ਤਾਜਾ ਖ਼ਬਰਾਂ


ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 minute ago
ਕੋਲਕਾਤਾ, 22 ਨਵੰਬਰ - ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਅਤੇ ਲੜੀ ਦਾ ਦੂਸਰਾ ਟੈਸਟ ਮੈਚ ਈਡਨ ਗਾਰਡਨ 'ਚ ਅੱਜ ਤੋਂ ਖੇਡਿਆ ਜਾਵੇਗਾ। 2 ਮੈਚਾਂ ਦੀ ਲੜੀ...
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  12 minutes ago
ਬਠਿੰਡਾ, 22 ਨਵੰਬਰ (ਨਾਇਬ ਸਿੱਧੂ) - ਪਿਛਲੇ ਦਿਨੀਂ ਭੇਦ ਭਰੇ ਹਾਲਾਤਾਂ ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲਣ ਦੀ ਖ਼ਬਰ ਮਿਲੀ ਹੈ। ਪੁਲਿਸ ਦੁਆਰਾ...
ਅੱਜ ਦਾ ਵਿਚਾਰ
. . .  20 minutes ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  1 day ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  1 day ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  1 day ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  1 day ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  1 day ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 day ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  1 day ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  1 day ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  1 day ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  1 day ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 1 hour ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  20 minutes ago
ਅੱਜ ਦਾ ਵਿਚਾਰ
. . .  36 minutes ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  2 days ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  2 days ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  2 days ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  2 days ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  2 days ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  2 days ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  2 days ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  2 days ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਖੇਡ ਸੰਸਾਰ

ਫੀਫਾ ਵਿਸ਼ਵ ਕੱਪ ਕੁਆਲੀਫਾਇਰ: ਭਾਰਤ ਨੇ ਏਸ਼ੀਅਨ ਚੈਂਪੀਅਨ ਕਤਰ ਨੂੰ ਗੋਲ ਰਹਿਤ ਡਰਾਅ 'ਤੇ ਰੋਕਿਆ

ਦੋਹਾ, 11 ਸਤੰਬਰ (ਏਜੰਸੀ)- ਵਿਸ਼ਵ ਕੱਪ 2022 ਦੇ ਕੁਆਲੀਫਾਇਰ ਮੈਚ 'ਚ ਭਾਰਤ ਨੇ ਆਪਣੇ ਤੋਂ 41 ਸਥਾਨ ਉੱਪਰ ਤੇ ਏਸ਼ੀਅਨ ਚੈਂਪੀਅਨ ਕਤਰ ਨੂੰ ਗੋਲ ਰਹਿਤ ਡਰਾਅ 'ਤੇ ਰੋਕ ਦਿੱਤਾ | ਕੋਚ ਇਗੋਰ ਸਿਟਮਕ ਦੀ ਟੀਮ ਲਈ ਇਹ ਡਰਾਅ ਖੇਡਣਾ ਕਿਸੇ ਜਿੱਤ ਤੋਂ ਘੱਟ ਨਹੀਂ ਹੈ | ਇਹ ਮੁਕਾਬਲਾ ਦੋਹਾ ਦੇ ਜਸੀਮ ਬਿਨ ਹਮਾਦ ਸਟੇਡੀਅਮ 'ਚ ਖੇਡਿਆ ਗਿਆ | ਕਪਤਾਨ ਸੁਨੀਲ ਸ਼ੇਤਰੀ ਦੇ ਬਿਨਾਂ ਉੱਤਰੀ ਭਾਰਤੀ ਟੀਮ ਨੇ ਗੋਲਕੀਪਰ ਗੁਰਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਬੇਹਤਰੀਨ ਪ੍ਰਦਰਸ਼ਨ ਕੀਤਾ | ਇਸ ਮੈਚ ਦੇ ਹੀਰੋ ਰਹੇ ਭਾਰਤੀ ਗੋਲਕੀਪਰ ਗੁਰਪ੍ਰੀਤ ਸਿੰਘ ਸੰਧੂ, ਜਿਨ੍ਹਾਂ ਨੇ ਕਤਰ ਦੇ ਇਕ ਦਰਜਨ ਤੋਂ ਵੱਧ ਹਮਲਿਆਂ ਨੂੰ ਪਛਾੜ ਕੇ ਕਤਰ ਨੂੰ ਗੋਲ ਰਹਿਤ ਡਰਾਅ ਖੇਡਣ ਲਈ ਮਜ਼ਬੂਰ ਕਰ ਦਿੱਤਾ | ਜ਼ਿਕਰਯੋਗ ਹੈ ਕਿ ਕਤਰ ਨੇ ਸਾਲ 2019 'ਚ ਏਸ਼ੀਆਈ ਟੀਮਾਂ ਦੇ ਿਖ਼ਲਾਫ਼ ਖੇਡੇ ਗਏ ਸਾਰੇ ਮੁਕਾਬਲੇ ਜਿੱਤੇ ਸਨ | ਕਪਤਾਨ ਸੁਨੀਲ ਸ਼ੇਤਰੀ, ਆਸ਼ਿਕ ਕੁਰੂਨੀਯਣ ਤੇ ਬ੍ਰੈਂਡਨ ਫਰਨਾਂਡਿਸ ਨੂੰ ਵਾਈਰਲ ਬੁਖਾਰ ਹੋਣ ਕਾਰਨ ਇਹ ਤਿੰਨੋਂ ਖਿਡਾਰੀ ਮੈਚ ਨਹੀਂ ਖੇਡ ਸਕੇ, ਜਦੋਂਕਿ ਮੰਦਾਰ ਰਾਓ ਦੇਸਾਈ ਨੂੰ ਸੁਭਾਸ਼ ਬੋਸ ਦੀ ਜਗ੍ਹਾ ਟੀਮ 'ਚ ਸ਼ਾਮਿਲ ਕੀਤਾ ਗਿਆ ਸੀ | ਕਤਰ ਨੇ ਅਫ਼ਗਾਨਿਸਤਾਨ ਦੇ ਿਖ਼ਲਾਫ਼ 6 ਗੋਲ ਕੀਤੇ ਸਨ, ਜਿਨ੍ਹਾਂ 'ਚੋਂ ਸ਼ੁਰੂਆਤੀ 4 ਗੋਲ ਪਹਿਲੇ ਅੱਧ 'ਚ ਕੀਤੇ ਗਏ ਸਨ | ਭਾਰਤ ਦੇ ਿਖ਼ਲਾਫ਼ ਵੀ ਕਤਰ ਇਸੇ ਟੀਚੇ ਦੇ ਨਾਲ ਮੈਦਾਨ 'ਚ ਉਤਰਿਆ ਸੀ | ਕਤਰ ਦੇ ਖਿਡਾਰੀ ਭਾਰਤੀ ਗੋਲ ਪੋਸਟ 'ਤੇ ਲਗਾਤਾਰ ਹਮਲੇ ਕਰਦੇ ਰਹੇ ਪਰ ਗੋਲਕੀਪਰ ਗੁਰਪ੍ਰੀਤ ਸਿੰਘ ਸੰਧੂ ਚੀਨ ਦੀ ਕੰਧ ਵਾਂਗ ਉਨ੍ਹਾਂ ਿਖ਼ਲਾਫ਼ ਡਟੇ ਰਹੇ |
ਪਿਆਰੇ ਭਾਰਤ ਇਹ ਮੇਰੀ ਟੀਮ ਹੈ- ਸ਼ੇਤਰੀ
ਭਾਰਤ ਦੇ ਕਪਤਾਨ ਸੁਨੀਲ ਸ਼ੇਤਰੀ ਨੇ ਮੈਚ ਤੋਂ ਬਾਅਦ ਕਿਹਾ ਕਿ ਉਨ੍ਹਾਂ ਨੂੰ ਆਪਣੇ ਖਿਡਾਰੀਆਂ 'ਤੇ ਮਾਣ ਹੈ | ਉਨ੍ਹਾਂ ਟਵੀਟ ਕਰਦਿਆਂ ਕਿਹਾ ਪਿਆਰੇ ਭਾਰਤ ਇਹ ਮੇਰੀ ਟੀਮ ਹੈ, ਤੇ ਇਹ ਮੇਰੇ ਲੜਕੇ ਹਨ | ਇਸ ਸਮੇਂ ਮੈਂ ਕਿੰਨਾਂ ਮਾਣ ਮਹਿਸੂਸ ਕਰ ਰਿਹਾ ਹਾਂ, ਇਸ ਦਾ ਵਰਣਨ ਨਹੀਂ ਕਰ ਸਕਦਾ |
ਸਾਰਿਆਂ ਨੇ ਮੈਦਾਨ 'ਤੇ ਆਪਣਾ 100 ਫ਼ੀਸਦੀ ਦਿੱਤਾ-ਸੰਧੂ
ਮੈਚ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਟੀਮ ਦੇ ਗੋਲਕੀਪਰ ਗੁਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਟੀਮ ਦੇ ਹਰ ਖਿਡਾਰੀ ਨੇ ਆਪਣਾ 100 ਫ਼ੀਸਦੀ ਦਿੱਤਾ | ਉਨ੍ਹਾਂ ਕਿਹਾ ਕਿ ਟੀਮ ਦੇ ਸਾਰੇ ਖਿਡਾਰੀ ਮੈਦਾਨ 'ਤੇ ਇਕਜੁੱਟ ਤੇ ਦਿਲ ਲਗਾ ਕੇ ਖੇਡੇ, ਜਿਸ ਦਾ ਨਤੀਜਾ ਵੀ ਸਾਨੂੰ ਸ਼ਾਨਦਾਰ ਮਿਲਿਆ |
ਭਾਰਤੀ ਟੀਮ ਦਾ ਧਿਆਨ ਜਿੱਤ 'ਤੇ ਕੇਂਦਰਿਤ ਰਹੇ- ਸਿਟਮਕ
ਭਾਰਤ ਦੇ ਮੁੱਖ ਕੋਚ ਇਗੋਰ ਸਿਟਮਕ ਨੇ ਆਪਣੇ ਖਿਡਾਰੀਆਂ ਨੂੰ ਜਿੱਤ 'ਤੇ ਧਿਆਨ ਕੇਂਦਰਿਤ ਕਰਨ ਦੀ ਸਲਾਹ ਦਿੱਤੀ ਹੈ | ਸਿਟਮਕ ਨੇ ਮੈਚ ਤੋਂ ਬਾਅਦ ਕਿਹਾ ਮੈਂ ਏਸ਼ੀਅਨ ਚੈਂਪੀਅਨ ਤੋਂ ਇਕ ਅੰਕ ਲੈ ਬਹੁਤ ਖੁਸ਼ ਹਾਂ | ਉਨ੍ਹਾਂ ਕਿਹਾ ਕਿ ਸ਼ਾਨਦਾਰ ਖੇਡ ਦਾ ਸਿਹਰਾ ਖਿਡਾਰੀਆਂ ਨੂੰ ਜਾਂਦਾ ਹੈ, ਤੇ ਮੈਨੂੰ ਉਨ੍ਹਾਂ 'ਤੇ ਮਾਣ ਹੈ |

ਰੋਨਾਲਡੋ ਨੇ ਕੌਮਾਂਤਰੀ ਮੈਚਾਂ 'ਚ ਲਗਾਈ 8ਵੀਂ ਹੈਟਿ੍ਕ

ਵਿਲਨੀਅਸ, 11 ਸਤੰਬਰ (ਏਜੰਸੀ)- ਯੂਰੋ ਕੱਪ ਕੁਆਲੀਫਾਈਰ 'ਚ ਪੁਰਤਗਾਲ ਨੇ ਲਿûਆਨੀਆ ਨੂੰ 5-1 ਨਾਲ ਹਰਾ ਦਿੱਤਾ | ਇਸ ਮੁਕਾਬਲੇ 'ਚ ਪੁਰਤਗਾਲ ਦੇ ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਨੇ 4 ਗੋਲ ਕੀਤੇ, ਤੇ ਕੌਮਾਂਤਰੀ ਮੈਚਾਂ 'ਚ 8ਵੀਂ ਵਾਰ ਹੈਟਿ੍ਕ ਲਗਾਈ | ਕਲੱਬ ਫੁੱਟਬਾਲ ...

ਪੂਰੀ ਖ਼ਬਰ »

ਭਾਰਤ ਟਰੈਕ ਏਸ਼ੀਆ ਕੱਪ ਸਾਈਕਿਲੰਗ 'ਚ ਬਣਿਆ ਓਵਰਆਲ ਚੈਂਪੀਅਨ

ਨਵੀਂ ਦਿੱਲੀ, 11 ਸਤੰਬਰ (ਏਜੰਸੀ)- ਰੋਨਾਲਡੋ ਲੇਤੋਨਜਾਮ ਦੇ ਚੌਥੇ ਸੋਨ ਤਗਮੇ ਦੇ ਨਾਲ ਭਾਰਤ ਨੇ ਇਥੇ ਟਰੈਕ ਏਸ਼ੀਆ ਕੱਪ ਸਾਈਕਿਲੰਗ ਚੈਂਪੀਅਨਸ਼ਿਪ ਦੇ ਅੰਤਿਮ ਦਿਨ ਤਿੰਨ ਤਗਮੇ ਜਿੱਤੇ, ਤੇੇ ਓਵਰਆਲ ਚੈਂਪੀਅਨ ਬਣਿਆ | ਇੰਦਰਾ ਗਾਂਧੀ ਇੰਡੋਰ ਸਟੇਡੀਅਮ 'ਚ ਹੋਏ ...

ਪੂਰੀ ਖ਼ਬਰ »

ਮੈਰੀਕਾਮ, ਸਾਈ ਪ੍ਰਨੀਤ, ਤੇ ਯਸ਼ਅਸ਼ਵਨੀ ਦੇਸਵਾਲ ਨੂੰ 'ਟਾਪਸ' ਵਿਚ ਕੀਤਾ ਸ਼ਾਮਿਲ

ਨਵੀਂ ਦਿੱਲੀ, 11 ਸਤੰਬਰ (ਏਜੰਸੀ)- ਸਟਾਰ ਮੁੱਕੇਬਾਜ਼ ਐਮ. ਸੀ. ਮੈਰੀਕਾਮ, ਨੌਜਵਾਨ ਨਿਸ਼ਾਨੇਬਾਜ਼ ਯਸ਼ਅਸ਼ਵਨੀ ਸਿੰੰਘ ਦੇਸਵਾਲ ਤੇ ਬੈਡਮਿੰਟਨ ਖਿਡਾਰੀ ਸਾਈ ਪ੍ਰਨੀਤ ਸਮੇਤ 12 ਚੋਟੀ ਦੇ ਖਿਡਾਰੀਆਂ ਨੂੰ ਸਰਕਾਰ ਦੀ ਟਾਰਗੇਟ ਉਲੰਪਿਕ ਪੋਡੀਅਮ ਸਕੀਮ (ਟਾਪਸ) 'ਚ ਸ਼ਾਮਿਲ ...

ਪੂਰੀ ਖ਼ਬਰ »

ਰਾਹੁਲ ਦੀ ਜਗ੍ਹਾ ਰੋਹਿਤ ਦੀ ਦੱਖਣੀ ਅਫ਼ਰੀਕਾ ਿਖ਼ਲਾਫ਼ ਟੈਸਟ ਲੜੀ ਲਈ ਟੀਮ 'ਚ ਹੋ ਸਕਦੀ ਵਾਪਸੀ

ਮੁੰਬਈ, 11 ਸਤੰਬਰ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਚੋਣਕਾਰ ਦੱਖਣੀ ਅਫਰੀਕਾ ਿਖ਼ਲਾਫ਼ ਹੋਣ ਵਾਲੀ ਦੋ ਮੈਚਾਂ ਦੀ ਟੈਸਟ ਲੜੀ ਲਈ ਵੀਰਵਾਰ ਨੂੰ ਭਾਰਤੀ ਟੀਮ ਚੁਣਨਗੇ, ਜਿਸ ਦੌਰਾਨ ਸਲਾਮੀ ਬੱਲੇਬਾਜ਼ ਲੋਕੇਸ਼ ਰਾਹੁਲ ਦੀ ਜਗ੍ਹਾ ਰੋਹਿਤ ਸ਼ਰਮਾ ਨੂੰ ਵਾਪਸ ਟੀਮ ਦਾ ...

ਪੂਰੀ ਖ਼ਬਰ »

ਮੌਜੂਦਾ ਸਮੇਂ ਟੈਸਟ ਕ੍ਰਿਕਟ ਦੇ ਸਭ ਤੋਂ ਸਫ਼ਲ ਬੱਲੇਬਾਜ਼ ਹਨ ਸਟੀਵ ਸਮਿਥ

ਨਵੀਂ ਦਿੱਲੀ, 11 ਸਤੰਬਰ (ਏਜੰਸੀ)-ਸਟੀਵ ਸਮਿਥ ਕ੍ਰਿਕਟ 'ਚ ਨੰਬਰ ਇਕ ਮਜ਼ਬੂਤੀ ਨਾਲ ਬਣੇ ਹੋਏ ਹਨ | ਸਮਿਥ ਨੇ ਐਸ਼ੇਜ਼ ਲੜੀ ਦੇ ਚੌਥੇ ਟੈਸਟ 'ਚ ਸ਼ਾਨਦਾਰ ਪਾਰੀ ਖੇਡ ਕੇ ਆਪਣੀ ਟੀਮ ਨੂੰ 185 ਦੌੜਾਂ ਦੀ ਜਿੱਤ ਦਿਵਾਉਣ 'ਚ ਅਹਿਮ ਭੂਮਿਕਾ ਨਿਭਾਈ ਸੀ | ਸਮਿਥ ਦੇ ਹੁਣ 937 ਅੰਕ ਹਨ, ...

ਪੂਰੀ ਖ਼ਬਰ »

10ਵੀਂ ਪੰਜਾਬ ਸਟੇਟ ਡੈਫ ਬੈਡਮਿੰਟਨ ਚੈਂਪੀਅਨਸ਼ਿਪ 15 ਨੂੰ

ਜਲੰਧਰ, 11 ਸਤੰਬਰ (ਜਤਿੰਦਰ ਸਾਬੀ)- 10ਵੀਂ ਪੰਜਾਬ ਸਟੇਟ ਡੈਫ ਬੈਡਮਿੰਟਨ ਚੈਂਪੀਅਨਸ਼ਿਪ 15 ਸਤੰਬਰ ਨੂੰ ਹੰਸ ਰਾਜ ਸਟੇਡੀਅਮ ਜਲੰਧਰ ਵਿਖੇ ਪੰਜਾਬ ਡੈਫ ਐਾਡ ਡੰਬ ਸਪੋਰਟਸ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਹੈ | ਐਸੋਸੀਏਸ਼ਨ ਦੇ ਉਪ ਪ੍ਰਧਾਨ ਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX