ਤਾਜਾ ਖ਼ਬਰਾਂ


ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  9 minutes ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ...
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  16 minutes ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  21 minutes ago
ਸੰਗਰੂਰ, 24 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵਿਸ਼ਵਕਰਮਾ ਮੰਦਰ ਵਿਖੇ ਹੋਈ ਧਾਰਮਿਕ ਬੇਅਦਬੀ ਦੀ ...
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  27 minutes ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ੍ਰੀਨਗਰ ਦੇ ਹਵਾਈ ਅੱਡੇ 'ਤੇ ਪਹੁੰਚ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ...
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  46 minutes ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ...
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  56 minutes ago
ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ...
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ...
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ...
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 1 hour ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 2 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ...
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 2 hours ago
ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ...
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 2 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 3 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 3 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 3 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 3 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 4 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 4 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 4 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 6 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  1 day ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਮਾਨਸਾ

-ਮਾਮਲਾ ਬੇਰੁਜ਼ਗਾਰ ਨੌਜਵਾਨਾਂ ਦੀ ਖ਼ੁਦਕੁਸ਼ੀ ਦਾ-

ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਜਥੇਬੰਦੀਆਂ ਵਲੋਂ ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ

ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)-ਬੇਰੁਜ਼ਗਾਰੀ ਤੇ ਆਰਥਿਕ ਤੰਗੀ ਦੇ ਚੱਲਦਿਆਂ ਜੁਲਾਈ ਮਹੀਨੇ ਖ਼ੁਦਕੁਸ਼ੀ ਕਰਨ ਵਾਲੇ ਇਸ ਖੇਤਰ ਦੇ ਨੌਜਵਾਨ ਜਗਸੀਰ ਸਿੰਘ ਚੱਕ ਭਾਈਕੇ ਤੇ ਹਰਜੀਤ ਸਿੰਘ ਗੋਬਿੰਦਪੁਰਾ ਦੇ ਪਰਿਵਾਰ ਨੂੰ ਸਹਾਇਤਾ ਦਿਵਾਉਣ ਲਈ ਸਬੰਧਿਤ ਐਕਸ਼ਨ ਕਮੇਟੀ ਦੇ ਆਗੂਆਂ ਵਲੋਂ ਸ਼ਹਿਰ ਅੰਦਰ ਰੋਸ ਮਾਰਚ ਕਰਨ ਉਪਰੰਤ ਐਸ.ਡੀ.ਐਮ. ਦਫ਼ਤਰ ਬੁਢਲਾਡਾ ਅੱਗੇ ਰੋਸ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨ ਆਪਣੀਆਂ ਘਰੇਲੂ ਤੰਗੀਆਂ ਦੇ ਚੱਲਦਿਆਂ ਖੁਦਕੁਸ਼ੀਆਂ ਦੇ ਰਾਹ ਪੈ ਰਹੇ ਹਨ ਪਰ ਸਰਕਾਰ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ | ਉਨ੍ਹਾਂ ਕਿਹਾ ਕਿ ਉਕਤ ਦੋਵੇਂ ਬੇਰੁਜ਼ਗਾਰ ਨੌਜਵਾਨਾਂ ਦੀ ਮੌਤ ਨੂੰ 20-25 ਦਿਨ ਬੀਤ ਚੁੱਕੇ ਹਨ ਪਰ ਹਾਲੇ ਤੱਕ ਪ੍ਰਸ਼ਾਸਨ ਤੇ ਸਰਕਾਰ ਵਲੋਂ ਪਰਿਵਾਰ ਨੂੰ ਇਨਸਾਫ਼ ਦੇਣ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ | ਉਨ੍ਹਾਂ ਮੰਗ ਕੀਤੀ ਕਿ ਦੋਵੇਂ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਨੌਕਰੀ, ਪਰਿਵਾਰ ਦਾ ਸਾਰਾ ਸਰਕਾਰੀ ਗੈਰ ਸਰਕਾਰੀ ਕਰਜ਼ਾ ਮੁਆਫ਼ ਕੀਤਾ ਜਾਵੇ, 10-10 ਲੱਖ ਰੁਪਏ ਮੁਆਵਜ਼ਾ ਤੇ ਜਗਸੀਰ ਦੇ ਜਬਰੀ ਸਸਕਾਰ ਕਰਵਾਉਣ ਵਾਲੇ ਅਧਿਕਾਰੀ ਿਖ਼ਲਾਫ਼ ਕਾਰਵਾਈ ਕੀਤੀ ਜਾਵੇ | ਇਸ ਮੌਕੇ ਜਮਹੂਰੀ ਕਿਸਾਨ ਸਭਾ ਆਗੂ ਛੱਜੂ ਰਾਮ ਰਿਸ਼ੀ, ਅਮਰੀਕ ਸਿੰਘ ਫਫੜੇ, ਬਿੰਦਰ ਸਿੰਘ ਔਲਖ, ਬਲਕਾਰ ਸਿੰਘ ਮੰਘਾਣੀਆਂ, ਮਜ਼ਦੂਰ ਮੁਕਤੀ ਮੋਰਚਾ ਦੇ ਨਿੱਕਾ ਸਿੰਘ ਬਹਾਦਰਪੁਰ, ਪੰਜਾਬ ਖੇਤ ਮਜ਼ਦੂਰ ਸਭਾ ਦੇ ਕਿ੍ਸ਼ਨ ਚੌਹਾਨ, ਸੀਤਾ ਰਾਮ ਗੋਬਿੰਦਪੁਰਾ, ਕਿਸਾਨ ਯੂਨੀਅਨ ਡਕੌਾਦਾ ਦੇ ਕੁਲਵੰਤ ਸਿੰਘ, ਮੈਡੀਕਲ ਪ੍ਰੈਕਟੀਸਨਰਜ ਦੇ ਧੰਨਾ ਮੱਲ ਗੋਇਲ, ਟੀ.ਐਸ.ਯੂ. ਦੇ ਤਾਰਾ ਚੰਦ, ਸਮਾਜ ਭਲਾਈ ਟਰੱਸਟ ਦੇ ਪ੍ਰਦੀਪ ਖ਼ਾਲਸਾ ਨੇ ਕਿਹਾ ਕਿ ਦੋਵੇਂ ਪਰਿਵਾਰਾਂ ਨੂੰ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ ਤੇ 17 ਅਗਸਤ ਨੂੰ ਐਕਸ਼ਨ ਕਮੇਟੀ ਦੀ ਮੀਟਿੰਗ 'ਚ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ | ਇਸ ਮੌਕੇ ਹੱਥ ਰੇੜੀ ਛਾਬਾਂ ਯੂਨੀਅਨ ਦੇ ਚਿਮਨ ਲਾਲ ਕਾਕਾ, ਵਿਦਿਆਰਥੀ ਆਗੂ ਰੀਤੂ ਕੌਰ, ਸਰਬਜੀਤ ਕੌਰ ਸਰਬੀ, ਗੁਰਪਿਆਰ ਗੇਹਲੇ, ਬੇਰੁਜ਼ਗਾਰ ਅਧਿਆਪਕ ਆਗੂ ਹਰਜਿੰਦਰ ਝੁਨੀਰ ਆਦਿ ਨੇ ਵੀ ਸੰਬੋਧਨ ਕੀਤਾ |

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਮਾਨਸਾ ਇਕਾਈ ਦੀ ਚੋਣ

ਮਾਨਸਾ, 14 ਅਗਸਤ (ਸਟਾਫ਼ ਰਿਪੋਰਟਰ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਇਕਾਈ ਮਾਨਸਾ ਵਲੋਂ ਜ਼ਿਲ੍ਹਾ ਪ੍ਰਧਾਨ ਉ ੱਗਰ ਸਿੰਘ ਮੀਰਪੁਰੀਆ ਦੀ ਅਗਵਾਈ ਹੇਠ ਮਾਨਸਾ ਪਿੰਡ ਦੇ ਕਿਸਾਨਾਂ ਦੀ ਚੋਣ ਕੀਤੀ ਗਈ, ਜਿਸ 'ਚ ਪ੍ਰਧਾਨ ਦਰਸ਼ਨ ਸਿੰਘ ਬਾਬੇ ਕਾ, ਸਕੱਤਰ ਗੁਰਚੇਤ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਬੰਧੀ ਫੁੱਲ ਡਰੈੱਸ ਰਿਹਰਸਲ ਦਾ ਲਿਆ ਜਾਇਜ਼ਾ

ਮਾਨਸਾ, 14 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹੇ 'ਚ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ | ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਅਦਾ ...

ਪੂਰੀ ਖ਼ਬਰ »

'ਆਪ' ਵਲੋਂ ਬਿਜਲੀ ਦਰਾਂ ਦੇ ਵਾਧੇ ਿਖ਼ਲਾਫ਼ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ

ਮਾਨਸਾ, 14 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਦੀ ਇਕੱਤਰਤਾ ਇੱਥੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦਾਤੇਵਾਸ ਦੀ ਅਗਵਾਈ 'ਚ ਹੋਈ | ਇਸ ਮੌਕੇ ਸੂਬੇ ਵਿਚ ਬਿਜਲੀ ਦੀਆਂ ਵਧੀਆਂ ਦਰਾਂ ਦੇ ਿਖ਼ਲਾਫ਼ ਸੰਘਰਸ਼ ਤੇਜ ਕਰਨ ਲਈ ਵਿਚਾਰ ਚਰਚਾ ਕੀਤੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਰੇਲ ਗੱਡੀ ਥੱਲੇ ਆਉਣ ਨਾਲ ਵਿਅਕਤੀ ਦੀ ਮੌਤ

ਬਰੇਟਾ, 14 ਅਗਸਤ (ਮੰਡੇਰ)-ਪਿੰਡ ਸਿਰਸੀਵਾਲਾ ਦੇ 1 ਵਿਅਕਤੀ ਦੀ ਰੇਲ ਗੱਡੀ ਹੇਠ ਆ ਜਾਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਰੇਲਵੇ ਪੁਲਿਸ ਚੌਾਕੀ ਦੇ ਤਫ਼ਤੀਸ਼ੀ ਅਧਿਕਾਰੀ ਰਜਨੀਸ਼ ਸਿੰਘ ਨੇ ਦੱਸਿਆ ਕਿ ਜਗਤਾਰ ਸਿੰਘ (45) ਵਾਸੀ ਸਿਰਸੀਵਾਲਾ ਜੋ ਹੋਮਗਾਰਡ 'ਚ ਬੁਢਲਾਡਾ ...

ਪੂਰੀ ਖ਼ਬਰ »

ਰੋਟਾਵਾਇਰਸ ਵੈਕਸੀਨ ਦੀ ਸ਼ੁਰੂਆਤ

ਬੁਢਲਾਡਾ, 14 ਅਗਸਤ (ਨਿ.ਪ.ਪ.)-ਸਬ ਸੈਂਟਰ ਗੁਰਨੇ ਕਲਾਂ ਵਿਖੇ ਰੋਟਾਵਾਇਰਸ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ | ਪਰਮਜੀਤ ਕੌਰ ਏ.ਐਨ.ਐਮ. ਨੇ ਦੱਸਿਆ ਕਿ ਇਹ ਵੈਕਸੀਨ ਬੱਚਿਆਂ ਨੂੰ 6ਵੇਂ,10ਵੇਂ ਹਫ਼ਤੇ ਤੇ 14ਵੇਂ ਹਫ਼ਤੇ ਤੇ ਪੈਂਟਾਵੇਲੈਟ ਦੀ ਪਹਿਲੀ ਦਵਾਈ ਨਾਲ ਸ਼ੁਰੂ ਕੀਤੀ ...

ਪੂਰੀ ਖ਼ਬਰ »

ਜ਼ਹਿਰੀਲੀ ਵਸਤੂ ਪੀਣ ਨਾਲ ਵਿਅਕਤੀ ਦੀ ਮੌਤ

ਬਰੇਟਾ, 14 ਅਗਸਤ (ਮੰਡੇਰ)-ਬਰੇਟਾ ਵਿਖੇ ਇਕ ਵਿਅਕਤੀ ਦੀ ਜ਼ਹਿਰੀਲੀ ਵਸਤੂ ਪੀਣ ਨਾਲ ਮੌਤ ਹੋਣ ਦਾ ਸਮਾਚਾਰ ਹੈ | ਏ.ਐਸ.ਆਈ. ਕੇਵਲ ਸਿੰਘ ਨੇ ਦੱ ਸਿਆ ਕਿ ਮਜ਼ਦੂਰ ਤਰਸੇਮ ਸਿੰਘ (45) ਵਾਸੀ ਬਰੇਟਾ ਨੇ ਦਿਮਾਗ਼ੀ ਪ੍ਰੇਸ਼ਾਨੀ ਦੇ ਚੱਲਦਿਆਂ ਬੀਤੀ ਰਾਤ ਦਵਾਈ ਦੀ ਥਾਂ ਗ਼ਲਤੀ ਨਾਲ ...

ਪੂਰੀ ਖ਼ਬਰ »

6 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨਾਂ ਨੂੰ ਐਸ.ਐਸ.ਪੀ. ਨੇ ਜੂਸ ਪਿਆ ਕੇ ਉਠਾਇਆ

ਮਾਨਸਾ, 14 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਟੇਲਾਂ ਸੰਘਰਸ਼ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਭਾਈ ਬਖਤੌਰ ਨਹਿਰੀ ਚੈਨਲ ਨੂੰ ਪੂਰਾ ਕਰਨ ਲਈ ਬਠਿੰਡਾ ਤੇ ਮਾਨਸਾ ਜ਼ਿਲੇ੍ਹ ਦੇ ਕਿਸਾਨਾਂ ਵਲੋਂ ਸ਼ੁਰੂ ਕੀਤਾ ...

ਪੂਰੀ ਖ਼ਬਰ »

ਧਾਰਾ 370 ਤੇ 35ਏ ਨੂੰ ਖ਼ਤਮ ਕਰ ਕੇ ਕੇਂਦਰ ਸਰਕਾਰ ਨੇ ਕਸ਼ਮੀਰੀਆਂ ਨਾਲ ਕੀਤਾ ਵਿਸ਼ਵਾਸਘਾਤ

ਮਾਨਸਾ, 14 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ ਬਾਬਾ ਗੱਜਣ ਸਿੰਘ ਟਾਂਡੀਆਂ ਭਵਨ ਵਿਖੇ ਸੀ.ਪੀ.ਆਈ.ਐਮ. ਜ਼ਿਲ੍ਹਾ ਇਕਾਈ ਮਾਨਸਾ ਦੀ ਮੀਟਿੰਗ ਕਾ. ਅਮਰਜੀਤ ਸਿੰਘ ਖੋਖਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਲਕੱਤਾ ਪਲੈਨਮ, ਪਾਰਟੀ ਮੈਂਬਰਸ਼ਿਪ, ਸ਼ਹੀਦ-ਏ-ਆਜ਼ਮ ਭਗਤ ...

ਪੂਰੀ ਖ਼ਬਰ »

ਮਾਨਸਾ ਦੇ ਨਿਸ਼ਾਨੇਬਾਜ਼ ਅਜਮੀਤ ਸਿੱਧੂ ਨੇ ਕਾਂਸੀ ਦਾ ਤਗਮਾ ਜਿੱਤਿਆ

ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਜਲੰਧਰ ਵਿਖੇ ਸਮਾਪਤ ਹੋਈ 54ਵੀ ਪੰਜਾਬ ਸਟੇਟ ਰਾਇਫ਼ਲ ਚੈਂਪੀਅਨਸ਼ਿਪ 'ਚੋਂ ਸਥਾਨਕ ਸੈਂਟ ਜੇਵੀਅਰ ਸਕੂਲ ਦੇ 9ਵੀਂ ਜਮਾਤ ਦੇ ਨਿਸ਼ਾਨੇਬਾਜ਼ ਅਜਮੀਤ ਸਿੱਧੂ ਨੇ ਸੀਨੀਅਰ ਵਰਗ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ 'ਚ ਟੀਮ ਵਰਗ ...

ਪੂਰੀ ਖ਼ਬਰ »

ਖੇਡਾਂ 'ਚ ਵਿੱਦਿਆ ਭਾਰਤੀ ਸਕੂਲ ਨੇ ਮਾਰੀਆਂ ਮੱਲਾਂ

ਭੀਖੀ, 14 ਅਗਸਤ (ਔਲਖ)- ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਭਾਗੀ ਖੇਡ ਮੁਕਾਬਲੇ 'ਚ ਸਰਵਹਿੱਤਕਾਰੀ ਵਿੱਦਿਆ ਮੰਦਰ (ਸੀ.ਬੀ.ਐੱਸ.ਸੀ.) ਭੀਖੀ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ਕਬੱਡੀ 'ਚ ਲੜਕੇ ਅੰਡਰ (11) ਤੇ (17) ਨੇ ਪਹਿਲਾ ਸਥਾਨ ਅਤੇ ਅੰਡਰ-14 ਨੇ ਦੂਜਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਇਆ

ਭੀਖੀ, 14 ਅਗਸਤ (ਗੁਰਿੰਦਰ ਸਿੰਘ ਔਲਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਮਹੀਨਾਵਾਰੀ ਗੁਰਮਿਤ ਸਮਾਗਮ ਕਰਵਾਏ ਗਏ, ਜਿਸ 'ਚ ਭਾਈ ਤਸਬੀਰ ਸਿੰਘ ਹਜ਼ੂਰੀ ਰਾਗੀ ਜੱਥੇ ਨੇ ਰਸ ਭਿੰਨਾ ਕੀਰਤਨ ...

ਪੂਰੀ ਖ਼ਬਰ »

51 ਡੱਬੇ ਨਾਜਾਇਜ਼ ਸ਼ਰਾਬ, ਚਾਲੂ ਭੱਠੀ, ਚਿੱਟਾ ਤੇ ਸਮੈਕ ਬਰਾਮਦ

ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ 51 ਡੱਬੇ ਨਾਜਾਇਜ਼ ਸ਼ਰਾਬ ਹਰਿਆਣਾ ਮਾਰਕਾ, ਚਾਲੂ ਭੱਠੀ, ਲਾਹਣ, ਚਿੱਟਾ, ਸਮੈਕ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 10 ਵਿਅਕਤੀਆਂ ਿਖ਼ਲਾਫ਼ ਕਾਰਵਾਈ ...

ਪੂਰੀ ਖ਼ਬਰ »

ਰੱਖੜੀ ਤੇ ਤੀਆਂ ਦਾ ਤਿਉਹਾਰ ਮਨਾਇਆ

ਬਰੇਟਾ, 14 ਅਗਸਤ (ਪ.ਪ.)-ਸਿਲਵਰ ਵਾਟਿਕਾ ਕਾਨਵੈਂਟ ਸਕੂਲ ਧਰਮਪੁਰਾ ਵਿਖੇ ਰੱਖੜੀ ਅਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ 'ਚ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਸਕੂਲ ਪਿੰ੍ਰਸੀਪਲ ਸੁਮਨ ਰਾਣੀ ਨੇ ਵਿਦਿਆਰਥੀਆਂ ਨੂੰ ਤੀਆਂ ਤੇ ਰੱਖੜੀ ਦੇ ਤਿਉਹਾਰ ਦੀ ...

ਪੂਰੀ ਖ਼ਬਰ »

ਕਾ: ਘੋਸ਼ ਦੀ ਬਰਸੀ ਨੂੰ ਸਮਰਪਿਤ ਸਭਾ ਕਰਵਾਈ

ਬੁਢਲਾਡਾ, 14 ਅਗਸਤ (ਰਾਹੀ)-ਸੋਸ਼ਲਿਸਟ ਯੂਨਿਟੀ ਸੈਂਟਰ ਆਫ਼ ਇੰਡੀਆ (ਐਸ.ਯੂ.ਸੀ.ਆਈ.ਸੀ.) ਵਲੋਂ ਪਾਰਟੀ ਦੇ ਸੰਸਥਾਪਕ ਤੇ ਮਾਰਕਸਵਾਦੀ ਚਿੰਤਕ ਕਾਮਰੇਡ ਸ਼ਿਵਦਾਸ ਘੋਸ਼ ਦੀ 43ਵੀਂ ਬਰਸੀ ਨੂੰ ਸਮਰਪਿਤ ਯਾਦਗਾਰੀ ਸਭਾ ਕਰਵਾਈ ਗਈ | ਮੁੱਖ ਬੁਲਾਰੇ ਵਜੋਂ ਪੁੱਜੇ ਕਾ: ਸ਼ੇਰ ...

ਪੂਰੀ ਖ਼ਬਰ »

ਨੰਗਲ ਕਲਾਂ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ ਵਿਖੇ ਤੀਆਂ ਤੀਜ ਦੀਆਂ ਦਾ ਮੇਲਾ ਲਗਾਇਆ ਗਿਆ | ਉਦਘਾਟਨ ਇੰਚਾਰਜ ਪਿ੍ੰਸੀਪਲ ਪਰਾਗ ਰਾਜ ਨੇ ਕਰਦਿਆਂ ਰਵਾਇਤੀ ਤੀਆਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਵਿਰਸੇ ਸਬੰਧੀ ...

ਪੂਰੀ ਖ਼ਬਰ »

ਕਾਮਰੇਡ ਭੂਰਾ ਸਿੰਘ ਮਾਨ ਦੀ ਬਰਸੀ ਮਨਾਈ

ਮਾਨਸਾ, 14 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਕਰਜ਼ਾ ਮੁਕਤੀ ਦੇ ਸ਼ਹੀਦ ਭੂਰਾ ਸਿੰਘ ਮਾਨ ਦੀ ਤੀਜੀ ਬਰਸੀ ਮਨਾਈ ਗਈ | ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਸ਼ਰਧਾ ਦੇ ਫੁੱਲ ਭੇਟ ...

ਪੂਰੀ ਖ਼ਬਰ »

ਘਰਾਂ ਤੇ ਕਬਾੜ ਵਾਲੀਆਂ ਦੁਕਾਨਾਂ ਦੀ ਚੈਕਿੰਗ

ਮਾਨਸਾ, 14 ਅਗਸਤ (ਸ. ਰਿ.)-ਸਿਹਤ ਵਿਭਾਗ ਖਿਆਲਾ ਕਲਾਂ ਦੀ ਟੀਮ ਵਲੋਂ ਸਿਹਤ ਸੁਪਰਵਾਈਜ਼ਰ ਕੇਵਲ ਸਿੰਘ ਦੀ ਦੇਖ ਰੇਖ ਹੇਠ ਮਾਨਸਾ ਕੈਂਚੀਆਂ ਦੇ ਬਹੁਤ ਸਾਰੇ ਘਰਾਂ, ਟਾਇਰਾਂ ਤੇ ਕਬਾੜ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ | ਟਾਇਰਾਂ ਤੇ ਹੋਰ ਬਰਤਨਾਂ 'ਚ ਖੜੇ੍ਹ ਪਾਣੀ ...

ਪੂਰੀ ਖ਼ਬਰ »

ਮਾਡਰਨ ਪਬਲਿਕ ਸਕੂਲ ਭੀਖੀ ਵਿਖੇ ਤੀਆਂ ਮਨਾਈਆਂ

ਭੀਖੀ, 14 ਅਗਸਤ (ਔਲਖ)- ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ 'ਤੀਆ ਤੀਜ ਦੀਆਂ' ਤਿਉਹਾਰ ਮਨਾਇਆ ਗਿਆ | ਵਿਦਿਆਰਥਣਾਂ ਤੇ ਅਧਿਆਪਕਾਵਾਂ ਵਲੋਂ ਰਿਵਾਇਤੀ ਪਹਿਰਾਵਾ ਪਾ ਕੇ ਤੀਆਂ ਲਗਾਈਆਂ ਗਈਆਂ | ਵਿਦਿਆਰਥੀਆਂ 'ਚ ਗਿੱਧਾ ਅਤੇ ਹੋਰ ਸੱਭਿਆਚਾਰਕ ਵੰਨਗੀਆਂ ਦੇ ...

ਪੂਰੀ ਖ਼ਬਰ »

ਸੀ-ਪਾਇਟ ਕੇਂਦਰ ਬੋੜਾਵਾਲ ਵਿਖੇ ਨੌਜਵਾਨ ਚੇਤਨਾ ਸਮਾਗਮ ਕਰਵਾਇਆ

ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)- ਸੀ-ਪਾਇਟ ਕੇਂਦਰ ਬੋੜਾਵਾਲ ਵਿਖੇ ਕਰਵਾਏ ਸਮਾਗਮ ਦੌਰਾਨ ਸਿਖਲਾਈ ਬੈਚ ਪੂਰਾ ਕਰ ਕੇ ਜਾ ਰਹੇ ਨੌਜਵਾਨਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਸੰਬੋਧਨ ਕਰਦਿਆਂ ਮਾ: ਗੁਰਮੇਲ ਸਿੰਘ ਬੋੜਾਵਾਲ ਵੱਲੋਂ ਸਮੇਂ-ਸਮੇਂ 'ਤੇ ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX