ਤਾਜਾ ਖ਼ਬਰਾਂ


ਪੰਜਾਬ ਵਿਧਾਨ ਸਭਾ ਵਿਚ ਹੁਣ 28 ਫਰਵਰੀ ਨੂੰ ਪੇਸ਼ ਹੋਵੇਗਾ ਬਜਟ
. . .  2 minutes ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵਿਧਾਨ ਸਭਾ ਦੇ ਫ਼ੈਸਲੇ 'ਤੇ ਲਾਈ ਮੋਹਰ - ਕੈਪਟਨ
. . .  8 minutes ago
ਸ੍ਰੀ ਮੁਕਤਸਰ ਸਾਹਿਬ: ਜੇ.ਪੀ. ਨੱਢਾ ਬਾਦਲ ਪਿੰਡ ਪਹੁੰਚੇ
. . .  10 minutes ago
ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਪਹੁੰਚੇ। ਥਾਂ-ਥਾਂ ’ਤੇ ਉਨ੍ਹਾਂ ਦਾ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸ੍ਰੀ ਨੱਢਾ ਸਾਬਕਾ...
ਬਾਦਲ, ਸਿੱਧੂ ਤੇ ਢੀਂਡਸਾ ਸਦਨ ਦੀ ਕਾਰਵਾਈ ਵਿਚੋਂ ਰਹੇ ਗੈਰ ਹਾਜ਼ਰ
. . .  24 minutes ago
ਬਠਿੰਡਾ ਦਿਹਾਤੀ ਵਿਚ ਕਿਸੇ ਵੀ ਸਰਕਾਰੀ ਸਕੂਲ ਦੀ ਇਮਾਰਤ ਅਸੁਰੱਖਿਅਤ ਨਹੀਂ - ਵਿਜੈ ਇੰਦਰ ਸਿੰਗਲਾ
. . .  26 minutes ago
ਹਿੰਦੂ ਕੋਆਪਰੇਟਿਵ ਬੈਂਕ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ - ਰੰਧਾਵਾ
. . .  29 minutes ago
ਦੋਰਾਹਾ ਵਿਚ ਨਵੇਂ ਹਸਪਤਾਲ ਦਾ ਕੰਮ 15 ਮਹੀਨੇ ਵਿਚ ਹੋਵੇਗਾ ਮੁਕੰਮਲ - ਬਲਬੀਰ ਸਿੰਘ ਸਿੱਧੂ
. . .  33 minutes ago
ਆਵਾਰਾ ਪਸ਼ੂਆਂ ਕਾਰਨ ਸੜਕ ਹਾਦਸਿਆਂ 'ਚ ਵਾਧਾ - ਮਜੀਠੀਆ
. . .  44 minutes ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਿੰਡ ’ਚ ਭਾਜਪਾ ਦੇ ਝੰਡਿਆਂ ਦੀ ਭਰਮਾਰ
. . .  10 minutes ago
ਸ੍ਰੀ ਮੁਕਤਸਰ ਸਾਹਿਬ/ਲੰਬੀ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਬਰਾੜ, ਮੇਵਾ ਸਿੰਘ)-ਭਾਜਪਾ ਕੌਮੀ ਪ੍ਰਧਾਨ ਜੇ.ਪੀ. ਨੱਢਾ ਕੁਝ ਸਮੇਂ ਬਾਅਦ ਹੀ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਲੈ ਕੇ ਬਾਦਲ ਪਿੰਡ ਵਿਚ ਭਾਜਪਾ ਵਰਕਰ...
ਪਿੰਡ ਕੈਰੋਂ ਵਿਖੇ ਨਰਸਿੰਗ ਕਾਲਜ ਖੋਲ੍ਹਣ ਦੀ ਕੋਈ ਤਜਵੀਜ਼ ਨਹੀਂ - ਓ.ਪੀ ਸੋਨੀ
. . .  56 minutes ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਪ੍ਰਸ਼ਨਕਾਲ ਨਾਲ ਦੁਬਾਰਾ ਹੋਈ ਸ਼ੁਰੂ
. . .  about 1 hour ago
ਪੀ.ਸੀ.ਬੀ ਨੇ ਉਮਰ ਅਕਮਲ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
. . .  about 1 hour ago
ਇਸਲਾਮਾਬਾਦ, 20 ਫਰਵਰੀ- ਪਾਕਿਸਤਾਨ ਕ੍ਰਿਕਟ ਬੋਰਡ ਨੇ ਬੱਲੇਬਾਜ਼ ਉਮਰ ਅਕਮਲ ਨੂੰ ਭ੍ਰਿਸ਼ਟਾਚਾਰ ਵਿਰੋਧੀ ਜਾਂਚ ਪੂਰੀ...
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਸਿਲੰਡਰ ਮਾਰ ਕੇ ਕਤਲ
. . .  about 1 hour ago
ਅੰਮ੍ਰਿਤਸਰ/ਸੁਲਤਾਨਵਿੰਡ, 20 ਫਰਵਰੀ (ਰੇਸ਼ਮ/ਗੁਰਨਾਮ ਸਿੰਘ ਬੁੱਟਰ)- ਬੀਤੀ ਦੇਰ ਰਾਤ ਸੁਲਤਾਨਵਿੰਡ ਰੋਡ 'ਤੇ ਸਥਿਤ ਕੋਟ ਆਤਮਾ ਰਾਮ...
ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਨੇਪਾਲ ਦੇ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ
. . .  about 1 hour ago
ਅੰਮ੍ਰਿਤਸਰ, 20 ਫਰਵਰੀ (ਜਸਵੰਤ ਸਿੰਘ ਜੱਸ) - ਨੇਪਾਲ ਦੇ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ ਅੱਜ ਆਪਣੇ ਪਰਿਵਾਰ ਸਮੇਤ....
ਜਗਦੇਵ ਕਲਾਂ ਤੋਂ ਲਾਪਤਾ ਤਿੰਨ ਸਕੀਆਂ ਭੈਣਾਂ ਪੁਲਿਸ ਵੱਲੋਂ ਕੁੱਝ ਹੀ ਘੰਟਿਆਂ 'ਚ ਬਰਾਮਦ
. . .  about 1 hour ago
ਜਗਦੇਵ ਕਲਾਂ (ਅੰਮ੍ਰਿਤਸਰ), 20 ਫਰਵਰੀ (ਸ਼ਰਨਜੀਤ ਸਿੰਘ ਗਿੱਲ) - ਬੀਤੇ ਕੱਲ੍ਹ ਜਗਦੇਵ ਕਲਾਂ ਤੋਂ ਲਾਪਤਾ ਹੋਈਆਂ ਤਿੰਨ ਸਕੀਆਂ ਭੈਣਾਂ ਪੁਲਿਸ ਵੱਲੋਂ ਕੁੱਝ ...
ਬਜਟ ਇਜਲਾਸ : ਸਦਨ 'ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 1 hour ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਸਪੀਕਰ ਵੱਲੋਂ ਪੜ੍ਹੇ ਜਾ ਰਹੇ ਹਨ ਸ਼ੋਕ ਮਤੇ
. . .  about 2 hours ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ
. . .  about 2 hours ago
ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਨਗਦੀ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 2 hours ago
ਜੰਮੂ-ਪਠਾਨਕੋਟ ਹਾਈਵੇ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
'ਰਾਖਵਾਂਕਰਨ ਖ਼ਤਮ ਨਹੀਂ ਹੋਣ ਦੇਵਾਂਗੇ' ਵਾਲੇ ਪਟਨਾ 'ਚ ਰਾਹੁਲ ਗਾਂਧੀ ਦੇ ਲੱਗੇ ਪੋਸਟਰ
. . .  about 2 hours ago
ਉਪਹਾਰ ਸਿਨੇਮਾ ਅਗਨੀਕਾਂਡ : ਪੀੜਤਾਂ ਦੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ
. . .  about 2 hours ago
ਤਿਹਾੜ ਜੇਲ੍ਹ 'ਚ ਬੰਦ ਨਿਰਭੈਆ ਦੇ ਦੋਸ਼ੀ ਵਿਨੈ ਨੇ ਕੰਧ 'ਚ ਮਾਰਿਆ ਸਿਰ, ਹੋਇਆ ਜ਼ਖਮੀ
. . .  about 2 hours ago
ਕਾਰ ਤੇ ਟਰੱਕ ਦੀ ਟੱਕਰ 'ਚ 6 ਮੌਤਾਂ, 6 ਜ਼ਖਮੀ
. . .  about 3 hours ago
ਫ਼ਿਲਮ ਦੀ ਸ਼ੂਟਿੰਗ ਦੌਰਾਨ ਹੋਏ ਹਾਦਸੇ 'ਚ 3 ਮੌਤਾਂ, 10 ਜ਼ਖਮੀ
. . .  about 3 hours ago
ਸਰਕਾਰੀ ਬੱਸ ਅਤੇ ਟਰੱਕ ਦੀ ਟੱਕਰ 'ਚ 19 ਮੌਤਾਂ
. . .  about 3 hours ago
ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ
. . .  about 4 hours ago
2024 ਤੱਕ 5 ਟ੍ਰਿਲੀਅਨ ਅਰਥ ਵਿਵਸਥਾ ਇੱਛਾਵਾਦੀ ਸੋਚ - ਡਾ. ਮਨਮੋਹਨ ਸਿੰਘ
. . .  about 4 hours ago
ਬਿਜਲੀ ਬੋਰਡ ਦੇ 2 ਖਿਡਾਰੀਆਂ ਦੀ ਗੋਲੀ ਮਾਰ ਕੇ ਹੱਤਿਆ
. . .  about 4 hours ago
ਜੇ.ਪੀ ਨੱਢਾ ਅੱਜ ਪੰਜਾਬ ਦੌਰੇ 'ਤੇ
. . .  about 5 hours ago
ਜਰਮਨ ਦੇ ਹਨਾਊ 'ਚ ਗੋਲੀਬਾਰੀ ਦੌਰਾਨ 8 ਮੌਤਾਂ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਲੋਕ ਇਨਸਾਫ਼ ਪਾਰਟੀ ਵਲੋਂ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਲੋਕ ਇਨਸਾਫ਼ ਪਾਰਟੀ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਜਗਵਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ 'ਚ ਵਿਧਾਇਕ ਸਿਮਰਨਜੀਤ ਸਿੰਘ ਬੈਂਸ 'ਤੇ ਦਰਜ ਕੀਤੇ ਪਰਚੇ ਦੇ ਵਿਰੋਧ 'ਚ ਤਹਿਸੀਲ ਚੌਾਕ 'ਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜਗਵਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ 'ਚ ਰਾਜਸੀ ਬਦਲਾਖੋਰੀ ਨਜ਼ਰ ਆ ਰਹੀ ਹੈ ਕਿਉਂਕਿ ਉਨ੍ਹਾਂ ਕਿਹਾ ਕਿ ਹੈ ਕਿ ਇਹ ਪਰਚਾ ਮੇਰੇ ਕਹਿਣ 'ਤੇ ਹੋਇਆ ਹੈ | ਉਨ੍ਹਾਂ ਕਿਹਾ ਕਿ ਵਿਧਾਇਕ ਬੈਂਸ ਨੇ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਨੂੰ ਹਾਈਕੋਰਟ ਵਿਚ ਲਿਆਂਦਾ ਹੈ | ਉਨ੍ਹਾਂ ਕਿਹਾ ਕਿ ਵਿਧਾਇਕ ਬੈਂਸ ਨੇ ਹਮੇਸ਼ਾ ਹੀ ਭਿ੍ਸ਼ਟਾਚਾਰ ਤੇ ਜ਼ੁਲਮ ਦੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਭਲਾਈ ਦਾ ਕੰਮ ਕਰਨ ਵਾਲੇ ਵਿਧਾਇਕ ਬੈਂਸ ਦਾ ਸਮੂਹ ਪੰਜਾਬੀਆਂ ਨੂੰ ਸਾਥ ਦੇਣਾ ਚਾਹੀਦਾ ਹੈ | ਇਸ ਮੌਕੇ ਗੁਰਿੰਦਰਜੀਤ ਸਿੰਘ ਬੋਦਲ ਮੈਂਬਰ ਪੀ.ਏ.ਸੀ., ਅਵਤਾਰ ਸਿੰਘ ਡਾਂਡੀਆ ਪ੍ਰਧਾਨ ਐਨ.ਆਰ.ਆੲ ੀ. ਸੈੱਲ., ਹਰਮਿੰਦਰ ਸਿੰਘ ਪ੍ਰਧਾਨ ਦਿਹਾਤੀ, ਪ੍ਰਦੀਪ ਸਿੰਘ ਪ੍ਰਧਾਨ ਟਾਂਡਾ, ਕਰਮਜੀਤ ਸਿੰਘ ਪ੍ਰਧਾਨ ਗੜ੍ਹਦੀਵਾਲਾ, ਜਸਪਾਲ ਸੁਮਨ ਪ੍ਰਧਾਨ ਸ਼ਹਿਰੀ, ਗੁਰਮੁਖ ਸਿੰਘ ਸੰਧੂ, ਸੋਹਣ ਸਿੰਘ, ਬੀਬੀ ਅਮਨਦੀਪ ਕੌਰ, ਬੀਬੀ ਸੁਰਜੀਤ ਕੌਰ, ਵਿਕਾਸ ਹੰਸ, ਰਣਜੀਤ ਪਾਲ, ਜਗਮੋਹਨ ਸਿੰਘ ਸੱਜਣਾ, ਦਵਿੰਦਰ ਸਿੰਘ, ਜਗਦੀਪ ਸਿੰਘ ਸੀਹਰਾ ਪ੍ਰਧਾਨ ਓ.ਬੀ.ਸੀ. ਵਿੰਗ ਆਦਿ ਹਾਜ਼ਰ ਸਨ |

ਕੜੇ ਮਾਪਦੰਡਾਂ ਦੀ ਕਸੌਟੀ 'ਤੇ ਖਰ੍ਹੇ ਉਤਰੇ ਹੁਸ਼ਿਆਰਪੁਰ ਦੇ 9 ਪਿੰਡ 'ਡਰੱਗ ਫ੍ਰੀ' ਐਲਾਨੇ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਉਦੋਂ ਬੂਰ ਪਿਆ, ਜਦੋਂ ਪੰਚਾਇਤਾਂ ਦੀ ਪਹਿਲਕਦਮੀ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ 9 ਪਿੰਡ 'ਡਰੱਗ ਫ਼ਰੀ' ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮੁਲਾਜ਼ਮ ਦੀ ਮੌਤ

ਐਮਾ ਮਾਂਗਟ, 10 ਸਤੰਬਰ (ਗੁਰਾਇਆ)-ਉੱਪ ਮੰਡਲ ਮੁਕੇਰੀਆਂ ਦੇ ਅਧੀਨ ਪੈਂਦੇ ਪਿੰਡ ਉਮਰਪੁਰ ਤੱਗੜਾ ਦੇ ਵਿਚਕਾਰ ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੀਤਮ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਗੜ੍ਹਸ਼ੰਕਰ, 10 ਸਤੰਬਰ (ਧਾਲੀਵਾਲ)-ਜ਼ਿਲ੍ਹਾ ਪੁਲਿਸ ਮੁੱਖੀ ਗੌਰਵ ਗਰਗ ਵਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਗੜ੍ਹਸ਼ੰਕਰ ਪੁਲਿਸ ਨੇ ਡੀ.ਐੱਸ.ਪੀ. ਸਤੀਸ਼ ਕੁਮਾਰ ਦੀ ਅਗਵਾਈ ਅਤੇ ਐੱਸ.ਐੱਚ.ਓ. ਬਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਇਕ ਵਿਅਕਤੀ ਨੂੰ ਨਸ਼ੀਲੇ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਸ਼ਾਮਚੁਰਾਸੀ, 10 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਉੱਪ ਮੰਡਲ ਅਫ਼ਸਰ ਇੰਜੀਨੀਅਰ ਰਾਜੀਵ ਜਸਪਾਲ ਨੇ ਸੂਚਨਾ ਜਾਰੀ ਕਰਦਿਆਂ ਦੱਸਿਆ ਕਿ 66 ਕੇ.ਵੀ. ਲਾਚੋਵਾਲ ਤੋਂ ਨਵੇਂ ਫੀਡਰ ਸਹਿਜੋਵਾਲ ਦੀ ਲਾਈਨ ਦੀ ਕੰਮ ਕਰਨ ਲਈ ਮਿਤੀ 11 ਸਤੰਬਰ ਨੂੰ ਲਾਚੋਵਾਲ ਸਬ ਸਟੇਸ਼ਨ ਤੋਂ ...

ਪੂਰੀ ਖ਼ਬਰ »

30 ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ 'ਤੇ 10 ਫ਼ੀਸਦੀ ਦੀ ਛੋਟ -ਸੂਦਨ

ਹੁਸ਼ਿਆਰਪੁਰ, 10 ਸਤੰਬਰ (ਬੱਡਲਾ)-ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਸਾਲ 2019-20 ਦਾ ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ 'ਤੇ ਸ਼ਹਿਰ ਵਾਸੀਆਂ ਨੂੰ 10 ਫ਼ੀਸਦੀ ਛੋਟ ਦਿੱਤੀ ਜਾਵੇਗੀ | ਸ਼ਹਿਰ ਵਾਸੀ ਸਰਕਾਰ ਵੱਲੋਂ ਪ੍ਰਾਪਰਟੀ ...

ਪੂਰੀ ਖ਼ਬਰ »

ਸੇਲਜ਼ਮੈਨ ਦੀ ਹੱਤਿਆ ਕਰਕੇ ਠੇਕੇ ਤੋਂ ਨਕਦੀ ਲੁੱਟਣ ਵਾਲੇ ਮਾਮਲੇ ਸਬੰਧੀ ਕੇਸ ਦਰਜ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੀਤੀ ਦੇਰ ਰਾਤ ਸੇਲਜ਼ਮੈਨ ਦੀ ਹੱਤਿਆ ਕਰਕੇ ਸ਼ਰਾਬ ਦੇ ਠੇਕੇ ਤੋਂ ਨਕਦੀ ਲੁੱਟਣ ਵਾਲੇ ਮਾਮਲੇ 'ਚ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਵਲੋਂ ਮਿ੍ਤਕ ਨੌਜਵਾਨ ਦੀ ਲਾਸ਼ ਪੋਸਟਮਾਰਟਮ ...

ਪੂਰੀ ਖ਼ਬਰ »

ਨਸ਼ੇ ਲੈਣ ਆਇਆਂ ਦੀ ਚੰਗੀ ਭੁਗਤ ਸੁਆਰੀ

ਗੜ੍ਹਸ਼ੰਕਰ, 10 ਸਤੰਬਰ (ਧਾਲੀਵਾਲ)-ਇਥੋਂ ਦੇ ਪਿੰਡ ਰੋਡ ਮਜਾਰਾ ਵਿਖੇ ਪਿੰਡ ਦੇ ਲੋਕਾਂ ਵਲੋਂ ਪਿੰਡ ਵਿਚ ਵਿਕ ਰਹੇ ਚਿੱਟੇ ਦੇ ਨਸ਼ੇ ਖਿਲਾਫ਼ ਦਿਖਾਈ ਇਕਜੁੱਟਤਾ ਦੇ ਇਲਾਕੇ ਵਿਚ ਚਰਚਾ ਹੈ | ਪਿੰਡ ਵਿਚ ਨਸ਼ਾ ਵੇਚਣ ਵਾਲੇ ਸਮਾਜ ਵਿਰੋਧੀ ਅਨਸਰਾਂ ਦੀ ਛਿੱਤਰ ਪ੍ਰੇਡ ਕਰਨ ...

ਪੂਰੀ ਖ਼ਬਰ »

ਪੁਲਿਸ ਵਲੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਗੜ੍ਹਦੀਵਾਲਾ, 10 ਸਤੰਬਰ (ਚੱਗਰ)-ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਸਥਾਨਕ ਪੁਲਿਸ ਵਲੋਂ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਇੱਕ ਵਿਅਕਤੀ ਦੇ ਘਰ 'ਚੋਂ ਛਾਪਾਮਾਰੀ ਦੌਰਾਨ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

ਹਾਜੀਪੁਰ ਬਲਾਕ ਦੇ ਪਿੰਡਾਂ ਵਾਸਤੇ 6 ਕਰੋੜ ਰੁਪਏ ਦੇ ਚੈੱਕ ਸਭਿਆ ਸਾਂਚੀ ਨੇ ਦਿੱਤੇ

ਹਾਜੀਪੁਰ, 10 ਸਤੰਬਰ (ਪੁਨੀਤ ਭਾਰਦਵਾਜ)-ਇਲਾਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਵਾਸਤੇ ਸਵ. ਵਿਧਾਇਕ ਰਜਨੀਸ਼ ਕੁਮਾਰ ਬੱਬੀ ਨੇ ਜੋ ਜਨਤਾ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਵਾਸਤੇ ਸਵ. ਰਜਨੀਸ਼ ਕੁਮਾਰ ਬੱਬੀ ਦੇ ਪੁੱਤਰ ਐਡਵੋਕੇਟ ਸਭਿਆ ਸਾਂਚੀ ਵੱਲੋਂ ...

ਪੂਰੀ ਖ਼ਬਰ »

ਜੀ.ਟੀ.ਬੀ. ਦਸੂਹਾ ਦੇ ਖਿਡਾਰੀਆਂ ਦੀ ਜ਼ੋਨਲ ਪੱਧਰ 'ਤੇ ਹੂੰਝਾਫੇਰ ਜਿੱਤ

ਦਸੂਹਾ, 10 ਸਤੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਸੂਹਾ ਦੇ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਸਕੂਲ ਦੇ ਖੇਡ ਵਿਭਾਗ ਦੇ ਇੰਚਾਰਜ ਹਰਨਾਮ ਸਿੰਘ ਤੇ ਕੋਚ ਹਰਜੋਤ ਸਿੰਘ ਦੁਆਰਾ ਤਿਆਰ ਕਰਵਾਈਆਂ ਟੀਮਾਂ ਨੇ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦਸੂਹਾ ਵਿਖੇ ਮੁਕਾਬਲੇ ਕਰਵਾਏ

ਦਸੂਹਾ, 10 ਸਤੰਬਰ (ਭੁੱਲਰ)-ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੀ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ਰਾਜੇਸ਼ ਗੁਪਤਾ ਨੇ ਦੱਸਿਆ ਕੀ ਇਹ ਮੁਕਾਬਲੇ ਨਗਰ ਕੌਾਸਲ ਦਸੂਹਾ ਦੇ ...

ਪੂਰੀ ਖ਼ਬਰ »

ਨੌਜਵਾਨਾਂ ਲਈ ਸੈਨਾ 'ਚ ਭਰਤੀ ਹੋਣ ਦਾ ਰਾਹ ਹੋਵੇਗਾ ਹੁਣ ਸੌਖਾ-ਭੁਪਿੰਦਰ ਰੀਹਾਲ

ਹਰਿਆਣਾ, 10 ਸਤੰਬਰ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਨਾਨਕ ਦੇਵ ਐਜੂਕੇਸ਼ਨਲ ਟਰੱਸਟ ਡੱਲੇਵਾਲ ਅਧੀਨ ਆਉਂਦੀਆਂ ਸਿੱਖਿਆ ਸੰਸਥਾਵਾਂ 'ਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਟਰੱਸਟ ਹਮੇਸ਼ਾ ਕਿਰਿਆਸ਼ੀਲ ਅਤੇ ਯਤਨਸ਼ੀਲ ...

ਪੂਰੀ ਖ਼ਬਰ »

ਸ਼ਾਮਚੁਰਾਸੀ ਦਾ ਤਿੰਨ ਦਿਨਾਂ ਵਿਸ਼ਾਲ ਕਬੱਡੀ ਟੂਰਨਾਮੈਂਟ ਸ਼ੁਰੂ

ਸ਼ਾਮਚੁਰਾਸੀ, 10 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼ਾਮਚੁਰਾਸੀ ਦੀ ਧਰਤੀ ਨੇ ਪੰਜਾਬ ਦੇ ਅਮੀਰ ਵਿਰਸੇ ਦੀ ਪ੍ਰਫੁੱਲਤਾ ਵਿਚ ਅਹਿਮ ਯੋਗਦਾਨ ਪਾਉਣ ਤੋ ਇਲਾਵਾ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੰਭਾਲਦੇ ਹੋਏ ਲੋਕਾਂ ਦੀ ਸਿਹਤ, ਮਾਨਸਿਕ ਤੰਦਰੁਸਤੀ ਅਤੇ ਪਿੰਡਾਂ ...

ਪੂਰੀ ਖ਼ਬਰ »

ਨਿਰਮਾਣ ਲਈ ਅਧੂਰੀ ਛੱਡੀ ਨਵਾਂਸ਼ਹਿਰ ਸੜਕ ਤੋਂ ਲੋਕ ਧੂੜ ਫੱਕਣ ਲਈ ਮਜਬੂਰ

ਗੜ੍ਹਸ਼ੰਕਰ, 10 ਸਤੰਬਰ (ਧਾਲੀਵਾਲ)-ਇਥੇ ਨਵਾਂਸ਼ਹਿਰ ਨੂੰ ਜਾਣ ਵਾਲੀ ਸੜਕ ਕਈ ਸਾਲ ਬੀਤ ਜਾਣ ਦੇ ਬਾਵਜੂਦ ਵੀ ਲੋਕਾਂ ਦੀ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ | ਇਥੇ ਬਰਸਾਤ ਤੋਂ ਪਹਿਲਾਂ ਪੁਲ ਨਹਿਰ ਨੇੜੇ ਤੋਂ ਪਿੰਡ ਬਕਾਪੁਰ ਗੁਰੂ ਤੱਕ ਤਿਆਰ ਕੀਤੀ ਗਈ ਨਵੀਂ ਸੜਕ ਦੀ ...

ਪੂਰੀ ਖ਼ਬਰ »

ਜ਼ੋਨਲ ਪੱਧਰੀ ਮੁਕਾਬਲੇ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱ ਖਿਆ ਬੋਰਡ ਵਲੋਂ ਕਰਵਾਏ ਗਏ ਜ਼ੋਨਲ ਮੁਕਾਬਲਿਆਂ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਅੰਡਰ-17 ਕ੍ਰਿਕਟ ਸੈਮੀ ਫਾਈਨਲ ਮੁਕਾਬਲੇ ਵਿਚ ਸੈਂਟ ...

ਪੂਰੀ ਖ਼ਬਰ »

ਟੋਲ ਸੜਕਾਂ ਦੀ ਮੁਰੰਮਤ ਲਈ ਵਰਤੇ ਜਾਂਦੇ ਢੰਗ ਤਰੀਕੇ ਸੜਕਾਂ 'ਤੇ ਪੈਦਾ ਕਰ ਰਹੇ ਨੇ ਮੁਸ਼ਕਿਲਾਂ-ਧੀਮਾਨ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ)-ਸਟੇਟ ਹਾਈਵੇ 24 ਤੇ ਨੈਸ਼ਨਲ ਹਾਈਵੇ 103 ਏ 'ਤੇ ਨਿੱਜੀ ਕੰਪਨੀ ਵਲੋਂ ਸੜਕ 'ਚ ਆਈਆਂ ਤਰੇੜਾਂ ਨੂੰ ਭਰਨ ਲਈ ਅਪਣਾਏ ਜਾ ਰਹੇ ਤਰੀਕਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ...

ਪੂਰੀ ਖ਼ਬਰ »

ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਮੇਰੀ ਮੁੱਖ ਤਰਜੀਹ- ਗਿਲਜੀਆਂ

ਗੜ੍ਹਦੀਵਾਲਾ, 10 ਸਤੰਬਰ (ਚੱਗਰ)-ਹਲਕਾ ਉੜਮੁੜ ਤੋਂ 3 ਵਾਰ ਵਿਧਾਇਕ ਬਣੇ ਸੰਗਤ ਸਿੰਘ ਗਿਲਜੀਆਂ ਜਿਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣਾ ਸਿਆਸੀ ਸਲਾਹਕਾਰ ਨਿਯੁਕਤ ਕਰਕੇ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ, ਦਾ ਅੱਜ ਗੜ੍ਹਦੀਵਾਲਾ ...

ਪੂਰੀ ਖ਼ਬਰ »

ਸਾਇੰਸ ਅਧਿਆਪਕਾ ਕੁਲਵੰਤ ਕੌਰ ਸ਼ਾਨਦਾਰ ਨਤੀਜੇ ਕਰਕੇ ਸਨਮਾਨਿਤ

ਦਸੂਹਾ, 10 ਸਤੰਬਰ (ਕੌਸ਼ਲ)-ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਸਿੱਖਿਆ ਵਿਭਾਗ ਕਿ੍ਸ਼ਨ ਕੁਮਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਦਲ ਦੀ ਅਧਿਆਪਕਾ ਕੁਲਵੰਤ ਕੌਰ ਨੂੰ ਉਨ੍ਹਾਂ ਦੀਆਂ ਵਿਦਿਆਰਥੀਆਂ ਨੂੰ ਵਿੱਦਿਆ ਪ੍ਰਤੀ ਪੜ੍ਹਾਈ ਪ੍ਰਤੀ ਰੁਚੀ ਲਈ ...

ਪੂਰੀ ਖ਼ਬਰ »

ਚੂਰਾ ਪੋਸਤ ਤੇ ਭੰਗ ਸਮੇਤ 2 ਤਸਕਰ ਕਾਬੂ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਸਦਰ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਚਰਸ ਤੇ ਭੰਗ ਬਰਾਮਦ ਕੀਤੀ ਹੈ | ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਰਾਜੇਸ਼ ਅਰੋੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਚੱਕ ਅੱਲਾ ਬਖ਼ਸ਼ 'ਚ ਪੰਮਾ ਡੇਰਾ ਬਾਬਾ ਨਾਨਕ ਨੇ ਜਿੱਤੀ ਪਟਕੇ ਦੀ ਕੁਸ਼ਤੀ

ਐਮਾਂ ਮਾਂਗਟ, 10 ਸਤੰਬਰ (ਗੁਰਾਇਆ)-ਉੱਪ ਮੰਡਲ ਮੁਕੇਰੀਆਂ ਦੇ ਪਿੰਡ ਚੱਕ ਅੱਲਾ ਬਖ਼ਸ਼ ਵਿਖੇ ਬਾਬਾ ਮਿਡ ਤੇ ਜਠੇਰੇ ਗੋਰਾਇਆ ਦੀ ਯਾਦ ਵਿਚ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਛਿੰਝ ਮੇਲਾ ਬਹੁਤ ਹੀ ਧੂਮ-ਧਾਮ ਨਾਲ ਮਨਾਇਆ | ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਛਿੰਝ ...

ਪੂਰੀ ਖ਼ਬਰ »

ਅਖਿਲ ਭਾਰਤੀ ਲੁਬਾਣਾ ਸਮਾਜ ਦੀ ਮੀਟਿੰਗ

ਦਸੂਹਾ, 10 ਸਤੰਬਰ (ਭੁੱਲਰ)-ਅਖਿਲ ਭਾਰਤੀ ਲੁਬਾਣਾ ਸਮਾਜ ਦੀ ਮੀਟਿੰਗ ਸੁਰਜੀਤ ਸਿੰਘ ਕੈਰੇ ਤੇ ਲਖਵਿੰਦਰ ਸਿੰਘ ਲੱਖੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਲਬਾਣਾ ਸਮਾਜ ਦੀਆਂ ਸਮੱਸਿਆਵਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੁਰਜੀਤ ਸਿੰਘ ਕੈਰੇ ਨੇ ਕਿਹਾ ਕਿ ...

ਪੂਰੀ ਖ਼ਬਰ »

ਧਾਮੀਆਂ ਦਾ ਛਿੰਝ ਮੇਲਾ ਧੂਮ-ਧਾਮ ਨਾਲ ਕਰਵਾਇਆ

ਹਾਜੀਪੁਰ, 10 ਸਤੰਬਰ (ਪੁਨੀਤ ਭਾਰਦਵਾਜ)-ਬਲਾਕ ਹਾਜੀਪੁਰ ਦੇ ਪਿੰਡ ਧਾਮੀਆਂ ਦਾ ਛਿੰਝ ਮੇਲਾ ਪੂਰੀ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਛਿੰਜ ਮੇਲੇ 'ਚ ਦੂਰ-ਦੂਰ ਤੋਂ ਪਹੁੰਚੇ ਪਹਿਲਵਾਲਾਂ ਨੇ ਆਪਣੇ ਜੌਹਰ ਦਿਖਾਏ | ਇਸ ਛਿੰਜ ਮੇਲੇ 'ਚ ਪਹਿਲਵਾਨਾਂ ਨੂੰ ਵੱਡੇ ਇਨਾਮ ਦਿੱਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚੌਟਾਲਾ ਦਾ ਸਿੱਖਿਆ ਸੁਧਾਰ ਟੀਮ ਵਲੋਂ ਦੌਰਾ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਹਾਈ ਸਕੂਲ ਚੌਟਾਲਾ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਨ ਸਿੰਘ ਲੇਹਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਿੱਖਿਆ ਸੁਧਾਰ ਟੀਮ ਦੇ ਮੁਖੀ ਸ਼ਿਲੰਦਰ ਕੁਮਾਰ ਵਲੋਂ ਸਕੂਲ ਦਾ ਦੌਰਾ ਕੀਤਾ ਗਿਆ | ਇਸ ਮੌਕੇ ਸਕੂਲ ਦਾ ...

ਪੂਰੀ ਖ਼ਬਰ »

ਵਿਧਾਇਕ ਸੰਗਤ ਸਿੰਘ ਗਿਲਜੀਆਂ ਨੂੰ ਸਿਆਸੀ ਸਲਾਹਕਾਰ ਬਣਾਉਣ 'ਤੇ ਬੇਟ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ

ਮਿਆਣੀ, 10 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਵਿਧਾਇਕ ਸੰਗਤ ਸਿੰਘ ਗਿਲਜੀਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਆਸੀ ਸਲਾਹਕਾਰ ਤੇ ਕੈਬਨਿਟ ਦਰਜਾ ਦੇਣ 'ਤੇ ਬੇਟ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਗਈ | ਸਾਬਕਾ ਚੇਅਰਮੈਨ ਲਖਵੀਰ ਸਿੰਘ ਲੱਖੀ, ...

ਪੂਰੀ ਖ਼ਬਰ »

ਪਿੰਡ ਧਾਮੀਆਂ ਵਿਖੇ ਖ਼ੂਨਦਾਨ ਕੈਂਪ ਲਗਾਇਆ

ਮੁਕੇਰੀਆਂ, 10 ਸਤੰਬਰ (ਰਾਮਗੜ੍ਹੀਆ)-ਧਾਮੀ ਦਸਤਾਰ ਅਕੈਡਮੀ ਦਗਣ ਅੱਡਾ ਤੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ (ਰਜਿ.) ਅਤੇ ਸਰਦਾਰੀਆਂ ਟਰੱਸਟ ਪੰਜਾਬ ਦੀ ਮੁਕੇਰੀਆਂ ਟੀਮ ਵਲ਼ੋਂ ਪਿੰਡ ਧਾਮੀਆਂ ਵਿਖੇ ਨਵਜੋਤ ਸਿੰਘ ਧਾਮੀ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਮੁਕੇਰੀਆਂ ਰੈਲੀ ਸਬੰਧੀ ਬੈਠਕ

ਮੁਕੇਰੀਆਂ, 10 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਜੋੋ ਕਿ 15 ਸਤੰਬਰ ਨੂੰ ਹਲਕਾ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿਖੇ ਹੋ ਰਹੀ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ | ਇਸ ਰੈਲੀ ਦੇ ਪ੍ਰਬੰਧ ਸੁਚਾਰੂ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਜਸਜੀਤ ਸਿੰਘ ਥਿਆੜਾ ਦਾ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ

ਸ਼ਾਮਚੁਰਾਸੀ, 10 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ, ਪੀ.ਏ.ਸੀ. ਮੈਂਬਰ, ਟਿਊਬਵੈੱਲ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਕੀਰਤਨ ਦਰਬਾਰ ਸਬੰਧੀ ਖੱਬਲਾਂ, ਚੱਕ ਸਾਦੂ, ਧੂਤ ਕਲਾਂ ਤੇ ਹੋਰਨਾਂ ਪਿੰਡਾਂ 'ਚ ਹੋਣਗੇ ਸਮਾਗਮ-ਅਜਵਿੰਦਰ ਸਿੰਘ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ 19 ਅਕਤੂਬਰ ਨੂੰ ਕਰਵਾਏ ...

ਪੂਰੀ ਖ਼ਬਰ »

ਰਾਮਗੜ੍ਹ ਸਕੂਲ ਦੇ ਪਿ੍ੰਸੀਪਲ ਸਮੇਤ 9 ਅਧਿਆਪਕ ਸਿੱਖਿਆ ਸਕੱਤਰ ਵਲੋਂ ਸਨਮਾਨਿਤ

ਰਾਮਗੜ੍ਹ ਸੀਕਰੀ, 10 ਸਤੰਬਰ (ਕਟੋਚ)-ਸਕੂਲ ਨੂੰ ਸਮਾਰਟ ਸਕੂਲ ਵਿਚ ਬਦਲਣ ਤੇ ਸਾਲ 2018-19 ਦਾ ਬੋਰਡ ਦਾ ਸ਼ਲਾਘਾਯੋਗ ਤੇ ਸੌ ਫ਼ੀਸਦੀ ਪ੍ਰੀਖਿਆ ਦਾ ਨਤੀਜਾ ਦੇਣ ਵਜੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਸੀਕਰੀ ਦੇ ਪਿ੍ੰਸੀਪਲ ਸੁਨੀਤਾ ਸ਼ਰਮਾ ਸਮੇਤ 9 ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਯੁਸ਼ਮਾਨ ਯੋਜਨਾ ਤਹਿਤ ਲੋਕਾਂ ਦੇ ਕਾਰਡ ਬਣਾਏ

ਗੜ੍ਹਦੀਵਾਲਾ, 10 ਸਤੰਬਰ (ਚੱਗਰ)-ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਸਿੰਘ ਮਿਨਹਾਸ ਦੀ ਅਗਵਾਈ ਹੇਠ ਪਿੰਡ ਭੰਬੋਵਾਲ ਵਿਖੇ ਪ੍ਰਧਾਨ ਮੰਤਰੀ ਆਯੁਸ਼ਮਾਨ ਯੋਜਨਾ ਤਹਿਤ ਜ਼ਰੂਰਤਮੰਦ ਲੋਕਾਂ ਦੇ ਕਾਰਡ ਬਣਾਏ ਗਏ | ਇਸ ਮੌਕੇ ਸੰਜੀਵ ਮਿਨਹਾਸ ਨੇ ਕਿਹਾ ਕਿ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਪੰਜਾਬ ਵਲੋਂ ਰਾਜਪੁਰ ਭਾਈਆਂ ਸਕੂਲ ਦੇ ਅਧਿਆਪਕਾਂ ਦਾ ਸਨਮਾਨ

ਚੱਬੇਵਾਲ , 10 ਸਤੰਬਰ (ਅ.ਬ.)-ਸ.ਸ.ਸ.ਸ. ਰਾਜਪੁਰ ਭਾਈਆਂ ਦੇ ਹੋਣਹਾਰ ਮਿਹਨਤੀ ਅਧਿਆਪਕ ਜਿਨ੍ਹਾਂ ਦਾ ਨਤੀਜਾ ਸੌ ਫੀਸਦੀ ਰਿਹਾ, ਦਾ ਸਿੱਖਿਆ ਸਕੱਤਰ ਪੰਜਾਬ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਸਬੰਧੀ ਪਿ੍ੰਸੀਪਲ ਜਰਨੈਲ ਸਿੰਘ ਨੇ ਦੱਸਿਆ ਕਿ ਸਕੂਲ ਦੇ ...

ਪੂਰੀ ਖ਼ਬਰ »

ਡੀ.ਸੀ./ਐਸ.ਡੀ.ਐਮ. ਦਫ਼ਤਰ ਦੇ ਕਰਮਚਾਰੀਆਂ ਵਲੋਂ ਦੂਸਰੇ ਦਿਨ ਵੀ ਮੁਕੰਮਲ ਹੜਤਾਲ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗਲਤ ਅਨਸਰਾਂ ਵਲੋਂ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਨਿਸ਼ਾਨਾਂ ਬਣਾ ਕੇ ਪੀੜਤ ਲੋਕਾਂ ਲਈ ਕੀਤੇ ਜਾ ਰਹੇ ਬਚਾਓ ਕਾਰਜਾਂ 'ਚ ਅੜਿੱਕਾ ਪਾਉਣ ਦੀ ਸਖ਼ਤ ਸ਼ਬਦਾਂ 'ਤੇ ਨਿਖੇਧੀ ਕਰਦਿਆਂ ਦਾ ਪੰਜਾਬ ਸਟੇਟ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਮੌਕੇ ਵਸੂਲੇ ਹਾਊਸ ਟੈਕਸ ਦੇ ਲੱਖਾਂ ਰੁਪਏ ਡਕਾਰ ਗਏ ਗੜ੍ਹਸ਼ੰਕਰ ਬਲਾਕ ਦੇ ਪੰਚਾਇਤ ਸਕੱਤਰ/ਗ੍ਰਾਮ ਸੇਵਕ

ਬੀਣੇਵਾਲ, 10 ਸਤੰਬਰ (ਬੈਜ ਚੌਧਰੀ)-ਬੀਤੇ ਸਾਲ ਹੋਈਆਂ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਲਈ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੇ ਤਜਵੀਜ਼, ਤਾਈਦ ਕਰਤਾ ਅਤੇ ਹਰ ਉਮੀਦਵਾਰ ਦੇ ਦੋ-ਦੋ ਗਵਾਹਾਂ ਤੋਂ ਚੋਣਾਂ ਮੌਕੇ ਵਸੂਲ ਕੀਤੀ ਹਾਊਸ ਟੈਕਸ ਦੀ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਬਣਾਈ ਗਊਸ਼ਾਲਾ 'ਚ 5 ਵੱ ਛਿਆਂ ਦੀ ਮੌਤ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸਥਾਨਕ ਭੰਗੀ ਚੋਅ ਨਜ਼ਦੀਕ ਬਣਾਈ ਇਕ ਗਉੂਸ਼ਾਲਾ 'ਚ ਬੀਤੀ ਰਾਤ ਭੇਦਭਰੀ ਹਾਲਤ 'ਚ ਪੰਜ ਵੱਛਿਆਂ ਦੀ ਮੌਤ ਹੋ ਗਈ | ਵੱਛਿਆਂ ਦੀ ਹੋਈ ਮੌਤ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਵਾਲਾਂ ਦੇ ਘੇਰੇ ...

ਪੂਰੀ ਖ਼ਬਰ »

ਸ਼ਾਨਦਾਰ ਕਾਰਗੁਜ਼ਾਰੀ ਵਾਲੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਤਿੰਨ ਹਜ਼ਾਰ ਅਧਿਆਪਕ ਸਨਮਾਨਿਤ

ਟਾਂਡਾ ਉੜਮੁੜ, 10 ਸਤੰਬਰ (ਦੀਪਕ ਬਹਿਲ, ਸੈਣੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸੌ ਫ਼ੀਸਦੀ ਨਤੀਜੇ ਤੇ ਸਮਾਰਟ ਸਕੂਲ ਬਣਾਉਣ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਰੀਬ ਤਿੰਨ ਹਜ਼ਾਰ ਅਧਿਆਪਕਾਂ ਨੂੰ ਟਾਂਡਾ ...

ਪੂਰੀ ਖ਼ਬਰ »

ਡਾ: ਨੰਦਾ ਵਲੋਂ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਡਾ. ਕੁਲਦੀਪ ਨੰਦਾ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਆਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਜਗਦੇਵ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇ ਸ਼ੂਗਰ ਮਿੱਲ ਮੁਕੇਰੀਆਂ ਦੀ ਮੈਨੇਜਮੈਂਟ ਵਲੋਂ ਕਿਸਾਨ ਜਥੇਬੰਦੀ ਨਾਲ ਕੀਤੇ ਸਮਝੌਤੇ ਨੂੰ ਲਾਗੂ ਨਾ ਕਰਨ 'ਤੇ ਜਥੇਬੰਦੀ ਵਲੋਂ ਤਿੱਖੇ ਸੰਘਰਸ਼ ਦਾ ਫ਼ੈਸਲਾ

ਮੁਕੇਰੀਆਂ, 10 ਸਤੰਬਰ (ਰਾਮਗੜ੍ਹੀਆ)-ਅੱਜ ਕਿਸਾਨ ਐਕਸ਼ਨ ਕਮੇਟੀ ਮੁਕੇਰੀਆਂ/ਗੁਰਦਾਸਪੁਰ ਦੀ ਅਹਿਮ ਮੀਟਿੰਗ ਜਥੇਬੰਦੀ ਦੇ ਕਨਵੀਨਰਾਂ ਗੁਰਪ੍ਰਤਾਪ ਸਿੰਘ ਤੇ ਗੁਰਨਾਮ ਸਿੰਘ ਜਹਾਨਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਸਰਗਰਮ ਮੈਂਬਰਾਂ ਨੇ ...

ਪੂਰੀ ਖ਼ਬਰ »

ਗੜ੍ਹਸ਼ੰਕਰ 'ਚ ਸਾਈਕਲਿੰਗ ਕਲੱਬ ਬਣਾਇਆ

ਗੜ੍ਹਸ਼ੰਕਰ, 9 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਵਿਖੇ ਸਮਾਜ ਸੇਵੀ ਨੌਜਵਾਨ ਅਮਨ ਸਿੱਧੂ ਦੇ ਯਤਨਾਂ ਨਾਲ ਪੈਡਲਸ ਐਾਡ ਲੈਗਸ ਸਾਈਕਲਿੰਗ ਕਲੱਬ ਗੜ੍ਹਸ਼ੰਕਰ ਦਾ ਗਠਨ ਕੀਤਾ ਗਿਆ | ਅਮਨ ਸਿੱਧੂ ਨੇ ਦੱਸਿਆ ਕਿ ਇਹ ਕਲੱਬ ਹਰ ਉਮਰ ਦੇ ਵਿਅਕਤੀ ਵਾਸਤੇ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਕੌਮੀ ਪੋਸ਼ਣ ਹਫ਼ਤੇ ਸਬੰਧੀ ਆਦਮਵਾਲ 'ਚ ਜਾਗਰੂਕਤਾ ਕੈਂਪ ਲਗਾਇਆ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ)-ਕੌਮੀ ਪੋਸ਼ਣ ਮਿਸ਼ਨ ਤਹਿਤ ਪਿੰਡ ਆਦਮਵਾਲ ਵਿਖੇ ਸੀ.ਡੀ.ਪੀ.ਓ. ਰਾਜ ਬਾਲਾ ਦੀ ਅਗਵਾਈ ਵਿਚ ਕੈਂਪ ਲਗਾਇਆ ਗਿਆ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਡੇ ਜੀਵਨ ਵਿਚ ਪੋਸ਼ਟਿਕ ਭੋਜਨ ਦਾ ਵਿਸ਼ੇਸ਼ ਮਹੱਤਵ ਹੈ | ਉਨ੍ਹਾਂ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਭਜਾਉਣ ਤੇ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਸਜ਼ਾ ਤੇ ਜੁਰਮਾਨੇ ਦੇ ਹੁਕਮ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਬਹਿਲਾ ਫੁਸਲਾ ਕੇ ਭਜਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX