ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  about 1 hour ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  about 2 hours ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  about 2 hours ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  about 4 hours ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  about 4 hours ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  about 4 hours ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 5 hours ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  about 5 hours ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  about 5 hours ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  about 5 hours ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 6 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 6 hours ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 6 hours ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 minute ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 7 hours ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 7 hours ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 7 hours ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 7 hours ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 7 hours ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  about 8 hours ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 8 hours ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  about 8 hours ago
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  about 8 hours ago
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  about 9 hours ago
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  about 9 hours ago
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  about 9 hours ago
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  about 9 hours ago
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  about 9 hours ago
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  about 9 hours ago
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  about 10 hours ago
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  about 8 hours ago
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  about 10 hours ago
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  about 10 hours ago
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  about 10 hours ago
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  1 minute ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  about 11 hours ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  about 11 hours ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  about 11 hours ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  about 10 hours ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  about 11 hours ago
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 11 hours ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 11 hours ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 12 hours ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 12 hours ago
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 12 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 12 hours ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬੱਬੇਹਾਲੀ ਦੀ ਅਗਵਾਈ ਹੇਠ ਵਰਕਰਾਂ ਨੇ ਸੁਲਤਾਨਪੁਰ ਲੋਧੀ ਵਿਖੇ ਸਫ਼ੇਦੀ ਕਰਨ ਦੀ ਨਿਭਾਈ ਸੇਵਾ

ਗੁਰਦਾਸਪੁਰ/ਦੋਰਾਂਗਲਾ, 15 ਸਤੰਬਰ (ਆਰਿਫ਼/ ਲਖਵਿੰਦਰ ਸਿੰਘ ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਿਕ ਗੁਰਦੁਆਰਾ ਸੁਲਤਾਨਪੁਰ ਲੋਧੀ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਸਫ਼ੈਦੀ ਕਰਨ ਦੀ ਨਿਭਾਈ ਜਾ ਰਹੀ ਸੇਵਾ ਤਹਿਤ ਅੱਜ ਸ਼ੋ੍ਰਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਹਲਕਾ ਗੁਰਦਾਸਪੁਰ, ਹਲਕਾ ਦੀਨਾਨਗਰ ਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਕਾਲੀ ਆਗੂਆਂ ਵਲੋਂ ਬੱਬੇਹਾਲੀ ਸਮੇਤ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ 'ਚ ਪਹੁੰਚ ਕੇ ਸਫ਼ੈਦੀ ਕਰਨ ਦੀ ਸੇਵਾ ਨਿਭਾਈ ਗਈ | ਇਸ ਮੌਕੇ ਸ. ਬੱਬੇਹਾਲੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਮੁਤਾਬਿਕ ਵੱਖ-ਵੱਖ ਹਲਕਿਆਂ ਦੇ ਸਮੂਹ ਸਰਕਲਾਂ 'ਚੋਂ ਵੱਡੀ ਗਿਣਤੀ 'ਚ ਵਰਕਰ ਅੱਜ ਇਸ ਸੇਵਾ ਵਿਚ ਸ਼ਾਮਿਲ ਹੋਏ ਹਨ | ਇਸ ਮੌਕੇ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸਾਬਕਾ ਵਿਧਾਇਕ ਬਲਬੀਰ ਸਿੰਘ ਬਾਠ, ਤਰਲੋਕ ਸਿੰਘ ਬਾਠ, ਅਕਾਲੀ ਆਗੂ ਨਰਿੰਦਰ ਸਿੰਘ ਬਾੜਾ, ਸਰਕਲ ਦੋਰਾਂਗਲਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਚਿੱਟੀ, ਨਿਰਮਲ ਸਿੰਘ ਕਲੀਚਪੁਰ ਸਰਕਲ ਪ੍ਰਧਾਨ ਦੀਨਾਨਗਰ, ਕ੍ਰਿਪਾਲ ਸਿੰਘ ਗੰੁਝੀਆਂ ਜ਼ਿਲ੍ਹਾ ਜਨਰਲ ਸਕੱਤਰ, ਸਰਬਜੀਤ ਸਿੰਘ ਲਾਲੀਆ ਸਰਕਲ ਪ੍ਰਧਾਨ ਪੁਰਾਣਾ ਸ਼ਾਲਾ, ਕਸ਼ਮੀਰ ਸਿੰਘ ਗੋਲਡੀ, ਠੇਕੇਦਾਰ ਦਲਬੀਰ ਸਿੰਘ ਭਟੋਇਆ, ਦਰਬਾਰਾ ਸਿੰਘ ਜਕੜੀਆ, ਸੋਹਣ ਸਿੰਘ ਕੋਟ ਭੱਲਾ, ਮਨਪ੍ਰੀਤ ਸਿੰਘ ਬਾੜਾ, ਸਰਦੂਲ ਸਿੰਘ, ਕਰਨਵੀਰ ਸਿੰਘ, ਜਗਪ੍ਰੀਤ ਸਿੰਘ, ਮਨਜਿੰਦਰ ਸਿੰਘ ਘਰੋਟੀਆ, ਹਰਜੀਤ ਸਿੰਘ ਬੱਬੂ ਪੰਡੋਰੀ, ਸੁਖਵਿੰਦਰ ਸਿੰਘ ਮਗਰਾਲਾ, ਮਨੋਹਰ ਲਾਲ, ਮਾਦਾ ਸਿੰਘ, ਦਿਆਲ ਸਿੰਘ ਮੱਲ੍ਹੀ, ਅਜੈਬ ਸਿੰਘ ਸਰਪੰਚ, ਅਵਤਾਰ ਸਿੰਘ ਨਡਾਲਾ, ਸਾਹਿਬਦੀਪ ਸਿੰਘ, ਜਸਪ੍ਰੀਤ ਸਿੰਘ ਜਕੜੀਆ, ਗੁਰਨਾਮ ਸਿੰਘ, ਅਕਾਲੀ ਆਗੂ ਰਵਿੰਦਰ ਸਿੰਘ ਯੂ.ਕੇ, ਸੁਰਿੰਦਰ ਸਿੰਘ ਜੱਜ, ਗਿਆਨੀ ਯੋਗਰਾਜ ਸਿੰਘ, ਕੈਪਟਨ ਪਿਆਰਾ ਸਿੰਘ, ਮੱਖਣ ਸਿੰਘ ਪੁਰਾਣਾ ਸ਼ਾਲਾ ਆਦਿ ਹਾਜ਼ਰ ਸਨ |

ਗੁਰਦੁਆਰਾ ਯਾਦਗਾਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿਖੇ ਗੁਰਮਤਿ ਸਮਾਗਮ ਕਰਵਾਇਆ

ਦੀਨਾਨਗਰ, 15 ਸਤੰਬਰ (ਸੰਧੂ/ਸੋਢੀ/ਸ਼ਰਮਾ)-ਗੁਰਦੁਆਰਾ ਯਾਦਗਾਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿਖੇ ਬਾਬਾ ਸ੍ਰੀ ਚੰਦ ਐਜੂਕੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਚੀਮਾ ਤੇ ਮੰਗਲ ਸਿੰਘ ਦੀ ਅਗਵਾਈ 'ਚ ਅਕਾਲੀ ਵਰਕਰ ਸੁਲਤਾਨਪੁਰ ਲੋਧੀ ਪਹੁੰਚੇ

ਬਟਾਲਾ, 15 ਸਤੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ ਅਤੇ ਮੰਗਲ ਸਿੰਘ ਸੀਨੀਅਰ ਅਕਾਲੀ ਆਗੂ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਜਾਖੜ 'ਤੇ ਭਰੋਸਾ ਦਿਖਾਉਣਾ ਪਾਰਟੀ ਦਾ ਸ਼ਲਾਘਾਯੋਗ ਕਦਮ-ਸਲਾਮਤ ਮਸੀਹ

ਗੁਰਦਾਸਪੁਰ, 15 ਸਤੰਬਰ (ਆਰਿਫ਼)-ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵਲੋਂ ਲੋਕ ਸਭਾ ਚੋਣਾਂ ਤੋਂ ਬਾਅਦ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਫ਼ੀਤਾ ਪਾਰਟੀ ਵਲੋਂ ਨਾ ਮਨਜ਼ੂਰ ਕਰਕੇ ਸੁਨੀਲ ਜਾਖੜ ਨੰੂ ਮੁੜ ਤੋਂ ਸੂਬਾ ਪ੍ਰਧਾਨ ਦਾ ਅਹੁਦਾ ਦੇ ਕੇ ਸ਼ਲਾਘਾਯੋਗ ...

ਪੂਰੀ ਖ਼ਬਰ »

ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਆਗੂਆਂ ਨੇ ਦੂਸਰੇ ਦਿਨ ਧਰਨਾ ਕੀਤਾ ਸਮਾਪਤ

ਸ੍ਰੀ ਹਰਿਗੋਬਿੰਦਪੁਰ, 15 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਤਲਵਾੜਾ ਵਾਰਡ 'ਚ ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਕੁਲਦੀਪ ਸਿੰਘ ਬੇਗੋਵਾਲ, ਕਸ਼ਮੀਰ ਸਿੰਘ ਫੱਤਾ ਕੁੱਲਾ, ਜ਼ੋਨ ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ, ਕੁਲਬੀਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕਿਆ

ਗੁਰਦਾਸਪੁਰ, 15 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਇਕਾਈ ਨੇ ਅੱਜ ਕੇਂਦਰ ਸਰਕਾਰ ਵਲੋਂ ਸੰਸਾਰ ਵਪਾਰ ਸੰਸਥਾ, ਸੰਸਾਰ ਬੈਂਕ ਅਤੇ ਮੁਦਰਾ ਕੋਸ਼ ਦੇ ਦਬਾਅ ਹੇਠ 16 ਦੇਸ਼ਾਂ ਦੇ ਕਰ ਮੁਕਤ ਵਪਾਰਕ ਸਮਝੌਤਾ ਲਾਗੂ ਕਰਨ ਲਈ ਹੋ ਰਹੀ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਦਾ ਤੇਲ ਤੇ ਲੋਹੇ ਦੀਆਂ ਪੱਤੀਆਂ ਚੋਰੀ

ਧਿਆਨਪੁਰ, 15 ਸਤੰਬਰ (ਸਰਬਜੀਤ ਸਿੰਘ ਰਿਆੜ)-ਨੇੜਲੇ ਪਿੰਡ ਉਦੋਵਾਲੀ ਖੁਰਦ 'ਚ ਬੀਤੀ ਰਾਤ ਚੋਰ ਖੇਤਾਂ 'ਚ ਲੱਗੇ ਬਿਜਲੀ ਦੇ ਟਰਾਂਸਫਾਰਮਰਾਂ 'ਚੋਂ ਤੇਲ ਤੇ ਲੋਹੇ ਦੀਆਂ ਪੱਤੀ ਚੋਰੀ ਕਰਕੇ ਲੈ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਪ੍ਰੀਤਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਹੀਨੇ ਤੋਂ ਖੜ੍ਹੀ ਮਾਲ ਗੱਡੀ ਰਾਹਗੀਰਾਂ ਲਈ ਬਣੀ ਸਿਰਦਰਦ

ਧਾਰੀਵਾਲ, 15 ਸਤੰਬਰ (ਜੇਮਸ ਨਾਹਰ)-ਸਥਾਨਕ ਰੇਲਵੇ ਸਟੇਸ਼ਨ 'ਤੇ ਕਰੀਬ ਇਕ ਮਹੀਨੇ ਤੋਂ ਪੱਥਰ ਪਾਉਣ ਲਈ ਖੜੀ ਕੀਤੀ ਮਾਲ ਗੱਡੀ ਰਾਹਗੀਰਾਂ ਲਈ ਵੱਡੀ ਸਿਰ ਪਿੜ ਬਣੀ ਹੋਈ ਹੈ, ਜਿਸ ਤੋਂ ਲੋਕ ਡਾਢੇ ਅਵਾਜਾਰ ਦਿਖਾਈ ਦੇ ਰਹੇ ਹਨ | ਇਸੇ ਰੇਲਵੇ ਸਟੇਸ਼ਨ ਦੇ ਨਾਲ ਲੱਗਦੀ ਬੇਦੀ ...

ਪੂਰੀ ਖ਼ਬਰ »

ਕਾਲੀ ਸੂਚੀ 'ਚੋਂ ਸਿੱਖਾਂ ਦੇ ਨਾਂਅ ਬਾਹਰ ਕੱਢਣ ਦੀ ਬੱਬੇਹਾਲੀ ਵਲੋਂ ਸ਼ਲਾਘਾ

ਗੁਰਦਾਸਪੁਰ, 15 ਸਤੰਬਰ (ਆਰਿਫ਼)-ਭਾਰਤ ਸਰਕਾਰ ਵਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਕੱਢਣਾ ਇਕ ਸ਼ਲਾਘਾਯੋਗ ਕਦਮ ਹੈ | ਜਿਸ ਨਾਲ ਸਮੁੱਚੇ ਸਿੱਖ ਭਾਈਚਾਰੇ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਅਕਾਲੀ ਵਰਕਰਾਂ ਦਾ ਜਥਾ ਸੁਲਤਾਨਪੁਰ ਲੋਧੀ ਲਈ ਰਵਾਨਾ

ਘੁਮਾਣ, 15 ਸਤੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸਿਆਸੀ ਸਲਾਹਕਾਰ ਹਰਦੇਵ ਸਿੰਘ ਰਿਆੜ, ਸਰਦੂਲ ਸਿੰਘ ਚੀਮਾ ਤੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਕਸ਼ਮੀਰ ਸਿੰਘ ਬਰਿਆਰ ਦੀ ਅਗਵਾਈ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ | ਇਸ ਸਬੰਧੀ ਆਗੂਆਂ ਨੇ ...

ਪੂਰੀ ਖ਼ਬਰ »

ਲੁੱਟੇਰਿਆਂ ਵਲੋਂ ਘਰ 'ਚੋਂ 50 ਹਜ਼ਾਰ ਦੀ ਲੁੱਟ

ਪੁਰਾਣਾ ਸ਼ਾਲਾ, 15 ਸਤੰਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਨੌਸ਼ਹਿਰਾ ਦੀ ਫ਼ੌਜੀ ਕਾਲੋਨੀ ਵਿਖੇ ਬੀਤੇ ਕੱਲ੍ਹ ਲੁਟੇਰਿਆਂ ਵਲੋਂ ਮਕਾਨ ਮਾਲਕ ਦੀ ਗੈਰ ਮੌਜੂਦਗੀ 'ਚ ਘਰ ਅੰਦਰ ਦਾਖ਼ਲ ਹੋ ਕੇ 50 ਹਜ਼ਾਰ ਨਕਦੀ ਲੁੱਟ ਲੈਣ ਦੀ ਖ਼ਬਰ ਪ੍ਰਾਪਤ ...

ਪੂਰੀ ਖ਼ਬਰ »

ਘਰ 'ਚ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ

ਧਾਰੀਵਾਲ, 15 ਸਤੰਬਰ (ਸਵਰਨ ਸਿੰਘ)-ਪਿੰਡ ਸੋਹਲ ਵਿਖੇ ਸਥਿਤ ਸਵੀਡਨ ਰਹਿੰਦੇ ਗੁਰਵਿੰਦਰ ਸਿੰਘ ਦੇ ਘਰ ਵਿਚ ਤਾਲੇ ਤੋੜ ਕੇ ਚੋਰਾਂ ਵਲੋਂ ਚੋਰੀ ਕੀਤੀ ਗਈ | ਇਸ ਸਬੰਧ 'ਚ ਗੁਰਵਿੰਦਰ ਸਿੰਘ ਦੇ ਚਾਚੇ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਪਰਿਵਾਰ ਸਮੇਤ ਸਵੀਡਨ ...

ਪੂਰੀ ਖ਼ਬਰ »

2 ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਧਾਰੀਵਾਲ, 15 ਸਤੰਬਰ (ਸਵਰਨ ਸਿੰਘ)-ਥਾਣਾ ਧਾਰੀਵਾਲ ਦੀ ਪੁਲਿਸ ਨੇ ਧੋਖਾਧੜੀ ਦੇ ਸਬੰਧ 'ਚ ਦੋ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧ ਵਿਚ ਐਸ.ਐਚ.ਓ. ਅਮਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੀੜਤ ਤਿਲਕ ਰਾਜ ਪੁੱਤਰ ਪ੍ਰਕਾਸ਼ ਚੰਦ ਵਾਸੀ ਡਡਵਾਂ ਰੋਡ ਧਾਰੀਵਾਲ ...

ਪੂਰੀ ਖ਼ਬਰ »

ਬਾਬਾ ਹਰਜੀਤ ਸਿੰਘ ਵਲੋਂ ਕੀਤੇ ਜਾਂਦੇ ਕਾਰਜ ਸ਼ਾਲਾਘਾਯੋਗ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਬਟਾਲਾ, 15 ਸਤੰਬਰ (ਹਰਦੇਵ ਸਿੰਘ ਸੰਧੂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਗ਼ਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾ ਵਿਖੇ ਪਹੰੁਚਣ 'ਤੇ ਟਰੱਸਟ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਮਹਿਤਾ ...

ਪੂਰੀ ਖ਼ਬਰ »

ਸਰਕਲ ਪ੍ਰਧਾਨ ਲਾਲੀਆ ਦੀ ਅਗਵਾਈ 'ਚ ਪੁਰਾਣਾ ਸ਼ਾਲਾ ਤੋਂ ਜਥਾ ਰਵਾਨਾ

ਪੁਰਾਣਾ ਸ਼ਾਲਾ, 15 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)-ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਸੁਲਤਾਨਪੁਰ ਲੋਧੀ ਨੂੰ ਸਫ਼ੈਦ ਰੰਗ 'ਚ ਰੰਗ ਕੇ ਇਸ ਇਤਿਹਾਸਕ ਗੁਰੂ ਨਗਰੀ ਨੂੰ ਇਕ ਵੱਖਰੀ ਦਿੱਖ ਦੇਣ ਦੀ ...

ਪੂਰੀ ਖ਼ਬਰ »

ਹਿੰਦੀ ਪੱਤੀ ਗੁਰਦੁਆਰਾ ਸਾਹਿਬ ਦਾ ਕੰਮ ਹਰ ਧਰਮ ਦੇ ਸਹਿਯੋਗ ਨਾਲ ਚੱਲ ਰਿਹੈ-ਪ੍ਰਬੰਧਕ ਕਮੇਟੀ

ਪੁਰਾਣਾ ਸ਼ਾਲਾ, 15 ਸਤੰਬਰ (ਅਸ਼ੋਕ ਸ਼ਰਮਾ)-ਪਿੰਡ ਨੌਸ਼ਹਿਰਾ ਦੇ ਲਹਿੰਦੀ ਪੱਤੀ ਗੁਰਦੁਆਰਾ ਸੰਗਤ ਸਾਹਿਬ ਦੀ ਇਮਾਰਤ ਦਾ ਕੰਮ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਚੱਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਪ੍ਰਧਾਨ ਮੋਹਣ ਸਿੰਘ ਅਮਰੀਕਾ, ਉਪ ...

ਪੂਰੀ ਖ਼ਬਰ »

ਸਰਪੰਚ ਸੁਖਵਿੰਦਰ ਸਿੰਘ ਮੱਲੋਵਾਲੀ ਨੂੰ ਸਦਮਾ-ਸਹੁਰੇ ਦਾ ਦਿਹਾਂਤ

ਘੁਮਾਣ, 15 ਸਤੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਕਾਂਗਰਸੀ ਆਗੂ ਤੇ ਸਰਪੰਚ ਸੁਖਵਿੰਦਰ ਸਿੰਘ ਮੱਲੋਵਾਲੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਹੁਰਾ ਵੱਸਣ ਸਿੰਘ (85) ਊਧਨਵਾਲ (ਹਾਲ ਬਾਬਾ ਨਾਮਦੇਵ ਇਨਕਲੇਵ ਕਾਲੋਨੀ ਘੁਮਾਣ) ਦਾ ਸੰਖੇਪ ...

ਪੂਰੀ ਖ਼ਬਰ »

ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਾਲਾ ਵਲੋਂ ਨਸ਼ਾ ਵਿਰੋਧੀ ਸੈਮੀਨਾਰ

ਪੁਰਾਣਾ ਸ਼ਾਲਾ, 15 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)- ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਾਲਾ ਵਿਖੇ ਚੇਅਰਪਰਸਨ ਦਵਿੰਦਰ ਕੌਰ ਦੇ ਪ੍ਰਬੰਧਾਂ ਹੇਠ ਡਰੱਗ ਵਿਰੋਧੀ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਆਲ ਇੰਡੀਆ ਯੋਧਾ ਸੰਘਰਸ਼ ਦਲ ਨੇ ਪ੍ਰਗਟਾਇਆ ਰੋਸ

ਕਾਦੀਆਂ, 15 ਸਤੰਬਰ (ਗੁਰਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਮਿਲਣ ਵਾਲੀਆਂ ਸਹੂਲਤਾਂ ਨਾ ਮਿਲਣ ਕਾਰਨ ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਸੰਘਰਸ਼ੀ ਯੋਧਿਆਂ ਤੇ ਅਹੁਦੇਦਾਰਾਂ ਵਲੋਂ ਪੰਜਾਬ ਸਰਕਾਰ ਵਿਰੱੁਧ ਕਾਦੀਆਂ ਵਿਖੇ ਭਾਰੀ ਰੋਸ ਜ਼ਾਹਰ ਕੀਤਾ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਜਰਨਲ ਸਕੱਤਰ ਗੁਰਨਾਮ ਸਿੰਘ ਖਹਿਰਾ ਨੇ ਚੇਅਰਮੈਨ ਨਿੱਕੂ ਬਾਜਵਾ ਨੂੰ ਦਿੱਤੀ ਵਧਾਈ

ਊਧਨਵਾਲ, 15 ਸਤੰਬਰ (ਪਰਗਟ ਸਿੰਘ)-ਜ਼ਿਲ੍ਹਾ ਜਰਨਲ ਸਕੱਤਰ ਗੁਰਨਾਮ ਸਿੰਘ ਨੱਥੂ ਖਹਿਰਾ ਨੇ ਆਪਣੇ ਸਾਥੀਆਂ ਸਮੇਤ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਫ਼ਰਜੰਦ ਰਵੀਨੰਦਨ ਸਿੰਘ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ...

ਪੂਰੀ ਖ਼ਬਰ »

ਕਰਤਾਰਪੁਰ 'ਚ ਕਰਵਾਏ ਸੈਮੀਨਾਰ ਵਿਚ ਬਟਾਲਾ ਦੇ ਡਾ. ਸਰਵਣ ਸਿੰਘ ਦਾ ਵਿਸ਼ੇਸ਼ ਸਨਮਾਨ

ਬਟਾਲਾ, 15 ਸਤੰਬਰ (ਹਰਦੇਵ ਸਿੰਘ ਸੰਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ (ਜਲੰਧਰ) ਵਿਖੇ ਗੁਰੂ ਨਾਨਕ ਬਾਣੀ ਬਹੁਪੱਖੀ ਅਧਿਆਨ ਵਿਸ਼ੇ 'ਤੇ ਕਰਵਾਏ ਇਕ ਰੋਜ਼ਾ ਸੈਮੀਨਾਰ 'ਚ ...

ਪੂਰੀ ਖ਼ਬਰ »

ਸਿਟੀਜ਼ਨ ਸੋਸ਼ਲ ਵੈੱਲਫ਼ੇਅਰ ਫੋਰਮ ਦੀ ਅਹਿਮ ਮੀਟਿੰਗ

ਬਟਾਲਾ, 15 ਸਤੰਬਰ (ਹਰਦੇਵ ਸਿੰਘ ਸੰਧੂ)-ਅੱਜ ਸਿਟੀਜਨ ਸੋਸ਼ਨ ਵੈਲਫ਼ੇਅਰ ਫੋਰਮ ਦੀ ਇਕ ਅਹਿਮ ਮੀਟਿੰਗ ਪ੍ਰੋ: ਸੁਖਵੰਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸਥਾਨਕ ਅਰਬਨ ਅਸਟੇਟ ਵਿਖੇ ਹੋਈ, ਜਿਸ 'ਚ ਫੋਰਮ ਵਲੋਂ ਕੀਤੇ ਜਾਂਦੇ ਲੋਕ ਭਲਾਈ ਦੇ ਕੰਮਾਂ ਬਾਰੇ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਜ਼ਿਲ੍ਹਾ ਮੀਤ ਪ੍ਰਧਾਨ ਕਾਹਲੋਂ ਵਲੋਂ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਚੇਅਰਪਰਸਨ ਨੂੰ ਵਧਾਈ

ਵਡਾਲਾ ਬਾਂਗਰ, 15 ਸਤਬੰਰ (ਮਨਪ੍ਰੀਤ ਸਿੰਘ ਘੁੰਮਣ)-ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੇ ਸਪੁੱਤਰ ਰਵੀਨੰਦਨ ਸਿੰਘ ਬਾਜਵਾ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਬੀਬੀ ਆਸ਼ਾ ਕੁਮਾਰੀ ਨੂੰ ਚੇਅਰਪਰਸਨ ਚੁਣਿਆ ਗਿਆ | ਇਸ ਖੁਸ਼ੀ ਦੇ ...

ਪੂਰੀ ਖ਼ਬਰ »

ਰਵੀਨੰਦਨ ਸਿੰਘ ਬਾਜਵਾ ਦਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਣਨ 'ਤੇ ਆੜ੍ਹਤੀ ਪੱਡਾ ਵਲੋਂ ਖੁਸ਼ੀ ਦਾ ਪ੍ਰਗਟਾਵਾ

ਬਟਾਲਾ, 15 ਸਤੰਬਰ (ਸੁਖਦੇਵ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਨਵੇਂ ਚੁਣੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਆੜ੍ਹਤੀ ਨਰਿੰਦਰ ਸਿੰਘ ਪੱਡਾ ਸਰਪੰਚ ਸੈਦਮੁਬਾਰਕ ਨੇ ਵਧਾਈ ਦਿੱਤੀ ਹੈ | ਆੜ੍ਹਤੀ ਪੱਡਾ ਨੇ ਚੇਅਰਮੈਨ ਨਿੱਕੂ ...

ਪੂਰੀ ਖ਼ਬਰ »

ਨਿੱਕੂ ਨੂੰ ਚੇਅਰਮੈਨ ਬਣਾ ਕੇ ਪਾਰਟੀ ਨੇ ਨੌਜਵਾਨ ਵਰਗ ਨੂੰ ਮਾਣ ਦਿੱਤਾ-ਸਰਪੰਚ ਗੁਰਵਿੰਦਰ ਸਿੰਘ

ਊਧਨਵਾਲ, 15 ਸਤੰਬਰ (ਪਰਗਟ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇੇਅਰਮੈਨ ਰਵੀਨੰਦਨ ਸਿੰਘ ਨਿੱਕੂ ਬਾਜਵਾ ਨੂੰ ਬਣਾਉਣ 'ਤੇ ਪਾਰਟੀ ਹਾਈਕਮਾਨ, ਮੁੱਖ ਮੰਤਰੀ ਪੰਜਾਬ, ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ...

ਪੂਰੀ ਖ਼ਬਰ »

ਪਿੰਡ ਲੁਕਮਾਨੀਆਂ ਦੇ ਬੂਥ 'ਤੇ ਬੀ. ਐਲ. ਓ. ਨਾ ਆਉਣ ਕਾਰਨ ਲੋਕ ਪ੍ਰੇਸ਼ਾਨ

ਕੋਟਲੀ ਸੂਰਤ ਮੱਲ੍ਹੀ, 15 ਸਤੰਬਰ (ਕੁਲਦੀਪ ਸਿੰਘ ਨਾਗਰਾ)-ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਲੁਕਮਾਨੀਆਂ ਦੇ ਬੂਥ ਨੰਬਰ 154 'ਤੇ ਅੱਜ ਬੀ.ਐਲ.ਓ. ਨਾ ਆਉਣ ਕਰਕੇ ਆਪਣੀ ਵੋਟ ਬਣਾਉਣ, ਕਟਵਾਉਣ ਵਾਲੇ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ | ਇਸ ...

ਪੂਰੀ ਖ਼ਬਰ »

ਚੇਅਰਮੈਨ ਬਾਜਵਾ ਨੂੰ ਵਧਾਈ ਦੇਣ ਪਹੁੰਚੇ ਬੁੱਧੀਜੀਵੀ

ਬਟਾਲਾ, 15 ਸਤੰਬਰ (ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਦੀ ਚੋਣ ਹੋਣ 'ਤੇ ਕਾਦੀਆਂ ਵਿਚ ਵਸਦੇ 1947 ਤੋਂ ਜਾਣੇ ਜਾਂਦੇ ਬਾਜਵਾ ਪਰਿਵਾਰ ਦੇ ਨੌਜਵਾਨ ਪੜ੍ਹੇ-ਲਿਖੇ ਨੌਜਵਾਨ ਰਵੀਨੰਦਨ ਸਿੰਘ ਬਾਜਵਾ ਦਾ ਬਿਨਾਂ ਮੁਕਾਬਲਾ ਚੇਅਰਮੈਨ ਚੁਣੇ ਜਾਣ 'ਤੇ ...

ਪੂਰੀ ਖ਼ਬਰ »

ਸੀ.ਐੱਚ.ਸੀ. ਫ਼ਤਹਿਗੜ੍ਹ ਚੂੜੀਆਂ ਵਿਖੇ ਪੋਸ਼ਣ ਮਹੀਨਾ ਮਨਾਉਣ ਦੀ ਸ਼ੁਰੂਆਤ

ਫਤਹਿਗੜ੍ਹ ਚੂੜੀਆਂ, 15 ਸਤੰਬਰ (ਐਮ.ਐਸ. ਫੁੱਲ)-ਡਾ. ਲਖਵਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸੀ.ਐੱਚ.ਸੀ. ਫਤਹਿਗੜ੍ਹ ਚੂੜੀਆਂ ਵਿਖੇ ਪੋਸ਼ਣ ਮਹੀਨਾ ਮਨਾਉਣ ਦੀ ਸ਼ੁਰੂਆਤ ਕੀਤੀ | ਡਾ. ਲਖਵਿੰਦਰ ਸਿੰਘ ਨੇ ਦੱਸਿਆ ਗਿਆ ਕਿ ਸਤੰਬਰ ਮਹੀਨਾ ਸਰਕਾਰ ਵਲੋਂ ...

ਪੂਰੀ ਖ਼ਬਰ »

ਵੈਸ਼ਨਵੀ ਮਹਿਰਾ ਨੇ ਮਿਸ ਜੂਨੀਅਰ 2019 ਦਾ ਪਹਿਲਾ ਿਖ਼ਤਾਬ ਜਿੱਤਿਆ

ਬਟਾਲਾ, 15 ਸਤੰਬਰ (ਸੁਖਦੇਵ ਸਿੰਘ)-ਪਿਛਲੇ ਦਿਨੀਂ ਵਨ ਬ੍ਰੋਜ਼ ਪ੍ਰੋਡਕਸ਼ਨ ਹਾਊਸ ਵਲੋਂ ਮਾਡਿਲੰਗ, ਐਕਟਿੰਗ, ਭੰਗੜਾ ਮੁਕਾਬਲਾ 2019 ਕਰਵਾਇਆ ਗਿਆ | ਇਸ ਮੁੁਕਾਬਲੇ 'ਚ ਬਟਾਲੇ ਦੀ ਵੈਸ਼ਨਵੀ ਮਹਿਰਾ ਨੇ ਜੂਨੀਅਰ ਵਿੰਗ 'ਚ ਭਾਗ ਲਿਆ ਅਤੇ ਵਧੀਆ ਕਲਾ ਦਾ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਕਲੱਬ ਘੁਮਾਣ ਵਲੋਂ ਕੌੜੇ-ਚੌਲ ਚੱਕ ਸੜਕ 'ਤੇ ਬੂਟੇ ਲਾਉਣ ਦੀ ਸ਼ੁੁਰੂਆਤ

ਘੁਮਾਣ, 15 ਸਤੰਬਰ (ਬੰਮਰਾਹ)-ਸ਼ਹੀਦ ਬਾਬਾ ਜੀਵਨ ਸਿੰਘ ਕਲੱਬ ਘੁਮਾਣ ਵਲੋਂ ਪਿੰਡ ਕੌੜੇ ਤੇ ਚੌਲਚੱਕ ਨੂੰ ਜਾਣ ਵਾਲੀ ਸੜਕ ਦੇ ਦੋਹੀਂ ਪਾਸੀਂ ਛਾਂਦਾਰ ਤੇ ਫੁੱਲਾਂ ਵਾਲੇ ਪੌਦੇ ਲਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਸ਼ੁਰੂਆਤ ਲਈ ਇਥੋਂ ਦੇ ਪਤਵੰਤਿਆਂ ੇਨੇ ਪਹੁੰਚ ਕੇ ...

ਪੂਰੀ ਖ਼ਬਰ »

ਕੈਪਟਨ ਬਾਠ ਦੀ ਅਗਵਾਈ 'ਚ ਘੁਮਾਣ ਤੋਂ ਕਾਫ਼ਲਾ ਸੁਲਤਾਨਪੁਰ ਲੋਧੀ ਲਈ ਰਵਾਨਾ

ਘੁਮਾਣ, 15 ਸਤੰਬਰ (ਬੰਮਰਾਹ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਵੱਡਾ ਕਾਫ਼ਲਾ ਕਸਬਾ ਘੁਮਾਣ ਤੋਂ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੀ ਅਗਵਾਈ 'ਚ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ | ਸ: ਬਾਠ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਧੰਨ ਦੇਵੀ ਸਕੂਲ ਦੇ ਵਿਦਿਆਰਥੀ ਨੇ ਜੂਡੋ 'ਚ ਹਾਸਲ ਕੀਤਾ ਗੋਲਡ ਮੈਡਲ

ਗੁਰਦਾਸਪੁਰ, 15 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਧੰਨ ਦੇਵੀ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀ ਨੇ ਪੈਸੀਫਿਕ ਏਸ਼ੀਅਨ ਖੇਡਾਂ 2019 'ਚੋਂ ਗੋਲਡ ਮੈਡਲ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਸ਼ਿਪਰਾ ਗੁਪਤਾ ਨੇ ਦੱਸਿਆ ਕਿ ਰੂਸ ਵਿਖੇ ਹੋਈਆਂ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਪੁਰਾਣਾ ਸ਼ਾਲਾ ਤੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ

ਪੁਰਾਣਾ ਸ਼ਾਲਾ, 15 ਸਤੰਬਰ (ਅਸ਼ੋਕ ਸ਼ਰਮਾ)-ਸਿਵਲ ਸਰਜਨ ਡਾ: ਕ੍ਰਿਸ਼ਨ ਚੰਦ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਮਿਊਨਿਟੀ ਹੈਲਥ ਸੈਂਟਰ ਪੁਰਾਣਾ ਸ਼ਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਭਾਰਤ ਭੂਸ਼ਨ ਵਲੋਂ ਸਲੱਮ ਏਰੀਆ 'ਚ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਦਲ ਦੀ ਮੀਟਿੰਗ ਹੋਈ-11 ਮੈਂਬਰੀ ਕਮੇਟੀ ਦਾ ਐਲਾਨ ਇਸੇ ਹਫ਼ਤੇ-ਪ੍ਰਧਾਨ ਬਾਗੜੀਆਂ

ਕਾਹਨੂੰਵਾਨ, 15 ਸਤੰਬਰ (ਹਰਜਿੰਦਰ ਸਿੰਘ ਜੱਜ)-ਸ਼ੋ੍ਰਮਣੀ ਟਕਸਾਲੀ ਅਕਾਲੀ ਦਲ ਨਾਲ ਸਬੰਧਤ ਵਰਕਰਾਂ ਦੀ ਜ਼ਰੂਰੀ ਮੀਟਿੰਗ ਬਲਾਕ ਕਾਹਨੂੰਵਾਨ ਦੇ ਅੱਡਾ ਭੈਣੀ ਮੀਆਂ ਖਾਂ ਵਿਖੇ ਜ਼ਿਲ੍ਹਾ ਪ੍ਰਧਾਨ ਚੈਂਚਲ ਸਿੰਘ ਬਾਂਗੜੀਆਂ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਉਪ ਮੁੱਖ ਇੰਜੀਨੀਅਰ ਵਿਰੁੱਧ ਧਰਨਾ 20 ਨੂੰ -ਰਮੇਸ਼ ਸ਼ਰਮਾ

ਗੁਰਦਾਸਪੁਰ, 15 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਸਰਕਲ ਗੁਰਦਾਸਪੁਰ ਦੇ ਪ੍ਰਧਾਨ ਰਮੇਸ਼ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਪ ਮੁੱਖ ਇੰਜੀਨੀਅਰ ਗੁਰਦਾਸਪੁਰ ਨੰੂ ਲਗਾਤਾਰ ਮੰਗ ਪੱਤਰ ਦੇ ਕੇ ਉਨ੍ਹਾਂ ਦਾ ਨਿਪਟਾਰਾ 9 ...

ਪੂਰੀ ਖ਼ਬਰ »

ਸਵ: ਗੁਰਵਿੰਦਰ ਸਿੰਘ ਮਾਹਲ ਦੀ ਯਾਦ 'ਚ ਖੂਨਦਾਨ ਕੈਂਪ ਲਗਾਇਆ

ਕਾਦੀਆਂ, 15 ਸਤੰਬਰ (ਗੁਰਪ੍ਰੀਤ ਸਿੰਘ, ਪ੍ਰਦੀਦ ਸਿੰਘ ਬੇਦੀ)-ਸਵ: ਗੁਰਵਿੰਦਰ ਸਿੰਘ ਮਾਹਲ ਦੀ ਯਾਦ 'ਚ ਵਿਸ਼ਾਲ ਖੂਨਦਾਨ ਕੈਂਪ ਸਵੇਰੇ 9 ਤੋਂ ਦੁਪਹਿਰ 3 ਵਜੇ ਤੱਕ ਸਮੂਹ ਮਾਹਲ ਪਰਿਵਾਰ ਅਤੇ ਸ਼ਹੀਦ ਭਗਤ ਸਿੰਘ ਵੈਲਫ਼ੇਅਰ ਬਲੱਡ ਸੇਵਾ ਸੁਸਾਇਟੀ ਹਰਚੋਵਾਲ ਵਲੋਂ ਸਾਂਝੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ 7 ਰੋਜ਼ਾ ਕਥਾ ਤੇ ਕੀਰਤਨ ਦਰਬਾਰ ਸ਼ੁਰੂ

ਹਰਚੋਵਾਲ, 15 ਸਤੰਬਰ (ਢਿੱਲੋਂ)-ਹਰਚੋਵਾਲ ਦੇ ਇਤਹਾਸਕ ਗੁਰਦੁਆਰਾ ਬਾਬਾ ਰਾਜਾ ਰਾਮ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 7 ਰੋਜ਼ਾ ਕੀਰਤਨ ਦਰਬਾਰ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਸ਼ੁਰੂ ਹੋਇਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੇਂਦਰ ਵਲੋਂ ਸਿੱਖਾਂ ਦੇ ਕਾਲੀ ਸੂਚੀ 'ਚੋਂ ਨਾਂਅ ਕੱਢਣ 'ਤੇ ਅਕਾਲੀ ਆਗੂਆਂ ਵਲੋਂ ਸਵਾਗਤ

ਪੰਜਗਰਾਈਆਂ, 15 ਸਤੰਬਰ (ਬਲਵਿੰਦਰ ਸਿੰਘ)-ਨਿਯਮਤ ਅਤੇ ਨਿਰੰਤਰ ਅਮਲ ਤੋਂ ਮਗਰੋਂ 312 ਵਿਦੇਸ਼ੀ ਸਿੱਖਾਂ ਦੇ ਨਾਂਅ ਕਾਲੀ ਸੂਚੀ ਵਿਚੋਂ ਕੱਢਣ 'ਤੇ ਹਲਕੇ ਦੇ ਅਕਾਲੀ ਆਗੂਆਂ ਨੇ ਸਵਾਗਤ ਕੀਤਾ ਹੈ | ਅਕਾਲੀ ਆਗੂ ਬਚਿੱਤਰ ਸਿੰਘ ਕਰਨਾਮਾ ਨੇ ਕਿਹਾ ਕਿ ਪਾਰਟੀ ਸੁਪਰੀਮੋ ਸ: ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਮਹਾਨ ਨਗਰ ਕੀਰਤਨ ਸਜੇਗਾ

ਧਾਰੀਵਾਲ, 15 ਸਤੰਬਰ (ਸਵਰਨ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਖੁਸ਼ੀ 'ਚ ਪਿੰਡ ਜਫ਼ਰਵਾਲ ਵਿਖੇ 22 ਸਤੰਬਰ ਨੂੰ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ | ਇਸ ਸਬੰਧੀ ਜਥੇ. ਜਸਬੀਰ ਸਿੰਘ ਜਫ਼ਰਵਾਲ ਮੁੱਖ ...

ਪੂਰੀ ਖ਼ਬਰ »

ਹਰਚੋਵਾਲ ਦੇ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਬਾਜਵਾ ਨੂੰ ਵਧਾਈਆਂ

ਹਰਚੋਵਾਲ, 15 ਸਤੰਬਰ (ਢਿੱਲੋਂ)-ਪੰਜਾਬ ਸਰਕਾਰ ਦੇ ਸੀਨੀਅਰ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਬੇਟੇ ਰਵੀਨੰਦਨ ਸਿੰਘ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਚੇਅਰਮੈਨ ਬਣਾਉਣ 'ਤੇ ਹਰਚੋਵਾਲ ਦੇ ਸੀਨੀਅਰ ਆਗੂਆਂ ਵਲੋਂ ਵਧਾਈ ਦਿੱਤੀ ਗਈ | ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੀ ਡੋਰ ਫਿਰ ਤੋਂ ਜਾਖੜ ਨੂੰ ਦੇਣਾ ਸ਼ਲਾਘਾਯੋਗ ਫ਼ੈਸਲਾ-ਪਾਹੜਾ

ਗੁਰਦਾਸਪੁਰ, 15 ਸਤੰਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵਲੋਂ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਲੋਕ ਸਭਾ ਚੋਣਾਂ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਗਿਆ ਸੀ | ਜਿਸ ਨੰੂ ਕਾਂਗਰਸ ਪਾਰਟੀ ਵਲੋਂ ਨਾ ਮਨਜ਼ੂਰ ਕਰਕੇ ਮੁੜ ਤੋਂ ਸੁਨੀਲ ਜਾਖੜ ਨੰੂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਬੂਟਿਆਂ ਦੀ ਸਾਂਭ-ਸੰਭਾਲ ਕੀਤੀ ਜਾਵੇ-ਸਰਪੰਚ ਛੀਨਾ ਤੇ ਚੂਹੇਵਾਲ

ਬਟਾਲਾ, 15 ਸਤੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡਾਂ 'ਚ 550 ਬੂਟੇ ਲਗਾ ਕੇ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਗਾਏ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਛੀਨਾ ਦੇ ਸਰਪੰਚ ਅਤੇ ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 15 ਸਤੰਬਰ (ਆਰਿਫ਼)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਨੁਭਵ ਗੁਪਤਾ ਦੀ ਪ੍ਰਧਾਨਗੀ ਹੇਠ ਸਥਾਨਿਕ ਗੁਰੂ ਨਾਨਕ ਪਾਰਕ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਸਰਕਾਰ ਵਲੋਂ ਐੱਚ.ਟੀ.ਤੇ ਸੀ.ਐੱਚ.ਟੀ ਦੀ ਪੋਸਟ 'ਤੇ ਵਿਚਾਰੇ ਗਏ ...

ਪੂਰੀ ਖ਼ਬਰ »

ਸਾਬਕਾ ਤੇ ਮੌਜੂਦਾ ਸਰਪੰਚ 5 ਸਾਲਾਂ ਤੋਂ ਮਾਣ ਭੱਤਾ ਨਾ ਮਿਲਣ ਤੋਂ ਖ਼ਫ਼ਾ

ਪੁਰਾਣਾ ਸ਼ਾਲਾ, 15 ਸਤੰਬਰ (ਅਸ਼ੋਕ ਸ਼ਰਮਾ)-ਸਾਬਕਾ ਤੇ ਮੌਜੂਦਾ ਸਰਪੰਚਾਂ ਨੰੂ ਅਜੇ ਤੱਕ ਕੋਈ ਵੀ ਮਾਣ ਭੱਤਾ ਨਹੀਂ ਮਿਲਣ ਕਾਰਨ ਮੌਜੂਦਾ ਸਰਕਾਰ ਤੋਂ ਖ਼ਫ਼ਾ ਹੋਏ ਪਏ ਹਨ | ਇਸ ਸਬੰਧੀ ਸਰਪੰਚ ਹਰਦੀਪ ਸਿੰਘ ਮਠਾਰੂ ਨੇ ਦੱਸਿਆ ਕਿ ਸਰਕਾਰਾਂ ਆਪਣੀਆਂ ਤਨਖ਼ਾਹਾਂ ਵਧਾਉਣ ...

ਪੂਰੀ ਖ਼ਬਰ »

ਗਰੀਸ਼ ਭੱਟੀ ਚੇਅਰਮੈਨ ਤੇ ਰਾਜ ਭੰਡਾਰੀ ਵਾਲਮੀਕਿ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਬਣੇ

ਬਟਾਲਾ, 15 ਸਤੰਬਰ (ਕਾਹਲੋਂ)-ਵਾਲਮੀਕਿ ਸਮਾਜ ਦੀ ਵਿਸ਼ੇਸ਼ ਮੀਟਿੰਗ ਸਥਾਨਕ ਡਾ: ਭੀਮ ਰਾਓ ਅੰਬੇਡਕਰ ਚੌਕ ਵਿਖੇ ਰਕੇਸ਼ ਭੱਟੀ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਗਰੀਸ਼ ਭੱਟੀ ਨੂੰ ਭਗਵਾਨ ਵਾਲਮੀਕਿ ਸੇਵਾ ਦਲ ਦਾ ਚੇਅਰਮੈਨ ਅਤੇ ਰਾਜ ਭੰਡਾਰੀ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ 'ਚ ਆਧਾਰ ਕਾਰਡ ਬਣਵਾਉਣਾ ਅਤੇ ਠੀਕ ਕਰਵਾਉਣਾ ਜੰਗ ਜਿੱਤਣ ਦੇ ਬਰਾਬਰ

ਫਤਹਿਗੜ੍ਹ ਚੂੜੀਆਂ, 15 ਸਤੰਬਰ (ਧਰਮਿੰਦਰ ਸਿੰਘ ਬਾਠ)-ਸਥਾਨਕ ਕਸਬਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਲਈ ਆਪਣੇ ਆਧਾਰ ਕਾਰਡ ਬਣਵਾਉਣ ਅਤੇ ਗਲਤੀਆਂ ਠੀਕ ਕਰਵਾਉਣਾ ਵੱਡੀ ਜੰਗ ਜਿੱਤਣ ਦੇ ਬਰਾਬਰ ਲੱਗਦਾ ਹੈ | ਜਮਹੂਰੀ ਕਿਸਾਨ ਸਭਾ ਦੇ ਆਗੂ ਅਵਤਾਰ ਸਿੰਘ ਠੱਠਾ, ...

ਪੂਰੀ ਖ਼ਬਰ »

ਤਿੰਨ ਬੱਚਿਆ ਦੀ ਮਾਂ ਗਹਿਣੇ ਤੇ ਨਕਦੀ ਲੈ ਕੇ ਪ੍ਰੇਮੀ ਨਾਲ ਫਰਾਰ

ਕੋਟਲੀ ਸੂਰਤ ਮੱਲ੍ਹੀ, 15 ਸਤੰਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਮੰਮਣ ਤੋਂ ਇਕ ਤਿੰੰਨ ਬੱਚਿਆਂ ਦੀ ਮਾਂ ਵਲੋਂ ਘਰ ਚੋਂ ਗਹਿਣੇ ਤੇ ਨਕਦੀ ਲੈ ਕੇ ਆਪਣੇ ਪ੍ਰੇਮੀ ਨਾਲ ਫਰਾਰ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਪੁੱਤਰ ਕਰਮ ਸਿੰਘ ...

ਪੂਰੀ ਖ਼ਬਰ »

ਸਵਾਮੀ ਦਿਵਿਆ ਨੰਦ ਵਲੋਂ ਵਿਸ਼ਾਲ ਧਾਰਮਿਕ ਦੀਵਾਨ ਸਜਾਏ

ਸ਼ਾਹਪੁਰ ਕੰਢੀ, 15 ਸਤੰਬਰ (ਰਣਜੀਤ ਸਿੰਘ)-ਅਦਵੈਤ ਸਵਰੂਪ ਹੀਰਾ ਪਰਮ ਸ਼ਰਧਾ ਧਾਮ ਸ਼ਾਹਪੁਰ ਕੰਢੀ ਵਿਖੇ ਭਾਦੋ ਮਹੀਨੇ ਦੀ ਪੂਰਨਮਾਸੀ ਦੇ ਸਬੰਧ 'ਚ ਸਵਾਮੀ ਦਿਵਿਆ ਨੰਦ ਵਲੋਂ ਧਾਰਮਿਕ ਦੀਵਾਨ ਸਜਾਏ ਗਏ | ਜਿਸ 'ਚ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਦੀ ਸੰਗਤ ਨੇ ਵੱਧ ਚੜ੍ਹ ...

ਪੂਰੀ ਖ਼ਬਰ »

ਨਿਰੰਕਾਰੀ ਮਿਸ਼ਨ ਵਲੋਂ ਵਿਸ਼ਾਲ ਸੰਤ ਸਮਾਗਮ

ਪਠਾਨਕੋਟ/ਸੁਜਾਨਪੁਰ, 15 ਸਤੰਬਰ (ਆਰ. ਸਿੰਘ/ਜਗਦੀਪ ਸਿੰਘ)-ਸੰਸਾਰਿਕ ਮਾਇਆ ਅਸਥਾਈ ਹੈ, ਕੇਵਲ ਈਸ਼ਵਰ ਹੀ ਹਮੇਸ਼ਾ ਸੱਚ ਅਤੇ ਸਥਾਈ ਹੈ | ਜਿਸ ਨੂੰ ਜੀਵਨ ਦਾ ਆਧਾਰ ਬਣਾ ਕੇ ਚੱਲਣਾ ਹੈ | ਇਹ ਵਿਚਾਰ ਗੁਰਗੱਦੀ ਸੰਭਾਲਣ ਦੇ ਬਾਅਦ ਪਹਿਲੀ ਵਾਰ ਪਠਾਨਕੋਟ ਦੇ ਇੰਡਸਟਰੀਅਲ ...

ਪੂਰੀ ਖ਼ਬਰ »

ਪਿੰਡ ਵੱਡਾ ਭਨਵਾਲ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ

ਸੁਜਾਨਪੁਰ, 15 ਸਤੰਬਰ (ਜਗਦੀਪ ਸਿੰਘ)-ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਵੱਡਾ ਭਨਵਾਲ ਵਿਖੇ ਸਾਲਾਨਾ ਛਿੰਝ ਮੇਲਾ ਪ੍ਰਧਾਨ ਬਿਸੰਬਰ ਸਿੰਘ ਅਤੇ ਸਰਪੰਚ ਅਵਤਾਰ ਸਿੰਘ ਕੋਹਾਲ ਦੀ ਦੇਖਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ਮੁੱਖ ...

ਪੂਰੀ ਖ਼ਬਰ »

ਸੁਨੀਲ ਜਾਖੜ ਦਾ ਗੁਰਦਾਸਪੁਰ ਵਿਕਾਸ ਲਈ ਪ੍ਰਦੇਸ਼ ਪ੍ਰਧਾਨ ਬਣੇ ਰਹਿਣ ਜ਼ਰੂਰੀ-ਬੀਬੀ ਸੰਧੂ

ਪਠਾਨਕੋਟ, 15 ਸਤੰਬਰ (ਚੌਹਾਨ)-ਮਹਿਲਾ ਕਾਂਗਰਸ ਦੀ ਮੀਟਿੰਗ ਜ਼ਿਲ੍ਹਾ ਕਾਂਗਰਸ ਦਫ਼ਤਰ ਪਠਾਨਕੋਟ ਵਿਖੇ ਪ੍ਰਦੇਸ਼ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਬੀਬੀ ਮਨਜੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਕਈ ਆਗੂ ਅਤੇ ਵਰਕਰਾਂ ਨੇ ਹਿੱਸਾ ਲਿਆ | ਮੀਟਿੰਗ ਵਿਚ ...

ਪੂਰੀ ਖ਼ਬਰ »

825 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਪਠਾਨਕੋਟ, 15 ਸਤੰਬਰ (ਆਰ. ਸਿੰਘ)-ਪੁਲਿਸ ਥਾਣਾ ਡਵੀਜ਼ਨ-2 ਦੀ ਪੁਲਿਸ ਨੇ ਟਰੱਕ ਯੂਨੀਅਨ ਮੋੜ 'ਤੇ ਲਗਾਏ ਨਾਕੇ ਦੌਰਾਨ ਇਕ ਔਰਤ ਨੂੰ 825 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਚੰਬਾ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੁਨੀਲ ਜਾਖੜ ਦੇ ਪ੍ਰਦੇਸ਼ ਪ੍ਰਧਾਨ ਬਣਨ 'ਤੇ ਕਾਂਗਰਸੀਆਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ

ਪਠਾਨਕੋਟ, 15 ਸਤੰਬਰ (ਚੌਹਾਨ)-ਕਾਂਗਰਸ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ੇ ਨੰੂ ਫਿਰ ਤੋਂ ਪ੍ਰਦੇਸ਼ ਕਾਂਗਰਸ ਦੀ ਵਾਗਡੋਰ ਦੇਣ ਤੇ ਕਾਂਗਰਸ ਦੇ ਜ਼ਿਲ੍ਹਾ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਸੰਜੀਵ ਬੈਂਸ ਦੀ ਅਗਵਾਈ 'ਚ ਖ਼ੁਸ਼ੀ ਮਨਾਈ ਗਈ | ਪਾਰਟੀ ਦੇ ਆਗੂਆਂ ...

ਪੂਰੀ ਖ਼ਬਰ »

ਰਾਸ਼ਟਰੀ ਰਾਜ ਮਾਰਗ 'ਤੇ ਡਿਗਿਆ ਦਰੱਖਤ ਨਾ ਚੁੱਕੇ ਜਾਣ ਕਾਰਨ ਲੋਕ ਪ੍ਰੇਸ਼ਾਨ

ਧਾਰ ਕਲਾਂ, 15 ਸਤੰਬਰ (ਨਰੇਸ਼ ਪਠਾਨੀਆ)-ਪਿੰਡ ਧਾਰ ਕਲਾਂ 'ਚ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਪਹਿਲਾਂ ਪਠਾਨਕੋਟ-ਚੰਬਾ ਰਾਸ਼ਟਰੀ ਰਾਜ ਮਾਰਗ 'ਤੇ ਭਾਰੀ ਬਰਸਾਤ ਨਾਲ ਦੇਰ ਰਾਤ ਇਕ ਵੱਡਾ ਦਰਖੱਤ ਡਿੱਗਣ ਕਰਕੇ ਕਈ ਘੰਟੇ ਆਵਾਜਾਈ ਰੁਕ ਗਈ ਸੀ | ਉਸ ਸਮੇਂ ਜੇ.ਸੀ.ਬੀ. ਮਸ਼ੀਨ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 15 ਸਤੰਬਰ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ...

ਪੂਰੀ ਖ਼ਬਰ »

ਬਲੈਰੋ ਗੱਡੀ ਡਿਵਾਈਡਰ ਨਾਲ ਟਕਰਾਉਣ ਕਾਰਨ ਪਲਟੀ-ਵੱਡਾ ਹਾਦਸਾ ਹੋਣੋਂ ਟਲਿਆ

ਡਮਟਾਲ, 15 ਸਤੰਬਰ (ਰਾਕੇਸ਼ ਕੁਮਾਰ)- ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਤੇਜ਼ ਰਫ਼ਤਾਰ ਬਲੈਰੋ ਗੱਡੀ ਖੇਤਾਂ ਵਿਚ ਜਾ ਡਿੱਗੀ | ਪ੍ਰਾਪਤ ਜਾਣਕਾਰੀ ਬਲੈਰੋ ਗੱਡੀ ਨੰਬਰ ਜੇ.ਕੇ. 02ਵਾਈ.-0537 ਜਿਸ 'ਚ ਚਾਰ ਲੋਕ ਸਵਾਰ ਸਨ ਅਤੇ ਇਹ ਲੋਕ ਸ੍ਰੀਨਗਰ ਤੋਂ ਅਲਵਰ ਜਾ ਰਹੇ ਸਨ | ...

ਪੂਰੀ ਖ਼ਬਰ »

ਹਿੰਦੂ-ਸਿੱਖ ਏਕਤਾ ਕਲੱਬ ਵਲੋਂ 27ਵਾਂ ਸਾਲਾਨਾ ਜਾਗਰਣ ਧੂਮਧਾਮ ਨਾਲ ਕਰਵਾਇਆ

ਪਠਾਨਕੋਟ 15 ਸਤੰਬਰ (ਸੰਧੂ/ਆਰ. ਸਿੰਘ)- ਹਿੰਦੂ-ਸਿੱਖ ਏਕਤਾ ਕਲੱਬ ਵਲੋਂ 27ਵਾਂ ਸਾਲਾਨਾ ਜਾਗਰਨ ਕਲੱਬ ਦੇ ਆਜੀਵਨ ਪ੍ਰਧਾਨ ਨਿਰਮਲ ਸਿੰਘ ਪੱਪੂ ਦੀ ਪ੍ਰਧਾਨਗੀ ਹੇਠ ਸਥਾਨਿਕ ਰਾਮ ਲੀਲ੍ਹਾ ਮੈਦਾਨ ਵਿਖੇ ਹੋਇਆ | ਜਾਗਰਨ 'ਚ ਕਾਂਗਰਸੀ ਆਗੂ ਆਸ਼ੀਸ਼ ਵਿਜ, ਆਚਾਰੀਆ ਸੰਜੇ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਨੂੰ ਸਫੈਦ ਰੰਗ 'ਚ ਰੰਗਣ ਦੀ ਸੇਵਾ ਸਬੰਧੀ ਅਕਾਲੀ ਵਰਕਰਾਂ ਦੀ ਮੀਟਿੰਗ

ਨਰੋਟ ਮਹਿਰਾ, 15 ਸਤੰਬਰ (ਸੁਰੇਸ਼ ਕੁਮਾਰ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਸਥਾਨ ਸੁਲਤਾਨਪੁਰ ਲੋਧੀ ਨੰੂ ਸਫੈਦ ਰੰਗ 'ਚ ਰੰਗਣ ਦੀ ਲਗਾਈ ...

ਪੂਰੀ ਖ਼ਬਰ »

ਪਠਾਨਕੋਟ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਜਨਰਲ ਬਾਡੀ ਦੀ ਮੀਟਿੰਗ

ਪਠਾਨਕੋਟ, 15 ਸਤੰਬਰ (ਸੰਧੂ)-ਪਠਾਨਕੋਟ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੀ ਉਪ ਪ੍ਰਧਾਨ ਨੀਲਮ ਭੱਲਾ ਦੀ ਪ੍ਰਧਾਨਗੀ ਹੇਠ ਜਨਰਲ ਬਾਡੀ ਦੀ ਮੀਟਿੰਗ ਹੋਈ | ਮੀਟਿੰਗ 'ਚ ਸਕੱਤਰ ਸੁਭਾਸ਼ ਮਨਚੰਦਾ ਨੇ ਐਸੋਸੀਏਸ਼ਨ ਵਲੋਂ ਬੀਤੇ ਸਮੇਂ ਵਿਚ ਕੀਤੇ ਗਏ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਤਹਿਸੀਲ ਧਾਰ ਕਲਾਂ ਨੇ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਧਾਰ ਕਲਾਂ, 15 ਸਤੰਬਰ (ਨਰੇਸ਼ ਪਠਾਨੀਆ)-ਅੱਜ ਨੰਬਰਦਾਰ ਯੂਨੀਅਨ ਧਾਰ ਕਲਾਂ ਤਹਿਸੀਲ ਦੀ ਮੀਟਿੰਗ ਤਹਿਸੀਲ ਧਾਰ ਕਲਾਂ ਵਿਖੇ ਜਿਸ ਦੀ ਪ੍ਰਧਾਨਗੀ ਨੰਬਰਦਾਰ ਸੁਖਵੀਰ ਸਿੰਘ ਨੇ ਕੀਤੀ ਅਤੇ ਉਨ੍ਹਾਂ ਆਪਣੀ ਯੂਨੀਅਨ ਦਾ ਮੰਗ ਪੱਤਰ ਤਹਿਸੀਲਦਾਰ ਧਾਰ ਕਲਾਂ ਨੰੂ ਦਿੱਤਾ | ...

ਪੂਰੀ ਖ਼ਬਰ »

ਜਥੇਦਾਰ ਗੁਲ੍ਹਾਟੀ ਇਲਾਜ ਉਪਰੰਤ ਸਿਹਤਯਾਬ

ਪਠਾਨਕੋਟ, 15 ਸਤੰਬਰ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਦੇ ਮੁੱਖ ਪ੍ਰਬੰਧਕ ਅਤੇ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਦੇ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਰਕੇ ਉਨ੍ਹਾਂ ਨੂੰ ਚੌਹਾਨ ਸੁਪਰ ...

ਪੂਰੀ ਖ਼ਬਰ »

ਲਾਟਰੀ ਦੇ ਨਾਂਅ 'ਤੇ ਲਗਾਏ ਜਾ ਰਹੇ ਦੜੇ ਸੱਟੇ 'ਤੇ ਰੋਕ ਲੱਗੇ-ਮਹਾਜਨ

ਪਠਾਨਕੋਟ, 15 ਸਤੰਬਰ (ਚੌਹਾਨ)-ਸ਼ਿਵ ਸੈਨਾ ਪੰਜਾਬ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ | ਜਿਸ ਦੀ ਪ੍ਰਧਾਨਗੀ ਉੱਤਰ ਭਾਰਤ ਦੇ ਚੇਅਰਮੈਨ ਸਤੀਸ਼ ਮਹਾਜਨ ਨੇ ਕੀਤੀ | ਸਤੀਸ਼ ਮਹਾਜਨ ਨੇ ਦੱਸਿਆ ਕਿ ਰਾਸ਼ਟਰੀ ਪ੍ਰਧਾਨ ਸੰਜੀਵ ਘਨੌਲੀ ਦੇ ਆਦੇਸ਼ਾਂ ਅਨੁਸਾਰ ਪਿਛਲੇ ਦਿਨੀਂ ...

ਪੂਰੀ ਖ਼ਬਰ »

ਅਜੇ ਸਲਾਰੀਆ ਨਮਿਤ ਸ਼ਰਧਾਂਜਲੀ ਸਮਾਗਮ ਕੱਲ੍ਹ

ਪਠਾਨਕੋਟ, 15 ਸਤੰਬਰ (ਚੌਹਾਨ)-ਪਿੰਡ ਦਰਸੋਪੁਰ ਦੇ ਸ਼ਹੀਦ ਨਾਇਕ ਅਜੇ ਸਲਾਰੀਆ ਜਿਸ ਨੇ ਦੋ ਸਾਲ ਪਹਿਲਾਂ ਕਾਰਗਿਲ ਸੈਕਟਰ ਵਿਚ ਸ਼ਹੀਦੀ ਪ੍ਰਾਪਤ ਕਰਕੇ ਆਪਣਾ ਨਾਂਅ ਸੁਨਹਿਰੀ ਅੱਖਰਾਂ ਵਿਚ ਲਿਖਵਾਇਆ ਸੀ, ਜਿਸ ਬਾਰੇ ਜਾਣਕਾਰੀ ਦਿੰਦਿਆਂ ਸ਼ਹੀਦ ਸੈਨਿਕ ਪਰਿਵਾਰ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਨੇ ਨਵੀਂ ਬਣੀ ਚੇਅਰਪਰਸਨ ਨੂੰ ਦਿੱਤੀ ਵਧਾਈ

ਨਰੋਟ ਮਹਿਰਾ, 15 ਸਤੰਬਰ (ਰਾਜ ਕੁਮਾਰੀ)-ਨਵ ਨਿਯੁਕਤ ਚੇਅਰਪਰਸਨ ਸੁਦੇਸ਼ ਕੁਮਾਰੀ ਅਤੇ ਉਪ ਚੇਅਰਪਰਸਨ ਬੇਬੀ ਰਾਣੀ ਨੰੂ ਬਲਾਕ ਸੰਮਤੀ ਮੈਂਬਰ ਦੀਪਕ ਸ਼ਰਮਾ ਨਰੋਟ ਮਹਿਰਾ ਨੇ ਗੁਲਦਸਤਾ ਦੇ ਕੇ ਵਧਾਈ ਦਿੱਤੀ | ਇਸ ਮੌਕੇ ਬਲਾਕ ਸੰਮਤੀ ਮੈਂਬਰ ਪ੍ਰੇਮ ਕੁਮਾਰ ਰਾਜਪਰੂਰਾ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰਾਂ ਨੂੰ ਵੰਡੇ ਆਯੁਸ਼ਮਾਨ ਯੋਜਨਾ ਦੇ ਕਾਰਡ

ਪਠਾਨਕੋਟ, 15 ਸਤੰਬਰ (ਆਰ. ਸਿੰਘ)-ਪੰਜਾਬ ਸਰਕਾਰ ਵਲੋਂ ਪਿਛਲੇ ਮਹੀਨੇ ਪੰਜਾਬ ਦੇ ਲੋਕਾਂ ਲਈ ਲਾਗੂ ਕੀਤੀ ਗਈ ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਆਯੂਸ਼ਮਾਨ ਯੋਜਨਾ ਦੇ ਕਾਰਡ ਲੋਕਾਂ ਤੱਕ ਪਹੁੰਚਣੇ ਸ਼ੁਰੂ ਹੋ ਗਏ ਹਨ | ਇਸ ਲੜੀ 'ਚ ਰਾਜ ਸਿਹਤ ਏਜੰਸੀ ਵਲੋਂ ਮੋਬਾਈਲ ...

ਪੂਰੀ ਖ਼ਬਰ »

6.50 ਲੱਖ ਦੇ ਕਰੀਬ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਨਾਲ ਖਿਲਵਾੜ ਕਰ ਰਹੀ ਸਰਕਾਰ-ਨਰੇਸ਼ ਕੁਮਾਰ

ਪਠਾਨਕੋਟ, 15 ਸਤੰਬਰ (ਚੌਹਾਨ)-ਸਟੇਟ ਪੈਨਸ਼ਨਰਜ਼ ਜੁਆਇੰਟ ਫਰੰਟ ਜ਼ਿਲ੍ਹਾ ਪਠਾਨਕੋਟ ਦੀ ਕਾਰਜਕਾਰਨੀ ਦੀ ਮੀਟਿੰਗ ਪੈਨਸ਼ਨਰਜ਼ ਦਫ਼ਤਰ ਵਿਖੇ ਸੀਨੀਅਰ ਕਨਵੀਨਰ ਨਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਜ਼ਿਲ੍ਹਾ ਕਨਵੀਨਰ ਵਿਕਰਮਜੀਤ, ਇੰਜੀ: ਟੀ.ਆਰ., ਮਾਸਟਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਹਿੰਦੀ ਦਿਵਸ 'ਤੇ ਵਿਸ਼ੇਸ਼ ਪ੍ਰੋਗਰਾਮ

ਪਠਾਨਕੋਟ , 15 ਸਤੰਬਰ (ਆਰ. ਸਿੰਘ)-ਜ਼ਿਲ੍ਹਾ ਪੱਧਰੀ ਹਿੰਦੀ ਦਿਵਸ 'ਤੇ ਵਿਸ਼ੇਸ਼ ਪ੍ਰੋਗਰਾਮ ਖੱਤਰੀ ਸਭਾ ਸ਼ਾਹਪੁਰ ਚੌਾਕ ਪਠਾਨਕੋਟ ਵਿਖੇ ਹਿੰਦੀ ਅਧਿਆਪਕ ਸੰਘ ਪਠਾਨਕੋਟ ਅਤੇ ਖੱਤਰੀ ਯੁਵਾ ਸੰਗਠਨ ਪਠਾਨਕੋਟ ਦੇ ਸਹਿਯੋਗ ਨਾਲ ਕਰਵਾਇਆ ਗਿਆ | ਜਿਸ 'ਚ ਸੇਵਾਮੁਕਤ ...

ਪੂਰੀ ਖ਼ਬਰ »

ਆਦਰਸ਼ ਭਾਰਤੀ ਸਕੂਲ ਵਿਖੇ ਲਗਾਇਆ ਮਹਿਲਾ ਜਾਗਰੂਕਤਾ ਸੈਮੀਨਾਰ

ਪਠਾਨਕੋਟ, 15 ਸਤੰਬਰ ( ਸੰਧੂ)-ਸ੍ਰੀਮਤੀ ਕਮਲਾ ਰਾਣੀ ਆਦਰਸ਼ ਭਾਰਤੀ ਸਕੂਲ ਵਿਖੇ ਸਕੂਲ ਦੇ ਪਿ੍ੰਸੀਪਲ ਵਿਜੇ ਸ਼ਰਮਾ ਦੀ ਦੇਖ ਰੇਖ ਹੇਠ ਮਹਿਲਾ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੌਰਾਨ ਸਕੂਲ ਕਮੇਟੀ ਦੇ ਪ੍ਰਧਾਨ ਡਾ: ਐੱਚ.ਕੇ. ਮਹਾਜਨ ਤੇ ਸੁਰੇਸ਼ ਸਲਗੋਤਰਾ ...

ਪੂਰੀ ਖ਼ਬਰ »

ਗਊ ਸੇਵਾ ਕਮੇਟੀ ਨੂੰ ਦਿੱਤੀ ਮਾਲੀ ਸਹਾਇਤਾ

ਪਠਾਨਕੋਟ, 15 ਸਤੰਬਰ (ਸੰਧੂ)-ਗੋਪਾਲ ਧਾਮ ਗਊਸ਼ਾਲਾ ਵਿਖੇ ਗਊ ਸੇਵਾ ਕਮੇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਫ਼ਾਈ ਅਭਿਆਨ ਚਲਾਇਆ ਗਿਆ | ਜਿਸ 'ਚ ਯੁੱਧਵੀਰ ਸਿੰਘ ਤੇ ਸੁਦਰਸ਼ਨ ਆਪਣੇ ਪਰਿਵਾਰ ਸਮੇਤ ਹਾਜ਼ਰ ਹੋਏ ਤੇ ਉਨ੍ਹਾਂ ਵਲੋਂ ਵੀ ਗਊਸ਼ਾਲਾ ਦੀ ਸਫ਼ਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX