ਤਾਜਾ ਖ਼ਬਰਾਂ


ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  16 minutes ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  16 minutes ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  30 minutes ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  40 minutes ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 18 ਨਵੰਬਰ- ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾਰਾ 'ਚ ਸਤਲੁਜ ਦਰਿਆ 'ਚ ਅੱਜ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਲਹੁ ਸ਼ੇਖ਼ਾ ਇਲਾਕੇ...
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਰਾਜ ਸਭਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਵੀ ਦੇਸ਼ ਦੀ ਭਲਾਈ ਦੀ ਗੱਲ ਆਉਂਦੀ ਹੈ ਤਾਂ ਸਦਨ ਇਸ ਦੇ ਲਈ ਹਮੇਸ਼ਾ ਤਿਆਰ ਰਿਹਾ...
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੰਗਰੂਰ ਦੇ ਚੰਗਾਲੀਵਾਲਾ ਪਿੰਡ 'ਚ ਬੇਰਹਿਮੀ ਨਾਲ ਕਤਲ ਕੀਤੇ ਗਏ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 1 hour ago
ਹਰੀਕੇ ਪੱਤਣ, 18 ਨਵੰਬਰ (ਸੰਜੀਵ ਕੁੰਦਰਾ)- ਥਾਣਾ ਹਰੀਕੇ ਪੱਤਣ ਪੁਲਿਸ ਨੇ ਨਾਜਾਇਜ਼ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ ਕਰਦਿਆਂ 3 ਪੋਕਲੇਨ ਮਸ਼ੀਨਾਂ ਅਤੇ 5 ਘੋੜੇ ਟਰਾਲੇ...
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 2 hours ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  about 2 hours ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  about 2 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੰਗਰੂਰ ਦੇ ਚੰਗਾਲੀਵਾਲਾ ਪਿੰਡ 'ਚ ਬੇਰਹਿਮੀ ਨਾਲ ਕਤਲ ਕੀਤੇ ਗਏ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰ...
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  about 2 hours ago
ਵਾਸ਼ਿੰਗਟਨ, 18 ਨਵੰਬਰ- ਅਮਰੀਕਾ ਦੇ ਕੈਲੇਫੋਰਨੀਆ 'ਚ ਸਥਿਤ ਫਰੈਸਨੋ 'ਚ ਐਤਵਾਰ ਸ਼ਾਮੀਂ 6 ਵਜੇ (ਸਥਾਨਕ ਸਮੇਂ ਮੁਤਾਬਕ) ਘਰ ਦੇ ਪਿਛਲੇ ਹਿੱਸੇ 'ਚ ਬੈਠ ਕੇ ਫੁੱਟਬਾਲ ਮੈਚ ਦੇਖ ਰਹੇ...
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  about 3 hours ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 3 hours ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 3 hours ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 3 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 4 hours ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  about 4 hours ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  about 4 hours ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  about 4 hours ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  about 4 hours ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 5 hours ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  about 5 hours ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  about 5 hours ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  about 5 hours ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  about 6 hours ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 6 hours ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  about 6 hours ago
ਮਹਾਰਾਸ਼ਟਰ 'ਚ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ - ਸੰਜੇ ਰਾਊਤ
. . .  about 6 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  about 6 hours ago
ਬੱਸ ਅਤੇ ਟਰੱਕ ਦੀ ਟੱਕਰ 'ਚ 10 ਮੌਤਾਂ, 25 ਜ਼ਖਮੀ
. . .  about 7 hours ago
ਸ਼ਰਦ ਪਵਾਰ ਸ਼ਾਮ 4 ਵਜੇ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 7 hours ago
ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਕਰਨਗੇ ਪ੍ਰੈੱਸ ਵਾਰਤਾ
. . .  about 7 hours ago
ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ
. . .  1 minute ago
ਦਿੱਲੀ 'ਚ ਅੱਜ ਵੀ ਆਈ.ਟੀ.ਓ ਮਾੜੀ ਸ਼੍ਰੇਣੀ ਵਿਚ 215ਵੇਂ ਨੰਬਰ 'ਤੇ
. . .  about 8 hours ago
ਦਿੱਲੀ-ਐਨ.ਸੀ.ਆਰ 'ਚ ਅੱਜ ਮੁੜ ਖੁੱਲ੍ਹਣਗੇ ਸਕੂਲ
. . .  about 8 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਅੱਜ ਲੈਣਗੇ 47ਵੇਂ ਚੀਫ਼ ਜਸਟਿਸ ਵਜੋਂ ਹਲਫ਼
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਚੱਲਦੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  1 day ago
ਬਟਾਲਾ 'ਚ ਮਾਮੇ ਨੇ ਭਣੇਵੀਂ ਨੂੰ ਗੋਲੀ ਮਾਰ ਆਪ ਕੀਤੀ ਆਤਮ ਹੱਤਿਆ
. . .  1 day ago
ਆਈ.ਈ.ਡੀ ਧਮਾਕੇ 'ਚ ਹੌਲਦਾਰ ਸ਼ਹੀਦ
. . .  1 day ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ, ਨੌਕਰੀ ਤੇ ਪੈਨਸ਼ਨ ਦੇਣ ਦਾ ਐਲਾਨ
. . .  1 day ago
ਕੈਨੇਡਾ-ਸੁਲਤਾਨਪੁਰ ਲੋਧੀ ਬੱਸ ਦਾ ਭਾਰਤ ਪਹੁੰਚਣ ਤੇ ਨਿੱਘਾ ਸਵਾਗਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਜਲੰਧਰ

ਕੰਢਿਆਲੀ ਤਾਰ ਦੇ ਪਾਰ ਦੱਬੀ 1 ਕਿੱਲੋ ਹੈਰੋਇਨ ਬਰਾਮਦ, ਇਕ ਗਿ੍ਫ਼ਤਾਰ

ਜਲੰਧਰ, 11 ਸਤੰਬਰ (ਐੱਮ. ਐੱਸ. ਲੋਹੀਆ) - ਭਾਰਤ-ਪਾਕਿਸਤਾਨ ਸਰਹੱਦ 'ਤੇ ਪਿੰਡ ਗਜਨੀਵਾਲ 'ਚ ਲੱਗੀ ਕੰਢਿਆਲੀ ਤਾਰ ਤੋਂ ਪਾਰ ਦੱਬੀ ਹੋਈ ਇਕ ਕਿਲੋ ਹੈਰੋਇਨ ਬਰਾਮਦ ਕਰਕੇ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪਿੰਡ ਗੱਡੀ ਮੱਤੜ, ਲੱਖੋਕੇ ਬਹਿਰਾਮ, ਫਿਰੋਜ਼ਪੁਰ ਦੇ ਰਹਿਣ ਵਾਲੇ ਮੱਖਣ ਸਿੰਘ (60) ਪੁੱਤਰ ਭੋਲਾ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੱਖਣ ਸਿੰਘ ਦੇ ਕਬਜ਼ੇ 'ਚੋਂ ਪੁਲਿਸ ਨੂੰ ਚੀਨ ਦੀ ਬਣੀ ਇਕ 30 ਬੋਰ ਦੀ ਪਿਸਤੌਲ ਅਤੇ 30 ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 9 ਸਤੰਬਰ 2019 ਨੂੰ ਡੀ.ਸੀ.ਪੀ. ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਏ.ਡੀ.ਸੀ.ਪੀ. (ਸਿਟੀ-2) ਪੀ. ਐਸ. ਭੰਡਾਲ ਦੀਆਂ ਹਦਾਇਤਾਂ 'ਤੇ ਏ.ਸੀ.ਪੀ. ਪੱਛਮੀ ਬਰਜਿੰਦਰ ਸਿੰਘ ਅਤੇ ਏ.ਸੀ.ਪੀ. ਕ੍ਰਾਈਮ ਕੰਵਲਜੀਤ ਸਿੰਘ ਦੀ ਅਗਵਾਈ 'ਚ ਥਾਣਾ ਬਸਤੀ ਬਾਵਾ ਖੇਲ ਦੇ ਮੁਖੀ ਮੇਜਰ ਸਿੰਘ ਅਤੇ ਸੀ.ਆਈ.ਏ. ਸਟਾਫ਼ ਦੇ ਮੁਖੀ ਹਰਮਿੰਦਰ ਸਿੰਘ ਦੀਆਂ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਕ ਸਕਾਰਪੀਓ ਕਾਰ 'ਚੋਂ ਇਕ ਕਿਲੋ ਹੈਰੋਇਨ ਬਰਾਮਦ ਕਰਕੇ ਪਿੰਡ ਫੱਤੇਵਾਲਾ ਹਿਠਾਰ, ਥਾਣਾ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਦੇ ਮੌਜੂਦਾ ਸਰਪੰਚ ਵਿਕਰਮ ਸਿੰਘ ਉਰਫ਼ ਵਿੱਕੀ (24) ਪੁੱਤਰ ਰਾਜ ਸਿੰਘ ਅਤੇ ਉਸ ਦੇ ਸਾਥੀ ਪਿੰਡ ਕਿਸ਼ੋਰ ਸਿੰਘ ਵਾਲਾ ਦੇ ਵਾਸੀ ਕਰਨਵੀਰ ਸਿੰਘ (24) ਪੁੱਤਰ ਜਸਵੰਤ ਸਿੰਘ ਨੂੰ ਗਿ੍ਫ਼ਤਾਰ ਕਰਕੇ 2 ਦਿਨ ਦਾ ਰਿਮਾਂਡ ਲਿਆ ਗਿਆ ਸੀ | ਰਿਮਾਂਡ ਦੌਰਾਨ ਵਿਕਰਮ ਸਿੰਘ ਅਤੇ ਕਰਨਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਦੋਸਤੀ ਮੱਖਣ ਸਿੰਘ ਦੇ ਲੜਕੇ ਚਰਨਜੀਤ ਸਿੰਘ ਉਰਫ਼ ਚੰਨਾ ਦੇ ਨਾਲ ਹੈ, ਜਿਨ੍ਹਾਂ ਦੇ ਖੇਤ ਕੰਢਿਆਲੀ ਤਾਰ ਤੋਂ ਪਾਰ ਹਨ ਅਤੇ ਉਹ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਸਪਲਾਈ ਕਰਦੇ ਹਨ | ਉਹ ਵੀ ਮੱਖਣ ਸਿੰਘ ਤੋਂ ਹੈਰੋਇਨ ਲੈ ਕੇ ਅੱਗੇ ਪੰਜਾਬ 'ਚ ਸਪਲਾਈ ਕਰਦੇ ਹਨ | ਪੁਲਿਸ ਪਾਰਟੀਆਂ ਨੇ ਮੰਗਲਵਾਰ ਨੂੰ ਮੱਖਣ ਸਿੰਘ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਉਸ ਨੂੰ ਗਿ੍ਫ਼ਤਾਰ ਕਰ ਲਿਆ, ਜਿਸ ਨੇ ਦੱਸਿਆ ਕਿ ਕੰਢਿਆਲੀ ਤਾਰ ਦੇ ਪਾਰ ਉਸ ਨੇ ਹੈਰੋਇਨ ਦੀ ਖੇਪ ਦਬਾ ਕੇ ਰੱਖੀ ਹੋਈ ਹੈ | ਮਿਲੀ ਜਾਣਕਾਰੀ ਤੋਂ ਬਾਅਦ ਬੀ.ਐਸ.ਐਫ਼. ਅਧਿਕਾਰੀਆਂ ਦੀ ਸਹਾਇਤਾ ਦੇ ਨਾਲ ਕੰਢਿਆਲੀ ਤਾਰ ਤੋਂ ਪਾਰ ਜਾ ਮੱਖਣ ਸਿੰਘ ਦੀ ਨਿਸ਼ਾਨਦੇਹੀ 'ਤੇ ਹੈਰੋਇਨ ਬਰਾਮਦ ਕਰ ਲਈ ਹੈ | ਮੱਖਣ ਸਿੰਘ ਦੇ ਕਬਜ਼ੇ 'ਚੋਂ ਚੀਨ ਦੀ ਬਣੀ ਇਕ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ, ਜੋ ਉਸ ਨੇ ਪਾਕਿਸਤਾਨ ਦੇ ਤੱਸਕਰਾਂ ਜ਼ਰੀਏ ਹੀ ਮੰਗਵਾਈ ਸੀ | ਇਸ ਕਾਰਵਾਈ ਦੌਰਾਨ ਚਰਨਜੀਤ ਸਿੰਘ ਉਰਫ਼ ਚੰਨਾ ਫਰਾਰ ਹੋ ਗਿਆ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ | ਸ. ਭੁੱਲਰ ਨੇ ਦੱਸਿਆ ਕਿ ਵਿਕਰਮ ਸਿੰਘ ਉਰਫ਼ ਵਿੱਕੀ ਅਤੇ ਕਰਨਵੀਰ ਸਿੰਘ ਦਾ 2 ਦਿਨ ਦਾ ਰਿਮਾਂਡ ਲਿਆ ਸੀ, ਜੋ ਅੱਜ ਖ਼ਤਮ ਹੋ ਗਿਆ ਸੀ | ਅੱਜ ਮੱਖਣ ਸਿੰਘ ਦੇ ਨਾਲ ਹੀ ਵਿਕਰਮ ਸਿੰਘ ਅਤੇ ਕਰਨਵੀਰ ਨੂੰ ਵੀ ਅਦਾਲਤ 'ਚ ਪੇਸ਼ ਕਰਕੇ ਇਨ੍ਹਾਂ ਦਾ 5 ਦਿਨ ਦਾ ਹੋਰ ਰਿਮਾਂਡ ਲਿਆ ਗਿਆ ਹੈ | ਇਸ ਦੌਰਾਨ ਮੁਲਜ਼ਮਾਂ ਕੋਲੋਂ ਹੋਰ ਜਾਣਕਾਰੀ ਲਈ ਜਾਵੇਗੀ |

'ਸਿੱਖ ਸਮਾਜ ਅਤੇ ਵਾਲਮੀਕਿ ਸਮਾਜ' 'ਚ ਸਮਝੌਤੇ ਦੇ ਬਾਵਜੂਦ ਅੱਡਾ ਕੰਗ ਖੁਰਦ 'ਚ ਦੋਹਾਂ ਧਿਰਾਂ 'ਚ ਤਨਤਨੀ

ਲੋਹੀਆਂ ਖਾਸ, 11 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਨਕੋਦਰ ਵਿਖੇ ਬੰਦ ਦੌਰਾਨ ਵਾਪਰੇ ਗੋਲੀ ਕਾਂਡ ਤੋਂ ਬਾਅਦ ਸਤਿਕਾਰ ਕਮੇਟੀ ਦੇ ਆਗੂ ਭਾਈ ਸੁਖਜੀਤ ਸਿੰਘ ਖੋਸਾ ਅਤੇ ਵਾਲਮੀਕ ਸਮਾਜ ਵਲੋਂ ਅੱਜ ਦੇ 11 ਸਤੰਬਰ ਦੇ ਬੰਦ ਸਬੰਧੀ ਕੀਤੀ ਬਿਆਨਬਾਜ਼ੀ ਤੋਂ ਬਾਅਦ ਪੈਦਾ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਕੈਦ

ਜਲੰਧਰ, 11 ਸਤੰਬਰ (ਚੰਦੀਪ ਭੱਲਾ)-ਜੇ.ਐਮ.ਆਈ.ਸੀ ਰਜਿੰਦਰ ਸਿੰਘ ਤੇਜੀ ਦੀ ਅਦਾਲਤ ਨੇ ਚੋਰੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੁਖਦੇਵ ਕੁਮਾਰ ਪੁੱਤਰ ਈਸ਼ਵਰ ਦਾਸ ਵਾਸੀ ਮੁਹੱਲਾ ਗੁਲਾਬੀਆਂ, ਬਸਤੀ ਸ਼ੇਖ, ਜਲੰਧਰ ਨੂੰ 2 ਸਾਲ ਦੀ ਕੈਦ ਅਤੇ 1 ਹਜ਼ਾਰ ਰੁਪਏ ਜੁਰਮਾਨੇ ...

ਪੂਰੀ ਖ਼ਬਰ »

ਪਿਸਤੌਲਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਲੁਟੇਰਿਆਂ ਨੇ ਸ਼ਰਾਬ ਦਾ ਠੇਕਾ ਲੁੱਟਿਆ

ਦੋ ਦਿਨਾ 'ਚ ਦੂਸਰੀ ਵਾਰਦਾਤ ਨੂੰ ਲੁਟੇਰਿਆਂ ਨੇ ਦਿੱਤਾ ਅੰਜ਼ਾਮ

ਜਲੰਧਰ ਛਾਉਣੀ, 11 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ-ਹੁਸ਼ਿਆਰਪੁਰ ਮੁੱਖ ਮਾਰਗ ਨੰਗਲ ਸ਼ਾਮਾਂ ਚੌਾਕ ਤੋਂ ਕੁਝ ਦੂਰੀ 'ਤੇ ਸਥਿਤ ਇਕ ਸ਼ਰਾਬ ਦੇ ਠੇਕੇ ਨੂੰ ਪਿਸੋਤਲਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਲੁਟੇਰਿਆਂ ਨੇ ਨਿਸ਼ਾਨਾਂ ...

ਪੂਰੀ ਖ਼ਬਰ »

ਸੋਢਲ ਮੇਲੇ 'ਚ ਵਾਪਰਿਆ ਹਾਦਸਾ, ਬਰੇਕ ਡਾਂਸ ਝੂਲਾ ਟੁੱਟਿਆ

ਮਕਸੂਦਾਂ, 11 ਸਤੰਬਰ (ਲਖਵਿੰਦਰ ਪਾਠਕ)-ਸੋਢਲ ਮੇਲੇ 'ਚ ਰਾਤ ਦੇ ਸਮੇਂ ਬਰੇਕ ਡਾਂਸ ਝੂਲਾ ਟੁੱਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਪਰ ਸੁਖਦ ਗੱਲ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਜੇ.ਐਮ.ਪੀ. ਫ਼ੈਕਟਰੀ ਨੇੜੇ ਲੱਗਾ ਇਕ ਝੂਲਾ ਟੁੱਟ ਗਿਆ ਜਿਸ ਕਾਰਨ ...

ਪੂਰੀ ਖ਼ਬਰ »

ਅਕਸ਼ਿੰਦਰ 3 ਦਿਨ ਦੇ ਰਿਮਾਂਡ 'ਤੇ ਯੋਗੇਸ਼ ਨੂੰ ਲੈ ਗਏ ਦਿੱਲੀ

ਜਲੰਧਰ, 11 ਸਤੰਬਰ (ਐੱਮ. ਐੱਸ. ਲੋਹੀਆ) — ਨਾਰਕੋਟਿਕ ਕੰਟਰੋਲ ਬਿਊਰੋ (ਐਨ.ਸੀ.ਬੀ.) ਅਤੇ ਐਸ.ਟੀ.ਐਫ਼. ਜਲੰਧਰ ਵਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਗਿ੍ਫ਼ਤਾਰ ਕੀਤੇ ਅਕਸ਼ਿੰਦਰ ਸਿੰਘ ਸੋਢੀ ਅਤੇ ਯੋਗੇਸ਼ ਕੁਮਾਰ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਲਿਆ ...

ਪੂਰੀ ਖ਼ਬਰ »

ਸਕਾਰਪੀਓ ਗੱਡੀ 'ਚੋਂ 3 ਕਿੱਲੋ 600 ਗ੍ਰਾਮ ਅਫ਼ੀਮ ਬਰਾਮਦ, 2 ਤਸਕਰ ਗਿ੍ਫ਼ਤਾਰ

ਜਲੰਧਰ, 11 ਸਤੰਬਰ (ਐੱਮ. ਐੱਸ. ਲੋਹੀਆ) – ਥਾਣਾ ਗੁਰਾਇਆ ਦੀ ਪੁਲਿਸ ਨੇ ਜੀ.ਟੀ.ਰੋਡ 'ਤੇ ਪਿੰਡ ਕੁਤਬੇਵਾਲ ਨੇੜੇ ਕਾਰਵਾਈ ਕਰਦੇ ਹੋਏ ਇਕ ਸਕਾਰਪੀਓ ਗੱਡੀ 'ਚੋਂ 3 ਕਿਲੋ 600 ਗ੍ਰਾਮ ਹੈਰੋਇਨ ਬਰਾਮਦ ਕਰਕੇ ਗੱਡੀ ਸਵਾਰ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ...

ਪੂਰੀ ਖ਼ਬਰ »

ਦੁਰਵਿਹਾਰ, ਨਜ਼ਰਬੰਦ ਕਰਨ ਤੋਂ ਨਾਰਾਜ਼ ਯੂਨੀਅਨ ਨੇ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ ਡਾਗ ਪੌ ਾਡ 'ਚ ਕੌ ਾਸਲਰ ਖਹਿਰਾ ਵਲੋਂ ਮੁਲਾਜ਼ਮ ਨਜ਼ਰਬੰਦ, ਕਮਿਸ਼ਨਰ ਨੇ ਤੁੜਵਾਇਆ ਤਾਲਾ

ਜਲੰਧਰ, 11 ਸਤੰਬਰ (ਸ਼ਿਵ ਸ਼ਰਮਾ)- ਆਸ ਪਾਸ ਵਾਰਡਾਂ ਤੋਂ ਆ ਰਹੇ ਗਿੱਲੇ ਕੂੜੇ ਤੋਂ ਨਾਰਾਜ਼ ਕੌਾਸਲਰ ਸ਼ਮਸ਼ੇਰ ਸਿੰਘ ਖਹਿਰਾ ਨੇ ਨੰਗਲ ਸ਼ਾਮਾਂ ਦੇ ਡਾਗ ਪੌਾਡ ਨੂੰ ਤਾਲਾ ਮਾਰ ਕੇ ਨਿਗਮ ਦੇ ਮੁਲਾਜ਼ਮਾਂ ਨੂੰ ਪੁਲਿਸ ਮੁਲਾਜ਼ਮਾਂ ਸਮੇਤ ਨਜ਼ਰਬੰਦ ਕਰ ਦਿੱਤਾ ਜਿਸ ਨੂੰ ...

ਪੂਰੀ ਖ਼ਬਰ »

ਡਾਗ ਪੌ ਾਡ 'ਚ ਕੌ ਾਸਲਰ ਖਹਿਰਾ ਵਲੋਂ ਮੁਲਾਜ਼ਮ ਨਜ਼ਰਬੰਦ, ਕਮਿਸ਼ਨਰ ਨੇ ਤੁੜਵਾਇਆ ਤਾਲਾ

ਜਲੰਧਰ, 11 ਸਤੰਬਰ (ਸ਼ਿਵ ਸ਼ਰਮਾ)- ਆਸ ਪਾਸ ਵਾਰਡਾਂ ਤੋਂ ਆ ਰਹੇ ਗਿੱਲੇ ਕੂੜੇ ਤੋਂ ਨਾਰਾਜ਼ ਕੌਾਸਲਰ ਸ਼ਮਸ਼ੇਰ ਸਿੰਘ ਖਹਿਰਾ ਨੇ ਨੰਗਲ ਸ਼ਾਮਾਂ ਦੇ ਡਾਗ ਪੌਾਡ ਨੂੰ ਤਾਲਾ ਮਾਰ ਕੇ ਨਿਗਮ ਦੇ ਮੁਲਾਜ਼ਮਾਂ ਨੂੰ ਪੁਲਿਸ ਮੁਲਾਜ਼ਮਾਂ ਸਮੇਤ ਨਜ਼ਰਬੰਦ ਕਰ ਦਿੱਤਾ ਜਿਸ ਨੂੰ ...

ਪੂਰੀ ਖ਼ਬਰ »

2 ਗ੍ਰਾਮ ਹੈਰੋਇਨ ਸਣੇ ਇਕ ਕਾਬੂ

ਮਹਿਤਪੁਰ, 11 ਸਤੰਬਰ (ਮਿਹਰ ਸਿੰਘ ਰੰਧਾਵਾ)- ਇੰਸਪੈਕਟਰ ਲਖਵੀਰ ਸਿੰਘ ਥਾਣਾ ਮੁਖੀ ਮਹਿਤਪੁਰ ਦੀ ਅਗਵਾਈ ਹੇਠ ਮਹਿਤਪੁਰ ਪੁਲਿਸ ਵਲੋਂ ਅਸਮਾਜਿਕ ਤੱਤਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ 2 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਿਆ | ਪੁਲਿਸ ਸੂਤਰਾਂ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਜਬਰ ਜਨਾਹ ਦੇ ਮਾਮਲੇ 'ਚ ਬਰੀ

ਜਲੰਧਰ, 11 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਵੀਨ ਭਾਰਦਵਾਜ ਦੀ ਅਦਾਲਤ ਨੇ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਜਬਰ ਜਨਾਹ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਮੰਗੂ ਰਾਮ ਵਾਸੀ ਰੰਧਾਵਾ ਮਸੰਦਾ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਉਕਤ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਸਕੂਲ ਹਾਕੀ ਲੜਕੇ ਵਰਗ ਦੇ ਮੁਕਾਬਲੇ 'ਚੋਂ ਈਸਟ 1 ਬਣਿਆ ਚੈਂਪੀਅਨ

ਜਲੰਧਰ, 11 ਸਤੰਬਰ (ਜਤਿੰਦਰ ਸਾਬੀ)ੇ-ਜ਼ਿਲ੍ਹਾ ਜਲੰਧਰ ਸਕੂਲ ਹਾਕੀ ਅੰਡਰ 14 ਸਾਲ ਲੜਕੇ ਤੇ ਲੜਕੀਆਂ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੰਨੋਵਾਲੀ ਵਿਖੇ ਕਰਵਾਏ ਗਏ | ਇਸ ਮੌਕੇ ਖਿਡਾਰੀਆਂ ਨਾਲ ਜਾਣ ਪਛਾਣ ਕੌਮਾਂਤਰੀ ਹਾਕੀ ਅੰਪਾਇਰ ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਮੰਦਰ ਮੁੜ ਉਸਾਰੀ ਬਾਰੇ ਅਗਲੇ ਪ੍ਰੋਗਰਾਮ ਦਾ ਫ਼ੈਸਲਾ 13 ਨੂੰ

ਜਲੰਧਰ, 11 ਸਤੰਬਰ (ਮੇਜਰ ਸਿੰਘ)-ਦਿੱਲੀ 'ਚ ਗੁਰੂ ਰਵਿਦਾਸ ਮੰਦਰ ਦੇ ਮਾਮਲੇ ਨੂੰ ਲੈ ਕੇ ਜਿੱਥੇ ਪਿਛਲੇ ਦਿਨਾਂ ਤੋਂ ਪ੍ਰਦਰਸ਼ਨ ਹੋ ਰਹੇ ਹਨ, ਉੱਥੇ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਅਤੇ ਸੰਤ ਸਮਾਜ ਵਲੋਂ ਚੇਅਰਮੈਨ ਸੰਤ ਮਹਿੰਦਰਪਾਲ ਪੰਡਵਾਂ, ਪ੍ਰਧਾਨ ਸੰਤ ਕੁਲਵੰਤ ...

ਪੂਰੀ ਖ਼ਬਰ »

ਪੱਤਰ ਸੂਚਨਾ ਦਫ਼ਤਰ, ਕੇਂਦਰੀ ਸਦਨ ਸੂਰਿਯਾ ਇਨਕਲੇਵ ਵਿਖੇ ਤਬਦੀਲ ਹੋਇਆ

ਜਲੰਧਰ, 11 ਸਤੰਬਰ (ਅ.ਬ)-ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲਾ ਤਹਿਤ ਪੱਤਰ ਸੂਚਨਾ ਦਫ਼ਤਰ, ਜਲੰਧਰ ਨੇ ਕੇਂਦਰੀ ਸਦਨ ਨੇ ਸੂਰਿਯਾ ਇਨਕਲੇਵ ਤੋਂ ਕੰਮ ਸ਼ੁਰੂ ਕਰ ਦਿੱਤਾ ਹੈ | ਦਫ਼ਤਰ ਮੁਖੀ ਅਤੇ ਮੀਡੀਆ ਤੇ ਸੰਚਾਰ ਅਧਿਕਾਰੀ ਸ਼ਿਸੂ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕੱਲ੍ਹ ਤੋਂ

ਚੁਗਿੱਟੀ/ਜੰਡੂ ਸਿੰਘਾ, 11 ਸਤੰਬਰ (ਨਰਿੰਦਰ ਲਾਗੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸੰਤ ਬਾਬਾ ਲਾਲ ਸਿੰਘ ਦੀ 5ਵੀਂ ਬਰਸੀ ਦੇ ਸਬੰਧ 'ਚ ਮਹਾਨ ਗੁਰਮਤਿ ਸਮਾਗਮ 13, 14 ਤੇ 15 ਸਤੰਬਰ ਨੂੰ ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਮੁਹੱਲਾ ...

ਪੂਰੀ ਖ਼ਬਰ »

ਜਥੇ. ਗਿਆਨੀ ਰਣਜੀਤ ਸਿੰਘ ਦੀ ਨਿਯੁਕਤੀ ਦਾ ਸਵਾਗਤ

ਜਲੰਧਰ, 11 ਸਤੰਬਰ (ਮੇਜਰ ਸਿੰਘ)-ਪੰਥ ਦੇ ਪ੍ਰਸਿੱਘ ਵਿਦਵਾਨ ਅਤੇ ਪੰਥ ਰਤਨ ਸਵਰਗੀ ਗਿਆਨੀ ਸੰਤ ਸਿੰਘ ਮਸਕੀਨ ਦੇ ਸ਼ਾਗਿਰਦ ਗਿਆਨੀ ਰਣਜੀਤ ਸਿੰਘ ਗੌਹਰ-ਏ ਮਸਕੀਨ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਨਿਯੁਕਤ ਕਰਨ ਦਾ ਭਰਵਾਂ ਸਵਾਗਤ ਹੋ ਰਿਹਾ ਹੈ | ਜਲੰਧਰ ਤੋਂ ...

ਪੂਰੀ ਖ਼ਬਰ »

ਪਰਸਰਾਮਪੁਰ 'ਚ ਲਗਾਇਆ ਜਾਗਰੂਕਤਾ ਕੈਂਪ

ਜਲੰਧਰ, 11 ਸਤੰਬਰ (ਸਟਾਫ ਰਿਪੋਰਟਰ)- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਅਤੇ ਸੀ. ਡੀ. ਪੀ. ਓ. ਅਮਰੀਕ ਸਿੰਘ ਦੀ ਅਗਵਾਈ ਹੇਠ ਸਰਕਲ ਤੱਲ੍ਹਣ ਦੇ ਪਿੰਡ ਪਰਸਰਾਮਪੁਰ ਵਿਖੇ ਪਿੰਡ ਦੀਆਂ ਔਰਤਾਂ ਅਤੇ ...

ਪੂਰੀ ਖ਼ਬਰ »

ਸੇਂਟ ਸੋਲਜਰ ਬੀ. ਪੀ. ਟੀ. ਵਿਭਾਗ ਦੇ ਨਵੇਂ ਵਿਦਿਆਰਥੀਆਂ ਦਾ ਸਵਾਗਤੀ ਸਮਾਗਮ

ਜਲੰਧਰ, 11 ਸਤੰਬਰ (ਰਣਜੀਤ ਸਿੰਘ ਸੋਢੀ)-ਬੀ. ਪੀ. ਟੀ. ਵਿਭਾਗ ਦੇ ਨਵੇਂ ਵਿਦਿਆਰਥੀਆਂ ਦਾ ਸੰਸਥਾ 'ਚ ਸਵਾਗਤੀ ਸਮਾਗਮ ਸੇਂਟ ਸੋਲਜਰ ਕਾਲਜ ਜਲੰਧਰ-ਅੰਮਿ੍ਤਸਰ ਬਾਈਪਾਸ 'ਚ ਕਰਵਾਇਆ ਗਿਆ | ਇਸ ਸਮਾਗਮ 'ਚ ਡਾ. ਵਿਭਾ ਚਿਤਕਾਰਾ ਐਮ. ਡੀ ਗਇਨਾਕਾਲੋਜਿਸਟ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪੰਜਾਬ ਕਿ੍ਸ਼ਚਿਅਨ ਮੂਵਮੈਂਟ ਦੀ ਮੀਟਿੰਗ ਹੋਈ

ਜਲੰਧਰ, 11 ਸਤੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਕਿ੍ਸ਼ਚਿਅਨ ਮੂਵਮੈਂਟ ਦੀ ਇਕ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਹਮੀਦ ਮਸੀਹ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਰਕਟ ਹਾਊਸ ਵਿਖੇ ਹੋਈ, ਜਿਸ ਵਿਚ ਪੰਜਾਬ ਕਿ੍ਸ਼ਚਿਅਨ ਮੂਵਮੈਂਟ ਦੇ ਤਮਾਮ ਆਹੁਦੇਦਾਰਾਂ ਨੇ ਵੱਡੀ ਗਿਣਤੀ ...

ਪੂਰੀ ਖ਼ਬਰ »

ਪ੍ਰਦੂਸ਼ਿਤ ਪਾਣੀ ਕਾਰਨ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਫੈਲ ਰਹੀਆਂ ਨੇ ਬਿਮਾਰੀਆਂ

ਜਲੰਧਰ, 11 ਸਤੰਬਰ (ਹਰਵਿੰਦਰ ਸਿੰਘ ਫੁੱਲ)- ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸਾਫ਼ ਸਫ਼ਾਈ ਅਤੇ ਡਾਕਟਰੀ ਸੇਵਾ ਦਾ ਕਾਰਜ ਕਰ ਰਹੀ ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਮੁਖ ਸੇਵਾਦਾਰ ਜਥੇਦਾਰ ਪਰਮਿੰਦਰਪਾਲ ਸਿੰਘ ਖਾਲਸਾ ਅਤੇ ਸਕੱਤਰ ਪ੍ਰੋ. ਬਲਵਿੰਦਰਪਾਲ ਸਿੰਘ ਨੇ ...

ਪੂਰੀ ਖ਼ਬਰ »

ਪਕਿਸਤਾਨ 'ਚ ਗੁਰਧਾਮਾਂ ਦੇ ਦਰਸ਼ਨਾਂ ਲਈ 15 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ ਸ਼ਰਧਾਲੂ-ਠੁਕਰਾਲ

ਜਲੰਧਰ, 11 ਸਤੰਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਕਿਸਤਾਨ ਸਥਿਤ ਨਨਕਾਣਾ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਲਈ 31 ਅਕਤੂਬਰ ਤੋਂ 6 ਨਵੰਬਰ ਤੱਕ ਯਾਤਰਾ ਕਰਨ ਲਈ ਸ਼ਰਧਾਲੂ ਆਪਣੇ ਪਾਸਪੋਰਟ ...

ਪੂਰੀ ਖ਼ਬਰ »

ਅੰਡਰ 16 ਸਾਲ ਵਰਗ ਦੀ ਜਲੰਧਰ ਕ੍ਰਿਕਟ ਟੀਮ ਬਣੀ 16 ਸਾਲ ਦੇ ਅਰਸੇ ਬਾਅਦ ਚੈਂਪੀਅਨ

ਜਲੰਧਰ, 11 ਸਤੰਬਰ (ਜਤਿੰਦਰ ਸਾਬੀ)- ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਪਟਿਆਲਾ ਵਿਖੇ ਕਰਵਾਈ ਗਈ ਅੰਡਰ 16 ਸਾਲ ਵਰਗ ਦੀ ਕ੍ਰਿਕਟ ਚੈਂਪੀਅਨਸ਼ਿਪ ਵਿਚੋਂ ਜਲੰਧਰ ਦੀ ਕ੍ਰਿਕਟ ਟੀਮ ਨੇ 16 ਸਾਲ ਦੇ ਅਰਸੇ ਬਾਅਦ ਚੈਂਪੀਅਨ ਬਣਨ ਦਾ ਮਾਣ ਹਾਲ ਕੀਤਾ | ਜੇਤੂ ਖਿਡਾਰੀਆਂ ਦਾ ...

ਪੂਰੀ ਖ਼ਬਰ »

ਲਵਲੀ ਆਟੋਜ਼ ਮਾਰੂਤੀ 'ਚ ਸਾਲ ਦੇ ਸਭ ਤੋਂ ਵੱਡੇ ਆਫ਼ਰ ਲਈ ਗਾਹਕਾਂ 'ਚ ਭਾਰੀ ਉਤਸ਼ਾਹ

ਜਲੰਧਰ, 11 ਸਤੰਬਰ (ਅ.ਬ.)- ਲਵਲੀ ਆਟੋਜ਼ ਜੋ ਕਿ ਮਾਰੂਤੀ ਸਜ਼ੂਕੀ ਦੇ ਜਲੰਧਰ, ਨਵਾਂਸ਼ਹਿਰ, ਬੰਗਾ, ਨਕੋਦਰ, ਸ਼ਾਹਕੋਟ, ਗੁਰਾਇਆ, ਜੰਡਿਆਲਾ, ਕਰਤਾਰਪੁਰ, ਭੋਗਪੁਰ, ਬਲਾਚੌਰ, ਆਦਮਪੁਰ, ਭੁਲੱਥ, ਅੱਪਰਾ ਅਤੇ ਔੜ 'ਚ ਅਧਿਕਾਰਿਤ ਡੀਲਰ ਹਨ | ਮਾਰੂਤੀ ਸਜ਼ੂਕੀ ਵਲੋਂ ਸਤੰਬਰ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਸਕੂਲ ਜੂਡੋ ਚੈਂਪੀਅਨਸ਼ਿਪ ਸ਼ਿਵਾਨੀ, ਸੀਆ, ਯਾਸ਼ਿਕਾ, ਗਗਨਦੀਪ ਕੌਰ ਚੈਂਪੀਅਨ ਬਣੇ

ਜਲੰਧਰ, 11 ਸਤੰਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਸਕੂਲ ਜੂਡੋ ਚੈਂਪੀਅਨਸ਼ਿਪ ਲੜਕੇ ਤੇ ਲੜਕੀਆਂ ਦੇ ਮੁਕਾਬਲੇ ਜੋ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਵਿਖੇ ਕੌਮਾਂਤਰੀ ਜੂਡੋ ਅੰਪਾਇਰ ਸੁਰਿੰਦਰ ਕੁਮਾਰ ਦੀ ਦੇਖ ਰੇਖ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਪਲਾਸਟਿਕ ਫ਼ੈਕਟਰੀ ਨੂੰ ਲੱਗੀ ਅੱਗ

ਮਕਸੂਦਾਂ, 11 ਸਤੰਬਰ (ਲਖਵਿੰਦਰ ਪਾਠਕ)- ਥਾਣਾ 8 ਦੇ ਅਧੀਨ ਆਉਂਦੀ ਦਾਦਾ ਕਾਲੋਨੀ ਨੇੜੇ ਅੱਜ ਇਕ ਪਲਾਸਟਿਕ ਫ਼ੈਕਟਰੀ 'ਚ ਦੁਪਹਿਰ ਸਮੇਂ ਅੱਗ ਲੱਗ ਗਈ | ਪਲਾਸਟਿਕ ਦਾ ਸਾਮਾਨ ਹੋਣ ਕਾਰਨ ਅੱਗ ਬਹੁਤ ਤੇਜ਼ੀ ਨਾਲ ਫੈਲ ਗਈ ਜਿਸ ਨੂੰ ਮੌਕੇ ਤੇ ਪੁੱਜੀ ਫਾਇਰ ਬਿ੍ਗੇਡ ਦੀਆਂ ...

ਪੂਰੀ ਖ਼ਬਰ »

ਡੀ. ਸੀ. ਦਫਤਰ ਯੂਨੀਅਨ ਦੀ ਹੜਤਾਲ ਖਤਮ

ਜਲੰਧਰ, 11 ਸਤੰਬਰ (ਚੰਦੀਪ ਭੱਲਾ)-ਗੁਰਦਾਸਪੁਰ ਦੇ ਡੀ.ਸੀ ਨਾਲ ਗਲਤ ਵਤੀਰਾ ਰੱਖਣ ਅਤੇ ਜੀਰਾ ਦੇ ਐਸ.ਡੀ.ਐਮ ਨੂੰ ਧਮਕਾਉਣ ਵਾਲੇ ਅਨਸਰਾਂ ਦੀ ਗਿ੍ਫਤਾਰੀ ਦੀ ਮੰਗ ਨੂੰ ਲੈ ਕੇ ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ ਤੋਂ ਖਤਮ ਕੀਤੇ ਜਾਣ ਦਾ ...

ਪੂਰੀ ਖ਼ਬਰ »

ਸੋਢਲ ਮੇਲੇ 'ਤੇ ਨਤਮਸਤਕ ਹੋਈਆਂ ਮਹਿਲਾ ਕੌ ਾਸਲਰ

ਜਲੰਧਰ, 11 ਸਤੰਬਰ (ਸ਼ੈਲੀ)-ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਆਰੰਭ ਮੌਕੇ ਸ਼ਹਿਰ ਦੀਆਂ ਮਹਿਲਾ ਕੌਾਸਲਰਾਂ ਨੇ ਵੀ ਬਾਬਾ ਸੋਢਲ ਮੰਦਿਰ 'ਚ ਨਤਮਸਤਕ ਹੁੰਦੇ ਹੋਏ ਆਸ਼ੀਰਵਾਦ ਲਿਆ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਮਹਿਲਾ ਕੌਾਸਲਰ ਉਮਾ ਬੇਰੀ, ਕੌਾਸਲਰ ਮਨਦੀਪ ਕੌਰ ...

ਪੂਰੀ ਖ਼ਬਰ »

ਸਮਾਜ 'ਚ ਸੁਧਾਰ ਲਿਆਉਣ ਲਈ ਹਰ ਵਿਅਕਤੀ ਦੇ ਘਰ ਲੜਕੀ ਹੋਣਾ ਅਤਿ ਜ਼ਰੂਰੀ-ਗੁਰਜੋਤ ਕੌਰ

ਜਲੰਧਰ, 11 ਸਤੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਲਾਅ ਕਾਲਜ ਵਿਖੇ ਜੇ. ਸੀ. ਆਈ ਜਲੰਧਰ ਦੇ ਸਹਿਯੋਗ ਨਾਲ ਲਿੰਗ ਸਮਾਨਤਾ ਤੇ ਮਹਿਲਾ ਸ਼ਕਤੀਕਰਨ ਦੇ ਵਿਸ਼ੇ 'ਤੇ ਵਿਚਾਰ ਚਰਚਾ ਹੋਈ, ਜਿਸ 'ਚ ਮੁੱਖ ਬੁਲਾਰੇ ਵਜੋਂ 'ਅਜੀਤ' ਪ੍ਰਕਾਸ਼ਨ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ 'ਚ ਰੋਜ਼ਗਾਰ ਮੇਲਾ 20 ਨੂੰ

ਫ਼ਿਰੋਜ਼ਪੁਰ, 11 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ 20 ਸਤੰਬਰ ਨੂੰ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਦੇਵ ਸਮਾਜ ਕਾਲਜ ਦੇ ਸੈਕਟਰੀ ਡਾ: ਮਧੂ ਪਰਾਸ਼ਰ ਨੇ ਦੱਸਿਆ ਕਿ ਵੱਖ-ਵੱਖ ...

ਪੂਰੀ ਖ਼ਬਰ »

ਟੀ.ਬੀ. ਦੀ ਬਿਮਾਰੀ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਤਲਵੰਡੀ ਭਾਈ, 11 ਸਤੰਬਰ (ਰਵਿੰਦਰ ਸਿੰਘ ਬਜਾਜ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਐੱਚ.ਐਨ. ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ: ਸਤਿੰਦਰ ਓਬਰਾਏ ਦੀ ਅਗਵਾਈ ਹੇਠ ਆਰ.ਐਨ.ਟੀ.ਸੀ.ਪੀ ਸਟਾਫ਼ ਨੇ ਐਕਟਿਵ ਕੇਸ ਫਾਈਡਿੰਗ ਮੁਹਿੰਮ ਤਹਿਤ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਗਰਭਵਤੀ ਔਰਤਾਂ ਨੂੰ ਵੰਡਿਆ ਰਾਸ਼ਨ

ਫ਼ਿਰੋਜ਼ਪੁਰ, 11 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਸੁਪਰਵਾਈਜ਼ਰ ਰਜਿੰਦਰ ਕੌਰ ਦੀ ਅਗਵਾਈ ਵਿਚ ਚੱਲ ਰਹੇ ਪੋਸ਼ਣ ਅਭਿਆਨ ਤਹਿਤ ਅੱਜ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਕੀਤੀ ਗਈ, ਜਿਸ 'ਚ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਦਾ ਦੌਰਾ

ਫ਼ਿਰੋਜ਼ਪੁਰ, 11 ਸਤੰਬਰ (ਤਪਿੰਦਰ ਸਿੰਘ)- ਹੜ੍ਹਾਂ ਦੀ ਮਾਰ ਹੇਠ ਆਏ ਜ਼ਿਲ੍ਹਾ ਫ਼ਿਰੋਜਪੁਰ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਹੋਏ ਨੁਕਸਾਨ ਦੀ ਜਾਣਕਾਰੀ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

14 ਦੀ ਜਲੰਧਰ ਮਹਾਂ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਦੇ ਮੁਲਾਜ਼ਮਾਂ ਦੀ ਪ੍ਰਤੀਨਿਧਤਾ ਕਰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਅਪਣਾਈ ਬੇਰੁਖ਼ੀ ਿਖ਼ਲਾਫ਼ ਵਿੱਢੇ ਤਿੰਨ ਪੜਾਵੀਂ ਸੰਘਰਸ਼ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਹੈਾਡਬਾਲ ਦੀ ਓਵਰਆਲ ਟਰਾਫ਼ੀ ਐੱਸ.ਬੀ.ਐੱਸ. ਦੇ ਖਿਡਾਰੀਆਂ ਨੇ ਆਪਣੇ ਨਾਂਅ ਕੀਤੀ

ਫ਼ਿਰੋਜ਼ਪੁਰ, 11 ਸਤੰਬਰ (ਤਪਿੰਦਰ ਸਿੰਘ)- ਸਾਲਾਨਾ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਖ਼ੁਸ਼ਹਾਲ ਸਿੰਘ ਵਾਲਾ ਦੇ ਖਿਡਾਰੀਆਂ ਨੇ ਵਰਗ-14, 17 ਅਤੇ 19 ਦੇ ਹੈਾਡਬਾਲ (ਲੜਕਿਆਂ) ਦੇ ਮੁਕਾਬਲਿਆਂ 'ਚ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਓਵਰ ਆਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ (ਲੜਕੀਆਂ) ਦਾ ਟੂਰਨਾਮੈਂਟ ਸਮਾਪਤ

ਤਲਵੰਡੀ ਭਾਈ, 11 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਸਕੂਲੀ ਖੇਡਾਂ ਤਹਿਤ ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਸਰਕਾਰੀ ਹਾਈ ਸਕੂਲ ਕੋਟ ਕਰੋੜ ਕਲਾਂ ਦੇ ਖੇਡ ਮੈਦਾਨ 'ਚ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸਬੰਧਿਤ ਅੰਡਰ-14, ਅੰਡਰ-17 ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਦੇ ਚੈੱਕਅਪ ਲਈ ਕੈਂਪ ਲਗਾਇਆ

ਫ਼ਿਰੋਜ਼ਸ਼ਾਹ, 11 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- ਜੱਚਾ-ਬੱਚਾ ਦੀ ਭਲਾਈ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਤਹਿਤ ਅੱਜ ਕਮਿਊਨਿਟੀ ਹੈਲਥ ਸੈਂਟਰ ਫ਼ਿਰੋਜ਼ਸ਼ਾਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਨੀਤਾ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ 'ਤੇ ...

ਪੂਰੀ ਖ਼ਬਰ »

ਟਰੱਕ ਯੂਨੀਅਨ ਸ਼ਾਹਕੋਟ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਸ਼ਾਹਕੋਟ, 11 ਸਤੰਬਰ (ਸਚਦੇਵਾ)-ਟਰੱਕ ਓਪਰੇਟਰ ਯੂਨੀਅਨ ਸ਼ਾਹਕੋਟ ਵਿਖੇ ਪ੍ਰਬੰਧਕ ਕਮੇਟੀ ਵਲੋਂ ਟਰੱਕ ਯੂਨੀਅਨ ਦੀ ਚੜ੍ਹਦੀ ਕਲਾਂ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਟਰੱਕਾਂ ਦੇ ਮਾਲਕਾਂ ਤੇ ਡਰਾਈਵਰਾਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਮੁੱਖ ਦੋਸ਼ੀ ਗਿ੍ਫਤਾਰ

ਫਿਲੌਰ, 11 ਸਤੰਬਰ (ਬੀ.ਐਸ.ਕੈਨੇਡੀ) - ਨਾਬਾਲਗ ਲੜਕੀ ਵਲੋਂ ਆਪਣੇ ਪਰਿਵਾਰ ਨੂੰ ਖਾਣੇ ਵਿਚ ਨਸ਼ੀਲਾ ਪਦਾਰਥ ਮਿਲਾ ਕੇ ਉਨ੍ਹਾਂ ਨੂੰ ਬੇਹੋਸ਼ ਕਰਕੇ ਘਰ ਵਿਚ ਪਈ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਪਿੰਡ ਦੇ ਹੀ ਲੜਕੇ ਜੱਸੇ ਨਾਲ ਦੌੜ ਗਈ ਸੀ ਜਿਸ ਨੂੰ ਜੱਸੇ ਨੇ ਆਪਣੇ ਦੋ ...

ਪੂਰੀ ਖ਼ਬਰ »

ਟੀ. ਐਸ. ਐਸ. ਡਰਾਈਵਿੰਗ ਸਕੂਲ ਜੰਡੂਸਿੰਘਾ ਦੇ ਪ੍ਰਬੰਧਕਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 11 ਸਤੰਬਰ (ਨਰਿੰਦਰ ਲਾਗੂ)-ਟੀ. ਐਸ. ਐਸ. ਡਰਾਈਵਿੰਗ ਸਕੂਲ ਜੰਡੂਸਿੰਘਾ ਦੇ ਪ੍ਰਬੰਧਕਾਂ ਵਲੋਂ ਇਕ ਬੈਠਕ ਕੀਤੀ ਗਈ | ਇਸ ਮੌਕੇ ਸਿਖਿਆਰਥੀਆਂ ਨੂੰ ਦਿੱਤੀ ਜਾ ਰਹੀ ਸਿੱਖਿਆ ਨੂੰ ਹੋਰ ਤਸੱਲੀਬਖਸ਼ ਤੇ ਲਾਹੇਵੰਦ ਬਣਾਉਣ ਹਿਤ ਵਿਚਾਰ ਸਾਂਝੇ ਕੀਤੇ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀਆਂ ਨੇ ਬੀ.ਡੀ.ਪੀ.ਓ ਨੂੰ ਦਿੱਤਾ ਮੰਗ ਪੱਤਰ

ਨੂਰਮਹਿਲ, 11 ਸਤੰਬਰ (ਜਸਵਿੰਦਰ ਸਿੰਘ ਲਾਂਬਾ)- ਮਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ©ਧਾਨ ਸਤਨਾਮ ਸਿੰਘ ਦੀ ਅਗਵਾਈ ਹੇਠ ਬਲਾਕ ਨੂਰਮਹਿਲ ਦੇ ਮਨਰੇਗਾ ਕਰਮਚਾਰੀਆਂ ਵਲੋ ਬੀ.ਡੀ.ਪੀ.ਓ ਧਾਰਾ ਕੱਕੜ ਅਤੇ ਬਲਾਕ ਸੁਪਰਡੈਂਟ ਜਸਵਿੰਦਰ ਕੌਰ ਨੂੰ ਆਪਣੀਆ ਮੰਗਾ ...

ਪੂਰੀ ਖ਼ਬਰ »

ਬਦਲੀਆਂ ਕਾਰਨ ਲੋਹੀਆਂ ਦੇ ਸਕੂਲ ਹੋ ਰਹੇ ਨੇ 'ਅਧਿਆਪਕਾਂ' ਤੋਂ ਵਾਂਝੇ

ਲੋਹੀਆਂ ਖਾਸ, 11 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਬਲਾਕ ਦੇ ਵੱਖ-ਵੱਖ ਸਕੂਲ ਅਧਿਆਪਕਾਂ ਦੀਆਂ ਹੋ ਰਹੀਆਂ ਬਦਲੀਆਂ ਕਾਰਨ 'ਅਧਿਆਪਕਾਂ' ਤੋਂ ਸੱਖਣੇ ਹੋ ਰਹੇ ਹਨ, ਇਸ ਤਰ੍ਹਾਂ ਦੀ ਚਿੰਤਾ ਜ਼ਾਹਰ ਕਰਦਿਆਂ ਲੋਹੀਆਂ ਬਲਾਕ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ...

ਪੂਰੀ ਖ਼ਬਰ »

ਮਹਿਤਪੁਰ ਦੀ ਸਾਲਾਨਾ ਛਿੰਝ 15 ਨੂੰ

ਮਹਿਤਪੁਰ, 11 ਸਤੰਬਰ (ਮਿਹਰ ਸਿੰਘ ਰੰਧਾਵਾ)–ਖ਼ਾਲਸਾ ਦੰਗਲ ਕਮੇਟੀ ਮਹਿਤੁਰ ਵਲੋਂ ਐਨ ਆਰ ਆਈ ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਭਰਵੇਂ ਸਹਿਯੋਗ ਨਾਲ ਸਾਲਾਨਾ ਛਿੰਝ 15 ਸਤੰਬਰ ਨੂੰ ਛਿੰਝ ਕਮੇਟੀ ਸਟੇਡੀਅਮ ਮਹਿਤਪੁਰ ਵਿਖੇ ਕਰਵਾਈ ਜਾਏਗੀ | ਦੰਗਲ ਕਮੇਟੀ ਦੇ ਬੁਲਾਰੇ ...

ਪੂਰੀ ਖ਼ਬਰ »

ਮੀਏਾਵਾਲ ਅਰਾਈਆਂ ਸਕੂਲ ਦੀ ਵਿਦਿਆਰਥਣ ਨੇ ਸੋਨ ਤੇ ਕਾਂਸੀ ਦੇ ਤਗਮੇ ਜਿੱਤੇ

ਸ਼ਾਹਕੋਟ, 11 ਸਤੰਬਰ (ਸਚਦੇਵਾ)- ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸਰਕਾਰੀ ਐਲੀਮੈਂਟਰੀ ਸਕੂਲ ਮੀਏਾਵਾਲ ਅਰਾਈਆਂ (ਸ਼ਾਹਕੋਟ) ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਕੋਮਲਪ੍ਰੀਤ ਨੇ ਸੋਨ ਤੇ ਕਾਂਸੀ ਦਾ ਤਗਮਾ ਜਿੱਤ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

250 ਨਸ਼ੀਲੀਆਂ ਗੋਲੀਆਂ ਸਮੇਤ ਨੇ ਔਰਤ ਕਾਬੂ

ਨੂਰਮਹਿਲ, 11 ਸਤੰਬਰ(ਗੁਰਦੀਪ ਸਿੰਘ ਲਾਲੀ, ਜਸਵਿੰਦਰ ਸਿੰਘ)-ਥਾਣਾ ਪੁਲਿਸ ਨੂਰਮਹਿਲ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਸੈਦੋਵਾਲ ਨਹਿਰ ਕੋਲ ਪਹੁੰਚੀ ਤਾਂ ਪਿੰਡ ਪਾਸਲਾ ਵਲੋਂ ਪੁਲਿਸ ਨੂੰ ਇਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ ਜੋ ਪੁਲਿਸ ਪਾਰਟੀ ਨੂੰ ਦੇਖ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 'ਚੋਂ ਮੀਏਾਵਾਲ ਅਰਾਈਆਂ ਸਕੂਲ ਦਾ ਵਿਦਿਆਰਥੀ ਅੱਵਲ

ਸ਼ਾਹਕੋਟ, 11 ਸਤੰਬਰ (ਸਚਦੇਵਾ)- ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 'ਚੋਂ ਮੀਏਾਵਾਲ ਅਰਾਈਆਂ ਸਕੂਲ ਦੇ ਵਿਦਿਆਰਥੀ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਮਿਡਲ ਸਕੂਲ ਮੀਏਾਵਾਲ ਅਰਾਈਆਂ ਦੇ ਮੁਖੀ ...

ਪੂਰੀ ਖ਼ਬਰ »

ਬਹੁਜਨ ਫਰੰਟ ਅਤੇ ਕੋਟਲੀ ਸਬੰਧੀ ਬਸਪਾ ਸ਼ਹਿਰੀ ਪ੍ਰਧਾਨ ਦੇ ਬਿਆਨ ਤੋਂ ਬਾਅਦ ਗਰਮਾਈ ਬਸਪਾ ਦੀ ਰਾਜਨੀਤੀ

ਫਿਲੌਰ, 11 ਸਤੰਬਰ (ਇੰਦਰਜੀਤ ਚੰਦੜ੍ਹ) - ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਬਸਪਾ ਪੰਜਾਬ ਦੇ ਤੇਜ ਤਰਾਰ ਨੇਤਾ ਅਤੇ ਬਸਪਾ ਦੇ ਬਾਨੀ ਸਾਹਿਬ ਕਾਂਸ਼ੀ ਰਾਮ ਦੀ ਟੀਮ ਦਾ ਹਿੱਸਾ ਰਹੇ ਸੁਖਵਿੰਦਰ ਸਿੰਘ ਕੋਟਲੀ ਵਲੋਂ ਪਾਈ ਗਈ ਇਕ ਪੋਸਟ ਬੇਹਦ ਚਰਚਾ ਦਾ ਵਿਸ਼ਾ ਹੈ ...

ਪੂਰੀ ਖ਼ਬਰ »

ਵਿਜੇ ਕੁਮਾਰ ਬਲਾਕ ਸੰਮਤੀ ਨਕੋਦਰ ਦੇ ਬਣੇ ਚੇਅਰਮੈਨ ਤੇ ਬਲਜੀਤ ਸਿੰਘ ਬਣੇ ਵਾਈਸ ਚੇਅਰਮੈਨ

ਨਕੋਦਰ, 11 ਸਤੰਬਰ (ਗੁਰਵਿੰਦਰ ਸਿੰਘ) ਬਲਾਕ ਸੰਮਤੀ ਨਕੋਦਰ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਐਸ. ਡੀ. ਐਮ. ਨਕੋਦਰ ਅਮਿਤ ਕੁਮਾਰ ਪੰਚਾਲ ਦੀ ਦੇਖ-ਰੇਖ ਹੇਠ ਹੋਈ | ਉਨ੍ਹਾਂ ਨਾਲ ਬੀ. ਡੀ. ਪੀ. ਓ. ਜੀਨਤ ਖਹਿਰਾ ਵੀ ਮੌਜੂਦ ਸਨ | ਇਸ ਚੋਣ ਵਿਚ ਕਾਂਗਰਸ ਪਾਰਟੀ ਦੇ 11 ...

ਪੂਰੀ ਖ਼ਬਰ »

ਉੱਗੀ ਪੁਲਿਸ ਨੇ 400 ਨਸ਼ੀਲੀਆਂ ਗੋਲੀਆਂ 20 ਬੋਤਲਾਂ ਨਾਜਾਇਜ਼ ਸ਼ਰਾਬ, 40 ਕਿੱਲੋ ਲਾਹਣ ਅਤੇ ਚਾਲੂ ਭੱਠੀ ਸਮੇਤ ਕਾਬੂ

ਮੱਲ੍ਹੀਆਂ ਕਲਾਂ, 11 ਸਤੰਬਰ (ਮਨਜੀਤ ਮਾਨ)-ਅੱਜ ਉੱਗੀ ਪੁਲਿਸ ਨੂੰ ਉਸ ਸਮੇਂ ਭਾਰੀ ਸਫ਼ਲਤਾ ਮਿਲੀ ਜਦੋਂ ਪੁਲਿਸ ਚੌਕੀ ਉੱਗੀ ਦੇ ਇੰਚਾਰਜ ਏ.ਐੱਸ.ਆਈ. ਪਰਮਜੀਤ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ਥਾਣਾ ਸਦਰ ਦੇ ਐੱਸ.ਐੱਚ.ਓ. ਸਿਕੰਦਰ ਸਿੰਘ ਦੀ ਅਗਵਾਈ ਹੇਠ ਪਿੰਡ ...

ਪੂਰੀ ਖ਼ਬਰ »

ਬਲਾਕ ਸੰਮਤੀ ਸ਼ਾਹਕੋਟ ਦੇ ਚੇਅਰਪਰਸਨ ਤੇ ਵਾਈਸ ਚੇਅਰਮੈਨ ਦੀ ਚੋਣ

ਸ਼ਾਹਕੋਟ, 11 ਸਤੰਬਰ (ਬਾਂਸਲ, ਸਚਦੇਵਾ)-ਬਲਾਕ ਸੰਮਤੀ ਸ਼ਾਹਕੋਟ ਦੇ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਦੀ ਚੋਣ ਲਈ ਸਮੂਹ ਬਲਾਕ ਸੰਮਤੀ ਮੈਂਬਰਾਂ ਦੀ ਮੀਟਿੰਗ ਐਸ. ਡੀ. ਐਮ. ਸ਼ਾਹਕੋਟ ਡਾ. ਚਾਰੂਮਿਤਾ ਦੀ ਪ੍ਰਧਾਨਗੀ ਹੇਠ ਐਸ. ਡੀ. ਐਮ. ਦਫ਼ਤਰ ਵਿਖੇ ਹੋਈ | ਇਸ ਮੌਕੇ ਹਲਕਾ ...

ਪੂਰੀ ਖ਼ਬਰ »

ਮਜ਼ਬੂਤ ਲੀਡਰਸ਼ਿਪ ਅਤੇ ਚੰਗੇ ਗਵਰਨੈ ਾਸ ਰਾਹੀਂ ਹੀ ਲੋਕਤੰਤਰ ਜਿਊਾਦਾ ਰਹਿ ਸਕਦੈ-ਵਿਧਾਇਕ ਵਡਾਲਾ
ਡੀ. ਏ. ਵੀ. ਕਾਲਜ ਨਕੋਦਰ ਵਿਖੇ ਅੰਤਰ ਕਾਲਜ ਵਾਦ-ਵਿਵਾਦ ਮੁਕਾਬਲੇ ਕਰਵਾਏ

ਨਕੋਦਰ, 11 ਸਤੰਬਰ (ਗੁਰਵਿੰਦਰ ਸਿੰਘ)-ਸਥਾਨਕ ਕੇ. ਆਰ. ਐਮ. ਵੀ ਡੀ. ਏ. ਵੀ ਕਾਲਜ ਵਿਖੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਭਾਰਤ 'ਚ ਇਕਹਿਰੀ ਪਾਰਟੀ ਪ੍ਰਣਾਲੀ ਦੀ ਪ੍ਰਧਾਨਤਾ ਦਾ ਰੁਝਾਨ 'ਤੇ ਇਕ ਅੰਤਰ ਕਾਲਜ ਪ੍ਰਤੀਯੋਗਤਾ ਕਰਵਾਈ ਗਈ | ਇਸ ਸਮਾਗਮ ਵਿਚ ਨਕੋਦਰ ਦੇ ਵਿਧਾਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX