ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  1 day ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  1 day ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  1 day ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  1 day ago
ਪੀ.ਡੀ.ਏ ਉਮੀਦਵਾਰ ਤੇ ਕਾਂਗਰਸੀ ਕੌਂਸਲਰ ਵਿਚਕਾਰ ਝੜਪ
. . .  1 day ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  1 day ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 day ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551

ਬਠਿੰਡਾ /ਮਾਨਸਾ

ਕਿਸੇ ਵੀ ਬੀ.ਡੀ.ਪੀ.ਓ. ਜਾਂ ਸੈਕਟਰੀ ਨੂੰ ਵਗਾਰ ਨਾ ਦੇਣ ਸਰਪੰਚ-ਪੰਚਾਇਤ ਮੰਤਰੀ

ਭਗਤਾ ਭਾਈਕਾ, 14 ਅਗਸਤ (ਸੁਖਪਾਲ ਸਿੰਘ ਸੋਨੀ)-ਅਜਾਦੀ ਤੋਂ ਬਾਅਦ ਅੱਜ ਤੱਕ ਅਸੀ ਸਿਰਫ਼ ਗਲੀਆਂ ਨਾਲੀਆਂ ਦੇ ਰੁਝੇਵਿਆਂ 'ਚ ਹੀ ਉਲਝੇ ਹੋਏ ਹਾਂ | ਪਿੰਡਾਂ ਦੇ ਸਰਪੰਚਾਂ ਨੂੰ ਅਜੇ ਤੱਕ ਆਪਣੇ ਅਧਿਕਾਰਾਂ ਦੀ ਸਹੀ ਵਰਤੋਂ ਕਰਨ ਦੇ ਸਮਰੱਥ ਨਹੀ ਹੋਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਪਿੰਡ ਮਲੂਕਾ ਵਿਖੇ ਅੱਜ ਕਰੀਬ 2 ਕਰੋੜ ਦੀ ਲਾਗਤ ਨਾਲ ਉਸਾਰੇ ਗਏ ਜ਼ਿਲ੍ਹਾ ਜ਼ਿਲ੍ਹਾ ਪੰਚਾਇਤ ਰਿਸੋਰਸ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਸੰਬੋਧਨ ਕਰਦੇ ਹੋਏ ਕੀਤਾ | ਸ: ਬਾਜਵਾ ਨੇ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਪਿੰਡਾਂ ਨਾਲ ਸਬੰਧਿਤ ਕਿਸੇ ਵੀ ਬੀ.ਡੀ.ਪੀ.ਓ. ਜਾਂ ਸੈਕਟਰੀ ਨੂੰ ਕਿਸੇ ਕਿਸਮ ਦੀ ਵਗਾਰ ਨਾ ਭਰਨ | ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ 50 ਫ਼ੀਸਦੀ ਸਰਪੰਚ ਔਰਤਾਂ ਹੋਣ ਦੇ ਬਾਵਜੂਦ ਵੀ ਉਨ੍ਹਾਂ ਦੇ ਪਤੀਆਂ ਵਲੋਂ ਹੀ ਅਧਿਕਾਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ | ਇਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਬਠਿੰਡਾ ਬੀ ਸ੍ਰੀਨਿਵਾਸਨ, ਐਸ.ਐਸ.ਪੀ. ਬਠਿੰਡਾ ਡਾ. ਨਾਨਕ ਸਿੰਘ, ਐਸ.ਡੀ.ਐਮ. ਖ਼ੁਸ਼ਦਿਲ ਸਿੰਘ, ਡੀ.ਐਸ.ਪੀ. ਫੂਲ ਜਸਵੀਰ ਸਿੰਘ, ਐਸ.ਐਚ.ਓ. ਰਾਜਿੰਦਰ ਕੁਮਾਰ, ਤੀਰਥ ਸਿੰਘ ਭਾਈ ਰੂਪਾ, ਰਾਜਵੰਤ ਸਿੰਘ ਭਗਤਾ, ਸੁਖਜੀਤ ਸਿੰਘ ਲਾਲੀ, ਇੰਦਰਜੀਤ ਸਿੰਘ ਜੱਗਾ, ਬੂਟਾ ਸਿੰਘ ਸਿੱਧੂ, ਹਰਿੰਦਰ ਸਿੰਘ ਬਰਾੜ, ਹਰਭਜਨ ਸਿੰਘ ਭਗਤਾ, ਜਗਸੀਰ ਸਿੰਘ ਮਲੂਕਾ, ਰੇਸ਼ਮ ਸਿੰਘ ਔਲਖ, ਰਿੰਪਲ ਭੱਲਾ, ਰਾਕੇਸ਼ ਕੁਮਾਰ ਭਾਈ ਰੂਪੇ ਵਾਲੇ, ਉਕਾਂਰ ਸਿੰਘ ਸਰਪੰਚ, ਅਜਾਇਬ ਸਿੰਘ ਭਗਤਾ, ਸੰਮਾ ਸਿੱਧੂ, ਪਰਮਿੰਦਰ ਸਿੰਘ ਜਲਾਲ, ਗੁਰਮੇਲ ਸਿੰਘ ਹਮੀਰਗੜ੍ਹ ਆਦਿ ਹਾਜ਼ਰ ਸਨ |
ਬਿਜਲੀ ਦੇ ਕੱਟ ਨੇ ਬੁਰਾ ਹਾਲ ਕੀਤਾ-
ਸਮਾਗਮ ਦੌਰਾਨ ਪੰਚਾਇਤ ਮੰਤਰੀ ਸ: ਬਾਜਵਾ ਦਾ ਪਿੰਡ ਮਲੂਕਾ ਦੀ ਪੰਚਾਇਤ ਵਲੋਂ ਸਨਮਾਨਿਤ ਕਰਨ ਉਪਰੰਤ ਤੁਰੰਤ ਬਿਜਲੀ ਦਾ ਕੱਟ ਲੱਗ ਗਿਆ | ਕੈਬਨਿਟ ਮੰਤਰੀ ਸ: ਬਾਜਵਾ ਵਲੋਂ ਆਪਣਾ ਪੂਰਾ ਸੰਬੋਧਨ ਬੰਦ ਹਾਲ ਦੇ ਗੁੰਮਸ 'ਚ ਹੀ ਕੀਤਾ | ਕਰੀਬ 17 ਮਿੰਟ ਦੇ ਉਦਘਾਟਨ ਸਮਾਗਮ ਦੌਰਾਨ ਬਿਜਲੀ ਨਾ ਆਈ ਤੇ ਨਾ ਹੀ ਪ੍ਰਸ਼ਾਸਨ ਵਲੋਂ ਕੋਈ ਜਰਨੇਟਰ ਦਾ ਪ੍ਰਬੰਧ ਕੀਤਾ ਗਿਆ ਸੀ | ਸੱਤਾਧਾਰੀ ਧਿਰ ਦੇ ਹਾਜ਼ਰੀਨ ਸਮਰਥਕ ਅਚਾਨਕ ਲੱਗੇ ਬਿਜਲੀ ਦੇ ਕੱਟ ਕਾਰਨ ਆਪਣੀ ਹੀ ਸਰਕਾਰ ਨੂੰ ਕੋਸਦੇ ਨਜ਼ਰ ਆਏ |

ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਰੋਸ ਰੈਲੀ

ਬਠਿੰਡਾ, 14 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਵਲੋਂ ਉਪ ਮੰਡਲ ਇੰਜਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਨੰ: 2 ਦੇ ਦਫ਼ਤਰ ਅੱਗੇ ਰੋਸ ਰੈਲੀ ਕਰਦਿਆਂ ...

ਪੂਰੀ ਖ਼ਬਰ »

15 ਜੋੜੀਆਂ ਬੂਟਾਂ ਦੀਆਂ ਚੋਰੀ ਕਰਨ ਦੇ ਦੋਸ਼ 'ਚ 9 ਔਰਤਾਂ ਗਿ੍ਫ਼ਤਾਰ

ਬਠਿੰਡਾ, 14 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀਤੀ ਰਾਤ ਸਥਾਨਕ ਅਮਰੀਕ ਸਿੰਘ ਰੋਡ ਸਥਿਤ ਇਕ ਦੁਕਾਨ ਵਿਚੋਂ ਬੂਟਾਂ ਦੇ 15 ਜੋੜੇ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਜਿਸ ਦੇ ਸਬੰਧ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਖੇਤਾ ਸਿੰਘ ਬਸਤੀ ਦੀਆਂ 9 ਔਰਤਾਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਤੋਂ ਦੋ ਲਾਸ਼ਾਂ ਮਿਲੀਆਂ-ਇਕ ਦੀ ਲਾਸ਼ ਪਾਣੀ 'ਚ ਤੈਰਦੀ ਮਿਲੀ

ਬਠਿੰਡਾ, 14 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ 'ਚ ਵੱਖ-ਵੱਖ ਥਾਵਾਂ ਤੋਂ 3 ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਕਾਰਨ ਸਨਸਨੀ ਫੈਲ ਗਈ ਹੈ | ਇਕ ਗੁਰਸਿੱਖ ਸਮੇਤ ਦੋ ਵਿਅਕਤੀ ਰੇਲਵੇ ਲਾਈਨਾਂ 'ਤੇ ਮਿ੍ਤਕ ਪਾਏ ਗਏ ਹਨ | ਜਦਕਿ ਇਕ ਦੀ ਲਾਸ਼ ਤਿਉਣਾ ਹੈਡ 'ਤੇ ਪਾਣੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ

ਬਠਿੰਡਾ, 14 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਿਸ ਦੇ ਵਿਰੁੱਧ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ...

ਪੂਰੀ ਖ਼ਬਰ »

ਜਗ੍ਹਾ ਦੇ ਝਗੜੇ ਨੂੰ ਲੈ ਕੇ ਮਾਮੀ ਦੀ ਕੁੱਟਮਾਰ-4 ਿਖ਼ਲਾਫ਼ ਮਾਮਲਾ ਦਰਜ

ਕੋਟਫੱਤਾ, 14 ਅਗਸਤ (ਰਣਜੀਤ ਸਿੰਘ ਬੁੱਟਰ)-ਨਜ਼ਦੀਕੀ ਪਿੰਡ ਕੋਟਭਾਰਾ ਵਿਖੇ ਸਾਂਝੀ ਜਗ੍ਹਾ ਦੇ ਝਗੜੇ ਨੂੰ ਲੈ ਕੇ ਮਾਮੀ ਨਾਲ ਕੁੱਟਮਾਰ ਕਰਨ ਵਾਲੇ ਭਾਣਜਿਆਂ ਸਮੇਤ 4 ਿਖ਼ਲਾਫ਼ ਕੋਟਫੱਤਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਸਰਬਜੀਤ ਕੌਰ ਪਤਨੀ ਕੁਲਵੰਤ ਸਿੰਘ ਨੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਰਾਸ਼ਟਰੀ ਸੈਮੀਨਾਰ ਕੱਲ੍ਹ ਨੂੰ ਤਲਵੰਡੀ ਸਾਬੋ ਵਿਖੇ- ਭਾਈ ਗਰੇਵਾਲ

ਤਲਵੰਡੀ ਸਾਬੋ, 14 ਅਗਸਤ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਯੂਨੀਵਰਸਲ ਸਕੂਲ ਦੇ ਬੱਚਿਆਂ ਨੇ ਸਕੇਟਿੰਗ ਤੇ ਬਾਕਸਿੰਗ ਮੁਕਾਬਲਿਆਂ 'ਚ ਜਿੱਤੇ ਤਗਮੇ

ਤਲਵੰਡੀ ਸਾਬੋ, 14 ਅਗਸਤ (ਰਣਜੀਤ ਸਿੰਘ ਰਾਜੂ)-ਇਲਾਕੇ ਦੀ ਨਾਮੀ ਵਿੱਦਿਅਕ ਸੰਸਥਾ ਯੂਨੀਵਰਸਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੇ ਬੱਚਿਆਂ ਨੇ ਹਮੇਸ਼ਾ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਮੱਲਾਂ ਮਾਰੀਆਂ ਹਨ | ਇਸੇ ਦੇ ਚੱਲਦਿਆਂ ਸਕੂਲ ਦੀ ਸਕੇਟਿੰਗ ...

ਪੂਰੀ ਖ਼ਬਰ »

ਐਮ.ਐਸ.ਡੀ ਸਕੂਲ 'ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਰਾਮਾਂ ਮੰਡੀ, 14 ਅਗਸਤ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਐਮ.ਐਸ.ਡੀ. ਸਕੂਲ ਵਿਖੇ ਆਜ਼ਾਦੀ ਦਿਹਾੜੇ ਮੌਕੇ ਪਿੰ੍ਰਸੀਪਲ ਮੈਡਮ ਹਰਕਿਰਨ ਕੌਰ ਘੁਲਿਆਣੀ ਅਗਵਾਈ 'ਚ ਨਿਵੇਕਲੇ ਰੂਪ ਵਿਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ, ਇਸ ਮੌਕੇ ਸਕੂਲ ਵਿਦਿਆਰਥੀਆਂ ਵਿਚ ਰੱਖੜੀ ...

ਪੂਰੀ ਖ਼ਬਰ »

ਬੀ.ਜੀ.ਐਨ. ਸਕੂਲ ਸ਼ੇਰਗੜ੍ਹ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭਾਗੀਵਾਂਦਰ, 14 ਅਗਸਤ (ਮਹਿੰਦਰ ਸਿੰਘ ਰੂਪ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਸ਼ੇਰਗੜ੍ਹ ਦੇ ਬੀ.ਜੀ.ਐਨ. ਪਬਲਿਕ ਸਕੂਲ ਵਿਖੇ ਸਾਵਣ ਮਹੀਨੇ ਦਾ ਤੀਆਂ ਦਾ ਤਿਉਹਾਰ ਸਮੂਹ ਸਟਾਫ਼ ਤੇ ਵਿਦਿਆਰਥਣਾਂ ਵਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੀਆਂ ...

ਪੂਰੀ ਖ਼ਬਰ »

ਇੰਸ. ਜਗਦੀਸ਼ ਸ਼ਰਮਾ ਕੱਲ੍ਹ ਹੋਣਗੇ ਚੀਫ਼ ਮਨਿਸਟਰ ਤਗਮੇ ਨਾਲ ਸਨਮਾਨਿਤ

ਗੋਨਿਆਣਾ, 14 ਅਗਸਤ (ਮਨਦੀਪ ਸਿੰਘ ਮੱਕੜ)-ਪੰਜਾਬ ਸਰਕਾਰ ਵਲੋਂ ਅਜ਼ਾਦੀ ਦਿਵਸ ਮੌਕੇ ਜਲੰਧਰ ਵਿਖੇ ਅੱਧੀ ਦਰਜਨ ਤੋਂ ਵੱਧ ਪੁਲਿਸ ਅਧਿਕਾਰੀਆਂ ਨੂੰ ਚੰਗੀ ਕਾਰਗੁਜ਼ਾਰੀ ਨਿਭਾਉਣ ਕਾਰਨ ਚੀਫ ਮਨਿਸਟਰਜ਼ ਤਗਮੇ ਨਾਲ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਨੇ 'ਤੀਆਂ ਤੀਜ ਦੀਆਂ' ਸਮਾਗਮ ਕਰਵਾਇਆ

ਬਠਿੰਡਾ ਛਾਉਣੀ, 14 ਅਗਸਤ (ਪਰਵਿੰਦਰ ਸਿੰਘ ਜੌੜਾ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ 'ਚ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਚੱਲ ਰਹੇ ਪ੍ਰੋਜੈਕਟਾਂ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਕਾਰਜਕਾਰੀ ਇੰਜੀਨੀਅਰ ਅਮਿਤ ...

ਪੂਰੀ ਖ਼ਬਰ »

ਪਾਲੀਥੀਨ ਲਿਫ਼ਾਫ਼ਿਆਂ ਿਖ਼ਲਾਫ਼ ਮੁਹਿੰਮ ਤੇਜ਼

ਚਾਉਕੇ, 14 ਅਗਸਤ (ਮਨਜੀਤ ਸਿੰਘ ਘੜੈਲੀ)-ਨਗਰ ਪੰਚਾਇਤ ਚਾਉਕੇ ਦੇ ਜੇ.ਈ. ਜਸਵੀਰ ਸਿੰਘ ਦੀ ਅਗਵਾਈ ਹੇਠ ਨਗਰ ਪੰਚਾਇਤ ਦੀ ਟੀਮ ਨੇ ਅੱਜ ਡਿਪਟੀ ਕਮਿਸ਼ਨਰ ਬਠਿੰਡਾਂ ਦੇ ਆਦੇਸ਼ਾ 'ਤੇ ਨਗਰ ਪੰਚਾਇਤ ਅਧੀਨ ਆਉਂਦੀਆਂ ਦੁਕਾਨਾਂ 'ਤੇ ਪਾਲੀਥਾਨ ਲਿਫਾਫਿਆਂ ਦੀ ਚੈਕਿੰਗ ਕੀਤੀ ...

ਪੂਰੀ ਖ਼ਬਰ »

ਸਮਰ ਹਿੱਲ ਕਾਨਵੈਂਟ ਸਕੂਲ 'ਚ ਆਜ਼ਾਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਬਠਿੰਡਾ, 14 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ਵਿਖੇ ਅਜ਼ਾਦੀ ਦਿਵਸ ਨੂੰ ਸਮਰਪਿਤ ਪੋ੍ਰਗਰਾਮ ਕਰਵਾਇਆ ਗਿਆ | ਜਿਸ 'ਚ ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਗੀਤ, ਸੋਲੋ ਡਾਂਸ ਤੇ ਕੋਰੀਓਗ੍ਰਾਫ਼ੀਆਂ ਪੇਸ਼ ...

ਪੂਰੀ ਖ਼ਬਰ »

ਆਈ.ਜੀ. ਤੇ ਐਸ.ਐਸ.ਪੀ. ਵਲੋਂ ਬਠਿੰਡਾ 'ਚ ਈ-ਚਲਾਨ ਦੀ ਸ਼ੁਰੂਆਤ

ਬਠਿੰਡਾ, 14 ਅਗਸਤ (ਕੰਵਲਜੀਤ ਸਿੰਘ ਸਿੱਧੂ)-ਅੱਜ ਬਠਿੰਡਾ ਸ਼ਹਿਰ ਅੰਦਰ ਈ-ਚਲਾਨ ਦੀ ਵਿਵਸਥਾ ਸ਼ੁਰੂ ਹੋ ਗਈ ਹੈ, ਜਿਸ ਦੀ ਸ਼ੁਰੂਆਤ ਆਈ.ਜੀ. ਐਮ.ਐਫ਼. ਫਾਰੂਕੀ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਸਥਾਨਕ ਹਨੂੰਮਾਨ ਚੌਕ 'ਚ ਲਾਏ ਕੈਮਰਿਆਂ ਨੂੰ ਚਾਲੂ ਕਰਕੇ ਕੀਤੀ | ਇਹ ...

ਪੂਰੀ ਖ਼ਬਰ »

ਰਿਫ਼ਾਇਨਰੀ ਕਰਮਚਾਰੀ ਦੀ ਲੁੱਟ ਖੋਹ ਕਰਨ ਵਾਲੇ 3 ਵਿਅਕਤੀ ਕਾਬੂ

ਰਾਮਾਂ ਮੰਡੀ, 14 ਅਗਸਤ (ਅਮਰਜੀਤ ਸਿੰਘ ਲਹਿਰੀ)-ਰਾਮਾਂ ਪੁਲਿਸ ਵਲੋਂ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਰਿਫਾਇਨਰੀ 'ਚ ਕੰਮ ਕਰਦੇ ਪ੍ਰਵਾਸੀ ਕਰਮਚਾਰੀ ਧੰਨਜ਼ੇ ਕੁਮਾਰ ਪੁੱਤਰ ਲਛਮਣ ਰਾਏ ਵਾਸੀ ਹਾਲ ਆਬਾਦ ਪਿੰਡ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਸੰਗਤ ਮੰਡੀ, 14 ਅਗਸਤ (ਅੰਮਿ੍ਤਪਾਲ ਸ਼ਰਮਾ, ਸ਼ਾਮ ਸੁੰਦਰ ਜੋਸ਼ੀ)-ਮਨਰੇਗਾ ਮਜ਼ਦੂਰਾਂ ਵਲੋਂ ਅੱਜ ਬੀ.ਡੀ.ਪੀ.ਓ. ਦਫ਼ਤਰ ਸੰਗਤ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ | ਮਨਰੇਗਾ ਮਜ਼ਦੂਰ ਮੰਗ ਕਰ ਹੇ ਸਨ ਕਿ ਉਨ੍ਹਾਂ ਨੂੰ ਕੀਤੇ ਕੰਮਾਂ ਦੀ ਬਣਦੀ ਮਜ਼ਦੂਰੀ ਦਿੱਤੀ ਜਾਵੇ | ...

ਪੂਰੀ ਖ਼ਬਰ »

ਐਸ.ਟੀ.ਐਫ. ਬਠਿੰਡਾ ਰੇਂਜ ਵਲੋਂ 30 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਏ.ਆਈ.ਜੀ. ਤਜਿੰਦਰ ਸਿੰਘ ਮੌੜ ਬਠਿੰਡਾ, 14 ਅਗਸਤ (ਕੰਵਲਜੀਤ ਸਿੰਘ ਸਿੱਧੂ)-ਸੀਨੀਅਰ ਆਈ.ਪੀ ਐਸ. ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਐਸ.ਟੀ.ਐਫ. ਮੁੱਖੀ ਦੀ ਅਗਵਾਈ ਵਿਚ ਕੰਮ ਕਰ ਰਹੀ ਬਠਿੰਡਾ ਰੇਂਜ ਦੇ ਐਸ.ਟੀ.ਐਫ. ਟੀਮ ਦੇ ਉਪ ਕਪਤਾਨ ਰਾਜਵੀਰ ਸਿੰਘ, ਇੰਸਪੈਕਟਰ ਸੁਰਜੀਤ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਮੱਲੂਆਣਾ ਇਕਾਈ ਦੀ ਚੋਣ

ਮਹਿਰਾਜ, 14 ਅਗਸਤ (ਸੁਖਪਾਲ ਮਹਿਰਾਜ)-ਕਿਸਾਨਾਂ ਤੇ ਮਜ਼ਦੂਰਾਂ ਦੀ ਲੜਾਈ ਲੜਨ ਵਾਲੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਇਕਾਈ ਮਹਿਰਾਜ ਵਲੋਂ ਕੋਠੇ ਮੱਲੂਆਣਾ ਮਹਿਰਾਜ ਇਕਾਈ ਦੀ ਚੋਣ ਕਰਨ ਲਈ ਅਹਿਮ ਬੈਠਕ ਜ਼ਿਲ੍ਹਾ ਖ਼ਜ਼ਾਨਚੀ ਜਗਮੇਲ ਸਿੰਘ ਮਹਿਰਾਜ ਦੀ ਅਗਵਾਈ ...

ਪੂਰੀ ਖ਼ਬਰ »

ਡਾ: ਬਲਵੀਰ ਸਿੰਘ ਇੰਸਟੀਚਿਊਟ ਵਿਖੇ ਸੱਭਿਆਚਾਰਕ ਸਮਾਗਮ ਕਰਵਾਇਆ

ਭਗਤਾ ਭਾਈਕਾ, 14 ਅਗਸਤ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਦੇ ਡਾ: ਬਲਵੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਸੰਸਥਾ ਦੇ ਐਮ.ਡੀ. ਡਾ: ਪ੍ਰਨੀਤ ਕੌਰ ਦਿਉਲ ਦੀ ਅਗਵਾਈ ਹੇਠ ਤੀਆਂ ਤੀਜ ਦੀਆਂ ਸਬੰਧੀ ਸਲਾਨਾ ਸੱਭਿਆਚਾਰ ਤੇ ਨਸ਼ਿਆਂ ਵਿਰੋਧੀ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ 'ਚ ਹਰ ਵਰਗ 'ਚ ਭਾਰੀ ਉਤਸ਼ਾਹ-ਬਲਕਾਰ ਬਰਾੜ

ਗੋਨਿਆਣਾ, 14 ਅਗਸਤ (ਮਨਦੀਪ ਸਿੰਘ ਮੱਕੜ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਚੱਲ ਰਹੀ ਮੈਂਬਰਸ਼ਿਪ ਭਰਤੀ ਮੁਹਿੰਮ ਤਹਿਤ ਬਲਕਾਰ ਸਿੰਘ ਬਰਾੜ ਸਾਬਕਾ ਚੇਅਰਮੈਨ ਦੀ ਅਗਵਾਈ 'ਚ ਹਲਕਾ ਭੁੱਚੋ ਵਿਚ ਪੈਂਦੇ ਬਲਾਕ ਗੋਨਿਆਣਾ ਦੇ ਪਿੰਡਾਂ ਵਿਚ ਵੱਡੀ ਗਿਣਤੀ 'ਚ ਕਿਸਾਨ, ਦਲਿਤ ...

ਪੂਰੀ ਖ਼ਬਰ »

ਗੁਰਸਿੱਖ ਲੜਕੀ ਨੇ ਰੱਖੜੀ ਦੇ ਨਾਲ ਦਸਤਾਰ ਭੇਟ ਕਰ ਕੇ ਨਵੀਂ ਪਿਰਤ ਪਾਈ

ਭਗਤਾ ਭਾਈਕਾ, 14 ਅਗਸਤ (ਸੁਖਪਾਲ ਸਿੰਘ ਸੋਨੀ)-ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਦੇਸ਼ ਭਰ ਅੰਦਰ ਹਰ ਸਾਲ ਬੜੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ¢ ਇਸ ਵਾਰ ਰੱਖੜੀ ਦੇ ਤਿਉਹਾਰ ਮੌਕੇ ਸਥਾਨਕ ਸ਼ਹਿਰ ਦੇ ਸਵਰਨ ਸਿੰਘ ਭਗਤਾ ਦੀ ਗੁਰਸਿੱਖ ਭੈਣ ਰਣਜੀਤ ਕੌਰ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਸਕੂਲ ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਚਾਉਕੇ, 14 ਅਗਸਤ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਰੱਖੜੀ ਦੇ ਮੌਕੇ 'ਤੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ 'ਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ...

ਪੂਰੀ ਖ਼ਬਰ »

ਮੈਂਬਰਸ਼ਿਪ ਉਪਰੰਤ ਅਕਾਲੀ ਦਲ ਦੇ ਵੱਡੀ ਪਾਰਟੀ ਵਜੋਂ ਉ ਭਰਨ ਦਾ ਦਾਅਵਾ

ਨਥਾਣਾ, 14 ਅਗਸਤ (ਗੁਰਦਰਸ਼ਨ ਲੁੱਧੜ)-ਪਿੰਡ ਪੰਜ ਕਲਿਆਣ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਸੀਰ ਸਿੰਘ ਕਲਿਆਣ ਨੇ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੀ ਭਰਤੀ ਮੁਹਿੰਮ ਦੌਰਾਨ ਮੈਂਬਰਸ਼ਿਪ ਦਾ ਕੰਮ ਮੁਕੰਮਲ ਹੋਣ ...

ਪੂਰੀ ਖ਼ਬਰ »

ਛੋਟੀ ਇਲਾਇਚੀ ਦਾ ਭਾਅ ਹੋਇਆ 5700 ਰੁਪਏ

ਬਠਿੰਡਾ ਛਾਉਣੀ, 14 ਅਗਸਤ (ਪਰਵਿੰਦਰ ਸਿੰਘ ਜੌੜਾ)-ਮੌਜੂਦਾ ਸਮੇਂ ਬਾਜ਼ਾਰ ਵਿਚ ਛੋਟੀ ਇਲਾਇਚੀ ਦਾ ਭਾਅ 5700 ਰੁਪਏ ਪ੍ਰਤੀ ਕਿੱਲੋ ਦੀ ਸਿਖਰਲੀ ਉਚਾਈ 'ਤੇ ਅੱਪੜ ਗਿਆ ਹੈ | ਕੁਝ ਸਮਾਂ ਪਹਿਲਾਂ ਛੋਟੀ ਇਲਾਇਚੀ 1500 ਰੁਪਏ ਕਿੱਲੋ ਵਿਕ ਰਹੀ ਸੀ | ਦੱਖਣੀ ਭਾਰਤੀ ਰਾਜ ਜੋ ਕਿ ...

ਪੂਰੀ ਖ਼ਬਰ »

ਸਹਿਕਾਰੀ ਸਭਾ ਨਥਾਣਾ ਦੀ ਚੋਣ ਮੁਲਤਵੀ

ਨਥਾਣਾ, 14 ਅਗਸਤ (ਗੁਰਦਰਸ਼ਨ ਲੁੱਧੜ)-ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਨਥਾਣਾ ਦੀ ਚੋਣ ਲਈ 32 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕੀਤੇ ਗਏ ਪਰ ਨਾਮਜ਼ਦਗੀਆਂ ਹੋਣ ਉਪਰੰਤ ਵੋਟਾਂ ਪੈਣ ਤੋਂ ਤੁਰੰਤ ਪਹਿਲਾਂ ਇਹ ਚੋਣ ਅਣਮਿਥੇ ਸਮੇਂ ਲਈ ਮੁਲਤਵੀ ਕਰ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਆਪਸੀ ਬਦਲੀਆਂ ਲਈ 'ਬਦਲੀ-ਨੀਤੀ' 'ਚੋਂ ਸ਼ਰਤਾਂ ਨਰਮ ਕਰਨ ਦੀ ਮੰਗ

ਬਠਿੰਡਾ ਛਾਉਣੀ, 14 ਅਗਸਤ (ਪਰਵਿੰਦਰ ਸਿੰਘ ਜੌੜਾ)-ਪੰਜਾਬ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਸਕੱਤਰ ਤੋਂ ਮੰਗ ਕੀਤੀ ਹੈ ਕਿ ਅਧਿਆਪਕਾਂ ਦੀਆਂ ਆਪਸੀ ਬਦਲੀਆਂ ਲਈ 'ਬਦਲੀ-ਨੀਤੀ' 'ਚੋਂ ਸ਼ਰਤਾਂ ਨੂੰ ਨਰਮ ਕੀਤਾ ਜਾਵੇ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸੰਸਥਾ 'ਚ ਤੀਆਂ ਮਨਾਈਆਂ

ਚਾਉਕੇ, 14 ਅਗਸਤ (ਮਨਜੀਤ ਸਿੰਘ ਘੜੈਲੀ)-ਸ੍ਰੀ ਗੁਰੂ ਤੇਗ ਬਹਾਦਰ ਸੰਸਥਾ ਬੱਲ੍ਹੋ ਵਿਖੇ 'ਤੀਆਂ ਜ਼ੋਰ ਲੱਗੀਆਂ' ਹੇਠ ਨਿਰੋਲ ਪੇਂਡੂ, ਪੁਰਾਤਨ ਤੇ ਰਵਾਇਤੀ ਢੰਗ ਨਾਲ ਕਰਵਾਇਆ ਤੀਆਂ ਦਾ ਸਮਾਗਮ ਯਾਦਗਰੀ ਹੋ ਨਿੱਬੜਿਆ¢ ਤੀਆਂ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪੁੱਜੇ ...

ਪੂਰੀ ਖ਼ਬਰ »

ਰੋਟਾਵਾਇਰਸ ਟੀਕਾਕਰਣ ਤੇ ਟੀ.ਡੀ. ਖ਼ੁਰਾਕ ਦੀ ਸ਼ੁਰੂਆਤ

ਸੰਗਤ ਮੰਡੀ, 14 ਅਗਸਤ (ਅੰਮਿ੍ਤਪਾਲ ਸ਼ਰਮਾ)-ਸੰਗਤ ਬਲਾਕ ਦੇ ਸਬ ਸੈਂਟਰਾਂ 'ਚ ਅੱਜ ਰੋਟਾਵਾਇਰਸ ਟੀਕਾਕਰਣ ਤੇ ਟੀ.ਡੀ. ਖ਼ੁਰਾਕ ਦੀ ਸ਼ੁਰੂਆਤ ਕੀਤੀ ਗਈ | ਐਸ.ਐਮ.ਓ. ਸੰਗਤ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਰੋਟਾਵਾਇਰਸ ਤੇ ਟੀ.ਡੀ. ਵੈਕਸੀਨ ਨੂੰ ਯੂਨੀਵਰਸਲ ...

ਪੂਰੀ ਖ਼ਬਰ »

ਜੇ.ਈ. ਕੌ ਾਸਲ ਵਲੋਂ ਮੁੱਖ ਇੰਜੀਨੀਅਰ ਦੇ ਦਫ਼ਤਰ ਅੱਗੇ ਰੋਸ ਰੈਲੀ

ਬਠਿੰਡਾ, 14 ਅਗਸਤ (ਕੰਵਲਜੀਤ ਸਿੰਘ ਸਿੱਧੂ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ.ਐਸ.ਈ.ਬੀ. ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਪਾਵਰ ਮੈਨੇਜਮੈਂਟ ਵਿਰੁੱਧ ਮੁੱਖ ਇੰਜੀਨੀਅਰ ਪੀ.ਐਸ.ਪੀ.ਸੀ.ਐਲ. ਪੱਛਮ ਜ਼ੋਨ ਬਠਿੰਡਾ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ | ਜਿਸ 'ਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ 'ਚ ਕਰਵਾਏ ਰੱਖੜੀ ਮੇਕਿੰਗ ਮੁਕਾਬਲੇ

ਭਗਤਾ ਭਾਈਕਾ, 14 ਅਗਸਤ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਰੱਖੜੀ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਸਕੂਲ ਦੇ ਤੀਸਰੀ ਤੋਂ ਬਾਰ੍ਹਵੀਂ ਜਮਾਤ ਦੇ ਸਾਰੇ ਬੱਚਿਆਂ ਨੇ ...

ਪੂਰੀ ਖ਼ਬਰ »

ਪੰਜਾਬ ਰੱਸਾਕਸ਼ੀ ਲੜਕਿਆਂ ਦੇ ਟਰਾਇਲ ਕੱਲ੍ਹ

ਮਾਨਸਾ, 14 ਅਗਸਤ (ਸੱਭਿ. ਪ੍ਰਤੀ.)-ਸਾਂਗਲੀ (ਮਹਾਂਰਸਟਰ) ਵਿਖੇ 4 ਤੋਂ 6 ਸਤੰਬਰ ਤੱਕ ਹੋਣ ਵਾਲੀ 32ਵੀਂ ਕੌਮੀ ਜੂਨੀਅਰ, 21ਵੀਂ ਸਬ ਜੂਨੀਅਰ, ਰੱਸਾਕਸ਼ੀ ਚੈਪੀਂਅਨਸ਼ਿਪ (ਲੜਕੇ) ਪੰਜਾਬ ਦੀ ਚੋਣ 16 ਅਗਸਤ ਨੂੰ ਬਾਅਦ ਦੁਪਹਿਰ ਗੁਰੂਕੁਲ ਅਕੈਡਮੀ ਉੱਭਾ (ਮਾਨਸਾ) ਵਿਖੇ ਕੀਤੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸੰਸਥਾ 'ਚ ਤੀਆਂ ਮਨਾਈਆਂ

ਚਾਉਕੇ, 14 ਅਗਸਤ (ਮਨਜੀਤ ਸਿੰਘ ਘੜੈਲੀ)-ਸ੍ਰੀ ਗੁਰੂ ਤੇਗ ਬਹਾਦਰ ਸੰਸਥਾ ਬੱਲ੍ਹੋ ਵਿਖੇ 'ਤੀਆਂ ਜ਼ੋਰ ਲੱਗੀਆਂ' ਹੇਠ ਨਿਰੋਲ ਪੇਂਡੂ, ਪੁਰਾਤਨ ਤੇ ਰਵਾਇਤੀ ਢੰਗ ਨਾਲ ਕਰਵਾਇਆ ਤੀਆਂ ਦਾ ਸਮਾਗਮ ਯਾਦਗਰੀ ਹੋ ਨਿੱਬੜਿਆ¢ ਤੀਆਂ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪੁੱਜੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX