ਤਾਜਾ ਖ਼ਬਰਾਂ


ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  14 minutes ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  20 minutes ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  27 minutes ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  28 minutes ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ..................................
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  38 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  43 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  52 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  59 minutes ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 minute ago
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ...
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਵਿਸ਼ੇਸ਼ ਅਦਾਲਤ ਨੇ ਹੌਲੀਡੇ ਗਰੁੱਪ ਦੇ ਸੀ.ਸੀ ਥੰਪੀ ਦਾ ਈ.ਡੀ ਰਿਮਾਂਡ 4 ਦਿਨਾਂ ਲਈ ਵਧਾ ਦਿੱਤਾ ਹੈ। ਰਾਬਰਟ ਵਾਡਰਾ ਨਾਲ ਜੁੜੇ ਮਨੀ ਲਾਂਡਰਿੰਗ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 1 hour ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 1 hour ago
ਮੱਲਾਂਵਾਲਾ, 24 ਜਨਵਰੀ (ਗੁਰਦੇਵ ਸਿੰਘ)- ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਵਲੋਂ ਰਾਜਸਥਾਨ ਫੀਡਰ (ਨਹਿਰ) 'ਚ ਛਾਲ ਮਾਰ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਕਿਸਾਨ ਦੀ ਪਹਿਚਾਣ ਕਸ਼ਮੀਰ ਸਿੰਘ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 1 hour ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 1 hour ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 1 hour ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 2 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 2 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 2 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 3 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 3 hours ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 3 hours ago
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 3 hours ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਬੱਲੇਬਾਜ਼ੀ ਸ਼ੁਰੂ
. . .  about 3 hours ago
ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ : ਭਾਰਤੀ ਦੂਤਘਰ ਨੇ ਬੀਜਿੰਗ 'ਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਕੀਤਾ ਰੱਦ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 4 hours ago
ਨੇਪਾਲ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ
. . .  about 4 hours ago
ਹੱਤਿਆ ਤੋਂ ਬਾਅਦ ਤੇਲ ਪਾ ਕੇ ਸਾੜੀ ਨੌਜਵਾਨ ਦੀ ਲਾਸ਼
. . .  about 4 hours ago
ਬੰਦ ਸਕੂਲ ਦੇ ਮੋਹਰਿਓਂ ਮਿਲੀ ਨੌਜਵਾਨ ਦੀ ਲਾਸ਼
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551

ਖੰਨਾ / ਸਮਰਾਲਾ

ਐਸ. ਡੀ. ਐਮ. ਸੰਦੀਪ ਤੇ ਡੀ. ਐਸ. ਪੀ. ਰਾਏ ਦੀ ਅਗਵਾਈ ਵਿਚ ਰਿਹਰਸਲ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਐਸ. ਡੀ. ਐਮ.ਸੰਦੀਪ ਸਿੰਘ ਅਤੇ ਡੀ. ਐਸ. ਪੀ. ਖੰਨਾ ਦੀਪਕ ਰਾਏ ਦੀ ਅਗਵਾਈ ਵਿਚ 15 ਅਗਸਤ ਦੇ ਆਜ਼ਾਦੀ ਦਿਹਾੜੇ ਨੂੰ ਮਨਾਉਣ ਲਈ ਬਣਾਏ ਗਏ ਪ੍ਰੋਗਰਾਮ ਦੀ ਰਿਹਰਸਲ ਕੀਤੀ ਗਈ | ਇਸ ਮੌਕੇ ਦੀਪਕ ਰਾਏ ਨੇ ਕਿਹਾ ਕਿ ਖੰਨਾ ਪੁਲਿਸ ਜ਼ਿਲ੍ਹੇ ਵਿਚ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੀ ਅਗਵਾਈ ਵਿਚ ਠੋਸ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਕਿਸੇ ਵੀ ਅਣਸੁਖਾਂਵੀ ਘਟਨਾ ਨੂੰ ਰੋਕਣ ਲਈ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ | ਐਸ. ਡੀ. ਐਮ. ਸੰਦੀਪ ਸਿੰਘ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਬੜੀ ਸ਼ਾਨੋ ਸ਼ੌਕਤ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਖੰਨਾ ਦੇ ਲਗਭਗ ਸਾਰੇ ਸਰਕਾਰੀ ਵਿਭਾਗ ਅਤੇ ਸਕੂਲ ਇਸ ਸਮਾਗਮ ਵਿਚ ਸ਼ਾਮਲ ਹੋ ਰਹੇ ਹਨ |


ਜਾਗਰਣ ਦਾ ਲੰਗਰ ਗੁਰਦੁਆਰਾ ਸਾਹਿਬ ਵਿਚ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ

ਖੰਨਾ, 13 ਅਗਸਤ (ਹਰਜਿੰਦਰ ਸਿੰਘ ਲਾਲ)-ਏਕਤਾ ਵੈੱਲਫੇਅਰ ਕਲੱਬ ਵਲੋਂ ਹਰ ਸਾਲ ਵਾਂਗ ਇਸ ਵਾਰ ਵੀ ਅਕਤੂਬਰ 'ਚ ਕਰਵਾਏ ਜਾ ਰਹੇ ਜਾਗਰਨ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤਹਿਤ ਸਥਾਨਕ ਲਲਹੇੜੀ ਰੋਡ ਸਥਿਤ ਗੁਰਦੁਆਰਾ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਬਜ਼ੁਰਗ ਜ਼ਖ਼ਮੀ

ਖੰਨਾ, 14 ਅਗਸਤ (ਮਨਜੀਤ ਸਿੰਘ ਧੀਮਾਨ)-ਸੜਕ ਪਾਰ ਕਰਦੇ ਸਮੇਂ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਇਕ ਬਜ਼ੁਰਗ ਦੇ ਜ਼ਖ਼ਮੀ ਹੋਣ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖਲ ਜ਼ਖ਼ਮੀ ਗੁਰਦੇਵ ਸਿੰਘ (70) ਪੁੱਤਰ ਗੁਰਦਿਆਲ ਸਿੰਘ ਵਾਸੀ ਕਲਾਲ ਮਾਜਰਾ ਨੇ ਦੱਸਿਆ ਕਿ ਮੈਂ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ ਇੱਕ ਕਿਲੋ ਅਫ਼ੀਮ ਸਮੇਤ ਦੋਸ਼ੀ ਕਾਬੂ

ਮਲੌਦ/ਪਾਇਲ, 14 ਅਗਸਤ (ਨਿਜ਼ਾਮਪੁਰ/ਚਾਪੜਾ/ਰਾਜਿੰਦਰ ਸਿੰਘ)-ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਐੱਸ. ਐੱਸ. ਪੀ ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਦੀਆਂ ਹਦਾਇਤਾਂ 'ਤੇ ਮਲੌਦ ਪੁਲਿਸ ਇਕ ਕਿੱਲੋ ਅਫ਼ੀਮ ਫੜਨ ਵਿਚ ਕਾਮਯਾਬ ਹੋਈ | ਉਪ ਪੁਲਿਸ ਕਪਤਾਨ ਪਾਇਲ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਧਮੋਟ ਤੇ ਪੰਛੀ ਦੀ ਪ੍ਰਧਾਨਗੀ ਹੇਠ ਹੋਈ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ/ਓਬਰਾਏ/ਧੀਮਾਨ)-ਪੰਜਾਬੀ ਸਾਹਿਤ ਸਭਾ ਖੰਨਾ (ਰਜਿ) ਖੰਨਾ ਦੀ ਮੀਟਿੰਗ ਅਵਤਾਰ ਸਿੰਘ ਧਮੋਟ ਦੀ ਪ੍ਰਧਾਨਗੀ ਅਤੇ ਸ਼੍ਰੋਮਣੀ ਗ਼ਜ਼ਲਗੋ ਸਰਦਾਰ ਪੰਛੀ ਦੀ ਸਰਪ੍ਰਸਤੀ ਹੇਠ ਹੋਈ। ਇਹ ਮੀਟਿੰਗ ਪ੍ਰਸਿੱਧ ਦੌੜਾਕ ਹੇਮਾ ਦਾਸ ਦੀ ਸ਼ਾਨਦਾਰ ...

ਪੂਰੀ ਖ਼ਬਰ »

ਪਤਨੀ ਨੇ ਲਗਾਏ ਪਤੀ, ਸੱਸ 'ਤੇ ਕੁੱਟਮਾਰ ਕਰਨ ਦੇ ਦੋਸ਼

 ਖੰਨਾ, 14 ਅਗਸਤ (ਮਨਜੀਤ ਸਿੰਘ ਧੀਮਾਨ)-ਪਤੀ ਪਤਨੀ ਦੇ ਹੋਏ ਆਪਸੀ ਝਗੜੇ ਦੌਰਾਨ ਹੋਈ ਕੁੱਟਮਾਰ ਵਿਚ ਪਤਨੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ। ਸਿਵਲ ਹਸਪਤਾਲ ਵਿਖੇ ਦਾਖ਼ਲ ਮੋਨਿਕਾ ਰਾਣੀ ਪਤਨੀ ਅਸੀਸ ਕੁਮਾਰ ਵਾਸੀ ਖਰੜ ਨੇ ਆਪਣੇ ਪਤੀ ਅਤੇ ਸੱਸ ਵੀਨਾ ਸ਼ਰਮਾ ਤੇ ਕੁੱਟਮਾਰ ...

ਪੂਰੀ ਖ਼ਬਰ »

ਸ਼ਰਾਬੀ ਵਿਅਕਤੀ ਨੇ ਕੀਤੀ ਔਰਤ ਦੀ ਕੁੱਟਮਾਰ, ਸਿਰ ਵਿਚ ਮਾਰੀ ਇੱਟ

ਖੰਨਾ, 14 ਅਗਸਤ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਇਕ ਸ਼ਰਾਬੀ ਵਿਅਕਤੀ ਨੇ ਔਰਤ ਦੇ ਸਿਰ ਵਿਚ ਇੱਟ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਜ਼ਖ਼ਮੀ ਹੀਨਾ ਪਤਨੀ ਜੋਗਿੰਦਰ ਸਿੰਘ ਵਾਸੀ ਧਰਮਪੁਰਾ ਮੁਹੱਲਾ ਖੰਨਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਮ. ਏ. ਐਮ. ਸਕੂਲ ਨੇ ਉਮੰਗਾਂ ਤੇ ਉਲਾਸ ਨਾਲ ਮਨਾਇਆ ਤੀਆਂ ਦਾ ਤਿਉਹਾਰ

ਸਮਰਾਲਾ, 14 ਅਗਸਤ (ਸੁਰਜੀਤ ਸਿੰਘ)-ਪੁਰਾਤਨ ਪੰਜਾਬੀ ਸਭਿਆਚਾਰ ਨੂੰ ਮੁੜ ਸੁਰਜੀਤ ਕਰਦਾ ਤੀਆਂ ਦਾ ਤਿਉਹਾਰ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਦੇ ਵਿਹੜੇ ਵਿਚ ਤੀਆਂ ਦਾ ਤਿਉਹਾਰ ਬੱਚਿਆਂ ਅਤੇ ਅਧਿਆਪਕਾਂ ਨੇ ਰਲ-ਮਿਲ ਕੇ ਉਮੰਗਾਂ ਤੇ ਉਲਾਸ ਨਾਲ ਮਨਾਇਆ | ਸੀਨੀਅਰ ...

ਪੂਰੀ ਖ਼ਬਰ »

ਅੱਜ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਝੰਡਾ ਲਹਿਰਾਉਣਗੇ

ਮਲੌਦ, 14 ਅਗਸਤ (ਚਾਪੜਾ, ਨਿਜ਼ਾਮਪੁਰ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਗਰ ਪੰਚਾਇਤ ਮਲੌਦ ਵਿਖੇ ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਗਿੱਲ ਦੀ ਅਗਵਾਈ ਵਿਚ ਆਜ਼ਾਦੀ ਦਾ ਦਿਹਾੜਾ ਮਨਾਇਆ ਜਾਵੇਗਾ ਅਤੇ ਝੰਡਾ ਲਹਿਰਾਉਣ ਦੀ ਰਸਮ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ...

ਪੂਰੀ ਖ਼ਬਰ »

ਸਿਹੌੜਾ ਖੇਤਬਾੜੀ ਸਹਿਕਾਰੀ ਸਭਾ 'ਤੇ ਯੂਥ ਕਲੱਬ ਦਾ ਕਬਜ਼ਾ

ਮਲੌਦ, 14 ਅਗਸਤ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਸਿਹੌੜਾ ਦੀ ਚੋਣ ਅੱਜ ਅਵਨੀਤ ਸਿੰਘ ਰਿਟਰਨਿੰਗ ਅਫ਼ਸਰ ਅਤੇ ਇੰਸਪੈਕਟਰ ਮੈਡਮ ਹਰਪ੍ਰੀਤ ਕੌਰ ਦੀ ਨਿਗਰਾਨੀ ਹੇਠ ਹੋਈ ਸਕੱਤਰ ਗੁਰਪ੍ਰੀਤ ਸਿੰਘ ਤੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਲੋਕਾਂ ਦੇ ਹੱਕ ਵਿਚ ਲੋਕ ਮੋਰਚਾ ਪੰਜਾਬ ਵਲੋਂ ਕਨਵੈੱਨਸ਼ਨ

ਸਮਰਾਲਾ, 14 ਅਗਸਤ (ਸੁਰਜੀਤ ਸਿੰਘ)-ਲੋਕ ਮੋਰਚਾ ਪੰਜਾਬ ਦੇ ਸੱਦੇ 'ਤੇ ਸਮਰਾਲਾ ਇਕਾਈ ਵਲੋਂ ਕਨਵੀਨਰ ਕੁਲਵੰਤ ਸਿੰਘ ਤਰਕ ਦੀ ਅਗਵਾਈ ਵਿਚ ਜੰਮੂ-ਕਸ਼ਮੀਰ ਦੇ ਲੋਕਾਂ ਦੇ ਹੱਕ ਵਿਚ ਕਨਵੈੱਨਸ਼ਨ ਕਰਵਾਈ ਗਈ | ਜਿਸ ਵਿਚ ਇਨਕਲਾਬੀ, ਜਨਤਕ, ਜਮਹੂਰੀ ਜਥੇ ਦੀਆਂ ਟਰੇਡ ...

ਪੂਰੀ ਖ਼ਬਰ »

ਏ. ਐਸ. ਕਾਲਜ ਵਿਚ 'ਮਹਾਤਮਾ ਗਾਂਧੀ' ਆਜ਼ਾਦੀ ਦਾ ਸੁਪਨਸਾਜ਼' ਵਿਸ਼ੇ ਉੱਤੇ ਪ੍ਰਦਰਸ਼ਨੀ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)-ਏ. ਐਸ. ਕਾਲਜ ਖੰਨਾ ਦੇ ਪੋਸਟ-ਗਰੈਜੂਏਟ ਇਤਿਹਾਸ ਵਿਭਾਗ ਅਤੇ 'ਹਿਸਟਰੀ ਐਸੋਸੀਏਸ਼ਨ' ਵਲੋਂ ਹਰ ਸਾਲ ਦੀ ਤਰ੍ਹਾਂ ਸੁਤੰਤਰਤਾ-ਦਿਵਸ ਮਨਾਉਂਦਿਆਂ 'ਮਹਾਤਮਾ ਗਾਂਧੀ : ਆਜ਼ਾਦੀ ਦਾ ਸੁਪਨਸਾਜ਼' ਵਿਸ਼ੇ ਉੱਤੇ 14 ਤੋਂ 17 ਅਗਸਤ ਤੱਕ ਇਕ ...

ਪੂਰੀ ਖ਼ਬਰ »

ਰਾਧਾ ਵਾਟਿਕਾ ਸਕੂਲ ਵਿਚ ਆਜ਼ਾਦੀ ਦਿਹਾੜਾ ਮਨਾਇਆ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)-ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਯਾਦ ਕਰਦੇ ਹੋਏ '73ਵਾਂ ਆਜ਼ਾਦੀ ਦਿਵਸ ਰਾਧਾ ਵਾਟਿਕਾ ਸੀ. ਸੈ. ਸਕੂਲ ਵਿਖੇ ਬਹੁਤ ਹੀ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ¢ਡਾਇਰੈਕਟਰ ਅਰਵਿੰਦ ਸਕਰਸੁਧਾ ਅਤੇ ਪਿ੍ੰ: ਅਨੁਪਮਾ ਸ਼ਰਮਾ ...

ਪੂਰੀ ਖ਼ਬਰ »

ਗੁਰਦੁਆਰਾ ਕੋਟਾਂ ਵਿਖੇ ਵੱਖ-ਵੱਖ ਬਿਮਾਰੀਆਂ ਦਾ ਕੈਂਪ ਲੱਗਿਆ

ਬੀਜਾ, 14 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਜੋੜ ਮੇਲੇ ਨੂੰ ਮੁੱਖ ਰੱਖਦਿਆਂ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਤੀਜ ਦਾ ਤਿਉਹਾਰ ਮਨਾਇਆ

ਅਹਿਮਦਗੜ੍ਹ, 14 ਅਗਸਤ (ਰਣਧੀਰ ਸਿੰਘ ਮਹੋਲੀ)-ਸਾਉਣ ਦੇ ਮਹੀਨੇ ਨੂੰ ਮੁੱਖ ਰੱਖਦਿਆਂ ਲਾਇਨਜ਼ ਕਲੱਬ ਅਹਿਮਦਗੜ੍ਹ ਦੀਆਂ ਮਹਿਲਾਂ ਮੈਂਬਰਾਂ ਵਲੋਂ ਤੀਜ ਦਾ ਤਿਉੁਹਾਰ ਬੜੇ ਧੂਮ-ਧਾਮ ਨਾਲ ਮਨਾਇਆ | ਮਨਦੀਪ ਕੌਰ ਵਾਲੀਆ ਅਤੇ ਡਾ. ਜੋਤੀ ਹਿੰਦ ਦੀ ਅਗਵਾਈ ਵਿਚ ਕਰਵਾਏ ਤੀਜ ...

ਪੂਰੀ ਖ਼ਬਰ »

ਆਈ. ਟੀ. ਆਈ. ਗੁੱਜਰਵਾਲ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਜੋਧਾਂ, 14 ਅਗਸਤ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਉਦਯੋਗਿਕ ਸੰਸਥਾ ਗੁੱਜਰਵਾਲ ਵਿਖੇ ਪਿ੍ੰਸੀਪਲ ਮੋਹਣ ਸਿੰਘ, ਹਰਮਿੰਦਰ ਕੌਰ ਮੈਨੇਜਰ ਇੰਡੀਅਨ ਓਵਰਸੀਜ ਬੈਂਕ ਵਲੋਂ ਸਾਂਝੇ ਤੌਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ ...

ਪੂਰੀ ਖ਼ਬਰ »

ਖੰਨਾ ਦੀ ਆਰੂ ਭੱਲਾ ਐਮ. ਏ. ਅਰਥ ਸ਼ਾਸਤਰ ਵਿਚ ਯੂਨੀਵਰਸਿਟੀ ਵਿਚੋਂ ਰਹੀ ਅੱਵਲ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)-ਐਮ. ਏ. ਅਰਥ ਸ਼ਾਸਤਰ ਦੂਜੇ ਸਮੈਸਟਰ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ ਵਿਚ ਏ. ਐਸ. ਕਾਲਜ ਖੰਨਾ ਦੀ ਵਿਦਿਆਰਥਣ ਆਰੂ ਭੱਲਾ 90.25 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਪਹਿਲੇ ਸਥਾਨ ਤੇ ਰਹੀ | ਜਦੋਂਕਿ ਕਾਲਜ ਦੀ ...

ਪੂਰੀ ਖ਼ਬਰ »

ਭਗਤ ਰਵਿਦਾਸ ਮੰਦਰ ਮਸਲੇ ਦਾ ਯੋਗ ਸਦੀਵੀ ਹੱਲ ਕੱਢਿਆ ਜਾਵੇ- ਸੰਤ ਢੱਕੀ ਵਾਲੇ

ਬਾਬਾ ਦਰਸ਼ਨ ਸਿੰਘ ਖ਼ਾਲਸਾ | ਮਲੌਦ, 14 ਅਗਸਤ (ਦਿਲਬਾਗ ਸਿੰਘ ਚਾਪੜਾ)-ਦਿੱਲੀ ਦੇ ਤੁਗਲਕਾਬਾਦ ਸਥਿਤ ਭਗਤ ਰਵਿਦਾਸ ਮੰਦਰ ਦਾ ਢਾਹੇ ਜਾਣਾ, ਇਸ ਦੇ ਨਾਲ਼ ਸਮੂਹ ਰਵਿਦਾਸੀਆ ਭਾਈਚਾਰੇ ਅਤੇ ਇਸ ਨਾਲ ਸਬੰਧਿਤ ਸੰਤਾਂ ਮਹਾਪੁਰਸ਼ਾਂ ਤੇ ਧਾਰਮਿਕ ਆਗੂਆਂ ਦੇ ਨਾਲ ਨਾਲ ਧਰਮ ...

ਪੂਰੀ ਖ਼ਬਰ »

ਪਤਨੀ ਨੇ ਲਗਾਏ ਪਤੀ, ਸੱਸ 'ਤੇ ਕੁੱਟਮਾਰ ....

ਖੰਨਾ, 14 ਅਗਸਤ (ਮਨਜੀਤ ਸਿੰਘ ਧੀਮਾਨ)-ਪਤੀ ਪਤਨੀ ਦੇ ਹੋਏ ਆਪਸੀ ਝਗੜੇ ਦੌਰਾਨ ਹੋਈ ਕੁੱਟਮਾਰ ਵਿਚ ਪਤਨੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਮੋਨਿਕਾ ਰਾਣੀ ਪਤਨੀ ਅਸੀਸ ਕੁਮਾਰ ਵਾਸੀ ਖਰੜ ਨੇ ਆਪਣੇ ਪਤੀ ਅਤੇ ਸੱਸ ਵੀਨਾ ਸ਼ਰਮਾ ਤੇ ...

ਪੂਰੀ ਖ਼ਬਰ »

ਵਿਧਾਇਕ ਲੱਖਾ ਵਲੋਂ ਹਲਕਾ ਪਾਇਲ ਦੇ ਤਿੰਨੇ ਸ਼ਹਿਰਾਂ ਦੋਰਾਹਾ, ਪਾਇਲ ਤੇ ਮਲੌਦ 'ਚ ਵਿਕਾਸ ਕੰਮਾਂ ਸਬੰਧੀ ਉੱਚ ਅਧਿਕਾਰੀਆਂ ਨਾਲ ਮੀਟਿੰਗ

ਦੋਰਾਹਾ, 14 ਅਗਸਤ (ਮਨਜੀਤ ਸਿੰਘ ਗਿੱਲ)-ਹਲਕਾ ਪਾਇਲ ਦੇ ਤਿੰਨੇ ਸ਼ਹਿਰਾਂ ਦੋਰਾਹਾ, ਪਾਇਲ ਤੇ ਮਲੌਦ 'ਚ ਸੀਵਰੇਜ ਤੇ ਵਾਟਰ ਸਪਲਾਈ ਆਦਿ ਦੇ ਮਸਲਿਆਂ ਨੂੰ ਲੈ ਕੇ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਅੱਜ ਦੋਰਾਹਾ ਦੇ ਪੀ. ਡਬਲਿਊ ਡੀ. ਰੈਸਟ ਹਾਊਸ ਵਿਚ ...

ਪੂਰੀ ਖ਼ਬਰ »

ਜਾਗਰਣ ਦਾ ਲੰਗਰ ਗੁਰਦੁਆਰਾ ਸਾਹਿਬ ਵਿਚ ਕਰਵਾਉਣ....

ਜਾਗਰਣ ਦਾ ਲੰਗਰ ਗੁਰਦੁਆਰਾ ਸਾਹਿਬ ਵਿਚ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਖੰਨਾ, 13 ਅਗਸਤ (ਹਰਜਿੰਦਰ ਸਿੰਘ ਲਾਲ)-ਏਕਤਾ ਵੈੱਲਫੇਅਰ ਕਲੱਬ ਵਲੋਂ ਹਰ ਸਾਲ ਵਾਂਗ ਇਸ ਵਾਰ ਵੀ ਅਕਤੂਬਰ 'ਚ ਕਰਵਾਏ ਜਾ ਰਹੇ ਜਾਗਰਨ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ...

ਪੂਰੀ ਖ਼ਬਰ »

ਈਸੜੂ ਦੀ ਕਾਂਗਰਸ ਕਾਨਫ਼ਰੰਸ ਸਬੰਧੀ ਕੋਟਲੀ ਨੇ ਯੂਥ ਆਗੂਆਂ ਦੀਆਂ ਲਗਾਈਆਂ ਡਿਊਟੀਆਂ

ਮਲੌਦ, 14 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼ਹੀਦ ਕਰਨੈਲ ਸਿੰਘ ਤੇ ਸ਼ਹੀਦ ਭੁਪਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ 15 ਅਗਸਤ ਵਾਲੇ ਦਿਨ ਹੋਣ ਵਾਲੀ ਈਸੜੂ ਵਿਖੇ ਕਾਂਗਰਸ ਕਾਨਫ਼ਰੰਸ ਸਬੰਧੀ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਕਾਨਫ਼ਰੰਸ ਨੂੰ ਕਾਮਯਾਬ ਕਰਨ ...

ਪੂਰੀ ਖ਼ਬਰ »

ਜਦੋਂ ਸਿੱਖਿਆ ਮੰਤਰੀ ਸਿੰਗਲਾ ਪੁਰਾਣੇ ਕਾਂਗਰਸੀ ਦੇ ਘਰ ਅਫ਼ਸੋਸ ਕਰਨ ਪੁੱਜੇ

ਮਾਛੀਵਾੜਾ ਸਾਹਿਬ, 14 ਅਗਸਤ (ਮਨੋਜ ਕੁਮਾਰ)-ਮਾਛੀਵਾੜਾ ਵਿਚ ਆਪਣੇ ਸਰਕਾਰੀ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ-2 ਵਿਚ ਬਣਾਏ ਗਏ ਸਮਾਰਟ ਸਕੂਲ ਦੇ ਉਦਘਾਟਨ ਮੌਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਕੁੱਝ ਸਮਾਂ ਸਕੂਲ ਵਿਚ ਰਹਿਣ ਤੋਂ ਬਾਦ ਆਪਣੇ ਪੁਰਾਣੇ ਸਾਥੀ ...

ਪੂਰੀ ਖ਼ਬਰ »

ਕਾਰਜਕਾਰੀ ਐਸ. ਐਮ. ਓ. ਭਸੀਨ ਨੇ ਮਮਤਾ ਦਿਵਸ ਮੌਕੇ ਸ਼ੁਰੂ ਕੀਤੀ ਮੁਫ਼ਤ ਰੋਟਵਾਇਰਸ ਵੈਕਸੀਨ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)- ਸਥਾਨਕ ਸਿਵਲ ਹਸਪਤਾਲ ਖੰਨਾ ਦੇ ਕਾਰਜਕਾਰੀ ਐਸ. ਐਮ. ਓ. ਡਾ. ਮਨਿੰਦਰ ਸਿੰਘ ਭਸੀਨ ਦੀ ਅਗਵਾਈ ਹੇਠ ਅੱਜ ਸਿਵਲ ਹਸਪਤਾਲ ਖੰਨਾ ਵਿਖੇ 'ਮਮਤਾ ਦਿਵਸ' ਮਨਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਵਲੋਂ 5 ਸਾਲ ਤੱਕ ਬੱਚਿਆਂ ਨੂੰ ਰੋਟਾਵਾਈਰਸ ...

ਪੂਰੀ ਖ਼ਬਰ »

ਅਹਿਮਦਗੜ੍ਹ ਵਿਖੇ ਇੰਪਲਾਈਜ਼ ਫੈਡਰੇਸ਼ਨ (ਭਲਵਾਨ) ਗਰੁੱਪ ਦੀ ਮੀਟਿੰਗ

ਅਹਿਮਦਗੜ੍ਹ, 14 ਅਗਸਤ (ਪੁਰੀ)-ਇੰਪਲਾਈਜ਼ ਫੈਡਰੇਸ਼ਨ (ਭਲਵਾਨ) ਗਰੁੱਪ ਦੀ ਮੀਟਿੰਗ ਅਵਤਾਰ ਸਿੰਘ ਸਰਕਲ ਪ੍ਰਧਾਨ ਦੀ ਸਰਪ੍ਰਸਤੀ ਹੇਠ ਅਤੇ ਨਰਿੰਦਰ ਸਿੰਘ ਜੇ. ਈ. ਖੇੜਾ ਡਵੀਜ਼ਨ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਡਵੀਜ਼ਨ ਪੱਧਰ ਦੀਆਂ ਭਖਵੀਂਆਂ ...

ਪੂਰੀ ਖ਼ਬਰ »

ਹੱਬ ਆਫ਼ ਲਰਨਿੰਗ ਅਧੀਨ ਸੀ. ਐੱਫ. ਸੀ ਸਕੂਲ 'ਚ ਸਰਗਰਮੀਆਂ

ਰਾੜਾ ਸਾਹਿਬ, 14 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਸੀ. ਐੱਫ. ਸੀ ਪਬਲਿਕ ਸਕੂਲ ਲੁਧਿਆਣਾ ਵਿਖੇ ਸੀ. ਬੀ. ਐੱਸ. ਈ ਬੋਰਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੱਬ ਆਫ਼ ਲਰਨਿੰਗ ਅਧੀਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆ | ਜਿਸ ਵਿਚ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ...

ਪੂਰੀ ਖ਼ਬਰ »

ਪਿੰਡ ਸਲੌਦੀ ਵਿਖੇ ਤੀਜ ਦਾ ਤਿਉਹਾਰ ਮਨਾਇਆ

ਖੰਨਾ, 14 ਅਗਸਤ (ਪੱਤਰ ਪ੍ਰੇਰਕ) ਸਾਉਣ ਦਾ ਮਹੀਨਾ ਪੰਜਾਬੀ ਸਭਿਆਚਾਰ 'ਚ ਇੱਕ ਖ਼ਾਸ ਮਹੱਤਵ ਰੱਖਦਾ ਹੈ¢ ਖ਼ਾਸ ਕਰਕੇ ਕੁੜੀਆਂ ਲਈ ਇਹ ਮਹੀਨਾ ਲੰਮੀਆਂ ਉਡੀਕਾਂ ਮਗਰੋਂ ਮਸਾ ਹੀ ਆਉਂਦਾ ਹੈ¢ਇਹਨੀਂ ਦਿਨੀਂ ਕੁੜੀਆਂ ਹੱਥਾਂ ਤੇ ਮਹਿੰਦੀ ਲਵਾਉਂਦੀਆਂ ਹਨ¢ ਪੀਂਘਾਂ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਤੇ ਫ਼੍ਰੀ ਦਸਤਾਰ ਕੈਂਪ ਲਗਾਇਆ

ਬੀਜਾ, 14 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਚਲ ਰਹੇ ਸਾਲਾਨਾ ਜੋੜ ਮੇਲੇ ਤੇ ਸਰਦਾਰ ਜੀ ਦਸਤਾਰ ਅਕੈਡਮੀ ਬੀਜਾ ਵਲੋਂ ਨੌਜਵਾਨ ਵੀਰਾਂ ਨੂੰ ਸੋਹਣੀ ਦਸਤਾਰ ਸਿਖਾਉਣ ਦਾ ਫ਼ਰੀ ਕੈਂਪ ਲਗਾਇਆ ਗਿਆ | ਜਿਸ ਵਿਚ ਨੌਜਵਾਨਾਂ ਨੇ ਭਾਰੀ ...

ਪੂਰੀ ਖ਼ਬਰ »

ਜੀਵਨਜੋਤ ਸਮਾਜ ਭਲਾਈ ਸੰਸਥਾ ਵਲੋਂ ਆਪਣਾ 11ਵਾਂ ਵਣ ਮਹਾਂਉਤਸਵ ਮਨਾਇਆ

ਸਿੱਧਵਾਂ ਬੇਟ, 14 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਇਲਾਕੇ ਦੀ ਨਾਮਵਾਰ ਜੀਵਨਜੋਤ ਸਮਾਜ ਭਲਾਈ ਸੰਸਥਾ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਆਪਣਾ 11ਵਾਂ ਵਣ ਮਹਾਂਉਤਸਵ ਲਾਗਲੇ ਪਿੰਡ ਸਦਰਪੁਰਾ ਦੀ ਗਰਾਮ ਪੰਚਾਇਤ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਵਲੋਂ ਇਫ਼ਕੋ ਦੇ ਸਹਿਯੋਗ ਨਾਲ ਪਿੰਡ ਬੌਾਦਲੀ ਵਿਚ ਨਿੰਮ ਦੇ ਬੂਟੇ ਲਗਾਏ

ਸਮਰਾਲਾ, 14 ਅਗਸਤ (ਬਲਜੀਤ ਸਿੰਘ ਬਘੌਰ)-ਪੰਜਾਬ ਸਰਕਾਰ ਵਲੋਂ ਚਲਾਈ 'ਤੰਦਰੁਸਤ ਮਿਸ਼ਨ ਪੰਜਾਬ' ਮੁਹਿੰਮ ਤਹਿਤ ਸਹਿਕਾਰਤਾ ਦਫ਼ਤਰ ਸਮਰਾਲਾ ਦੇ ਸਟਾਫ਼ ਵਲੋਂ ਇਫ਼ਕੋ ਦੇ ਸਹਿਯੋਗ ਨਾਲ ਸਹਿਕਾਰੀ ਸਭਾ ਪਿੰਡ ਬੌਾਦਲੀ ਵਿਚ ਨਿੰਮ ਦੇ ਬੂਟੇ ਲਗਾਏ | ਗਰਾਮ ਪੰਚਾਇਤ ਬੌਾਦਲੀ ...

ਪੂਰੀ ਖ਼ਬਰ »

ਸੀ.ਡੀ.ਪੀ.ਓ ਬਲਾਕ ਦੋਰਾਹਾ ਨੇ ਡੀਵਾਰਮਿੰਗ ਦਿਵਸ ਮਨਾਇਆ

ਦੋਰਾਹਾ, 14 ਅਗਸਤ (ਜੋਗਿੰਦਰ ਸਿੰਘ ਓਬਰਾਏ)-ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦੋਰਾਹਾ ਵਲੋਂਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਰਾਸ਼ਟਰੀ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਸੀ.ਡੀ.ਪੀ.ਓ ਦੋਰਾਹਾ ਕਮਲਜੀਤ ਕੌਰ ਨੇ ਬਲਾਕ ਦੇ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਨੂੰ ...

ਪੂਰੀ ਖ਼ਬਰ »

ਕੰਵਲਜੀਤ ਸਿੰਘ ਬਣੇ ਡਵੀਜ਼ਨ ਖੰਨਾ ਦੇ ਲੀਗਲ ਸਰਵਿਸ ਕਮੇਟੀ ਦੇ ਮੈਂਬਰ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)-ਕੰਵਲਜੀਤ ਸਿੰਘ ਡਾਇਰੈਕਟਰ ਸੰਜੀਵਨੀ ਕਾਲਜ ਆਫ਼ ਨਰਸਿੰਗ ਖੰਨਾ ਨੂੰ ਪੰਜਾਬ ਸਰਕਾਰ ਦੇ ਵਿਭਾਗ ਆਫ਼ ਲੀਗਲ ਐਾਡ ਲੈਗੀਲਸਟਿਵ ਅਫੇਅਰਜ਼ ਵਲੋਂ ਸਬ ਡਵੀਜ਼ਨ ਖੰਨਾ ਦਾ ਮੈਂਬਰ ਨਿਯੁਕਤ ਕੀਤਾ ਗਿਆ | ਇਨ੍ਹਾਂ ਦੀ ਨਿਯੁਕਤੀ ਪੰਜਾਬ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਪੈਨਲ ਮੀਟਿੰਗ ਵਿਚ ਅਧਿਆਪਕਾਂ ਦੀਆਂ ਕਈ ਮੰਗਾਂ ਮੰਨੀਆਂ

ਖੰਨਾ 14 ਅਗਸਤ (ਪੱਤਰ ਪ੍ਰੇਰਕਾਂ ਰਾਹੀਂ)-ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਲੁਧਿਆਣਾ ਦੇ ਸੀਨੀਅਰ ਆਗੂ ਪ੍ਰਮਿੰਦਰ ਚੌਹਾਨ ਤੇ ਹਰਵਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਦੀ ਅਗਵਾਈ ...

ਪੂਰੀ ਖ਼ਬਰ »

ਡੇਹਲੋਂ ਵਿਖੇ ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦਾ ਡੈਲੀਕੇਟ ਇਜਲਾਸ

ਡੇਹਲੋਂ, 14 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਸੀ-ਵੰਨ ਰੈਸਟੋਰੈਂਟ ਡੇਹਲੋਂ ਵਿਖੇ ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸਬ ਅਰਬਨ ਮੰਡਲ ਲਲਤੋਂ ਕਲਾਂ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੈਲੀਗੇਟ ਇਜਲਾਸ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਸੋਨੀਆ ਗਾਂਧੀ ਦੇ ਮੁੜ ਪ੍ਰਧਾਨ ਬਣਨ ਦੇ ਫ਼ੈਸਲੇ ਦੀ ਸ਼ਲਾਘਾ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)-ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦੀ ਕਮਾਨ ਮੁੜ ਤੋਂ ਸ੍ਰੀਮਤੀ ਸੋਨੀਆ ਗਾਂਧੀ ਨੂੰ ਸੌਾਪਣ 'ਤੇ ਇਲਾਕੇ ਦੇ ਸੀਨੀਅਰ ਅਤੇ ਟਕਸਾਲੀ ਕਾਂਗਰਸੀਆਂ 'ਚ ਖ਼ੁਸ਼ੀ ਦੀ ਲਹਿਰ ਹੈ | ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਦੀ ਇਕ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਪਾਇਲ ਦੀ ਮੀਟਿੰਗ

ਪਾਇਲ, 14 ਅਗਸਤ (ਰਜਿੰਦਰ ਸਿੰਘ, ਨਿਜ਼ਾਮਪੁਰ)-ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਪਾਇਲ ਦੀ ਮੀਟਿੰਗ ਮੇਜਰ ਸਿੰਘ ਮਕਸੂਦੜਾ ਸੇਵਾ ਮੁਕਤ ਪਿ੍ੰਸੀਪਲ ਦੀ ਪ੍ਰਧਾਨਗੀ ਹੇਠ ਸੋਨੀਆ ਦੀ ਧਰਮਸ਼ਾਲਾ ਪਾਇਲ ਵਿਖੇ ਹੋਈੇ | ਮੀਟਿੰਗ ਨੂੰ ਸੰਬੋਧਨ ਕਰਦਿਆ ਪ੍ਰਧਾਨ ਮੇਜਰ ...

ਪੂਰੀ ਖ਼ਬਰ »

ਆਈ. ਟੀ. ਵਿੰਗ ਦੇ ਸੂਬਾ ਆਗੂ ਰਿੰਕਾ ਦੁਧਾਲ, ਗੁਰਵਿੰਦਰ ਵਿੱਕੀ ਨੇ ਭਰਤੀ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

ਮਲੌਦ, 14 ਅਗਸਤ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ ਆਈ.ਟੀ ਵਿੰਗ ਦੇ ਸੂਬਾ ਆਗੂ ਕੁਲਦੀਪ ਸਿੰਘ ਰਿੰਕਾ ਦੁਧਾਲ, ਗੁਰਵਿੰਦਰ ਸਿੰਘ ਵਿੱੱਕੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਵਿੰਗ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਅਤੇ ਅਬਜ਼ਰਬਰ ਚਰਨਜੀਤ ਸਿੰਘ ਬਰਾੜ ...

ਪੂਰੀ ਖ਼ਬਰ »

ਮਾਣਕ ਮਾਜਰਾ ਦੇ ਵਿਦਿਆਰਥੀਆਂ ਨੇ ਪੰਜਾਬ ਖੇਡਾਂ ਵਿਚ ਮਾਰੀਆਂ ਮੱਲਾਂ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)-ਇੱਥੋਂ ਦੇ ਨਜ਼ਦੀਕੀ ਪਿੰਡ ਮਾਣਕ ਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡ ਵਿਭਾਗ ਪੰਜਾਬ ਦੀਆਂ ਲੁਧਿਆਣਾ ਵਿਖੇ ਚੱਲ ਰਹੀਆਂ ਖੇਡਾਂ ਦੇ ਭਾਰ ਤੋਲਕ ਮੁਕਾਬਲਿਆਂ ਦੇ ਵੱਖ=ਵੱਖ ਵਰਗਾਂ ਵਿਚ ...

ਪੂਰੀ ਖ਼ਬਰ »

ਰਾਮਗੜ੍ਹ ਸਰਦਾਰਾਂ ਵਿਖੇ ਮੁਸਲਮਾਨ ਭਰਾਵਾਂ ਵਲੋਂ ਈਦ-ਉਲ-ਅਜਾਹਾ (ਬਕਰੀਦ) ਦਾ ਤਿਉਹਾਰ ਮਨਾਇਆ

ਮਲੌਦ, 14 ਅਗਸਤ (ਸਹਾਰਨ ਮਾਜਰਾ)-ਮੁਸਲਮਾਨ ਭਾਈਚਾਰੇ ਵੱਲੋਂ ਈਦ ਉੱਲ ਅਜਾਹਾ (ਬਕਰੀਦ) ਦਾ ਤਿਉਹਾਰ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਪਿੰਡ ਰਾਮਗੜ੍ਹ ਸਰਦਾਰਾਂ, ਮਲੌਦ, ਸੇਖਾ, ਸੋਹੀਆਂ, ਨਾਰੋਮਾਜਰਾ ਆਦਿ ਪਿੰਡਾਂ ਵਿਚ ਮਨਾਇਆ ਗਿਆ | ਰਾਮਗੜ੍ਹ ਸਰਦਾਰਾਂ ਵਿਖੇ ਈਦਗਾਹ ...

ਪੂਰੀ ਖ਼ਬਰ »

ਮਾਨ ਤੇ ਚੀਮਾ ਈਸੜੂ ਨੰੂ ਸ਼ਰਧਾਂਜਲੀ ਦੇਣ ਪੁੱਜਣਗੇ-ਬੰਨੀ/ਫੱਲੀ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)-15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਕਿਸਾਨ ਆਗੂ ਸ਼ਹੀਦ ਭੁਪਿੰਦਰ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਸਵੇਰੇ 9 ਵਜੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਐਮ. ਪੀ. ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ...

ਪੂਰੀ ਖ਼ਬਰ »

ਕਿਸਾਨ ਨਕਲੀ ਦਵਾਈ ਤੋਂ ਬਚਣ ਲਈ ਬਿੱਲ ਜ਼ਰੂਰ ਲੈਣ-ਮੁੱਖ ਖੇਤੀਬਾੜੀ ਅਫ਼ਸਰ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸਮੂਹ ਕਿਸਾਨ, ਖਾਦ, ਕੀਟਨਾਸ਼ਕ ਦਵਾਈਆਂ ਅਤੇ ਬੀਜ ਵੇਚਣ ਵਾਲੇ ਦੁਕਾਨਦਾਰਾਂ ਨਾਲ ਇਕ ਮੀਟਿੰਗ ਵਿਚ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਨੇ ਦੱਸਿਆ ਕਿ ਨਕਲੀ ਕੀਟਨਾਸ਼ਕ ਦਵਾਈ ਦਿੱਲੀ ਤੋਂ ਲਿਆ ਕੇ ਪੰਜਾਬ ਵਿਚ ...

ਪੂਰੀ ਖ਼ਬਰ »

ਆਰ. ਐਸ. ਪੀ . ਵਲੋਂ ਗੁਰੂ ਰਵਿਦਾਸ ਮੰਦਰ ਢਾਹੁਣ ਦਾ ਵਿਰੋਧ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)-ਆਰ.ਐਸ.ਪੀ ਦੇ ਸੂਬਾ ਸਕੱਤਰ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਤੁਗਲਕਾਬਾਦ ਵਿਖੇ 500 ਸਾਲ ਪੁਰਾਣਾ ਸ੍ਰੀ ਗੁਰੂ ਰਵਿਦਾਸ ਮੰਦਰ ਢਾਹੁਣ ਦੀ ਘਟਨਾ ਨੇ ਦੇਸ਼ 'ਚ ਭਾਜਪਾ ਦਾ ਚਿਹਰਾ ਬੇਨਕਾਬ ਕੀਤਾ ਹੈ | ਜਿਸ ਨਾਲ ਗੁਰੂ ਰਵਿਦਾਸ ਨੂੰ ...

ਪੂਰੀ ਖ਼ਬਰ »

ਈਸੜੂ ਰਾਜ ਪੱਧਰੀ ਸ਼ਹੀਦੀ ਸਮਾਗਮ ਵਿਚ ਆਸ਼ੂ ਤੇ ਗੁਰਕੀਰਤ ਪੁੱਜਣਗੇ

ਖੰਨਾ/ਈਸੜੂ, 14 ਅਗਸਤ (ਹਰਜਿੰਦਰ ਸਿੰਘ ਲਾਲ/ਬਲਵਿੰਦਰ ਸਿੰਘ)-ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਮਿਤੀ 15 ਅਗਸਤ ਦਿਨ ਮੰਗਲਵਾਰ ਨੂੰ ਪਿੰਡ ਈਸੜੂ ਦੀ ਦਾਣਾ ਮੰਡੀ ਵਿਚ ...

ਪੂਰੀ ਖ਼ਬਰ »

ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ

ਈਸੜੂ, 14 ਅਗਸਤ (ਬਲਵਿੰਦਰ ਸਿੰਘ)-ਨੇੜਲੇ ਪਿੰਡ ਕੰਮਾਂ ਦੇ ਰਵਿਦਾਸੀਏ ਕਾਂਗਰਸੀ 30 ਪਰਿਵਾਰਾਂ ਨੇ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਦੁੱਖੀ ਹੋ ਕੇ ਸ਼ੋ੍ਰਮਣੀਕਮੇਟੀ ਮੈਂਬਰ ਦਵਿੰਦਰ ਸਿੰਘ ਖੱਟੜਾ ਤੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਹੇਠ ਕਾਂਗਰਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX