ਤਾਜਾ ਖ਼ਬਰਾਂ


ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਪ੍ਰਸ਼ਨਕਾਲ ਨਾਲ ਦੁਬਾਰਾ ਹੋਈ ਸ਼ੁਰੂ
. . .  55 minutes ago
ਪੀ.ਸੀ.ਬੀ ਨੇ ਉਮਰ ਅਕਮਲ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
. . .  57 minutes ago
ਇਸਲਾਮਾਬਾਦ, 20 ਫਰਵਰੀ- ਪਾਕਿਸਤਾਨ ਕ੍ਰਿਕਟ ਬੋਰਡ ਨੇ ਬੱਲੇਬਾਜ਼ ਉਮਰ ਅਕਮਲ ਨੂੰ ਭ੍ਰਿਸ਼ਟਾਚਾਰ ਵਿਰੋਧੀ ਜਾਂਚ ਪੂਰੀ...
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਸਿਲੰਡਰ ਮਾਰ ਕੇ ਕਤਲ
. . .  about 1 hour ago
ਅੰਮ੍ਰਿਤਸਰ/ਸੁਲਤਾਨਵਿੰਡ, 20 ਫਰਵਰੀ (ਰੇਸ਼ਮ/ਗੁਰਨਾਮ ਸਿੰਘ ਬੁੱਟਰ)- ਬੀਤੀ ਦੇਰ ਰਾਤ ਸੁਲਤਾਨਵਿੰਡ ਰੋਡ 'ਤੇ ਸਥਿਤ ਕੋਟ ਆਤਮਾ ਰਾਮ...
ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਨੇਪਾਲ ਦੇ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ
. . .  about 1 hour ago
ਅੰਮ੍ਰਿਤਸਰ, 20 ਫਰਵਰੀ (ਜਸਵੰਤ ਸਿੰਘ ਜੱਸ) - ਨੇਪਾਲ ਦੇ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ ਅੱਜ ਆਪਣੇ ਪਰਿਵਾਰ ਸਮੇਤ....
ਜਗਦੇਵ ਕਲਾਂ ਤੋਂ ਲਾਪਤਾ ਤਿੰਨ ਸਕੀਆਂ ਭੈਣਾਂ ਪੁਲਿਸ ਵੱਲੋਂ ਕੁੱਝ ਹੀ ਘੰਟਿਆਂ 'ਚ ਬਰਾਮਦ
. . .  about 1 hour ago
ਜਗਦੇਵ ਕਲਾਂ (ਅੰਮ੍ਰਿਤਸਰ), 20 ਫਰਵਰੀ (ਸ਼ਰਨਜੀਤ ਸਿੰਘ ਗਿੱਲ) - ਬੀਤੇ ਕੱਲ੍ਹ ਜਗਦੇਵ ਕਲਾਂ ਤੋਂ ਲਾਪਤਾ ਹੋਈਆਂ ਤਿੰਨ ਸਕੀਆਂ ਭੈਣਾਂ ਪੁਲਿਸ ਵੱਲੋਂ ਕੁੱਝ ...
ਬਜਟ ਇਜਲਾਸ : ਸਦਨ 'ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 1 hour ago
ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਦੇ ਪਹਿਲੇ ਦਿਨ ਸਦਨ 'ਚ ਪਿਛਲੇ ਸਮੇਂ ਦੌਰਾਨ ਵਿੱਛੜੀਆਂ ਰੂਹਾਂ ...
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਸਪੀਕਰ ਵੱਲੋਂ ਪੜ੍ਹੇ ਜਾ ਰਹੇ ਹਨ ਸ਼ੋਕ ਮਤੇ
. . .  about 1 hour ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ
. . .  about 1 hour ago
ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ...
ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਨਗਦੀ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਹਰੀਕੇ ਪੱਤਣ, 20 ਫਰਵਰੀ (ਸੰਜੀਵ ਕੁੰਦਰਾ) -ਬੀਤੀ ਦੇਰ ਰਾਤ ਹਰੀਕੇ ਪੱਤਣ ਨਜ਼ਦੀਕ ਬੂਹ ਪੁਲ ਬਾਈਪਾਸ 'ਤੇ ਸਕਰਾਪੀਓ ਸਵਾਰ ਚਾਰ ਅਣਪਛਾਤੇ ਨੌਜਵਾਨਾਂ ਨੇ ਟਰੱਕ ...
ਜੰਮੂ-ਪਠਾਨਕੋਟ ਹਾਈਵੇ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਸ੍ਰੀਨਗਰ, 20 ਫਰਵਰੀ- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਜਟਵਾਲ ਦੇ ਨੇੜੇ ਜੰਮੂ- ਪਠਾਨਕੋਟ ਹਾਈਵੇ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ....
'ਰਾਖਵਾਂਕਰਨ ਖ਼ਤਮ ਨਹੀਂ ਹੋਣ ਦੇਵਾਂਗੇ' ਵਾਲੇ ਪਟਨਾ 'ਚ ਰਾਹੁਲ ਗਾਂਧੀ ਦੇ ਲੱਗੇ ਪੋਸਟਰ
. . .  about 2 hours ago
ਪਟਨਾ, 20 ਫਰਵਰੀ- ਬਿਹਾਰ ਦੀ ਰਾਜਧਾਨੀ 'ਚ ਪਟਨਾ 'ਚ ਰਾਹੁਲ ਗਾਂਧੀ ਦੇ ਪੋਸਟਰ ਲਗਾਏ ਗਏ ਹੈ। ਇਨ੍ਹਾਂ ਪੋਸਟਰਾਂ 'ਚ ਲਿਖਿਆ...
ਉਪਹਾਰ ਸਿਨੇਮਾ ਅਗਨੀਕਾਂਡ : ਪੀੜਤਾਂ ਦੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ
. . .  about 2 hours ago
ਨਵੀਂ ਦਿੱਲੀ, 20 ਫਰਵਰੀ- ਉਪਹਾਰ ਸਿਨੇਮਾ ਅਗਨੀਕਾਂਡ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਪੀੜਤ ਲੋਕਾਂ ...
ਤਿਹਾੜ ਜੇਲ੍ਹ 'ਚ ਬੰਦ ਨਿਰਭੈਆ ਦੇ ਦੋਸ਼ੀ ਵਿਨੈ ਨੇ ਕੰਧ 'ਚ ਮਾਰਿਆ ਸਿਰ, ਹੋਇਆ ਜ਼ਖਮੀ
. . .  about 2 hours ago
ਨਵੀਂ ਦਿੱਲੀ, 20 ਫਰਵਰੀ- ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦੇ ਅਨੁਸਾਰ, ਨਿਰਭੈਆ ਦੇ ਦੋਸ਼ੀਆਂ 'ਚ ਇਕ ਦੋਸ਼ੀ ਵਿਨੈ ਨੇ 16 ਫਰਵਰੀ ਨੂੰ ਆਪਣੇ...
ਕਾਰ ਤੇ ਟਰੱਕ ਦੀ ਟੱਕਰ 'ਚ 6 ਮੌਤਾਂ, 6 ਜ਼ਖਮੀ
. . .  about 3 hours ago
ਮੁੰਬਈ, 20 ਫਰਵਰੀ - ਮਹਾਰਾਸ਼ਟਰ ਦੇ ਚੰਦਪੁਰ 'ਚ ਪੈਂਦੇ ਮੁਲ ਵਿਖੇ ਬੀਤੀ ਦੇਰ ਰਾਤ ਕਾਰ ਅਤੇ ਟਰੱਕ ਦੀ ਹੋਈ ਟੱਕਰ ਵਿਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਜ਼ਖਮੀ...
ਫ਼ਿਲਮ ਦੀ ਸ਼ੂਟਿੰਗ ਦੌਰਾਨ ਹੋਏ ਹਾਦਸੇ 'ਚ 3 ਮੌਤਾਂ, 10 ਜ਼ਖਮੀ
. . .  about 3 hours ago
ਚੇਨਈ, 20 ਫਰਵਰੀ - ਤਾਮਿਲਨਾਡੂ ਦੇ ਚੇਨਈ ਵਿਖੇ ਫ਼ਿਲਮ ਇੰਡੀਅਨ-2 ਦੀ ਸ਼ੂਟਿੰਗ ਦੌਰਾਨ ਕਰੇਨ ਡਿੱਗਣ ਕਾਰਨ 3 ਜਣਿਆ ਦੀ ਮੌਤ ਹੋ ਗਈ, ਜਦਕਿ 10 ਜਣੇ ਜ਼ਖਮੀ ਹੋਏ ਹਨ। ਮ੍ਰਿਤਕਾਂ 'ਚ ਫ਼ਿਲਮ ਦੇ ਨਿਰਦੇਸ਼ਕ...
ਸਰਕਾਰੀ ਬੱਸ ਅਤੇ ਟਰੱਕ ਦੀ ਟੱਕਰ 'ਚ 19 ਮੌਤਾਂ
. . .  about 3 hours ago
ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ
. . .  about 4 hours ago
2024 ਤੱਕ 5 ਟ੍ਰਿਲੀਅਨ ਅਰਥ ਵਿਵਸਥਾ ਇੱਛਾਵਾਦੀ ਸੋਚ - ਡਾ. ਮਨਮੋਹਨ ਸਿੰਘ
. . .  about 4 hours ago
ਬਿਜਲੀ ਬੋਰਡ ਦੇ 2 ਖਿਡਾਰੀਆਂ ਦੀ ਗੋਲੀ ਮਾਰ ਕੇ ਹੱਤਿਆ
. . .  about 4 hours ago
ਜੇ.ਪੀ ਨੱਢਾ ਅੱਜ ਪੰਜਾਬ ਦੌਰੇ 'ਤੇ
. . .  about 4 hours ago
ਜਰਮਨ ਦੇ ਹਨਾਊ 'ਚ ਗੋਲੀਬਾਰੀ ਦੌਰਾਨ 8 ਮੌਤਾਂ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  about 1 hour ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  about 1 hour ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  about 1 hour ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  about 1 hour ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  about 1 hour ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਰੂਪਨਗਰ

ਸੁਖਵਿੰਦਰ ਸਿੰਘ ਵਿਸਕੀ ਨੇ ਸੰਭਾਲਿਆ ਚੇਅਰਮੈਨ ਨਗਰ ਸੁਧਾਰ ਟਰੱਸਟ ਦਾ ਅਹੁਦਾ

ਰੂਪਨਗਰ, 10 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਨਗਰ ਸੁਧਾਰ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ ਨੇ ਅੱਜ ਇਥੇ ਨਗਰ ਸੁਧਾਰ ਟਰੱਸਟ ਵਿਖੇ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਸ੍ਰੀ ਅਨੰਦਪੁਰ ਸਾਹਿਬ, ਰਾਣਾ ਕੰਵਰਪਾਲ ਸਿੰਘ ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ, ਅਮਰਜੀਤ ਸਿੰਘ ਸੰਦੋਆ ਵਿਧਾਇਕ, ਡਾ. ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ, ਸਵਪਨ ਸ਼ਰਮਾ ਸੀਨੀਅਰ ਪੁਲਿਸ ਕਪਤਾਨ ਦੀ ਹਾਜ਼ਰੀ ਵਿਚ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲਿਆ | ਇਸ ਦੌਰਾਨ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਉਹ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ੁਕਰ ਗੁਜ਼ਾਰ ਹਨ, ਜਿਨ੍ਹਾਂ ਨੇ ਇਕ ਨੌਜਵਾਨ ਕਾਂਗਰਸੀ ਵਰਕਰ ਨੂੰ ਨਗਰ ਸੁਧਾਰ ਟਰੱਸਟ ਰੂਪਨਗਰ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਉਨ੍ਹਾਂ ਉਮੀਦ ਜਤਾਈ ਕਿ ਉਹ ਪੰਜਾਬ ਸਰਕਾਰ ਵਲੋਂ ਸ਼ਹਿਰ ਦੇ ਵਿਕਾਸ ਨੰੂ ਤਰਜੀਹ ਦੇਣਗੇ ਅਤੇ ਸੌਾਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਰਾਣਾ ਕੰਵਰਪਾਲ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਸੁਖਵਿੰਦਰ ਸਿੰਘ ਵਿਸਕੀ ਇਕ ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਿਸ ਕਰ ਕੇ ਹੀ ਇਨ੍ਹਾਂ ਨੂੰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੌਾਪੀ ਗਈ ਹੈ | ਇਨ੍ਹਾਂ ਦੇ ਦਾਦਾ ਸਵਰਗਵਾਸੀ ਗੁਰਬਚਨ ਸਿੰਘ ਦੋ ਵਾਰ ਕਾਂਗਰਸ ਪਾਰਟੀ ਦੀ ਟਿਕਟ 'ਤੇ ਵਿਧਾਇਕ ਬਣੇ | ਉਨ੍ਹਾਂ ਕਿਹਾ ਕਿ ਸ੍ਰੀ ਵਿਸਕੀ ਇਕ ਜੁਝਾਰੂ, ਅਣਥੱਕ ਅਤੇ ਇਮਾਨਦਾਰ ਕਾਂਗਰਸੀ ਆਗੂ ਹਨ | ਉਨ੍ਹਾਂ ਸ੍ਰੀ ਵਿਸਕੀ ਨੂੰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਬਣਨ 'ਤੇ ਵਧਾਈ ਦਿੱਤੀ | ਅਮਰਜੀਤ ਸਿੰਘ ਸੰਦੋਆ ਵਿਧਾਇਕ ਰੂਪਨਗਰ ਨੇ ਵੀ ਸ੍ਰੀ ਵਿਸਕੀ ਨੂੰ ਚੇਅਰਮੈਨ ਦਾ ਅਹੁਦਾ ਸੰਭਾਲਣ ਤੇ ਵਧਾਈ ਅਤੇ ਸ਼ੁਭ-ਕਾਮਨਾਵਾਂ ਦਿੱਤੀਆਂ | ਇਸ ਮੌਕੇ ਸਮਾਗਮ ਵਿਖੇ ਪਹੁੰਚਣ 'ਤੇ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਨਵ-ਨਿਯੁਕਤ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਾਪੀ ਹੈ, ਉਹ ਉਸ 'ਤੇ ਖਰਾ ਉੱਤਰਨਗੇ ਅਤੇ ਸ਼ਹਿਰ ਦਾ ਵਿਕਾਸ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ | ਇਸ ਮੌਕੇ ਡਾ. ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਨੇ ਸੁਖਵਿੰਦਰ ਸਿੰਘ ਵਿਸਕੀ ਨੂੰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਦਾ ਅਹੁਦਾ ਸੰਭਾਲਣ 'ਤੇ ਸ਼ੁਭ ਕਾਮਨਾਵਾਂ ਭੇਟ ਕੀਤੀਆਂ ਅਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਹਰ ਸਮੇਂ ਸਹਿਯੋਗ ਦਿੱਤਾ ਜਾਵੇਗਾ | ਇਸ ਸਮਾਗਮ ਨੰੂ ਸਾਬਕਾ ਵਿਧਾਇਕ ਭਾਗ ਸਿੰਘ ਨੇ ਵੀ ਸੰਬੋਧਨ ਕੀਤਾ | ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਡਾ: ਆਰ. ਐਸ. ਪਰਮਾਰ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਵਿਜੇ ਕੁਮਾਰ ਸ਼ਰਮਾ ਟਿੰਕੂ, ਅਸ਼ਵਨੀ ਸ਼ਰਮਾ, ਅਮਰਪਾਲ ਸਿੰਘ ਬੈਂਸ ਪੀ.ਆਰ.ਓ. ਟੂ ਸਪੀਕਰ, ਰਮੇਸ਼ ਗੋਇਲ, ਅਮਰਜੀਤ ਸਿੰਘ ਸੈਣੀ, ਐਡਵੋਕੇਟ ਰਾਜ ਕੁਮਾਰ ਅਰੋੜਾ, ਸ੍ਰੀਮਤੀ ਕਿਰਨ ਸੋਨੀ ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ, ਪੋਮੀ ਸੋਨੀ ਕੌਾਸਲਰ, ਰਾਜੇਸ਼ਵਰ ਲਾਲੀ, ਰਾਮ ਸਿੰਘ ਸੈਣੀ, ਗੁਰਿੰਦਰਪਾਲ ਸਿੰਘ ਬਿੱਲਾ, ਜਗਵਿੰਦਰ ਸਿੰਘ ਰੀਹਲ, ਮਿੰਟੂ ਸਰਾਫ਼, ਕਰਨੈਲ ਸਿੰਘ ਜੈਲੀ, ਬੌਬੀ ਚੌਹਾਨ, ਸ੍ਰੀਮਤੀ ਰਵਿੰਦਰ ਕੌਰ ਜੱਗੀ ਕੌਾਸਲਰ, ਪਿ੍ੰਸੀਪਲ ਸੁਰਮੁਖ ਸਿੰਘ ਅਤੇ ਕਾਂਗਰਸੀ ਆਗੂ ਹਾਜ਼ਰ ਸਨ |

ਹੜ੍ਹ ਪ੍ਰਭਾਵਿਤ ਪਿੰਡ ਬੜੀ ਦਾ ਮੌਕਾ ਦੇਖਣ ਵੀ ਨਹੀਂ ਬਹੁੜਿਆ ਅਜੇ ਤੱਕ ਪ੍ਰਸ਼ਾਸਨ

ਪੁਰਖਾਲੀ, 10 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਬੀਤੇ ਦਿਨੀਂ ਪਏ ਭਾਰੀ ਮੀਂਹ ਨਾਲ ਆਏ ਹੜ੍ਹ ਕਾਰਨ ਪਿੰਡ ਬੜੀ ਵਿਖੇ ਹੋਏ ਵੱਡੇ ਨੁਕਸਾਨ ਦੀ ਨਾ ਸਰਕਾਰ ਨੂੰ ਕੋਈ ਪ੍ਰਵਾਹ ਹੈ ਅਤੇ ਨਾ ਹੋ ਜ਼ਿਲ੍ਹਾ ਪ੍ਰਸ਼ਾਸਨਾ ਨੂੰ ਹੀ ਕੋਈ ਪ੍ਰਵਾਹ ਹੈ | ਸਰਕਾਰ ਅਤੇ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਨੂੰ ਲੈ ਕੇ ਹੋਏ ਝਗੜੇ 'ਚ 2 ਨੌਜਵਾਨ ਜ਼ਖਮੀ

ਰੂਪਨਗਰ, 10 ਸਤੰਬਰ (ਪੱਤਰ ਪ੍ਰੇਰਕ)-ਰੂਪਨਗਰ ਦੇ ਸਰਕਾਰੀ ਕਾਲਜ ਸੜਕ ਦੇ ਹਵੇਲੀ ਮੋੜ 'ਤੇ ਨੌਜਵਾਨਾਂ ਦਾ ਝਗੜਾ ਹੋਇਆ ਜਿਸ ਵਿਚ ਦੋ ਨੌਜਵਾਨ ਜ਼ਖਮੀ ਹੋ ਗਏ, ਨੂੰ ਸਰਕਾਰੀ ਹਸਪਤਾਲ ਰੂਪਨਗਰ ਵਿਖੇ ਦਾਖ਼ਲ ਕਰਵਾਇਆ ਗਿਆ | ਜ਼ਖਮੀਆਂ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਸਤਲੁਜ ਦਰਿਆ ਦੇ ਕੰਢਿਆਂ 'ਤੇ ਡੰਗੇ ਲਗਾਉਣ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਸਤਲੁਜ ਦਰਿਆ ਦੇ ਹੜ੍ਹਾਂ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਨੇ ਸਤਲੁਜ ਦਰਿਆ ਦੇ ਦੋਨੋਂ ਪਾਸਿਆਂ ਤੇ ਡੰਗੇ ਲਗਾਉਣ ਦੀ ਮੰਗ ਕੀਤੀ ਹੈ ਤਾਂ ਜੋ ਇਨ੍ਹਾਂ ਪਿੰਡਾਂ ਦੇ ਲੋਕਾਂ ਦੀ ਉਪਜਾਊ ਜ਼ਮੀਨ ਦਾ ਬਚਾਅ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕੱਤਰਤਾ ਹੋਈ

ਮੋਰਿੰਡਾ, 10 ਸਤਬੰਰ (ਪਿ੍ਤਪਾਲ ਸਿੰਘ)-ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮੀਟਿੰਗ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨੀ ਮਸਲਿਆਂ ਤੋਂ ਇਲਾਵਾ ...

ਪੂਰੀ ਖ਼ਬਰ »

ਸਾਂਸਦ ਤਿਵਾੜੀ ਵਲੋਂ ਕੇਂਦਰੀ ਅਤੇ ਰਾਜ ਸਰਕਾਰਾਂ ਵਲੋਂ ਚਲਾਈਆਂ ਵਿਕਾਸ ਯੋਜਨਾਵਾਂ ਦਾ ਜਾਇਜ਼ਾ

ਰੂਪਨਗਰ, 10 ਸਤੰਬਰ (ਸਤਨਾਮ ਸਿੰਘ ਸੱਤੀ)-ਸਾਂਸਦ ਹਲਕਾ ਸ੍ਰੀ ਅਨੰਦਪੁਰ ਸਾਹਿਬ ਮਨੀਸ਼ ਤਿਵਾੜੀ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤ ਸਰਕਾਰ ਅਤੇ ਰਾਜ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵਿਕਾਸ ਦੀਆਂ ਸਕੀਮਾਂ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ...

ਪੂਰੀ ਖ਼ਬਰ »

ਜੀਨੀਅਸ ਇੰਟਰਨੈਸ਼ਨਲ ਸਕੂਲ ਨੂੰ ਮਿਲਿਆ ਅੰਤਰਰਾਸ਼ਟਰੀ ਸਕੂਲ ਪੁਰਸਕਾਰ

ਰੂਪਨਗਰ, 10 ਸਤੰਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਰੂਪਨਗਰ ਨੇ ਇੰਟਰਨੈਸ਼ਨਲ ਸਕੂਲ ਅਵਾਰਡ ਪ੍ਰਾਪਤ ਕੀਤਾ ਹੈ | ਬਿ੍ਟਿਸ਼ ਕੌਾਸਲ ਵਲੋਂ ਭੇਟ ਕੀਤਾ ਗਿਆ ਇਹ ਸਕੂਲ ਅਵਾਰਡ 2019 ਤੋਂ 2022 ਤੱਕ ਹੈ | ਪੁਰਸਕਾਰ ਪ੍ਰਾਪਤ ਕਰਨ ਤੇ ਸਕੂਲ ਪ੍ਰਬੰਧਕਾਂ ...

ਪੂਰੀ ਖ਼ਬਰ »

ਛੱਪੜ ਦਾ ਰੂਪ ਧਾਰਨ ਕਰਨ ਲੱਗੀ ਦੋ ਤਖ਼ਤਾਂ ਨੂੰ ਜੋੜਨ ਵਾਲੀ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ

• ਹਰਦੀਪ ਸਿੰਘ ਢੀਂਡਸਾ ਨੂਰਪੁਰ ਬੇਦੀ, 10 ਸਤੰਬਰ-ਪੰਜਾਬ ਦੇ ਮਾਝਾ ਤੇ ਦੁਆਬਾ ਖੇਤਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ਼ਕਤੀ ਪੀਠ ਮਾਤਾ ਨੈਣਾਂ ਦੇਵੀ ਨਾਲ ਜੋੜਨ ਵਾਲੀ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ ਹੁਣ ਕਈ ਥਾਵਾਂ 'ਤੇ ਛੱਪੜ ਦਾ ਰੂਪ ਧਾਰਨ ਕਰਨ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਦੇ ਕਾਤਲ ਨੂੰ ਜਲਦੀ ਗਿ੍ਫ਼ਤਾਰ ਕੀਤਾ ਜਾਵੇ-ਡਾ. ਚਰਨਜੀਤ ਸਿੰਘ

ਮੋਰਿੰਡਾ, 10 ਸਤੰਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਬਮਨਾੜਾ ਦੇ ਇਕ ਵਿਅਕਤੀ ਗੁਰਪ੍ਰੀਤ ਸਿੰਘ ਦੇ ਕਾਤਲ ਨੂੰ ਗਿ੍ਫ਼ਤਾਰ ਨਾ ਕਰਨ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਨੇ ਕਾਤਲ ਨੂੰ ਤੁਰੰਤ ਗਿ੍ਫ਼ਤਾਰ ਕਰਨ ਮੰਗ ਕੀਤੀ ਹੈ | ਆਮ ਆਦਮੀ ਪਾਰਟੀ ਦੇ ਹਲਕਾ ਚਮਕੌਰ ...

ਪੂਰੀ ਖ਼ਬਰ »

ਵਾਲੀਆ ਦੀ ਨਿਯੁਕਤੀ ਦਾ ਸਵਾਗਤ

ਨੰਗਲ, 10 ਸਤੰਬਰ (ਗਰੇਵਾਲ) -ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਸੰਸਥਾਵਾਂ ਨੇ ਅਮਰਜੀਤ ਸਿੰਘ ਵਾਲੀਆ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਦਾ ਮੈਂਬਰ ਨਿਯੁਕਤ ਕੀਤੇ ਜਾਣ ਦਾ ਸਵਾਗਤ ਕੀਤਾ ਹੈ | ਸੈਣੀ ਭਾਈਚਾਰੇ ਦੇ ਆਗੂ ਪਰਮਜੀਤ ਸਿੰਘ ਸੈਣੀ, ਕੌਾਸਲਰ ਅੰਜੂ ਬਾਲਾ, ਅਮਰਜੀਤ ...

ਪੂਰੀ ਖ਼ਬਰ »

ਦੋ ਦਿਨਾ ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਸਫ਼ਲਤਾਪੂਰਵਕ ਸਮਾਪਤ

ਸ੍ਰੀ ਚਮਕੌਰ ਸਾਹਿਬ, 10 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਵਿਖੇ ਦੋ ਦਿਨਾ ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਅੱਜ ਸਫਲਤਾ ਪੂਰਵਕ ਸਮਾਪਤ ਹੋ ਗਿਆ | ਅੱਜ ਦੂਜੇ ਦਿਨ ਵਾਲੀਬਾਲ ਮੁਕਾਬਲਿਆਂ ਦੀ ...

ਪੂਰੀ ਖ਼ਬਰ »

ਡਹਿਰ ਦੇ ਕੁਸ਼ਤੀ ਮੁਕਾਬਲੇ 15 ਨੂੰ -ਪੋਸਟਰ ਕੀਤਾ ਜਾਰੀ

ਸ੍ਰੀ ਚਮਕੌਰ ਸਾਹਿਬ, 10 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਡਹਿਰ ਵਿਖੇ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਯੂਥ ਕਲੱਬ, ਗ੍ਰਾਮ ਪੰਚਾਇਤ ਵਲੋਂ 15 ਸਤੰਬਰ ਨੂੰ ਯੂਥ ਕੇਅਰ ਸੁਸਾਇਟੀ ਰੂਪਨਗਰ ਦੇ ਸਹਿਯੋਗ ਨਾਲ ਨਹਿਰੂ ਯੁਵਾ ਕੇਂਦਰ ਰੂਪਨਗਰ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਗਰਾਮ ਪੰਚਾਇਤ ਵਲੋਂ ਬਣਾਇਆ ਪਾਰਕ ਨਗਰ ਪੰਚਾਇਤ ਬਣਨ ਤੋਂ ਬਾਅਦ ਹੋ ਗਿਆ ਬੇਸਹਾਰਾ

• ਬੀਰਅੰਮਿ੍ਤਪਾਲ ਸਿੰਘ ਸੰਨੀ ਕੀਰਤਪੁਰ ਸਾਹਿਬ, 10 ਸਤੰਬਰ-ਜਦੋਂ ਸੰਨ 2013 ਵਿਚ ਕੀਰਤਪੁਰ ਸਾਹਿਬ ਸਮੇਤ ਆਸ-ਪਾਸ ਦੀਆਂ ਪੰਜ ਗਰਾਮ ਪੰਚਾਇਤਾਂ ਨੂੰ ਭੰਗ ਕਰਕੇ ਨਗਰ ਪੰਚਾਇਤ ਦਾ ਗਠਨ ਕੀਤਾ ਗਿਆ ਸੀ ਤਾਂ ਉਸ ਸਮੇਂ ਸਥਾਨਕ ਨਿਵਾਸੀਆਂ ਨੂੰ ਰਾਜਨੀਤਿਕ ਆਗੂਆਂ ਵਲੋਂ ਕਈ ...

ਪੂਰੀ ਖ਼ਬਰ »

ਸਵਾਮੀ ਸ਼ਿਵਾਨੰਦਾ ਸਰਵਹਿੱਤਕਾਰੀ ਸਕੂਲ ਦੀ ਹੈਂਡਬਾਲ ਟੀਮ ਉੱਤਰੀ ਖੇਤਰ ਜ਼ੋਨ 'ਚ ਰਹੀ ਅੱਵਲ

ਮੋਰਿੰਡਾ, 10 ਸਤੰਬਰ (ਪਿ੍ਤਪਾਲ ਸਿੰਘ)-ਵਿੱਦਿਆ ਭਾਰਤੀ ਉੱਤਰੀ ਖੇਤਰ ਜੋਨ ਦੀਆਂ 32ਵੀਆਂ ਉੱਤਰ ਖੇਤਰੀ ਖੇਡਾਂ ਵਿਚ ਸਵਾਮੀ ਸ਼ਿਵਾਨੰਦਾ ਸਰਵਹਿੱਤਕਾਰੀ ਸਕੂਲ ਮੋਰਿੰਡਾ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਜਤਿੰਦਰ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਵਿਚ ਪੋਸ਼ਣ ਅਭਿਆਨ ਤਹਿਤ ਕੈਂਪ ਲਗਾਏ

ਸ੍ਰੀ ਚਮਕੌਰ ਸਾਹਿਬ, 10 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡਾ. ਹਰਬੰਸ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਪੋਸ਼ਣ ਅਭਿਆਨ ਤਹਿਤ ਕੈਂਪ ਲਗਾਏ ਗਏ | ਇਸ ਮੌਕੇ ਗਰਭਵਤੀ ਔਰਤਾਂ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਜੇਤੂ ਟੀਮ ਦਾ ਸਕੂਲ ਪਹੁੰਚਣ 'ਤੇ ਕੀਤਾ ਭਰਵਾਂ ਸਵਾਗਤ

ਸੁਖਸਾਲ, 10 ਸਤੰਬਰ (ਧਰਮ ਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਕਰਵਾਏ ਵਾਲੀਬਾਲ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਭੰਗਲ ਦੀਆਂ ਲੜਕੀਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ | ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਰੂਪਨਗਰ, 10 ਸਤੰਬਰ (ਚੱਕਲ)-ਪੰਜਾਬ ਰਾਜ ਪਾਵਰ ਕਾਮ ਲਿਮਟਿਡ ਦੇ ਉਪ-ਮੰਡਲ ਸੁਖਰਾਮਪੁਰ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 132 ਕੇਵੀ ਗਰਿੱਡ ਸ/ਸ ਰੋਪੜ ਤੋਂ ਚੱਲਦੇ 11 ਕੇ. ਵੀ. ਯੂਪੀਐਸ-1 ਅਤੇ ਮੈਗਾ ਸਟਾਰ, ਰੰਗੀਲਪੁਰ ਫੀਡਰ ਦੀ ਬਿਜਲੀ ...

ਪੂਰੀ ਖ਼ਬਰ »

ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਸਿਖਲਾਈ ਦਿੱਤੀ

ਨੂਰਪੁਰ ਬੇਦੀ, 10 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਸਿਖਲਾਈ ਦੇਣ ਲਈ ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਰਾਹੀਂ ਇੱਥੇ ਪੰਚਾਇਤ ਸੰਮਤੀ ਹਾਲ ਵਿਖੇ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕੱਲ੍ਹ

ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 12 ਸਤੰਬਰ ਨੂੰ ਹੋਣ ਵਾਲੇ ...

ਪੂਰੀ ਖ਼ਬਰ »

ਟਿੱਪਰਾਂ ਵਾਲਿਆਂ ਨੂੰ ਘੇਰ ਕੇ ਪਰਚੀ ਕੱਟਣ ਵਾਲਿਆਂ 'ਤੇ

ਰੂਪਨਗਰ/ਭਰਤਗੜ੍ਹ, 10 ਸਤੰਬਰ (ਸਤਨਾਮ ਸਿੰਘ ਸੱਤੀ, ਜਸਬੀਰ ਸਿੰਘ ਬਾਵਾ)-ਹਿਮਾਚਲ ਪ੍ਰਦੇਸ਼ ਦੇ ਕਰੈਸ਼ਰਾਂ ਤੋਂ ਨਿਯਮਾਂ ਮੁਤਾਬਿਕ ਬੱਜਰੀ ਲੈ ਕੇ ਆਉਣ ਵਾਲੇ ਟਿੱਪਰਾਂ ਤੋਂ ਧੱਕੇ ਨਾਲ ਗੁੰਡਾ ਪਰਚੀ ਵਸੂਲਣ ਅਤੇ ਧਮਕੀਆਂ ਦੇਣ ਵਾਲਿਆਂ 'ਤੇ ਭਰਤਗੜ੍ਹ ਪੁਲਿਸ ਚੌਕੀ 'ਚ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੀ ਇਮਾਰਤ ਲਈ ਮਾਇਕ ਸਹਾਇਤਾ

ਰੂਪਨਗਰ, 10 ਸਤੰਬਰ (ਚੱਕਲ)-ਸੇਵਾ ਮੁਕਤ ਲੈਕਚਰਾਰ, ਕਵੀ ਤੇ ਚਿੱਤਰਕਾਰ ਇੰਦਰਜੀਤ ਸਿੰਘ ਬਾਲਾ ਦੇ ਪਰਿਵਾਰ ਵਲੋਂ ਆਪਣੇ ਪਿੰਡ ਬਹਿਰਾਮਪੁਰ ਜ਼ਿਮੀਂਦਾਰਾਂ ਦੇ ਪ੍ਰਾਇਮਰੀ ਸਕੂਲ ਦੀ ਚੱਲ ਰਹੀ ਇਮਾਰਤ ਦੀ ਸੇਵਾ ਵਿਚ ਗਿਆਰਾਂ ਹਜ਼ਾਰ ਰੁਪਏ ਦੀ ਮਾਇਕ ਸਹਾਇਤਾ ਕੀਤੀ ਗਈ | ...

ਪੂਰੀ ਖ਼ਬਰ »

ਹੜ੍ਹ ਪੀੜਤ ਪਰਿਵਾਰਾਂ ਨੂੰ ਕੱਪੜੇ ਵੰਡੇ

ਨੂਰਪੁਰ ਬੇਦੀ, 10 ਸਤੰਬਰ (ਝਾਂਡੀਆਂ) -ਹੜ੍ਹ ਪੀੜਤ ਪਰਿਵਾਰਾਂ ਦੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਹਰ ਪੱਖੋਂ ਸਹਾਇਤਾ ਕਰਕੇ ਰਾਹਤ ਕਾਰਜਾਂ ਪ੍ਰਦਾਨ ਕਰਕੇ ਨਿਰਵਿਘਨ ਉਪਰਾਲੇ ਜਾਰੀ ਹਨ ਜਦਕਿ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ | ਜਿਸ ਤਹਿਤ ਪਿੰਡ ਖੱਡ ...

ਪੂਰੀ ਖ਼ਬਰ »

ਪੈਨਸ਼ਨਰਜ਼ ਮਹਾਸੰਘ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 10 ਸਤੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਪੈਨਸ਼ਨਰਜ਼ ਮਹਾਸੰਘ ਬਲਾਕ ਚਮਕੌਰ ਸਾਹਿਬ ਦੀ ਮੀਟਿੰਗ ਚੌਧਰੀ ਭਰਤ ਸਿੰਘ ਦੀ ਪ੍ਰਧਾਨਗੀ ਹੇਠ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ ਜਿਸ ਵਿਚ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ ਇੰਟਕ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ (ਪ.ਪ. ਰਾਹੀਂ)-ਪੰਜਾਬ ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ (ਇੰਟਕ) ਪੰਜਾਬ ਦੇ ਪ੍ਰਧਾਨ ਸੰਗਰਾਮ ਸਿੰਘ ਦੀ ਅਗਵਾਈ 'ਚ ਯੂਨੀਅਨ ਦੇ ਸੀਨੀਅਰ ਆਗੂਆਂ ਦੀ ਵਿਸ਼ੇਸ਼ ਮੀਟਿੰਗ ਅੱਜ ਉਪ ਮੰਡਲ ਇੰਜੀਨੀਅਰ ਸ੍ਰੀ ਅਨੰਦਪੁਰ ਸਾਹਿਬ ਬ੍ਰਹਮਜੀਤ ...

ਪੂਰੀ ਖ਼ਬਰ »

ਕੰਨਿਆ ਸਕੂਲ ਤਖ਼ਤਗੜ੍ਹ ਦੀਆਂ ਕਬੱਡੀ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਲੋਹਾ ਮਨਵਾਇਆ

ਨੂਰਪੁਰ ਬੇਦੀ, 10 ਸਤੰਬਰ (ਰਾਜੇਸ਼ ਚੌਧਰੀ )-ਜ਼ਿਲ੍ਹ ਾ ਸਿੱਖਿਆ ਅਫ਼ਸਰ (ਸ: ਸ:) ਰੂਪਨਗਰ ਦੀ ਰਹਿਨੁਮਾਈ ਹੇਠ ਹੋਈਆਂ 65ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਜ਼ਿਲ੍ਹ ਾ ਪੱਧਰੀ ਸਕੂਲ ਖੇਡ ਮੁਕਾਬਲਿਆਂ (ਕਬੱਡੀ ਨੈਸ਼ਨਲ ਸਟਾਈਲ) 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸਮਰਪਿਤ ਅਧਿਆਪਕ ਵਿਕਾਸ ਵਰਮਾ ਨੂੰ ਸਟੇਟ ਐਵਾਰਡ ਮਿਲਣ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਨੰਗਲ, 10 ਸਤੰਬਰ (ਪੋ੍ਰ: ਅਵਤਾਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਰੇਲਵੇ ਰੋਡ ਨੰਗਲ ਦੇ ਸਮਰਪਿਤ ਅਧਿਆਪਕ ਵਿਕਾਸ ਵਰਮਾ ਨੂੰ ਅਧਿਆਪਕ ਦਿਵਸ 'ਤੇ ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ ਦਿੱਤੇ ਜਾਣ 'ਤੇ ਇਲਾਕੇ ਦੇ ਸਮੂਹ ਅਧਿਆਪਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਪਿੰਡਾਂ 'ਚ ਮੈਡੀਕਲ ਕੈਂਪ ਲਗਾਇਆ

ਘਨੌਲੀ, 10 ਸਤੰਬਰ (ਸੈਣੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਹ੍ਹੜ ਪ੍ਰਭਾਵਿਤ ਪਿੰਡਾਂ ਰਣਜੀਤਪੁਰਾ ਅਤੇ ਫੰਦੀ ਵਿਖੇ ਡਾ. ਐਸ.ਐਸ. ਰਾਣੂ ਦੀ ਅਗਵਾਈ 'ਚ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਤਜਿੰਦਰ ਸਿੰਘ ਜੋਤ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਜਿੱਥੇ ...

ਪੂਰੀ ਖ਼ਬਰ »

ਸਤਿਗੁਰੂ ਓਟ ਆਸਰਾ ਟਰੱਸਟ ਨੇ ਹੜ੍ਹ•ਪੀੜਤਾਂ ਦੀ ਕੀਤੀ ਸਹਾਇਤਾ

ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਤਿਗੁਰੂ ਓਟ ਆਸਰਾ ਟਰੱਸਟ ਵਲੋਂ ਨੇੜਲੇ ਪਿੰਡ ਚੰਦਪੁਰ ਬੇਲਾ ਦੇ ਹੜ੍ਹ• ਪ੍ਰਭਾਵਿਤ ਲੋਕਾਂ ਦੀ ਮਾਲੀ ਮਦਦ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਮੁਖੀ ਤਰਲੋਚਨ ਸਿੰਘ ਚੱਠਾ ਨੇ ਦੱਸਿਆ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲਿਆਂ ਵਿਚ ਖ਼ਾਲਸਾ ਸਕੂਲਾਂ ਦੀਆਂ ਟੀਮਾਂ ਮੋਹਰੀ

ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ (ਪ.ਪ. ਰਾਹੀਂ)-ਸਥਾਨਕ ਐਸ. ਜੀ. ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਹਾਕੀ ਦੀ ਟੀਮ ਲੜਕੀਆਂ ਅਤੇ ਲੜਕਿਆਂ ਨੇ ਮੋਹਰੀ ਸਥਾਨ ਹਾਸਲ ਕਰਦੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਵਾਧਾ ਕੀਤਾ ਹੈ | ਸਕੂਲ ਪਿ੍ੰ: ਸੁਖਪਾਲ ਕੌਰ ਵਾਲੀਆ ਨੇ ਦੱਸਿਆ ...

ਪੂਰੀ ਖ਼ਬਰ »

ਅਮਰੀਕ ਸਿੰਘ ਸੰਧੂ ਟਰੱਕ ਆਪੇ੍ਰਟਰ ਯੂਨੀਅਨ ਦੇ ਪ੍ਰਧਾਨ ਬਣੇ

ਸ੍ਰੀ ਚਮਕੌਰ ਸਾਹਿਬ, 10 ਸਤੰਬਰ (ਨਾਰੰਗ)-ਸਥਾਨਕ ਪਬਲਿਕ ਕੈਰੀਅਰ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਜਿਸ ਵਿਚ ਅਮਰੀਕ ਸਿੰਘ ਸੰਧੂ (ਵਿੱਕੀ) ਨੂੰ ਪ੍ਰਧਾਨ ਚੁਣ ਲਿਆ ਗਿਆ | ਇਸ ਮੌਕੇ ਵਰਿੰਦਰ ਸਿੰਘ ਬਿੰਦਾ ਨੂੰ ਮੁਨਸ਼ੀ ਨਿਯੁਕਤ ਕੀਤਾ ਗਿਆ | ਇਨ੍ਹਾਂ ਤੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

ਬੇਲਾ, 10 ਸਤੰਬਰ (ਮਨਜੀਤ ਸਿੰਘ ਸੈਣੀ) -ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮਪੁਰ ਬੇਟ ਵਿਖੇ ਪਰਮ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ | ਸੁਸਾਇਟੀ ਦੇ ਪ੍ਰਧਾਨ ਸੋਮਨਾਥ ਭੱਟ ਨੇ ਦੱਸਿਆ ਕਿ ਸੁਸਾਇਟੀ ਗ਼ਰੀਬ, ਬੇਸਹਾਰਾ, ਲੋੜਵੰਦ ...

ਪੂਰੀ ਖ਼ਬਰ »

ਗੁੱਗਾ ਜਾਹਰ ਪੀਰ ਦੀ ਯਾਦ 'ਚ ਸਮਾਗਮ ਕਰਵਾਇਆ

ਘਨੌਲੀ, 10 ਸਤੰਬਰ (ਜਸਵੀਰ ਸਿੰਘ ਸੈਣੀ)-ਗੁੱਗਾ ਜਾਹਰ ਪੀਰ ਦੀ ਯਾਦ 'ਚ ਸਾਲਾਨਾ ਦੋ ਰੋਜ਼ਾ ਧਾਰਮਿਕ ਸਮਾਗਮ ਗੁੱਗਾ ਮੈੜੀ ਘਨੌਲੀ ਦੇ ਅਸਥਾਨ ਉੱਤੇ ਕਰਵਾਇਆ ਗਿਆ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਦੋ ਰੋਜ਼ਾ ਚੱਲਣ ਵਾਲੇ ਇਸ ਸਮਾਗਮ 'ਤੇ ਜਿੱਥੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਮੈਡੀਕਲ ਕੈਂਪ ਲਗਾਇਆ

ਰੂਪਨਗਰ, 10 ਸਤੰਬਰ (ਹੁੰਦਲ)-ਲਾਇਨਜ਼ ਕਲੱਬ ਜ਼ਿਲ੍ਹਾ 321 ਐਫ ਵਲੋਂ ਗੋਪਾਲ ਕ੍ਰਿਸ਼ਨ ਸ਼ਰਮਾ ਗਵਰਨਰ ਦੀ ਅਗਵਾਈ ਹੇਠ ਪਿੰਡ ਫੂਲ ਵਿਚ ਹੜ੍ਹ ਪੀੜਤਾਂ ਲਈ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਵਿਚ ਡਾ: ਮੁਨੀਸ਼ ਤਲਵਾੜ ਵਲੋਂ 139 ਮਰੀਜ਼ਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਸੈਂਟਰ ਮਲਿਕਪੁਰ ਦੀਆਂ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਬੈਰਮਪੁਰ ਦੀ ਝੰਡੀ

ਰੂਪਨਗਰ, 10 ਸਤੰਬਰ (ਸੱਤੀ)-ਸੈਂਟਰ ਮਲਿਕਪੁਰ, ਰੂਪਨਗਰ-2 ਦੀਆਂ ਦੋ ਰੋਜ਼ਾ ਖੇਡਾਂ ਸੈਂਟਰ ਇੰਚਾਰਜ ਸ੍ਰੀਮਤੀ ਭੁਪਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈਆਂ | ਇਸ ਦੀ ਜਾਣਕਾਰੀ ਸਕੂਲ ਅਧਿਆਪਕ ਗੁਰਿੰਦਰ ਸਿੰਘ ਲਾਡਲ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਮਾਜਰੀ ਗੁੱਜਰਾਂ 'ਚ 23 ਵਾਂ ਛਿੰਝ ਮੇਲਾ ਸਮਾਪਤ

ਭਰਤਗੜ੍ਹ, 10 ਸਤੰਬਰ (ਬਾਵਾ)-ਮਾਜਰੀ ਗੁੱਜਰਾਂ ਦੀ ਦੰਗਲ ਪ੍ਰਬੰਧਕ ਕਮੇਟੀ ਵਲੋਂ ਨੇੜਲੇ ਪਿੰਡਾਂ ਦੇ ਸਹਿਯੋਗ ਨਾਲ ਸਥਾਨਕ ਗੁੱਗਾ ਮੈੜੀ ਦੇ ਅਸਥਾਨ ਨੇੜੇ ਖੁੱਲੇ੍ਹ ਮੈਦਾਨ 'ਚ 23 ਵਾਂ ਛਿੰਝ ਮੇਲਾ ਕਰਵਾਇਆ ਗਿਆ | ਮੇਲੇ ਦੇ ਮੁੱਖ ਮਹਿਮਾਨ ਵਜੋਂ ਸੰਤ ਬਾਬਾ ਅਵਤਾਰ ਸਿੰਘ ...

ਪੂਰੀ ਖ਼ਬਰ »

ਪੰਜਾਬ ਯੂਥ ਲੀਗ ਅੰਡਰ-14 ਸਾਲ ਲੜਕੀਆਂ ਜੰਡਿਆਲਾ ਨੇ ਜਿੱਤੀ

ਰੂਪਨਗਰ, 10 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਪੰਜਾਬ ਵਿਚ ਲੜਕੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਲੜਕੀਆਂ ਦੀ ਲੀਗ ਦਾ ਦੂਜਾ ਮੈਚ ਜੰਡਿਆਲਾ ਅਤੇ ਰੂਪਨਗਰ ਦਰਮਿਆਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਇਆ

ਭਰਤਗੜ੍ਹ, 10 ਸਤੰਬਰ (ਬਾਵਾ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਹੂਲਤਾਂ ਮੁਹੱਈਆ ਕਰਨ ਦੇ ਮੰਤਵ ਨਾਲ ਪ੍ਰਸ਼ਾਸਨ ਵਲੋਂ ਵੱਖ-ਵੱਖ ਮਹਿਕਮਿਆਂ ਦੇ ਸਹਿਯੋਗ ਨਾਲ ਅੱਜ ਤੋਂ 23 ਸਤੰਬਰ ਤੱਕ ਵਿਸ਼ੇਸ਼ ਕੈਂਪ ...

ਪੂਰੀ ਖ਼ਬਰ »

ਐਸ. ਡੀ. ਸਕੂਲ ਦੀ ਕਬੱਡੀ ਟੀਮ ਬਣੀ ਜ਼ਿਲ੍ਹਾ ਚੈਂਪੀਅਨ

ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਦੀ 19 ਸਾਲਾ ਵਰਗ ਲੜਕਿਆਂ ਦੀ ਕਬੱਡੀ ਟੀਮ ਨੇ ਜ਼ਿਲ੍ਹਾ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ, ਜਿਸ ਨਾਲ ਸਕੂਲ ਦੇ ਪ੍ਰਬੰਧਕਾਂ, ਅਧਿਆਪਕਾਂ ਅਤੇ ...

ਪੂਰੀ ਖ਼ਬਰ »

ਛਿੰਝ ਮੇਲੇ ਦੌਰਾਨ ਝੰਡੀ ਦੀ ਕੁਸ਼ਤੀ ਗੌਰਵ ਤੇ ਰੋਜ਼ੀ ਵਿਚਕਾਰ ਰਹੀ ਬਰਾਬਰ

ਬੇਲਾ, 10 ਸਤੰਬਰ (ਮਨਜੀਤ ਸਿੰਘ ਸੈਣੀ)-ਗ੍ਰਾਮ ਪੰਚਾਇਤ ਬੇਲਾ ਵਲੋਂ ਸਮੂਹ ਨਗਰ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਗੁੱਗਾ ਜ਼ਾਹਰ ਵੀਰ ਦੀ ਯਾਦ ਵਿਚ ਸਲਾਨਾ ਛਿੰਝ ਮੇਲਾ ਕਰਾਇਆ ਗਿਆ | ਇਸ ਦੌਰਾਨ 71 ਹਜ਼ਾਰ ਰੁਪਏ ਇਨਾਮ ਵਾਲੀ ਝੰਡੀ ਦੀ ਕੁਸ਼ਤੀ ਗੌਰਵ ਮਾਛੀਵਾੜਾ ਅਤੇ ...

ਪੂਰੀ ਖ਼ਬਰ »

ਚੌਥੀ ਇਨਡੋਰ ਰੋਇੰਗ ਨੈਸ਼ਨਲ ਚੈਂਪੀਅਨਸ਼ਿਪ ਵਿਚ ਸੇਂਟ ਕਾਰਮਲ ਸਕੂਲ ਦਾ ਵਿਦਿਆਰਥੀ ਜੇਤੂ ਰਿਹਾ

ਰੂਪਨਗਰ, 10 ਸਤੰਬਰ (ਸਤਨਾਮ ਸਿੰਘ ਸੱਤੀ)-ਚੌਥੀ ਜੂਨੀਅਰ ਇਨਡੋਰ ਨੈਸ਼ਨਲ ਰੋਇੰਗ ਚੈਂਪੀਅਨਸ਼ਿਪ, ਪਟਨਾ (ਬਿਹਾਰ) ਵਿਖੇ ਕਰਵਾਈ ਗਈ | ਜਿਸ ਵਿਚ ਸੇਂਟ ਕਾਰਮਲ ਸਕੂਲ, ਰੂਪਨਗਰ ਦਾ ਬਾਰ੍ਹਵੀਂ ਦਾ ਵਿਦਿਆਰਥੀ ਹਰਵਿੰਦਰ ਸਿੰਘ ਚੀਮਾ ਪੁੱਤਰ ਗੁਰਜਿੰਦਰ ਸਿੰਘ ਚੀਮਾ ਤੀਸਰੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਹੈਾਡਬਾਲ ਮੁਕਾਬਲੇ 'ਚ ਪਾਈਆਂ ਧੁੰਮਾਂ

ਰੂਪਨਗਰ, 10 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੱਧਰ ਦੇ ਹੈਂਡਬਾਲ ਖੇਡ ਮੁਕਾਬਲੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਰੂਪਨਗਰ ਜ਼ੋਨ ਦੀ ਅੰਡਰ-14 ਵਰਗ ਦੀਆਂ ਲੜਕੀਆਂ ਨੇ ਮੀਆਂਪੁਰ ਜ਼ੋਨ ਨੂੰ 15-02 ਦੇ ...

ਪੂਰੀ ਖ਼ਬਰ »

ਦਲਿਤ ਸੈਨਾ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਦਲਿਤ ਸੁਰੱਖਿਆ ਸੈਨਾ ਦੀ ਇਕ ਵਿਸ਼ੇਸ਼ ਮੀਟਿੰਗ ਕੋਟਲਾ ਵਿਖੇ ਪ੍ਰਚਾਰ ਮੰਤਰੀ ਜ਼ਿਲ੍ਹਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਦਲਿਤ ਵਰਗ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ...

ਪੂਰੀ ਖ਼ਬਰ »

ਲੱਕੀ ਫਿਟਨੈੱਸ ਸੈਂਟਰ ਦੇ ਨੌਜਵਾਨਾਂ ਨੇ ਹਾਸਲ ਕੀਤੀਆਂ ਪੁਜ਼ੀਸ਼ਨਾਂ

ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ (ਪ.ਪ. ਰਾਹੀਂ)-ਇਥੋ ਦੇ ਲੱਕੀ ਫਿਟਨਸ ਸੈਂਟਰ ਦੇ ਨੌਜਵਾਨਾਂ ਨੇ ਸੂਬਾ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਇਸ ਸਬੰਧੀ ਲੱਕੀ ਰਾਣਾ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਹੋਏ ਮੁਕਾਬਲੇ ਵਿਚ ਜਤਿਨ ...

ਪੂਰੀ ਖ਼ਬਰ »

ਲਾਅਨ ਟੈਨਿਸ ਮੁਕਾਬਲਿਆਂ ਵਿਚ ਡੀ. ਏ. ਵੀ. ਸਕੂਲ ਦੀ ਝੰਡੀ

ਰੂਪਨਗਰ, 10 ਸਤੰਬਰ (ਸੱਤੀ)-ਲਾਅਨ ਟੈਨਿਸ ਦੇ ਚੱਲ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਡੀ. ਏ. ਵੀ. ਸਕੂਲ ਦੇ ਖਿਡਾਰੀਆਂ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ | ਅੰਡਰ-19 ਸਾਲ ਵਰਗ ਦੇ ਲੜਕਿਆਂ ਦੇ ਮੁਕਾਬਲੇ ਵਿਚ ਡੀ. ਏ. ਵੀ. ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਸਕੂਲਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX