ਤਾਜਾ ਖ਼ਬਰਾਂ


ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  37 minutes ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  52 minutes ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  53 minutes ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  58 minutes ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 1 hour ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 1 hour ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 1 hour ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 1 hour ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ..................................
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 2 hours ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 2 hours ago
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ...
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 2 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 2 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 2 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 3 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 3 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 3 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 4 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 4 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 4 hours ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 4 hours ago
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 4 hours ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551

ਜਲੰਧਰ

ਮੁੱਖ ਮੰਤਰੀ ਵਲੋਂ ਜਲੰਧਰ ਤੇ ਕਪੂਰਥਲਾ ਲਈ 265 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ

ਕਰਤਾਰਪੁਰ (ਜਲੰਧਰ), 14 ਅਗਸਤ (ਜਸਪਾਲ ਸਿੰਘ)-ਜੰਗ-ਏ-ਆਜ਼ਾਦੀ ਯਾਦਗਾਰ ਦਾ ਤੀਸਰਾ ਪੜਾਅ ਦੇਸ਼ ਵਾਸੀਆਂ ਨੂੰ ਸਮਰਪਿਤ ਕਰਨ ਮੌਕੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲੰਧਰ ਅਤੇ ਕਪੂਰਥਲਾ ਜ਼ਿਲਿ੍ਹਆਂ 'ਚ 265.15 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਰਿਮੋਟ ਨਾਲ ਕੀਤਾ |
ਵੀਡੀਓ ਕਾਨਫਰੰਸਾਂ ਰਾਹੀਂ ਇਨ੍ਹਾਂ ਪ੍ਰੋਜੈਕਟਾਂ ਦੇ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਪੂਰਨ ਤੌਰ 'ਤੇ ਵਚਨਬੱਧ ਹੈ |
ਇਨ੍ਹਾਂ ਪ੍ਰੋਜੈਕਟਾਂ ਵਿਚੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕਪੂਰਥਲਾ ਜ਼ਿਲ੍ਹੇ 'ਚ ਵਿਕਾਸ ਪ੍ਰੋਜੈਕਟਾਂ 'ਤੇ 132.54 ਕਰੋੜ ਰੁਪਏ ਖਰਚੇ ਜਾ ਰਹੇ ਹਨ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਾਲ ਭਰ ਲਈ ਚੱਲ ਰਹੇ ਸਮਾਗਮਾਂ ਦੀ ਲੜੀ ਵਜੋਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਸੈਂਟਰ ਫਾਰ ਇਨਵੈਂਸ਼ਨ, ਇਨੋਵੇਸ਼ਨ, ਇਨਕੂਬੇਸ਼ਨ ਅਤੇ ਟ੍ਰੇਨਿੰਗ ਸੰਸਥਾ ਦਾ ਉਦਘਾਟਨ ਕੀਤਾ ਜੋ 103 ਕਰੋੜ ਰੁਪਏ ਦੀ ਲਾਗਤ ਨਾਲ ਆਈ.ਕੇ.ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਕੈਂਪਸ ਸੁਲਤਾਨਪੁਰ ਲੋਧੀ ਵਿਖੇ 'ਸਪੋਕ' ਵਜੋਂ ਸਥਾਪਤ ਕੀਤੀ ਗਈ ਹੈ |
ਕੈਪਟਨ ਅਮਰਿੰਦਰ ਸਿੰਘ ਨੇ ਆਈ.ਕੇ.ਗੁਜਰਾਲ ਪੀ.ਟੀ.ਯੂ. ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਆਲ੍ਹਾ ਦਰਜੇ ਦੇ ਗੁਰੂ ਨਾਨਕ ਦੇਵ ਆਡੀਟੋਰੀਅਮ ਦਾ ਵੀ ਉਦਘਾਟਨ ਕੀਤਾ | ਪੇਂਡੂ ਇਲਾਕਿਆਂ ਦੀਆਂ ਲੜਕੀਆਂ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੁਲਤਾਨਪੁਰ ਲੋਧੀ ਦੇ ਪਿੰਡ ਫੱਤੂ ਢੀਂਗਾ ਵਿਖੇ 9.54 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫਾਰ ਗਰਲਜ਼ ਦਾ ਵੀ ਉਦਘਾਟਨ ਕੀਤਾ | ਜਲੰਧਰ ਵਿਚ ਅਤੇ ਇਸ ਦੇ ਦੁਆਲੇ ਦੇ ਸਰਵ ਪੱਖੀ ਵਿਕਾਸ ਨੂੰ ਹੁਲਾਰਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਮੁੱਚੇ ਸ਼ਹਿਰ ਵਿਚ ਸਮਾਰਟ ਐਲ.ਈ.ਡੀ. ਸਟ੍ਰੀਟ ਲਾਈਟਾਂ ਦੀ ਸਪਲਾਈ, ਫਿਕਸਿੰਗ, ਅਤੇ ਪੰਜ ਸਾਲਾਂ ਲਈ ਸਾਂਭ-ਸੰਭਾਲ ਦੇ ਪ੍ਰੋਜੈਕਟ ਦਾ ਵੀ ਨੀਂਹ-ਪੱਥਰ ਰੱਖਿਆ | ਇਹ ਪ੍ਰੋਜੈਕਟ ਅਗਸਤ, 2020 ਤੱਕ ਮੁਕੰਮਲ ਕੀਤਾ ਜਾਵੇਗਾ ਅਤੇ ਸ਼ਹਿਰ ਦੀਆਂ ਮੌਜੂਦਾ ਸਾਰੀਆਂ ਲਾਈਟਾਂ ਨੂੰ ਸਮਾਰਟ ਐਲ.ਈ.ਡੀ. ਲਾਈਟਾਂ ਵਿੱਚ ਬਦਲ ਦਿੱਤਾ ਜਾਵੇਗਾ |
ਕੈਪਟਨ ਅਮਰਿੰਦਰ ਸਿੰਘ ਨੇ ਦੁਆਬਾ ਚੌਾਕ ਤੋਂ ਕਾਲਾ ਸੰਘਿਆ ਡਰੇਨ ਤੱਕ ਪਾਣੀ ਲਿਜਾਣ ਲਈ 2504 ਮੀਟਰ ਲੰਮੀ ਸਟੌਰਮ ਸੀਵਰ ਲਾਈਨ ਪਾਉਣ ਲਈ 5.41 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਵੀ ਨੀਂਹ-ਪੱਥਰ ਰੱਖਿਆ | ਇਹ ਪ੍ਰੋਜੈਕਟ ਅਗਸਤ 2020 ਵਿੱਚ ਮੁਕੰਮਲ ਹੋਵੇਗਾ ਅਤੇ ਇਸ ਨਾਲ ਇਲਾਕੇ ਵਿਚ ਰਹਿ ਰਹੇ ਇਕ ਲੱਖ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚੇਗਾ | ਉਨ੍ਹਾਂ ਨੇ ਜਮਸ਼ੇਰ ਨੇੜੇ ਪੈਟਰੌਲ ਪੰਪ ਤੋਂ ਡੇਅਰੀ ਕੰਪਲੈਕਸ ਤੱਕ 5.5 ਕਿਲੋਮੀਟਰ ਲੰਮੀ ਸਟੌਰਮ ਸੀਵਰ ਲਾਈਨ ਦੇ ਵਿਸਤਾਰ ਦਾ ਵੀ ਨੀਂਹ-ਪੱਥਰ ਰੱਖਿਆ |
ਮੁੱਖ ਮੰਤਰੀ ਨੇ ਵੱਖ-ਵੱਖ ਜਲ ਸਪਲਾਈ ਸਕੀਮਾਂ ਦਾ ਵੀ ਉਦਘਾਟਨ ਕੀਤਾ ਜਿਨ੍ਹਾਂ 'ਚ ਭੋਗਪੁਰ ਬਲਾਕ ਵਿਚ ਪਿੰਡ ਭੂੰਡੀਆਂ ਨੇੜੇ (37 ਲੱਖ ਰੁਪਏ ਦੀ ਲਾਗਤ ਨਾਲ), ਜਲੰਧਰ ਪੱਛਮੀ ਬਲਾਕ ਦੇ ਪਿੰਡਾਂ ਗੋਪਾਲ ਪੁਰ (25 ਲੱਖ), ਫਰੀਦਪੁਰ (30 ਲੱਖ) ਅਤੇ ਮੀਰਪੁਰ ਵਿਚ (34 ਲੱਖ ਰੁਪਏ) ਦੀਆਂ ਜਲ ਸਕੀਮਾਂ ਸ਼ਾਮਿਲ ਹਨ |
ਇਸ ਮੌਕੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਨੇ ਖਿੱਤੇ ਦੇ ਸਰਵ ਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਕੈਪਟਨ ਅਮਰਿੰਦਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ |

ਧੀਣਾ 'ਚ ਨੌਜਵਾਨਾਂ ਦੀਆਂ ਗੱਲਾਂ ਤੋਂ ਪ੍ਰੇਸ਼ਾਨ ਨੌਜਵਾਨਾਂ ਨੇ ਕੀਤੀ ਖ਼ੁਦਕੁਸ਼ੀ

ਜਲੰਧਰ ਛਾਉਣੀ, 14 ਅਗਸਤ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਧੀਣਾ ਪਿੰਡ ਵਿਖੇ ਪਿੰਡ 'ਚ ਹੀ ਰਹਿਣ ਵਾਲੇ ਵਿਅਕਤੀਆਂ ਵਲੋਂ ਪ੍ਰੇਸ਼ਾਨ ਕੀਤੇ ਜਾਣ ਅਤੇ ਮਾੜੀ ਸ਼ਬਦਾਵਲੀ ਦਾ ਪ੍ਰਯੋਗ ਕੀਤੇ ਜਾਣ ਤੋਂ ਪ੍ਰੇਸ਼ਾਨ ਇਕ ਨੌਜਵਾਨ ਵਲੋਂ ਘਰ 'ਚ ਹੀ ਫਾਹਾ ਲਾ ਕੇ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਜਲੰਧਰ, 14 ਅਗਸਤ (ਐੱਮ ਐੱਸ ਲੋਹੀਆ) -ਕਮਿਸ਼ਨਰੇਟ ਪੁਲੀਸ ਦੇ ਸੀ ਆਈ ਏ ਸਟਾਫ਼ ਨੇ ਸ਼ੇਖ਼ਾਂ ਬਾਜ਼ਾਰ ਵਿਚ ਕਾਰਵਾਈ ਕਰਦੇ ਹੋਏ ਜੁੱਤੀਆਂ ਦੀ ਦੁਕਾਨ ਉੱਤੇ ਕੰਮ ਕਰਨ ਵਾਲੇ ਇਕ ਨੌਜਵਾਨ ਨੂੰ 10 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੈਕੰਡਰੀ ਸਕੂਲ ਦੀਆਂ ਜੂਡੋ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 14 ਅਗਸਤ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਬੀਤੇ ਦਿਨੀਂ ਕਰਵਾਏ ਗਏ ਜ਼ਿਲ੍ਹਾ ਪੱਧਰ ਦੇ ਜੂਡੋ ਖੇਡ ਮੁਕਾਬਲੇ ਦੇ ਵਿਚੋਂ ਸਰਕਾਰੀ ਕੰਨਿ੍ਹਆ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਦੀਆਂ ਜੂਡੋ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਦੇ ਵਿਚ ...

ਪੂਰੀ ਖ਼ਬਰ »

ਆਰ. ਐਸ. ਐਸ. ਵਲੋਂ ਮੰਦਰ ਢਾਹੁਣ ਦੀ ਨਿਖੇਧੀ

ਜਲੰਧਰ, 14 ਅਗਸਤ (ਸ਼ਿਵ)- ਪੰਜਾਬ ਆਰ. ਐੱਸ. ਐੱਸ. ਨੇ ਦਿੱਲੀ ਦੇ ਤੁਗਲਕਾਬਾਦ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਮੰਦਿਰ ਨੂੰ ਢਾਹੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ | ਆਰ. ਐੱਸ. ਐੱਸ. ਪੰਜਾਬ ਦੇ ਮੁਖੀ ਬਿ੍ਜਭੂਸ਼ਣ ਸਿੰਘ ਬੇਦੀ ਨੇ ਮੰਦਿਰ ਤੋੜਨ ਦੀ ਨਿਖੇਧੀ ਕਰਦਿਆਂ ...

ਪੂਰੀ ਖ਼ਬਰ »

ਬੰਦ ਦੌਰਾਨ ਸ਼ਾਂਤੀ ਬਣਾਈ ਰੱਖਣ ਲਈ ਸਮੂਹ ਜਥੇਬੰਦੀਆਂ ਦੇ ਸਹਿਯੋਗ ਤੇ ਸਾਥ ਲਈ ਧੰਨਵਾਦ -ਸੰਤ ਸਤਵਿੰਦਰ ਹੀਰਾ

ਜਲੰਧਰ, 14 ਅਗਸਸਤ (ਹਰਵਿੰਦਰ ਸਿੰਘ ਫੁੱਲ)-ਤੁਗਲਕਾਬਾਦ ਦਿੱਲੀ ਵਿਖੇ ਗੁਰੂ ਰਵਿਦਾਸ ਦੇ ਇਤਿਹਾਸਕ ਮੰਦਰ ਨੂੰ ਤੋੜੇ ਜਾਣ 'ਤੇ ਰੋਸ ਵਜੋਂ ਪੰਜਾਬ ਬੰਦ ਨੂੰ ਸ਼ਾਂਤਮਈ ਰਹਿ ਕੇ ਸਫ਼ਲ ਬਨਾਉਣ ਲਈ ਸਮੂਹ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ, ਭਗਵਾਨ ਵਾਲਮੀਕਿ ਸਮਾਜ, ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਸਮੱਸਿਆ ਦੇਖਣ ਹਫਤੇ ਬਾਅਦ ਪੁੱਜੇ ਵਿਧਾਇਕ

ਜਲੰਧਰ, 14 ਅਗਸਤ (ਸ਼ਿਵ)-ਸੂਰੀਆ ਐਨਕਲੇਵ ਦਾ ਮੇਨਹੋਲ ਟੁੱਟਣ ਕਰਕੇ ਗੰਦਾ ਪਾਣੀ ਫੈਲਣ ਦੀ ਸਮੱਸਿਆ ਦੇਖਣ ਲਈ ਵਿਧਾਇਕ ਇਕ ਹਫ਼ਤੇ ਬਾਅਦ ਪੁੱਜੇ ਪਰ ਲੋਕ ਇਸ ਗੱਲ ਤੋਂ ਨਾਰਾਜ਼ ਸੀ ਕਿ ਵਿਧਾਇਕ ਬਾਵਾ ਹੈਨਰੀ ਤੇ ਵਿਧਾਇਕ ਰਜਿੰਦਰ ਬੇਰੀ ਦੇ ਇਲਾਕੇ ਦੇ ਘਰਾਂ ਵਿਚ ਗੰਦਾ ...

ਪੂਰੀ ਖ਼ਬਰ »

ਭਾਟੀਆ ਨੇ ਕਿਹਾ ਇਲਾਕੇ ਦੀ ਹਾਲਤ ਖ਼ਰਾਬ, 16 ਨੂੰ ਮੇਅਰ ਦੇਖਣਗੇ ਮੌਕਾ

ਜਲੰਧਰ, 14 ਅਗਸਤ (ਸ਼ਿਵ)- 120 ਫੁੱਟੀ ਰੋਡ ਦੀ ਸੀਵਰ ਅਤੇ ਇਲਾਕੇ ਦੀ ਸਫ਼ਾਈ ਸਮੱਸਿਆ ਤੋਂ ਨਾਰਾਜ਼ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਨੇ ਮੇਅਰ ਜਗਦੀਸ਼ ਰਾਜਾ ਨਾਲ ਮਿਲ ਕੇ ਇਸ ਸਮੱਸਿਆ ਨੂੰ ਦੂਰ ਕਰਨ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਇਲਾਕੇ ਵਿਚ ਦੋਵੇਂ ...

ਪੂਰੀ ਖ਼ਬਰ »

ਚਾਣਕਿਆ ਇੰਟਰਨੈਸ਼ਨਲ ਸਕੂਲ ਨੂੰ ਨੈਸ਼ਨਲ ਪੁਰਸਕਾਰ ਨਾਲ ਕੀਤਾ ਸਨਮਾਨਿਤ

ਜਲੰਧਰ ਛਾਉਣੀ, 14 ਅਗਸਤ (ਪਵਨ ਖਰਬੰਦਾ)-ਸੀ.ਬੀ.ਐਸ.ਸੀ. ਤੋਂ 12ਵੀਂ ਜ਼ਮਾਤ ਤੱਕ ਮਾਨਤਾ ਪ੍ਰਾਪਤ ਅਤੇ ਬਹੁਤ ਹੀ ਘੱਟ ਸਮੇਂ 'ਚ ਜ਼ਿਲ੍ਹੇ ਦੇ ਸਕੂਲਾਂ 'ਚ ਆਪਣੀ ਵੱਖਰੀ ਛਾਪ ਛੱਡਣ ਵਾਲੇ ਚਾਣੱਕਿਆ ਇੰਟਰਨੈਸ਼ਨਲ ਸਕੂਲ ਅਤੇ ਸਕੂਲ ਪਿ੍ੰ. ਬਰਿੰਦਰ ਕੌਰ ਦੀਆਂ ਬੱਚਿਆਂ ਅਤੇ ...

ਪੂਰੀ ਖ਼ਬਰ »

ਏ.ਸੀ.ਪੀ. ਗੁਰਸ਼ੇਰ ਸਿੰਘ ਸੁਤੰਤਰਤਾ ਦਿਵਸ ਪਰੇਡ ਦੀ ਕਰਨਗੇ ਅਗਵਾਈ

ਜਲੰਧਰ, 14 ਅਗਸਤ (ਐੱਮ. ਐੱਸ. ਲੋਹੀਆ) -ਵਧੀਕ ਪੁਲਿਸ ਕਮਿਸ਼ਨਰ ਗੁਰਸ਼ੇਰ ਸਿੰਘ ਵਲੋਂ 23 ਟੁਕੜੀਆਂ ਜਿਨ੍ਹਾਂ 'ਚ ਅਰਧ ਸੈਨਿਕ ਬਲਾਂ, ਪੰਜਾਬ ਪੁਲਿਸ, ਹੋਮ ਗਾਰਡਜ, ਐਨ.ਸੀ.ਸੀ., ਸਕਾਊਟਸ ਐਾਡ ਗਾਰਡੀਅਨਜ਼ ਆਫ਼ ਗਵਰਨੈਂਸ ਸ਼ਾਮਿਲ ਹਨ ਦੀ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ...

ਪੂਰੀ ਖ਼ਬਰ »

ਜਲੰਧਰ ਛਾਉਣੀ ਰੇਲਵੇ ਸਟੇਸ਼ਨ 'ਤੇ ਆਰ.ਪੀ.ਐਫ਼. ਨੇ ਕੀਤੀ ਜਾਂਚ

ਜਲੰਧਰ ਛਾਉਣੀ, 14 ਅਗਸਤ (ਪਵਨ ਖਰਬੰਦਾ)-ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਲੰਧਰ ਛਾਉਣੀ ਰੇਲਵੇ ਸਟੇਸ਼ਨ 'ਤੇ ਆਉਣ ਵਾਲੀਆਂ ਗੱਡੀਆਂ ਅਤੇ ਯਾਤਰੀਆਂ ਦੇ ਸਾਮਾਨ ਆਦਿ ਦੀ ਜਾਂਚ ਆਰ.ਪੀ.ਐਫ਼. ਵਲੋਂ ਕੀਤੀ ਗਈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਥਾਣਾ ਮੁਖੀ ਵਿਸ਼ਰਾਮ ਮੀਨਾ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਕ੍ਰਿਕਟ ਮੈਚ 'ਚੋਂ ਜੇ.ਡੀ.ਸੀ.ਏ ਦੀ ਟੀਮ ਨੇ 3 ਅੰਕ ਹਾਸਲ ਕੀਤੇ

ਜਲੰਧਰ, 14 ਅਗਸਤ (ਜਤਿੰਦਰ ਸਾਬੀ)-ਬਰਲਟਨ ਪਾਰਕ ਵਿਖੇ ਖੇਡੇ ਗਏ ਅੰਤਰ ਜ਼ਿਲ੍ਹਾ ਅੰਡਰ 16 ਸਾਲ ਵਰਗ ਦੇ ਕ੍ਰਿਕਟ ਮੈਚ ਦੇ ਵਿਚੋਂ ਜੇ.ਡੀ.ਸੀ.ਏ ਜਲੰਧਰ ਦੀ ਟੀਮ ਨੇ 65 ਓਵਰਾਂ ਦੇ ਵਿਚ 6 ਵਿਕਟਾਂ ਗੁਆ ਕੇ 193 ਦੌੜਾਂ ਬਣਾਈਆਂ ਤੇ ਤਿੰਨ ਅੰਕ ਹਾਸਲ ਕੀਤੇ | ਜੇ.ਡੀ.ਸੀ.ਏ ...

ਪੂਰੀ ਖ਼ਬਰ »

300 ਗ੍ਰਾਮ ਹੈਰੋਇਨ ਬਰਾਮਦ

ਸੁਲਤਾਨਪੁਰ ਲੋਧੀ, 14 ਅਗਸਤ (ਥਿੰਦ, ਹੈਪੀ)-ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ.ਐਸ.ਪੀ. ਸਰਵਣ ਸਿੰਘ ਬੱਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਸੁਖਵਿੰਦਰ ਸਿੰਘ ਇੰਚਾਰਜ ਚੌਕੀ ਭੁਲਾਣਾ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ 'ਚ ਮਨਾਇਆ ਆਜ਼ਾਦੀ ਦਿਵਸ ਤੇ ਰੱਖੜੀ ਦਾ ਤਿਉਹਾਰ

ਜਲੰਧਰ, 14 ਅਗਸਤ (ਹਰਵਿੰਦਰ ਸਿੰਘ ਫੁੱਲ)-ਗੁਰੂੁ ਅਮਰ ਦਾਸ ਪਬਲਿਕ ਸਕੂਲ ਮਾਡਲ ਟਾਊਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਅਤੇ ਸਮੂਹ ਪ੍ਰਬੰਧਕ ਕਮੇਟੀ ਦੀ ਸੁਚੱਜੀ ਨਿਗਰਾਨੀ ਹੇਠ 73ਵਾਂ ਅਜ਼ਾਦੀ ਦਿਵਸ ਅਤੇ ਰੱਖੜੀ ਦਾ ਤਿਉਹਾਰ ਪੂਰੇ ਜ਼ੋਸ਼ ਅਤੇ ...

ਪੂਰੀ ਖ਼ਬਰ »

ਸੀ.ਸੈ.ਸਕੂਲ ਮਕਸੂਦਾਂ 'ਚ ਕਾਨੂੰਨੀ ਜਾਗਰੂਕਤਾ ਸੈਮੀਨਾਰ

ਮਕਸੂਦਾਂ, 14 ਅਗਸਤ (ਲਖਵਿੰਦਰ ਪਾਠਕ)-ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਜਲੰਧਰ ਦੀ ਯੋਗ ਰਹਿਨੁਮਾਈ ਹੇਠ ਕਾਨੂੰਨੀ ਜਾਗਰੂਕਤਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕਸੂਦਾਂ ਵਿਖੇ ਕਰਵਾਇਆ ਗਿਆ | ਇਸ ਦੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕੀ ਸਮਾਜ ਵਲੋਂ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਨੂੰ ਪੂਰਨ ਤੌਰ 'ਤੇ ਸਮਰਥਨ-ਚੰਦਨ ਗਰੇਵਾਲ

ਬਹਿਰਾਮ, 14 ਅਗਸਤ (ਨਛੱਤਰ ਸਿੰਘ ਬਹਿਰਾਮ)-ਕੇਂਦਰ ਦੀ ਮੋਦੀ ਸਰਕਾਰ ਨੇ ਜੋ ਤੁਗਲਕਾਬਾਦ ਦਿੱਲੀ ਵਿਖੇ ਪੁਰਾਤਨ ਗੁਰੂ ਰਵਿਦਾਸ ਮੰਦਰ ਨੂੰ ਨੁਕਸਾਨ ਪਹੁੰਚਾਇਆ ਹੈ ਅਤਿ ਨਿੰਦਣਯੋਗ ਹੈ ਇਸ ਘਟਨਾ ਦੀ ਸਮੂਹ ਵਾਲਮੀਕਿ ਭਾਈਚਾਰਾ ਅਤੇ ਸਫ਼ਾਈ ਮਜਦੂਰ ਫੈਡਰੇਸ਼ਨ ਨਿਖੇਧੀ ...

ਪੂਰੀ ਖ਼ਬਰ »

ਪੀ. ਏ. ਪੀ. ਫਲਾਈ ਓਵਰ ਦਾ ਬੰਦ ਹਿੱਸਾ ਧਸਿਆ

ਜਲੰਧਰ, 14 ਅਗਸਤ (ਸ਼ਿਵ)- ਹਾਦਸੇ ਰੋਕਣ ਲਈ ਬੰਦ ਕੀਤੇ ਗਏ ਪੀ. ਏ. ਪੀ. ਦਾ ਇਕ ਹਿੱਸਾ ਧਸ ਗਿਆ ਹੈ | ਇਸ ਹਿੱਸੇ ਨੂੰ ਸ਼ੁਰੂ ਹੋਣ ਦੇ ਨਾਲ ਹੀ ਬੰਦ ਕਰ ਦਿੱਤਾ ਗਿਆ ਸੀ ਪਰ ਇਸ ਸੜਕ ਦਾ ਕੁਝ ਹਿੱਸਾ ਧਸਣ ਕਰਕੇ ਲੋਕ ਵੀ ਹੈਰਾਨ ਹਨ ਕਿ ਇਹ ਕੁਝ ਸਮਾਂ ਪਹਿਲਾਂ ਹੀ ਬਣਾਇਆ ਗਿਆ ਹੈ | ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਰਵਿਦਾਸ ਭਾਈਚਾਰੇ ਦੇ ਸੰਤਾਂ ਨਾਲ ਮੀਟਿੰਗ

ਜਲੰਧਰ, 14 ਅਗਸਤ (ਮੇਜਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਵਿਦਾਸ ਭਾਈਚਾਰੇ ਦੇ ਦੋ ਦਰਜਨ ਦੇ ਕਰੀਬ ਸੰਤ-ਮਹਾਂਪੁਰਸ਼ਾਂ ਨਾਲ ਕੀਤੀ ਮੀਟਿੰਗ ਵਿਚ ਤੁਗਲਕਾਬਾਦ ਵਿਖੇ ਢਾਹੇ ਮੰਦਰ ਦੀ ਮੁੜ ਉਸਾਰੀ ਲਈ ਕਾਨੂੰਨੀ ਸਹਾਇਤਾ ਦੇਣ ਤੇ ਪ੍ਰਧਾਨ ਮੰਤਰੀ ਕੋਲ ਇਹ ...

ਪੂਰੀ ਖ਼ਬਰ »

ਭਗਵਤ ਕਥਾ ਤੇ ਗਊ ਕਥਾ 18 ਤੋਂ

ਜਲੰਧਰ, 14 ਅਗਸਤ (ਸ਼ੈਲੀ)-ਗੀਤਾ ਮੰਦਿਰ ਮਾਡਲ ਟਾਊਨ ਵਿਖੇ 18 ਤੋਂ 24 ਅਗਸਤ ਤੱਕ ਭਗਵਤ ਕਥਾ ਅਤੇ ਗਊ ਕਥਾ ਕਰਵਾਈ ਜਾ ਰਹੀ ਹੈ | ਇਸ ਸਬੰਧੀ ਇਕ ਮੀਟਿੰਗ ਮੰਦਿਰ ਦੇ ਪ੍ਰਧਾਨ ਅਰੁਣ ਵਾਲੀਆ, ਸਵਾਮੀ ਕਿਸ਼ਨਾਨੰਦ ਅਤੇ ਸਾਬਕਾ ਗਊ ਰਖਿਆ ਬੋਰਡ ਦੇ ਚੇਅਰਮੈਨ ਕੀਮਤੀ ਭਗਤ ਦੀ ...

ਪੂਰੀ ਖ਼ਬਰ »

ਮਾਮਲਾ ਰਵਿਦਾਸ ਭਾਈਚਾਰੇ ਵਲੋਂ ਪ੍ਰਦਰਸ਼ਨ ਦੌਰਾਨ ਰੇਲਾਂ ਰੋਕਣ ਦਾ ਆਰ.ਪੀ.ਐਫ਼. ਜਲੰਧਰ ਛਾਉਣੀ ਨੇ ਕੀਤਾ ਮਾਮਲਾ ਦਰਜ

ਜਲੰਧਰ ਛਾਉਣੀ, 14 ਅਗਸਤ (ਪਵਨ ਖਰਬੰਦਾ)-ਦਿੱਲੀ ਵਿਖੇ ਤੁਗਲਕਾਬਾਦ 'ਚ ਗੁਰੂ ਰਦਿਵਾਸ ਮੰਦਰ ਨੂੰ ਤੋੜ ਜਾਣ ਦੇ ਵਿਰੋਧ 'ਚ ਪੰਜਾਬ ਬੰਦ ਦੇ ਸੱਦੇ 'ਤੇ ਜਿੱਥੇ ਸੂਬੇ ਦੇ ਵੱਖ-ਵੱਖ ਖੇਤਰਾਂ 'ਚ ਰਵਿਦਾਸ ਭਾਈਚਾਰੇ ਦੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਗਏ, ਉੱਥੇ ਹੀ ...

ਪੂਰੀ ਖ਼ਬਰ »

ਇਤਿਹਾਸਕ ਗੁਰਧਾਮਾਂ ਨੂੰ ਲੈ ਕੇ ਸਰਕਾਰ ਜਲਦਬਾਜ਼ੀ ਨਾ ਕਰੇ-ਸੰਤ ਗਿਆਨ ਚੰਦ

ਚੁਗਿੱਟੀ/ਜੰਡੂਸਿੰਘਾ, 14 ਅਗਸਤ (ਨਰਿੰਦਰ ਲਾਗੂ)-ਦੇਸ਼ ਦੀਆਂ ਵੱਖ-ਵੱਖ ਥਾਵਾਂ 'ਤੇ ਸੁਸ਼ੋਭਿਤ ਗੁਰਧਾਮਾਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨ ਤੋਂ ਪਹਿਲਾਂ ਕੇਂਦਰ ਤੇ ਰਾਜ ਸਰਕਾਰਾਂ ਨੂੰ ਗੰਭੀਰਤਾ ਨਾਲ ਵਿਚਾਰ ਕਰਨੀ ਚਾਹੀਦੀ ਹੈ | ਇਹ ਪ੍ਰਗਟਾਵਾ ਪਿੰਡ ...

ਪੂਰੀ ਖ਼ਬਰ »

ਪੰਜਾਬ ਫੁੱਟਬਾਲ ਲੀਗ ਦੇ ਮੈਚ 'ਚੋਂ ਗੁਰੂ ਫੁੱਟਬਾਲ ਅਕੈਡਮੀ ਜੇਤੂ

ਜਲੰਧਰ, 14 ਅਗਸਤ (ਜਤਿੰਦਰ ਸਾਬੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਖੇਡ ਮੈਦਾਨ ਵਿਖੇ ਖੇਡੇ ਗਏ ਪੰਜਾਬ ਫੁੱਟਬਾਲ ਲੀਗ ਦੇ ਮੈਚ ਵਿਚੋਂ ਗੁਰੂ ਫੁੱਟਬਾਲ ਕਲੱਬ ਨੇ ਹਰਭਜਨ ਸਪੋਰਟਿੰਗ ਕਲੱਬ ਮਾਹਿਲਪੁਰ ਨੂੰ 3-1 ਨਾਲ ਹਰਾ ਕੇ ਜਿੱਤ ਦਰਜ ਕੀਤੀ | ਗੁਰੂ ਫੁੱਟਬਾਲ ਕਲੱਬ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸੁਤੰਤਰਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ

ਜਲੰਧਰ 14 ਅਗਸਤ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਸੁਤੰਤਰਤਾ ਦਿਵਸ ਸਬੰਧੀ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਜਿਸ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੌਮੀ ਝੰਡਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਮੁਲਾਜ਼ਮ ਨਹੀਂ ਕਰਨਗੇ ਮੁੱਖ ਮੰਤਰੀ ਦਾ ਵਿਰੋਧ

ਜਲੰਧਰ, 14 ਅਗਸਤ (ਐੱਮ. ਐੱਸ. ਲੋਹੀਆ)- ਸਿਹਤ ਵਿਭਾਗ ਦੀ ਮੁਲਾਜ਼ਮ ਜੱਥੇਬੰਦੀ ਨੇ ਸੂਬਾ ਪੱਧਰੀ ਆਜ਼ਾਦੀ ਦਿਹਾੜਾ ਮਨਾਉਣ ਜਲੰਧਰ ਆ ਰਹੇ ਮੁੱਖ ਮੰਤਰੀ ਦਾ ਵਿਰੋਧ ਕਰਨ ਦਾ ਉਲੀਕਿਆ ਪ੍ਰੋਗਰਾਮ ਰੱਦ ਕਰ ਦਿੱਤਾ ਹੈ | ਇਹ ਫੈਸਲਾ ਵਿਭਾਗ ਵਲੋਂ ਤਨਖਾਹਾਂ ਦਿੱਤੇ ਜਾਣ ਦੇ ...

ਪੂਰੀ ਖ਼ਬਰ »

ਬਿਨਾਂ ਸ਼ਨਾਖਤ ਦੇ ਯਾਤਰੀਆਂ ਨੂੰ ਹੋਟਲ ਤੇ ਸਰਾਵਾਂ 'ਚ ਠਹਿਰਾਉਣ 'ਤੇ ਪਾਬੰਦੀ ਦੇ ਹੁਕਮ

ਜਲੰਧਰ, 14 ਅਗਸਤ (ਐੱਮ. ਐੱਸ. ਲੋਹੀਆ) - ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਗੁਰਮੀਤ ਸਿੰਘ ਵਲੋਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ...

ਪੂਰੀ ਖ਼ਬਰ »

ਸ਼ੁੱਭ ਧਰਮ ਕੰਡੇ 'ਚ ਪਾਈ ਗਈ ਖ਼ਾਮੀ, ਕੀਤਾ ਸੀਲ

ਮਕਸੂਦਾਂ, 14 ਅਗਸਤ (ਲਖਵਿੰਦਰ ਪਾਠਕ)-ਪਠਾਨਕੋਟ ਫਲਾਈਓਵਰ ਨੇੜੇ ਰਣਵੀਰ ਕਲਾਸਿਕ ਦੇ ਸਾਹਮਣੇ ਸਥਿਤ ਸ਼ੁੱਭ ਧਰਮ ਕੰਡੇ 'ਚ ਉਸ ਸਮੇਂ ਹੰਗਾਮੇ ਦੇ ਹਾਲਾਤ ਬਣ ਗਏ ਜਦ ਕੁੱਝ ਟਰਾਂਸਪੋਰਟਰਾਂ ਤੇ ਟਰੱਕ ਆਪੇ੍ਰਟਰਾਂ ਨੇ ਕੰਡੇ 'ਚ ਪੌਣੇ ਤਿੰਨ ਕੁਇੰਟਲ ਦੇ ਫ਼ਰਕ ਹੋਣ ਦੇ ...

ਪੂਰੀ ਖ਼ਬਰ »

ਐਾਟੀ ਨਾਰਕੋਟਿਕ ਸੈੱਲ ਕਾਂਗਰਸ ਦੇ ਮੈਂਬਰਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 14 ਅਗਸਤ (ਨਰਿੰਦਰ ਲਾਗੂ)-ਐਾਟੀ ਨਾਰਕੋਟਿਕ ਸੈੱਲ ਕਾਂਗਰਸ ਜਲੰਧਰ ਦੇ ਮੈਂਬਰਾਂ ਵਲੋਂ ਜ਼ਿਲ੍ਹਾ ਚੇਅਰਮੈਨ ਸੁਰਿੰਦਰ ਸਿੰਘ ਕੈਰੋਂ ਦੀ ਅਗਵਾਈ 'ਚ ਗੁਰੂ ਨਾਨਕ ਮਾਰਕੀਟ ਲੰਮਾ ਪਿੰਡ ਵਿਖੇ ਬੈਠਕ ਕੀਤੀ ਗਈ | ਇਸ ਮੌਕੇ ਕੈਰੋਂ ਨੇ ਆਪਣੇ ਸੰਬੋਧਨ ...

ਪੂਰੀ ਖ਼ਬਰ »

ਪੰਜਵਾਂ ਸਾਲਾਨਾ ਜਾਗਰਣ 17 ਨੂੰ

ਲੋਹੀਆਂ ਖਾਸ, 14 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)-ਜੈ ਮਾਂ ਜਾਗਰਣ ਕਮੇਟੀ ਲੋਹੀਆਂ ਖਾਸ ਵਲੋਂ ਕਰਵਾਇਆ ਜਾਂਦਾ ਜਾਗਰਣ 17 ਅਗਸਤ ਦਿਨ ਸ਼ਨੀਵਾਰ ਨੂੰ ਰਾਤ 8 ਵਜੇ ਤੋਂ ਸਾਰੀ ਰਾਤ ਹੋਵੇਗਾ | ਇਸ ਸਬੰਧੀ ਜਾਗਰਣ ਕਮੇਟੀ ਦੇ ਨੁਮਾਇੰਦੇ ਸਾਹਿਲ, ਡਿੰਪਲ ਹਰਸ਼, ਪਰਮਜੀਤ ...

ਪੂਰੀ ਖ਼ਬਰ »

ਸੁਧਾਰ ਕਲੱਬ, ਰਾਮ ਲੀਲ੍ਹਾ ਡਰਾਮਾਟਿਕ ਕਲੱਬ ਦੀ ਮੀਟਿੰਗ

ਸ਼ਾਹਕੋਟ, 14 ਅਗਸਤ (ਸੁਖਦੀਪ ਸਿੰਘ)-ਸੁਧਾਰ ਕਲੱਬ, ਰਾਮ ਲੀਲ੍ਹਾ ਡ੍ਰਾਮਾਟਿਕ ਕਲੱਬ (ਰਜਿ.) ਸ਼ਾਹਕੋਟ ਦੀ ਮੀਟਿੰਗ ਕਲੱਬ ਦੇ ਚੇਅਰਮੈਨ ਤਰਸੇਮ ਮਿੱਤਲ ਅਤੇ ਪ੍ਰਧਾਨ ਅਸ਼ਵਨੀ ਢੰਡ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰਾਮ ...

ਪੂਰੀ ਖ਼ਬਰ »

ਬੀ. ਕੇ. ਇੰਟਰਨੈਸ਼ਨਲ ਸਕੂਲ 'ਚ ਲੱਗੀਆਂ ਤੀਆਂ ਦੀਆਂ ਰੌਣਕਾਂ

ਲੋਹੀਆਂ ਖਾਸ, 14 ਅਗਸਤ (ਦਿਲਬਾਗ ਸਿੰਘ)-ਬੀ ਕੇ ਇੰਟਰਨੈਸ਼ਨਲ ਕਾਨਵੈਂਟ ਸਕੂਲ ਅਤੇ ਬਾਬੇਕੇ ਸੀਨੀਅਰ ਸੈਕੰਡਰੀ ਸਕੂਲ ਵਾੜਾ ਜੋਧ ਸਿੰਘ (ਜਲੰਧਰ) ਵਿਖੇ ਸਾਂਝੇ ਤੌਰ 'ਤੇ ਪਿ੍ੰਸੀਪਲ ਨੀਰਜ ਸੰਧੂ ਅਤੇ ਪਿ੍ੰਸੀਪਲ ਜਸਪ੍ਰੀਤ ਕੌਰ ਦੀ ਅਗਵਾਈ 'ਚ ਤੀਆਂ ਦਾ ਤਿਉਹਾਰ ਮਨਾਇਆ ...

ਪੂਰੀ ਖ਼ਬਰ »

ਮਿਲਾਵਟੀ ਘਿਉ ਦਾ ਪਿੰਡ ਵਾਸੀ ਕਰ ਰਹੇ ਵਿਰੋਧ

ਫਿਲੌਰ, 14 ਅਗਸਤ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾ ਵਿਖੇ ਕਰਿਆਨੇ ਦੀ ਦੁਕਾਨ 'ਤੇ ਮਿਲਾਵਟੀ ਘਿਉ ਕਾਰਨ ਰੋਸ ਪਾਇਆ ਜਾ ਰਿਹਾ | ਇਸ ਸਬੰਧੀ ਸਵਰਨ ਲਾਲ ਅਤੇ ਅਸ਼ੋਕ ਕੁਮਾਰ ਨੇ ਦੱਸਿਆ ਕਿ ਅਸੀਂ ਭੌਰਾ ਕਰਿਆਨਾ ਸਟੋਰ ਤੋਂ ਡਾਲਡਾ ਘਿਉ ਦੇ ਪੈਕਟ ...

ਪੂਰੀ ਖ਼ਬਰ »

ਬਲਾਕ ਖੇਤੀਬਾੜੀ ਦਫ਼ਤਰ ਰੁੜਕਾ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਰੁੜਕਾ ਕਲਾਂ, 14 ਅਗਸਤ (ਦਵਿੰਦਰ ਸਿੰਘ ਖ਼ਾਲਸਾ)- ਖੇਤੀਬਾੜੀ ਬਲਾਕ ਦਫ਼ਤਰ ਰੁੜਕਾ ਕਲਾਂ ਦੇ ਵਿਹੜੇ ਵਿਚ ਪਿੰਡ ਰੁੜਕਾ ਕਲਾਂ ਅਤੇ ਆਸ-ਪਾਸ ਦੇ ਪਿੰਡਾਂ ਦੀਆਂ ਕਿਸਾਨ ਬੀਬੀਆਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕੁੜੀਆਂ ਨੇ ਚਾਵਾਂ ਨਾਲ ਪੀਂਘਾਂ ...

ਪੂਰੀ ਖ਼ਬਰ »

ਇਤਿਹਾਸਕ ਗੁਰਧਾਮਾਂ ਨੂੰ ਲੈ ਕੇ ਸਰਕਾਰ ਜਲਦਬਾਜ਼ੀ ਨਾ ਕਰੇ-ਸੰਤ ਗਿਆਨ ਚੰਦ

ਚੁਗਿੱਟੀ/ਜੰਡੂਸਿੰਘਾ, 14 ਅਗਸਤ (ਨਰਿੰਦਰ ਲਾਗੂ)-ਦੇਸ਼ ਦੀਆਂ ਵੱਖ-ਵੱਖ ਥਾਵਾਂ 'ਤੇ ਸੁਸ਼ੋਭਿਤ ਗੁਰਧਾਮਾਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨ ਤੋਂ ਪਹਿਲਾਂ ਕੇਂਦਰ ਤੇ ਰਾਜ ਸਰਕਾਰਾਂ ਨੂੰ ਗੰਭੀਰਤਾ ਨਾਲ ਵਿਚਾਰ ਕਰਨੀ ਚਾਹੀਦੀ ਹੈ | ਇਹ ਪ੍ਰਗਟਾਵਾ ਪਿੰਡ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

ਚੁਗਿੱਟੀ/ਜੰਡੂਸਿੰਘਾ, 14 ਅਗਸਤ (ਨਰਿੰਦਰ ਲਾਗੂ)-ਸਰਕਾਰੀ ਪ੍ਰਾਇਮਰੀ ਸਕੂਲ ਕਪੂਰ ਪਿੰਡ ਵਿਖੇ ਮਹਾਂਮੰਡਲੇਸ਼ਵਰ ਸੁਆਮੀ ਈਸ਼ਵਰ ਦਾਸ ਸ਼ਾਸਤਰੀ ਦੀ ਯਾਦ 'ਚ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਦੀਆਂ ਅਸੀਸਾਂ ਸਦਕਾ ਮਹੰਤ ਰਾਮਦਾਸ ਵਲੋਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਪੱਤੀ ਖੁਰਮਪੁਰ ਵਿਖੇ 11ਵਾਂ ਸਾਲਾਨਾ ਭਗਵਤੀ ਜਾਗਰਣ

ਮਲਸੀਆਂ, 14 ਅਗਸਤ (ਸੁਖਦੀਪ ਸਿੰਘ)-ਸਾਉਣ ਦੇ ਮਹੀਨੇ ਮੌਕੇ ਜੈ ਮਾਂ ਦੁਰਗਾ ਜਾਗਰਣ ਕਮੇਟੀ, ਪੱਤੀ ਖੁਰਮਪੁਰ (ਮਲਸੀਆਂ) ਵਲੋਂ 11 ਵਾਂ ਸਾਲਾਨਾ ਭਗਵਤੀ ਜਾਗਰਣ ਕਰਵਾਇਆ ਗਿਆ | ਜਾਗਰਣ ਮੌਕੇ ਪੰਡਤ ਕਪਲ ਦੇਵ ਸ਼ਰਮਾ ਤੇ ਪੰਡਤ ਪ੍ਰਵੀਨ ਕੁਮਾਰ ਸ਼ਰਮਾ ਵਲੋਂ ਪੂਜਾ ਕੀਤੀ ਗਈ | ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਅੱਪਰਾ 'ਚ ਨੈਸ਼ਨਲ ਡੀਵਾਰਮਿੰਗ ਦਿਵਸ ਮਨਾਇਆ

ਅੱਪਰਾ, 14 ਅਗਸਤ (ਮਨਜਿੰਦਰ ਸਿੰਘ ਅਰੋੜਾ)-ਸਥਾਨਕ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਅੱਪਰਾ ਵਿਖੇ ਐੱਸ.ਐੱਮ.ਓ. ਡਾ. ਜੀ.ਐੱਸ.ਘਈ ਅਤੇ ਐੱਸ.ਐੱਮ.ਓ. ਦਵਿੰਦਰ ਸਿੰਘ ਦੀ ਅਗਵਾਈ ਵਿਚ ਡੀਵਾਰਮਿੰਗ ਡੇਅ ਮਨਾਇਆ ਗਿਆ, ਜਿਸ ਦੌਰਾਨ ਬੱਚਿਆਂ ਨੂੰ ਪੇਟ ਵਿਚ ਹੋਣ ਵਾਲੇ ਕੀੜਿਆਂ ...

ਪੂਰੀ ਖ਼ਬਰ »

ਸੰਗ ਢੇਸੀਆਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਗੁਰਾਇਆ, 14 ਅਗਸਤ (ਬਲਵਿੰਦਰ ਸਿੰਘ)- ਸੰਗ ਢੇਸੀਆਂ ਵਿਖੇ ਤੀਆਂ ਦੇ ਮੇਲੇ ਮਨਾਇਆ ਗਿਆ, ਜਿਸ ਦਾ ਉਦਘਾਟਨ ਸਰਪੰਚ ਜਗਜੀਤ ਸਿੰਘ ਢੇਸੀ ਅਤੇ ਸਮੂਹ ਗਰਾਮ ਪੰਚਾਇਤ ਵਲੋਂ ਸਾਂਝੇ ਤੌਰ ਤੇ ਰੀਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਔਰਤਾਂ ਤੇ ਲੜਕੀਆਂ ਵਲੋਂ ਪੰਜਾਬੀ ਵਿਰਸੇ ਨਾਲ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿਖੇ ਮਨਾਇਆ ਤੀਜ ਦਾ ਤਿਉਹਾਰ

ਨਕੋਦਰ, 14 ਅਗਸਤ (ਗੁਰਵਿੰਦਰ ਸਿੰਘ)-ਕੈਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿਖੇ 'ਤੀਜ' ਦਾ ਤਿਉਹਾਰ ਬੜੀ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਤਿਉਹਾਰ 'ਤੇ ਸਕੂਲ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਚੇਅਰਪਰਸਨ, ਆਰ. ਆਰ. ਆਂਗਰਾ, ...

ਪੂਰੀ ਖ਼ਬਰ »

ਪਾਣੀ ਨੂੰ ਬਚਾਉਣ ਲਈ ਵੱਖ-ਵੱਖ ਬੁੱਧੀਜੀਵੀਆਂ ਵਲੋਂ ਮਹਾਂਪੰਚਾਇਤ

ਡਰੋਲੀ ਕਲਾਂ, 14 ਅਗਸਤ (ਸੰਤੋਖ ਸਿੰਘ) -ਸਥਾਨਕ ਪਿੰਡ ਗੁਰਦੁਆਰਾ ਸ਼ਹੀਦ ਬਾਬਾ ਮਤੀ ਵਿਖੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਤਾਲਮੇਲ ਸੰਗਠਨ ਦੀ ਮੁਹਿੰਮ ਤਹਿਤ ਸਿੰਘ ਮਿਸ਼ਨਰੀ ਕਾਲਜ਼ ਸਰਕਲ ਕਾਲਰਾ ਨੇ ਗੁਰਦੁਆਰਾ ਸ਼ਹੀਦ ਬਾਬਾ ਮਤੀ ...

ਪੂਰੀ ਖ਼ਬਰ »

ਸ਼ਾਹਕੋਟ 'ਚ ਐਸ.ਡੀ.ਐਮ. ਲਹਿਰਾਉਣਗੇ ਤਿਰੰਗਾ

ਸ਼ਾਹਕੋਟ, 14 ਅਗਸਤ (ਸੁਖਦੀਪ ਸਿੰਘ)-ਸੁਤੰਤਰਤਾ ਦਿਵਸ ਦਾ ਸ਼ੁੱਭ ਦਿਹਾੜਾ 15 ਅਗਸਤ ਨੂੰ ਸਬ-ਡਵੀਜ਼ਨ ਪੱਧਰ 'ਤੇ ਤਹਿਸੀਲ ਕੰਪਲੈਕਸ ਮਲਸੀਆਂ ਰੋਡ, ਸ਼ਾਹਕੋਟ ਵਿਖੇ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਇੰਦਰਦੇਵ ਸਿੰਘ ਮਿਨਹਾਸ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਦਿੱਤੀ ਪੇਟ ਦੇ ਕੀੜੇਮਾਰ ਦਵਾਈ

ਸ਼ਾਹਕੋਟ, 14 ਅਗਸਤ (ਸੁਖਦੀਪ ਸਿੰਘ)- ਸਿਹਤ ਵਿਭਾਗ ਵੱਲੋਂ ਐਸ.ਐਮ.ਓ. ਡਾ. ਅਮਰਦੀਪ ਸਿੰਘ ਦੁੱਗਲ ਦੀ ਅਗਵਾਈ 'ਚ ਡੀ-ਵਾਰਮਿੰਗ ਦਿਵਸ ਮੌਕੇ ਪੂਰੇ ਬਲਾਕ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਪੇਟ ਦੇ ਕੀੜੇ ਮਾਰ ਦਵਾਈ ਖਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਸਰਬਜੀਤ ਬਣੀ ਮਿਸ ਤੀਜ ਤੇ ਰਾਜਦੀਪ ਬਣੀ ਮਿਸ ਬਿਊਟੀਫੁੱਲ

ਨੂਰਮਹਿਲ, 14 ਅਗਸਤ (ਜਸਵਿੰਦਰ ਸਿੰਘ ਲਾਂਬਾ)-ਸਥਾਨਕ ਡਿਪਸ ਕਾਲਜ 'ਚ ਤੀਆਂ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਪੁਰਾਤਨ ਵਿਰਸੇ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨ ਲਈ ਗਿੱਧਾ, ਭੰਗੜਾ, ਟੱਪੇ ਤੇ ਬੋਲੀਆਂ ਰਾਹੀਂ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਕਾਲਜ ਫਿਲੌਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਫਿਲੌਰ, 14 ਅਗਸਤ (ਸੁਰਜੀਤ ਸਿੰਘ ਬਰਨਾਲਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਫਿਲੌਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੁੱਖ-ਮਹਿਮਾਨ ਵਜੋਂ ਸਰਦਾਰਨੀ ਸੁਖਵਿੰਦਰ ਕੌਰ ਨੇ ਪਿੰਡ ਤੇਹਿੰਗ ਦੀਆਂ ਪੰਚਾਇਤ ਮੈਂਬਰ ਤੇ ਪਿੰਡ ਦੀਆਂ ਹੋਰ ਔਰਤਾਂ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX