ਤਾਜਾ ਖ਼ਬਰਾਂ


ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  5 minutes ago
ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਤਰਨਤਾਰਨ ਪੁਲਿਸ ਨੇ ਰੇਤ ਮਾਫ਼ੀਆ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰੇਤ ਦੀ ਮਾਈਨਿੰਗ ਕਰਨ ਵਾਲੇ 13 ਵਿਅਕਤੀਆਂ ...
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  10 minutes ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਧਾਰਾ 370 ਨੂੰ ਹਟਾਉਣ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਗਿਆ ਸੀ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਇਸ ਵਫ਼ਦ...
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  30 minutes ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ...
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  37 minutes ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  42 minutes ago
ਸੰਗਰੂਰ, 24 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵਿਸ਼ਵਕਰਮਾ ਮੰਦਰ ਵਿਖੇ ਹੋਈ ਧਾਰਮਿਕ ਬੇਅਦਬੀ ਦੀ ...
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  48 minutes ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ੍ਰੀਨਗਰ ਦੇ ਹਵਾਈ ਅੱਡੇ 'ਤੇ ਪਹੁੰਚ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ...
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ...
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 1 hour ago
ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ...
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ...
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ...
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 2 hours ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 2 hours ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 2 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 2 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  1 minute ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 2 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 3 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 3 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 4 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 4 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 4 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 4 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 5 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 6 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਨਾਰੀ ਸੰਸਾਰ

ਅੱਜ ਰੱਖੜੀ 'ਤੇ ਵਿਸ਼ੇਸ਼

ਭੈਣ-ਭਰਾ ਦੇ ਨਿੱਘੇ ਰਿਸ਼ਤੇ ਦੀ ਵਿਸ਼ੇਸ਼ ਝਲਕ ਰੱਖੜੀ

ਇਕ ਮਾਂ ਦੇ ਜਾਏ ਭੈਣ-ਭਰਾ ਦਾ ਰਿਸ਼ਤਾ ਬਹੁਤ ਵੱਖਰੀ ਤਰ੍ਹਾਂ ਦਾ ਹੁੰਦਾ ਹੈ। ਇਸ ਰਿਸ਼ਤੇ ਵਿਚ ਪਿਆਰ ਦੇ ਨਾਲ ਹੀ ਤਕਰਾਰ ਦੀ ਨੋਕ-ਝੋਕ ਵੀ ਘੁਲੀ-ਮਿਲੀ ਹੁੰਦੀ ਹੈ। ਭੈਣ-ਭਰਾ ਵਿਚ ਬਚਪਨ ਤੋਂ ਲੈ ਕੇ ਖੱਟੀਆਂ-ਮਿੱਠੀਆਂ ਯਾਦਾਂ ਸਾਨੂੰ ਸਾਰੀ ਉਮਰ ਯਾਦ ਰਹਿੰਦੀਆਂ ਹਨ। ਭੈਣ ਆਪਣੇ ਭਰਾ ਦੀ ਸਫਲਤਾ ਵੇਖਦਿਆਂ ਖੁਸ਼ੀ ਵਿਚ ਫੁੱਲਿਆ ਨਹੀਂ ਸਮਾਉਂਦੀ। ਇਸੇ ਤਰ੍ਹਾਂ ਹੀ ਭੈਣ ਦੀ ਡੋਲੀ ਵਾਲੇ ਦਿਨ ਭਰਾ ਦੀਆਂ ਅੱਖਾਂ 'ਚੋਂ ਨਿਕਲ ਰਹੇ ਆਪਮੁਹਾਰੇ ਹੰਝੂ ਬਿਨਾਂ ਬੋਲਿਆਂ ਬਹੁਤ ਕੁਝ ਕਹਿ ਜਾਂਦੇ ਹਨ। ਹਰ ਇਕ ਭੈਣ ਨੂੰ ਹਰੇਕ ਸਾਲ ਇਕ ਵਿਸ਼ੇਸ਼ ਦਿਨ ਰੱਖੜੀ ਦੇ ਤਿਉਹਾਰ ਦਾ ਇੰਤਜ਼ਾਰ ਹੁੰਦਾ ਹੈ ਅਤੇ ਅੱਜ ਉਹ ਦਿਨ ਆ ਗਿਆ। ਇਸ ਦਿਨ ਭੈਣ ਬੜੇ ਹੀ ਚਾਵਾਂ ਅਤੇ ਦਿਲ ਦੀਆਂ ਸੱਧਰਾਂ ਨਾਲ ਆਪਣੇ ਭਰਾ ਨੂੰ ਸੱਚੇ ਦਿਲ ਤੇ ਪ੍ਰੇਮ ਭਾਵਨਾ ਨਾਲ ਰੱਖੜੀ ਬੰਨ੍ਹਦੀ ਹੈ। ਇਸ ਦਿਨ ਸਹੁਰੇ ਘਰੋਂ ਆਉਣ ਵਾਲੀ ਭੈਣ ਦੀ ਉਡੀਕ ਪੇਕੇ ਘਰ ਵਿਚ ਬੇਸਬਰੀ ਨਾਲ ਕੀਤੀ ਜਾਂਦੀ ਹੈ। ਭੈਣਾਂ ਆਪਣੇ ਭਰਾਵਾਂ ਦੇ ਗੁੱਟ 'ਤੇ ਰੱਖੜੀ ਬੰਨ੍ਹ ਕੇ ਪਰਮਾਤਮਾ ਪਾਸੋਂ ਆਪਣੇ ਭਰਾਵਾਂ ਲਈ ਲੰਬੀ ਉਮਰ ਦੀ ਕਾਮਨਾ ਕਰਦੀਆਂ ਥੱਕਦੀਆਂ ਨਹੀਂ ਅਤੇ ਭਰਾ ਵਲੋਂ ਭੈਣ ਨੂੰ ਆਦਰ-ਸਤਿਕਾਰ ਨਾਲ ਪਿਆਰ ਭਰਿਆ ਭੈਣ ਦੇ ਮਨ-ਪਸੰਦ ਦਾ ਤੋਹਫ਼ਾ ਦਿੱਤਾ ਜਾਂਦਾ ਹੈ। ਸਾਰੇ ਪਰਿਵਾਰ ਵਲੋਂ ਭੈਣ-ਭਰਾ ਦੇ ਪਿਆਰ ਦੀ ਝਲਕ ਨੂੰ ਬੜੇ ਸਤਿਕਾਰ ਨਾਲ ਵੇਖਿਆ ਜਾਂਦਾ ਹੈ।
ਇਸ ਤਿਉਹਾਰ ਵਿਚੋਂ ਭੈਣ-ਭਰਾ ਦੇ ਪਿਆਰ ਦੀ ਇਕ ਵਿਸ਼ੇਸ਼ ਝਲਕ ਨਜ਼ਰ ਆਉਂਦੀ ਹੈ। ਇਸ ਮੌਕੇ ਮਾਤਾ-ਪਿਤਾ ਆਪਣੇ ਬੱਚਿਆਂ ਦੇ ਖੁਸ਼ੀਆਂ ਭਰੇ ਮਾਹੌਲ ਨੂੰ ਵੇਖਦੇ ਹੋਏ ਫੁੱਲਿਆਂ ਨਹੀਂ ਸਮਾਉਂਦੇ। ਰੱਖੜੀ ਦਾ ਤਿਉਹਾਰ ਭੈਣ-ਭਰਾ ਨੂੰ ਮਿਲਾਉਣ ਵਾਲਾ ਇਕੋ-ਇਕ ਵਿਸ਼ੇਸ਼ ਤਿਉਹਾਰ ਮੰਨਿਆ ਜਾਂਦਾ ਹੈ। ਖਾਸ ਕਰਕੇ ਰੱਖੜੀ 'ਤੇ ਭੈਣ-ਭਰਾ ਦਾ ਰਿਸ਼ਤਾ ਇਕ ਮਿਸਾਲ ਬਣਦਾ ਹੈ। ਕਿਸੇ ਵੇਲੇ ਮਾੜੀ-ਮੋਟੀ ਹੋਈ ਨੋਕ-ਝੋਕ ਵੀ ਇਸ ਤਿਉਹਾਰ 'ਤੇ ਭੈਣ-ਭਰਾ ਦੇ ਆਪਸੀ ਪਿਆਰ ਵਿਚ ਬਦਲ ਜਾਂਦੀ ਹੈ। ਜਿਨ੍ਹਾਂ ਭੈਣਾਂ ਦੇ ਵੀਰ ਨਹੀਂ ਹੁੰਦੇ, ਇਸ ਦਿਨ ਉਨ੍ਹਾਂ ਦੀਆਂ ਅੱਖਾਂ ਵਿਚੋਂ ਨਿਕਲ ਰਹੇ ਆਪਮੁਹਾਰੇ ਅੱਥਰੂ ਨਹੀ ਸੁੱਕਦੇ ਅਤੇ ਉਹ ਰੱਬ ਨੂੰ ਉਲਾਂਭੇ ਦਿੰਦੀਆਂ ਵੀ ਥੱਕਦੀਆਂ ਨਹੀਂ ਕਿ 'ਰੱਬਾ, ਸਾਨੂੰ ਵੀ ਜੇ ਇਕ ਵੀਰ ਦੇ ਦਿੰਦਾ ਤਾਂ ਤੇਰੇ ਘਰ ਕਿਹੜਾ ਘਾਟਾ ਪੈ ਜਾਣਾ ਸੀ?' ਜਿਸ ਭਰਾ ਦੇ ਭੈਣ ਨਹੀਂ ਹੁੁੰਦੀ, ਉਹ ਵੀ ਇਸ ਦਿਨ ਆਪਣੇ-ਆਪ ਨੂੰ ਇਕੱਲਾ ਮਹਿਸੂਸ ਕਰਦਾ ਹੈ। ਜੇਕਰ ਇਸ ਤਿਉਹਾਰ ਦੀ ਮਹੱਤਤਾ ਨੂੰ ਹਰੇਕ ਭਰਾ ਸਮਝੇ ਤਾਂ ਭਰੂਣਹੱਤਿਆ ਦਾ ਖਾਤਮਾ ਕਰਨਾ ਬੜਾ ਆਸਾਨ ਹੈ ਅਤੇ ਨਾ ਹੀ ਕੋਈ ਭਰਾ-ਭੈਣ ਦੇ ਪਿਆਰ ਭਰੇ ਸਤਿਕਾਰ ਨਾਲ ਆਪਣੇ ਗੁੱਟ 'ਤੇ ਰੱਖੜੀ ਤੋਂ ਵਾਂਝਾ ਰਹੇ। ਹਰੇਕ ਘਰ ਪਰਿਵਾਰ ਵਿਚ ਇਹ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਸਕਦਾ ਹੈ।


-ਪਿੰਡ ਨਥਾਣਾ, ਜ਼ਿਲ੍ਹਾ ਬਠਿੰਡਾ-151102. ਮੋਬਾ: 94170-79435
ਮੇਲ :jivansidhus@ gmail.com

ਜ਼ਿੰਦਗੀ ਦੀ ਕਿਤਾਬ ਨੂੰ ਪੜ੍ਹਨਾ ਸਿੱਖੋ

ਸਾਡੇ ਸਾਰਿਆਂ ਲਈ ਜ਼ਿੰਦਗੀ ਇਕ ਸਮਾਂ ਹੈ ਅਤੇ ਅਸੀਂ ਇਸ ਸਮੇਂ ਨੂੰ ਕਿਵੇਂ ਵਰਤਣਾ ਹੈ, ਇਹ ਸਾਡੇ 'ਤੇ ਨਿਰਭਰ ਕਰਦਾ ਹੈ। ਨਿਰਾਸ਼ਾਵਾਦੀ ਨੂੰ ਹਰ ਮੌਕੇ ਵਿਚ ਮੁਸ਼ਕਿਲ ਨਜ਼ਰ ਆਉਂਦੀ ਹੈ ਅਤੇ ਆਸ਼ਾਵਾਦੀ ਨੂੰ ਹਰ ਮੁਸ਼ਕਿਲ ਵਿਚ ਇਕ ਮੌਕਾ ਦਿਖਾਈ ਦਿੰਦਾ ਹੈ। ਅਕਸਰ ਗ਼ਲਤੀਆਂ ਨੂੰ ...

ਪੂਰੀ ਖ਼ਬਰ »

ਰੱਖੜੀ 'ਤੇ ਸੁੰਦਰਤਾ ਟਿਪਸ

ਇਸ ਸਾਲ ਰੱਖੜੀ ਦਾ ਤਿਉਹਾਰ 15 ਅਗਸਤ ਨੂੰ ਮਨਾਇਆ ਜਾ ਰਿਹਾ ਹੈ, ਜਿਸ ਨਾਲ ਇਸ ਤਿਉਹਾਰ ਦੀ ਮਹੱਤਤਾ ਹੋਰ ਵੀ ਜ਼ਿਆਦਾ ਵਧ ਗਈ ਹੈ। ਇਸ ਦਿਨ ਭੈਣਾਂ ਦਾ ਸਜਣਾ-ਸੰਵਰਨਾ ਤਾਂ ਬਣਦਾ ਹੀ ਹੈ। ਇਸ ਪਵਿੱਤਰ ਦਿਨ 'ਤੇ ਆਕਰਸ਼ਕ ਅਤੇ ਮਨਮੋਹਕ ਦਿਸਣ ਲਈ ਤੁਸੀਂ ਚਟਕੀਲੇ ਰੰਗ ਵਾਲੇ ਰਾਇਲ ...

ਪੂਰੀ ਖ਼ਬਰ »

ਛੋਟੀਆਂ ਪਰ ਕੰਮ ਦੀਆਂ ਗੱਲਾਂ

* ਫਟੀਆਂ ਅੱਡੀਆਂ ਤੋਂ ਛੁਟਕਾਰਾ ਪਾਉਣ ਲਈ ਕੱਚੇ ਅੰਬ ਨੂੰ ਉਬਾਲੋ। ਜਦੋਂ ਉਹ ਠੰਢਾ ਹੋ ਜਾਵੇ ਤਾਂ ਉਸ ਦੇ ਗੁੱਦੇ ਨੂੰ ਫਟੀਆਂ ਅੱਡੀਆਂ 'ਤੇ ਰਗੜੋ। * ਆਲੂ ਤਲਣ ਤੋਂ ਪਹਿਲਾਂ ਉਸ ਵਿਚ ਹਲਕਾ ਸੁੱਕਾ ਮੈਦਾ ਛਿੜਕੋ। ਆਲੂ ਜ਼ਿਆਦਾ ਖਸਤਾ ਬਣਨਗੇ। * ਚਮੜੇ ਦੇ ਪਰਸ ਜਾਂ ਬੈਲਟ ...

ਪੂਰੀ ਖ਼ਬਰ »

ਖਾਧ ਪਦਾਰਥਾਂ ਦੀ ਸੁਰੱਖਿਆ

ਥੋੜ੍ਹੀ ਜਿਹੀ ਲਾਪ੍ਰਵਾਹੀ ਦੇ ਕਾਰਨ ਖਾਧ ਪਦਾਰਥ ਖਰਾਬ ਹੋ ਜਾਂਦੇ ਹਨ। ਇਸ ਮੌਸਮ ਵਿਚ ਨਮੀ ਹੋਣ ਕਾਰਨ ਕੀੜੇ ਵੀ ਪੈਣ ਲੱਗ ਜਾਂਦੇ ਹਨ ਅਤੇ ਉਨ੍ਹਾਂ ਦੇ ਪੋਸ਼ਕ ਤੱਤ ਨਸ਼ਟ ਹੋ ਕੇ ਬੇਸਵਾਦ ਲੱਗਣ ਲਗਦੇ ਹਨ। ਕੁਝ ਉਪਾਅ ਕਰਕੇ ਤੁਸੀਂ ਖਾਧ ਪਦਾਰਥਾਂ ਨੂੰ ਸੁਰੱਖਿਅਤ ਰੱਖ ...

ਪੂਰੀ ਖ਼ਬਰ »

ਬਿਨਾਂ ਆਂਡੇ ਦਾ ਕੇਕ (ਦਹੀਂ ਵਾਲਾ)

ਸਮੱਗਰੀ ਮੈਦਾ-1.5 ਕੱਪ (140 ਗ੍ਰਾਮ) ਸੰਘਣਾ ਦਹੀਂ-1 ਕੱਪ (150 ਗ੍ਰਾਮ) ਪੀਸੀ ਹੋਈ ਖੰਡ-3/4 ਕੱਪ (100 ਗ੍ਰਾਮ) ਰਿਫਾਇੰਡ ਤੇਲ-1/2 ਕੱਪ (65 ਗ੍ਰਾਮ) ਬੇਕਿੰਗ ਪਾਊਡਰ-1 ਚਮਚ ਸੋਢਾ ਬਾਈਕਾਰਬੋਨੇਟ-1 ਚਮਚ ਵੈਨੀਲਾ ਐਸੈਂਸ-ਕੁਝ ਬੂੰਦਾਂ ਵਿਧੀ : 1. ਖੰਡ ਅਤੇ ਦਹੀਂ ਨੂੰ ਚੰਗੀ ਤਰ੍ਹਾਂ ਰਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX