ਤਾਜਾ ਖ਼ਬਰਾਂ


ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  49 minutes ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 3 hours ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 4 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 4 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 3 hours ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 4 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 4 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 5 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 5 hours ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 5 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 6 hours ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 6 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 6 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 7 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 7 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 7 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 7 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 7 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 7 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 8 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 8 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 8 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 8 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 8 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 8 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 8 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 8 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 9 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 9 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 9 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 9 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 9 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 9 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 9 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 9 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 9 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 9 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 9 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551

ਖੰਨਾ / ਸਮਰਾਲਾ

ਸਿਹਤ ਵਿਭਾਗ ਦੀ ਟੀਮ ਨੇ ਭਰੇ ਸੈਂਪਲ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਡੀ. ਐਚ. ਓ. ਡਾ: ਆਦੇਸ਼ ਕੰਗ ਦੀ ਅਗਵਾਈ ਵਿਚ ਖੰਨਾ, ਮਾਛੀਵਾੜਾ ਤੇ ਕੁਹਾੜਾ ਵਿਚ ਕਈ ਦੁਕਾਨਾਂ, ਡੇਅਰੀਆਂ ਦੀ ਜਾਂਚ ਕੀਤੀ | ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਦੁੱਧ ਤੇ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਦੇ 9 ਸੈਂਪਲ ਭਰੇ | ਜਿੰਨ੍ਹਾਂ ਵਿਚ ਚਾਰ ਦੁੱਧ, ਇਕ ਦਹੀ, ਇਕ ਪਨੀਰ, ਇਕ ਮਸਟਰਡ ਆਇਲ, ਇਕ ਚਾਹ ਦੇ ਸੈਂਪਲ ਸ਼ਾਮਲ ਹਨ | ਡਾ: ਆਦੇਸ਼ ਕੰਗ ਨੇ ਕਿਹਾ ਕਿ ਸਾਰੇ ਸੈਂਪਲ ਲੈਬ 'ਚ ਭੇਜੇ ਜਾਣਗੇ | ਲੈਬ ਰਿਪੋਰਟ ਆਉਣ ਤੋਂ ਬਾਅਦ ਹੀ ਇਨ੍ਹਾਂ ਦੀ ਕੁਆਲਿਟੀ ਦਾ ਪਤਾ ਚੱਲੇਗਾ | ਡੀ. ਐਚ. ਓ. ਕੰਗ ਨੇ ਕਿਹਾ ਕਿ ਲੋਕਾਂ ਦੀ ਸਿਹਤ ਤੰਦਰੁਸਤ ਰੱਖਣ ਤੇ ਉਨ੍ਹਾਂ ਨੂੰ ਮਿਲਾਵਟੀ ਚੀਜ਼ਾਂ ਤੋਂ ਬਚਣ ਦੇ ਮਕਸਦ ਨਾਲ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਤਹਿਤ ਵੱਖ-ਵੱਖ ਥਾਂ 'ਤੇ ਜਾਂਚ ਕਰਕੇ ਸੈਂਪਲ ਭਰੇ ਜਾਂਦੇ ਹਨ | ਉਨ੍ਹਾਂ ਨੇ ਮਿਲਾਵਟਖ਼ੋਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਕੁੱਝ ਪੈਸਿਆਂ ਦੇ ਲਾਲਚ ਨਾਲ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨਾ ਬੰਦ ਕਰ ਦੇਣ | ਇਸ ਮੌਕੇ 'ਤੇ ਖ਼ੁਰਾਕ ਸੁਰੱਖਿਆ ਅਫ਼ਸਰ ਯੋਗੇਸ਼ ਗੋਇਲ ਆਦਿ ਮੌਜੂਦ ਸਨ |

ਨਿਗਰਾਨ ਕਮੇਟੀ ਨੇ ਵਿਧਾਇਕਾਂ ਤੇ ਐਮ. ਪੀਜ. ਦੀ ਪੈਨਸ਼ਨ ਬੰਦ ਕਰਨ ਦੀ ਕੀਤੀ ਮੰਗ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਨਿਗਰਾਨ ਕਮੇਟੀ ਖੰਨਾ ਦੀ ਮੀਟਿੰਗ ਹੰਸਰਾਜ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵੱਖ-ਵੱਖ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਐਡ. ਅਸ਼ੋਕ ਕੁਮਾਰ ਮਾਗੋ ਨੇ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਭਾਰਤ ਦੇ ਸ਼ਰਨ ਮੰਗਣ ਵਾਲੇ ਸਾਬਕਾ ਵਿਧਾਇਕ ਨੂੰ ਮਿਲੇ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਜਪਾ ਨੇਤਾਵਾਂ ਤੋਂ ਬਾਅਦ ਅੱਜ ਕਾਂਗਰਸੀ ਨੇਤਾਵਾਂ ਨੇ ਵੀ ਵਿਧਾਇਕ ਗੁਰਕੀਰਤ ਸਿੰਘ ਦੀ ਅਗਵਾਈ 'ਚ ਭਾਰਤ ਵਿਚ ਰਾਜਸੀ ਸ਼ਰਨ ਮੰਗਣ ਵਾਲੇ ਪਾਕਿਸਤਾਨ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਨਾਲ ਮੁਲਾਕਾਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਇੰਸ: ਕਰਨੈਲ ਸਿੰਘ ਬਣੇ ਪਾਇਲ ਦੇ ਐਸ. ਐਚ. ਓ.

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਇੰਸਪੈਕਟਰ ਕਰਨੈਲ ਸਿੰਘ ਨੂੰ ਪਾਇਲ ਥਾਣੇ ਦਾ ਨਵਾਂ ਐਸ. ਐਚ. ਓ. ਨਿਯੁਕਤ ਕੀਤਾ ਹੈ | ਜਦੋਂ ਕਿ ਪਾਇਲ ਦੇ ਮੌਜੂਦਾ ਐਸ. ਐਚ. ਓ. ਇੰਸ: ਕੁਲਜਿੰਦਰ ਸਿੰਘ ਖੰਨਾ ਦੀ ਪੁਲਿਸ ...

ਪੂਰੀ ਖ਼ਬਰ »

ਢਾਬੇ ਦੇ ਮਾਲਕ ਵਲੋਂ ਲੜਕੇ ਨੂੰ ਤਨਖ਼ਾਹ ਨਾ ਦੇਣ 'ਤੇ ਪਿਤਾ ਨਾਲ ਕੀਤੀ ਕੁੱਟਮਾਰ

ਖੰਨਾ, 11 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਖੰਨਾ ਦੇ ਇਕ ਢਾਬੇ 'ਤੇ ਕੰਮ ਕਰ ਰਹੇ ਨਾਬਾਲਗ ਬੱਚੇ ਨੂੰ ਤਨਖ਼ਾਹ ਨਾ ਦੇਣ 'ਤੇ ਉਸ ਦੇ ਪਿਤਾ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖਲ ਪਵਨ ਪਾਂਡੇ ਪੁੱਤਰ ਸ਼ਿਵ ਨਰੈਣ ਪਾਂਡੇ ਵਾਸੀ ...

ਪੂਰੀ ਖ਼ਬਰ »

ਛਪਾਰ ਕਾਨਫ਼ਰੰਸ ਸਬੰਧੀ ਹਲਕਾ ਵਿਧਾਇਕ ਵਲੋਂ ਮੀਟਿੰਗ

ਮਲੌਦ, 11 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-13 ਸਤੰਬਰ ਨੂੰ ਪੰਜਾਬ ਦੇ ਮਸ਼ਹੂਰ ਮੇਲੇ ਛਪਾਰ 'ਤੇ ਕਾਂਗਰਸ ਪਾਰਟੀ ਦੀ ਹੋ ਰਹੀ ਕਾਨਫ਼ਰੰਸ ਸਬੰਧੀ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਮਲੌਦ ਵਿਖੇ ਆਗੂਆਂ ਤੇ ਵਰਕਰਾਂ ਦੀ ਭਰਵੀਂ ...

ਪੂਰੀ ਖ਼ਬਰ »

ਭਾਜਪਾ ਦੇ ਜ਼ਿਲ੍ਹਾ ਸਕੱਤਰ ਮੈਨਰੋ ਸਮੇਤ 3 ਅਹੁਦੇਦਾਰਾਂ ਦੇ ਅਸਤੀਫ਼ੇ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਭਾਜਪਾ 'ਚ ਪਈ ਫੁੱਟ ਸੰਭਲਣ ਦਾ ਨਾਂਅ ਨਹੀਂ ਲੈ ਰਹੀ | ਅੱਜ ਭਾਜਪਾ ਦੇ ਜ਼ਿਲ੍ਹਾ ਸਕੱਤਰ ਤੇ ਗਣਪਤੀ ਸੇਵਾ ਸੰਘ ਦੇ ਸੰਸਥਾਪਕ ਰਾਜ ਕੁਮਾਰ ਮੈਨਰੋ, ਭਾਜਪਾ ਦੇ ਮੰਡਲ ਸਕੱਤਰ ਸਤੀਸ਼ ਵਰਮਾ ਤੇ ਮੰਡਲ ਦੇ ਜਨਰਲ ਸਕੱਤਰ ਬਬਲਾ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੀ ਮੀਟਿੰਗ

ਸਮਰਾਲਾ, 11 ਸਤੰਬਰ (ਬਲਜੀਤ ਸਿੰਘ ਬਘੌਰ)-ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਮੰਡਲ ਯੂਨਿਟ ਸਮਰਾਲਾ ਦੀ ਜ਼ਰੂਰੀ ਮੀਟਿੰਗ ਸਰਕਲ ਪ੍ਰਧਾਨ ਸਾਥੀ ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ 'ਤੇ ...

ਪੂਰੀ ਖ਼ਬਰ »

ਅਵਾਰਾ ਸਾਨ੍ਹ ਨੇ ਬਜ਼ੁਰਗ ਨੂੰ ਕੀਤਾ ਜ਼ਖ਼ਮੀ

ਦੋਰਾਹਾ, 11 ਸਤੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਸ਼ਹਿਰ ਅੰਦਰ ਆਵਾਰਾ ਪਸ਼ੂਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ ਤੇ ਆਏ ਦਿਨ ਆਵਾਰਾ ਪਸ਼ੂਆਂ ਵਲੋਂ ਸ਼ਹਿਰ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਅੱਜ ਅਜਿਹੀ ਹੀ ਘਟਨਾ ਫਿਰ ਉਦੋਂ ਵਾਪਰੀ ...

ਪੂਰੀ ਖ਼ਬਰ »

ਪੌੜੀ ਤੋਂ ਪੈਰ ਫਿਸਲਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ

ਦੋਰਾਹਾ, 11 ਸਤੰਬਰ (ਮਨਜੀਤ ਸਿੰਘ ਗਿੱਲ)-ਰੇਲਵੇ ਵਿਭਾਗ ਵਿਚ ਬਿਜਲੀ ਮੁਲਾਜ਼ਮ ਵਜੋਂ ਕੰਮ ਕਰਦੇ ਇੱਕ ਵਿਅਕਤੀ ਦੀ ਡਿਊਟੀ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਰੇਲਵੇ ਵਿਭਾਗ ਦੇ ਏ. ਐੱਸ. ਆਈ. ਜਗਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਜੀਵ ...

ਪੂਰੀ ਖ਼ਬਰ »

ਗਣਪਤੀ ਮਹਾਂਉਤਸਵ ਦੀ ਸਮਾਪਤੀ ਮੌਕੇ ਸੈਂਕੜੇ ਮੂਰਤੀਆਂ ਕੀਤੀਆਂ ਗਈਆਂ ਵਿਸਰਜਿਤ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਬਾਬਾ ਗਣਪਤੀ ਸੇਵਾ ਸੰਘ ਖੰਨਾ ਵਲੋਂ 23ਵੇਂ ਸ਼੍ਰੀ ਗਣੇਸ਼ ਮਹਾਂਉਤਸਵ ਦੇ ਸਮਾਪਤੀ ਮੌਕੇ ਸੰਸਥਾਪਕ ਰਾਜ ਕੁਮਾਰ ਮੈਨਰੋ, ਪ੍ਰਧਾਨ ਸਤੀਸ਼ ਵਰਮਾ ਦੀ ਅਗਵਾਈ 'ਚ ਵਿਸ਼ਾਲ ਗਣਪਤੀ ਵਿਸਰਜਨ ਯਾਤਰਾ ਕੱਢੀ ਗਈ | ਸ਼੍ਰੀ ਗਣੇਸ਼ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ 3 ਮੱਝਾਂ ਦੀ ਮੌਤ

ਦੋਰਾਹਾ, 11 ਸਤੰਬਰ (ਮਨਜੀਤ ਸਿੰਘ ਗਿੱਲ)-ਅੱਜ ਦੇਰ ਸ਼ਾਮ ਕਰੰਟ ਲੱਗਣ ਕਾਰਨ ਦੋਰਾਹਾ 'ਚ ਤਿੰਨ ਮੱਝਾਂ ਦੀ ਮੌਕੇ 'ਤੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਦੋਰਾਹਾ ਥਾਣੇ 'ਚ ਤਾਇਨਾਤ ਹੌਲਦਾਰ ਹਰਪਾਲ ਸਿੰਘ ਨੇ ਦੱਸਿਆ ਕਿ ਮਹਿਮੂਦ ਯਾਕਰ ਪੁੱਤਰ ਅਤਰਦੀਨ ਵਾਸੀ ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ ਔਰਤ ਸਮੇਤ ਵਿਅਕਤੀ ਜ਼ਖ਼ਮੀ

ਖੰਨਾ, 11 ਸਤੰਬਰ (ਮਨਜੀਤ ਸਿੰਘ ਧੀਮਾਨ)-ਨੇੜਲੇ ਪਿੰਡ ਕੋਟ ਸੇਖੋਂ ਵਿਖੇ ਗੁਆਂਢ ਵਿਚ ਹੋਏ ਆਪਸੀ ਝਗੜੇ ਦੌਰਾਨ 2 ਵਿਅਕਤੀ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜਰਨੈਲ ਕੌਰ ਪਤਨੀ ਦਲਬਾਰਾ ਸਿੰਘ ਵਾਸੀ ਕੋਟ ਸੇਖੋਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ

ਬੀਜਾ, 11 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਭੌਰਲਾ ਵਿਖੇ ਇੱਕ 12 ਸਾਲਾਂ ਦੀ ਸਕੂਲੀ ਵਿਦਿਆਰਥਣ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਮਿਡਲ ਸਕੂਲ ਭੌਰਲਾ ਦੀ ਵਿਦਿਆਰਥਣ ਮੁਨੀਸ਼ਾ ਵਾਸੀ ਚਾਵਾ ਜੋ ਛੇਵੀਂ ਕਲਾਸ ਵਿਚ ਪੜ੍ਹ ਰਹੀ ...

ਪੂਰੀ ਖ਼ਬਰ »

ਬੱਸ ਦੇ ਟਾਈਮ ਨੂੰ ਲੈ ਕੇ ਹੋਏ ਝਗੜੇ 'ਚ 1 ਜ਼ਖ਼ਮੀ

ਖੰਨਾ, 11 ਸਤੰਬਰ (ਮਨਜੀਤ ਸਿੰਘ ਧੀਮਾਨ)-ਬੱਸ ਦੇ ਟਾਈਮ ਨੂੰ ਲੈ ਕੇ ਹੋਏ ਝਗੜੇ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਭੁਪਿੰਦਰ ਸਿੰਘ (50) ਵਾਸੀ ਬੀਜਾ ਨੇ ਦੱਸਿਆ ਕਿ ਮੈਂ ਇਕ ਨਿੱਜੀ ਬੱਸ ਟਰਾਂਸਪੋਰਟ ਖੰਨਾ ਵਿਖੇ ਅੱਡਾ ਇੰਚਾਰਜ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ

ਬੀਜਾ, 11 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਬੀਤੀ ਰਾਤ ਪੁਲਿਸ ਚੌਕੀ ਕੋਟਾ ਦੇ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪੁਲਿਸ ਚੌਕੀ ਕੋਟਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਪਿੰ੍ਰਸ ਕੁਮਾਰ ਪੁੱਤਰ ...

ਪੂਰੀ ਖ਼ਬਰ »

ਸੈਂਟਰ ਜ਼ੋਨ ਦੀਆਂ ਖੇਡਾਂ 'ਚ ਬਗ਼ਲੀ ਕਲਾਂ ਸਕੂਲ ਨੇ ਜਿੱਤੀ ਓਵਰ ਆਲ ਟਰਾਫ਼ੀ

ਬੀਜਾ, 11 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸਰਕਾਰੀ ਪ੍ਰਾਇਮਰੀ ਸਕੂਲ ਅਜਲੌਦ ਦੇ ਖੇਡ ਮੈਦਾਨ ਵਿਚ ਸੈਂਟਰ ਬਗ਼ਲੀ ਕਲਾਂ ਅਧੀਨ ਆਉਂਦੇ ਪ੍ਰਾਇਮਰੀ ਸਕੂਲਾਂ ਬਗ਼ਲੀ ਖ਼ੁਰਦ, ਭੌਰਲਾ, ਚਾਵਾ, ਹਰਬੰਸਪੁਰ, ਅਜਲੌਦ, ਦੀਵਾਲਾ ਦੀਆਂ ਸੈਂਟਰ ਪੱਧਰੀ ਖੇਡਾਂ ਹੋਈਆਂ | ਇਸ 'ਚ ...

ਪੂਰੀ ਖ਼ਬਰ »

ਬਿਜਲੀ ਪੈਨਸ਼ਨਰਾਂ ਨੇ ਮੰਗਾਂ ਨਾ ਮੰਨਣ 'ਤੇ ਸੰਘਰਸ਼ ਦੀ ਦਿੱਤੀ ਚੇਤਾਵਨੀ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਬਿਜਲੀ ਬੋਰਡ ਦੇ ਪੈਨਸ਼ਨਰਾਂ ਦੀ ਜਥੇਬੰਦੀ ਦੀ ਮੀਟਿੰਗ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਹਰ ਰੋਜ਼ ਨਸ਼ੀਲੇ ਪਦਾਰਥਾਂ ਰਾਹੀਂ ਮਰ ਰਹੇ ਲੋਕਾਂ ਤੇ ਕਰਜ਼ੇ ਦੇ ਬੋਝ ਹੇਠਾਂ ਦੱਬ ਚੁੱਕੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਛਪਾਰ ਕਾਨਫ਼ਰੰਸ ਸਬੰਧੀ ਅਕਾਲੀ ਦਲ ਦੇ ਵਰਕਰਾਂ 'ਚ ਉਤਸ਼ਾਹ-ਮਿਹਰਬਾਨ

ਮਲੌਦ, 11 ਸਤੰਬਰ (ਨਿਜ਼ਾਮਪੁਰ)-13 ਸਤੰਬਰ ਨੂੰ ਪੰਜਾਬ ਦੇ ਮਸ਼ਹੂਰ ਮੇਲੇ ਛਪਾਰ 'ਤੇ ਅਕਾਲੀ ਦਲ ਦੀ ਹੋ ਰਹੀ ਕਾਨਫ਼ਰੰਸ ਸਬੰਧੀ ਹਲਕਾ ਪਾਇਲ ਦੇ ਪਿੰਡਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਵਿਧਾਇਕ ਲਖਵੀਰ ਸਿੰਘ ਨੇ ਸਿਆੜ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮਲੌਦ, 11 ਸਤੰਬਰ (ਚਾਪੜਾ/ਨਿਜ਼ਾਮਪੁਰ)-ਪਿੰਡ ਸਿਆੜ ਦੇ ਮੌਜੂਦਾ ਮੈਂਬਰ ਪੰਚਾਇਤ ਮਾ: ਮਲਕੀਤ ਸਿੰਘ ਦੀ ਬੇਵਕਤੀ ਮੌਤ 'ਤੇ ਸਿਆੜ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਕਿਹਾ ਕਿ ਮਾ: ਮਲਕੀਤ ਸਿੰਘ ਦੀ ਮੌਤ ਨਾਲ ਜਿੱਥੇ ...

ਪੂਰੀ ਖ਼ਬਰ »

ਬਲਰਾਮ ਸ਼ਰਮਾ ਦਾ ਰਾਸ਼ਟਰੀ ਪੁਰਸਕਾਰ ਮਿਲਣ 'ਤੇ ਸਨਮਾਨ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਮਾਨਵ ਕਲਿਆਣ ਮਿਸ਼ਨ ਪੰਜਾਬ ਵਲੋਂ ਸੰਤ ਬਾਬਾ ਕਰਨੈਲ ਸਿੰਘ ਦੀ ਅਗਵਾਈ 'ਚ ਸਰਕਾਰੀ ਮਿਡਲ ਸਕੂਲ ਰਾਮਗੜ੍ਹ ਵਿਖੇ ਸਮਾਗਮ ਕੀਤਾ ਗਿਆ | ਜਿਸ ਵਿਚ ਸਕੂਲ ਦੇ ਪੰਜਾਬੀ ਅਧਿਆਪਕ ਬਲਰਾਮ ਸ਼ਰਮਾ ਨੂੰ ਦੂਜੀ ਵਾਰ ਰਾਸ਼ਟਰਪਤੀ ਪੁਰਸਕਾਰ ...

ਪੂਰੀ ਖ਼ਬਰ »

ਜਥੇ: ਜੱਲ੍ਹਾ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਗਰੇਵਾਲ ਘਰ ਪੁੱਜੇ

ਪਾਇਲ, 11 ਸਤੰਬਰ (ਨਿਜ਼ਾਮਪੁਰ/ਰਾਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੈਂਬਰ ਕੋਰ ਕਮੇਟੀ ਮਹੇਸ਼ਇੰਦਰ ਸਿੰਘ ਗਰੇਵਾਲ ਪਿੰਡ ਜੱਲ੍ਹਾ ਵਿਖੇ ਜਥੇ: ਹਰਪਾਲ ਸਿੰਘ ਜੱਲ੍ਹਾ ਸਾਬਕਾ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਮਾਲਵਾ ਕਾਲਜ ਬੌਾਦਲੀ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਸਮਰਾਲਾ, 11 ਸਤੰਬਰ (ਪੱਤਰ ਪ੍ਰੇਰਕ)-ਮਾਲਵਾ ਕਾਲਜ ਬੌਾਦਲੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਤ ਕਬੀਰ ਵੈੱਲਫੇਅਰ ਫਾਊਾਡੇਸ਼ਨ ਵਲੋਂ ਮਾਲਵਾ ਐਜੂਕੇਸ਼ਨ ਕੌਾਸਲ ਦੇ ਸਹਿਯੋਗ ਨਾਲ ਗੂਗਲ 'ਬੇਬੇ' ਕੁਲਵੰਤ ਕੌਰ ਮਨੈਲਾ ...

ਪੂਰੀ ਖ਼ਬਰ »

ਮੇਲਾ ਛਪਾਰ 'ਚ ਅਕਾਲੀ ਦਲ ਦੀ ਕਾਨਫ਼ਰੰਸ ਇਤਿਹਾਸ ਰਚੇਗੀ-ਇਯਾਲੀ

ਅਹਿਮਦਗੜ੍ਹ, 11 ਸਤੰਬਰ (ਪੁਰੀ)-ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਪ੍ਰਤੀ ਲੋਕਾਂ ਤੇ ਵਰਕਰਾਂ ਵਿਚਕਾਰ ਭਾਰੀ ਉਤਸ਼ਾਹ ਹੈ | ਇਹ ਪ੍ਰਗਟਾਵਾ ਕਰਦਿਆਂ ਕਾਨਫ਼ਰੰਸ ਦੇ ਇੰਚਾਰਜ ਮਨਪ੍ਰੀਤ ਸਿੰਘ ਇਯਾਲੀ ਨੇ ਦੱਸਿਆ ਕਿ ਇਸ ਵਾਰ ਗੁੱਗਾ ਮਾੜੀ ਮੰਦਿਰ ...

ਪੂਰੀ ਖ਼ਬਰ »

ਮੇਲਾ ਛਪਾਰ ਵਿਖੇ ਅਕਾਲੀ ਦਲ (ਅ) ਵਿਸ਼ਾਲ ਕਾਨਫ਼ਰੰਸ ਕਰੇਗਾ-ਪੱਪੂ ਕਲਿਆਣ

ਅਹਿਮਦਗੜ੍ਹ, 11 ਸਤੰਬਰ (ਪੁਰੀ)-ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ 13 ਸਤੰਬਰ ਨੂੰ ਵਿਸ਼ਾਲ ਕਾਨਫ਼ਰੰਸ ਕਰੇਗਾ | ਕਾਨਫ਼ਰੰਸ ਦੇ ਮੁੱਖ ਪ੍ਰਬੰਧਕ ਹਰਦੇਵ ਸਿੰਘ ਪੱਪੂ ਕਲਿਆਣ ਨੇ ਦੱਸਿਆ ਕਿ ਗੁੱਗਾ ਮਾੜੀ ਮੰਦਿਰ ਨੇੜੇ ਕਾਨਫ਼ਰੰਸ ਹੋਵੇਗੀ | ਜਿਸ ਵਿਚ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਡਾਇਰੈਕਟਰ ਮਨਜੀਤ ਸਿੰਘ ਪਾਇਲ ਦਾ ਸਨਮਾਨ

ਦੋਰਾਹਾ, 11 ਸਤੰਬਰ (ਮਨਜੀਤ ਸਿੰਘ ਗਿੱਲ)-ਹਾਲ ਹੀ ਵਿਚ ਪੀ. ਆਰ. ਟੀ. ਸੀ. ਦੇ ਨਿਯੁਕਤ ਕੀਤੇ ਗਏ ਡਾਇਰੈਕਟਰ ਮਨਜੀਤ ਸਿੰਘ ਪਾਇਲ ਦੀ ਨਿਯੁਕਤੀ ਦਾ ਚੁਫੇਰਿਓਾ ਸਵਾਗਤ ਕੀਤਾ ਜਾ ਰਿਹਾ ਹੈ, ਇਸੇ ਸਬੰਧ ਵਿਚ ਡਾਇਰੈਕਟਰ ਮਨਜੀਤ ਸਿੰਘ ਪਾਇਲ ਦਾ ਪਿੰਡ ਕੱਦੋਂ ਵਿਖੇ ਬਾਬਾ ...

ਪੂਰੀ ਖ਼ਬਰ »

ਨਗਰ ਕੌਾਸਲ ਪ੍ਰਧਾਨ ਦੋਬੁਰਜੀ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਦੋਰਾਹਾ, 11 ਸਤੰਬਰ (ਮਨਜੀਤ ਸਿੰਘ ਗਿੱਲ)-ਨਗਰ ਕੌਾਸਲ ਦੋਰਾਹਾ ਵਲੋਂ ਸ਼ਹਿਰ 'ਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਨਗਰ ਕੌਾਸਲ ਦੇ ਪ੍ਰਧਾਨ ਬੰਤ ਸਿੰਘ ਦੋਬੁਰਜੀ ਨੇ ਕੌਾਸਲਰਾਂ ਸਮੇਤ ਮੌਕੇ 'ਤੇ ਜਾ ਕੇ ਕੰਮਾਂ ਦਾ ਨਿਰੀਖਣ ਕੀਤਾ | ਇਸ ਸਮੇਂ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ ਦੀ ਕਾਨਫ਼ਰੰਸ ਰਿਕਾਰਡ ਕਾਇਮ ਕਰੇਗੀ-ਭੈਣੀ

ਅਹਿਮਦਗੜ੍ਹ 11 ਸਤੰਬਰ (ਪੁਰੀ)-ਮੇਲਾ ਛਪਾਰ ਕਾਂਗਰਸ ਕਾਨਫ਼ਰੰਸ ਦੇ ਇੰਚਰਾਜ ਸਮੇਤ ਹਲਕੇ ਦਾਖਾ 'ਚ ਪਾਰਟੀ ਦੇ ਇੰਚਾਰਜ ਮੇਜਰ ਸਿੰਘ ਭੈਣੀ ਨੇ ਦੱਸਿਆ ਕਿ ਹਲਕਾ ਦਾਖਾ ਅੰਦਰ ਇਸ ਵਾਰ ਵੱਡੇ ਪੱਧਰ 'ਤੇ ਹੋਏ ਵਿਕਾਸ ਕਾਰਜਾਂ ਤੇ ਸਾਰੀਆਂ ਹੀ ਚੋਣਾਂ 'ਚ ਪਾਰਟੀ ਦੀ ਵੱਡੀ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਸੇਵਾ ਮੁਕਤੀ 'ਤੇ ਸਮਾਗਮ

ਮਲੌਦ, 11 ਸਤੰਬਰ (ਦਿਲਬਾਗ ਸਿੰਘ ਚਾਪੜਾ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਚੋਂਮੋ 'ਚ 38 ਸਾਲ ਬੇਦਾਗ਼ ਸੇਵਾ ਨਿਭਾਉਣ ਵਾਲੇ ਸਕੱਤਰ ਸਭਾ ਮੁਹੰਮਦ ਸਦੀਕ ਦੀ ਸੇਵਾ ਮੁਕਤੀ 'ਤੇ ਇਕ ਸਮਾਗਮ ਕੀਤਾ ਗਿਆ | ਇਸ ਸਮੇਂ ਸਭਾ ਦੇ ਪ੍ਰਧਾਨ ਮਾ: ਗੁਰਬਚਨ ਸਿੰਘ, ਸਰਪੰਚ ਜਤਿੰਦਰਪਾਲ ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕ ਵਲੋਂ ਸੋਲਰ ਪੈਨਲ ਲਗਾਉਣ ਲਈ ਕੈਂਪ

ਰਾਏਕੋਟ, 11 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਬ੍ਰਾਂਚ ਰਾਏਕੋਟ ਵਲੋਂ ਨਾਬਾਰਡ ਦੇ ਸਹਿਯੋਗ ਨਾਲ ਡਿਜੀਟਲ ਲਿਟਰੇਸੀ ਕੈਂਪ ਪਿੰਡ ਭੈਣੀ ਦਰੇੜਾ ਵਿਖੇ ਲਗਾਇਆ ਗਿਆ | ਇਹ ਸਕੀਮ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ...

ਪੂਰੀ ਖ਼ਬਰ »

ਨੌਜਵਾਨਾਂ ਨੇ ਅਕਾਲੀ ਦਲ ਦੀ ਕਾਰਗੁਜ਼ਾਰੀ ਸਦਕਾ ਹੀ ਪੀ. ਯੂ. ਚੋਣਾਂ 'ਚ ਐੱਸ. ਓ. ਆਈ. ਨੂੰ ਫ਼ਤਵਾ ਦਿੱਤਾ - ਬੱਬਲੂ ਲੋਪੋਂ

ਬੀਜਾ, 11 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਜ਼ਿਲ੍ਹਾ ਲੁਧਿਆਣਾ ਦੇ ਯੂਥ ਵਿੰਗ ਦੇ ਪ੍ਰਧਾਨ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਕਸਬਾ ਬੀਜਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਐੱਸ. ਓ. ਆਈ. ਨੂੰ ਪੰਜਾਬ ...

ਪੂਰੀ ਖ਼ਬਰ »

ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਚੌਾਕੀਮਾਨ, 11 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਹਾਂਸ ਕਲਾਂ ਵਿਖੇ ਐੱਲ.ਆਈ.ਸੀ ਆਫ ਇੰਡੀਆ ਵਲੋਂ 'ਬੀਮਾ ਸਪਤਾਹ' ਦਿਵਸ ਮਨਾਇਆ ਗਿਆ | ਇਸ ਮੌਕੇ ਸੰਤਰਾਮ ਸਿੰਘ ਸੀਨੀਅਰ ਬਰਾਂਚ ਮੈਨੇਜਰ ਐੱਲ.ਆਈ.ਸੀ ਜਗਰਾਉਂ, ਸਰਪੰਚ ਮਨਜੀਤ ਸਿੰਘ ਹਾਂਸ ਕਲਾਂ, ...

ਪੂਰੀ ਖ਼ਬਰ »

ਸਿਲਾਈ-ਕਢਾਈ ਕੈਂਪ 'ਚ ਪਾਸ ਸਿਖਿਆਰਥਣਾਂ ਨੂੰ ਪ੍ਰਮਾਣ ਪੱਤਰ ਵੰਡੇ

ਜਗਰਾਉਂ, 11 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਕਾਉਂਕੇ ਰੋਡ ਜਗਰਾਉਂ ਵਿਖੇ ਸਮਾਗਮ ਹੋਇਆ | ਸਮਾਗਮ 'ਚ ਸੰਤ ਬਾਬਾ ਮੈਂਗਲ ਸਿੰਘ ਭਲਾਈ ਟਰੱਸਟ ਜਗਰਾਉਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਲਗਾਏ ਸਿਲਾਈ-ਕਢਾਈ ਕੈਂਪ 'ਚ ਪਾਸ ਹੋਈਆਂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਜਗਰਾਉਂ ਦੀ ਮੀਟਿੰਗ

ਜਗਰਾਉਂ, 11 ਸਤੰਬਰ (ਗੁਰਦੀਪ ਸਿੰਘ ਮਲਕ)-ਪੰਜਾਬ ਨੰਬਰਦਾਰਾ ਯੂਨੀਅਨ ਜਗਰਾਉਂ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਪ੍ਰਧਾਨ ਹਰਨੇਕ ਸਿੰਘ ਹਠੂਰ ਦੀ ਪ੍ਰਧਾਨਗੀ ਹੇਠ ਇਥੋਂ ਦੇ ਤਹਿਸੀਲ ਕੰਪਲੈਕਸ 'ਚ ਹੋਈ | ਮੀਟਿੰਗ 'ਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਐਤੀਆਣਾ 'ਚ ਬੂਟੇ ਲਗਾਏ

ਗੁਰੂਸਰ ਸੁਧਾਰ, 11 ਸਤੰਬਰ (ਜਸਵਿੰਦਰ ਸਿੰਘ ਗਰੇਵਾਲ)-ਰੁੱਖਾਂ ਦਾ ਸਾਡੇ ਜੀਵਨ ਨਾਲ ਗੂੜਾ ਸਬੰਧ ਹੈ ਮਨੁੱਖ ਦੇ ਜੰਮਣ ਤੋਂ ਲੈ ਕੇ ਮਰਨ ਤੱਕ ਰੁੱਖ ਸਾਡੇ ਜੀਵਨ 'ਚ ਅਹਿਮ ਭੂਮਿਕਾ ਨਿਭਾਅ ਰਹੇ ਰੁੱਖ ਜਿੱਥੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ 'ਚ ਸਹਾਈ ਹੋ ਰਹੇ ਹਨ, ਉੱਥੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਗ੍ਰਾਮ ਪੰਚਾਇਤਾਂ ਦੀਆਂ ਸੁਣੀਆਂ ਮੁਸ਼ਕਿਲਾਂ

ਮਲੌਦ, 11 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਚਾਇਤ ਸੰਮਤੀ ਮਲੌਦ ਨਾਲ ਸਬੰਧਿਤ 48 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੀ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ਮਲੌਦ ਵਿਖੇ ਹੋਈ | ਮੀਟਿੰਗ 'ਚ ਗ੍ਰਾਮ ਪੰਚਾਇਤਾਂ ਨੇ ਹਲਕਾ ਵਿਧਾਇਕ ਲਖਵੀਰ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ 'ਚ ਜਿੱਤੀ ਓਵਰਆਲ ਟਰਾਫ਼ੀ

ਦੋਰਾਹਾ, 11 ਸਤੰਬਰ (ਜਸਵੀਰ ਝੱਜ)-ਅੱਠਵੀਂ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ ਜੋ ਕਿ ਜੀ-ਐਮਰਿਜੋਟ 'ਚ ਆਲਮਗੀਰ ਰੋਡ ਵਿਖੇ ਕਰਵਾਈ ਗਈ | ਇਸ ਚੈਂਪੀਅਨਸ਼ਿਪ 'ਚ ਮੁੱਖ ਮਹਿਮਾਨ ਐਮ. ਐਲ. ਏ. ਬੈਂਸ ਨੇ ਸ਼ਿਰਕਤ ਕੀਤੀ ਤੇ ਚੈਂਪੀਅਨਸ਼ਿਪ 'ਚ 400 ਦੇ ਲਗਭਗ ਵਿਦਿਆਰਥੀਆ ਨੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਸਾਹਨੇਵਾਲ ਵਲੋਂ ਟੀ. ਬੀ. ਸਰਵੇ ਜਾਰੀ

ਸਾਹਨੇਵਾਲ, 11 ਸਤੰਬਰ (ਹਰਜੀਤ ਸਿੰਘ ਢਿੱਲੋਂ)-ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਵਿਖੇ ਐੱਸ. ਐਮ. ਓ. ਡਾ. ਪੂਨਮ ਗੋਇਲ ਦੀ ਅਗਵਾਈ 'ਚ ਆਸ਼ਾ ਵਰਕਰਾਂ ਵਲੋਂ ਘਰ-ਘਰ ਜਾ ਕੇ ਟੀ. ਬੀ. ਸਰਵੇ ਕਰਨ ਦਾ ਕੰਮ ਜਾਰੀ ਹੈ | ਇਸ ਮੌਕੇ ਆਸ਼ਾ ਵਰਕਰਾਂ ਵਲੋਂ ਜਿੱਥੇ ਲੋਕਾਂ ਨੂੰ ਟੀ. ਬੀ. ...

ਪੂਰੀ ਖ਼ਬਰ »

ਪੁਲ ਬਣਾਉਣ ਲਈ ਚਲ ਰਹੀ ਭੁੱਖ ਹੜਤਾਲ 'ਚ ਸਾਬਕਾ ਡਿਪਟੀ ਸਪੀਕਰ ਅਟਵਾਲ ਵੀ ਪਹੁੰਚੇ

ਸਮਰਾਲਾ, 11 ਸਤੰਬਰ (ਬਲਜੀਤ ਸਿੰਘ ਬਘੌਰ)-ਬਹਿਲੋਲਪੁਰ ਰੋਡ ਉੱਪਰ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਚ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਵੀ ਪਹੁੰਚੇ ਤੇ ਨੈਸ਼ਨਲ ਅਥਾਰਿਟੀ ਤੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਏ. ਐਸ. ਵਿਮਨ ਕਾਲਜ 'ਚ ਸਾਖ਼ਰਤਾ ਦਿਵਸ ਮਨਾਇਆ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਕਾਲਜ ਫ਼ਾਰ ਵਿਮੈਨ ਖੰਨਾ 'ਚ ਅਰਥ ਸ਼ਾਸਤਰ ਵਿਭਾਗ ਵਲੋਂ ਵਿਸ਼ਵ ਸਾਖ਼ਰਤਾ ਦਿਵਸ ਮਨਾਇਆ ਗਿਆ | ਜਿਸ ਦੀ ਪ੍ਰਧਾਨਗੀ ਕਾਲਜ ਪਿ੍ੰਸੀਪਲ ਡਾ: ਮੀਨੂੰ ਸ਼ਰਮਾ ਨੇ ਕੀਤੀ | ਅਰਥ ਸ਼ਾਸਤਰ ਵਿਭਾਗ ਦੇ ਮੁਖੀ ਡਾ: ਰਜਨੀ ਛਾਬੜਾ, ...

ਪੂਰੀ ਖ਼ਬਰ »

ਬੈਂਕ ਆਫ਼ ਇੰਡੀਆ ਦਾ ਸਥਾਪਨਾ ਦਿਵਸ ਮਨਾਇਆ

ਬੀਜਾ, 11 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਬੈਂਕ ਆਫ਼ ਇੰਡੀਆ ਬਰਾਂਚ ਫੋਕਲ ਪੁਆਇੰਟ ਮਹਿਦੂਦਾਂ ਦਾ 114ਵਾਂ ਸਥਾਪਨਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਡਾਕਟਰ ਅਮਰੀਕ ਸਿੰਘ ਚੱਕ ਸਰਾਏ, ਅਭਿਨਾਸ਼ੀ ਸਿੰਘ ਕੁੰਨਰ ਮੋਟਰ ਵਾਲੇ ...

ਪੂਰੀ ਖ਼ਬਰ »

ਗੁਰਕੀਰਤ ਦੀ ਅਗਵਾਈ 'ਚ ਸੈਂਕੜੇ ਲੋਕਾਂ ਨੇ ਸੁਵਿਧਾ ਕੈਂਪ ਦਾ ਲਾਭ ਉਠਾਇਆ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਗੁਰੂਦਾਸ ਧਰਮਸ਼ਾਲਾ 'ਚ ਵਾਰਡ ਨੰਬਰ 24, 25 ਤੇ 27 ਦਾ ਇਕ ਸਾਂਝਾ ਲੋਕ ਸੁਵਿਧਾ ਕੈਂਪ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਦੀ ਅਗਵਾਈ 'ਚ ਲਗਾਇਆ ਗਿਆ | ਵਿਧਾਇਕ ਗੁਰਕੀਰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਨੇ ਕੌਮੀ ਪਸ਼ੂ ਰੋਗ ਕੰਟਰੋਲ ਸਮਾਗਮ ਦਾ ਵੈੱਬ ਟੈਲੀਕਾਸਟ ਕੀਤਾ

ਸਮਰਾਲਾ, 11 ਸਤੰਬਰ (ਬਲਜੀਤ ਸਿੰਘ ਬਘੌਰ)-ਕਿ੍ਸ਼ੀ ਵਿਗਿਆਨ ਕੇਂਦਰ, ਸਮਰਾਲਾ ਵਲੋਂ ਡਾ. ਐੱਸ. ਸੀ. ਸ਼ਰਮਾ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਦੀ ਅਗਵਾਈ ਹੇਠ ਕੌਮੀ ਪਸ਼ੂ ਰੋਗ ਕੰਟਰੋਲ ਪ੍ਰੋਗਰਾਮ ਦਾ ਸਿੱਧਾ ਵੈੱਬ ਟੈਲੀਕਾਸਟ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸੜਕ ਦਾ ਨਿਰਮਾਣ ਵਿਧਾਇਕ ਗੁਰਕੀਰਤ ਨੇ ਸ਼ੁਰੂ ਕਰਵਾਇਆ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਵਾਰਡ 24 'ਚ ਵਿਕਾਸ ਕੰਮਾਂ ਦਾ ਉਦਘਾਟਨ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਕੀਤਾ | ਗੁਰਕੀਰਤ ਨੇ ਕਿਹਾ ਕਿ ਵਾਰਡ ਨੰਬਰ 24 ਦੇ ਇੰਚਾਰਜ਼ ਤੇ ਪ੍ਰਦੇਸ਼ ਕਾਂਗਰਸ ਵਪਾਰ ਸੈੱਲ ਦੇ ਜਨਰਲ ਸਕੱਤਰ ਅਮਨ ਕਟਾਰੀਆ ਵਲੋਂ ਪੁਰਜ਼ੋਰ ...

ਪੂਰੀ ਖ਼ਬਰ »

ਬਿਜਲੀ ਸਪਲਾਈ ਸਬੰਧੀ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ 'ਤੇ ਨਿਪਟਾਰਾ ਕੀਤਾ ਜਾਵੇਗਾ-ਐੱਸ. ਡੀ. ਓ.

ਸਮਰਾਲਾ, 11 ਸਤੰਬਰ (ਸੁਰਜੀਤ ਸਿੰਘ)-ਖਪਤਕਾਰਾਂ ਦੀ ਬਿਜਲੀ ਸਪਲਾਈ ਸਬੰਧੀ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ 'ਤੇ ਨਿਪਟਾਰਾ ਕੀਤਾ ਜਾਵੇਗਾ | ਇਹ ਗੱਲ ਪਾਵਰਕਾਮ ਦੀ ਸ਼ਹਿਰੀ ਸਬ ਡਿਵੀਜ਼ਨ ਦੇ ਐੱਸ. ਡੀ. ਓ. ਇੰਜੀ: ਸਤਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਹੀ | ...

ਪੂਰੀ ਖ਼ਬਰ »

ਕਾਂਗਰਸ ਰੁਜ਼ਗਾਰ ਮੇਲਿਆਂ ਦੇ ਨਾਂਅ 'ਤੇ ਨੌਜਵਾਨਾਂ ਨਾਲ ਕਰ ਰਹੀ ਹੈ ਧੋਖਾ-ਹਰਿਓਾ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਕਾਂਗਰਸ ਨਾ ਤਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਤੇ ਨਾ ਹੀ ਉਸ ਨੂੰ ਪੰਜਾਬ ਦੀ ਵਿਗੜ ਰਹੀਂ ਆਰਥਿਕ ਹਾਲਤ ਦਾ ਕੋਈ ਖਿਆਲ ਹੈ | ਅਕਾਲੀ ਦਲ ਦੇ ਸਥਾਨਕ ਸਰਕਲਾਂ ਦੇ ਕੋਆਰਡੀਨੇਟਰ ਜਥੇ: ਦਵਿੰਦਰ ਸਿੰਘ ਹਰਿਓਾ ਨੇ ਕਿਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX