ਤਾਜਾ ਖ਼ਬਰਾਂ


ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਅਹਿਮਦਗੜ੍ਹ ,18 ਸਤੰਬਰ (ਸੋਢੀ) -ਸਥਾਨਕ ਪੰਜਾਬ ਐਂਡ ਸਿੰਧ ਬੈਂਕ ਦੀ ਇਮਾਰਤ ਵਿਚ ਅੱਜ ਰਾਤ ਕਰੀਬ 10 ਵਜੇ ਅਚਾਨਕ ਅੱਗ ਲੱਗ ਗਈ।ਜਿਸ ਕਾਰਨ ਬੈਂਕ ਵਿਚ ਪਿਆ ਕਾਫੀ ਰਿਕਾਰਡ, ਬੈਂਕ ਵਿਚ ਲੱਗੇ ਏਅਰ ਕੰਡੀਸ਼ਨਰ ਅਤੇ ਪੱਖਿਆਂ ਤੋਂ ਇਲਾਵਾ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਪਾਉਂਟਾ ਸਾਹਿਬ , 18 ਸਤੰਬਰ { ਹਰਬਖ਼ਸ਼ ਸਿੰਘ } -ਪਾਉਂਟਾ ਸਾਹਿਬ ਕੋਲ ਕੁਲਹਾਲ ਸ਼ਕਤੀ ਨਹਿਰ 'ਚ ਡਿੱਗੀ ਕਾਰ ਨੂੰ ਗ਼ੋਤਾ ਖੋਰਾ ਅਤੇ ਐਨ ਡੀ ਆਰ ਐਫ ਨੇ 24 ਘੰਟਿਆਂ ਬਾਅਦ ਬਾਹਰ ਕੱਢ ਲਿਆ ਹੈ। ਕਾਰ ਵਿਚ ਕੌਣ ਕੌਣ ਸਵਾਰ ਸੀ ...
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਮਲੌਦ, 18 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਇੱਕ ਦੇਸ਼ ਇੱਕ ਭਾਸ਼ਾ ਵਿਚ ਹਿੰਦੀ ਨੂੰ ਤਰਜੀਹ ਦੇਣ ਦੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਰਾਜ ਵਿਚ ਵਿਰੋਧ ਦੀਆਂ ...
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਅਜਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਦੇ ਸਰਕਾਰੀ ਹਸਪਤਾਲ ਤੋਂ ਕਰਵਾਏ ਜਾਂਦੇ ਸਾਲਾਨਾ ਮੈਡੀਕਲ ਦੌਰਾਨ ਕਰੀਬ ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਸੰਗਰੂਰ, 18 ਸਤੰਬਰ (ਧੀਰਜ ਪਿਸ਼ੋਰੀਆ) - ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਵਿਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੇ ਆਪਣਾ ਸੰਘਰਸ਼...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਵਾਸ਼ਿੰਗਟਨ, 18 ਸਤੰਬਰ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਬੜੀ ਖ਼ੁਸ਼ੀ ਹੋ ਰਹੀ ਹੈ ਕਿ ਰਾਬਰਟ ਸੀ.ਓ ਬ੍ਰਾਇਨ ਜੋ ਕਿ ਵਿਦੇਸ਼ ਵਿਭਾਗ...
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ) - ਰੇਲਵੇ ਸਟੇਸ਼ਨ ਗੜ੍ਹਸ਼ੰਕਰ ਤੋਂ ਸ਼ਾਮ ਸਮੇਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਦੀ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਵਾਸ਼ਿੰਗਟਨ, 18 ਸਤੰਬਰ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਖ਼ਜ਼ਾਨਾ ਸਕੱਤਰ ਨੂੰ ਈਰਾਨ ਉੱਪਰ ਪਾਬੰਦੀਆਂ ਵਧਾਉਣ ਦੇ ਹੁਕਮ...
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  1 day ago
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  1 day ago
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  1 day ago
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  1 day ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  1 day ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  1 day ago
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 day ago
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਮੁੱਖ ਮੰਤਰੀ ਨਾਲ ਗੱਲਬਾਤ ਦਾ ਸਮਾਂ ਮਿਲਣ ਦੇ ਬਾਵਜੂਦ ਅਧਿਆਪਕ ਧਰਨਾ ਜਾਰੀ ਰੱਖਣ 'ਤੇ ਅੜੇ
. . .  1 day ago
ਪਾਕਿ ਬੈਟ ਕਮਾਂਡੋ ਕਰ ਰਹੇ ਸਨ ਘੁਸਪੈਠ ਦੀ ਕੋਸ਼ਿਸ਼, ਫੌਜ ਨੇ ਗਰਨੇਡ ਨਾਲ ਬਣਾਇਆ ਨਿਸ਼ਾਨਾ
. . .  1 day ago
ਰੋਹ 'ਚ ਆਏ ਅਧਿਆਪਕਾਂ ਨੇ ਜਾਮ ਕੀਤਾ ਸੰਗਰੂਰ-ਸੁਨਾਮ ਮਾਰਗ
. . .  1 day ago
ਮਰਨ ਵਰਤ 'ਤੇ ਬੈਠ ਅਧਿਆਪਕਾਂ ਨੂੰ ਪੁਲਿਸ ਨੇ ਜ਼ਬਰਦਸਤੀ ਪਹੁੰਚਾਇਆ ਹਸਪਤਾਲ
. . .  1 day ago
2020 ਟੋਕੀਓ ਓਲੰਪਿਕ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀ ਵਿਨੇਸ਼ ਫੋਗਾਟ
. . .  1 day ago
ਨਹੀਂ ਰਹੇ ਹਾਰਰ ਫ਼ਿਲਮਾਂ ਦੇ ਬਾਦਸ਼ਾਹ ਸ਼ਿਆਮ ਰਾਮਸੇ
. . .  1 day ago
ਕਸ਼ਮੀਰ ਮਸਲੇ ਨੂੰ ਗੱਲਬਾਤ ਨਾਲ ਸੁਲਝਾਉਣ ਭਾਰਤ ਅਤੇ ਪਾਕਿਸਤਾਨ- ਯੂਰਪੀ ਯੂਨੀਅਨ ਦੀ ਸੰਸਦ
. . .  1 day ago
ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ
. . .  1 day ago
ਭਾਰੀ ਮੀਂਹ ਦੇ ਚੱਲਦਿਆਂ ਪਟਨਾ ਪੁਲਿਸ ਲਾਈਨ 'ਤੇ ਡਿੱਗਾ ਦਰਖ਼ਤ, 10 ਕਰਮਚਾਰੀ ਜ਼ਖ਼ਮੀ
. . .  1 day ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- 18 ਅਕਤੂਬਰ ਤੱਕ ਬਹਿਸ ਪੂਰੀ ਕਰਨ ਦੋਵੇਂ ਪੱਖ
. . .  1 day ago
ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕੀਤੇ ਕੇਦਾਰਨਾਥ ਮੰਦਰ ਦੇ ਦਰਸ਼ਨ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਏਅਰ ਇੰਡੀਆ ਕਰ ਰਿਹੈ ਉਡਾਣ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਲੋਕਤੰਤਰ ਦੀ ਭਰੋਸਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਮੋਗਾ

ਸਰਕਾਰ ਵਲੋਂ ਜ਼ਿਲ੍ਹੇ 'ਚ ਮਿਡ ਡੇ ਮੀਲ ਨੂੰ ਸਫ਼ਲਤਾ ਪੂਰਵਕ ਚਲਾਉਣ ਲਈ 2.64 ਕਰੋੜ ਰੁਪਏ ਦੀ ਰਾਸ਼ੀ ਜਾਰੀ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮਿਡ-ਡੇ-ਮੀਲ ਸਕੀਮ ਜ਼ਿਲ੍ਹੇ ਅੰਦਰ ਨਿਰਵਿਘਨ ਜਾਰੀ ਹੈ ਅਤੇ ਇਹ ਸਕੀਮ ਲੋੜਵੰਦ ਬੱਚਿਆਂ ਲਈ ਲਾਭਕਾਰੀ ਸਾਬਤ ਹੋ ਰਹੀ ਹੈ | ਸਰਕਾਰ ਵਲੋਂ ਜ਼ਿਲ੍ਹੇ ਵਿਚ ਮਿਡ ਡੇ ਮੀਲ ਨੂੰ ਸਫ਼ਲਤਾ-ਪੂਰਵਕ ਚਲਾਉਣ ਲਈ 2 ਕਰੋੜ 64 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਵਿਚ 239 ਅਪਰ ਪ੍ਰਾਇਮਰੀ ਸਕੂਲ ਅਤੇ 373 ਪ੍ਰਾਇਮਰੀ ਸਕੂਲ ਹਨ | ਅੱਪਰ-ਪ੍ਰਾਇਮਰੀ ਸਕੂਲਾਂ 'ਚ ਪੜ੍ਹਨ ਵਾਲੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਗਿਣਤੀ 25,781 ਅਤੇ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਗਿਣਤੀ 38,054 ਹੈ | ਇਨ੍ਹਾਂ ਸਾਰੇ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਸਰਕਾਰ ਵਲੋਂ ਜਾਰੀ ਕੀਤੇ ਗਏ ਮੀਨੂ ਅਨੁਸਾਰ ਬਿਲਕੁਲ ਮੁਫ਼ਤ ਦਿੱਤਾ ਜਾਂਦਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵਲੋਂ ਸਾਰੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਦੇਣ, ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਤੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਬੱਚਿਆਂ ਦੀ ਗਿਣਤੀ ਤੇ ਨਿਯਮਤਾ ਹਾਜ਼ਰੀ ਵਧਾਉਣ ਦੇ ਮਕਸਦ ਨਾਲ ਸਾਰੇ ਸਰਕਾਰੀ ਪ੍ਰਾਇਮਰੀ ਤੇ ਅਪਰ ਪ੍ਰਾਇਮਰੀ ਸਕੂਲਾਂ/ਮਾਨਤਾ ਪ੍ਰਾਪਤ ਸਕੂਲਾਂ ਵਿਚ ਮਿਡ-ਡੇ-ਮੀਲ ਸਕੀਮ ਲਾਗੂ ਕੀਤੀ ਗਈ ਹੈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਔਲਖ ਨੇ ਦੱਸਿਆ ਕਿ ਖਾਣਾ ਬਣਾਉਣ ਲਈ ਜ਼ਿਲ੍ਹੇ ਦੇ ਸਾਰੇ ਸਕੂਲਾਂ ਲਈ 1,468 ਕੁੱਕ ਰੱਖੇ ਹੋਏ ਹਨ, ਜਿਨ੍ਹਾਂ ਨੂੰ ਪ੍ਰਤੀ ਮਹੀਨਾ ਪ੍ਰਤੀ ਕੁੱੱਕ 1,700 ਰੁਪਏ ਮਾਣ-ਭੱਤਾ ਦਿੱਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਮਿਡ-ਡੇ-ਮੀਲ ਬਣਾਉਣ ਲਈ ਕਿਚਨ ਸ਼ੈੱਡਾਂ ਦੀ ਉਸਾਰੀ ਕੀਤੀ ਗਈ ਹੈ ਅਤੇ ਇਸ ਸਮੇਂ ਇਕ ਕਿਚਨ ਸ਼ੈੱਡ ਦੀ ਉਸਾਰੀ ਲਈ 1 ਲੱਖ 10 ਹਜ਼ਾਰ ਰੁਪਏ ਦੀ ਗਰਾਂਟ ਸਰਕਾਰ ਵਲੋਂ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ 2019-20 ਦੌਰਾਨ ਹੁਣ ਤੱਕ ਪ੍ਰਾਇਮਰੀ ਸਕੂਲਾਂ ਲਈ 1 ਕਰੋੜ 38 ਲੱਖ ਰੁਪਏ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਲਈ 1 ਕਰੋੜ 26 ਲੱਖ ਰੁਪਏ ਕੁਕਿੰਗ ਕੋਸਟ 'ਤੇ ਖ਼ਰਚ ਕੀਤੇ ਗਏ | ਇਸ ਤੋਂ ਇਲਾਵਾ ਕੁੱਕਾਂ ਦੇ ਮਾਣ-ਭੱਤੇ 'ਤੇ 99 ਲੱਖ 37 ਹਜ਼ਾਰ ਰੁਪਏ ਖ਼ਰਚ ਕੀਤੇ ਗਏ ਹਨ | ਔਲਖ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਗੈੱਸ ਕੁਨੈਕਸ਼ਨ ਤੇ ਗੈਸੀ ਭੱਠੀਆਂ ਦਿੱਤੀਆਂ ਗਈਆਂ ਹਨ | ਇਸ ਤੋਂ ਇਲਾਵਾ ਸਾਰੇ ਸਕੂਲਾਂ ਵਿਚ ਅੱਗ ਬੁਝਾਊ ਯੰਤਰ ਵੀ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਵਿੱਤੀ ਸਾਲ 2019-20 ਲਈ ਹੁਣ ਤੱਕ ਪ੍ਰਾਇਮਰੀ ਸਕੂਲਾਂ ਲਈ 2,180 ਕੁਇੰਟਲ ਚਾਵਲ ਅਤੇ 2,050 ਕੁਇੰਟਲ ਕਣਕ ਜਦੋਂ ਕਿ ਅੱਪਰ ਪ੍ਰਾਇਮਰੀ ਸਕੂਲਾਂ ਲਈ 2,120 ਕੁਇੰਟਲ ਚਾਵਲ ਅਤੇ 2,020 ਕੁਇੰਟਲ ਕਣਕ ਸਪਲਾਈ ਕੀਤੀ ਜਾ ਚੁੱਕੀ ਹੈ |

-ਮਾਮਲਾ ਸ਼ਰਾਬ ਠੇਕੇਦਾਰਾਂ ਦੇ ਇਕ ਗਰੁੱਪ ਵਲੋਂ ਬਾਹਰੋਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦਾ- ਨਾਜਾਇਜ਼ ਸ਼ਰਾਬ ਦੇ ਭਰੇ ਦੋ ਕੈਂਟਰਾਂ ਸਮੇਤ 3 ਵਿਅਕਤੀ ਕਾਬੂ

ਨਿਹਾਲ ਸਿੰਘ ਵਾਲਾ, 10 ਸਤੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)- ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ 'ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਡੀ.ਐਸ.ਪੀ. ਮਨਜੀਤ ਸਿੰਘ, ਐਸ.ਐਚ.ਓ. ਲਛਮਣ ਸਿੰਘ ਅਤੇ ਸੀ.ਆਈ. ਸਟਾਫ਼ ...

ਪੂਰੀ ਖ਼ਬਰ »

-ਮਾਮਲਾ ਡਿਊਟੀ ਮੈਡੀਕਲ ਅਫ਼ਸਰ ਦੀ ਬੇਇੱਜ਼ਤੀ ਦਾ- ਸਿਵਲ ਹਸਪਤਾਲ ਦੇ ਸਮੂਹ ਪੈਰਾ ਮੈਡੀਕਲ ਸਟਾਫ਼ ਵਲੋਂ ਕਾਲੇ ਬਿੱਲੇ ਲਾ ਕੇ ਰੋਸ ਵਿਖਾਵਾ

ਕੋਟ ਈਸੇ ਖਾਂ, 10 ਸਤੰਬਰ (ਨਿਰਮਲ ਸਿੰਘ ਕਾਲੜਾ)-ਸਰਕਾਰੀ ਹਸਪਤਾਲ ਕੋਟ ਈਸੇ ਖਾਂ ਦੇ ਸਮੂਹ ਕਰਮਚਾਰੀਆਂ ਨੇ ਡਿਊਟੀ ਮੈਡੀਕਲ ਅਫ਼ਸਰ ਦੀ ਧੱਕੇ ਤੇ ਅਪਸ਼ਬਦ ਬੋਲਣ ਬਾਰੇ ਦੇ ਵਿਰੁੱਧ ਕਾਲੇ ਬਿੱਲੇ ਲਾ ਕੇ ਰੋਸ ਮੁਜ਼ਾਹਰਾ ਕੀਤਾ | ਇਸ ਸਮੇਂ ਸਿਹਤ ਕਰਮਚਾਰੀਆਂ ਨੇ ਗੱਲਬਾਤ ...

ਪੂਰੀ ਖ਼ਬਰ »

ਤਹਿਸੀਲ ਤੇ ਐਸ.ਡੀ.ਐਮ. ਦਫ਼ਤਰ ਦੇ ਮੁਲਾਜ਼ਮਾਂ ਵਲੋਂ ਦੋ ਰੋਜ਼ਾ ਕਲਮਛੋੜ ਹੜਤਾਲ ਸ਼ੁਰੂ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)- ਅੱਜ ਸਥਾਨਕ ਤਹਿਸੀਲ ਦਫ਼ਤਰ ਤੇ ਐਸ.ਡੀ.ਐਮ. ਦਫ਼ਤਰ ਦੇ ਸਮੂਹ ਦਫ਼ਤਰੀ ਕਾਮਿਆਂ ਵਲੋਂ ਦੋ ਦਿਨਾਂ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ | ਸਮੂਹ ਦਫ਼ਤਰੀ ਕਾਮਿਆਂ ਨੇ ਤਹਿਸੀਲ ਕੰਪਲੈਕਸ ਵਿਚ ਇਕੱਤਰ ਹੋ ਕੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਹੈਰੋਇਨ ਤੇ ਨਕਦੀ ਬਰਾਮਦ, ਦੋ ਔਰਤਾਂ ਗਿ੍ਫ਼ਤਾਰ

ਮੋਗਾ, 10 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਸਵੀਰ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਵਲੋਂ ਮੁਖ਼ਬਰ ਖ਼ਾਸ ਦੀ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਾਮ 7 ਵਜੇ ਦੇ ਕਰੀਬ ਪਿੰਡ ਮਹਿਲ ਤੋਂ ਰਾਜਵਿੰਦਰ ਕੌਰ ਉਰਫ਼ ਰੱਜੂ ਪੁੱਤਰੀ ਬਾਜ਼ ਸਿੰਘ ਤੇ ਅਨੂਪ ਕੌਰ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)- ਅੱਜ ਸਥਾਨਕ ਸ਼ਹਿਰ ਦੀ ਮੁਦਕੀ ਸੜਕ 'ਤੇ ਸਥਿਤ ਹਾਰਵਰਡ ਕਾਨਵੈਂਟ ਸਕੂਲ ਦੇ ਨਜ਼ਦੀਕ ਇਕ ਨੌਜਵਾਨ ਲੜਕਾ ਉਸ ਵੇਲੇ ਇਕ ਪ੍ਰਾਈਵੇਟ ਬੱਸ ਦੀ ਲਪੇਟ ਵਿਚ ਆ ਗਿਆ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਦੁੱਧ ਲੈਣ ਲਈ ਜਾ ਰਿਹਾ ਸੀ | ...

ਪੂਰੀ ਖ਼ਬਰ »

ਸਮੱਸਿਆਵਾਂ ਹੱਲ ਕਰਵਾਉਣ ਲਈ ਮਿੰਨੀ ਕੈਂਟਰ ਯੂਨੀਅਨ ਨਾਲ ਖੜੇ੍ਹਗੀ ਇੰਟਕ -ਵਿਜੇ ਧੀਰ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)- ਅੱਜ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਸਥਿਤ ਨਵੀਂ ਦਾਣਾ ਮੰਡੀ ਵਿਚ ਬਾਬਾ ਸ਼ੇਖ਼ ਫ਼ਰੀਦ ਮਿੰਨੀ ਕੈਂਟਰ ਯੂਨੀਅਨ ਦੀ ਇਕੱਤਰਤਾ ਪ੍ਰਧਾਨ ਬਲਵਿੰਦਰ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਇੰਟਕ ...

ਪੂਰੀ ਖ਼ਬਰ »

ਤਿੰਨ ਸਾਲ ਕੁੰਭਕਰਨੀ ਨੀਂਦੇ ਸੁੱਤੇ ਰਹੇ ਤਿੰਨ ਵਿਭਾਗ ਸੜਕ ਬਣਨ ਸਾਰ ਹੀ ਪੁੱਟਣ ਲੱਗੇ

ਠੱਠੀ ਭਾਈ, 10 ਸਤੰਬਰ (ਜਗਰੂਪ ਸਿੰਘ ਮਠਾੜੂ)- ਹਾਸਰਸ ਕਲਾਕਾਰ ਤੋਂ ਸੰਸਦ ਮੈਂਬਰ ਬਣੇ ਭਗਵੰਤ ਮਾਨ ਵਲੋਂ ਸੜਕਾਂ ਦੇ ਬਣਨ ਅਤੇ ਬਣਨ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਲੋਂ ਸੜਕ ਦੀ ਪੁਟਾਈ ਕਰਕੇ ਪਾਈਪਾਂ ਅਤੇ ਤਾਰਾਂ ਪਾਉਣ ਦੇ ਖੇਡੇ ਗਏ ਨਾਟਕ ਸਮਾਲਸਰ-ਬਰਗਾੜੀ ਪ੍ਰਧਾਨ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਕੈਪਟਨ ਦਾ ਪੁਤਲਾ ਫੂਕਿਆ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸਿਮਰਜੀਤ ਸਿੰਘ ਬੈਂਸ ਪ੍ਰਧਾਨ ਲੋਕ ਇਨਸਾਫ਼ ਪਾਰਟੀ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪਨ ਉੱਜਵਲ ਦੇ ਵਿਵਾਦ ਸਬੰਧੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਮਰਜੀਤ ਸਿੰਘ ਬੈਂਸ 'ਤੇ ਬਟਾਲਾ ਥਾਣੇ ਵਿਚ ...

ਪੂਰੀ ਖ਼ਬਰ »

ਪੰਚਾਇਤ 'ਤੇ ਗ੍ਰਾਂਟ ਗਬਨ ਦਾ ਦੋਸ਼ ਲਾਉਣ ਵਾਲੇ ਪੰਚ ਵਲੋਂ ਇਨਸਾਫ਼ ਦੀ ਮੰਗ

ਕਿਸ਼ਨਪੁਰਾ ਕਲਾਂ, 10 ਸਤੰਬਰ (ਪਰਮਿੰਦਰ ਸਿੰਘ ਗਿੱਲ)- ਪਿੰਡ ਰੌਸ਼ਨਵਾਲਾ ਦੇ ਮੌਜੂਦਾ ਸੁਖਵਿੰਦਰ ਸਿੰਘ ਪੰਚ ਵਲੋਂ ਤਸਦੀਕਸ਼ੁਦਾ ਹਲਫ਼ੀਆ ਬਿਆਨ ਦਿੰਦਿਆਂ ਪਿੰਡ ਦੀ ਸਮੂਹ ਗਰਾਮ ਪੰਚਾਇਤ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਹਨ | ਪੰਚ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਖਾਣ ਨਾਲ ਵਿਅਕਤੀ ਦੀ ਮੌਤ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)- ਨੇੜਲੇ ਪਿੰਡ ਲੰਗੇਆਣਾ ਪੁਰਾਣਾ ਦੇ ਵਿਅਕਤੀ ਕਰਨੈਲ ਸਿੰਘ, ਜੋ ਕਿ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਸੀ, ਦੀ ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ਹੋ ਗਈ | ਮਿ੍ਤਕ ਦੇ ਭਰਾ ਬਿੱਕਰ ਸਿੰਘ ਪੁੱਤਰ ਤਾਰਾ ਸਿੰਘ ਦੇ ਬਿਆਨ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਮੋਗਾ 'ਚ ਇਲਾਜ ਸ਼ੁਰੂ-ਡਿਪਟੀ ਮੈਡੀਕਲ ਕਮਿਸ਼ਨਰ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਵਲੋਂ ਅਤੇ ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਈ ਕਾਰਡ ਬਣਾਉਣ ਦੀ ਯੋਜਨਾ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਦੀ ਵਿਦਿਆਰਥਣ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)- ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥਣ ਮਨਪ੍ਰੀਤ ਕੌਰ ਨਿਵਾਸੀ ਮੋਗਾ ਨੇ 6.5 ਬੈਂਡ ਹਾਸਲ ਕਰ ਕੇ ਆਪਣਾ, ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਐਮ.ਡੀ. ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ...

ਪੂਰੀ ਖ਼ਬਰ »

ਚੰਦ ਨਵਾਂ ਵਿਖੇ ਜ਼ੋਨ ਪੱਧਰੀ ਖੇਡਾਂ ਕਰਵਾਈਆਂ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਖੇਡਾਂ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ | ਇਸ ਮੰਤਵ ਦੀ ਪੂਰਤੀ ਲਈ ਸੈਂਟਰ ਚੰਦ ਨਵਾਂ ਵਿਖੇ ਜ਼ੋਨ ਪੱਧਰੀ ਸਕੂਲ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਕਬੱਡੀ, ਖੋ-ਖੋ, ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਕਲੇਰਾਂ ਵਾਲੇ ਮਹਾਂਪੁਰਸ਼ਾਂ ਨੂੰ ਸਮਰਪਿਤ ਬਰਸੀ ਸਮਾਗਮ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)- ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ਬਲਦੇਵ ਸਿੰਘ ਦੀ ਅਗਵਾਈ ਹੇਠ ਤੇ ਮੁੱਖ ਪ੍ਰਬੰਧਕ ਭਾਈ ਹਰਪ੍ਰੀਤ ਸਿੰਘ ਡੋਨੀ ਦੇ ਪ੍ਰਬੰਧਾਂ ਹੇਠ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਬੈਂਸ ਿਖ਼ਲਾਫ਼ ਕਾਰਵਾਈ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼-ਸੂਬੇਦਾਰ ਗੁਰਦੀਪ ਸਿੰਘ

ਧਰਮਕੋਟ, 10 ਸਤੰਬਰ (ਪਰਮਜੀਤ ਸਿੰਘ)-ਗੁਰਦਾਸਪੁਰ ਡੀ.ਸੀ. ਮਾਮਲੇ ਨੂੰ ਲੈ ਕੇ ਸਰਕਾਰ ਬੇਵਜ੍ਹਾ ਸਿਮਰਜੀਤ ਸਿੰਘ ਬੈਂਸ ਵਿਧਾਇਕ ਲੋਕ ਇਨਸਾਫ਼ ਪਾਰਟੀ ਿਖ਼ਲਾਫ਼ ਕਾਰਵਾਈ ਕਰ ਰਹੀ ਹੈ ਕਿਉਂਕਿ ਸਰਕਾਰ ਸੱਚ ਅਤੇ ਜਨਤਾ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ...

ਪੂਰੀ ਖ਼ਬਰ »

ਮਿਊ ਾਸੀਪਲ ਇੰਪਲਾਈਜ਼ ਫੈੱਡਰੇਸ਼ਨ ਨੇ ਡੀ.ਸੀ. ਗੁਰਦਾਸਪੁਰ ਨਾਲ ਬੈਂਸ ਦੇ ਵਤੀਰੇ ਦੀ ਕੀਤੀ ਨਿੰਦਾ

ਮੋਗਾ, 10 ਸਤੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਮਿਉਂਸੀਪਲ ਇੰਪਲਾਈਜ਼ ਫੈਡਰੇਸ਼ਨ ਨਗਰ ਨਿਗਮ ਤੇ ਵਾਲਮੀਕਿ ਸਭਾ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਸਿਮਰਜੀਤ ਸਿੰਘ ਬੈਂਸ ਵਿਧਾਇਕ ਵਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨਾਲ ਕੀਤੇ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ 525ਵਾਂ ਜਨਮ ਦਿਹਾੜਾ ਮਨਾਇਆ

ਕੋਟ ਈਸੇ ਖਾਂ, 10 ਸਤੰਬਰ (ਯਸ਼ਪਾਲ ਗੁਲਾਟੀ)- ਪਿੰਡ ਚੁੱਘਾ ਖ਼ੁਰਦ ਦੇ ਡੇਰਾ ਬਾਬਾ ਸ੍ਰੀ ਚੰਦ ਜੀ ਵਿਖੇ ਮੁੱਖ ਸੇਵਾਦਾਰ ਬਾਬਾ ਭੋਲਾ ਭਗਤ ਦੀ ਅਗਵਾਈ ਤੇ ਸਮੂਹ ਇਲਾਕਾਈ ਸੰਗਤਾਂ ਦੇ ਸਹਿਯੋਗ ਨਾਲ ਉਦਾਸੀ ਪਰੰਪਰਾ ਦੇ ਮੋਢੀ ਬਾਬਾ ਸ੍ਰੀ ਚੰਦ ਜੀ ਦਾ 525ਵਾਂ ਜਨਮ ਦਿਹਾੜਾ ...

ਪੂਰੀ ਖ਼ਬਰ »

ਕੁਪੋਸ਼ਣ ਦੀ ਜੜ੍ਹ ਪੁੱਟਣ ਲਈ ਲੋਕ ਲਹਿਰ ਚਲਾਉਣ ਦੀ ਲੋੜ- ਬਾਲ ਵਿਕਾਸ ਪ੍ਰੋਜੈਕਟ ਅਫ਼ਸਰ

ਅਜੀਤਵਾਲ, 10 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਿਹਤ ਵਿਭਾਗ ਤੇ ਪੇਂਡੂ ਵਿਕਾਸ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਪੋਸ਼ਣ ਮਾਂਹ-2019 ਮਨਾਇਆ ਜਾ ਰਿਹਾ ਹੈ ਜਿਸ ਤਹਿਤ ਜ਼ਿਲ੍ਹੇ ਦੇ ਸਰਕਾਰੀ ...

ਪੂਰੀ ਖ਼ਬਰ »

ਮਹੰਤ ਬਾਬਾ ਫੋਗਾ ਸਿੰਘ ਦੀ ਬਰਸੀ ਮਨਾਉਣ ਸਬੰਧੀ ਮੀਟਿੰਗ

ਕਿਸ਼ਨਪੁਰਾ, 10 ਸਤੰਬਰ (ਅਮੋਲਕ ਸਿੰਘ ਕਲਸੀ)- ਪਿੰਡ ਇੰਦਰਗੜ੍ਹ ਵਿਖੇ ਗੁਰਦੁਆਰਾ ਬਾਬਾ ਫੋਗਾ ਸਿੰਘ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਸੂਬੇਦਾਰ ਹਰਭਜਨ ਸਿੰਘ ਦੀ ਅਗਵਾਈ ਹੇਠ ਮਹੰਤ ਬਾਬਾ ਫੋਗਾ ਸਿੰਘ ਦੀ ਬਰਸੀ ਮਨਾਉਣ ਸਬੰਧੀ ਮੀਟਿੰਗ ਹੋਈ | ਮੀਟਿੰਗ 'ਚ ਪੋਸਟਰ ਬਣਾਉਣ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵੀ ਸੂਬਾ ਸਰਕਾਰ ਦੀ ਮਦਦ ਨਾਲ ਸਵਾਮੀਨਾਥਨ ਰਿਪੋਰਟ ਲਾਗੂ ਕਰੇ-ਭਾਕਿਯੂ

ਫ਼ਤਿਹਗੜ੍ਹ ਪੰਜਤੂਰ, 10 ਸਤੰਬਰ (ਜਸਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਤੇਗਸਰ ਸਾਹਿਬ ਵਿਖੇ ਬਲਾਕ ਪ੍ਰਧਾਨ ਬੰਤਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁੱਖਾ ਸਿੰਘ ਵਿਰਕ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਵਲੋਂ ਰੂ-ਬਰੂ ਪ੍ਰੋਗਰਾਮ ਕਰਵਾਉਣ ਸਬੰਧੀ ਮੀਟਿੰਗ

ਨਿਹਾਲ ਸਿੰਘ ਵਾਲਾ, 10 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਮੰਚ ਦੇ ਪ੍ਰਧਾਨ ਗੁਰਦੀਪ ਲੋਪੋ ਦੀ ਪ੍ਰਧਾਨਗੀ ਹੇਠ ਸਾਹਿਤਕਾਰ ਤੇ ਲੇਖਕ ਯਸ਼ ਪੱਤੋ ਦੇ ਗ੍ਰਹਿ ਪਿੰਡ ਪੱਤੋ ਹੀਰਾ ਸਿੰਘ ਵਿਖੇ ਹੋਈ | ਮੰਚ ਦੀ 14 ...

ਪੂਰੀ ਖ਼ਬਰ »

ਸ਼ਾਨਦਾਰ ਪ੍ਰਾਪਤੀਆਂ ਬਦਲੇ ਵਿਦਿਆਰਥੀ ਤੇ ਅਧਿਆਪਕਾਂ ਦਾ ਸਨਮਾਨ

ਨਿਹਾਲ ਸਿੰਘ ਵਾਲਾ, 10 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਪਿੰਡ ਮਧੇਕੇ ਵਿਖੇ ਸਮੂਹ ਗ੍ਰਾਮ ਪੰਚਾਇਤ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਵਧੀਆ ਪੁਜ਼ੀਸ਼ਨ ਲੈਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਨਾਲ ਹੀ ਪ੍ਰਾਇਮਰੀ ਸਕੂਲ ਦੇ ਸਮੂਹ ਸਟਾਫ਼ ...

ਪੂਰੀ ਖ਼ਬਰ »

ਵਿਸ਼ਾਲ ਹਾਲ ਦੇ ਨਿਰਮਾਣ ਕਾਰਜ ਸ਼ੁਰੂ

ਮੋਗਾ, 10 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਵਿਸ਼ਵਕਰਮਾ ਭਵਨ ਸੇਵਾ ਸੁਸਾਇਟੀ ਮੋਗਾ ਵਲੋਂ ਗੁਰਦੁਆਰਾ ਵਿਸ਼ਵਕਰਮਾ ਭਵਨ ਮੋਗਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਹਾਲ ਲਈ ਨਿਰਮਾਣ ਕਾਰਜ ਸ਼ੁਰੂ ਕੀਤੇ ਗਏ ਹਨ | ਇਸ ਵਿਸ਼ਾਲ ਹਾਲ ਦੇ ਨਿਰਮਾਣ ਲਈ ਸੰਗਤਾਂ 'ਚ ...

ਪੂਰੀ ਖ਼ਬਰ »

12ਵੇਂ ਗਣਪਤੀ ਉਤਸਵ ਮੌਕੇ ਕਰਵਾਇਆ ਜਾਗਰਨ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)- ਸ੍ਰੀ ਗਣਪਤੀ ਸੇਵਾ ਮੰਡਲ ਬਾਘਾ ਪੁਰਾਣਾ ਦੇ ਚੇਅਰਮੈਨ ਰਜਿੰਦਰ ਬਾਂਸਲ, ਪ੍ਰਧਾਨ ਰਕੇਸ਼ ਬਾਂਸਲ ਰਿੰਪੀ, ਸਰਪ੍ਰਸਤ ਅਜੇ ਗੁਪਤਾ, ਵਾਈਸ ਪ੍ਰਧਾਨ ਰਾਜੀਵ ਗਰਗ, ਸੈਕਟਰੀ ਨਵਦੀਪ ਗੋਇਲ, ਕੈਸ਼ੀਅਰ ਅਮਿਤ ਗਰਗ ਅਤੇ ਹੋਰਨਾਂ ...

ਪੂਰੀ ਖ਼ਬਰ »

ਆਲ ਓਵਰ ਟਰਾਫ਼ੀ 'ਤੇ ਵੀ ਕਬਜ਼ਾ ਪ੍ਰਾਇਮਰੀ ਸਕੂਲ ਖੋਸਾ ਕੋਟਲਾ ਦੇ ਵਿਦਿਆਰਥੀਆਂ ਨੇ ਜਿੱਤੇ 78 ਖੇਡ ਤਗਮੇ

ਮੋਗਾ, 10 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:/ਐ:) ਜਸਪਾਲ ਸਿੰਘ ਔਲਖ ਤੇ ਬੀ.ਪੀ.ਈ.ਓ. ਮੋਗਾ-2 ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੈਂਟਰ ਖੋਸਾ ਰਣਧੀਰ ਦੀਆਂ ਖੇਡਾਂ ਸੈਂਟਰ ਮੁਖੀ ਸੁਖਦਰਸ਼ਨ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ | ਇਨ੍ਹਾਂ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੋਸਾ ਕੋਟਲਾ ਦੇ ਵਿਦਿਆਰਥੀਆਂ ਨੇ ਜਿੱਤੇ 78 ਖੇਡ ਤਗਮੇ

ਮੋਗਾ, 10 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:/ਐ:) ਜਸਪਾਲ ਸਿੰਘ ਔਲਖ ਤੇ ਬੀ.ਪੀ.ਈ.ਓ. ਮੋਗਾ-2 ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੈਂਟਰ ਖੋਸਾ ਰਣਧੀਰ ਦੀਆਂ ਖੇਡਾਂ ਸੈਂਟਰ ਮੁਖੀ ਸੁਖਦਰਸ਼ਨ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ | ਇਨ੍ਹਾਂ ...

ਪੂਰੀ ਖ਼ਬਰ »

ਮੋਗਾ ਯੂਥ ਵੈੱਲਫੇਅਰ ਕਲੱਬ ਵਲੋਂ 88ਵਾਂ ਰਾਸ਼ਨ ਵੰਡ ਸਮਾਰੋਹ

ਮੋਗਾ, 10 ਸਤੰਬਰ (ਰਾਜੇਸ਼ ਕੋਛੜ)-ਮੋਗਾ ਸ਼ਹਿਰ ਦੀ ਪ੍ਰਮੁੱਖ ਧਾਰਮਿਕ ਅਤੇ ਸਮਾਜਿਕ ਸੰਸਥਾ ਮੋਗਾ ਯੂਥ ਵੈਲਫੇਅਰ ਕਲੱਬ ਜੋ ਮੋਗਾ ਸਹਿਰ ਵਿਚ ਧਾਰਮਿਕ ਅਤੇ ਸਮਾਜਿਕ ਕੰਮਾਂ ਵਿਚ ਆਪਣੀ ਇਕ ਵੱਖਰੀ ਪਹਿਚਾਣ ਬਣਾ ਚੁੱਕਿਆ ਹੈ | ਮੋਗਾ ਯੂਥ ਵੈੱਲਫੇਅਰ ਕਲੱਬ ਵਲੋਂ ਅੱਜ ...

ਪੂਰੀ ਖ਼ਬਰ »

ਵੋਟ ਨੂੰ ਵੈਰੀਫ਼ਾਈ ਕਰਨਾ ਬਣਾਇਆ ਜਾਵੇ ਯਕੀਨੀ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਨੂੰ ਤਰੁੱਟੀ ਰਹਿਤ ਕਰਨ, ਯੋਗ ਵੋਟਰਾਂ ਦੀ ਵੋਟ ਬਣਾਉਣ ਤੇ ਸੰਭਾਵਿਤ ਵੋਟਰਾਂ ...

ਪੂਰੀ ਖ਼ਬਰ »

ਆਲ ਇੰਡੀਆ ਸਬ ਜੂਨੀਅਰ ਨੈਸ਼ਨਲ ਬਾਸਕਿਟਬਾਲ ਚੈਂਪੀਅਨਸ਼ਿਪ 'ਚ ਪੰਜਾਬ ਵਲੋਂ ਦੂਸਰਾ ਸਥਾਨ ਹਾਸਲ

ਮੋਗਾ, 10 ਸਤੰਬਰ (ਜਸਪਾਲ ਸਿੰਘ ਬੱਬੀ)- ਗੁਰੂ ਨਾਨਕ ਬਾਸਕਿਟਬਾਲ ਅਕੈਡਮੀ ਦੇ ਖਿਡਾਰੀ ਗੈਰੀ ਸੰਧੂ ਪੰਜਾਬ ਟੀਮ ਕਪਤਾਨ ਦੀ ਅਗਵਾਈ ਹੇਠ ਆਲ ਇੰਡੀਆ 46ਵੀਂ ਸਬ ਜੂਨੀਅਰ ਨੈਸ਼ਨਲ ਬਾਸਕਿਟਬਾਲ ਚੈਂਪੀਅਨਸ਼ਿਪ 'ਚ ਕਟਕ (ਉੜੀਸਾ) ਵਿਖੇ ਖੇਡਣ ਗਈ ਪੰਜਾਬ ਦੀ ਟੀਮ ਨੇ ਦੂਸਰਾ ...

ਪੂਰੀ ਖ਼ਬਰ »

ਮਿੰਨੀ ਬੱਸ ਆਪ੍ਰੇਟਰਾਂ ਵਲੋਂ ਸਮੱਸਿਆ ਦਾ ਹੱਲ ਨਾ ਕਰਨ 'ਤੇ ਐਸ.ਡੀ.ਐਮ. ਨੂੰ ਚਾਬੀਆਂ ਸੌ ਾਪਣ ਦੀ ਚਿਤਾਵਨੀ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੇ ਬੱਸ ਅੱਡੇ ਵਿਖੇ ਮਿੰਨੀ ਬੱਸ ਆਪੇ੍ਰਟਰ ਬਾਘਾ ਪੁਰਾਣਾ ਦੀ ਹੰਗਾਮੀ ਮੀਟਿੰਗ ਪ੍ਰਧਾਨ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨ ਨਛੱਤਰ ਸਿੰਘ ਤੇ ਹੋਰਨਾਂ ਮੈਂਬਰਾਂ ਨੇ ਦੱਸਿਆ ਕਿ ਐਸ.ਡੀ.ਐਮ. ...

ਪੂਰੀ ਖ਼ਬਰ »

ਮਾਤਾ ਚਰਨਜੀਤ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਧਰਮਕੋਟ, 10 ਸਤੰਬਰ (ਪਰਮਜੀਤ ਸਿੰਘ)- ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੇ ਅਤਿ ਨਜ਼ਦੀਕੀ ਸੀਨੀਅਰ ਕਾਂਗਰਸੀ ਆਗੂ ਸੰਦੀਪ ਸਿੰਘ ਸੰਧੂ ਧਰਮਕੋਟ ਦੀ ਦਾਦੀ ਅਤੇ ਪੇ੍ਰਮਪਾਲ ਸਿੰਘ, ਸਵ. ਤੇਜਪਾਲ ਸਿੰਘ, ਜਸਬੀਰ ਸਿੰਘ ਦੀ ਮਾਤਾ ਚਰਨਜੀਤ ਕੌਰ ਅਚਾਨਕ ਅਕਾਲ ਚਲਾਣਾ ...

ਪੂਰੀ ਖ਼ਬਰ »

ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਤੇ ਮੰਗਾਂ ਮਨਵਾਉਣ ਲਈ ਡਾਲਾ ਵਿਖੇ ਹੋਈ ਵਿਦਿਆਰਥੀਆਂ ਦੀ ਮੀਟਿੰਗ

ਅਜੀਤਵਾਲ, 10 ਸਤੰਬਰ (ਗ਼ਾਲਿਬ)-ਪੰਜਾਬ ਦੀਆਂ ਵਿਰਾਸਤੀ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਤੇ ਵਿਦਿਆਰਥੀਆਂ ਦੀਆਂ ਮੰਗਾਂ ਸਬੰਧੀ ਅਹਿਮ ਮੀਟਿੰਗ ਪਿੰਡ ਡਾਲਾ ਵਿਖੇ ਹੋਈ | ਪੰਜਾਬ ਸਟੂਡੈਂਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ ਨੇ ਕਿਹਾ ਕਿ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 9 ਬੈਂਡ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)-ਹਮੇਸ਼ਾ ਦੀ ਤਰ੍ਹਾਂ ਸ਼ਾਨਦਾਰ ਨਤੀਜਿਆਂ ਲਈ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ ਬਾਘਾ ਪੁਰਾਣਾ ਦੇ ਪ੍ਰਬੰਧਕ ਹਰਦੀਪ ਸਿੰਘ ਰੌਾਤਾ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਰਾਏ ਨੇ ਰੀਡਿੰਗ ਤੇ ਲਿਸਨਿੰਗ ...

ਪੂਰੀ ਖ਼ਬਰ »

ਡੇਰਾ ਬਾਬਾ ਸੁੰਦਰ ਦਾਸ ਵਿਖੇ ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ ਮਨਾਇਆ

ਕੋਟ ਈਸੇ ਖਾਂ, 10 ਸਤੰਬਰ (ਗੁਰਮੀਤ ਸਿੰਘ ਖਾਲਸਾ)- ਸਥਾਨਕ ਪ੍ਰਸਿੱਧ ਡੇਰਾ ਬਾਬਾ ਵਿਸ਼ਨੂੰ ਭਗਵਾਨ ਮੁੱਖ ਅਸਥਾਨ ਉਦਾਸੀਨ ਡੇਰਾ ਬਾਬਾ ਸੁੰਦਰ ਦਾਸ ਵਿਖੇ ਡੇਰੇ ਦੇ ਪ੍ਰਬੰਧਕਾਂ ਤੇ ਸੰਗਤਾਂ ਵਲੋਂ ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ...

ਪੂਰੀ ਖ਼ਬਰ »

ਸਵਾਮੀ ਮਹੇਸ਼ ਮੁਨੀ ਬੋਰੇ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)- 1008 ਸੰਤ ਸਵਾਮੀ ਮਹੇਸ਼ ਮੁਨੀ ਬੋਰੇ ਵਾਲੇ ਮਹਾਂਪੁਰਸ਼ਾਂ ਦੀ ਯਾਦ ਵਿਚ ਸਥਾਨਕ ਸ਼ਹਿਰ ਦੀ ਜੈ ਸਿੰਘ ਵਾਲਾ ਸੜਕ 'ਤੇ ਸਥਿਤ 14ਵੀਂ ਬਰਸੀ ਨੂੰ ਲੈ ਕੇ ਅਖੰਡ ਪਾਠ ਦੀ ਲੜੀ ਅਰੰਭ ਕੀਤੀ ਹੋਈ ਹੈ ਜਿਸ ਵਿਚੋਂ ਅੱਜ 7 ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਬਲਾਕ ਸੰਮਤੀ ਮੋਗਾ-1 ਦੀ ਚੇਅਰਪਰਸਨ ਬੀਬੀ ਤੇਜ ਕੌਰ ਸਨਮਾਨਿਤ

ਮੋਗਾ, 10 ਸਤੰਬਰ (ਜਸਪਾਲ ਸਿੰਘ ਬੱਬੀ)- ਪਿੰਡ ਮਹਿਣਾ ਪੰਚਾਇਤ ਘਰ ਵਿਖੇ ਬਲਾਕ ਸੰਮਤੀ ਮੋਗਾ-1 ਦੇ ਬਣੇ ਚੇਅਰਪਰਸਨ ਬੀਬੀ ਤੇਜ ਕੌਰ ਨੂੰ ਸਰਪੰਚ ਰਣਜੀਤ ਸਿੰਘ ਅਤੇ ਪਿੰਡ ਵਾਸੀਆਂ ਨੇ ਵਧਾਈ ਦਿੰਦਿਆਂ ਸਨਮਾਨਿਤ ਕੀਤਾ | ਚੇਅਰਪਰਸਨ ਬੀਬੀ ਤੇਜ ਕੌਰ ਨੇ ਵਿਧਾਇਕ ਸੁਖਜੀਤ ...

ਪੂਰੀ ਖ਼ਬਰ »

ਲਿਖਾਰੀ ਸਭਾ ਮੋਗਾ ਦੀ ਮੀਟਿੰਗ

ਮੋਗਾ, 10 ਸਤੰਬਰ (ਜਸਪਾਲ ਸਿੰਘ ਬੱਬੀ)- ਨੇਚਰ ਪਾਰਕ ਮੋਗਾ ਵਿਖੇ ਲਿਖਾਰੀ ਸਭਾ ਮੋਗਾ ਦੀ ਮੀਟਿੰਗ ਪ੍ਰਧਾਨ ਪ੍ਰੋਫੈਸਰ ਸੁਰਜੀਤ ਸਿੰਘ ਕਾਉਂਕੇ ਦੀ ਅਗਵਾਈ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਜਗੀਰ ਸਿੰਘ ਖੋਖਰ ਨੇ ਚਲਾਈ | ਇਸ ਮੌਕੇ ਪ੍ਰੋ. ਕੁਲਵੰਤ ਜਗਰਾਓਾ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਦੀ ਮੀਟਿੰਗ

ਮੋਗਾ, 10 ਸਤੰਬਰ (ਜਸਪਾਲ ਸਿੰਘ ਬੱਬੀ)-ਰੂਰਲ ਐਨ. ਜੀ. ਓ. ਦਫ਼ਤਰ ਮੋਗਾ ਵਿਖੇ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਦੇ ਸੂਬਾ ਪ੍ਰਧਾਨ ਮਿੱਤਰ ਸੇਨ ਮੀਤ ਨੇ ਮੋਗਾ ਇਕਾਈ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਨਾਵਲਕਾਰ ਮਿੱਤਰ ਸੇਨ ਮੀਤ ਨੇ ਦੱਸਿਆ ਕਿ ਸਰਕਾਰ ਵਲੋਂ ਸੀ. ਬੀ. ਐਸ. ਈ. ...

ਪੂਰੀ ਖ਼ਬਰ »

ਰਾਜਿੰਦਰਾ ਪਬਲਿਕ ਸਕੂਲ ਵਿਚ ਵਿਸ਼ਵ ਲਿਟਰੇਸੀ ਦਿਵਸ ਮਨਾਇਆ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)- ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ਵ ਲਿਟਰੇਸੀ ਦਿਵਸ ਮਨਾਇਆ ਗਿਆ | ਅਧੇੜ ਉਮਰ ਦੇ ਅਨਪੜ੍ਹ ਲੋਕਾਂ ਨੂੰ ਮੁੱਢਲੀ ਸਿੱਖਿਆ ਲਈ ਤੇ ਸਿੱਖਿਆ ਦਾ ਮਹੱਤਵ ਸਮਝਾਉਣ ਲਈ ਦਸਵੀਂ ਦੇ ਵਿਦਿਆਰਥੀਆਂ ਦੀ ਟੀਮ ਦਲਜੀਤ, ...

ਪੂਰੀ ਖ਼ਬਰ »

ਕਬੱਡੀ ਤੇ ਖੋ-ਖੋ 'ਚ ਸਰਕਾਰੀ ਹਾਈ ਸਕੂਲ ਆਲਮਵਾਲਾ ਦੀ ਝੰਡੀ

ਬਾਘਾ ਪੁਰਾਣਾ, 10 ਸਤੰਬਰ (ਬਲਰਾਜ ਸਿੰਗਲਾ)- ਸਰਕਾਰੀ ਹਾਈ ਸਕੂਲ ਆਲਮਵਾਲਾ ਕਲਾਂ ਦੀਆਂ ਗਰਾਉਂਡਾਂ ਵਿਚ ਬਾਘਾ ਪੁਰਾਣਾ ਜ਼ੋਨ ਦੀਆਂ ਖੇਡਾਂ ਕਰਵਾਈਆਂ ਗਈਆਂ ਜਿਸ ਦੀ ਸ਼ੁਰੂਆਤ ਜ਼ੋਨ ਪ੍ਰਧਾਨ ਪਿ੍ੰਸੀ. ਜੋਗਿੰਦਰ ਸਿੰਘ ਤੇ ਸਰਪੰਚ ਰਾਜ ਸਿੰਘ ਨੇ ਕਰਵਾਈ | ਜ਼ੋਨਲ ...

ਪੂਰੀ ਖ਼ਬਰ »

ਆਜ਼ਾਦ ਯੂਥ ਵੈੱਲਫੇਅਰ ਕਲੱਬ ਨੇ ਜ਼ੋਨ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸਮਾਧ ਭਾਈ, 10 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਆਜ਼ਾਦ ਯੂਥ ਵੈੱਲਫੇਅਰ ਕਲੱਬ ਸੈਦੋਕੇ ਵਲੋਂ ਜ਼ੋਨ ਪੱਧਰੀ ਖੇਡਾਂ 'ਚ ਚੰਗਾ ਸਥਾਨ ਰੱਖਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਲੱਬ ਪ੍ਰਧਾਨ ਕਮਲਜੀਤ ਸਿੰਘ ਕਮਲ ਨੇ ...

ਪੂਰੀ ਖ਼ਬਰ »

ਪਾਥਵੇਅਜ਼ ਗਲੋਬਲ ਸਕੂਲ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ

ਕੋਟ ਈਸੇ ਖਾਂ, 10 ਸਤੰਬਰ (ਨਿਰਮਲ ਸਿੰਘ ਕਾਲੜਾ)- ਸਰਦਾਰ ਅਮਰਜੀਤ ਸਿੰਘ ਬਾਜਵਾ ਐਸ.ਐਸ.ਪੀ. ਸਾਹਿਬ ਦੇ ਨਿਰਦੇਸ਼ਾਂ ਤਹਿਤ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਦੁਆਰਾ ਪਾਥਵੇਜ਼ ਸਕੂਲ ਕੋਟ ਈਸੇ ਖਾਂ ਵਿਖੇ ਟਰੈਫ਼ਿਕ ਜਾਗਰੂਕ ਕੈਂਪ ਲਗਾਇਆ ਗਿਆ | ਸੈਮੀਨਾਰ ਵਿਚ ...

ਪੂਰੀ ਖ਼ਬਰ »

ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ (ਐਨ.ਐਸ.ਕਿਊ.ਐਫ.) ਦੀ ਰਾਜ ਪੱਧਰੀ ਮੀਟਿੰਗ

ਨਿਹਾਲ ਸਿੰਘ ਵਾਲਾ, 10 ਸਤੰਬਰ (ਸੁਖਦੇਵ ਸਿੰਘ ਖ਼ਾਲਸਾ) - ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ (ਐਨ.ਐਸ.ਕਿਊ.ਐਫ.) ਦੀ ਰਾਜ ਪੱਧਰੀ ਮੀਟਿੰਗ ਸੂਬਾ ਦੇ ਕਾਰਜਕਾਰੀ ਪ੍ਰਧਾਨ ਰਾਏ ਸਾਹਿਬ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਰੱਖ ਬਾਗ ਲੁਧਿਆਣਾ ਵਿਖੇ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਰੋਡਵੇਜ਼ ਬੱਸ ਦੀ ਬੈਟਰੀ ਚੋਰੀ, ਸਵਾਰੀਆਂ ਦੀ ਹੋਈ ਖ਼ੱਜਲ-ਖ਼ੁਆਰੀ

ਨਿਹਾਲ ਸਿੰਘ ਵਾਲਾ, 10 ਸਤੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਨਿਹਾਲ ਸਿੰਘ ਵਾਲਾ ਤੋਂ ਸਵੇਰ ਦੇ ਸਮੇਂ ਰੋਜ਼ਾਨਾ ਚੰਡੀਗੜ੍ਹ ਜਾਣ ਵਾਲੀ ਜਗਰਾਉਂ ਡੀਪੂ ਦੀ ਸਰਕਾਰੀ ਬੱਸ ਦੀ ਬੈਟਰੀ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪੰਜਾਬ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਮਾਗਮ

ਮੋਗਾ, 10 ਸਤੰਬਰ (ਰਾਜੇਸ਼ ਕੋਛੜ)-ਗੁਰਦੁਆਰਾ ਟਾਂਕ-ਕਸ਼ੱਤਰੀ ਬਿਲਡਿੰਗ ਜਮੀਅਤ ਸਿੰਘ ਰੋਡ ਮੋਗਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸਤਰੀ ਸਤਿਸੰਗ ਸਭਾ ਗੁਰਦੁਆਰਾ ਟਾਂਕ-ਕਸ਼ੱਤਰੀ ਦੀਆਂ ਬੀਬੀਆਂ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX