ਤਾਜਾ ਖ਼ਬਰਾਂ


ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ
. . .  about 1 hour ago
ਅੰਮ੍ਰਿਤਸਰ, 23 ਸਤੰਬਰ ( ਸੁਰਿੰਦਰ ਸਿੰਘ ਵਰਪਾਲ )-ਬੀਤੀ ਸ਼ਾਮ ਕਵਾੜ ਦੀ ਦੁਕਾਨ ਵਿਚ ਹੋਏ ਧਮਾਕੇ ਕਾਰਨ ਮਾਰੇ ਗਏ 2 ਵਿਅਕਤੀਆਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਮੁੱਖ ਮੰਤਰੀ ਪੰਜਾਬ ਕੈਪਟਨ...
ਸੰਗਤਾਂ ਲਈ ਤੋਹਫ਼ਾ,ਦਿੱਲੀ-ਲੋਹੀਆਂ ਖ਼ਾਸ 'ਇੰਟਰਸਿਟੀ ਸੁਪਰ ਫਾਸਟ' ਰੇਲ ਗੱਡੀ 4 ਅਕਤੂਬਰ ਤੋਂ ਚੱਲੇਗੀ
. . .  about 1 hour ago
ਲੋਹੀਆਂ ਖ਼ਾਸ, 23 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ 'ਤੇ 12 ਨਵੰਬਰ ਨੂੰ ਮਨਾਏ ਜਾ ਰਹੇ 'ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ' ਨੂੰ ਮਨਾਉਣ ਲਈ...
ਪ੍ਰਧਾਨ ਮੰਤਰੀ ਮੋਦੀ ਸੰਯੁਕਤ ਰਾਸ਼ਟਰ 'ਚ ਮੌਸਮ ਤਬਦੀਲੀ ਬਾਰੇ ਬੋਲੇ ਕਿ ਅਸੀਂ ਵਾਤਾਵਰਨ ਦੀ ਰੱਖਿਆ ਲਈ ਕਦਮ ਚੁੱਕ ਰਹੇ ਹਾਂ
. . .  about 1 hour ago
ਛੇਹਰਟਾ : ਅਚਾਨਕ ਹੋਏ ਧਮਾਕੇ 'ਚ 2 ਵਿਅਕਤੀਆਂ ਦੀ ਮੌਤ, 7 ਜ਼ਖਮੀ
. . .  about 3 hours ago
ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਗੁਰੂ ਅਰਜਨ ਦੇਵ ਨਗਰ ਵਾਰਡ ਨੰ 54 ਦੇ ਨਾਲ ਲਗਦੇ ਇਲਾਕੇ ਲਵ ਕੁਸ਼ ਨਗਰ 'ਚ ਅੱਜ ਸ਼ਾਮ ਧਮਾਕਾ ਹੋਣ ਦੀ ਖ਼ਬਰ ....
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
. . .  about 3 hours ago
ਟਾਂਗਰਾ, 23 ਸਤੰਬਰ (ਹਰਜਿੰਦਰ ਸਿੰਘ ਕਲੇਰ)- ਜੀ.ਟੀ ਰੋਡ ਟਾਂਗਰਾ 'ਤੇ ਇਕ ਤੇਜ ਰਫ਼ਤਾਰ ਸਵਿਫ਼ਟ ਕਾਰ ਮੋਟਰਸਾਈਕਲ ਦੇ ਪਿਛਲੇ ਪਾਸਿਉਂ ਟਕਰਾ ਗਈ ...
ਕਾਂਗਰਸ ਤੋਂ ਬਾਅਦ ਹੁਣ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਕੀਤਾ ਐਲਾਨ
. . .  about 3 hours ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ...
ਬਾਬਾ ਫ਼ਰੀਦ ਹਾਕੀ ਗੋਲਡ ਕੱਪ : ਲੜਕਿਆਂ ਦੀ ਪੰਜਾਬ ਐਂਡ ਸਿੰਧ ਬੈਂਕ ਤੇ ਲੜਕੀਆਂ ਦੀ ਸੋਨੀਪਤ ਅਕੈਡਮੀ ਟੀਮ ਜੇਤੂ
. . .  about 4 hours ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ 'ਤੇ ਪੰਜਾਬ ਐਂਡ ਸਿੰਧ ਬੈਂਕ ਨੇ ਖ਼ਿਤਾਬੀ ਜਿੱਤ ਹਾਸਿਲ ਕੀਤੀ...
ਮਿਆਦ ਲੰਘਣ ਤੋਂ ਬਾਅਦ ਆਪਣੇ ਕੋਲ ਰਿਵਾਲਵਰ ਰੱਖਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)- ਹਥਿਆਰ ਦੀ ਲਾਇਸੈਂਸ ਮਿਆਦ ਲੰਘਣ ਤੋਂ ਬਾਅਦ ਰਿਵਾਲਵਰ ਕੋਲ ਰੱਖਣ 'ਤੇ ਥਾਣਾ ਹਰੀਕੇ ਪੁਲਿਸ ਨੇ ਇਕ ...
ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਦੇਹਾਂਤ
. . .  about 4 hours ago
ਮੁੰਬਈ, 23 ਸਤੰਬਰ - ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਅੱਜ ਦਿਹਾਂਤ ਹੋ ਗਿਆ। ਉਹ 86 ਸਾਲਾ ਦੇ ਸਨ। ਇਸ ਦੀ ਜਾਣਕਾਰੀ ਦਿੰਦਿਆਂ ਮਾਧਵ....
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਇਮਾਨਦਾਰੀ ਅਤੇ ਮਾਨਵਤਾ ਦੀ ਸੇਵਾ ਲਈ ਦਿੱਤੇ ਗਏ ਐਵਾਰਡ
. . .  about 4 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਬਾਬਾ...
ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ
. . .  about 4 hours ago
ਜਲੰਧਰ, 23 ਸਤੰਬਰ (ਪਵਨ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ...
ਕੀਨੀਆ : ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ 7 ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 4 hours ago
ਨੈਰੋਬੀ, 23 ਸਤੰਬਰ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਅੱਜ ਸਵੇਰੇ ਇੱਕ ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ...
51 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
. . .  about 6 hours ago
ਸੁਭਾਨਪੁਰ, 23 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਗੱਡੀ 'ਚੋਂ 51 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ...
ਤਿੰਨ ਗੈਂਗਾਂ ਦਾ ਸਰਗਨਾ ਜਲੰਧਰ ਪੁਲਿਸ ਵਲੋਂ ਗ੍ਰਿਫ਼ਤਾਰ
. . .  about 7 hours ago
ਜਲੰਧਰ, 23 ਸਤੰਬਰ- ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗ਼ੈਰ-ਕਾਨੂੰਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ...
ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  about 7 hours ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  about 7 hours ago
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 7 hours ago
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  about 8 hours ago
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  about 8 hours ago
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  about 8 hours ago
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  about 9 hours ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  about 9 hours ago
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  about 9 hours ago
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  about 9 hours ago
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 10 hours ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 10 hours ago
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  about 11 hours ago
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  about 10 hours ago
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  about 11 hours ago
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  about 11 hours ago
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  about 12 hours ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  about 12 hours ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 13 hours ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  about 13 hours ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  about 13 hours ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  about 13 hours ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 14 hours ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  about 14 hours ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  about 14 hours ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  about 14 hours ago
ਅੱਜ ਦਾ ਵਿਚਾਰ
. . .  about 15 hours ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  about 1 hour ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  about 1 hour ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  11 minutes ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  13 minutes ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  17 minutes ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  18 minutes ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  21 minutes ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  23 minutes ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  29 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਜੇ ਆਪਣੀ ਜ਼ਮੀਰ ਗੁਆ ਕੇ ਪੂਰੀ ਦੁਨੀਆ ਵੀ ਜਿੱਤ ਲਵੇ ਤਾਂ ਉਹ ਘਾਟੇ ਵਿਚ ਹੀ ਰਹਿੰਦਾ ਹੈ। -ਲੂਸੀਅਨ

ਤਾਜ਼ਾ ਖ਼ਬਰਾਂ

ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ

 ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।

ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ

ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਅਤੇ ਸ਼ਾਹਕੋਟ ਦੇ ...

ਪੂਰੀ ਖ਼ਬਰ »

ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ

ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ਉਨ੍ਹਾਂ ਦੱਸਿਆ ਕਿ ਸ਼ਾਮ 7 ਵਜੇ ਦੀ ਰਿਪੋਰਟ ਮੁਤਾਬਿਕ ਫਿਲੌਰ ਦੇ ਸਤਲੁਜ ਦਰਿਆ ਅੰਦਰ 1 ...

ਪੂਰੀ ਖ਼ਬਰ »

ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​

ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ ਹੋਇਆ ਹੈ। ਤਿੰਨ​ ​ ਜ਼ਿਲ੍ਹਿਆਂ ਨਵਾਂਸ਼ਹਿਰ, ਹੁਸ਼ਿਆਰਪੁਰ, ਕਪੂਰਥਲਾ ਦੀਆਂ ਹੱਦਾਂ 'ਤੇ ਵਸੇ ਪਿੰਡ ...

ਪੂਰੀ ਖ਼ਬਰ »

ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼

ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ 'ਚ ਭਾਰੀ ਮਾਤਰਾ ਨਾਲ ਪਾਣੀ ਛੱਡੇ ਜਾਣ ਉਪਰੰਤ ਪਾਣੀ ਦੇ ਤੇਜ਼ ਵਹਾਅ ਕਾਰਨ ਸਤਲੁਜ ਦਰਿਆ ਦੇ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ

ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ ਨਜ਼ਰ ਖ਼ਾਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਐੱਸ.ਡੀ.ਐਮ ...

ਪੂਰੀ ਖ਼ਬਰ »

ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ

ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ ਬੰਨ੍ਹਾਂ ਦੇ ਅੰਦਰ ਹੀ ਮਾਰੇ ਗਏ ਐਡਵਾਂਸ ਬੰਨ੍ਹ ਨੂੰ ਤੋੜਦਿਆਂ ਤਹਿਸ ਨਹਿਸ ਕਰ ਦਿੱਤਾ ਹੈ। ਇਸ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ

ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ ਹਾਲਾਤ ਨਾਲ ਨਜਿੱਠਣ ਲਈ ਸ਼ਹਿਰ ਲੁਧਿਆਣਾ 'ਚ ਪੈਂਦੀਆਂ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ

ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ਨਾ ਕਰਨ ਦੇ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਥਾਣਾ ਅਮੀਰ ਖ਼ਾਸ ਦੇ ਥਾਣਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ

ਨਾਭਾ,  19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ ਕੀਤਾ ਅਤੇ ਸਰਹਿੰਦ ਚੋਅ 'ਚ ਵੱਧ ਪਾਣੀ ਆਉਣ ਕਾਰਨ ਕਿਸਾਨਾਂ ...

ਪੂਰੀ ਖ਼ਬਰ »

ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ

ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ ਤੋਂ ਅਖ਼ਬਾਰੀ ਰਿਪੋਰਟਾਂ ਅਤੇ ਮੌਸਮ ਵਿਗਿਆਨੀਆਂ ਵਲੋਂ ਭਾਰੀ ਮੀਂਹ ਦੀਆਂ ਚਿਤਾਵਨੀਆਂ ...

ਪੂਰੀ ਖ਼ਬਰ »

ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ

ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ ਹੁਣ ਪਾਰਟੀ ਦੇ ਡੈਲੀਗੇਟ ਮੈਂਬਰ ਕਰਿਆ ਕਰਨਗੇ ਅਤੇ ਅਹੁਦੇਦਾਰ ਵੀ ਸਿਰਫ਼ ਡੈਲੀਗੇਟ ਹੀ ਬਣ ਸਕਣਗੇ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ

ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ ਵਿੱਦਿਅਕ ਅਦਾਰਿਆਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ...

ਪੂਰੀ ਖ਼ਬਰ »

ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ

ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ ਪੈਂਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ। ਇਹ ਜਾਣਕਾਰੀ ਹਲਕਾ ਵਿਧਾਇਕ ਚੌਧਰੀ ਦਰਸ਼ਨ ...

ਪੂਰੀ ਖ਼ਬਰ »

ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ

ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ ਨਾਲ ਟਕਰਾਅ ਗਿਆ। ਚਾਲਕ ਦਾ ਘੱਗਰ ਦੇ 'ਚ ਡਿਗ ਜਾਣ ਦਾ ਖ਼ਦਸ਼ਾ ਹੈ ਪ੍ਰੰਤੂ ਇਸ ਗੱਲ ਦੀ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ। ...

ਪੂਰੀ ਖ਼ਬਰ »

ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ

ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ ਸਮਾਨ ਵੀ ...

ਪੂਰੀ ਖ਼ਬਰ »

ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ

ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁਖਸਰਕਾਰੀਆ ਵਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਪਹੁੰਚਾਉਣ ਦਾ ਭਰੋਸਾ ਦੁਆਇਆ। ਇਸ ...

ਪੂਰੀ ਖ਼ਬਰ »

ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ

ਚੰਡੀਗੜ੍ਹ, 19 ਅਗਸਤ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਐਮਰਜੈਂਸੀ ਰਾਹਤ ਅਤੇ ਮੁੜ ਵਸੇਬੇ ਦੇ ਉਪਰਾਲੇ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਗਿਆ ...

ਪੂਰੀ ਖ਼ਬਰ »

ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ

ਨਾਭਾ, 19 ਅਗਸਤ (ਅਮਨਦੀਪ ਸਿੰਘ ਲਵਲੀ)- ਇੱਥੋਂ ਦੇ ਅਲਹੌਰਾਂ ਗੇਟ 'ਚ ਸਥਿਤ ਇੱਕ ਏ. ਟੀ. ਐੱਮ. 'ਚੋਂ ਇੱਕ ਲੜਕੀ ਕੋਲੋਂ ਬਲੇਡ ਮਾਰ ਕੇ 35 ਹਜ਼ਾਰ ਰੁਪਏ ਲੁੱਟ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੀੜਤ ਲੜਕੀ ਪ੍ਰਦੀਪ ਨੇ ਦੱਸਿਆ ਕਿ ਉਹ ਪਿੰਡ ਉਦਾ ਦੀ ਰਹਿਣ ਵਾਲੀ ਹੈ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ

ਅੰਮ੍ਰਿਤਸਰ, 19 ਅਗਸਤ (ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਰਾਤੀਂ ਕਰੀਬ 1.30 ਵਜੇ ਇੱਕ ਅੰਮ੍ਰਿਤਧਾਰੀ ਵਿਅਕਤੀ ਵਲੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਉਕਤ ਵਿਅਕਤੀ ਦੀ ਪਹਿਚਾਣ ਬ੍ਰਹਮ ...

ਪੂਰੀ ਖ਼ਬਰ »

ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ

ਸ਼ਾਹਕੋਟ, 19 ਅਗਸਤ (ਬਾਂਸਲ, ਸਚਦੇਵਾ)- ਸ਼ਾਹਕੋਟ ਸਬ ਡਵੀਜ਼ਨ ਦੇ ਪਿੰਡ ਚੱਕ ਵਡਾਲਾ-ਜਾਣੀਆ ਨੇੜੇ ਦਰਿਆ ਸਤਲੁਜ ਦਾ ਬੰਨ੍ਹ ਟੁੱਟ ਗਿਆ ਹੈ, ਜਿਸ ਕਾਰਨ ਨੇੜਲੇ ਕਰੀਬ 18 ਪਿੰਡ ਪ੍ਰਭਾਵਿਤ ਹੋ ਸਕਦੇ ਹਨ। ਇਹ ਜਾਣਕਾਰੀ ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ ਦਿੱਤੀ ...

ਪੂਰੀ ਖ਼ਬਰ »

ਇਲਾਜ ਦੌਰਾਨ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੇ ਤੋੜਿਆ ਦਮ

ਜਲੰਧਰ, 19 ਅਗਸਤ- ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਮਸ਼ਹੂਰ ਹੋਏ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਦੀ ਅੱਜ ਮੌਤ ਹੋ ਗਈ। ਦੱਸਣਯੋਗ ਹੈ ਕਿ ਨੀਟੂ ਸ਼ਟਰਾਂ ਵਾਲੀ ਦੀ ਧੀ ਸਾਕਸ਼ੀ (9) ਅੱਜ ਸਕੂਲੋਂ ਛੁੱਟੀ ਹੋਣ ਮਗਰੋਂ ਜਦੋਂ ਆਪਣੇ ਘਰ ਜਾਣ ਲਈ ਆਟੋ ਰਿਕਸ਼ਾ 'ਚ ਬੈਠਣ ਲੱਗੀ ਤਾਂ ਉਸ ...

ਪੂਰੀ ਖ਼ਬਰ »

ਫਿਲੌਰ 'ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ

ਜਲੰਧਰ, 19 ਅਗਸਤ- ਸੂਬੇ ਅੰਦਰ ਲਗਾਤਾਰ ਪਏ ਭਾਰੀ ਮੀਂਹ ਅਤੇ ਭਾਖੜੇ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਫਿਲੌਰ ਇਲਾਕੇ ਅੰਦਰ ਹੜ੍ਹ ਦੇ ਹਾਲਾਤ ਬਣ ਚੁੱਕੇ ਹਨ। ਇੱਥੇ ਅੱਜ ਹੜ੍ਹ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਲੈ ਕੇ ਜਦੋਂ ਬਚਾਅ ਟੀਮ ਦੀ ਕਿਸ਼ਤੀ ਆ ਰਹੀ ਸੀ ਤਾਂ ਇਸ ...

ਪੂਰੀ ਖ਼ਬਰ »

ਦਰਿਆ 'ਤੇ ਲੋਕਾਂ ਦੀ ਸਹਾਇਤਾ ਲਈ ਪਹੁੰਚੇ ਸੰਤ ਸੀਚੇਵਾਲ

ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ 'ਚ ਬਣੀ ਹੜ੍ਹ ਵਰਗੀ ਸਥਿਤੀ ਕਾਰਨ ਲੋਕਾਂ ਦੀ ਸਹਾਇਤਾ ਲਈ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਆਪਣੇ ਸੇਵਾਦਾਰਾਂ ਨਾਲ ਦਰਿਆ ਦੇ ਬੰਨ੍ਹ 'ਤੇ ਪਹੁੰਚੇ ਹਨ। ਜਾਇਜ਼ਾ ਲੈਣ ਉਪਰੰਤ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਈ ਨੀਟੂ ਸ਼ਟਰਾਂ ਵਾਲੇ ਦੀ ਬੇਟੀ

ਜਲੰਧਰ, 19 ਅਗਸਤ- ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਮਸ਼ਹੂਰ ਹੋਏ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਅੱਜ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਇਸ ਸੰਬੰਧੀ ਨੀਟੂ ਸ਼ਟਰਾਂ ਵਾਲੇ ਨੇ ਦੱਸਿਆ ਕਿ ਉਸ ਦੀ ਧੀ ਸਾਕਸ਼ੀ (9) ਚੌਥੀ ਜਮਾਤ 'ਚ ਪੜ੍ਹਦੀ ਹੈ। ਅੱਜ ...

ਪੂਰੀ ਖ਼ਬਰ »

ਬੈਂਕ ਖਾਤਿਆਂ 'ਚੋਂ ਆਨਲਾਈਨ ਠੱਗੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ

ਪਟਿਆਲਾ, 19 ਅਗਸਤ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਪੁਲਿਸ ਨੇ ਬੈਂਕ ਖਾਤਿਆਂ 'ਚੋਂ ਆਨਲਾਈਨ ਠੱਗੀ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਸ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭਾਰੀ ਮੀਂਹ ਨੇ ਫ਼ਸਲਾਂ ਦੇ ਨਾਲ-ਨਾਲ ਸੜਕਾਂ 'ਤੇ ਵੀ ਮਚਾਈ ਤਬਾਹੀ, ਮਾਛੀਵਾੜਾ-ਕੁਹਾੜਾ ਮਾਰਗ ਬੰਦ

ਮਾਛੀਵਾੜਾ ਸਾਹਿਬ, 19 ਅਗਸਤ (ਸੁਖਵੰਤ ਸਿੰਘ ਗਿੱਲ)- ਸੂਬੇ 'ਚ ਪਏ ਭਾਰੀ ਮੀਂਹ ਦੇ ਚੱਲਦਿਆਂ ਮਾਛੀਵਾੜਾ ਇਲਾਕੇ 'ਚ ਬਰਸਾਤੀ ਪਾਣੀ ਨੇ ਜਿੱਥੇ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ, ਉੱਥੇ ਹੀ ਸੜਕਾਂ 'ਚ ਪਏ ਪਾੜ ਕਾਰਨ ਪਿੰਡਾਂ ਦੇ ਨਾਲ ਮਾਛੀਵਾੜਾ-ਕੁਹਾੜਾ ਮੁੱਖ ਮਾਰਗ ਵੀ ...

ਪੂਰੀ ਖ਼ਬਰ »

ਬੰਨ੍ਹ ਟੁੱਟਣ ਕਾਰਨ ਫਿਲੌਰ ਅੰਦਰ ਪਾਣੀ 'ਚ ਡੁੱਬੇ ਅਨੇਕਾਂ ਪਿੰਡ, ਪ੍ਰਸ਼ਾਸਨ ਵਲੋਂ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ

ਫਿਲੌਰ, 19 ਅਗਸਤ (ਇੰਦਰਜੀਤ ਚੰਦੜ੍ਹ)- ਸੂਬੇ ਅੰਦਰ ਲਗਾਤਾਰ ਪਏ ਭਾਰੀ ਮੀਂਹ ਅਤੇ ਭਾਖੜੇ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਫਿਲੌਰ ਇਲਾਕੇ ਅੰਦਰ ਹੜ੍ਹ ਦੇ ਹਾਲਾਤ ਬਣ ਚੁੱਕੇ ਹਨ। ਅੱਜ ਸਵੇਰ ਤੋਂ ਫਿਲੌਰ ਦੇ ਪਿੰਡਾਂ ਮੌ ਸਾਹਿਬ, ਮਿਉਵਾਲ ਦੇ ਨਜ਼ਦੀਕ 4 ਥਾਵਾਂ ਤੋਂ ਬੰਨ੍ਹ ...

ਪੂਰੀ ਖ਼ਬਰ »

ਹੜ੍ਹ ਕਾਰਨ ਸਹਿਮੇ ਲੋਕ ਘਰ-ਬਾਰ ਛੱਡਣ ਲਈ ਹੋਏ ਮਜਬੂਰ

ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਵਰਗੀ ਸਥਿਤੀ ਨੇ ਲੋਕਾਂ 'ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸ਼ਾਹਕੋਟ ਦੇ ਬਹੁਤ ਸਾਰੇ ਪਿੰਡਾਂ ਦੇ ਲੋਕਾਂ ਨੇ ਹੜ੍ਹ ਤੋਂ ਬਚਾਅ ਲਈ ਆਪਣੇ ਪਿੰਡ ਅਤੇ ਘਰ ਛੱਡ ਕੇ ਸਮਾਨ ...

ਪੂਰੀ ਖ਼ਬਰ »

ਏ. ਐੱਸ. ਆਈ. ਵਲੋਂ ਮੁੱਦਈ ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ

ਮਮਦੋਟ, 19 ਅਗਸਤ (ਸੁਖਦੇਵ ਸਿੰਘ ਸੰਗਮ)- ਥਾਣਾ ਮਮਦੋਟ ਦੇ ਪਿੰਡ ਤਰ੍ਹਾਂ ਵਾਲੀ ਵਿਖੇ ਪੰਜਾਬ ਪੁਲਿਸ ਦੇ ਇੱਕ ਏ. ਐੱਸ. ਆਈ. ਵਲੋਂ ਮੁੱਦਈ ਦੇ ਘਰ ਪਹੁੰਚ ਕੇ ਕਥਿਤ ਤੌਰ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਪਿੰਡ ਦੇ ਇੱਕ ਵਿਅਕਤੀ ਵਲੋਂ ...

ਪੂਰੀ ਖ਼ਬਰ »

ਸਿੱਖਿਆ ਸੰਮੇਲਨ 'ਚ ਬੋਲੇ ਬਾਜਵਾ, ਕਿਹਾ- ਪੈਸਾ ਕਮਾਉਣ ਦੀ ਹੋੜ 'ਚ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਕੀਤਾ ਜਾਵੇ

ਚੰਡੀਗੜ੍ਹ, 19 ਅਗਸਤ (ਵਿਕਰਮਜੀਤ ਸਿੰਘ ਮਾਨ)- ਚੰਡੀਗੜ੍ਹ ਵਿਖੇ ਕਰਾਏ ਗਏ ਸਿੱਖਿਆ ਸੰਮੇਲਨ 'ਚ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪਹਿਲਾਂ ਅਧਿਆਪਕ ਨੂੰ ਰੱਬ ਦਾ ਦਰਜਾ ਦਿੱਤਾ ਜਾਂਦਾ ਸੀ ਪਰ ਹੁਣ ਸਿੱਖਿਆ ਨਿੱਜੀ ਹੱਥਾਂ 'ਚ ...

ਪੂਰੀ ਖ਼ਬਰ »

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

ਅੰਮ੍ਰਿਤਸਰ, 19 ਅਗਸਤ (ਸੁਰਿੰਦਰ ਕੋਛੜ)- ਪਾਕਿਸਤਾਨ ਨੇ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਭਾਰਤੀ ਫੌਜ ਵਲੋਂ ਕੀਤੀ ਕਥਿਤ ਜੰਗਬੰਦੀ ਦੀ ਉਲੰਘਣਾ ਨੂੰ ਲੈ ਕੇ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੂੰ ਤਲਬ ਕੀਤਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ...

ਪੂਰੀ ਖ਼ਬਰ »

ਸ਼ਾਹਕੋਟ ਇਲਾਕੇ 'ਚ ਪੁੱਜੇ ਫੌਜ ਦੇ ਜਵਾਨ

ਸ਼ਾਹਕੋਟ, 19 ਅਗਸਤ (ਸਚਦੇਵਾ, ਬਾਂਸਲ)- ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਸ਼ਾਹਕੋਟ ਇਲਾਕੇ 'ਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਹਾਲਾਤ ਨਾਲ ਨਜਿੱਠਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ ਤੋਂ ਇਲਾਵਾ ਹੁਣ ਫੌਜ ਦੇ ਜਵਾਨ ਵੀ ਇੱਥੇ ਪੁੱਜ ਗਏ ...

ਪੂਰੀ ਖ਼ਬਰ »

ਖ਼ਤਰੇ ਦੇ ਨਿਸ਼ਾਨ ਤੋਂ ਪਾਰ ਹੋਇਆ ਭਾਖੜਾ ਡੈਮ, ਰੂਪਨਗਰ 'ਚ ਰੈੱਡ ਅਲਰਟ

ਜਲੰਧਰ, 19 ਅਗਸਤ- ਲਗਾਤਾਰ ਪਏ ਭਾਰੀ ਮੀਂਹ ਕਾਰਨ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ ਅਤੇ ਇਹ ਹੁਣ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਗਿਆ ਹੈ। ਇਸ ਕਾਰਨ ਅੱਜ ਵੀ ਭਾਖੜਾ ਡੈਮ ਦੇ ਫਲੱਡ ਗੇਟ ਖੁੱਲ੍ਹੇ ਰਹਿਣਗੇ। ਜਾਣਕਾਰੀ ਮੁਤਾਬਕ ਡੈਮ ਦੇ ਗੇਟ ...

ਪੂਰੀ ਖ਼ਬਰ »

ਪਿਛਲੇ ਦੋ ਦਿਨਾਂ 'ਚ ਪਏ ਮੀਂਹ ਕਾਰਨ ਹਿਮਾਚਲ ਪ੍ਰਦੇਸ਼ 'ਚ ਗਈ 22 ਲੋਕਾਂ ਦੀ ਜਾਨ- ਮੁੱਖ ਮੰਤਰੀ ਠਾਕੁਰ

ਸ਼ਿਮਲਾ, 19 ਅਗਸਤ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸੂਬੇ 'ਚ ਹੜ੍ਹਾਂ ਦੇ ਹਾਲਾਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਦੋ ਦਿਨਾਂ 'ਚ ਭਾਰੀ ਮੀਂਹ ਅਤੇ ਹੜ੍ਹ ਕਾਰਨ 22 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਨਸੂਨ ਸੀਜ਼ਨ ਦੌਰਾਨ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਘਟਿਆ ਪਾਣੀ ਪੱਧਰ, ਲੋਕਾਂ ਨੇ ਲਿਆ ਸੁੱਖ ਦਾ ਸਾਹ

ਗਗੋਮਾਹਲ, 19 ਅਗਸਤ (ਬਲਵਿੰਦਰ ਸਿੰਘ ਸੰਧੂ)- ਦਰਿਆ ਰਾਵੀ ਅੰਦਰ ਪਾਣੀ ਦਾ ਪੱਧਰ ਘਟਣ ਨਾਲ ਕਿਸਾਨਾਂ ਅਤੇ ਆਮ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਦੱਸਣਯੋਗ ਹੈ ਕਿ ਲੰਘੇ ਦਿਨ ਰਾਵੀ ਅੰਦਰ ਪਾਣੀ ਦਾ ਪੱਧਰ 97 ਹਜ਼ਾਰ ਕਿਊਸਿਕ ਤੱਕ ਪਹੁੰਚ ਗਿਆ ਸੀ, ਜਿਹੜਾ ਕਿ ਅੱਜ ਘੱਟ ਕੇ 27 ...

ਪੂਰੀ ਖ਼ਬਰ »

ਨਹੀਂ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ

ਨਵੀਂ ਦਿੱਲੀ, 19 ਅਗਸਤ- ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਦਾ ਅੱਜ ਦੇਹਾਂਤ ਹੋ ਗਿਆ। ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਇੱਕ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। 82 ਸਾਲਾ ਜਗਨਨਾਥ ਮਿਸ਼ਰਾ ਤਿੰਨ ਵਾਰ ਬਿਹਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਚਿੱਟੀ ਵੇਈਂ ਦੀ ਲਪੇਟ 'ਚ ਆਏ 300 ਤੋਂ ਵੱਧ ਘਰ

ਨਵਾਂਸ਼ਹਿਰ, 19 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਸਥਾਨਕ ਗੜ੍ਹਸ਼ੰਕਰ ਰੋਡ ਦੇ ਨਜ਼ਦੀਕੀ ਮੁਹੱਲਾ ਕੁੱਲਰਾਂ ਅਤੇ ਗੁਰੂ ਤੇਗ ਬਹਾਦਰ ਨਗਰ 'ਚ 300 ਤੋਂ ਵਧੇਰੇ ਘਰਾਂ ਨੂੰ ਚਿੱਟੀ ਵੇਈਂ ਦੇ ਪਾਣੀ ਨੇ ਲਪੇਟ 'ਚ ਲੈ ਲਿਆ ਹੈ। ਇਸ ਮੌਕੇ ਸਵੈ ਸੇਵੀ ਸੰਸਥਾਵਾਂ ਵਲੋਂ ਪੀੜਤ ਲੋਕਾਂ ਦੀ ਮਦਦ ...

ਪੂਰੀ ਖ਼ਬਰ »

ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਲਈ 'ਖ਼ਾਲਸਾ ਏਡ' ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਜਲੰਧਰ, 19 ਅਗਸਤ- ਹਿਮਾਚਲ ਪ੍ਰਦੇਸ਼ ਅਤੇ ਪੰਜਾਬ 'ਚ ਪਏ ਭਾਰੀ ਮੀਂਹ ਕਾਰਨ ਕਈ ਜ਼ਿਲ੍ਹਿਆਂ 'ਚ ਹੜ੍ਹ ਆ ਗਿਆ। ਇਸ ਸਥਿਤੀ ਨੂੰ ਦੇਖਦਿਆਂ ਲੋਕਾਂ ਦੀ ਮਦਦ ਲਈ ਹੁਣ 'ਖ਼ਾਲਸਾ ਏਡ' ਵੀ ਅੱਗੇ ਆ ਗਿਆ ਹੈ। 'ਖ਼ਾਲਸਾ ਏਡ' ਨੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ ਅਤੇ ਕਿਹਾ ਹੈ ਕਿ ਲੋੜਵੰਦ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ 'ਚ ਦੋ ਲੋਕਾਂ ਦੀ ਮੌਤ

ਜਲਾਲਾਬਾਦ, 19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੀ ਫ਼ਾਜ਼ਿਲਕਾ ਸੜਕ ਤੇ ਆਵਾਰਾ ਪਸ਼ੂਆਂ ਕਾਰਨ ਵਾਪਰਨ ਵਾਲੇ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ ਅਤੇ ਇਨ੍ਹਾਂ ਕਾਰਨ ਇੱਥੇ ਦੋ ਲੋਕਾਂ ਦੀ ਮੌਤ ਹੋ ਗਈ ਹੈ। ਪੰਜਾਬ ਪੁਲਸ ਵਿਚ ਬਤੌਰ ਕਾਂਸਟੇਬਲ ਕੰਮ ਕਰ ਰਹੇ ...

ਪੂਰੀ ਖ਼ਬਰ »

ਡੀ. ਸੀ. ਅਤੇ ਏ. ਡੀ. ਸੀ. ਨੇ ਲਿਆ ਫਿਲੌਰ ਦੇ ਰਿਲੀਫ ਸੈਂਟਰਾਂ ਦਾ ਜਾਇਜ਼ਾ

ਫਿਲੌਰ, 19 ਅਗਸਤ (ਇੰਦਰਜੀਤ ਚੰਦੜ੍ਹ)- ਸਥਾਨਕ ਇਲਾਕੇ ਅੰਦਰ ਬਣਾਏ ਗਏ 18 ਰਿਲੀਫ ਸੈਂਟਰਾਂ ਅੰਦਰ ਹੜ੍ਹ ਪੀੜਤਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਣਯੋਗ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਏ. ਡੀ. ਸੀ. ਜਲੰਧਰ ਜਸਵੀਰ ਸਿੰਘ ਇੱਥੇ ...

ਪੂਰੀ ਖ਼ਬਰ »

ਜਲੰਧਰ 'ਚ ਭਾਰੀ ਮੀਂਹ ਕਾਰਨ ਡਿੱਗਿਆ ਇੱਕ ਮਕਾਨ

ਜਲੰਧਰ, 19 ਅਗਸਤ- ਜਲੰਧਰ 'ਚ ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਮਿੱਠਾ ਬਾਜ਼ਾਰ 'ਚ ਇੱਕ ਮਕਾਨ ਡਿੱਗ ਪਿਆ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਉੱਥੇ ਹੀ ਮਕਾਨ ਡਿੱਗਣ ਕਾਰਨ ਬਿਜਲੀ ਦਾ ਇੱਕ ਖੰਭਾ ਵੀ ਟੁੱਟ ਗਿਆ, ਜਿਸ ਕਾਰਨ ਕੁਝ ...

ਪੂਰੀ ਖ਼ਬਰ »

ਮੰਦਬੁੱਧੀ ਔਰਤ ਨਾਲ ਜਬਰ ਜਨਾਹ, ਇੱਕ 'ਤੇ ਮਾਮਲਾ ਦਰਜ

ਤਲਵੰਡੀ ਸਾਬੋ, 19 ਅਗਸਤ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਨੰਗਲਾ 'ਚ ਬੀਤੀ ਦੇਰ ਰਾਤ ਇੱਕ 65 ਸਾਲਾ ਮੰਦਬੁੱਧੀ ਔਰਤ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿੰਗੋ ਪੁਲਿਸ ਚੌਕੀ ਇੰਚਾਰਜ ਗੋਬਿੰਦ ਸਿੰਘ ਨੇ ਦੱਸਿਆ ਕਿ ਪੀੜਤ ਔਰਤ ਦੇ ਭਰਾ ਦੇ ਬਿਆਨਾਂ ...

ਪੂਰੀ ਖ਼ਬਰ »

ਸ਼ਾਹਕੋਟ ਨੇੜਲੇ ਪਿੰਡਾਂ ਦਾਨੇਵਾਲ ਅਤੇ ਬੂੜੇਵਾਲ ਵਿਚਕਾਰ ਬੰਨ੍ਹ ਤੋਂ ਪਾਣੀ ਦੇ ਓਵਰਫਲੋ ਹੋਣ ਦਾ ਖ਼ਦਸ਼ਾ

ਸ਼ਾਹਕੋਟ, 19 ਅਗਸਤ (ਬਾਂਸਲ, ਸਚਦੇਵਾ)- ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਨਾਲ ਸ਼ਾਹਕੋਟ ਨੇੜਲੇ ਪਿੰਡਾਂ ਦਾਨੇਵਾਲ ਅਤੇ ਬੂੜੇਵਾਲ ਵਿਚਕਾਰ ਬੰਨ੍ਹ ਤੋਂ ਪਾਣੀ ਸਿਰਫ਼ 1-1.5 ਫੁੱਟ ਨੀਵਾਂ ਚੱਲ ਰਿਹਾ ਹੈ। ਪਾਣੀ ਦੇ ਬੰਨ੍ਹ ਤੋਂ ਓਵਰਫਲੋ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ...

ਪੂਰੀ ਖ਼ਬਰ »

ਨਹਿਰ 'ਚੋਂ ਮਿਲਿਆ ਭਰੂਣ

ਜਲੰਧਰ, 19 ਅਗਸਤ- ਬਸਤੀ ਬਾਵਾ ਖੇਲ ਦੇ ਲੱਕੜ ਵਾਲੇ ਪੁਲ ਦੀ ਨਹਿਰ 'ਚੋਂ ਅੱਜ ਸਵੇਰੇ ਇੱਕ ਭਰੂਣ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਔਰਤ ਨੇ ਭਰੂਣ ਨੂੰ ਦੇਖ ਦੇ ਰੌਲਾ ਪਾਇਆ, ਜਿਸ ਮਗਰੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਇਸ ਮਗਰੋਂ ਪੁਲਿਸ ਮੌਕੇ 'ਤੇ ...

ਪੂਰੀ ਖ਼ਬਰ »

ਉਤਰਾਖੰਡ 'ਚ ਬੱਦਲ ਫਟਣ ਕਾਰਨ 17 ਲੋਕਾਂ ਦੀ ਮੌਤ

ਦੇਹਰਾਦੂਨ, 19 ਅਗਸਤ- ਉਤਰਾਖੰਡ 'ਚ ਭਾਰੀ ਮੀਂਹ ਕਾਰਨ ਭਿਆਨਕ ਤਬਾਹੀ ਮਚੀ ਹੈ। ਇੱਥੇ ਉਤਰਕਾਸ਼ੀ ਦੇ ਮੋਰੀ ਤਹਿਸੀਲ ਇਲਾਕੇ 'ਚ ਬੱਦਲ ਫਟਣ ਦੀ ਘਟਨਾ 'ਚ ਹੁਣ ਤੱਕ ਕੁੱਲ 17 ਲੋਕਾਂ ਦੀ ਮੌਤ ਹੋ ਚੁੱਕੀ ਹੈ। ਆਫ਼ਤ ਪ੍ਰਬੰਧਨ ਦੇ ਸਕੱਤਰ (ਇੰਚਾਰਜ) ਵਲੋਂ ਇਹ ਜਾਣਕਾਰੀ ਦਿੱਤੀ ਗਈ ...

ਪੂਰੀ ਖ਼ਬਰ »

ਹਰੀਕੇ ਹੈੱਡ ਵਰਕਸ 'ਚ ਇੱਕ ਲੱਖ ਕਿਊਸਿਕ ਪਾਣੀ ਦੀ ਆਮਦ, ਹਥਾੜ ਇਲਾਕਾ ਪਾਣੀ ਦੀ ਮਾਰ ਹੇਠ

‌ਹਰੀਕੇ ਪਤਣ, 19 ਅਗਸਤ (ਸੰਜੀਵ ਕੁੰਦਰਾ)- ਹਰੀਕੇ ਹੈੱਡ ਵਰਕਸ 'ਚ ਪਾਣੀ ਦੀ ਆਮਦ ਲਗਾਤਾਰ ਵਧ ਰਹੀ ਹੈ ਅਤੇ ਅੱਜ ਸਵੇਰੇ 10 ਵਜੇ ਹੈੱਡ ਵਰਕਸ 'ਚ ਇੱਕ ਲੱਖ 372 ਕਿਊਸਿਕ ਪਾਣੀ ਦੀ ਆਮਦ ਸੀ ਤੇ 94630 ਕਿਊਸਿਕ ਪਾਣੀ ਡਾਊਨ ਸਟਰੀਮ ਨੂੰ ਛੱਡਿਆ ਜਾ ਰਿਹਾ ਸੀ। ਇਸ ਪਾਣੀ ਕਾਰਨ ਹਥਾੜ ...

ਪੂਰੀ ਖ਼ਬਰ »

ਜਲੰਧਰ - ਫ਼ਿਰੋਜ਼ਪੁਰ ਰੇਲ ਸੇਵਾ ਠੱਪ

ਫ਼ਿਰੋਜ਼ਪੁਰ 19 ਅਗਸਤ (ਜਸਵਿੰਦਰ ਸਿੰਘ ਸੰਧੂ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਗੁੱਦੜ ਵਿੰਡੀ ਵਾਲੇ ਦਰਿਆਈ ਪੁਲ ਤੇ ਖ਼ਤਰੇ ਦੇ ਨਿਸ਼ਾਨ ਤੇ ਜਾ ਪੁੱਜਾ ਹੈ। ਹੜ ਦਾ ਪਾਣੀ ਦਰਿਆ ਦੇ ਪੁਲ ਨੂੰ ਛੂਹਣ ਵਾਲੇ ਹਾਲਾਤ ਨੂੰ ਭਾਂਪਦਿਆਂ ਰੇਲਵੇ ਵਿਭਾਗ ਵੱਲੋਂ ਫ਼ਿਰੋਜ਼ਪੁਰ ਤੋਂ ...

ਪੂਰੀ ਖ਼ਬਰ »

ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ

ਸ੍ਰੀਨਗਰ, 19 ਅਗਸਤ - ਜੰਮੂ ਕਸ਼ਮੀਰ ਵਿਚ ਆਰਟੀਕਲ 370 ਹਟਾਏ ਜਾਣ ਤੋਂ ਬਾਅਦ ਰਾਜ ਵਿਚ ਲਗਾਈਆਂ ਗਈਆਂ ਪਾਬੰਦੀਆਂ ਹੁਣ ਹੋਲੀ ਹੋਲੀ ਖ਼ਤਮ ਕੀਤੀਆਂ ਜਾ ਰਹੀਆਂ ਹਨ। ਮੋਬਾਈਲ ਇੰਟਰਨੈੱਟ, ਸਕੂਲ ਤੇ ਹੋਰ ਪਾਬੰਦੀਆਂ 'ਤੇ ਛੁੱਟ ਦਿੱਤੀ ਜਾ ਰਹੀ ਹੈ। ਕਰੀਬ 14 ਦਿਨਾਂ ਬਾਅਦ ਅੱਜ ...

ਪੂਰੀ ਖ਼ਬਰ »

ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ

ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਐਮਰਜੈਂਸੀ ਹਲਾਤਾਂ ਨੂੰ ਦੇਖਦਿਆ ਐਸ.ਡੀ.ਐਮ. ਸ਼ਾਹਕੋਟ ਡਾ. ਚਾਰੂਮਿਤਾ ਵੱਲੋਂ ਤਹਿਸੀਲ ਸ਼ਾਹਕੋਟ ਦੇ ਸਾਰੇ ਹੀ ਸਰਕਾਰੀ/ਗੈਰ ਸਰਕਾਰੀ ਸਕੂਲਾਂ ਵਿਚ ...

ਪੂਰੀ ਖ਼ਬਰ »

2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ

ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ ਜਸਵੀਰ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX