ਤਾਜਾ ਖ਼ਬਰਾਂ


ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  3 minutes ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  40 minutes ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  55 minutes ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  56 minutes ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 minute ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 1 hour ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 1 hour ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 1 hour ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 1 hour ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ..................................
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 2 hours ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 2 hours ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 2 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 2 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 3 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 3 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 3 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 3 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 minute ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 4 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 4 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 4 hours ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 4 hours ago
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551

ਬਰਨਾਲਾ

ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਅਨਾਜ ਮੰਡੀ ਬਰਨਾਲਾ ਵਿਖੇ ਹੋਵੇਗਾ-ਡੀ.ਸੀ.

ਬਰਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਅਨਾਜ ਮੰਡੀ ਵਿਖੇ ਮਨਾਇਆ ਜਾਵੇਗਾ | ਜਿਸ ਵਿਚ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਬਾਰੇ ਮੰਤਰੀ ਭਾਰਤ ਭੂਸ਼ਨ ਆਸ਼ੂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅਨਾਜ ਮੰਡੀ ਵਿਖੇ ਆਜ਼ਾਦੀ ਦਿਹਾੜੇ ਦੀ ਫੁੱਲ ਡਰੈੱਸ ਰਿਹਰਸਲ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਸਾਡੇ ਦੇਸ਼ ਦੇ ਲੋਕਾਂ ਲਈ ਇਕ ਬਹੁਤ ਹੀ ਅਹਿਮ ਦਿਨ ਹੈ, ਇਸ ਲਈ ਇਸ ਦਿਨ ਨੂੰ ਜ਼ਿਲ੍ਹੇ ਭਰ 'ਚ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਜਾਵੇਗਾ | ਬਰਨਾਲਾ ਸ਼ਹਿਰ ਦੇ ਵੱਖ-ਵੱਖ ਚੌਾਕਾਂ 'ਤੇ ਸਜਾਵਟੀ ਗੇਟ ਵੀ ਲਗਾਏ ਜਾਣਗੇ | ਫੁੱਲ ਡਰੈੱਸ ਰਿਹਰਸਲ ਮੌਕੇ ਐਸ.ਡੀ.ਐਮ. ਸੰਦੀਪ ਕੁਮਾਰ, ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਕੀਤੇ ਗਏ ਪੀ.ਟੀ. ਸ਼ੋਅ ਤੇ ਸਭਿਆਚਾਰਕ ਪੇਸ਼ਕਾਰੀਆਂ ਦੇਖੀਆਂ | ਇਸ ਮੌਕੇ ਐਸ.ਐਸ.ਪੀ. ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਮੈਡਮ ਰੂਹੀ ਦੁੱਗ (ਜ), ਸਹਾਇਕ ਕਮਿਸ਼ਨਰ ਡਾ. ਕਰਮਜੀਤ ਸਿੰਘ, ਐਸ.ਪੀ. ਗੁਰਦੀਪ ਸਿੰਘ, ਡੀ.ਐਸ.ਪੀ. ਰਮਨਇੰਦਰ ਸਿੰਘ, ਡੀ.ਐਸ.ਪੀ. ਰਾਜੇਸ਼ ਛਿੱਬਰ, ਡੀ.ਐਸ.ਪੀ. ਜਸਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਸ਼ਮੂਲੀਅਤ ਕੀਤੀ¢

ਅਵਾਰਾ ਢੱਠੇ ਨੇ ਟੱਕਰ ਮਾਰ ਕੇ ਹੋਮਗਾਰਡ ਜਵਾਨ ਕੀਤਾ ਜ਼ਖਮੀ

ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਧਾਲੀਵਾਲ, ਭੁੱਲਰ) - ਬੀਤੀ ਸ਼ਾਮ ਸਥਾਨਕ ਸਿਨਮਾ ਚੌਾਕ ਨੇੜੇ ਆਵਾਰਾ ਢੱਠੇ ਵਲੋਂ ਟੱਕਰ ਮਾਰ ਕੇ ਇਕ ਹੋਮਗਾਰਡ ਜਵਾਨ ਨੂੰ ਗੰਭੀਰ ਜ਼ਖਮੀ ਕਰ ਦੇਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ...

ਪੂਰੀ ਖ਼ਬਰ »

ਨਸ਼ੇ ਦੀ ਵਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਰੂੜੇਕੇ ਕਲਾਂ, 14 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਧੂਰਕੋਟ ਦੇ ਨੌਜਵਾਨ ਦੀ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪਿੰਡ ਧੂਰਕੋਟ ਦਾ ਨੌਜਵਾਨ ਹਰਦੀਪ ਸਿੰਘ (27) ...

ਪੂਰੀ ਖ਼ਬਰ »

ਨਗਰ ਕੌ ਾਸਲ ਲੌ ਾਗੋਵਾਲ ਵਲੋਂ 7 ਵਿਅਕਤੀਆਾ 'ਤੇ ਕੇਸ ਦਰਜ ਕਰਵਾਉਣ ਦੇ ਵਿਰੋਧ 'ਚ ਸਮੂਹ ਦਲਿਤ ਭਾਈਚਾਰੇ ਵਲੋਂ ਪੱਕਾ ਧਰਨਾ ਸ਼ੁਰੂ

ਲੌਾਗੋਵਾਲ, 14 ਅਗਸਤ (ਸ.ਸ.ਖੰਨਾ, ਵਿਨੋਦ) - ਸਥਾਨਕ ਕਸਬੇ ਦੇ ਨਗਰ ਕੌਾਸਲ ਦਫ਼ਤਰ ਦੇ ਅੱਗੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ, ਧਰਨੇ ਨੂੰ ਸੰਬੋਧਨ ਕਰਦਿਆਾ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਖਵੀਰ ...

ਪੂਰੀ ਖ਼ਬਰ »

ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਦੀ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ

ਤਪਾ ਮੰਡੀ, 14 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਇਕ ਨੌਜਵਾਨ ਵਲੋਂ ਖੇਤ 'ਚ ਜਾ ਕੇ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਕੁਦਰਤ ਮਾਨਵ ਕੇਂਦਰਿਤ ਲੋਕ ਲਹਿਰ ਦੀ ਮੀਟਿੰਗ

ਲਹਿਰਾਗਾਗਾ, 14 ਅਗਸਤ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਕੁਦਰਤ ਮਾਨਵ ਕੇਂਦਰਿਤ ਲੋਕ ਲਹਿਰ ਦੀ ਮੀਟਿੰਗ ਜੀ.ਪੀ.ਐੱਫ ਧਰਮਸ਼ਾਲਾ ਲਹਿਰਾਗਾਗਾ ਵਿਖੇ ਜਸਵੰਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੁਪਾਲ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਵਾਈ.ਐਸ.ਜੈਨੇਕਸਟ ਸਕੂਲ ਵਿਖੇ ਅੰਗਰੇਜ਼ੀ ਭਾਸ਼ਾ ਨਾਲ ਸਬੰਧਿਤ ਗਤੀਵਿਧੀਆਂ ਕਰਵਾਈਆਂ

ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਵਾਈ.ਐਸ. ਜੈਨੇਕਸਟ ਸਕੂਲ ਬਰਨਾਲਾ ਵਿਖੇ ਅੰਗਰੇਜ਼ੀ ਭਾਸ਼ਾ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇੰਚਾਰਜ ਪੂਜਾ ਵਰਮਾ, ਕੋਆਰਡੀਨੇਟਰ ਮੈਡਮ ਪਿ੍ਆ ਧਵਨ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਖੇਡ ਮੁਕਾਬਲੇ 'ਚ ਕਾਂਝਲਾ ਦੀ ਬੱਲੇ-ਬੱਲੇ

ਮਸਤੂਆਣਾ ਸਾਹਿਬ, 14 ਅਗਸਤ (ਦਮਦਮੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਝਲਾ ਵਿਖੇ ਪਿ੍ੰਸੀਪਲ ਰਵਿੰਦਰ ਕੁਮਾਰ ਦੀ ਰਹਿਨੁਮਾਈ ਹੇਠ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਕੂਲ ਦੇ ਅੰਡਰ 14 ਸਾਲ (ਮੁੰਡੇ) ਤੇ 14 ਸਾਲ (ਕੁੜੀਆਂ) ਦੇ ਕਬੱਡੀ ਖਿਡਾਰੀਆ ਵਲੋਂ ਜ਼ੋਨ ਭਸੌੜ ...

ਪੂਰੀ ਖ਼ਬਰ »

ਰਿੰਕੂ ਪ੍ਰਧਾਨ ਤੇ ਕੁਲਜੀਤ ਤੂਰ ਬਣੇ ਖ਼ਜ਼ਾਨਚੀ

ਸੰਗਰੂਰ, 14 ਅਗਸਤ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਪੰਚਾਇਤ ਯੂਨੀਅਨ ਸੰਗਰੂਰ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ | ਇਸ ਟੀਮ 'ਚ ਜ਼ਿਲ੍ਹਾ ਪ੍ਰਧਾਨ ਵਜੋਂ ਰਵਿੰਦਰ ਰਿੰਕੂ ਨੰੂ ਮਨੋਨੀਤ ਕੀਤਾ ਗਿਆ | ਜ਼ਿਲ੍ਹਾ ਸੰਗਰੂਰ ਦੇ ਸਮੂਹ ਬਲਾਕ ਪ੍ਰਧਾਨਾਂ ਨੇ ਕੀਤੀ ਸਾਂਝੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX