ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  1 day ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  1 day ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  1 day ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  1 day ago
ਪੀ.ਡੀ.ਏ ਉਮੀਦਵਾਰ ਤੇ ਕਾਂਗਰਸੀ ਕੌਂਸਲਰ ਵਿਚਕਾਰ ਝੜਪ
. . .  1 day ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  1 day ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 day ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551

ਮੁਕਤਸਰ ਸਾਹਿਬ

ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡੈ੍ਰਸ ਰਿਹਰਸਲ ਹੋਈ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਝੰਡਾ ਲਹਿਰਾਉਣਗੇ | ਅੱਜ ਇਸ ਸਮਾਗਮ ਸਬੰਧੀ ਫੁੱਲ ਡ੍ਰੈੱਸ ਰਿਹਰਸਲ ਹੋਈ ਜਿਸ ਵਿਚ ਜ਼ਿਲ੍ਹੇ ਦੇ ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ ਨੇ ਤਿਰੰਗਾ ਲਹਿਰਾ ਕੇ ਇਸ ਦੀ ਸ਼ੁਰੂਆਤ ਕੀਤੀ ਅਤੇ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਬਾਅਦ ਵਿਚ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਮੌਕੇ ਏ.ਡੀ.ਸੀ. ਵਿਕਾਸ ਸ: ਐਚ.ਐਸ. ਸਰਾਂ, ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਵੀਰਪਾਲ ਕੌਰ, ਐਸ.ਪੀ. ਸ: ਗੁਰਮੇਲ ਸਿੰਘ ਧਾਲੀਵਾਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਇਸ ਮੌਕੇ ਪਰੇਡ ਕਮਾਂਡਰ ਦੀ ਭੂਮਿਕਾ ਡੀ.ਐਸ.ਪੀ. (ਐਚ) ਹਿਨਾ ਗੁਪਤਾ ਨੇ ਨਿਭਾਈ | ਪਰੇਡ ਵਿਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ | ਇਸ ਤੋਂ ਬਾਅਦ ਵਿਚ ਏ.ਡੀ.ਸੀ. ਵਿਕਾਸ ਸ: ਐਚ.ਐਸ. ਸਰਾਂ ਅਤੇ ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਵੀਰਪਾਲ ਕੌਰ ਵਲੋਂ ਸਮੂਹ ਵਿਭਾਗਾਂ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਬੈਠਕ ਕੀਤੀ ਗਈ ਅਤੇ ਉਨ੍ਹਾਂ ਨੇ ਸਮੂਹ ਵਿਭਾਗਾਂ ਨੂੰ ਜ਼ੋਰ ਦੇ ਕੇ ਹਦਾਇਤ ਕੀਤੀ ਕਿ ਸਮਾਗਮ ਦੇ ਪ੍ਰਬੰਧਾਂ ਵਿਚ ਕੋਈ ਊਣਤਾਈ ਨਾ ਰਹੇ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਸਕੱਤਰ ਰੈੱਡ ਕਰਾਸ ਪ੍ਰੋ: ਗੋਪਾਲ ਸਿੰਘ, ਡਾ: ਰੰਜੂ ਸਿੰਗਲਾ, ਦਲਜੀਤ ਸਿੰਘ, ਰਾਜ ਕੁਮਾਰ, ਡੀ.ਐਫ.ਐਸ.ਸੀ. ਦਿਵਾਨ ਚੰਦ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਸੈਂਕੜੇ ਕੁਇੰਟਲ ਵਜ਼ਨੀ ਰੇਤਾ ਢੋਅ ਰਹੇ ਟਰਾਲੇ ਗਲੀਆਂ ਅਤੇ ਲੋਕਾਂ ਲਈ ਬਣ ਰਹੇ ਨੇ ਖ਼ਤਰਾ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਕੁਲਦੀਪ ਸਿੰਘ ਘੁਮਾਣ)-ਸ਼ਹਿਰ ਵਿਚ ਉਸਾਰੀ ਕਰਨ ਲਈ ਰੇਤਾ-ਬੱਜਰੀ ਤੇ ਹੋਰ ਸਾਮਾਨ ਢੋਅ ਰਹੇ ਟਰੈਕਟਰ-ਟਰਾਲੀਆਂ ਤੇ ਰੇਤਾ ਦੇ ਟਰਾਲੇ ਇੰਨੇ ਕੁ ਓਵਰਲੋਡ ਹੁੰਦੇ ਹਨ ਕਿ ਟਰੈਕਟਰ ਦੇ ਅਗਲੇ ਟਾਇਰ ਅੱਧਾ ਸਫ਼ਰ ਸੜਕ 'ਤੇ ਨਹੀਂ ਲੱਗਦੇ | ਇਕ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ 3-4 ਮਹੀਨੇ ਦਾ ਭਰੂਣ ਮਿਲਿਆ

ਗਿੱਦੜਬਾਹਾ, 14 ਅਗਸਤ (ਬਲਦੇਵ ਸਿੰਘ ਘੱਟੋਂ)-ਜਿੱਥੇ ਪੂਰਾ ਦੇਸ਼ ਅਜਾਦੀ ਦਿਵਸ ਦੀ 73ਵੀਂ ਵਰੇ੍ਹਗੰਢ ਮਨਾਉਣ ਦੀਆਂ ਤਿਆਰੀਆਂ ਵਿਚ ਲੱਗਾ ਹੋਇਆ ਹੈ ਉਥੇ ਇਸ ਤੋਂ ਇਕ ਦਿਨ ਪਹਿਲਾਂ ਗਿੱਦੜਬਾਹਾ 'ਚ ਸਮੁੱਚੀ ਮਾਨਵਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ 'ਤੇ ਮਾਮਲਾ ਦਰਜ

ਮਲੋਟ, 14 ਅਗਸਤ (ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤ ਕੁਲਦੀਪ ਸਿੰਘ, ਵਾਸੀ ਬੁਰਜ਼ਾ ਰੋਡ ਪਿੰਡ ਮਲੋਟ ਰਾਤ ਦੇ ਕਰੀਬ 11 ਵਜੇ ਆਪਣੇ ਘਰ ਵਿਚ ਸੀ ਤਾਂ ਉਕਤ ...

ਪੂਰੀ ਖ਼ਬਰ »

1500 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮਲੋਟ, 14 ਅਗਸਤ (ਪਾਟਿਲ)-ਥਾਣੇਦਾਰ ਮਲਕੀਤ ਸਿੰਘ ਇੰਚਾਰਜ ਐਾਟੀ ਨਾਰਕੋਟਿਕ ਸੈੱਲ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਪੱਕੀ ਟਿੱਬੀ ਰਕਬੇ ਅਧੀਨ ਇਕ ਮੋਟਰਸਾਈਕਲ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ਸਵਾਰ ਇਕ ਔਰਤ ਅਤੇ ਇਕ ਵਿਅਕਤੀ ਤੋਂ 1500 ...

ਪੂਰੀ ਖ਼ਬਰ »

ਸਹਾਇਕ ਪੌਦਾ ਸੁਰੱਖਿਆ ਅਫ਼ਸਰ ਮਲੋਟ ਵੱਲੋਂ ਪੈਸਟੀਸਾਈਡਜ਼ ਡੀਲਰਾਂ ਨਾਲ ਮੀਟਿੰਗ

ਮਲੋਟ, 14 ਅਗਸਤ (ਗੁਰਮੀਤ ਸਿੰਘ ਮੱਕੜ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸ੍ਰੀ ਕਾਹਨ ਸਿੰਘ ਪਨੂੰ ਸਕੱਤਰ ਖੇਤੀਬਾੜੀ ਪੰਜਾਬ, ਡਾ:ਸੁਤੰਤਰ ਕੁਮਾਰ ਐਰੀ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਡਾ: ਬਲਜਿੰਦਰ ਸਿੰਘ ਬਰਾੜ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ

ਮੰਡੀ ਬਰੀਵਾਲਾ, 14 ਅਗਸਤ (ਨਿਰਭੋਲ ਸਿੰਘ)-ਨਾਸਲਾ ਅਤੇ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੀਆਂ ਹਦਾਇਤਾਂ ਤਹਿਤ ਅਤੇ ਮਾਣਯੋਗ ਸ੍ਰੀਮਤੀ ਸੁਖਵਿੰਦਰ ਕੌਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਚੇਅਰਪਰਸਨ ਕਾਨੂੰਨੀ ਸੇਵਾਵਾਂ ਅਥਾਰਟੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਆਜ਼ਾਦ ਨੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਵਲੋਂ ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਬੂਟੇ ਲਗਾਏ ਗਏ | ਇਸ ਸਮੇਂ ਡਾ: ਪੀ.ਐੱਸ. ਧੀਂਗੜਾ ਨੇ ਸ੍ਰੀ ਗੁਰੂ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਨੇ ਨਸ਼ਿਆਂ ਵਿਰੱੁਧ ਕੀਤਾ ਜਾਗਰੂਕ

ਦੋਦਾ, 14 ਅਗਸਤ (ਰਵੀਪਾਲ)-ਪੁਲਿਸ ਵਿਭਾਗ ਦੇ ਡੀ.ਐਸ.ਪੀ. ਗਿੱਦੜਬਾਹਾ ਪਰਮਜੀਤ ਸਿੰਘ ਅਤੇ ਐਸ.ਐਚ.ਓ. ਕੋਟਭਾਈ ਅੰਗਰੇਜ ਸਿੰਘ ਨੇ ਪਿੰਡ ਛੱਤੇਆਣਾ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਜਾਗਰੂਕ ...

ਪੂਰੀ ਖ਼ਬਰ »

ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿ੍ਤਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ. ਸਾਹਿਤ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਆਜ਼ਾਦੀ ਦਿਵਸ ਦੇ ਸੰਦਰਭ ਵਿਚ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਮੈਰਾਥਨ ਦੌੜ ਅਤੇ ਭਾਸ਼ਨ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਰਕਾਰੀ ਮਿਡਲ ਸਕੂਲ ਕੋਟਲੀ ਸੰਘਰ ਵਿਖੇ ਜਲ ਸੁਰੱਖਿਆ ਪੰਦਰਵਾੜਾ ਪ੍ਰੋਗਰਾਮ ਅਧੀਨ ਮੁੱਖ ਅਧਿਆਪਕ ਪਰਮਜੀਤ ਸਿੰਘ ਦੀ ਅਗਵਾਈ ਵਿਚ ਸਕੂਲ ਦੇ ...

ਪੂਰੀ ਖ਼ਬਰ »

ਸੈਂਟਰ ਪੱਧਰੀ ਸਹਿ ਅਕਾਦਮਿਕ ਵਿੱਦਿਅਕ ਮੁਕਾਬਲੇ ਕਰਵਾਏ

ਮੰਡੀ ਬਰੀਵਾਲਾ, 14 ਅਗਸਤ (ਨਿਰਭੋਲ ਸਿੰਘ)-ਮਾਣਯੋਗ ਸਿੱਖਿਆ ਸਕੱਤਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਬਰੀਵਾਲਾ ਵਿਚ ਸੈਂਟਰ ਪੱਧਰੀ ਦੀਆਂ ਸਹਿ ਵਿਦਿਅਕ ਗਤੀਵਿਧੀਆਂ ਕਰਵਾਈਆਂ ਗਈਆਂ | ਇਨ੍ਹਾਂ ਵਿਚ ਬਰੀਵਾਲਾ ਅਧੀਨ ਪੈਂਦੇ ਵੱਖ-ਵੱਖ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਵਿਚ ਲਗਾਏ 4530 ਬੂਟੇ

ਮਲੋਟ, 14 ਅਗਸਤ (ਗੁਰਮੀਤ ਸਿੰਘ ਮੱਕੜ)-ਸੰਗਤ ਵਲੋਂ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਚਲਾਈ ਗਈ ਬੂਟੇ ਲਗਾਉਣ ਦੀ ਮੁਹਿੰਮ ਦੇ ਤਹਿਤ 4530 ਬੂਟੇ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦਾ ਸੁਨੇਹਾ ਦਿੱਤਾ ਗਿਆ | ਇਸ ਸਬੰਧੀ ਜ਼ਿੰਮੇਵਾਰ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਲੰਬੀ ਵਿਖੇ ਅਟਲ ਟਿੰਕਰਿੰਗ ਲੈਬ ਦਾ ਕੀਤਾ ਉਦਘਾਟਨ

ਲੰਬੀ, 14 ਅਗਸਤ (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਬੀ ਵਿਖੇ ਪਿ੍ੰਸੀਪਲ ਗੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਤਿਆਰ ਕੀਤੀ ਅਟਲ ਟਿੰਕਰਿੰਗ ਲੈਬ ਦਾ ਉਦਘਾਟਨ ਪਿੰਡ ਲੰਬੀ ਦੇ ਸਰਪੰਚ ਗੁਰਦਾਸ ਸਿੰਘ ਧਾਲੀਵਾਲ ਵਲੋਂ ਰਿਬਨ ਕੱਟ ਕੇ ਕੀਤਾ ਗਿਆ | ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਗਣਿਤ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਥਾ ਵਿਖੇ ਪਿ੍ੰਸੀਪਲ ਪਰਵਿੰਦਰ ਕੁਮਾਰ ਦੀ ਅਗਵਾਈ ਵਿਚ ਗਣਿਤ ਮੇਲਾ ਲਗਾਇਆ ਗਿਆ | ਇਸ ਮੌਕੇ ਗਣਿਤ ਅਧਿਆਪਕ ਗੁਰਜਿੰਦਰ ਸਿੰਘ ਅਤੇ ਮੈਡਮ ਅਨੂੰ ਬਾਲਾ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਨਵੇਂ ਸੈਸ਼ਨ ਦਾ ਸ਼ੁੱਭ ਆਗਾਜ਼

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ 'ਚ ਚਲਦੀ ਆ ਰਹੀ ਰੀਤ ਅਨੁਸਾਰ ਕਾਲਜ ਦੇ ਨਵੇਂ ਸੈਸ਼ਨ 2019-20 ਦੇ ਆਗਾਜ਼ ਦੀ ਖ਼ੁਸ਼ੀ ਵਿਚ ਡਾਇਰੈਕਟਰ ਡਾਇਰੈਕਟੋਰੇਟ ਸਿੱਖਿਆ ਸ਼੍ਰੋ.ਗੁ.ਪ੍ਰੰ. ਕਮੇਟੀ ਕਮ ਪਿ੍ੰਸੀਪਲ ...

ਪੂਰੀ ਖ਼ਬਰ »

ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਗਿੱਦੜਬਾਹਾ, 14 ਅਗਸਤ (ਘੱਟੋਂ)-ਸਮਾਜ ਸੇਵੀ ਸੰਸਥਾ ਇਨਰਵਹੀਲ ਕਲੱਬ ਗਿੱਦੜਬਾਹਾ ਵਲੋਂ ਅੱਜ ਕਲੱਬ ਪ੍ਰਧਾਨ ਸ੍ਰੀਮਤੀ ਗੀਤਾ ਬਾਂਸਲ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਮਨਾਉਂਦਿਆਂ ਸਕੂਲ ਦੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

'ਸਵੱਛਤਾ ਪੰਦ੍ਹਰਵਾੜੇ' ਤਹਿਤ ਮੈਰਾਥਨ ਦੌੜ ਕਰਵਾਈ

ਲੰਬੀ, 14 ਅਗਸਤ (ਸ਼ਿਵਰਾਜ ਸਿੰਘ ਬਰਾੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ੍ਰੀ ਸਰਬਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਬਲਿਕ ਹੈਲਥ ਯੁਵਾ ਕਲੱਬ ਸਿੰਘੇਵਾਲਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਆਜ਼ਾਦੀ ਦਿਵਸ ਅਤੇ ਰੱਖੜੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸੇਂਟ ਫ਼ਰੀਦ ਕਾਨਵੈਂਟ ਸਕੂਲ (ਸੀ.ਬੀ.ਐੱਸ.ਈ.) ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਰੱਖੜੀ ਦੇ ਤਿਉਹਾਰ ਨਾਲ ਸਬੰਧਿਤ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਬ੍ਰਹਮ ਕੁਮਾਰੀਜ਼ ਆਸ਼ਰਮ ਵਲੋਂ ਰੱਖੜੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਸ. ਰਿਪੋ.)-ਸਥਾਨਕ ਬ੍ਰਹਮ ਕੁਮਾਰੀਜ਼ ਆਸ਼ਰਮ ਵਲੋਂ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਸਬੰਧ ਵਿਚ ਸੁਨੀਤਾ ਦੀਦੀ ਕੋਟਕਪੂਰਾ, ਸੰਤੋਸ਼ੀ ਦੀਦੀ, ਰੇਖਾ ਦੀਦੀ, ਸਚਲ ਦੀਦੀ ਅਤੇ ਪ੍ਰੀਤੀ ਦੀਦੀ ਨੇ ਪੁਲਿਸ ਲਾਇਨ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਚੋਣਾਂ ਦੌਰਾਨ ਤਨਦੇਹੀ ਨਾਲ ਡਿਊਟੀ ਨਿਭਾਉਣ 'ਤੇ ਟੇਕ ਚੰਦ ਨੂੰ ਕੀਤਾ ਸਨਮਾਨਿਤ

ਮਲੋਟ, 14 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਨਗਰ ਕੌਾਸਲ ਵਿਖੇ ਜੂਨੀਅਰ ਅਸਿਸਟੈਂਟ ਦੀ ਸੇਵਾ ਨਿਭਾਅ ਰਹੇ ਟੇਕ ਚੰਦ ਨੂੰ ਮਈ ਵਿਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੇ ਇਵਜ਼ ਵਿਚ ਸਥਾਨਕ ਐਸ.ਡੀ.ਐਮ ਗੋਪਾਲ ਸਿੰਘ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ 'ਚ ਤੀਆਂ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 14 ਅਗਸਤ (ਬਲਦੇਵ ਸਿੰਘ ਘੱਟੋਂ)-ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਵਿਖੇ ਪਿ੍ੰਸੀਪਲ ਮੈਡਮ ਡਾ: ਕਮਲਪ੍ਰੀਤ ਕੌਰ ਦੀ ਅਗਵਾਈ ਵਿਚ ਫਰੈਸ਼ਰ ਪਾਰਟੀ ਅਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਾਲਜ ਵਿਦਿਆਰਥਣਾਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪ੍ਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਇੱਥੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਸੰਯੁਕਤ ਰਜਿਸਟਰਾਰ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਬੂਟੇ ਲਾਏ

ਮੰਡੀ ਬਰੀਵਾਲਾ, 14 ਅਗਸਤ (ਨਿਰਭੋਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਦੇ ਵਿਦਿਆਰਥੀਆਂ ਨੇ ਬੂਟੇ ਲਗਾਏ | ਵਿਦਿਆਰਥੀਆਂ ਨੇ ਇਹ ਬੂਟੇ ਆਪਣੇ ਘਰੋਂ ਲਿਆ ਕੇ ਲਗਾਏ ਅਤੇ ਬੂਟਿਆਂ ਦੀ ...

ਪੂਰੀ ਖ਼ਬਰ »

ਸਕੂਲ 'ਚ ਪੀ.ਪੀ.ਟੀ. ਅਤੇ ਭਾਸ਼ਣ ਮੁਕਾਬਲੇ ਕਰਵਾਏ

ਦੋਦਾ, 14 ਅਗਸਤ (ਰਵੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੱਲਣ ਵਿਖੇ ਪਿ੍ੰਸੀਪਲ ਜਗਦੀਸ਼ ਰਾਏ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੰਪਿਊਟਰ ਅਧਾਰਿਤ ਪੀ.ਪੀ.ਟੀ. ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜਿਸ 'ਚ ...

ਪੂਰੀ ਖ਼ਬਰ »

ਸਕੂਲ 'ਚ ਭਾਸ਼ਣ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਗਿਲਜੇਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਭਿਆਚਾਰਕ ਗਤੀਵਿਧੀਆਂ ਤਹਿਤ ਪਿ੍ੰਸੀਪਲ ਸੰਜੀਵ ਕੁਮਾਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

'ਗਰੀਨ ਮਲੋਟ ਕਲੀਨ ਮਲੋਟ' ਟੀਮ ਨੇ ਬੂਟੇ ਲਾਏ

ਮਲੋਟ, 14 ਅਗਸਤ (ਪ. ਪ.)-ਗਰੀਨ ਮਲੋਟ ਕਲੀਨ ਮਲੋਟ ਟੀਮ ਵਲੋਂ ਅੱਜ ਸਮਾਜ ਸੇਵੀ ਵਰਿੰਦਰ ਬਜਾਜ ਅਤੇ ਯੋਗ ਰਾਜ ਚਰਾਯਾ ਦੀ ਅਗਵਾਈ 'ਚ ਮਲੋਟ ਦੀ ਰੇਲਵੇ ਰੋਡ 'ਤੇ ਬੂਟੇ ਲਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟੀਮ ਲੀਡਰ ਯੋਗੇਸ਼ ਨਰੂਲਾ, ਰਾਜਨ ਗਰੋਵਰ ਅਤੇ ਮੋਹਿਤ ਕੁਮਾਰ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX