ਤਾਜਾ ਖ਼ਬਰਾਂ


22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  35 minutes ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 2 hours ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 3 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 3 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 2 hours ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 3 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 3 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 4 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 4 hours ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 4 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 4 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 4 hours ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 minute ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 5 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 5 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 5 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 6 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 6 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 6 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 7 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 7 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 7 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 7 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 7 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 8 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 8 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 8 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 8 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 8 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 8 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 8 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 8 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 8 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 8 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 8 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551

ਮਾਨਸਾ

ਮਾਨਸਾ ਜ਼ਿਲੇ੍ਹ 'ਚ 19 ਤੇ 26 ਸਤੰਬਰ ਨੂੰ ਲੱਗਣਗੇ ਮੈਗਾ ਰੁਜ਼ਗਾਰ ਮੇਲੇ-ਡਿਪਟੀ ਕਮਿਸ਼ਨਰ

ਮਾਨਸਾ, 11 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਘਰ-ਘਰ ਰੋਜ਼ਗਾਰ ਸਕੀਮ ਤਹਿਤ ਜ਼ਿਲ੍ਹੇ ਵਿਚ ਇਸੇ ਮਹੀਨੇ 2 ਮੈਗਾ ਰੁਜ਼ਗਾਰ ਮੇਲੇ ਲਗਾਏ ਜਾਣਗੇ | ਇਨ੍ਹਾਂ ਮੇਲਿਆਂ ਵਿਚ 40 ਕੰਪਨੀਆਂ ਵਲੋਂ ਭਾਗ ਲਿਆ ਜਾਵੇਗਾ ਅਤੇ ਬਿਨਾਂ ਤਜਰਬੇ ਵਾਲੇ ਨੌਜਵਾਨਾਂ ਨੂੰ ਵੀ ਨੌਕਰੀ ਪ੍ਰਦਾਨ ਕੀਤੀ ਜਾਵੇਗੀ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ 19 ਸਤੰਬਰ ਨੂੰ ਰਾਇਲ ਕਾਲਜ ਬੋੜਾਵਾਲ ਅਤੇ 26 ਨੂੰ ਸ਼ਿਵ ਸ਼ਕਤੀ ਕਾਲਜ ਭੀਖੀ ਵਿਖੇ ਲੱਗਣ ਵਾਲੇ ਇਨ੍ਹਾਂ ਮੇਲਿਆਂ 'ਚ ਵੱਡੀਆਂ ਕੰਪਨੀਆਂ ਜਿਵੇਂ ਲਾਰਸਨ ਐਾਡ ਟੁਰਬੋ, ਮਾਰੂਤੀ, ਤਲਵੰਡੀ ਸਾਬੋ ਪਾਵਰ ਲਿਮਟਿਡ, ਯੁਰੋਕਾ ਫੋਰਬਸ, ਆਈ.ਸੀ.ਆਈ.ਸੀ.ਆਈ., ਐਚ.ਡੀ.ਐਫ.ਸੀ. ਬੈਂਕ, ਏਵੋਨ ਸਾਈਕਲ, ਐਲ.ਆਈ.ਸੀ. ਇੰਡੀਆ ਆਦਿ ਸ਼ਿਰਕਤ ਕਰਨਗੇ | ਉਨ੍ਹਾਂ ਕਿਹਾ ਕਿ ਹਰ ਪਿੰਡ ਵਿਚੋਂ 10 ਜ਼ਰੂਰਤਮੰਦ ਅਤੇ ਬੇਰੁਜ਼ਗਾਰ ਨੌਜਵਾਨਾਂ ਦੀ ਵੀ ਸ਼ਨਾਖ਼ਤ ਕੀਤੀ ਗਈ ਹੈ, ਜਿਨ੍ਹਾਂ ਨੂੰ ਇਨ੍ਹਾਂ ਰੁਜ਼ਗਾਰ ਮੇਲਿਆਂ ਵਿਚ ਭੇਜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੋਈ ਉਦਯੋਗ ਨਾ ਹੋਣ ਦੇ ਬਾਵਜੂਦ ਵੀ ਪ੍ਰਸ਼ਾਸਨ ਵਲੋਂ 6230 ਨੌਕਰੀਆਂ ਦੀ ਸ਼ਨਾਖ਼ਤ ਕੀਤੀ ਗਈ ਹੈ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਂਅ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਉਤਪਤੀ ਬਿਊਰੋ ਵਿਖੇ ਜ਼ਰੂਰ ਰਜਿਸਟਰਡ ਕਰਵਾਉਣ | ਨੌਕਰੀ ਦੇ ਚਾਹਵਾਨ ਬੇਰੁਜ਼ਗਾਰ ਖ਼ੁਦ ਨੂੰ ਪੰਜਾਬ ਸਰਕਾਰ ਦੇ ਪੋਰਟਲ http://www.ghargharro੍ਰgar.punjab.gov.in 'ਤੇ ਵੀ ਰਜਿਸਟਰਡ ਕਰ ਸਕਦੇ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਅਤੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ |

ਲਾਹਣ ਬਰਾਮਦ

ਮਾਨਸਾ, 11 ਸਤੰਬਰ (ਸ. ਰਿ.)- ਥਾਣਾ ਸਦਰ ਬੁਢਲਾਡਾ ਦੀ ਪੁਲਿਸ ਨੇ ਭੁਪਿੰਦਰ ਸਿੰਘ ਉਰਫ਼ ਭਿੰਦਾ ਵਾਸੀ ਆਲਮਪੁਰ ਬੋਦਲਾ ਕੋਲੋਂ 30 ਲੀਟਰ ਲਾਹਣ ਬਰਾਮਦ ਕੀਤੀ ਹੈ | ਉਸ ਨੂੰ ਗਿ੍ਫ਼ਤਾਰ ਕਰ ਕੇ ਉਸ ਿਖ਼ਲਾਫ਼ ਆਬਕਾਰੀ ਐਕਟ ਤਹਿਤ ਪਰਚਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੀ ਰੋਕਥਾਮ ਲਈ ਵਕੀਲ ਨੇ ਅਦਾਲਤ 'ਚ ਮੁਕੱਦਮਾ ਕੀਤਾ ਦਾਇਰ

ਸਰਦੂਲਗੜ੍ਹ, 11 ਸਤੰਬਰ ( ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਦੇ ਵਾਰਡ ਨੰ. 9 ਦੇ ਨਿਵਾਸੀ ਮਨੀਸ਼ ਕੁਮਾਰ ਜਖਮੀ ਐਡਵੋਕੇਟ ਨੇ ਨਗਰ ਪੰਚਾਇਤ ਸਰਦੂਲਗੜ੍ਹ ਦੀ ਹੱਦ ਅੰਦਰ ਅਵਾਰਾ ਪਸ਼ੂ, ਕੁੱਤੇ, ਸੂਰ, ਖੱਚਰ ਆਦਿ ਜੋ ਸੜਕਾਂ 'ਤੇ ਖੁੱਲੇ੍ਹ ਘੁੰਮਦੇ ਹਨ ਅਤੇ ਝੁੰਡਾਂ ਦੇ ਰੂਪ 'ਚ ...

ਪੂਰੀ ਖ਼ਬਰ »

ਟਿਊਬਵੈੱਲਾਂ ਦੀ ਬਿਜਲੀ ਲਗਾਤਾਰ ਛੱਡਣ ਦੀ ਮੰਗ

ਮਾਨਸਾ, 11 ਸਤੰਬਰ (ਸ. ਰਿ.)- ਕਿਸਾਨਾਂ ਨੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਟਿਊਬਵੈੱਲਾਂ ਲਈ ਬਿਜਲੀ ਲਗਾਤਾਰ 8 ਘੰਟੇ ਛੱਡੀ ਜਾਵੇ | ਕਿਸਾਨ ਜਸਮਿੰਦਰ ਸਿੰਘ ਮਾਨਸ਼ਾਹੀਆ, ਗੋਰਾ ਸਿੰਘ ਭੈਣੀ, ਇਕਬਾਲ ਸਿੰਘ ਅਤੇ ਗਾਗੜ ਸਿੰਘ ਨੇ ਕਿਹਾ ਕਿ ਹੁਣ ਝੋਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਫੜੀ

ਮਾਨਸਾ, 11 ਸਤੰਬਰ (ਸ. ਰਿ.)- ਪੁਲਿਸ ਨੇ 2 ਵਿਅਕਤੀਆਂ ਕੋਲੋਂ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਬਰੇਟਾ ਦੀ ਪੁਲਿਸ ਨੇ ਪ੍ਰੇਮ ਸਿੰਘ ਵਾਸੀ ਬਖਸ਼ੀਵਾਲਾ ਕੋਲੋਂ 11 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਅਤੇ ਥਾਣਾ ਸਰਦੂਲਗੜ੍ਹ ਦੀ ਪੁਲਿਸ ਨੇ ਨੈਬ ਸਿੰਘ ਵਾਸੀ ਰੋੜਕੀ ਕੋਲੋਂ 7 ...

ਪੂਰੀ ਖ਼ਬਰ »

ਕੈਂਸਰ ਨਾਲ 2 ਔਰਤਾਂ ਦੀ ਮੌਤ

ਬਰੇਟਾ, 11 ਸਤੰਬਰ (ਜੀਵਨ ਸ਼ਰਮਾ)- ਇਲਾਕੇ ਅੰਦਰ ਕੈਂਸਰ ਦੀ ਬਿਮਾਰੀ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ ਅਤੇ ਲਗਾਤਾਰ ਮੌਤਾਂ ਹੋ ਰਹੀਆਂ ਹਨ | ਪਿੰਡ ਜੁਗਲਾਣ ਅਤੇ ਬਹਾਦਰਪੁਰ ਵਿਖੇ ਇਸ ਬਿਮਾਰੀ ਨਾਲ 2 ਔਰਤਾਂ ਮੌਤ ਦੇ ਮੂੰਹ ਵਿਚ ਜਾ ਪਈਆਂ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਬਰਾਮਦ

ਮਾਨਸਾ, 11 ਸਤੰਬਰ (ਸ. ਰਿ.)- ਥਾਣਾ ਭੀਖੀ ਦੀ ਪੁਲਿਸ ਨੇ ਪਿਆਰੋ ਕੌਰ ਵਾਸੀ ਭੀਖੀ ਕੋਲੋਂ 670 ਨਸ਼ੀਲੀਆਂ ਗੋਲੀਆਂ ਮਾਰਕਾ ਅਲਪ੍ਰਾਜੋੋਲਮ ਅਤੇ ਥਾਣਾ ਜੌੜਕੀਆਂ ਦੀ ਪੁਲਿਸ ਨੇ ਪਾਲਾ ਸਿੰਘ ਵਾਸੀ ਉੱਲਕ ਕੋਲੋਂ 200 ਨਸ਼ੀਲੀਆਂ ਗੋਲੀਆਂ ਮਾਰਕਾ ਟਰੀਡੋਲ ਬਰਾਮਦ ਕੀਤੀਆਂ ਹਨ | ...

ਪੂਰੀ ਖ਼ਬਰ »

ਧਾਰਾ 370 ਅਤੇ 35-ਏ ਦੇ ਿਖ਼ਲਾਫ਼ ਇਕੱਤਰਤਾ ਹੋਈ

ਬਰੇਟਾ, 11 ਸਤੰਬਰ (ਰਵਿੰਦਰ ਕੌਰ ਮੰਡੇਰ)- ਇਨਕਲਾਬੀ ਕੇਂਦਰ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਅਤੇ ਹੋਰ ਜਥੇਬੰਦੀਆਂ ਦੀ ਇਕੱਤਰਤਾ ਹੋਈ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾਈ ਆਗੂ ਮੁਖਤਿਆਰ ਪੂਹਲਾ ਨੇ ਕਸ਼ਮੀਰੀ ...

ਪੂਰੀ ਖ਼ਬਰ »

-ਮਾਮਲਾ ਅਵਾਰਾ ਪਸ਼ੂਆਂ ਦਾ-

ਨਗਰ ਸੁਧਾਰ ਸਭਾ ਵਲੋਂ ਕੱਲ੍ਹ ਬੁਢਲਾਡਾ ਬੰਦ ਦਾ ਸੱਦਾ

ਬੁਢਲਾਡਾ, 11 ਸਤੰਬਰ (ਮਨਚੰਦਾ)- ਅਵਾਰਾ ਪਸ਼ੂਆਂ ਦੇ ਦਿਨੋ ਦਿਨ ਵੱਧ ਰਹੇ ਪ੍ਰਕੋਪ ਅਤੇ ਦੁਰਘਟਨਾਵਾਂ ਕਾਰਨ ਮਨੁੱਖੀ ਜਾਨਾਂ ਦੇ ਹੋ ਰਹੇ ਨੁਕਸਾਨ ਨੂੰ ਮੱਦੇਨਜ਼ਰ ਰੱਖਦਿਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੰੁਚਾਉਣ ਲਈ 13 ਸਤੰਬਰ ...

ਪੂਰੀ ਖ਼ਬਰ »

ਪਾਣੀਆਂ ਦੇ ਮੁੱਦੇ 'ਤੇ ਬੇਇਨਸਾਫ਼ੀ ਹੋਈ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ- ਕਾਦੀਆਂ

ਮਾਨਸਾ, 11 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਸਥਾਨਕ ਵਿਸ਼ਵਕਰਮਾ ਭਵਨ ਵਿਖੇ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਕਿਸਾਨਾਂ ਨਾਲ ...

ਪੂਰੀ ਖ਼ਬਰ »

ਡੀ. ਐਸ. ਪੀ. ਜਸਪਿੰਦਰ ਸਿੰਘ ਗਿੱਲ ਨੇ ਅਹੁਦਾ ਸੰਭਾਲਿਆ

ਬੁਢਲਾਡਾ, 11 ਸਤੰਬਰ (ਨਿ. ਪ. ਪ.)- ਨਵੇਂ ਤਾਇਨਾਤ ਕੀਤੇ ਗਏ ਡੀ. ਐਸ. ਪੀ. ਜਸਪਿੰਦਰ ਸਿੰਘ ਗਿੱਲ ਨੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਆਮ ਜਨਤਾ ਦੇ ਸਹਿਯੋਗ ਨਾਲ ਹਰ ਮੁਸ਼ਕਲ ਦਾ ਹੱਲ ਕੱਢਿਆ ਜਾ ਸਕਦਾ ਹੈ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਤੋਂ ...

ਪੂਰੀ ਖ਼ਬਰ »

ਗੁਰਤੇਜ ਸਿੰਘ ਬਰ੍ਹੇ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਚੁਣੇ

ਬੁਢਲਾਡਾ, 11 ਸਤੰਬਰ (ਸੁਨੀਲ ਮਨਚੰਦਾ)- ਸਥਾਨਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਪੰਜਾਬ ਕਿਸਾਨ ਯੂਨੀਅਨ ਦਾ ਡੈਲੀਗੇਟ ਇਜ਼ਲਾਸ ਕਰਵਾਇਆ ਗਿਆ, ਜਿਸ 'ਚ ਪੁਰਾਣੀ ਕਮੇਟੀ ਭੰਗ ਕਰ ਕੇ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ 'ਤੇ ਨਿਗਰਾਨ ਦੇ ਤੌਰ 'ਤੇ ਸੁਰਜੀਤ ...

ਪੂਰੀ ਖ਼ਬਰ »

ਬੱਸ ਅੱਡਾ ਬੁਢਲਾਡਾ ਦੀ ਹਾਲਤ ਤਰਸਯੋਗ

ਬੁਢਲਾਡਾ, 11 ਸਤੰਬਰ (ਸੁਨੀਲ ਮਨਚੰਦਾ)- 5 ਸਾਲ ਪਹਿਲਾਂ ਸਾਢੇ 3 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਪੀ.ਆਰ.ਟੀ.ਸੀ. ਬੁਢਲਾਡਾ ਦੇ ਬੱਸ ਅੱਡੇ ਦੀ ਹਾਲਤ ਤਰਸਯੋਗ ਹੈ | ਇੱਥੇ ਸਫ਼ਾਈ ਦਾ ਮੰਦਾ ਹਾਲ, ਇਮਾਰਤ ਥਾਂ ਥਾਂ ਤੋਂ ਟੱੁਟੀ ਪਈ ਹੈ | ਖਾਣ ਪੀਣ ਦੀਆਂ ਸਟਾਲਾਂ ਬੰਦ ਹਨ ਅਤੇ ਪੀਣ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆ ਫ਼ੀਸਾਂ 'ਚ ਵਾਧੇ ਤੋਂ ਮਾਪੇ ਪ੍ਰੇਸ਼ਾਨ

ਬੋਹਾ, 11 ਸਤੰਬਰ (ਰਮੇਸ਼ ਤਾਂਗੜੀ)- ਸਰਕਾਰੀ ਸਕੂਲਾਂ 'ਚ 10ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਫ਼ੀਸ ਅਤੇ ਬੋਰਡ ਦੀ ਰਜਿਸਟਰੇਸ਼ਨ ਫ਼ੀਸ ਵਿਚ ਅੱਤ ਦਾ ਵਾਧਾ ਹੋਣ ਕਾਰਨ ਮਾਪਿਆਂ ਵਿਚ ਸਖ਼ਤ ਪ੍ਰੇਸ਼ਾਨੀ ਪਾਈ ਜਾ ਰਹੀ ਹੈ | ਬੱਚਿਆਂ ਦੇ ਮਾਪਿਆਂ ਵਿਚ ...

ਪੂਰੀ ਖ਼ਬਰ »

ਫ਼ਰਦ ਕੇਂਦਰ ਮਾਨਸਾ 'ਚ ਕਿਸਾਨਾਂ ਨੂੰ ਖੱਜਲ-ਖੁਆਰ ਕਰਨ ਦਾ ਦੋਸ਼

ਮਾਨਸਾ, 11 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਨੇ ਦੋਸ਼ ਲਗਾਇਆ ਕਿ ਹੈ ਫ਼ਰਦ ਕੇਂਦਰ ਮਾਨਸਾ 'ਚ ਕਿਸਾਨਾਂ ਨੂੰ ਖੱਜਲ-ਖੁਆਰ ਕੀਤਾ ਜਾਂਦਾ ਹੈ ਅਤੇ ਉੱਚ ਅਧਿਕਾਰੀ ਇਸ ਮਾਮਲੇ 'ਚ ਯੋਗ ਕਾਰਵਾਈ ਨਹੀਂ ਕਰ ਰਹੇ | ਜਥੇਬੰਦੀ ਦੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਚੋਣ

ਬੁਢਲਾਡਾ, 11 ਸਤੰਬਰ (ਪ. ਪ.)- ਪੀ. ਆਰ. ਟੀ. ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿਚ ਪ੍ਰਧਾਨ ਹਰਦੇਵ ਸਿੰਘ ਪੰਧੇਰ, ਜਰਨਲ ਸਕੱਤਰ ਗੁਰਚਰਨ ਸਿੰਘ ਚੋਟੀਆਂ, ਖ਼ਜ਼ਾਨਚੀ ਮਹਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਪਿ੍ਥਵੀ ਰਾਜ, ਸਹਾਇਕ ਜਰਨਲ ...

ਪੂਰੀ ਖ਼ਬਰ »

ਸਮਾਜਿਕ ਸਿੱਖਿਆ ਮੇਲਾ ਲਗਾਇਆ

ਝੁਨੀਰ, 11 ਸਤੰਬਰ (ਰਮਨਦੀਪ ਸਿੰਘ ਸੰਧੂ)- ਐੱਫ. ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਜੌੜਕੀਆਂ ਵਿਖੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਿਤ ਸਿੱਖਿਆ ਮੇਲਾ ਲਗਾਇਆ ਗਿਆ | ਇਸ ਮੇਲੇ 'ਚ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਭਾਗ ਲਿਆ | ਸਮਾਜਿਕ ਸਿੱਖਿਆ ਨਾਲ ਸਬੰਧਿਤ ਮਾਡਲ ...

ਪੂਰੀ ਖ਼ਬਰ »

ਹਰਨੇਕ ਸਿੰਘ ਖੀਵਾ ਪੰਜਾਬ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਚੁਣੇ

ਮਾਨਸਾ, 11 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਕਿਸਾਨ ਸਭਾ ਦਾ 39ਵੇਂ ਇਜਲਾਸ ਦੌਰਾਨ ਹਰਨੇਕ ਸਿੰਘ ਖੀਵਾ ਜ਼ਿਲ੍ਹਾ ਪ੍ਰਧਾਨ ਤੇ ਬਲਦੇਵ ਸਿੰਘ ਬਾਜੇਵਾਲਾ ਨੂੰ ਸਕੱਤਰ ਚੁਣਿਆ ਗਿਆ | ਸਰਵਸੰਮਤੀ ਨਾਲ ਹੋਈ ਇਸ ਚੋਣ 'ਚ ਸਵਰਨਜੀਤ ਸਿੰਘ ਦਲਿਓ, ਰਜਿੰਦਰ ਹੀਰੇਵਾਲਾ, ...

ਪੂਰੀ ਖ਼ਬਰ »

ਨੰਬਰਦਾਰਾਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ

ਮਾਨਸਾ, 11 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨੰਬਰਦਾਰ ਯੂਨੀਅਨ ਜ਼ਿਲ੍ਹਾ ਮਾਨਸਾ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਪੰਜਾਬ ਦੇ ਮੱੁਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਜ਼ਿਲ੍ਹਾ ਪ੍ਰਧਾਨ ਗੁਰਪਿਆਰ ਸਿੰਘ ਮੰਘਾਣੀਆ ...

ਪੂਰੀ ਖ਼ਬਰ »

ਜੈਨਟਿਕ ਅਪਗਰੇਡੇਸ਼ਨ ਸਕੀਮ 'ਚ ਮਾਨਸਾ ਜ਼ਿਲੇ੍ਹ ਦੇ 100 ਪਿੰਡਾਂ ਨੂੰ ਅਪਣਾਇਆ ਜਾਵੇਗਾ

ਮਾਨਸਾ, 11 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਜੈਨਟਿਕ ਅਪਗਰੇਡੇਸ਼ਨ ਸਕੀਮ ਦੇ ਪਹਿਲੇ ਗੇੜ 'ਚ ਜ਼ਿਲੇ੍ਹ ਦੇ 100 ਪਿੰਡਾਂ ਨੂੰ ਅਪਣਾਇਆ ਜਾਵੇਗਾ | ਪ੍ਰਧਾਨ ਮੰਤਰੀ ਦੀ ਪਹਿਲ ਕਦਮੀ ਨਾਲ ਰਾਸ਼ਟਰੀ ਪਸ਼ੂ ਰੋਗ ਨਿਵਾਰਨ ਇਸ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ 7 ਬੈਂਡ ਲਏ

ਮਾਨਸਾ, 11 ਸਤੰਬਰ (ਧਾਲੀਵਾਲ)- ਮੈਕਰੋ ਗਲੋਬਲ ਮੋਗਾ ਦੀ ਸਥਾਨਕ ਸਾਖਾ ਦੇ ਵਿਦਿਆਰਥੀ ਜਿੱਥੇ ਆਈਲੈਟਸ 'ਚੋਂ ਚੰਗੇ ਬੈਂਡ ਹਾਸਲ ਕਰ ਰਹੇ ਹਨ ਉੱਥੇ ਸੰਸਥਾ ਵਲੋਂ ਉਨ੍ਹਾਂ ਦੇ ਸਟੱਡੀ ਵੀਜ਼ੇ ਵੀ ਵੱਡੀ ਪੱਧਰ 'ਤੇ ਲਗਵਾਏ ਜਾ ਰਹੇ ਹਨ | ਸੰਸਥਾ ਦੇ ਐਮ. ਡੀ. ਗੁਰਮਿਲਾਪ ਸਿੰਘ ...

ਪੂਰੀ ਖ਼ਬਰ »

ਪਿੰਡ ਮਾਖਾ ਚਹਿਲਾਂ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ

ਜੋਗਾ, 11 ਸਤੰਬਰ (ਬਲਜੀਤ ਸਿੰਘ ਅਕਲੀਆ)-ਪਿੰਡ ਮਾਖਾ ਚਹਿਲਾਂ ਵਿਖੇ ਥਾਣਾ ਮੁਖੀ ਜੋਗਾ ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਨਸ਼ਾ ਰੋਕੂ ਮੁਹਿੰਮ ਦੇ ਇੰਚਾਰਜ ਬਲਵੰਤ ਸਿੰਘ ਭੀਖੀ ਦੁਆਰਾ ਸੈਮੀਨਾਰ ਕਰ ਕੇ ਨਸ਼ਿਆਂ ਿਖ਼ਲਾਫ਼ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ | ਭੀਖੀ ਨੇ ...

ਪੂਰੀ ਖ਼ਬਰ »

ਮਿਲਖਾ ਸਿੰਘ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਬਰੇਟਾ, 11 ਸਤੰਬਰ (ਵਿ. ਪ੍ਰਤੀ.)- ਮਿਲਖਾ ਸਿੰਘ ਐਜੂਕੇਸ਼ਨਲ ਇੰਸਟੀਚਿਊਟ ਬਰੇਟਾ ਦਾ ਸੈਸ਼ਨ 2017-19 ਐਮ. ਐਡ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਸ਼ਸ਼ੀ ਕਿਰਨ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਜਸਨੀਤ ਕੌਰ ਨੇ 88 ...

ਪੂਰੀ ਖ਼ਬਰ »

ਲੱਖੋਵਾਲ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮਾਨਸਾ, 11 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਵਿਖੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨ ਮਸਲਿਆਂ 'ਤੇ ਗੰਭੀਰ ਵਿਚਾਰਾਂ ...

ਪੂਰੀ ਖ਼ਬਰ »

ਨਸ਼ਿਆਂ ਸਬੰਧੀ ਸੈਮੀਨਾਰ ਭਲਕੇ

ਭੀਖੀ, 11 ਸਤੰਬਰ (ਨਿ. ਪ. ਪ.)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਸਥਾਪਿਤ ਐਾਟੀ ਨਾਰਕੋਟਿਕ ਸੈੱਲ ਵਲੋਂ ਨਸ਼ਿਆਂ ਦੇ ਨੁਕਸਾਨ ਸਬੰਧੀ ਸੈਮੀਨਾਰ 13 ਸਤੰਬਰ ਨੂੰ ਦੁਪਹਿਰ 12 ਤੋਂ 2 ਵਜੇ ਤੱਕ ਸਥਾਨਕ ਹਨੂੰਮਾਨ ਮੰਦਰ ਵਿਖੇ ਕਰਵਾਇਆ ਜਾਵੇਗਾ | ਸੈਮੀਨਾਰ ਨੂੰ ...

ਪੂਰੀ ਖ਼ਬਰ »

ਸ਼ਹਿਰ 'ਚ ਨਹੀਂ ਲੱਗਣੇ ਹੁਣ ਬਿਜਲੀ ਦੇ ਕੱਟ ਨਗਰ ਸੁਧਾਰ ਸਭਾ ਦੇ ਦਖ਼ਲ ਸਦਕਾ ਮੁਰੰਮਤ ਦਾ ਕੰਮ ਅੱਗੇ ਪਾਇਆ

ਬੁਢਲਾਡਾ, 11 ਸਤੰਬਰ (ਰਾਹੀ)- ਬਿਜਲੀ ਬੋਰਡ ਵਲੋਂ ਸਥਾਨਕ ਸ਼ਹਿਰ ਅੰਦਰ ਆਈ. ਪੀ. ਡੀ. ਐਸ. ਦੇ ਜਾਰੀ ਇਮਪਰੂਵਮੈਂਟ ਦੇ ਕੰਮ ਕਾਰਨ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਰੋਜ਼ਾਨਾਂ ਲਗਦੇ ਬਿਜਲੀ ਕੱਟ ਹੁਣ ਘੱਟੋ-ਘੱਟ 15 ਅਕਤੂਬਰ ਤੱਕ ਨਹੀਂ ਲੱਗਣਗੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਅਵਾਰਾ ਤੇ ਮੁਰਦੇ ਪਸ਼ੂਆਂ ਦੇ ਸਥਾਈ ਹੱਲ ਲਈ ਧਰਨਾ ਲਗਾਇਆ

ਮਾਨਸਾ, 11 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ 'ਚ ਅਵਾਰਾ ਤੇ ਮੁਰਦੇ ਪਸ਼ੂਆਂ ਦੇ ਸਥਾਈ ਹੱਲ ਲਈ ਪਤਵੰਤਿਆਂ ਵਲੋਂ ਕੌਾਸਲਰ ਪ੍ਰੇਮ ਸਾਗਰ ਭੋਲਾ ਦੀ ਅਗਵਾਈ 'ਚ ਨਗਰ ਕੌਾਸਲ ਦਫ਼ਤਰ ਦੇ ਗੇਟ ਅੱਗੇ ਰੋਸ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ...

ਪੂਰੀ ਖ਼ਬਰ »

'ਲਿਪ' ਵਲੋਂ ਜ਼ਿਲ੍ਹਾ ਪੱਧਰੀ ਅਨੁਸ਼ਾਸ਼ਨੀ ਕਮੇਟੀ ਦੇ ਤਿੰਨ ਮੈਂਬਰ ਨਿਯੁਕਤ

ਭਗਤਾ ਭਾਈਕਾ, 11 ਸਤੰਬਰ (ਸੁਖਪਾਲ ਸਿੰਘ ਸੋਨੀ)-ਲੋਕ ਇਨਸਾਫ਼ ਪਾਰਟੀ ਬਠਿੰਡਾ ਵਲੋਂ ਪਾਰਟੀ ਅੰਦਰ ਜ਼ਾਬਤਾ ਅਤੇ ਅਨੁਸ਼ਾਸਨ ਕਾਇਮ ਰੱਖਣ ਲਈ ਤਿੰਨ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਐਲਾਨ ਕੀਤਾ ਗਿਆ ਹੈ | ਇਸ ਜ਼ਿਲ੍ਹਾ ਪੱਧਰੀ ਕਮੇਟੀ ਵਿਚ ਪ੍ਰੋ: ਰਾਮਪਾਲ ਸਿੰਘ ਔਲਖ, ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਕਿਸਾਨ ਜਗਤਾਰ ਸਿੰਘ ਨੂੰ ਕੌਮੀ ਪੁਰਸਕਾਰ ਮਿਲਣ 'ਤੇ ਦਿੱਤੀ ਵਧਾਈ

ਬਠਿੰਡਾ, 11 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਅੱਜ ਪਿੰਡ ਮਹਿਮਾ ਸਰਜਾ ਦੇ ਕਿਸਾਨ ਜਗਤਾਰ ਸਿੰਘ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ 'ਤੇ ਕੌਮੀ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ | ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜਗਤਾਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਵਲੋਂ ਨੈਤਿਕ ਸਿੱਖਿਆ ਇਮਤਿਹਾਨ (ਸਕੂਲ) 2019 ਦੇ ਨਤੀਜੇ ਐਲਾਨੇ

ਬਠਿੰਡਾ, 11 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਮਨੁੱਖੀ ਕਦਰਾਂ ਕੀਮਤਾਂ ਮੁੜ ਬਹਾਲੀ ਲਈ ਯਤਨਸ਼ੀਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਠਿੰਡਾ ਵਲੋਂ ਸਾਲ 2019 ਦਾ ਨੈਤਿਕ ਸਿੱਖਿਆ ਇਮਤਿਹਾਨ (ਸਕੂਲ) ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਵ ਨੂੰ ਸਮਰਪਿਤ ...

ਪੂਰੀ ਖ਼ਬਰ »

ਕਿਸ਼ਤੀ ਚਾਲਕ ਮੁਕਾਬਲਾ ਜੇਤੂ ਅੰਤਰਰਾਸ਼ਟਰੀ ਖਿਡਾਰੀ ਦਾ ਪਿੰਡ ਪਹੁੰਚਣ 'ਤੇ ਨਿੱਘਾ ਸਵਾਗਤ

ਸੰਗਤ ਮੰਡੀ, 11 ਸਤੰਬਰ (ਅੰਮਿ੍ਤਪਾਲ ਸ਼ਰਮਾ)-ਮੱਧ ਪ੍ਰਦੇਸ਼ ਦੇ ਭੋਪਾਲ 'ਚ ਹੋਈਆਂ ਸੀਨੀਅਰ ਨੈਸ਼ਨਲ ਖੇਡਾਂ 'ਚ ਕਿਸ਼ਤੀ ਚਾਲਕ ਮੁਕਾਬਲਾ ਜੇਤੂ ਟੀਮ ਦੇ ਖਿਡਾਰੀ ਪਿੰਡ ਸੰਗਤ ਕਲਾਂ ਦੇ ਅਵਤਾਰ ਸਿੰਘ ਪੁੱਤਰ ਦਰਸ਼ਨ ਸਿੰਘ ਦਾ ਪਿੰਡ ਵਾਸੀਆਂ ਵਲੋਂ ਭਰਪੂਰ ਸਵਾਗਤ ਕੀਤਾ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਨੇ ਜੰਡਾਂਵਾਲਾ ਵਿਖੇ ਪੀੜਤ ਕਿਸਾਨ ਦੀ ਕੁਰਕੀ ਨੂੰ ਲੈ ਕੇ ਮੀਟਿੰਗ ਕੀਤੀ

ਗੋਨਿਆਣਾ, 11 ਸਤੰਬਰ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਇਕਾਈ ਜੰਡਾਂਵਾਲਾ ਦੀ ਮੀਟਿੰਗ ਬਲਾਕ ਬਠਿੰਡਾ ਪ੍ਰਧਾਨ ਕੁਲਵੰਤ ਸਿੰਘ ਨੇਹੀਆਂ ਵਾਲਾ, ਜਨਰਲ ਸਕੱਤਰ ਸੁਖਦਰਸ਼ਨ ਸਿੰਘ ਖੇਮੂਆਣਾ, ਸੀਨੀਅਰ ਮੀਤ ਪ੍ਰਧਾਨ ਰੇਸ਼ਮ ਸਿੰਘ ਜੀਦਾ ਦੀ ...

ਪੂਰੀ ਖ਼ਬਰ »

ਜਗਤਾਰ ਸਿੰਘ ਪਿਛਲੇ 4 ਸਾਲਾਂ ਤੋਂ ਪਰਾਲੀ ਨੂੰ ਨਹੀਂ ਲਗਾ ਰਿਹਾ ਅੱਗ
ਡਿਪਟੀ ਕਮਿਸ਼ਨਰ ਨੇ ਕਿਸਾਨ ਜਗਤਾਰ ਸਿੰਘ ਨੂੰ ਕੌਮੀ ਪੁਰਸਕਾਰ ਮਿਲਣ 'ਤੇ ਦਿੱਤੀ ਵਧਾਈ

ਬਠਿੰਡਾ, 11 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਅੱਜ ਪਿੰਡ ਮਹਿਮਾ ਸਰਜਾ ਦੇ ਕਿਸਾਨ ਜਗਤਾਰ ਸਿੰਘ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ 'ਤੇ ਕੌਮੀ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ | ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜਗਤਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨਥਾਣਾ ਦਾ ਜ਼ਿਲ੍ਹਾ ਪੱਧਰੀ ਖੇਡਾਂ 'ਚ ਅਹਿਮ ਸਥਾਨ

ਨਥਾਣਾ, 11 ਸਤੰਬਰ (ਗੁਰਦਰਸ਼ਨ ਲੁੱਧੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਦੀਆਂ ਵੱਖ-ਵੱਖ ਟੀਮਾਂ ਅਤੇ ਖਿਡਾਰੀਆਂ ਨੇ ਭੁੱਚੋ ਮੰਡੀ ਜ਼ੋਨ ਤਰਫੋਂ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਅਹਿਮ ਸਥਾਨ ਹਾਸਲ ਕੀਤੇ ਹਨ | ਉਕਤ ਸਕੂਲ ਦੀ ਟੀਮ ਨੂੰ ਅੰਡਰ ...

ਪੂਰੀ ਖ਼ਬਰ »

ਨਗਰ ਪੰਚਾਇਤਾਂ ਨੂੰ ਮੁੜ ਗ੍ਰਾਮ ਪੰਚਾਇਤਾਂ ਬਣਾਉਣ ਦੀ ਮੰਗ

ਬਠਿੰਡਾ, 11 ਸਤੰਬਰ (ਕੰਵਲਜੀਤ ਸਿੰਘ ਸਿੱਧੂ)-2014 'ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਣਾਈਆਂ ਨਗਰ ਪੰਚਾਇਤਾਂ ਨੂੰ ਮੁੜ ਗ੍ਰਾਮ ਪੰਚਾਇਤਾਂ ਬਣਾਉਣ ਲਈ ਇਲਾਕਾ ਨਿਵਾਸੀ ਮੁੜ ਸੰਘਰਸ਼ ਦੇ ਰਾਹ ਪੈ ਗਏ ਹਨ | ਜਿਸ ਤਹਿਤ ਇਲਾਕੇ ਦੇ ਮੁਹਤਬਰ ਵਿਅਕਤੀਆਂ ਵਲੋਂ ਇਸ ਸਬੰਧੀ ਮਤੇ ...

ਪੂਰੀ ਖ਼ਬਰ »

ਸਾਰਾਗੜੀ ਬਟਾਲੀਅਨ ਅੱਜ ਮਨਾਏਗੀ ਵਿਸ਼ੇਸ਼ ਦਿਵਸ

ਬਠਿੰਡਾ, 11 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਸਾਰਗੜੀ ਬਟਾਲੀਅਨ ਆਪਣੇ ਬਹਾਦਰ ਸੈਨਿਕਾ ਦੀ ਯਾਦ ਵਿਚ 12 ਸਤੰਬਰ ਨੂੰ ਵਿਸ਼ੇਸ਼ ਵੀਰਤਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸਮੇਤ ਲੈਫ: ਜਨਰਲ ਅਲੋਕ ਸਿੰਘ ਕਲੇਰ, ਜੀ.ੳ.ਸੀ ...

ਪੂਰੀ ਖ਼ਬਰ »

ਸ੍ਰੀ ਰਾਮ ਫਰਟੀਲਾਈਜ਼ਰ ਅਤੇ ਕੈਮੀਕਲ ਕੰਪਨੀ ਵਲੋਂ ਮਿਹਨਤੀ ਵਿਦਿਆਰਥਣਾਂ ਦਾ ਸਨਮਾਨ

ਮੌੜ ਮੰਡੀ, 11 ਸਤੰਬਰ (ਲਖਵਿੰਦਰ ਸਿੰਘ ਮੌੜ)-ਸ਼੍ਰੀ ਰਾਮ ਫਰਟੀਲਾਈਜ਼ਰ ਅਤੇ ਕੈਮੀਕਲ ਕੰਪਨੀ ਵਲੋਂ ਸਰਕਾਰੀ ਹਾਈ ਸਕੂਲ ਭੈਣੀ ਚੂਹੜ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਕੁੱਤੀਵਾਲ ਖ਼ੁਰਦ ਅਤੇ ਭੈਣੀ ਚੁਹੜ ਦੇ ਹਾਈ ਅਤੇ ਪ੍ਰਾਇਮਰੀ ਸਕੂਲ ਦੀਆਂ ਮਿਹਨਤੀ ਅਤੇ ਵੱਧ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁੱਕੇਬਾਜ਼ੀ ਮੁਕਾਬਲਿਆਂ ਵਿਚ ਇਕ ਲੜਕੀ ਸਮੇਤ ਤਿੰਨ ਖਿਡਾਰੀਆਂ ਨੇ ਜਿੱਤੇ ਤਗਮੇ

ਬਠਿੰਡਾ, 11 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲੰਘੇ ਦਿਨੀਂ ਹੋਏ ਸੂਬਾ ਪੱਧਰੀ ਮੁੱਕੇਬਾਜ਼ੀ ਮੁਕਾਬਲਿਆਂ ਵਿਚ ਕੁਲਦੀਪ ਸਿੰਘ ਮੁੱਕੇਬਾਜ਼ੀ ਅਕੈਡਮੀ ਦੀ ਇਕ ਲੜਕੀ ਸਮੇਤ ਤਿੰਨ ਖਿਡਾਰੀਆਂ ਨੇ ਤਗਮੇ ਜਿੱਤੇ ਹਨ | ਪ੍ਰੈੱਸ ਕਾਨਫ਼ਰੰਸ ਕਰਦਿਆਂ ਅਕੈਡਮੀ ਪ੍ਰਧਾਨ ...

ਪੂਰੀ ਖ਼ਬਰ »

ਅਕਾਲੀ ਕੌਾਸਲਰਾਂ ਵਲੋਂ ਹਰਸਿਮਰਤ ਕੌਰ ਬਾਦਲ ਕੋਲੋਂ ਦਿਨ ਸਮੇਂ ਦਿੱਲੀ ਤੋਂ ਬਠਿੰਡਾ ਐਕਸਪ੍ਰੈਸ ਗੱਡੀ ਸ਼ੁਰੂ ਕਰਵਾਉਣ ਮੰਗ

ਬਠਿੰਡਾ, 11 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਸ਼ੋ੍ਰਮਣੀ ਅਕਾਲੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਡਿਪਟੀ ਮੇਅਰ ਡਿਪਟੀ ਮੇਅਰ ਅਤੇ ਕੌਾਸਲਰਾਂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਪੱਤਰ ਲਿਖ ਕੇ ਬਠਿੰਡਾ ਤੋਂ ਨਵੀ ਦਿੱਲੀ ਤੱਕ ਦਿਨ ...

ਪੂਰੀ ਖ਼ਬਰ »

ਦਾਨ ਸਿੰਘ ਵਾਲਾ ਦੇ ਲੋਕ ਜਲ ਘਰ ਦਾ ਗੰਧਲਾ ਪਾਣੀ ਪੀਣ ਲਈ ਹੋਏ ਮਜਬੂਰ

ਮਹਿਮਾ ਸਰਜਾ, 11 ਸਤੰਬਰ (ਬਲਦੇਵ ਸੰਧੂ)- ਪਿੰਡ ਦਾਨ ਸਿੰਘ ਵਾਲਾ ਦੇ ਲੋਕ ਪਿਛਲੇ ਕਈ ਦਿਨਾਂ ਤੋਂ ਜਲ ਘਰ ਦਾ ਗੰਧਲਾ ਪਾਣੀ ਪੀਣ ਲਈ ਮਜਬੂਰ ਹਨ | ਜਿਸ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਅਤੇ ਜਲ ਸਪਲਾਈ ਮਹਿਕਮੇ ਿਖ਼ਲਾਫ਼ ਰੋਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX