ਤਾਜਾ ਖ਼ਬਰਾਂ


ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  2 minutes ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ੍ਰੀਨਗਰ ਦੇ ਹਵਾਈ ਅੱਡੇ 'ਤੇ ਪਹੁੰਚ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ...
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  21 minutes ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ...
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  31 minutes ago
ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ...
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  50 minutes ago
ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  1 minute ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ...
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ...
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 1 hour ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 1 hour ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ...
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 2 hours ago
ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ...
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 2 hours ago
ਤਿਰੂਵਨੰਤਪੁਰਮ, 24 ਅਗਸਤ- ਕ੍ਰਿਕਟਰ ਸ੍ਰੀਸੰਥ ਦੇ ਕੇਰਲ ਦੇ ਕੋਚੀ ਸਥਿਤ ਘਰ 'ਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ...
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 2 hours ago
ਵਾਸ਼ਿੰਗਟਨ, 24 ਅਗਸਤ- ਅਮਰੀਕਾ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਰਾਸ਼ਟਰਪਤੀ ਟਰੰਪ ਭਾਰਤ ਦੇ ਪ੍ਰਧਾਨ...
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 3 hours ago
ਜਲਾਲਾਬਾਦ, 24 ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਬੀਤੇ ਕੱਲ੍ਹ ਹੜ੍ਹ ਦੇ ਪਾਣੀ 'ਚ ਪਿੰਡ ਢੰਡੀ ਕਦੀਮ ਦਾ ਰਹਿਣ ਵਾਲਾ 17 ਸਾਲਾ ਨੌਜਵਾਨ ਜੱਜ ਸਿੰਘ ਪੁੱਤਰ ਜਸਵੰਤ ਸਿੰਘ ਰੁੜ੍ਹ ਗਿਆ ਸੀ। ਇਸ ਘਟਨਾ ਤੋਂ ਬਾਅਦ ਸਿਵਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵਲੋਂ...
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 3 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 3 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 3 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 3 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 3 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 4 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 5 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  1 day ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  1 day ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  1 day ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  1 day ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਦਿੱਲੀ

ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ

ਨਵੀਂ ਦਿੱਲੀ, 14 ਅਗਸਤ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ ਪੰਜਾਬੀ ਭਵਨ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ: ਮਨਜੀਤ ਸਿੰਘ ਨੇ ਕੀਤੀ | ਸਭਾ ਦੇ ਡਾਇਰੈਕਟਰ ਦਾ ਭਰਪੂਰ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਸਾਹਿਤਕ ਦੇਣ ਦੀ ਜਾਣਕਾਰੀ ਦਿੱਤੀ | ਇਕੱਤਰਤਾ ਦੇ ਰਚਨਾਵਾਂ ਦੇ ਦੌਰ ਵਿਚ ਪੰਜਾਬੀ-ਹਿੰਦੀ ਦੇ ਕਵੀ ਪ੍ਰੇੇਮ ਸਾਹਿਲ ਨੇ ਗਜ਼ਲਾਂ ਸੁਣਾਈਆਂ | ਕਹਾਣੀਕਾਰ ਬਲਵੀਰ ਸਿੰਘ ਨਾਂਧਰਾ ਨੇ 'ਤਲਾਸ਼' ਕਹਾਣੀ ਪੜ੍ਹੀ | ਰਣਜੀਤ ਕੌਰ ਜੀਤ ਨੇ ਕਵਿਤਾਵਾਂ ਤਰੰਨਮ ਵਿਚ ਸੁਣਾਈਆਂ | ਪੜ੍ਹੀਆਂ ਗਈਆਂ ਰਚਨਾਵਾਂ ਪ੍ਰਤੀ ਵਿਚਾਰ ਕੀਤਾ ਗਿਆ | ਕਹਾਣੀਕਾਰ ਰਣਜੀਤ ਸਿੰਘ ਨੇ ਕਿਹਾ ਕਿ ਪ੍ਰੇਮ ਸਾਹਿਲ ਦੀਆਂ ਗਜ਼ਲਾਂ ਖੂਬਸੂਰਤ ਖਿਆਲਾਂ ਦੀ ਸ਼ਾਇਰੀ ਹੈ | ਇਸ ਤੋਂ ਇਲਾਵਾ ਡਾ: ਐੱਸ.ਪੀ.ਸਿੰਘ, ਬਲਜੀਤ ਰੈਣਾ, ਉਮੇਸ਼ ਭਾਟੀਆ ਨੇ ਪੇਸ਼ ਕੀਤੀਆਂ ਗਈਆਂ ਰਚਨਾਵਾਂ ਪ੍ਰਤੀ ਆਪੋ-ਆਪਣੇ ਵਿਚਾਰ ਰੱਖੇ | ਡਾ: ਮਨਜੀਤ ਸਿੰਘ ਨੇ ਪ੍ਰਧਾਨਗੀ ਭਾਸ਼ਨ ਵਿਚ ਕਿਹਾ ਕਿ ਅਜਿਹੀਆਂ ਸਾਹਤਿਕ ਇਕੱਤਰਤਾਵਾਂ ਤੇ ਗੋਸ਼ਟੀ ਦੀਆਂ ਵਰਕਸ਼ਾਪਾਂ ਵਿਚ ਹੁੰਦੀਆਂ ਹਨ ਅਤੇ ਲੇਖਕ ਤੇ ਪਾਠਕ ਦਾ ਨਜ਼ਰੀਆ ਵੱਖੋ-ਵੱਖਰਾ ਹੁੰਦਾ ਹੈ | ਇਸ ਇਕੱਤਰਤਾ ਵਿਚ ਡਾ: ਕਰਨਜੀਤ ਸਿੰਘ, ਬਲਵਿੰਦਰ ਸਿੰਘ ਜੋਬਨ, ਰੂਪ ਵਿਚ, ਪਰਮਜੀਤ ਸਿੰਘ, ਪੀ.ਐੱਸ.ਸੋਢੀ, ਰਣਜੀਤ ਸਿੰਘ ਅਰਸ਼ੀ, ਅਸ਼ੋਕ ਵਸ਼ਿਸ਼ਠ ਤੇ ਹੋਰ ਸ਼ਖ਼ਸੀਅਤਾਂ ਸ਼ਾਮਿਲ ਸਨ |

ਚਾਚਾ ਨਹਿਰੂ ਹਸਪਤਾਲ 'ਚ ਬੱਚਿਆਂ ਦੀ ਨਿਊਰੋ ਅਤੇ ਦਿਲ ਦੀ ਸਰਜਰੀ ਹੋਵੇਗੀ ਸ਼ੁਰੂ

ਨਵੀਂ ਦਿੱਲੀ, 14 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਬੱਚਿਆਂ ਦੇ ਇਲਾਜ ਅਤੇ ਸਹੂਲਤ ਲਈ ਦਿੱਲੀ ਦੇ ਚਾਚਾ ਨਹਿਰੂ ਹਸਪਤਾਲ ਵਿਚ 280 ਬੈੱਡ ਵਧਾਏ ਜਾਣਗੇ ਅਤੇ ਨਾਲ ਹੀ ਇਸ ਹਸਪਤਾਲ ਵਿਚ ਬੱਚਿਆਂ ਦੀ ਨਿਊਰੋ ਸਰਜਰੀ ਅਤੇ ਦਿਲ ਦੀ ਸਰਜਰੀ ਵੀ ਸ਼ੁਰੂ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

24ਵਾਂ ਹਿੰਦ-ਪਾਕਿ ਦੋਸਤੀ ਮੇਲਾ

'ਭਾਰਤ-ਪਾਕਿ ਸਬੰਧ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੁਰਅਮਨ ਹੋਂਦ ਦਾ ਸਿਧਾਂਤ' ਵਿਸ਼ੇ 'ਤੇ ਸੈਮੀਨਾਰ

* ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਮਨ, ਸਦਭਾਵਨਾ ਤੇ ਇਨਸਾਨੀਅਤ ਦਾ ਪੈਗ਼ਾਮ ਦਿੱਤਾ-ਮਾਣਕ

* ਤਣਾਅਪੂਰਨ ਮਾਹੌਲ ਦੌਰਾਨ ਅਮਨ ਪਸੰਦ ਲੋਕਾਂ ਦੀ ਵੱਧ ਜਾਂਦੀ ਹੈ ਜ਼ਿੰਮੇਵਾਰੀ-ਰਾਜਨ

ਅੰਮਿ੍ਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤ-ਪਾਕਿ ਦੇ ਕੁੜੱਤਣ ਭਰੇ ਆਪਸੀ ਸਬੰਧਾਂ 'ਚ ਮਿਠਾਸ ਘੋਲਣ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਿੰਦ-ਪਾਕਿ ਦੋਸਤੀ ਮੰਚ, ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ, ਸਾਫ਼ਮਾ, ਪਾਕਿਸਤਾਨ ਇੰਡੀਆ ਪੀਪਲਜ਼ ਫ਼ੋਰਮ ਫਾਰ ...

ਪੂਰੀ ਖ਼ਬਰ »

ਸੁਰੱਖਿਆ ਕਾਰਨ ਮੈਟਰੋ ਰੇਲ ਦੀ ਪਾਰਕਿੰਗ ਹੋਈ ਬੰਦ

ਨਵੀਂ ਦਿੱਲੀ, 14 ਅਗਸਤ (ਬਲਵਿੰਦਰ ਸਿੰਘ ਸੋਢੀ)-ਸੁਤੰਤਰਤਾ ਦਿਵਸ ਪ੍ਰਤੀ ਸੁਰੱਖਿਆ ਨੂੰ ਵੇਖਦੇ ਹੋਏ ਦਿੱਲੀ ਮੈਟਰੋ ਰੇਲ ਦੇ ਸਟੇਸ਼ਨਾਂ 'ਤੇ ਅੱਜ ਸਵੇਰ ਤੋਂ ਹੀ ਮੈਟਰੋ ਦੇ ਪਾਰਕਿੰਗ ਬੰਦ ਕਰ ਦਿੱਤੀ ਗਈ ਹੈ ਅਤੇ ਇਹ 15 ਅਗਸਤ ਦੇ ਦੁਪਹਿਰ ਤੱਕ ਬੰਦ ਰਹੇਗੀ ਪਰ ਮੈਟਰੋ ...

ਪੂਰੀ ਖ਼ਬਰ »

20 ਹਜ਼ਾਰ ਤੋਂ ਜ਼ਿਆਦਾ ਜਵਾਨ ਕਰਨਗੇ ਲਾਲ ਕਿਲ੍ਹੇ ਦੀ ਸੁਰੱਖਿਆ

ਨਵੀਂ ਦਿੱਲੀ, 14 ਅਗਸਤ (ਬਲਵਿੰਦਰ ਸਿੰਘ ਸੋਢੀ)-ਸੁਤੰਤਰਤਾ ਦਿਵਸ ਮੌਕੇ ਦਿੱਲੀ ਯੂਨੀਵਰਸਿਟੀ ਨੇ ਸੁਰੱਖਿਆ ਪ੍ਰਤੀ ਕੋਈ ਕਸਰ ਨਹੀਂ ਛੱਡੀ ਅਤੇ ਇਸ ਵਾਰ 20 ਹਜ਼ਾਰ ਤੋਂ ਜ਼ਿਆਦਾ ਜਵਾਨਾਂ ਨੂੰ ਕੇਵਲ ਲਾਲ ਕਿਲ੍ਹੇ ਦੀ ਪ੍ਰਾਚੀਰ ਤੋਂ ਲੈ ਕੇ ਲੁਟਿਅਨ ਜ਼ੋਨ ਦੀ ਸੁਰੱਖਿਆ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਵਿਦਿਆਰਥੀ ਨੂੰ ਕੰਪਿਊਟਰ ਖ਼ਰਾਬ ਕਰਨ ਦੇ ਦੋਸ਼ 'ਚ 1 ਸਾਲ ਦੀ ਸਜ਼ਾ, 41 ਲੱਖ ਜੁਰਮਾਨਾ

ਵਾਸ਼ਿੰਗਟਨ, 14 ਅਗਸਤ (ਏਜੰਸੀ)- ਅਮਰੀਕਾ ਦੇ ਨਿਊਯਾਰਕ 'ਚ ਭਾਰਤੀ ਮੂਲ ਦੇ ਇਕ ਵਿਦਿਆਰਥੀ ਨੂੰ ਕਾਲਜ 'ਚ ਕੰਪਿਊਟਰਾਂ ਨੂੰ ਜਾਣਬੁੱਝ ਕੇ ਖ਼ਰਾਬ ਕਰਨ ਦੇ ਦੋਸ਼ਾਂ 'ਚ ਇਕ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ | ਨਾਲ ਹੀ ਉਸ ਦੀ ਰਿਹਾਈ ਦੇ ਇਕ ਸਾਲ ਬਾਅਦ ਉਸ ਨੂੰ ਨਿਗਰਾਨੀ ...

ਪੂਰੀ ਖ਼ਬਰ »

ਚੀਨ ਵਲੋਂ ਹਾਂਗਕਾਂਗ ਹਵਾਈ ਅੱਡੇ 'ਤੇ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਫਟਕਾਰ

ਹਾਂਗਕਾਂਗ, 14 ਅਗਸਤ (ਏਜੰਸੀ) - ਹਾਂਗਕਾਂਗ 'ਚ ਲੋਕਤੰਤਰ ਨੂੰ ਲੈ ਕੇ ਹਿੰਸਕ ਪ੍ਰਦਰਸ਼ਨ ਜਾਰੀ ਹੈ | ਬੀਤੇ ਦਿਨ ਪ੍ਰਦਰਸ਼ਨਕਾਰੀਆਂ ਨੇ ਹਾਂਗਕਾਂਗ ਹਵਾਈ ਅੱਡੇ 'ਤੇ ਵਿਰੋਧ ਦੇ ਦੌਰਾਨ 2 ਲੋਕਾਂ ਦੀ ਕੁੱਟਮਾਰ ਕੀਤੀ | ਇਸ ਘਟਨਾ ਦੇ ਬਾਅਦ ਚੀਨ ਹਵਾਈ ਅੱਡੇ 'ਤੇ ਲੋਕਤੰਤਰ ...

ਪੂਰੀ ਖ਼ਬਰ »

ਵੰਡ ਦਾ ਸੰਤਾਪਭੋਗੀ ਦੋਵਾਂ ਮੁਲਕਾਂ ਦੇ ਪਰਿਵਾਰਾਂ ਦੇ ਪੱਲੇ ਪਈ ਨਿਰਾਸ਼ਾ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਹਿੰਦ ਪਾਕਿਸਤਾਨ ਦੀ ਵੰਡ ਤੋਂ ਬਾਅਦ ਜਦੋਂ ਤੋਂ ਦੋਹਾਂ ਦੇਸ਼ਾਂ ਦੇ ਵਿਚਾਲੇ ਲੀਕ ਖਿੱਚੀ ਗਈ ਆਪਣਿਆਂ ਤੋਂ ਵਿੱਛੜਿਆਂ ਦੇ ਜ਼ਖ਼ਮਾਂ ਨੂੰ ਕੁਝ ਸਕੂਨ ਦੇਣ ਲਈ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਨੇ ਹਿੰਦ ਪਾਕਿ ਸਰਹੱਦਾਂ ...

ਪੂਰੀ ਖ਼ਬਰ »

ਆਜ਼ਾਦੀ ਦੇ 72 ਵਰੇ੍ਹ ਬੀਤਣ ਦੇ ਬਾਅਦ ਵੀ ਅਸੁਰੱਖਿਆ ਦੇ ਸਹਿਮ ਹੇਠ ਜੀਅ ਰਹੀਆਂ ਨੇ ਔਰਤਾਂ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)-ਮੌਜੂਦਾ ਸਮੇਂ ਵਿਚ ਔਰਤਾਂ ਦੀ ਸੁਰੱਖਿਆ ਦਾ ਸਵਾਲ ਬਹੁਤ ਹੀ ਅਹਿਮ ਸਵਾਲ ਬਣਿਆ ਹੋਇਆ ਹੈ | ਘਰ ਤੋਂ ਲੈ ਕੇ ਖੇਤਾਂ, ਕਾਰਖ਼ਾਨਿਆਂ ਤੇ ਦਫ਼ਤਰਾਂ ਵਿਚ ਔਰਤ ਅਸੁਰੱਖਿਆ ਦੀ ਚਿੰਤਾ ਵਿਚੋਂ ਲੰਘਦੀ ਹੈ | ਅੱਜ ਜੋ ਔਰਤਾਂ ਲਈ ...

ਪੂਰੀ ਖ਼ਬਰ »

ਰਾਜ ਪੱਧਰੀ ਸਮਾਗਮ 'ਚ ਹੋਵੇਗਾ ਅਮਨਪ੍ਰੀਤ ਕੌਰ (ਸਮਰਪਣ ਸੁਸਾਇਟੀ) ਦਾ ਸਨਮਾਨ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-ਪੰਜਾਬ ਦੇ ਸਟੇਟ ਦਿਵਿਆਂਗਜਨ ਕੋਆਰਡੀਨੇਟਰ ਅਮਰਜੀਤ ਸਿੰਘ ਆਨੰਦ ਦੀ ਯੋਗ ਅਗਵਾਈ ਹੇਠ ਲੋਕ ਸਭਾ ਚੋਣਾਂ 2019 ਦੌਰਾਨ ਹਰੇਕ ਜ਼ਿਲ੍ਹੇ ਦੇ ਕੋਆਰਡੀਨੇਟਰਾਂ ਦੀਆਂ ਟੀਮਾਂ ਵਲੋਂ ਬੂਥਾਂ ਦਾ ਆਡਿਟ ਕੀਤਾ ਗਿਆ ਤਾਂ ਕਿ ਦਿਵਿਆਂਗਜਨਾਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਢਾਹੁਣ ਦੇ ਰੋਸ ਵਜੋਂ ਬੰਗਾ 'ਚ ਰੋਸ ਧਰਨਾ

ਬੰਗਾ, 14 ਅਗਸਤ (ਜਸਬੀਰ ਸਿੰਘ ਨੂਰਪੁਰ)-ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਮੰਦਰ ਢਾਹੁਣ ਦੇ ਵਿਰੋਧ ਵਿਚ ਪੰਜਾਬ ਬੰਦ ਦੇ ਸੱਦੇ 'ਤੇ ਵੱਖ-ਵੱਖ ਸਮਾਜਿਕ, ਧਾਰਮਿਕ, ਰਾਜਨੀਤਕ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਬੰਗਾ ਮਜਾਰੀ, ਢਾਹਾਂ, ਖਟਕੜ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਵਲੋਂ ਬੀ. ਡੀ. ਪੀ. ਓ. ਮੁਕੇਰੀਆਂ ਦਾ ਅਰਥੀ ਫੂਕ ਮੁਜ਼ਾਹਰਾ

ਮੁਕੇਰੀਆਂ, 14 ਅਗਸਤ (ਸਰਵਜੀਤ ਸਿੰਘ) -ਸਰਕਾਰੀ ਅਦਾਰਿਆਂ ਅੰਦਰ ਫੈਲੇ ਭਿ੍ਸ਼ਟਾਚਾਰ ਅਤੇ ਹਨੇਰ-ਗਰਦੀ ਿਖ਼ਲਾਫ਼ ਕੁਲ ਹਿੰਦ ਕਿਸਾਨ ਸਭਾ ਤਹਿਸੀਲ ਮੁਕੇਰੀਆਂ ਵਲੋਂ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਬੀ.ਡੀ.ਪੀ.ਓ. ਮੁਕੇਰੀਆਂ ਦਾ ਸਾਂਝਾ ਪੁਤਲਾ ਫੂਕਿਆ ਗਿਆ | ਇਸ ਤੋਂ ...

ਪੂਰੀ ਖ਼ਬਰ »

1 ਕਿੱਲੋ ਅਫੀਮ ਸਮੇਤ ਔਰਤ ਗਿ੍ਫ਼ਤਾਰ ਪਤੀ ਫ਼ਰਾਰ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਗੁਪਤਾ ਸੂਚਨਾ ਤੋਂ ਬਾਅਦ ਇਕ ਔਰਤ ਨੂੰ ਕਾਬੂ ਕਰ ਕੇ ਉਸ ਤੋਂ ਇਕ ਕਿੱਲੋ ਅਫੀਮ ਬਰਾਮਦ ਕੀਤੀ ਹੈ | ਜਦਕਿ ਕਥਿਤ ਦੋਸ਼ੀ ਔਰਤ ਦਾ ਪਤੀ ਫ਼ਰਾਰ ਹੋ ਗਿਆ | ਪੁਲਿਸ ਨੇ ਪਤੀ-ਪਤਨੀ ਖਿਲਾਫ਼ ਮਾਮਲਾ ...

ਪੂਰੀ ਖ਼ਬਰ »

ਜਦੋਂ ਬਸਪਾ ਸੂਬਾ ਪ੍ਰਧਾਨ ਨੇ ਕਾਂਗਰਸੀ ਤੇ ਆਪ ਆਗੂਆਂ ਖਿਲਾਫ਼ ਤਨਜ਼ ਕੱਸੇ

ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)-ਇਥੇ ਬੰਦ ਦੌਰਾਨ ਰੋਸ ਵਜੋਂ ਬੰਗਾ ਚੌਾਕ 'ਚ ਰੱਖੇ ਮੁੱਖ ਇਕੱਠ ਦੌਰਾਨ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੇਂਦਰ ਦੀ ਮੋਦੀ ਸਰਕਾਰ, ਦਿੱਲੀ ਦੀ ਆਪ ਸਰਕਾਰ, ਪੰਜਾਬ ਦੇ ਕੈਪਟਨ ਸਰਕਾਰ ਅਤੇ ਅਕਾਲੀ ਦਲ 'ਤੇ ਤਿੱਖੇ ਹਮਲੇ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ 3 ਗਿ੍ਫ਼ਤਾਰ

ਹਰਿਆਣਾ, 14 ਅਗਸਤ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਨੇ ਇਰਾਦਾ ਕਤਲ ਦੇ ਮਾਮਲੇ 'ਚ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸ: ਦਿਲਬਾਗ ਸਿੰਘ ਐਸ.ਐਚ.ਓ ਹਰਿਆਣਾ ਨੇ ਦੱਸਿਆ ਕਿ 4 ਅਗਸਤ ਦੀ ਸ਼ਾਮ ਨੂੰ ...

ਪੂਰੀ ਖ਼ਬਰ »

ਬਿਜਲੀ ਨਿਗਮ ਵਲੋਂ 1798 ਅਸਾਮੀਆਂ ਲਈ ਵਿਗਿਆਪਨ ਜਾਰੀ

ਪਟਿਆਲਾ, 14 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਜਾਰੀ ਰੱਖਣ ਲਈ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਬਿਜਲੀ ਨਿਗਮ ਵਿਚ ਖ਼ਾਲੀ ਅਸਾਮੀਆਂ ਭਰਨ ਵਾਸਤੇ 1798 ਅਸਾਮੀਆਂ ਦਾ ਵਿਗਿਆਪਨ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 14-15 ਅਗਸਤ ਦਾ ਸੰਘਰਸ਼ ਮੁਲਤਵੀ

ਲੌਾਗੋਵਾਲ, 14 ਅਗਸਤ (ਸ.ਸ. ਖੰਨਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਪੈੱ੍ਰਸ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਸੂਬਾ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਰੇਸ਼ਮ ਸਿੰਘ ਗਿੱਲ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ, ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਗਠੀਆ ਦੇ ਮਰੀਜ਼ਾਂ ਨੂੰ ਹਮੇਸ਼ਾ ਲਈ ਮਿਲਿਆ ਬਿਮਾਰੀ ਤੋਂ ਛੁਟਕਾਰਾ-ਮੈਡੀਲਾਈਫ਼

ਜਲੰਧਰ, 14 ਅਗਸਤ (ਅਜੀਤ ਬਿਊਰੋ)-ਡਾ. ਸ਼ਾਰਧਾ ਮੈਡੀਲਾਈਫ ਹਸਪਤਾਲ ਆਯੁਰਵੈਦ 'ਚ ਜਾਣਿਆ ਪਛਾਣਿਆ ਨਾਮ ਹੈ ਜੋ ਪਿਛਲੇ ਕਈ ਸਾਲ ਤੋਂ ਆਯੁਰਵੈਦਿਕ ਪ੍ਰਣਾਲੀ ਰਾਹੀਂ ਗਠੀਆ, ਗੋਡਿਆਂ ਦੇ ਦਰਦ, ਰੀੜ੍ਹ ਦੀ ਹੱਡੀ ਦੇ ਦਰਦ, ਸਰਵਾਈਕਲ, ਗਠੀਆ, ਅਸਥਮਾ, ਐਲਰਜੀ ਤੇ ਬਵਾਸੀਰ ਦੇ ...

ਪੂਰੀ ਖ਼ਬਰ »

ਡਬਲਿਊ.ਡਬਲਿਊ.ਆਈ.ਸੀ.ਐਸ. ਤੇ ਸੀ.ਆਈ.ਆਈ.ਐਸ. ਵਲੋਂ ਮੈਗਾ ਪ੍ਰੀ-ਡਿਪਾਰਚਰ ਤੇ ਇਨਵੈਸਟੀਚਰ ਸੈਰੇਮਨੀ

ਮੁਹਾਲੀ, 14 ਅਗਸਤ (ਅਜੀਤ ਬਿਊਰੋ)-ਕੈਨੇਡਾ, ਆਸਟੇ੍ਰਲੀਆ, ਯੂ.ਕੇ. ਅਤੇ ਯੂ.ਐਸ.ਏ. 'ਚ ਪੜ੍ਹਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਦਾ ਸੁਪਨਾ ਹੁਣ ਹਕੀਕਤ 'ਚ ਬਦਲਣ ਵਾਲਾ ਹੈ | ਇਸ ਵਾਰ ਸਤੰਬਰ 2019 ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਲਈ 250 ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਵੀਜ਼ਾ ...

ਪੂਰੀ ਖ਼ਬਰ »

ਪਾਤਸ਼ਾਹੀ ਛੇਵੀਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ 'ਚ ਜੋੜ ਮੇਲਾ ਮਨਾਇਆ

ਬੀਜਾ, 14 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦਾ ਤਿੰਨ ਰੋਜ਼ਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਗਿਆ¢ ਅੱਜ ਮੇਲੇ ਦੇ ਅਖੀਰਲੇ ਦਿਨ ਸਵੇਰ ਤੋਂ ਹੀ ਸੰਗਤ ਨੇ ਗੁਰੂ ਘਰ ...

ਪੂਰੀ ਖ਼ਬਰ »

ਏਸ਼ੀਆਂ ਦੀ ਪ੍ਰਸਿ ੱਧ ਉੱਨ ਮੰਡੀ 'ਚ ਦੇਸ਼ ਦੀ ਵੰਡ ਮਗਰੋਂ ਬੋਲਣ ਲੱਗੇ ਉੱਲੂ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-15 ਅਗਸਤ 1947 ਨੂੰ ਭਾਰਤ ਪਾਕਿਸਤਾਨ ਵੰਡ ਤੋਂ ਬਾਅਦ ਭਾਰਤ ਵਾਸੀਆਂ ਨੂੰ ਅੰਗਰੇਜ਼ਾਂ ਹੱਥੋਂ ਆਜ਼ਾਦੀ ਮਿਲੀ | ਇੰਨਾ ਸਮਾਂ ਬੀਤਣ ਦੇ ਬਾਅਦ ਵੀ ਅੰਤਰਰਾਸ਼ਟਰੀ ਸਰਹੱਦ 'ਤੇ ਵਸੇ ਫ਼ਾਜ਼ਿਲਕਾ ਦੇ ਇਲਾਕੇ ਨੂੰ ਜਿੱਥੇ ਭਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX