ਤਾਜਾ ਖ਼ਬਰਾਂ


ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  27 minutes ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  27 minutes ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  41 minutes ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  51 minutes ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 18 ਨਵੰਬਰ- ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾਰਾ 'ਚ ਸਤਲੁਜ ਦਰਿਆ 'ਚ ਅੱਜ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਲਹੁ ਸ਼ੇਖ਼ਾ ਇਲਾਕੇ...
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਰਾਜ ਸਭਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਵੀ ਦੇਸ਼ ਦੀ ਭਲਾਈ ਦੀ ਗੱਲ ਆਉਂਦੀ ਹੈ ਤਾਂ ਸਦਨ ਇਸ ਦੇ ਲਈ ਹਮੇਸ਼ਾ ਤਿਆਰ ਰਿਹਾ...
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੰਗਰੂਰ ਦੇ ਚੰਗਾਲੀਵਾਲਾ ਪਿੰਡ 'ਚ ਬੇਰਹਿਮੀ ਨਾਲ ਕਤਲ ਕੀਤੇ ਗਏ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 1 hour ago
ਹਰੀਕੇ ਪੱਤਣ, 18 ਨਵੰਬਰ (ਸੰਜੀਵ ਕੁੰਦਰਾ)- ਥਾਣਾ ਹਰੀਕੇ ਪੱਤਣ ਪੁਲਿਸ ਨੇ ਨਾਜਾਇਜ਼ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ ਕਰਦਿਆਂ 3 ਪੋਕਲੇਨ ਮਸ਼ੀਨਾਂ ਅਤੇ 5 ਘੋੜੇ ਟਰਾਲੇ...
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 2 hours ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  about 2 hours ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  about 2 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੰਗਰੂਰ ਦੇ ਚੰਗਾਲੀਵਾਲਾ ਪਿੰਡ 'ਚ ਬੇਰਹਿਮੀ ਨਾਲ ਕਤਲ ਕੀਤੇ ਗਏ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰ...
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  about 2 hours ago
ਵਾਸ਼ਿੰਗਟਨ, 18 ਨਵੰਬਰ- ਅਮਰੀਕਾ ਦੇ ਕੈਲੇਫੋਰਨੀਆ 'ਚ ਸਥਿਤ ਫਰੈਸਨੋ 'ਚ ਐਤਵਾਰ ਸ਼ਾਮੀਂ 6 ਵਜੇ (ਸਥਾਨਕ ਸਮੇਂ ਮੁਤਾਬਕ) ਘਰ ਦੇ ਪਿਛਲੇ ਹਿੱਸੇ 'ਚ ਬੈਠ ਕੇ ਫੁੱਟਬਾਲ ਮੈਚ ਦੇਖ ਰਹੇ...
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  about 3 hours ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 3 hours ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 3 hours ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 3 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 4 hours ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  about 4 hours ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  about 4 hours ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  about 4 hours ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  1 minute ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 5 hours ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  about 5 hours ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  about 5 hours ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  about 5 hours ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  about 6 hours ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 6 hours ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  about 6 hours ago
ਮਹਾਰਾਸ਼ਟਰ 'ਚ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ - ਸੰਜੇ ਰਾਊਤ
. . .  about 6 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  about 6 hours ago
ਬੱਸ ਅਤੇ ਟਰੱਕ ਦੀ ਟੱਕਰ 'ਚ 10 ਮੌਤਾਂ, 25 ਜ਼ਖਮੀ
. . .  about 7 hours ago
ਸ਼ਰਦ ਪਵਾਰ ਸ਼ਾਮ 4 ਵਜੇ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 7 hours ago
ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਕਰਨਗੇ ਪ੍ਰੈੱਸ ਵਾਰਤਾ
. . .  about 7 hours ago
ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ
. . .  about 8 hours ago
ਦਿੱਲੀ 'ਚ ਅੱਜ ਵੀ ਆਈ.ਟੀ.ਓ ਮਾੜੀ ਸ਼੍ਰੇਣੀ ਵਿਚ 215ਵੇਂ ਨੰਬਰ 'ਤੇ
. . .  about 8 hours ago
ਦਿੱਲੀ-ਐਨ.ਸੀ.ਆਰ 'ਚ ਅੱਜ ਮੁੜ ਖੁੱਲ੍ਹਣਗੇ ਸਕੂਲ
. . .  about 8 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਅੱਜ ਲੈਣਗੇ 47ਵੇਂ ਚੀਫ਼ ਜਸਟਿਸ ਵਜੋਂ ਹਲਫ਼
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਚੱਲਦੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  1 day ago
ਬਟਾਲਾ 'ਚ ਮਾਮੇ ਨੇ ਭਣੇਵੀਂ ਨੂੰ ਗੋਲੀ ਮਾਰ ਆਪ ਕੀਤੀ ਆਤਮ ਹੱਤਿਆ
. . .  1 day ago
ਆਈ.ਈ.ਡੀ ਧਮਾਕੇ 'ਚ ਹੌਲਦਾਰ ਸ਼ਹੀਦ
. . .  1 day ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ, ਨੌਕਰੀ ਤੇ ਪੈਨਸ਼ਨ ਦੇਣ ਦਾ ਐਲਾਨ
. . .  1 day ago
ਕੈਨੇਡਾ-ਸੁਲਤਾਨਪੁਰ ਲੋਧੀ ਬੱਸ ਦਾ ਭਾਰਤ ਪਹੁੰਚਣ ਤੇ ਨਿੱਘਾ ਸਵਾਗਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਲੋਕਤੰਤਰ ਦੀ ਭਰੋਸਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਹਰਿਆਣਾ ਹਿਮਾਚਲ

ਕਾਲਾਂਵਾਲੀ ਖੇਤਰ 'ਚ ਅਵਾਰਾ ਪਸ਼ੂਆਂ ਦੀ ਸਮੱਸਿਆ ਬਣੀ ਗੰਭੀਰ

ਕਾਲਾਂਵਾਲੀ, 10 ਸਤੰਬਰ (ਭੁਪਿੰਦਰ ਪੰਨੀਵਾਲੀਆ)-ਇਨੀਂ ਦਿਨੀਂ ਮੰਡੀ ਕਾਲਾਂਵਾਲੀ ਦੇ ਲੋਕ ਆਵਾਰਾ ਪਸ਼ੂਆਂ ਦੇ ਆਤੰਕ ਕਾਰਨ ਭੈ-ਭੀਤ ਹਨ | ਸ਼ਹਿਰ ਦੇ ਹਰ ਗਲੀ ਮੁਹੱਲੇ ਅਤੇ ਬਾਜ਼ਾਰ ਵਿਚ ਆਵਾਰਾ ਪਸ਼ੂਆਂ ਦੀ ਭਰਮਾਰ ਰਹਿੰਦੀ ਹੈ ਜਿਸ ਕਾਰਨ ਹਰ ਰੋਜ਼ ਨਵੇਂ ਹਾਦਸੇ ਹੋ ਰਹੇ ਹਨ | ਦੂਜੇ ਪਾਸੇ ਖੇਤਰ ਦੇ ਕਿਸਾਨਾਂ ਅਤੇ ਹੋਰ ਜਥੇਬੰਦੀਆਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ਆਵਾਰਾ ਪਸ਼ੂਆਂ ਨੂੰ ਕਾਬੂ ਕਰਨ ਲਈ ਮੰਗ ਪੱਤਰ ਵੀ ਦਿੱਤੇ ਹਨ | ਇਹ ਆਵਾਰਾ ਪਸ਼ੂ ਕਈ ਵਾਰ ਤਾਂ ਗਲੀ ਮੁਹੱਲਿਆਂ ਦਾ ਪੂਰਾ ਰਸਤਾ ਰੋਕ ਲੈਂਦੇ ਹਨ ਜਿਸ ਕਾਰਨ ਟ੍ਰੈਫ਼ਿਕ ਪੂਰੀ ਤਰ੍ਹਾਂ ਜਾਮ ਹੋ ਜਾਂਦਾ ਹੈ | ਹਾਲਾਂਕਿ ਮੰਡੀ ਕਾਲਾਂਵਾਲੀ ਦੇ ਤਖ਼ਤਮੱਲ ਰੋਡ ਵਿਖੇ ਵਿਸ਼ਾਲ ਗਊਸ਼ਾਲਾ ਤੇ ਡੱਬਵਾਲੀ ਰੋਡ ਸਥਿਤ ਨੰਦੀਸ਼ਾਲਾ ਵੀ ਬਣੀ ਹੋਈ ਹੈ ਪਰ ਇਸ ਦੇ ਬਾਵਜੂਦ ਮੰਡੀ ਵਿਚ ਆਵਾਰਾ ਪਸ਼ੂਆਂ ਖ਼ਾਸਕਰ ਆਵਾਰਾ ਢੱਠਿਆਂ ਦੇ ਆਤੰਕ ਕਾਰਨ ਸਕੂਲੀ ਬੱਚਿਆਂ ਦੇ ਮਾਪੇ ਵੀ ਡਰੇ ਹੋਏ ਹਨ | ਇਸ ਸਬੰਧੀ ਵਿਗਿਆਨਕ ਵਿਚਾਰਧਾਰਾ ਨੂੰ ਅਪਣਾਏ ਅਧਿਆਪਕ ਆਗੂ ਅਜਾਇਬ ਜਆਲਆਣਾ ਦਾ ਤਰਕ ਹੈ ਕਿ ਦੁਧਾਰੂ ਪਸ਼ੂਆਂ ਨੂੰ ਤਾਂ ਨਾਗਰਿਕ ਘਰ ਰੱਖਦੇ ਹਨ ਪਰ ਉਨ੍ਹਾਂ ਵੱਛਿਆਂ ਨੂੰ ਆਵਾਰਾ ਛੱਡ ਦਿੱਤਾ ਜਾਂਦਾ ਹੈ | ਉਨ੍ਹਾਂ ਅੱਗੇ ਕਿਹਾ ਕਿ ਸਥਾਨਕ ਨੰਦੀਸ਼ਾਲਾਵਾਂ ਅਤੇ ਗਊਸ਼ਾਲਾਵਾਂ ਵਿਚ ਪਸ਼ੂਆਂ ਦੀ ਭੀੜ ਅਤੇ ਬਿਮਾਰੀਆਂ ਫੈਲਣ ਕਾਰਨ ਤੇ ਸੰਤੁਲਿਤ ਖ਼ੁਰਾਕ ਦੀ ਘਾਟ ਕਾਰਨ ਹਰ ਰੋਜ਼ ਪਸ਼ੂਆਂ ਦੀ ਮੌਤ ਹੋ ਰਹੀ ਹੈ | ਉਨ੍ਹਾਂ ਇਸ ਸਮੱਸਿਆ ਦੇ ਹੱਲ ਸਬੰਧੀ ਕਿਹਾ ਕਿ ਕੁਦਰਤੀ ਤੌਰ 'ਤੇ ਖੁੱਲ੍ਹੇ ਮੈਦਾਨਾਂ 'ਚ ਰਹਿਣ ਵਾਲੇ ਪਸ਼ੂਆਂ ਨੂੰ ਤੰਗ ਕੰਧਾਂ ਵਿਚ ਕੈਦ ਕਰਨਾ ਪਸ਼ੂਆਂ ਨਾਲ ਸਰਾਸਰ ਬੇਇਨਸਾਫ਼ੀ ਹੈ | ਉਨ੍ਹਾਂ ਦਲੀਲ ਦਿੱਤੀ ਕਿ ਦੇਸ਼ ਦੇ ਜੰਗਲਾਂ ਵਿਚ ਟਰੱਕਾਂ ਰਾਹੀਂ ਇਨ੍ਹਾਂ ਆਵਾਰਾ ਪਸ਼ੂਆਂ ਨੂੰ ਆਸਾਨੀ ਨਾਲ ਛੱਡਿਆ ਜਾ ਸਕਦਾ ਹੈ | ਆਵਾਰਾ ਪਸ਼ੂਆਂ ਨੂੰ ਕਾਬੂ ਕਰਨ ਲਈ ਕਾਲਾਂਵਾਲੀ ਤਰਕਸ਼ੀਲ ਸੁਸਾਇਟੀ, ਨੌਜਵਾਨ ਸਭਾ ਅਤੇ ਕਿਸਾਨ ਸੰਗਠਨਾਂ ਨੇ ਕਈ ਵਾਰ ਲਿਖਤੀ ਰੂਪ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਹਨ ਪਰ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ |
ਇਸ ਸੰਬੰਧ 'ਚ ਸਿਰਸਾ ਦੇ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਅਤੇ ਪ੍ਰਦੇਸ਼ ਸਰਕਾਰ ਨੇ ਗਊ ਰੱਖਿਆ ਲਈ ਅਨੇਕਾਂ ਯੋਜਨਾਵਾਂ ਲਾਗੂ ਕੀਤੀਆਂ ਹਨ | ਗਊਸ਼ਾਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਮੇਂ ਸਮੇਂ 'ਤੇ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ | ਇਸੇ ਲੜੀ ਵਿਚ ਪ੍ਰਦੇਸ਼ ਦੀਆਂ ਸਾਰੀਆਂ ਗਊਸ਼ਾਲਾਵਾਂ ਨੂੰ ਹਰਾ ਚਾਰਾ ਤੇ ਸ਼ੈੱਡ ਬਣਾਉਣ ਲਈ ਆਰਥਕ ਸਹਾਇਤਾ ਲਈ ਚੈੱਕ ਵੰਡੇ ਜਾ ਰਹੇ ਹਨ | ਹਰਿਆਣਾ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਭਾਨੀ ਮੰਗਲਾ ਨੇ ਕਿਹਾ ਹੈ ਕਿ ਪੂਰੇ ਪ੍ਰਦੇਸ਼ ਵਿਚ 590 ਗਊਸ਼ਾਵਾਂ ਹਨ ਜਿਨ੍ਹਾਂ ਵਿਚੋਂ 130 ਗਊਸ਼ਾਲਾਵਾਂ ਇਕੱਲੇ ਸਿਰਸਾ ਜ਼ਿਲ੍ਹੇ ਵਿਚ ਹਨ | ਸੰਚਾਲਕਾਂ ਨੂੰ ਇਕ ਕਰੋੜ 84 ਲੱਖ ਰੁਪਏ ਦੇ ਚੈੱਕ ਵੀ ਵੰਡੇ ਗਏ ਹਨ | ਉਨ੍ਹਾਂ ਕਿਹਾ ਕਿ ਪ੍ਰਦੇਸ਼ ਸਰਕਾਰ ਦੁਆਰਾ ਪ੍ਰਦੇਸ਼ ਵਿਚ ਬਣਾਈਆਂ 590 ਗਊਸ਼ਾਲਾਵਾਂ ਵਿਚ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ |

ਚੋਣਾਂ ਤੋਂ ਪਹਿਲਾਂ ਟੋਹਾਣਾ ਹਲਕੇ 'ਚ 90 ਕਰੋੜ ਦੀਆਂ ਸਕੀਮਾਂ ਦੇ ਨੀਂਹ ਪੱਥਰ ਤੇ ਉਦਘਾਟਨ

ਟੋਹਾਣਾ, 10 ਸਤੰਬਰ (ਗੁਰਦੀਪ ਸਿੰਘ ਭੱਟੀ) - ਹਰਿਆਣਾ ਵਿਧਾਨਸਭਾ ਚੋਣਾਂ ਐਲਾਨਨਾਮੇ ਤੋਂ ਕੁਝ ਦਿਲਾਂ ਪਹਿਲਾਂ ਭਾਜਪਾ ਸੂਬਾ ਪ੍ਰਧਾਨ ਤੇ ਟੋਹਾਣਾ ਵਿਧਾਇਕ ਸੁਭਾਸ਼ ਬਰਾਲਾ ਨੇ 90 ਕਰੋੜ ਦੀਆਂ ਵਿਕਾਸ ਸਕੀਮਾਂ ਦੇ ਉਦਘਾਟਨ ਤੇ ਨੀਂਹ ਪੱਥਰ ਰੱਖੇ | ਰਤੀਆ ਰੋਡ ਤੋਂ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ

ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਦਵਾਈਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਪੁਨੀਤ ਮਲਿਕ ਪੁੱਤਰ ...

ਪੂਰੀ ਖ਼ਬਰ »

22 ਫੋਟੋ ਪੱਤਰਕਾਰਾਂ ਦੀਆਂ ਤਸਵੀਰਾਂ ਵਾਲੀ ਪ੍ਰਦਰਸ਼ਨੀ ਹਰ ਵਰਗ ਦੀ ਆਮਦ ਨਾਲ ਸਮਾਪਤ

ਲੁਧਿਆਣਾ, 10 ਸਤੰਬਰ (ਪੁਨੀਤ ਬਾਵਾ)-ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵਲੋਂ ਸਥਾਨਕ ਪੰਜਾਬੀ ਭਵਨ ਸਥਿਤ ਡਾ. ਮਹਿੰਦਰ ਸਿੰਘ ਰੰਧਾਵਾ ਆਰਟ ਗੈਲਰੀ ਵਿਖੇ ਦੋ ਰੋਜ਼ਾ ਫੋਟੋ ਪ੍ਰਦਰਸ਼ਨੀ ਹਰ ਵਰਗ ਦੀ ਆਮਦ ਨਾਲ ਸਮਾਪਤ ਹੋ ਗਈ | ਪ੍ਰਦਰਸ਼ਨੀ ਵਿਚ 22 ਫੋਟੋ ਪੱਤਕਾਰਾਂ ...

ਪੂਰੀ ਖ਼ਬਰ »

ਕੇਂਦਰੀ ਖੇਤੀਬਾੜੀ ਮੰਤਰੀ ਕੋਲ ਉਠਾਵਾਂਗੇ ਸੂਬੇ ਦੇ ਕਿਸਾਨਾਂ ਦੀਆਂ ਮੰਗਾਂ ਦਾ ਮੁੱਦਾ-ਕਾਦੀਆਂ

ਲੁਧਿਆਣਾ, 10 ਸਤੰਬਰ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਅਜੀਤ ਨਾਲ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਅਤੇ ਹੋਰ ਹਮਖਿਆਲੀ ਕਿਸਾਨ ਯੂਨੀਅਨਾਂ ਨੇ ਰਲ ਕਿ ਫੈਸਲਾ ਕੀਤਾ ਕਿ 25 ...

ਪੂਰੀ ਖ਼ਬਰ »

1 ਕਰੋੜ 40 ਲੱਖ ਰੁਪਏ ਦੀ ਹੈਰੋਇਨ ਸਮੇਤ ਜੀਜਾ ਸਾਲਾ ਗਿ੍ਫਤਾਰ

ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਜੀਜਾ ਸਾਲਾ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦੋ ਨਜਾਇਜ਼ ਪਿਸਤੌਲ ਸਮੇਤ ਇਕ ਕਾਬੂ

ਟੋਹਾਣਾ, 10 ਸਤੰਬਰ (ਗੁਰਦੀਪ ਸਿੰਘ ਭੱਟੀ) - ਪੁਲਿਸ ਨਾਕਾ ਪਾਰਟੀ ਫਤਿਹਾਬਾਦ ਰੋਡ 'ਤੇ ਲਾਏ ਨਾਕੇ ਤੋਂ ਇਕ ਨੌਜਵਾਨ ਨੂੰ ਦੋ ਨਜਾਇਜ਼ ਪਿਸਤੌਲ 315 ਬੋਰ ਤੇ ਦੋ ਜਿੰਦਾ ਕਾਰਤੂਸ ਸਮੇਤ ਕਾਬੂ ਕਰ ਲਿਆ ਗਿਆ | ਥਾਣੇਦਾਰ ਰਕੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਪਿੰਡਾ ਦੇ ਵਿਕਾਸ ਲਈ ਬਣੇਗੀ ਵਿਲੇਜ ਡਾਇਰੀ

ਟੋਹਾਣਾ, 10 ਸਤੰਬਰ (ਗੁਰਦੀਪ ਸਿੰਘ ਭੱਟੀ) - ਜ਼ਿਲ੍ਹਾ ਪੱਧਰ 'ਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਫਤਿਹਾਬਾਦ ਸ੍ਰੀ ਧਿਰਾੇਦਰ ਖੱੜਗੱਟਾ ਨੇ ਆਦੇਸ਼ ਦਿੱਤੇ ਕਿ ਦਿਹਾਤ ਦੇ ਵਿਕਾਸ ਲਈ ਸਾਰੇ ਪਿੰਡਾਂ ਦੀ ਵਿਲੇਜ਼ ਡਾਇਰੀ ਤਿਆਰ ...

ਪੂਰੀ ਖ਼ਬਰ »

ਚਾਵਲ ਦੇ ਟੁਕੜਿਆਂ, ਮੱਕਾ ਤੇ ਆਲੂ ਦੀ ਫ਼ਸਲ ਤੋਂ ਵੀ ਬਣਾਇਆ ਜਾਵੇਗਾ ਇਥਨਾਲ : ਮਨੀਸ਼ ਗਰੋਵਰ

ਸ਼ਾਹਬਾਦ ਮਾਰਕੰਡਾ, 10 ਸਤੰਬਰ (ਅਵਤਾਰ ਸਿੰਘ) - ਹਰਿਆਣਾ ਦੇ ਸਹਿਕਾਰਤਾ ਰਾਜ ਮੰਤਰੀ ਮਨੀਸ਼ ਗਰੋਵਰ ਨੇ ਕਿਹਾ ਕਿ ਸ਼ਾਹਬਾਦ ਸ਼ੂਗਰ ਮਿੱਲ ਵਿਚ 8 ਲੱਖ ਕੁਇੰਟਲ ਸ਼ੀਰਾ ਇਥਨਾਲ ਤਿਆਰ ਕੀਤਾ ਜਾਵੇਗਾ | ਇਸ ਪਲਾਂਟ ਵਿਚ ਆਉਣ ਵਾਲੇ ਸਮੇਂ ਵਿਚ ਚਾਵਲ ਦੇ ਟੁੱਕੜੇ, ਮੱਕਾ ਤੇ ...

ਪੂਰੀ ਖ਼ਬਰ »

ਮੂੰਹ ਤੇ ਦੰਦਾਂ ਦੇ ਰੋਗਾਂ ਤੋਂ ਬਚਾਅ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ

ਕਾਲਾਂਵਾਲੀ, 10 ਸਤੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਬੜਾਗੁੜਾ ਦੇ ਕਮਿਊਨਿਟੀ ਸਿਹਤ ਕੇਂਦਰ ਵਿਚ 19 ਅਕਤੂਬਰ ਤੱਕ ਚੱਲਣ ਵਾਲੇ ਕੈਂਪ ਤਹਿਤ ਓਰਲ ਹੈਲਥ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਪ੍ਰੋਗਰਾਮ ਦੀ ਪ੍ਰਧਾਨਗੀ ਦੰਦਾਂ ਦੇ ਰੋਗਾਂ ਦੇ ਮਾਹਿਰ ...

ਪੂਰੀ ਖ਼ਬਰ »

ਏਲਨਾਬਾਦ ਡਿਸਟ੍ਰੀਬਿਊਟਰ ਨਹਿਰ ਨੂੰ ਪੱਕਾ ਕਰਵਾਏ ਜਾਣ ਸਬੰਧੀ ਕਿਸਾਨਾਂ ਵਲੋਂ ਲਗਾਇਆ ਧਰਨਾ 42ਵੇਂ ਦਿਨ 'ਚ ਦਾਖ਼ਲ

ਏਲਨਾਬਾਦ, 10 ਸਤੰਬਰ (ਜਗਤਾਰ ਸਮਾਲਸਰ)- ਏਲਨਾਬਾਦ ਡਿਸਟ੍ਰੀਬਿਊਟਰ ਨਹਿਰ ਦੀ ਟੇਲ 'ਤੇ ਇਸ ਨਹਿਰ ਨੂੰ ਪੱਕਾ ਕਰਵਾਏ ਜਾਣ ਅਤੇ ਨਹਿਰ ਵਿਚ ਲੱਗੀਆਂ ਆਰਜੀਆਂ ਮੋਘੀਆਂ ਨੂੰ ਬੰਦ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਚੱਲ ਰਿਹਾ ਧਰਨਾ ਅੱਜ 42ਵੇਂ ਦਿਨ ਵੀ ਜਾਰੀ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਨਿਗਲ ਕੇ ਥਾਣੇ ਪੁੱਜਿਆ ਪ੍ਰੇਮੀ ਜੋੜਾ

ਡੱਬਵਾਲੀ, 10 ਸਤੰਬਰ (ਇਕਬਾਲ ਸਿੰਘ ਸ਼ਾਂਤ)- ਪ੍ਰੇਮ ਸੰਬੰਧਾਂ ਕਰਕੇ ਬੱਸ ਸਟੈਂਡ ਮੂਹਰੇ ਜਹਿਰੀਲੀ ਚੀਜ਼ ਖਾ ਕੇ ਇਕ ਲੜਕਾ-ਲੜਕੀ ਸਾਹਮਣੇ ਸਥਿਤ ਪੁਲਿਸ ਕੰਪਲੈਕਸ ਵਿਖੇ ਮਹਿਲਾ ਥਾਣੇ 'ਚ ਪੁੱਜ ਗਏ ਜਿੱਥੇ ਹਾਲਤ ਵਿਗੜਣ 'ਤੇ ਦੋਹਾਂ ਨੇ ਪੁਲਿਸ ਅਮਲੇ ਨੂੰ ਜਹਿਰੀਲੀ ...

ਪੂਰੀ ਖ਼ਬਰ »

'ਪ੍ਰਲੇਸ' ਦੇ ਰਮੇਸ਼ ਸ਼ਾਸਤਰੀ ਪ੍ਰਧਾਨ ਤੇ ਸੁਰਜੀਤ ਸਿੰਘ ਸਿਰੜੀ ਜਨਰਲ ਸਕੱਤਰ ਬਣੇ

ਸਿਰਸਾ, 10 ਸਤੰਬਰ (ਭੁਪਿੰਦਰ ਪੰਨੀਵਾਲੀਆ)- ਪ੍ਰਗਤੀਸ਼ੀਲ ਲੇਖਕ ਸੰਘ ਜ਼ਿਲ੍ਹਾ ਸਿਰਸਾ ਦਾ ਸੰਮੇਲਨ ਉੱਘੇ ਸਾਹਿਤਕਾਰ ਸਵਰਨ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਕਰਤਾਰ ਸਿੰਘ ਸਰਾਭਾ ਹਾਲ ਵਿਚ ਹੋਇਆ ਜਿਸ ਵਿਚ ਰਮੇਸ਼ ਸ਼ਾਸਤਰੀ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਸੁਰਜੀਤ ...

ਪੂਰੀ ਖ਼ਬਰ »

52 ਫ਼ੀਸਦੀ ਮਹਿਲਾਵਾਂ 'ਚ ਖ਼ੂਨ ਦੀ ਕਮੀ ਚਿੰਤਾ ਦਾ ਵਿਸ਼ਾ- ਡੀ.ਸੀ. ਅੱਜ ਵੀ 38 ਫ਼ੀਸਦੀ ਬੱਚੇ ਕੁਪੋਸ਼ਣ ਦਾ ਸ਼ਿਕਾਰ

ਸਿਰਸਾ, 10 ਸਤੰਬਰ (ਭੁਪਿੰਦਰ ਪੰਨੀਵਾਲੀਆ)-ਮਹਿਲਾਵਾਂ ਵਿਚ ਖ਼ੂਨ ਦੀ ਕਮੀ ਤੇ ਬੱਚਿਆਂ ਦਾ ਕੁਪੋਸ਼ਣ ਦਾ ਸ਼ਿਕਾਰ ਹੋਣਾ ਬਹੁਤ ਹੀ ਗੰਭੀਰ ਵਿਸ਼ਾ ਹੈ | 52 ਫ਼ੀਸਦੀ ਮਹਿਲਾਵਾਂ ਵਿਚ ਖ਼ੂਨ ਦੀ ਕਮੀ ਅਤੇ 38 ਫ਼ੀਸਦੀ ਬੱਚੇ ਕੁਪੋਸ਼ਣ ਦਾ ਸ਼ਿਕਾਰ ਹਨ | ਇਹ ਅੰਕੜਾ ਬਹੁਤ ...

ਪੂਰੀ ਖ਼ਬਰ »

ਵੋਟ ਪਾਉਣ ਲਈ ਵੋਟਰ ਸੂਚੀ 'ਚ ਨਾਂਅ ਹੋਣਾ ਜ਼ਰੂਰੀ-ਡੀ. ਸੀ. ਫੁਲੀਆ

ਸ਼ਾਹਬਾਦ ਮਾਰਕੰਡਾ, 10 ਸਤੰਬਰ (ਅਵਤਾਰ ਸਿੰਘ)- ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਡਾ: ਐਸ. ਐਸ. ਫੁਲੀਆ ਨੇ ਕਿਹਾ ਕਿ ਹਰ ਇਕ ਮਤਦਾਤਾ ਦਾ ਨਾਂਅ ਵੋਟਰ ਸੂਚੀ ਵਿਚ ਹੋਣਾ ਜ਼ਰੂਰੀ ਹੈ ਜਿਸ ਵੀ ਮਤਦਾਤਾ ਦਾ ਨਾਂਅ ਸੂਚੀ ਵਿਚ ਸ਼ਾਮਿਲ ਨਹੀਂ ਹੋਵੇਗਾ ਉਹ ਆਪਣੀ ...

ਪੂਰੀ ਖ਼ਬਰ »

ਕੰਨਿਆਂ ਸਕੂਲ ਚੀਕਾ ਵਿਖੇ ਸੱਭਿਆਚਾਰਕ ਮਹਾਂਉਤਸਵ ਪ੍ਰੋਗਰਾਮ ਕਰਵਾਇਆ

ਗੂਹਲਾ ਚੀਕਾ, 10 ਸਤੰਬਰ (ਓ.ਪੀ. ਸੈਣੀ)- ਇੱਥੇ ਸਰਕਾਰੀ ਕੰਨਿ੍ਹਆਂ ਸਕੂਲ ਚੀਕਾ ਵਿਖੇ ਬਲਾਕ ਪੱਧਰੀ ਸੱਭਿਆਚਾਰਕ ਮਹਾਂਉਤਸਵ ਪ੍ਰੋਗਰਾਮ ਕਰਵਾਇਆ ਗਿਆ | ਬਤੌਰ ਮੁੱਖ ਮਹਿਮਾਨ ਬਲਾਕ ਸਿੱਖਿਆ ਅਧਿਕਾਰੀ ਪ੍ਰੇਮ ਸਿੰਘ ਪੂਨੀਆਂ ਨੇ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਪੀੜਤ ਦੀ ਆਰਥਿਕ ਮਦਦ

ਰਤੀਆ, 10 ਸਤੰਬਰ (ਬੇਅੰਤ ਕੌਰ ਮੰਡੇਰ)- ਸ਼ਹਿਰ ਦੇ ਫਤਿਹਾਬਾਦ ਰੋੜ ਸਥਿਤ ਯਾਦਗਾਰ ਜੋਗਿੰਦਰ ਸਿੰਘ ਅਹਿਰਵਾਂ ਲਾਇਬ੍ਰੇਰੀ 'ਚ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਐਸ. ਜੀ. ਪੀ. ਸੀ. ਮੈਂਬਰ ਬੀਬੀ ਅਮਰਜੀਤ ਕੌਰ ਬਾੜਾ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ 'ਚ ਪੋਸ਼ਣ ਸਬੰਧੀ ਭਾਸ਼ਨ ਕਰਵਾਇਆ

ਯਮੁਨਾਨਗਰ, 10 ਸਤੰਬਰ (ਗੁਰਦਿਆਲ ਸਿੰਘ ਨਿਮਰ)- ਪੋਸ਼ਣ ਮਹੀਨੇ ਤਹਿਤ ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿਚ ਪੋਸ਼ਣ ਸਬੰਧੀ ਇਕ ਭਾਸ਼ਣ ਦਾ ਪ੍ਰਬੰਧ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੋਸ਼ਣ, ਮੋਟਾਪਾ ਤੇ ਖਾਣ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ 'ਚ ਪਾਣੀ ਸ਼ਕਤੀ ਅਭਿਆਨ ਤਹਿਤ ਪ੍ਰੋਗਰਾਮ

ਜਗਾਧਰੀ, 10 ਸਤੰਬਰ (ਜਗਜੀਤ ਸਿੰਘ)- ਯੋਗੇਸ਼ ਨਗਰ ਸਥਿਤ ਹੋਲੀ ਹਾਰਟ ਹਾਈ ਸਕੂਲ ਵਿਚ 'ਇਕ ਸੋਚ ਨਵੀਂ ਸੋਚ' ਸੰਸਥਾ ਅਤੇ ਨਗਰ ਨਿਗਮ ਵਲੋਂ ਪਾਣੀ ਸ਼ਕਤੀ ਅਭਿਆਨ ਤਹਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਅਧਿਕਾਰੀ ਵਿਪਨ ਗੁਪਤਾ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਹੁਣ ਨਹੀਂ ਰਹਿਣਾ ਭਾਜਪਾ 'ਚ-ਸੋਭਨ ਚੈਟਰਜੀ ਜੇਕਰ ਬੈਸ਼ਾਖੀ ਪਾਰਟੀ ਛੱਡਣਾ ਚਾਹੁੰਦੀ ਹੈ ਤਾਂ ਛੱਡ ਦੇਵੇ, ਕੋਈ ਫ਼ਰਕ ਨਹੀਂ ਪੈਂਦਾ- ਜੈ ਬੈਨਰਜੀ

ਕੋਲਕਾਤਾ, 10 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)- 14 ਅਗਸਤ ਨੂੰ ਦਿੱਲੀ ਵਿਖੇ ਤਿ੍ਣਮੂਲ ਛੱਡ ਦੇ ਭਾਜਪਾ 'ਚ ਸ਼ਾਮਿਲ ਹੋਏ ਕੋਲਕਾਤਾ ਨਗਰ ਨਿਗਮ ਦੇ ਸਾਬਕਾ ਮੇਅਰ, ਰਾਜ ਦੇ ਸਾਬਕਾ ਮੰਤਰੀ ਸੋਭਨ ਚੈਟਰਜੀ ਤੇ ਉਨਾਂ ਦੀ ਮਿੱਤਰ ਬੈਸ਼ਾਖੀ ਬੈਨਰਜੀ ਦਾ ਕਹਿਣਾ ਹੈ ਕਿ ਹੁਣ ...

ਪੂਰੀ ਖ਼ਬਰ »

ਜਾਗਿ੍ਤੀ ਮੰਚ ਨੇ ਵੋਟਰਾਂ ਨੂੰ ਵੋਟ ਦੇ ਪ੍ਰਤੀ ਕੀਤਾ ਜਾਗਰੂਕ

ਰਤੀਆ, 10 ਸਤੰਬਰ (ਬੇਅੰਤ ਕੌਰ ਮੰਡੇਰ)- ਜਾਗਿ੍ਤੀ ਮੰਚ ਵਲੋਂ ਖਾਲਸਾ ਤ੍ਰੈ-ਸ਼ਤਾਬਦੀ ਕਾਲਜ 'ਚ ਪਿ੍ੰਸੀਪਲ ਡਾ: ਵਿਕਾਸ ਆਨੰਦ ਦੀ ਪ੍ਰਧਾਨਗੀ ਹੇਠ ਵਿਦਿਆਰਥੀ ਵੋਟਰਾਂ ਨੂੰ ਆਪਣੇ ਵੋਟ ਦੇ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਮੰਚ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ

ਰਤੀਆ, 10 ਸਤੰਬਰ (ਬੇਅੰਤ ਕੌਰ ਮੰਡੇਰ)- ਲਾਇਨਜ਼ ਕਲੱਬ ਰਤੀਆ ਟਾਉਣ ਵਲੋਂ ਟੀ. ਪੀ. ਆਈ. ਹਸਪਤਾਲ 'ਚ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਮਾਹਿਰ ਡਾਕਟਰਾਂ ਦੀ ਟੀਮ ਵਲੋਂ ਵੱਡੀ ਗਿਣਤੀ 'ਚ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਕਲੱਬ ਪ੍ਰਧਾਨ ਲਾਇਨ ਸ਼ਿਵ ...

ਪੂਰੀ ਖ਼ਬਰ »

ਸਕਾਰਪੀਓ ਤੇ ਕਾਰ ਦੀ ਟੱਕਰ 'ਚ ਨੌਜਵਾਨ ਦੀ ਮੌਤ

ਗੜ੍ਹਸ਼ੰਕਰ, 10 ਸਤੰਬਰ (ਧਾਲੀਵਾਲ)-ਹੁਸ਼ਿਆਰਪੁਰ ਰੋਡ 'ਤੇ ਲੰਘੀ ਰਾਤ ਵਾਪਰੇ ਇਕ ਸੜਕ ਹਾਦਸੇ 'ਚ ਕਾਰ ਚਾਲਕ ਨੌਜਵਾਨ ਦੀ ਮੌਤ ਹੋ ਗਈ | ਇਕੱਤਰ ਜਾਣਕਾਰੀ ਅਨੁਸਾਰ ਸੰਦੀਪ ਸਿੰਘ (33) ਪੁੱਤਰ ਬਚਿੱਤਰ ਸਿੰਘ ਵਾਸੀ ਮੋਇਲਾ-ਵਾਹਿਦਪੁਰ ਆਪਣੀ ਮਾਰੂਤੀ ਜ਼ੈੱਨ ਕਾਰ ਨੰਬਰ ...

ਪੂਰੀ ਖ਼ਬਰ »

ਦਿਵਿਆਂਗਾਂ ਦੀ ਭਲਾਈ ਲਈ ਕੰਮ ਕਰਦੀਆਂ ਸੰਸਥਾਵਾਂ ਤੋਂ ਸਟੇਟ ਐਵਾਰਡਾਂ ਲਈ ਮੰਗੀਆਂ ਅਰਜ਼ੀਆਂ

ਕਪੂਰਥਲਾ, 10 ਸਤੰਬਰ (ਸਡਾਨਾ) -ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ ਅਤੇ ਖਿਡਾਰੀਆਂ ਦੀ ਭਲਾਈ ਲਈ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸੰਸਥਾਵਾਂ ਤੋਂ 'ਸਟੇਟ ਐਵਾਰਡ ਟੂ ਫਿਜ਼ੀਕਲ ਹੈਾਡੀਕੈਪਡ-2019 ਲਈ 30 ਸਤੰਬਰ ਤੱਕ ਅਰਜ਼ੀਆਂ ਮੰਗੀਆਂ ਗਈਆਂ ਹਨ | ਇਹ ...

ਪੂਰੀ ਖ਼ਬਰ »

ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਫਗਵਾੜਾ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਫਗਵਾੜਾ ਦੇ ਨਾਲ ਲੱਗਦੇ ਪਿੰਡ ਖੋਥੜਾ ਵਿਖੇ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਖਮੀ ਨੌਜਵਾਨ ਦੀ ਪਛਾਣ ਕੁਲਦੀਪ ਉਰਫ਼ ਦੀਪੂ ਦੇ ਰੂਪ ਵਿਚ ਹੋਈ ਹੈ, ...

ਪੂਰੀ ਖ਼ਬਰ »

ਐੱਸ.ਓ.ਆਈ. ਦੀ ਜਿੱਤ 'ਤੇ ਗੌਰਵਦੀਪ ਸਿੰਘ ਵਲਟੋਹਾ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਥਾਪੜਾ

ਅਮਰਕੋਟ, 10 ਸਤੰਬਰ (ਗੁਰਚਰਨ ਸਿੰਘ ਭੱਟੀ)-ਐੱਸ.ਓ.ਆਈ. ਜਥੇਬੰਦੀ ਦੇ ਮਾਝਾ ਜ਼ੋਨ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮਾਝੇ ਤੋਂ ਵੱਡੇ ਅਕਾਲੀ ਆਗੂ ਅਤੇ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ...

ਪੂਰੀ ਖ਼ਬਰ »

ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਸ਼ੁਰੂ ਹੋਏ ਵਿਕਾਸ ਕਾਰਜ ਅਧੂਰੇ ਰਹਿਣ ਦੇ ਆਸਾਰ

ਗੋਇੰਦਵਾਲ ਸਾਹਿਬ, 10 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਗੁਰੂੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਰੋਹ ਨੂੰ ਮੁੱਖ ਰੱਖ ਕੇ ਪੰਜਾਬ ਸਰਕਾਰ ਵਲੋਂ ਇਤਿਹਾਸਕ ਨਗਰ ਗੋਇੰਦਵਾਲ ਸਾਹਿਬ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿਚ ਖੜੋਤ ਆਉਣ ਦੇ ਅਸਾਰ ਬਣਦੇ ਜਾ ਰਹੇ ਹਨ ...

ਪੂਰੀ ਖ਼ਬਰ »

125 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਪੁਲਿਸ ਨੇ ਨਸ਼ੀਲੇ ਪਦਾਰਥ ਵਿਚ ਲੋੜੀਂਦੇ ਇਕ ਅਪਰਾਧੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 125.05 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਗਿ੍ਫ਼ਤਾਰ ਅਪਰਾਧੀ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਸਵੱਛ ਪੀਣ ਵਾਲਾ ਪਾਣੀ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ-ਗੋਪਾਲ ਕਾਂਡਾ

ਸਿਰਸਾ, 10 ਸਤੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਲੋਕਹਿਤ ਪਾਰਟੀ ਦੇ ਪ੍ਰਧਾਨ ਅਤੇ ਹਰਿਆਣਾ ਦੇ ਸਾਬਕਾ ਗ੍ਰਹਿ ਰਾਜ ਮੰਤਰੀ ਗੋਪਾਲ ਕਾਂਡਾ ਨੇ ਅੱਜ ਸਿਰਸਾ ਵਿਧਾਨ ਸਭਾ ਹਲਕੇ ਦੇ ਕਈ ਸਕੂਲਾਂ ਵਿਚ ਪਾਣੀ ਵਾਲੀਆਂ ਬੋਤਲਾਂ ਵੰਡੀਆਂ | ਇਸ ਮੌਕੇ ਉਨ੍ਹਾਂ ਨੇ ਸਰਕਾਰ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਹਵਾਲਾਤੀ ਨਾਲ ਮਾਰਕੁੱਟ ਕਰਨ 'ਤੇ ਕੇਸ ਦਰਜ

ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ) -ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੀ ਸਬ ਜੇਲ ਪੱਟੀ ਵਿਖੇ ਜੇਲ੍ਹ 'ਚ ਬੰਦ ਕੈਦੀ ਵਲੋਂ ਇਕ ਹਵਾਲਾਤੀ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਵਿਖੇ ਸਬ ...

ਪੂਰੀ ਖ਼ਬਰ »

ਬੈਂਸ ਖਿਲਾਫ਼ ਕੇਸ ਦਰਜ ਕੀਤੇ ਜਾਣ 'ਤੇ ਵਿਦੇਸ਼ੀ ਪੰਜਾਬੀਆਂ ਵਿਚ ਭਾਰੀ ਰੋਸ-ਰਜਿੰਦਰ ਸਿੰਘ ਯੂ.ਕੇ.

ਸੁਲਤਾਨਪੁਰ ਲੋਧੀ, 10 ਸਤੰਬਰ (ਪ.ਪ੍ਰ. ਰਾਹੀਂ)-ਪੰਜਾਬ ਅੰਦਰ ਭਿ੍ਸ਼ਟਾਚਾਰ, ਧੱਕੇਸ਼ਾਹੀਆਂ ਤੇ ਗੰਦੀ ਰਾਜਨੀਤੀ ਵਿਰੁੱਧ ਦਿ੍ੜ੍ਹਤਾ ਨਾਲ ਆਵਾਜ਼ ਉਠਾਉਣ ਵਾਲੇ ਲੋਕ ਇਨਸਾਫ਼ ਪਾਰਟੀ ਦੇ ਨਿਧੜਕ ਜਰਨੈਲ ਵਿਧਾਇਕ ਸਮਰਜੀਤ ਸਿੰਘ ਬੈਂਸ ਵਿਰੁੱਧ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਸਰਵ ਕਰਮਚਾਰੀ ਸੰਘ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਹ ਭਰਿਆ ਪ੍ਰਦਰਸ਼ਨ

ਸਿਰਸਾ, 10 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਰਵ ਕਰਮਚਾਰੀ ਸੰਘ ਦੀ ਅਗਵਾਈ ਵਿਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਕੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਾਪਿਆ | ਕਰਮਚਾਰੀ ਸੰਘ ਦੇ ...

ਪੂਰੀ ਖ਼ਬਰ »

ਬੀਤ ਇਲਾਕੇ 'ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਰੋਕਣ 'ਚ ਪੁਲਿਸ ਨਾਕਾਮ

ਬੀਣੇਵਾਲ, 10 ਸਤੰਬਰ (ਬੈਜ ਚੌਧਰੀ)-ਬੀਤ ਇਲਾਕੇ ਵਿਚ ਚੋਰੀ ਤੇ ਲੁੱਟ ਖੋਹ ਦੀਆਂ ਅਨੇਕਾਂ ਘਟਨਾਵਾਂ ਹੋ ਚੁੱਕੀਆਂ ਹਨ ਪਰ ਪੁਲਿਸ ਅੱਠ ਮਹੀਨਿਆਂ ਬਾਅਦ ਵੀ ਖਾਲੀ ਹੱਥ ਹੈ | ਬੀਤੀ 12 ਜਨਵਰੀ ਨੂੰ ਰਾਤ ਕਰੀਬ ਅੱਠ ਵਜੇ ਕੋਟ ਦੇ ਘਾਟੇ ਵਿਚ ਪਿੰਡ ਭਵਾਨੀਪੁਰ ਭਗਤਾਂ ਦੇ ...

ਪੂਰੀ ਖ਼ਬਰ »

ਡੀ. ਸੀ. ਵਲੋਂ 'ਕੰਪੈਰੇਟਿਵ ਸਟੱਡੀ ਆਫ਼ ਹਿੰਦੀ ਐਾਡ ਇੰਗਲਿਸ਼ ਗਰਾਮਰ' ਕਿਤਾਬ ਜਾਰੀ

ਲੁਧਿਆਣਾ, 10 ਸਤੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਆਪਣੇ ਦਫ਼ਤਰ ਵਿਖੇ ਸਕੂਲੀ ਵਿਦਿਆਰਥੀਆਂ ਦੀ ਅੰਗਰੇਜ਼ੀ ਨੂੰ ਪੜ੍ਹਨ ਅਤੇ ਸਮਝਣ ਦੀ ਸਮੱਸਿਆ ਨੂੰ ਦੂਰ ਕਰਨ ਲਈ ਸ਼ਹਿਰ ਦੇ ਪ੍ਰਸਿੱਧ ਐਡਵੋਕੇਟ ਕੇ.ਐੱਲ. ਸ਼ਰਮਾ ਵਲੋਂ ਲਿਖੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਲੋਂ ਸਮਾਂ ਦੇ ਕੇ ਮੀਟਿੰਗ ਨਾ ਕਰਨ 'ਤੇ ਕਰਮਚਾਰੀਆਂ ਵਲੋਂ ਰੋਸ ਮੁਜ਼ਾਹਰਾ

ਕਰਨਾਲ, 10 ਸਤੰਬਰ (ਗੁਰਮੀਤ ਸਿੰਘ ਸੱਗੂ)- ਮੱੁਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕੀਤੇ ਜਾਣ ਤੋਂ ਗੁੱਸੇ ਵਿਚ ਆਏ ਕਰਮਚਾਰੀਆਂ ਨੇ ਡੀ. ਸੀ. ਦਫ਼ਤਰ ਸਾਹਮਣੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਮੁਜ਼ਾਹਰਾ ਕੀਤਾ | ਬੀਤੇ ਐਤਵਾਰ ...

ਪੂਰੀ ਖ਼ਬਰ »

ਰਵਿਦਾਸ ਮੰਦਰ ਤੋੜੇ ਜਾਣ ਦੇ ਰੋਸ 'ਚ ਭਾਈਚਾਰੇ ਵਲੋਂ ਅਣਮਿੱਥੇ ਸਮੇਂ ਲਈ ਧਰਨਾ

ਕਰਨਾਲ, 10 ਸਤੰਬਰ (ਗੁਰਮੀਤ ਸਿੰਘ ਸੱਗੂ)- ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿਤ ਗੁਰੂ ਰਵਿਦਾਸ ਦੇ ਮੰਦਰ ਨੂੰ ਤੋੜੇ ਜਾਣ ਿਖ਼ਲਾਫ਼ ਰਵਿਦਾਸ ਸਮਾਜ ਵਲੋਂ ਸੀ. ਐਮ. ਸਿਟੀ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਧਰਨੇ ਦੀ ਅਗਵਾਈ ਕਰਦੇ ਹੋਏ ਸੇਵਕ ...

ਪੂਰੀ ਖ਼ਬਰ »

ਨਗਰ ਨਿਗਮ ਦੇ ਨਵ-ਨਿਯੁਕਤ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਸੰਭਾਲਿਆ ਅਹੁਦਾ

ਕਰਨਾਲ, 10 ਸਤੰਬਰ (ਗੁਰਮੀਤ ਸਿੰਘ ਸੱਗੂ)- ਰਾਜ ਸਰਕਾਰ ਵਲੋਂ ਤਬਾਦਲਾ ਹੁਕਮਾਂ ਤੋਂ ਬਾਅਦ ਸੀ. ਐਮ. ਸਿਟੀ ਦੇ ਨਗਰ ਨਿਗਮ ਦੇ ਨਵ-ਨਿਯੁਕਤ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਆਪਣਾ ਅਹੁਦਾ ਅੱਜ ਸੰਭਾਲ ਲਿਆ ਹੈ | ਸਾਲ 2013 ਬੈਚ ਦੇ ਆਈ.ਏ.ਐਸ. ਅਧਿਕਾਰੀ ਯਾਦਵ ਮੂਲ ਤੌਰ 'ਤੇ ...

ਪੂਰੀ ਖ਼ਬਰ »

ਗੈਸਟ ਟੀਚਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਸੀ. ਐਮ. ਕੈਂਪ ਦਫ਼ਤਰ ਦਾ ਕੀਤਾ ਘਿਰਾਓ

ਕਰਨਾਲ, 10 ਸਤੰਬਰ (ਗੁਰਮੀਤ ਸਿੰਘ ਸੱਗੂ)- ਗੈਸਟ ਟੀਚਰਾਂ ਨੇ ਸੈਕਟਰ 12 ਤੋਂ ਸੀ. ਐਮ. ਕੈਂਪ ਦਫ਼ਤਰ ਤੱਕ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਝੂਠ ਬੋਲਣਾ ਬੰਦ ਨਾ ਕੀਤਾ ਅਤੇ ਉਨ੍ਹਾਂ ਦੀਆਂ ਸਵੀਕਾਰ ਕੀਤੀਆਂ ਮੰਗਾਂ ਨੂੰ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚ ਲੋੜੀਂਦੀ ਔਰਤ ਗਿ੍ਫ਼ਤਾਰ

ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਸ਼ਾ ਤਸਕਰੀ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜੀ ਕਰਾਰ ਦਿੱਤੀ ਔਰਤ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ ਦੋ ਦੇ ਇੰਚਾਰਜ ਇੰਸਪੈਕਟਰ ਪ੍ਰਵੀਨ ...

ਪੂਰੀ ਖ਼ਬਰ »

ਦਾਜ ਖਾਤਰ ਨਵ-ਵਿਆਹੁਤਾ ਦੇ ਕਤਲ ਦੇ ਮਾਮਲੇ 'ਚ ਪਤੀ ਸਮੇਤ ਪੰਜ ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਤਿਗੁਰ ਨਗਰ ਵਿਚ ਦਾਜ ਖ਼ਾਤਰ ਨਵ ਵਿਆਹੁਤਾ ਦੇ ਕਤਲ ਦੇ ਮਾਮਲੇ 'ਚ ਪੁਲਿਸ ਨੇ ਉਸ ਦੇ ਪਤੀ ਸਮੇਤ ਸਹੁਰੇ ਪਰਿਵਾਰ ਦੇ ਪੰਜ ਮੈਂਬਰਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਕੈਪਟਨ ਨੇ ਰੰਜਿਸ਼ ਤਹਿਤ ਕਰਵਾਇਆ ਬੈਂਸ 'ਤੇ ਪਰਚਾ-ਕੌ ਾਸਲਰ ਲਿਪ

ਡਾਬਾ/ਲੁਹਾਰਾ, 10 ਸਤੰਬਰ (ਕੁਲਵੰਤ ਸਿੰਘ ਸੱਪਲ)-ਲੋਕ ਇਨਸਾਫ਼ ਪਾਰਟੀ ਦੇ ਕੌਾਸਲਰ ਹਰਵਿੰਦਰ ਸਿੰਘ ਕਲੇਰ, ਕੌਾਸਲਰ ਕੁਲਦੀਪ ਸਿੰਘ ਬਿੱਟਾ, ਕੌਾਸਲਰ ਸੁਖਵੀਰ ਸਿੰਘ ਕਾਲਾ ਨੇ ਕਿਹਾ ਕਿ ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੰਜਿਸ਼ ਤਹਿਤ ਲੋਕ ਇਨਸਾਫ਼ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਲੁਧਿਆਣਾ 'ਚ ਪੋਲੀਓ ਰੋਕੂ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਲੁਧਿਆਣਾ, 10 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਵਿਚ ਪੋਲੀਓ ਰੋਕੂ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਅੱਜ ਸਥਾਨਕ ਬਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦਿਖਾ ਕੇ 7ਵੀਂ ਆਰਥਿਕ ਗਣਨਾ ਸ਼ੁਰੂ ਕਰਵਾਈ

ਲੁਧਿਆਣਾ, 10 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਵਿਚ 7ਵੀਂ ਆਰਥਿਕ ਗਣਨਾ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਹਰੀ ਝੰਡੀ ਦੇ ਕੇ ਸ਼ੁਰੂ ਕਰਵਾਈ | ਮਨਿਸਟਰੀ ਆਫ਼ ਸਟੈਟੀਸਟਿਕ ਐਾਡ ਪ੍ਰੋਗਰਾਮ ਇੰਪਲੀਮੈਂਟੇਸ਼ਨ ਵਲੋਂ ਦੇਸ਼ ਵਿਚ ਸਾਰੇ ਆਰਥਿਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX