ਤਾਜਾ ਖ਼ਬਰਾਂ


ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਅੰਮ੍ਰਿਤਸਰ, 23 ਸਤੰਬਰ ( ਸੁਰਿੰਦਰ ਸਿੰਘ ਵਰਪਾਲ )-ਬੀਤੀ ਸ਼ਾਮ ਕਵਾੜ ਦੀ ਦੁਕਾਨ ਵਿਚ ਹੋਏ ਧਮਾਕੇ ਕਾਰਨ ਮਾਰੇ ਗਏ 2 ਵਿਅਕਤੀਆਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਮੁੱਖ ਮੰਤਰੀ ਪੰਜਾਬ ਕੈਪਟਨ...
ਸੰਗਤਾਂ ਲਈ ਤੋਹਫ਼ਾ,ਦਿੱਲੀ-ਲੋਹੀਆਂ ਖ਼ਾਸ 'ਇੰਟਰਸਿਟੀ ਸੁਪਰ ਫਾਸਟ' ਰੇਲ ਗੱਡੀ 4 ਅਕਤੂਬਰ ਤੋਂ ਚੱਲੇਗੀ
. . .  1 day ago
ਲੋਹੀਆਂ ਖ਼ਾਸ, 23 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ 'ਤੇ 12 ਨਵੰਬਰ ਨੂੰ ਮਨਾਏ ਜਾ ਰਹੇ 'ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ' ਨੂੰ ਮਨਾਉਣ ਲਈ...
ਪ੍ਰਧਾਨ ਮੰਤਰੀ ਮੋਦੀ ਸੰਯੁਕਤ ਰਾਸ਼ਟਰ 'ਚ ਮੌਸਮ ਤਬਦੀਲੀ ਬਾਰੇ ਬੋਲੇ ਕਿ ਅਸੀਂ ਵਾਤਾਵਰਨ ਦੀ ਰੱਖਿਆ ਲਈ ਕਦਮ ਚੁੱਕ ਰਹੇ ਹਾਂ
. . .  1 day ago
ਛੇਹਰਟਾ : ਅਚਾਨਕ ਹੋਏ ਧਮਾਕੇ 'ਚ 2 ਵਿਅਕਤੀਆਂ ਦੀ ਮੌਤ, 7 ਜ਼ਖਮੀ
. . .  1 day ago
ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਗੁਰੂ ਅਰਜਨ ਦੇਵ ਨਗਰ ਵਾਰਡ ਨੰ 54 ਦੇ ਨਾਲ ਲਗਦੇ ਇਲਾਕੇ ਲਵ ਕੁਸ਼ ਨਗਰ 'ਚ ਅੱਜ ਸ਼ਾਮ ਧਮਾਕਾ ਹੋਣ ਦੀ ਖ਼ਬਰ ....
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
. . .  1 day ago
ਟਾਂਗਰਾ, 23 ਸਤੰਬਰ (ਹਰਜਿੰਦਰ ਸਿੰਘ ਕਲੇਰ)- ਜੀ.ਟੀ ਰੋਡ ਟਾਂਗਰਾ 'ਤੇ ਇਕ ਤੇਜ ਰਫ਼ਤਾਰ ਸਵਿਫ਼ਟ ਕਾਰ ਮੋਟਰਸਾਈਕਲ ਦੇ ਪਿਛਲੇ ਪਾਸਿਉਂ ਟਕਰਾ ਗਈ ...
ਕਾਂਗਰਸ ਤੋਂ ਬਾਅਦ ਹੁਣ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਕੀਤਾ ਐਲਾਨ
. . .  1 day ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ...
ਬਾਬਾ ਫ਼ਰੀਦ ਹਾਕੀ ਗੋਲਡ ਕੱਪ : ਲੜਕਿਆਂ ਦੀ ਪੰਜਾਬ ਐਂਡ ਸਿੰਧ ਬੈਂਕ ਤੇ ਲੜਕੀਆਂ ਦੀ ਸੋਨੀਪਤ ਅਕੈਡਮੀ ਟੀਮ ਜੇਤੂ
. . .  1 day ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ 'ਤੇ ਪੰਜਾਬ ਐਂਡ ਸਿੰਧ ਬੈਂਕ ਨੇ ਖ਼ਿਤਾਬੀ ਜਿੱਤ ਹਾਸਿਲ ਕੀਤੀ...
ਮਿਆਦ ਲੰਘਣ ਤੋਂ ਬਾਅਦ ਆਪਣੇ ਕੋਲ ਰਿਵਾਲਵਰ ਰੱਖਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
. . .  1 day ago
ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)- ਹਥਿਆਰ ਦੀ ਲਾਇਸੈਂਸ ਮਿਆਦ ਲੰਘਣ ਤੋਂ ਬਾਅਦ ਰਿਵਾਲਵਰ ਕੋਲ ਰੱਖਣ 'ਤੇ ਥਾਣਾ ਹਰੀਕੇ ਪੁਲਿਸ ਨੇ ਇਕ ...
ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਦੇਹਾਂਤ
. . .  1 day ago
ਮੁੰਬਈ, 23 ਸਤੰਬਰ - ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਅੱਜ ਦਿਹਾਂਤ ਹੋ ਗਿਆ। ਉਹ 86 ਸਾਲਾ ਦੇ ਸਨ। ਇਸ ਦੀ ਜਾਣਕਾਰੀ ਦਿੰਦਿਆਂ ਮਾਧਵ....
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਇਮਾਨਦਾਰੀ ਅਤੇ ਮਾਨਵਤਾ ਦੀ ਸੇਵਾ ਲਈ ਦਿੱਤੇ ਗਏ ਐਵਾਰਡ
. . .  1 day ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਬਾਬਾ...
ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ
. . .  1 day ago
ਜਲੰਧਰ, 23 ਸਤੰਬਰ (ਪਵਨ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ...
ਕੀਨੀਆ : ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ 7 ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਨੈਰੋਬੀ, 23 ਸਤੰਬਰ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਅੱਜ ਸਵੇਰੇ ਇੱਕ ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ...
51 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
. . .  1 day ago
ਸੁਭਾਨਪੁਰ, 23 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਗੱਡੀ 'ਚੋਂ 51 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ...
ਤਿੰਨ ਗੈਂਗਾਂ ਦਾ ਸਰਗਨਾ ਜਲੰਧਰ ਪੁਲਿਸ ਵਲੋਂ ਗ੍ਰਿਫ਼ਤਾਰ
. . .  1 day ago
ਜਲੰਧਰ, 23 ਸਤੰਬਰ- ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗ਼ੈਰ-ਕਾਨੂੰਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ...
ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  1 day ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  1 day ago
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  1 day ago
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  1 day ago
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  1 day ago
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  1 day ago
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  1 day ago
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  1 day ago
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  1 day ago
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  1 day ago
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  1 day ago
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  1 day ago
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  1 day ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  1 day ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  1 day ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  1 day ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  1 day ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  1 day ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  1 day ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  1 day ago
ਅੱਜ ਦਾ ਵਿਚਾਰ
. . .  1 day ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  2 days ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  2 days ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  2 days ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  2 days ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  2 days ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਜੇ ਆਪਣੀ ਜ਼ਮੀਰ ਗੁਆ ਕੇ ਪੂਰੀ ਦੁਨੀਆ ਵੀ ਜਿੱਤ ਲਵੇ ਤਾਂ ਉਹ ਘਾਟੇ ਵਿਚ ਹੀ ਰਹਿੰਦਾ ਹੈ। -ਲੂਸੀਅਨ

ਕਪੂਰਥਲਾ / ਫਗਵਾੜਾ

ਚੀਮਾ ਵਲੋਂ ਮੰਡ ਖੇਤਰ ਦੇ ਦਰਿਆ ਬਿਆਸ 'ਚ ਵਧੇ ਪਾਣੀ ਤੋਂ ਬਾਅਦ ਹਾਲਾਤ ਦਾ ਜਾਇਜ਼ਾ

ਸੁਲਤਾਨਪੁਰ ਲੋਧੀ, 18 ਅਗਸਤ (ਨਰੇਸ਼ ਹੈਪੀ, ਥਿੰਦ)- ਬੀਤੇ ਦਿਨ ਤੋਂ ਪੈ ਰਹੇ ਭਾਰੀ ਮੀਂਹ ਨਾਲ ਦਰਿਆ ਬਿਆਸ ਤੇ ਸਤਲੁਜ ਵਿਚ ਪਾਣੀ ਛੱਡਣ ਕਾਰਨ ਰਾਜ ਅੰਦਰ ਪੈਂਦੀ ਹੜ੍ਹ ਵਰਗੀ ਸਥਿਤੀ ਨੂੰ ਲੈ ਕੇ ਅੱਜ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੈ ਕੇ ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਪਿੰਡ ਬਾਊਪੁਰ, ਆਹਲੀ, ਮੰਡ ਇੰਦਰਪੁਰ ਸਮੇਤ ਦਰਜਨ ਦੇ ਕਰੀਬ ਪਿੰਡਾਂ ਦਾ ਦੌਰਾ ਕੀਤਾ ਤੇ ਬਿਆਸ ਦਰਿਆ ਵਿਚ ਵਧੇ ਹੋਏ ਪਾਣੀ ਦੇ ਪੱਧਰ ਤੋਂ ਬਾਅਦ ਹਾਲਾਤ ਦਾ ਜਾਇਜ਼ਾ ਲਿਆ | ਇਸ ਮੌਕੇ ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ ਤੇ ਸਰਪੰਚ ਗੁਰਮੀਤ ਸਿੰਘ ਬਾਊਪੁਰ ਨੇ ਵਿਧਾਇਕ ਚੀਮਾ ਨੂੰ ਦਰਿਆ ਬਿਆਸ ਵਿਚ ਵਧੇ ਪਾਣੀ ਤੇ ਮੰਡ ਖੇਤਰ ਦੇ ਹਾਲਾਤ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਸਵੇਰ ਤੋਂ ਹੀ ਪਾਣੀ ਦਾ ਪੱਧਰ ਵਧਿਆ ਹੈ ਤੇ ਜੇਕਰ ਪਾਣੀ ਇਸੇ ਤਰ੍ਹਾਂ ਵਧਣਾ ਰਿਹਾ ਤਾਂ ਇਹ ਮੰਡ ਖੇਤਰ ਦੇ ਪਿੰਡਾਂ ਅੰਦਰ ਦਾਖਲ ਹੋ ਜਾਵੇਗਾ | ਜਿਸ ਨਾਲ ਝੋਨੇ ਦੀ ਫ਼ਸਲ ਤੋਂ ਇਲਾਵਾ ਇਹ ਘਰਾਂ ਵਿਚ ਵੀ ਵੜ ਸਕਦਾ ਹੈ | ਉਨ੍ਹਾਂ ਮੰਗ ਕੀਤੀ ਕਿ ਹਰੀਕੇ ਹੈੱਡ ਵਰਕਸ ਤੋਂ ਪਾਣੀ ਰਿਲੀਜ਼ ਕਰਵਾਇਆ ਜਾਵੇ ਕਿਉਂਕਿ ਜੇਕਰ ਉੱਥੋਂ ਪਾਣੀ ਰਿਲੀਜ਼ ਹੋ ਜਾਵੇਗਾ ਤਾਂ ਇੱਥੇ ਪਾਣੀ ਦਾ ਪੱਧਰ ਘੱਟ ਜਾਵੇਗਾ ਤੇ ਫ਼ਸਲਾਂ ਦਾ ਨੁਕਸਾਨ ਨਹੀਂ ਹੋਵੇਗਾ | ਉਨ੍ਹਾਂ ਹੜ੍ਹ ਦੇ ਸੰਭਾਵਿਤ ਖ਼ਤਰੇ ਨੂੰ ਲੈ ਕੇ ਮੈਡੀਕਲ ਟੀਮਾਂ ਤੇ ਕਿਸ਼ਤੀ ਆਦਿ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਜਿਸ 'ਤੇ ਡੀ.ਸੀ. ਨੇ ਐਸ.ਡੀ.ਐਮ. ਨੂੰ ਕਿਸ਼ਤੀ, ਮੈਡੀਕਲ ਟੀਮਾਂ ਦਾ ਪ੍ਰਬੰਧ ਕਰਨ ਲਈ ਕਿਹਾ | ਇਸ ਮੌਕੇ ਸੰਮਤੀ ਮੈਂਬਰ ਹਰਜਿੰਦਰ ਸਿੰਘ ਤਕੀਆ ਨੇ ਮੰਗ ਕੀਤੀ ਕਿ ਹਰੀਕੇ ਹੈੱਡ ਵਰਕਸ ਤੋਂ ਥੋੜ੍ਹਾ-ਥੋੜ੍ਹਾ ਪਾਣੀ ਜ਼ਰੂਰ ਰਿਲੀਜ਼ ਕਰਵਾਇਆ ਜਾਵੇ | ਡੀ.ਸੀ. ਕਪੂਰਥਲਾ ਨੇ ਦਰਿਆ ਕੰਢੇ ਲੱਗਦੇ ਪਿੰਡਾਂ ਦੇ ਲੋਕਾਂ ਤੇ ਕਿਸਾਨਾਂ ਨੂੰ ਚਿਤਾਵਨੀ ਦਿੱਤੀ ਕਿ ਪਾਣੀ ਦਾ ਪੱਧਰ ਵਧਣ ਕਾਰਨ ਉਹ ਲੋਕ ਪਿੰਡ ਖਾਲੀ ਕਰਕੇ ਸੁਰੱਖਿਅਤ ਥਾਂ ਗੁਰਦੁਆਰਾ ਰਬਾਬਸਰ ਭਰੋਆਣਾ ਪੁੱਜ ਜਾਣ ਤੇ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਰਹਿਣ ਸਹਿਣ ਅਤੇ ਖਾਣ ਪੀਣ ਦਾ ਉੱਥੇ ਪੂਰਾ ਪ੍ਰਬੰਧ ਕੀਤਾ ਜਾਵੇਗਾ ਅਤੇ ਮੈਡੀਕਲ ਟੀਮਾਂ ਤੇ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਵੀ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਥਿਤੀ ਕਾਬੂ ਵਿਚ ਆਉਣ 'ਤੇ ਲੋਕ ਤੁਰੰਤ ਵਾਪਸ ਪਿੰਡਾਂ ਵਿਚ ਜਾ ਸਕਦੇ ਹਨ | ਵਿਧਾਇਕ ਚੀਮਾ ਨੇ ਦੱਸਿਆ ਕਿ ਹੜ੍ਹ ਦੀ ਸਥਿਤੀ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਤੇ ਇਸ ਸਬੰਧੀ ਸਾਰੀ ਰਿਪੋਰਟ ਮੁੱਖ ਮੰਤਰੀ ਪੰਜਾਬ ਨੂੰ ਨਾਲੋਂ ਨਾਲ ਭੇਜੀ ਜਾ ਰਹੀ ਹੈ | ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਪਰਵਿੰਦਰ ਸਿੰਘ ਪੱਪਾ, ਸਰਪੰਚ ਗੁਰਪ੍ਰੀਤ ਸਿੰਘ ਫ਼ੌਜੀ ਕਲੋਨੀ, ਸਰਪੰਚ ਰਾਜੂ ਢਿੱਲੋਂ, ਸਰਪੰਚ ਜਸਪਾਲ ਸਿੰਘ ਫੱਤੋਵਾਲ, ਪੀ.ਏ. ਬਲਜਿੰਦਰ ਸਿੰਘ, ਐਸ.ਡੀ.ਓ. ਬਲਬੀਰ ਸਿੰਘ, ਬੀ.ਡੀ.ਪੀ.ਓ. ਗੁਰਪ੍ਰਤਾਪ ਸਿੰਘ ਗਿੱਲ, ਹਰਨੇਕ ਸਿੰਘ ਵਿੱਕੀ, ਲਾਭ ਸਿੰਘ ਧੰਜੂ, ਬਲਦੇਵ ਸਿੰਘ ਮੰਗਾ, ਡਾ: ਜਸਬੀਰ ਸਿੰਘ ਤਰਫ਼ਹਾਜੀ, ਡੀ.ਐਸ.ਪੀ. ਸਰਵਨ ਸਿੰਘ ਬੱਲ, ਸੈਕਟਰੀ ਕੁਲਵਿੰਦਰ ਸਿੰਘ, ਕਾਬਲ ਸਿੰਘ, ਅਵਤਾਰ ਸਿੰਘ, ਕੁਲਵੰਤ ਸਿੰਘ, ਮਿਲਖਾ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |

ਬਿਆਸ ਦਰਿਆ 'ਚ ਪਾਣੀ ਵਧਣ ਨਾਲ ਹੜ੍ਹ ਵਾਲੇ ਹਾਲਾਤ ਬਣੇ

ਤਲਵੰਡੀ ਚੌਧਰੀਆਂ, 18 ਅਗਸਤ (ਪਰਸਨ ਲਾਲ ਭੋਲਾ)- ਬੀਤੇ ਪਿਛਲੇ ਦੋ ਤਿੰਨ ਦਿਨਾਂ ਤੋਂ ਹੋ ਰਹੀ ਭਾਰੀ ਬਾਰਸ਼ ਕਾਰਨ ਦਰਿਆ ਬਿਆਸ ਵਿਚ ਪਾਣੀ ਵੱਧ ਗਿਆ ਹੈ ਜਿਸ ਕਾਰਨ ਪਿੰਡ ਸ਼ਬਦਲਪੁਰ, ਸਬਦਲਪੁਰ ਪੱਤੀ, ਮਿਆਣੀ ਮਲਾਹਾਂ, ਫ਼ਤਿਹ ਅਲੀ ਖਾਂ, ਖਿਜਰਪੁਰ, ਮੰਡ ਧੰੂਦਾ, ...

ਪੂਰੀ ਖ਼ਬਰ »

ਬੱਸ ਨਾਲ ਆਟੋ ਰਿਕਸ਼ਾ ਟਕਰਾ ਜਾਣ ਕਾਰਨ ਔਰਤ ਦੀ ਮੌਤ

ਕਪੂਰਥਲਾ, 18 ਅਗਸਤ (ਸਡਾਨਾ)- ਅੱਜ ਬਾਅਦ ਦੁਪਹਿਰ ਕਪੂਰਥਲਾ ਜਲੰਧਰ ਸੜਕ 'ਤੇ ਅਰਬਨ ਅਸਟੇਟ ਨੇੜੇ ਇਕ ਖੜੀ ਬੱਸ ਵਿਚ ਪਿੱਛੋਂ ਆਟੋ ਰਿਕਸ਼ਾ ਟਕਰਾ ਜਾਣ ਕਾਰਨ ਇਕ ਔਰਤ ਦੀ ਮੌਤ ਹੋ ਗਈ, ਜਦਕਿ ਕੁਝ ਸਵਾਰੀਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ | ਪ੍ਰਾਪਤ ਵੇਰਵੇ ਅਨੁਸਾਰ ਥਾਣਾ ...

ਪੂਰੀ ਖ਼ਬਰ »

ਦਰਿਆ ਬਿਆਸ 'ਚ ਵਧੇ ਪਾਣੀ ਦੇ ਕਾਰਨ ਮੰਡ ਖੇਤਰ ਦੇ ਨੀਂਵੇ ਇਲਾਕਿਆਂ 'ਚ ਪਾਣੀ ਭਰਿਆ

ਢਿਲਵਾਂ, 18 ਅਗਸਤ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਬੀਤੇ ਕੱਲ੍ਹ ਇੱਥੇ ਅਤੇ ਪਹਾੜੀ ਖੇਤਰਾਂ ਵਿਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਦਰਿਆ ਬਿਆਸ ਦੇ ਪਾਣੀ ਵਿਚ ਅੱਜ ਸਵੇਰੇ ਵਾਧਾ ਦਰਜ ਕੀਤਾ ਗਿਆ ਸੀ ਤੇ ਸ਼ਾਮ ਚਾਰ ਵਜੇ ਬਿਆਸ ਦਰਿਆ ਤੇ ਬਣੀ ...

ਪੂਰੀ ਖ਼ਬਰ »

2 ਕਰੋੜ 18 ਲੱਖ ਦੀ ਧੋਖਾਧੜੀ ਦੇ ਦੋਸ਼ ਹੇਠ 10 ਵਿਰੁੱਧ ਕੇਸ ਦਰਜ

ਕਪੂਰਥਲਾ, 18 ਅਗਸਤ (ਸਡਾਨਾ)- ਇਕ ਵਿਅਕਤੀ ਨਾਲ ਦੋ ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ 10 ਕਥਿਤ ਦੋਸ਼ੀਆਂ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ 'ਚ ਜੀਨੀਅਸ ਚੌਧਰੀ ਵਾਸੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਹੰਗਾਮੀ ਮੀਟਿੰਗ

ਕਪੂਰਥਲਾ, 18 ਅਗਸਤ (ਸਡਾਨਾ)- ਭਾਰੀ ਮੀਂਹ ਨਾਲ ਦਰਿਆਵਾਂ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਸੂਬੇ ਵਿਚ ਬਣੀ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਕੀਤੇ ਗਏ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਐਸ. ਐਸ. ਪੀ. ...

ਪੂਰੀ ਖ਼ਬਰ »

ਆਰਜ਼ੀ ਬੰਨ੍ਹਾਂ ਨੂੰ ਬਚਾਉਣ ਲਈ ਮੰਡ ਖੇਤਰ ਦੇ ਕਿਸਾਨਾਂ ਵਲੋਂ ਦਿਨ-ਰਾਤ ਨਿਗਰਾਨੀ

ਸੁਲਤਾਨਪੁਰ ਲੋਧੀ, 18 ਅਗਸਤ (ਥਿੰਦ, ਹੈਪੀ)- ਬੀਤੇ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਦੇ ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਬਿਆਸ ਦਰਿਆ ਵਿਚ ਲਗਾਤਾਰ ਪਾਣੀ ਦਾ ਪੱਧਰ ਵਧਣਾ ਜਾਰੀ ਹੈ | ਹਲਕਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਟਾਪੂਨੁਮਾ 16 ਪਿੰਡਾਂ ਵਿਚ ...

ਪੂਰੀ ਖ਼ਬਰ »

ਐਸ.ਡੀ.ਐਮ. ਭੁਲੱਥ ਨੇ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ ਕੀਤਾ

ਨਡਾਲਾ, 18 ਅਗਸਤ (ਮਾਨ)- ਪਿਛਲੇ ਦਿਨੀਂ ਹੋਈ ਪਹਾੜੀ ਤੇ ਮੈਦਾਨੀ ਖੇਤਰ 'ਚ ਪਈ ਭਾਰੀ ਬਾਰਿਸ਼ ਦੇ ਚੱਲਦਿਆਂ ਅਤੇ ਦਰਿਆਵਾਂ ਵਿਚ ਆਏ ਪਹਾੜੀ ਖੇਤਰਾਂ ਤੋਂ ਵਾਧੂ ਪਾਣੀ ਨਾਲ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ | ਇਸ ਸਥਿਤੀ ਨਾਲ ਨਜਿੱਠਣ ਲਈ ਅੱਜ ਐਸ.ਡੀ.ਐਮ. ਭੁਲੱਥ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਹਲਕੇ ਦੀਆਂ ਸੰਗਤਾਂ 1 ਤੋਂ 30 ਸਤੰਬਰ ਤੱਕ ਲੰਗਰ ਦੀ ਸੇਵਾ ਕਰਨਗੀਆਂ-ਡਾ: ਉਪਿੰਦਰਜੀਤ ਕੌਰ

ਕਪੂਰਥਲਾ, 18 ਅਗਸਤ (ਵਿਸ਼ੇਸ਼ ਪ੍ਰਤੀਨਿਧ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਹਲਕੇ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ 1 ਤੋਂ 30 ਸਤੰਬਰ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਚ ਲੰਗਰ ...

ਪੂਰੀ ਖ਼ਬਰ »

ਹੋਮਗਾਰਡ ਜਵਾਨਾਂ ਨੇ ਕੱਢੀ ਮੋਟਰਸਾਈਕਲ ਰੈਲੀ

ਕਪੂਰਥਲਾ, 18 ਅਗਸਤ (ਵਿ.ਪ੍ਰ.)- ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਮਨੋਰਥ ਨਾਲ ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਵਲੋਂ ਰਛਪਾਲ ਸਿੰਘ ਕਮਾਡੈਂਟ ਪੰਜਾਬ ਹੋਮਗਾਰਡ ਦੀ ਅਗਵਾਈ ਵਿਚ ਇਕ ਮੋਟਰਸਾਈਕਲ ਰੈਲੀ ਕੱਢੀ ਗਈ | ਕਮਾਡੈਂਟ ਰਛਪਾਲ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਅਖਿਲ ਭਾਰਤੀ ਗ੍ਰਾਹਕ ਪੰਚਾਇਤ ਸ਼ੋਸ਼ਣ ਹੋ ਰਹੇ ਗਾਹਕਾਂ ਨੂੰ ਨਿਆਂ ਦਿਵਾਉਣ ਲਈ ਵਚਨਬੱਧ-ਬਿ੍ਜ ਮੋਹਨ

ਕਪੂਰਥਲਾ, 18 ਅਗਸਤ (ਵਿ.ਪ੍ਰ.)- ਅਖਿਲ ਭਾਰਤੀ ਗ੍ਰਾਹਕ ਪੰਚਾਇਤ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਬੂਟੇ ਲਗਾਉਣ ਦੀ ਮੁਹਿਮ ਤਹਿਤ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਹਾਲਟ ਤੇ ਸ਼ਿਵ ਮੰਦਿਰ ਦੀ ਚਾਰਦੀਵਾਰੀ ਦੇ ਨਾਲ-ਨਾਲ ਸ਼ਾਨਦਾਰ ਬੂਟੇ ਲਗਾਏ ਗਏ | ਇੰਜ: ਬਿ੍ਜ ਮੋਹਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਮੱਸਾ ਸਿੰਘ ਵਲੋਂ ਕਰਮਜੀਤਪੁਰ ਸਕੂਲ ਦਾ ਅਚਾਨਕ ਨਿਰੀਖਣ

ਸੁਲਤਾਨਪੁਰ ਲੋਧੀ, 18 ਅਗਸਤ (ਨਰੇਸ਼ ਹੈਪੀ, ਥਿੰਦ)- ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਕਪੂਰਥਲਾ ਮੱਸਾ ਸਿੰਘ ਨੇ ਅਚਾਨਕ ਸਰਕਾਰੀ ਮਿਡਲ ਸਕੂਲ ਕਰਮਜੀਤਪੁਰ ਦਾ ਦੌਰਾ ਕਰਕੇ ਨਿਰੀਖਣ ਕੀਤਾ | ਉਨ੍ਹਾਂ ਇਸ ਮੌਕੇ ਸਕੂਲ ਪ੍ਰਕਿਰਿਆ ਅੰਦਰ ਬੂਟਾ ਲਗਾ ਕੇ ਬੱਚਿਆਂ ਨੂੰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਲੜਕੇ ਤੇ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ

ਕਪੂਰਥਲਾ, 18 ਅਗਸਤ (ਅਮਰਜੀਤ ਕੋਮਲ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਲੜਕੇ ਤੇ ਲੜਕੀਆਂ ਅੰਡਰ 14 ਸਾਲ ਦੇ ਮੁਕਾਬਲੇ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜੀਏਟ ਸਕੂਲ 'ਚ ਕਰਵਾਏ ਗਏ ਵੱਖ-ਵੱਖ ਮੁਕਾਬਲੇ

ਕਪੂਰਥਲਾ, 18 ਅਗਸਤ (ਵਿ.ਪ੍ਰ.)- ਸਥਾਨਕ ਹਿੰਦੂ ਕੰਨਿਆ ਕਾਲਜੀਏਟ ਸਕੂਲ ਵਿਚ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਕੂਲ ਦੇ ਐਨ.ਐਸ.ਐਸ. ਵਿਭਾਗ ਵਲੋਂ ਵਿਦਿਆਰਥੀਆਂ ਦੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ 30 ਵਿਦਿਆਰਥੀਆਂ ਨੇ ਭਾਗ ਲਿਆ | ਲੇਖ ਲਿਖਣ ਦੇ ...

ਪੂਰੀ ਖ਼ਬਰ »

ਫਗਵਾੜਾ ਜ਼ਿਮਨੀ ਚੋਣ ਲਈ ਉਮੀਦਵਾਰੀ ਬਾਰੇ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਕੀਤੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਫਗਵਾੜਾ, 18 ਅਗਸਤ (ਤਰਨਜੀਤ ਸਿੰਘ ਕਿੰਨੜਾ)- ਕਾਂਗਰਸ ਹਾਈਕਮਾਂਡ ਵਲੋਂ ਫਗਵਾੜਾ ਜ਼ਿਮਨੀ ਚੋਣ ਨੂੰ ਲੈ ਕੇ ਨਿਯੁਕਤ ਕੀਤੇ ਆਬਜ਼ਰਵਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਅੱਜ ਫਗਵਾੜਾ ਦੇ ਰੈਸਟ ਹਾਊਸ ਵਿਖੇ ਬਲਾਕ ਕਾਂਗਰਸ ਫਗਵਾੜਾ (ਸ਼ਹਿਰੀ) ...

ਪੂਰੀ ਖ਼ਬਰ »

ਡਿਪਸ ਸਕੂਲ ਲੱਖਣ ਕੇ ਪੱਡਾ 'ਚ ਆਜ਼ਾਦੀ ਦਿਵਸ ਮਨਾਇਆ

ਸੁਭਾਨਪੁਰ, 18 ਅਗਸਤ (ਜੱਜ)- ਡਿਪਸ ਸਕੂਲ ਲੱਖਣ ਕੇ ਪੱਡਾ ਵਿਚ ਆਜ਼ਾਦੀ ਦਿਵਸ ਮੌਕੇ ਰੰਗਾਰੰਗ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆ ਨੇ ਦੇਸ਼ ਭਗਤੀ ਦੇ ਨਾਲ ਸਬੰਧਤ ਗੀਤ ਪੇਸ਼ ਕੀਤੇ | ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਬਚਨ ਸਿੰਘ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਬਿ੍ਟਿਸ਼ ਵਿਕਟੋਰੀਆ ਸਕੂਲ ਨੂੰ ਮਿਲੀ ਸੀ.ਬੀ.ਐਸ.ਸੀ. ਵਲੋਂ ਮਾਨਤਾ

ਸੁਲਤਾਨਪੁਰ ਲੋਧੀ, 18 ਅਗਸਤ (ਹੈਪੀ ਥਿੰਦ)- ਵਿੱਦਿਆ ਦੇ ਪਸਾਰ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਹਲਕੇ ਦੇ ਨਾਮਵਰ ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਨੂੰ ਸੀ.ਬੀ.ਐਸ.ਸੀ. ਦਿੱਲੀ ਵਲੋਂ ਮਾਨਤਾ ਪ੍ਰਾਪਤ ਕੀਤਾ ਗਿਆ ਹੈ | ਚੇਅਰਮੈਨ ਸ਼ਿੰਦਰਪਾਲ ...

ਪੂਰੀ ਖ਼ਬਰ »

ਤਪ ਅਸਥਾਨ ਬਾਬਾ ਸ੍ਰੀ ਚੰਦ ਨਿਜ਼ਾਮਪੁਰ ਵਿਖੇ ਰੱਖੜ ਪੁੰਨਿਆ ਦਾ ਦਿਹਾੜਾ ਮਨਾਇਆ

ਸੁਭਾਨਪੁਰ, 18 ਅਗਸਤ (ਜੱਜ)- ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਨਿਜ਼ਾਮਪੁਰ ਵਿਖੇ ਰੱਖੜ ਪੁੰਨਿਆ ਦਾ ਪਵਿੱਤਰ ਦਿਹਾੜਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਬੇਦੀ ਦੀ ਰਹਿਨੁਮਾਈ ਹੇਠ ਮਨਾਇਆ ਗਿਆ | ਸਮਾਗਮ ਵਿਚ ਮਹੀਨਾਵਾਰ ਚੱਲਦੇ ...

ਪੂਰੀ ਖ਼ਬਰ »

1 ਸਤੰਬਰ ਨੂੰ ਗੁਰਦੁਆਰਾ ਬੇਰ ਸਾਹਿਬ ਵਿਖੇ ਲਗਾਏ ਜਾ ਰਹੇ ਲੰਗਰਾਂ ਸਬੰਧੀ ਹੋਈ ਇਕੱਤਰਤਾ

ਸੁਲਤਾਨਪੁਰ ਲੋਧੀ, 18 ਅਗਸਤ (ਹੈਪੀ, ਥਿੰਦ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਪਿੰਡਾਂ ਦੀਆਂ ਸਮੂਹ ਨਗਰ ਨਿਵਾਸੀ ਸੰਗਤਾਂ ਵਲੋਂ 1 ਤੋਂ 30 ਸਤੰਬਰ ਤੱਕ ਰੋਜ਼ਾਨਾ 5-5 ਪਿੰਡਾਂ ਵਲੋਂ ਗੁਰਦੁਆਰਾ ...

ਪੂਰੀ ਖ਼ਬਰ »

ਔਰਤ ਨੂੰ ਨਸ਼ੀਲੀ ਚੀਜ਼ ਦੇਣ ਦੇ ਮਾਮਲੇ ਸਬੰਧੀ 6 ਵਿਰੁੱਧ ਕੇਸ ਦਰਜ

ਕਪੂਰਥਲਾ, 18 ਅਗਸਤ (ਸਡਾਨਾ)- ਇਕ ਔਰਤ ਨੂੰ ਕੋਈ ਨਸ਼ੀਲੀ ਚੀਜ਼ ਦੇਣ ਦੇ ਮਾਮਲੇ ਸਬੰਧੀ ਥਾਣਾ ਸਿਟੀ ਪੁਲਿਸ ਨੇ 6 ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਗੁਰਪ੍ਰੀਤ ਕੌਰ ਵਾਸੀ ਸੰਤਪੁਰਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦਾ ਝਗੜਾ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਭਰੇ ਫਾਰਮ

ਖਲਵਾੜਾ, 18 ਅਗਸਤ (ਮਨਦੀਪ ਸਿੰਘ ਸੰਧੂ)- ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਲੋੜਵੰਦ ਲੋਕਾਂ ਦੇ ਮੁਫ਼ਤ ਇਲਾਜ ਲਈ ਸਿਹਤ ਕਾਰਡ ਬਣਾਉਣ ਦੇ ਮਕਸਦ ਨਾਲ ਵਿਧਾਨ ਸਭਾ ਹਲਕਾ ਫਗਵਾੜਾ ਦੇ ਪਿੰਡ ਅਕਾਲਗੜ੍ਹ ਵਿਖੇ ਲਾਭਪਾਤਰੀਆਂ ਦੇ ਫਾਰਮ ਭਰੇ ਗਏ | ਇਸ ਮੌਕੇ ਫਾਰਮ ...

ਪੂਰੀ ਖ਼ਬਰ »

ਭਾਰਤੀ ਕਿਸਾਨ ਸੰਘ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਸਿਧਵਾਂ ਦੋਨਾ, 18 ਅਗਸਤ (ਅਵਿਨਾਸ਼ ਸ਼ਰਮਾ)- ਭਾਰਤੀ ਕਿਸਾਨ ਸੰਘ ਪੰਜਾਬ ਜ਼ਿਲ੍ਹਾ ਕਪੂਰਥਲਾ ਵਲੋਂ ਪੰਜਾਬ ਪ੍ਰਦੇਸ਼ ਕਾਰਜਕਾਰੀ ਕਮੇਟੀ ਮੈਂਬਰ ਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੁਸਰੋਪੁਰ ਦੀ ਯੋਗ ਅਗਵਾਈ ਹੇਠ ਦੇਸ਼ ਅੰਦਰ ਐਚ.ਟੀ.ਬੀ.ਟੀ. ਤੇ ਜੀ.ਐਮ. ਬੀਜਾਂ ...

ਪੂਰੀ ਖ਼ਬਰ »

ਗੁਰਦੁਆਰਾ ਟਾਵੀਂ ਸਾਹਿਬ ਵਿਖੇ ਕੀਰਤਨ ਦਰਬਾਰ ਤੇ ਬੰਦੀ ਛੋੜ ਦਿਵਸ ਮੌਕੇ ਸਮਾਗਮ ਕਰਵਾਉਣ ਦਾ ਫ਼ੈਸਲਾ

ਕਾਲਾ ਸੰਘਿਆਂ, 18 ਅਗਸਤ (ਬਲਜੀਤ ਸਿੰਘ ਸੰਘਾ)- ਸਥਾਨਕ ਕਸਬੇ ਦੀ ਸੰਗਤ ਅਤੇ ਗੁਰੂ ਨਾਨਕ ਦੇਵ ਨੌਜਵਾਨ ਸਭਾ ਨੇ ਗੁਰਦੁਆਰਾ ਟਾਵੀਂ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਸਾਲਾਨਾ ਹਰ ਜਸ ਕੀਰਤਨ ਦਰਬਾਰ ਅਤੇ ਬੰਦੀ ਛੋੜ ਦਿਵਸ ਸਾਂਝੇ ਤੌਰ 'ਤੇ ਮੀਰੀ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੇ ਜਨਮ ਦਿਵਸ ਸਬੰਧੀ 21ਵਾਂ ਚੇਤਨਾ ਮਾਰਚ 3 ਸਤੰਬਰ ਨੂੰ -ਜਸਵੰਤ ਸਿੰਘ

ਕਪੂਰਥਲਾ, 18 ਅਗਸਤ (ਵਿ.ਪ੍ਰ.)- ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ 21ਵਾਂ ਚੇਤਨਾ ਮਾਰਚ ਜੋ 3 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਤੋਂ ਕੱਢਿਆ ਜਾ ਰਿਹਾ ਹੈ, ਦੀ ਤਿਆਰੀ ਸਬੰਧੀ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਇਕ ...

ਪੂਰੀ ਖ਼ਬਰ »

ਡੇਰਾ ਪੰਡਵਾ ਵਿਖੇ 50ਵੇਂ ਬਰਸੀ ਸਮਾਗਮ ਤੇ 16ਵੇਂ ਸਥਾਪਨਾ ਦਿਵਸ ਸਬੰਧੀ 3 ਦਿਨਾ ਸਮਾਗਮ ਸਮਾਪਤ

ਫਗਵਾੜਾ, 18 ਅਗਸਤ (ਅਸ਼ੋਕ ਕੁਮਾਰ ਵਾਲੀਆ)- ਡੇਰਾ ਸੰਤ ਹੰਸ ਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਪੰਡਵਾ ਵਿਖੇ ਸੰਤ ਹੰਸ ਰਾਜ ਦੇ 50 ਵੇਂ ਬਰਸੀ ਸਮਾਗਮ ਅਤੇ ਸਰੋਵਰ ਗੁਰੂ ਰਵਿਦਾਸ ਦੇ 16ਵੇਂ ਸਥਾਪਨਾ ਦਿਵਸ ਮੌਕੇ ਤਿੰਨ ਦਿਨਾਂ ਸਮਾਗਮ ਡੇਰੇ ਦੇ ਗੱਦੀਨਸ਼ੀਨ ਸੰਤ ...

ਪੂਰੀ ਖ਼ਬਰ »

ਮਿਡ ਡੇ ਮੀਲ ਵਰਕਰ ਨੂੰ ਪ੍ਰਤੀ ਮਹੀਨਾ 3500 ਰੁਪਏ ਮਿਹਨਤਾਨਾ ਦੇਣ ਦੀ ਮੰਗ

ਕਪੂਰਥਲਾ, 18 ਅਗਸਤ (ਵਿ.ਪ੍ਰ.)- ਮਿਡ ਡੇ ਮੀਲ ਵਰਕਰ ਯੂਨੀਅਨ ਨੇ ਜ਼ਿਲ੍ਹਾ ਪ੍ਰਧਾਨ ਮਮਤਾ ਸੈਦਪੁਰ ਦੀ ਅਗਵਾਈ ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ. ਖਰਬੰਦਾ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਮਿਡ ਡੇ ਮੀਲ ਵਰਕਰਾਂ ਦੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਡਾ: ਉਪਿੰਦਰਜੀਤ ਕੌਰ ਨੇ ਕੇਂਦਰੀ ਮੰਤਰੀ ਬਾਦਲ ਕੋਲ ਏਮਜ਼ ਹਸਪਤਾਲ ਤੇ ਹੋਰ ਗਰਾਂਟਾਂ ਜਾਰੀ ਕਰਨ ਦੀ ਮੰਗ ਉਠਾਈ

ਸੁਲਤਾਨਪੁਰ ਲੋਧੀ, 18 ਅਗਸਤ (ਥਿੰਦ, ਹੈਪੀ)- ਕੇਂਦਰੀ ਫੂਡ ਤੇ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੀ ਫੇਰੀ ਮੌਕੇ ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ਡਾ: ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਹਲਕੇ ਦੇ ਸਮੂਹ ਅਕਾਲੀ ...

ਪੂਰੀ ਖ਼ਬਰ »

ਹਵੇਲੀ ਗਰੁੱਪ ਵਲੋਂ 'ਪਨਸਪ' ਦੇ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਦੇ ਸਨਮਾਨ 'ਚ ਸਮਾਗਮ

ਜਲੰਧਰ, 18 ਅਗਸਤ (ਜਸਪਾਲ ਸਿੰਘ)-ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਦੇ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਦੇ ਸਨਮਾਨ 'ਚ ਹਵੇਲੀ ਗਰੁੱਪ ਦੇ ਚੇਅਰਮੈਨ ਸਤੀਸ਼ ਜੈਨ ਵਲੋਂ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਾ. ਬਰਜਿੰਦਰ ...

ਪੂਰੀ ਖ਼ਬਰ »

ਥਾਣਾ ਮੁਖੀ ਜਸਪਾਲ ਸਿੰਘ ਬਾਜਵਾ ਵਲੋਂ ਢਿਲਵਾਂ ਮੰਡ ਖੇਤਰ ਦਾ ਦੌਰਾ

ਢਿਲਵਾਂ, 18 ਅਗਸਤ (ਸੁਖੀਜਾ, ਪ੍ਰਵੀਨ, ਪਲਵਿੰਦਰ)- ਹਿਮਾਚਲ ਪ੍ਰਦੇਸ਼ ਸਮੇਤ ਉੱਤਰ ਭਾਰਤ ਵਿਚ ਹੋ ਰਹੀ ਭਾਰੀ ਬਾਰਿਸ਼ ਦੇ ਚੱਲਦਿਆਂ ਦਰਿਆ ਬਿਆਸ ਦੇ ਪਾਣੀ ਵਿਚ ਭਾਰੀ ਵਾਧਾ ਹੋ ਰਿਹਾ ਹੈ | ਬੀਤੀ ਦੇਰ ਸ਼ਾਮ ਦਰਿਆ ਬਿਆਸ ਵਿਚ ਪਾਣੀ ਛੱਡਣ ਕਾਰਨ ਕਸਬਾ ਢਿਲਵਾਂ ਅਤੇ ...

ਪੂਰੀ ਖ਼ਬਰ »

ਧਰਤੀ ਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾ ਕੇ ਪਾਲਣ ਪੋਸ਼ਣ ਕਰੋ-ਬੱਲ, ਲਖਬੀਰ

ਢਿਲਵਾਂ, 13 ਅਗਸਤ (ਸੁਖੀਜਾ, ਪਲਵਿੰਦਰ)- ਅੱਜ ਕੱਲ੍ਹ ਦਿਨੋ-ਦਿਨ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਵੱਧ ਗਈ ਹੈ | ਪ੍ਰਦੂਸ਼ਣ ਦੀ ਸਮੱਸਿਆ ਵਧਣ ਕਾਰਨ ਮਨੁੱਖ ਅਤੇ ਪਸ਼ੂ ਪੰਛੀ ਵੀ ਇਸ ਤੋਂ ਪ੍ਰਭਾਵਿਤ ਹੋ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ਅਤੇ ...

ਪੂਰੀ ਖ਼ਬਰ »

ਸਰਪੰਚ ਗੁਰਬਚਨ ਲਾਲੀ ਦੀ ਅਗਵਾਈ 'ਚ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਚੁੱਕਿਆ ਬੀੜਾ

ਸਿਧਵਾਂ ਦੋਨਾ, 18 ਅਗਸਤ (ਅਵਿਨਾਸ਼ ਸ਼ਰਮਾ)-ਨੇੜਲੇ ਪਿੰਡ ਵਰਿਆਂਹ ਦੋਨਾ ਦੇ ਵਾਸੀਆਂ ਨੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਸਰਪੰਚ ਗੁਰਬਚਨ ਲਾਲ ਲਾਲੀ ਦੀ ਅਗਵਾਈ ਹੇਠ ਪਿੰਡ ਨੂੰ ਨਸ਼ਾ ਮੁਕਤ ਕਰਨ ਦੇ ਮੱਦੇਨਜ਼ਰ ਪਿੰਡ ਵਿਚ ਇਕ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ | ...

ਪੂਰੀ ਖ਼ਬਰ »

ਪੀਰ ਬਾਬਾ ਮੁਹੰਮਦ ਸ਼ਾਹ ਦਾ ਸਾਲਾਨਾ ਜੋੜ ਮੇਲਾ 21 ਤੇ 22 ਨੂੰ

ਢਿਲਵਾਂ, 18 ਅਗਸਤ (ਪ੍ਰਵੀਨ ਕੁਮਾਰ)- ਮੇਲਾ ਪ੍ਰਬੰਧਕ ਕਮੇਟੀ ਮਿਆਣੀ ਬਾਕਰਪੁਰ ਵਲੋਂ ਸਮੂਹ ਨਗਰ ਵਾਸੀਆਂ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਪੀਰ ਬਾਬਾ ਮੁਹੰਮਦ ਸ਼ਾਹ ਦਾ ਸਾਲਾਨਾ ਜੋੜ ਮੇਲਾ 21 ਤੇ 22 ਅਗਸਤ ਨੂੰ ਜੀ.ਟੀ. ਰੋਡ ਬੱਸ ਅੱਡਾ ਮਿਆਣੀ ਬਾਕਰਪੁਰ ...

ਪੂਰੀ ਖ਼ਬਰ »

ਅਧਿਆਪਕ ਦਲ ਵਲੋਂ ਕਬੱਡੀ ਕੋਚ ਮਨਦੀਪ ਸਿੰਘ ਦਾ ਸਨਮਾਨ

ਕਪੂਰਥਲਾ, 18 ਅਗਸਤ (ਸਡਾਨਾ)-ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਵਲੋਂ ਕਬੱਡੀ ਕੋਚ ਮਨਦੀਪ ਸਿੰਘ ਪੀ.ਟੀ.ਆਈ. ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਤੂਢੀਂਗਾ ਨੂੰ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਮਨਦੀਪ ਸਿੰਘ ਨੇ ਵਰਲਡ ਕਬੱਡੀ ਫੈਡਰੇਸ਼ਨ ...

ਪੂਰੀ ਖ਼ਬਰ »

ਮੁਲਾਜ਼ਮ ਵਰਗ 'ਤੇ ਲਗਾਇਆ 200 ਰੁਪਏ ਪ੍ਰਤੀ ਮਹੀਨਾ ਡਿਵੈਲਪਮੈਂਟ ਟੈਕਸ ਵਾਪਸ ਲਿਆ ਜਾਵੇ-ਸੁਖਦਿਆਲ ਸਿੰਘ ਝੰਡ

ਕਪੂਰਥਲਾ, 18 ਅਗਸਤ (ਵਿ.ਪ੍ਰ.)- ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ ਤੇ ਜ਼ਿਲ੍ਹਾ ਸਕੱਤਰ ਜਨਰਲ ਮਨਜਿੰਦਰ ਸਿੰਘ ਧੰਜੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਦੇ ਵਿੱਤ ਮੰਤਰੀ ਤੋਂ ਮੰਗ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ-ਸੰਤ ਨਰਿੰਦਰ ਸਿੰਘ

ਫਗਵਾੜਾ, 18 ਅਗਸਤ (ਅਸ਼ੋਕ ਕੁਮਾਰ ਵਾਲੀਆ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ 72ਵੀਂ, ਸੰਤ ਬਾਬਾ ਹਰਨਾਮ ਸਿੰਘ ਦੀ 40ਵੀਂ, ਸੰਤ ਬਾਬਾ ਆਤਮਾ ਸਿੰਘ ਮੋਨੀ ਦੀ 36ਵੀਂ ਤੇ ਸੰਤ ਬਾਬਾ ਸ਼ੀਸ਼ਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਢਾਡੀ ਦਰਬਾਰਾਂ ਦੀ ਲੜੀ ਪਿੰਡ ਭੁੱਲਾਰਾਈ ਤੋਂ ਸ਼ੁਰੂ

ਖਲਵਾੜਾ, 18 ਅਗਸਤ (ਮਨਦੀਪ ਸਿੰਘ ਸੰਧੂ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮੀਰੀ ਪੀਰੀ ਇੰਟਰਨੈਸ਼ਨਲ ਢਾਡੀ ਸਭਾ ਵਲੋਂ ਕਰਵਾਏ ਜਾ ਰਹੇ ਢਾਡੀ ਦਰਬਾਰਾਂ ਦੀ ਸ਼ੁਰੂਆਤ ਅੱਜ ਪਿੰਡ ਭੁੱਲਾਰਾਈ ਤੋਂ ਕਰਵਾਈ ਗਈ ਜਿਸ ਦੇ ਸਬੰਧ 'ਚ ਸਭਾ ਵਲੋਂ ...

ਪੂਰੀ ਖ਼ਬਰ »

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ 'ਚ ਆਜ਼ਾਦੀ ਦਿਵਸ ਮਨਾਇਆ

ਕਪੂਰਥਲਾ, 18 ਅਗਸਤ (ਵਿ.ਪ੍ਰ.)- ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾ, ਗੀਤ ਤੇ ਹੋਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸ ਤੋਂ ਪਹਿਲਾਂ ਝੰਡਾ ਲਹਿਰਾਉਣ ਦੀ ...

ਪੂਰੀ ਖ਼ਬਰ »

ਗੁਰਦੁਆਰਾ ਵੇਈਾ ਸਾਹਿਬ ਪੁਲ ਹੁਸੈਨਪੁਰ ਵਿਖੇ ਤਿੰਨ ਰੋਜ਼ਾ ਸਮਾਗਮ

ਹੁਸੈਨਪੁਰ, 18 ਅਗਸਤ (ਸੋਢੀ)- ਗੁਰਦੁਆਰਾ ਪਵਿੱਤਰ ਵੇਈਾ ਸਾਹਿਬ ਪੁਲ ਹੁਸੈਨਪੁਰ ਵਿਖੇ ਇਲਾਕੇ ਭਰਦੀਆਂ ਸਮੂਹ ਸੰਗਤਾਂ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਪੂਰਨਮਾਸ਼ੀ ਤੇ ਰੱਖੜ ਪੁੰਨਿਆਂ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਦੇ ਬੱਚਿਆਂ ਨੇ ਧਾਰਮਿਕ ਪ੍ਰੀਖਿਆ 'ਚ ਜਿੱਤੇ ਇਨਾਮ

ਨਡਾਲਾ, 18 ਅਗਸਤ (ਪ.ਪ.)- ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ) ਵਲੋਂ ਸਾਲ 2019-20 'ਚ ਕਰਵਾਈ ਗਈ ਧਾਰਮਿਕ ਪ੍ਰੀਖਿਆ 'ਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਢਿਲਵਾਂ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ 24 ਨੂੰ

ਢਿਲਵਾਂ, 18 ਅਗਸਤ (ਸੁਖੀਜਾ, ਪ੍ਰਵੀਨ, ਪਲਵਿੰਦਰ)-ਮੰਦਿਰ ਸੁਧਾਰ ਸਭਾ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ 24 ਅਗਸਤ ਨੂੰ ਬਾਹਰਲੇ ਸ਼ਿਵ ਮੰਦਿਰ ਢਿਲਵਾਂ ਵਿਚ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ | ਮੰਦਰ ਸੁਧਾਰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਇੰਟਰਨੈਸ਼ਨਲ 'ਚ ਜੀ.ਕੇ. ਕੁਇਜ਼ ਮੁਕਾਬਲੇ ਕਰਵਾਏ

ਸੁਲਤਾਨਪੁਰ ਲੋਧੀ, 18 ਅਗਸਤ (ਹੈਪੀ, ਥਿੰਦ)- ਅਕਾਲ ਅਕੈਡਮੀ ਇੰਟਰਨੈਸ਼ਨਲ 'ਚ ਅੰਤਰ ਹਾਊਸ ਜੀ.ਕੇ. ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਵਿਚ ਛੇਵੀਂ ਕਲਾਸ ਤੋਂ ਲੈ ਕੇ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਵਿਚ ਐਮਾਜ਼ਾਨ, ਥੇਮਜ਼, ਗੰਗਾ ਅਤੇ ਨਾਈਲ ਹਾਊਸ ...

ਪੂਰੀ ਖ਼ਬਰ »

ਬਿਆਸ ਦਰਿਆ 'ਚ ਪਾਣੀ ਵਧਣ ਕਾਰਨ ਝੋਨੇ ਦੀਆਂ ਫ਼ਸਲਾਂ ਡੁੱਬੀਆਂ

ਫੱਤੂਢੀਂਗਾ, 18 ਅਗਸਤ (ਬਲਜੀਤ ਸਿੰਘ)- ਬੀਤੇ ਦਿਨ ਹਿਮਾਚਲ 'ਚ ਹੋਈ ਤੇਜ਼ ਬਾਰਸ਼ ਕਾਰਨ ਦਰਿਆ ਬਿਆਸ ਵਿਚ ਲਗਾਤਾਰ ਪਾਣੀ ਵਧਣ ਕਾਰਨ ਮੰਡ ਦੇਸਲ, ਕੰਮੇਵਾਲ, ਸਾਬਕਾ ਮੰਡ ਦੇਸਲ, ਬਾਘੂਆਣਾ, ਮੰਡ ਬਾਜਾ ਵਿਖੇ ਦਰਿਆ ਵਾਲੇ ਪਾਸੇ ਝੋਨਾ, ਹਰਾ ਚਾਰਾ, ਸਬਜ਼ੀਆਂ ਦੇ ਖੇਤ ਡੁੱਬ ਗਏ ...

ਪੂਰੀ ਖ਼ਬਰ »

ਰਾਣਾ ਵਲੋਂ ਰਾਏਪੁਰ ਪੀਰ ਬਖਸ਼ਵਾਲਾ ਦੇ ਵਰਕਰਾਂ ਨਾਲ ਮੀਟਿੰਗ

ਭੁਲੱਥ, 18 ਅਗਸਤ (ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਵਲੋਂ ਵਿਦੇਸ਼ ਤੋਂ ਪਰਤ ਕੇ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ | ਰਾਣਾ ਵਲੋਂ ਰਾਏਪੁਰ ਪੀਰ ਬਖਸ਼ਵਾਲਾ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਮਹਿਲਾ ਵਿੰਗ ...

ਪੂਰੀ ਖ਼ਬਰ »

ਫੱਤੂਢੀਂਗਾ ਵਿਖੇ ਲੜਕੀਆਂ ਦਾ ਕਾਲਜ ਖੋਲ੍ਹ ਕੇ ਸਰਕਾਰ ਨੇ ਲੋਕਾਂ ਦੀ ਮੰਗ ਪੂਰੀ ਕੀਤੀ-ਵਿਰਕ, ਖੈੜਾ, ਬੂਹ

ਫੱਤੂਢੀਂਗਾ, 18 ਅਗਸਤ (ਬਲਜੀਤ ਸਿੰਘ)- ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਜ਼ੋਰਦਾਰ ਮੰਗ 'ਤੇ ਪੰਜਾਬ ਸਰਕਾਰ ਵਲੋਂ ਮੰਡ ਖੇਤਰ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਖੇਤਰ ਵਿਚ ਲੜਕੀਆਂ ਦੇ ਕਾਲਜ ਖੋਲ੍ਹਣ ਦੀ ਮੰਗ ਨੂੰ ਪੂਰਾ ਕਰਦਿਆਂ ਹੋਇਆ ਸਰਕਾਰ ਨੇ ਸਥਾਨਕ ਕਸਬੇ ਵਿਚ ...

ਪੂਰੀ ਖ਼ਬਰ »

ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦੇ ਵਫ਼ਦ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਰਾਜ ਸਭਾ ਮੈਂਬਰ ਭੂੰਦੜ ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ, 18 ਅਗਸਤ (ਸਡਾਨਾ)- ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦਾ ਇਕ ਵਫ਼ਦ ਬੀਤੇ ਦਿਨ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਕੇਂਦਰੀ ਵਿੱਤ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ...

ਪੂਰੀ ਖ਼ਬਰ »

ਚਲੋ ਕੇਂਦਰ ਸਰਕਾਰ ਨੂੰ 550 ਸਾਲਾ ਪ੍ਰਕਾਸ਼ ਉਤਸਵ ਦੀ ਯਾਦ ਤਾਂ ਆਈ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 18 ਅਗਸਤ (ਪੱਤਰ ਪ੍ਰੇਰਕਾਂ ਰਾਹੀਂ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਗਠਿਤ ਸ਼ਤਾਬਦੀ ਕਮੇਟੀ ਦੇ ਉੱਪ-ਚੇਅਰਮੈਨ ਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਸੁਲਤਾਨਪੁਰ ਲੋਧੀ ਆਉਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX