ਤਾਜਾ ਖ਼ਬਰਾਂ


22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  37 minutes ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 2 hours ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 3 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 3 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 2 hours ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 3 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 3 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 4 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 4 hours ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 4 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 4 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 4 hours ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 5 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 5 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 5 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 6 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 6 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 6 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  1 minute ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 7 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 7 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 7 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 7 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  1 minute ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 8 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 8 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 8 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 8 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 8 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 8 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 8 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 8 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 8 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 8 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 8 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551

ਖੇਡ ਸੰਸਾਰ

ਟੈਸਟ ਕ੍ਰਿਕਟ 'ਚ ਪਹਿਲੀ ਵਾਰ ਹੋਇਆ ਸਬਸਟੀਚਿਊਟ ਦਾ ਇਸਤੇਮਾਲ

ਲੰਡਨ, 18 ਅਗਸਤ (ਏਜੰਸੀ)-ਆਸਟ੍ਰੇਲੀਆਈ ਬੱਲੇਬਾਜ਼ ਸਟੀਵ ਸਮਿਥ ਇੱਥੇ ਇੰਗਲੈਂਡ ਿਖ਼ਲਾਫ਼ ਖੇਡੇ ਜਾ ਰਹੇ ਐਸ਼ੇਜ਼ ਲੜੀ ਦੇ ਦੂਸਰੇ ਟੈਸਟ ਮੈਚ ਵਿਚ ਬਾਕੀ ਬਚੇ ਮੈਚ ਤੋਂ ਬਾਹਰ ਹੋ ਗਏ ਹਨ | ਸਮਿਥ ਨੂੰ ਮੈਚ ਦੇ ਚੌਥੇ ਦਿਨ ਜੋਫਰਾ ਆਰਚਰ ਦੀ ਗੇਂਦ ਲੱਗ ਗਈ ਸੀ ਜਿਸ ਤੋਂ ਬਾਅਦ ਉਹ ਜ਼ਮੀਨ 'ਤੇ ਡਿੱਗ ਗਏ ਸਨ | ਕ੍ਰਿਕਟ ਆਸਟ੍ਰੇਲੀਆ ਵਲੋਂ ਜਾਰੀ ਬਿਆਨ ਅਨੁਸਾਰ ਸਮਿਥ ਦੀ ਜਗ੍ਹਾ ਮਾਰਨਸ ਲਾਬੁਸ਼ੇਨ ਨੂੰ ਬਤੌਰ ਸਬਸਟੀਚਿਊਟ ਟੀਮ ਵਿਚ ਸ਼ਾਮਿਲ ਕੀਤਾ ਗਿਆ ਹੈ | ਸਮਿਥ ਦਾ ਤੀਸਰੇ ਟੈਸਟ ਵਿਚ ਖੇਡਣਾ ਅਸੰਭਵ ਲੱਗ ਰਿਹਾ ਹੈ ਜੋ ਕਿ 22 ਅਗਸਤ ਨੂੰ ਸ਼ੁਰੂ ਹੋਵੇਗਾ | ਆਸਟ੍ਰੇਲੀਆ ਨੇ ਸਮਿਥ ਦੀ ਜਗ੍ਹਾ ਲਾਬੁਸ਼ੇਨ ਨੂੰ ਟੀਮ ਵਿਚ ਸ਼ਾਮਿਲ ਕਰਨ ਦੀ ਮੰਗ ਕੀਤੀ ਸੀ ਜਿਸ ਨੂੰ ਮੈਚ ਰੈਫਰੀ ਨੇ ਸਵੀਕਾਰ ਕਰ ਲਿਆ | ਦੋਵਾਂ ਟੀਮਾਂ ਵਿਚਕਾਰ ਇਹ ਮੈਚ ਡਰਾਅ ਰਿਹਾ |
ਇਸ ਲੜੀ ਟੈਸਟ ਚੈਂਪੀਅਨਸ਼ਿਪ ਦਾ ਹਿੱਸਾ ਹੈ ਅਤੇ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ ਦੇ ਨਵੇਂ ਨਿਯਮਾਂ ਤਹਿਤ ਖੇਡੀ ਜਾ ਰਹੀ ਹੈ | ਜਿਸ ਵਿਚ ਸਿਰ ਜਾਂ ਗਰਦਨ ਵਿਚ ਸੱਟ ਲੱਗਣ ਵਾਲੇ ਖਿਡਾਰੀ ਦੀ ਜਗ੍ਹਾ ਟੀਮ ਵਿਚ ਬਦਲਵਾਂ ਖਿਡਾਰੀ ਮੈਦਾਨ ਵਿਚ ਉਤਰ ਸਕਦਾ ਹੈ | ਪਹਿਲਾਂ ਜ਼ਖ਼ਮੀ ਖਿਡਾਰੀ ਦੀ ਜਗ੍ਹਾ ਉਤਰਨ ਵਾਲਾ ਖਿਡਾਰੀ ਕੇਵਲ ਫਿਲਡਿੰਗ ਹੀ ਕਰ ਸਕਦਾ ਸੀ ਪਰ ਹੁਣ ਮੈਚ ਵਿਚ ਪੂਰਨ ਰੂਪ ਵਿਚ ਭਾਗ ਲੈ ਸਕਦਾ ਹੈ | ਟੈਸਟ ਇਤਿਹਾਸ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਕੋਈ ਖਿਡਾਰੀ ਕਿਸੇ ਟੈਸਟ ਮੈਚ ਦੌਰਾਨ ਬਤੌਰ ਸਬਸਟੀਚਿਊਟ ਖੇਡਣ ਵਾਲੇ 11 ਖਿਡਾਰੀਆਂ ਵਿਚ ਸ਼ਾਮਿਲ ਕੀਤਾ ਗਿਆ ਹੋਵੇ |
ਮੈਨੂੰ ਚੱਕਰ ਆ ਰਹੇ ਸਨ- ਸਮਿਥ
ਇਸ ਬਾਰੇ ਸਮਿਥ ਨੇ ਕਿਹਾ ਕਿ ਕੱਲ੍ਹ ਮੇਰੇ ਸਿਰ ਵਿਚ ਦਰਦ ਸੀ ਪਰ ਰਾਤ ਮੈਨੂੰ ਵਧੀਆ ਨੀਂਦ ਆਈ | ਅੱਜ ਸਵੇਰੇ ਜਦੋਂ ਉੱਠਿਆ ਤਾਂ ਮੈਨੂੰ ਚੱਕਰ ਆ ਰਹੇ ਸਨ ਅਤੇ ਸਿਰ ਵਿਚ ਦਰਦ ਹੋ ਰਿਹਾ ਸੀ | ਉਨ੍ਹਾਂ ਨੇ ਕਿਹਾ ਕਿ ਮੇਰੇ ਟੈਸਟ ਹੋਏ ਹਨ ਜਿਸ ਵਿਚ ਇਹ ਪਤਾ ਲੱਗਿਆ ਹੈ ਕਿ ਇਹ ਜ਼ਿਆਦਾ ਗੰਭੀਰ ਨਹੀਂ ਹੈ ਪਰ ਮੈਂ ਇਸ ਮੁਕਾਬਲੇ ਵਿਚੋਂ ਬਾਹਰ ਹੋ ਗਿਆ ਹਾਂ | ਸਮਿਥ ਲਗਪਗ 46 ਮਿੰਟ ਮੈਦਾਨ 'ਚੋਂ ਬਾਹਰ ਰਹਿਣ ਤੋਂ ਬਾਅਦ ਪੀਟਰ ਸਿਡਲ ਦੇ ਆਊਟ ਹੋਣ ਤੋਂ ਬਾਅਦ ਫਿਰ ਕਰੀਜ਼ 'ਤੇ ਆਏ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਕ੍ਰਿਸ ਵੋਕਸ ਦੀ ਜੋ ਦੂਸਰੀ ਅਤੇ ਤੀਸਰੇ ਗੇਂਦ ਖੇਡੀ ਉਸ 'ਤੇ ਚੌਕੇ ਲਗਾਏ ਪਰ 92 ਦੇ ਸਕੋਰ 'ਤੇ ਉਹ ਵੋਕਸ ਦੀ ਗੇਂਦ 'ਤੇ ਆਊਟ ਹੋ ਗਏ |

ਸਮਿਥ ਦੇ ਜ਼ਖ਼ਮੀ ਹੋਣ 'ਤੇ ਮੇਰੇ ਦਿਲ ਦੀ ਧੜਕਨ ਰੁਕ ਗਈ ਸੀ-ਜੋਫਰਾ ਆਰਚਰ

ਲੰਡਨ, 18 ਅਗਸਤ (ਏਜੰਸੀ)-ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੋਫਰਾ ਆਰਚਰ ਨੇ ਕਿਹਾ ਕਿ ਦੂਸਰੇ ਟੈਸਟ ਦੌਰਾਨ ਆਸਟ੍ਰੇਲੀਆ ਦੇ ਬੱਲੇਬਾਜ਼ ਸਟੀਵ ਸਮਿਥ ਨੂੰ ਜ਼ਖ਼ਮੀ ਕਰਨ ਦਾ ਉਨ੍ਹ੍ਹਾਂ ਦਾ ਕੋਈ ਇਰਾਦਾ ਨਹੀਂ ਸੀ ਪਰ ਜਦੋਂ ਉਹ ਮੈਦਾਨ 'ਤੇ ਡਿੱਗੇ ਤਾਂ ਇਕ ਸਮੇਂ ਲਈ ਮੇਰੇ ...

ਪੂਰੀ ਖ਼ਬਰ »

ਉਲੰਪਿਕ ਹਾਕੀ ਟੈਸਟ ਮੁਕਾਬਲੇ

ਭਾਰਤੀ ਮਹਿਲਾ ਟੀਮ ਨੇ ਆਸਟ੍ਰੇਲੀਆ ਨੂੰ ਬਰਾਬਰੀ 'ਤੇ ਰੋਕਿਆ

ਪਟਿਆਲਾ, 18 ਅਗਸਤ (ਚਹਿਲ)-ਜਾਪਾਨ 'ਚ ਚੱਲ ਰਹੇ ਉਲੰਪਿਕ ਹਾਕੀ ਟੈਸਟ ਮੁਕਾਬਲੇ ਦੇ ਦੂਸਰੇ ਮੈਚ 'ਚ ਭਾਰਤੀ ਮਹਿਲਾ ਟੀਮ ਨੇ ਵਿਸ਼ਵ ਦਰਜਾਬੰਦੀ 'ਚ ਦੂਸਰਾ ਸਥਾਨ ਰੱਖਣ ਵਾਲੀ ਆਸਟੇ੍ਰਲੀਆ ਦੀ ਟੀਮ ਿਖ਼ਲਾਫ਼ ਮੈਚ 2-2 ਨਾਲ ਬਰਾਬਰ ਰੱਖਣ 'ਚ ਸਫ਼ਲਤਾ ਹਾਸਲ ਕੀਤੀ ਹੈ | ਭਾਰਤੀ ...

ਪੂਰੀ ਖ਼ਬਰ »

ਪਹਿਲੇ ਟੈਸਟ 'ਚ ਸ੍ਰੀਲੰਕਾ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

ਗਾਲੇ, 18 ਅਗਸਤ (ਏਜੰਸੀ)-ਸ੍ਰੀਲੰਕਾ ਅਤੇ ਨਿਊਜ਼ੀਲੈਂਡ ਵਿਚਕਾਰ ਦੋ ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਗਾਲੇ ਵਿਚ ਖੇਡਿਆ ਗਿਆ ਜਿਸ ਵਿਚ ਸ੍ਰੀਲੰਕਾ ਨੇ ਬਾਜ਼ੀ ਮਾਰ ਲਈ | ਸ੍ਰੀਲੰਕਾ ਨੇ ਕਪਤਾਨ ਕਰੁਨਾਰਤਨੇ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਕੀਵੀ ਟੀਮ ਨੂੰ 6 ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਸਭ ਤੋਂ ਜ਼ਿਆਦਾ ਫੋਲੋ ਕੀਤੇ ਜਾਣ ਵਾਲੇ ਕ੍ਰਿਕਟਰ ਹਨ ਕੋਹਲੀ

ਨਵੀਂ ਦਿੱਲੀ, 18 ਅਗਸਤ (ਏਜੰਸੀ)-ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਸੋਸ਼ਲ ਮੀਡੀਆ 'ਤੇ ਸਭ ਤੋਂ ਜ਼ਿਆਦਾ ਫੋਲੋ ਕੀਤੇ ਜਾਣ ਵਾਲੇ ਕ੍ਰਿਕਟ ਖਿਡਾਰੀਆਂ ਦੀ ਸੂਚੀ ਵਿਚ ਪਹਿਲੇ ਨੰਬਰ 'ਤੇ ਹਨ | ਕੋਹਲੀ ਇਸ ਦਹਾਕੇ ਵਿਚ ਅੰਤਰਰਾਸ਼ਟਰੀ ਕ੍ਰਿਕਟ ਵਿਚ 20,000 ਦੌੜਾਂ ਬਣਾ ...

ਪੂਰੀ ਖ਼ਬਰ »

ਫਿਰੋਜ਼ਸ਼ਾਹ ਕੋਟਲਾ 'ਚ ਜਲਦ ਹੋਵੇਗਾ ਵਿਰਾਟ ਕੋਹਲੀ ਸਟੈਂਡ-ਡੀ.ਡੀ.ਸੀ.ਏ.

ਨਵੀਂ ਦਿੱਲੀ, 18 ਅਗਸਤ (ਏਜੰਸੀ)-ਅੰਤਰਰਾਸ਼ਟਰੀ ਕ੍ਰਿਕਟ ਵਿਚ ਵਿਰਾਟ ਕੋਹਲੀ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਦੇਖਦੇ ਹੋਏ ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਸੰਘ (ਡੀ.ਡੀ.ਸੀ.ਏ.) ਨੇ ਫਿਰੋਜ਼ਸ਼ਾਹ ਕੋਟਲਾ ਮੈਦਾਨ ਦਾ ਇਕ ਸਟੈਂਡ ਦਾ ਨਾਂਅ ਭਾਰਤੀ ਕਪਤਾਨ ਦੇ ਨਾਂਅ 'ਤੇ ...

ਪੂਰੀ ਖ਼ਬਰ »

ਹਿਮਾ ਦਾਸ ਨੇ ਫਿਰ ਜਿੱਤਿਆ ਸੋਨ ਤਗਮਾ

ਨਵੀਂ ਦਿੱਲੀ, 18 ਅਗਸਤ (ਏਜੰਸੀ)-ਭਾਰਤ ਦੀ ਸਟਾਰ ਫਰਾਟਾ ਦੌੜਾਕ ਹਿਮਾ ਦਾਸ ਅਤੇ ਮੁਹੰਮਦ ਅਨਸ ਨੇ ਚੈੱਕ ਗਣਰਾਜ ਵਿਚ ਅਥਲੈਟਿਕੀ ਮਿਟਿਨੇਕ ਰੀਟਰ ਮੁਕਾਬਲੇ ਵਿਚ ਕ੍ਰਮਵਾਰ ਮਹਿਲਾ ਅਤੇ ਪੁਰਸ਼ 300 ਮੀਟਰ ਦੌੜ ਵਿਚ ਸੋਨ ਤਗਮੇ ਜਿੱਤੇ | ਦੋ ਜੁਲਾਈ ਤੋਂ ਯੂਰੀਅਨ ...

ਪੂਰੀ ਖ਼ਬਰ »

ਦਲੀਪ ਟਰਾਫ਼ੀ ਤੋਂ ਕ੍ਰਿਕਟ ਖਿਡਾਰੀਆਂ ਦਾ ਡੋਪ ਟੈਸਟ ਸ਼ੁਰੂ ਕਰੇਗਾ ਨਾਡਾ

ਨਵੀਂ ਦਿੱਲੀ, 18 ਅਗਸਤ (ਏਜੰਸੀ)-ਨੈਸ਼ਨਲ ਐਾਟੀ ਡੋਪਿੰਗ ਏਜੰਸੀ (ਨਾਡਾ) ਬੈਂਗਲੁਰੂ ਵਿਚ ਦਲੀਪ ਟਰਾਫ਼ੀ ਦੇ ਅਗਲੇ ਮੈਚ ਦੌਰਾਨ ਭਾਰਤੀ ਕ੍ਰਿਕਟ ਬੋਰਡ ਨਾਲ ਜੁੜੇ ਖਿਡਾਰੀਆਂ ਦਾ ਡੋਪ ਟੈਸਟ ਸ਼ੁਰੂ ਕਰ ਦੇਵੇਗੀ | ਨਾਡਾ ਨੇ ਪ੍ਰਮੁੱਖ ਡੋਪ ਰੋਕੂ ਅਧਿਕਾਰੀਆਂ (ਡੀ.ਸੀ.ਓ.) ...

ਪੂਰੀ ਖ਼ਬਰ »

ਜਸਦੀਪ ਸਿੰਘ ਢਿੱਲੋਂ ਨੇ ਸੋਨ ਸਮੇਤ ਜਿੱਤੇ 4 ਤਗਮੇ

ਜਲੰਧਰ, 18 ਅਗਸਤ (ਜਤਿੰਦਰ ਸਾਬੀ)-ਚੀਨ ਦੇ ਸ਼ਹਿਰ ਚੇਂਗਦ ਵਿਖੇ ਕਰਵਾਈਆਂ ਜਾ ਰਹੀਆਂ ਵਿਸ਼ਵ ਪੁਲਿਸ ਖੇਡਾਂ 'ਚੋਂ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਜਸਦੀਪ ਸਿੰਘ ਢਿੱਲੋਂ ਨੇ ਸ਼ਾਟਪੁੱਟ 'ਚੋਂ ਸੋਨ ਤਗਮਾ ਤੇ ਹੈਮਰ ਥਰੋਅ, ਡਿਸਕਸ ਥਰੋਅ, ਜੈਵਲਿਨ ਥਰੋਅ 'ਚੋਂ ਕਾਂਸੀ ਦੇ ...

ਪੂਰੀ ਖ਼ਬਰ »

ਪਿੰਡ ਘੱਗਾ ਦੀ ਵੀਰਪਾਲ ਕੌਰ ਨੇ ਜਿੱਤੇ ਸੋਨੇ ਅਤੇ ਕਾਂਸੀ ਦੇ ਤਗਮੇ

ਗਿੱਦੜਬਾਹਾ, 18 ਅਗਸਤ (ਬਲਦੇਵ ਸਿੰਘ ਘੱਟੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਘੱਗਾ ਦੀ ਹੋਣਹਾਰ ਲੜਕੀ ਵੀਰਪਾਲ ਕੌਰ ਨੇ ਅੰਤਰਰਾਸ਼ਟਰੀ ਖੇਡਾਂ 'ਚ ਸੋਨੇ ਅਤੇ ਕਾਂਸੀ ਦੇ ਤਗਮੇ ਜਿੱਤੇ | ਪਿੰਡ ਘੱਗਾ ਦੇ ਸਧਾਰਨ ਕਿਸਾਨ ਪਰਿਵਾਰ 'ਚ ਜੰਮੀ-ਪਲੀ ਵੀਰਪਾਲ ਕੌਰ ...

ਪੂਰੀ ਖ਼ਬਰ »

ਪੁਰਸ਼ ਟੀਮ ਦੀ ਨਿਊਜ਼ੀਲੈਂਡ ਹੱ ਥੋਂ 2-1 ਨਾਲ ਹਾਰ

ਟੋਕੀਓ, 18 ਅਗਸਤ (ਏਜੰਸੀ)-ਜਾਪਾਨ ਵਿਚ ਜਾਰੀ ਉਲੰਪਿਕ ਟੈਸਟ ਇਵੈਂਟ ਵਿਚ ਭਾਗ ਲੈ ਰਹੀ ਭਾਰਤੀ ਪੁਰਸ਼ ਹਾਕੀ ਟੀਮ ਨੂੰ ਟੂਰਨਾਮੈਂਟ ਦੇ ਆਪਣੇ ਦੂਸਰੇ ਮੈਚ ਵਿਚ ਨਿਊਜ਼ੀਲੈਂਡ ਹੱਥੋਂ 1-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ | ਭਾਰਤ ਨੇ ਆਪਣੇ ਪਹਿਲੇ ਮੈਚ ਵਿਚ ਮਲੇਸ਼ੀਆ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX