ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  5 minutes ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  1 day ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  1 day ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  1 day ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  1 day ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  1 day ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 day ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  1 day ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  1 day ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  1 day ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  1 day ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 1 hour ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  5 minutes ago
ਅੱਜ ਦਾ ਵਿਚਾਰ
. . .  21 minutes ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  2 days ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  2 days ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  2 days ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  2 days ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  2 days ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  2 days ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  2 days ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  2 days ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  2 days ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  2 days ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਤਾਜ਼ਾ ਖ਼ਬਰਾਂ

ਅਫ਼ਗ਼ਾਨਿਸਤਾਨ 'ਚ ਆਇਆ ਭੂਚਾਲ

ਨਵੀਂ ਦਿੱਲੀ, 12 ਸਤੰਬਰ - ਮੌਸਮ ਵਿਭਾਗ ਅਨੁਸਾਰ ਅੱਜ ਦੁਪਹਿਰ ਅਫ਼ਗ਼ਾਨਿਸਤਾਨ ਦੇ ਹਿੰਦੂ ਕੁਸ਼ ਇਲਾਕੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ। 

ਪਾਕਿਸਤਾਨ ਉੱਪਰ ਦਬਾਅ ਪਾਉਣ ਲਈ ਕੈਪਟਨ ਨੇ ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ, 12 ਸਤੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕਰਤਾਰਪੁਰ ਲਾਂਘੇ ਰਾਹੀ ਲੰਘਣ 'ਤੇ ਸਰਵਿਸ ਚਾਰਜ ਲਗਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਲਈ ਪਾਕਿਸਤਾਨ ਉੱਪਰ ਦਬਾਅ ਪਾਉਣ ਵਾਸਤੇ ਦਖ਼ਲ ਦੇਣ ...

ਪੂਰੀ ਖ਼ਬਰ »

ਕਾਂਗਰਸ ਛੱਡਣ ਵਾਲਿਆ ਨੇ ਮੌਕਾਪ੍ਰਸਤ ਕਿਰਦਾਰ ਦਿਖਾਇਆ - ਸੋਨੀਆ ਗਾਂਧੀ

ਨਵੀਂ ਦਿੱਲੀ, 12 ਸਤੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਕਹਿਣਾ ਹੈ ਕਿ ਕਾਂਗਰਸ ਛੱਡਣ ਵਾਲਿਆ ਨੇ ਮੌਕਾਪ੍ਰਸਤ ਕਿਰਦਾਰ ਦਿਖਾਇਆ ...

ਪੂਰੀ ਖ਼ਬਰ »

ਦਿੱਲੀ 'ਚ ਓਵਰਲੋਡ ਟਰੱਕ ਦਾ ਕੱਟਿਆ ਗਿਆ 2 ਲੱਖ 500 ਰੁਪਏ ਦਾ ਚਲਾਨ

ਨਵੀਂ ਦਿੱਲੀ, 12 ਸਤੰਬਰ - ਦਿੱਲੀ 'ਚ ਚਲਾਨ ਦੇ ਸਾਰੇ ਰਿਕਾਰਡ ਟੁੱਟ ਗਏ, ਜਦੋਂ ਇੱਕ ਟਰੱਕ ਡਰਾਈਵਰ ਦਾ ਓਵਰਲੋਡਿੰਗ ਦੇ ਚੱਲਦਿਆਂ 2 ਲੱਖ 500 ਰੁਪਏ ਦਾ ਚਲਾਨ ਕੱਟ ਦਿੱਤਾ ...

ਪੂਰੀ ਖ਼ਬਰ »

ਵਿਰਾਟ ਕੋਹਲੀ ਦੇ ਨਾਮ 'ਤੇ ਰੱਖਿਆ ਗਿਆ ਅਰੁਣ ਜੇਤਲੀ ਸਟੇਡੀਅਮ 'ਚ ਇਕ ਪਵੇਲੀਅਨ ਸਟੈਂਡ ਦਾ ਨਾਂਅ

ਨਵੀਂ ਦਿੱਲੀ, 12 ਸਤੰਬਰ- ਡੀ.ਡੀ.ਸੀ.ਏ (ਦਿੱਲੀ ਜ਼ਿਲ੍ਹਾ ਕ੍ਰਿਕਟ ਸੰਘ) ਨੇ ਵੀਰਵਾਰ ਨੂੰ ਆਯੋਜਿਤ ਇਕ ਸਮਾਰੋਹ ਦੌਰਾਨ ਫ਼ਿਰੋਜ਼ਸ਼ਾਹ ਕੋਟਲਾ ਸਟੇਡੀਅਮ ਦਾ ਨਾਂ ਬਦਲ ਕੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਸਟੇਡੀਅਮ ਕਰ ਦਿੱਤਾ ਗਿਆ ਹੈ। ਉੱਥੇ ਹੀ ਸਟੇਡੀਅਮ 'ਚ ਇਕ ਸਟੈਂਡ ...

ਪੂਰੀ ਖ਼ਬਰ »

ਸਹਿਕਾਰੀ ਸਭਾ ਚੋਣ 'ਚ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਰੱਦ ਹੋਣ 'ਤੇ ਕਾਂਗਰਸੀਆਂ ਖ਼ਿਲਾਫ਼ ਨਾਅਰੇਬਾਜ਼ੀ

ਜ਼ੀਰਕਪੁਰ, 12 ਸਤੰਬਰ (ਹੈਪੀ ਪੰਡਵਾਲਾ) - ਅੱਜ ਨੇੜਲੇ ਪਿੰਡ ਛੱਤ ਵਿਖੇ ਸਹਿਕਾਰੀ ਸਭਾ ਦੇ ਮੈਂਬਰਾਂ ਦੀ ਚੋਣ 'ਚ ਕਾਂਗਰਸ ਦੇ 11 ਮੈਂਬਰ ਚੁਣੇ ਗਏ, ਜਦਕਿ ਅਕਾਲੀ ਦਲ ਦੇ ਸਾਰੇ ਮੈਂਬਰਾ ਦੇ ਨਾਮਜ਼ਦਗੀ ਪੇਪਰ ਰੱਦ ਹੋ ਗਏ। ਇਸ ਨੂੰ ਲੈ ਕੇ ਸਤਿਥੀ ਤਣਾਅਪੂਰਨ ਹੋ ਗਈ। ਮੌਕੇ 'ਤੇ ...

ਪੂਰੀ ਖ਼ਬਰ »

ਅੱਜ ਤੋਂ ਅਰੁਣ ਜੇਤਲੀ ਦੇ ਨਾਂਅ ਨਾਲ ਜਾਣਿਆ ਜਾਵੇਗਾ ਫ਼ਿਰੋਜ਼ਸ਼ਾਹ ਕੋਟਲਾ ਸਟੇਡੀਅਮ

ਨਵੀਂ ਦਿੱਲੀ, 12 ਸਤੰਬਰ- ਡੀ.ਡੀ.ਸੀ.ਏ (ਦਿੱਲੀ ਜ਼ਿਲ੍ਹਾ ਕ੍ਰਿਕਟ ਸੰਘ) ਵੱਲੋਂ ਵੀਰਵਾਰ ਨੂੰ ਆਯੋਜਿਤ ਇਕ ਸਮਾਰੋਹ ਦੌਰਾਨ ਫ਼ਿਰੋਜ਼ਸ਼ਾਹ ਕੋਟਲਾ ਸਟੇਡੀਅਮ ਦਾ ਨਾਂ ਬਦਲ ਕੇ ਅਰੁਣ ਜੇਤਲੀ ਸਟੇਡੀਅਮ ਕਰ ਦਿੱਤਾ ਗਿਆ ਹੈ। ਉੱਥੇ ਹੀ ਸਟੇਡੀਅਮ ਦੇ ਇਕ ਸਟੈਂਡ ਦਾ ਨਾਂ ਭਾਰਤੀ ...

ਪੂਰੀ ਖ਼ਬਰ »

ਫ਼ਿਰੋਜ਼ਸ਼ਾਹ ਕੋਟਲਾ ਸਟੇਡੀਅਮ ਪਹੁੰਚੇ ਰਵੀ ਸ਼ਾਸਤਰੀ, ਕੋਹਲੀ ਤੇ ਅਨੁਸ਼ਕਾ ਸ਼ਰਮਾ

ਨਵੀਂ ਦਿੱਲੀ, 12 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਰਤੀ ਕ੍ਰਿਕਟ ਟੀਮ ਦੇ ਕੋਚ ਰਵੀ ਸ਼ਾਸਤਰੀ, ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਇਕ ਸਮਾਰੋਹ 'ਚ ਸ਼ਿਰਕਤ ਕਰਨ ਦੇ ਲਈ ਫ਼ਿਰੋਜ਼ਸ਼ਾਹ ਕੋਟਲਾ ਸਟੇਡੀਅਮ ਪਹੁੰਚੇ ਹਨ ਜਿਸ ਦਾ ਨਾਂਅ ਅਰੁਣ ਜੇਤਲੀ ਸਟੇਡੀਅਮ ਕੀਤਾ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਕਿਸਾਨਾਂ ਨੇ ਨੰਗੇ ਧੜ ਹੋਕੇ ਡੀ.ਐੱਸ.ਪੀ. ਦਫ਼ਤਰ ਮੂਹਰੇ ਕੀਤਾ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 12 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਪੰਜਾਬ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਸਰਸਾ ਦੀ ਅਗਵਾਈ ਹੇਠ ਕਿਸਾਨਾਂ ਨੇ ਡੀ.ਐੱਸ.ਪੀ. ਬਾਬਾ ਬਕਾਲਾ ...

ਪੂਰੀ ਖ਼ਬਰ »

ਸੰਚਾਲਨ ਵਿਵਸਥਾ 'ਚ ਸੌਖ ਦੇ ਸੰਬੰਧਾਂ 'ਚ ਦੇਸ਼ ਭਰ 'ਚੋਂ ਪੰਜਾਬ ਨੂੰ ਹਾਸਲ ਹੋਇਆ ਦੂਸਰਾ ਸਥਾਨ

ਚੰਡੀਗੜ੍ਹ, 12 ਸਤੰਬਰ- ਕੇਂਦਰੀ ਵਣਜ ਅਤੇ ਉਦਯੋਗ ਮੰਤਰਾਲੇ ਵੱਲੋਂ ਸੰਚਾਲਨ ਵਿਵਸਥਾ 'ਚ ਸੌਖ ਦੇ ਸੰਬੰਧਾਂ 'ਚ ਦੇਸ਼ ਭਰ 'ਚੋਂ ਪੰਜਾਬ ਨੂੰ ਦੂਸਰਾ ਸਥਾਨ ਹਾਸਲ ਹੋਇਆ ਹੈ। ਇਹ ਐਲਾਨ ਅੱਜ ਕੇਂਦਰੀ ਮੰਤਰੀ ਪਿਯੂਸ਼ ਗੋਇਲ ਦੀ ਪ੍ਰਧਾਨਗੀ ਹੇਠ ਰਾਜਧਾਨੀ ਦਿੱਲੀ 'ਚ ਹੋਈ ਬੋਰਡ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਏ ਚੋਰ

ਜੰਡਿਆਲਾ ਮੰਜਕੀ, 12 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਸਥਿਤ ਇੱਕ ਘਰ 'ਚੋਂ ਚੋਰ ਅੱਜ ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ। ਜਾਣਕਾਰੀ ਮੁਤਾਬਕ ਇਹ ਘਰ ਇੱਕ ਮੁਲਾਜ਼ਮ ਜੋੜੇ ਦਾ ਹੈ ਅਤੇ ਦੋਵੇਂ ਪਤੀ-ਪਤਨੀ ਆਪਣੇ ਡਿਊਟੀ 'ਤੇ ...

ਪੂਰੀ ਖ਼ਬਰ »

ਦੱਖਣੀ ਅਫ਼ਰੀਕਾ ਵਿਰੁੱਧ ਟੈਸਟ ਲੜੀ ਲਈ ਭਾਰਤੀ ਟੀਮ ਦਾ ਐਲਾਨ, ਰਾਹੁਲ ਬਾਹਰ ਅਤੇ ਸ਼ੁਭਮਨ ਗਿੱਲ ਨੂੰ ਮਿਲਿਆ ਮੌਕਾ

ਨਵੀਂ ਦਿੱਲੀ, 12 ਸਤੰਬਰ- 2 ਅਕਤੂਬਰ ਤੋਂ ਦੱਖਣੀ ਅਫ਼ਰੀਕਾ ਵਿਰੁੱਧ ਸ਼ੁਰੂ ਹੋਣ ਵਾਲੀ 3 ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਖ਼ਰਾਬ ਫੋਰਮ 'ਚੋਂ ਗੁਜ਼ਰ ਰਹੇ ਬੱਲੇਬਾਜ਼ ਕੇ. ਐੱਲ. ਰਾਹੁਲ ਨੂੰ ਟੀਮ 'ਚੋਂ ਬਾਹਰ ਕੱਢ ਦਿੱਤਾ ਗਿਆ ਹੈ। ਉੱਥੇ ਹੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਵਿਖੇ ਨਹਿਰ 'ਚੋਂ ਮਿਲੇ ਬੰਬ ਨੁਮਾ ਰੌਂਦ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਫ਼ਿਰੋਜ਼ਪੁਰ, 12 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਾਰਾਗੜ੍ਹੀ ਦੇ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਮਨਾ ਰਹੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਅੱਜ ਉਸ ਸਮੇਂ ਹੱਥਾਂ-ਪੈਰਾਂ ਦੀ ਪੈ ਗਈ, ਜਦੋਂ ਹੁਸੈਨੀਵਾਲਾ ਸੜਕ ਦੇ ਨਾਲ ਵਾਲੀ ਸੁੱਕੀ ਪਈ ਸੂਆ ਨੁਮਾ ਛੋਟੀ ਨਹਿਰ 'ਚੋਂ ਅੱਠ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਵਿਆਹੁਤਾ ਦੀ ਸਹੁਰੇ ਘਰ 'ਚ ਮੌਤ

ਤਲਵੰਡੀ ਸਾਬੋ / ਸੀਂਗੋ ਮੰਡੀ, 12 ਸਤੰਬਰ (ਲਕਵਿੰਦਰ ਸ਼ਰਮਾ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਇੱਕ ਲੜਕੀ ਜਸਪ੍ਰੀਤ ਕੌਰ, ਜਿਹੜੀ ਦੇਸੂ ਮਲਕਾਣਾ (ਹਰਿਆਣਾ) ਵਿਖੇ ਵਿਆਹੀ ਸੀ, ਦੀ ਭੇਦਭਰੇ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਪਿੰਡ ਦੇ ...

ਪੂਰੀ ਖ਼ਬਰ »

ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਮਰਨ ਵਰਤ ਦੂਜੇ ਦਿਨ 'ਚ ਦਾਖ਼ਲ

ਸੰਗਰੂਰ, 12 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ 9 ਦਿਨਾਂ ਤੋਂ ਆਪਣੀਆਂ ਮੰਗਾਂ ਲਈ ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਸੰਘਰਸ਼ ਕਰ ਰਹੇ ਅਧਿਆਪਕਾਂ ਵਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਦੂਜੇ ਦਿਨ 'ਚ ਦਾਖ਼ਲ ਹੋ ਗਿਆ ਹੈ ਅਤੇ ਪੰਜ ਅਧਿਆਪਕ ਨੌਵੇਂ ਦਿਨ ਵੀ ਪਾਣੀ ਦੀ ਟੈਂਕੀ ...

ਪੂਰੀ ਖ਼ਬਰ »

ਪੁਲਿਸ ਵਲੋਂ 670 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਨਰੋਟ ਜੈਮਲ ਸਿੰਘ, 12 ਸਤੰਬਰ (ਗੁਰਮੀਤ ਸਿੰਘ)- ਥਾਣਾ ਨਰੋਟ ਜੈਮਲ ਸਿੰਘ ਦੀ ਪੁਲਿਸ ਨੇ ਕੋਹਲੀਆਂ ਨਾਕੇ 'ਤੇ ਇੱਕ ਮਿੰਨੀ ਟਰੱਕ 'ਚੋਂ ਹਰਿਆਣਾ ਮਾਰਕਾ ਸ਼ਰਾਬ ਦੀਆਂ 670 ਪੇਟੀਆਂ ਬਰਾਮਦ ਕੀਤੀਆਂ ਹਨ। ਇਸ ਸੰਬੰਧੀ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ ...

ਪੂਰੀ ਖ਼ਬਰ »

1 ਕਰੋੜ ਦੀ ਫਿਰੌਤੀ ਮੰਗਣ ਵਾਲਾ ਨਾਮੀ ਗੈਂਗਸਟਰ ਸਾਥਣ ਸਣੇ ਗ੍ਰਿਫ਼ਤਾਰ

ਸੰਗਰੂਰ, 12 ਸਤੰਬਰ (ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਇੱਕ ਨਾਮੀ ਗੈਂਗਸਟਰ ਅਤੇ ਉਸ ਦੀ ਸਾਥਣ ਨੂੰ ਅਸਲੇ ਸਣੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਿੱਤਾ ਗਿਆ ਹੈ। ਐਸ.ਪੀ.(ਡੀ) ਸੰਗਰੂਰ ਹਰਿੰਦਰ ਸਿੰਘ ਨੇ ਪ੍ਰੈੱਸ ...

ਪੂਰੀ ਖ਼ਬਰ »

ਕੋਰੀਅਰ ਸਰਵਿਸ ਦੇ ਦਫ਼ਤਰ 'ਚੋਂ 1.20 ਲੱਖ ਰੁਪਏ ਲੁੱਟ ਕੇ ਫ਼ਰਾਰ ਹੋਏ ਲੁਟੇਰੇ

ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)- ਅੱਜ ਬਾਅਦ ਦੁਪਹਿਰ ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਪਿੰਡ ਪਿੱਪਲਾਂਵਾਲਾ ਵਿਖੇ ਇੱਕ ਕੋਰੀਅਰ ਸਰਵਿਸ ਦੇ ਦਫ਼ਤਰ 'ਚੋਂ ਲੁਟੇਰਿਆਂ ਵਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ 1.20 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਲੱਖਾ ਬਣੇ ਬਲਾਕ ਸੰਮਤੀ ਲੋਹੀਆਂ ਦੇ ਚੇਅਰਮੈਨ

ਲੋਹੀਆਂ ਖ਼ਾਸ, 12 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਬਲਾਕ ਸੰਮਤੀ ਲੋਹੀਆਂ ਦੀ ਅੱਜ ਹੋਈ ਚੋਣ 'ਚ ਲਖਵਿੰਦਰ ਸਿੰਘ ਲੱਖਾ ਮੱਲੀ ਵਾਲ ਨੂੰ ਚੇਅਰਮੈਨ ਅਤੇ ਸਰਬਜੀਤ ਕੌਰ ਜਲਾਲਪੁਰ ਨੂੰ ਉਪ ਚੇਅਰਪਰਸਨ ਚੁਣਿਆ ਗਿਆ ...

ਪੂਰੀ ਖ਼ਬਰ »

ਕੇਂਦਰ ਵੱਲੋਂ ਭੇਜੀ ਟੀਮ ਨੇ ਲਿਆ ਰੋਪੜ ਤੇ ਨੇੜਲੇ ਜ਼ਿਲ੍ਹਿਆਂ 'ਚ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ

ਜਲੰਧਰ, 11 ਸਤੰਬਰ (ਚਿਰਾਗ਼ ਸ਼ਰਮਾ) - ਕੇਂਦਰ ਸਰਕਾਰ ਦੀ ਇਕ ਉੱਚ ਪੱਧਰੀ ਟੀਮ ਵਲੋਂ ਅੱਜ ਪੰਜਾਬ ਅੰਦਰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜਾ ਲੈਣ ਲਈ ਆਈ.ਐਸ.ਬੀ ਮੁਹਾਲੀ ਵਿਖੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਪ੍ਮੁੱਖ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ। ...

ਪੂਰੀ ਖ਼ਬਰ »

ਜੀ. ਕੇ. ਵਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ

ਨਵੀਂ ਦਿੱਲੀ, 12 ਸਤੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜੀ. ਕੇ. ਨੇ ਕਿਹਾ ਕਿ ਪਾਰਟੀ ਦੇ ਨਾਂ ਦਾ ਐਲਾਨ 2 ਅਕਤੂਬਰ ...

ਪੂਰੀ ਖ਼ਬਰ »

ਸਕੂਲੀ ਵੈਨ ਅਤੇ ਛੋਟੇ ਹਾਥੀ ਵਿਚਾਲੇ ਹੋਈ ਟੱਕਰ 'ਚ ਚਾਰ ਬੱਚਿਆਂ ਸਣੇ ਅੱਠ ਜ਼ਖ਼ਮੀ

ਤਪਾ ਮੰਡੀ, 12 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਘੁੰਨਸਾਂ ਨਜ਼ਦੀਕ ਅੱਜ ਇੱਕ ਸਕੂਲੀ ਵੈਨ ਅਤੇ ਛੋਟੇ ਹਾਥੀ ਵਿਚਾਲੇ ਹੋਈ ਟੱਕਰ 'ਚ ਅੱਠ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ 4 ਬੱਚੇ ਅਤੇ ਇੱਕ ਔਰਤ ਵੀ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਗਾਇਕ ਐਲੀ ਮਾਂਗਟ ਨੂੰ ਅਦਾਲਤ ਨੇ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਐੱਸ. ਏ. ਐੱਸ. ਨਗਰ, 12 ਸਤੰਬਰ (ਜਸਬੀਰ ਸਿੰਘ ਜੱਸੀ, ਅਮਰਜੀਤ)- ਗਾਇਕ ਐਲੀ ਮਾਂਗਟ ਅਤੇ ਹਰਦੀਪ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਹਾਂ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਇਸ ਮੌਕੇ ਐਲੀ ਮਾਂਗਟ ਨੇ ਕਿਹਾ ਕਿ ਮੈਨੂੰ ਕਾਨੂੰਨ ...

ਪੂਰੀ ਖ਼ਬਰ »

ਹੈਪੇਟਾਈਟਸ 'ਏ' ਦੀ ਲਪੇਟ 'ਚ ਆਇਆ ਬਠਿੰਡਾ ਜ਼ਿਲ੍ਹੇ ਦਾ ਪਿੰਡ ਹਰਰਾਏਪੁਰ, ਇੱਕ ਦੀ ਮੌਤ

ਬਠਿੰਡਾ, 12 ਸਤੰਬਰ (ਸੁਖਵਿੰਦਰ ਸਿੰਘ ਸੁੱਖਾ, ਨਾਇਬ ਸਿੱਧੂ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਹਰਰਾਏਪੁਰ 'ਚ ਹੈਪੇਟਾਈਟਸ 'ਏ' ਬਿਮਾਰੀ ਫੈਲ ਗਈ ਹੈ। ਇਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ 70 ਮਰੀਜ਼ ਇਸ ਦੇ ਲਪੇਟ 'ਚ ਆਏ ਹਨ। ਮ੍ਰਿਤਕ ਨੌਜਵਾਨ ਦੀ ਪਹਿਚਾਣ 20 ਸਾਲਾ ...

ਪੂਰੀ ਖ਼ਬਰ »

10 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਸਣੇ ਇੱਕ ਕਾਬੂ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ 10 ਕਰੋੜ ਰੁਪਏ ਦੀ ਕੀਮਤ ਵਾਲੇ ਨਸ਼ੀਲੇ ਪਦਾਰਥਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਦਮ ਪੁਰਸਕਾਰਾਂ ਲਈ ਮੈਰੀ ਕਾਮ ਸਣੇ ਨਾਮਜ਼ਦ ਕੀਤੀਆਂ ਗਈਆਂ 9 ਖਿਡਾਰਨਾਂ

ਨਵੀਂ ਦਿੱਲੀ, 12 ਸਤੰਬਰ- ਦੁਨੀਆ 'ਚ ਭਾਰਤ ਦਾ ਨਾਂ ਰੌਸ਼ਨ ਕਰਨ ਵਾਲੀਆਂ 9 ਮਹਿਲਾ ਖਿਡਾਰੀਆਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾ ਸਕਦਾ ਹੈ। ਖੇਡ ਮੰਤਰਾਲੇ ਦੇ ਸੂਤਰਾਂ ਮੁਤਾਬਕ ਛੇ ਵਾਰ ਦੀ ਵਿਸ਼ਵ ਚੈਂਪੀਅਨ ਐੱਮ. ਸੀ. ਮੈਰੀਕਾਮ ਨੂੰ ਪਦਮ ਵਿਭੂਸ਼ਣ ਨਾਲ ...

ਪੂਰੀ ਖ਼ਬਰ »

ਪਾਕਿਸਤਾਨ ਨੇ ਕੁਲਭੂਸ਼ਣ ਜਾਧਵ ਨੂੰ ਦੂਜੀ ਵਾਰ ਕੂਟਨੀਤਕ ਪਹੁੰਚ ਦੇਣ ਤੋਂ ਕੀਤਾ ਇਨਕਾਰ

ਇਸਲਾਮਾਬਾਦ, 12 ਸਤੰਬਰ- ਪਾਕਿਸਤਾਨ ਨੇ ਕੁਲਭੂਸ਼ਣ ਜਾਧਵ ਨੂੰ ਦੂਜੀ ਵਾਰ ਕੂਟਨੀਤਕ ਪਹੁੰਚ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਸਲ ਨੇ ਕਿਹਾ ਹੈ ਕਿ ਕੁਲਭੂਸ਼ਣ ਜਾਧਵ ਨੂੰ ਦੂਜੀ ਵਾਰ ਕੂਟਨੀਤਕ ਪਹੁੰਚ ਨਹੀਂ ...

ਪੂਰੀ ਖ਼ਬਰ »

ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 12 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਨੀਲੋਵਾਲ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਅਤੇ ਪੰਜਾਬ ਸਰਹੱਦ ਤੋਂ ਸੱਤ ਏ. ਕੇ. 47 ਸਣੇ ਫੜੇ ਗਏ ਤਿੰਨ ਸ਼ੱਕੀ

ਮਾਧੋਪੁਰ, 12 ਸਤੰਬਰ (ਨਰੇਸ਼ ਮਹਿਰਾ)- ਪੰਜਾਬ-ਜੰਮੂ-ਕਸ਼ਮੀਰ ਸਰਹੱਦ ਕੋਲ ਲਖਨਪੁਰ ਟੋਲ ਪਲਾਜ਼ਾ 'ਤੇ ਜੰਮੂ-ਕਸ਼ਮੀਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇੱਕ ਟਰੱਕ 'ਚੋਂ ਸੱਤ ਏ. ਕੇ. 47 ਬੰਦੂਕਾਂ ਸਣੇ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ...

ਪੂਰੀ ਖ਼ਬਰ »

ਪਟਿਆਲਾ ਵਿਖੇ ਨਗਰ ਨਿਗਮ ਦੇ ਮੁਲਾਜ਼ਮਾਂ ਨੇ ਕੂੜੇ ਦੀਆਂ ਟਰਾਲੀਆਂ ਖੜ੍ਹੀਆਂ ਕਰਕੇ ਬੰਦ ਕੀਤਾ ਬੱਸ ਸਟੈਂਡ ਚੌਕ

ਪਟਿਆਲਾ, 12 ਸਤੰਬਰ (ਅਮਨਦੀਪ ਸਿੰਘ)- ਅੱਜ ਪਟਿਆਲਾ ਦੇ ਬੱਸ ਸਟੈਂਡ ਚੌਕ 'ਚ ਨਗਰ ਨਿਗਮ ਦੇ ਕਲਾਸ ਫੋਰਥ ਮੁਲਾਜ਼ਮਾਂ ਨੇ ਕੂੜੇ ਦੀਆਂ ਗੱਡੀਆਂ, ਟਰੈਕਟਰ-ਟਰਾਲੀਆਂ ਆਦਿ ਖੜ੍ਹੀਆਂ ਕਰਕੇ ਚੌਕ ਨੂੰ ਮੁਕੰਮਲ ਬੰਦ ਕਰ ਦਿੱਤਾ। ਇਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ...

ਪੂਰੀ ਖ਼ਬਰ »

ਕਰਜ਼ੇ ਦਾ ਦੈਂਤ ਰੋਜ਼ਾਨਾ ਲੈ ਰਿਹਾ ਹੈ ਕਿਸਾਨਾਂ ਦੀ ਜਾਨ, ਕਰਜ਼ਾ ਮੁਕਤੀ ਨੂੰ ਲੈ ਕੇ ਫੋਰਮ ਨੇ ਕੈਪਟਨ ਨੂੰ ਲਿਖੀ ਚਿੱਠੀ

ਸੰਗਰੂਰ, 12 ਸਤੰਬਰ (ਧੀਰਜ ਪਸ਼ੋਰੀਆ)- ਪੰਜਾਬ 'ਚ ਕਰਜ਼ੇ ਅਤੇ ਨਸ਼ੇ ਦੇ ਦੈਂਤ ਵਲੋਂ ਤਾਂਡਵ ਮਚਾਉਣ ਦੇ ਨਾਲ ਹੀ ਖ਼ਤਰਨਾਕ ਬਿਮਾਰੀਆਂ, ਸੜਕ ਹਾਦਸੇ, ਆਵਾਰਾ ਪਸ਼ੂ, ਆਵਾਰਾ ਕੁੱਤੇ ਰੋਜ਼ਾਨਾ ਕਿਤੇ ਨਾ ਕਿਤੇ ਮਨੁੱਖੀ ਜਾਨਾਂ ਲੈ ਰਹੇ ਹਨ। ਬਰਨਾਲੇ ਜ਼ਿਲ੍ਹੇ ਦੇ ਪਿੰਡ ਭੋਤਨਾ 'ਚ ...

ਪੂਰੀ ਖ਼ਬਰ »

ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ ਨੇ ਸੀ. ਬੀ. ਆਈ. ਨੂੰ ਜਾਰੀ ਕੀਤਾ ਨੋਟਿਸ

ਨਵੀਂ ਦਿੱਲੀ, 12 ਸਤੰਬਰ- ਆਈ. ਐੱਨ. ਐਕਸ ਮੀਡੀਆ ਹੇਰਾਫੇਰੀ ਨਾਲ ਜੁੜੇ ਸੀ. ਬੀ. ਆਈ. ਮਾਮਲੇ 'ਚ ਅੱਜ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਹੋਈ। ਅਦਾਲਤ ਨੇ ਚਿਦੰਬਰਮ ਦੀ ਨਿਯਮਿਤ ਜ਼ਮਾਨਤ ਪਟੀਸ਼ਨ 'ਤੇ ਸੀ. ਬੀ. ...

ਪੂਰੀ ਖ਼ਬਰ »

ਕਠੂਆ 'ਚ ਪੁਲਿਸ ਨੇ ਟਰੱਕ 'ਚੋਂ ਬਰਾਮਦ ਕੀਤੇ ਹਥਿਆਰ ਅਤੇ ਗੋਲਾ ਬਾਰੂਦ

ਸ੍ਰੀਨਗਰ, 12 ਸਤੰਬਰ- ਜੰਮੂ-ਕਸ਼ਮੀਰ ਦੇ ਕਠੂਆ ਸ਼ਹਿਰ 'ਚ ਪੁਲਿਸ ਨੇ ਇੱਕ ਟਰੱਕ ਨੂੰ ਫੜਿਆ ਹੈ। ਕਠੂਆ ਦੇ ਐੱਸ. ਐੱਸ. ਪੀ. ਮੁਤਾਬਕ ਇਸ ਟਰੱਕ 'ਚੋਂ ਹਥਿਆਰਾਂ ਅਤੇ ਗੋਲਾ ਬਾਰੂਦ ਬਰਾਮਦ ਹੋਏ ...

ਪੂਰੀ ਖ਼ਬਰ »

ਦਿੱਲੀ 'ਚ ਆਲ ਇੰਡੀਆ ਕਾਂਗਰਸ ਕਮੇਟੀ ਦੀ ਬੈਠਕ ਸ਼ੁਰੂ

ਨਵੀਂ ਦਿੱਲੀ, 12 ਸਤੰਬਰ- ਦਿੱਲੀ 'ਚ ਕਾਂਗਰਸ ਹੈੱਡਕੁਆਟਰ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪ੍ਰਿਅੰਕਾ ਗਾਂਧੀ, ਗ਼ੁਲਾਮ ਨਬੀ ਆਜ਼ਾਦ ...

ਪੂਰੀ ਖ਼ਬਰ »

ਅਯੁੱਧਿਆ ਭੂਮੀ ਵਿਵਾਦ : ਸੁਪਰੀਮ ਕੋਰਟ 'ਚ 22ਵੇਂ ਦਿਨ ਦੀ ਸੁਣਵਾਈ ਸ਼ੁਰੂ

ਨਵੀਂ ਦਿੱਲੀ, 12 ਸਤੰਬਰ- ਸੁਪਰੀਮ ਕੋਰਟ 'ਚ ਅਯੁੱਧਿਆ ਭੂਮੀ ਵਿਵਾਦ ਮਾਮਲੇ 'ਚ ਅੱਜ 22ਵੇਂ ਦਿਨ ਦੀ ਸੁਣਵਾਈ ਸ਼ੁਰੂ ਹੋ ਚੁੱਕੀ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲਾ ਪੰਜ ਜੱਜਾਂ ਦਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਿਹਾ ...

ਪੂਰੀ ਖ਼ਬਰ »

ਸੋਨੀਆ ਗਾਂਧੀ ਨੇ ਸੱਦੀ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ

ਨਵੀਂ ਦਿੱਲੀ, 12 ਸਤੰਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕੱਲ੍ਹ ਭਾਵ ਕਿ ਸ਼ੁੱਕਰਵਾਰ ਨੂੰ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਇੱਕ ਬੈਠਕ ਬੁਲਾਈ ...

ਪੂਰੀ ਖ਼ਬਰ »

ਲੱਦਾਖ਼ 'ਚ ਆਪਸ 'ਚ ਭਿੜੇ ਭਾਰਤੀ ਅਤੇ ਚੀਨੀ ਜਵਾਨ, ਹੋਈ ਧੱਕਾ-ਮੁੱਕੀ

ਨਵੀਂ ਦਿੱਲੀ, 12 ਸਤੰਬਰ- ਪਾਕਿਸਤਾਨ ਨਾਲ ਤਣਾਅ ਵਿਚਾਲੇ ਬੁੱਧਵਾਰ ਨੂੰ ਲੱਦਾਖ਼ 'ਚ ਭਾਰਤ ਅਤੇ ਚੀਨ ਦੇ ਜਵਾਨ ਆਪਸ 'ਚ ਭਿੜ ਗਏ। ਜਾਣਕਾਰੀ ਮੁਤਾਬਕ ਭਾਰਤੀ ਅਤੇ ਚੀਨੀ ਜਵਾਨਾਂ ਵਿਚਾਲੇ ਕਾਫ਼ੀ ਦੇਰ ਤੱਕ ਧੱਕਾ-ਮੁੱਕੀ ਹੁੰਦੀ ਰਹੀ। ਘਟਨਾ 134 ਕਿਲੋਮੀਟਰ ਲੰਬੀ ਪੈਂਗੋਂਗ ...

ਪੂਰੀ ਖ਼ਬਰ »

ਪਤੀ ਨੇ ਸੁੱਤੀ ਪਈ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਤਾਰਿਆ ਮੌਤ ਦੇ ਘਾਟ

ਫ਼ਾਜ਼ਿਲਕਾ, 11 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਪਿੰਡ ਗੰਜੂਆਣਾ ਹਸਤਾ 'ਚ ਇੱਕ ਪਤੀ ਵਲੋਂ ਬੇਰਹਿਮੀ ਨਾਲ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਪਰਮਜੀਤ ਕੌਰ ਨਾਮੀ ਇੱਕ ਔਰਤ ਆਪਣੇ ਬੱਚਿਆਂ ਦੇ ਨਾਲ ਘਰ ਦੇ ਇੱਕ ਕਮਰੇ 'ਚ ...

ਪੂਰੀ ਖ਼ਬਰ »

ਗਣਪਤੀ ਪੰਡਾਲ ਦੀ ਕੰਧ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ

ਭੋਪਾਲ, 12 ਸਤੰਬਰ- ਬੀਤੀ ਰਾਤ ਮੱਧ ਪ੍ਰਦੇਸ਼ ਦੇ ਸਾਗਰ ਸ਼ਹਿਰ ਦੇ ਬਮੁਰਾਕੁੰਜ ਪਿੰਡ 'ਚ ਇੱਕ ਗਣਪਤੀ ਪੰਡਾਲ ਦੀ ਕੰਧ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਚਾਰ ਲੋਕ ਜ਼ਖ਼ਮੀ ਹੋਏ ...

ਪੂਰੀ ਖ਼ਬਰ »

ਭਿਆਨਕ ਸੜਕ ਹਾਦਸੇ ਵਿਚ 6 ਮੌਤਾਂ

ਸਤਾਰਾ, 12 ਸਤੰਬਰ - ਮਹਾਰਾਸ਼ਟਰ ਦੇ ਸਤਾਰਾ ਨੇੜੇ ਪੁਣੇ ਬੈਂਗਲੁਰੂ ਨੈਸ਼ਨਲ ਹਾਈਵੇ 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਬੱਸ ਦੇ ਟਰੱਕ ਵਿਚ ਵੱਜਣ ਕਾਰਨ ਵਾਪਰਿਆ ...

ਪੂਰੀ ਖ਼ਬਰ »

ਮਹਾਰਾਸ਼ਟਰ, ਹਰਿਆਣਾ ਤੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਹੋ ਸਕਦੈ ਐਲਾਨ

ਨਵੀਂ ਦਿੱਲੀ, 12 ਸਤੰਬਰ - ਚੋਣ ਕਮਿਸ਼ਨ ਤਿੰਨ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਕਰ ਸਕਦਾ ਹੈ। ਅੱਜ ਹੋਣ ਵਾਲੀ ਚੋਣ ਕਮਿਸ਼ਨ ਦੀ ਬੈਠਕ ਵਿਚ ਮਹਾਰਾਸ਼ਟਰ, ਹਰਿਆਣਾ ਤੇ ਝਾਰਖੰਡ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ...

ਪੂਰੀ ਖ਼ਬਰ »

32 ਪ੍ਰਿੰਸੀਪਲਾਂ ਦੇ ਹੋਏ ਤਬਾਦਲੇ

ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ. (ਸਕੂਲ ਤੇ ਇੰਨਪੈਕਸ਼ਨ) ਗਰੁੱਪ - ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਦੀ ਸੂਚੀ ਹੇਠ ਅਨੁਸਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX