ਤਾਜਾ ਖ਼ਬਰਾਂ


ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  13 minutes ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  19 minutes ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  26 minutes ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  27 minutes ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ..................................
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  37 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  42 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  51 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  58 minutes ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 1 hour ago
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ...
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਵਿਸ਼ੇਸ਼ ਅਦਾਲਤ ਨੇ ਹੌਲੀਡੇ ਗਰੁੱਪ ਦੇ ਸੀ.ਸੀ ਥੰਪੀ ਦਾ ਈ.ਡੀ ਰਿਮਾਂਡ 4 ਦਿਨਾਂ ਲਈ ਵਧਾ ਦਿੱਤਾ ਹੈ। ਰਾਬਰਟ ਵਾਡਰਾ ਨਾਲ ਜੁੜੇ ਮਨੀ ਲਾਂਡਰਿੰਗ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 1 hour ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 1 hour ago
ਮੱਲਾਂਵਾਲਾ, 24 ਜਨਵਰੀ (ਗੁਰਦੇਵ ਸਿੰਘ)- ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਵਲੋਂ ਰਾਜਸਥਾਨ ਫੀਡਰ (ਨਹਿਰ) 'ਚ ਛਾਲ ਮਾਰ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਕਿਸਾਨ ਦੀ ਪਹਿਚਾਣ ਕਸ਼ਮੀਰ ਸਿੰਘ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 1 hour ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 1 hour ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 1 hour ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 2 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 2 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 2 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 3 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 3 hours ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 3 hours ago
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 3 hours ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਬੱਲੇਬਾਜ਼ੀ ਸ਼ੁਰੂ
. . .  about 3 hours ago
ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ : ਭਾਰਤੀ ਦੂਤਘਰ ਨੇ ਬੀਜਿੰਗ 'ਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਕੀਤਾ ਰੱਦ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 4 hours ago
ਨੇਪਾਲ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ
. . .  about 4 hours ago
ਹੱਤਿਆ ਤੋਂ ਬਾਅਦ ਤੇਲ ਪਾ ਕੇ ਸਾੜੀ ਨੌਜਵਾਨ ਦੀ ਲਾਸ਼
. . .  about 4 hours ago
ਬੰਦ ਸਕੂਲ ਦੇ ਮੋਹਰਿਓਂ ਮਿਲੀ ਨੌਜਵਾਨ ਦੀ ਲਾਸ਼
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551

ਖੇਡ ਸੰਸਾਰ

ਗੇਲ ਦੀ ਤੂਫ਼ਾਨੀ ਅੰਦਾਜ਼ ਨਾਲ ਕ੍ਰਿਕਟ ਤੋਂ ਵਿਦਾਈ

ਪੋਰਟ ਆਫ਼ ਸਪੇਨ, 14 ਅਗਸਤ (ਏਜੰਸੀ)-ਭਾਰਤ ਿਖ਼ਲਾਫ਼ ਤਿੰਨ ਮੈਚਾਂ ਦੀ ਇਕ ਦਿਨਾ ਲੜੀ ਦੇ ਆਖਰੀ ਮੁਕਾਬਲੇ ਵਿਚ ਵੈਸਟ ਇੰਡੀਜ਼ ਦੇ ਤੂਫ਼ਾਨੀ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਤੂਫ਼ਾਨੀ ਪਾਰੀ ਖੇਡੀ | ਗੇਲ ਬੇਹੱਦ ਹਮਲਾਵਰ ਅੰਦਾਜ਼ ਵਿਚ ਦਿਖ ਰਹੇ ਸਨ ਅਤੇ ਕਮਾਲ ਦੀ ਬੱਲੇਬਾਜ਼ੀ ਕਰ ਰਹੇ ਸਨ ਪਰ ਖਲੀਲ ਅਹਿਮਦ ਦੀ ਗੇਂਦ ਨੇ ਉਨ੍ਹਾਂ ਦੀ ਪਾਰੀ ਦਾ ਅੰਤ ਕਰ ਦਿੱਤਾ | ਗੇਲ ਨੇ ਤੂਫ਼ਾਨੀ ਪਾਰੀ ਖੇਡਦੇ ਹੋਏ ਕੇਵਲ 41 ਗੇਂਦਾਂ ਵਿਚ 72 ਦੌੜਾਂ ਬਣਾਈਆਂ ਜਿਸ ਵਿਚ 5 ਛੱਕੇ ਅਤੇ 8 ਚੌਕੇ ਸ਼ਾਮਿਲ ਹਨ | ਇਸ ਦੇ ਨਾਲ ਹੀ ਗੇਲ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ | ਕ੍ਰਿਸ ਗੇਲ ਜਿਵੇਂ ਹੀ ਆਊਟ ਹੋਏ ਤਾਂ ਸਾਰੇ ਭਾਰਤੀ ਖਿਡਾਰੀਆਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਖੇਡ ਜੀਵਨ ਲਈ ਵਧਾਈ ਦਿੱਤੀ | ਗੇਲ ਨੇ ਮੈਦਾਨ ਤੋਂ ਬਾਹਰ ਜਾਂਦੇ ਹੋੋਏ ਆਪਣੇ ਬੱਲੇ ਦੇ ਹੈਾਡਲ 'ਤੇ ਆਪਣਾ ਹੈਲਮੇਟ ਰੱਖਿਆ ਅਤੇ ਉੱਚਾ ਚੁੱਕ ਕੇ ਦਰਸ਼ਕਾਂ ਦੀਆਂ ਵਧਾਈਆਂ ਕਬੂਲੀਆਂ |

ਗਾਲੇ ਟੈਸਟ-ਅਕੀਲਾ ਧਨੰਜੇ ਨੇ ਨਵੇਂ ਗੇਂਦਬਾਜ਼ੀ ਐਕਸ਼ਨ ਨਾਲ ਲਈਆਂ 5 ਵਿਕਟਾਂ

ਗਾਲੇ, 14 ਅਗਸਤ (ਏਜੰਸੀ)-ਸ੍ਰੀਲੰਕਾ ਕਿ੍ਕਟ ਟੀਮ ਦੇ ਫਿਰਕੀ ਗੇਂਦਬਾਜ਼ ਅਕੀਲਾ ਧਨੰਜੇ ਵਲੋਂ ਪੰਜ ਵਿਕਟਾਂ ਲੈਣ ਨਾਲ ਨਿਊਜ਼ੀਲੈਂਡ ਦੀ ਟੀਮ ਨੇ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਦੋ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਦੇ ਸ਼ੁਰੂਆਤੀ ਦਿਨ ਮੀਂਹ ਕਾਰਨ ਖੇਡ ...

ਪੂਰੀ ਖ਼ਬਰ »

ਡੇਵਿਸ ਕੱਪ: ਜਾਂ ਤਾਂ ਮੁਕਾਬਲਾ ਮੁਅੱਤਲ ਹੋਵੇ ਜਾਂ ਸਥਾਨ ਬਦਲਿਆ ਜਾਵੇ-ਭਾਰਤੀ ਟੈਨਿਸ ਸੰਘ

ਨਵੀਂ ਦਿੱਲੀ, 14 ਅਗਸਤ (ਏਜੰਸੀ)-ਅਖਿਲ ਭਾਰਤੀ ਟੈਨਿਸ ਸੰਘ (ਏ. ਆਈ. ਟੀ. ਏ.) ਨੇ ਬੁੱਧਵਾਰ ਨੂੰ ਅੰਤਰਰਾਸ਼ਟਰੀ ਟੈਨਿਸ ਸੰਘ (ਆਈ. ਟੀ. ਐਫ.) ਨੂੰ ਕਿਹਾ ਹੈ ਕਿ ਪਾਕਿਸਤਾਨ ਿਖ਼ਲਾਫ਼ ਇਸਲਾਮਾਬਾਦ ਵਿਚ ਡੇਵਿਸ ਕੱਪ ਮੁਕਾਬਲੇ ਨੂੰ ਜਾਂ ਤਾਂ ਮੁਅੱਤਲ ਕੀਤਾ ਜਾਵੇ ਜਾਂ ਦੋਵਾਂ ...

ਪੂਰੀ ਖ਼ਬਰ »

ਸੁਨੀਲ ਸੁਬਰਮਣੀਅਮ ਨੇ ਮੰਗੀ ਮੁਆਫ਼ੀ, ਵੈਸਟ ਇੰਡੀਜ਼ 'ਚ ਭਾਰਤੀ ਟੀਮ ਨਾਲ ਰਹਿਣਗੇ

ਪੋਰਟ ਆਫ਼ ਸਪੇਨ, 14 ਅਗਸਤ (ਏਜੰਸੀ)-ਭਾਰਤੀ ਕਿ੍ਕਟ ਟੀਮ ਦੇ ਮੈਨੇਜਰ ਸੁਨੀਲ ਸੁਬਰਮਣੀਅਮ ਨੇ ਆਪਣੇ ਗਲਤ ਵਿਵਹਾਰ ਲਈ ਪ੍ਰਸ਼ਾਸਕਾਂ ਦੀ ਕਮੇਟੀ (ਸੀ.ਓ.ਏ.) ਤੋਂ ਮੁਆਫ਼ੀ ਮੰਗ ਲਈ ਹੈ ਅਤੇ ਇਸ ਲਈ ਉਨ੍ਹਾਂ ਨੂੰ ਇਕ ਮੌਕਾ ਹੋਰ ਦਿੱਤਾ ਗਿਆ ਹੈ | ਸੁਨੀਲ ਨੇ ਕੈਰੇਬੀਅਨ ਦੀਪ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਸੰਵਿਧਾਨ 'ਤੇ ਫ਼ੈਸਲੇ ਤੋਂ ਪਹਿਲਾਂ 10 ਸੂਬਿਆਂ ਨੂੰ ਅਦਾਲਤ ਦੇ ਹੁਕਮ ਦਾ ਇੰਤਜ਼ਾਰ

ਨਵੀਂ ਦਿੱਲੀ, 14 ਅਗਸਤ (ਏਜੰਸੀ)-ਸੁਪਰੀਮ ਕੋਰਟ ਵਲੋਂ ਨਿਯੁਕਤ ਪ੍ਰਸ਼ਾਸਕਾਂ ਦੀ ਕਮੇਟੀ (ਸੀ.ਓ.ਏ.) ਨੇ ਦਾਅਵਾ ਕੀਤਾ ਹੈ ਕਿ ਜੋ ਸੂਬੇ ਨਵੇਂ ਰਜਿਸਟਡ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸੰਵਿਧਾਨ ਅਨੁਸਾਰ ਆਪਣੇ ਸੰਵਿਧਾਨ ਵਿਚ ਸੋਧ ਨਹੀਂ ਕਰਨਗੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਤੇ ਰਾਸ਼ਟਰੀ ਖਿਡਾਰੀਆਂ ਦਾ ਜੀ.ਐਨ.ਡੀ. ਯੂ. ਵਲੋਂ ਡੇਢ ਕਰੋੜ ਇਨਾਮੀ ਰਾਸ਼ੀ ਨਾਲ ਕੀਤਾ ਜਾਵੇਗਾ ਸਨਮਾਨਿਤ

ਆਰ. ਐਸ. ਜੁਲਾਨੀਆ ਕਰਨਗੇ ਇਨਾਮਾਂ ਦੀ ਵੰਡ

ਜਲੰਧਰ, 14 ਅਗਸਤ (ਜਤਿੰਦਰ ਸਾਬੀ)-ਰਾਸ਼ਟਰੀ, ਅੰਤਰ 'ਵਰਸਿਟੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ 500 ਦੇ ਕਰੀਬ ਖਿਡਾਰੀਆਂ ਦਾ ਨਗਦ ਇਨਾਮਾਂ ਨਾਲ ਵਿਸ਼ੇਸ਼ ਸਨਮਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 17 ਅਗਸਤ ਨੂੰ ਸ਼ਾਮ 3 ਵਜੇ ਦਸਮੇਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX