ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  1 day ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  1 day ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  1 day ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  1 day ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  1 day ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 day ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  1 day ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  1 day ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  1 day ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  1 day ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  1 day ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  2 days ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  2 days ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  2 days ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  2 days ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  2 days ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  2 days ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  2 days ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  2 days ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  2 days ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  2 days ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  2 days ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਫਾਜ਼ਿਲਕਾ / ਅਬੋਹਰ

ਕੁੱਟਮਾਰ ਦਾ ਸ਼ਿਕਾਰ ਵਿਦਿਆਰਥਣ ਨੂੰ ਇਨਸਾਫ਼ ਨਾ ਦਿੱਤੇ ਜਾਣ ਕਾਰਨ ਮਾਪਿਆ ਨੇ ਦਿੱਤਾ ਮੰਗ ਪੱਤਰ

ਅਬੋਹਰ, 11 ਸਤੰਬਰ (ਕੁਲਦੀਪ ਸਿੰਘ ਸੰਧੂ)-ਪਿਛਲੇ ਦਿਨੀਂ ਸਰਕਾਰੀ ਸਕੂਲ ਕੱਲਰ ਖੇੜਾ ਵਿਖੇ ਛੇਵੀਂ ਕਲਾਸ 'ਚ ਪੜ੍ਹਦੀ ਇਕ ਵਿਦਿਆਰਥਣ ਦੀ ਅਧਿਆਪਕ ਵਲੋਂ ਕੁੱਟਮਾਰ ਕੀਤੇ ਜਾਣ ਦੇ ਮਾਮਲੇ'ਚ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਅੱਜ ਬੱਚੀ ਦੇ ਮਾਪਿਆਂ ਨੇ ਡੀ.ਐਸ.ਪੀ. ਅਬੋਹਰ ਰਾਹੁਲ ਭਾਰਦਵਾਜ ਅਤੇ ਨਾਇਬ ਤਹਿਸੀਲਦਾਰ ਖੂਈਆਂ ਸਰਵਰ ਨੂੰ ਮੰਗ ਪੱਤਰ ਦੇ ਕੇ ਇਨਸਾਫ਼ ਦੀ ਮੰਗ ਕੀਤੀ ਹੈ | ਮੰਗ ਪੱਤਰ 'ਚ ਮਾਪਿਆ ਨੇ ਦੱਸਿਆ ਹੈ ਕਿ ਬੀਤੀ 8 ਸਤੰਬਰ ਨੂੰ ਉਨ੍ਹਾਂ ਦੀ ਬੱਚੀ ਸਕੂਲ ਪੜ੍ਹਨ ਗਈ ਤਾਂ ਉੱਥੇ ਅਧਿਆਪਕ ਸੁਖਪਾਲ ਸਿੰਘ ਨੇ ਬੱਚੀ ਦੇ ਕੰਨ 'ਤੇ ਇੰਨੀ ਜ਼ੋਰ ਦੀ ਥੱਪੜ ਮਾਰਿਆ ਕਿ ਕੰਨ 'ਚੋਂ ਖੂਨ ਆ ਗਿਆ | ਜਿਸ ਕਾਰਨ ਬੱਚੀ ਨੂੰ ਸਿਵਲ ਹਸਪਤਾਲ 'ਚ ਲਿਆਉਣਾ ਪਿਆ ਜਿੱਥੋਂ ਉਸ ਨੂੰ ਰੈਫ਼ਰ ਕਰਨ ਦੀ ਨੌਬਤ ਆ ਗਈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਪੁਲਿਸ ਨੂੰ ਸ਼ਿਕਾਇਤ ਦੇ ਕੇ ਸਬੰਧਤ ਅਧਿਆਪਕ ਤੇ ਪਿ੍ੰਸੀਪਲ ਿਖ਼ਲਾਫ਼ ਕਾਰਵਾਈ ਕਰਨ ਮੰਗ ਕੀਤੀ ਗਈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ | ਇਸ ਮੌਕੇ ਡੀ.ਐਸ.ਪੀ. ਤੇ ਨਾਇਬ ਤਹਿਸੀਲਦਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜਾਂਚ ਕਰਨ ਉਪਰੰਤ ਕਥਿਤ ਦੋਸ਼ੀਆਂ ਿਖ਼ਲਾਫ਼ ਜਲਦੀ ਕਾਰਵਾਈ ਕੀਤੀ ਜਾਵੇਗੀ | ਇਸ ਦੌਰਾਨ ਹੀ ਅੱਜ ਬੱਚੀ ਦੀ ਹਾਲਤ ਦੁਬਾਰਾ ਵਿਗੜਨ 'ਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ | ਮੰਗ ਪੱਤਰ ਦੇਣ ਮੌਕੇ ਪੀੜਤ ਬੱਚੀ ਦੇ ਪਿਤਾ ਸਰਪੰਚ ਰਾਜ ਕੁਮਾਰ, ਮਾਂ ਸਰੋਜ ਰਾਣੀ, ਸਾਬਕਾ ਸਰਪੰਚ ਹਰਚੰਦ, ਮੋਮਨ ਰਾਜ, ਗੋਵਿੰਦ ਰਾਮ , ਬਿਹਾਰੀ ਲਾਲ, ਮੋਹਨ ਲਾਲ, ਹਰੀ ਕ੍ਰਿਸ਼ਨ, ਅਰਵਿੰਦਰ, ਮਦਨ ਲਾਲ, ਰਾਮ ਕੁਮਾਰ, ਬਨ੍ਹਵਾਰੀ ਲਾਲ ਆਦਿ ਮੌਜੂਦ ਸਨ |

ਨਿਊ ਪੈਰਾਡਾਈਜ਼ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਗਤਕੇ 'ਚ ਮੱਲਾਂ ਮਾਰੀਆਂ

ਜ਼ੀਰਾ, 11 ਸਤੰਬਰ (ਮਨਜੀਤ ਸਿੰਘ ਢਿੱਲੋਂ)- ਗੁਰੂਹਰਸਹਾਏ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੀਆਂ ਬਾਰ੍ਹਵੀਂ ਜਮਾਤ ਦੀਆਂ ਸਾਇੰਸ ਗਰੁੱਪ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ ਤੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਬਣਵਾਈਆਂ ਖੇਤੀਬਾੜੀ ਲਿਮਟਾਂ ਹੋ ਸਕਦੀਆਂ ਹਨ ਬੰਦ

ਮੰਡੀ ਲਾਧੂਕਾ, 11 ਸਤੰਬਰ (ਰਾਕੇਸ਼ ਛਾਬੜਾ)-ਕਿਸਾਨਾਂ ਵਲੋਂ ਬਣਵਾਈਆਂ ਗਈਆਂ ਵੱਡੀ ਗਿਣਤੀ ਖੇਤੀਬਾੜੀ ਲਿਮਟਾਂ ਭਾਰਤੀ ਸਟੇਟ ਬੈਂਕ ਵਲੋਂ ਕਿਸੇ ਵੇਲੇ ਵੀ ਬੰਦ ਕੀਤੀਆਂ ਜਾ ਸਕਦੀਆਂ ਹਨ | ਸਟੇਟ ਬੈਂਕ ਆਫ਼ ਪਟਿਆਲਾ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਲਈ 2 ਲੱਖ ਰੁਪਏ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਨੰਬਰਦਾਰ ਯੂਨੀਅਨ ਫ਼ਾਜ਼ਿਲਕਾ ਦੀ ਮੀਟਿੰਗ ਬਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਜ਼ਿਲ੍ਹਾ ਉਪ ਪ੍ਰਧਾਨ ਪੂਰਨ ਸਿੰਘ ਡੱਬਵਾਲਾ ਕਲਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ 'ਚ ਪੰਜਾਬ ਨੰਬਰਦਾਰ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ ਟੈੱਟ ਪਾਸ ਯੂਨੀਅਨ ਨੇ ਰੁਜ਼ਗਾਰ ਮੇਲੇ ਦਾ ਕੀਤਾ ਵਿਰੋਧ

ਜਲਾਲਾਬਾਦ, 11 ਸਤੰਬਰ (ਕਰਨ ਚੁਚਰਾ)-ਪੰਜਾਬ ਸਰਕਾਰ ਵਲੋਂ ਸਥਾਨਕ ਆਈ.ਟੀ.ਆਈ 'ਚ ਲਗਾਏ ਰੁਜ਼ਗਾਰ ਮੇਲੇ ਦਾ ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਵਲੋਂ ਵਿਰੋਧ ਕੀਤਾ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਦੱਸਿਆ ਕਿ ਈ.ਟੀ.ਟੀ ...

ਪੂਰੀ ਖ਼ਬਰ »

ਜਸਪਾਲ ਸਿੰਘ ਢਿੱਲੋਂ ਜਲਾਲਾਬਾਦ ਦੇ ਡੀ.ਐਸ.ਪੀ ਨਿਯੁਕਤ

ਜਲਾਲਾਬਾਦ, 11 ਸਤੰਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ 'ਚ ਬਤੌਰ ਡੀ.ਐਸ.ਪੀ ਸੇਵਾਵਾਂ ਨਿਭਾਅ ਰਹੇ ਅਮਰਜੀਤ ਸਿੰਘ ਸਿੱਧੂ ਦਾ ਤਬਾਦਲਾ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਹੋ ਗਿਆ ਹੈ ਤੇ ਉਨ੍ਹਾਂ ਦੀ ਥਾਂ 'ਤੇ ਜਸਪਾਲ ਸਿੰਘ ਢਿੱਲੋਂ ਜਲਾਲਾਬਾਦ ਦੇ ਨਵੇਂ ਡੀ.ਐਸ.ਪੀ ...

ਪੂਰੀ ਖ਼ਬਰ »

ਪਾਵਰਕਾਮ ਨੇ ਬਲਦੇਵ ਸਿੰਘ ਸਮੇਤ 4 ਐਸ.ਡੀ.ਓ. ਬਦਲੇ

ਅਬੋਹਰ, 11 ਸਤੰਬਰ (ਕੁਲਦੀਪ ਸਿੰਘ ਸੰਧੂ)-ਪਾਵਰ ਕਾਮ ਮੈਨੇਜਮੈਂਟ ਵਲੋਂ ਅਬੋਹਰ ਡਵੀਜ਼ਨ ਹੇਠ ਪੈਂਦੇ 4 ਸਬ ਡਵੀਜ਼ਨਾਂ ਦੇ ਐਸ.ਡੀ.ਓ. ਦਾ ਤਬਾਦਲਾ ਕੀਤਾ ਗਿਆ ਹੈ | ਇੰਜੀਨੀਅਰ ਪਰਮਿੰਦਰ ਸਿੰਘ ਨੂੰ ਐਸ.ਡੀ.ਓ. ਬਲਦੇਵ ਸਿੰਘ ਥਾਂ ਸਬ ਡਵੀਜ਼ਨ ਨੰਬਰ 2 ਦਾ ਐਸ.ਡੀ.ਓ. ਨਿਯੁਕਤ ...

ਪੂਰੀ ਖ਼ਬਰ »

ਸਰਵਿਸ ਕੈਂਪ ਲਗਾਇਆ

ਅਬੋਹਰ, 11 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜੌਨ ਡੀਅਰ ਦੀ ਏਜੰਸੀ ਬ੍ਰਦਰਜ਼ ਟਰੈਕਟਰ ਵਿਖੇ ਅੱਜ ਸਰਵਿਸ ਕੈਂਪ ਲਗਾਇਆ ਗਿਆ | ਇਸ ਦੌਰਾਨ ਆਏ ਹੋਏ ਕਿਸਾਨਾਂ ਨੂੰ ਤਕਨੀਕੀ ਜਾਣਕਾਰੀਆਂ ਦਿੱਤੀਆਂ ਗਈਆਂ | ਇਸ ਦੌਰਾਨ ਕੰਪਨੀ ਤੋਂ ਆਏ ਅਧਿਕਾਰੀ ਦੀਪਕ ਸੈਣੀ, ਮਨਪ੍ਰੀਤ ...

ਪੂਰੀ ਖ਼ਬਰ »

ਪ੍ਰੈੱਪ ਐਵਾਰਡੀ ਅਧਿਆਪਕ ਵਿਨੈ ਸ਼ਰਮਾ ਬਣੇ ਸੈਂਟਰ ਹੈੱਡ ਅਧਿਆਪਕ

ਜਲਾਲਾਬਾਦ, 11 ਸਤੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਦੇ ਵਾਸੀ ਪ੍ਰੱੈਪ ਸਟੇਟ ਐਵਾਰਡੀ ਅਧਿਆਪਕ ਵਿਨੈ ਸ਼ਰਮਾ ਨੂੰ ਉਨ੍ਹਾਂ ਵਲੋਂ ਲੰਮੇ ਸਮੇਂ ਤੋ ਸਿੱਖਿਆ ਖੇਤਰ 'ਚ ਕੀਤੀ ਜਾ ਰਹੀ ਮਿਹਨਤ ਦੇ ਸਦਕੇ ਉਨ੍ਹਾਂ ਨੂੰ ਬਲਾਕ ਗੁਰੂਹਰਸਹਾਏ-2 ਅਧੀਨ ਆਉਂਦੇ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਮਾਹਮੂ ਜੋਈਆ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਜਲਾਲਾਬਾਦ, 11 ਸਤੰਬਰ(ਜਤਿੰਦਰ ਪਾਲ ਸਿੰਘ)- ਪਿੰਡ ਮਾਹਮੂ ਜੋਈਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈ ਸਿ) ਅਤੇ ਸਕੂਲ ਪਿ੍ੰਸੀਪਲ ਬਿ੍ਜ ਮੋਹਨ ਸਿੰਘ ਬੇਦੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗਿਆਨੀ ਰਣਜੀਤ ਸਿੰਘ ਦੇ ਜਥੇਦਾਰ ਬਣਨ 'ਤੇ ਸੰਗਤਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਜਲਾਲਾਬਾਦ, 11 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਬੀਤੇ ਦਿਨੀਂ ਗੋਹਰ-ਏ-ਮਸਕੀਨ ਗਿਆਨੀ ਰਣਜੀਤ ਸਿੰਘ ਨੂੰ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦਾ ਜਥੇਦਾਰ ਨਿਯੁਕਤ ਕਰਨ 'ਤੇ ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਕਾਂ ਤੇ ਸੰਗਤ ਵਲੋਂ ...

ਪੂਰੀ ਖ਼ਬਰ »

ਅਮਰਪੁਰਾ ਦੇ ਵਿਦਿਆਰਥੀਆਂ ਨੇ ਸੋਨੇ ਦੇ ਤਗਮੇ ਜਿੱਤੇ

ਅਬੋਹਰ, 11 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ) ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਪੁਰਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰ ਕੇ ਸੋਨੇ ਦੇ ਮੈਡਲ ਜਿੱਤੇ ਹਨ | 19 ਸਾਲ ਉਮਰ ਵਰਗ 'ਚ ਲੜਕਿਆਂ ਦੀ ਟੀਮ ਨੇ ਕਪਤਾਨ ਕਰਨ ਸਿੰਘ ਤੇ ...

ਪੂਰੀ ਖ਼ਬਰ »

ਡੀ.ਏ.ਵੀ ਕਾਲਜ 'ਚ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ

ਅਬੋਹਰ, 11 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ) ਇੱਥੋਂ ਦੇ ਡੀ.ਏ.ਵੀ ਕਾਲਜ 'ਚ ਪਿ੍ੰਸੀਪਲ ਡਾ ਰਾਜੇਸ਼ ਕੁਮਾਰ ਮਹਾਜਨ ਦੇ ਯੋਗ ਦਿਸ਼ਾ ਨਿਰਦੇਸ਼ਾਂ ਹੇਠ ਇਕ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ ਗਿਆ | ਜਿਸ ਵਿਚ ਕਰੀਬ 100 ਵਲੰਟੀਅਰਾਂ ਨੇ ਭਾਗ ਲਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਸੋਬੀਆ ਕੰਬੋਜ ਨੇ ਆਪਣੇ ਪਤੀ ਗੋਲਡੀ ਕੰਬੋਜ ਦੇ ਹੱਕ 'ਚ ਜਨ ਸੰਪਰਕ ਮੁਹਿੰਮ ਕੀਤੀ ਸ਼ੁਰੂ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਸਕੱਤਰ ਜਗਦੀਪ ਕੰਬੋਜ ਗੋਲਡੀ ਵਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਅੰਦਰ ਜ਼ਿਮਨੀ ਚੋਣ ਦੌਰਾਨ ਪੇਸ਼ ਕੀਤੀ ਆਪਣੀ ਦਾਅਵੇਦਾਰੀ ਉਪਰੰਤ ਉਨ੍ਹਾਂ ਦੀ ਪਤਨੀ ਸੋਬੀਆ ਕੰਬੋਜ ਨੇ ਆਪਣੇ ਪਤੀ ...

ਪੂਰੀ ਖ਼ਬਰ »

120 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਅਬੋਹਰ, 11 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ) ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 120 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਹੌਲਦਾਰ ਰਣਜੀਤ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਕਿੱਕਰ ਖੇੜਾ ਕੋਲ ਗਸ਼ਤ ਕਰ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਦਾ ਦੌਰਾ

ਫ਼ਿਰੋਜ਼ਪੁਰ, 11 ਸਤੰਬਰ (ਤਪਿੰਦਰ ਸਿੰਘ)- ਹੜ੍ਹਾਂ ਦੀ ਮਾਰ ਹੇਠ ਆਏ ਜ਼ਿਲ੍ਹਾ ਫ਼ਿਰੋਜਪੁਰ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਹੋਏ ਨੁਕਸਾਨ ਦੀ ਜਾਣਕਾਰੀ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

14 ਦੀ ਜਲੰਧਰ ਮਹਾਂ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਦੇ ਮੁਲਾਜ਼ਮਾਂ ਦੀ ਪ੍ਰਤੀਨਿਧਤਾ ਕਰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਅਪਣਾਈ ਬੇਰੁਖ਼ੀ ਿਖ਼ਲਾਫ਼ ਵਿੱਢੇ ਤਿੰਨ ਪੜਾਵੀਂ ਸੰਘਰਸ਼ ਦੇ ...

ਪੂਰੀ ਖ਼ਬਰ »

ਨਾਜਾਇਜ਼ ਰਿਕਵਰੀਆਂ ਿਖ਼ਲਾਫ਼ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਕੀਤੀ ਹੜਤਾਲ

ਫ਼ਾਜ਼ਿਲਕਾ, 11 ਸਤੰਬਰ (ਅਮਰਜੀਤ ਸ਼ਰਮਾ)-ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਵਲੋਂ ਫ਼ੀਲਡ ਸਟਾਫ਼ ਨੂੰ ਪਾਈਆਂ ਜਾ ਰਹੀਆਂ ਨਾਜਾਇਜ਼ ਰਿਕਵਰੀਆਂ ਦੇ ਵਿਰੋਧ ਵਿਚ ਇੰਸਪੈਕਟਰ ਯੂਨੀਅਨ ਖ਼ੁਰਾਕ ਅਤੇ ਸਿਵਲ ਸਪਲਾਈ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਪੂਰਨ ਤੌਰ 'ਤੇ ...

ਪੂਰੀ ਖ਼ਬਰ »

ਵਿਧਾਇਕ ਬੈਂਸ ਦੀ ਬਰਖ਼ਾਸਤਗੀ ਨੂੰ ਲੈ ਕੇ ਕਰਮਚਾਰੀਆਂ ਦੀ ਹੜਤਾਲ ਤੀਜੇ ਦਿਨ 'ਚ ਦਾਖਲ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵਿਧਾਨ ਸਭਾ ਤੋਂ ਮੁਅੱਤਲ ਕਰਨ ਦੀ ਮੰਗ ਤੇ ਐਸ.ਡੀ.ਐਮ. ਜ਼ੀਰਾ ਨੂੰ ਬੰਦੀ ਬਣਾ ਕੇ ਦਰਿਆ 'ਚ ਸੁੱਟਣ ਦੀ ਕੋਸ਼ਿਸ਼ ਕਰਨ ਵਾਲਿਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਐਮ.ਡੀ. ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲਿਆਂ ਦੇ ਦੂਸਰੇ ਦਿਨ ਰੰਗਾ-ਰੰਗ ਪ੍ਰੋਗਰਾਮ ਕਰਵਾਇਆ

ਅਬੋਹਰ, 11 ਸਤੰਬਰ (ਕੁਲਦੀਪ ਸਿੰਘ ਸੰਧੂ)-ਮਹਾਂਰਿਸ਼ੀ ਦਇਆਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਪ੍ਰਤਿਭਾ ਖੋਜ ਮੁਕਾਬਲਿਆਂ ਦੇ ਦੂਜੇ ਦਿਨ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਬੀ.ਐੱਡ. ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਸਮਾਗਮ 'ਚ ...

ਪੂਰੀ ਖ਼ਬਰ »

3 ਜਣਿਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 11 ਸਤੰਬਰ (ਕੁਲਦੀਪ ਸਿੰਘ ਸੰਧੂ)-ਕੁੱਝ ਦਿਨ ਪਹਿਲਾਂ ਸਰਕੁਲਰ ਰੋਡ ਗਲੀ ਨੰਬਰ 2 ਦੇ ਵਿਅਕਤੀ ਕੋਲੋਂ ਨੌਜਵਾਨਾਂ ਵਲੋਂ ਹਜ਼ਾਰਾਂ ਰੁਪਏ ਝਪਟ ਕੇ ਲੈ ਜਾਣ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 11 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟਣ ਦੇ ਮਾਮਲੇ 'ਚ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਢਾਣੀ ਸੁਖਚੈਨ ਸਿੰਘ ਨਿਵਾਸੀ ਸੁਮਨ ਪਤਨੀ ਵਿਜੇ ਕੁਮਾਰ ਨੇ ...

ਪੂਰੀ ਖ਼ਬਰ »

ਤਨਖ਼ਾਹ ਦੀ ਮੰਗ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਵਲੋਂ ਇਕ ਮਹੀਨੇ ਤੋਂ ਵਿੱਢਿਆ ਸੰਘਰਸ਼ ਖ਼ਤਮ

ਅਬੋਹਰ, 11 ਸਤੰਬਰ (ਕੁਲਦੀਪ ਸਿੰਘ ਸੰਧੂ)-ਛੇ ਮਹੀਨਿਆਂ ਤੋਂ ਬਕਾਇਆ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਇਕ ਮਹੀਨੇ ਤੋਂ ਹੜਤਾਲ 'ਤੇ ਚੱਲ ਸਫ਼ਾਈ ਕਰਮਚਾਰੀਆਂ ਨੇ ਅੱਜ ਕਾਂਗਰਸ ਪਾਰਟੀ ਹਲਕਾ ਅਬੋਹਰ ਦੇ ਇੰਚਾਰਜ ਸੰਦੀਪ ਜਾਖੜ ਦੀ ਅਪੀਲ 'ਤੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ...

ਪੂਰੀ ਖ਼ਬਰ »

ਮਹਾਂਵੀਰ ਟਾਂਕ ਬਣੇ ਬੱਲੂਆਣਾ ਦੇ ਸੀ.ਐਚ.ਟੀ.

ਅਬੋਹਰ, 11 ਸਤੰਬਰ (ਕੁਲਦੀਪ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਡੰਗਰ ਖੇੜਾ ਦੇ ਈ.ਟੀ.ਟੀ. ਅਧਿਆਪਕ ਸ੍ਰੀ ਮਹਾਂਵੀਰ ਟਾਂਕ ਪੰਜਾਬ ਸਰਕਾਰ ਵਲੋਂ ਕੀਤੀ ਗਈ ਸਿੱਧੀ ਭਰਤੀ ਰਾਹੀ ਸਰਕਾਰੀ ਪ੍ਰਾਇਮਰੀ ਸਕੂਲ ਬੱਲੂਆਣਾ ਦੇ ਸੈਂਟਰ ਹੈੱਡ ਟੀਚਰ ਨਿਯੁਕਤ ਹੋਏ ਹਨ | ...

ਪੂਰੀ ਖ਼ਬਰ »

ਨਾਜਾਇਜ ਸ਼ਰਾਬ ਦੇ ਦੋ ਮਾਮਲੇ ਦਰਜ

ਮੰਡੀ ਅਰਨੀਵਾਲਾ, 11 ਸਤੰਬਰ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਦੋ ਵਿਅਕਤੀਆਂ ਖਿਲਾਫ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦੇ ਦੋ ਵੱਖ ਵੱਖ ਮਾਮਲੇ ਦਰਜ ਕੀਤੇ ਹਨ | ਪੁਲਿਸ ਥਾਣਾ ਅਰਨੀਵਾਲਾ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੂੰ ਮੁਖ਼ਬਰ ਖ਼ਾਸ ...

ਪੂਰੀ ਖ਼ਬਰ »

ਘਰਾਂ ਦੇ ਪਾਣੀ ਦੀ ਨਿਕਾਸੀ ਬੰਦ ਹੋਣ ਕਾਰਨ ਵਾਰਡ ਵਾਸੀ ਪ੍ਰੇਸ਼ਾਨ

ਮੰਡੀ ਲਾਧੂਕਾ, 11 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਰੰਗੀਲਾ ਦੇ ਇੱਕ ਨੰਬਰ ਵਾਰਡ ਦੇ ਘਰਾਂ ਦੇ ਪਾਣੀ ਦੀ ਨਿਕਾਸੀ ਬੰਦ ਹੋਣ ਕਰਕੇ ਵਾਰਡ ਦੇ ਵਾਸੀਆਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਾਰਡ ਨੰਬਰ ਇਕ ਦੇ ਵਾਸੀਆਂ ...

ਪੂਰੀ ਖ਼ਬਰ »

14 ਨੂੰ ਅਬੋਹਰ ਹਲਕੇ ਦੇ ਅਬਜ਼ਰਵਰ ਰੋਜ਼ੀ ਬਰਕੰਦੀ ਕਰਨਗੇ ਵਰਕਰਾਂ ਨਾਲ ਬੈਠਕ

ਅਬੋਹਰ, 11 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਸ਼੍ਰੋਮਣੀ ਅਕਾਲੀ ਦਲ ਵਲੋਂ ਅਬੋਹਰ ਵਿਧਾਨ ਸਭਾ ਹਲਕੇ ਲਈ ਅਬਜ਼ਰਵਰ ਲਗਾਏ ਗਏ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ 14 ਸਤੰਬਰ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਹਲਕੇ ਦੇ ਆਗੂਆਂ ...

ਪੂਰੀ ਖ਼ਬਰ »

ਲੰਬਾ ਸਮਾਂ ਬੀਤ ਜਾਣ ਦੇ ਬਾਅਦ ਵੀ ਪਿੰਡ ਰੰਗੀਲੇ ਦੇ ਅਧੂਰੇ ਪਏ ਕੱਚੇ ਟੋਟੇ ਦੀ ਕਿਸੇ ਵੀ ਅਧਿਕਾਰੀ ਨੇ ਨਹੀਂ ਲਈ ਸਾਰ

ਮੰਡੀ ਲਾਧੂਕਾ, 11 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਦੌਰਾਨ ਹਲਕਾ ਜਲਾਲਾਬਾਦ ਦੇ ਪਿੰਡ ਰੰਗੀਲਾ ਵਿਖੇ ਠੇਕੇਦਾਰ ਵਲੋਂ ਪਿੰਡ ਦੀ ਬਾਹਰਲੀ ਫਿਰਨੀ ਦੋਵਾਂ ਸਾਈਡਾਂ ਤੋ ਪੱਕੀ ਬਣਾ ਦਿੱਤੀ ਗਈ, ਪਰ ਫਿਰਨੀ ਦੇ ਵਿਚਕਾਰੋਂ ਲਗਭਗ ...

ਪੂਰੀ ਖ਼ਬਰ »

ਘੁਬਾਇਆ ਦੇ ਪ੍ਰਾਇਮਰੀ ਹੈਲਥ ਕੇਅਰ ਸੈਂਟਰ 'ਚ ਐਕਸ-ਰੇ ਮਸ਼ੀਨ ਦਾ ਉਦਘਾਟਨ

ਮੰਡੀ ਘੁਬਾਇਆ,11 ਸਤੰਬਰ(ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੇ ਮੰਡੀ ਘੁਬਾਇਆ ਦੇ ਪ੍ਰਾਇਮਰੀ ਹੈਲਥ ਸੈਂਟਰ 'ਚ ਫ਼ਾਜ਼ਿਲਕਾ ਦੇ ਸਿਵਿਲ ਸਰਜਨ ਨੇ ਐਕਸ-ਰੇ ਮਸ਼ੀਨ ਸ਼ੁਰੂ ਕਰਵਾਈ | ਦੱਸਣਯੋਗ ਹੈ ਕਿ ਸਥਾਨਕ ਲੋਕਾਂ ਨੂੰ ਐਕਸ-ਰੇ ਕਰਵਾਉਣ ਲਈ ਜਲਾਲਾਬਾਦ ਜਾਂ ...

ਪੂਰੀ ਖ਼ਬਰ »

ਡੇਢ ਸਾਲ ਬੀਤ ਜਾਣ 'ਤੇ ਵੀ ਮਗਨਰੇਗਾ ਪਾਰਕ ਬਣਾਉਣ ਵਾਲੇ ਰਾਜ ਮਿਸਤਰੀਆਂ ਨੂੰ ਨਹੀਂ ਮਿਲ ਸਕਿਆ ਮਿਹਨਤਾਨਾ

ਜਲਾਲਾਬਾਦ, 11 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਲਾਗਲੇ ਪਿੰਡ ਚੱਕ ਅਰਾਈਆਂਵਾਲਾ 'ਚ ਮਗਨਰੇਗਾ ਸਕੀਮ ਤਹਿਤ ਬਣੇ ਪਾਰਕਾਂ ਦੌਰਾਨ ਰਾਜ ਮਿਸਤਰੀ ਵਜੋਂ ਕੰਮ ਕਰਨ ਵਾਲੇ ਮਗਨਰੇਗਾ ਮਜ਼ਦੂਰਾਂ ਨੂੰ ਬੀਤੇ ਕਰੀਬ ਡੇਢ ਸਾਲ ਦੇ ਵੱਧ ਸਮੇਂ ਤੋਂ ਕੀਤੇ ਕੰਮ ਦਾ ਮਿਹਨਤਾਨਾ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 11 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੇ ਐਮ.ਕਾਮ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਪ੍ਰਵੀਨ ਰਾਣੀ ਪੁੱਤਰੀ ਹਰਬੰਸ ਸਿੰਘ ਨੇ 1111ਅੰਕ ਲੈ ਕੇ ਕਾਲਜ 'ਚੋਂ ਪਹਿਲਾ, ਵਿਦਿਆਰਥਣ ਚੇਤਨਜੋਤ ਕੌਰ ਪੁੱਤਰ ...

ਪੂਰੀ ਖ਼ਬਰ »

ਸਰਕਾਰੀ ਐਮ.ਆਰ. ਕਾਲਜ 'ਚ ਕੁਇਜ਼ ਮੁਕਾਬਲੇ ਕਰਵਾਏ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਐਮ.ਆਰ. ਕਾਲਜ ਫ਼ਾਜ਼ਿਲਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪੰਜਾਬੀ ਵਿਭਾਗ ਵਲੋਂ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ 'ਚ ਕਾਲਜ ਦੀਆਂ 7 ਟੀਮਾਂ ਨੇ ਭਾਗ ਲਿਆ | ਇਨ੍ਹਾਂ ...

ਪੂਰੀ ਖ਼ਬਰ »

ਸੀ.ਐਚ.ਟੀ. ਬਣੇ ਗੁਰਦਿੱਤ ਸਿੰਘ ਨੇ ਸਵਾਹ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਸੰਭਾਲਿਆ ਅਹੁਦਾ

ਜਲਾਲਾਬਾਦ, 11 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਸਰਕਾਰੀ ਪ੍ਰਾਇਮਰੀ ਸਕੂਲ ਹੌਜ ਗੰਧੜ 'ਚ ਆਪਣੀਆਂ ਸੇਵਾਵਾਂ ਦੇ ਕੇ ਪ੍ਰਮੋਟ ਹੋਏ ਸੀ.ਐਚ.ਟੀ.ਅਧਿਆਪਕ ਗੁਰਦਿੱਤ ਸਿੰਘ ਨੇ ਆਪਣੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਸਵਾਹ ਵਾਲਾ ਵਿਖੇ ਬਤੌਰ ਸੀ.ਐਚ.ਟੀ. ਦਾ ਅਹੁਦਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸ੍ਰੀਗੰਗਾਨਗਰ ਪੁੱਜਣ 'ਤੇ ਹੋਵੇਗਾ ਸ਼ਾਨਦਾਰ ਸਵਾਗਤ

ਸ੍ਰੀਗੰਗਾਨਗਰ, 11 ਸਤੰਬਰ (ਦਵਿੰਦਰਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਏ ਨਗਰ ਕੀਰਤਨ ਦਾ 13 ਅਕਤੂਬਰ ਨੂੰ ਸ੍ਰੀਗੰਗਾਨਗਰ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ...

ਪੂਰੀ ਖ਼ਬਰ »

ਪਾਵਰ ਕਾਮ ਦੇ ਐਸ.ਡੀ.ਓ. ਨੇ ਅਹੁਦਾ ਸੰਭਾਲਿਆ

ਅਬੋਹਰ, 11 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸਬ ਡਵੀਜ਼ਨ ਨੰਬਰ 3 ਦੇ ਨਵ ਨਿਯੁਕਤ ਐਸ.ਡੀ.ਓ.ਵਿਜੇ ਅਨੇਜਾ ਪਾਵਰ ਕਾਮ ਦੇ ਐਸ.ਡੀ.ਓ. ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਪਾਵਰ ਕਾਮ ਦੇ ਐਕਸੀਅਨ ਸੁਰੇਸ਼ ਕੁਮਾਰ, ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਦੇ ਪ੍ਰਧਾਨ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਮੇਲ ਇਕਾਈ ਫ਼ਾਜ਼ਿਲਕਾ ਨੇ ਮੰਗਾਂ ਨੂੰ ਲੈ ਕੇ ਸਰਕਾਰ ਦੀ ਕਰੜੇ ਸ਼ਬਦਾਂ 'ਚ ਨਿੰਦਾ ਕੀਤੀ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX