ਤਾਜਾ ਖ਼ਬਰਾਂ


ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  3 minutes ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  40 minutes ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  55 minutes ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  56 minutes ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 minute ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 1 hour ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 1 hour ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 1 hour ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 1 hour ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ..................................
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 2 hours ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 2 hours ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 2 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 2 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 3 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 3 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 3 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 3 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 minute ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 4 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 4 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 4 hours ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 4 hours ago
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551

ਹਰਿਆਣਾ / ਹਿਮਾਚਲ

ਦੁੱਖ ਨਿਵਾਰਣ ਸਮਿਤੀ ਦੀ ਮੀਟਿੰਗ ਦੌਰਾਨ ਪਏ ਰੌਲੇ-ਰੱਪੇ 'ਚ ਹੋਇਆ 14 ਸ਼ਿਕਾਇਤਾਂ ਦਾ ਨਿਬੇੜਾ

ਸਿਰਸਾ, 14 ਅਗਸਤ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਬਰਨਾਲਾ ਰੋਡ ਸਥਿਤ ਪੰਚਾਇਤ ਭਵਨ 'ਚ ਅੱਜ ਦੁੱਖ ਨਿਵਾਰਣ ਸਮਿਤੀ ਦੀ ਮੀਟਿੰਗ ਹੋਈ, ਜਿਸ ਵਿਚ ਪਏ ਰੌਲੇ-ਰੱਪੇ ਦੌਰਾਨ 14 ਸ਼ਿਕਾਇਤਾਂ ਦਾ ਹੀ ਨਿਬੇੜਾ ਹੋ ਸਕਿਆ | ਮੀਟਿੰਗ 'ਚ ਕੁੱਲ 27 ਸ਼ਿਕਾਇਤਾਂ ਰੱਖੀਆਂ ਗਈਆਂ ਸਨ | ਹਰਿਆਣਾ ਦੇ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਮੰਤਰੀ ਕਰਨਦੇਵ ਕੰਬੋਜ ਨੇ ਸ਼ਿਕਾਇਤਾਂ ਦਾ ਨਿਬੇੜਾ ਕੀਤਾ ਅਤੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ 'ਤੇ ਦੂਰ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ |
ਪੰਚਾਇਤ ਭਵਨ 'ਚ ਦੁੱਖ ਨਿਵਾਰਣ ਸਮਿਤੀ ਦੀ ਮੀਟਿੰਗ 'ਚ ਕੁੱਲ 27 ਸ਼ਿਕਾਇਤਾਂ ਰੱਖੀਆਂ ਗਈਆਂ, ਜਿਨ੍ਹਾਂ 'ਚੋਂ 14 ਸ਼ਿਕਾਇਤਾਂ ਦਾ ਨਿਬੇੜਾ ਕੀਤਾ ਗਿਆ | ਬਾਕੀ ਦੀਆਂ ਸ਼ਿਕਾਇਤਾਂ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ | ਮੀਟਿੰਗ ਵਿਚ ਜ਼ਿਆਦਾਤਰ ਸ਼ਿਕਾਇਤਾਂ ਪੰਚਾਇਤਾਂ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿਚ ਹੇਠਲੇ ਪੱਧਰ ਦੀ ਸਮਗਰੀ ਦੀ ਵਰਤੋਂ ਕੀਤੇ ਜਾਣ ਸਬੰਧੀ ਸਨ, ਜਿਨ੍ਹਾਂ ਦਾ ਸਖ਼ਤ ਨੋਟਿਸ ਲੈਂਦਿਆਂ ਮੰਤਰੀ ਨੇ ਅਧਿਕਾਰੀਆਂ ਨੂੰ ਮਾਮਲਿਆਂ ਦੀ ਜਾਂਚ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ | ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਸ੍ਰੀ ਕੰਬੋਜ ਨੇ ਦੇਸ਼ ਤੇ ਪ੍ਰਦੇਸ਼ ਵਾਸੀਆਂ ਨੂੰ ਸੁਤੰਤਰਤਾ ਦਿਵਸ ਤੇ ਰੱਖੜੀ ਤਿਉਹਾਰ ਦੀ ਵਧਾਈ ਦਿੱਤੀ | ਉਨ੍ਹਾਂ ਜੰਮੂ ਕਸ਼ਮੀਰ 'ਚੋਂ ਧਾਰਾ-370 ਖ਼ਤਮ ਕੀਤੇ ਜਾਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸ਼ਲਾਘਾ ਕੀਤੀ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਨੇ ਹਰਿਆਣਾ ਵਿਚ ਅਗਲੀ ਸਰਕਾਰ ਭਾਜਪਾ ਦੀ ਬਣਨ ਦਾ ਦਾਅਵਾ ਕੀਤਾ | ਵਿਰੋਧੀ ਧਿਰ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਅੱਜ ਵਿਰੋਧੀ ਧਿਰ ਕੋਲ ਕੋਈ ਮੁੱਦਾ ਹੀ ਨਹੀਂ ਰਹਿ ਗਿਆ ਹੈ, ਇਸ ਲਈ ਕੋਈ ਵੀ ਗੱਠਜੋੜ ਬਣੇ ਭਾਜਪਾ ਨੂੰ ਕੋਈ ਫ਼ਰਕ ਨਹੀਂ ਪੈਣ ਵਾਲਾ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਸ਼ੋਕ ਕੁਮਾਰ ਗਰਗ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ ਐਡਵੋਕੇਟ, ਸ਼ੀਸ਼ਪਾਲ ਕੰਬੋਜ, ਪਵਨ ਬੈਨੀਵਾਲ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ |

ਗਾਂਜਾ ਰੱਖਣ ਦੇ ਦੋਸ਼ 'ਚ ਔਰਤ ਿਖ਼ਲਾਫ਼ ਪਰਚਾ ਦਰਜ

ਰਾਜਪੁਰਾ, 14 ਅਗਸਤ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਔਰਤ ਦੇ ਿਖ਼ਲਾਫ਼ ਗਾਂਜਾ ਰੱਖਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਰਜਿੰਦਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਨਸ਼ਾ ਮੁਕਤੀ ਕੇਂਦਰ ...

ਪੂਰੀ ਖ਼ਬਰ »

ਕਾਰਜਕਾਰੀ ਇੰਜੀਨੀਅਰ 20 ਨੂੰ ਕਰਨਗੇ ਰੋਸ ਰੈਲੀ

ਪਟਿਆਲਾ, 14 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਮੰਡੀ ਬੋਰਡ ਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਜਵਾਬ ਦੇਣ ਲਈ ਪੰਜਾਬ ਮੰਡੀ ਬੋਰਡ ਫ਼ੀਲਡ ਇੰਪਲਾਈਜ਼ ਯੂਨੀਅਨ ਬਰਾਂਚ ਪਟਿਆਲਾ ਵਲੋਂ 6 ਅਗਸਤ 2019 ਨੂੰ ਕਾਰਜਕਾਰੀ ਇੰਜੀਨੀਅਰ (ਸਿਵਲ) ਮੰਡਲ ਦਫ਼ਤਰ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਜਗਾਧਰੀ, 14 ਅਗਸਤ (ਜਗਜੀਤ ਸਿੰਘ)- ਮਾਨਵ ਸੇਵਾ ਸੰਸਥਾਨ ਵਲੋਂ ਲਗਾਏ ਗਏ ਖੂਨਦਾਨ ਕੈਂਪ ਵਿਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁੱਜਰ ਨੇ ਮੁੱਖ ਮਹਿਮਾਨ ਵਜੋਂ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਨੇ ਸ਼ਿਰਕਤ ...

ਪੂਰੀ ਖ਼ਬਰ »

ਕੌ ਾਸਲਰ ਪਿ੍ੰਸ ਸ਼ਰਮਾ ਤੇ ਸਤਪਾਲ ਸ਼ਰਮਾ ਨੇ ਭਾਜਪਾ ਦਾ ਪੱਲਾ ਫੜਿਆ

ਜਗਾਧਰੀ, 14 ਅਗਸਤ (ਜਗਜੀਤ ਸਿੰਘ)- ਨਗਰ ਨਿਗਮ ਦੇ ਵਾਰਡ ਨੰਬਰ-15 ਦੇ ਕੌਾਸਲਰ ਪਿ੍ੰਸ ਸ਼ਰਮਾ ਉਰਫ ਡੱਗਾ ਤੇ ਸਾਬਕਾ ਕੌਾਸਲਰ ਸਤਪਾਲ ਸ਼ਰਮਾ ਉਰਫ ਡੱਗਾ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਹੈ | ਦੱਸਣਯੋਗ ਹੈ ਕਿ ਸਤਪਾਲ ਸ਼ਰਮਾ 1987 ਤੋਂ ਇਸ ਇਲਾਕੇ ਵਿਚ ਕੌਾਸਲਰ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਸਿਰਸਾ, 14 ਅਗਸਤ (ਭੁਪਿੰਦਰ ਪੰਨੀਵਾਲੀਆ)- ਇਥੋਂ ਦੀ ਸੀ.ਆਈ.ਏ. ਥਾਣਾ ਪੁਲਿਸ ਨੇ ਗਸ਼ਤ ਦੌਰਾਨ ਇਕ ਸਕੂਟੀ 'ਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਜਣਿਆਂ ਨੂੰ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨਾਂ ਦੀ ਪਛਾਣ ਭੂਸ਼ਣ ਕੁਮਾਰ ਵਾਸੀ ਸੀ ਬਲਾਕ ਸਿਰਸਾ ਅਤੇ ਰਾਜ ਕੁਮਾਰ ਵਾਸੀ ...

ਪੂਰੀ ਖ਼ਬਰ »

ਅਲੱਗ ਪਾਰਟੀ ਬਣਾਉ ਣ 'ਤੇ ਚੁੱਪੀ, ਕਿਹਾ 18 ਨੂੰ ਹੋਵੇਗਾ ਵੱਡਾ ਧਮਾਕਾ

ਫਤਿਹਾਬਾਦ/ਟੋਹਾਣਾ, 14 ਅਗਸਤ (ਹਰਬੰਸ ਸਿੰਘ ਮੰਡੇਰ, ਗੁਰਦੀਪ ਸਿੰਘ ਭੱਟੀ)- ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ 18 ਅਗਸਤ ਦੀ ਰੋਹਤਕ ਰੈਲੀ ਹਰਿਆਣਾ ਪ੍ਰਦੇਸ਼ 'ਚ ਇਕ ਨਵਾਂ ਅਧਿਆਏ ਜੋੜਨ ਜਾ ਰਹੀ ਹੈ | ਇਸ ਰੈਲੀ 'ਚ ਉਨ੍ਹਾਂ ਲੋਕਾਂ ਦਾ ਵੀ ਸਵਾਗਤ ਹੈ ...

ਪੂਰੀ ਖ਼ਬਰ »

ਨਾਰਕੋਟਿਕ ਦੀ ਟੀਮ ਨਾਲ ਉਲਝਣ ਵਾਲੇ ਕੋਲੋਂ ਮਿਲੀ ਇਕ ਕਿਲੋ ਅਫ਼ੀਮ

ਟੋਹਾਣਾ, 14 ਅਗਸਤ (ਗੁਰਦੀਪ ਸਿੰਘ ਭੱਟੀ) - ਨਰਵਾਨਾ ਸੜਕ 'ਤੇ ਪਿੰਡ ਕਮਾਲਵਾਲਾ ਨਦਜੀਕ ਬਿਨ੍ਹਾਂ ਵਰਦੀ ਜ਼ਿਲ੍ਹਾ ਨਾਰਕੋਟਿਕ ਦੀ ਟੀਮ ਨਾਲ ਉਲਝਣ ਵਾਲੇ ਮੋਟਰਸਾਈਕਲ ਸਵਾਰ ਦਾ ਭੇਦ ਖੁੱਲਣ 'ਤੇ ਪਤਾ ਲਗਾ ਕਿ ਨਾਰਕੋਟਿਕ ਦੀ ਟੀਮ ਨੇ ਉਸਦੀ ਬੁਨੈਣ ਹੇਠ ਛਾਤੀ ਨਾਲ ਬੰਨੀ ...

ਪੂਰੀ ਖ਼ਬਰ »

ਪਾਣੀ ਸੰਭਾਲ 'ਚ ਕੁਰੂਕਸ਼ੇਤਰ ਪਹਿਲੇ ਸਥਾਨ 'ਤੇ- ਡੀ. ਸੀ.

ਸ਼ਾਹਬਾਦ ਮਾਰਕੰਡਾ, 14 ਅਗਸਤ (ਅਵਤਾਰ ਸਿੰਘ)- ਡਿਪਟੀ ਕਮਿਸ਼ਨਰ ਕੁਰੂਕਸ਼ੇਤਰ ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਜ਼ਿਲ੍ਹੇ ਵਿਚ ਪਾਣੀ ਦੀ ਸੰਭਾਲ, ਪਾਣੀ ਦੀ ਗੁਣਵੱਤਾ, ਉਪਾਅ ਬਾਰੇ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜਨ ਸਿਹਤ ...

ਪੂਰੀ ਖ਼ਬਰ »

ਨਵੋਦਿਆ 'ਚ ਦਾਖ਼ਲਾ ਲੈਣ ਦੇ ਇਛੁੱਕ ਵਿਦਿਆਰਥੀ 15 ਤੱਕ ਦੇ ਸਕਦੇ ਹਨ ਅਰਜ਼ੀ

ਸ਼ਾਹਬਾਦ ਮਾਰਕੰਡਾ, 14 ਅਗਸਤ (ਅਵਤਾਰ ਸਿੰਘ)- ਜਵਾਹਰ ਨਵੋਦਿਆ ਪਾਠਸ਼ਾਲਾ ਨਿਵਾਰਸੀ ਦੀ ਪਿ੍ੰਸੀਪਲ ਅਮਰ ਕੌਰ ਨੇ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਜਮਾਤ ਛੇਵੀਂ ਵਿਚ ਦਾਖ਼ਲਾ ਲੈਣ ਦੇ ਇਛੁੱਕ ਵਿਦਿਆਰਥੀ 15 ਸਤੰਬਰ 2019 ਤੱਕ ਆਪਣੀ ਅਰਜ਼ੀ ਆਨਲਾਈਨ ਜਮ੍ਹਾਂ ਕਰਵਾ ਸਕਦੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਤਿੰਨ ਲਾਪਤਾ

ਸ਼ਾਹਬਾਦ ਮਾਰਕੰਡਾ, 14 ਅਗਸਤ (ਅਵਤਾਰ ਸਿੰਘ)- ਜ਼ਿਲ੍ਹਾ ਕੁਰੂਕਸ਼ੇਤਰ ਵਿਚ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਅਨੁਸਾਰ ਸੁਰਿੰਦਰ ਕੁਮਾਰ ਵਾਸੀ ਅਟਾਰੀ ਕਾਲੋਨੀ ਸ਼ਾਹਬਾਦ ਨੇ ਥਾਣਾ ਸ਼ਾਹਬਾਦ ਵਿਚ ਪੁਲਿਸ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

ਸਿਰਸਾ, 14 ਅਗਸਤ (ਭੁਪਿੰਦਰ ਪੰਨੀਵਾਲੀਆ)- ਇਥੋਂ ਦੀ ਨਾਰਕੋਟਿਕਸ ਸੈੱਲ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨ ਦੀ ਪਛਾਣ ਰਾਜਿੰਦਰ ਉਰਫ਼ ਗੋਲੂ ਵਾਸੀ ਸ਼ਮਸ਼ਾਬਾਦ ਪੱਟੀ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਮਾਤਾ ਵਿੱਦਿਆ ਦੇਵੀ ਸਕੂਲ ਦੀਆਂ ਟੀਮਾਂ ਦਾ ਹੈਂਡਬਾਲ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਕਾਲਾਂਵਾਲੀ, 14 ਅਗਸਤ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਸਿੱਖਿਆ ਵਿਭਾਗ ਵਲੋਂ ਚੌਧਰੀ ਦਲਬੀਰ ਸਿੰਘ ਖੇਡ ਸਟੇਡੀਅਮ ਸਿਰਸਾ ਵਿਚ ਦੋ ਦਿਨਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ | ਇਹ ਖੇਡ ਮੁਕਾਬਲਿਆਂ ਵਿਚ ਪਿੰਡ ਪਿੱਪਲੀ ਦੇ ਮਾਤਾ ਵਿੱਦਿਆ ਦੇਵੀ ਸੀਨੀਅਰ ...

ਪੂਰੀ ਖ਼ਬਰ »

ਦਲਿਤ ਸੰਤਾਂ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ-ਰਜਤ ਕਲਸਨ

ਹਾਂਸੀ, 14 ਅਗਸਤ (ਨਰੇਂਦਰ ਭਾਰਦਵਾਜ)-ਦਿੱਲੀ ਦੇ ਤੁਗਲਕਾਬਾਦ ਵਿਚ ਗੁਰੂ ਰਵਿਦਾਸ ਦਾ ਮੰਦਰ ਦਿੱਲੀ ਅਤੇ ਕੇਂਦਰ ਸਰਕਾਰ ਵਲੋਂ ਤੋੜੇ ਜਾਣ ਦੇ ਵਿਰੋਧ 'ਚ ਅੱਜ ਹਾਂਸੀ ਵਿਖੇ ਦਲਿਤ ਭਾਈਚਾਰੇ ਦੇ ਲੋਕਾਂ ਨੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ, ਜਿਸ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਗਰਾਮ ਪੰਚਾਇਤ ਸਿੰਘਪੁਰਾ ਨੇ ਪਿੰਡ 'ਚ ਵਾਤਾਵਰਨ ਸਵੱਛਤਾ ਲਈ ਲਗਾਏ 550 ਬੂਟੇ

ਕਾਲਾਂਵਾਲੀ, 14 ਅਗਸਤ (ਭੁਪਿੰਦਰ ਪੰਨੀਵਾਲੀਆ) - ਵਾਤਾਵਰਨ ਦੀ ਸੁਰੱਖਿਆ ਪ੍ਰਤੀ ਸਕਾਰਾਤਮਿਕ ਕਦਮ ਚੁੱਕਦੇ ਹੋਏ ਗਰਾਮ ਪੰਚਾਇਤ ਸਿੰਘਪੁਰਾ ਵਲੋਂ ਪਿੰਡ ਵਿਚ ਵਣ ਮਹਾਂ ਉਤਸਵ ਮਨਾ ਕੇ ਬੂਟੇ ਲਗਾਏ ਗਏ | ਸਰਪੰਚ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਪੰਚਾਇਤ ਮੈਂਬਰਾਂ ਨੇ ...

ਪੂਰੀ ਖ਼ਬਰ »

ਬਿਸ਼ਨਾ ਮੱਲ ਜੈਨ ਸਕੂਲ 'ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਕਾਲਾਂਵਾਲੀ, 14 ਅਗਸਤ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੀ ਡੱਬਵਾਲੀ ਰੋਡ 'ਤੇ ਸਥਿਤ ਬਿਸ਼ਨਾ ਮਲ ਜੈਨ ਸਰਸਵਤੀ ਵਿੱਦਿਆ ਮੰਦਰ ਵਿਚ ਰੱਖੜੀ ਦੇ ਸੰਬੰਧ ਵਿਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਸਕੂਲ ਪਿ੍ੰਸੀਪਲ ਸੰਜੀਵ ਕੁਮਾਰ ਸ਼ਰਮਾ ਦੀ ਦੇਖ-ਰੇਖ ਵਿਚ ਕਰਵਾਏ ...

ਪੂਰੀ ਖ਼ਬਰ »

ਲਾਲਾ ਪਤਰਾਮ ਸਕੂਲ 'ਚ ਰੱਖੜੀ ਦਾ ਤਿਓਹਾਰ ਮਨਾਇਆ

ਨਰਵਾਨਾ, 14 ਅਗਸਤ (ਵਿਕਾਸ ਜੇਠੀ)- ਲਾਲਾ ਪਤਰਾਮ ਮੈਮੋਰੀਅਲ ਆਰੀਆ ਪੁੱਤਰੀ ਸਕੂਲ ਦੇ ਵਿਹੜੇ 'ਚ ਸੁਤੰਤਰਤਾ ਦਿਵਸ ਅਤੇ ਰੱਖੜੀ ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਵਿਦਿਆਰਥਣਾ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਪ੍ਰੋਗਰਾਮ ਵਿਚ ਪਹਿਲੀ ਤੋਂ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਭਾਜਪਾ ਰਚੇਗੀ ਨਵਾਂ ਇਤਿਹਾਸ–ਸੁਮੇਰ ਸੈਣੀ

ਨਰਾਇਣਗੜ੍ਹ, 14 ਅਗਸਤ (ਪੀ. ਸਿੰਘ)- ਨਰਾਇਣਗੜ੍ਹ 'ਚ ਭਾਜਪਾ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਜਪਾ ਦੇ ਸਾਬਕਾ ਉਮੀਦਵਾਰ ਤੇ ਸੀਨੀਅਰ ਨੇਤਾ ਸੁਮੇਰ ਸੈਣੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਲੋਕਾਂ ਨੂੰ ਸੰਬੋਧਨ ਕਰਦਿਆਂ ਸੁਮੇਰ ਸੈੈਣੀ ਨੇ ਕਿਹਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਮਨੁੱਖੀ ਲੜੀ ਬਣਾ ਕੇ ਬਣਾਈ ਰੱਖੜੀ

ਉਚਾਨਾ, 14 ਅਗਸਤ (ਨਰੇਂਦਰ ਜੇਠੀ)-ਅਸ਼ੋਕਾ ਵਿੱਦਿਆ ਮੰਦਰ ਸਕੂਲ ਖਟਕੜ 'ਚ ਰੱਖੜੀ ਦਾ ਤਿਓਹਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਲੇ ਮਨੁੱਖੀ ਲੜੀ ਬਣਾ ਕੇ ਰੱਖੜੀ ਬਣਾਈ | ਰੱਖੜੀ ਦਾ ਤਿਓਹਾਰ ਭੈਣ-ਭਰਾ ਦੇ ਰਿਸ਼ਤੇ ਦਾ ਪ੍ਰਤੀਕ ਹੁੰਦਾ ਹੈ | ਵਿਦਿਆਰਥੀਆਂ ਨੇ ਮਨੁੱਖੀ ...

ਪੂਰੀ ਖ਼ਬਰ »

ਬਿਸ਼ਨਾ ਮੱਲ ਜੈਨ ਸਕੂਲ ਦੇ ਖਿਡਾਰੀਆਂ ਨੇ ਜਿੱਤੇ 24 ਤਮਗੇ

ਕਾਲਾਂਵਾਲੀ, 14 ਅਗਸਤ (ਭੁਪਿੰਦਰ ਪੰਨੀਵਾਲੀਆ)- ਵਿੱਦਿਆ ਭਾਰਤੀ ਵਲੋਂ ਕਰਵਾਏ ਗਏ 32ਵੇਂ ਸੂਬਾ ਪੱਧਰੀ ਸਾਲਾਨਾ ਟੂਰਨਾਮੈਂਟ ਦੌਰਾਨ ਐਥਲੈਟਿਕਸ ਮੁਕਾਬਲਿਆਂ ਵਿਚ ਬਿਸ਼ਨਾ ਮੱਲ ਜੈਨ ਸਰਸਵਤੀ ਵਿੱਦਿਆ ਮੰਦਰ ਦੇ 11 ਖਿਡਾਰੀਆਂ ਨੇ 24 ਤਮਗੇ ਹਾਸਿਲ ਕਰਕੇ ਆਪਣੇ ਸਕੂਲ ਤੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੋਪੜ ਵਿਖੇ ਨਾਨਕ ਬਗੀਚੀ ਦੇ ਤਹਿਤ ਬੂਟੇ ਲਾਏ

ਰੂਪਨਗਰ, 14 ਅਗਸਤ (ਸਟਾਫ਼ ਰਿਪੋਰਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਨਕ ਬਗੀਚੀ ਦੇ ਤਹਿਤ ਪਿ੍ੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਦੀ ਸਰਪ੍ਰਸਤੀ ਹੇਠ ਕੌਮੀ ਸੇਵਾ ਯੋਜਨਾ ਅਤੇ ਜੋਗਰਫ਼ੀ ਵਿਭਾਗ ਵਲੋਂ ਵਣ ਮਹਾਂਉਤਸਵ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕੱਤਰਤਾ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆ ਦੀ ਪ੍ਰਧਾਨਗੀ ਹੇਠ ਗੁ: ਸ੍ਰੀ ਭੱਠਾ ਸਾਹਿਬ ਵਿਖੇ ਹੋਈ ਜਿਸ ਵਿਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਵਿਚਾਰਾਂ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ (ਜ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਕਾਹਨਪੁਰ ਖੂਹੀ ਸਕੂਲ ਦਾ ਕੀਤਾ ਦੌਰਾ

ਕਾਹਨਪੁਰ ਖੁਹੀ, 14 ਅਗਸਤ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਮੰਤਵ ਨਾਲ ਬਣਾਏ ਜਾ ਰਹੇ ਸਮਾਰਟ ਸਕੂਲਾਂ ਨੂੰ 15 ਅਗਸਤ ਨੂੰ ਪੰਜਾਬ ਰਾਜ ਦੇ ਲੋਕਾਂ/ਵਿਦਿਆਰਥੀਆਂ ਨੂੰ ਲੋਕ ਅਰਪਣ ਕੀਤਾ ਜਾਣਾ ਹੈ¢ 15 ਅਗਸਤ ਨੂੰ ...

ਪੂਰੀ ਖ਼ਬਰ »

ਲੁਠੇੜੀ ਵਿਖੇ ਮੈਡੀਕਲ ਸਟੋਰ ਦੀ ਡਰੱਗ ਇੰਸਪੈਕਟਰ ਤੇ ਪੁਲਿਸ ਨੇ ਕੀਤੀ ਜਾਂਚ

ਸ੍ਰੀ ਚਮਕੌਰ ਸਾਹਿਬ, 14 ਅਗਸਤ (ਜਗਮੋਹਣ ਸਿੰਘ ਨਾਰੰਗ)-ਨੇੜਲੇ ਕਸਬਾ ਲੁਠੇੜੀ ਦੇ ਇੱਕ ਮੈਡੀਕਲ ਸਟੋਰ ਤੇ ਡਰੱਗ ਇੰਸਪੈਕਟਰ ਤੇ ਪੁਲਿਸ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ, ਕੋਈ ਵੀ ਇਤਰਾਜ਼ਯੋਗ ਦਵਾਈ ਨਹੀਂ ਮਿਲੀ ਪਰ ਰਿਕਾਰਡ ਵਿਚ ਪਾਈਆਂ ਊਣਤਾਈਆਂ ਤੇ ਫਾਰਮਾਸਿਸਟ ਦੇ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਗੰਗੂਵਾਲ ਵਿਖੇ ਨਵੀਂ ਨਹਿਰ ਵਿਚੋਂ ਇੱਕ ਵਿਅਕਤੀ ਦੀ ਅਣਪਛਾਤੀ ਲਾਸ਼ ਬਰਾਮਦ ਹੋਈ ਹੈ | ਤਫ਼ਤੀਸ਼ੀ ਅਫ਼ਸਰ ਜੀਤ ਰਾਮ ਨੇ ਦੱਸਿਆ ਕਿ ਹਾਈਡਲ ਨਹਿਰ ਗੰਗੂਵਾਲ ਦੇ ਗੇਟਾ ਕੋਲ 45 ਸਾਲਾਂ 5 ...

ਪੂਰੀ ਖ਼ਬਰ »

ਰੈਵੇਨਿਉ ਯੂਨੀਅਨ ਰੂਪਨਗਰ ਦੀ ਚੋਣ ਸੁਰਿੰਦਰ ਸਿੰਘ ਪ੍ਰਧਾਨ ਬਣੇ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)-ਰੈਵੀਨਿਊ ਸਟਾਫ਼ ਰੋਪੜ ਹੈੱਡ ਵਰਕਸ ਡਵੀਜ਼ਨ ਰੋਪੜ ਦੀ ਮੀਟਿੰਗ ਰੈਸਟ ਹਾਊਸ ਰੋਪੜ ਵਿਖੇ ਹੋਈ | ਜਿਸ ਵਿਚ ਪੁਰਾਣੀ ਯੂਨੀਅਨ ਭੰਗ ਕਰਕੇ ਸਰਬਸੰਮਤੀ ਨਾਲ ਨਵੀਂ ਯੂਨੀਅਨ ਦੀ ਚੋਣ ਕੀਤੀ ਗਈ | ਨਵੀਂ ਚੋਣ ਅਨੁਸਾਰ ਸਰਬਜੀਤ ਸਿੰਘ ਨੂੰ ...

ਪੂਰੀ ਖ਼ਬਰ »

ਅਬਿਆਣਾ ਸਕੂਲ ਵਿਖੇ ਅਧਿਆਪਕਾਂ ਵਲੋਂ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਲਗਾਏ

ਨੂਰਪੁਰ ਬੇਦੀ, 14 ਅਗਸਤ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਸਰਕਾਰੀ ਹਾਈ ਸਕੂਲ ਅਬਿਆਣਾ ਕਲਾਂ ਦੇ ਬੇਹੱਦ ਮਿਹਨਤੀ ਮੁੱਖ ਅਧਿਆਪਕ ਪਰਦੀਪ ਕੁਮਾਰ ਵਲੋਂ ਸਕੂਲ ਦੀ ਵਧੀਆ ਦਿੱਖ ਤੇ ਆਧੁਨਿਕ ਬਣਾਉਣ ਲਈ ਪਿਛਲੇ ਸਮੇਂ ਤੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ...

ਪੂਰੀ ਖ਼ਬਰ »

ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਨਰਾਇਣਗੜ੍ਹ, 14 ਅਗਸਤ (ਪੀ. ਸਿੰਘ)- ਨਰਾਇਣਗੜ੍ਹ ਦੇ ਐੱਨ. ਆਰ. ਐੱਮ. ਹਾਈ ਸਕੂਲ ਵਿਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਵਿਦਿਆਰਥੀਆਂ ਨੂੰ ਰੱਖੜੀਆਂ ਬੰਨ੍ਹੀਆਂ ਤੇ ਉਨ੍ਹਾਂ ਦੀ ਲੰਮੀ ਉਮਰ ਲਈ ਕਾਮਨਾ ਕੀਤੀ | ਲੜਕਿਆਂ ਨੇ ਵੀ ਰੱਖੜੀ ਬੰਨਣ ...

ਪੂਰੀ ਖ਼ਬਰ »

ਅਮਿਤ ਸ਼ਾਹ ਦੀ ਕਰਨੀ ਤੇ ਕਥਨੀ 'ਚ ਅੰਤਰ ਨਹੀਂ-ਪ੍ਰੇਮਲਤਾ

ਉਚਾਨਾ, 14 ਅਗਸਤ (ਨਰੇਂਦਰ ਜੇਠੀ)-ਭਾਜਪਾ ਵਿਧਾਇਕਾ ਪ੍ਰੇਮਲਤਾ ਨੇ ਕਿਹਾ ਕਿ ਜੀਂਦ 'ਚ 16 ਅਗਸਤ ਨੂੰ ਹੋਣ ਵਾਲੀ ਆਸਥਾ ਰੈਲੀ ਇਤਿਹਾਸਕ ਹੋਵੇਗੀ | ਇਸ ਰੈਲੀ 'ਚ ਭਾਜਪਾ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹਾਜ਼ਰ ਹੋਣਗੇ | ਇਹ ਰੈਲੀ ਸਾਬਕਾ ਕੇਂਦਰੀ ਮੰਤਰੀ ਬਰਿੰਦਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਇਤਿਹਾਸਕ ਮੰਦਰ ਤੋੜਨਾ ਅਤਿ ਨਿੰਦਣਯੋਗ-ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੁੂਵਾਲ)-ਦੱਬੇ ਕੁਚਲੇ ਵਰਗ ਦਾ ਸ਼ੋਸ਼ਣ ਤੇ ਉਨ੍ਹਾਂ ਦੀਆਂ ਭਾਵਨਾਵਾਂ ਤੇ ਧਾਰਮਿਕ ਆਸਥਾ ਨਾਲ ਖਿਲਵਾੜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਹੋਵੇਗਾ | ਗੁਰੂ ਰਵਿਦਾਸ ਜੀ ਦਾ ਪੁਰਾਤਨ ਤੇ ਇਤਿਹਾਸਕ ਮੰਦਰ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ 'ਤੇ ਬਿਨਾਂ ਜਾਂਚ ਕੀਤੇ ਧੋਖਾਧੜੀ ਦਾ ਮਾਮਲਾ ਦਰਜ ਕਰਨ ਦਾ ਦੋਸ਼

ਮੋਰਿੰਡਾ, 14 ਅਗਸਤ (ਪਿ੍ਤਪਾਲ ਸਿੰਘ)-ਸਿਟੀ ਪੁਲਿਸ ਥਾਣਾ ਮੋਰਿੰਡਾ ਵਲੋਂ 17 ਅਪ੍ਰੈਲ 2019 ਨੂੰ ਧੋਖਾਧੜੀ ਤਹਿਤ ਦਰਜ ਕੀਤੇ ਮੁਕੱਦਮਾ ਨੰਬਰ 36 ਨੂੰ ਪੀੜਤ ਵਿਅਕਤੀ ਪਵਿੱਤਰ ਸਿੰਘ ਨੇ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ | ਇਸ ਸਬੰਧੀ ਪਵਿੱਤਰ ਸਿੰਘ ਪੁੱਤਰ ਤਾਰਾ ਸਿੰਘ ...

ਪੂਰੀ ਖ਼ਬਰ »

ਛਤਰਪੁਰ ਮੈਟਰੋ ਸਟੇਸ਼ਨ 'ਤੇ ਐਸਕੇਲੇਟਰ ਨਾ ਹੋਣ 'ਤੇ ਯਾਤਰੀ ਪ੍ਰੇਸ਼ਾਨ

ਨਵੀਂ ਦਿੱਲੀ, 14 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਮੈਟਰੋ ਰੇਲ ਟਰਾਂਸਪੋਰਟ ਲੋਕਾਂ ਦੀ ਲਾਈਫ਼ ਲਾਈਨ ਬਣੀ ਹੋਈ ਹੈ ਅਤੇ ਇਸ ਵਿਚ ਲੋਕ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਸਫ਼ਰ ਕਰਦੇ ਹਨ | ਮੈਟਰੋ ਰੇਲ ਦਾ ਵਿਸਥਾਰ ਦਿਨੋਂ ਦਿਨੀਂ ਵਧਦਾ ਜਾ ਰਿਹਾ ਹੈ ਅਤੇ ਨਾਲ ਹੀ ...

ਪੂਰੀ ਖ਼ਬਰ »

ਸਕੂਟਰ ਅੱਗੇ ਆਉਣ ਕਾਰਨ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਪਲਟੀ

ਰੂਪਨਗਰ, 14 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਸਵੇਰੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੇ ਇੱਕ ਬੱਸ ਪਲਟ ਗਈ ਅਤੇ ਵੱਡਾ ਹਾਦਸਾ ਹੋਣੋਂ ਟੱਲ ਗਿਆ, ਜਦਕਿ ਸਾਰੇ ਬੱਚੇ ਸੁਰੱਖਿਅਤ ਹਨ | ਜਾਣਕਾਰੀ ਅਨੁਸਾਰ ਸੇਂਟ ਕਾਰਮਲ ਸਕੂਲ ਕਟਲੀ ਦੀ ਬੱਸ (ਪੀ.ਬੀ.11 ਬੀ-ਐਫ-5644) ...

ਪੂਰੀ ਖ਼ਬਰ »

ਔਰਤ ਨੂੰ ਬਰੇਨ ਡੈੱਡ ਮਰੀਜ਼ ਤੋਂ ਮਿਲੀ ਕਿਡਨੀ, 5 ਹੋਰ ਲੋਕਾਂ ਦੀ ਬਚੀ ਜਾਨ

ਨਵੀਂ ਦਿੱਲੀ, 14 ਅਗਸਤ (ਬਲਵਿੰਦਰ ਸਿੰਘ ਸੋਢੀ)-ਮੀਨਾਕਸ਼ੀ ਕੰਬੋਜ ਨਾਂਅ ਦੀ ਔਰਤ ਦੀ 1999 ਵਿਚ ਕਿਡਨੀ ਟਰਾਂਸਪਲਾਂਟ ਹੋਈ ਸੀ ਪਰ ਉਸ ਦੀ ਕਿਡਨੀ 2014 ਨਿਚ ਫ਼ੇਲ੍ਹ ਹੋ ਗਈ ਅਤੇ ਉਸ ਨੂੰ ਡਾਇਲਸਿਸ ਪ੍ਰਕਿਰਿਆ ਵਿਚ ਲਗਾਤਾਰ ਲੰਘਣਾ ਪੈ ਰਿਹਾ ਸੀ | ਇਸ ਔਰਤ ਦੀ ਹਾਲਤ ਜਦੋਂ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ | ਮੀਟਿੰਮ ਦੀ ਪ੍ਰਧਾਨਗੀ ਡਵੀਜ਼ਨ ਪ੍ਰਧਾਨ ਦੇਸ ਰਾਜ ਘਈ ਦੀ ਪ੍ਰਧਾਨਗੀ ਹੇਠ ਹੋਈ ਜਿਸ ...

ਪੂਰੀ ਖ਼ਬਰ »

ਯੂਨੀਸਕੋ ਦੀ ਨਕਲੀ ਮੁਲਾਜ਼ਮ ਬਣ ਕੇ ਵਪਾਰੀ ਨਾਲ ਮਾਰੀ 6 ਲੱਖ ਦੀ ਠੱਗੀ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਯੂਨੀਸਕੋ ਦੀ ਨਕਲੀ ਮੁਲਾਜ਼ਮ ਬਣ ਕੇ ਵਪਾਰੀ ਨਾਲ 6 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਔਰਤ ਸਮੇਤ ਦੋ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਗੁਰੂ ਨਾਨਕ ਪੂਰਾ ਸਿਵਲ ਲਾਈਨ ਦੇ ਰਹਿਣ ...

ਪੂਰੀ ਖ਼ਬਰ »

ਮੋਬਾਈਲ ਸ਼ੋਅਰੂਮ ਦਾ ਸ਼ਟਰ ਤੋੜ ਕੇ ਲੱਖਾਂ ਦਾ ਸਾਮਾਨ ਤੇ ਨਕਦੀ ਚੋਰੀ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਵਿਚ ਅੱਜ ਤੜਕੇ ਚੋਰ ਇਕ ਮੋਬਾਈਲ ਸ਼ੋਅਰੂਮ ਦਾ ਸ਼ਟਰ ਤੋੜ ਕੇ ਉੱਥੇ ਪਏ 5 ਲੱਖ ਰੁਪਏ ਮੁੱਲ ਦੇ ਮੋਬਾਈਲ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਚੋਰਾਂ ਵਲੋਂ ਕੀਤੀ ਗਈ ਇਹ ਹਰਕਤ ਦੁਕਾਨ ਵਿਚ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲੇ 'ਤੇ ਕੇਸ ਦਰਜ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਜੇ ਕੁਮਾਰ ਵਾਸੀ ਢੋਲੇਵਾਲ ਦੀ ਸ਼ਿਕਾਇਤ 'ਤੇ ਸੁਨਾਮੀ ਵਾਸੀ ਪਿੰਡ ਢੋਲੇਵਾਲ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ...

ਪੂਰੀ ਖ਼ਬਰ »

ਕੋਹੜ ਰੋਗ ਦੇ ਖਾਤਮੇ ਲਈ ਜਾਗਰੂਕਤਾ ਮੁਹਿੰਮ 21 ਤੋਂ

ਲੁਧਿਆਣਾ, 14 ਅਗਸਤ (ਸਲੇਮਪੁਰੀ)-ਭਾਰਤ ਸਰਕਾਰ ਦੇ ਸਿਹਤ ਮੰਤਰਾਲਾ ਵਲੋਂ ਦੇਸ਼ ਵਿਚ ਕੋਹੜ ਰੋਗ ਦੇ ਖਾਤਮੇ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਕੌਮੀ ਕੋਹੜ ਖਾਤਮਾ ਮੁਹਿੰਮ ਤਹਿਤ ਦੇਸ਼ ਵਿਚ 21 ਅਗਸਤ ...

ਪੂਰੀ ਖ਼ਬਰ »

ਪੁਰਾਤਨ ਮੰਦਰ ਤੋੜਨ ਨਾਲ ਸਮੁੱਚੇ ਭਾਈਚਾਰੇ ਨੂੰ ਪੁੱਜੀ ਠੇਸ-ਲੀਲ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਿੱਲੀ ਦੇ ਤੁਗਲਕਬਾਦ ਖੇਤਰ ਦੇ ਵਿਚ ਗੁਰੂ ਰਵਿਦਾਸ ਪੁਰਾਤਨ ਮੰਦਰ ਤੋੜਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਹਲਕਾ ਪੱਛਮੀ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਕਿਹਾ ਪੁਰਾਤਨ ਮੰਦਰ ਨੂੰ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦਾ ਖ਼ਾਤਮਾ ਜ਼ਰੂਰੀ-ਬੌਬੀ

ਲੁਧਿਆਣਾ, 14 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸਮਾਜ ਵਿਚ ਫੈਲੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਦੇ ਹੋਏ ਇਕ ਨਿਰੋਏ ਸਮਾਜ ਦੀ ਸਿਰਜਣਾ ਲਈ ਸਾਨੰੂ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ | ਇਨ੍ਹਾਂ ਵਿਚਾਰਾਂ ਪ੍ਰਗਟਾਵਾ ਕਰਦਿਆਂ ਭਾਈ ਮੰਨਾ ਸਿੰਘ ਨਗਰ ...

ਪੂਰੀ ਖ਼ਬਰ »

ਪੁਰਾਤਨ ਮੰਦਰ ਤੋੜਨ ਨਾਲ ਸਮੁੱਚੇ ਭਾਈਚਾਰੇ ਨੂੰ ਪੁੱਜੀ ਠੇਸ-ਲੀਲ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਿੱਲੀ ਦੇ ਤੁਗਲਕਬਾਦ ਖੇਤਰ ਦੇ ਵਿਚ ਗੁਰੂ ਰਵਿਦਾਸ ਪੁਰਾਤਨ ਮੰਦਰ ਤੋੜਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਹਲਕਾ ਪੱਛਮੀ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਕਿਹਾ ਪੁਰਾਤਨ ਮੰਦਰ ਨੂੰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਤੋੜਣ ਿਖ਼ਲਾਫ਼ ਭਾਵਾਧਸ ਵਲੋਂ ਰਾਸ਼ਟਰਪਤੀ ਨੂੰ ਮੰਗ ਪੱਤਰ

ਲੁਧਿਆਣਾ, 14 ਅਗਸਤ (ਕਵਿਤਾ ਖੁੱਲਰ)- ਦਿੱਲੀ ਦੇ ਤੁਗਲਕਾਬਾਦ ਵਿਚ ਗੁਰੂ ਰਵਿਦਾਸ ਇਤਿਹਾਸਕ ਮੰਦਰ ਤੋੜਨ ਖਿਲਾਫ ਹੋਏ ਬੰਦ ਦੌਰਾਨ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਨੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਿਆ | ਸੰਗਠਨ ਦੇ ਵਰਕਰ ਢੋਲੇਵਾਲ ਸਥਿਤ ਭਾਵਾਧਸ ਦਫਤਰ ...

ਪੂਰੀ ਖ਼ਬਰ »

ਸਹੋਤਾ ਦੀ ਅਗਵਾਈ 'ਚ ਮੰਦਰ ਦੀ ਨਵਉਸਾਰੀ ਲਈ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ

ਲੁਧਿਆਣਾ, 14 ਅਗਸਤ (ਕਵਿਤਾ ਖੁੱਲਰ)- ਤੁਗਲਕਾਬਾਦ ਵਿਚ ਗੁਰੂ ਰਵਿਦਾਸ ਜੀ ਦੇ ਇਤਿਹਾਸਕ ਮੰਦਰ ਨੂੰ ਤੋੜਨ ਖਿਲਾਫ ਹੋਏ ਬੰਦ ਦੌਰਾਨ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਭਾਵਾਧਸ ਦੇ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਅਸ਼ਵਨੀ ਸਹੋਤਾ ਦੀ ਅਗਵਾਈ 'ਚ ਵਫਦ ਅੱਜ ...

ਪੂਰੀ ਖ਼ਬਰ »

ਕੁਲਦੀਪ ਨੇਗੀ ਵਿਧਾਨ ਸਭਾ ਹਲਕਾ ਗਿੱਲ ਦੇ ਪ੍ਰਵਾਸੀ ਵਿੰਗ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 14 ਅਗਸਤ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਵਲੋਂ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਲਾਕੇ ਦੇ ਨਿਧੜਕ ਆਗੂ ਕੁਲਦੀਪ ਨੇਗੀ ...

ਪੂਰੀ ਖ਼ਬਰ »

ਡਿਪਟੀ ਮੇਅਰ ਸ਼ਿਮਲਾਪੁਰੀ ਵਲੋਂ ਕੈਨੇਡਾ ਦੀ ਐਮ.ਪੀ. ਸਿੱਧੂ ਨਾਲ ਮੁਲਾਕਾਤ

ਡਾਬਾ/ਲੁਹਾਰਾ, 14 ਅਗਸਤ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਲੁਧਿਆਣਾ ਦੇ ਡਿਪਟੀ ਮੇਅਰ ਬੀਬੀ ਸਰਬਜੀਤ ਕੋਰ ਸ਼ਿਮਲਾਪੁਰੀ ਅਤੇ ਉਨ੍ਹਾ ਦੇ ਪਤੀ ਵਿਧਾਨ ਸਭਾ ਹਲਕਾ ਦੱਖਣੀ ਤੋਂ ਬਲਾਕ ਕਾਂਗਰਸ ਪ੍ਰਧਾਨ ਜਰਨੈਲ ਸਿੰਘ ਸ਼ਿਮਲਾਪੁਰੀ ਜੋ ਕੈਨੇਡਾ ਦੇ ਦੌਰੇ 'ਤੇ ਹਨ, ਨੇ ...

ਪੂਰੀ ਖ਼ਬਰ »

ਕਮਿਸ਼ਨਰ ਨੇ ਕੌ ਾਸਲਰ ਪਤੀ ਨੂੰ ਹੱਦ 'ਚ ਰਹਿ ਕੇ ਅਧਿਕਾਰੀ ਨਾਲ ਗੱਲ ਕਰਨ ਲਈ ਕਿਹਾ

ਲੁਧਿਆਣਾ, 14 ਅਗਸਤ (ਅਮਰੀਕ ਸਿੰਘ ਬੱਤਰਾ)- ਹਲਕਾ ਪੂਰਬੀ ਦੇ ਕੌਾਸਲਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਮੰਗਲਵਾਰ ਸ਼ਾਮ ਨੂੰ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਵਲੋਂ ਸੱਦੀ ਮੀਟਿੰਗ ਦੌਰਾਨ ਸਥਿਤੀ ਉਦੋਂ ਤਣਾਅਪੂਰਨ ਹੋ ਗਈ ਜਦ ਵਾਰਡ 7 ਅਧੀਨ ਪੈਂਦੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਅਕਤੀ ਦੀ ਮੌਤ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ ਵਿਚ ਸ਼ੱਕੀ ਹਾਲਾਤ ਵਿਚ ਵਿਅਕਤੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੁਨੀਲ ਕੁਮਾਰ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 40 ਸਾਲ ਦੇ ਕਰੀਬ ਸੀ | ਜਾਂਚ ਅਧਿਕਾਰੀ ਐਸ.ਐਚ.ਓ. ਬਿਟਨ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਸੰਜੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੋਲੇਵਾਲ ਇਲਾਕੇ ਵਿਚ ਅੱਜ ਦੁਪਹਿਰ ਬਾਅਦ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਓਮ ਪ੍ਰਕਾਸ਼ ਉਰਫ ਸੰਨੀ ...

ਪੂਰੀ ਖ਼ਬਰ »

ਬੰਬ ਧਮਾਕਾ ਮਾਮਲੇ 'ਚ ਭਾਈ ਹਵਾਰਾ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੰਟਾ ਘਰ ਵਿਚ ਦਸੰਬਰ 1995 ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਅੱਜ ਭਾਈ ਜਗਤਾਰ ਸਿੰਘ ਹਵਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ | ਪੇਸ਼ੀ ਉਪਰੰਤ ਮਾਣਯੋਗ ਜੱਜ ਨੇ ਇਸ ਮਾਮਲੇ ਦੀ ਸੁਣਵਾਈ 22 ਅਗਸਤ ਤੱਕ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਤੇ ਕਾਰਤੂਸ ਸਮੇਤ ਗਿ੍ਫ਼ਤਾਰ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਨਾਜਾਇਜ਼ ਪਿਸਤੌਲ ਅਤੇ ਕਾਰਤੂਸ ਸਮੇਤ ਇਕ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕਾਮਿਆਂ ਵਲੋਂ ਚੱਕਾ ਜਾਮ ਰੱਦ

ਲੁਧਿਆਣਾ, 14 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਦੇ ਟ੍ਰਾਂਸਪੋਰਟ ਵਿਭਾਗ ਅਧੀਨ ਚੱਲ ਰਹੇ ਪੰਜਾਬ ਰੋਡਵੇਜ਼ ਅਤੇ ਪਨਬੱਸ ਵਿਚ ਤੈਨਾਤ ਠੇਕਾ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਤਿੰਨ ਰੋਜਾ ਪਨਬੱਸ ਦਾ ਚੱਕਾ ਜਾਮ ਕਰਨ ਦਾ ਜੋ ਐਲਾਨ ਕੀਤਾ ਸੀ, ਹਾਲ ਦੀ ਘੜੀ ਮੁਲਤਵੀ ਕਰ ...

ਪੂਰੀ ਖ਼ਬਰ »

ਬੰਦ ਦੌਰਾਨ ਆਮ ਲੋਕਾਂ ਨੂੰ ਹੋਈ ਪ੍ਰੇਸ਼ਾਨੀ-ਭਾਰਤੀ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਵਿੰਦਰ ਸਿੰਘ ਭਾਰਤੀ ਨੇ ਕਿਹਾ ਹੈ ਕਿ ਰਵਿਦਾਸ ਭਾਈਚਾਰੇ ਵਲੋਂ ਅੱਜ ਬੰਦ ਦੌਰਾਨ ਆਵਾਜਾਈ ਠੱਪ ਹੋਣ ਕਾਰਨ ਆਮ ਲੋਕਾਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਸਿਵਲ ਸਰਜਨ ਦਫ਼ਤਰ 'ਚ ਧਰਨਾ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੋੜ)-ਆਸ਼ਾ ਵਰਕਰ ਫੈਸੀਲੀਟੇਟਰ ਯੂਨੀਅਨ ਪੰਜਾਬ ਦੀ ਪਟਿਆਲਾ ਇਕਾਈ ਦੇ ਮੈਂਬਰਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਵਿਖੇ ਧਰਨਾ ਲਗਾ ਕੇ ਪੰਜਾਬ ਸਰਕਾਰ ਤੋਂ ਆਸ਼ਾ ਵਰਕਰਾਂ ਨੂੰ ਬੱਝਵਾਂ ਭੱਤਾ ਦੇਣ ਦੀ ਮੰਗ ...

ਪੂਰੀ ਖ਼ਬਰ »

ਹਰਿਆਣਾ ਦੀ ਸ਼ਰਾਬ ਸਮੇਤ ਕਾਬੂ

ਸਮਾਣਾ, 14 ਅਗਸਤ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 15 ਪੇਟੀਆਂ ਸ਼ਰਾਬ ਠੇਕਾ ਦੇਸੀ ਸਾਹਿਬ ਸੰਤਰਾ ਹਰਿਆਣਾ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਸਾਹਿਬ ਸਿੰਘ ਵਿਰਕ ਨੇ ਦੱਸਿਆ ਕਿ ਹੌਲਦਾਰ ਧਰਮਿੰਦਰ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਭਾਰਤ ਪਹੰੁਚੀ ਇਜ਼ਰਾਇਲ ਦੀ ਖੇਤੀ ਵਿਗਿਆਨੀ ਟੀਮ

ਪਾਤੜਾਂ, 14 ਅਗਸਤ (ਗੁਰਵਿੰਦਰ ਸਿੰਘ ਬੱਤਰਾ)-ਖੇਤੀ 'ਚ ਨਵੀਆਂ ਤਕਨੀਕਾਂ ਅਪਣਾਉਣ ਲਈ ਇਜ਼ਰਾਇਲ ਦੇ ਖੇਤੀ ਵਿਗਿਆਨੀਆਂ ਨੇ ਭਾਰਤ 'ਚ ਪਹੰੁਚ ਕੀਤੀ ਹੈ | ਪੰਜਾਬ ਦੇ ਕਿਸਾਨਾਂ ਨੰੂ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਇਜ਼ਰਾਇਲ ਤੋਂ ਪੰਜਾਬ ਪਹੰੁਚੀ ਵਿਗਿਆਨੀਆਂ ਦੀ ਟੀਮ ...

ਪੂਰੀ ਖ਼ਬਰ »

ਸਬਮਰਸੀਬਲ ਮੋਟਰਾਂ ਦੀ ਦੁਕਾਨ ਵਿਚੋਂ ਲੱਖਾਂ ਦਾ ਸਾਮਾਨ ਚੋਰੀ

ਬਨੂੜ, 14 ਅਗਸਤ (ਭੁਪਿੰਦਰ ਸਿੰਘ)-ਬੀਤੀ ਰਾਤ ਸੇਲ ਟੈਕਸ ਬੈਰੀਅਰ ਚੌਾਕ ਨੇੜੇ ਨਿਉ ਪੰਜਾਬ ਇਲੈਕਟ੍ਰੀਕਲ ਵਰਕਸ ਸਬਮਰਸੀਬਲ ਮੋਟਰਾਂ ਦੀ ਦੁਕਾਨ ਦੇ ਸ਼ਟਰ ਤੋੜ ਕੇ ਚੋਰ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਕੇ ਲੈ ਗਏ | ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾ ਨਾਲ ...

ਪੂਰੀ ਖ਼ਬਰ »

ਫ਼ੈਕਟਰੀ ਮਾਲਕ ਦੇ ਘਰੋਂ ਸੋਨੇ ਤੇ ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ

ਰਾਜਪੁਰਾ, 14 ਅਗਸਤ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਫ਼ੈਕਟਰੀ ਮਾਲਕ ਦੇ ਘਰ 'ਚੋਂ ਵਰਕਰ ਦੀ ਕੁੱਟਮਾਰ ਕਰਕੇ ਸੋਨੇ ਤੇ ਚਾਂਦੀ ਦੇ ਗਹਿਣੇ ਤੇ ਨਗਦੀ ਚੋਰੀ ਕਰਕੇ ਲੈ ਜਾਣ ਦੇ ਦੋਸ਼ 'ਚ ਘਰ ਦੀ ਨੌਕਰਾਣੀ ਅਤੇ ਉਸ ਦੇ ਪਤੀ ਸਮੇਤ 4 ਹੋਰ ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਬੂ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੋੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਦੌਲਤਪੁਰ ਨੇੜੇ ਸ਼ਰਾਬ ਵੇਚਦੇ ਇਕ ਵਿਅਕਤੀ ਨੂੰ ਮੌਕੇ 'ਤੇ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 240 ਬੋਤਲਾਂ ਦੇਸੀ ਸ਼ਰਾਬ ਚੰਡੀਗੜ੍ਹ ਦੀਆਂ ਬਰਾਮਦ ਕੀਤੀਆਂ ਹਨ¢ ...

ਪੂਰੀ ਖ਼ਬਰ »

1 ਕਿੱਲੋ 500 ਗਰਾਮ ਅਫ਼ੀਮ ਸਮੇਤ ਦੋ ਕਾਬੂ

ਘਨੌਰ, 14 ਅਗਸਤ (ਬਲਜਿੰਦਰ ਸਿੰਘ ਗਿੱਲ)-ਥਾਣਾ ਸ਼ੰਭੂ ਦੇ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸ਼ੰਭੂ 'ਚ ਤਾਇਨਾਤ ਏ.ਐਸ.ਆਈ. ਮਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ 'ਤੇ ਦੋ ਕਥਿਤ ਦੋਸ਼ੀਆਂ ਨੂੰ ਪਿੰਡ ਡਾਹਰੀਆਂ ...

ਪੂਰੀ ਖ਼ਬਰ »

ਪੁਲਿਸ ਨੇ 35 ਪੇਟੀਆਂ ਸ਼ਰਾਬ ਸਮੇਤ ਗੱਡੀ ਕਬਜ਼ੇ 'ਚ ਲਈ, ਚਾਲਕ ਮੌਕੇ ਤੋਂ ਫਰਾਰ

ਰਾਜਪੁਰਾ, 14 ਅਗਸਤ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਪਿੰਡ ਉਕਸੀ ਸੈਣੀਆਂ ਨੇੜੇ ਇਕ ਗੱਡੀ 'ਚੋਂ 35 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਗੱਡੀ ਛੱਡ ਕੇ ਭੱਜੇ ਅਣਪਛਾਤੇ ਡਰਾਈਵਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਦੇ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਇਕਾਈ ਹਸਪਤਾਲ ਵਲੋਂ ਸਮਾਗਮ 17 ਨੂੰ

ਲੁਧਿਆਣਾ, 14 ਅਗਸਤ (ਸਲੇਮਪੁਰੀ)-ਇਕਾਈ ਹਸਪਤਾਲ ਦੀ ਕਾਰੋਪੋਰੇਟ ਮੈਨੇਜਰ ਤਨੂ ਸਚਦੇਵਾ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਹਸਪਤਾਲ ਵਲੋਂ ਅੰਗਦਾਨ ਸਬੰਧੀ ਜੋ ਪ੍ਰੋਗਰਾਮ 13 ਅਗਸਤ ਨੂੰ ਕਰਵਾਇਆ ਜਾਣਾ ਸੀ, ਹੁਣ 17 ਅਗਸਤ ਨੂੰ ਕਰਵਾਇਆ ਜਾਵੇਗਾ | ਹਸਪਤਾਲ ਦੇ ਮੁੱਖ ...

ਪੂਰੀ ਖ਼ਬਰ »

ਮੀਟ ਵਿਕਰੇਤਾ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸਮਾਣਾ, 14 ਅਗਸਤ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਹਜ਼ਾਰ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਸ਼ਹਿਰੀ ਦੇ ਮੁਖੀ ਸਾਹਿਬ ਸਿੰਘ ਵਿਰਕ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜੈ ਪ੍ਰਕਾਸ਼ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

73ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਤਿਆਰੀਆਂ ਮੁਕੰਮਲ-ਕੁਮਾਰ ਅਮਿਤ

ਪਟਿਆਲਾ, 14 ਅਗਸਤ (ਜਸਪਾਲ ਸਿੰਘ ਢਿੱਲੋਂ)-ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਰਾਜਾ ਭਿਲੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਕੌਮੀ ਝੰਡਾ ਲਹਿਰਾਉਣ ਦੀ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਨੇ ਬੈਸਟ ਸਕੂਲ ਇਨ ਸਪੋਰਟਸ ਦਾ ਸਨਮਾਨ ਕੀਤਾ ਹਾਸਲ

ਨਾਭਾ, 14 ਅਗਸਤ (ਕਰਮਜੀਤ ਸਿੰਘ)-ਪੰਜਾਬ ਪਬਲਿਕ ਸਕੂਲ ਨਾਭਾ ਨੂੰ ਭਾਰਤ ਦਾ ਬੈੱਸਟ ਸਕੂਲ ਇਨ ਸਪੋਰਟਸ ਐਲਾਨਿਆ ਗਿਆ | ਸਕੂਲ ਦੇ ਮੁਖੀ ਡਾ. ਜਗਪ੍ਰੀਤ ਸਿੰਘ ਨੂੰ ਵੀ ਸਾਲ ਦਾ ਸਰਵੋਤਮ ਪਿ੍ੰਸੀਪਲ ਐਲਾਨਿਆ ਗਿਆ | ਗਲੋਬਲ ਐਜੂਕੇਸ਼ਨ ਅਵਾਰਡ 2019 ਦੁਆਰਾ ਇਕ ਕਨਕਲੇਵ ਦਾ ...

ਪੂਰੀ ਖ਼ਬਰ »

15 ਅਗਸਤ ਦੇ ਮੱਦੇਨਜ਼ਰ ਜ਼ਿਲੇ੍ਹ 'ਚ ਸਖ਼ਤ ਸੁਰੱਖਿਆ ਪ੍ਰਬੰਧ-ਸਿੱਧੂ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੋੜ)-ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲੇ੍ਹ 'ਚ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ¢ ਜਿਸ ਤਹਿਤ ਜ਼ਿਲੇ੍ਹ 'ਚ ਜਨਤਕ ਤੇ ਨਿੱਜੀ ਥਾਵਾਂ 'ਤੇ ਪੁਲਿਸ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ¢ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਡਾ: ਘੁੰਮਣ ਦਾ ਦੋ ਸਾਲ ਦਾ ਕਾਰਜਕਾਲ ਸਮਾਪਤ

ਪਟਿਆਲਾ, 14 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਡਾ. ਬੀ.ਐੱਸ. ਘੁੰਮਣ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਵਜੋਂ ਦੋ ਸਾਲ ਦਾ ਕਾਰਜਕਾਲ ਸਫਲਤਾ ਪੂਰਵਕ ਸਮਾਪਤ ਕਰ ਲਿਆ ਗਿਆ ਹੈ | ਉਨ੍ਹਾਂ 14 ਅਗਸਤ 2017 ਨੂੰ ਇਹ ਅਹੁਦਾ ਸੰਭਾਲਿਆ ਸੀ ਜਦੋਂ ਪੰਜਾਬੀ ...

ਪੂਰੀ ਖ਼ਬਰ »

ਵਿਸ਼ਵ ਬੁੱਧੀਜੀਵੀ ਫੋਰਮ ਵਲੋਂ ਪੰਜਾਬ ਦੇ ਮਸਲਿਆਂ ਸਬੰਧੀ ਪ੍ਰਨੀਤ ਕੌਰ ਨਾਲ ਬੈਠਕ

ਪਟਿਆਲਾ, 14 ਅਗਸਤ (ਗੁਰਵਿੰਦਰ ਸਿੰਘ ਔਲਖ)-ਵਿਸ਼ਵ ਬੁੱਧੀਜੀਵੀ ਫੋਰਮ ਦਾ ਵਫ਼ਦ ਪ੍ਰਧਾਨ ਪੋ੍ਰਫੈਸਰ ਗੁਰਬਖਸੀਸ ਸਿੰਘ ਅੰਟਾਲ ਦੀ ਅਗਵਾਈ 'ਚ ਪਟਿਆਲਾ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਭਖਦੇ ਮਸਲਿਆਂ ਸਬੰਧੀ ਗੱਲਬਾਤ ਕੀਤੀ ਗਈ | ਬੈਠਕ ...

ਪੂਰੀ ਖ਼ਬਰ »

ਕਿਡਜ਼ੀ ਸਕੂਲ ਰੂਪਨਗਰ 'ਚ ਮਨਾਇਆ ਤੀਜ ਦਾ ਤਿਉਹਾਰ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਬੇਲਾ ਚੌਾਕ ਨੇੜੇ ਸਥਿਤ ਕਿਡਜ਼ੀ ਸਕੂਲ ਵਿਖੇ ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਡੇ-ਕੇਅਰ ਦੇ ਬੱਚਿਆਂ ਤੋਂ ਲੈ ਕੇ ਪ੍ਰਾਇਮਰੀ ਵਿੰਗ ਤੱਕ ਦੇ ਬੱਚਿਆਂ ਵਿਚ ਤੀਜ ਪ੍ਰਤੀ ਭਾਰੀ ...

ਪੂਰੀ ਖ਼ਬਰ »

ਬੱਸ ਡਰਾਈਵਰ ਨੇ ਲੜਕੀ ਦਾ ਡਿੱਗਿਆ ਮੋਬਾਈਲ ਮੋੜ ਕੇ ਇਮਾਨਦਾਰੀ ਦਾ ਸਬੂਤ ਦਿੱਤਾ

ਮੋਰਿੰਡਾ, 14 ਅਗਸਤ (ਪਿ੍ਤਪਾਲ ਸਿੰਘ)-ਆਰੀਆ ਮਾਡਲ ਸਕੂਲ ਦੇ ਬੱਸ ਡਰਾਈਵਰ ਵਲੋਂ ਇਕ ਲੜਕੀ ਦਾ ਗੁੰਮ ਹੋਇਆ ਕੀਮਤੀ ਮੋਬਾਈਲ ਵਾਪਸ ਮੋੜ ਕੇ ਇਮਾਨਦਾਰੀ ਜਿੰਦਾ ਰਹਿਣ ਦਾ ਸਬੂਤ ਦਿੱਤਾ ਹੈ | ਇਸ ਸਬੰਧੀ ਪਿੰਡ ਅਰਨੋਲੀ ਨਿਵਾਸੀ ਸਰਨਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ ਨੇ ...

ਪੂਰੀ ਖ਼ਬਰ »

ਨਹਿਰੂ ਸਟੇਡੀਅਮ ਵਿਖੇ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ

ਰੂਪਨਗਰ, 14 ਅਗਸਤ (ਮਨਜਿੰਦਰ ਸਿੰਘ ਚੱਕਲ)-ਡਾ: ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ ਨੇ ਅੱਜ ਇੱਥੇ ਨਹਿਰੂ ਸਟੇਡੀਅਮ ਵਿਖੇ 15 ਅਗਸਤ ਸਬੰਧੀ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਤੋਂ ਸਲਾਮੀ ਲਈ¢ ਸਮੁੱਚੀ ਪਰੇਡ ਦੀ ਅਗਵਾਈ ਗੁਰਵਿੰਦਰ ਸਿੰਘ ਡੀ. ਐਸ. ...

ਪੂਰੀ ਖ਼ਬਰ »

ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦੇ ਆਗੂਆਂ ਅਤੇ ਵਰਕਰਾਂ ਦੀ ਹੋ ਰਹੀ ਇਕੱਤਰਤਾ ਸਬੰਧੀ ਮੀਟਿੰਗ

ਘਨੌਲੀ, 14 ਅਗਸਤ (ਜਸਵੀਰ ਸਿੰਘ ਸੈਣੀ)-ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦੇ ਸਾਰੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ 16 ਅਗਸਤ ਨੂੰ ਸਵੇਰੇ 10.30 ਵਜੇ ਇਤਿਹਾਸਕ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋ ਰਹੀ ਹੈ | ਇਸ ਸਬੰਧੀ ਘਨੌਲੀ ਵਿਖੇ ਹੋਈ ਅਕਾਲੀ ਆਗੂਆਂ ਦੀ ਮੀਟਿੰਗ ...

ਪੂਰੀ ਖ਼ਬਰ »

ਆਸ਼ਾ ਫੈਸੀਲੀਟੇਟਰ ਵਰਕਰ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਰੈਲੀ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)-ਆਸ਼ਾ ਫੈਸੀਲੀਟੇਟਰ ਵਰਕਰ ਯੂਨੀਅਨ ਪੰਜਾਬ ਸੀਟੂ ਵਲੋਂ ਆਪਣੀਆਂ ਭਖਵੀਂਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਮੰਗ ਪੱਤਰ ਸਿਵਲ ਸਰਜਨ ਰੂਪਨਗਰ ਨੂੰ ਰੋਹ ਭਰਪੂਰ ਰੈਲੀ ਕਰਕੇ ਦਿੱਤਾ ਗਿਆ | ਇਸ ਰੈਲੀ ਅਤੇ ਮੁਜ਼ਾਹਰੇ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਵਿਧਾਨ ਸਭਾ ਸਪੀਕਰ ਵਲੋਂ ਮਹਾਰਾਜਾ ਬ੍ਰਹਮਾ ਨੰਦ ਭੂਰੀ ਵਾਲੇ ਟਰੱਸਟ ਨੂੰ 5 ਲੱਖ ਦੀ ਗ੍ਰਾਂਟ ਦਿੱਤੀ

ਢੇਰ, 14 ਅਗਸਤ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਮਹਾਰਾਜਾ ਬ੍ਰਹਮਾ ਨੰਦ ਭੂਰੀ ਵਾਲੇ ਟਰੱਸਟ ਨੂੰ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ, ਜਿਸ ਦਾ ਚੈੱਕ ਸਾਬਕਾ ਚੇਅਰਮੈਨ ਰਮੇਸ਼ ਚੰਦ ਦਸਗਰਾਈ ਵਲੋਂ ਸੰਤ ਆਤਮਾ ਨੰਦ ਭੂਰੀ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਜੇ.ਐਸ.ਨਿੱਕੁੂਵਾਲ, ਕਰਨੈਲ ਸਿੰਘ)-ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਸਹਿਗਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਨਰਲ ਸਕੱਤਰ ਮੋਹਨ ਸਿੰਘ ਕੈਂਥ ਨੇ ਏਜੰਡਾ ਪੇਸ਼ ਕੀਤਾ | ਸਭ ...

ਪੂਰੀ ਖ਼ਬਰ »

ਇੰਟਰਲਾਕ ਟਾਈਲਾਂ ਲਗਾਉਣ ਦੌਰਾਨ ਬੰਦ ਕੀਤੀ ਨਾਲੀ ਖੋਲ੍ਹਣ ਦੀ ਮੰਗ

ਕੀਰਤਪੁਰ ਸਾਹਿਬ, 14 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)-ਮੁੱਖ ਬਾਜ਼ਾਰ ਦਰਮਿਆਨ ਗੁਰਦੁਆਰਾ ਸ੍ਰੀ ਸੀਸ ਮਹਿਲ ਸਾਹਿਬ ਨੂੰ ਜਾਣ ਵਾਲੀ ਸੜਕ 'ਤੇ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਚੱਲ ਰਿਹਾ ਹੈ | ਇਸ ਦੌਰਾਨ ਉਕਤ ਠੇਕੇਦਾਰ ਵਲੋਂ ਸੜਕ ਵਿਚਕਾਰ ਬਣੀ ਇਕ ਨਾਲੀ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਨੰਬਰਦਾਰਾਂ ਯੂਨੀਅਨ ਦੀ ਮਹੀਨਾਵਾਰ ਇਕੱਤਰਤਾ ਮੰਗਾਂ ਨਾ ਮੰਨਣ 'ਤੇ ਸਖ਼ਤ ਸੰਘਰਸ਼ ਦੀ ਧਮਕੀ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)-ਨੰਬਰਦਾਰ ਯੂਨੀਅਨ ਰਜਿ. 643 ਦੀ ਇਕੱਤਰਤਾ ਐਡਵੋਕੇਟ ਪਾਲ ਸਿੰਘ ਕੱਟਲੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ ਰੂਪਨਗਰ ਵਿਖੇ ਹੋਈ | ਮੀਟਿੰਗ ਵਿਚ ਸਰਬ ਸੰਮਤੀ ਨਾਲ ਮਤੇ ਪਾਸ ਕੀਤੇ ਗਏ ਜਿਨ੍ਹਾਂ ...

ਪੂਰੀ ਖ਼ਬਰ »

ਗਵਾਹ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ 'ਤੇ ਪਰਚਾ ਦਰਜ਼

ਟੋਹਾਣਾ, 14 ਅਗਸਤ (ਗੁਰਦੀਪ ਸਿੰਘ ਭੱਟੀ)-ਇਥੋਂ ਦੀ ਟਿੱਬਾ ਕਲੋਨੀ ਦੇ ਨਵਾਬ ਸਿੰਘ ਤੇ ਰੇਲਵੇ ਪੁਲਿਸ ਨੇ ਹੱਤਿਆ ਦੇ ਯਤਨ ਕਰਨ ਵਾਲੇ ਮੁਲਜ਼ਮਾਂ ਵਿਰੁੱਧ ਸ਼ਿਕਾਇਤਕਰਤਾ ਦੇ ਭਰਾ ਜਸਪਾਲ ਸਿੰਘ ਨੂੰ ਗਵਾਈ ਤੋਂ ਰੋਕਣ ਲਈ ਜਾਨੋ ਮਾਰਨ ਦੀ ਧਮਕੀ ਦੇਣ ਦੇ ਦੋਸਾਂ ਹੇਠ ...

ਪੂਰੀ ਖ਼ਬਰ »

120 ਬੋਤਲਾਂ ਵਿਸਕੀ ਦੀਆਂ ਬਰਾਮਦ ਕਰ ਕੇ ਇੱਕ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ, 14 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਸਕਾਰਪਿਓ ਗੱਡੀ ਵਿਚੋਂ ਲਈ ਤਲਾਸ਼ੀ ਦੌਰਾਨ 120 ਬੋਤਲਾਂ ਵਿਸਕੀ ਚੰਡੀਗੜ੍ਹ ਵਿੱਕਰੀ ਵਾਲੀ ਕਾਬੂ ਕਰਕੇ ਇੱਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX