ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਰੰਜਸ਼ ਦੇ ਚੱਲਦਿਆਂ ਚਾਲਕ ਨੇ ਟਰੱਕ ਥੱਲੇ ਦੇ ਕੇ ਕੁਚਲਿਆ ਆਪਣੇ ਹੀ ਪਿੰਡ ਦਾ ਮੁੰਡਾ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  1 day ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  1 day ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  1 day ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  1 day ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 day ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  1 day ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  1 day ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 day ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  1 day ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  1 day ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  1 day ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  1 day ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  1 day ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  1 day ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  1 day ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  1 day ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  1 day ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  1 day ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  1 day ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 day ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  1 day ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਖੱਟਰ ਨੇ ਕੀਤੀ ਨਵੀਂ ਬੀਮਾ ਯੋਜਨਾ ਦੀ ਸ਼ੁਰੂਆਤ

ਚੰਡੀਗੜ੍ਹ, 11 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸੂਬੇ 'ਚ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ, ਅਨੁਸੂਚਿਤ ਜਾਤੀਆਂ ਅਤੇ ਢਾਣੀਆਂ ਵਿਚ ਰਹਿਣ ਵਾਲੇ ਪਰਿਵਾਰਾਂ ਨੂੰ ਟੀਚਾ ਕਰਦੇ ਹੋਏ ਮਨੋਹਰ ਜੋਤੀ ਸੋਲਰ ਹੋਮ ਸਿਸਟਮ ਨਾਮਕ ਇਕ ਪੋ੍ਰਗਰਾਮ ਸ਼ੁਰੂ ਕੀਤਾ ਹੈ, ਜਿਸ ਦੇ ਤਹਿਤ ਇਕ ਛੱਤ ਵਾਲਾ ਪੱਖਾ, ਤਿੰਨ ਲਾਈਟਾਂ ਅਤੇ ਮੋਬਾਈਲ ਫ਼ੋਨ ਚਾਰਜ ਕਰਨ ਦੀ ਸਹੂਲਤ ਦੇਣ ਲਈ 12.8 ਵੋਲਟ ਅਤੇ 80 ਏ.ਐਚ. ਦੀ ਲਿਥਿਅਮ ਬੈਟਰੀ ਨਾਲ 150 ਵਾਟ ਦੇ ਸੋਲਰ ਪੈਨਲ ਦਿੱਤਾ ਜਾ ਰਿਹਾ ਹੈ | ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਇੱਥੇ ਆਪਣੀ ਰਿਹਾਇਸ਼ 'ਤੇ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਿਤ ਕਰਦੇ ਹੋਏ ਜਾਣਕਾਰੀ ਦਿੱਤੀ | ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦੇ ਤਹਿਤ ਸ਼ੁਰੂ ਵਿਚ ਚਾਰ ਜ਼ਿਲਿ੍ਹਆਂ ਭਿਵਾਨੀ, ਹਿਸਾਰ, ਫ਼ਤਿਹਾਬਾਦ ਅਤੇ ਸਿਰਸਾ ਦੀ ਲਗਭਗ 2400 ਅਜਿਹੀ ਢਾਣੀਆਂ ਨੂੰ ਪਹਿਲ ਦਿੱਤੀ ਜਾ ਰਹੀ ਹੈ, ਜਿਨ੍ਹਾਂ ਦੇ ਪਰਿਵਾਰ ਪਿੰਡ ਦੇ ਇਕ ਕਿੱਲੋਮੀਟਰ ਦੇ ਘੇਰੇ ਤੋਂ ਬਾਹਰ ਜਾਂ ਖੇਤਾਂ 'ਚ ਰਹਿੰਦੇ ਹਨ ਜਾਂ ਜਿਨ੍ਹਾਂ ਕੋਲ ਬਿਜਲੀ ਕੁਨੈਕਸ਼ਨ ਨਹੀਂ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪਾਰਦਰਸ਼ੀ ਨੀਤੀ ਦੇ ਤਹਿਤ ਇਨ੍ਹਾਂ ਦੋਵੇਂ ਯੋਜਨਾਵਾਂ ਲਈ ਸਰਲ ਪੋਟਰਲ ਰਾਹੀਂ ਆਨਲਾਈਨ ਬਿਨੈ ਕੀਤੇ ਜਾ ਰਹੇ ਹਨ | ਸ੍ਰੀ ਖੱਟਰ ਨੇ ਆਂਗਣਵਾੜੀ ਕਾਰਕੁਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਦਾ ਮਾਣਭੱਤਾ ਸਾਲ ਵਿਚ ਦੋ ਵਾਰ ਖਪਤਕਾਰ ਮੁੱਲ ਸੂਚਕਆਂਕ ਦੀ ਤਰਜ਼ 'ਤੇ ਵਧਾਉਣ ਦਾ ਐਲਾਨ ਕੀਤਾ ਹੈ | ਇਸ ਨੂੰ ਜੁਲਾਈ 2018 ਤੋਂ ਲਾਗੂ ਕੀਤਾ ਗਿਆ ਹੈ, ਜਿਸ ਤਹਿਤ ਸੂਬੇ ਦੇ 51439 ਆਂਗਣਵਾੜੀ ਕਰਮਚਾਰੀਆਂ ਨੂੰ 21.60 ਕਰੋੜ ਰੁਪਏ ਦਾ ਵੱਧ ਲਾਭ ਮਿਲੇਗਾ | ਮੁੱਖ ਮੰਤਰੀ ਦੇ ਐਲਾਨ ਨਾਲ ਕੁਸ਼ਲ ਆਂਗਣਵਾੜੀ ਕਰਮਚਾਰੀਆਂ ਨੂੰ 382 ਰੁਪਏ ਮਾਣਭੱਤੇ 'ਚ ਵਾਧਾ, ਅਰਧਕੁਸ਼ਲ ਤੇ ਲਘੂ ਆਂਗਣਵਾੜੀ ਕਰਮਚਾਰੀਆਂ ਨੂੰ 346 ਰੁਪਏ ਅਤੇ ਅਕੁਸ਼ਲ ਆਂਗਨਵਾੜੀ ਸਹਾਇਕਾਂ ਦੇ ਮਾਣਭੱਤੇ 'ਚ 330 ਰੁਪਏ ਮਹੀਨਾ ਦਾ ਵਾਧਾ ਹੋਵੇਗਾ |

24 ਘੰਟੇ ਪਾਣੀ ਦੀ ਸਪਲਾਈ ਸ਼ੁਰੂ ਹੋਣ 'ਤੇ ਰੇਟ ਤਿੰਨ ਗੁਣਾ ਮਹਿੰਗੇ ਹੋਣਾ ਤੈਅ

ਚੰਡੀਗੜ੍ਹ, 11 ਸਤੰਬਰ (ਆਰ.ਐਸ.ਲਿਬਰੇਟ)-24 ਘੰਟੇ ਪਾਣੀ ਦੀ ਸਪਲਾਈ ਸ਼ੁਰੂ ਹੋਣ ਉੱਤੇ ਰੇਟ ਹੁਣ ਦੇ ਮੁਕਾਬਲੇ ਤਿੰਨ ਗੁਣਾ ਮਹਿੰਗੇ ਹੋਣਾ ਤੈਅ ਹੈ | ਇਸ ਸਮੇਂ ਸਿਰਫ਼ ਚੰਡੀਗੜ੍ਹੀਆਂ ਨੂੰ ਪੂਰੇ ਦੇਸ਼ ਦੇ ਸ਼ਹਿਰਾਂ ਨਾਲੋਂ ਜ਼ਿਆਦਾ ਅਤੇ ਲਾਗਲੇ ਸੂਬਿਆਂ ਤੋਂ ਘੱਟ ਦਰਾਂ ...

ਪੂਰੀ ਖ਼ਬਰ »

ਔਰਤ ਦੀ ਭੇਦ ਭਰੇ ਹਲਾਤ 'ਚ ਮੌਤ

ਚੰਡੀਗੜ੍ਹ, 11 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਇੰਡਸਟਰੀਅਲ ਏਰੀਆ 'ਚ ਪੈਂਦੀ ਸੰਜੇ ਕਾਲੋਨੀ ਵਿਚ ਰਹਿਣ ਵਾਲੀ ਇਕ 22 ਸਾਲਾ ਔਰਤ ਦੀ ਭੇਦ ਭਰੇ ਹਲਾਤ ਵਿਚ ਮੌਤ ਹੋ ਗਈ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੈਕਟਰ 16 ਦੇ ਸਰਕਾਰੀ ਹਸਪਤਾਲ ਤੋਂ ਇਹ ਸੂਚਨਾ ਮਿਲੀ ਸੀ ...

ਪੂਰੀ ਖ਼ਬਰ »

500 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਹੋਮਗਾਰਡ ਵਲੰਟੀਅਰ ਬਰਖ਼ਾਸਤ

ਚੰਡੀਗੜ੍ਹ, 11 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਨੇ ਇਕ ਵਾਰ ਫਿਰ ਭਿ੍ਸ਼ਟਾਚਾਰ ਦੇ ਿਖ਼ਲਾਫ਼ ਸਖ਼ਤੀ ਦਿਖਾਉਂਦੇ ਹੋਏ ਟ੍ਰੈਫਿਕ ਪੁਲਿਸ 'ਚ ਤਾਇਨਾਤ ਹੋਮਗਾਰਡ ਵਲੰਟੀਅਰ ਨੂੰ 500 ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ ਬਰਖ਼ਾਸਤ ਕਰ ਦਿੱਤਾ ਹੈ | ...

ਪੂਰੀ ਖ਼ਬਰ »

24 ਸਾਲਾਂ ਬਾਅਦ ਪੰਜਾਬ ਕਰੇਗਾ ਸੀਨੀਅਰ ਨੈਸ਼ਨਲ ਕੁਸ਼ਤੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ-ਕਰਤਾਰ ਸਿੰਘ

ਚੰਡੀਗੜ੍ਹ, 11 ਸਤੰਬਰ (ਅਜਾਇਬ ਸਿੰਘ ਔਜਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 64ਵੀਂ ਲੜਕਿਆਂ ਅਤੇ 22ਵੀਂ ਲੜਕੀਆਂ ਦੀ ਸੀਨੀਅਰ ਨੈਸ਼ਨਲ ਕੁਸ਼ਤੀ ਚੈਂਪੀਅਨਸ਼ਿਪ 29 ਨਵੰਬਰ ਤੋਂ 1 ਦਸੰਬਰ ਤੱਕ ਪੀ.ਏ.ਪੀ. ਜਲੰਧਰ ਦੇ ਐਮ.ਐਸ. ਭੁੱਲਰ ਇੰਡੋਰ ...

ਪੂਰੀ ਖ਼ਬਰ »

ਹਾਸਰਸ ਨਾਟਕ ਉਤਸਵ 'ਚ ਨਾਟਕ 'ਚਿੜੀਆ ਕੇ ਬਹਾਨੇ' ਦੀ ਪੇਸ਼ਕਾਰੀ ਕੀਤੀ

ਚੰਡੀਗੜ੍ਹ, 11 ਸਤੰਬਰ (ਅਜਾਇਬ ਸਿੰਘ ਔਜਲਾ)-ਸਥਾਨਕ ਟੈਗੋਰ ਥੀਏਟਰ ਵਿਖੇ ਉੱਤਰੀ ਖੇਤਰ ਸੱਭਿਆਚਾਰਕ ਖੇਤਰ ਪਟਿਆਲਾ ਵਲੋਂ ਕਰਵਾਏ ਜਾ ਰਹੇ ਹਾਸਰਸ ਨਾਟ ਉਤਸਵ 'ਹਸਨਾ ਮਨਾਂ ਹੈ' ਵਿਚ ਅੱਜ ਨਾਟਕ 'ਚਿੜੀਆ ਕੇ ਬਹਾਨੇ' ਦੀ ਪੇਸ਼ਕਾਰੀ ਦਿੱਤੀ ਗਈ | ਇਹ ਨਾਟਕ ਐਕਟਿਵ ਮੋਨਾਲ ...

ਪੂਰੀ ਖ਼ਬਰ »

ਨਗਰ ਨਿਗਮ 'ਚ ਭਿ੍ਸ਼ਟਾਚਾਰ ਦੀ ਜਾਂਚ ਕਰਵਾਉਣ ਦੀ ਮੰਗ ਲੈ ਕਾਂਗਰਸੀ ਆਗੂ ਬਦਨੌਰ ਨੂੰ ਮਿਲੇ

ਚੰਡੀਗੜ੍ਹ, 11 ਸਤੰਬਰ (ਆਰ. ਐਸ. ਲਿਬਰੇਟ)- ਪਵਨ ਕੁਮਾਰ ਬਾਂਸਲ ਦੀ ਅਗਵਾਈ ਵਿਚ ਕਾਂਗਰਸੀ ਪ੍ਰਦੇਸ਼ ਕਾਰਜਕਾਰਨੀ ਨਗਰ ਨਿਗਮ 'ਚ ਭਿ੍ਸ਼ਟਾਚਾਰ ਦੀ ਜਾਂਚ ਕਰਵਾਉਣ ਦੀ ਮੰਗ ਅਤੇ ਸ਼ਹਿਰ ਦੇ ਵੱਖ-ਵੱਖ ਮੁੱਦਿਆਂ ਉੱਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੰੂ ...

ਪੂਰੀ ਖ਼ਬਰ »

ਔਰਤ ਦਾ ਮੋਬਾਈਲ ਝਪਟਣ ਦੇ ਮਾਮਲੇ 'ਚ ਨਾਬਾਲਗ ਸਮੇਤ ਦੋ ਕਾਬੂ

ਚੰਡੀਗੜ੍ਹ, 11 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 36 ਪੁਲਿਸ ਸਟੇਸ਼ਨ ਦੇ ਇਲਾਕੇ 'ਚ ਹੋਈ ਝਪਟਮਾਰੀ ਦੇ ਮਾਮਲੇ 'ਚ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਇਕ ਨਾਬਾਲਗ ਸਮੇਤ ਦੋ ਲੜਕਿਆਂ ਨੂੰ ਕਾਬੂ ਕੀਤਾ ਹੈ | ਕ੍ਰਾਈਮ ਬ੍ਰਾਂਚ ਦੇ ਇੰਸਪੈਕਟਰ ਸ਼ੇਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੁਪਰਡੰਟ 30,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)-ਵਿਜੀਲੈਂਸ ਬਿਉਰੋ ਪੰਜਾਬ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-3, ਬਠਿੰਡਾ ਵਿਖੇ ਤਾਇਨਾਤ ਸੁਪਰਡੰਟ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ | ਅੱਜ ਇਥੇ ਵਿਜੀਲੈਂਸ ਬਿਉਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚਲਾਨਾਂ ਦੇ ਰੇਟ ਵਧਦੇ ਹੀ ਇਲੈਕਟਿ੍ਕ ਸਕੂਟਰ ਚੋਰੀ

ਚੰਡੀਗੜ੍ਹ, 11 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਜਿੱਥੇ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਅਤੇ ਭਾਰੀ ਚਲਾਨਾਂ ਦੇ ਡਰ ਤੋਂ ਲੋਕ ਇਲੈਕਟਿ੍ਕ ਵਾਹਨਾਂ ਦੀ ਵਰਤੋਂ ਕਰਨ ਵੱਲ ਵਧੇਰੇ ਧਿਆਨ ਦੇ ਰਹੇ ਹਨ ਉੱਥੇ ਹੀ ਦੂਜੇ ਪਾਸੇ ਇਲੈਕਟਿ੍ਕ ਵਾਹਨਾਂ ਦੀ ਚੋਰੀ ਦੇ ਮਾਮਲੇ ਵੀ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਲੜਕੇ 'ਤੇ ਹਮਲਾ ਕਰਨ ਵਾਲੇ ਚਾਰ ਗਿ੍ਫ਼ਤਾਰ-ਮਾਮਲਾ ਦਰਜ

ਚੰਡੀਗੜ੍ਹ, 11 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 52 ਕਾਲੋਨੀ ਨੇੜੇ ਇਕ ਲੜਕੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਵਾਲੇ ਚਾਰ ਲੜਕਿਆਂ ਿਖ਼ਲਾਫ਼ ਪੁਲਿਸ ਨੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਚੰਡੀਗੜ੍ਹ ਪੰਜਾਬੀ ਮੰਚ ਕਿਰਨ ਖੇਰ ਨੂੰ ਯਾਦ ਕਰਵਾਏਗਾ ਮਾਂ ਬੋਲੀ ਨਾਲ ਕੀਤਾ ਵਾਅਦਾ

ਚੰਡੀਗੜ੍ਹ, 11 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਵਿਚ ਮਾਂ ਬੋਲੀ ਪੰਜਾਬੀ ਨੂੰ ਪਹਿਲਾ ਭਾਸ਼ਾ ਦਾ ਦਰਜਾ ਦਿਵਾਉਣ ਲਈ ਸੰਘਰਸ਼ਸ਼ੀਲ ਚੰਡੀਗੜ੍ਹ ਪੰਜਾਬੀ ਮੰਚ ਨੇ ਸਥਾਨਕ ਸੰਸਦ ਮੈਂਬਰ ਬੀਬੀ ਕਿਰਨ ਖੇਰ ਨੂੰ ਉਸ ਦਾ ਕੀਤਾ ਵਾਅਦਾ ਯਾਦ ਕਰਵਾਉਣ ਦੇ ਮਕਸਦ ਨਾਲ ...

ਪੂਰੀ ਖ਼ਬਰ »

ਸਹਿਕਾਰੀ ਸੰਸਥਾਵਾਂ 'ਚ ਸੇਵਾ-ਮੁਕਤੀ ਉਮਰ ਹੱਦ ਤੋਂ ਬਾਅਦ ਵਾਧਾ ਨਾ ਕਰਨ ਦੇ ਹੁਕਮ

ਚੰਡੀਗੜ੍ਹ, 11 ਸਤੰਬਰ (ਆਰ. ਐਸ. ਲਿਬਰੇਟ)- ਸਹਿਕਾਰੀ ਸੰਸਥਾਵਾਂ ਦੇ ਕਰਮਚਾਰੀਆਂ-ਅਧਿਕਾਰੀਆਂ ਦੀ ਸੇਵਾ-ਮੁਕਤੀ ਉਮਰ ਹੱਦ ਤੋਂ ਬਾਅਦ ਸੇਵਾ 'ਚ ਵਾਧਾ ਨਾ ਕਰੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ ਪਰ 3 ਸਤੰਬਰ 2019 ਤੋਂ ਪਹਿਲਾਂ ਜੋ ਵੀ ਸੇਵਾ 'ਚ ਵਾਧੇ ਕੀਤੇ ਜਾ ਚੁੱਕੇ ਹਨ ...

ਪੂਰੀ ਖ਼ਬਰ »

ਕਿਸਾਨਾਂ ਨੂੰ ਨਵੀਂ ਛੋਟ ਮਿਲੇਗੀ

ਚੰਡੀਗੜ੍ਹ, 11 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਡੇਅਰੀ ਕਿਸਾਨਾਂ ਨੂੰ ਇਕ ਵੱਡੀ ਰਾਹਤ ਦਿੰਦੇ ਹੋਏ ਦੁੱਧ ਸੈਸ 'ਤੇ 1268 ਕਰੋੜ ਰੁਪਏ ਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ | ਪਸ਼ੂ ਪਾਲਣ ਵਿਭਾਗ ਦੇ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

'ਮਿਸ਼ਨ ਇਨੋਵੇਟ ਪੰਜਾਬ' ਤਹਿਤ 'ਇਨੋਵੇਸ਼ਨ ਅਤੇ ਤਕਨਾਲੋਜੀ ਸੰਮੇਲਨ' 5 ਨਵੰਬਰ ਨੂੰ

ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)-ਮਿਸ਼ਨ ਇਨੋਵੇਟ ਪੰਜਾਬ ਨੂੰ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ 5 ਨਵੰਬਰ ਨੂੰ ਇਨੋਵੇਸ਼ਨ ਅਤੇ ਤਕਨਾਲੋਜੀ ਸੰਮੇਲਨ 2019 ਆਯੋਜਿਤ ਕਰਨ ਦਾ ਫ਼ੈਸਲਾ ਕੀਤਾ ਹੈ | ਜਿਸ ਦਾ ਮੰਤਵ ਪੰਜਾਬ ਨੂੰ ਨਵੀਆਂ ਖੋਜਾਂ ਲਈ ...

ਪੂਰੀ ਖ਼ਬਰ »

ਅਵਤਾਰ ਜੰਡਿਆਲਵੀ ਯਾਦਗਾਰੀ ਪੁਰਸਕਾਰਾਂ ਦਾ ਐਲਾਨ

ਚੰਡੀਗੜ੍ਹ, 11 ਸਤੰਬਰ (ਅਜਾਇਬ ਸਿੰਘ ਔਜਲਾ)-ਹਰ ਸਾਲ ਦਿੱਤੇ ਜਾਂਦੇ ਦੋ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ¢ 'ਹੁਣ' ਦੇ ਬਾਨੀ ਸੰਪਾਦਕ ਅਤੇ ਕਵੀ ਅਵਤਾਰ ਜੰਡਿਆਲਵੀ ਦੀ ਯਾਦ 'ਚ ਦਿੱਤੇ ਜਾਂਦੇ ਇਨ੍ਹਾਂ ਪੁਰਸਕਾਰਾਂ ਦਾ ਐਲਾਨ ਕਰਦਿਆਂ ਸੁਸ਼ੀਲ ਦੁਸਾਂਝ, ਰਵਿੰਦਰ ...

ਪੂਰੀ ਖ਼ਬਰ »

ਪ੍ਰਸ਼ਾਸਕ ਦੇ ਸਲਾਹਕਾਰ ਵਲੋਂ 'ਪਲਾਸਟਿਕ ਮੁਕਤ ਚੰਡੀਗੜ੍ਹ' ਮੁਹਿੰਮ ਦੀ ਸ਼ੁਰੂਆਤ-ਨਗਰ ਨਿਗਮ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਕੀਤੇ ਜਾਰੀ

ਚੰਡੀਗੜ੍ਹ, 11 ਸਤੰਬਰ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਕੁਮਾਰ ਪਰੀਦਾ ਨੇ ਸਵੱਛਤਾ ਹੀ ਸੇਵਾ ਪ੍ਰੋਗਰਾਮ ਤਹਿਤ 'ਪਲਾਸਟਿਕ ਮੁਕਤ ਚੰਡੀਗੜ੍ਹ' ਮੁਹਿੰਮ ਦੀ ਸ਼ੁਰੂਆਤ ਸੈਕਟਰ 17 ਪਲਾਜਾ ਵਿਖੇ ਕੀਤੀ | ਸਲਾਹਕਾਰ, ਮੇਅਰ ਅਤੇ ਕਮਿਸ਼ਨਰ ਨੇ ...

ਪੂਰੀ ਖ਼ਬਰ »

ਕਿਰਨ ਖੇਰ ਵਲੋਂ ਏ.ਸੀ. ਪ੍ਰਾਰਥਨਾ ਹਾਲ ਦਾ ਉਦਘਾਟਨ

ਚੰਡੀਗੜ੍ਹ, 11 ਸਤੰਬਰ (ਮਨਜੋਤ ਸਿੰਘ ਜੋਤ, ਆਰ.ਐਸ.ਲਿਬਰੇਟ)-ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਵਲੋਂ ਸੈਕਟਰ-25 ਸਥਿਤ ਸ਼ਮਸ਼ਾਨ ਘਾਟ ਵਿਚ ਬਣੇ ਏ.ਸੀ. ਪ੍ਰਾਰਥਨਾ ਹਾਲ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਨਗਰ ਨਿਗਮ ਦੇ ਮੇਅਰ ਰਾਜੇਸ਼ ਕੁਮਾਰ, ਇਲਾਕਾ ਕੌਾਸਲਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਲੈਕਚਰ ਕਰਵਾਇਆ

ਚੰਡੀਗੜ੍ਹ, 11 ਸਤੰਬਰ (ਮਨਜੋਤ ਸਿੰਘ ਜੋਤ)-ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਦੀ ਭਾਈ ਕਾਹਨ ਸਿੰਘ ਨਾਭਾ ਲਾਇਬ੍ਰੇਰੀ ਵਿਖੇ ਭਾਰਤ ਦੇ ਰਾਸ਼ਟਰੀ ਡਿਜੀਟਲ ਪੁਸਤਕਾਲੇ ਇਕ ਅਕਾਦਮਿਕ ਸੰਪਤੀ ਵਿਸ਼ੇ 'ਤੇ ਲੈਕਚਰ ਕਰਵਾਇਆ ਗਿਆ | ਇਸ 'ਚ ਪੰਜਾਬ ਯੂਨੀਵਰਸਿਟੀ ਦੇ ਡਿਪਟੀ ...

ਪੂਰੀ ਖ਼ਬਰ »

ਡਾ. ਅੰਬੇਡਕਰ ਹੁਸ਼ਿਆਰ ਵਿਦਿਆਰਥੀ ਯੋਜਨਾ ਸ਼ੁਰੂ

ਚੰਡੀਗੜ੍ਹ, 11 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਡਾ. ਅੰਬੇਡਕਰ ਹੁਸ਼ਿਆਰ ਵਿਦਿਆਰਥੀ ਯੋਜਨਾ ਦੇ ਤਹਿਤ ਸਾਲ 2019-20 ਲਈ ਅਨੁਸੂਚਿਤ ਜਾਤੀ ਅਤੇ ਪਿਛੜੇ ਵਰਗ, ਵਿਮੁਕਤ ਜਾਤੀ, ਘੁਮੰਤੂ ਅਤੇ ਟਪਰੀਵਾਸ ਜਾਤੀ ਦੇ ਵਿਦਿਆਰਥੀਆਾ ਨੂੰ ਵਜ਼ੀਫ਼ਾ ਦੇਣ ਲਈ 4 ...

ਪੂਰੀ ਖ਼ਬਰ »

ਸੁਸ਼ਮਾ ਗਰੁੱਪ ਨੇ ਸ਼ਹਿਰ ਦੇ ਰੀਅਲ ਇਸਟੇਟ ਨਿਵੇਸ਼ਕਾਂ ਨੂੰ ਟ੍ਰਾਈਸਿਟੀ 'ਚ ਨਿਵੇਸ਼ ਲਈ ਦਿੱਤਾ ਸੱਦਾ

ਸ਼ਿਮਲਾ, 11 ਸਤੰਬਰ (ਅ.ਬ.)-ਪੰਜਾਬ ਦੇ ਸਭ ਤੋਂ ਵੱਡੇ ਰੀਅਲ ਇਸਟੇਟ ਡਿਵੈਲਪਰਾਂ 'ਚੋਂ ਇਕ ਸੁਸ਼ਮਾ ਗਰੁੱਪ ਨੇ ਸ਼ਿਮਲਾ 'ਚ ਇਕ ਪ੍ਰੈਸ ਕਾਨਫਰੰਸ ਕਰ ਕੇ ਸ਼ਹਿਰ ਦੇ ਨਿਵਾਸੀਆਂ ਨੂੰ ਆਪਣੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਦਿੱਤੀ ਅਤੇ ਟ੍ਰਾਈਸਿਟੀ 'ਚ ਨਿਵੇਸ਼ ਕਰਨ ਲਈ ...

ਪੂਰੀ ਖ਼ਬਰ »

ਇਟਲੀ ਯੂਨੀਵਰਸਿਟੀ ਦੇ ਵਫ਼ਦ ਵਲੋਂ ਪੰਜਾਬ ਯੂਨੀਵਰਸਿਟੀ ਦਾ ਦੌਰਾ

ਚੰਡੀਗੜ੍ਹ, 11 ਸਤੰਬਰ (ਮਨਜੋਤ ਸਿੰਘ ਜੋਤ)-ਇਟਲੀ ਦੀ ਪੇਗਾਸੋ ਯੂਨੀਵਰਸਿਟੀ ਦੇ ਪ੍ਰੋ. ਡੀ.ਆਈ. ਕਾਰਲੋ ਅਤੇ ਡਾ. ਮਰੀਨਾ, ਪ੍ਰਧਾਨ ਯੂ.ਈ.ਟੀ. ਵਲੋਂ ਪੰਜਾਬ ਯੂਨੀਵਰਸਿਟੀ ਦਾ ਦੌਰਾ ਕੀਤਾ ਗਿਆ ਅਤੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਨਾਲ ਮੁਲਾਕਾਤ ...

ਪੂਰੀ ਖ਼ਬਰ »

ਸਰਕਾਰੀ ਹੋਮ ਸਾਇੰਸ ਕਾਲਜ 'ਚ ਪੌਸ਼ਟਿਕ ਆਹਾਰ ਬਾਰੇ ਕੀਤਾ ਜਾਗਰੂਕ

ਚੰਡੀਗੜ੍ਹ, 11 ਸਤੰਬਰ (ਮਨਜੋਤ ਸਿੰਘ ਜੋਤ)-ਸਰਕਾਰੀ ਹੋਮ ਸਾਇੰਸ ਕਾਲਜ ਵਿਖੇ ਵਿਦਿਆਰਥੀਆਂ ਨੂੰ ਪੌਸ਼ਟਿਕ ਆਹਾਰ ਬਾਰੇ ਜਾਗਰੂਕ ਕੀਤਾ ਗਿਆ | ਜਿਸ ਤਹਿਤ 'ਪੋਸ਼ਣ ਮਾਹਿ' ਵਿਸ਼ੇ 'ਤੇ ਪਕਵਾਨ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ 'ਚ 100 ਤੋਂ ਵੱਧ ਵਿਦਿਆਰਥੀਆਂ, ਅਧਿਆਪਕਾਂ ...

ਪੂਰੀ ਖ਼ਬਰ »

ਪੀ.ਯੂ. ਨੇ ਨਤੀਜੇ ਐਲਾਨੇ

ਚੰਡੀਗੜ੍ਹ, 11 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ | ਇਨ੍ਹਾਂ ਵਿਚ ਐਮ.ਏ-ਵੂਮੈਨ ਸਟੱਡੀਜ਼ ਦੂਜਾ ਸਮੈਸਟਰ, ਬੀ.ਵੋਕ-ਫੂਡ ਸਾਇੰਸ ਐਾਡ ਟੈਕਨਾਲੋਜੀ ਛੇਵਾਂ ਸਮੈਸਟਰ, ਬੀ.ਈ. (ਇਲੈੱਕਟ੍ਰਾਨਿਕ ...

ਪੂਰੀ ਖ਼ਬਰ »

ਜਨ-ਹਿਤ ਵਿਕਾਸ ਕਮੇਟੀ ਦਾ ਵਫ਼ਦ ਡੀ.ਐਸ.ਪੀ. ਨੂੰ ਮਿਲਿਆ

ਖਰੜ, 11 ਸਤੰਬਰ (ਜੰਡਪੁਰੀ)- ਜਨ-ਹਿਤ ਵਿਕਾਸ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਹੰਸ ਅਤੇ ਜਨਰਲ ਸਕੱਤਰ ਹਰਮੇਲ ਸਿੰਘ ਚੋਲਟਾ ਦੀ ਅਗਵਾਈ ਹੇਠ ਕਮੇਟੀ ਦੇ ਵਫ਼ਦ ਵਲੋਂ ਡੀ.ਐਸ.ਪੀ. ਗੁਰਵਿੰਦਰ ਸਿੰਘ ਨੂੰ ਮਿਲ ਕੇ ਸ਼ਹਿਰ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਦੋ ਐਕਟਿਵਾ ਸਕੂਟਰ ਚੋਰੀ

ਖਰੜ, 11 ਸਤੰਬਰ (ਜੰਡਪੁਰੀ)-ਬੀਤੀ ਰਾਤ ਸ਼ਿਵਜੋਤ ਅਪਾਰਟਮੈਂਟ ਖਰੜ ਤੋਂ ਦੋ ਐਕਟਿਵਾ ਸਕਨੂੰਟਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੁਸ਼ਪ ਸੈਣੀ ਵਾਸੀ ਮ: ਨੰ: 102 ਅਤੇ ਮੁਕੇਸ਼ ਕੁਮਾਰ ਵਾਸੀ ਮ: ਨੰ: 202 ਸੀ ਨੇ ਦੱਸਿਆ ਕਿ ਉਨ੍ਹਾਂ ਦੇ ਐਕਟਿਵਾ ਸਕੂਟਰ ...

ਪੂਰੀ ਖ਼ਬਰ »

ਬਸਪਾ ਵਲੋਂ ਰੋਸ ਪ੍ਰਦਰਸ਼ਨ ਅੱਜ

ਖਰੜ, 11 ਸਤੰਬਰ (ਜੰਡਪੁਰੀ)-ਬਸਪਾ ਪੰਜਾਬ ਵਲੋਂ ਸਾਰੇ 117 ਵਿਧਾਨ ਸਭਾ ਹੈੱਡ-ਕੁਆਰਟਰਾਂ 'ਤੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਘੜਾ ਭੰਨ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਜ਼ਿਲ੍ਹਾ ਮੁਹਾਲੀ ਅਤੇ ਡੇਰਾਬੱਸੀ ਵਿਖੇ ...

ਪੂਰੀ ਖ਼ਬਰ »

13 ਸਾਲਾ ਬੱਚਾ ਭੇਦਭਰੀ ਹਾਲਤ 'ਚ ਪਿਛਲੇ ਛੇ ਦਿਨਾਂ ਤੋਂ ਲਾਪਤਾ

ਲਾਲੜੂ, 11 ਸਤੰਬਰ (ਰਾਜਬੀਰ ਸਿੰਘ)-ਨੇੜਲੇ ਪਿੰਡ ਸਰਸੀਣੀ ਦਾ ਇਕ 13 ਸਾਲਾ ਬੱਚਾ ਪਿਛਲੇ 6 ਦਿਨਾ ਤੋਂ ਅਚਾਨਕ ਭੇਦਭਰੀ ਹਾਲਤ 'ਚ ਲਾਪਤਾ ਹੋ ਗਿਆ ਹੈ | ਪੁਲਿਸ ਨੇ ਬੱਚੇ ਦੇ ਪਿਤਾ ਦੇ ਬਿਆਨ 'ਤੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਬੱਚੇ ਨੂੰ ਵਰਗਲਾ ਕੇ ਲਿਜਾਣ ਦਾ ਮਾਮਲਾ ਦਰਜ ...

ਪੂਰੀ ਖ਼ਬਰ »

ਸੈਕਟਰ 70 'ਚ ਵਰਲਡ ਪੂਲ ਅੱਪ ਮੁਕਾਬਲੇ 14 ਨੂੰ

ਐੱਸ. ਏ. ਐੱਸ. ਨਗਰ, 11 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਵਰਲਡ ਪੂਲ ਅੱਪ ਦਿਵਸ ਮੌਕੇ ਮੁਹਾਲੀ ਦੇ ਨੌਜਵਾਨਾਂ ਦੇ ਗਰੁੱਪ ਵਲੋਂ ਪਾਰਕ ਨੰਬਰ 32 ਸੈਕਟਰ 70 ਵਿਚ 14 ਸਤੰਬਰ ਨੂੰ ਸ਼ਾਮ 5 ਤੋਂ ਰਾਤ 10 ਵਜੇ ਤੱਕ ਪੰਜਾਬ ਦੇ ਪਹਿਲੇ ਪੂਲ ਅੱਪ ਮੁਕਾਬਲੇ ਕਰਵਾਏ ਜਾਣਗੇ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਹੋਮ ਗਾਰਡਜ਼ ਨੇ 125 ਭਰਤੀ ਕੀਤੇ ਵਲੰਟੀਅਰਾਂ ਨੂੰ ਸੌਾਪੇ ਨਿਯੁਕਤੀ ਪੱਤਰ-ਕੇ.ਐੱਸ. ਘੁੰਮਣ

ਐੱਸ. ਏ. ਐੱਸ. ਨਗਰ, 11 ਸਤੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਰੱਖਿਆ ਵਿਭਾਗ ਵਲੋਂ ਸੂਬੇ ਦੇ ਸਮੂਹ ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਵਲੰਟੀਅਰਾਂ ਦੀ ਵਿਸਥਾਰਤ ਸਿਹਤ ਜਾਂਚ ਲਈ ਮੁਹਿੰਮ ਵਿੱਢੀ ਗਈ ਹੈ, ਜਿਨ੍ਹਾਂ ਦੀ ਮੌਜੂਦਾ ਗਿਣਤੀ 12537 ਹੈ | ਇਸ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ 'ਹੈਲਪਿੰਗ ਹੈਪਲੈੱਸ' ਦੁਬਈ 'ਚ ਫਸੇ ਨੌਜਵਾਨਾਂ ਦੀ ਮਦਦ ਲਈ ਆਈ ਅੱਗੇ

ਐੱਸ. ਏ. ਐੱਸ. ਨਗਰ, 11 ਸਤੰਬਰ (ਕੇ. ਐੱਸ. ਰਾਣਾ)-ਪਿਛਲੇ ਦਿਨੀਂ ਦੁਬਈ ਵਿਚ ਫਸੇ ਚਾਰ ਨੌਜਵਾਨਾਂ ਦਾ ਇਕ ਵੀਡੀਓ ਵਾਇਰਲ ਹੋਇਆ ਸੀ, ਜਿਸ 'ਚ ਉਨ੍ਹਾਂ ਦੁਬਈ ਵਿਚ ਬੜੀ ਔਖੀ ਹਾਲਤ ਵਿਚ ਫਸੇ ਹੋਣ ਦਾ ਜ਼ਿਕਰ ਕੀਤਾ ਅਤੇ ਸਿਆਸੀ ਪਾਰਟੀਆਂ ਨੂੰ ਉਨ੍ਹਾਂ ਦੀ ਮਦਦ ਕਰਨ ਦੀ ਗੁਹਾਰ ...

ਪੂਰੀ ਖ਼ਬਰ »

ਵਿਕਾਸ ਦੀ ਹਨੇਰੀ 'ਚ ਅਣਗੌਲਿਆ ਜਾ ਰਿਹੈ ਡੇਰਾਬੱਸੀ ਦਾ ਬੱਸ ਅੱਡਾ

ਡੇਰਾਬੱਸੀ, 11 ਸਤੰਬਰ (ਗੁਰਮੀਤ ਸਿੰਘ)-ਸਰਕਾਰ ਭਾਵੇਂ ਅਕਾਲੀ-ਭਾਜਪਾ ਦੀ ਰਹੀ, ਭਾਵੇਂ ਕਾਂਗਰਸ ਦੀ, ਡੇਰਾਬੱਸੀ ਸ਼ਹਿਰ 'ਚ ਵਿਕਾਸ 'ਤੇ ਕਰੋੜਾਂ ਰੁਪਏ ਖਰਚ ਕਰਨ ਦੇ ਵੱਡੇ-ਵੱਡੇ ਦਾਅਵੇ ਦੋਵਾਂ ਪਾਰਟੀਆਂ ਦੇ ਲੀਡਰਾਂ ਨੇ ਹੀ ਕੀਤੇ ਹਨ | ਇਸ ਵਿਕਾਸ ਦੀ ਹਨੇਰੀ 'ਚ ਸ਼ਹਿਰ ਦਾ ...

ਪੂਰੀ ਖ਼ਬਰ »

ਸੀਵਰੇਜ ਦਾ ਪਾਣੀ ਸੜਕ 'ਤੇ ਜਮ੍ਹਾਂ ਹੋਣ ਕਾਰਨ ਫੈਲੀ ਬਦਬੂ

ਖਰੜ, 11 ਸਤੰਬਰ (ਮਾਨ)-ਖਰੜ ਸ਼ਹਿਰ ਦੀ ਰਾਮ ਬਾਗ਼ ਰੋਡ 'ਤੇ ਸਕੂਲ ਸਮੇਤ ਸ਼ਮਸ਼ਾਨਘਾਟ ਅਤੇ ਹੋਰ ਧਾਰਮਿਕ ਅਸਥਾਨ ਸਥਿਤ ਹਨ, ਪਰ ਇਸ ਸੜਕ 'ਤੇ ਬਣੇ ਸੀਵਰੇਜ ਦੇ ਮੈਨਹੋਲ 'ਚੋਂ ਗੰਦਾ ਪਾਣੀ ਓਵਰਫਲੋ ਕਾਰਨ ਇਹ ਪਾਣੀ ਸੜਕ 'ਤੇ ਜਮ੍ਹਾਂ ਹੋ ਗਿਆ ਹੈ, ਜਿਸ ਕਾਰਨ ਸੜਕ ਤੋਂ ਲੰਘਣ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਖਰੜ, 11 ਸਤੰਬਰ (ਗੁਰਮੁੱਖ ਸਿੰਘ ਮਾਨ)-15 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਵਾਤਾਵਰਨ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਬੁੰਗਾ ਮਾਤਾ ਗੰਗਾ ਸਾਹਿਬ ਜ਼ੀਰਕਪੁਰ ਤੋਂ ਸਜਾਇਆ ਜਾ ਰਿਹਾ ਹੈ ਜੋ ਕਿ 17 ਸਤੰਬਰ ਨੂੰ ...

ਪੂਰੀ ਖ਼ਬਰ »

ਮੇਅਰ ਤੋਂ ਪਰੂਨਿੰਗ ਮਸ਼ੀਨਾਂ ਲਈ ਦਿੱਤੇ 1 ਕਰੋੜ ਰੁਪਏ ਦਾ ਹਿਸਾਬ ਲਿਆ ਜਾਵੇਗਾ-ਸਿੱਧੂ

ਐੱਸ. ਏ. ਐੱਸ. ਨਗਰ, 11 ਸਤੰਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਵਲੋਂ ਦਰੱਖ਼ਤਾਂ ਦੀ ਛੰਗਾਈ ਲਈ ਪਰੂਨਿੰਗ ਮਸ਼ੀਨ ਖ਼ਰੀਦਣ ਵਾਸਤੇ ਦਿੱਤੇ ਗਏ 1 ਕਰੋੜ ਰੁਪਏ ਦਾ ਹਿਸਾਬ ਲਿਆ ਜਾਵੇਗਾ | ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਸ੍ਰੀ ਅੰਮਿ੍ਤਸਰ ਤੇ ਸੰਗਰੂਰ ਜ਼ੋਨਾਂ ਦੇ ਵਿੱਦਿਅਕ ਮੁਕਾਬਲੇ ਮੁਲਤਵੀ

ਐੱਸ. ਏ. ਐੱਸ. ਨਗਰ, 11 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾ ਰਹੇ ਜ਼ੋਨ ਪੱਧਰੀ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਤਹਿਤ ਅੰਮਿ੍ਤਸਰ ਜ਼ੋਨ ਦੇ 17 ਤੋਂ 19 ਸਤੰਬਰ ਤੱਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਮੇਤ ਇਕ ਕਾਬੂ

ਖਰੜ 11 ਸਤੰਬਰ (ਜੰਡਪੁਰੀ)-ਸੰਨੀ ਇਨਕਲੇਵ ਵਿਚਲੀ ਚੌਕੀ ਦੀ ਪੁਲਿਸ ਵਲੋਂ ਸੁਰਿੰਦਰ ਸਿੰਘ ਉਰਫ਼ ਕਾਲਾ ਵਾਸੀ ਪਿੰਡ ਚੋਲਟਾ ਕਲਾਂ ਨੂੰ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਿਖ਼ਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਾਰਜ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਜ਼ਮੈਟੋ ਕੰਪਨੀ ਦੇ ਕਰਮਚਾਰੀ ਦੀ ਮੌਤ 'ਤੇ ਪੁਲਿਸ ਕਾਰਵਾਈ ਨਾ ਹੋਣ ਕਾਰਨ ਸਮਰਥਕਾਂ ਨੇ ਲਗਾਇਆ ਜਾਮ

ਖਰੜ, 11 ਸਤੰਬਰ (ਜੰਡਪੁਰੀ)-ਬੀਤੀ ਰਾਤ ਖਰੜ-ਮੁਹਾਲੀ ਮਾਰਗ 'ਤੇ ਨੇੜੇ ਬੰਗਾਲਾ ਬਸਤੀ ਵਿਖੇ ਇਕ ਜਮੈਟੋ ਕੰਪਨੀ ਵਿਚ ਕੰਮ ਕਰਦੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਕਰੇਨ ਨਾਲ ਹੋਈ ਟੱਕਰ ਦੌਰਾਨ ਵਾਪਰੇ ਸੜਕ ਹਾਦਸੇ ਵਿਚ ਮੌਤ ਹੋਣ 'ਤੇ ਪੁਲਿਸ ਵਲੋਂ ਕਰੇਨ ਚਾਲਕ ਿਖ਼ਲਾਫ਼ ...

ਪੂਰੀ ਖ਼ਬਰ »

ਵੀ.ਆਰ. ਪੰਜਾਬ ਨੇ 'ਮੈਡ ਮੈਡ ਸੇਲ' ਦੀ ਜੇਤੂ ਨੂੰ ਦਿੱਤੀ ਸਕੌਡਾ ਕਾਰ

ਐੱਸ. ਏ. ਐੱਸ. ਨਗਰ, 11 ਸਤੰਬਰ (ਕੇ. ਐੱਸ. ਰਾਣਾ)-ਖਰੜ ਦੇ ਸੈਕਟਰ-127 ਦੀ ਰਹਿਣ ਵਾਲੀ ਨਿਸ਼ਾ ਸਹੋਤਾ ਨੇ ਵੀ.ਆਰ. ਪੰਜਾਬ ਮਾਲ ਵਿਖੇ ਜਾਰੀ 'ਮੈਡ ਮੈਡ ਸੇਲ' ਦੌਰਾਨ ਜੇਤੂ ਰਹਿੰਦਿਆਂ ਬੰਪਰ ਇਨਾਮ ਵਜੋਂ ਸਕੌਡਾ ਕਾਰ ਜਿੱਤੀ ਹੈ | ਜ਼ਿਕਰਯੋਗ ਹੈ ਕਿ ਪਿਛਲੇ ਦੋ ਮਹੀਨਿਆਂ ਤੋਂ ...

ਪੂਰੀ ਖ਼ਬਰ »

ਮੁਅੱਤਲ ਚੱਲ ਰਹੇ ਜੂਨੀਅਰ ਸਹਾਇਕ ਨੇ ਮੰਤਰੀ ਨੂੰ ਪੱਤਰ ਲਿਖ ਕੇ ਬਹਾਲ ਕਰਨ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 11 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਨਗਰ ਨਿਗਮ ਦੇ ਮੁਅੱਤਲ ਚੱਲ ਰਹੇ ਜੂਨੀਅਰ ਸਹਾਇਕ ਕੇਸਰ ਸਿੰਘ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਡਿਊਟੀ 'ਤੇ ਬਹਾਲ ਕੀਤਾ ਜਾਵੇ | ਉਨ੍ਹਾਂ ਆਪਣੇ ਪੱਤਰ ...

ਪੂਰੀ ਖ਼ਬਰ »

ਮੁਹਾਲੀ ਜ਼ਿਲ੍ਹਾ ਅਥਲੈਟਿਕ ਮੀਟ 29 ਤੇ 30 ਨੂੰ

ਐੱਸ. ਏ. ਐੱਸ. ਨਗਰ, 11 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵਲੋਂ 14ਵੀਂ ਸਾਲਾਨਾ ਅਥਲੈਟਿਕਸ ਮੀਟ 29 ਸਤੰਬਰ ਤੋਂ ਫੇਜ਼-8 ਵਿਖੇ ਪੁੱਡਾ ਭਵਨ ਨੇੜੇ ਬਣੇ ਨਵੇਂ ਅਥਲੈਟਿਕਸ ਗਰਾਊਾਡ ਵਿਖੇ ਕਰਵਾਈ ਜਾ ਰਹੀ ਹੈ | ਇਸ ਸੰਬਧੀ ...

ਪੂਰੀ ਖ਼ਬਰ »

ਕੌਾਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ 15 ਨੂੰ ਮਨਾਇਆ ਜਾਵੇਗਾ 'ਇੰਜੀਨੀਅਰਜ਼ ਦਿਵਸ'

ਐੱਸ. ਏ. ਐੱਸ. ਨਗਰ, 11 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੌਾਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਦੀ ਮੀਟਿੰਗ ਕੌਾਸਲ ਦੇ ਚੇਅਰਮੈਨ ਇੰਜ: ਮਨਜਿੰਦਰ ਸਿੰਘ ਮੱਤੇਨੰਗਲ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਾਸਲ ਦੇ ਪ੍ਰੈਸ ਸਕੱਤਰ ਕੁਲਬੀਰ ਸਿੰਘ ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਵਿਖੇ ਫਰੈਸ਼ਰ ਪਾਰਟੀ ਕਰਵਾਈ

ਐੱਸ. ਏ. ਐੱਸ. ਨਗਰ, 11 ਸਤੰਬਰ (ਕੇ. ਐੱਸ. ਰਾਣਾ)-ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆਂ ਕਹਿਣ ਲਈ 'ਪਰਿਚੈ-2019' ਦੇ ਬੈਨਰ ਹੇਠ ਫਰੈਸ਼ਰ ਪਾਰਟੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਕਾਲਜ ਕੈਂਪਸ ਵਿਖੇ ਰੰਗਾਰੰਗ ਪ੍ਰੋਗਰਾਮ ...

ਪੂਰੀ ਖ਼ਬਰ »

ਸਿਟੀਜ਼ਨ ਵੈਲਫੇਅਰ ਐਾਡ ਡਿਵੈੱਲਪਮੈਂਟ ਫੋਰਮ ਦਾ ਵਫ਼ਦ ਕੈਬਨਿਟ ਮੰਤਰੀ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 11 ਸਤੰਬਰ (ਕੇ. ਐੱਸ. ਰਾਣਾ)-ਸਿਟੀਜ਼ਨ ਵੈਲਫੇਅਰ ਐਾਡ ਡਿਵੈਲਪਮੈਂਟ ਫੋਰਮ ਦਾ ਇਕ ਵਫ਼ਦ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਫੋਰਮ ਦੇ ਪ੍ਰਧਾਨ ਪਰਮਜੀਤ ਸਿੰਘ ਹੈਪੀ ਦੀ ਅਗਵਾਈ ਹੇਠ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ...

ਪੂਰੀ ਖ਼ਬਰ »

ਗਾਇਕ ਸਾਹਿਲ ਦੇ ਸਿੰਗਲ ਟਰੈਕ ਗੀਤ 'ਪਿਆਰ' ਦਾ ਪੋਸਟਰ ਰਿਲੀਜ਼

ਕੁਰਾਲੀ, 11 ਸਤੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਸਿਸਵਾਂ ਮਾਰਗ 'ਤੇ ਸਥਿਤ ਚਾਵਲਾ ਰੈਸਟੋਰੈਂਟ ਵਿਖੇ ਕਰਵਾਏ ਇਕ ਸਮਾਗਮ ਦੌਰਾਨ ਉਭਰਦੇ ਪੰਜਾਬੀ ਗਾਇਕ 'ਸਾਹਿਲ' ਦੇ ਨਵੇਂ ਸਿੰਗਲ ਟਰੈਕ 'ਪਿਆਰ' ਦਾ ਪੋਸਟਰ ਸ਼ਹਿਰ ਦੇ ਪਤਵੰਤਿਆਂ ਵਲੋਂ ਰਿਲੀਜ਼ ਕੀਤਾ ਗਿਆ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਆਪਣਾ ਮਾਣ-ਭੱਤਾ ਰਾਹਤ ਕੋਸ਼ 'ਚ ਦੇਣ ਦਾ ਵਿਰੋਧ

ਐੱਸ. ਏ. ਐੱਸ. ਨਗਰ, 11 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਨੰਬਰਦਾਰਾ ਯੂਨੀਅਨ ਦਾ ਇਕ ਵਫ਼ਦ ਯੂਨੀਅਨ ਦੀ ਸੂਬਾਈ ਇਕਾਈ ਦੇ ਸਰਪ੍ਰਸਤ ਭੁਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਮਾਲ ਅਫ਼ਸਰ ਮੇਜਰ ਗੁਰਜਿੰਦਰ ਸਿੰਘ ਬੈਨੀਪਾਲ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਮੁੱਖ ...

ਪੂਰੀ ਖ਼ਬਰ »

ਗਡਰੀਆ ਬਿਰਾਦਰੀ ਦੇ ਹਲਕਾ ਮੁਹਾਲੀ ਦੇ ਅਹੁਦੇਦਾਰਾਂ ਦੀ ਚੋਣ

ਐੱਸ. ਏ. ਐੱਸ. ਨਗਰ, 11 ਸਤੰਬਰ (ਕੇ. ਐੱਸ. ਰਾਣਾ)-ਹਲਕਾ ਮੁਹਾਲੀ ਦੇ ਗਡਰੀਆ ਭਾਈਚਾਰੇ ਦੇ ਲੋਕਾਂ ਦੀ ਮੀਟਿੰਗ ਗਡਰੀਆ ਭਵਨ ਪਿੰਡ ਛੱਤ ਜ਼ਿਲ੍ਹਾ ਮੁਹਾਲੀ ਵਿਖੇ ਹੋਈ | ਇਸ ਮੌਕੇ ਮੁਹਾਲੀ ਹਲਕੇ ਅੰਦਰ ਗਡਰੀਆ ਸਮਾਜ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਸੁਚੱਜੇ ਢੰਗ ਨਾਲ ਹੱਲ ...

ਪੂਰੀ ਖ਼ਬਰ »

ਿਲੰਕ ਮਾਰਗ ਸ਼ੇਖ਼ਪੁਰਾ-ਖੈਰਪੁਰ-ਨਗਲੀਆਂ ਦੀ ਮੁਰੰਮਤ ਦਾ ਕਾਰਜ ਹੋਵੇਗਾ ਹਫ਼ਤੇ ਦੇ ਅੰਦਰ ਸ਼ੁਰੂ-ਕੰਗ

ਮੁੱਲਾਂਪੁਰ ਗਰੀਬਦਾਸ, 11 ਸਤੰਬਰ (ਦਿਲਬਰ ਸਿੰਘ ਖੈਰਪੁਰ)-ਪਿਛਲੇ ਲੰਮੇਂ ਸਮੇਂ ਤੋਂ ਖਸਤਾ ਹਾਲਤ ਿਲੰਕ ਮਾਰਗ ਸ਼ੇਖ਼ਪੁਰਾ-ਖੈਰਪੁਰ-ਨਗਲੀਆਂ ਦੀ ਮੁਰੰਮਤ ਦਾ ਕਾਰਜ ਹਫ਼ਤੇ ਦੇ ਅੰਦਰ-ਅੰਦਰ ਸ਼ੁਰੂ ਹੋ ਜਾਵੇਗਾ | ਇਹ ਵਿਚਾਰ ਪਿੰਡ ਅੰਦਹੇੜੀ ਵਿਖੇ ਸਾਬਕਾ ਮੰਤਰੀ ਅਤੇ ...

ਪੂਰੀ ਖ਼ਬਰ »

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਕੈਲਾਸ਼ ਸਤਿਆਰਥੀ ਵਲੋਂ ਨੋਬਲ ਪ੍ਰਾਈਜ਼ ਸੀਰੀਜ਼ ਦਾ ਉਦਘਾਟਨ

ਐੱਸ. ਏ. ਐੱਸ. ਨਗਰ 11 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਨੋਬਲ ਪੁਰਸਕਾਰ ਜੇਤੂ ਕੈਲਾਸ਼ ਸਤਿਆਰਥੀ ਵਲੋਂ ਅੱਜ ਨੈਸ਼ਨਲ ਐਗਰੀ-ਫੂਡ ਬਾਇਓ ਟੈਕਨਾਲੋਜੀ ਇੰਸਟੀਚਿਊਟ (ਨਾਬੀ) ਸੈਕਟਰ-81 ਮੁਹਾਲੀ ਵਿਖੇ ...

ਪੂਰੀ ਖ਼ਬਰ »

ਚਰਨਜੀਤ ਸਿੰਘ ਹਲਕਾ ਡੇਰਾਬੱਸੀ ਤੋਂ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਬਣੇ

ਡੇਰਾਬੱਸੀ, 11 ਸਤੰਬਰ (ਗੁਰਮੀਤ ਸਿੰਘ)-ਬਹੁਜਨ ਸਮਾਜ ਪਾਰਟੀ ਦੀ ਇਕ ਮੀਟਿੰਗ ਰਜਿੰਦਰ ਸਿੰਘ ਨਨਹੇੜੀਆਂ ਸਕੱਤਰ ਬਸਪਾ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਚਰਨਜੀਤ ਸਿੰਘ ਵਾਸੀ ਦੇਵੀਨਗਰ ਨੂੰ ਸਰਬਸੰਮਤੀ ਨਾਲ ਹਲਕਾ ਡੇਰਾਬੱਸੀ ਤੋਂ ਪ੍ਰਧਾਨ, ਬਨਾਰਸੀ ਦਾਸ ...

ਪੂਰੀ ਖ਼ਬਰ »

ਵਿਸ਼ਵਕਰਮਾ ਰਾਮਗੜ੍ਹੀਆ ਭਵਨ ਦੀ ਉਸਾਰੀ ਦਾ ਕੰਮ ਸ਼ੁਰੂ

ਕੁਰਾਲੀ, 11 ਸਤੰਬਰ (ਬਿੱਲਾ ਅਕਾਲਗੜ੍ਹੀਆ)-ਸ਼ਹਿਰ ਦੀ ਨਾਮਵਰ ਸੰਸਥਾ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਵਲੋਂ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਨਿਹੋਲਕਾ ਰੋਡ 'ਤੇ ਵਿਸ਼ਵਕਰਮਾ ਰਾਮਗੜ੍ਹੀਆ ਭਵਨ ਦੀ ਉਸਾਰੀ ਦਾ ਕੰਮ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਖਰੜ ਸਿਟੀ ਤੇ ਸਿਟੀਜ਼ਨ ਵੈੱਲਫੇਅਰ ਕਲੱਬ ਵਲੋਂ ਸਿਵਲ ਹਸਪਤਾਲ ਨੂੰ ਏ.ਸੀ. ਭੇਟ

ਖਰੜ, 11 ਸਤੰਬਰ (ਮਾਨ)-ਲਾਇਨਜ਼ ਕਲੱਬ ਖਰੜ ਸਿਟੀ ਅਤੇ ਸਿਟੀਜ਼ਨ ਵੈਲਫੇਅਰ ਕਲੱਬ ਖਰੜ ਵਲੋਂ ਸਾਂਝੇ ਤੌਰ 'ਤੇ ਸਿਵਲ ਹਸਪਤਾਲ ਖਰੜ ਦੇ ਐਸ.ਐਮ.ਓ. ਨੂੰ ਅੱਖਾਂ ਦਾ ਮਾਹਿਰ ਸਰਜਨ ਦੇ ਕਮਰੇ 'ਚ ਲਗਾਉਣ ਲਈ ਏ.ਸੀ. ਭੇਟ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਯਸ਼ਪਾਲ ਬੰਸਲ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX