ਤਾਜਾ ਖ਼ਬਰਾਂ


ਪੰਚਕੂਲਾ 'ਚ ਕੋਰੋਨਾ ਦੇ 10 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ, 1 ਮੌਤ
. . .  11 minutes ago
ਪੰਚਕੂਲਾ, 2 ਜੁਲਾਈ (ਕਪਿਲ)- ਪੰਚਕੂਲਾ 'ਚ ਕੋਰੋਨਾ ਦੇ 10 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਨ੍ਹਾਂ 'ਚੋਂ 6 ਪੰਚਕੂਲਾ ...
ਜਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਦਾ ਇਕ ਵਿਅਕਤੀ ਆਇਆ ਕੋਰੋਨਾ ਪਾਜ਼ੀਟਿਵ
. . .  24 minutes ago
ਟੱਲੇਵਾਲ 2 ਜੁਲਾਈ (ਸੋਨੀ ਚੀਮਾ )-ਜਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਵਿਖੇ ਬੀਤੇ ਦਿਨੀਂ ਦੁਬਈ ਤੋਂ ਆਇਆ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ 6 ਹੋਰ ਮਾਮਲੇ ਆਏ ਸਾਹਮਣੇ
. . .  38 minutes ago
ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ 'ਚ 6 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ....
ਪਿੰਡ ਕੁਹਾੜਿਆਵਾਲੀ (ਫ਼ਾਜ਼ਿਲਕਾ) 'ਚ ਕੋਰੋਨਾ ਦਾ ਇਕ ਮਾਮਲਾ ਆਇਆ ਸਾਹਮਣੇ
. . .  42 minutes ago
ਮੰਡੀ ਅਰਨੀਵਾਲਾ, 2 ਜੁਲਾਈ (ਨਿਸ਼ਾਨ ਸਿੰਘ ਸੰਧੂ)- ਸੀ.ਐੱਚ.ਸੀ ਡੱਬਵਾਲਾ ਕਲਾਂ ਅਧੀਨ ਆਉਂਦੇ ਸਬ ਸੈਂਟਰ ਪਿੰਡ ਕੁਹਾੜਿਆਵਾਲੀ....
ਘਰੇਲੂ ਕਲੇਸ਼ ਤੋਂ ਤੰਗ ਆਈ ਨਵ-ਵਿਆਹੁਤਾ ਵੱਲੋਂ ਖ਼ੁਦਕੁਸ਼ੀ
. . .  51 minutes ago
ਪ੍ਰੇਮ ਸੰਬੰਧਾਂ 'ਚ ਅਸਫਲ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 1 hour ago
ਮਾਹਿਲਪੁਰ, 2 ਜੁਲਾਈ (ਦੀਪਕ ਅਗਨੀਹੋਤਰੀ)- ਮਾਹਿਲਪੁਰ ਦੇ ਨਜ਼ਦੀਕ ਪਿੰਡ ਪੈਂਸਰਾ ਵਿਖੇ ਇਕ ਨੌਜਵਾਨ ਨੇ ...
ਸੁਮੇਧ ਸੈਣੀ ਵਿਰੁੱਧ ਮੁਲਤਾਨੀ ਦੇ ਲਾਪਤਾ ਹੋਣ ਦਾ ਮਾਮਲਾ ਰਜਨੀਸ਼ ਗਰਗ ਦੀ ਅਦਾਲਤ 'ਚ ਤਬਦੀਲ
. . .  about 1 hour ago
ਚੰਡੀਗੜ੍ਹ, 2 ਜੁਲਾਈ(ਹਰਕੰਵਲ ਜੀਤ)- ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸਿੰਘ ਸੈਣੀ ਵਿਰੁੱਧ ਮੁਲਤਾਨੀ ਦੇ ...
ਵਿਪਨ ਕੁਮਾਰ ਨੇ ਸੰਭਾਲਿਆ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਦਾ ਅਹੁਦਾ
. . .  about 1 hour ago
ਪਠਾਨਕੋਟ, 2 ਜੁਲਾਈ (ਚੌਹਾਨ) - ਅੱਜ ਪਸ਼ੂ ਹਸਪਤਾਲ ਪਠਾਨਕੋਟ ਵਿਖੇ ਵਿਪਨ ਕੁਮਾਰ ਨੇ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਦਾ ਅਹੁਦਾ ਸੰਭਾਲ ...
ਲੁਧਿਆਣਾ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਹੋਈ ਮੌਤ
. . .  about 1 hour ago
ਲੁਧਿਆਣਾ, 2 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਇੱਕ ਹੋਰ ਮਰੀਜ਼...
ਮਾਲਖ਼ਾਨੇ 'ਚ ਅੱਗ ਲੱਗਣ ਕਾਰਨ ਖਈ ਮੋਟਰਸਾਈਕਲਾਂ ਸਮੇਤ ਅੱਧੀ ਦਰਜਨ ਤੋਂ ਵੱਧ ਕਾਰਾਂ ਸੜ ਕੇ ਸੁਆਹ
. . .  about 1 hour ago
ਮੰਡੀ ਕਿਲਿਆਂਵਾਲੀ, 2 ਜੁਲਾਈ (ਇਕਬਾਲ ਸਿੰਘ ਸ਼ਾਂਤ)- ਲੰਬੀ ਥਾਣਾ ਵਿਖੇ ਅੱਜ ਬਾਅਦ ਦੁਪਹਿਰ ਅੱਗ ਲੱਗਣ ਕਾਰਨ ਮਾਲ ਖਾਣੇ 'ਚ ਕਰੀਬ 50-60 ਮੋਟਰ ਸਾਈਕਲ....
ਫਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਦਾ ਧਰਨਾ 14ਵੇਂ ਦਿਨ 'ਚ ਸ਼ਾਮਲ
. . .  26 minutes ago
ਲੁਧਿਆਣਾ, 2 ਜੁਲਾਈ (ਸਿਹਤ ਪ੍ਰਤੀਨਿਧੀ) - ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਪਿਛਲੇ 14 ਸਾਲਾਂ ਤੋਂ...
ਕੇਰਲ ਸਰਕਾਰ ਨੇ ਕੋਰੋਨਾ ਦੇ ਮਰੀਜ਼ਾਂ ਨੂੰ ਲੈ ਕੇ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ 'ਚ ਕੀਤਾ ਬਦਲਾਅ
. . .  about 1 hour ago
ਤਿਰੂਵਨੰਤਪੁਰਮ, 2 ਜੁਲਾਈ- ਕੇਰਲ ਸਰਕਾਰ ਨੇ ਕੋਰੋਨਾ ਤੋਂ ਪੀੜਤ ਮਰੀਜ਼ਾਂ ਸੰਬੰਧੀ ਦਿਸ਼ਾ-ਨਿਰਦੇਸ਼ਾਂ 'ਚੇ ਕੁਝ ਬਦਲਾਅ ਕੀਤੇ...
ਤਲਵੰਡੀ ਭਾਈ 'ਚ 7 ਵਰ੍ਹਿਆਂ ਦੇ ਬੱਚੇ ਸਮੇਤ ਦੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਤਲਵੰਡੀ ਭਾਈ, 2 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ 7 ਵਰ੍ਹਿਆਂ ਦੇ ਬੱਚੇ ਸਮੇਤ ਦੋ ਜਣਿਆਂ ਦੀ ਕੋਰੋਨਾ ਰਿਪੋਰਟ ...
ਰਵੀ ਸ਼ੰਕਰ ਪ੍ਰਸਾਦ ਨੇ 59 ਚੀਨੀ ਐਪਸ 'ਤੇ ਪਾਬੰਦੀ ਲਗਾਏ ਜਾਣ ਦੇ ਕਦਮ ਨੂੰ ਦੱਸਿਆ 'ਡਿਜੀਟਲ ਸਟ੍ਰਾਈਕ'
. . .  about 2 hours ago
ਨਵੀਂ ਦਿੱਲੀ, 2 ਜੁਲਾਈ- ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਦੇਸ਼ 'ਚ ਚੀਨੀ ਮੋਬਾਈਲ ਐਪਸ 'ਤੇ ਪਾਬੰਦੀ ਲਗਾਏ ਜਾਣ ਦੇ ਕੇਂਦਰ ਸਰਕਾਰ .....
ਸੜਕ ਹਾਦਸੇ 'ਚ ਮਜ਼ਦੂਰ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 2 ਜੁਲਾਈ (ਹਰਚੰਦ ਸਿੰਘ ਭੁੱਲਰ/ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਸਵਖਤੇ ਹੀ ਸੁਨਾਮ ਲਹਿਰਾਗਾਗਾ ਸੜਕ 'ਤੇ ਹੋਏ ਇਕ ...
20 ਜੁਲਾਈ ਨੂੰ ਪੂਰੇ ਪੰਜਾਬ ਦੀਆਂ ਮੁੱਖ ਸੜਕਾਂ 'ਤੇ ਟਰੈਕਟਰ ਖੜਾ ਕੇ ਕੀਤਾ ਜਾਵੇਗਾ ਜਾਮ
. . .  about 2 hours ago
ਸੰਗਰੂਰ, 2 ਜੁਲਾਈ (ਧੀਰਜ ਪਸ਼ੋਰੀਆ)- ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸ ਦੇ ਖ਼ਿਲਾਫ਼ ਬੀ.ਕੇ.ਯੂ...
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  about 2 hours ago
ਗੁਰੂਸਰ ਸੁਧਾਰ, 2 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਬੋਪਾਰਾਏ ਕਲਾਂ ਦੇ 27 ਸਾਲਾ ਨੌਜਵਾਨ ਹਾਕਮ ਸਿੰਘ ਪੁੱਤਰ ...
ਫ਼ਿਰੋਜ਼ਪੁਰ 'ਚ ਕੋਰੋਨਾ ਦੇ ਤਿੰਨ ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 2 hours ago
ਫ਼ਿਰੋਜ਼ਪੁਰ, 2 ਜੁਲਾਈ (ਜਸਵਿੰਦਰ ਸਿੰਘ ਸੰਧੂ) - ਸਿਹਤ ਵਿਭਾਗ ਵਲੋਂ ਕੋਰੋਨਾ ਸ਼ੱਕੀ ਵਿਅਕਤੀਆਂ ਦੇ ਲਏ ਗਏ ਟੈੱਸਟਾਂ ਦੌਰਾਨ...
ਦਿੱਲੀ 'ਚ ਦੇਸ਼ ਦੇ ਪਹਿਲੇ ਪਲਾਜ਼ਮਾ ਬੈਂਕ ਦੀ ਹੋਈ ਸ਼ੁਰੂਆਤ, ਕੇਜਰੀਵਾਲ ਨੇ ਕੀਤਾ ਐਲਾਨ
. . .  about 2 hours ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਪੈੱ੍ਰਸ ਕਾਨਫ਼ਰੰਸ ਕਰ ਕੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦੇ ਇਲਾਜ...
ਸ਼ਿਵਰਾਜ ਨੇ ਮੰਤਰੀ ਮੰਡਲ ਦਾ ਕੀਤਾ ਵਿਸਥਾਰ, 28 ਮੰਤਰੀਆਂ ਨੇ ਚੁੱਕੀ ਸਹੁੰ
. . .  about 3 hours ago
ਭੋਪਾਲ, 2 ਜੁਲਾਈ- ਮੱਧ ਪ੍ਰਦੇਸ਼ ਦੇ ਮੁੱਖਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਆਪਣੇ ਮੰਤਰੀ-ਮੰਡਲ ਦਾ ਵਿਸਥਾਰ ਕਰਦਿਆਂ 28 ਨਵੇਂ ...
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਰ ਮੀਡੀਆ ਨੂੰ ਕਰ ਰਹੇ ਹਨ ਸੰਬੋਧਨ
. . .  about 3 hours ago
ਮੁੱਖ ਮੰਤਰੀ ਯੋਗੀ ਨੇ 'ਕੋਵਿਡ ਮੈਨੇਜਮੈਂਟ ਟੀਮ-11' ਦੇ ਅਧਿਕਾਰੀਆਂ ਨਾਲ ਕੀਤੀ ਬੈਠਕ
. . .  about 3 hours ago
ਲਖਨਊ, 2 ਜੁਲਾਈ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ 'ਕੋਵਿਡ ਮੈਨੇਜਮੈਂਟ ਟੀਮ-11' ਦੇ ਅਧਿਕਾਰੀਆਂ ...
ਜੰਮੂ-ਕਸ਼ਮੀਰ : ਪੁੰਛ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 2 ਜੁਲਾਈ - ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਅੱਜ ਸਵੇਰੇ ਪੁੰਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਜੰਗਬੰਦੀ...
ਕਿਸਾਨ ਆਗੂ ਦੀ ਰਿਹਾਈ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਧਰਨਾ ਜਾਰੀ
. . .  about 4 hours ago
ਟਾਂਡਾ ਉੜਮੁੜ, 2 ਜੁਲਾਈ (ਭਗਵਾਨ ਸਿੰਘ ਸੈਣੀ)- ਬੀਤੇ ਦਿਨ ਪਿੰਡ ਰੜਾ ਮੰਡ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਦੇ ਖ਼ਿਲਾਫ਼ ਹੋਏ ਝਗੜੇ ਦੇ ਸੰਬੰਧ 'ਚ ਟਾਂਡਾ ....
ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਵੱਲੋਂ ਲਗਾਏ ਗਏ ਛਾਂ ਦਾਰ ਬੂਟੇ
. . .  about 4 hours ago
ਅੰਮ੍ਰਿਤਸਰ, 2 ਜੁਲਾਈ (ਰਾਜੇਸ਼ ਕੁਮਾਰ ਸੰਧੂ)- ਕਾਰਸੇਵਾ ਸੰਪਰਦਾਇ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਹੜ੍ਹ ਦੇ ਵਧਦੇ ਸੰਭਾਵੀ ਖ਼ਤਰੇ ਦੇ ਬਾਵਜੂਦ ਵੀ ਦਰਿਆਈ ਖੇਤਰ 'ਚ ਵਸਦੇ ਲੋਕ ਘਰ ਛੱਡਣ ਨੂੰ ਨਹੀਂ ਤਿਆਰ

ਪੁਰਾਣਾ ਸ਼ਾਲਾ, 18 ਅਗਸਤ (ਗੁਰਵਿੰਦਰ ਸਿੰਘ ਗੁਰਾਇਆ)-ਇਨਸਾਨ ਦੀ ਸਾਰੀ ਜ਼ਿੰਦਗੀ ਆਪਣੇ ਘਰਾਂ ਨੂੰ ਬਣਾਉਣ ਅਤੇ ਸੰਵਾਰਨ 'ਚ ਨਿਕਲ ਜਾਂਦੀ ਹੈ, ਅਖੀਰ ਇਨਸਾਨ ਇਕ ਦਿਨ ਇਸ ਦੁਨੀਆਂ ਨੂੰ ਹਮੇਸ਼ਾ ਲਈ ਤਾਂ ਤਿਆਗ ਦਿੰਦਾ ਹੈ | ਪਰ ਰਹਿੰਦੇ ਸਵਾਸਾਂ ਤੱਕ ਆਪਣੇ ਹੱਥੀਂ ਉਸਾਰੇ ਘਰ ਅਤੇ ਪਰਿਵਾਰ ਨੂੰ ਛੱਡਣਾ ਸੁਖਾਲਾ ਮਸਲਾ ਨਹੀਂ ਸਮਝਦਾ | ਅਜਿਹੀ ਹੀ ਮਿਸਾਲ ਦਰਿਆ ਬਿਆਸ ਦੀ ਹਦੂਦ 'ਚ ਆਬਾਦ ਕੀਤੀਆਂ ਆਪੋ ਆਪਣੀਆਂ ਜ਼ਮੀਨਾਂ 'ਚ ਪੱਕੇ ਮਕਾਨ ਉਸਾਰੀ ਬੈਠੇ ਉਨ੍ਹਾਂ ਹੜ੍ਹ ਪੀੜਤ ਲੋਕਾਂ ਤੇ ਢੁੱਕਦੀ ਹੈ, ਜਿਨ੍ਹਾਂ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹੜ੍ਹ ਦੇ ਵਧਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਘਰ ਖ਼ਾਲੀ ਕਰਕੇ ਪਰਿਵਾਰਾਂ ਸਮੇਤ ਸੁਰੱਖਿਅਤ ਸਥਾਨਾਂ ਵੱਲ ਕੂਚ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਗਾਊਾ ਅਲਰਟ ਜਾਰੀ ਕਰ ਦਿੱਤੇ ਗਏ ਹਨ | ਜਦੋਂ ਕਿ ਹਿਮਾਚਲ ਪ੍ਰਦੇਸ਼ 'ਚ ਪੈ ਰਹੇ ਮੋਹਲੇਧਾਰ ਮੀਂਹ ਕਾਰਨ ਭਾਖੜਾ ਤੇ ਰਣਜੀਤ ਸਾਗਰ ਡੈਮ ਤੋਂ ਦਰਿਆ ਬਿਆਸ ਰਾਵੀ ਅਤੇ ਸਤਲੁਜ ਦਰਿਆ 'ਚ ਛੱਡੇ ਜਾ ਰਹੇ ਪਾਣੀ ਕਾਰਨ ਦਰਿਆਈ ਪਾਣੀਆਂ ਅਤੇ ਨਦੀਆਂ ਦਾ ਪੱਧਰ ਪੂਰੇ ਉਫਾਨ 'ਤੇ ਹੈ | ਪਰ ਇਸ ਦੇ ਬਾਵਜੂਦ ਵੀ ਦਰਿਆਈ ਖੇਤਰ 'ਚ ਵੱਸਦੇ ਲੋਕ ਆਪਣੀਆਂ ਘਰ ਕੁੱਲੀਆਂ ਛੱਡਣ ਨੂੰ ਤਿਆਰ ਨਹੀਂ | ਹਾਲਾਂਕਿ ਦਰਿਆ ਬਿਆਸ ਧੁੱਸੀ ਬੰਨ੍ਹ ਦੇ ਅੰਦਰ ਹਜ਼ਾਰਾਂ ਏਕੜ ਵੱਖ-ਵੱਖ ਫ਼ਸਲਾਂ ਦਰਿਆਈ ਪਾਣੀ ਦੀ ਲਪੇਟ 'ਚ ਆ ਜਾਣ ਦੇ ਨਾਲ-ਨਾਲ ਦਰਿਆਈ ਖੇਤਰ ਦੀ ਹੱਦ ਵਿਚ ਸਥਿਤ ਡੇਰਿਆਂ ਅਤੇ ਘਰਾਂ ਦੇ ਚੌਗਿਰਦੇ 'ਚ ਪਾਣੀ ਦਸਤਕ ਦੇ ਚੁੱਕਿਆ ਹੈ | ਜਦੋਂ ਕਿ ਹੜ੍ਹ ਦੀ ਇਸ ਖ਼ਤਰੇ ਦੀ ਘੰਟੀ ਨੂੰ ਦੇਖਦਿਆਂ ਬੇਸ਼ੱਕ ਕਈ ਲੋਕ ਤਾਂ ਸੁਰੱਖਿਅਤ ਸਥਾਨਾਂ 'ਤੇ ਪੁੱਜ ਚੁੱਕੇੇ ਹਨ ਪਰ ਕਈ ਲੋਕ ਅੱਜ ਤੱਕ ਵੀ ਘਰਾਂ 'ਚ ਪਰਿਵਾਰਾਂ ਸਮੇਤ ਬੈਠੇ ਘਰਾਂ ਨੂੰ ਛੱਡ ਬਾਹਰ ਨਾ ਨਿਕਲਣ ਦੀ ਜ਼ਿੱਦ 'ਤੇ ਜਕੋ ਤੱਕੇ ਕਰ ਰਹੇ ਹਨ | ਥਾਣਾ ਪੁਰਾਣਾ ਸ਼ਾਲਾ ਦੇ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਦੀ ਅਗਵਾਈ 'ਚ ਸਥਾਨਕ ਪੁਲਿਸ ਵਲੋਂ ਇਨ੍ਹਾਂ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਘਰਾਂ 'ਚ ਬੈਠੇ ਲੋਕਾਂ ਨੂੰ ਘਰ-ਘਰ ਜਾ ਕੇ ਸੁਰੱਖਿਅਤ ਸਥਾਨਾਂ 'ਤੇ ਪੱੁਜਣ ਇਸ ਲਈ ਪੂਰੀ ਸਖ਼ਤੀ ਨਾਲ ਬਾਰ-ਬਾਰ ਅਪੀਲ ਕੀਤੀ ਜਾ ਰਹੀ ਹੈ | ਜਦੋਂ ਦਰਿਆ ਬਿਆਸ ਧੁੱਸੀ ਬੰਨ੍ਹ ਕੰਢੇ ਵੱਸਦੇ ਪਿੰਡ ਦਲੇਲਪੁਰ ਖੇੜਾ ਦੀ ਹੱਦ ਬਸਤ 'ਚ ਧੁੱਸੀ ਬੰਨ੍ਹ ਅੰਦਰ ਸਥਿਤ ਕਿਸਾਨ ਕੁਲਵਿੰਦਰ ਸਿੰਘ ਪੁੱਤਰ ਡੋਗਰ ਸਿੰਘ ਦੇ ਡੇਰੇ 'ਤੇ ਪਰਿਵਾਰ ਨੂੰ ਸੁਰੱਖਿਅਤ ਸਥਾਨ 'ਤੇ ਪੁੱਜਣ ਦੀ ਅਪੀਲ ਕਰਨ ਲਈ ਐਸ.ਆਈ. ਨਛੱਤਰ ਸਿੰਘ ਅਤੇ ਏ.ਐੱਸ.ਆਈ. ਹਰਜਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਪੁੱਜੀ ਤਾਂ ਕਿਸਾਨ ਕੁਲਵਿੰਦਰ ਸਿੰਘ ਸਮੇਤ ਉਸ ਦੇ ਪਰਿਵਾਰ ਨੇ ਘਰ ਛੱਡ ਕੇ ਬਾਹਰ ਨਿਕਲਣ ਤੋਂ ਕੋਰੀ ਨਾਂਹ ਕਰ ਦਿੱਤੀ | ਜਿਸ 'ਤੇ ਪੁਲਿਸ ਅਧਿਕਾਰੀਆਂ ਨੇ ਉਕਤ ਕਿਸਾਨ ਅਤੇ ਹੋਰ ਘਰਾਂ 'ਚ ਬੈਠੇ ਡੇਰੇਦਾਰਾਂ ਨੂੰ ਅਪੀਲ ਕਰਦਿਆਂ ਮਾਸੂਮ ਬੱਚਿਆਂ, ਔਰਤਾਂ ਅਤੇ ਬਿਰਧ ਅਵਸਥਾ ਦੇ ਬਜ਼ੁਰਗਾਂ ਸਮੇਤ ਮਾਲ ਡੰਗਰ ਨੂੰ ਸੁਰੱਖਿਅਤ ਸਥਾਨਾਂ 'ਤੇ ਮੌਕੇ 'ਤੇ ਹੀ ਪਹੁੰਚਾਉਣ ਲਈ ਪੂਰੀ ਸਖ਼ਤੀ ਨਾਲ ਹੁਕਮ ਦਿੱਤੇ ਗਏ ਤਾਂ ਮੌਕੇ 'ਤੇ ਹਾਜ਼ਰ ਇਸ ਪ੍ਰਤੀਨਿਧ ਵਲੋਂ ਜਦੋਂ ਕਿਸਾਨ ਕੁਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਮਿੱਟੀ ਨਾਲ ਮਿੱਟੀ ਹੋ ਕੇ ਉਨ੍ਹਾਂ ਬੜੇ ਔਖੇ ਹਾਲਾਤਾਂ ਵਿਚ ਆਪਣੇ ਘਰਾਂ ਦੀ ਉਸਾਰੀ ਕੀਤੀ ਹੈ | ਇਸ ਲਈ ਉਨ੍ਹਾਂ ਦਾ ਘਰ ਛੱਡਣ ਦਾ ਹੀਆ ਨਹੀਂ ਪੈ ਰਿਹਾ | ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸਾਲ ਹੀ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ ਅਗਾਊਾ ਢੁਕਵੇਂ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਇਸ ਕੁਦਰਤੀ ਆਫ਼ਤ ਦੀ ਮਾਰ ਹੜ੍ਹ ਪੀੜਤ ਲੋਕਾਾ ਨੂੰ ਆਪਣੇ ਪਿੰਡੇ ਤੇ ਹੀ ਹੰਢਾਉਣੀ ਪੈਂਦੀ ਹੈ ਅਤੇ ਪ੍ਰਸ਼ਾਸਨ ਦੇ ਦਾਅਵੇ ਹਮੇਸ਼ਾ ਹੀ ਹਵਾ ਹੀ ਹੁੰਦੇ ਹਨ |

ਗੁਰੂ ਨਾਨਕ ਕਾਲਜ ਬਟਾਲਾ 'ਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਬਟਾਲਾ, 18 ਅਗਸਤ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਿਹਾ ਸਥਾਨਕ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸ੍ਰੀਮਤੀ ਹਰਪਾਲ ਕੌਰ ਭਾਟੀਆ ਕੌਾਸਲਰ ਨਗਰ ...

ਪੂਰੀ ਖ਼ਬਰ »

ਔਰਤ ਵਲੋਂ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਕਿਲ੍ਹਾ ਲਾਲ ਸਿੰਘ, 18 ਅਗਸਤ (ਬਲਬੀਰ ਸਿੰਘ)-ਸ੍ਰੀ ਗੁਰੁੂ ਅਰਜਨ ਦੇਵ ਕਾਲੋਨੀ ਕਿਲ੍ਹਾ ਲਾਲ ਸਿੰਘ ਵਿਖੇ ਇਕ ਔਰਤ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ | ਇਸ ਸਬੰਧੀ ਥਾਣਾ ਕਿਲ੍ਹਾ ਲਾਲ ਸਿੰਘ ਦੇ ਮੁਖੀ ਰੋਬਿਨ ਹੰਸ ਨੇ ਦੱਸਿਆ ਕਿ ਮਿ੍ਤਕ ਸਤਿੰਦਰ ਕੌਰ (28) ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅਰਬਨ ਅਸਟੇਟ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਸ਼ੁਰੂ

ਬਟਾਲਾ, 18 ਅਗਸਤ (ਬੁੱਟਰ)-ਗੁਰਦੁਆਰਾ ਅਰਬਨ ਅਸਟੇਟ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਅੱਜ ਸ਼ੁਰੂ ਹੋਈ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਦੇ ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਬਟਾਲਾ, 18 ਅਗਸਤ (ਕਾਹਲੋਂ)-ਐਸ.ਐਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਦੇ ਦਿਸ਼ਾ-ਨਿਰਦੇਸ਼ 'ਤੇ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸਥਾਨਕ ਸਿਟੀ ਥਾਣੇ ਦੀ ਪੁਲਿਸ ਵਲੋਂ ਇਕ ਨੌਜਵਾਨ ਕੋਲੋਂ ਹੈਰੋਇਨ ਫੜ੍ਹੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਥਾਣਾ ਸਿਟੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਮੁੱਚੀਆਂ ਪਾਰਟੀਆਂ ਇਕ ਮੰਚ 'ਤੇ ਇਕੱਤਰ ਹੋਣ-ਮੰਡ

ਬਟਾਲਾ, 18 ਅਗਸਤ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਮੁੱਚੀਆਂ ਪਾਰਟੀਆਂ ਇਕ ਮੰਚ 'ਤੇ ਇਕੱਤਰ ਹੋਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਬਲਾਕ ਕਾਂਗਰਸ ਪ੍ਰਧਾਨ ਸਾਹਿਬ ਸਿੰਘ ਮੰਡ ਨੇ ...

ਪੂਰੀ ਖ਼ਬਰ »

ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੜ੍ਹ ਆਉਣ ਦੀ ਸਥਿਤੀ ਨਾਲ ਨਜਿੱਠਣ ਲਈ ਦਿੱਤੀ ਸਿਖਲਾਈ

ਗੁਰਦਾਸਪੁਰ, 18 ਅਗਸਤ (ਆਰਿਫ਼)-ਅੱਜ ਸਥਾਨਕ ਪੰਚਾਇਤ ਭਵਨ ਵਿਖੇ ਵਿਪੁਲ ਉੱਜਵਲ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਲਗਾਤਾਰ ਦੂਜੇ ਦਿਨ ਵੀ ਮੀਟਿੰਗ ਕੀਤੀ ਗਈ ਅਤੇ ਵਿਭਾਗਾਂ ਵਲੋਂ ਹੜ੍ਹ ਆਉਣ ਦੀ ਸਥਿਤੀ ਨਾਲ ਨਿਪਟਣ ਲਈ ...

ਪੂਰੀ ਖ਼ਬਰ »

ਅੱਪਰਬਾਰੀ ਦੁਆਬ ਨਹਿਰੀ ਪਾਣੀ ਦੇ ਵਹਾਅ 'ਚ ਤੈਰਦੀ ਵੇਖੀ ਗਈ ਔਰਤ ਦੀ ਲਾਸ਼

ਪੁਰਾਣਾ ਸ਼ਾਲਾ, 18 ਅਗਸਤ (ਗੁਰਵਿੰਦਰ ਸਿੰਘ ਗੁਰਾਇਆ)-ਅੱਪਰਬਾਰੀ ਦੁਆਬ ਨਹਿਰੀ ਪੁਲ ਬੱਬੇਹਾਲੀ ਦੇ ਹੇਠਾਂ ਨਹਿਰੀ ਪਾਣੀ ਦੇ ਵਹਾਅ 'ਚ ਇਕ ਔਰਤ ਦੀ ਲਾਸ਼ ਤੈਰਦੀ ਹੋਈ ਨਜ਼ਰ ਆਉਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਉਕਤ ਬੱਬੇਹਾਲੀ ਪੁਲ 'ਤੇ ...

ਪੂਰੀ ਖ਼ਬਰ »

ਸਬ-ਤਹਿਸੀਲ ਤੇ ਬੀ.ਡੀ.ਪੀ.ਓ. ਦਫ਼ਤਰ ਨਜ਼ਦੀਕ ਟੁੱਟੀ ਸੜਕ ਤੋਂ ਰਾਹਗੀਰਾਂ ਨੂੰ ਲੰਘਣਾ ਹੋਇਆ ਔਖਾ

ਕਾਹਨੂੰਵਾਨ, 18 ਅਗਸਤ (ਹਰਜਿੰਦਰ ਸਿੰਘ ਜੱਜ)-ਬੱਸ ਸਟੈਂਡ ਕਾਹਨੂੰਵਾਨ ਤੋਂ ਸਠਿਆਲੀਪੁਲ ਨੂੰ ਜਾਂਦੀ ਪੱਕੀ ਸੜਕ ਜੋ ਸਬ-ਤਹਿਸੀਲ ਕਾਹਨੂੰਵਾਨ ਤੇ ਬੀ.ਡੀ.ਈ.ਓ. ਦਫ਼ਤਰ ਦੇ ਨਜ਼ਦੀਕ ਤੋਂ ਗੁਜਰਦੀ ਹੈ, ਜਿਸ ਵਿਚ 2-2 ਫੁੱਟ ਡੂੰਘੇ ਟੋਏ ਪਏ ਹੋਏ ਹਨ, ਇੱਥੋਂ ਤੱਕ ਸੜਕ 'ਚ ਪਏ ...

ਪੂਰੀ ਖ਼ਬਰ »

ਜ਼ਿਆਦਾ ਪਾਣੀ ਆਉਣ ਕਾਰਨ ਕਿਰਨ ਨਾਲੇ ਦਾ ਵਹਾਅ ਖੇਤਾਂ 'ਚ ਹੋਣ ਲੱਗਾ

ਵਰਸੋਲਾ, 18 ਅਗਸਤ (ਵਰਿੰਦਰ ਸਹੋਤਾ)-ਇਸ ਇਲਾਕੇ ਦੇ ਅਨੇਕਾਂ ਪਿੰਡਾਂ 'ਚੋਂ ਲੰਘਦੇ ਕਿਰਨ ਨਾਲੇ ਵਿਚ ਬੀਤੀ ਰਾਤ ਤੋਂ ਜ਼ਿਆਦਾ ਪਾਣੀ ਆ ਜਾਣ ਕਾਰਨ ਇਸ ਦਾ ਵਹਾਅ ਨਜ਼ਦੀਕ ਪੈਂਦੇ ਖੇਤਾਂ 'ਚ ਹੋਣ ਲੱਗ ਪਿਆ ਹੈ | ਇਸ ਪਾਣੀ ਨੇ ਇਲਾਕੇ ਦੇ ਕੁਝ ਪਿੰਡਾਂ ਦੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਕਾਲੋਨੀ ਭੁੱਲੇਚੱਕ ਪੈਟਰੋਲ ਪੰਪ ਨੇੜੇ ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 18 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਵਿਚੋਂ ਗੰਦਗੀ ਖਤਮ ਕਰਨ ਵਾਸਤੇ ਵਧੇਰੇ ਉਪਰਾਲੇ ਕਰ ਰਹੀ ਹੈ | ਉਸ ਦੇ ਬਾਵਜੂਦ ਪਿੰਡਾਂ ਵਿਚ ਗੰਦਗੀ ਆਮ ਹੋਣ ਕਰਕੇ ਲੋਕਾਂ ਦਾ ਨਕ ਵਿਚ ਦਮ ਹੋਇਆ ਪਿਆ ਹੈ | ਇਨ੍ਹਾਂ ਢੇਰਾਂ ਦੀ ਗੰਦਗੀ ...

ਪੂਰੀ ਖ਼ਬਰ »

ਧਾਰੀਵਾਲ ਕਲਾਂ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵਿਸ਼ੇਸ਼ ਕੈਂਪ

ਧਾਰੀਵਾਲ, 18 ਅਗਸਤ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਬਲਾਕ ਧਾਰੀਵਾਲ ਦੇ ਪਿੰਡ ਧਾਰੀਵਾਲ ਕਲਾਂ ਵਿਖੇ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ...

ਪੂਰੀ ਖ਼ਬਰ »

ਕਾਂਗਰਸ ਕਮੇਟੀ ਬਟਾਲਾ ਨੇ ਆਜ਼ਾਦੀ ਦਿਵਸ ਮਨਾਇਆ

ਬਟਾਲਾ, 18 ਅਗਸਤ (ਬੁੱਟਰ)-ਸਥਾਨਕ ਕਾਂਗਰਸ ਭਵਨ ਵਿਖੇ ਕਾਂਗਰਸ ਕਮੇਟੀ ਬਟਾਲਾ ਵਲੋਂ ਸਿਟੀ ਪ੍ਰਧਾਨ ਸਵਰਨ ਮੁੱਢ ਦੀ ਅਗਵਾਈ 'ਚ 73ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਅਸ਼ਵਨੀ ਸੇਖੜੀ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਇਸ ਮੌਕੇ ਝੰਡਾ ਲਹਿਰਾਉਣ ਦੀ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜ ਸ਼ਾਲਾਘਾਯੋਗ-ਸਰਪੰਚ ਰਣਯੋਧ ਸਿੰਘ

ਧਾਰੀਵਾਲ, 18 ਅਗਸਤ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀ ਅਗਵਾਈ ਕਰ ਰਹੇ ਹਰਮਨ ਪਿਆਰੇ ਨੇਤਾ ਅਤੇ ਦੂਰ-ਅੰਦੇਸ਼ੀ ਸੋਚ ਦੇ ਮਾਲਕ ਯੂਥ ਦਿਲਾਂ ਦੀ ਧੜਕਣ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਹਲਕੇ ਦੇ ਪਿੰਡਾਂ ਸ਼ਹਿਰਾਂ ਲਈ ਕੀਤੇ ਜਾ ਰਹੇ ਵਿਕਾਸ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਦੀ ਅਗਵਾਈ 'ਚ ਪਿੰਡਾਂ ਦਾ ਹੋਇਆ ਵਿਕਾਸ-ਜ਼ੋਨ ਇੰਚਾਰਜ ਕੁਲਵੰਤ ਸਿੰਘ

ਕਾਦੀਆਂ, 18 ਅਗਸਤ (ਪ੍ਰਦੀਪ ਸਿੰਘ ਬੇਦੀ)-ਬੇਟ ਖੇਤਰ ਵਿਚ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਪਿੰਡਾਂ ਦਾ ਵਿਕਾਸ ਜ਼ੋਰਾਂ-ਸ਼ੋਰਾਂ 'ਤੇ ਹੋ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬੇਰੀ ਜ਼ੋਨ ਦੇ ਇੰਚਾਰਜ ਕੁਲਵੰਤ ਸਿੰਘ ਸ਼ੀਹ ਭੱਟੀ ਨੇ ਕੀਤਾ | ...

ਪੂਰੀ ਖ਼ਬਰ »

ਹਰਚੋਵਾਲ ਪਿੰਡ ਅਤੇ ਅੱਡੇ 'ਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਰੋਕਣ ਦੀ ਮੰਗ-ਖ਼ਾਲਸਾ

ਹਰਚੋਵਾਲ, 18 ਅਗਸਤ (ਢਿੱਲੋਂ/ਭਾਮ)-ਪੰਜਾਬ ਅੰਦਰ ਕਾਂਗਰਸ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਬੇਸ਼ੱਕ ਜੰਗੀ ਪੱਧਰ 'ਤੇ ਸ਼ੁਰੂ ਕੀਤਾ ਹੈ, ਪਰ ਕਸਬਾ ਹਰਚੋਵਾਲ ਅਤੇ ਅੱਡਾ ਹਰਚੋਵਾਲ ਵਿਚ ਅਜੇ ਵੀ ਲੋਕ ਨਸ਼ੇ ਦਾ ਕਾਰੋਬਾਰ ਸ਼ਰ੍ਹੇਆਮ ਕਰ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਸੁਰੱਖਿਆ ਦੇ ਨਾਂਅ 'ਤੇ ਸਿੱਖਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾਣਾ ਬਹੁਤ ਹੀ ਮੰਦਭਾਗਾ ਹੈ-ਨਵਨੀਤ ਸਿੰਘ

ਕਾਦੀਆਂ, 18 ਅਗਸਤ (ਗੁਰਪ੍ਰੀਤ ਸਿੰਘ)-ਸਿੱਖ ਧਰਮ ਵਿਚ ਸਿੱਖਾਂ ਵਲੋਂ 5 ਕਕਾਰ ਧਾਰਨ ਕੀਤੇ ਜਾਂਦੇ ਹਨ, ਜਿਨ੍ਹਾਂ 'ਚੋਂ ਕਿਰਪਾਨ ਇਕ ਅਹਿਮ ਕਕਾਰ ਹੈ, ਪਰ ਅਕਸਰ ਹੀ ਸਿੱਖਾਂ ਨੂੰ ਕਿਰਪਾਨ ਨਾ ਧਾਰਨ ਦੇ ਲਈ ਪ੍ਰੇਸ਼ਾਨ ਕੀਤਾ ਜਾਂਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕੇਂਦਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹੈ-ਹਰਪਾਲ ਸਿੰਘ ਮਿਰਜਾਜਾਨ

ਕਿਲ੍ਹਾ ਲਾਲ ਸਿੰਘ, 18 ਅਗਸਤ (ਬਲਬੀਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਬੀ.ਜੇ.ਪੀ. ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੀ ਜਦ ਤੋਂ ਸਰਕਾਰ ਬਣੀ ਹੈ, ਦੇਸ਼ ਤਰੱਕੀ ਦੀ ਰਾਹ 'ਤੇ ਚੱਲ ਰਿਹਾ ਹੈ ਅਤੇ ਆਰਥਿਕ ਪੱਖੋਂ ਮਜ਼ਬੂਤ ਹੋਇਆ ਹੈ | ਇਨ੍ਹਾਂ ...

ਪੂਰੀ ਖ਼ਬਰ »

ਈਦ-ਉਲ-ਅਜ਼ਹਾ ਮਨਾਉਣ ਕੈਬਨਿਟ ਮੰਤਰੀ ਤਿ੍ਪਤ ਬਾਜਵਾ, ਵਿਧਾਇਕ ਫਤਹਿਜੰਗ, ਜਗਰੂਪ ਸੇਖਵਾਂ ਸਮੇਤ ਪੁੱਜੇ ਆਗੂ

ਕਾਦੀਆਂ, 18 ਅਗਸਤ (ਕੁਲਵਿੰਦਰ ਸਿੰਘ, ਪ੍ਰਦੀਪ ਸਿੰਘ ਬੇਦੀ, ਗੁਰਪ੍ਰੀਤ ਸਿੰਘ)-ਮੁਸਲਿਮ ਜਮਾਤ ਅਹਿਮਦੀਆ ਦੇ ਮੁੱਖ ਕੇਂਦਰ ਕਸਬਾ ਕਾਦੀਆਂ ਵਿਖੇ ਮੁਸਲਿਮ ਭਾਈਚਾਰੇ ਵਲੋਂ ਅੱਜ ਈਦ-ਉਲ-ਜੂਹਾ ਦਾ ਪਵਿੱਤਰ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਮਸਜਿਦ ਅਕਸ਼ਾ ...

ਪੂਰੀ ਖ਼ਬਰ »

ਕਾਦੀਆਂ ਹਲਕੇ 'ਚ ਕੀਤੀ ਜਾ ਰਹੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਲਈ ਲੋਕਾਂ 'ਚ ਭਾਰੀ ਉਤਸ਼ਾਹ-ਕੰਵਲਪ੍ਰੀਤ ਸਿੰਘ ਕਾਕੀ

ਕਾਹਨੂੰਵਾਨ, 18 ਅਗਸਤ (ਹਰਜਿੰਦਰ ਸਿੰਘ ਜੱਜ)-ਮੌਜੂਦਾ ਕਾਂਗਰਸ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਲੋਕ ਇਸ ਵਕਤ ਕਾਂਗਰਸ ਨੂੰ ਵੋਟਾਂ ਪਾ ਕੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅਕਾਲੀ ਦਲ ਸੀਨੀਅਰ ਆਗੂ ਤੇ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਜਬਰ ਜਨਾਹ ਤੇ ਅਗਵਾ ਦਾ ਦੋਸ਼

ਪੁਰਾਣਾ ਸ਼ਾਲਾ, 18 ਅਗਸਤ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਤਿੱਬੜ ਅਧੀਨ ਪੈਂਦੇ ਪਿੰਡ ਡੱਲਾ ਗੋਰੀਆਂ ਦੀ ਇਕ ਵਿਅਹੁਤਾ ਨਾਲ ਜਬਰ ਜਨਾਹ ਤੇ ਅਗਵਾ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪੀੜਤ ਔਰਤ ਨੇ ਐਸ.ਐਸ.ਪੀ. ਗੁਰਦਾਸਪੁਰ ਨੰੂ ਦਰਖਾਸਤ ਦੇਣ ਤੋਂ ਬਾਅਦ ਪੱਤਰਕਾਰ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਤਹਿਸੀਲ 'ਚ ਪਟਵਾਰੀਆਂ ਵਲੋਂ ਰੱਖੇ ਗ਼ੈਰ ਤਰੀਕੇ ਨਾਲ ਸਹਾਇਕ ਲੋਕਾਂ ਦੀ ਕਰ ਰਹੇ ਨੇ ਅੰਨ੍ਹੀ ਲੁੱਟ-ਬਿੰਦਾ

ਸ੍ਰੀ ਹਰਿਗੋਬਿੰਦਪੁਰ, 18 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਦੇ ਅਕਾਲੀ ਆਗੂ ਆਵਿੰਦਰਜੀਤ ਸਿੰਘ ਬਿੰਦਾ ਨੇ ਕਿਹਾ ਕਿ ਸ੍ਰੀ ਹਰਿਗੋਬਿੰਦਪੁਰ ਸਬ-ਤਹਿਸੀਲ ਦੇ ਪਟਵਾਰਖ਼ਾਨੇ 'ਚ ਡਿਊਟੀ ਕਰਦੇ ਕੁਝ ਪਟਵਾਰੀਆਂ ਨੇ ਪੰਜਾਬ ਸਰਕਾਰ ਦੇ ਹੁਕਮਾਂ ਦੀ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ

ਊਧਨਵਾਲ, 18 ਅਗਸਤ (ਪਰਗਟ ਸਿੰਘ)-ਨਜ਼ਦੀਕੀ ਪਿੰਡ ਹਰਪੁਰਾ ਦੇ ਇਕ ਵਿਅਕਤੀ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਸਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਹਰਪੁਰਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ...

ਪੂਰੀ ਖ਼ਬਰ »

ਬੇਕਾਬੂ ਟਰਾਲੇ ਨੇ ਕਾਰ ਨੰੂ ਮਾਰੀ ਟੱਕਰ, ਪਤੀ-ਪਤਨੀ ਗੰਭੀਰ ਜ਼ਖ਼ਮੀ

ਗੁਰਦਾਸਪੁਰ, 18 ਅਗਸਤ (ਆਲਮਬੀਰ ਸਿੰਘ/ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ-ਪਠਾਨਕੋਟ ਹਾਈਵੇਅ ਰੋਡ 'ਤੇ ਪੈਂਦੇ ਪਿੰਡ ਰਣਜੀਤ ਬਾਗ ਦੇ ਨਜ਼ਦੀਕ ਇਕ ਬੇਕਾਬੂ ਟਰਾਲੇ ਵਲੋਂ ਡਿਵਾਈਡਰ ਪਾਰ ਕਰਕੇ ਦੂਸਰੇ ਪਾਸੇ ਤੋਂ ਆ ਰਹੀ ਕਾਰ ਨੰੂ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਵਲੋਂ ਪੁਲੀ ਬੰਦ ਕਰਨ ਨਾਲ ਲੋਕਾਂ ਦੇ ਘਰਾਂ 'ਚ ਦਾਖ਼ਲ ਹੋਇਆ ਬਰਸਾਤੀ ਪਾਣੀ

ਪੁਰਾਣਾ ਸ਼ਾਲਾ, 18 ਅਗਸਤ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਪਿੰਡ ਨਵਾਂ ਸ਼ਾਲਾ ਵਿਖੇ ਸੜਕ ਦੀ ਪੁਲੀ ਦਾ ਪਾਣੀ ਲੋਕ ਨਿਰਮਾਣ ਵਿਭਾਗ ਵਲੋਂ ਬੰਦ ਕਰਨ ਨਾਲ ਲੋਕਾਂ ਦੇ ਘਰਾਂ 'ਚ ਬਰਸਾਤੀ ਪਾਣੀ ਦਾਖ਼ਲ ਹੋਣ ਨਾਲ ਕਾਫ਼ੀ ਨੁਕਸਾਨ ਹੋਣ ਦੀ ...

ਪੂਰੀ ਖ਼ਬਰ »

ਕਈ ਸਾਲਾਂ ਤੋਂ ਚੋਰਾਂ ਵਲੋਂ ਘਰਾਂ ਨੰੂ ਬਣਾਇਆ ਜਾ ਰਿਹੈ ਨਿਸ਼ਾਨਾ

ਗੁਰਦਾਸਪੁਰ, 18 ਅਗਸਤ (ਆਲਮਬੀਰ ਸਿੰਘ/ਭਾਗਦੀਪ ਸਿੰਘ ਗੋਰਾਇਆ) -ਸਥਾਨਕ ਗੋਬਿੰਦ ਨਗਰ ਬਟਾਲਾ ਰੋਡ ਵਿਖੇ ਕਈ ਸਾਲਾਂ ਤੋਂ ਚੋਰਾਂ ਵਲੋਂ ਘਰਾਂ ਨੰੂ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਇਸ ਸਬੰਧੀ ਪਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਘਰ ਨੰੂ ਤਾਲਾ ਮਾਰ ਕੇ ...

ਪੂਰੀ ਖ਼ਬਰ »

ਅੰਮਿ੍ਤਵੀਰ ਕੌਰ ਬਣੀ ਮਹਿਲਾ ਕਮਿਸ਼ਨ ਦੀ ਉਪ ਚੇਅਰਪਰਸਨ

ਦੀਨਾਨਗਰ, 18 ਅਗਸਤ (ਸੰਧੂ/ਸੋਢੀ/ ਸ਼ਰਮਾ)-ਦੀਨਾਨਗਰ ਦੇ ਪਿੰਡ ਵਾੜਾ ਦੀ ਨਿਵਾਸੀ ਅੰਮਿ੍ਤਵੀਰ ਕੌਰ ਜੋ ਕਿ ਸਾਬਕਾ ਸੀ.ਡੀ.ਪੀ.ਓ. ਰਹਿ ਚੁੱਕੇ ਹਨ, ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਮਹਿਲਾ ਕਮਿਸ਼ਨ ਦੀ ਉਪ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ | ਅੰਮਿ੍ਤਵੀਰ ਕੌਰ ਨੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਨੇ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਅਤੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ

ਡੇਰਾ ਬਾਬਾ ਨਾਨਕ, 18 ਅਗਸਤ (ਵਤਨ)-ਅੱਜ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਰੋਹ ਦੀਆਂ ਤਿਆਰੀਆਂ ਦੇ ਸਬੰਧ ਵਿਚ ਸਬੰਧਤ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਇਸ ਤੋਂ ਬਾਅਦ ਕਰਤਾਰਪੁਰ ...

ਪੂਰੀ ਖ਼ਬਰ »

ਪਿੰਡ ਸ਼ਿਕਾਰ ਮਾਛੀਆਂ 'ਚ ਗਲੀ ਨੇ ਧਾਰਿਆ ਛੱਪੜ ਦਾ ਰੂਪ ਲੋਕਾਂ ਨੇ ਕੀਤੀ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ

ਕੋਟਲੀ ਸੂਰਤ ਮੱਲ੍ਹੀ, 18 ਅਗਸਤ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਸ਼ਿਕਾਰ ਮਾਛੀਆਂ ਵਿਖੇ ਪਿੰਡ ਦੀ ਮੇਨ ਗਲੀ 'ਚ ਗੰਦਾ ਪਾਣੀ ਖੜ੍ਹਾ ਰਹਿਣ ਕਰਕੇ ਜਿੱਥੇ ਲੋਕਾਂ ਨੂੰ ਭਾਰੀ ਦਿੱਕਤਾ ਪੇਸ਼ ਆ ਰਹੀਆਂ ਹਨ, ਉੱਥੇ ਮੱਛਰਾਂ ਦੀ ਭਰਮਾਰ ਹੋਣ ਕਰਕੇ ਲੋਕਾਂ ਨੂੰ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਮਨਪ੍ਰੀਤ ਸਿੰਘ ਦਾ ਸ਼ਰਧਾਂਜਲੀ ਸਮਾਗਮ

ਦੀਨਾਨਗਰ, 18 ਅਗਸਤ (ਸੰਧੂ/ਸੋਢੀ/ਸ਼ਰਮਾ)-ਭਾਰਤੀ ਸੈਨਾ ਦੇ 6 ਸਿੱਖ ਰੈਜੀਮੈਂਟ ਦੇ ਸਿਪਾਹੀ ਮਨਪ੍ਰੀਤ ਸਿੰਘ ਦੀ 7ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਧਮਰਾਈ ਵਿਖੇ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ...

ਪੂਰੀ ਖ਼ਬਰ »

ਕਸਬਾ ਘਰੋਟਾ 'ਚ ਰਾਮ ਨਾਟਕ ਕਲੱਬ ਨੇ 70ਵਾਂ ਝੰਡਾ ਪੂਜਨ ਕਰਵਾਇਆ

ਘਰੋਟਾ, 18 ਅਗਸਤ (ਸੰਜੀਵ ਗੁਪਤਾ)-ਪ੍ਰਾਚੀਨ ਰਾਮ ਨਾਟਕ ਕਲੱਬ ਘਰੋਟਾ ਵਲੋਂ 70ਵਾਂ ਝੰਡਾ ਪੂਜਨ ਪ੍ਰੋਗਰਾਮ ਰਾਮ ਲੀਲ੍ਹਾ ਮੈਦਾਨ ਵਿਚ ਕਰਵਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰਧਾਨ ਰਾਕੇਸ਼ ਸ਼ਰਮਾ ਤੇ ਡਾਇਰੈਕਟਰ ਮਦਨ ਲਾਲ ਮਹਾਜਨ ਨੇ ਕੀਤੀ | ਪ੍ਰੋਗਰਾਮ ਦਾ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਦਿੱਤੀ ਗ੍ਰਾਂਟ ਨਾਲ ਸਰਪੰਚ ਨੇ ਕੱਚੇ ਰਸਤਿਆਂ ਦਾ ਕੰਮ ਸ਼ੁਰੂ ਕਰਵਾਇਆ

ਊਧਨਵਾਲ, 18 ਅਗਸਤ (ਪਰਗਟ ਸਿੰਘ)-ਨਜ਼ਦੀਕੀ ਪਿੰਡ ਨੱਤ ਦੇ ਸਰਪੰਚ ਕੰਵਲਜੀਤ ਸਿੰਘ ਨੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਭੇਜੀ ਗ੍ਰਾਂਟ ਨਾਲ ਡੇਰਿਆਂ ਦੇ ਕੱਚੇ ਰਸਤਿਆਂ ਨੂੰ ਪੱਕਿਆਂ ਕਰਨ ਦਾ ਕੰਮ ਗੁਰੂਘਰ ਦੇ ਗ੍ਰੰਥੀ ਸਿੰਘ ਪਾਸੋਂ ਅਰਦਾਸ ਕਰਵਾ ਕੇ ਸਮੂਹ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਸ਼ਾਹਬਾਦ ਵਲੋਂ ਪਿੰਡ ਵਿਚ ਨਸ਼ਾ ਵਿਰੋਧੀ ਸੈਮੀਨਾਰ

ਵਡਾਲਾ ਗ੍ਰੰਥੀਆਂ, 18 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਨਜ਼ਦੀਕੀ ਪਿੰਡ ਸ਼ਾਹਬਾਦ ਵਿਖੇ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਸ਼ਾਹਬਾਦ ਵੈੱਲਫ਼ੇਅਰ ਸੁਸਾਇਟੀ ਵਲੋਂ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ ...

ਪੂਰੀ ਖ਼ਬਰ »

ਦਮਦਮੀ ਟਕਸਾਲ ਸੰਗਰਾਵਾਂ ਵਿਖੇ ਸੰਤ ਗਿਆਨੀ ਕਰਤਾਰ ਸਿੰਘ ਦੀ ਮਨਾਈ ਬਰਸੀ

ਪੰਜਗਰਾਈਆਂ, 18 ਅਗਸਤ (ਬਲਵਿੰਦਰ ਸਿੰਘ)-ਦਮਦਮੀ ਟਕਸਾਲ ਦੇ ਕੇਂਦਰੀ ਸਥਾਨ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ (ਸੰਗਰਾਵਾਂ) ਵਿਖੇ ਟਕਸਾਲ ਦੇ 13ਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਦੀ 41ਵੀਂ ਬਰਸੀ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਗਈ | ਟਕਸਾਲ ਮੁਖੀ ਸਿੰਘ ...

ਪੂਰੀ ਖ਼ਬਰ »

ਗਗਨ ਇੰਟਰਨੈਸ਼ਨਲ ਸਕੂਲ ਕਲਾਨੌਰ 'ਚ ਆਜ਼ਾਦੀ ਦਿਹਾੜੇ 'ਤੇ ਇੰਜ. ਕੁਲਵਿੰਦਰ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ

ਕਲਾਨੌਰ, 18 ਅਗਸਤ (ਪੁਰੇਵਾਲ)-ਬੀ.ਐਮ.ਐਸ.ਐਮ. ਗਰੁੱਪ ਆਫ ਇੰਸਟੀਚਿਊਟ ਦੇ ਕਲਾਨੌਰ ਕੈਂਪਸ ਗਗਨ ਇੰਟਰਨੈਸ਼ਨਲ ਸਕੂਲ 'ਚ 73ਵਾਂ ਆਜ਼ਾਦੀ ਦਿਹਾੜਾ ਸਬੰਧੀ ਸਮਾਗਮ ਆਯੋਜਿਤ ਕੀਤਾ ਗਿਆ | ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਮੈਨੇਜਮੈਂਟ ਚੇਅਰਮੈਨ ਇੰਜੀ. ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਸੰਸਕ੍ਰਿਤੀ ਸਾਹਨੀ ਸਕੂਲ ਬਟਾਲਾ 'ਚ ਰੱਖੜੀ ਦਾ ਤਿਉਹਾਰ ਤੇ ਆਜ਼ਾਦੀ ਦਿਵਸ ਮਨਾਇਆ

ਬਟਾਲਾ, 18 ਅਗਸਤ (ਬੁੱਟਰ)-ਸੰਸਕ੍ਰਿਤੀ ਸਾਹਨੀ ਪਬਲਿਕ ਸਕੂਲ ਬਟਾਲਾ ਵਿਖੇ ਪਿ੍ੰਸੀਪਲ ਸ੍ਰੀਮਤੀ ਅਮਲਾ ਸਾਹਨੀ ਦੀ ਅਗਵਾਈ 'ਚ ਆਜ਼ਾਦੀ ਦਾ 73ਵਾਂ ਦਿਵਸ ਤੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਆਜ਼ਾਦੀ ਦਿਵਸ ਦੇ ਸਬੰਧ 'ਚ ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਤੇ ਹੋਰ ...

ਪੂਰੀ ਖ਼ਬਰ »

ਅਮਰਜੀਤ ਖੁੱਲਰ ਸਰਬਸੰਮਤੀ ਨਾਲ ਸੂਰਜਵੰਸ਼ੀ ਰਾਮ ਨਾਟਕ ਕਲੱਬ ਦੇ 18ਵੀਂ ਵਾਰ ਬਣੇ ਪ੍ਰਧਾਨ

ਕਲਾਨੌਰ, 18 ਅਗਸਤ (ਪੁਰੇਵਾਲ)-ਬੀਤੀ ਰਾਤ ਸਥਾਨਕ ਜੋਤੀ ਮਾਡਲ ਸਕੂਲ 'ਚ ਗੁਰਬਖਸ਼ ਰਾਏ ਵੋਹਰਾ ਸਰਪ੍ਰਸਤ ਦੀ ਪ੍ਰਧਾਨਗੀ ਹੇਠ ਸੂਰਜਵੰਸ਼ੀ ਰਾਮ ਨਾਟਕ ਕਲੱਬ ਦੀ ਹੋਈ ਸਰਬਸੰਮਤੀ ਨਾਲ ਚੋਣ 'ਚ ਅਮਰਜੀਤ ਖੁੱਲਰ ਲਗਾਤਾਰ 18ਵੀਂ ਵਾਰ ਪ੍ਰਧਾਨ ਚੁਣੇ ਗਏ ਅਤੇ ਬਾਕੀ ...

ਪੂਰੀ ਖ਼ਬਰ »

ਤਿ੍ਪਤ ਰਜਿੰਦਰ ਸਿੰਘ ਬਾਜਵਾ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ

ਫਤਹਿਗੜ੍ਹ ਚੂੜੀਆਂ, 18 ਅਗਸਤ (ਧਰਮਿੰਦਰ ਸਿੰਘ ਬਾਠ)-ਬੀਤੇ ਦਿਨੀਂ ਫਤਹਿਗੜ੍ਹ ਚੂੜੀਆਂ ਦੇ ਸ.ਸ.ਸ. ਸਕੂਲ ਕੰਨਿਆ ਵਿਖੇ ਕਰਵਾਏ ਗਏ ਸਾਲਾਨਾ ਸਮਾਗਮ ਮੌਕੇ ਮੁੱਖ ਮਹਿਮਾਨ ਵਜੋ ਪਹੰੁਚੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਸਮੇਤ ਵੱਖ-ਵੱਖ ...

ਪੂਰੀ ਖ਼ਬਰ »

ਗੋਬਿੰਦਜੋਤ ਮਾਡਰਨ ਹਾਈ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਪੁਰਾਣਾ ਸ਼ਾਲਾ, 18 ਅਗਸਤ (ਅਸ਼ੋਕ ਸ਼ਰਮਾ)-ਗੋਬਿੰਦਜੋਤ ਮਾਡਰਨ ਹਾਈ ਸਕੂਲ ਪੁਰਾਣਾ ਸ਼ਾਲਾ ਵਿਖੇ ਆਜ਼ਾਦੀ ਦਿਵਸ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਚੇਅਰਪਰਸਨ ਸ੍ਰੀਮਤੀ ਬਲਜੀਤ ਕੌਰ ਤੇ ਸਕੂਲ ...

ਪੂਰੀ ਖ਼ਬਰ »

ਗੋਬਿੰਦਜੋਤ ਮਾਡਰਨ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਪੁਰਾਣਾ ਸ਼ਾਲਾ, 18 ਅਗਸਤ (ਅਸੋਕ ਸ਼ਰਮਾ)-ਗੋਬਿੰਦਜੋਤ ਮਾਡਰਨ ਹਾਈ ਸਕੂਲ ਪੁਰਾਣਾ ਸ਼ਾਲਾ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਚੇਅਰਪਰਸਨ ਮੈਡਮ ਬਲਜੀਤ ਕੌਰ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨਾਲ ਸਕੂਲ ...

ਪੂਰੀ ਖ਼ਬਰ »

ਸੜਕ 'ਤੇ ਪੁਲੀ ਚਾਲੂ ਨਾ ਹੋਣ ਕਰਕੇ ਰਾਹਗੀਰ ਖੇਤਾਂ 'ਚੋਂ ਲੰਘਣ ਲਈ ਮਜਬੂਰ

ਪੁਰਾਣਾ ਸ਼ਾਲਾ, 18 ਅਗਸਤ (ਅਸ਼ੋਕ ਸ਼ਰਮਾ)-ਚੇਚੀਆਂ ਪਿੰਡ ਤੋਂ ਬਿਆਨਪੁਰ ਦੀ ਮੁੱਖ ਸੜਕ ਦੀ ਉਸਾਰੀ ਕਰਵਾਈ ਜਾ ਰਹੀ ਹੈ ਅਤੇ ਸੜਕ ਦੇ ਵਿਚਕਾਰ ਇਕ ਪੁਲੀ ਬਣ ਕੇ ਤਿਆਰ ਹੈ ਅਤੇ ਵਿਭਾਗ ਵਲੋਂ ਇਹ ਪੁਲੀ ਚਾਲੂ ਨਾ ਕਰਨ ਕਰਕੇ ਲੋਕਾਂ ਅਤੇ ਰਾਹਗੀਰਾਂ ਨੰੂ ਲੋਕ ਦੇ ਖੇਤਾਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ 'ਨੰਨ੍ਹੇ ਸਿਤਾਰੇ ਮੈਗਜ਼ੀਨ' ਦੀ ਕੀਤੀ ਘੁੰਡ ਚੁਕਾਈ

ਗੁਰਦਾਸਪੁਰ, 18 ਅਗਸਤ (ਭਾਗਦੀਪ ਸਿੰਘ ਗੋਰਾਇਆ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੋਹਤ ਪੋਖਰ ਵਿਖੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ 'ਨੰਨ੍ਹੇ ਸਿਤਾਰੇ ਮੈਗਜ਼ੀਨ' ਦੀ ਘੁੰਡ ਚੁਕਾਈ ਕੀਤੀ ਗਈ | ਇਸ ਮੌਕੇ ਵਿਧਾਇਕ ਪਾਹੜਾ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਪੰਡੋਰੀ ਰੋਡ 'ਤੇ ਸੁੱਕੇ ਰੁੱਖਾਂ ਨੰੂ ਮਹਿਕਮੇ ਤੋਂ ਕਟਵਾਉਣ ਦੀ ਮੰਗ

ਪੁਰਾਣਾ ਸ਼ਾਲਾ, 18 ਅਗਸਤ (ਅਸ਼ੋਕ ਸ਼ਰਮਾ)-ਗੁਰਦਾਸਪੁਰ ਤੋਂ ਪੰਡੋਰੀ ਦਰਬਾਰ ਨੰੂ ਜਾਣ ਵਾਲੀ ਮੁੱਖ ਸੜਕ 'ਤੇ ਅਨੇਕਾਂ ਸੁੱਕੇ ਰੁੱਖ ਖੜੇ੍ਹ ਹਨ ਤੇ ਜਦੋਂ ਮੀਂਹ ਤੇ ਤੇਜ਼ ਹਨੇਰੀ ਆਉਂਦੀ ਹੈ ਤਾਂ ਜਾਨੀ ਮਾਲੀ ਨੁਕਸਾਨ ਹੋਣ ਦਾ ਹਰ ਵੇਲੇ ਡਰ ਬਣਿਆ ਰਹਿੰਦਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੰਗਤਪੁਰਾ-ਫਤਹਿਗੜ੍ਹ ਚੂੜੀਆਂ ਸੜਕ ਨੂੰ ਚੌੜਾ ਕਰਨ ਦਾ ਕਾਂਗਰਸੀਆਂ ਨੇ ਕੀਤਾ ਸਵਾਗਤ

ਫਤਹਿਗੜ੍ਹ ਚੂੜੀਆਂ, 18 ਅਗਸਤ (ਧਰਮਿੰਦਰ ਸਿੰਘ ਬਾਠ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵਲੋਂ ਫਤਹਿਗੜ੍ਹ ਚੂੜੀਆਂ-ਸੰਗਤਪੁਰਾ ਸੜਕ ਨੂੰ 33 ਫੁੱਟ ਚੌੜਾ ਕਰਕੇ ਆਧੁਨਿਕ ਢੰਗ ਨਾਲ ਬਣਾਉਣ ਦਾ ਫਤਹਿਗੜ੍ਹ ਚੂੜੀਆਂ ਦੇ ...

ਪੂਰੀ ਖ਼ਬਰ »

ਪੇਪਰ ਪਾਸ ਤੇ ਕੌਾਸਿਲੰਗ ਕਰਵਾ ਚੁੱਕੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 18 ਅਗਸਤ (ਆਲਮਬੀਰ ਸਿੰਘ)-ਸਥਾਨਕ ਨਹਿਰੂ ਪਾਰਕ ਵਿਖੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਮੀਟਿੰਗ ਭਰਪੂਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆਗੂਆਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਨੇ ਹਲਕੇ ਅੰਦਰੋਂ ਧੜੇ੍ਹਬੰਦੀ ਖ਼ਤਮ ਕਰਕੇ ਲੋਕਾਂ ਨੂੰ ਸ਼ਾਂਤਮਈ ਪ੍ਰਸ਼ਾਸਨ ਮਹੱਇਆ ਕਰਵਾਇਆ-ਕਾਹਲੋਂ, ਢਿੱਲੋਂ

ਵਡਾਲਾ ਬਾਂਗਰ, 18 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਚੋਣਵੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਯਤਨਾਂ ਸਦਕਾ ਡੇਰਾ ਬਾਬਾ ਨਾਨਕ ਹਲਕੇ ਦੇ ਹਰ ਪਿੰਡ ਦਾ ਵਿਕਾਸ ਸ: ਰੰਧਾਵਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬ੍ਰੇਨੀ ਬੀਅਰ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਗੁਰਦਾਸਪੁਰ, 18 ਅਗਸਤ (ਭਾਗਦੀਪ ਸਿੰਘ ਗੋਰਾਇਆ)-ਬਰੇਨੀ ਬੀਅਰ ਸਕੂਲ ਵਿਖੇ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ: ਸੰਜੀਵ ਸਰਪਾਲ ਹਾਜ਼ਰ ਹੋਏ | ਬੱਚਿਆਂ ਨੇ ਗਿੱਧਾ, ਭੰਗੜਾ ਅਤੇ ਦੇਸ਼ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ 'ਚ ਵਿਸ਼ਾਲ ਕਾਫਲਾ ਬਾਬਾ ਬਕਾਲਾ ਸਾਹਿਬ ਪਹੁੰਚਾ

ਫਤਹਿਗੜ੍ਹ ਚੂੜੀਆਂ, 18 ਅਗਸਤ (ਧਰਮਿੰਦਰ ਸਿੰਘ ਬਾਠ)-ਰੱਖੜ ਪੁੰਨਿਆਂ 'ਤੇੇ ਬਾਬਾ ਬਕਾਲਾ ਵਿਖੇ ਅਕਾਲੀ ਦਲ ਦੀ ਹੋਈ ਵਿਸ਼ਾਲ ਕਾਨਫਰੰਸ 'ਚ ਸ਼ਾਮਿਲ ਹੋਣ ਲਈ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ 'ਚ ਵਿਸ਼ਾਲ ਕਾਫਲਾ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੀਆਂ ਵਿਦਿਆਰਥਣਾਂ ਵਲੋਂ 'ਤੀਆਂ' ਮਨਾਈਆਂ

ਕਾਦੀਆਂ, 18 ਅਗਸਤ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪੰਜਾਬੀ ਸਾਹਿਤ ਤੇ ਸੱਭਿਆਚਾਰ ਮੰਚ ਵਲੋਂ ਸਾਉਣ ਮਹੀਨੇ ਦਾ ਤਿਉਹਾਰ 'ਤੀਆਂ ਤੀਜ ਦੀਆਂ' ਕਾਲਜ ਦੇ ਵਿਹੜੇ ਅੰਦਰ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਸੱਭਿਆਚਾਰਕ ਸਮਾਗਮ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਵਿਖੇ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਸਕੂਲੀ ਲੜਕੀਆਂ ਨੂੰ ਵੰਡੇ ਸਾਈਕਲ

ਫਤਹਿਗੜ੍ਹ ਚੂੜੀਆਂ, 18 ਅਗਸਤ (ਬਾਠ, ਫੁੱਲ)-ਫਤਹਿਗੜ੍ਹ ਚੂੜੀਆਂ ਦੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਲੜਕੀਆਂ ਵਿਖੇ ਪਿ੍ੰਸੀਪਲ ਅਨੀਤਾ ਅਰੌੜਾ ਦੀ ਪ੍ਰਧਾਨਗੀ ਹੇਠ ਸਾਈਕਲ ਵੰਡ ਅਤੇ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਪਿੰਡ ਨੰਗਲ ਦੇ ਵਾਸੀਆਂ ਨੇ ਮੌਜੂਦਾ ਪੰਚਾਇਤ 'ਤੇ ਛੱਪੜ 'ਚੋਂ ਰੁੱਖਾਂ ਦੀ ਨਾਜਾਇਜ਼ ਕਟਾਈ ਦੇ ਲਗਾਏ ਦੋਸ਼

ਘੁਮਾਣ, 18 ਅਗਸਤ (ਬੰਮਰਾਹ)-ਘੁਮਾਣ ਨਜ਼ਦੀਕ ਪਿੰਡ ਨੰਗਲ ਵਿਖੇ ਪਿੰਡ ਵਾਸੀਆਂ ਨੇ ਮੌਜ਼ੂਦਾ ਪੰਚਾਇਤ 'ਤੇ ਛੱਪੜ ਵਿਚੋਂ ਰੁੱਖਾਂ ਦੀ ਨਾਜਾਇਜ਼ ਕਟਾਈ ਦੇ ਦੋਸ਼ ਲਗਾਏ ਹਨ | ਸਾਬਕਾ ਸਰਪੰਚ ਅਮਰਜੀਤ ਸਿੰਘ, ਰਜਵਿੰਦਰ ਸਿੰਘ, ਬਲਵਿੰਦਰ ਸਿੰਘ, ਅਜੀਤ ਸਿੰਘ, ਲਖਵਿੰਦਰ ਸਿੰਘ, ...

ਪੂਰੀ ਖ਼ਬਰ »

ਦਿਹਾਤੀ ਖੇਤਰ 'ਚ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਜ਼ੋਰਾਂ 'ਤੇ

ਪੁਰਾਣ ਸ਼ਾਲਾ, 18 ਅਗਸਤ (ਅਸ਼ੋਕ ਸ਼ਰਮਾ)-ਦਿਹਾਤੀ ਖੇਤਰ 'ਚ ਭਾਜਪਾ ਪਾਰਟੀ ਦੀ ਮੈਂਬਰਸ਼ਿਪ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ | ਇਸ ਸਬੰਧੀ ਮੀਟਿੰਗ ਜ਼ਿਲ੍ਹਾ ਉਪ ਪ੍ਰਧਾਨ ਭਾਜਪਾ ਗੁਰਦਾਸਪੁਰ ਰਵਿੰਦਰ ਮਹਾਜਨ ਦੀ ਪ੍ਰਧਾਨਗੀ ਹੇਠ ਤਾਲਿਬਪੁਰ ਪੰਡੋਰੀ ਵਿਖੇ ਹੋਈ | ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਸਕੀਮ ਨੰਬਰ-1 ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 18 ਅਗਸਤ (ਭਾਗਦੀਪ ਸਿੰਘ ਗੋਰਾਇਆ)-ਨਗਰ ਸੁਧਾਰ ਟਰੱਸਟ ਸਕੀਮ ਨੰਬਰ-1 ਬਟਾਲਾ ਰੋਡ ਗੁਰਦਾਸਪੁਰ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਾਲੋਨੀ ਨਿਵਾਸੀ ਐਸ.ਡੀ.ਐਮ. ਅਸ਼ੋਕ ਕੁਮਾਰ ਨੇ ਪਾਰਕ ਵਿਚ ਬੂਟੇ ਲਗਾਉਣ ਦੀ ਸ਼ੁਰੂਆਤ ...

ਪੂਰੀ ਖ਼ਬਰ »

ਖੰਡ ਮਿੱਲ ਬਟਾਲਾ ਦਾ ਨਵੀਨੀਕਰਨ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ-ਆਗੂ

ਵਡਾਲਾ ਗ੍ਰੰਥੀਆਂ, 18 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਰਕਾਰ ਵਲੋਂ ਨਵੀਆਂ ਬਣਾਈਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਬਾਬਾ ਪੇਰੋਸ਼ਾਹ ਦਾ ਸਾਲਾਨਾ ਮੇਲਾ ਪਿੰਡ ਵਾਸੀਆਂ ਵਲੋਂ ਸ਼ਰਧਾ ਪੂਰਵਕ ਮਨਾਇਆ

ਘੁਮਾਣ, 18 ਅਗਸਤ (ਬੰਮਰਾਹ)-ਅੱਜ ਬਾਬਾ ਪੇਰੋਸ਼ਾਹ ਦੀ ਯਾਦ 'ਚ ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਯੂਥ ਵੈਲਫੇਅਰ ਕਲੱਬ ਪੇਰੋਸ਼ਾਹ ਵਲੋਂ ਸਾਲਾਨਾ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿਚ ਪੰਜਾਬ ਦੀ ਉੱਘੀ ਦੋਗਾਣਾ ਜੋੜੀ ਸਿੰਦਰ ਸ਼ੌਕੀ ਅਤੇ ਮਿਸ ਪ੍ਰੀਤ ਮਾਨ ਨੇ ਆਪਣੇ ਫਨ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੂੰਟ 'ਚ ਲਗਾਏ ਬੂਟੇ

ਕਾਦੀਆਂ, 18 ਅਗਸਤ (ਪ੍ਰਦੀਪ ਸਿੰਘ ਬੇਦੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੂੰਟ ਦੇ ਆਲੇ-ਦੁਆਲੇ, ਸਕੂਲ ਅਤੇ ਸਮਸ਼ਾਨਘਾਟ 'ਚ 550 ਪੌਦੇ ਲਗਾਏ ਗਏ | ਇਸ ਮੌਕੇ ਸਰਪੰਚ ਨਿਸ਼ਾਨ ਸਿੰਘ, ਮੰਗਲ ਸਿੰਘ ਕੂੰਟ, ਪ੍ਰਗਟ ਸਿੰਘ ਪੰਚ, ਕਰਨੈਲ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਅਤੇ ਰੱਖੜੀ ਦਾ ਤਿਉਹਾਰ ਮਨਾਇਆ

ਸੇਖਵਾਂ, 18 ਅਗਸਤ (ਕੁਲਬੀਰ ਸਿੰਘ ਬੂਲੇਵਾਲ)-ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਅਤੇ 73ਵੇਂ ਆਜ਼ਾਦੀ ਦਿਵਸ ਮੀਰੀ-ਪੀਰੀ ਸੀਨੀਅਰ ਸੈਕੰਡਰੀ ਸਕੂਲ ਅੱਡਾ ਡੇਹਰੀਵਾਲ ਦਰੋਗਾ 'ਚ ਸਕੂਲ ਪਿ੍ੰਸੀਪਲ ਗੁਰਮੀਤ ਸਿੰਘ ਘੁੰਮਣ ਦੀ ਅਗਵਾਈ 'ਚ ਮਨਾਇਆ ਗਿਆ | ਸਕੂਲ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ-ਸੰਗਤਪੁਰਾ ਸੜਕ ਨਵੰਬਰ ਮਹੀਨੇ ਤੱਕ ਬਣ ਕੇ ਤਿਆਰ ਹੋ ਜਾਵੇਗੀ-ਤਿ੍ਪਤ ਰਜਿੰਦਰ ਸਿੰਘ ਬਾਜਵਾ

ਫਤਹਿਗੜ੍ਹ ਚੂੜੀਆਂ, 18 ਅਗਸਤ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ-ਸੰਗਤਪੁਰਾ ਸੜਕ ਨਵੰਬਰ ਮਹੀਨੇ ਤੱਕ ਬਣ ਕੇ ਤਿਆਰ ਹੋ ਜਾਵੇਗੀ ਅਤੇ ਸੜਕ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕੀਤਾ ਜਾਵੇਗਾ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਬਾਜਵਾ ਦੀ ਅਗਵਾਈ ਹੇਠ ਪਿੰਡਾਂ ਦਾ ਵਿਕਾਸ ਜ਼ੋਰਾਂ 'ਤੇ-ਠਾਕੁਰ ਬਲਰਾਜ ਸਿੰਘ

ਕਾਦੀਆਂ, 18 ਅਗਸਤ (ਪ੍ਰਦੀਪ ਸਿੰਘ ਬੇਦੀ)-ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਹੇਠ ਪਿੰਡਾਂ ਦਾ ਵਿਕਾਸ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਸੈਕਟਰੀ ਠਾਕੁਰ ਬਲਰਾਜ ਸਿੰਘ ਨੇ ...

ਪੂਰੀ ਖ਼ਬਰ »

ਹਸਨਪੁਰ ਖੁਰਦ ਦੇ ਛੱਪੜ ਦੀ ਸਫ਼ਾਈ ਦਾ ਕੰਮ ਸ਼ੁਰੂ

ਬਟਾਲਾ, 18 ਅਗਸਤ (ਹਰਦੇਵ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਛੱਪੜ ਦੀ ਸਫ਼ਾਈ ਸਕੀਮ ਤਹਿਤ ਬਟਾਲਾ ਨਜ਼ਦੀਕ ਪਿੰਡ ਹਸਨਪੁਰ ਖੁਰਦ ਦੇ ਛੱਪੜ ਦੀ ਸਫ਼ਾਈ ਕੈਬਨਿਟ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਪੰਜਾਬ ਦੇ ਹਰ ਪਿੰਡ ਦੇ ਛੱਪੜ ਦੀ ...

ਪੂਰੀ ਖ਼ਬਰ »

ਡੀ-ਵਾਰਮਿੰਗ-ਡੇਅ ਸਾਡੇ ਸਿਹਤ ਪੱਖੀ ਚੰਗੇਰੇ ਉਪਰਾਲਿਆਂ ਨਾਲ ਜੁੜਿਆ ਹੋਇਆ ਅਹਿਮ ਦਿਨ-ਪਿੰ੍ਰ: ਅਨੀਤਾ ਅਰੋੜਾ

ਫਤਹਿਗੜ੍ਹ ਚੂੜੀਆਂ, 18 ਅਗਸਤ (ਐਮ.ਐਸ. ਫੁੱਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਚੂੜੀਆਂ ਵਿਖੇ ਸਿੱਖਿਆ ਵਿਭਾਗ ਦੇ ਹੁਕਮਾਂ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ-ਵਾਰਮਿੰਗ-ਡੇ ਮਨਾਇਆ ਗਿਆ | ਇਸ ਦਿਨ ਦਾ ਮਕਸਦ ਇਕ ਐਲਬੈਂਡਾਜੋਲ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਪੰਚਾਂ-ਸਰਪੰਚਾਂ ਨੂੰ ਨਸ਼ਿਆਂ ਖਿਲਾਫ਼ ਲਾਮਬੱਧ ਹੋਣ ਦਾ ਸੱਦਾ

ਊਧਨਵਾਲ, 18 ਅਗਸਤ (ਪਰਗਟ ਸਿੰਘ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਚੌਕੀ ਊਧਨਵਾਲ ਅਧੀਨ ਆਉਂਦੇ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਹੋਰ ਮੁਹਤਬਰ ਵਿਅਕਤੀਆਂ ਨਾਲ ਨਵ-ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਗਿਆਨ ਸਿੰਘ ਊਧਨਵਾਲ ਦੀ ...

ਪੂਰੀ ਖ਼ਬਰ »

ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਵਿਚ ਤੀਆਂ ਦਾ ਤਿਉਹਾਰ ਮਨਾਇਆ

ਕੋਟਲੀ ਸੂਰਤ ਮੱਲ੍ਹੀ, 18 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ.ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਵਿਖੇ ਬੀਤੇ ਦਿਨ ਬੱਚਿਆਂ ਨੂੰ ਪੰਜਾਬੀ ਵਿਰਸੇ ਨਾਲ ਜੋੜਣ ਲਈ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੀਆਂ ਸਾਰੀਆਂ ਲੜਕੀਆਂ ਨੇ ਪੰਜਾਬੀ ਪਹਿਰਾਵੇ ਵਿਚ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਦੀ ਪੰਜਾਬ ਪੱਧਰੀ ਕਨਵੈਨਸ਼ਨ 1 ਨੂੰ

ਘੁਮਾਣ, 18 ਅਗਸਤ (ਬੰਮਰਾਹ)-ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਪਿੰਦਰ ਸਿੰਘ ਗਿੱਲ ਤੇ ਸਟੇਟ ਕਮੇਟੀ ਮੈਂਬਰ ਪਰਮਿੰਦਰ ਸਿੰਘ ਘੁਮਾਣ ਨੇ ੱਸਿਆ ਕਿ 4 ਅਗਸਤ ਨੂੰ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਲੁਧਿਆਣਾ ਵਿਖੇ ਸੂਬਾ ...

ਪੂਰੀ ਖ਼ਬਰ »

ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ ਵਲੋਂ ਸੜਕ ਸੁਰੱਖਿਆ ਸਬੰਧੀ ਜਾਗਰੂਕ ਰੈਲੀ ਕੱਢੀ

ਘੁਮਾਣ, 18 ਅਗਸਤ (ਬੰਮਰਾਹ)-ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ ਬੀ.ਐੱਡ., ਈ.ਟੀ.ਟੀ. ਅਤੇ ਸਮੂਹ ਸਟਾਫ਼ ਵਲੋਂ ਸੜਕ ਸੁਰੱਖਿਆ ਸਬੰਧੀ ਜਾਗਰੂਕ ਰੈਲੀ ਕੱਢੀ ਗਈ | ਇਹ ਰੈਲੀ ਕਾਲਜ ਤੋਂ ਹੁੰਦੇ ਹੋਏ ਕਿਸ਼ਨਕੋਟ ਪਿੰਡ ਵਿਚ ਪਹੰੁਚੀ, ਜਿੱਥੇ ਸਮੂਹ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਿੱਖ ਵੈੱਲਫੇਅਰ ਸੁਸਾਇਟੀ ਦਾ ਵਿਸ਼ੇਸ਼ ਸਨਮਾਨ

ਕਾਦੀਆਂ, 18 ਅਗਸਤ (ਗੁਰਪ੍ਰੀਤ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਲੋੜਵੰਦਾਂ ਅਤੇ ਬੇਸਹਾਰਾ ਦੀ ਮਦਦ ਕਰਦੀ ਆ ਰਹੀ ਹੈ ਅਤੇ ਸਮਾਜ ਭਲਾਈ ਦੇ ਕੰਮਾਂ ਵਿਚ ਆਪਣਾ ਅਹਿਮ ਯੋਗਦਾਨ ਪਾਉਂਦੀ ਆ ਰਹੀ ਸਿੱਖ ਵੈਲਫੇਅਰ ਸੁਸਾਇਟੀ ਦਾ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਸਫ਼ਾਈ ਸੇਵਕ ਕਰਮਚਾਰੀਆਂ ਬਾਜਵਾ ਨੂੰ ਕੀਤਾ ਸਨਮਾਨਿਤ

ਧਾਰੀਵਾਲ, 18 ਅਗਸਤ (ਜੇਮਸ ਨਾਹਰ)-ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਲਈ ਪਹੁੰਚੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਦਾ ਨਗਰ ਕੌਾਸਲ ਦਫ਼ਤਰ ਧਾਰੀਵਾਲ ਦੇ ਸਫ਼ਾਈ ਸੇਵਕ ਮੁਲਾਜ਼ਮਾਂ ਵਲੋਂ ਸਾਂਝੇ ਤੌਰ 'ਤੇ ਪ੍ਰਧਾਨ ਸਿਕੰਦਰ, ਮੀਤ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਦੀ ਉਸਾਰੀ ਮੁੜ ਨਾ ਕੀਤੀ ਤਾਂ 'ਬਸਪਾ' ਸੰਘਰਸ਼ ਵਿੱਢੇਗੀ-ਗੁਰਮੀਤ ਸਦਾਰੰਗ, ਮੁੱਖਾ ਖੁਜਾਲਾ

ਸ੍ਰੀ ਹਰਿਗੋਬਿੰਦਪੁਰ, 18 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ 'ਚ ਬਹੁਜਨ ਸਮਾਜ ਪਾਰਟੀ ਆਗੂਆਂ ਦੀ ਅਹਿਮ ਬੈਠਕ ਹੋਈ | ਇਸ ਮੌਕੇ 'ਬਸਪਾ' ਪਾਰਟੀ ਦੇ ਚੋਣ ਨਿਸ਼ਾਨ 'ਤੇ ਸ੍ਰੀ ਹਰਿਗੋਬਿੰਦਪੁਰ ਤੋਂ ਚੋਣ ਲੜ ਚੁੱਕੇ ਨੌਜਵਾਨ ਆਗੂ ਗੁਰਮੀਤ ਸਿੰਘ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਚੌਹਾਨ ਵਲੋਂ ਅਲਾਵਲਪੁਰ 'ਚ ਸਰਹੱਦੀ ਪੱਟੀ ਦੇ 18 ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ

ਕਲਾਨੌਰ, 18 ਅਗਸਤ (ਪੁਰੇਵਾਲ)-ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਕਲਾਨੌਰ ਗੁਰਜੀਤ ਸਿੰਘ ਚੌਹਾਨ ਵਲੋਂ ਆਪਣੇ ਅਮਲੇ ਸਮੇਤ ਪਿੰਡ ਅਲਾਵਲਪੁਰ 'ਚ ਚੇਅਰਮੈਨ ਹਰਵਿੰਦਰ ਸਿੰਘ ਅਲਾਵਲਪੁਰ ਦੇ ਗ੍ਰਹਿ ਵਿਖੇ ਵੱਖ-ਵੱਖ ਸਰਹੱਦੀ 18 ਪਿੰਡਾਂ ਦੇ ਮੁਹਤਬਰ/ ਸਰਪੰਚਾਂ ਨਾਲ ...

ਪੂਰੀ ਖ਼ਬਰ »

ਇੰਡੀਅਨ ਹੈਰੀਟੇਜ ਪਬਲਿਕ ਸਕੂਲ ਵਿਖੇ 550 ਸਾਲਾ ਪ੍ਰਾਕਾਸ਼ ਦਿਹਾੜੇ ਨੂੰ ੂ ਸਮਰਪਿਤ ਸਮਾਗਮ

ਧਾਰੀਵਾਲ, 18 ਅਗਸਤ (ਸਵਰਨ ਸਿੰਘ)-ਸਥਾਨਕ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਅਤੇ ਸ੍ਰੀ ਗੁਰੂ ਅਰਜਨ ਦੇਵ ਗਰੁੱਪ ਸਿੱਖਿਆ ਸੰਸਥਾਵਾਂ ਵਿਖੇ ਚੇਅਰਮੈਨ ਸੁੱਚਾ ਸਿੰਘ ਲੰਗਾਹ ਦੇ ਨਿਰਦੇਸ਼ਾਂ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਖੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਕਾਹਨੂੰਵਾਨ, 18 ਅਗਸਤ (ਹਰਜਿੰਦਰ ਸਿੰਘ ਜੱਜ)-ਸਥਾਨਕ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਾਹਨੂੰਵਾਨ ਵਿਖੇ ਮਨਾਏ ਗਏ ਆਜ਼ਾਦੀ ਦਿਵਸ ਨੂੰ ਸਮਰਪਿਤ ਮਾ: ਨਿਰਮਲ ਸਿੰਘ ਲੋਕ ਸੇਵਾ ਮੰਚ ਬਹੂਰੀਆਂ ਸੈਣੀਆਂ ਕਾਹਨੂੰਵਾਨ ਵਲੋਂ ਕੁਮਾਰ ਇਲੈਕਟ੍ਰੋਨਿਕ ਕਾਹਨੂੰਵਾਨ ਵਲੋਂ ...

ਪੂਰੀ ਖ਼ਬਰ »

ਪਿੰਡ ਵਿਚ ਸੁਸਾਇਟੀ ਵਲੋਂ ਲਗਾਈਆਂ ਕੁਰਸੀਆਂ ਥੱਲੇ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ ਸ਼ੁਰੂ

ਕਾਦੀਆਂ, 18 ਅਗਸਤ (ਗੁਰਪ੍ਰੀਤ ਸਿੰਘ)-ਪਿੰਡ ਕੋਟ ਟੋਡਰ ਮੱਲ ਦੇ ਸੂਝਵਾਨ ਲੋਕਾਂ ਵਲੋਂ ਬਣਾਈ ਗਈ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਪਿੰਡ ਵਿਚ ਲਗਾਈਆਂ ਗਈਆਂ ਕੁਰਸੀਆਂ ਥੱਲੇ ਇੰਟਰਲਾਕ ਟਾਇਲ ਲਾਉਣ ਦੇ ਕੰਮ ਨੂੰ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਸੁਸਾਇਟੀ ਵਾਇਸ ...

ਪੂਰੀ ਖ਼ਬਰ »

ਜਥੇਦਾਰ ਕਰਨੈਲ ਸਿੰਘ ਦੀ ਅਗਵਾਈ 'ਚ ਲਗਾਏ ਬੂਟੇ

ਕਾਦੀਆਂ, 18 ਅਗਸਤ (ਪ੍ਰਦੀਪ ਸਿੰਘ ਬੇਦੀ)-ਕਾਦੀਆਂ ਦੇ ਨਜ਼ਦੀਕ ਪਿੰਡ ਸ਼ੇਰਪੁਰ ਦੇ ਪਤਵੰਤਿਆਂ ਵਲੋਂ ਜਥੇਦਾਰ ਕਰਨੈਲ ਸਿੰਘ ਸ਼ੇਰਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ ਬਾਦਲ ਦੀ ਅਗਵਾਈ ਹੇਠ ਪਿੰਡ ਦੇ ਸਕੂਲ, ਗੁਰਦੁਆਰਾ ਸਾਹਿਬ, ਪਿੰਡ ਦੇ ਆਲੇ-ਦੁਆਲੇ ਫੁੱਲਦਾਰ ...

ਪੂਰੀ ਖ਼ਬਰ »

ਸਾਬਕਾ ਸਰਪੰਚ ਹਰਜਿੰਦਰ ਸਿੰਘ ਜਿੰਦੀ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਲਈ 400 ਮੈਂਬਰਸ਼ਿਪ ਭਰੇ ਫ਼ਾਰਮ

ਕਾਹਨੂੰਵਾਨ, 18 ਅਗਸਤ (ਹਰਜਿੰਦਰ ਸਿੰਘ ਜੱਜ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਹਾਈਕਮਾਂਡ ਵਲੋਂ ਜਾਰੀ ਹੋਏ ਅਕਾਲੀ ਦਲ ਮੈਂਬਰਸ਼ਿਪ ਫ਼ਾਰਮ ਭਰਨ ਦੇ ਆਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਕਸਬਾ ਕਾਹਨੂੰਵਾਨ ਦੇ ਸਾਬਕਾ ਸਰਪੰਚ ਸੀਨੀਅਰ ਅਕਾਲੀ ਆਗੂ ਹਰਜਿੰਦਰ ਸਿੰਘ ਜਿੰਦੀ ...

ਪੂਰੀ ਖ਼ਬਰ »

ਐਸ.ਜੀ.ਆਰ. ਇੰਟਰਨੈਸ਼ਨਲ ਸਕੂਲ ਮੇਹੜੇ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਕਾਹਨੂੰਵਾਨ, 18 ਅਗਸਤ (ਹਰਜਿੰਦਰ ਸਿੰਘ ਜੱਜ)-ਐਸ.ਜੀ.ਆਰ.ਡੀ. ਇੰਟਰਨੈਸ਼ਨਲ ਸਕੂਲ ਮੇਹੜੇ ਵਿਖੇ ਸਕੂਲ ਕਮੇਟੀ ਚੇਅਰਮੈਨ ਜਗਰੂਪ ਸਿੰਘ ਰਿਆੜ ਦੀ ਅਗਵਾਈ ਹੇਠ 73ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਕੌਮੀ ਝੰਡਾ ਚੇਅਰਮੈਨ ਜਗਰੂਪ ਸਿੰਘ ਰਿਆੜ ਤੇ ਪਿ੍ੰ. ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੂੰਟ ਵਿਖੇ ਲਗਾਏ ਬੂਟੇ

ਕਾਦੀਆਂ, 18 ਅਗਸਤ (ਪ੍ਰਦੀਪ ਸਿੰਘ ਬੇਦੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੂੰਟ ਦੇ ਆਲੇ-ਦੁਆਲੇ ਅਤੇ ਸਕੂਲ ਅਤੇ ਸਮਸ਼ਾਨਘਾਟ ਵਿਚ 550 ਬੂਟੇ ਲਗਾਏ ਗਏ | ਇਸ ਮੌਕੇ ਸਰਪੰਚ ਨਿਸ਼ਾਨ ਸਿੰਘ, ਮੰਗਲ ਸਿੰਘ ਕੂੰਟ, ਪ੍ਰਗਟ ਸਿੰਘ ਪੰਚ, ...

ਪੂਰੀ ਖ਼ਬਰ »

ਕਲਾਨੌਰ ਦੇ ਗੁਰਸਿੱਖ ਭਾਰਤੋਲਕ ਤੇਜ਼ਬੀਰ ਸਿੰਘ ਹੁੰਦਲ ਬਣੇ ਪਾਵਰ ਲਿਫਟਿੰਗ ਦੇ ਜ਼ਿਲ੍ਹਾ ਪ੍ਰਧਾਨ

ਕਲਾਨੌਰ, 18 ਅਗਸਤ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਫ਼ਰੈਂਡਜ਼ ਹੈਲਥ ਕਲੱਬ ਦੇ ਪਹਿਲਵਾਨ ਅਤੇ ਨੈਸ਼ਨਲ ਭਾਰਤੋਲਕ ਗੁਰਸਿੱਖ ਖਿਡਾਰੀ ਤੇਜ਼ਬੀਰ ਸਿੰਘ ਹੰੁਦਲ ਨੂੰ ਯੂ.ਆਈ.ਪੀ.ਐਸ.ਐਲ. (ਯੂਨਾਈਟਿਡ ਇੰਟਰਕਾਉਂਟੀਨੈਂਟਲ ਪਾਵਰ ਲਿਫ਼ਟਿੰਗ ਸਪੋਰਟਸ ਲੀਗ) ਵਲੋਂ ...

ਪੂਰੀ ਖ਼ਬਰ »

ਦਵਿੰਦਰ ਸਿੰਘ ਭੋਲੇਕੇ ਨੇ ਬਾਜਵਾ ਕੀਤਾ ਧੰਨਵਾਦ

ਫਤਹਿਗੜ੍ਹ ਚੂੜੀਆਂ, 18 ਅਗਸਤ (ਧਰਮਿੰਦਰ ਸਿੰਘ ਬਾਠ)-ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਅਤਿ ਨਜ਼ਦੀਕੀ ਆਗੂ ਦਵਿੰਦਰ ਸਿੰਘ ਭੋਲੇਕੇ ਨੇ ਫਤਹਿਗੜ੍ਹ ਚੂੜੀਆਂ-ਸੰਗਤਪੁਰਾ ਸੜਕ 33 ਫੁੱਟ ਚੌੜਾ ਕਰਨ ਲਈ ਰੱਖੇ ਗਏ ਨੀਂਹ ਪੱਥਰ ...

ਪੂਰੀ ਖ਼ਬਰ »

ਪਿੰਡ ਫੱਤੇਵਾਲ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਨਸ਼ਾ ਵਿਰੋਧੀ ਕੈਂਪ

ਕਾਲਾ ਅਫਗਾਨਾ, 18 ਅਗਸਤ (ਅਵਤਾਰ ਸਿੰਘ ਰੰਧਾਵਾ)-ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਇੰਜੀ: ਹਰਭਿੰਦਰ ਸਿੰਘ ਦੀ ਅਗਵਾਈ 'ਚ ਪਿੰਡ ਫੱਤੇਵਾਲ 'ਚ ਨਸ਼ਾ ਰੋਕੂ ਮੁਹਿੰਮ ਤਹਿਤ ਕੈਂਪ ਲਗਾਇਆ ਗਿਆ | ਇਸ ਮੌਕੇ ਸਰਪੰਚ ਲਖਵਿੰਦਰ ਕੌਰ ਦੀ ਅਗਵਾਈ 'ਚ ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਵਲੋਂ ਕਾਲਜ ਦੇ ਹੋਣਹਾਰ ਤੇ ਲੋੜਵੰਦ ਵਿਦਿਆਰਥੀਆਂ ਦੀ ਮਾਲੀ ਮਦਦ

ਕਾਦੀਆਂ, 18 ਅਗਸਤ (ਕੁਲਵਿੰਦਰ ਸਿੰਘ)-ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ ਕਾਦੀਆਂ ਦੇ ਪ੍ਰਬੰਧਕ ਕਮੇਟੀ ਵਲੋਂ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਹੋਣਹਾਰ ਤੇ ਲੋੜਵੰਦ ਵਿਦਿਆਰਥੀਆਂ ਦੀ ਮਾਲੀ ਮਦਦ ਕਰਦਿਆਂ 40 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਹੈ | ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਦੇ ਅਧਿਕਾਰੀਆਂ ਵਲੋਂ ਲੋਕ ਨਿਰਮਾਣ ਵਿਭਾਗ ਦੀ ਜਗ੍ਹਾ 'ਚ ਜਬਰੀ ਕੰਧ ਕੱਢਣ ਦਾ ਦੋਸ਼

ਪੁਰਾਣਾ ਸ਼ਾਲਾ, 18 ਅਗਸਤ (ਅਸ਼ੋਕ ਸ਼ਰਮਾ)-ਭਾਰਤੀ ਸਟੇਟ ਬੈਂਕ ਪੁਲ ਤਿੱਬੜੀ ਦੀ ਬਰਾਂਚ ਦੇ ਅਧਿਕਾਰੀਆਂ ਵਲੋਂ ਲੋਕ ਨਿਰਮਾਣ ਵਿਭਾਗ ਗੁਰਦਾਸਪੁਰ ਦੀ ਜਗਾ 'ਤੇ ਜ਼ਬਰੀ ਕੰਧ ਕੱਢਣ ਦਾ ਦੁਕਾਨਦਾਰਾਂ ਵਲੋਂ ਵਿਰੋਧ ਕੀਤਾ ਗਿਆ ਹੈ | ਇਸ ਸਬੰਧੀ ਬਲਦੇਵ ਰਾਜ ਪੁੱਤਰ ਨਾਗੋ ...

ਪੂਰੀ ਖ਼ਬਰ »

ਤੇਜ਼ ਬਾਰਿਸ਼ ਤੋਂ ਬਾਅਦ ਕਈ ਪਿੰਡਾਂ ਦੀਆਂ ਸੰਪਰਕ ਸੜਕਾਂ ਨੁਕਸਾਨੀਆਂ

ਨਰੋਟ ਜੈਮਲ ਸਿੰਘ, 18 ਅਗਸਤ (ਗੁਰਮੀਤ ਸਿੰਘ)-ਕੁਝ ਦਿਨਾਂ ਤੋਂ ਹੋ ਰਹੀ ਲਗਾਤਾਰ ਤੇਜ਼ ਬਾਰਿਸ਼ ਦੇ ਤੋਂ ਬਾਅਦ ਜਿੱਥੇ ਸਰਹੱਦੀ ਇਲਾਕੇ ਦੇ ਦਰਿਆ ਤੇ ਨਾਲੇ ਪੂਰੀ ਤਰ੍ਹਾਂ ਉਫਾਨ 'ਤੇ ਹਨ ਉੱਥੇ ਪਾਣੀ ਦੇ ਤੇਜ਼ ਵਹਾਅ ਦੇ ਕਾਰਨ ਸਰਹੱਦੀ ਇਲਾਕੇ ਦੀਆਂ ਲਗਪਗ ਅੱਧਾ ਦਰਜਨ ...

ਪੂਰੀ ਖ਼ਬਰ »

ਮਾਮੂਨ ਖੇਤਰ ਦੀਆਂ ਸੜਕਾਂ ਦਾ ਬੁਰਾ ਹਾਲ

ਪਠਾਨਕੋਟ, 18 ਅਗਸਤ (ਸੰਧੂ)-ਪਠਾਨਕੋਟ ਦੀਆਂ ਸੜਕਾਂ ਦੀ ਹਾਲਤ ਦੇਖ ਕੇ ਲੋਕ ਤੇ ਕੀ ਖ਼ੁਦ ਸੜਕਾਂ ਵੀ ਇਸ 'ਤੇ ਅੱਥਰੂ ਵਹਾਉਂਦੀਆਂ ਹਨ | ਜਿਸ ਪਾਸੇ ਵੀ ਦੇਖ ਲਓ ਬੱਸ ਸੜਕਾਂ ਦੀ ਹਾਲਤ ਤਰਸਯੋਗ ਸਥਿਤੀ ਵਿਚ ਹੀ ਮਿਲੇਗੀ | ਪਠਾਨਕੋਟ ਦੇ ਮਹੱਤਵਪੂਰਨ ਖੇਤਰ ਮਾਮੂਨ ਜਿੱਥੇ ਕਿ ...

ਪੂਰੀ ਖ਼ਬਰ »

ਪਠਾਨਕੋਟ-ਚੰਬਾ ਰਾਸ਼ਟਰੀ ਰਾਜ ਮਾਰਗ ਦਾ ਪ੍ਰਸ਼ਾਸਨ ਨਹੀਂ ਲੈ ਰਿਹਾ ਕੋਈ ਸਾਰ

ਧਾਰ ਕਲਾਂ, 18 ਅਗਸਤ (ਨਰੇਸ਼ ਪਠਾਨੀਆ)-ਧਾਰ ਕਲਾਂ ਅਧੀਨ ਪੈਂਦੇ ਪਠਾਨਕੋਟ-ਚੰਬਾ ਰਾਸ਼ਟਰੀ ਰਾਜ ਮਾਰਗ ਦੀ ਇੰਨ੍ਹੀ ਮੰਦੀ ਹਾਲਤ ਹੋ ਚੁੱਕੀ ਹੈ ਕਿ ਪੂਰੀ ਤਰ੍ਹਾਂ ਨਾਲ ਖੱਡਿਆਂ ਨਾਲ ਭਰ ਚੁੱਕਿਆ ਹੈ | ਇਹ ਮਾਰਗ ਭਗਵਾਨ ਸ਼ਿਵ ਦੇ ਧੁਰ ਅਸਥਾਨ ਮਣੀਮਹੇਸ਼ ਦੀ ਯਾਤਰਾ ...

ਪੂਰੀ ਖ਼ਬਰ »

ਚੱਕੀ ਦਰਿਆ ਦੇ ਤੇਜ਼ ਰਫ਼ਤਾਰ ਪਾਣੀ ਨੇ ਸੜਕ 'ਤੇ ਲੱਗਾ ਬਿਜਲੀ ਦਾ ਖੰਬਾ ਪੁੱਟਿਆ

ਪਠਾਨਕੋਟ, 18 ਅਗਸਤ (ਚੌਹਾਨ)-ਨਵੇਂ ਚੱਕੀ ਪੁਲ ਚੱਕੀ ਦਰਿਆ ਕਿਨਾਰੇ ਸਥਿਤ ਡੇਰਾ ਜਗਤ ਗਿਰੀ ਅਤੇ ਗੁਰੂ ਰਵਿਦਾਸ ਮੰਦਰ ਨੰੂ ਜਾਣ ਵਾਲੀ ਸੜਕ ਦਾ ਕਰੀਬ 300 ਮੀਟਰ ਹਿੱਸਾ ਭਾਰੀ ਬਰਸਾਤ ਨਾਲ ਬੁਰੀ ਤਰ੍ਹਾਂ ਰੁੜ੍ਹ ਗਿਆ ਹੈ ਤੇ ਬਿਜਲੀ ਦੇ ਖੰਬੇ ਵੀ ਉੱਖੜ ਗਏ ਹਨ | ਵੱਡੇ ਰੋਡ ...

ਪੂਰੀ ਖ਼ਬਰ »

ਸੁਰੱਖਿਆ ਨੂੰ ਲੈ ਕੇ ਸਰਹੱਦੀ ਇਲਾਕੇ ਵਿਚ ਪੁਲਿਸ ਪੂਰੀ ਤਰ੍ਹਾਂ ਮੁਸਤੈਦ

ਨਰੋਟ ਜੈਮਲ ਸਿੰਘ ,18 ਅਗਸਤ (ਗੁਰਮੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਸਰਹੱਦੀ ਇਲਾਕੇ ਵਿਚ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨਾਕਿਆਂ 'ਤੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਹੋਇਆ ਹੈ | ਇੰਸਪੈਕਟਰ ਆਪ੍ਰੇਸ਼ਨ ਰਾਕੇਸ਼ ਕੁਮਾਰ ਦੀ ਅਗਵਾਈ ਵਿਚ ਐੱਸ.ਐੱਸ.ਜੀ. ਕਮਾਂਡੋ ...

ਪੂਰੀ ਖ਼ਬਰ »

ਕਾਰ ਚੋਰ ਗਰੋਹ ਦੇ ਦੋ ਮੈਂਬਰ ਚੋਰੀ ਦੀ ਕਾਰ ਅਤੇ ਲੱਖਾਂ ਦੀ ਨਕਦੀ ਸਮੇਤ ਕਾਬੂ

ਤਾਰਾਗੜ੍ਹ, 18 ਅਗਸਤ (ਸੋਨੂੰ ਮਹਾਜਨ)-ਐਸ.ਐਸ.ਪੀ. ਪਠਾਨਕੋਟ ਦੀਪਕ ਹਿਲੋਰੀ ਵਲੋਂ ਇਲਾਕੇ ਵਿਚ ਸ਼ਰਾਰਤੀ ਅਨਸਰਾਂ ਦੇ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਤਾਰਾਗੜ੍ਹ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਅੰਤਰਰਾਸ਼ਟਰੀ ਚੋਰ ਗਰੋਹ ਦੇ ਦੋ ਮੈਂਬਰਾਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨ ਕਾਬੂ

ਮਾਧੋਪੁਰ, 18 ਅਗਸਤ (ਨਰੇਸ਼ ਮਹਿਰਾ)-ਐਸ.ਟੀ.ਐਫ. ਟੀਮ ਵਲੋਂ ਮਾਧੋਪੁਰ ਦੇ ਨੇੜੇ ਲਗਾਏ ਗਏ ਨਾਕੇ ਦੌਰਾਨ ਇਕ ਕਾਰ ਵਿਚ ਸਵਾਰ ਦੋ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਨਾਲ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਸਰਬਜੀਤ ਸਿੰਘ ਅਤੇ ਸ਼ਾਮ ਲਾਲ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਡੀ.ਟੀ.ਓ. ਦਫ਼ਤਰ ਨਾ ਹੋਣ ਕਾਰਨ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ-ਸੰਧੂ

ਪਠਾਨਕੋਟ, 18 ਅਗਸਤ (ਚੌਹਾਨ)-ਭਾਵੇਂ ਪਠਾਨਕੋਟ ਨੰੂ ਜ਼ਿਲ੍ਹਾ ਬਣੇ 4 ਸਾਲਾਂ ਤੋਂ ਜ਼ਿਆਦਾ ਦਾ ਸਮਾਂ ਲੰਘ ਚੁੱਕਾ ਹੈ | ਪਰ ਅੱਜ ਵੀ ਕਈ ਖਾਮੀਆਂ ਹੋਣ ਕਾਰਨ ਲੋਕਾਂ ਨੰੂ ਜ਼ਿਲ੍ਹੇ ਦਾ ਪੂਰਾ ਫਾਇਦਾ ਨਹੀਂ ਹੋ ਰਿਹਾ | ਇਹ ਗੱਲ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਦੇਸ਼ ਉਪ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਜ਼ਿਲੇ੍ਹ ਦੇ ਸਮੂਹ ਵਰਕਰਾਂ ਨੇ ਗੁਰਬਚਨ ਸਿੰਘ ਬੱਬੇਹਾਲੀ ਨੂੰ ਕੀਤਾ ਸਨਮਾਨਿਤ

ਪਠਾਨਕੋਟ, 18 ਅਗਸਤ (ਆਰ. ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਮਾਡਲ ਟਾਊਨ ਪਠਾਨਕੋਟ ਵਿਖੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਨਵਰ ਮਿੰਟੂ ਨੇ ਕਿਹਾ ਕਿ ਉਹ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 18 ਅਗਸਤ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਪਠਾਨਕੋਟ ਵਿਖੇ ਗੁਰਮਤਿ ਸਮਾਗਮ ...

ਪੂਰੀ ਖ਼ਬਰ »

73ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਰਿਲੇਅ ਦੌੜ ਅਤੇ ਫੁੱਟਬਾਲ ਦੇ ਕਰਵਾਏ ਨੁਮਾਇਸ਼ੀ ਮੈਚ

ਪਠਾਨਕੋਟ, 18 ਅਗਸਤ (ਸੰਧੂ/ਆਰ. ਸਿੰਘ)-ਜ਼ਿਲ੍ਹਾ ਖੇਡ ਵਿਭਾਗ ਵਲੋਂ ਆਜ਼ਾਦੀ ਦੇ 73ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪਠਾਨਕੋਟ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਨੀ ਵਿਖੇ ਰਿਲੇਅ ਦੌੜ ਅਤੇ ਫੁੱਟਬਾਲ ਦਾ ਨੁਮਾਇਸ਼ੀ ਮੈਚ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਵੱਖ-ਵੱਖ ਕਿਸਮਾਂ ਦੇ ਲਗਾਏ ਬੂਟੇ

ਪਠਾਨਕੋਟ, 18 ਅਗਸਤ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਥਾਨਕ ਮਾਡਲ ਟਾਊਨ ਸਥਿਤ ਪਾਰਕ ਵਿਖੇ ਵੱਖ-ਵੱਖ ਕਿਸਮਾਂ ਦੇ 15 ਛਾਂਦਾਰ ਬੂਟੇ ਲਗਾਏ ਗਏ | ਪ੍ਰਧਾਨ ਵਿਜੇ ਪਾਸੀ ਨੇ ਦੱਸਿਆ ਕਿ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਪਠਾਨਕੋਟ ਦੀ ਸਬਜ਼ੀ ਮੰਡੀ ਦੀ ਕੀਤੀ ਜਾ ਰਹੀ ਹੈ ਕਾਇਆ ਕਲਪ-ਅਮਿਤ ਵਿਜ

ਪਠਾਨਕੋਟ, 18 ਅਗਸਤ (ਸੰਧੂ/ਆਰ. ਸਿੰਘ)-ਜ਼ਿਲ੍ਹੇ ਪਠਾਨਕੋਟ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਪਠਾਨਕੋਟ ਦੀ ਜਲਦੀ ਹੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਮੰਡੀ ਨੂੰ ਮਾਡਰਨ ਲੁੱਕ ਦਿੱਤੀ ਜਾਵੇਗੀ, ਤਾਂ ਜੋ ਮੰਡੀ ਵਿਚ ਆਉਂਦਾ ਵਾਲੇ ਲੋਕਾਂ ਅਤੇ ਵਪਾਰੀ ਲੋਕਾਂ ਨੂੰ ਕਿਸੇ ...

ਪੂਰੀ ਖ਼ਬਰ »

ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਵਲੋਂ ਵਿਸ਼ੇਸ਼ ਸਨਮਾਨ ਸਮਾਗਮ

ਪਠਾਨਕੋਟ, 18 ਅਗਸਤ (ਸੰਧੂ)-ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਵਲੋਂ ਪ੍ਰਧਾਨ ਇੰਦਰਜੀਤ ਗੁਪਤਾ ਦੀ ਪ੍ਰਧਾਨਗੀ ਹੇਠ ਸਥਾਨਿਕ ਢਾਂਗੂ ਰੋਡ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਹੋਇਆ | ਸਮਾਗਮ ਦੌਰਾਨ ਸਮੀਰ ਸ਼ਾਰਦਾ ਨੂੰ ਸੁਤੰਤਰਤਾ ਦਿਵਸ ਦੇ ਸੂਬਾ ਪੱਧਰੀ ਸਮਾਗਮ ਦੌਰਾਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਠਾਨਕੋਟ ਸਟਾਰ ਦਾ ਕੀਤਾ ਗਠਨ-ਰਣਵੀਰ ਵਾਲੀਆ ਬਣੇ ਸੰਸਥਾਪਕ ਪ੍ਰਧਾਨ

ਪਠਾਨਕੋਟ, 18 ਅਗਸਤ (ਸੰਧੂ)-ਸਮਾਜ ਸੇਵਾ ਲਈ ਲਾਇਨਜ਼ ਕਲੱਬ ਪਠਾਨਕੋਟ ਸਟਾਰ ਦਾ ਗਠਨ ਕਰਨ ਲਈ ਮੀਟਿੰਗ ਹੋਈ | ਮੀਟਿੰਗ ਦੌਰਾਨ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਰਣਵੀਰ ਸਿੰਘ ਵਾਲੀਆ ਨੂੰ ਕਲੱਬ ਦਾ ਸੰਸਥਾਪਕ ਪ੍ਰਧਾਨ 2019-2020 ਲਈ ਨਿਯੁਕਤ ਕੀਤਾ ਗਿਆ | ਪ੍ਰਧਾਨ ਰਣਵੀਰ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਦੇ ਕੰਟਰੋਲਰ ਦਫ਼ਤਰ ਦਾ ਕੀਤਾ ਜਾਵੇਗਾ ਘਿਰਾਓ

ਪਠਾਨਕੋਟ, 18 ਅਗਸਤ (ਚੌਹਾਨ)-ਪੀ.ਡਬਲਯੂ.ਡੀ. ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਿੰਦਰ ਧੀਮਾਨ ਨੇ ਦੱਸਿਆ ਕਿ ਫ਼ੈਸਲਾ ਕੀਤਾ ਕਿ ਸੀ.ਪੀ.ਐਫ. ਰਿਫਡ ਦੇ ਕੇਸ ਜੋ ਸੀਨੀਅਰਤਾ ਮੁਤਾਬਕ ...

ਪੂਰੀ ਖ਼ਬਰ »

ਪ੍ਰਾਇਮਰੀ ਹੈਲਥ ਸੈਂਟਰ ਵਿਕਾਸ ਕਮੇਟੀ ਨੇ ਕੀਤੀ ਮੀਟਿੰਗ

ਮਾਧੋਪੁਰ, 18 ਅਗਸਤ (ਨਰੇਸ਼ ਮਹਿਰਾ)-ਪ੍ਰਾਇਮਰੀ ਹੈਲਥ ਸੈਂਟਰ ਮਾਧੋਪੁਰ ਵਿਖੇ ਵਿਕਾਸ ਕਮੇਟੀ ਦੀ ਮੀਟਿੰਗ ਡਾ: ਕਮਲਾ ਭਗਤ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਕਮੇਟੀ ਵਲੋਂ ਨਵੇਂ-ਨਵੇਂ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸੈਂਟਰ ਦਾ ਵਿਕਾਸ ਕਰਨ ਦੇ ...

ਪੂਰੀ ਖ਼ਬਰ »

ਪਿੰਡ ਮਿਰਜ਼ਾਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਮਾਧੋਪੁਰ, 18 ਅਗਸਤ (ਨਰੇਸ਼ ਮਹਿਰਾ)-ਪਿੰਡ ਮਿਰਜ਼ਾਪੁਰ ਵਿਖੇ ਸਰਪੰਚ ਸੀਆ ਦੇਵੀ ਦੀ ਦੇਖਰੇਖ ਹੇਠ ਮੈਡੀਕਲ ਜਾਂਚ ਕੈਂਪ ਡਾ: ਸ਼ੈਫਾਲੀ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਡਾ: ਸੈਫਾਲੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਵਲੋਂ ਆਈ.ਐਚ.ਐਮ.ਆਈ. ਤਹਿਤ ...

ਪੂਰੀ ਖ਼ਬਰ »

ਸੁਰੱਖਿਆ ਦੇ ਨਾਂਅ 'ਤੇ ਸਿੱਖਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾਣਾ ਬਹੁਤ ਹੀ ਮੰਦਭਾਗਾ ਹੈ-ਨਵਨੀਤ ਸਿੰਘ

ਕਾਦੀਆਂ, 18 ਅਗਸਤ (ਗੁਰਪ੍ਰੀਤ ਸਿੰਘ)-ਸਿੱਖ ਧਰਮ ਵਿਚ ਸਿੱਖਾਂ ਵਲੋਂ 5 ਕਕਾਰ ਧਾਰਨ ਕੀਤੇ ਜਾਂਦੇ ਹਨ, ਜਿਨ੍ਹਾਂ 'ਚੋਂ ਕਿਰਪਾਨ ਇਕ ਅਹਿਮ ਕਕਾਰ ਹੈ, ਪਰ ਅਕਸਰ ਹੀ ਸਿੱਖਾਂ ਨੂੰ ਕਿਰਪਾਨ ਨਾ ਧਾਰਨ ਦੇ ਲਈ ਪ੍ਰੇਸ਼ਾਨ ਕੀਤਾ ਜਾਂਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜ ਸ਼ਾਲਾਘਾਯੋਗ-ਸਰਪੰਚ ਰਣਯੋਧ ਸਿੰਘ

ਧਾਰੀਵਾਲ, 18 ਅਗਸਤ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀ ਅਗਵਾਈ ਕਰ ਰਹੇ ਹਰਮਨ ਪਿਆਰੇ ਨੇਤਾ ਅਤੇ ਦੂਰ-ਅੰਦੇਸ਼ੀ ਸੋਚ ਦੇ ਮਾਲਕ ਯੂਥ ਦਿਲਾਂ ਦੀ ਧੜਕਣ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਹਲਕੇ ਦੇ ਪਿੰਡਾਂ ਸ਼ਹਿਰਾਂ ਲਈ ਕੀਤੇ ਜਾ ਰਹੇ ਵਿਕਾਸ ...

ਪੂਰੀ ਖ਼ਬਰ »

ਹਰਚੋਵਾਲ ਪਿੰਡ ਅਤੇ ਅੱਡੇ 'ਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਰੋਕਣ ਦੀ ਮੰਗ-ਖ਼ਾਲਸਾ

ਹਰਚੋਵਾਲ, 18 ਅਗਸਤ (ਢਿੱਲੋਂ/ਭਾਮ)-ਪੰਜਾਬ ਅੰਦਰ ਕਾਂਗਰਸ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਬੇਸ਼ੱਕ ਜੰਗੀ ਪੱਧਰ 'ਤੇ ਸ਼ੁਰੂ ਕੀਤਾ ਹੈ, ਪਰ ਕਸਬਾ ਹਰਚੋਵਾਲ ਅਤੇ ਅੱਡਾ ਹਰਚੋਵਾਲ ਵਿਚ ਅਜੇ ਵੀ ਲੋਕ ਨਸ਼ੇ ਦਾ ਕਾਰੋਬਾਰ ਸ਼ਰ੍ਹੇਆਮ ਕਰ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਕਾਂਗਰਸ ਕਮੇਟੀ ਬਟਾਲਾ ਨੇ ਆਜ਼ਾਦੀ ਦਿਵਸ ਮਨਾਇਆ

ਬਟਾਲਾ, 18 ਅਗਸਤ (ਬੁੱਟਰ)-ਸਥਾਨਕ ਕਾਂਗਰਸ ਭਵਨ ਵਿਖੇ ਕਾਂਗਰਸ ਕਮੇਟੀ ਬਟਾਲਾ ਵਲੋਂ ਸਿਟੀ ਪ੍ਰਧਾਨ ਸਵਰਨ ਮੁੱਢ ਦੀ ਅਗਵਾਈ 'ਚ 73ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਅਸ਼ਵਨੀ ਸੇਖੜੀ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਇਸ ਮੌਕੇ ਝੰਡਾ ਲਹਿਰਾਉਣ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX