ਤਾਜਾ ਖ਼ਬਰਾਂ


22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  39 minutes ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 2 hours ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 3 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 3 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 2 hours ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 3 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 3 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 4 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 4 hours ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 4 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 4 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  1 minute ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 5 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 5 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 6 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 6 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 6 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 6 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 7 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 7 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 7 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 7 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 7 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 8 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 8 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 8 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 8 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 8 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 8 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 8 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 8 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 8 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 8 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 8 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 8 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551

ਬਠਿੰਡਾ /ਮਾਨਸਾ

-ਮਾਮਲਾ ਇੰਸਪੈਕਟਰਾਂ ਨੂੰ 25 ਕਰੋੜ ਤੋਂ ਵੱਧ ਦੀਆਂ ਰਿਕਵਰੀਆਂ ਪਾਉਣ ਦਾ-

ਬਠਿੰਡਾ, 11 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖੁਰਾਕ ਤੇ ਸਪਲਾਈ ਵਿਭਾਗ ਨੇ ਸੂਬੇ ਭਰ ਦੇ ਵਿਭਾਗੀ ਇੰਸਪੈਕਟਰਾਂ ਨੂੰ 25 ਕਰੋੜ ਦੀਆਂ ਰਿਕਵਰੀਆਂ ਪਾ ਦਿੱਤੀਆਂ ਹਨ | ਜਿਸ ਦੇ ਰੋਸ ਵਜੋਂ ਸਮੂਹ ਇੰਸਪੈਕਟਰਾਂ ਨੇ ਅੱਜ ਦਿਨ ਭਰ ਹੜਤਾਲ ਕਰ ਕੇ ਵਿਭਾਗੀ ਦਫ਼ਤਰ ਅੱਗੇ ਧਰਨਾ ਲਾਈ ਰੱਖਿਆ | ਹੜਤਾਲ ਕਾਰਨ ਸਾਰੇ ਵਿਭਾਗੀ ਕੰਮ ਠੱਪ ਰਹੇ | ਪੂਰਾ ਦਿਨ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਜ਼ਿਲ੍ਹਾ ਦਫ਼ਤਰ ਅੱਗੇ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਨਾਅਰੇਬਾਜ਼ੀ ਹੁੰਦੀ ਰਹੀ | ਇੰਸਪੈਕਟਰਾਂ ਦਾ ਦੋਸ਼ ਹੈ ਕਿ ਵਿਭਾਗ ਨੇ ਉਨ੍ਹਾਂ ਨੂੰ ਕਣਕ ਦੀ ਸਾਂਭ ਸੰਭਾਲ ਦੀ ਸ਼ਾਬਾਸੀ ਦੇਣੀ ਬਣਦੀ ਸੀ ਪਰ ਉਨ੍ਹਾਂ ਉਲਟਾ ਇੰਸਪੈਕਟਰਾਂ 'ਤੇ 25 ਕਰੋੜ ਤੋਂ ਵੱਧ ਦੀਆਂ ਰਿਕਵਰੀਆਂ ਦਾ ਆਰਥਿਕ ਤੇ ਮਾਨਸਿਕ ਬੋਝ ਪਾ ਦਿੱਤਾ | ਉਨ੍ਹਾਂ ਕਿਹਾ ਕਿ ਜੇਕਰ ਖ਼ੁਰਾਕ ਤੇ ਸਪਲਾਈ ਵਿਭਾਗ ਨੇ ਫ਼ੀਲਡ ਸਟਾਫ਼ ਨੂੰ ਪਾਈਆਂ ਜਾ ਰਹੀਆਂ ਨਾਜਾਇਜ਼ ਤੇ ਬੇਬੁਨਿਆਦ ਰਿਕਵਰੀਆਂ ਨੂੰ ਬੰਦ ਨਾ ਕੀਤਾ ਤਾਂ ਸਮੂਹ ਇੰਸਪੈਕਟਰ ਆਪਣੇ ਸੰਘਰਸ਼ ਨੂੰ ਤਿੱਖਾ ਕਰਨ ਲਈ ਮਜ਼ਬੂਰ ਹੋਣਗੇ | ਇਸ ਮੌਕੇ ਇੰਸਪੈਕਟਰ ਯੂਨੀਅਨ ਦੀ ਸਟੇਟ ਕਮੇਟੀ ਦੇ ਕੋਆਰਡੀਨੇਟਰ ਤੇ ਜ਼ਿਲ੍ਹਾ ਬਠਿੰਡਾ ਦੇ ਮੀਤ ਪ੍ਰਧਾਨ ਗੁਰਤੇਜ ਸਿੰਘ ਨੇ ਕਿਹਾ ਕਿ ਹਰ ਸਾਲ ਪੰਜਾਬ ਸਰਕਾਰ ਦੁਆਰਾ ਕੇਂਦਰੀ ਪੂਲ ਵਿਚ ਖੁੱਲੇ ਅਸਮਾਨ ਹੇਠਾਂ ਹਾੜੀ ਦੇ ਸੀਜ਼ਨ ਦੀ ਕਣਕ ਭੰਡਾਰ ਕੀਤੀ ਜਾਂਦੀ ਹੈ, ਉਸ ਦੀ ਨਿਕਾਸੀ ਸਮੇਂ ਭਾਰਤੀ ਖ਼ੁਰਾਕ ਨਿਗਮ ਦੇ ਅਧਿਕਾਰੀਆਂ ਦੁਆਰਾ ਅਕਸਰ ਹੀ ਦੇਰੀ ਨਾਲ ਦਸਤਾਵੇਜ਼ ਦਿੱਤੇ ਜਾਂਦੇ ਹਨ ਅਤੇ ਉਹ ਵੀ ਬਗੈਰ ਤਾਰੀਖ਼ ਅਤੇ ਡਿਸਪੈਂਚ ਨੰਬਰ ਤੋਂ, ਜਿਸ ਦੇ ਆਧਾਰ 'ਤੇ ਪੰਜਾਬ ਸਰਕਾਰ ਦੀ ਏਜੰਸੀ ਪਨਗਰੇਨ ਵਲੋਂ ਭਾਰਤੀ ਖ਼ੁਰਾਕ ਨਿਗਮ ਨਾਲ ਰਕਮ ਦਾ ਲੈਣ ਦੇਣ ਕੀਤਾ ਜਾਂਦਾ ਹੈ | ਇਸ ਦੌਰਾਨ ਹੋਏ ਵਿਆਜ ਦੇ ਨੁਕਸਾਨ ਦੀ ਭਰਪਾਈ ਇੰਸਪੈਕਟਰਾਂ ਨੂੰ ਰਿਕਵਰੀਆਂ ਪਾ ਕੇ ਕੀਤੀ ਜਾ ਰਹੀ ਹੈ | ਇਸ ਏਜੰਸੀ ਤੋਂ ਏਜੰਸੀ ਦਾ ਪ੍ਰਕਿਰਿਆ ਵਿਚ ਇੰਸਪੈਕਟਰਾਂ ਨੂੰ ਕੋਈ ਵੀ ਵਿੱਤੀ ਲਾਭ ਨਹੀਂ ਹੁੰਦਾ ਅਤੇ ਨਾ ਹੀ ਕਿਸੇ ਵੀ ਤਰ੍ਹਾਂ ਦਾ ਕੋਈ ਦੋਸ਼ ਹੁੰਦਾ ਹੈ | ਪ੍ਰੰਤੂ ਫਿਰ ਵੀ ਵਿਭਾਗ ਦੀ ਤਰਫ਼ੋਂ ਇੰਸਪੈਕਟਰਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਵਿਭਾਗ ਦੇ ਅਧਿਕਾਰੀਆਂ ਨੂੰ ਸਾਰੀ ਅਸਲੀਅਤ ਪਤਾ ਹੋਣ ਦੇ ਬਾਵਜੂਦ ਵੀ ਇੰਸਪੈਕਟਰਾਂ ਨੂੰ ਹੀ ਦੋਸ਼ੀ ਠਹਿਰਾਇਆ ਜਾ ਰਿਹਾ ਹੈ | ਵਿਭਾਗੀ ਅਧਿਕਾਰੀਆਂ ਨੇ ਭਾਰਤੀ ਖ਼ੁਰਾਕ ਨਿਗਮ ਦੇ ਨਾਲ ਇਸ ਮਸਲੇ ਦੇ ਹੱਲ ਲਈ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ | ਫ਼ੀਲਡ ਵਿਚ ਕੰਮ ਕਰ ਰਹੇ ਸਮੂਹ ਇੰਸਪੈਕਟਰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਹੇ ਹਨ | ਇੰਸਪੈਕਟਰ 8 ਘੰਟੇ ਦੀ ਬਜਾਏ 10-12 ਘੰਟੇ ਕੰਮ ਕਰਕੇ ਖੁੱਲੇ ਅਸਮਾਨ ਹੇਠਾਂ ਭੰਡਾਰ ਕੀਤੀ ਗਈ ਕਣਕ ਦੀ ਸਾਂਭ ਸੰਭਾਲ ਕਰ ਰਹੇ ਹਨ ਅਤੇ ਬਣਦਾ ਵਾਧਾ ਵੀ ਸਰਕਾਰ ਨੂੰ ਦੇ ਰਹੇ ਹਨ | ਇਸ ਮੌਕੇ ਗੁਰਇਕਬਾਲ ਸਿੰਘ, ਜਗਜੀਤ ਸਿੰਘ ਚੱਠਾ, ਸੁਖਵੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਹੋਰ ਇੰਸਪੈਕਟਰ ਤੇ ਫ਼ੀਲਡ ਮੁਲਾਜ਼ਮ ਮੌਜੂਦ ਸਨ |

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਗੋਨਿਆਣਾ, 11 ਸਤੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਸ਼ਰਾਬ ਤਸਕਰ ਨੂੰ ਕਾਬੂ ਕੀਤਾ ਹੈ | ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮਹਿਮਾ ਸਰਕਾਰੀ-ਅਬਲੂ ਸੰਪਰਕ ਸੜਕ 'ਤੇ ਇਕ ਸ਼ਰਾਬ ਤਸਕਰ ਸ਼ਰਾਬ ਲੈ ਕੇ ਆਵੇਗਾ | ਜਿਸ ਦੇ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ ਦੋਸਤ ਨਾਲ 85 ਹਜ਼ਾਰ ਦੀ ਠੱਗੀ ਮਾਰਨ ਦੇ ਦੋਸ਼ 'ਚ 4 ਜਣੇ ਗਿ੍ਫ਼ਤਾਰ

ਬਠਿੰਡਾ, 11 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਰੁਪਏ ਦੁੱਗਣੇ ਕਰਨ ਦਾ ਲਾਲਚ ਦੇ ਕੇ ਆਪਣੇ ਦੋਸਤ ਨਾਲ 85 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ 4 ਜਣਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਦਕਿ ਇਕ ਵਿਅਕਤੀ ਅਜੇ ਵੀ ਪੁਲਿਸ ਦੀ ਪਕੜ ...

ਪੂਰੀ ਖ਼ਬਰ »

ਤੇਲ ਚੋਰੀ ਕਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਸੰਗਤ ਮੰਡੀ, 11 ਸਤੰਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਗੁਰੂ ਗੋਬਿੰਦ ਸਿੰਘ ਰਿਫਾਇਨਰੀ ਫੁੱਲੋ ਖਾਰੀ (ਬਠਿੰਡਾ) ਵਿਚੋਂ ਆਉਂਦੇ ਤੇਲ ਟੈਂਕਰਾਂ ਦੇ ਡਰਾਈਵਰਾਂ ਨਾਲ ਮਿਲੀ ਭੁਗਤ ਕਰਕੇ ਤੇਲ ਟੈਂਕਰਾਂ ਚੋਂ ਤੇਲ ਚੋਰੀ ਕਰਨ ਵਾਲੇ 2 ਵਿਅਕਤੀ ਿਖ਼ਲਾਫ਼ ਥਾਣਾ ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਰਾਹੀਂ ਲੱਖਾਂ ਦੀ ਠੱਗੀ ਮਾਰਨ ਵਾਲੇ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਬਠਿੰਡਾ, 11 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਪੁਲਿਸ ਨੇ ਏ.ਟੀ.ਐਮ. ਕਾਰਡ ਸਕੈਨਿੰਗ ਕਰ ਕੇ ਭੋਲੇ ਭਾਲੇ ਲੋਕਾਂ ਨੂੰ ਲੱਖਾਂ ਰੁਪਏ ਦਾ ਰਗੜ੍ਹਾ ਲਾਉਣ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਿਨ੍ਹਾਂ 'ਚ ਭੈਣ-ਭਰਾ ਸ਼ਾਮਿਲ ਹਨ | ...

ਪੂਰੀ ਖ਼ਬਰ »

ਕੁਇਜ਼ ਮੁਕਾਬਲੇ ਕਰਵਾਏ

ਬਠਿੰਡਾ, 11 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਉਚੇਰੀ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਹਰੇਕ ਤਰ੍ਹਾਂ ਦੀਆਂ ਵਿੱਦਿਅਕ ਗਤੀਵਿਧੀਆਂ ਵਿਚ ਹਮੇਸ਼ਾ ਮੋਹਰੀ ਰਹਿਣ ਵਾਲੀ ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼, ...

ਪੂਰੀ ਖ਼ਬਰ »

9 ਮਹੀਨੇ ਦੇ ਬੱਚੇ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ

ਸੰਗਤ ਮੰਡੀ, 11 ਸਤੰਬਰ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਗਹਿਰੀ ਬੁੱਟਰ ਵਿਖੇ ਇਕ 9 ਮਹੀਨੇ ਦੇ ਬੱਚੇ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ | ਪਿੰਡ ਦੀ ਸਰਪੰਚ ਪਰਮਜੀਤ ਕੌਰ ਦੇ ਪਤੀ ...

ਪੂਰੀ ਖ਼ਬਰ »

ਟਰੈਕਟਰ ਦੀ ਖ਼ੁਰਦ-ਬੁਰਦ ਕਰਨ ਨੂੰ ਲੈ ਕੇ ਪਿਓ-ਪੁੱਤਾਂ ਸਮੇਤ ਚਾਰ ਵਿਅਕਤੀਆਂ 'ਤੇ ਮਾਮਲਾ ਦਰਜ

ਮਹਿਮਾ ਸਰਜਾ, 11 ਸਤੰਬਰ (ਬਲਦੇਵ ਸੰਧੂ)- ਥਾਣਾ ਥਰਮਲ ਬਠਿੰਡਾ ਦੀ ਪੁਲਿਸ ਨੇ ਅਮਨਦੀਪ ਸਿੰਘ ਪੁੱਤਰ ਲਾਭ ਸਿੰਘ ਵਾਸੀ ਸਿਵੀਆਂ ਦੇ ਬਿਆਨਾਂ ਉੱਪਰ ਜਸਪ੍ਰੀਤ ਸਿੰਘ, ਹਰਪ੍ਰੀਤ ਸਿੰਘ ਪੁੱਤਰਾਨ ਮੇਜਰ ਸਿੰਘ ਤੇ ਮੇਜਰ ਸਿੰਘ ਵਾਸੀਆਨ ਗੰਗਾ ਅਬਲੂ ਕੀ ਅਤੇ ਨਛੱਤਰ ਸਿੰਘ ...

ਪੂਰੀ ਖ਼ਬਰ »

ਦਰੱਖ਼ਤ ਪੁੱਟਣ ਦੇ ਮਾਮਲੇ ਸਬੰਧੀ ਰੋਸ ਧਰਨੇ ਮੌਕੇ 2 ਵਿਅਕਤੀ ਵਾਟਰ ਵਰਕਸ ਟੈਂਕੀ 'ਤੇ ਚੜ੍ਹੇ

ਚਾਉਕੇ, 11 ਸਤੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਚਾਉਕੇ ਵਿਖੇ ਦਰੱਖ਼ਤ ਪੁੱਟਣ ਦੇ ਮਾਮਲੇ ਸਬੰਧੀ ਦੋ ਧਿਰਾਂ 'ਚ ਬਣੀ ਅਸਹਿਮਤੀ ਕਾਰਨ ਇਕ ਧਿਰ ਪ੍ਰੇਮ ਸਿੰਘ ਪੁੱਤਰ ਬਚਨ ਸਿੰਘ ਵਲੋਂ ਇਨਸਾਫ਼ ਪਸੰਦ ਜਥੇਬੰਦੀਆਂ ਅਤੇ ਕਾਂਗਰਸੀ ਆਗੂ ਗੁਰਪਿਆਰ ਸਿੰਘ ਚਾਉਕੇ, ਨਾਜ਼ਰ ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਚੁਕਵਾਇਆ

ਤਲਵੰਡੀ ਸਾਬੋ, 11 ਸਤੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਸਰਕਾਰ ਵਲੋਂ ਬੀਤੇ ਵਿਚ 'ਪਵਿੱਤਰ ਸ਼ਹਿਰ' ਕਰਾਰ ਦਿੱਤੇ ਗਏ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਸੰਗਤ ਵਾਲੇ ਅੱਡੇ 'ਤੇ ਬੀਤੇ ਸਮੇਂ ਤੋਂ ਚੱਲ ਰਹੇ ਸ਼ਰਾਬ ਦੇ ਠੇਕੇ ਨੂੰ ਚੁਕਵਾਉਣ ਸਬੰਧੀ ਕੋਈ ਸੁਣਵਾਈ ਨਾ ...

ਪੂਰੀ ਖ਼ਬਰ »

ਰਾਮਾਂ ਰਾਈਸ ਸ਼ੈਲਰ ਐਸੋਸੀਏਸ਼ਨ ਨੇ ਝੋਨੇ ਦੇ ਅਗਾਊਾ ਸੀਜਨ ਦੌਰਾਨ ਸ਼ੈਲਰਾਂ 'ਚ ਝੋਨਾ ਨਾ ਲਗਾਉਣ ਦਾ ਲਿਆ ਫ਼ੈਸਲਾ

ਰਾਮਾਂ ਮੰਡੀ, 11 ਸਤੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਰਾਮਾਂ ਰਾਇਸ ਸ਼ੈਲਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਪ੍ਰਧਾਨ ਅਸ਼ੋਕ ਕੁਮਾਰ ਗੋਇਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਸ਼ੈਲਰ ਮਾਲਕਾਂ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਸ਼ੈਲਰਾਂ ਨੂੰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਸੀਂਗੋ ਮੰਡੀ, 11 ਸਤੰਬਰ (ਪਿ੍ੰਸ ਸੌਰਭ ਗਰਗ)- ਪੁਲਿਸ ਪ੍ਰਸ਼ਾਸਨ ਵਲੋਂ ਇਕ ਵਿਅਕਤੀ ਪਾਸੋਂ 17 ਬੋਤਲਾਂ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਸੂਤਰਾਂ ਅਨੁਸਾਰ ਹੌਲਦਾਰ ਗੁਰਵਿੰਦਰ ਸਿੰਘ ਨੇ ਪਿੰਡ ਸੀਂਗੋ ਲਾਗੇ ਇਕ ਵਿਅਕਤੀ ਪਾਸੋਂ 17 ਬੋਤਲਾਂ ...

ਪੂਰੀ ਖ਼ਬਰ »

ਪੈਰਾਡਾਈਸ ਪਬਲਿਕ ਸਕੂਲ ਨੇ ਰੱਸਾ-ਕੱਸੀ ਮੁਕਾਬਲਿਆਂ 'ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

ਸੀਂਗੋ ਮੰਡੀ, 11 ਸਤੰਬਰ (ਲੱਕਵਿੰਦਰ ਸ਼ਰਮਾ)- ਸਥਾਨਕ ਮੰਡੀ ਦੇ ਪੈਰਾਡਾਈਸ ਪਬਲਿਕ ਸਕੂਲ ਵਲੋਂ ਰੱਸਾ-ਕੱਸੀ ਖੇਡ ਮੁਕਾਬਲਿਆਂ 'ਚ ਚੰਗਾ ਪ੍ਰਦਰਸ਼ਨ ਕਰਦਿਆਂ ਪਿਛਲੇ ਸਾਲ ਦੀ ਤਰ੍ਹਾਂ ਸਾਰੇ ਸਕੂਲਾਂ ਨੂੰ ਪਛਾੜਦੇ ਹੋਏ ਲਗਾਤਾਰ ਰੱਸਾਕਸ਼ੀ ਵਿਚੋਂ ਵੀ ਪਹਿਲਾ ਸਥਾਨ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਲਾਲੇਆਣਾ ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਪੁਜ਼ੀਸ਼ਨਾਂ

ਤਲਵੰਡੀ ਸਾਬੋ, 11 ਸਤੰਬਰ (ਰਵਜੋਤ ਸਿੰਘ ਰਾਹੀ)- ਬੰਗੀ ਕਲਾਂ ਵਿਖੇ ਹੋਈਆਂ ਸੈਂਟਰ ਪੱਧਰੀ ਖੇਡਾਂ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਲਾਲੇਆਣਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ 'ਚੋਂ ਪੁਜ਼ੀਸ਼ਨਾਂ ਹਾਸਲ ਕੀਤੀਆਂ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਸਬੰਧੀ ਪ੍ਰੀਖਿਆ

ਭਗਤਾ ਭਾਈਕਾ, 11 ਸਤੰਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ (ਫ਼ਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ) ਜ਼ੋਨ ਦੇ ਖੇਤਰ ਭਗਤਾ ਭਾਈਕਾ ਵਲੋਂ ਸਕੂਲੀ ਬੱਚਿਆਂ ਦੀ ਨੈਤਿਕ ਸਿੱਖਿਆ ਸਬੰਧੀ ਇਮਤਿਹਾਨ ਲਏ ਗਏ, ਜਿਸ ਵਿਚ 20 ਦੇ ਕਰੀਬ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸੈਮੀਨਾਰ

ਤਲਵੰਡੀ ਸਾਬੋ, 11 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਇਲਾਕੇ 'ਚ ਵੱਧ ਰਹੀਆਂ ਦਿਲ ਦੀਆਂ ਬਿਮਾਰੀਆਂ ਨੂੰ ਦੇਖਦੇ ਹੋਏ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਲੋਂ 'ਦਿਲ ਦੀਆਂ ਬਿਮਾਰੀਆਂ ਅਤੇ ਬਚਾਓ' ਵਿਸ਼ੇ 'ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਭਾਕਿਯੂ (ਡਕੌਦਾਂ) ਵਲੋਂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਭਾਈਰੂਪਾ, 11 ਸਤੰਬਰ (ਵਰਿੰਦਰ ਲੱਕੀ)-ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਤੱਕ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਨੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ¢ ਇਸੇ ਸਬੰਧ 'ਚ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਨਾਹਰ ਸਿੰਘ ...

ਪੂਰੀ ਖ਼ਬਰ »

ਬਠਿੰਡਾ ਸਾਈਕਿਲੰਗ ਗਰੁੱਪ ਨੇ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਾਉਣ ਦੇ ਮੰਤਵ ਨਾਲ ਵੰਡੇ ਜੂਟ ਦੇ ਬਣੇ ਬੈਗ਼

ਬਠਿੰਡਾ, 11 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਦੇ ਮੰਤਵ ਨਾਲ ਬਠਿੰਡਾ ਸਾਈਕਲਿੰਗ ਗਰੁੱਪ ਦੇ ਨੁਮਾਇੰਦਿਆਂ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਕੁਝ ਵਿਭਾਗਾਂ ਵਿਚ ਜਾ ਕੇ ਕਲਕੱਤਾ ਤੋਂ ਮੰਗਵਾਏ ਜੂਟ ਦੇ ...

ਪੂਰੀ ਖ਼ਬਰ »

'ਲਿਪ' ਵਲੋਂ ਜ਼ਿਲ੍ਹਾ ਪੱਧਰੀ ਅਨੁਸ਼ਾਸਨੀ ਕਮੇਟੀ ਦੇ ਤਿੰਨ ਮੈਂਬਰ ਨਿਯੁਕਤ

ਭਗਤਾ ਭਾਈਕਾ, 11 ਸਤੰਬਰ (ਸੁਖਪਾਲ ਸਿੰਘ ਸੋਨੀ)-ਲੋਕ ਇਨਸਾਫ਼ ਪਾਰਟੀ ਬਠਿੰਡਾ ਵਲੋਂ ਪਾਰਟੀ ਅੰਦਰ ਜ਼ਾਬਤਾ ਅਤੇ ਅਨੁਸ਼ਾਸਨ ਕਾਇਮ ਰੱਖਣ ਲਈ ਤਿੰਨ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਐਲਾਨ ਕੀਤਾ ਗਿਆ ਹੈ | ਇਸ ਜ਼ਿਲ੍ਹਾ ਪੱਧਰੀ ਕਮੇਟੀ ਵਿਚ ਪ੍ਰੋ: ਰਾਮਪਾਲ ਸਿੰਘ ਔਲਖ, ...

ਪੂਰੀ ਖ਼ਬਰ »

ਸਹਿਕਾਰੀ ਸਭਾ ਪੱਤੀ ਸੰਦਲੀ ਮਹਿਰਾਜ ਦੇ ਮੇਜਰ ਸਿੰਘ ਪ੍ਰਧਾਨ ਅਤੇ ਜਗਰੂਪ ਸਿੰਘ ਮੀਤ ਪ੍ਰਧਾਨ ਚੁਣੇ

ਮਹਿਰਾਜ਼, 11 ਸਤੰਬਰ (ਸੁਖਪਾਲ ਮਹਿਰਾਜ਼)- ਬਹੁ ਮੰਤਵੀ ਸਹਿਕਾਰੀ ਸਭਾ ਪੱਤੀ ਸੰਦਲੀ ਮਹਿਰਾਜ ਦੀ ਪਿਛਲੇ ਦਿਨੀਂ ਹੋਈ ਚੋਣ ਵਿਚ ਜਿੱਤੇ 11 ਕਮੇਟੀ ਮੈਂਬਰਾਂ ਨੇ ਅਹੁਦੇਦਾਰਾਂ ਦੀ ਚੋਣ ਕਰਨ ਲਈ ਅੱਜ ਸਭਾ ਦੇ ਵਿਹੜੇ ਵਿਚ ਬਹਿਕੇ ਕਾਫ਼ੀ ਸਮਾਂ ਗੁਪਤ ਮੀਟਿੰਗ ਕੀਤੀ | ਇਸ ...

ਪੂਰੀ ਖ਼ਬਰ »

'ਸਟੂਡੈਂਟ ਆਫ਼ ਦਾ ਈਅਰ' ਪੁਰਸਕਾਰ ਨਾਲ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਰਾਮਾਂ ਮੰਡੀ, 11 ਸਤੰਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਨਸੀਬਪੁਰਾ ਵਿਖੇ ਸਰਕਾਰੀ ਹਾਈ ਸਕੂਲ ਵਿਚ ਐਲ.ਆਈ.ਸੀ ਰਾਮਾਂ ਬਰਾਂਚ ਵਲੋਂ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਐਲ.ਆਈ.ਸੀ. ਬਰਾਂਚ ਮੈਨੇਜਰ ਜਸਕੋਰ ਸਿੰਘ, ਕਮਲ ਗੋਇਲ ਚੀਫ਼ ਲਾਇਫ ...

ਪੂਰੀ ਖ਼ਬਰ »

ਸਹਾਇਤਾ ਰਾਸ਼ੀ ਦੇ ਚੈੱਕ ਪਰਿਵਾਰਾਂ ਨੂੰ ਭੇਟ

ਤਲਵੰਡੀ ਸਾਬੋ, 11 ਸਤੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਕਾਰਜਾਂ ਦੇ ਨਾਲ-ਨਾਲ ਬੀਤੇ ਸਮੇਂ ਤੋਂ ਆਰੰਭੇ ਸਮਾਜਿਕ ਕਾਰਜਾਂ ਦੀ ਲੜੀ ਵਿਚ ਸ਼੍ਰੋਮਣੀ ਕਮੇਟੀ ਵਲੋਂ ਕੁਝ ਕੈਂਸਰ ਪੀੜਤਾਂ ਦੇ ਇਲਾਜ ਲਈ ਆਈ ਆਰਥਿਕ ਸਹਾਇਤਾ ...

ਪੂਰੀ ਖ਼ਬਰ »

ਪਲਾਸਟਿਕ ਲਿਫ਼ਾਫ਼ਿਆਂ 'ਤੇ ਪਾਬੰਦੀ ਨੂੰ ਲੈ ਕੇ ਨਗਰ ਪੰਚਾਇਤ ਦੀ ਮੀਟਿੰਗ

ਤਲਵੰਡੀ ਸਾਬੋ, 11 ਸਤੰਬਰ (ਰਣਜੀਤ ਸਿੰਘ ਰਾਜੂ)- ਕੇਂਦਰ ਸਰਕਾਰ ਵਲੋਂ ਪਲਾਸਟਿਕ ਦੀ ਵਰਤੋਂ ਰੋਕਣ ਲਈ ਸਖ਼ਤ ਕਦਮ ਉਠਾਉਣ ਤੋਂ ਬਾਅਦ ਹੁਣ ਸੂਬਾ ਸਰਕਾਰ ਵਲੋਂ ਸਮੁੱਚੀਆਂ ਨਗਰ ਕੌਾਸਲਾਂ ਤੇ ਨਗਰ ਪੰਚਾਇਤਾਂ ਨੂੰ ਆਪਣੀ ਹਦੂਦ ਵਿਚੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੇ ਪਿਤਾ ਦੀ ਸੜਕ ਹਾਦਸੇ 'ਚ ਮੌਤ

ਚਾਉਕੇ, 11 ਸਤੰਬਰ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਦੇ ਸੀਨੀਅਰ ਯੂਥ ਕਾਂਗਰਸੀ ਆਗੂ ਜਗਮੀਤ ਸਿੰਘ ਘੜੈਲੀ ਦੇ ਪਿਤਾ ਮੋਦਨ ਸਿੰਘ ਘੜੈਲੀ ਦੀ ਅੱਜ ਪਿੰਡ ਜੇਠੂਕੇ ਦੇ ਪੈਟਰੋਲ ਪੰਪ ਲਾਗੇ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਜਦਕਿ ਉਨ੍ਹਾਂ ਦੀ ਕਾਰ ਚਲਾ ਰਿਹਾ ਉਸ ਦਾ ...

ਪੂਰੀ ਖ਼ਬਰ »

ਹਰਨਵਦੀਪ ਕੌਰ ਨੇ ਜਿੱਤਿਆ ਗੋਲਡ ਮੈਡਲ

ਤਲਵੰਡੀ ਸਾਬੋ/ਭਾਗੀਵਾਂਦਰ, 11 ਸਤੰਬਰ (ਰਣਜੀਤ ਰਾਜੂ/ਮਹਿੰਦਰ ਰੂਪ)- ਤਲਵੰਡੀ ਸਾਬੋ ਦੀ ਜੰਮਪਲ ਅਤੇ ਦਿ ਮਿਲੇਨੀਅਮ ਸਕੂਲ ਬਠਿੰਡਾ ਦੀ ਵਿਦਿਆਰਥਣ ਹਰਨਵਦੀਪ ਕੌਰ ਨੇ ਪੀ.ਏ.ਪੀ. ਸ਼ੂਟਿੰਗ ਰੇਜ ਜਲੰਧਰ ਵਿਖੇ ਕਰਵਾਏ ਗਏ ਪੰਜਾਬ ਰਾਜ ਇੰਟਰ ਸਕੂਲ ਸ਼ੂਟਿੰਗ ਮੁਕਾਬਲਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX