ਤਾਜਾ ਖ਼ਬਰਾਂ


ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  16 minutes ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  44 minutes ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  44 minutes ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  58 minutes ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 18 ਨਵੰਬਰ- ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾਰਾ 'ਚ ਸਤਲੁਜ ਦਰਿਆ 'ਚ ਅੱਜ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਲਹੁ ਸ਼ੇਖ਼ਾ ਇਲਾਕੇ...
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਰਾਜ ਸਭਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਵੀ ਦੇਸ਼ ਦੀ ਭਲਾਈ ਦੀ ਗੱਲ ਆਉਂਦੀ ਹੈ ਤਾਂ ਸਦਨ ਇਸ ਦੇ ਲਈ ਹਮੇਸ਼ਾ ਤਿਆਰ ਰਿਹਾ...
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੰਗਰੂਰ ਦੇ ਚੰਗਾਲੀਵਾਲਾ ਪਿੰਡ 'ਚ ਬੇਰਹਿਮੀ ਨਾਲ ਕਤਲ ਕੀਤੇ ਗਏ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 2 hours ago
ਹਰੀਕੇ ਪੱਤਣ, 18 ਨਵੰਬਰ (ਸੰਜੀਵ ਕੁੰਦਰਾ)- ਥਾਣਾ ਹਰੀਕੇ ਪੱਤਣ ਪੁਲਿਸ ਨੇ ਨਾਜਾਇਜ਼ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ ਕਰਦਿਆਂ 3 ਪੋਕਲੇਨ ਮਸ਼ੀਨਾਂ ਅਤੇ 5 ਘੋੜੇ ਟਰਾਲੇ...
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 2 hours ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  about 2 hours ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  about 2 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੰਗਰੂਰ ਦੇ ਚੰਗਾਲੀਵਾਲਾ ਪਿੰਡ 'ਚ ਬੇਰਹਿਮੀ ਨਾਲ ਕਤਲ ਕੀਤੇ ਗਏ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰ...
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  about 3 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  about 3 hours ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 3 hours ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 4 hours ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 4 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 4 hours ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  about 4 hours ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  about 4 hours ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  about 5 hours ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  about 5 hours ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 5 hours ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  about 5 hours ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  about 5 hours ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  about 6 hours ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  about 6 hours ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 6 hours ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  about 6 hours ago
ਮਹਾਰਾਸ਼ਟਰ 'ਚ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ - ਸੰਜੇ ਰਾਊਤ
. . .  about 7 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  about 6 hours ago
ਬੱਸ ਅਤੇ ਟਰੱਕ ਦੀ ਟੱਕਰ 'ਚ 10 ਮੌਤਾਂ, 25 ਜ਼ਖਮੀ
. . .  about 7 hours ago
ਸ਼ਰਦ ਪਵਾਰ ਸ਼ਾਮ 4 ਵਜੇ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 7 hours ago
ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਕਰਨਗੇ ਪ੍ਰੈੱਸ ਵਾਰਤਾ
. . .  about 7 hours ago
ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ
. . .  about 8 hours ago
ਦਿੱਲੀ 'ਚ ਅੱਜ ਵੀ ਆਈ.ਟੀ.ਓ ਮਾੜੀ ਸ਼੍ਰੇਣੀ ਵਿਚ 215ਵੇਂ ਨੰਬਰ 'ਤੇ
. . .  about 8 hours ago
ਦਿੱਲੀ-ਐਨ.ਸੀ.ਆਰ 'ਚ ਅੱਜ ਮੁੜ ਖੁੱਲ੍ਹਣਗੇ ਸਕੂਲ
. . .  about 8 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਅੱਜ ਲੈਣਗੇ 47ਵੇਂ ਚੀਫ਼ ਜਸਟਿਸ ਵਜੋਂ ਹਲਫ਼
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਚੱਲਦੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  1 day ago
ਬਟਾਲਾ 'ਚ ਮਾਮੇ ਨੇ ਭਣੇਵੀਂ ਨੂੰ ਗੋਲੀ ਮਾਰ ਆਪ ਕੀਤੀ ਆਤਮ ਹੱਤਿਆ
. . .  1 day ago
ਆਈ.ਈ.ਡੀ ਧਮਾਕੇ 'ਚ ਹੌਲਦਾਰ ਸ਼ਹੀਦ
. . .  1 day ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ, ਨੌਕਰੀ ਤੇ ਪੈਨਸ਼ਨ ਦੇਣ ਦਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਮੁਕਤਸਰ ਸਾਹਿਬ

ਸੇਵਾ ਕੇਂਦਰ ਬਣੇ, ਮੇਵਾ ਕੇਂਦਰ..ਭਿ੍ਸ਼ਟਾਚਾਰ ਦਾ ਬੋਲਬਾਲਾ

ਮਲੋਟ, 11 ਸਤੰਬਰ (ਗੁਰਮੀਤ ਸਿੰਘ ਮੱਕੜ)- ਲੋਕਾਂ ਦੀ ਸਹੂਲਤ ਲਈ ਬਣਾਏ ਗਏ ਸੇਵਾ ਕੇਂਦਰ ਹੁਣ ਮੇਵਾ ਕੇਂਦਰ ਬਣ ਗਏ ਹਨ, ਜਿੱਥੇ ਲੋਕਾਂ ਦਾ ਕੰਮ ਨਾ ਕਰਕੇ ਮੇਵਾ ਦੇਣ ਵਾਲੇ ਖਪਤਕਾਰਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਸਥਾਨਕ ਤਹਿਸੀਲ ਕੰਪਲੈਕਸ ਵਿਚ ਬਣੇ ਸੇਵਾ ਕੇਂਦਰ ਵਿਚ ਪਿੰਡ ਪੰਨੀਵਾਲਾ ਦੇ ਨਿਰਮਲ ਸਿੰਘ, ਚਰਨਜੀਤ ਸਿੰਘ ਤੇ ਨਰਿੰਦਰਪਾਲ ਸਿੰਘ ਆਦਿ ਨੇ ਦੱਸਿਆ ਕਿ ਉਹ ਪਿਛਲੇ ਚਾਰ ਦਿਨਾਂ ਤੋਂ ਇੱਥੇ ਆਪਣੇ ਅਸਲੇ ਦੀ ਫ਼ਾਈਲ ਜਮ੍ਹਾਂ ਕਰਵਾਉਣ ਆ ਰਹੇ ਹਨ, ਪਰ ਉਨ੍ਹਾਂ ਦੀ ਫ਼ਾਈਲ ਜਮ੍ਹਾਂ ਕਰਨ ਵਾਲੀ ਸੀਟ 'ਤੇ ਬੈਠੇ ਕਰਮਚਾਰੀ ਵਲੋਂ ਚਹੇਤਿਆਂ ਤੇ ਏਜੰਟਾਂ ਦੀਆਂ ਫਾਈਲਾਂ ਟੋਕਨਾਂ ਵਿਚ ਘਾਲਾ ਮਾਲਾ ਕਰਕੇ ਪਹਿਲਾਂ ਜਮ੍ਹਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਹਰ ਰੋਜ਼ ਖਾਲੀ ਹੱਥ ਮੁੜਨਾ ਪੈਦਾ ਹੈ | ਜਦੋਂ ਫ਼ਾਈਲਾਂ ਜਮ੍ਹਾਂ ਕਰਨ ਵਾਲੇ ਕਰਮਚਾਰੀ ਨੂੰ ਇਨ੍ਹਾਂ ਦੀ ਖੱਜਲ ਖੁਆਰੀ ਬਾਰੇ ਪੁੱਛਿਆ ਤਾਂ ਉਸ ਦਾ ਕਹਿਣਾ ਸੀ ਕਿ ਉਹ ਟੋਕਨ ਦੇ ਹਿਸਾਬ ਨਾਲ ਚੱਲ ਰਹੇ ਹਨ, ਜਿਸ ਕਾਰਨ ਭਾਰੀ ਰਸ਼ ਹੋਣ ਕਾਰਨ ਫ਼ਾਈਲਾਂ ਜਮ੍ਹਾਂ ਨਹੀਂ ਹੋ ਰਹੀਆਂ | ਉਨ੍ਹਾਂ ਇੰਟਰਨੈੱਟ ਬੰਦ ਹੋਣ ਦਾ ਵੀ ਰੋਣਾ ਰੋਇਆ, ਜਦੋਂਕਿ ਹਕੀਕਤ ਇਹ ਹੈ ਕਿ ਸੇਵਾ ਕੇਂਦਰ ਵਲੋਂ ਜਾਰੀ ਕੀਤੇ ਟੋਕਨ ਵਿਚੋਂ ਮਿਸ ਕਰਕੇ ਏਜੰਟਾਂ ਅਤੇ ਜੇਬ ਗਰਮ ਕਰਨ ਵਾਲੇ ਇਲਾਕਾ ਨਿਵਾਸੀਆਂ ਨੂੰ ਦੇ ਦਿੱਤੇ ਜਾਂਦੇ ਹਨ, ਜਿਸ ਕਰਕੇ ਕਰਮਚਾਰੀਆਂ ਨੂੰ ਭਿ੍ਸ਼ਟਾਚਾਰ ਕਰਨਾ ਸੌਖਾ ਹੋ ਜਾਂਦਾ ਹੈ ਤੇ ਉਹ ਟੋਕਨ ਦਾ ਹਵਾਲਾ ਦੇ ਕੇ ਆਪਣੀ ਸਫ਼ਾਈ ਦੇਣ ਵਿਚ ਕਾਮਯਾਬ ਹੁੰਦੇ ਹਨ | ਸੇਵਾ ਕੇਂਦਰ ਨੂੰ ਕੰਟਰੋਲ ਕਰਨ ਵਾਲੇ ਜਦੋਂ ਮਨਿੰਦਰ ਸਰਨ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਫ਼ੋਨ ਚੁੱਕਣਾ ਮੁਨਾਸਿਫ਼ ਨਹੀਂ ਸਮਝਿਆ | ਐੱਸ. ਡੀ. ਐੱਮ. ਤਹਿਸੀਲ ਵਿਚ ਹਾਜ਼ਰ ਨਾ ਹੋਣ ਕਾਰਨ ਉਨ੍ਹਾਂ ਦੇ ਰੀਡਰ ਵਲੋਂ ਸੇਵਾ ਕੇਂਦਰ ਦੀ ਮੈਡਮ ਨੂੰ ਮਿਲਣ ਲਈ ਕਿਹਾ, ਪਰ ਉਹ ਵੀ ਹਾਜ਼ਰ ਨਹੀਂ ਸੀ | ਜ਼ਿਕਰਯੋਗ ਹੈ ਕਿ ਤਹਿਸੀਲ ਕੰਪਲੈਕਸ ਭਿ੍ਸ਼ਟਾਚਾਰ ਦਾ ਅੱਡਾ ਬਣ ਚੁੱਕਿਆ ਹੈ, ਜਿਸ ਨੂੰ ਰੋਕਣ ਵਿਚ ਪ੍ਰਸ਼ਾਸਨ ਨਾਕਾਮਯਾਬ ਰਿਹਾ ਹੈ ਤੇ ਭਿ੍ਸ਼ਟਾਚਾਰ ਨੂੰ ਰੋਕਣ ਵਾਲੀ ਏਜੰਸੀ ਦੀ ਵੀ ਕਾਰਗੁਜ਼ਾਰੀ ਸ਼ੱਕ ਦੇ ਘੇਰੇ ਵਿਚ ਹੈ | ਸ਼ਹਿਰ ਵਾਸੀਆਂ ਤੇ ਇਲਾਕਾ ਵਾਸੀਆਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਤਹਿਸੀਲ ਵਿਚ ਵੱਡੇ ਪੱਧਰ ਤੇ ਚੱਲ ਰਹੇ ਭਿ੍ਸ਼ਟਾਚਾਰ ਨੂੰ ਰੋਕਣ ਲਈ ਕਾਰਗਰ ਕਦਮ ਚੁੱਕਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਹੋ ਰਹੀਆਂ ਪ੍ਰੇਸ਼ਾਨੀਆਂ ਨੂੰ ਨੱਥ ਪਾਈ ਜਾ ਸਕੇ |

ਸ੍ਰੀ ਮੁਕਤਸਰ ਸਾਹਿਬ ਦੇ 2 ਨੌਜਵਾਨਾਂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਦੋ ਵਿਅਕਤੀਆਂ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਿੰਦਰ ਸਿੰਘ ਸਿੱਧੂ (46) ਡਿਪਟੀ ਮੈਨੇਜਰ ਪੰਜਾਬ ਰਾਜ ...

ਪੂਰੀ ਖ਼ਬਰ »

25 ਕਰੋੜ ਦੀ ਰਿਕਵਰੀ ਪਾਉਣ ਤੋਂ ਭੜਕੇ ਇੰਸਪੈਕਟਰਾਂ ਨੇ ਘੇਰਿਆ ਦਫ਼ਤਰ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਫੂਡ ਸਪਲਾਈ ਅਤੇ ਕੰਟਰੋਲ ਦਫ਼ਤਰ ਦੇ ਇੰਸਪੈਕਟਰਾਂ 'ਤੇ ਵਿਭਾਗ ਵਲੋਂ 25 ਕਰੋੜ ਦੀ ਰਿਕਵਰੀ ਪਾਉਣ ਤੋਂ ਭੜਕੇ ਇੰਸਪੈਕਟਰਾਂ ਨੇ ਅੱਜ ਡੀ. ਐੱਫ਼. ਐੱਸ. ਸੀ. ਦਫ਼ਤਰ ਦਾ ਘਿਰਾਓ ਕੀਤਾ | ਇਸ ਮੌਕੇ ਪ੍ਰਦਰਸ਼ਨ ਕਰ ...

ਪੂਰੀ ਖ਼ਬਰ »

ਡੀ. ਐੱਮ. ਐੱਫ਼. ਵਲੋਂ ਟੈੱਟ ਪਾਸ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਡੀ. ਐੱਮ. ਐੱਫ਼. (ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ) ਪੰਜਾਬ ਨੇੇ ਈ.ਟੀ.ਟੀ. ਅਤੇ ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਹੈ | | ਫ਼ੈਡਰੇਸ਼ਨ ਦੇ ਸੂਬਾ ਸੰਯੁਕਤ ਸਕੱਤਰ ...

ਪੂਰੀ ਖ਼ਬਰ »

ਕੁੱਟਮਾਰ ਦੇ ਸ਼ਿਕਾਰ ਵਿਅਕਤੀ ਦੀ ਇਲਾਜ ਖੁਣੋਂ ਮੌਤ, ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਹਰਮਹਿੰਦਰ ਪਾਲ)-ਸਿਲੰਡਰ ਨੂੰ ਲੈ ਕੇ ਸ਼ਹਿਰ ਦੇ ਮੌੜ ਰੋਡ ਬਾਈਪਾਸ 'ਤੇ ਕਾਲੋਨੀ 'ਚ ਹੋਏ ਝਗੜੇ 'ਚ ਕੁੱਝ ਵਿਅਕਤੀਆਂ ਨੇ ਇਕ ਵਿਅਕਤੀ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ | ਉਸ ਦੇ ਬਾਅਦ ਉਸ ਦੀ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਪੋਸਟਰ ਜਾਰੀ

ਗਿੱਦੜਬਾਹਾ, 11 ਸਤੰਬਰ (ਬਲਦੇਵ ਸਿੰਘ ਘੱਟੋਂ)- ਗਿੱਦੜਬਾਹਾ ਡਵੀਜ਼ਨ ਵਿਚ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕਾਮ ਜ਼ੋਨ ਬਠਿੰਡਾ, ਸਰਕਲ ਪ੍ਰਧਾਨ ਕਿਰਪਾਲ ਸਿੰਘ ਮੱਲ੍ਹੀ, ਟੀ. ਅੱੈਸ. ਯੂ. (ਭੰਗਲ ਗਰੁੱਪ) ਰੋਸ਼ਨ ਸਿੰਘ ਮੰਡਲ ਪ੍ਰਧਾਨ ਦੀ ਅਗਵਾਈ ਵਿਚ ਮੀਟਿੰਗ ਕੀਤੀ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸਰਕਾਰੀ ਹਸਪਤਾਲ ਗਿੱਦੜਬਾਹਾ ਦਾ ਦੌਰਾ

ਗਿੱਦੜਬਾਹਾ, 11 ਸਤੰਬਰ (ਬਲਦੇਵ ਸਿੰਘ ਘੱਟੋਂ)-ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਨਵਦੀਪ ਸਿੰਘ ਨੇ ਸਿਵਲ ਹਸਪਤਾਲ ਗਿੱਦੜਬਾਹਾ ਦਾ ਦੌਰਾ ਕੀਤਾ | ਇਸ ਮੌਕੇ ਸਿਵਲ ਹਸਪਤਾਲ ਗਿੱਦੜਬਾਹਾ ਦੇ ਐੱਸ. ਐੱਸ. ਓ. ਡਾ. ਪ੍ਰਦੀਪ ਸਚਦੇਵਾ ਦੀ ਅਗਵਾਈ ਵਿਚ ਸਮੂਹ ਸਟਾਫ਼ ਵਲੋਂ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਕਮੇਟੀ ਨੇ ਮੰਦਬੁੱਧੀ ਔਰਤ ਨੂੰ ਆਸਰਾ ਕੇਂਦਰ ਭਰਤੀ ਕਰਵਾਇਆ

ਦੋਦਾ, 11 ਸਤੰਬਰ (ਰਵੀਪਾਲ)-ਨਸ਼ਾ ਵਿਰੋਧੀ ਤੇ ਵੈੱਲਫੇਅਰ ਕਮੇਟੀ ਦੋਦਾ ਵਲੋਂ ਕੂੜੇ-ਕਰਕਟ 'ਚ ਦਿਨ ਰਾਤ ਰੁਲ ਰਹੀ ਮੰਦਬੁੱਧੀ ਔਰਤ ਨੂੰ ਹਰਪ੍ਰਭੂ ਸਿਮਰਨ ਆਸਰਾ ਕੇਂਦਰ ਐਲਨਾਬਾਦ ਹਰਿਆਣਾ ਪ੍ਰਦੇਸ਼ 'ਚ ਭਰਤੀ ਕਰਵਾਇਆ ਗਿਆ | ਕਮੇਟੀ ਦੇ ਆਗੂ ਪੂਰਨ ਸਿੰਘ, ਬੇਅੰਤ ਸਿੰਘ, ...

ਪੂਰੀ ਖ਼ਬਰ »

ਸ਼ਹਿਰ ਵਾਸੀ ਆਪਣਾ ਬਣਦਾ ਪ੍ਰਾਪਰਟੀ ਟੈਕਸ 30 ਤੱਕ ਜਮ੍ਹਾਂ ਕਰਵਾਉਣ- ਧਾਲੀਵਾਲ

ਮਲੋਟ, 11 ਸਤੰਬਰ (ਗੁਰਮੀਤ ਸਿੰਘ ਮੱਕੜ)-ਪ੍ਰਾਪਰਟੀ ਟੈਕਸ ਇੰਸਪੈਕਟਰ ਜਗਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਜਗਸੀਰ ਸਿੰਘ ਧਾਲੀਵਾਲ ਨੇ ਸ਼ਹਿਰ ਵਾਸੀਆਂ ਨੂੰ ਦੁਕਾਨ ਜਾਂ ਮਕਾਨ ਦਾ ਬਕਾਇਆ ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਲਵਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਗੁਰੂ ਗੋਬਿੰਦ ਪਾਰਕ ਵਿਖੇ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਗੁਰਦਾਸ ਸਿੰਘ ਬਾਦਲ ਨੇ ਗ੍ਰਹਿ ਵਿਖੇ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਪੁੱਛਿਆ

ਲੰਬੀ, 11 ਸਤੰਬਰ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਸਿਆਸੀ ਵਖਰੇਵਿਆਂ ਦੇ ਬਾਵਜੂਦ ਰਾਮ ਲਛਮਣ ਦੀ ਜੋੜੀ ਵਜੋਂ ਜਾਣੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਦਾ ਪਿਆਰ ਅਜੇ ਵੀ ਜਿਉਂ ਦਾ ਤਿਉਂ ਬਰਕਰਾਰ ਹੈ | ਸਿਆਸਤ ਦੀ ਸ਼ਤਰੰਜੀ ਖੇਡ ਕਾਰਨ ਬਾਦਲ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤ ਸਰਕਾਰ ਦੇ ਮਨੁੱਖੀ ਵਿਕਾਸ ਮੰਤਰਾਲੇ ਵਲੋਂ ਸ਼ੁਰੂ ਕੀਤੇ ਗਏ ਸਵੱਛ ਪਖਵਾੜਾ ਪ੍ਰੋਗਰਾਮ ਅਧੀਨ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਤੇ ਗੁਰੂ ਨਾਨਕ ਕਾਲਜੀਏਟ ਸ. ਸ. ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਮਿਲਿਆ ਆਧੁਨਿਕ 'ਟੈਨਿਸ ਅਕੈਡਮੀ' ਦਾ ਮਾਣ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਨੇ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਖੇਡਾਂ ਵੱਲ ਮੋੜਨ ਲਈ ਵਿਲੱਖਣ ਪਹਿਲ ਕੀਤੀ ਹੈ | ਤੰਦਰੁਸਤ ...

ਪੂਰੀ ਖ਼ਬਰ »

ਚੈਂਪੀਅਨ ਬਣਨ 'ਤੇ ਸਮਾਗਮ ਦੌਰਾਨ ਜੇਤੂ ਸਕੂਲੀ ਬੱਚਿਆਂ ਦਾ ਸਨਮਾਨ

ਦੋਦਾ, 11 ਸਤੰਬਰ (ਰਵੀਪਾਲ)-ਪਿਛਲੇ ਦਿਨੀਂ ਕਰਵਾਈਆਂ ਗਰਮ ਰੁੱਤ ਖੇਡਾਂ ਦੇ ਮੁਕਾਬਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਵਲੋਂ ਚੈਂਪੀਅਨ ਬਣਨ 'ਤੇ ਸਕੂਲ 'ਚ ਕਰਵਾਏ ਸਮਾਗਮ ਦੌਰਾਨ ਜੇਤੂ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿ੍ੰਸੀਪਲ ਮੈਡਮ ਅੰਜਨਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਫੁੱਟਬਾਲ ਟੂਰਨਾਮੈਂਟ ਸਮਾਪਤ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਤੇ ਏ. ਈ. ਓ. ਦਲਜੀਤ ਸਿੰਘ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸੁਖਦਰਸ਼ਨ ਸਿੰਘ ਬੇਦੀ ਦੀ ਨਿਗਰਾਨੀ ਹੇਠ ਸਥਾਨਕ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਤੇ ਭਰੂਣ ਹੱਤਿਆ ਿਖ਼ਲਾਫ਼ ਜਾਗਰੂਕਤਾ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਮਾਜਿਕ ਸੁਰੱਖਿਆ ਤੇ ਇਸਤਰੀ 'ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਸਮਾਜਸੇਵੀ ਸੰਸਥਾ ਆਸਰਾ ਚੈਰੀਟੇਬਲ ਫਾਊਾਡੇਸ਼ਨ ਵਲੋਂ ਨਸ਼ਿਆਂ ਤੇ ਭਰੂਣ ਹੱਤਿਆ ਿਖ਼ਲਾਫ਼ 'ਨਵੀਂ ਸਵੇਰ ਵੱਲ' ਮੁਹਿੰਮ ...

ਪੂਰੀ ਖ਼ਬਰ »

ਫ਼ਰੀਡਮ ਫ਼ਾਈਟਰਜ਼ ਸੰਸਥਾ ਦੀ ਮੀਟਿੰਗ ਹੋਈ

ਮਲੋਟ, 11 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਫ਼ਰੀਡਮ ਫ਼ਾਈਟਰਜ਼ ਉਤਰਾਧਿਕਾਰੀ ਸੰਸਥਾ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸੰਸਥਾ ਦੀ ਮੰਗਾਂ ਨੂੰ ਲੈ ਕੇ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਤੇ ਟੈ੍ਰਫਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵਾਈ. ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਥਾਂਦੇਵਾਲਾ ਵਿਖੇ ਨਸ਼ਾ ਵਿਰੋਧੀ ਤੇ ਟੈ੍ਰਫਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਏ. ਐੱਸ. ਆਈ. ਕਾਸਮ ਅਲੀ, ਏ. ਐੱਸ. ਆਈ. ਗੁਰਜੰਟ ਸਿੰਘ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀ ਕੱਢੀ

ਗਿੱਦੜਬਾਹਾ, 11 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪਿੰਡਾਂ ਵਿਚ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਦਸਮੇਸ਼ ਕਾਲਜ ਬਾਦਲ ਦੀਆਂ ਵਿਦਿਆਰਥਣਾਂ ਵਲੋਂ ਰੋਜ਼ਗਾਰ ਬਿਉਰੋ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਦਸਮੇਸ਼ ਗਰਲਜ਼ ਕਾਲਜ, ਬਾਦਲ ਦੀਆਂ ਵਿਦਿਆਰਥਣਾਂ ਨੇ ਦੌਰਾ ਕੀਤਾ | ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਟ੍ਰੇਨਿੰਗ ਅਫ਼ਸਰ ...

ਪੂਰੀ ਖ਼ਬਰ »

ਖੋ-ਖੋ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ

ਪੰਨੀਵਾਲਾ ਫ਼ੱਤਾ, 11 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਜ਼ੋਨ ਰਾਣੀਵਾਲਾ ਦੇ ਸਕੂਲੀ ਖੇਡਾਂ ਦੇ ਹੋਏ ਜ਼ੋਨ ਮੁਕਾਬਲਿਆਂ 'ਚ ਗੁੱਡ ਸੈਫ਼ਰਡ ਸਕੂਲ ਪੰਨੀਵਾਲਾ ਦੇ ਵਿਦਿਆਰਥੀਆਂ ਨੇ ਖੋ-ਖੋ-17 ਸਾਲ ਵਰਗ 'ਚ ਪਹਿਲਾ, ਲੜਕੇ 14 ਸਾਲਾ ਵਰਗ ਵਿਚ ਦੂਜਾ ਅਤੇ ਅੰਡਰ-19 ਲੜਕਿਆਂ ਨੇ ...

ਪੂਰੀ ਖ਼ਬਰ »

ਗ੍ਰਾਮੀਣ ਡਾਕ ਸੇਵਕਾਂ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਤਰੀਕ 'ਚ ਵਾਧਾ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਡਾਕ ਵਿਭਾਗ ਵਲੋਂ ਫ਼ਰੀਦਕੋਟ ਡਿਵੀਜ਼ਨ (ਜ਼ਿਲ੍ਹਾ ਫ਼ਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ) ਅਧੀਨ ਸਥਾਪਿਤ ਡਾਕ ਘਰਾਂ ਵਿਚ ਖਾਲੀ ਪਈਆਂ ਗ੍ਰਾਮੀਣ ਡਾਕ ਸੇਵਕਾਂ ਦੀਆਂ 49 ਅਸਾਮੀਆਂ ਭਰਨ ਲਈ ਆਨਲਾਈਨ ...

ਪੂਰੀ ਖ਼ਬਰ »

ਰਾਹੁਲ ਕੁਮਾਰ ਨੂੰ ਸੇਵਾਦਾਰ, ਬੇਲਦਾਰ ਤੇ ਮਾਲੀ ਯੂਨੀਅਨ ਦਾ ਪ੍ਰਧਾਨ ਚੁਣਿਆ

ਮਲੋਟ, 11 ਸਤੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਨਗਰ ਕੌਾਸਲ ਦਫ਼ਤਰ ਵਿਖੇ ਨਗਰ ਕੌਾਸਲ ਸੇਵਾਦਾਰ, ਬੇਲਦਾਰ ਤੇ ਮਾਲੀ ਯੂਨੀਅਨ ਦੇ ਮੈਂਬਰਾਂ ਦਾ ਇਕ ਅਹਿਮ ਮੀਟਿੰਗ ਹੋਈ | ਇਸ ਮੀਟਿੰਗ ਦੇ ਦੌਰਾਨ ਪੰਜਾਬ ਮਿਊਾਸੀਪਲ ਵਰਕਰ ਯੂਨੀਅਨ ਦੇ ਵਾਇਸ ਪ੍ਰਧਾਨ ਜਗਤਾਰ ਸਿੰਘ ਨੇ ...

ਪੂਰੀ ਖ਼ਬਰ »

ਐੱਸ. ਓ. ਆਈ. ਦੀ ਜਿੱਤ 'ਚ ਲੱਪੀ ਈਨਾਖੇੜਾ ਨੇ ਨਿਭਾਈ ਅਹਿਮ ਭੂਮਿਕਾ

ਮਲੋਟ, 11 ਸਤੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲੱਪੀ ਈਨਾਖੇੜਾ ਵਲੋਂ ਪੰਜਾਬ ਯੂਨੀਵਰਸਿਟੀ ਸਟੂਡੈਂਟ ਕੌਸਲ ਚੰਡੀਗੜ੍ਹ ਦੀਆਂ ਚੋਣਾਂ ਵਿਚ ਅਕਾਲੀ ਦਲ ਵਿੰਗ ਐੱਸ. ਓ. ਆਈ. ਦੇ ਚੇਤਨ ਚੌਧਰੀ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ...

ਪੂਰੀ ਖ਼ਬਰ »

ਸੇਮ ਨਾਲਿਆਂ ਦੇ ਪੁਲਾਂ 'ਤੇ ਗਰਿੱਲਾਂ ਲਗਾਉਣ ਦੀ ਮੰਗ

ਮੰਡੀ ਬਰੀਵਾਲਾ, 11 ਸਤੰਬਰ (ਨਿਰਭੋਲ ਸਿੰਘ)- ਗੁਰਵਿੰਦਰ ਸਿੰਘ, ਨਵਰਾਜ ਸਿੰਘ, ਮਹਿੰਦਰ ਸਿੰਘ ਨੇ ਦੱਸਿਆ ਕਿ ਭਾਵੇਂ ਸੇਮ ਨਾਲਿਆਂ ਨੂੰ ਬਣਾਇਆ ਲੰਮਾ ਸਮਾਂ ਹੋ ਗਿਆ ਹੈ ਅਤੇ ਜੋ ਸੇਮ ਨਾਲੇ ਬਣਾਏ ਗਏ ਹਨ | ਉਨ੍ਹਾਂ ਦੇ ਪੁਲਾਂ 'ਤੇ ਗਰਿੱਲਾਂ ਅਜੇ ਤੱਕ ਨਹੀਂ ਲਾਈਆਂ, ਜਿਸ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਬਲਾਕ ਗਿੱਦੜਬਾਹਾ ਦੀ ਚੋਣ ਹੋਈ

ਗਿੱਦੜਬਾਹਾ, 11 ਸਤੰਬਰ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਬਲਾਕ ਪੱਧਰੀ ਚੋਣ ਅੱਜ ਸਥਾਨਕ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਦੀ ਹਾਜ਼ਰੀ ਵਿਚ ਹੋਈ, ਜਿਸ ਵਿਚ ਗੋਰਾ ਸਿੰਘ ...

ਪੂਰੀ ਖ਼ਬਰ »

ਚਰਨਜੀਤ ਕੌਰ ਸਿੱਧੂ ਨਮਿਤ ਅੰਤਿਮ ਅਰਦਾਸ 13 ਨੂੰ

ਚਰਨਜੀਤ ਕੌਰ ਸਿੱਧੂ | ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਲਵਿੰਦਰ ਸਿੰਘ ਸਿੱਧੂ ਸੀਨੀਅਰ ਸਹਾਇਕ ਅਸਲਾ ਸ਼ਾਖਾ ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਵੱਡੇ ਭਰਜਾਈ ਚਰਨਜੀਤ ਕੌਰ ਸਿੱਧੂ ਪਤਨੀ ਦਰਸ਼ਨ ਸਿੰਘ ਸਿੱਧੂ ਵਾਸੀ ...

ਪੂਰੀ ਖ਼ਬਰ »

ਗੁਰਦੀਪ ਸਿੰਘ ਨੇ ਭਾਈਕਾ ਕੇਰਾ ਚੌਕੀ ਦਾ ਚਾਰਜ ਸੰਭਾਲਿਆ

ਲੰਬੀ, 11 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਹਲਕਾ ਲੰਬੀ ਦੀ ਪੁਲਿਸ ਚੌਕੀ ਭਾਈਕਾ ਕੇਰਾ ਦਾ ਇੰਚਾਰਜ ਗੁਰਦੀਪ ਸਿੰਘ ਸੇਖੋਂ ਨੰੂ ਲਾਇਆ ਗਿਆ ਹੈ | ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦੀਪ ਸਿੰਘ ਸੇਖੋਂ ਨੇ ਕਿਹਾ ਕਿ ਗੈਰ ਸਮਾਜਿਕ ਅਨਸਰਾਂ ਨਾਲ ਸਖ਼ਤੀ ਨਾਲ ...

ਪੂਰੀ ਖ਼ਬਰ »

ਕਿਸਾਨ ਬੇਅੰਤ ਸਿੰਘ ਨੇ ਹੈਪੀ ਸੀਡਰ ਨਾਲ ਕਣਕ ਬਿਜਾਈ ਦਾ ਲਿਆ ਫ਼ੈਸਲਾ

ਲੰਬੀ, 11 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਜ਼ਿਲ੍ਹੇ ਦੇ ਪਿੰਡ ਲੰਬੀ ਦੇ ਕਿਸਾਨ ਬੇਅੰਤ ਸਿੰਘ ਨੇ ਪਿਛਲੇ ਸਾਲ ਆਪਣੇ 12 ਏਕੜ ਖੇਤ ਵਿਚੋਂ 2 ਏਕੜ ਵਿਚ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਦਾ ਤਜਰਬਾ ਕਰਦਿਆਂ ਇਸ ਵਾਰ ਆਪਣੇ ਉਸੇ ਸਫ਼ਲ ਤਜਰਬੇ ਦੇ ਅਧਾਰ 'ਤੇ ਉਸਨੇ ਆਪਣੇ ਸਾਰੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮੱਛਰ ਮਾਰਨ ਵਾਲੀ ਸਪਰੇਅ ਕਰਵਾਈ

ਗਿੱਦੜਬਾਹਾ, 11 ਸਤੰਬਰ (ਬਲਦੇਵ ਸਿੰਘ ਘੱਟੋਂ)-ਸਥਾਨਕ ਬਾਦਲ ਰੋਡ 'ਤੇ ਮਲੇਰੀਏ ਦਾ ਪੌਜਟਿਵ ਕੇਸ ਮਿਲਣ ਤੋਂ ਬਾਅਦ ਸਿਵਲ ਹਸਪਤਾਲ ਗਿੱਦੜਬਾਹਾ ਦੇ ਪ੍ਰਸ਼ਾਸਨ ਵਲੋਂ ਚੌਕਸੀ ਵਰਤਦਿਆਂ ਬਾਦਲ ਰੋਡ ਅਤੇ ਆਸ-ਪਾਸ ਦੇ ਖੇਤਰਾਂ 'ਚ ਵਸਦੇ ਲੋਕਾਂ ਦੀ ਜਾਂਚ ਕੀਤੀ ਅਤੇ ਮੌਕੇ ...

ਪੂਰੀ ਖ਼ਬਰ »

ਚਰਨਜੀਤ ਕੌਰ ਸਿੱਧੂ ਨਮਿਤ ਅੰਤਿਮ ਅਰਦਾਸ 13 ਨੂੰ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਲਵਿੰਦਰ ਸਿੰਘ ਸਿੱਧੂ ਸੀਨੀਅਰ ਸਹਾਇਕ ਅਸਲਾ ਸ਼ਾਖਾ ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਵੱਡੇ ਭਰਜਾਈ ਚਰਨਜੀਤ ਕੌਰ ਸਿੱਧੂ ਪਤਨੀ ਦਰਸ਼ਨ ਸਿੰਘ ਸਿੱਧੂ ਵਾਸੀ ਗੁਰੂ ਤੇਗ ਬਹਾਦਰ ਡੇਅਰੀ ...

ਪੂਰੀ ਖ਼ਬਰ »

ਵਿਧਾਇਕ ਰਾਜਾ ਵੜਿੰਗ ਦੇ ਜੱਦੀ ਪਿੰਡ 'ਚ ਵੰਡੇ ਲੱਡੂ

ਮੰਡੀ ਬਰੀਵਾਲਾ, 11 ਸਤੰਬਰ (ਨਿਰਭੋਲ ਸਿੰਘ)-ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਗਿੱਦੜਬਾਹਾ ਨੂੰ ਕੈਬਨਿਟ ਰੈਂਕ ਮਿਲਣ 'ਤੇ ਉਨ੍ਹਾਂ ਦੇ ਜੱਦੀ ਪਿੰਡ ਵੜਿੰਗ ਵਿਚ ਖ਼ੁਸ਼ੀਆਂ ਦਾ ਮਾਹੌਲ ਦੇਖਣ ਨੂੰ ਮਿਲਿਆ | ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਅਮਰਿੰਦਰ ਸਿੰਘ ਰਾਜਾ ...

ਪੂਰੀ ਖ਼ਬਰ »

ਨਿਊ ਸ੍ਰੀ ਰਾਮ ਨਾਟਕ ਕਲੱਬ ਗਿੱਦੜਬਾਹਾ ਦੀ ਚੋਣ ਸਰਬਸੰਮਤੀ ਨਾਲ ਹੋਈ

ਗਿੱਦੜਬਾਹਾ, 11 ਸਤੰਬਰ (ਬਲਦੇਵ ਸਿੰਘ ਘੱਟੋਂ)-ਸਥਾਨਕ ਧਾਰਮਿਕ ਸੰਸਥਾ ਨਿਊ ਸ੍ਰੀ ਰਾਮ ਨਾਟਕ ਕਲੱਬ ਦੀ ਮੀਟਿੰਗ ਸੰਸਥਾਪਕ ਗੋਬਿੰਦ ਗੁਪਤਾ ਤੇ ਪ੍ਰਧਾਨ ਅਸ਼ੋਕ ਬੁੱਟਰ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ਸਾਲ 2019-20 ਲਈ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਅੰਮਿ੍ਤ ਪਬਲਿਕ ਸਕੂਲ ਦੀ ਫੁੱਟਬਾਲ ਟੀਮ ਰਹੀ ਅੱਵਲ

ਦੋਦਾ , 11 ਸਤੰਬਰ (ਰਵੀਪਾਲ)- ਅੰਮਿ੍ਤ ਪਬਲਿਕ ਸਕੂਲ ਭਲਾਈਆਣਾ ਦੇ ਖਿਡਾਰੀਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ 'ਚ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਕਰਾਟੇ ਖਿਡਾਰੀਆਂ ਨੇ ਜਿੱਤੇ ਸੋਨੇ ਦੇ ਤਗਮੇ

ਮਲੋਟ, 11 ਸਤੰਬਰ (ਗੁਰਮੀਤ ਸਿੰਘ ਮੱਕੜ)- ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਸਕੂਲ ਗੇਮ ਆਫ਼ ਇੰਡੀਆ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਿਟੀ ਮੋਨਟੇਸਰੀ ਸਕੂਲ ਗਿੱਦੜਬਾਹਾ ਵਿਖੇ ਕਰਵਾਏ ਗਏ, ਜਿਸ ਵਿਚ ਜ਼ਿਲੇ੍ਹ ਭਰ ਦੇ ਸਕੂਲਾਂ ਦੇ ਲਗਪਗ 300 ਵਿਦਿਆਰਥੀਆਂ ਨੇ ਭਾਗ ਲਿਆ ਤੇ ...

ਪੂਰੀ ਖ਼ਬਰ »

ਗੁਰਦੀਪ ਸਿੰਘ ਨੇ ਭਾਈਕਾ ਕੇਰਾ ਚੌਕੀ ਦਾ ਚਾਰਜ ਸੰਭਾਲਿਆ

ਲੰਬੀ, 11 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਹਲਕਾ ਲੰਬੀ ਦੀ ਪੁਲਿਸ ਚੌਕੀ ਭਾਈਕਾ ਕੇਰਾ ਦਾ ਇੰਚਾਰਜ ਗੁਰਦੀਪ ਸਿੰਘ ਸੇਖੋਂ ਨੰੂ ਲਾਇਆ ਗਿਆ ਹੈ | ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦੀਪ ਸਿੰਘ ਸੇਖੋਂ ਨੇ ਕਿਹਾ ਕਿ ਗੈਰ ਸਮਾਜਿਕ ਅਨਸਰਾਂ ਨਾਲ ਸਖ਼ਤੀ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX