ਤਾਜਾ ਖ਼ਬਰਾਂ


ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 minute ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  19 minutes ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  24 minutes ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  50 minutes ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 2 hours ago
ਇਸਲਾਮਾਬਾਦ, 18 ਨਵੰਬਰ- ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾਰਾ 'ਚ ਸਤਲੁਜ ਦਰਿਆ 'ਚ ਅੱਜ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਲਹੁ ਸ਼ੇਖ਼ਾ ਇਲਾਕੇ...
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 18 ਨਵੰਬਰ- ਰਾਜ ਸਭਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਵੀ ਦੇਸ਼ ਦੀ ਭਲਾਈ ਦੀ ਗੱਲ ਆਉਂਦੀ ਹੈ ਤਾਂ ਸਦਨ ਇਸ ਦੇ ਲਈ ਹਮੇਸ਼ਾ ਤਿਆਰ ਰਿਹਾ...
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੰਗਰੂਰ ਦੇ ਚੰਗਾਲੀਵਾਲਾ ਪਿੰਡ 'ਚ ਬੇਰਹਿਮੀ ਨਾਲ ਕਤਲ ਕੀਤੇ ਗਏ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 2 hours ago
ਹਰੀਕੇ ਪੱਤਣ, 18 ਨਵੰਬਰ (ਸੰਜੀਵ ਕੁੰਦਰਾ)- ਥਾਣਾ ਹਰੀਕੇ ਪੱਤਣ ਪੁਲਿਸ ਨੇ ਨਾਜਾਇਜ਼ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ ਕਰਦਿਆਂ 3 ਪੋਕਲੇਨ ਮਸ਼ੀਨਾਂ ਅਤੇ 5 ਘੋੜੇ ਟਰਾਲੇ...
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 3 hours ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  about 3 hours ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  about 3 hours ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  about 3 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  about 4 hours ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 4 hours ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 4 hours ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 4 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 5 hours ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  about 5 hours ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  about 5 hours ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  about 5 hours ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  about 5 hours ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 6 hours ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  about 6 hours ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  about 6 hours ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  about 6 hours ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  about 7 hours ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  about 7 hours ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 7 hours ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 7 hours ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  about 7 hours ago
ਮਹਾਰਾਸ਼ਟਰ 'ਚ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ - ਸੰਜੇ ਰਾਊਤ
. . .  about 7 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  about 7 hours ago
ਬੱਸ ਅਤੇ ਟਰੱਕ ਦੀ ਟੱਕਰ 'ਚ 10 ਮੌਤਾਂ, 25 ਜ਼ਖਮੀ
. . .  about 8 hours ago
ਸ਼ਰਦ ਪਵਾਰ ਸ਼ਾਮ 4 ਵਜੇ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 8 hours ago
ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਕਰਨਗੇ ਪ੍ਰੈੱਸ ਵਾਰਤਾ
. . .  about 8 hours ago
ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ
. . .  about 9 hours ago
ਦਿੱਲੀ 'ਚ ਅੱਜ ਵੀ ਆਈ.ਟੀ.ਓ ਮਾੜੀ ਸ਼੍ਰੇਣੀ ਵਿਚ 215ਵੇਂ ਨੰਬਰ 'ਤੇ
. . .  about 9 hours ago
ਦਿੱਲੀ-ਐਨ.ਸੀ.ਆਰ 'ਚ ਅੱਜ ਮੁੜ ਖੁੱਲ੍ਹਣਗੇ ਸਕੂਲ
. . .  about 9 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਅੱਜ ਲੈਣਗੇ 47ਵੇਂ ਚੀਫ਼ ਜਸਟਿਸ ਵਜੋਂ ਹਲਫ਼
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਚੱਲਦੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਲੋਕਤੰਤਰ ਦੀ ਭਰੋਸਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਫ਼ਤਹਿਗੜ੍ਹ ਸਾਹਿਬ

ਰੁਜ਼ਗਾਰ ਮੇਲਿਆਂ ਦੌਰਾਨ ਸਵੈ-ਰੁਜ਼ਗਾਰ ਲਈ ਮੁਹੱਈਆ ਕਰਵਾਏ ਜਾਣਗੇ ਕਰਜ਼ੇ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਮੈਗਾ ਰੁਜ਼ਗਾਰ ਮੇਲੇ ਲਾਏ ਜਾ ਰਹੇ ਹਨ ਤੇ ਇਸੇ ਲੜੀ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ 19 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਮੈਗਾ ਰੁਜ਼ਗਾਰ ਮੇਲਿਆਂ ਦੌਰਾਨ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਘੱਟ ਵਿਆਜ਼ ਦਰ 'ਤੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਨ੍ਹਾਂ ਮੇਲਿਆਂ ਸਬੰਧੀ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲਿਆਂ ਦੌਰਾਨ ਬੈਂਕਾਂ ਵਲੋਂ ਆਪਣੇ ਸਟਾਲ ਲਾਏ ਜਾਣਗੇ, ਜਿੱਥੇ ਨੌਜਵਾਨ ਕਰਜ਼ੇ ਲਈ ਅਰਜ਼ੀ ਦੇ ਸਕਣਗੇ | ਉਨ੍ਹਾਂ ਨੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਇਨ੍ਹਾਂ ਸਟਾਲਾਂ 'ਤੇ ਨੌਜਵਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ | ਉਨ੍ਹਾਂ ਦੱਸਿਆ ਕਿ ਪਹਿਲਾ ਮੈਗਾ ਰੁਜ਼ਗਾਰ ਮੇਲਾ 19 ਅਤੇ 20 ਸਤੰਬਰ ਨੂੰ ਦੇਸ਼ ਭਗਤ ਯੂਨੀਵਰਸਿਟੀ,ਮੰਡੀ ਗੋਬਿੰਦਗੜ੍ਹ ਵਿਖੇ ਲਗਾਇਆ ਜਾਵੇਗਾ ਜਦਕਿ 24 ਸਤੰਬਰ ਨੂੰ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ 26, 27 ਅਤੇ 28 ਸਤੰਬਰ ਨੂੰ ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਅਤੇ 30 ਸਤੰਬਰ ਨੂੰ ਕੋਰਡੀਆ ਕਾਲਜ ਸੰਘੋਲ ਵਿਖੇ ਮੈਗਾ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਮੇਲਿਆਂ ਦੌਰਾਨ ਸਵੈ-ਰੁਜ਼ਗਾਰ ਲਈ ਮੁਹੱਈਆ ਕਰਵਾਏ ਜਾਣ ਵਾਲੇ ਕਰਜ਼ਿਆਂ ਸਦਕਾ ਨੌਜਵਾਨ ਆਪਣਾ ਕੰਮਕਾਰ ਸ਼ੁਰੂ ਕਰਕੇ ਆਪਣੇ ਪੈਰ 'ਤੇ ਖੜ੍ਹੇ ਹੋ ਸਕਣਗੇ | ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਮੈਗਾ ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ | ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਮੈਗਾ ਰੁਜ਼ਗਾਰ ਮੇਲਿਆਂ ਸਬੰਧੀ ਪਿੰਡ ਪੱਧਰ 'ਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਮੈਗਾ ਰੁਜ਼ਗਾਰ ਮੇਲਿਆਂ ਵਿਚ ਵੱਧ ਤੋਂ ਵੱਧ ਨੌਜਵਾਨ ਸ਼ਮੂਲੀਅਤ ਕਰਨ | ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਅਰਵਿੰਦਰ ਕੌਰ, ਮਾਡਲ ਕੈਰੀਅਰ ਸੈਂਟਰ ਦੇ ਯੰਗ ਪ੍ਰੋਫੈਸ਼ਨਲ ਰਾਹੁਲ ਵੋਹਰਾ, ਲੀਡ ਬੈਂਕ ਮੈਨੇਜਰ ਜਸਵੰਤ ਸਿੰਘ, ਨਾਬਾਰਡ ਦੇ ਜ਼ਿਲ੍ਹਾ ਵਿਕਾਸ ਮੈਨੇਜਰ ਸੰਜੀਵ ਕੁਮਾਰ, ਜ਼ਿਲ੍ਹਾ ਉਦਯੋਗ ਕੇਂਦਰ ਦੇ ਫੰਕਸ਼ਨਲ ਮੈਨੇਜਰ ਮਹਿੰਦਰ ਸਿੰਘ, ਫਾਇਨੈਂਸ਼ੀਅਲ ਲਿਟਰੇਸੀ ਅਤੇ ਕਰੈਡਿਟ ਕਾਊਾਸਲਰ ਸੁਰਿੰਦਰ ਬਾਂਸਲ ਆਦਿ ਹਾਜ਼ਰ ਸਨ |

ਸਰਕਾਰੀ ਜਬਰ ਜ਼ੁਲਮ ਿਖ਼ਲਾਫ਼ ਸਾਂਝਾ ਮੋਰਚਾ ਵਲੋਂ ਧਰਨਾ 16 ਨੂੰ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ, ਅਰੁਣ ਅਹੂਜਾ)-ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵਲੋਂ ਇਕ ਡਾਕਟਰ ਦੀ ਸ਼ਿਕਾਇਤ 'ਤੇ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਨੇ ਸਨਮਾਨ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਸੁਚੱਜੀ ਤੇ ਸੇਧਗਾਰ ਲੇਖਣੀ ਵਾਲੇ 5 ਸਾਹਿਤਕਾਰਾਂ ਨੂੰ ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਰੇਡੀਓ 'ਸੱਚ ਦੀ ਗੂੰਜ' ਦੇ ਹਰਜੋਤ ਸਿੰਘ ਸੰਧੂ ਅਤੇ ...

ਪੂਰੀ ਖ਼ਬਰ »

ਵਿਧਾਇਕ ਵਾਲੇ ਭੱਤਿਆਂ 'ਤੇ ਹੀ ਮੁੱਖ ਮੰਤਰੀ ਦੇ ਸਲਾਹਕਾਰ ਦੀ ਜ਼ਿੰਮੇਵਾਰੀ ਨਿਭਾਵਾਂਗਾ-ਨਾਗਰਾ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ (ਪਲੈਨਿੰਗ) ਵਜੋਂ ਮਿਲੀ ਨਵੀਂ ਜ਼ਿੰਮੇਵਾਰੀ ਲਈ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਕਰਤਾਰ ਕੰਪਲੈਕਸ ਫ਼ਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਲਗਾਏ ਬੂਟੇ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਅਰੁਣ ਆਹੂਜਾ)-ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਚੇਅਰਮੈਨ ਆਰ. ਐੱਸ. ਰਾਏ, ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਗਵਾਈ 'ਚ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਪਾਰਕਿੰਗ ਵਿਚ ਵਕੀਲ ਭਾਈਚਾਰੇ ਨਾਲ ਮਿਲ ਕੇ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲ, ਐੱਲ. ਈ. ਡੀ. ਤੇ 480 ਬੋਤਲਾਂ ਬਰਾਮਦ

ਬਸੀ ਪਠਾਣਾਂ, 10 ਸਤੰਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਬਸੀ ਪਠਾਣਾਂ ਪੁਲਿਸ ਨੇ ਦੋ ਹਫ਼ਤੇ ਪਹਿਲਾਂ ਹੋਈ ਐੱਲ. ਈ. ਡੀ. ਅਤੇ ਸਪਲੈਂਡਰ ਮੋਟਰਸਾਈਕਲ ਦੀ ਚੋਰੀ ਬਰਾਮਦ ਕਰਕੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਡੀ. ਐੱਸ. ਪੀ. ਸੁਖਮਿੰਦਰ ਸਿੰਘ ਚੌਹਾਨ ...

ਪੂਰੀ ਖ਼ਬਰ »

24 ਗ੍ਰਾਮ ਹੈਰੋਇਨ ਸਮੇਤ ਕਾਬੂ

ਮੰਡੀ ਗੋਬਿੰਦਗੜ੍ਹ, 10 ਸਤੰਬਰ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਇਕ ਵਿਅਕਤੀ ਨੰੂ 24 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਐਾਟੀ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਯੂਥ ਕਲੱਬਾਂ ਨਾਲ ਰੁਜ਼ਗਾਰ ਮੇਲਿਆਂ ਸਬੰਧੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)- ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਜ਼ਿਲ੍ਹੇ 'ਚ 19 ਸਤੰਬਰ ਤੋਂ ਲਾਏ ਜਾ ਰਹੇ ਰੁਜ਼ਗਾਰ ਮੇਲਿਆਂ ਬਾਰੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਜਾਗਰੂਕ ਕਰ ਕੇ ਇਨ੍ਹਾਂ ਮੇਲਿਆਂ 'ਚ ਸ਼ਾਮਿਲ ਹੋਣ ਲਈ ...

ਪੂਰੀ ਖ਼ਬਰ »

ਤੰਬਾਕੂ ਕੰਟਰੋਲ ਐਕਟ (ਕੋਟਪਾ) ਅਧੀਨ ਕੱਟੇ ਚਲਾਨ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਅਰੁਣ ਆਹੂਜਾ)-ਸਿਵਲ ਸਰਜਨ ਡਾ. ਐੱਨ. ਕੇ. ਅਗਰਵਾਲ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਨਵਜੋਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਸਰਹਿੰਦ ਵਿਖੇ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ...

ਪੂਰੀ ਖ਼ਬਰ »

ਸਵੱਛਤਾ ਮੁਹਿੰਮ ਤਹਿਤ ਬੱਚਿਆਂ ਦੇ ਹੈਾਡਵਾਸ਼ ਕਰਵਾਏ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਮਿਡਲ ਸਕੂਲ ਰੈਲੀ ਵਿਖੇ ਸਵੱਛਤਾ ਮੁਹਿੰਮ ਅਧੀਨ ਬੱਚਿਆਂ ਦੇ ਹੈਾਡ ਵਾਸ਼ ਕਰਵਾਏ ਗਏ | ਇਸ ਮੌਕੇ ਸਕੂਲ ਇੰਚਾਰਜ ਖੁਸ਼ਵੰਤ ਰਾਏ ਥਾਪਰ ਨੇ ਕਿਹਾ ਕਿ ਸਾਨੰੂ ਬਾਹਰ ...

ਪੂਰੀ ਖ਼ਬਰ »

ਯੂਨੀਵਰਸ ਪ੍ਰੋਫੈਸ਼ਨਲ ਕਾਲਜ ਆਫ਼ ਐਜੂਕੇਸ਼ਨ ਵਿਖੇ ਕਾਨੂੰਨੀ ਅਧਿਕਾਰਾਂ ਤੇ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਮਨਪ੍ਰੀਤ ਸਿੰਘ)-ਯੂਨੀਵਰਸ ਪ੍ਰੋਫੈਸ਼ਨਲ ਕਾਲਜ ਆਫ਼ ਐਜੂਕੇਸ਼ਨ ਪਿੰਡ ਆਦਮਪੁਰ ਵਿਖੇ ਕਾਨੂੰਨੀ ਅਧਿਕਾਰਾਂ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ 'ਚ ਗੁਰਪ੍ਰਤਾਪ ਸਿੰਘ (ਸੀ.ਜੇ.ਐੱਮ.) ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ 'ਚ ਰੁਜ਼ਗਾਰ ਮੇਲਾ ਲਗਾਇਆ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਰਿਮਟ ਯੂਨੀਵਰਸਿਟੀ 'ਚ ਸਾਂਝੀ ਪਲੇਸਮੈਂਟ ਡਰਾਈਵ ਦੌਰਾਨ ਆਰਟੈਕਟ ਇਨਫੋਸਿਸਮ, ਨੋਇਡਾ ਵਲੋਂ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਗਈ, ਜਿਸ ਦੌਰਾਨ ਰਿਮਟ ਯੂਨੀਵਰਸਿਟੀ ਦੇ 8 ਵਿਦਿਆਰਥੀ ਨੌਕਰੀ ਲਈ ਚੁਣੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਮੰਢੌਰ ਵਿਖੇ ਲਾਭਪਾਤਰੀਆਂ ਨੂੰ ਸਰਬੱਤ ਬੀਮਾ ਯੋਜਨਾ ਦੇ ਕਾਰਡ ਵੰਡੇ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਮਨਪ੍ਰੀਤ ਸਿੰਘ)-ਗਰਾਮ ਪੰਚਾਇਤ ਮੰਢੌਰ ਵਲੋਂ ਪਿਛਲੇ ਸਪਤਾਹ ਬਣਾਏ ਗਏ ਸਰਬੱਤ ਬੀਮਾ ਯੋਜਨਾ ਦੇ ਕਾਰਡ ਅੱਜ ਲਾਭਪਾਤਰੀਆਂ ਨੂੰ ਵੰਡੇ ਗਏ | ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਇੰਜੀ: ਗੁਰਦੀਪ ਸਿੰਘ ਨੇ ਕਿਹਾ ਕਿ ਗਰਾਮ ਪੰਚਾਇਤ ...

ਪੂਰੀ ਖ਼ਬਰ »

ਫ਼ੀਲਡ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਦੇ ਫ਼ੀਲਡ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਫ਼ੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ, ਅਰੁਣ ਆਹੂਜਾ)-ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੱੁਚਾ ਸਿੰਘ ਰੈਲੋਂ ਦੀ ਪ੍ਰਧਾਨਗੀ ਵਿਚ ਹੋਈ, ਜਿਸ 'ਚ ਮੁਲਾਜ਼ਮ ਮੰਗਾਂ 'ਤੇ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਸ਼ਿਵ ਸੈਨਾ ਮਹਿੰਗੀ ਬਿਜਲੀ ਤੇ ਗਊਵੰਸ਼ ਦੀ ਬੇਕਦਰੀ ਨੂੰ ਲੈ ਕੇ ਮੋਤੀ ਮਹਿਲ ਦਾ ਘਿਰਾਓ ਕਰੇਗੀ-ਘਨੋਲੀ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਪੰਜਾਬ 'ਚ ਬੇਸਹਾਰਾ ਗਊਵੰਸ਼ ਨੂੰ ਲੈ ਕੇ ਵਧ ਰਹੇ ਸੜਕ ਹਾਦਸੇ ਅਤੇ ਹਿੰਦੂਆਂ ਦੀ ਭਾਵਨਾਵਾਂ ਦੇ ਅਪਮਾਨ ਨੂੰ ਲੈ ਕੇ ਸ਼ਿਵ ਸੈਨਾ ਪੰਜਾਬ ਨੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਫੈਸਲਾ ਲਿਆ ਹੈ ਅਤੇ ਇਸ ਮਾਮਲੇ ਨੂੰ ...

ਪੂਰੀ ਖ਼ਬਰ »

ਪੀ. ਡੀ. ਐੱਫ. ਏ. ਮੈਂਬਰਾਂ ਵਲੋਂ ਨਕਲੀ ਦੁੱਧ ਪਦਾਰਥ ਬਣਾਉਣ ਵਾਲਿਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਖਮਾਣੋਂ, 10 ਸਤੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਇਲਾਕੇ ਦੇ ਵੱਖ-ਵੱਖ ਡੇਅਰੀ ਫਾਰਮਰ ਜਿਹੜੇ ਪੀ. ਡੀ. ਐੱਫ. ਏ. ਦੇ ਮੈਂਬਰ ਹਨ, ਵਲੋਂ ਇਕ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਮੁੱਖ ਤੌਰ 'ਤੇ ਖਮਾਣੋਂ ਇਲਾਕੇ 'ਚ ਨਕਲੀ ਦੁੱਧ ਅਤੇ ਨਕਲੀ ਦੁੱਧ ਪਦਾਰਥ ਤਿਆਰ ਕਰਨ ਵਾਲੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਅਰੁਣ ਆਹੂਜਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਵਰਕਰਾਂ ਦੀ ਇਕ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਕੁਲਦੀਪ ਸਿੰਘ ਪਹਿਲਵਾਨ ਦੀ ਅਗਵਾਈ ਵਿਚ ਹੋਈ | ਇਸ ਮੌਕੇ ਪਾਰਟੀਆਂ ਦੀਆਂ ਗਤੀਵਿਧੀਆਂ ਤੇਜ਼ ਕਰਨ ਲਈ ਵਰਕਰਾਂ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲੇ ਨੂੰ 11 ਸਾਲ ਦੀ ਕੈਦ ਤੇ ਜੁਰਮਾਨਾ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਐਡੀਸ਼ਨਲ ਸੈਸ਼ਨ ਜੱਜ ਫ਼ਤਹਿਗੜ੍ਹ ਸਾਹਿਬ ਵਲੋਂ ਇਕ ਵਿਅਕਤੀ ਨੂੰ ਤਿੱਖੀ ਚੀਜ਼ ਦਿਖਾ ਕੇ ਮੋਬਾਈਲ ਆਦਿ ਖੋਹਣ ਦੇ ਦੋਸ਼ ਹੇਠ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਨੂੰ 11 ਸਾਲ ਦੀ ਕੈਦ ਅਤੇ 11 ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਇੰਜੀ. ਗਿਆਸਪੁਰਾ ਦੀ ਅਗਵਾਈ 'ਚ ਮੁੱਖ ਮੰਤਰੀ ਦਾ ਫੂਕਿਆ ਪੁਤਲਾ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਲੋਕ ਇਨਸਾਫ਼ ਪਾਰਟੀ ਵਲੋਂ ਅੱਜ ਇੱਥੇ ਲੋਕ ਸਭਾ ਹਲਕੇ ਦੇ ਇੰਚਾਰਜ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿਚ ਜ਼ਿਲ੍ਹਾ ਕੰਪਲੈਕਸ ਦੇ ਸਾਹਮਣੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ | ਪੁਲਿਸ ਵਲੋਂ ਅੱਜ ...

ਪੂਰੀ ਖ਼ਬਰ »

ਸੋਨੀਆ ਗਾਂਧੀ ਕਮਲ ਨਾਥ ਨੂੰ ਬਚਾਉਣ ਦੇ ਯਤਨ ਨਾ ਕਰੇ-ਪ੍ਰੋ: ਬਡੂੰਗਰ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਕਾਂਗਰਸ ਨੇਤਾ ਕਮਲ ਨਾਥ ਦਾ 1984 ਸਿੱਖ ਨਸਲਕੁਸ਼ੀ ਵਿਚ ਨਾਂਅ ਸਾਹਮਣੇ ਆਉਣ 'ਤੇ ਉਸ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਜੱਸੜਾਂ ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਾਸ ਬਾਂਦਰਾਂ ਦਾ ਕਹਿਰ ਰੋਕਣ ਲਈ ਕੀਤੀ ਪੁਕਾਰ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਪਿੰਡ ਜੱਸੜਾਂ ਦੇ ਲੋਕਾਂ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਮਾਮਲਾ ਧਿਆਨ ਵਿਚ ਲਿਆਂਦਾ ਅਤੇ ਬਾਅਦ 'ਚ ਪੱਤਰਕਾਰਾਂ ਨੂੰ ਦੱਸਿਆ ਕਿ ਪਿੰਡ ਜੱਸੜਾਂ ਦੇ ਸਰਕਾਰੀ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਦੇ ਦਰੱਖਤਾਂ ...

ਪੂਰੀ ਖ਼ਬਰ »

ਬਡਾਲੀ ਆਲਾ ਸਿੰਘ ਤੇ ਚੰੁਨ੍ਹੀ ਇਲਾਕੇ ਦੀ ਬਿਜਲੀ ਰਹੇਗੀ ਬੰਦ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਮਨਪ੍ਰੀਤ ਸਿੰਘ)-ਸਹਾਇਕ ਕਾਰਜਕਾਰੀ ਇੰਜੀਨੀਅਰ ਸਬ ਡਵੀਜ਼ਨ ਬਡਾਲੀ ਆਲਾ ਸਿੰਘ ਵਲੋਂ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਸਤੰਬਰ ਦਿਨ ਬੁੱਧਵਾਰ ਨੂੰ 66 ਕੇ. ਵੀ. ਸਬ ਸਟੇਸ਼ਨ ਬਡਾਲੀ ਆਲਾ ਸਿੰਘ ਤੋਂ ਚੱਲਦੇ 11 ਕੇ. ਵੀ. ...

ਪੂਰੀ ਖ਼ਬਰ »

ਪਾਵਰਕਾਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਮਨਪ੍ਰੀਤ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪੀ. ਐੱਸ. ਪੀ. ਸੀ. ਐੱਲ. ਅਤੇ ਪੀ. ਐੱਸ. ਟੀ. ਸੀ. ਐੱਲ. ਮੰਡਲ ਸਰਹਿੰਦ ਦੀ ਇਕ ਅਹਿਮ ਮੀਟਿੰਗ ਹਰਬੰਸ ਸਿੰਘ ਬਹੇੜ ਦੀ ਪ੍ਰਧਾਨਗੀ ਹੇਠ ਸਰਹਿੰਦ ਵਿਖੇ ਹੋਈ | ਜਾਣਕਾਰੀ ਦਿੰਦਿਆਂ ਸਕੱਤਰ ਰਾਜ ਸਿੰਘ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਮੰਗਾਂ ਜਲਦੀ ਪੂਰੀਆਂ ਕੀਤੇ ਜਾਣ ਦੀ ਮੰਗ

ਖਮਾਣੋਂ, 10 ਸਤੰਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਦਿਲਬਾਰਾ ਸਿੰਘ ਅਤੇ ਪੈੱ੍ਰਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਪੈੱ੍ਰਸ ਨੂੰ ਜਾਰੀ ਇਕ ਬਿਆਨ ਰਾਹੀਂ ਪੈਨਸ਼ਨਰਾਂ ਦੀਆਂ ਮੰਗਾਂ ਜਲਦੀ ਪੂਰੇ ਕੀਤੇ ...

ਪੂਰੀ ਖ਼ਬਰ »

ਐੱਸ. ਓ. ਅੰਕੁਰ ਗਰਗ ਨੂੰ ਵਧੀਆਂ ਸੇਵਾਵਾਂ ਬਦਲੇ ਕੀਤਾ ਸਨਮਾਨਿਤ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ 'ਚ ਵਧੀਆਂ ਸੇਵਾਵਾਂ ਬਦਲੇ ਸੈਕਸ਼ਨ ਅਫ਼ਸਰ ਅੰਕੁਰ ਗਰਗ ਨੰੂ ਜ਼ਿਲ੍ਹਾ ਸਿੱਖਿਆ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਵਤਾਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਅਮਲੋਹ ਵਲੋਂ ਹੜ੍ਹ ਪੀੜਤਾਂ ਲਈ ਢਾਈ ਲੱਖ ਦੀ ਮਾਲੀ ਸਹਾਇਤਾ

ਅਮਲੋਹ, 10 ਸਤੰਬਰ (ਸੂਦ)-ਜ਼ਿਲ੍ਹਾ ਤਰਨਤਾਰਨ ਦੇ ਤਹਿਸੀਲ ਪੱਟੀ ਦੇ ਪਿੰਡ ਰਸੂਲਪੁਰ ਵਿਚ ਦਰਿਆ ਦਾ ਬੰਨ੍ਹ ਟੁੱਟਣ ਨਾਲ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਬਰਬਾਦ ਹੋ ਗਈ ਸੀ, ਨੂੰ ਦਰਿਆ ਦਾ ਬੰਨ੍ਹ ਬੰਨ੍ਹਣ ਲਈ ਅੱਜ ਗੁਰਦੁਆਰਾ ਸਿੰਘ ਸਭਾ ਅਮਲੋਹ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਦੇ ਸਰਹਿੰਦ ਸ਼ਹਿਰੀ ਤੇ ਦਿਹਾਤੀ ਸਬ ਡਵੀਜ਼ਨ ਦੀ ਚੋਣ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਰਾਜਿੰਦਰ ਸਿੰਘ)-ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਦੀ ਇਕ ਮੀਟਿੰਗ ਸਰਹਿੰਦ ਵਿਖੇ ਜਸਪਾਲ ਸਿੰਘ ਰੈਲੀ ਦੀ ਅਗਵਾਈ 'ਚ ਹੋਈ | ਇਸ ਮੌਕੇ ਸਰਕਲ ਸਕੱਤਰ ਅਜਮੀਲ ਖਾਂ ਅਤੇ ਕਾਰਜਕਾਰੀ ਪ੍ਰਧਾਨ ਸਾਥੀ ਅਮਰੀਕ ਸਿੰਘ ਉਚੇਚੇ ਤੌਰ ...

ਪੂਰੀ ਖ਼ਬਰ »

ਅਧਿਆਪਕ ਚਮਕੌਰ ਸਿੰਘ ਦਾ ਸਕੂਲ ਪਹੁੰਚਣ 'ਤੇ ਕੀਤਾ ਸਨਮਾਨ

ਅਮਲੋਹ, 10 ਸਤੰਬਰ (ਸੂਦ)-ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਅਧਿਆਪਕ ਰਾਜ ਪੁਰਸਕਾਰ ਵੱਡਾ ਸਮਾਗਮ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਭਰਪੂਰਗੜ੍ਹ ਦੇ ਅਧਿਆਪਕ ਚਮਕੌਰ ਸਿੰਘ ਨੂੰ ਪ੍ਰਸੰਸਾ ਪੱਤਰ ਅਤੇ ਸਨਮਾਨ ਮਿਲਣ 'ਤੇ ਉਸ ਦੇ ਆਪਣੇ ਸਕੂਲ ਪਹੁੰਚਣ 'ਤੇ ...

ਪੂਰੀ ਖ਼ਬਰ »

130 ਨਸ਼ੀਲੇ ਟੀਕਿਆਂ ਤੇ ਸ਼ੀਸ਼ੀਆਂ ਸਮੇਤ 3 ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੁਆਰਾ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਚੌਕੀ ਨਬੀਪੁਰ ਪੁਲਿਸ ਦੁਆਰਾ ਤਿੰਨ ਵਿਅਕਤੀਆਂ ਤੋਂ ਨਸ਼ੀਲੇ ਟੀਕੇ ਬਰਾਮਦ ਕਰ ਉਨ੍ਹਾਂ 'ਤੇ ਥਾਣਾ ਸਰਹਿੰਦ ਵਿਖੇ ਮੁਕੱਦਮਾ ...

ਪੂਰੀ ਖ਼ਬਰ »

130 ਨਸ਼ੀਲੇ ਟੀਕਿਆਂ ਤੇ ਸ਼ੀਸ਼ੀਆਂ ਸਮੇਤ 3 ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੁਆਰਾ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਚੌਕੀ ਨਬੀਪੁਰ ਪੁਲਿਸ ਦੁਆਰਾ ਤਿੰਨ ਵਿਅਕਤੀਆਂ ਤੋਂ ਨਸ਼ੀਲੇ ਟੀਕੇ ਬਰਾਮਦ ਕਰ ਉਨ੍ਹਾਂ 'ਤੇ ਥਾਣਾ ਸਰਹਿੰਦ ਵਿਖੇ ਮੁਕੱਦਮਾ ...

ਪੂਰੀ ਖ਼ਬਰ »

ਬਾਬਾ ਫ਼ਤਹਿ ਸਿੰਘ ਫੁੱਟਬਾਲ ਅਕੈਡਮੀ ਵਲੋਂ ਜੇਤੂ ਖਿਡਾਰੀਆਂ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਬਾਬਾ ਫ਼ਤਹਿ ਸਿੰਘ ਫੁੱਟਬਾਲ ਅਕੈਡਮੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਰਣਦੇਵ ਸਿੰਘ ਦੇਬੀ ਕਾਹਲੋਂ ਵਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ...

ਪੂਰੀ ਖ਼ਬਰ »

ਹਰਨਾਮ ਨਗਰ ਵਾਸੀਆਂ ਨੇ 11 ਮੈਂਬਰੀ ਕਾਲੋਨੀ ਵਿਕਾਸ ਕਮੇਟੀ ਬਣਾਈ

ਬਸੀ ਪਠਾਣਾਂ, 10 ਸਤੰਬਰ (ਗੁਰਬਚਨ ਸਿੰਘ ਰੁਪਾਲ)-ਫ਼ਤਹਿਗੜ੍ਹ ਸਾਹਿਬ ਰੋਡ 'ਤੇ ਵਸੀ ਹਰਨਾਮ ਨਗਰ ਕਾਲੋਨੀ ਦੇ ਨਿਵਾਸੀਆਂ ਨੇ ਲੰਘੇ ਦਿਨ ਕਾਲੋਨੀ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਲੰਬੇ ਵਿਚਾਰ-ਵਟਾਂਦਰੇ ਮਗਰੋਂ ਇੰਜੀਨੀਅਰ ਪ੍ਰੇਮ ਸਿੰਘ ਖ਼ਾਲਸਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਜਾਂਚ ਕੈਂਪ 'ਚ 200 ਮਰੀਜ਼ਾਂ ਦੀ ਕੀਤੀ ਜਾਂਚ

ਅਮਲੋਹ, 10 ਸਤੰਬਰ (ਸੂਦ, ਸ਼ਾਰਦਾ)-ਸ਼ੁਕਲਾ ਹਸਪਤਾਲ ਅਮਲੋਹ ਵਿਖੇ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਅਮਲੋਹ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਅਮਨਦੀਪ ਗਰਗ ਪਟਿਆਲਾ ਅਤੇ ਉਨ੍ਹਾਂ ਦੀ ਟੀਮ ਵਲੋਂ 200 ...

ਪੂਰੀ ਖ਼ਬਰ »

ਪੰਜਾਬ ਦੇ ਹੜ੍ਹ ਪੀੜਤਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਦੀ ਮੰਗ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਅਰੁਣ ਆਹੂਜਾ)-ਪੰਜਾਬ ਦੇ ਹੜ੍ਹ ਪੀੜਤ ਲੋਕਾਂ ਨੂੰ ਮੁੜ ਵਸੇਬੇ ਦੇ ਨਾਲ-ਨਾਲ ਉਨ੍ਹਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ, ਹੜ੍ਹ ਪੀੜਤ ਕਿਸਾਨਾਂ ਨੂੰ ਬਿਜਾਈ ਲਈ ਖਾਦਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣ ਤੇ ਇਸ ਦਾ ਸਾਰਾ ਖ਼ਰਚ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ 'ਚ ਧਾਰਮਿਕ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਪੰਜਾਬ ਦੀ ਨਾਮਵਰ ਵਿੱਦਿਅਕ ਸੰਸਥਾ ਰਿਮਟ ਯੂਨੀਵਰਸਿਟੀ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਸ਼੍ਰੋਮਨਦੀਪ ਸਿੰਘ ਨੇ ਕਥਾ ਕੀਰਤਨ ਕੀਤਾ | ...

ਪੂਰੀ ਖ਼ਬਰ »

ਪ੍ਰਦੇਸ਼ ਕਾਂਗਰਸ ਦੇ ਸਕੱਤਰ ਬੱਲ ਵਲੋਂ ਮਾਸਟਰ ਧਰਮ ਸਿੰਘ ਦਾ ਸਨਮਾਨ

ਅਮਲੋਹ, 10 ਸਤੰਬਰ (ਸੂਦ)-ਮਿਹਨਤ ਦਾ ਫ਼ਲ ਮਿੱਠਾ ਹੁੰਦਾ ਹੈ, ਚਾਹੇ ਉਹ ਕਿਸੇ ਵੀ ਖੇਤਰ ਵਿਚ ਮਿਹਨਤ ਕੀਤੀ ਹੋਵੇ | ਇਹ ਪ੍ਰਗਟਾਵਾ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸੰਦੀਪ ਸਿੰਘ ਬੱਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ ਦੇ ਸ. ਸ. ਮਾਸਟਰ ਧਰਮ ਸਿੰਘ ...

ਪੂਰੀ ਖ਼ਬਰ »

ਬੰਦਾ ਸਿੰਘ ਬਹਾਦਰ ਕਾਲਜ ਨੇ ਅੰਤਰਰਾਸ਼ਟਰੀ ਕਾਨਫ਼ਰੰਸ ਕਰਵਾਈ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਲੋਂ ਆਈ. ਈ. ਆਈ. ਦੇ ਸਹਿਯੋਗ ਨਾਲ 'ਇਲੈਕਟ੍ਰਾਨਿਕਸ ਅਤੇ ਸੰਚਾਰ ਨਵੀਨੀਕਰਨ ਊਰਜਾ ਅਤੇ ਆਈ. ਓ. ਟੀ. ਵਿਜ਼ਨ 2040' ਵਿਸ਼ੇ 'ਤੇ ਦੋ ਰੋਜ਼ਾ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਸੋਈ ਦੀ ਪੰਜਾਬ ਯੂਨੀਵਰਸਿਟੀ ਦੀ ਜਿੱਤ ਨੇ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ-ਅਜੈ ਲਿਬੜਾ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਜੈ ਸਿੰਘ ਲਿਬੜਾ ਨੇ ਅੱਜ ਇੱਥੇ ਇਕ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਯੂਨੀਵਰਸਿਟੀ 'ਚ ਐੱਸ. ਓ. ਆਈ. ਦੀ ਹੋਈ ਜਿੱਤ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੀ ਨੌਜਵਾਨੀ ਸ਼੍ਰੋਮਣੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ 118 ਜ਼ਰੂਰਤਮੰਦਾਂ ਨੂੰ ਮਹੀਨਾਵਾਰ ਚੈੱਕ ਵੰਡੇ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾ. ਐੱਸ. ਪੀ. ਐੱਸ. ਓਬਰਾਏ ਦੀ ਅਗਵਾਈ ਹੇਠ ਸ਼ੁਰੂ ਕੀਤੇ ਸਮਾਜ ਸੇਵੀ ਕਾਰਜਾਂ ਦੀ ਕੜੀ ਅਧੀਨ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਜੋਰਾ ਸਿੰਘ ਗਿੱਲ ਦੀ ਅਗਵਾਈ ਹੇਠ 118 ...

ਪੂਰੀ ਖ਼ਬਰ »

ਮਿਡਲ ਸਕੂਲ ਰਾਮਗੜ੍ਹ 'ਚ ਕੁਇਜ਼ ਮੁਕਾਬਲੇ ਕਰਵਾਏ

ਸਲਾਣਾ, 10 ਸਤੰਬਰ (ਗੁਰਚਰਨ ਸਿੰਘ ਜੰਜੂਆ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਈ-ਸਕੂਲ ਕੁਇਜ਼ ਮੁਕਾਬਲੇ (ਆਈ.ਸੀ.ਟੀ.) ਪੰਜਾਬ ਤਹਿਤ ਸਰਕਾਰੀ ਮਿਡਲ ਸਕੂਲ ਰਾਮਗੜ੍ਹ ਵਿਖੇ ਵਿਦਿਆਰਥੀਆਂ ਦਾ ਆਨ-ਲਾਈਨ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਦੀ ਅਗਵਾਈ ਸਕੂਲ ਮੁਖੀ ...

ਪੂਰੀ ਖ਼ਬਰ »

ਪ੍ਰਾਪਰਟੀ ਸਲਾਹਕਾਰਾਂ ਨੇ ਐੱਸ. ਡੀ. ਐੱਮ. ਦੇ ਨਾਂਅ ਦਾ ਦਿੱਤਾ ਮੰਗ ਪੱਤਰ

ਅਮਲੋਹ, 10 ਸਤੰਬਰ (ਸੂਦ)-ਤਹਿਸੀਲ ਅਮਲੋਹ ਦੇ ਪ੍ਰਾਪਰਟੀ ਸਲਾਹਕਾਰਾਂ ਨੇ ਆਪਣੀਆਂ ਮੁਸ਼ਕਿਲਾਂ ਸਬੰਧੀ ਮੰਗ ਪੱਤਰ ਐੱਸ. ਡੀ. ਐੱਮ. ਅਮਲੋਹ ਦੇ ਨਾਮ ਉਪ ਮੰਡਲ ਮੈਜਿਸਟ੍ਰੇਟ ਅਮਲੋਹ ਦੀ ਸੁਪਰਡੈਂਟ ਪੁਸ਼ਪਲਤਾ ਨੂੰ ਦਿੱਤਾ | ਉਨ੍ਹਾਂ ਮੰਗ ਕੀਤੀ ਕਿ ਨਗਰ ਕੌਾਸਲ ਅਮਲੋਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX