ਤਾਜਾ ਖ਼ਬਰਾਂ


ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਅਹਿਮਦਗੜ੍ਹ ,18 ਸਤੰਬਰ (ਸੋਢੀ) -ਸਥਾਨਕ ਪੰਜਾਬ ਐਂਡ ਸਿੰਧ ਬੈਂਕ ਦੀ ਇਮਾਰਤ ਵਿਚ ਅੱਜ ਰਾਤ ਕਰੀਬ 10 ਵਜੇ ਅਚਾਨਕ ਅੱਗ ਲੱਗ ਗਈ।ਜਿਸ ਕਾਰਨ ਬੈਂਕ ਵਿਚ ਪਿਆ ਕਾਫੀ ਰਿਕਾਰਡ, ਬੈਂਕ ਵਿਚ ਲੱਗੇ ਏਅਰ ਕੰਡੀਸ਼ਨਰ ਅਤੇ ਪੱਖਿਆਂ ਤੋਂ ਇਲਾਵਾ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਪਾਉਂਟਾ ਸਾਹਿਬ , 18 ਸਤੰਬਰ { ਹਰਬਖ਼ਸ਼ ਸਿੰਘ } -ਪਾਉਂਟਾ ਸਾਹਿਬ ਕੋਲ ਕੁਲਹਾਲ ਸ਼ਕਤੀ ਨਹਿਰ 'ਚ ਡਿੱਗੀ ਕਾਰ ਨੂੰ ਗ਼ੋਤਾ ਖੋਰਾ ਅਤੇ ਐਨ ਡੀ ਆਰ ਐਫ ਨੇ 24 ਘੰਟਿਆਂ ਬਾਅਦ ਬਾਹਰ ਕੱਢ ਲਿਆ ਹੈ। ਕਾਰ ਵਿਚ ਕੌਣ ਕੌਣ ਸਵਾਰ ਸੀ ...
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਮਲੌਦ, 18 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਇੱਕ ਦੇਸ਼ ਇੱਕ ਭਾਸ਼ਾ ਵਿਚ ਹਿੰਦੀ ਨੂੰ ਤਰਜੀਹ ਦੇਣ ਦੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਰਾਜ ਵਿਚ ਵਿਰੋਧ ਦੀਆਂ ...
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਅਜਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਦੇ ਸਰਕਾਰੀ ਹਸਪਤਾਲ ਤੋਂ ਕਰਵਾਏ ਜਾਂਦੇ ਸਾਲਾਨਾ ਮੈਡੀਕਲ ਦੌਰਾਨ ਕਰੀਬ ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਸੰਗਰੂਰ, 18 ਸਤੰਬਰ (ਧੀਰਜ ਪਿਸ਼ੋਰੀਆ) - ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਵਿਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੇ ਆਪਣਾ ਸੰਘਰਸ਼...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਵਾਸ਼ਿੰਗਟਨ, 18 ਸਤੰਬਰ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਬੜੀ ਖ਼ੁਸ਼ੀ ਹੋ ਰਹੀ ਹੈ ਕਿ ਰਾਬਰਟ ਸੀ.ਓ ਬ੍ਰਾਇਨ ਜੋ ਕਿ ਵਿਦੇਸ਼ ਵਿਭਾਗ...
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ) - ਰੇਲਵੇ ਸਟੇਸ਼ਨ ਗੜ੍ਹਸ਼ੰਕਰ ਤੋਂ ਸ਼ਾਮ ਸਮੇਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਦੀ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਵਾਸ਼ਿੰਗਟਨ, 18 ਸਤੰਬਰ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਖ਼ਜ਼ਾਨਾ ਸਕੱਤਰ ਨੂੰ ਈਰਾਨ ਉੱਪਰ ਪਾਬੰਦੀਆਂ ਵਧਾਉਣ ਦੇ ਹੁਕਮ...
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  1 day ago
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  1 day ago
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  1 day ago
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  1 day ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  1 day ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  1 day ago
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 day ago
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਮੁੱਖ ਮੰਤਰੀ ਨਾਲ ਗੱਲਬਾਤ ਦਾ ਸਮਾਂ ਮਿਲਣ ਦੇ ਬਾਵਜੂਦ ਅਧਿਆਪਕ ਧਰਨਾ ਜਾਰੀ ਰੱਖਣ 'ਤੇ ਅੜੇ
. . .  1 day ago
ਪਾਕਿ ਬੈਟ ਕਮਾਂਡੋ ਕਰ ਰਹੇ ਸਨ ਘੁਸਪੈਠ ਦੀ ਕੋਸ਼ਿਸ਼, ਫੌਜ ਨੇ ਗਰਨੇਡ ਨਾਲ ਬਣਾਇਆ ਨਿਸ਼ਾਨਾ
. . .  1 day ago
ਰੋਹ 'ਚ ਆਏ ਅਧਿਆਪਕਾਂ ਨੇ ਜਾਮ ਕੀਤਾ ਸੰਗਰੂਰ-ਸੁਨਾਮ ਮਾਰਗ
. . .  1 day ago
ਮਰਨ ਵਰਤ 'ਤੇ ਬੈਠ ਅਧਿਆਪਕਾਂ ਨੂੰ ਪੁਲਿਸ ਨੇ ਜ਼ਬਰਦਸਤੀ ਪਹੁੰਚਾਇਆ ਹਸਪਤਾਲ
. . .  1 day ago
2020 ਟੋਕੀਓ ਓਲੰਪਿਕ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀ ਵਿਨੇਸ਼ ਫੋਗਾਟ
. . .  1 day ago
ਨਹੀਂ ਰਹੇ ਹਾਰਰ ਫ਼ਿਲਮਾਂ ਦੇ ਬਾਦਸ਼ਾਹ ਸ਼ਿਆਮ ਰਾਮਸੇ
. . .  1 day ago
ਕਸ਼ਮੀਰ ਮਸਲੇ ਨੂੰ ਗੱਲਬਾਤ ਨਾਲ ਸੁਲਝਾਉਣ ਭਾਰਤ ਅਤੇ ਪਾਕਿਸਤਾਨ- ਯੂਰਪੀ ਯੂਨੀਅਨ ਦੀ ਸੰਸਦ
. . .  1 day ago
ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ
. . .  1 day ago
ਭਾਰੀ ਮੀਂਹ ਦੇ ਚੱਲਦਿਆਂ ਪਟਨਾ ਪੁਲਿਸ ਲਾਈਨ 'ਤੇ ਡਿੱਗਾ ਦਰਖ਼ਤ, 10 ਕਰਮਚਾਰੀ ਜ਼ਖ਼ਮੀ
. . .  1 day ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- 18 ਅਕਤੂਬਰ ਤੱਕ ਬਹਿਸ ਪੂਰੀ ਕਰਨ ਦੋਵੇਂ ਪੱਖ
. . .  1 day ago
ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕੀਤੇ ਕੇਦਾਰਨਾਥ ਮੰਦਰ ਦੇ ਦਰਸ਼ਨ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਏਅਰ ਇੰਡੀਆ ਕਰ ਰਿਹੈ ਉਡਾਣ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਲੋਕਤੰਤਰ ਦੀ ਭਰੋਸਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਖੇਡ ਸੰਸਾਰ

ਭਾਰਤ ਦੇ ਧਮਕਾਉਣ 'ਤੇ ਸ੍ਰੀਲੰਕਾ ਕ੍ਰਿਕਟ ਟੀਮ ਦੇ ਖਿਡਾਰੀਆਂ ਨੇ ਰੱਦ ਕੀਤਾ ਦੌਰਾ- ਫ਼ਵਾਦ ਹੁਸੈਨ

ਅੰਮਿ੍ਤਸਰ, 10 ਸਤੰਬਰ (ਸੁਰਿੰਦਰ ਕੋਛੜ)¸ਸ੍ਰੀਲੰਕਾ ਦੇ ਕਿ੍ਕਟ ਖਿਡਾਰੀਆਂ ਵਲੋਂ ਸੁਰੱਖਿਆ ਕਾਰਨਾਂ ਕਰਕੇ ਪਾਕਿਸਤਾਨ ਦਾ ਦੌਰਾ ਰੱਦ ਕਰਨ ਤੋਂ ਬੌਖਲਾਏ ਪਾਕਿਸਤਾਨ ਨੇ ਹੁਣ ਇਸ ਕਾਰਵਾਈ ਲਈ ਵੀ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਪਾਕਿਸਤਾਨ ਦੇ ਵਿਗਿਆਨ ਤੇ ਤਕਨਾਲੋਜੀ ਮੰਤਰੀ ਚੌਧਰੀ ਫ਼ਵਾਦ ਹੁਸੈਨ ਨੇ ਭਾਰਤ 'ਤੇ ਸ੍ਰੀਲੰਕਾ ਦੇ ਖਿਡਾਰੀਆਂ ਨੂੰ ਧਮਕਾਉਣ ਦਾ ਦੋਸ਼ ਲਗਾਇਆ ਹੈ | ਫ਼ਵਾਦ ਨੇ ਟਵੀਟ 'ਚ ਦਾਅਵਾ ਕੀਤਾ ਕਿ ਕੁਝ ਜਾਣਕਾਰ ਖੇਡ ਟਿੱਪਣੀਕਾਰਾਂ ਨੇ ਉਸ ਨੂੰ ਦੱਸਿਆ ਕਿ ਭਾਰਤ ਨੇ ਸ੍ਰੀਲੰਕਾ ਦੇ ਖਿਡਾਰੀਆਂ ਨੂੰ ਆਈ. ਪੀ. ਐਲ. ਦਾ ਕਰਾਰ ਰੱਦ ਕਰਨ ਦੀ ਧਮਕੀ ਦਿੱਤੀ, ਜਿਸ ਤੋਂ ਬਾਅਦ ਹੀ ਉਨ੍ਹਾਂ ਪਾਕਿਸਤਾਨ ਆਉਣ ਤੋਂ ਇਨਕਾਰ ਕਰ ਦਿੱਤਾ | ਫ਼ਵਾਦ ਨੇ ਦੋਸ਼ ਲਗਾਇਆ ਕਿ ਭਾਰਤ 'ਚ ਖੇਡਾਂ ਤੋਂ ਲੈ ਕੇ ਪੁਲਾੜ ਤੱਕ ਕੱਟੜ ਰਾਸ਼ਟਰਵਾਦ ਦਾ ਬੋਲਬਾਲਾ ਹੈ | ਦੱਸਿਆ ਜਾ ਰਿਹਾ ਹੈ ਕਿ ਸ੍ਰੀਲੰਕਾ ਕਿ੍ਕਟ ਟੀਮ ਦੇ 10 ਖਿਡਾਰੀਆਂ ਨੇ ਪਾਕਿਸਤਾਨ ਦੇ ਦੌਰੇ ਤੋਂ ਆਪਣੇ ਨਾਂਅ ਵਾਪਸ ਲੈ ਲਏ ਹਨ | ਸ੍ਰੀਲੰਕਾ ਨੇ ਸਤੰਬਰ-ਅਕਤੂਬਰ 'ਚ ਪਾਕਿਸਤਾਨ 'ਚ ਸੀਮਤ ਓਵਰਾਂ ਦੀ ਲੜੀ ਖੇਡਣੀ ਹੈ | ਪਾਕਿਸਤਾਨ ਦੌਰੇ ਤੋਂ ਪਿਛੇ ਹਟਣ ਵਾਲੇ ਖਿਡਾਰੀਆਂ 'ਚ ਇਕ ਦਿਨਾ ਟੀਮ ਦੇ ਕਪਤਾਨ ਦਿਮੂਥ ਕਰੁਣਾਰਤਨੇ, ਟੀ -20 ਕਪਤਾਨ ਲਸਿਥ ਮਲਿੰਗਾ, ਸਾਬਕਾ ਕਪਤਾਨ ਐਾਜਲੋ ਮੈਥਯੂਜ਼, ਨਿਰੋਸ਼ਨ ਡਿਕਵੇਲਾ, ਕੁਸਲ ਪਰੇਰਾ, ਧਨੰਜੈ ਡੀ. ਸਿਲਵਾ, ਅਕੀਲਾ ਧਨੰਜੈ, ਸੁਰੰਗਾ ਲਕਮਲ, ਦਿਨੇਸ਼ ਚੰਡੀਮਲ ਦੇ ਨਾਂਅ ਸ਼ਾਮਿਲ ਹਨ | ਦੱਸਣਯੋਗ ਹੈ ਕਿ ਸ੍ਰੀਲੰਕਾ ਦੀ ਕਿ੍ਕਟ ਟੀਮ 'ਤੇ ਪਾਕਿਸਤਾਨ 'ਚ 2009 'ਚ ਅੱਤਵਾਦੀ ਹਮਲਾ ਹੋਇਆ ਸੀ | ਉਸ ਤੋਂ ਬਾਅਦ ਬਹੁਤੀਆਂ ਕਿ੍ਕਟ ਟੀਮਾਂ ਪਾਕਿਸਤਾਨ ਦਾ ਦੌਰਾ ਕਰਨ ਤੋਂ ਪ੍ਰਹੇਜ਼ ਕਰਦੀਆਂ ਆ ਰਹੀਆਂ ਹਨ | ਇਸ ਵਾਰ ਜਦੋਂ ਸ੍ਰੀਲੰਕਾ ਕਿ੍ਕਟ ਬੋਰਡ ਆਪਣੀ ਟੀਮ ਨੂੰ ਪਾਕਿਸਤਾਨ ਭੇਜਣ ਲਈ ਸਹਿਮਤ ਹੋਇਆ ਤਾਂ ਉਨ੍ਹਾਂ ਦੇ ਖਿਡਾਰੀਆਂ ਨੇ ਹੀ ਜਾਣ ਤੋਂ ਇਨਕਾਰ ਕਰ ਦਿੱਤਾ |

ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਭਾਰਤ ਦੀ ਚੰਗੀ ਸ਼ੁਰੂਆਤ

ਏਕਾਤੇਰਿਨਬਰਗ (ਰੂਸ), 10 ਸਤੰਬਰ (ਏਜੰਸੀ)-ਬਿ੍ਜੇਸ਼ ਯਾਦਵ (81 ਕਿੱਲੋਗ੍ਰਾਮ) ਨੇ ਮੰਗਲਵਾਰ ਨੂੰ ਇਥੇ ਪੋਲੈਂਡ ਦੇ ਮੇਲੁਜ ਗੋਈਨਸਕੀ ਨੂੰ ਪਹਿਲੇ ਦੌਰ ਦੇ ਮੁਕਾਬਲੇ 'ਚ ਹਰਾ ਕੇ ਭਾਰਤ ਨੂੰ ਵਿਸ਼ਵ ਪੁਰਸ਼ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਚੰਗੀ ਸ਼ੁਰੂਆਤ ਦਿਵਾਈ | ਭਾਰਤ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਨੇ ਲਾਈਵ ਕੁਮੈਂਟਰੀ ਲਈ ਆਲ ਇੰਡੀਆ ਰੇਡੀਓ ਨਾਲ ਮਿਲਾਇਆ ਹੱਥ

ਨਵੀਂ ਦਿੱਲੀ, 10 ਸਤੰਬਰ (ਏਜੰਸੀ)-ਭਾਰਤੀ ਕ੍ਰਿਕਟ ਦੀ ਪਹੁੰਚ ਨੂੰ ਹੋਰ ਵਧਾਉਣ ਦੇ ਉਦੇਸ਼ ਨਾਲ ਬੀ.ਸੀ.ਸੀ.ਆਈ. ਨੇ ਮੰਗਲਵਾਰ ਨੂੰ ਆਲ ਇੰਡੀਆ ਰੇਡੀਓ ਨਾਲ ਰੇਡੀਓ ਅਧਿਕਾਰੀਆਂ ਨੂੰ ਲੈ ਕੇ ਦੋ ਸਾਲ ਦਾ ਕਰਾਰ ਕੀਤਾ ਹੈ | ਇਸ ਕਰਾਰ ਤਹਿਤ ਕ੍ਰਿਕਟ ਪ੍ਰਸੰਸਕਾਂ ਨੂੰ ...

ਪੂਰੀ ਖ਼ਬਰ »

ਨਵੀਂ ਦਿੱਲੀ 'ਚ ......

...

ਪੂਰੀ ਖ਼ਬਰ »

ਨਜ਼ਰੀਏ 'ਚ ਅੰਤਰ ਨੂੰ ਮਤਭੇਦ ਦੇ ਰੂਪ 'ਚ ਨਹੀਂ ਵੇਖਿਆ ਜਾਣਾ ਚਾਹੀਦਾ- ਸ਼ਾਸਤਰੀ

ਦੁਬਈ, 10 ਸਤੰਬਰ (ਏਜੰਸੀ)- ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਤੇ ਸੀਮਤ ਓਵਰਾਂ ਦੀ ਟੀਮ ਦੇ ਉਪ ਕਪਤਾਨ ਰੋਹਿਤ ਸ਼ਰਮਾ ਵਿਚਾਲੇ ਮਤਭੇਦਾਂ ਦੀਆਂ ਅਟਕਲਾਂ ਨੂੰ ਖਾਰਜ ਕਰਨ ਦੀ ਕੋਸ਼ਿਸ਼ ਕਰਦੇ ਹੋਏ ਮੁੱਖ ਕੋਚ ਰਵੀ ਸ਼ਾਸਤਰੀ ਨੇ ਕਿਹਾ ਕਿ ਨਜ਼ਰੀਏ 'ਚ ਅੰਤਰ ਨੂੰ ...

ਪੂਰੀ ਖ਼ਬਰ »

ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਲਈ ਭਾਰਤੀ ਟੀਮ ਦਾ ਐਲਾਨ

ਪਟਿਆਲਾ, 10 ਸਤੰਬਰ (ਚਹਿਲ)-ਦੋਹਾ (ਕਤਰ) ਵਿਖੇ 27 ਸਤੰਬਰ ਤੋਂ 6 ਅਕਤੂਬਰ ਤੱਕ ਹੋਣ ਵਾਲੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਲਈ 25 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ 'ਚ ਪੰਜਾਬ ਦਾ ਇਕਲੌਤਾ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਗੋਲਾ ਸੁਟਾਵਾ ਸ਼ਾਮਿਲ ...

ਪੂਰੀ ਖ਼ਬਰ »

ਭਾਰਤ-ਏ ਬਨਾਮ ਦੱਖਣੀ ਅਫ਼ਰੀਕਾ-ਏ

ਭਾਰਤ ਨੂੰ ਵੱਡੀ ਬੜ੍ਹਤ ਹਾਸਲ

ਤਿਰੂਵਨੰਤਪੁਰਮ, 10 ਸਤੰਬਰ (ਏਜੰਸੀ)-ਕਪਤਾਨ ਸ਼ੁਭਮਨ ਗਿਲ ਸੈਂਕੜਾ ਬਣਾਉਣ ਤੋਂ ਖੁੰਝ ਗਏ, ਪਰ 90 ਦੌੜਾਂ ਦੀ ਉਨ੍ਹਾਂ ਦੀ ਪਾਰੀ ਨਾਲ ਭਾਰਤ ਏ ਨੇ ਸਾਊਥ ਅਫ਼ਰੀਕਾ ਏ ਖਿਲਾਫ਼ ਟੈਸਟ ਮੈਚ ਦੇ ਦੂਸਰੇ ਦਿਨ ਮੰਗਲਵਾਰ ਨੂੰ ਪਹਿਲੀ ਪਾਰੀ 'ਚ 303 ਦੌੜਾਂ ਬਣਾ ਕੇ 139 ਦੌੜਾਂ ਦੀ ...

ਪੂਰੀ ਖ਼ਬਰ »

ਕੌਮਾਂਤਰੀ ਹਾਕੀ ਫੈਡਰੇਸ਼ਨ ਵਲੋਂ ਉਲੰਪਿਕ ਕੁਆਲੀਫ਼ਾਇਰ ਗੇੜ ਦੇ ਮੁਕਾਬਲਿਆਂ ਦਾ ਐਲਾਨ

ਮਰਦਾਂ 'ਚ ਭਾਰਤੀ ਹਾਕੀ ਟੀਮ ਦੀ ਟੱਕਰ ਰੂਸ ਤੇ ਔਰਤਾਂ 'ਚ ਭਾਰਤੀ ਟੀਮ ਦਾ ਮੁਕਾਬਲਾ ਅਮਰੀਕਾ ਨਾਲ ਹੋਵੇਗਾ

ਜਲੰਧਰ, 10 ਸਤੰਬਰ (ਜਤਿੰਦਰ ਸਾਬੀ)- ਭਾਰਤੀ ਹਾਕੀ ਟੀਮ ਟੋਕੀਓ ਉਲੰਪਿਕ ਕੁਆਲੀਫ਼ਾਇਰ ਦੇ ਆਖਰੀ ਦੌਰ 'ਚ ਸੌਖਾ ਡਰਾਅ ਮਿਲਿਆ ਹੈ ਤੇ ਇਸ ਦੀ ਟੱਕਰ ਹੁਣ ਰੂਸ ਦੇ ਨਾਲ ਹੋਵੇਗੀ ਤੇ ਔਰਤਾਂ ਦੀ ਟੀਮ ਦੀ ਟੱਕਰ ਅਮਰੀਕਾ ਦੀ ਤਕੜੀ ਟੀਮ ਨਾਲ ਹੋਵੇਗੀ | ਐਫ.ਆਈ.ਐਚ. ਨੇ ਉਲੰਪਿਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX