ਤਾਜਾ ਖ਼ਬਰਾਂ


ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  17 minutes ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ...
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  27 minutes ago
ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ...
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  46 minutes ago
ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  57 minutes ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ...
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ...
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 1 hour ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 1 hour ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ...
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 2 hours ago
ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ...
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 2 hours ago
ਤਿਰੂਵਨੰਤਪੁਰਮ, 24 ਅਗਸਤ- ਕ੍ਰਿਕਟਰ ਸ੍ਰੀਸੰਥ ਦੇ ਕੇਰਲ ਦੇ ਕੋਚੀ ਸਥਿਤ ਘਰ 'ਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ...
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 2 hours ago
ਵਾਸ਼ਿੰਗਟਨ, 24 ਅਗਸਤ- ਅਮਰੀਕਾ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਰਾਸ਼ਟਰਪਤੀ ਟਰੰਪ ਭਾਰਤ ਦੇ ਪ੍ਰਧਾਨ...
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 3 hours ago
ਜਲਾਲਾਬਾਦ, 24 ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਬੀਤੇ ਕੱਲ੍ਹ ਹੜ੍ਹ ਦੇ ਪਾਣੀ 'ਚ ਪਿੰਡ ਢੰਡੀ ਕਦੀਮ ਦਾ ਰਹਿਣ ਵਾਲਾ 17 ਸਾਲਾ ਨੌਜਵਾਨ ਜੱਜ ਸਿੰਘ ਪੁੱਤਰ ਜਸਵੰਤ ਸਿੰਘ ਰੁੜ੍ਹ ਗਿਆ ਸੀ। ਇਸ ਘਟਨਾ ਤੋਂ ਬਾਅਦ ਸਿਵਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵਲੋਂ...
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 3 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਪਾਰਟੀਆਂ ਦਾ ਇੱਕ ਵਫ਼ਦ ਅੱਜ ਜੰਮੂ-ਕਸ਼ਮੀਰ ਜਾ ਰਿਹਾ...
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 3 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 3 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 3 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 3 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 4 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 5 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  1 day ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  1 day ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  1 day ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  1 day ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਤਾਜ਼ਾ ਖ਼ਬਰਾਂ

ਕਿਸਾਨ ਦੇ ਖੇਤ 'ਚੋਂ ਪਾਕਿਸਤਾਨੀ ਗੁਬਾਰੇ ਮਿਲੇ

ਕਾਹਨੂੰਵਾਨ ,15 ਅਗਸਤ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਚਿੱਬ ਵਿਖੇ ਇੱਕ ਕਿਸਾਨ ਦੇ ਖੇਤ ਵਿੱਚੋਂ ਪਾਕਿਸਤਾਨ ਤੋਂ ਆਏ ਹਰੇ ਤੇ ਚਿੱਟੇ ਰੰਗ ਦੇ ਗੁਬਾਰੇ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਹਾਇਕ ਥਾਣਾ ਮੁਖੀ ਸੁਖਜੀਤ ਸਿੰਘ ਕਾਨੂੰ ਨੇ ਦੱਸਿਆ ਅੱਕੇ ਪਿੰਡ ਚਿੱਬ ਦੇ ਕਿਸਾਨ ਕਰਨੈਲ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਚਿੱਬ ਦੇ ਝੋਨੇ ਦੇ ਖੇਤਾਂ ਵਿੱਚ ਗੁਬਾਰੇ ਡਿੱਗੇ ਹੋਏ ਮਿਲੇ ਹਨ ਜਿਨ੍ਹਾਂ ਉਤੇ ਪਾਕਿਸਤਾਨ ਜ਼ਿੰਦਾਬਾਦ ਤੇ ਪਾਕਿਸਤਾਨੀ ਦਿਲ ਅਤੇ ਪਾਕਿਸਤਾਨ ਦਾ ਝੰਡੇ ਦੀਆਂ ਫੋਟੋ ਛਾਪੀਆਂ ਹੋਈਆਂ ਹਨ ਉਨ੍ਹਾਂ ਦੱਸਿਆ ਕਿ ਜਦੋਂ ਸਵੇਰੇ ਕਿਸਾਨ ਆਪਣੇ ਖੇਤਾਂ ਚ ਪਸ਼ੂਆਂ ਦਾ ਚਾਰਾ ਲੈਣ ਗਿਆ ਤਾਂ ਉਸ ਨੇ ਵੇਖਿਆ ਕਿ ਉਨ੍ਹਾਂ ਦੇ ਖੇਤ ਵਿੱਚ ਕੁਝ ਗੁਬਾਰੇ ਪਏ ਹੋਏ ਸੀ.

ਭਾਰਤੀ ਫ਼ੌਜ ਨੇ ਪਾਕਿਸਤਾਨ ਵੱਲੋਂ 5 ਭਾਰਤੀ ਫ਼ੌਜੀ ਮਾਰੇ ਜਾਣ ਦੇ ਦਾਅਵੇ ਨੂੰ ਨਕਾਰਿਆ

ਸ੍ਰੀਨਗਰ, 15 ਅਗਸਤ - ਭਾਰਤੀ ਫ਼ੌਜ ਨੇ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦੌਰਾਨ 5 ਭਾਰਤੀ ਫ਼ੌਜੀਆ ਨੂੰ ਮਾਰੇ ਜਾਣ ਦੇ ਦਾਅਵਿਆਂ ਨੂੰ ਖ਼ਾਰਜ ਕੀਤਾ ...

ਪੂਰੀ ਖ਼ਬਰ »

ਜੰਗਬੰਦੀ ਦੀ ਉਲੰਘਣਾ ਦੌਰਾਨ ਮਾਰੇ ਗਏ ਤਿੰਨ ਪਾਕਿਸਤਾਨੀ ਫ਼ੌਜੀ - ਸੂਤਰ

ਸ੍ਰੀਨਗਰ, 15 ਅਗਸਤ - ਸੂਤਰਾਂ ਅਨੁਸਾਰ ਪਾਕਿਸਤਾਨ ਵੱਲੋਂ ਸਰਹੱਦੀ ਖੇਤਰ 'ਚ ਜੰਗਬੰਦੀ ਦੀ ਕੀਤੀ ਜਾ ਰਹੀ ਉਲੰਘਣਾ ਦੀ ਭਾਰਤੀ ਫ਼ੌਜ ਵੱਲੋਂ ਜਵਾਬੀ ਕਾਰਵਾਈ ਦੌਰਾਨ ਤਿੰਨ ਪਾਕਿਸਤਾਨੀ ਫ਼ੌਜੀ ਮਾਰੇ ਗਏ ਹਨ। ਪਾਕਿਸਤਾਨ ਵੱਲੋਂ ਉੜੀ, ਰਾਜੌਰੀ ਤੇ ਪੁਣਛ 'ਚ ਜੰਗਬੰਦੀ ਦੀ ...

ਪੂਰੀ ਖ਼ਬਰ »

ਗੁਰਦਾਸਪੁਰ ਜ਼ਿਲ੍ਹੇ ਦੇ ਸਿਰਫ਼ ਵਿੱਦਿਅਕ ਅਦਾਰਿਆਂ 'ਚ ਹੋਵੇਗੀ ਕੱਲ੍ਹ ਛੁੱਟੀ

ਗੁਰਦਾਸਪੁਰ 15 ਅਗਸਤ - (ਆਰਿਫ਼) - ਅੱਜ ਆਜ਼ਾਦੀ ਦਿਵਸ ਮੌਕੇ ਗੁਰਦਾਸਪੁਰ ਵਿਖੇ ਹੋਏ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਅਰੁਣਾ ਚੋਂਧਰੀ ਵਲੋਂ ਜਿਲ੍ਹੇ ਅੰਦਰ ਤਮਾਮ ਵਿਦਿਅਕ ਅਦਾਰਿਆ ਅੰਦਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਇਸ ਤੋਂ ਪਹਿਲਾ ਸਰਕਾਰੀ ਦਫਤਰਾਂ ...

ਪੂਰੀ ਖ਼ਬਰ »

ਕਰਨਾਟਕ : ਹੜ ਪ੍ਰਭਾਵਿਤ ਇਲਾਕੇ 'ਚ ਵੀ ਲੋਕਾਂ ਨੇ ਮਨਾਇਆ ਆਜ਼ਾਦੀ ਦਿਵਸ

ਬੈਂਗਲੁਰੂ, 15 ਅਗਸਤ - ਕਰਨਾਟਕ ਦੇ ਹੜ੍ਹ ਨਾਲ ਪ੍ਰਭਾਵਿਤ ਬਾਗਲਕੋਟ ਜ਼ਿਲ੍ਹੇ 'ਚ ਸਥਾਨਕ ਲੋਕਾਂ ਨੇ ਆਜ਼ਾਦੀ ਦਿਵਸ ਮਨਾਇਆ। ਪਾਣੀ ਜਮਾਂ ਹੋਣ ਦੇ ਬਾਵਜੂਦ ਲੋਕਾਂ ਦੇ ਉਤਸ਼ਾਹ ਵਿਚ ਕੋਈ ਕਮੀ ਨਹੀ ...

ਪੂਰੀ ਖ਼ਬਰ »

ਇੰਗਲੈਂਡ 'ਚ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਮਨਾਇਆ ਆਜ਼ਾਦੀ ਦਿਵਸ

ਲੰਡਨ, 15 ਅਗਸਤ - ਇੰਗਲੈਂਡ 'ਚ ਵੱਸਦੇ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਭਾਰਤ ਦਾ 73ਵਾਂ ਆਜ਼ਾਦੀ ਦਿਵਸ ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਰੁਕੀ

ਸ੍ਰੀਨਗਰ, 15 ਅਗਸਤ - ਪਾਕਿਸਤਾਨ ਵੱਲੋਂ ਅੱਜ ਜੰਮੂ ਕਸ਼ਮੀਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜੋ ਕਿ ਸ਼ਾਮ 5.30 ਵਜੇ ਰੁਕੀ। ਭਾਰੀ ਫ਼ੌਜ ਵੱਲੋਂ ਇਸ ਗੋਲੀਬਾਰੀ ਦਾ ਮੂੰਹ-ਤੋੜ ਜਵਾਬ ਦਿੱਤਾ ...

ਪੂਰੀ ਖ਼ਬਰ »

ਕੁੱਝ ਸਕੂਲਾਂ ਨੂੰ ਛੱਡ ਕੇ ਕੱਲ੍ਹ ਆਮ ਵਾਂਗ ਖੁੱਲ੍ਹਣਗੇ ਸੰਗਰੂਰ ਜ਼ਿਲ੍ਹੇ ਦੇ ਬਾਕੀ ਸਕੂਲ

ਸੰਗਰੂਰ, 15 ਅਗਸਤ (ਧੀਰਜ ਪਿਸ਼ੌਰੀਆ) - 16 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਦੇ ਸਕੂਲ ਆਮ ਵਾਂਗ ਖੁੱਲ੍ਹਣਗੇ। ਸੰਗਰੂਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਬੱਚਿਆ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੋ ਕੇ ...

ਪੂਰੀ ਖ਼ਬਰ »

ਕੇਰਲ 'ਚ ਹੜ੍ਹਾਂ ਕਾਰਨ 8 ਅਗਸਤ ਤੋਂ ਹੁਣ ਤੱਕ 104 ਮੌਤਾਂ

ਤਿਰੂਵਨੰਤਪੁਰਮ, 15 ਅਗਸਤ - ਕੇਰਲ ਵਿਚ ਆਏ ਹੜ੍ਹਾਂ ਕਾਰਨ 8 ਅਗਸਤ ਤੋਂ ਲੈ ਕੇ ਹੁਣ ਤੱਕ 104 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 35 ਲੋਕ ਜ਼ਖਮੀ ਹੋਏ ਹਨ ਅਤੇ 36 ਲੋਕ ਲਾਪਤਾ ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ ਪੁਣਛ 'ਚ ਗੋਲੀਬਾਰੀ

ਸ੍ਰੀਨਗਰ, 15 ਅਗਸਤ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਪੁਣਛ 'ਚ ਗੋਲੀਬਾਰੀ ਕੀਤੀ ਗਈ। ਭਾਰਤੀ ਫ਼ੌਜ ਨੇ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ ਘੁਸਪੈਠ ਦੀ ਕੋਸ਼ਿਸ਼ ਨੂੰ ਕਈ ਵਾਰ ਕੀਤਾ ਨਾਕਾਮ - ਜਨਰਲ ਰਣਬੀਰ ਸਿੰਘ

ਸ੍ਰੀਨਗਰ, 15 ਅਗਸਤ - ਉੱਤਰੀ ਫ਼ੌਜ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਦਾ ਕਹਿਣਾ ਹੈ ਕਿ ਪਾਕਿਸਤਾਨ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਘੁਸਪੈਠ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ, ਪਰੰਤੂ ਭਾਰਤੀ ਫ਼ੌਜ ਪੂਰੀ ਤਰਾਂ ਚੌਕਸ ਹੈ ਤੇ ਹਰ ਵਾਰ ਪਾਕਿਸਤਾਨ ਦੀ ...

ਪੂਰੀ ਖ਼ਬਰ »

16 ਨੂੰ ਨਵਾਂਸ਼ਹਿਰ ਦੇ ਵਿੱਦਿਅਕ ਅਦਾਰਿਆਂ ਚ ਛੁੱਟੀ ਦਾ ਐਲਾਨ

ਨਵਾਂਸ਼ਹਿਰ, 15 ਅਗਸਤ (ਗੁਰਬਖਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿੱਦਿਅਕ ਅਦਾਰੇ ਮਿਤੀ 16 ਅਗਸਤ ਨੂੰ ਬੰਦ ਰਹਿਣਗੇ। ਇਹ ਐਲਾਨ ਅੱਜ ਆਜ਼ਾਦੀ ਦਿਵਸ ਮੌਕੇ ਆਈ ਟੀ ਆਈ ਵਿਖੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਰਾਜਾਸਾਂਸੀ ਹਵਾਈ ਅੱਡੇ ਤੋਂ ਅੰਮ੍ਰਿਤਸਰ-ਬਰਮਿੰਘਮ ਉਡਾਣ ਮੁੜ ਤੋਂ ਸ਼ੁਰੂ

ਰਾਜਾਸਾਂਸੀ, 15 ਅਗਸਤ (ਹੇਰ,ਖੀਵਾ) - ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਅੰਮ੍ਰਿਤਸਰ-ਬਰਮਿੰਘਮ ਉਡਾਣ ਸੇਵਾ ਮੁੜ ਤੋਂ ਸ਼ੁਰੂ ਹੋ ਗਈ ਹੈ। ਅਪ੍ਰੈਲ ਵਿਚ ਪਾਕਿਸਤਾਨ ਵੱਲੋਂ ਹਵਾਈ ਖੇਤਰ ਬੰਦ ਕੀਤੇ ਜਾਣ ਤੋਂ ਬਾਅਦ ਏਅਰ ਇੰਡੀਆ ਵੱਲੋਂ ਇਹ ...

ਪੂਰੀ ਖ਼ਬਰ »

ਕੇਜਰੀਵਾਲ ਦਾ ਦਿੱਲੀ ਦੀਆਂ ਮਹਿਲਾਵਾਂ ਨੂੰ ਬੱਸਾਂ ਵਿਚ ਮੁਫ਼ਤ ਸਫ਼ਰ ਦਾ ਤੋਹਫ਼ਾ

ਦਿੱਲੀ, 15 ਅਗਸਤ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਜ਼ਾਦੀ ਦਿਵਸ ਤੇ ਰੱਖੜੀ ਮੌਕੇ ਦਿੱਲੀ ਦੀਆਂ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਜਰੀਵਾਲ ਨੇ ਐਲਾਨ ਕੀਤਾ ਕਿ 29 ਅਕਤੂਬਰ ਦੇ ਦਿਨ ਤੋਂ ਦਿੱਲੀ ਦੀਆਂ ਮਹਿਲਾਵਾਂ ਲਈ ਡੀ.ਟੀ.ਸੀ. ਬੱਸਾਂ ਵਿਚ ...

ਪੂਰੀ ਖ਼ਬਰ »

ਅਭਿਨੇਤਰੀ ਵਿਦਿਆ ਸਿਨਹਾ ਦਾ ਹੋਇਆ ਦਿਹਾਂਤ

ਮੁੰਬਈ, 15 ਅਗਸਤ - ਆਪਣੇ ਜ਼ਮਾਨੇ ਦੀ ਉੱਘੀ ਤੇ ਖ਼ੂਬਸੂਰਤ ਅਭਿਨੇਤਰੀ ਵਿਦਿਆ ਸਿਨਹਾ ਦਾ ਅੱਜ ਜੁਹੂ ਸਥਿਤ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਕਈ ਪ੍ਰਸਿੱਧ ਫ਼ਿਲਮਾਂ ਵਿਚ ਕੰਮ ਕੀਤਾ ਜਿਨ੍ਹਾਂ ਵਿਚ ਛੋਟੀ ਸੀ ਬਾਤ, ਰਜਨੀਗੰਧਾ ਤੇ ਪਤੀ ਪਤਨੀ ਔਰ ਵੋ ...

ਪੂਰੀ ਖ਼ਬਰ »

ਜਲੰਧਰ ਵਿਚ 16 ਅਗਸਤ ਨੂੰ ਸਾਰੀਆਂ ਵਿੱਦਿਅਕ ਸੰਸਥਾਵਾਂ 'ਚ ਛੁੱਟੀ ਦਾ ਐਲਾਨ

ਜਲੰਧਰ, 15 ਅਗਸਤ (ਚਿਰਾਗ਼ ਸ਼ਰਮਾ) - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ਜਿਨ੍ਹਾਂ ਵਿਚ ਸਕੂਲ ਤੇ ਕਾਲਜ ਸ਼ਾਮਿਲ ਹਨ ਵਿਚ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ...

ਪੂਰੀ ਖ਼ਬਰ »

ਕਮਰ ਮੋਹਸਿਨ ਸ਼ੇਖ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਬੰਨੀ ਰੱਖੜੀ

ਨਵੀਂ ਦਿੱਲੀ, 15 ਅਗਸਤ - ਰੱਖੜੀ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੱਖੜੀ ਭੈਣ ਕਮਰ ਮੋਹਸਿਨ ਸ਼ੇਖ ਉਨ੍ਹਾਂ ਨੂੰ ਰੱਖੜੀ ਬੰਨ੍ਹਣ ਲਈ ਪਹੁੰਚੀ। 7 ਲੋਕ ਕਲਿਆਣ ਮਾਰਗ ਪਹੁੰਚੀ ਸ਼ੇਖ ਨੇ ਪਹਿਲਾ ਪ੍ਰਧਾਨ ਮੰਤਰੀ ਮੋਦੀ ਨੂੰ ਰੱਖੜੀ ਬੰਨੀ ਫਿਰ ਉਸ ਤੋਂ ਬਾਅਦ ...

ਪੂਰੀ ਖ਼ਬਰ »

ਕੌਮਾਂਤਰੀ ਸਰਹੱਦ 'ਤੇ ਭਾਰਤ-ਪਾਕਿ ਵਿਚਕਾਰ ਨਹੀਂ ਹੋਇਆ ਮਿਠਾਈਆਂ ਦਾ ਲੈਣ ਦੇਣ

ਫ਼ਾਜ਼ਿਲਕਾ, 15 ਅਗਸਤ (ਪ੍ਰਦੀਪ ਕੁਮਾਰ)- ਕੇਂਦਰ ਸਰਕਾਰ ਵਲੋਂ ਜੰਮੂ ਕਸ਼ਮੀਰ ਅਤੇ ਲਦਾਖ਼ ਨੂੰ ਯੂ.ਟੀ. ਦਾ ਦਰਜਾ ਦੇ ਕੇ ਧਾਰਾ 370 ਅਤੇ 35 ਏ ਨੂੰ ਖ਼ਤਮ ਕਰਨ ਤੋ ਬਾਅਦ ਪਾਕਿਸਤਾਨ ਦੇ ਰਵੱਈਏ ਨੂੰ ਦੇਖਦਿਆਂ ਅੱਜ ਭਾਰਤ ਵਲੋਂ ਆਪਣੇ ਆਜ਼ਾਦੀ ਦਿਹਾੜੇ 'ਤੇ ਪਾਕਿਸਤਾਨ ਨੂੰ ਕੌਮਾਂਤਰੀ ...

ਪੂਰੀ ਖ਼ਬਰ »

ਰੱਖੜ ਪੁੰਨਿਆ ਦੇ ਮੇਲੇ 'ਤੇ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਕਾਨਫਰੰਸਾਂ

ਅੰਮ੍ਰਿਤਸਰ, 15 ਅਗਸਤ (ਜਸਵੰਤ ਸਿੰਘ ਜੱਸ) - ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੇਲੇ 'ਤੇ ਲੱਖਾਂ ਸੰਗਤਾਂ ਨਤਮਸਤਕ ਹੋਣ ਲਈ ਪੁੱਜੀਆਂ ਹਨ ਅਤੇ ਉੱਥੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਸਿਆਸੀ ਕਾਨਫ਼ਰੰਸਾਂ ਵੀ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਕੋਟਕਪੂਰਾ ਵਿਖੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

ਕੋਟਕਪੂਰਾ, 15 ਅਗਸਤ (ਮੋਹਰ ਗਿੱਲ) ਦੇਸ਼ ਦੀ ਆਜ਼ਾਦੀ ਦੇ 73ਵੇਂ ਜਸ਼ਨਾਂ ਮੌਕੇ ਸਿੱਖ ਜਥੇਬੰਦੀਆਂ ਵੱਲੋਂ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਂਕ ਵਿਚ ਇਕ ਘੰਟਾ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਬਠਿੰਡਾ 'ਚ ਤ੍ਰਿਪਤ ਰਜਿੰਦਰ ਬਾਜਵਾ ਨੇ ਲਹਿਰਾਇਆ ਤਿਰੰਗਾ

ਬਠਿੰਡਾ, 15 ਅਗਸਤ - ਬਠਿੰਡਾ ਵਿਖੇ ਮਨਾਏ ਗਏ 73ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦਫ਼ਤਰ 'ਚ ਮਨਾਇਆ ਗਿਆ ਆਜ਼ਾਦੀ ਦਿਵਸ

ਨਵੀਂ ਦਿੱਲੀ, 15 ਅਗਸਤ - ਅੱਜ ਕਾਂਗਰਸ ਪਾਰਟੀ ਦਫ਼ਤਰ ਵਿਖੇ 73ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਜਿਸ ਵਿਚ ਕਾਂਗਰਸ ਲੀਡਰ ਰਾਹੁਲ ਗਾਂਧੀ, ਅਹਿਮਦ ਪਟੇਲ, ਡਾ. ਮਨਮੋਹਨ ਸਿੰਘ ਸਮੇਤ ਕਈ ਸੀਨੀਅਰ ਲੀਡਰ ਮੌਜੂਦ ਸਨ। ਇਸ ਮੌਕੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਸਾਰਿਆਂ ਨੂੰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਫ਼ਤਿਹਗੜ੍ਹ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਇਆ

ਫ਼ਤਿਹਗੜ੍ਹ ਸਾਹਿਬ, 15 ਅਗਸਤ (ਭੂਸ਼ਨ ਸੂਦ) - 73ਵੇਂ ਆਜ਼ਾਦੀ ਦਿਵਸ ਮੌਕੇ ਫ਼ਤਿਹਗੜ੍ਹ ਸਾਹਿਬ ਵਿਖੇ ਮਨਾਏ ਗਏ। ਜ਼ਿਲ੍ਹਾ ਪੱਧਰੀ ਸਮਾਗਮ 'ਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੌਮੀ ਝੰਡਾ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ ਸਕੂਲਾਂ ਦੇ ਵਿਚ 16 ਅਗਸਤ ਦੀ ਛੁੱਟੀ ਐਲਾਨੀ

ਪਠਾਨਕੋਟ, 15 ਅਗਸਤ (ਸੰਧੂ) - ਪਠਾਨਕੋਟ ਦੇ ਜ਼ਿਲ੍ਹਾ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਏ ਗਏ ਜ਼ਿਲ੍ਹਾ ਪੱਧਰ ਤੇ ਸਵਤੰਤਰਤਾ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ...

ਪੂਰੀ ਖ਼ਬਰ »

ਭਲਕੇ ਗੁਰਦਾਸਪੁਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ

ਗੁਰਦਾਸਪੁਰ 15 ਅਗਸਤ (ਸੁਖਵੀਰ ਸਿੰਘ ਸੈਣੀ) - 73ਵਾਂ ਆਜ਼ਾਦੀ ਦਿਵਸ ਗੁਰਦਾਸਪੁਰ ਦੇ ਸਥਾਨਕ ਸਰਕਾਰੀ ਕਾਲਜ ਦੇ ਸਟੇਡੀਅਮ ਵਿਚ ਜ਼ਿਲ੍ਹਾ ਪੱਧਰੀ 'ਤੇ ਮਨਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਉਨ੍ਹਾਂ ...

ਪੂਰੀ ਖ਼ਬਰ »

ਪਠਾਨਕੋਟ 'ਚ ਸੁਖਬਿੰਦਰ ਸਿੰਘ ਸਰਕਾਰੀਆ ਨੇ ਕੌਮੀ ਝੰਡਾ ਲਹਿਰਾਇਆ

ਪਠਾਨਕੋਟ, 15 ਅਗਸਤ (ਸੰਧੂ) - ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਰਾਮਵੀਰ ਦੀ ਦੇਖ ਰੇਖ ਹੇਠ ਮਨਾਇਆ ਗਿਆ। ਜਿਸ ਵਿਚ ਪੰਜਾਬ ਸਰਕਾਰ ਦੇ ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਸੰਗਰੂਰ 'ਚ ਸਿੱਖ ਸੰਗਠਨਾਂ ਨੇ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਇਆ

ਸੰਗਰੂਰ, 15 ਅਗਸਤ (ਧੀਰਜ ਪਸ਼ੌਰੀਆ) - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਯੂਨਾਈਟਿਡ ਅਕਾਲੀ ਦਲ ਤੇ ਦਲ ਖ਼ਾਲਸਾ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸਿੱਖ ਸੰਗਤਾਂ ਨੇ ਸੜਕਾਂ ਦੇ ਕਿਨਾਰਿਆਂ 'ਤੇ ਖੜ ਕੇ ਕਾਲੀਆਂ ਝੰਡੀਆਂ ਲਹਿਰਾ ਕੇ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਨ ਵਜੋਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਰੇਲਵੇ ਸਟੇਸ਼ਨ ਅਟਾਰੀ ਅਤੇ ਅਟਾਰੀ ਸਰਹੱਦ ਵਿਖੇ ਤਿਰੰਗਾ ਲਹਿਰਾਇਆ ਗਿਆ

ਅਟਾਰੀ, 15 ਅਗਸਤ (ਰੁਪਿੰਦਰਜੀਤ ਸਿੰਘ ਭਕਨਾ) - 73ਵੇਂ ਆਜ਼ਾਦੀ ਦਿਹਾੜੇ ਤੇ ਅੰਤਰਰਾਸ਼ਟਰੀ ਰੇਲਵੇ ਸਟੇਸ਼ਨ ਅਟਾਰੀ ਵਿਖੇ ਸਟੇਸ਼ਨ ਮਾਸਟਰ ਏ ਕੇ ਗੁਪਤਾ ਵੱਲੋਂ ਤਿਰੰਗਾ ਲਹਿਰਾਇਆ ਗਿਆ ਇਸੇ ਤਰ੍ਹਾਂ ਹੀ ਅਟਾਰੀ ਸਰਹੱਦ ਵਿਖੇ ਬੀਐਸਐਫ ਦੇ ਕਮਾਡੈਂਟ ਮੁਕੰਦ ਕੁਮਾਰ ਝਾਅ ਨੇ ...

ਪੂਰੀ ਖ਼ਬਰ »

ਓਵੈਸੀ ਨੇ ਮਦੀਨਾ ਚੌਕ 'ਚ ਲਹਿਰਾਇਆ ਤਿਰੰਗਾ

ਹੈਦਰਾਬਾਦ, 15 ਅਗਸਤ - ਹੈਦਰਾਬਾਦ ਵਿਖੇ ਆਲ ਇੰਡੀਆ ਮਜਲਿਸ ਏ ਇਤਿਹਾਦੁਲ ਮੁਸਲੀਮੀਨ ਦੇ ਚੀਫ਼ ਤੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਮਦੀਨਾ ਚੌਕ ਵਿਖੇ ਤਿਰੰਗਾ ...

ਪੂਰੀ ਖ਼ਬਰ »

ਬੀ.ਐਸ.ਐਫ. ਨੇ 14 ਕਿੱਲੋ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

ਫ਼ਿਰੋਜ਼ਪੁਰ, 15 ਅਗਸਤ (ਤਪਿੰਦਰ ਸਿੰਘ) - ਬੀ.ਐਸ.ਐਫ. ਜਵਾਨਾਂ ਨੇ ਅੱਜ ਵੱਡੇ ਤੜਕੇ 2.45 ਮਿੰਟ ਵਜੇ ਮੁਹੰਮਦੀ ਵਾਲੀ ਚੌਕੀ ਬੀ.ਪੀ. ਨੰ. 182/ਐਮ ਨੇੜੇ ਪਾਕਿਸਤਾਨ ਤੋਂ ਸਤਲੁਜ ਵਿਚ ਤੈਰ ਕੇ ਭਾਰਤ ਦਾਖਲ ਹੋ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ। ਜਿਸ ਦੀ ਪਹਿਚਾਣ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਮੁਹਾਲੀ ਵਿਖੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਲਹਿਰਾਇਆ ਤਿਰੰਗਾ

ਮੁਹਾਲੀ, 15 ਅਗਸਤ (ਕੇ.ਐਸ. ਰਾਣਾ) - ਮੁਹਾਲੀ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਇਆ

ਗੁਰਦਾਸਪੁਰ 15 ਅਗਸਤ (ਸੁਖਵੀਰ ਸਿੰਘ ਸੈਣੀ) - 73ਵੇਂ ਆਜ਼ਾਦੀ ਦਿਵਸ ਮੌਕੇ ਸਰਕਾਰੀ ਕਾਲਜ ਦੇ ਸਟੇਡੀਅਮ ਵਿਚ ਮਨਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ 'ਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕੌਮੀ ਝੰਡਾ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨੀ ਨੇ ਕਪੂਰਥਲਾ ਵਿਖੇ ਲਹਿਰਾਇਆ ਝੰਡਾ

ਕਪੂਰਥਲਾ, 15 ਅਗਸਤ (ਅਮਰਜੀਤ ਸਿੰਘ ਸਡਾਨਾ) - 73ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੌਮੀ ਝੰਡਾ ...

ਪੂਰੀ ਖ਼ਬਰ »

ਮਨਪ੍ਰੀਤ ਬਾਦਲ ਨੇ ਮੋਗਾ ਵਿਚ ਲਹਿਰਾਇਆ ਤਿਰੰਗਾ

ਮੋਗਾ, 15 ਅਗਸਤ (ਗੁਰਦੇਵ ਭਾਮ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੋਗਾ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ...

ਪੂਰੀ ਖ਼ਬਰ »

ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ ਮਾਮਲੇ 'ਚ ਦਰਜਨ ਤੋਂ ਵੱਧ 'ਤੇ ਮਾਮਲਾ ਦਰਜ

ਤਲਵੰਡੀ ਸਾਬੋ, 15 ਅਗਸਤ (ਰਣਜੀਤ ਸਿੰਘ ਰਾਜੂ) - ਬੀਤੇ ਕੱਲ੍ਹ ਸਥਾਨਕ ਗੁਰੂ ਕਾਸ਼ੀ ਕਾਲਜ ਵਿਚ ਪ੍ਰਧਾਨਗੀ ਵਿਵਾਦ ਨੂੰ ਲੈ ਕੇ ਚਲੀ ਗੋਲੀ ਵਿਚ ਪਿੰਡ ਭਾਗੀਵਾਂਦਰ ਦੇ ਨੌਜਵਾਨ ਦਿਲਰਾਜ ਸਿੰਘ ਦੀ ਮੌਤ ਹੋ ਜਾਣ ਉਪਰੰਤ ਬੀਤੀ ਦੇਰ ਸ਼ਾਮ ਨੂੰ ਤਲਵੰਡੀ ਸਾਬੋ ਪੁਲਿਸ ਨੇ ਇੱਕ ...

ਪੂਰੀ ਖ਼ਬਰ »

ਲੁਧਿਆਣਾ ਵਿਚ ਵਿਜੇਇੰਦਰ ਸਿੰਗਲਾ ਨੇ ਲਹਿਰਾਇਆ ਤਿਰੰਗਾ

ਲੁਧਿਆਣਾ, 15 ਅਗਸਤ (ਪੁਨੀਤ ਬਾਵਾ) - ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਲਹਿਰਾਇਆ ਤਿਰੰਗਾ

ਫ਼ਿਰੋਜ਼ਪੁਰ 15 ਅਗਸਤ ( ਜਸਵਿੰਦਰ ਸਿੰਘ ਸੰਧੂ ) ਆਜ਼ਾਦੀ ਦਿਹਾੜੇ ਮੌਕੇ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਸ਼ਹਿਰ ਅੰਦਰ ਜ਼ਿਲ੍ਹਾ ਪੱਧਰੀ ਸਮਾਗਮ ਚ ਕੈਬਨਿਟ ਮੰਤਰੀ ਗੁਰਪੀਤ ਸਿੰਘ ਕਾਂਗੜ ਨੇ ਪਹੁੰਚ ਕੇ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਸੰਗਰੂਰ ਵਿਖੇ ਲਹਿਰਾਇਆ ਤਿਰੰਗਾ

ਸੰਗਰੂਰ, 15 ਅਗਸਤ (ਧੀਰਜ ਪਸ਼ੌਰੀਆ) - 73ਵੇਂ ਆਜ਼ਾਦੀ ਦਿਵਸ ਮੌਕੇ ਸੰਗਰੂਰ ਦੇ ਪੁਲਿਸ ਲਾਇਨ ਸਟੇਡੀਅਮ ਵਿਖੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਤਿਰੰਗਾ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਝੰਡਾ ਲਹਿਰਾਇਆ

ਜੰਡਿਆਲਾ ਗੁਰੂ, 15 ਅਗਸਤ-(ਰਣਜੀਤ ਸਿੰਘ ਜੋਸਨ)- 15 ਅਗਸਤ ਆਜ਼ਾਦੀ ਦਿਵਸ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ (ਬੰਡਾਲਾ) ਨੇ ਅਦਾ ਕੀਤੀ ਅਤੇ ਪੁਲਿਸ ਗਾਰਦ ਨੇ ਸਲਾਮੀ ਦਿੱਤੀ। ...

ਪੂਰੀ ਖ਼ਬਰ »

ਪਟਿਆਲਾ ਵਿਚ ਰਾਣਾ ਗੁਰਮੀਤ ਸਿੰਘ ਸੋਢੀ ਨੇ ਲਹਿਰਾਇਆ ਤਿਰੰਗਾ

ਪਟਿਆਲਾ, 15 ਅਗਸਤ (ਅਮਨਦੀਪ ਸਿੰਘ) - ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਯਾਦਵਿੰਦਰਾ ਸਟੇਡੀਅਮ ਪਟਿਆਲਾ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ...

ਪੂਰੀ ਖ਼ਬਰ »

ਭਾਰਤ ਨੂੰ ਮਿਲੇਗਾ ਚੀਫ਼ ਆਫ਼ ਡਿਫੈਂਸ ਸਟਾਫ਼ - ਨਰਿੰਦਰ ਮੋਦੀ

ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 73ਵੇਂ ਆਜ਼ਾਦੀ ਦਿਵਸ ਮੌਕੇ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਦੌਰਾਨ ਐਲਾਨ ਕੀਤਾ ਕਿ ਭਾਰਤ ਦੇ ਬਲਾਂ ਵਿਚਕਾਰ ਤਾਲਮੇਲ ਨੂੰ ਵਧਾਉਣ ਤੇ ਮਜ਼ਬੂਤ ਕਰਨ ਲਈ ਭਾਰਤ ਕੋਲ ਹੁਣ ਚੀਫ਼ ਆਫ਼ ਡਿਫੈਂਸ ਸਟਾਫ਼ ...

ਪੂਰੀ ਖ਼ਬਰ »

ਫਿਰੋਜ਼ਪੁਰ ਦੇ ਖੇਤਾਂ ਵਿਚੋਂ ਬਰਾਮਦ ਹੋਏ ਪਾਕਿਸਤਾਨ ਤੋਂ ਉੱਡ ਕੇ ਆਏ ਝੰਡਾ ਤੇ ਗੁਬਾਰੇ

ਫ਼ਿਰੋਜ਼ਪੁਰ, 15 ਅਗਸਤ (ਤਪਿੰਦਰ ਸਿੰਘ) - ਅੱਜ ਸਵੇਰੇ 6.30 ਵਜੇ ਦੇ ਕਰੀਬ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਪੈਂਦੇ ਪਿੰਡ ਨਵਾਂ ਕਿਲ੍ਹਾ ਦੇ ਇਕ ਖੇਤ ਵਿਚੋਂ ਪਾਕਿਸਤਾਨ ਤੋਂ ਉੱਡ ਕੇ ਆਏ ਕੁੱਝ ਗੁਬਾਰੇ ਤੇ ਪਾਕਿਸਤਾਨੀ ਝੰਡਾ ਬਰਾਮਦ ਹੋਇਆ। ਗ਼ੁਬਾਰਿਆਂ 'ਤੇ ਦਿਲ ਦਿਲ ਪਾਕਿਸਤਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX