ਤਾਜਾ ਖ਼ਬਰਾਂ


ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  6 minutes ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  11 minutes ago
ਸੰਗਰੂਰ, 24 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵਿਸ਼ਵਕਰਮਾ ਮੰਦਰ ਵਿਖੇ ਹੋਈ ਧਾਰਮਿਕ ਬੇਅਦਬੀ ਦੀ ...
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  17 minutes ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ੍ਰੀਨਗਰ ਦੇ ਹਵਾਈ ਅੱਡੇ 'ਤੇ ਪਹੁੰਚ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ...
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  36 minutes ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ...
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  46 minutes ago
ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ...
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ...
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ...
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 1 hour ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 2 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ...
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 2 hours ago
ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ...
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 3 hours ago
ਤਿਰੂਵਨੰਤਪੁਰਮ, 24 ਅਗਸਤ- ਕ੍ਰਿਕਟਰ ਸ੍ਰੀਸੰਥ ਦੇ ਕੇਰਲ ਦੇ ਕੋਚੀ ਸਥਿਤ ਘਰ 'ਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ...
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 2 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 3 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 3 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 3 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 3 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 4 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 4 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 4 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 6 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  1 day ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  1 day ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਨਸ਼ਾ ਤਸਕਰੀ ਮਾਮਲੇ 'ਚ ਪੰਜਾਬੀ ਗਿ੍ਫ਼ਤਾਰ

ਟੋਰਾਂਟੋ, 14 ਅਗਸਤ (ਸਤਪਾਲ ਸਿੰਘ ਜੌਹਲ)-ਅਮਰੀਕਾ ਤੋਂ ਕੈਨੇਡਾ 'ਚ ਟਰੱਕ ਲੰਘਾਉਂਦੇ ਸਮੇ ਬੀਤੇ ਦਿਨੀਂ ਗੁਰਿੰਦਰ ਸਿੰਘ (27) ਨਾਮਕ ਡਰਾਈਵਰ ਨੂੰ ਕੈਨੇਡਾ ਬਾਰਡਰ ਸਰਵਿਸਜ਼ ਏਜੰਸੀ ਦੇ ਅਫ਼ਸਰਾਂ ਨੇ ਗਿ੍ਫ਼ਤਾਰ ਕੀਤਾ ਸੀ ਅਤੇ ਬਾਅਦ 'ਚ ਰਾਇਲ ਕੈਨੇਡੀਅਨ ਮਾਊਾਟਡ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ | ਅਮਰੀਕਾ ਦੇ ਸਰਹੱਦੀ ਸ਼ਹਿਰ ਡਿਟਰੋਇਟ ਨੂੰ ਉਂਟਾਰੀਓ 'ਚ ਵਿੰਡਸਰ ਸ਼ਹਿਰ ਨਾਲ਼ ਜੋੜਦੇ ਅੰਬੈਸਡਰ ਬਰਿੱਜ ਤੋਂ ਕੈਨੇਡਾ 'ਚ ਦਾਖਲ ਹੁੰਦੇ ਸਮੇਂ ਡਰਾਈਵਰ ਗੁਰਿੰਦਰ ਦੇ ਟਰੱਕ ਨੂੰ ਪੜਤਾਲ ਵਾਸਤੇ ਰੋਕਿਆ ਗਿਆ ਅਤੇ ਅਧਿਕਾਰੀਆਂ ਨੇ ਕੁੱਤਿਆਂ ਦੀ ਮਦਦ ਨਾਲ਼ ਤਲਾਸ਼ੀ ਕੀਤੀ ਸੀ | ਇਸ ਦੌਰਾਨ ਟਰੱਕ 'ਚੋਂ ਕੋਕੀਨ ਦੀਆਂ ਲਗਪਗ 80 ਇੱਟਾਂ (96 ਕਿੱਲੋ 700 ਗ੍ਰਾਮ) ਮਿਲੀਆਂ | ਗੁਰਿੰਦਰ ਕਿਊਬਕ 'ਚ ਮਾਂਟਰੀਅਲ ਨਜ਼ਦੀਕ ਲਾਸਾਲ ਦਾ ਵਸਨੀਕ ਦੱਸਿਆ ਗਿਆ ਹੈ | ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ | ਨਸ਼ੇ ਦੀ ਤਸਕਰੀ ਨਾਲ਼ ਪੰਜਾਬੀਆਂ ਦੇ ਨਾਂਅ ਇਕ ਵਾਰ ਮੁੜ ਤੋਂ ਚਰਚਾ 'ਚ ਹਨ | ਬੀਤੇ ਦਿਨੀਂ ਅਲਬਰਟਾ 'ਚ ਅਮਰੀਕਾ ਦੀ ਸਰਹੱਦ ਨੇੜੇ ਕਸਬੇ ਕੋਲਹ੍ਰਸਟ 'ਚ ਇਕ ਘਰ ਅੰਦਰੋਂ ਪੁਲਿਸ ਨੇ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ (ਫੈਂਟਾਨਿਲ), ਪਾਊਡਰ, ਕੋਕੀਨ ਅਤੇ ਨਕਦ ਡਾਲਰ (35000) ਫੜੇ ਸਨ | ਮੌਕੇ ਤੋਂ ਹਰਮਨ ਧਾਮੀ (25) ਨੂੰ ਗਿ੍ਫ਼ਤਾਰ ਕੀਤਾ ਗਿਆ ਸੀ | ਉਸ ਵਿਰੁੱਧ ਵੇਚਣ ਲਈ ਨਸ਼ੇ ਰੱਖਣ ਦਾ ਕੇਸ ਦਰਜ ਕੀਤਾ ਗਿਆ ਹੈ |

ਫ਼ਿਲਮ ਉਦਯੋਗ ਨੇ ਗਾਇਕ ਮੀਕਾ ਸਿੰਘ 'ਤੇ ਲਗਾਈ ਪਾਬੰਦੀ

ਮੁੰਬਈ, 14 ਅਗਸਤ (ਏਜੰਸੀ)- ਏ. ਆਈ. ਸੀ. ਡਬਲਿਊ. ਏ. (ਆਲ ਇੰਡੀਅਨ ਸਿਨੇ ਵਰਕਰਜ਼ ਐਸੋਸੀਏਸ਼ਨ) ਨੇ ਗਾਇਕ ਮੀਕਾ ਸਿੰਘ ਨੂੰ ਪਾਕਿਸਤਾਨ ਦੇ ਕਰਾਚੀ 'ਚ ਇਕ ਪ੍ਰੋਗਰਾਮ ਕਰਨ 'ਤੇ ਭਾਰਤੀ ਫ਼ਿਲਮ ਉਦਯੋਗ ਵਲੋਂ ਪਾਬੰਦੀਸ਼ੁਧਾ ਕਰ ਦਿੱਤਾ ਹੈ | ਪਾਕਿਸਤਾਨ 'ਚ ਇਹ ਪ੍ਰੋਗਰਾਮ ਸਾਬਕਾ ...

ਪੂਰੀ ਖ਼ਬਰ »

ਐਬਟਸਫੋਰਡ ਵਿਚ ਮੇਲਾ ਪੰਜਾਬੀਆਂ ਦਾ 18 ਨੂੰ

ਵੈਨਕੂਵਰ, 14 ਅਗਸਤ (ਹਰਪ੍ਰੀਤ ਸਿੰਘ ਗਿੱਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਪੰਜਵੇਂ ਵੱਡੇ ਸ਼ਹਿਰ ਐਬਟਸਫੋਰਡ ਦੀ ਨਾਮਵਰ ਸੱ ਭਿਆਚਾਰਕ ਸੰਸਥਾ ਵੈਲੀ ਯੂਨਾਈਟਿਡ ਕਲਚਰਲ ਕਲੱਬ ਵਲੋਂ ਮੇਲਾ ਪੰਜਾਬੀਆਂ ਦਾ 18 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ | ਮੇਲੇ ਦੇ ...

ਪੂਰੀ ਖ਼ਬਰ »

ਪਿ੍ਅੰਕਾ ਦੇ ਜਵਾਬ ਤੋਂ ਪ੍ਰੇਸ਼ਾਨ ਪਾਕਿ ਮੰਤਰੀ ਵਲੋਂ ਅਦਾਕਾਰ ਨੂੰ 'ਯੂਨੀਸੇਫ' ਅਹੁਦੇ ਤੋਂ ਹਟਾਉਣ ਦੀ ਮੰਗ

ਨਵੀਂ ਦਿੱਲੀ, 14 ਅਗਸਤ (ਏਜੰਸੀ)- ਬਾਲੀਵੁੱਡ 'ਚ ਦੇਸ਼ੀ ਗਰਲ ਦੇ ਨਾਂਅ ਨਾਲ ਮਸ਼ਹੂਰ ਅਭਿਨੇਤਰੀ ਪਿ੍ਅੰਕਾ ਚੋਪੜਾ, ਜੋ ਸੰਯੁਕਤ ਰਾਸ਼ਟਰ ਦੀ ਸ਼ਾਂਤੀ ਸਦਭਾਵਨਾ ਰਾਜਦੂਤ ਹੈ, ਨੂੰ ਪਿਛਲੇ ਦਿਨੀਂ ਲਾਸ ਏਾਜਲਸ 'ਚ ਹੋਏ ਇਕ ਪ੍ਰੋਗਰਾਮ ਦੌਰਾਨ ਇਕ ਪਾਕਿਸਤਾਨੀ ਔਰਤ ਨੇ ...

ਪੂਰੀ ਖ਼ਬਰ »

ਤਾਜ ਮਹੱਲ ਅਤੇ ਕੁਤਬ ਮਿਨਾਰ ਤੋਂ ਵੀ ਵੱਡ ਅਕਾਰੀ ਆਸਟ੍ਰੋਇਡ ਵਧ ਰਿਹੈ ਧਰਤੀ ਵੱਲ

ਨਵੀਂ ਦਿੱਲੀ, 14 ਅਗਸਤ (ਏਜੰਸੀ) - ਇਕ ਵੱਡ ਅਕਾਰੀ ਐਸਟ੍ਰੋਇਡ 18 ਕਿੱਲੋਮੀਟਰ ਪ੍ਰਤੀ ਸੈਕਿੰਡ ਦੀ ਰਫ਼ਤਾਰ ਨਾਲ ਧਰਤੀ ਵੱਲ ਵਧ ਰਿਹਾ ਹੈ ਅਤੇ ਅਗਸਤ 2019 'ਚ ਇਹ ਐਸਟ੍ਰੋਇਡ ਧਰਤੀ ਕੋਲੋਂ ਲੰਘੇਗਾ | ਇਸ ਦਾ ਅਕਾਰ ਤਾਜ ਮਹੱਲ ਅਤੇ ਕੁਤਬ ਮਿਨਾਰ ਤੋਂ ਵੀ ਵੱਡਾ ਦੱਸਿਆ ਗਿਆ ਹੈ | ...

ਪੂਰੀ ਖ਼ਬਰ »

ਡੇਅਰੀ ਫਾਰਮ ਵਿਚ ਅੱਗ ਲੱਗਣ ਕਾਰਨ ਸੈਂਕੜਿਆਂ ਦੀ ਗਿਣਤੀ 'ਚ ਹੋਈ ਗਾਵਾਂ ਦੀ ਮੌਤ

ਵਿੰਨੀਪੈਗ, 14 ਅਗਸਤ (ਸਰਬਪਾਲ ਸਿੰਘ)-ਮੈਨੀਟੋਬਾ ਸੂਬੇ ਦੇ ਦੱਖਣੀ-ਪੂਰਬੀ ਇਲਾਕੇ ਵਿਚ ਸੋਮਵਾਰ ਸਵੇਰ ਨੂੰ ਇਕ ਡੇਅਰੀ ਫਾਰਮ ਵਿਚ ਭਿਆਨਕ ਅੱਗ ਲੱਗਣ ਕਾਰਨ ਸੈਂਕੜਿਆਂ ਦੀ ਗਿਣਤੀ ਵਿਚ ਪਸ਼ੂਆਂ ਦੇ ਮਾਰੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਸਟੇਨਬੈੱਕ ਸ਼ਹਿਰ ਦੇ ...

ਪੂਰੀ ਖ਼ਬਰ »

ਮਾਤਾ ਰੁਪਿੰਦਰਜੀਤ ਰੰਧਾਵਾ ਨਹੀਂ ਰਹੇ

ਯੂਬਾ ਸਿਟੀ (ਕੈਲੀਫੋਰਨੀਆ), 14 ਅਗਸਤ ( ਹੁਸਨ ਲੜੋਆ ਬੰਗਾ)- ਯੂਬਾ ਸਿਟੀ ਦੇ ਇਲਾਕੇ 'ਚ ਸਨਮਾਨ ਯੋਗ ਸ਼ਖ਼ਸੀਅਤ ਸਮਾਜ ਸੇਵਕ ਮਾਤਾ ਰੁਪਿੰਦਰਜੀਤ ਰੰਧਾਵਾ ਇਸ ਫਾਨੀ ਦੁਨੀਆ ਤੋਂ ਅਚਾਨਕ ਰੁਖ਼ਸਤ ਹੋ ਗਏ | ਉਨ੍ਹਾਂ ਦਾ ਪੰਜਾਬ ਵਿਚਲਾ ਪਿਛਲਾ ਪਿੰਡ ਸੁਲਤਾਨਪੁਰ ਲੋਧੀ ਸੀ, ...

ਪੂਰੀ ਖ਼ਬਰ »

ਯੂ.ਕੇ. 'ਚ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੇ ਬਰਸੀ ਸਮਾਗਮ 17 ਤੋਂ

ਲੰਡਨ, 14 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸੰਤ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ 76ਵੀਂ ਬਰਸੀ ਬਾਬੇ ਕੇ ਫਾਰਮ ਮਿਲਡੈਂਡ ਯੂ.ਕੇ. ਵਿਖੇ 17 ਅਗਸਤ ਤੋਂ 25 ਅਗਸਤ ਤੱਕ ਵੱਡੀ ਪੱਧਰ ਉਪਰ ਮਨਾਈ ਜਾ ਰਹੀ ਹੈ | ਇਨ੍ਹਾਂ 9 ਦਿਨਾਂ ਸਮਾਗਮਾਂ ਮੌਕੇ ਸ੍ਰੀ ਆਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਪੰਜਾਬੀ ਭਾਈਚਾਰੇ ਵਲੋਂ ਪਾਕਿਸਤਾਨ 'ਚ ਨਿਵੇਸ਼ ਕਰਨ ਦੇ ਐਲਾਨ ਨੂੰ ਲੱਗਿਆ ਗ੍ਰਹਿਣ

ਲੰਡਨ, 14 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਜੰਮੂ ਕਸ਼ਮੀਰ 'ਚ ਧਾਰਾ 370 ਖ਼ਤਮ ਕਰਨ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ 'ਚ ਵਧੀ ਕੁੜੱਤਣ ਦਾ ਅਸਰ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਯੂ.ਕੇ. ਦੇ ਪੰਜਾਬੀਆਂ ਵਲੋਂ ਪਾਕਿਸਤਾਨ 'ਚ ਵੱਖ-ਵੱਖ ਪ੍ਰਾਜੈਕਟਾਂ ...

ਪੂਰੀ ਖ਼ਬਰ »

ਇੰਗਲੈਂਡ ਦੀ ਵੁਲਵਜ਼ ਫੁੱਟਬਾਲ ਟੀਮ ਦੇ ਖਿਡਾਰੀਆਂ ਨੇ ਪੰਜਾਬੀ ਖਾਣੇ ਦਾ ਚੱਖਿਆ ਸਵਾਦ

ਲੰਡਨ, 14 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ ਦੀ ਵੁਲਵਜ਼ ਫੁੱਟਬਾਲ ਕਲੱਬ ਦੀ ਟੀਮ ਦੇ ਖਿਡਾਰੀ ਪ੍ਰਸਿੱਧ ਖਿਡਾਰੀ ਜੇਸਸ ਵਾਲਜੋ ਅਤੇ ਪੈਟਰਿਕ ਕਟਰੋਨੇ ਨੇ ਵੁਲਵਰਹੈਂਟਪਨ ਸਥਿਤ ਪੰਜਾਬੀਆਂ ਦੇ 'ਦਾ ਐਾਜ਼ਲ ਇੰਨ' 'ਚ ਪੰਜਾਬੀ ਖਾਣੇ ਦਾ ਸਵਾਦ ਚੱਖਿਆ | ਇਸ ...

ਪੂਰੀ ਖ਼ਬਰ »

ਪ੍ਰੋ: ਕੁਲਬੀਰ ਸਿੰਘ ਇੰਗਲੈਂਡ ਫੇਰੀ 'ਤੇ

ਲੰਡਨ, 14 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ ਦੇ ਚੇਅਰਮੈਨ ਅਤੇ ਉੱਘੇ ਕਾਲਮ ਨਵੀਸ ਪ੍ਰੋ: ਕੁਲਬੀਰ ਸਿੰਘ ਅੱਜ ਕੱਲ੍ਹ ਯੂ.ਕੇ. ਫੇਰੀ 'ਤੇ ਆਏ ਹੋਏ ਹਨ | ਉਹ 1990 ਤੋਂ ਟੈਲੀਵੀਜ਼ਨ ਸਮੀਖਿਆ ਹਫ਼ਤਾਵਰੀ ਕਾਲਮ ਲਿਖਦੇ ਆ ਰਹੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਅਮਰੀਕਾ 'ਚ ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਸ਼ੋਅ 'ਚ ਦਰਸ਼ਕਾਂ ਦੀ ਭੀੜ ਉਮੜੀ

ਸੈਕਰਾਮੈਂਟੋ, 14 ਅਗਸਤ (ਹੁਸਨ ਲੜੋਆ ਬੰਗਾ)-ਗਾਇਕੀ ਦੇ ਸ਼ਾਹ ਅਸਵਾਰ ਗਾਇਕ ਸਤਿੰਦਰ ਸਰਤਾਜ ਦੇ ਅਮਰੀਕਾ ਵਿਚ ਲਗਾਤਾਰ ਸ਼ੋਅ ਹੋਣ ਜਾ ਰਹੇ ਹਨ ਤੇ ਸੈਕਰਾਮੈਂਟੋ ਵਿਚਲਾ ਉਸ ਦਾ ਦੂਸਰਾ ਸ਼ੋਅ ਸੀ, ਜਿਸ ਵਿਚ ਪੰਜਾਬੀ ਦਰਸ਼ਕਾਂ ਦੀ ਕਾਫ਼ੀ ਭੀੜ ਦੇਖਣ ਨੂੰ ਮਿਲੀ | ਉਸ ਦੇ ...

ਪੂਰੀ ਖ਼ਬਰ »

ਰਵਿਦਾਸ ਭਾਈਚਾਰੇ ਦੀ ਮੀਟਿੰਗ

ਲੰਡਨ, 14 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਤੁਗਲਕਾਬਾਦ ਦਿੱਲੀ ਦੇ ਇਤਿਹਾਸਕ ਗੁਰੂ ਰਵਿਦਾਸ ਮੰਦਰ ਢਾਹੁਣ ਦੀ ਗੁਰੂ ਰਵਿਦਾਸ ਸਭਾ ਸਾਊਥਾਲ ਵਲੋਂ ਨਿੰਦਾ ਕੀਤੀ ਗਈ ਹੈ | ਘਟਨਾ ਸਬੰਧੀ ਰਵਿਦਾਸ ਭਾਈਚਾਰੇ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਜੋਗਰਾਜ ਅਹੀਰ ਦੀ ਅਗਵਾਈ ...

ਪੂਰੀ ਖ਼ਬਰ »

ਪੰਜਾਬੀ ਕਲਚਰਲ ਸੈਂਟਰ ਯੂ. ਐਸ. ਏ. ਵਲੋਂ 550ਵੇਂਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ

ਸੈਨਹੋਜ਼ੇ (ਕੈਲੀਫੋਰਨੀਆ), 14 ਅਗਸਤ (ਹੁਸਨ ਲੜੋਆ ਬੰਗਾ)-ਪੰਜਾਬੀ ਕਲਚਰਲ ਸੈਂਟਰ ਯੂ.ਐਸ.ਏ. ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਕਵੀ ਦਰਬਾਰ ਕਰਵਾਇਆ ਗਿਆ | ਇਸ ਕਵੀ ਦਰਬਾਰ 'ਚ ਬੇਅ ਏਰੀਆ ਤੋਂ ਇਲਾਵਾ ਹੇਵਰਡ ਤੇ ਸੈਕਰਾਮੈਂਟੋ ...

ਪੂਰੀ ਖ਼ਬਰ »

ਇਟਲੀ 'ਚ 14ਵਾਂ ਸਾਲਾਨਾ 'ਸ਼ੌਾਕੀ ਮੇਲਾ 2019' ਕਰਵਾਇਆ

ਮਿਲਾਨ (ਇਟਲੀ), 14 ਅਗਸਤ (ਇੰਦਰਜੀਤ ਸਿੰਘ ਲੁਗਾਣਾ)- ਇਟਲੀ ਦੀ ਸਿਰਮੌਰ ਸੰਸਥਾ ਪੰਜਾਬ ਯੂਥ ਕਲੱਬਜ਼ ਆਰਗੇਨਾਈਜੇਸ਼ਨ ਵਲੋਂ ਸਵ. ਢਾਡੀ ਅਮਰ ਸਿੰਘ ਸ਼ੌਾਕੀ ਦੀ ਯਾਦ ਨੂੰ ਸਮਰਪਿਤ 14 ਵਾਂ ਸਾਲਾਨਾ 'ਸ਼ੌਾਕੀ ਮੇਲਾ 2019' ਕਰਵਾਇਆ ਗਿਆ | ਜਿਸ 'ਚ ਉੱਤਰੀ ਇਟਲੀ 'ਚ ਵਸਦੇ ਪੰਜਾਬੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ

ਸੈਕਰਾਮੈਂਟੋ (ਕੈਲੀਫੋਰਨੀਆ), 14 ਅਗਸਤ (ਹੁਸਨ ਲੜੋਆ ਬੰਗਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਆਤਮ ਰਸ ਕੀਰਤਨ ਦਰਬਾਰ ਗੁਰੂ ਰਵਿਦਾਸ ਗੁਰਦੁਆਰਾ ਰਿਓ ਲਿੰਡਾ, ਸੈਕਰਾਮੈਂਟੋ ਵਿਖੇ ਸਜਾਏ ਗਏ ¢ ਇਸ ਮੌਕੇ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਜਲੰਧਰ ਦੇ ਸਾਬਕਾ ਕੁਸ਼ਤੀ ਕੋਚ ਭਜਨ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਿਆਟਲ, 14 ਅਗਸਤ (ਗੁਰਚਰਨ ਸਿੰਘ ਢਿੱਲੋਂ)-ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਸਾਬਕਾ ਕੁਸ਼ਤੀ ਕੋਚ ਭਜਨ ਸਿੰਘ (70) ਦੀ ਲੰਮੀ ਬਿਮਾਰੀ ਤੋਂ ਬਾਅਦ ਮੌਤ ਹੋ ਗਈ, ਜਿਸ ਦਾ ਕੁਸ਼ਤੀ ਪ੍ਰੇਮੀਆਂ ਤੇ ਪਹਿਲਵਾਨਾਂ ਅਤੇ ਕੋਚਾਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ | ਭਜਨ ਸਿੰਘ ਲੰਮਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX