ਤਾਜਾ ਖ਼ਬਰਾਂ


22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  41 minutes ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 2 hours ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 3 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 3 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 2 hours ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 3 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 3 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 4 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 4 hours ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 4 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 4 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 5 hours ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 5 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 5 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 6 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  1 minute ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 6 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 6 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  1 minute ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 7 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 7 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 7 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 7 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 7 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 8 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 8 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 8 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 8 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 8 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 8 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 8 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 8 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 8 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 8 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 8 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 8 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551

ਬਰਨਾਲਾ

ਇੰਸਪੈਕਟਰ ਖ਼ੁਰਾਕ ਸਿਵਲ ਸਪਲਾਈਜ਼ ਯੂਨੀਅਨ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ

ਬਰਨਾਲਾ, 11 ਸਤੰਬਰ (ਰਾਜ ਪਨੇਸਰ)-ਇੰਸਪੈਕਟਰ ਖ਼ੁਰਾਕ ਸਿਵਲ ਸਪਲਾਈਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਕੇ ਪੰਜਾਬ ਤੇ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੂਬਾ ਪ੍ਰਧਾਨ ਹਰਮਨਦੀਪ ਸਿੰਘ ਥਿੰਦ ਨੇ ਦੱਸਿਆ ਕਿ ਵਿਭਾਗ ਵਲੋਂ ਕਣਕ ਦੀ ਸਾਂਭ-ਸੰਭਾਲ ਦੀ ਸ਼ਾਬਾਸ਼ੀ ਦੇਣ ਦੀ ਬਜਾਏ 25 ਕਰੋੜ ਦੀਆਂ ਰਿਕਵਰੀਆਂ ਇੰਸਪੈਕਟਰਾਂ 'ਤੇ ਪਾ ਦਿੱਤੀਆਂ ਗਈਆਂ ਹਨ ਜੋ ਨਾਜਾਇਜ਼ ਤੇ ਬੇਬੁਨਿਆਦ ਹਨ | ਉਨ੍ਹਾਂ ਕਿਹਾ ਕਿ ਹਰ ਸਾਲ ਰਬੀ ਦੇ ਸੀਜ਼ਨ ਦੌਰਾਨ ਜੋ ਕਣਕ ਪੰਜਾਬ ਸਰਕਾਰ ਦੁਆਰਾ ਕੇਂਦਰੀ ਪੂਲ ਵਿਚ ਖੁੱਲ੍ਹੇ ਅਸਮਾਨ ਹੇਠਾਂ ਭੰਡਾਰ ਕੀਤੀ ਜਾਂਦੀ ਹੈ | ਉਸ ਦੀ ਨਿਕਾਸੀ ਸਮੇਂ ਭਾਰਤੀ ਖ਼ੁਰਾਕ ਨਿਗਮ ਦੇ ਅਧਿਕਾਰੀਆਂ ਵਲੋਂ ਅਕਸਰ ਹੀ ਦੇਰੀ ਨਾਲ ਦਸਤਾਵੇਜ਼ ਦਿੱਤੇ ਜਾਂਦੇ ਹਨ ਅਤੇ ਉਹ ਵੀ ਬਗੈਰ ਤਾਰੀਖ਼ ਅਤੇ ਡਿਸਪੈਚ ਨੰਬਰ ਤੋਂ, ਜਿਸ ਦੇ ਆਧਾਰ 'ਤੇ ਪੰਜਾਬ ਸਰਕਾਰ ਦੀ ਏਜੰਸੀ ਪਨਗਰੇਨ ਵਲੋਂ ਭਾਰਤੀ ਖ਼ੁਰਾਕ ਨਿਗਮ ਨਾਲ ਰਕਮ ਦਾ ਲੈਣ ਦੇਣ ਕੀਤਾ ਜਾਂਦਾ ਹੈ ਅਤੇ ਇਸ ਦੌਰਾਨ ਹੋਏ ਅਨਾਜ ਦੇ ਨੁਕਸਾਨ ਦੀ ਭਰਪਾਈ ਇੰਸਪੈਕਟਰਾਂ ਨੂੰ ਰਿਕਵਰੀਆਂ ਪਾ ਕੇ ਕੀਤੀ ਜਾ ਰਹੀ ਹੈ | ਇਸ ਏਜੰਸੀ ਤੋਂ ਏਜੰਸੀ ਪ੍ਰਕਿਰਿਆ ਵਿਚ ਇੰਸਪੈਕਟਰਾਂ ਨੂੰ ਵੀ ਵਿੱਤੀ ਲਾਭ ਨਹੀਂ ਹੁੰਦਾ ਅਤੇ ਨਾ ਹੀ ਕਿਸੇ ਵੀ ਤਰ੍ਹਾਂ ਦਾ ਕੋਈ ਦੋਸ਼ ਹੁੰਦਾ ਹੈ ਪ੍ਰੰਤੂ ਵਿਭਾਗ ਵਲੋਂ ਇੰਸਪੈਕਟਰਾਂ ਨੂੰ ਹੀ ਦੋਸ਼ੀ ਠਹਿਰਾਇਆ ਜਾ ਰਿਹਾ ਹੈ | ਵਿਭਾਗ ਦੇ ਅਧਿਕਾਰੀਆਂ ਵਲੋਂ ਭਾਰਤੀ ਖ਼ੁਰਾਕ ਨਿਗਮ ਦੇ ਨਾਲ ਇਸ ਮਸਲੇ ਦੇ ਹੱਲ ਲਈ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ | ਫ਼ੀਲਡ ਵਿਚ ਕੰਮ ਕਰ ਰਹੇ ਸਮੂਹ ਇੰਸਪੈਕਟਰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਹੇ ਹਨ | ਵਿਭਾਗ ਦੇ ਇੰਸਪੈਕਟਰ 8 ਘੰਟੇ ਦੀ ਬਜਾਏ 10 ਤੋਂ 12 ਘੰਟੇ ਕੰਮ ਕਰ ਕੇ ਖੁੱਲੇ੍ਹ ਅਸਮਾਨ ਹੇਠਾਂ ਭੰਡਾਰ ਕੀਤੀ ਗਈ ਕਣਕ ਦੀ ਸਾਂਭ ਸੰਭਾਲ ਕਰ ਰਹੇ ਹਨ ਅਤੇ ਬਣਦਾ ਵਾਧਾ ਵੀ ਸਰਕਾਰ ਨੂੰ ਦੇ ਰਹੇ ਹਨ | ਖ਼ੁਰਾਕ ਅਤੇ ਸਪਲਾਈ ਵਿਭਾਗ ਵਲੋਂ ਇੰਸਪੈਕਟਰ ਵਿਰੱੁਧ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਕਾਰਨ ਅੱਜ ਭੱੁਖ ਹੜਤਾਲ ਕੀਤੀ ਹੈ | ਸਮੂਹ ਇੰਸਪੈਕਟਰਾਂ ਵਲੋਂ ਵਿਭਾਗ ਦਾ ਕੋਈ ਵੀ ਕੰਮ ਨਹੀਂ ਕੀਤਾ ਗਿਆ | ਜੇਕਰ ਖ਼ੁਰਾਕ ਤੇ ਸਪਲਾਈ ਵਿਭਾਗ ਵਲੋਂ ਫ਼ੀਲਡ ਸਟਾਫ਼ ਨੂੰ ਪਾਈਆਂ ਜਾ ਰਹੀਆਂ ਇਹ ਨਾਜਾਇਜ਼ ਅਤੇ ਬੇਬੁਨਿਆਦ ਰਿਕਵਰੀਆਂ ਨੂੰ ਬੰਦ ਨਾ ਕੀਤਾ ਗਿਆ ਤਾਂ ਸਮੂਹ ਇੰਸਪੈਕਟਰ ਸੰਘਰਸ਼ ਨੂੰ ਹੋਰ ਤਿੱਖਾ ਅਤੇ ਤੇਜ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਗੁਲਾਬ ਸਿੰਘ, ਹਰਜੀਤ ਸਿੰਘ, ਉਪਿੰਦਰ ਸਿੰਘ, ਮੋਹਿਤ ਗੋਇਲ, ਵਰੁਣ ਗੋਇਲ, ਭਾਰਤ ਭੂਸ਼ਨ, ਲਲਿਤ ਕੁਮਾਰ, ਬੂਟਾ ਸਿੰਘ, ਮੁਨੀਸ਼ ਕੁਮਾਰ ਆਦਿ ਹਾਜ਼ਰ ਸਨ |

ਸੜਕ ਹਾਦਸੇ ਵਿਚ ਹੋਈ ਮੌਤ ਦੇ ਸਬੰਧ 'ਚ ਪਰਚਾ ਦਰਜ

ਸ਼ਹਿਣਾ, 11 ਸਤੰਬਰ (ਸੁਰੇਸ਼ ਗੋਗੀ)-ਬੀਤੇ ਦਿਨ ਪਿੰਡ ਸੁਖਪੁਰਾ ਨੇੜੇ ਇਕ ਵਿਅਕਤੀ ਦੀ ਸੜਕ ਹਾਦਸੇ ਵਿਚ ਹੋਈ ਮੌਤ ਉਪਰੰਤ ਪਰਚਾ ਦਰਜ ਕੀਤਾ ਗਿਆ ਹੈ | ਸਵਰਨ ਸਿੰਘ ਪੁੱਤਰ ਫੇਮ ਸਿੰਘ ਵਲੋਂ ਤਾਜੋਕੇ ਵਲੋਂ ਦਿੱਤੇ ਬਿਆਨਾਂ ਅਨੁਸਾਰ ਕਿ ਮਹਿੰਦਰਪਾਲ ਸਿੰਘ ਪੱੁਤਰ ਜਗਰਾਜ ...

ਪੂਰੀ ਖ਼ਬਰ »

ਘੋੜੇ-ਟਰਾਲੇ ਤੇ ਕਾਰ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ

ਤਪਾ ਮੰਡੀ, 11 ਸਤੰਬਰ (ਪ੍ਰਵੀਨ ਗਰਗ)-ਸਥਾਨਕ ਬਰਨਾਲਾ-ਬਠਿੰਡਾ ਮੱੁਖ ਮਾਰਗ 'ਤੇ ਧਾਗਾ ਮਿੱਲ ਨਜ਼ਦੀਕ ਖੜ੍ਹੇ ਘੋੜੇ-ਟਰਾਲੇ ਪਿੱਛੇ ਕਾਰ ਦੇ ਟਕਰਾ ਜਾਣ ਨਾਲ ਕਾਰ 'ਚ ਸਵਾਰ ਇਕ ਵਿਅਕਤੀ ਦੀ ਮੌਤ ਤੇ ਦੂਜੇ ਦੇ ਜ਼ਖ਼ਮੀ ਹੋਣ ਬਾਰੇ ਪਤਾ ਲੱਗਿਆ ਹੈ¢ ਮੌਜੂਦ ਲੋਕਾਂ ਨੇ ਦੱਸਿਆ ...

ਪੂਰੀ ਖ਼ਬਰ »

ਡਾ: ਪਰੱਗਿਆ ਜੈਨ ਨੇ ਡੀ. ਐਸ. ਪੀ. ਮਹਿਲ ਕਲਾਂ ਵਜੋਂ ਚਾਰਜ ਸੰਭਾਲਿਆ

ਮਹਿਲ ਕਲਾਂ, 11 ਸਤੰਬਰ (ਅਵਤਾਰ ਸਿੰਘ ਅਣਖੀ)-ਐਸ.ਐਸ.ਪੀ. ਬਰਨਾਲਾ ਸ: ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕੇ ਅੰਦਰ ਪੁਲਿਸ ਅਤੇ ਆਮ ਜਨਤਾ ਵਿਚਾਲੇ ਸਬੰਧਾਂ ਨੂੰ ਮਜ਼ਬੂਤ ਬਣਾ ਕੇ ਨਸ਼ਿਆਂ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ | ਇਹ ਪ੍ਰਗਟਾਵਾ ਡਾ: ਪਰੱਗਿਆ ...

ਪੂਰੀ ਖ਼ਬਰ »

ਮਨਜੀਤ ਧਨੇਰ ਦੀ ਸਜ਼ਾ ਬਰਕਰਾਰ ਰੱਖੇ ਜਾਣ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰੇ

ਮਹਿਲ ਕਲਾਂ, 11 ਸਤੰਬਰ (ਅਵਤਾਰ ਸਿੰਘ ਅਣਖੀ)-ਸ਼ਹੀਦ ਬੀਬੀ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਹਿਲ ਕਲਾਂ ਦੇ ਮੈਂਬਰ ਤੇ ਕਿਸਾਨ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖੇ ਜਾਣ ਫ਼ੈਸਲੇ ਿਖ਼ਲਾਫ਼ ਸੰਘਰਸ਼ਸ਼ੀਲ ਤੇ ਇਨਸਾਫ਼ਪਸੰਦ ...

ਪੂਰੀ ਖ਼ਬਰ »

ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਬਰਨਾਲਾ, 11 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਨਗਰ ਸੁਧਾਰ ਟਰੱਸਟ ਬਰਨਾਲਾ ਦੀ ਮਹਾਰਾਜਾ ਅਗਰਸੈਨ ਇਨਕਲੇਵ ਕਾਲੋਨੀ ਵਾਸੀਆਂ ਵਲੋਂ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਰੋਸ ਵਜੋਂ ਪ੍ਰਸ਼ਾਸ਼ਨ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕਾਲੋਨੀ ਨਿਵਾਸੀਆਂ ਨੇ ...

ਪੂਰੀ ਖ਼ਬਰ »

ਭਗਤਪੁਰਾ ਪੰਚਾਇਤ ਨੰੂ ਵਿਵਾਦਗ੍ਰਸਤ ਜ਼ਮੀਨ ਦੇ ਠੇਕੇ ਦਾ ਚੈੱਕ ਮਿਲਿਆ

ਸ਼ਹਿਣਾ, 11 ਸਤੰਬਰ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਮੌੜ ਦੀ ਪੰਚਾਇਤੀ ਜ਼ਮੀਨ ਦਾ ਜੋ ਪਿੰਡ ਮੌੜ ਨਾਭਾ ਦੀ ਪੰਚਾਇਤ ਨਾਲ ਸਾਂਝੇ ਮੁਸਤਰਕੇ 'ਚੋਂ ਹਿੱਸੇ ਮੁਤਾਬਿਕ ਜ਼ਮੀਨ ਦਾ ਚੱਲੇ ਆ ਰਹੇ ਵਿਵਾਦ ਤਹਿਤ ਉਪਰੋਕਤ ਜ਼ਮੀਨ 'ਚੋਂ 3 ਲੱਖ 45 ਹਜ਼ਾਰ ਰੁਪਏ ਦਾ ਚੈੱਕ ਭਗਤਪੁਰਾ ...

ਪੂਰੀ ਖ਼ਬਰ »

ਨਾਨਕਸਰ ਠਾਠ ਮਹਿਲ ਕਲਾਂ ਵਿਖੇ ਸੱਤ ਰੋਜ਼ਾ ਸੰਤ ਸਮਾਗਮ ਸ਼ੁਰੂ

ਮਹਿਲ ਕਲਾਂ, 11 ਸਤੰਬਰ (ਅਵਤਾਰ ਸਿੰਘ ਅਣਖੀ)-ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਜੀ, ਸੰਤ ਬਾਬਾ ਈਸ਼ਰ ਸਿੰਘ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 54ਵਾਂ ਸਾਲਾਨਾ 7 ਰੋਜ਼ਾ ਸੰਤ ਸਮਾਗਮ ਅੱਜ ਮੁੱਖ ਸੇਵਾਦਾਰ ਸੰਤ ਬਾਬਾ ਕੇਹਰ ਸਿੰਘ ਦੀ ਸਰਪ੍ਰਸਤੀ ਹੇਠ ਠਾਠ ...

ਪੂਰੀ ਖ਼ਬਰ »

ਟਾਟਾ ਕੰਪਨੀ ਦੇ ਨਕਲੀ ਰੈਪਰਾਂ 'ਚ ਨਮਕ ਵੇਚਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 11 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਬਰਨਾਲਾ ਵਲੋਂ ਨਮਕ ਤਿਆਰ ਕਰ ਕੇ ਟਾਟਾ ਕੰਪਨੀ ਦੇ ਰੈਪਰਾਂ ਨਾਲ ਮਿਲਦੇ ਜੁਲਦੇ ਜਾਅਲੀ ਰੈਪਰਾਂ ਵਿਚ ਪੈਕ ਕਰ ਕੇ ਟਾਟਾ ਕੰਪਨੀ ਨਾਲ ਧੋਖਾ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਨੇ ਡੀ. ਸੀ. ਦਫ਼ਤਰ ਅੱਗੇ ਧਰਨਾ ਦੇ ਕੇ ਪ੍ਰਗਟਾਇਆ ਰੋਸ

ਬਰਨਾਲਾ, 11 ਸਤੰਬਰ (ਧਰਮਪਾਲ ਸਿੰਘ)-ਹੜ੍ਹ ਪੀੜਤਾਂ ਲਈ ਤਿੰਨ ਮਹੀਨਿਆਂ ਦਾ ਨੰਬਰਦਾਰਾਂ ਦਾ ਮਾਣਭੱਤਾ ਕੱਟਣ ਦੀ ਪੇਸ਼ ਕੀਤੀ ਤਜਵੀਜ਼ ਦੇ ਰੋਸ ਵਜੋਂ ਜ਼ਿਲ੍ਹਾ ਪ੍ਰਧਾਨ ਗੱਜਣ ਸਿੰਘ ਧਨੌਲਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਨੰਬਰਦਾਰਾਂ ਨੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਧੋਖਾਧੜੀ ਤੇ ਧੱਕੇ ਨਾਲ ਜ਼ਮੀਨ 'ਤੇ ਕਬਜ਼ਾ ਕਰਨ ਸਬੰਧੀ ਪਤੀ-ਪਤਨੀ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 11 ਸਤੰਬਰ (ਪ੍ਰਵੀਨ ਗਰਗ)-ਧੋਖਾਧੜੀ ਅਤੇ ਧੱਕੇ ਨਾਲ ਜ਼ਮੀਨ 'ਤੇ ਕਬਜ਼ਾ ਕਰਨ ਸਬੰਧੀ ਪੁਲਿਸ ਵਲੋਂ ਪਤੀ-ਪਤਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ¢ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਸ ਬਿੰਦਰ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ...

ਪੂਰੀ ਖ਼ਬਰ »

ਪਿੰਡ ਖੱੁਡੀ ਖ਼ੁਰਦ ਵਿਖੇ ਐਸ. ਸੀ. ਐਲ. ਓ. ਸੁਸਾਇਟੀ ਦੀ ਚੋਣ

ਹੰਡਿਆਇਆ, 11 ਸਤੰਬਰ (ਗੁਰਜੀਤ ਸਿੰਘ ਖੱੁਡੀ)-ਪਿੰਡ ਖੱੁਡੀ ਖ਼ੁਰਦ ਵਿਖੇ ਐਸ.ਸੀ.ਐਲ.ਓ.ਸੁਸਾਇਟੀ ਦੀ ਚੋਣ ਭਗਤ ਰਵਿਦਾਸ ਭਵਨ ਵਿਖੇ ਹੋਈ | ਸਹਿਕਾਰੀ ਸਭਾਵਾਂ ਰਜਿਸਟਰਾਰ ਦਫ਼ਤਰ ਬਰਨਾਲਾ ਸ੍ਰੀਮਤੀ ਗੁਰਪ੍ਰੀਤ ਕੌਰ ਆਹਲੂਵਾਲੀਆ, ਇੰਸਪੈਕਟਰ ਗੋਬਿੰਦਰ ਸਿੰਘ ਦੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਦੀ ਅਰਥੀ ਫੂਕੀ

ਬਰਨਾਲਾ, 11 ਸਤੰਬਰ (ਅਸ਼ੋਕ ਭਾਰਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬਰਨਾਲਾ ਵਿਖੇ ਪਿ੍ੰਸੀਪਲ ਸ੍ਰੀਮਤੀ ਅਰੁਣ ਗਰਗ ਦੀ ਅਗਵਾਈ ਵਿਚ 'ਨਸ਼ਾ ਮੁਕਤ ਪੰਜਾਬ, ਤੰਦਰੁਸਤ ਪੰਜਾਬ ਮੁਹਿੰਮ' ਤਹਿਤ ਸਕੂਲ ਦੇ 50 ਐਨ.ਐਸ.ਐਸ. ਵਲੰਟੀਅਰਾਂ ਨੇ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਐਸ. ਐਸ. ਡੀ. ਕਾਲਜ ਬਰਨਾਲਾ ਦਾ ਐਮ. ਏ. ਪੰਜਾਬੀ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 11 ਸਤੰਬਰ (ਅਸ਼ੋਕ ਭਾਰਤੀ)-ਐਸ.ਐਸ.ਡੀ. ਕਾਲਜ ਬਰਨਾਲਾ ਦਾ ਐਮ.ਏ. ਪੰਜਾਬੀ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਰਜਕਾਰੀ ਪਿ੍ੰਸੀਪਲ ਲਾਲ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਰਿੰਪੀ ਰਾਣੀ ਨੇ 7.20 ਗਰੇਡ ਲੈ ਕੇ ਕਾਲਜ ਵਿਚੋਂ ...

ਪੂਰੀ ਖ਼ਬਰ »

ਪਲਾਸਟਿਕ ਦਾ ਸਾਮਾਨ ਨਾ ਵਰਤੋਂ ਕਰਨ ਦਾ ਲਿਆ ਪ੍ਰਣ

ਤਪਾ ਮੰਡੀ, 11 ਸਤੰਬਰ (ਵਿਜੇ ਸ਼ਰਮਾ)-ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਪਲਾਸਟਿਕ ਮੁਕਤ ਭਾਰਤ ਮੁਹਿੰਮ ਤਹਿਤ ਨਗਰ ਕੌਾਸਲ ਦੇ ਦਫ਼ਤਰ ਵਿਖੇ ਕਾਰਜ ਸਾਧਕ ਅਫ਼ਸਰ ਮਨਪ੍ਰੀਤ ਸਿੰਘ ਸਿੱਧੂ ਅਤੇ ਨਗਰ ਕੌਾਸਲ ਦੇ ਪ੍ਰਧਾਨ ਆਸ਼ੂ ਭੂਤ ਦੀ ਅਗਵਾਈ 'ਚ ਸਫ਼ਾਈ ਇੰਸਪੈਕਟਰ ਵਲੋਂ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਸਿਰਫ਼ ਦਫ਼ਤਰਾਂ ਤੱਕ ਹੀ ਸੀਮਤ-ਵਿਧਾਇਕ ਧੌਲਾ

ਤਪਾ ਮੰਡੀ, 11 ਸਤੰਬਰ (ਪ੍ਰਵੀਨ ਗਰਗ)-ਲੋਕ ਭਲਾਈ ਸਕੀਮਾਂ ਭਾਵੇਂ ਉਹ ਕੇਂਦਰ ਸਰਕਾਰ ਨਾਲ ਸਬੰਧਤ ਹੋਣ ਜਾਂ ਫਿਰ ਪੰਜਾਬ ਸਰਕਾਰ ਨਾਲ ਸਬੰਧਤ ਹੋਣ, ਸਿਰਫ਼ ਦਫ਼ਤਰਾਂ ਤੱਕ ਹੀ ਸੀਮਤ ਰਹਿ ਗਈਆਂ ਹਨ ਜਿਨ੍ਹਾਂ ਸਬੰਧੀ ਲੋਕਾਂ ਨੂੰ ਕੋਈ ਜਾਣਕਾਰੀ ਨਹੀਂ ਹੈ¢ ਇਨ੍ਹਾਂ ...

ਪੂਰੀ ਖ਼ਬਰ »

ਖ਼ੁਦਕੁਸ਼ੀ ਕਰ ਗਏ ਨੌਜਵਾਨ ਦਾ ਕੀਤਾ ਅੰਤਿਮ ਸੰਸਕਾਰ

ਟੱਲੇਵਾਲ, 11 ਸਤੰਬਰ (ਸੋਨੀ ਚੀਮਾ)-ਪਿੰਡ ਭੋਤਨਾ ਦੇ ਖੁਦਕੁਸ਼ੀ ਕਰਨ ਵਾਲੇ 22 ਸਾਲਾ ਨੌਜਵਾਨ ਕਿਸਾਨ ਲਵਪ੍ਰੀਤ ਸਿੰਘ ਦਾ ਗਮਗੀਨ ਮਾਹੌਲ ਵਿਚ ਅੰਤਿਮ ਸੰਸਕਾਰ ਕੀਤਾ ਗਿਆ | ਲਵਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ: ਬਿਕਰਮਜੀਤ ਸਿੰਘ ਮਜੀਠੀਆ ਦੇ ਆਦੇਸ਼ਾਂ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਸੈਮੀਨਾਰ ਕਰਵਾਇਆ

ਬਰਨਾਲਾ, 11 ਸਤੰਬਰ (ਅਸ਼ੋਕ ਭਾਰਤੀ)-ਯੁਵਕ ਸੇਵਾਵਾਂ ਵਿਭਾਗ ਬਰਨਾਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਵਿਖੇ ਪੋਸ਼ਣ ਅਭਿਆਨ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਬਾਅਦ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 11 ਸਤੰਬਰ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਰਾਸ਼ਨ ਦੀਆਂ ਭਰੀਆਂ ਦੋ ਟਰਾਲੀਆਂ ਸੁਲਤਾਨਪੁਰ ਲੋਧੀ ਰਵਾਨਾ

ਬਰਨਾਲਾ, 11 ਸਤੰਬਰ (ਰਾਜ ਪਨੇਸਰ)-ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜੀ ਲੰਗਰ ਸੇਵਾ ਬਰਨਾਲਾ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਸ਼ਨ ਦੀਆਂ ਦੋ ਟਰਾਲੀਆਂ ਸੁਲਤਾਨਪੁਰ ਲੋਧੀ ਰਵਾਨਾ ਕੀਤੀਆਂ ਗਈਆਂ | ਬਾਬਾ ਜਗਦੇਵ ਸਿੰਘ, ਗੁਰਮੇਲ ਸਿੰਘ, ਗੁਲਾਬ ਸਿੰਘ, ਉਗਰ ਸਿੰਘ, ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਰੋਕਣ ਲਈ ਕੇਂਦਰੀ ਟੀਮ ਨੇ ਕੀਤੀ ਸਮੀਖਿਆ

ਬਰਨਾਲਾ, 11 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-'ਜਲ ਸ਼ਕਤੀ ਅਭਿਆਨ' ਤਹਿਤ ਕੇਂਦਰ ਸਰਕਾਰ ਦੁਆਰਾ ਤਾਇਨਾਤ ਟੀਮ ਮੈਂਬਰਾਂ ਸੰਯੁਕਤ ਸਕੱਤਰ ਮੈਡਮ ਪਦਮਜਾ ਸਿੰਘ ਤੇ ਸਾਇੰਸਦਾਨ ਡਾ: ਮਨੀਸ਼ ਗੁਪਤਾ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ...

ਪੂਰੀ ਖ਼ਬਰ »

ਘਰਾਂ ਨੇੜਲੀਆਂ ਹੱਡਾਂਰੋੜੀਆਂ ਤੋਂ ਦਲਿਤ ਭਾਈਚਾਰਾ ਪ੍ਰੇਸ਼ਾਨ

ਸੁਨਾਮ ਊਧਮ ਸਿੰਘ ਵਾਲਾ, 11 ਸਤੰਬਰ (ਧਾਲੀਵਾਲ, ਭੁੱਲਰ)- ਨੇੜਲੇ ਪਿੰਡ ਚੱਠਾ ਨਨਹੇੜ੍ਹਾ ਅਤੇ ਖਡਿਆਲ ਦੇ ਦਲਿਤ ਭਾਈਚਾਰੇ ਵਲੋਂ ਘਰਾਂ ਨੇੜੇ ਬਣੀਆਂ ਹੱਡਾਂ ਰੋੜੀਆਂ ਚਕਵਾਉਣ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਗੋਬਿੰਦ ਸਿੰਘ ਛਾਜਲੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਨਗਰ ਪੰਚਾਇਤ ਹੰਡਿਆਇਆ ਵਲੋਂ ਧਾਰਮਿਕ ਸੰਸਥਾਵਾਂ ਦੇ ਆਗੂਆਂ ਨਾਲ ਮੀਟਿੰਗ

ਹੰਡਿਆਇਆ, 11 ਸਤੰਬਰ (ਗੁਰਜੀਤ ਸਿੰਘ ਖੱੁਡੀ)-ਸਵੱਛਤਾ ਹੀ ਸੇਵਾ ਤਹਿਤ ਨਗਰ ਪੰਚਾਇਤ ਹੰਡਿਆਇਆ ਨੂੰ ਸਾਫ਼ ਸੁਥਰਾ ਰੱਖਣ ਲਈ ਕਸਬੇ ਦੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨਾਲ ਨਗਰ ਪੰਚਾਇਤ ਹੰਡਿਆਇਆ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਕਾਰਜ ਸਾਧਕ ਅਫ਼ਸਰ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਸਿਹਤ ਵਿਭਾਗ ਬਰਨਾਲਾ ਦੀ ਟੀਮ ਨੇ ਨਮੂਨੇ ਭਰੇ

ਹੰਡਿਆਇਆ, 11 ਸਤੰਬਰ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਵਿਖੇ ਸਿਹਤ ਵਿਭਾਗ ਬਰਨਾਲਾ ਦੀ ਟੀਮ ਵਲੋਂ ਡੇਅਰੀ ਤੇ ਮਿਠਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ | ਸਿਹਤ ਵਿਭਾਗ ਬਰਨਾਲਾ ਦੇ ਇੰਸਪੈਕਟਰ ਅਭਿਨਵ ਖੋਸਲਾ ਨੇ ਕਿਹਾ ਕਿ ਟੀਮ ਨੇ ਪੱੁਜ ਕੇ ਦੁਕਾਨਾਂ ਤੋਂ ...

ਪੂਰੀ ਖ਼ਬਰ »

ਨਾਟਕਕਾਰ ਗੁਰਸ਼ਰਨ ਸਿੰਘ ਤੇ ਪ੍ਰੋ. ਔਲਖ ਦੀ ਯਾਦ 'ਚ ਨਾਟਕ ਤੇ ਸੰਗੀਤ ਮੇਲਾ 27 ਨੂੰ

ਬਰਨਾਲਾ, 11 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਲੋਕ ਸਭਿਆਚਾਰਕ ਮੰਚ (ਪਲਸ ਮੰਚ) ਵਲੋਂ ਨਾਟਕਕਾਰ ਗੁਰਸ਼ਰਨ ਸਿੰਘ ਅਤੇ ਪ੍ਰੋ. ਅਜਮੇਰ ਸਿੰਘ ਔਲਖ ਦੀ ਯਾਦ 'ਚ ਇਨਕਲਾਬੀ ਰੰਗ ਮੰਚ ਦਿਹਾੜੇ ਮੌਕੇ ਸੂਬਾਈ ਸਾਲਾਨਾ ਸਮਾਗਮ 27 ਸਤੰਬਰ ਨੂੰ ਸ਼ਾਮ 7 ਵਜੇ ਦਾਣਾ ਮੰਡੀ ...

ਪੂਰੀ ਖ਼ਬਰ »

ਪਿੰਡ ਉਗੋਕੇ ਵਿਖੇ ਸਤੀ ਮਾਈ ਦੇ ਮੰਦਰ ਨੂੰ ਜਾਣ ਵਾਲੇ ਰਸਤੇ ਦੀ ਨਿਸ਼ਾਨਦੇਹੀ ਕੱਲ੍ਹ

ਸ਼ਹਿਣਾ, 11 ਸਤੰਬਰ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਿਲੰਕ ਸੜਕਾਂ ਦੇ ਕੀਤੇ ਜਾ ਰਹੇ ਨਵ-ਨਿਰਮਾਣ ਤਹਿਤ ਪਿੰਡ ਸਤੀ ਮਾਈ ਦੇ ਮੰਦਰ ਨੂੰ ਜਾਣ ਵਾਲੀ ਸੜਕ 'ਤੇ ਨਾਜਾਇਜ਼ ਕਬਜ਼ੇ ਹੋਏ ਹੋਣ ਕਾਰਨ ਲੋਕਾਂ ਦੇ ਵਿਰੋਧ ਕਾਰਨ ਸੜਕ ਦਾ ਨਿਰਮਾਣ ਵਿਚਕਾਰ ਰੁਕ ਗਿਆ | ਜਿਸ ਦੀ ...

ਪੂਰੀ ਖ਼ਬਰ »

ਪਿੰਡ ਗੁੰਮਟੀ 'ਚ ਇਕ ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ

ਮਹਿਲ ਕਲਾਂ, 11 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਗੁੰਮਟੀ ਵਿਖੇ ਇਕ ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਕ ਦਲਿਤ ਪਰਿਵਾਰ ਨਾਲ ਸਬੰਧਤ ਜਸਵੀਰ ਕੌਰ (30) ਪਤਨੀ ਪਿਆਰਾ ਸਿੰਘ ਵਾਸੀ ਗੁੰਮਟੀ ਮੰਗਲਵਾਰ ਦੀ ...

ਪੂਰੀ ਖ਼ਬਰ »

ਪਿੰਡ ਰਾਏਸਰ ਦੇ ਦਰਸ਼ ਧਾਲੀਵਾਲ ਨੇ ਜਿੱਤਿਆ ਮਿਸਟਰ ਕੈਨੇਡਾ ਪੰਜਾਬੀ ਦਾ ਿਖ਼ਤਾਬ

ਮਹਿਲ ਕਲਾਂ, 11 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਰਾਏਸਰ (ਬਰਨਾਲਾ) ਦੇ ਜੰਮਪਲ ਦਰਸ਼ ਧਾਲੀਵਾਲ ਪੁੱਤਰ ਡਾ: ਬਿੱਲੂ ਰਾਏਸਰ ਨੇ ਪੰਜ ਆਬ ਐਾਟਰਟੇਨਰਜ਼ ਵਲੋਂ ਕੈਲਗਰੀ ਕੈਨੇਡਾ ਵਿਚ ਜਸ ਪਿ੍ਯਾ ਜੌਹਲ, ਸਾਬੀ ਗਿੱਲ ਅਤੇ ਸੁੱਖ ਧਾਲੀਵਾਲ ਦੀ ਅਗਵਾਈ ਵਿਚ ਕਰਵਾਏ ਗਏ ...

ਪੂਰੀ ਖ਼ਬਰ »

ਦੋ ਕਾਰਾਂ 'ਚੋਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਤਪਾ ਮੰਡੀ, 11 ਸਤੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖਿਲਾਫ਼ ਵਿੱਡੀ ਮੁਹਿੰਮ ਤਹਿਤ ਦੋ ਕਾਰਾਂ ਵਿਚੋਂ 450 ਲੀਟਰ ਸ਼ਰਾਬ ਅਤੇ ਦੋ ਡੱਬੇ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕਰਨ 'ਚ ਭਾਰੀ ਸਫਲਤਾ ਹਾਸਲ ਕੀਤੀ ਹੈ, ਜਦਕਿ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਬਰਨਾਲਾ, 11 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬਰਾਂਚ ਬਰਨਾਲਾ ਵਲੋਂ ਵੱਡੀ ਗਿਣਤੀ ਵਿਚ ਸਟੱਡੀ ਵੀਜ਼ੇ, ਓਪਨ ਵਰਕ ਪਰਮਿਟ ਅਤੇ ਵਿਜ਼ਟਰ ਵੀਜ਼ੇ ਲਗਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਸੇਵਾ-ਮੁਕਤ ਏ. ਡੀ. ਸੀ. ਪ੍ਰਵੀਨ ਕੁਮਾਰ ਨੂੰ ਕੀਤਾ ਸਨਮਾਨਿਤ

ਭਦੌੜ, 11 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਨਿਰਾਲੇ ਬਾਬਾ ਗਊਧਾਮ ਭਦੌੜ ਵਿਖੇ ਸੇਵਾ ਮੁਕਤ ਏ.ਡੀ.ਸੀ. ਬਰਨਾਲਾ ਪ੍ਰਵੀਨ ਕੁਮਾਰ ਗੋਇਲ ਨੂੰ ਵਪਾਰ ਮੰਡਲ ਭਦੌੜ, ਨਿਰਾਲੇ ਬਾਬਾ ਗਊ ਧਾਮ, ਐਸ.ਐਸ.ਜੈਨ ਸਭਾ ਵਲੋਂ ਇਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ 'ਚੋਂ ਔਰਤ ਬਰੀ

ਬਰਨਾਲਾ, 11 ਸਤੰਬਰ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਬਰਜਿੰਦਰਪਾਲ ਸਿੰਘ ਦੀ ਅਦਾਲਤ ਨੇ ਨਸ਼ੀਲੇ ਪਦਾਰਥ ਰੱਖਣ ਦੇ ਮਾਮਲੇ ਵਿਚ ਨਾਮਜ਼ਦ ਔਰਤ ਰਾਣੀ ਕੌਰ ਪਤਨੀ ਮਿਰਜ਼ਾ ਸਿੰਘ ਉਰਫ਼ ਮੇਜਰ ਸਿੰਘ ਵਾਸੀ ਬਰਨਾਲਾ ਨੂੰ ਐਡਵੋਕੇਟ ਰਣਜੀਤ ਸਿੰਘ ਦੀਆਂ ਦਲੀਲਾਂ ਨਾਲ ...

ਪੂਰੀ ਖ਼ਬਰ »

ਅਲ-ਫਲਾਹ ਸਕੂਲ ਦੇ ਪੰਜ ਵਿਦਿਆਰਥੀਆਂ ਨੂੰ ਮਿਲਿਆ ਐਮ. ਬੀ. ਬੀ. ਐਸ. ਵਿਚ ਦਾਖਲਾ

ਮਲੇਰਕੋਟਲਾ, 11 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਬੀਤੇ ਦਿਨੀਂ ਅਲ-ਫਲਾਹ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਦੇ ਪੰਜ ਵਿਦਿਆਰਥੀਆਂ ਰਿਮਸ਼ਾ ਫਾਰੂਕੀ ਪੁੱਤਰੀ ਮੁਹੰਮਦ ਮੁਸ਼ਤਾਕ, ਉਜ਼ੈਫਾ ਪੁੱਤਰੀ ਮੁਹੰਮਦ ਹਨੀਫ਼, ਸੁਬਹਾਨ ਚੌਧਰੀ ਪੁੱਤਰ ਚੌਧਰੀ ਸਲਾਹੂਦੀਨ ...

ਪੂਰੀ ਖ਼ਬਰ »

ਕਾਲੜਾ ਬਣੇ ਜਨ ਜਾਗਰਣ ਅਭਿਆਨ ਦੇ ਮੈਂਬਰ

ਸੰਗਰੂਰ, 11 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਣਾਈ ਗਈ ਜਨ ਜਾਗਰਣ ਅਭਿਆਨ ਕਮੇਟੀ ਦੇ ਨਵੇਂ ਢਾਂਚੇ ਦਾ ਐਲਾਨ ਕੀਤਾ ਗਿਆ ਹੈ | ਕੇਂਦਰੀ ਕਮੇਟੀ ਦੇ ਸਕੱਤਰ ਰਾਜ ਭਾਟੀਆ ਵਲੋਂ ਜਾਰੀ ਪੱਤਰ ਵਿਚ ਮੋਹਨ ਲਾਲ ਸੇਠੀ, (ਮੋਗਾ) ਨੂੰ ...

ਪੂਰੀ ਖ਼ਬਰ »

ਮੇਲਾ ਛਪਾਰ ਸਬੰਧੀ ਅਕਾਲੀ ਦਲ (ਅ) ਦੇ ਆਗੂਆਂ ਦੀ ਹੋਈ ਮੀਟਿੰਗ

ਸੰਦੌੜ, 11 ਸਤੰਬਰ (ਗੁਰਪ੍ਰੀਤ ਸਿੰਘ ਚੀਮਾ)- ਪ੍ਰਸਿੱਧ ਮੇਲਾ ਛਪਾਰ ਵਿਖੇ 13 ਸਤੰਬਰ ਨੂੰ ਹੋਣ ਵਾਲੀ ਸਿਆਸੀ ਕਾਨਫਰੰਸ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਕਿਸਾਨ ਰਾਈਸ ਮਿਲਜ਼ ਸੰਦੌੜ ਵਿਖੇ ਪਾਰਟੀ ਦੇ ਸੀਨੀਅਰ ਆਗੂ ਹਰਦੇਵ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX