ਤਾਜਾ ਖ਼ਬਰਾਂ


ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਅਹਿਮਦਗੜ੍ਹ ,18 ਸਤੰਬਰ (ਸੋਢੀ) -ਸਥਾਨਕ ਪੰਜਾਬ ਐਂਡ ਸਿੰਧ ਬੈਂਕ ਦੀ ਇਮਾਰਤ ਵਿਚ ਅੱਜ ਰਾਤ ਕਰੀਬ 10 ਵਜੇ ਅਚਾਨਕ ਅੱਗ ਲੱਗ ਗਈ।ਜਿਸ ਕਾਰਨ ਬੈਂਕ ਵਿਚ ਪਿਆ ਕਾਫੀ ਰਿਕਾਰਡ, ਬੈਂਕ ਵਿਚ ਲੱਗੇ ਏਅਰ ਕੰਡੀਸ਼ਨਰ ਅਤੇ ਪੱਖਿਆਂ ਤੋਂ ਇਲਾਵਾ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਪਾਉਂਟਾ ਸਾਹਿਬ , 18 ਸਤੰਬਰ { ਹਰਬਖ਼ਸ਼ ਸਿੰਘ } -ਪਾਉਂਟਾ ਸਾਹਿਬ ਕੋਲ ਕੁਲਹਾਲ ਸ਼ਕਤੀ ਨਹਿਰ 'ਚ ਡਿੱਗੀ ਕਾਰ ਨੂੰ ਗ਼ੋਤਾ ਖੋਰਾ ਅਤੇ ਐਨ ਡੀ ਆਰ ਐਫ ਨੇ 24 ਘੰਟਿਆਂ ਬਾਅਦ ਬਾਹਰ ਕੱਢ ਲਿਆ ਹੈ। ਕਾਰ ਵਿਚ ਕੌਣ ਕੌਣ ਸਵਾਰ ਸੀ ...
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਮਲੌਦ, 18 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਇੱਕ ਦੇਸ਼ ਇੱਕ ਭਾਸ਼ਾ ਵਿਚ ਹਿੰਦੀ ਨੂੰ ਤਰਜੀਹ ਦੇਣ ਦੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਰਾਜ ਵਿਚ ਵਿਰੋਧ ਦੀਆਂ ...
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਅਜਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਦੇ ਸਰਕਾਰੀ ਹਸਪਤਾਲ ਤੋਂ ਕਰਵਾਏ ਜਾਂਦੇ ਸਾਲਾਨਾ ਮੈਡੀਕਲ ਦੌਰਾਨ ਕਰੀਬ ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਸੰਗਰੂਰ, 18 ਸਤੰਬਰ (ਧੀਰਜ ਪਿਸ਼ੋਰੀਆ) - ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਵਿਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੇ ਆਪਣਾ ਸੰਘਰਸ਼...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਵਾਸ਼ਿੰਗਟਨ, 18 ਸਤੰਬਰ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਬੜੀ ਖ਼ੁਸ਼ੀ ਹੋ ਰਹੀ ਹੈ ਕਿ ਰਾਬਰਟ ਸੀ.ਓ ਬ੍ਰਾਇਨ ਜੋ ਕਿ ਵਿਦੇਸ਼ ਵਿਭਾਗ...
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ) - ਰੇਲਵੇ ਸਟੇਸ਼ਨ ਗੜ੍ਹਸ਼ੰਕਰ ਤੋਂ ਸ਼ਾਮ ਸਮੇਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਦੀ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਵਾਸ਼ਿੰਗਟਨ, 18 ਸਤੰਬਰ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਖ਼ਜ਼ਾਨਾ ਸਕੱਤਰ ਨੂੰ ਈਰਾਨ ਉੱਪਰ ਪਾਬੰਦੀਆਂ ਵਧਾਉਣ ਦੇ ਹੁਕਮ...
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  1 day ago
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  1 day ago
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  1 day ago
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  1 day ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  1 day ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  1 day ago
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 day ago
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਮੁੱਖ ਮੰਤਰੀ ਨਾਲ ਗੱਲਬਾਤ ਦਾ ਸਮਾਂ ਮਿਲਣ ਦੇ ਬਾਵਜੂਦ ਅਧਿਆਪਕ ਧਰਨਾ ਜਾਰੀ ਰੱਖਣ 'ਤੇ ਅੜੇ
. . .  1 day ago
ਪਾਕਿ ਬੈਟ ਕਮਾਂਡੋ ਕਰ ਰਹੇ ਸਨ ਘੁਸਪੈਠ ਦੀ ਕੋਸ਼ਿਸ਼, ਫੌਜ ਨੇ ਗਰਨੇਡ ਨਾਲ ਬਣਾਇਆ ਨਿਸ਼ਾਨਾ
. . .  1 day ago
ਰੋਹ 'ਚ ਆਏ ਅਧਿਆਪਕਾਂ ਨੇ ਜਾਮ ਕੀਤਾ ਸੰਗਰੂਰ-ਸੁਨਾਮ ਮਾਰਗ
. . .  1 day ago
ਮਰਨ ਵਰਤ 'ਤੇ ਬੈਠ ਅਧਿਆਪਕਾਂ ਨੂੰ ਪੁਲਿਸ ਨੇ ਜ਼ਬਰਦਸਤੀ ਪਹੁੰਚਾਇਆ ਹਸਪਤਾਲ
. . .  1 day ago
2020 ਟੋਕੀਓ ਓਲੰਪਿਕ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀ ਵਿਨੇਸ਼ ਫੋਗਾਟ
. . .  1 day ago
ਨਹੀਂ ਰਹੇ ਹਾਰਰ ਫ਼ਿਲਮਾਂ ਦੇ ਬਾਦਸ਼ਾਹ ਸ਼ਿਆਮ ਰਾਮਸੇ
. . .  1 day ago
ਕਸ਼ਮੀਰ ਮਸਲੇ ਨੂੰ ਗੱਲਬਾਤ ਨਾਲ ਸੁਲਝਾਉਣ ਭਾਰਤ ਅਤੇ ਪਾਕਿਸਤਾਨ- ਯੂਰਪੀ ਯੂਨੀਅਨ ਦੀ ਸੰਸਦ
. . .  1 day ago
ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ
. . .  1 day ago
ਭਾਰੀ ਮੀਂਹ ਦੇ ਚੱਲਦਿਆਂ ਪਟਨਾ ਪੁਲਿਸ ਲਾਈਨ 'ਤੇ ਡਿੱਗਾ ਦਰਖ਼ਤ, 10 ਕਰਮਚਾਰੀ ਜ਼ਖ਼ਮੀ
. . .  1 day ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- 18 ਅਕਤੂਬਰ ਤੱਕ ਬਹਿਸ ਪੂਰੀ ਕਰਨ ਦੋਵੇਂ ਪੱਖ
. . .  1 day ago
ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕੀਤੇ ਕੇਦਾਰਨਾਥ ਮੰਦਰ ਦੇ ਦਰਸ਼ਨ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਏਅਰ ਇੰਡੀਆ ਕਰ ਰਿਹੈ ਉਡਾਣ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਲੋਕਤੰਤਰ ਦੀ ਭਰੋਸਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਫਾਜ਼ਿਲਕਾ / ਅਬੋਹਰ

ਗਾਡਵਿਨ ਸਕੂਲ ਦੀ ਜ਼ਿਲ੍ਹਾ ਪੱਧਰੀ ਸਾਫ਼ਟਬਾਲ ਮੁਕਾਬਲਿਆਂ 'ਚ ਜਿੱਤ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਵਿਖੇ ਜ਼ਿਲ੍ਹਾ ਪੱਧਰੀ ਸਾਫ਼ਟਬਾਲ ਮੁਕਾਬਲੇ ਕਰਵਾਏ ਗਏ | ਜਿਸ 'ਚ ਜ਼ਿਲ੍ਹੇ ਦੀਆਂ 22 ਟੀਮਾਂ ਨੇ ਭਾਗ ਲਿਆ | ਇਨ੍ਹਾਂ ਚ ਲੜਕੇ ਤੇ ਲੜਕੀਆਂ ਦੇ 14,17,19 ਵਰਗ ਦੇ ਮੁਕਾਬਲੇ ਹੋਏ | ਲੜਕੀਆਂ ਦੇ ਵੱਖ-ਵੱਖ ਮੈਚਾਂ 'ਚ ਗਾਡਵਿਨ ਸਕੂਲ ਦੀ ਅੰਡਰ 14 ਟੀਮ ਦਾ ਮੁੱਖ ਮੁਕਾਬਲਾ ਪੈਨਸੀਆ ਸਕੂਲ ਜਲਾਲਾਬਾਦ ਦੀ ਟੀਮ ਨਾਲ ਹੋਇਆ, ਜਿਸ 'ਚੋਂ ਗਾਡਵਿਨ ਸਕੂਲ ਦੀ ਟੀਮ 6-2 ਦੇ ਫਰਕ ਨਾਲ ਜਿੱਤੀ | ਲੜਕਿਆਂ ਦੇ ਅੰਡਰ 17 ਵਰਗ 'ਚ ਪੈਨਸੀਆ ਸਕੂਲ ਨੂੰ 4-1 ਤੇ ਅੰਡਰ 19 'ਚ 6-2 ਦੇ ਫਰਕ ਨਾਲ ਹਰਾਇਆ | ਲੜਕੀਆਂ ਦੇ ਤਿੰਨਾਂ ਵਰਗਾਂ 'ਚ ਜਿੱਤ ਹਾਸਿਲ ਕਰਨ ਤੋਂ ਬਾਅਦ ਲੜਕਿਆਂ ਦੇ ਹੋਏ ਅੰਡਰ 14 ਫਾਈਨਲ ਮੁਕਾਬਲੇ 'ਚ ਗਾਡਵਿਨ ਸਕੂਲ ਦੀ ਟੀਮ ਨੇ ਸੰਤ ਕਬੀਰ ਸਕੂਲ ਨੂੰ 7-1 ਅਤੇ ਅੰਡਰ 17 ਤੇ 19 'ਚ ਪੈਨਸੀਆ ਸਕੂਲ ਨੂੰ 2-0 ਅਤੇ 6-1 ਦੇ ਫਰਕ ਨਾਲ ਹਰਾਇਆ | ਗਾਡਵਿਨ ਸਕੂਲ ਦੀ ਸਾਫ਼ਟਬਾਲ ਟੀਮ ਲਗਾਤਾਰ ਪਿਛਲੇ 5 ਸਾਲਾਂ ਤੋਂ ਜ਼ਿਲ੍ਹਾ ਪੱਧਰੀ ਮੁਕਾਬਲੇ ਜਿੱਤਦੀ ਆ ਰਹੀ ਹੈ | ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਕਈ ਮੁਕਾਬਲਿਆਂ 'ਚ ਸਰਹੱਦੀ ਖੇਤਰ ਦਾ ਨਾਂਅ ਚਮਕਾਇਆ ਹੈ | ਸਕੂਲ ਦੇ ਐਮ.ਡੀ. ਜਗਜੀਤ ਸਿੰਘ ਬਰਾੜ, ਪਿ੍ੰਸੀਪਲ ਲਖਵਿੰਦਰ ਕੌਰ ਬਰਾੜ ਨੇ ਸਕੂਲ ਦੀ ਇਸ ਸ਼ਾਨਦਾਰ ਜਿੱਤ ਲਈ ਕੋਚ ਰਮੇਸ਼ ਲਾਲ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

ਨਹਿਰ 'ਚੋਂ ਨੌਜਵਾਨ ਦੀ ਲਾਸ਼ ਮਿਲੀ

ਖੂਈਆ ਸਰਵਰ, 10 ਸਤੰਬਰ (ਜਗਜੀਤ ਸਿੰਘ ਧਾਲੀਵਾਲ)-ਬੀਤੀ ਰਾਤ ਨਹਿਰ 'ਚ ਤੈਰਦੀ ਇਕ ਨੌਜਵਾਨ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਖੂਈਆਂ ਸਰਵਰ ਪੁਲਿਸ ਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਦਲਮੀਰਖੇੜਾ ਕੋਲ ਗੁਜ਼ਰਦੀ ਮਲੂਕਪੁਰਾ ਨਹਿਰ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਚਲਾਏ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਸਬੰਧੀ ਦਿੱਤੀ ਸਿਖਲਾਈ

ਫਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਵੱਲੋਂ ਚਲਾਏ ਗਏ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਸਬੰਧੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਤੇ ਕੰਪਿਊਟਰ ਆਪੇ੍ਰਟਰਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ...

ਪੂਰੀ ਖ਼ਬਰ »

ਇਤਿਹਾਸਕ ਰੈਲੀ 'ਚ ਪੁੱਜੇ ਵਰਕਰਾਂ ਦਾ ਕਰਜ਼ਾ ਨਹੀਂ ਉਤਾਰ ਸਕਾਂਗਾ- ਗੋਲਡੀ ਕੰਬੋਜ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਸਕੱਤਰ ਜਗਦੀਪ ਕੰਬੋਜ ਗੋਲਡੀ ਵਲੋਂ ਜਲਾਲਾਬਾਦ ਵਿਖੇ ਕੀਤੀ ਗਈ ਕਾਂਗਰਸ ਦੀ ਇਤਿਹਾਸਕ ਰੈਲੀ 'ਤੇ ਪੁੱਜਣ ਵਾਲੇ ਸਮੂਹ ਕਾਂਗਰਸੀ, ਯੂਥ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ 'ਚ ਸਰਵ ਹਿਤਕਾਰੀ ਸਕੂਲ ਨੇ ਮਾਰੀ ਬਾਜ਼ੀ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਸਰਵ ਹਿਤਕਾਰੀ ਸਕੂਲ 'ਚ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਜਿਸ 'ਚ ਸ਼ਤਰੰਜ ਦੇ ਮੁਕਾਬਲੇ ਵੀ ਹੋਏ | ਇਨ੍ਹਾਂ ਮੁਕਾਬਲਿਆਂ 'ਚ ਅੰਡਰ 14, ਅੰਡਰ 17 ਦੇ ਖਿਡਾਰੀਆਂ ਨੇ ਭਾਗ ਲਿਆ | ਸ਼ਤਰੰਜ ਮੁਕਾਬਲਿਆ 'ਚ ਅੰਡਰ 14 ਲੜਕਿਆਂ ਦੀ ਸਰਵ ...

ਪੂਰੀ ਖ਼ਬਰ »

ਕੀਟਨਾਸ਼ਕ ਦੇ ਛਿੜਕਾਅ ਸਮੇਂ ਨਿੱਜੀ ਸੁਰੱਖਿਆ ਰੱਖਣ ਲਈ ਕੀਤਾ ਜਾਗਰੂਕ

ਮੰਡੀ ਅਰਨੀਵਾਲਾ, 10 ਸਤੰਬਰ (ਨਿਸ਼ਾਨ ਸਿੰਘ ਸੰਧੂ)-ਅੰਬੂਜਾ ਸੀਮੈਂਟ ਫਾੳਾੂਡੇਸ਼ਨ ਤੇ ਬੀ.ਸੀ.ਆਈ ਵਲੋਂ ਵੱਖ ਵੱਖ ਪਿੰਡਾਂ 'ਚ ਜਾ ਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਕੀਟਨਾਸ਼ਕ ਦਵਾਈਆਂ ਦੇ ਛਿੜਕਾਅ ਸਬੰਧੀ ਨਿੱਜੀ ਸੁਰੱਖਿਆ ਰੱਖਣ ਲਈ ਜਾਗਰੂਕ ਕੀਤਾ ਗਿਆ | ਫ਼ੀਲਡ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਦੇ ਖਿਡਾਰੀ ਦੀ ਤਾਇਕਵਾਂਡੋ 'ਚ ਨੈਸ਼ਨਲ ਪੱਧਰ ਲਈ ਚੋਣ

ਜਲਾਲਾਬਾਦ, 10 ਸਤੰਬਰ (ਕਰਨ ਚੁਚਰਾ)-ਪਿਛਲੇ ਦਿਨੀਂ ਰਜਿੰਦਰ ਪਬਲਿਕ ਸਕੂਲ ਪੰਜਆਨਾ ਸਿਰਸਾ 'ਚ ਹੋਈ ਸੀ.ਬੀ.ਐਸ.ਈ ਨਾਰਥ ਇੰਡੀਆ-2 ਤਾਈਕਵਾਂਡੋਂ ਚੈਪੀਅਨਸ਼ਿਪ 'ਚ ਮਾਤਾ ਗੁਜਰੀ ਸਕੂਲ ਦੇ ਦੋ ਬੱਚਿਆਂ ਨੇ ਦੂਜੀ ਤੇ ਤੀਜੀ ਪੁਜ਼ੀਸ਼ਨ ਹਾਸਿਲ ਕੀਤੀ | ਇਸ ਚੈਪੀਅਨਸ਼ਿਪ 'ਚ 300 ...

ਪੂਰੀ ਖ਼ਬਰ »

ਸੰਦੀਪ ਜਾਖੜ ਵਲੋਂ ਗਰੀਨ ਪੰਜਾਬ ਮੁਹਿੰਮ ਦੀ ਸ਼ੁਰੂਆਤ

ਖੂਈਆ ਸਰਵਰ, 10 ਸਤੰਬਰ (ਜਗਜੀਤ ਸਿੰਘ ਧਾਲੀਵਾਲ)-ਵਿਸ਼ਵ ਪੱਧਰ 'ਤੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਰੀਨ ਪੰਜਾਬ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਗੁੰਮਜਾਲ 'ਚ ਕਰਵਾਏ ਪ੍ਰੋਗਰਾਮ ਵਿਚ ਹਲਕਾ ਇੰਚਾਰਜ ਅਬੋਹਰ ...

ਪੂਰੀ ਖ਼ਬਰ »

ਗੋਪੀ ਚੰਦ ਆਰੀਆ ਮਹਿਲਾ ਕਾਲਜੀਏਟ ਸਕੂਲ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਅਬੋਹਰ, 10 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਪਿ੍ੰਸੀਪਲ ਡਾ: ਰੇਖ ਸੂਦ ਹਾਂਡਾ ਦੇ ਦਿਸ਼ਾ ਨਿਰਦੇਸ਼ਾਂ ਤੇ ਸਕੂਲ ਇੰਚਾਰਜ ਪ੍ਰੋਫੈਸਰ ਨੀਰਜ ਮਹਿਤਾ ਦੀ ਅਗਵਾਈ 'ਚ ਰਾਜਨੀਤਿਕ ਸ਼ਾਸਤਰ ਵਿਭਾਗ ਦੇ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਤੇ ਸਹਾਇਤਾ ਲਈ ਟੋਲ ਫ਼ਰੀ ਨੰਬਰ ਦੇ ਸਟਿੱਕਰ ਲਗਾਏ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੀ ਰਹਿਨੁਮਾਈ ਹੇਠ ਰਾਜ ਪਾਲ ਰਾਵਲ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਤੇ ਸਟਾਫ ਨੇ ...

ਪੂਰੀ ਖ਼ਬਰ »

ਐਮ.ਡੀ. ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਅਬੋਹਰ, 10 ਸਤੰਬਰ (ਕੁਲਦੀਪ ਸਿੰਘ ਸੰਧੂ)-ਮਹਾਂਰਿਸ਼ੀ ਦਇਆਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਜਿਸ 'ਚ ਬੀ.ਐਡ. ਤੇ ਈ.ਟੀ.ਟੀ. ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਸਮਾਗਮ 'ਚ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਫ਼ਾਜ਼ਿਲਕਾ ਦੇ ...

ਪੂਰੀ ਖ਼ਬਰ »

ਸੰਦੀਪ ਜਾਖੜ ਦੀ ਅਗਵਾਈ 'ਚ ਨਹਿਰੂ ਪਾਰਕ ਦੀ ਹੋਈ ਕਾਇਆ ਕਲਪ

ਅਬੋਹਰ, 10 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਕਾਂਗਰਸ ਦੇ ਇੰਚਾਰਜ ਸੰਦੀਪ ਜਾਖੜ ਵਲੋਂ ਸ਼ਹਿਰ ਨੂੰ ਰਹਿਣ ਲਾਇਕ ਬਣਾਉਣ ਤੇ ਪਾਰਕਾਂ ਨੂੰ ਹਰਾ ਭਰਾ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸ ਤਹਿਤ ਇੱਥੋਂ ਦੇ ਮੇਨ ਨਹਿਰੂ ਪਾਰਕ ਦੀ ਹਾਲਤ ਵੀ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਸੈਂਟਰ ਲੱਖੋਵਾਲੀ ਦੀਆਂ ਖੇਡਾਂ 'ਚ ਹੌਜ਼ ਖ਼ਾਸ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ

ਮੰਡੀ ਲਾਧੂਕਾ, 10 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਹੌਜ਼ ਖ਼ਾਸ ਵਿਖੇ ਸੈਂਟਰ ਲੱਖੋ ਵਾਲੀ ਦੀਆਂ ਖੇਡਾਂ ਸੀ.ਐੱਚ.ਟੀ ਬੋਹੜ ਸਿੰਘ ਦੀ ਅਗਵਾਈ 'ਚ ਕਰਵਾਈਆਂ ਗਈਆਂ | ਖੇਡਾਂ ਦਾ ਉਦਘਾਟਨ ਹੌਜ਼ ਖ਼ਾਸ ਦੇ ਸਰਪੰਚ ਸਾਹਬ ਸਿੰਘ ਅਤੇ ਨੰਬਰਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੋਗ ਮੁਕਾਬਲਿਆਂ 'ਚ ਛਾਏ ਅੰਮਿ੍ਤ ਮਾਡਲ ਸਕੂਲ ਦੇ ਵਿਦਿਆਰਥੀ

ਅਬੋਹਰ, 10 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਈ ਗਈ 5ਵੀਂ ਜ਼ਿਲ੍ਹਾ ਪੱਧਰੀ ਯੋਗ ਚੈਂਪੀਅਨਸ਼ਿਪ 'ਚ ਅੰਮਿ੍ਤ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਨਾਮਣਾ ਖੱਟਿਆ ਹੈ | ਸਕੂਲ ਦੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਚੋਣਾਂ 'ਚ ਸੋਈ ਦੇ ਹੱਕ 'ਚ ਨਿੱਤਰੇ ਨੌਜਵਾਨਾਂ ਨੇ ਅਕਾਲੀ ਪੱਖੀ ਹੋਣ ਦਾ ਸਬੂਤ ਦਿੱਤਾ-ਲਖਵਿੰਦਰ ਰੋਹੀਵਾਲਾ

ਜਲਾਲਾਬਾਦ, 10 ਸਤੰਬਰ (ਕਰਨ ਚੁਚਰਾ)-ਬੀਤੇ ਦਿਨੀਂ ਹੋਈਆਂ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ 'ਚ ਸੋਈ ਦੇ ਚੁਣੇ ਗਏ ਪ੍ਰਧਾਨ ਚੇਤਨ ਚੌਧਰੀ ਦੇ ਹੱਕ 'ਚ ਨੌਜਵਾਨਾਂ ਨੇ ਫ਼ਤਵਾ ਦੇ ਕੇ ਸਾਬਿਤ ਕਰ ਦਿੱਤਾ ਹੈ ਕਿ ਉਹ ਮੌਜੂਦਾ ਸਰਕਾਰ ਦੀਆਂ ਨੀਤੀਆਂ ਖਿਲਾਫ ਹਨ ਤੇ ਅਕਾਲੀ ਦਲ ...

ਪੂਰੀ ਖ਼ਬਰ »

60 ਲਿਟਰ ਲਾਹਣ ਸਮੇਤ ਇਕ ਕਾਬੂ

ਜਲਾਲਾਬਾਦ, 10 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਘੁਬਾਇਆ ਵਲੋਂ 60 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਬ ਇੰਸਪੈਕਟਰ ਬਲਕਾਰ ਸਿੰਘ ਚੌਕੀ ਇੰਚਾਰਜ ...

ਪੂਰੀ ਖ਼ਬਰ »

ਕੁੱਟਮਾਰ ਮਾਮਲੇ ਵਿਚ ਪੰਜ ਜਣਿਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 10 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਪਿੰਡ ਰੁਕਨਪੁਰਾ ਖੂਈਖੇੜਾ ਦੇ ਇਕ ਵਿਅਕਤੀ ਦੀ ਕੁੱਟਮਾਰ ਕੀਤੇ ਜਾਣ ਦੇ ਮਾਮਲੇ 'ਚ ਪੰਜ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦਵਿੰਦਰ ਸਿੰਘ ਪੁੱਤਰ ਭਗਵਾਨ ...

ਪੂਰੀ ਖ਼ਬਰ »

ਕੱਲਰ ਖੇੜਾ ਸਕੂਲ ਦੀਆ ਦੋ ਟੀਮਾਂ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ

ਖੂਈਆ ਸਰਵਰ, 10 ਸਤੰਬਰ (ਜਗਜੀਤ ਸਿੰਘ ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੱਲਰ ਖੇੜਾ ਦੀਆਂ ਕਬੱਡੀ 17 ਸਾਲ ਵਰਗ ਅਤੇ ਅੰਡਰ 19 ਸਾਲ ਵਰਗ ਲੜਕੇ ਦੀਆਂ ਟੀਮਾਂ ਨੇ ਜ਼ਿਲ੍ਹਾ ਫਾਜ਼ਿਲਕਾ ਦਾ ਿਖ਼ਤਾਬ ਜਿੱਤ ਕੇ ਰਾਜ ਪੱਧਰੀ ਕਬੱਡੀ ਮੁਕਾਬਲਿਆਂ 'ਚ ਆਪਣੀ ...

ਪੂਰੀ ਖ਼ਬਰ »

ਰੋਜ਼ਗਾਰ ਮੇਲੇ ਪੰਜਾਬ ਸਰਕਾਰ ਦਾ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਆ ਕੇ ਰੋਜ਼ਗਾਰ ਦੇਣ ਦਾ ਉਪਰਾਲਾ-ਸੰਦੀਪ ਜਾਖੜ

ਅਬੋਹਰ, 10 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ/ਕੁਲਦੀਪ ਸਿੰਘ ਸੰਧੂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲ਼ੋਂ ਰੋਜ਼ਗਾਰ ਮੇਲਿਆਂ ਲਗਾਉਣਾ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ ਤੇ ਇਸ ਰਾਹੀਂ ਰੋਜ਼ਗਾਰ ਦਾਤਾ ਕੰਪਨੀਆਂ ਨੌਜਵਾਨਾਂ ...

ਪੂਰੀ ਖ਼ਬਰ »

ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਸਕੂਲ ਦੀ ਵਿਦਿਆਰਥਣ ਪਵਨਦੀਪ ਕੌਰ ਨੇ ਪ੍ਰੀਖਿਆ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਅਬੋਹਰ, 10 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲ਼ੋਂ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨ ਵਾਸਤੇ ਲਈ ਗਈ ਜ਼ੋਨ ਪੱਧਰੀ ਪ੍ਰੀਖਿਆ 'ਚ ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਸਕੂਲ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਸਾਹਿਤ ਸਭਾ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ

ਜਲਾਲਾਬਾਦ, 10 ਸਤੰਬਰ (ਜਤਿੰਦਰ ਪਾਲ ਸਿੰਘ)-ਸਾਹਿਤ ਸਭਾ ਜਲਾਲਾਬਾਦ ਵਲੋਂ ਸਥਾਨਕ ਬਾਹਮਣੀ ਵਾਲਾ ਸੜਕ 'ਤੇ ਸਥਿਤ ਪ੍ਰਾਈਵੇਟ ਕਾਲਜ ਵਿਖੇ ਪ੍ਰਧਾਨ ਪ੍ਰੀਤੀ ਬਬੂਟਾ ਤੇ ਸਰਪ੍ਰਸਤ ਸੂਬਾ ਸਿੰਘ ਨੰਬਰਦਾਰ ਦੀ ਅਗਵਾਈ ਹੇਠ ਮਹੀਨਾਵਾਰ ਮੀਟਿੰਗ ਹੋਈ | ਮੰਚ ਸੰਚਾਲਕ ਦੀ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਾਂ ਦਾ ਸੰਘਰਸ਼ 14ਵੇਂ ਦਿਨ ਵੀ ਜਾਰੀ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਦਾ ਧਰਨਾ 14ਵੇਂ ਦਿਨ 'ਚ ਦਾਖਲ ਹੋ ਗਿਆ | ਫੀਮੇਲ ਵਰਕਰਾਂ ਨੇ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਸਿਹਤ ਮੰਤਰੀ 'ਤੇ ਮੀਟਿੰਗਾਂ ਦਾ ਸਮਾਂ ਦੇ ਕੇ ਮੁੱਕਰਨ ਦਾ ਦੋਸ਼ ਲਗਾਇਆ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸੋਨਾ ਤੇ ਨਕਦੀ ਚੋਰੀ ਕਰਨ ਦੇ ਮਾਮਲੇ 'ਚ ਸਾਮਾਨ ਦੀ ਬਰਾਮਦਗੀ ਤੇ ਚੌਥੇ ਚੋਰ ਦੀ ਨਾਮਜ਼ਦਗੀ ਦੀ ਮੰਗ

ਮੰਡੀ ਲਾਧੂਕਾ, 10 ਸਤੰਬਰ (ਰਾਕੇਸ਼ ਛਾਬੜਾ)-ਪਿੰਡ ਲੱਖੇ ਕੜ੍ਹਾਈਆ 'ਚ ਲੱਖਾਂ ਰੁਪਏ ਦੇ ਸੋਨੇ ਤੇ ਨਕਦੀ ਦੀ ਚੋਰੀ ਦੇ ਮਾਮਲੇ 'ਚ ਪੀੜਤ ਪਰਿਵਾਰ ਨੇ ਸਾਮਾਨ ਦੀ ਬਰਾਮਦਗੀ ਦੀ ਮੰਗ ਕਰਦੇ ਹੋਏ ਸਥਾਨਕ ਪੁਲਿਸ 'ਤੇ ਚੋਰਾਂ ਨਾਲ ਸਾਜ਼ਬਾਜ਼ ਹੋਣ ਦੇ ਦੋਸ਼ ਲਗਾਏ ਹਨ | ਇਸ ਪਿੰਡ ...

ਪੂਰੀ ਖ਼ਬਰ »

ਗਿਦੜਾਂਵਾਲੀ 'ਚ ਗੁਰਮਤਿ ਸਮਾਗਮ ਕਰਵਾਇਆ

ਖੂਈਆ ਸਰਵਰ, 10 ਸਤੰਬਰ (ਜਗਜੀਤ ਸਿੰਘ ਧਾਲੀਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਗਿੱਦੜਾਂ ਵਾਲੀ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਸ਼ੋ੍ਰਮਣੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸੰਗਠਨਾਂ ਦਾ ਕੀਤਾ ਸਨਮਾਨ

ਅਬੋਹਰ, 10 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਬੰਬੇ ਇੰਸਟੀਚਿਊਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਸ਼ ਨੂੰ ਸਮਰਪਿਤ ਸਿੱਖ ਸੰਗਠਨਾਂ ਦਾ ਸਨਮਾਨ ਸਮਾਗਮ ਕਰਵਾਇਆ ਗਿਆ | ਇਹ ਪ੍ਰੋਗਰਾਮ ਗੁਰਦੁਆਰਾ ਸ੍ਰੀ ਟਿੱਬਾ ਸਾਹਿਬ ਜੰਮੂ ਬਸਤੀ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX