ਤਾਜਾ ਖ਼ਬਰਾਂ


ਬੰਦ ਸਕੂਲ ਦੇ ਮੋਹਰਿਓਂ ਮਿਲੀ ਨੌਜਵਾਨ ਦੀ ਲਾਸ਼
. . .  10 minutes ago
ਗੁਰਾਇਆ, 24 ਜਨਵਰੀ (ਬਲਵਿੰਦਰ ਸਿੰਘ)- ਗੁਰਾਇਆ-ਫਗਵਾੜਾ ਹਾਈਵੇਅ 'ਤੇ ਵਿਰਕ ਮੌਲੀ ਗੇਟ ਨੇੜੇ ਬੰਦ ਪਏ ਇੱਕ ਸਕੂਲ ਦੇ ਗੇਟ ਮੋਹਰਿਓਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼...
ਚੀਨ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ
. . .  18 minutes ago
ਬੀਜਿੰਗ, 24 ਜਨਵਰੀ- ਚੀਨ ਦੇ ਵੁਹਾਨ ਸੂਬੇ 'ਚ ਤੇਜ਼ੀ ਨਾਲ ਫੈਲ ਰਹੇ ਜਾਨਲੇਵਾ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ ਅਤੇ ਇਸ ਦੇ ਕਰੀਬ 830 ਮਾਮਲਿਆਂ ਦੀ...
ਜਾਮੀਆ ਹਿੰਸਾ ਦੇ ਮਾਮਲੇ 'ਚ ਐੱਸ. ਆਈ. ਟੀ. ਨੇ ਹਿਰਾਸਤ 'ਚ ਲਿਆ ਇੱਕ ਵਿਅਕਤੀ
. . .  41 minutes ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ (ਐੱਸ. ਆਈ. ਟੀ.) ਜਾਮੀਆ ਹਿੰਸਾ ਦੇ ਮਾਮਲੇ 'ਚ ਇੱਕ ਵਿਅਕਤੀ ਨੂੰ ਹਿਰਾਸਤ 'ਚ...
ਕਪਿਲ ਮਿਸ਼ਰਾ ਦੇ 'ਪਾਕਿਸਤਾਨ' ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਤੋਂ ਮੰਗੀ ਰਿਪੋਰਟ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਭਾਜਪਾ ਨੇਤਾ ਅਤੇ ਉਮੀਦਵਾਰ ਕਪਿਲ ਮਿਸ਼ਰਾ ਵਲੋਂ ਦਿੱਲੀ ਚੋਣਾਂ ਨੂੰ ਲੈ ਕੇ ਦਿੱਤੇ 'ਪਾਕਿਸਤਾਨ' ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ...
ਗੁਰੂਹਰਸਹਾਏ ਪੁਲਿਸ ਨੇ ਤੜਕੇ ਘਰਾਂ 'ਚ ਛਾਪੇਮਾਰੀ ਕਰਕੇ ਦਬੋਚੇ ਕਈ ਨਸ਼ਾ ਤਸਕਰ
. . .  about 1 hour ago
ਗੁਰੂਹਰਸਹਾਏ, 24 ਜਨਵਰੀ (ਕਪਿਲ ਕੰਧਾਰੀ)- ਗੁਰੂਹਰਸਹਾਏ 'ਚ ਵੱਧ ਰਹੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਅੱਜ ਸਵੇਰੇ ਕਰੀਬ 5 ਵਜੇ ਹੀ ਡੀ. ਐੱਸ. ਪੀ. ਗੁਰੂਹਰਸਹਾਏ ਭੁਪਿੰਦਰ ਸਿੰਘ ਵਲੋਂ ਭਾਰੀ ਪੁਲਸ ਫੋਰਸ ਨੂੰ ਨਾਲ...
ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ
. . .  about 2 hours ago
ਆਕਲੈਂਡ, 24 ਜਨਵਰੀ -ਭਾਰਤ ਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਲੜੀ 24 ਜਨਵਰੀ ਤੋਂ ਸ਼ੁਰੂ ਹੋਣ ਜਾ...
ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਲਗਾਈ ਗਈ ਧਾਰਾ 144
. . .  about 3 hours ago
ਰਾਂਚੀ, 24 ਜਨਵਰੀ- ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਸੀ.ਏ.ਏ ਅਤੇ ਐਨ.ਆਰ.ਸੀ ਦੇ ਸਮਰਥਨ 'ਚ ਇਕ ਰੈਲੀ ਕੱਢੀ ਗਈ ਸੀ, ਜਿੱਥੇ ਪਥਰਾਅ ਤੋਂ ਬਾਅਦ ਹਿੰਸਾ ...
ਅੱਜ ਦਾ ਵਿਚਾਰ
. . .  about 3 hours ago
ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 1 hour ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 1 hour ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 1 hour ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 1 hour ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  17 minutes ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  29 minutes ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  57 minutes ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 1 hour ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551

ਅੰਮ੍ਰਿਤਸਰ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ਮੋਦੀ ਦਾ ਫੂਕਿਆ ਪੁਤਲਾ, ਲਗਾਇਆ ਧਰਨਾ

ਸੁਲਤਾਨਵਿੰਡ, 15 ਸਤੰਬਰ (ਗੁਰਨਾਮ ਸਿੰਘ ਬੁੱਟਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਅੰਮਿ੍ਤਸਰ ਜੰਲਧਰ ਜੀ. ਟੀ. ਰੋਡ ਸਥਿਤ ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ਆਵਾਜਾਈ ਰੋਕ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦਾ ਪੁਤਲਾ ਫੂਕਣ ਉਪਰੰਤ ਧਰਨਾ ਲਾ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਸਰਵਨ ਸਿੰਘ ਪੰਧੇਰ, ਜਰਮਨਜੀਤ ਸਿੰਘ ਬੰਡਾਲਾ, ਸਵਿੰਦਰ ਸਿੰਘ, ਰਣਜੀਤ ਸਿੰਘ, ਸਤਨਾਮ ਸਿੰਘ, ਮੁਖਤਾਰ ਸਿੰਘ ਨੇ ਕਿਹਾ ਕਿ ਕੇਂਦਰ ਸਰਾਕਰ ਵਲੋਂ 16 ਦੇਸ਼ਾਂ ਨਾਲ ਕਰ ਮੁਕਤ ਵਪਾਰ ਸਮਝੌਤੇ ਨੂੰ ਨੇਪਰੇ ਚਾੜ੍ਹਨ ਦੇ ਵਿਰੋਧ 'ਚ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਝੋਨਾ, ਕਣਕ, ਦੁੱਧ ਤੇ ਖੰਡ ਆਦਿ ਵਸਤੂਵਾਂ ਬਿਨਾਂ ਟੈਕਸ ਦੇ ਡੰਮ ਹੋ ਸਕਦੀਆਂ ਹਨ, ਜਿਸ ਨਾਲ ਪੰਜਾਬ ਦੀ ਖੇਤੀ ਤਬਾਹ ਹੋ ਕੇ ਰਹਿ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਦੇ ਪ੍ਰਭਾਵ ਨਾਲ ਸਮੁੱਚੇ ਪੰਜਾਬ ਦੇ ਵਪਾਰ ਤੇ ਵਿਸ਼ਵ ਦੀ 40 ਫੀਸਦੀ ਅਬਾਦੀ 'ਤੇ ਅਸਰ ਪਵੇਗਾ | ਸਮੂਹ ਕਿਸਾਨ ਸੰਘਰਸ਼ ਕਮੇਟੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨਿੱਜੀ ਤੇ ਸਰਕਾਰੀ ਜ਼ਾਇਦਾਦ ਨੁਕਸਾਨ ਐਕਟ ਬੰਦ ਕੀਤਾ ਜਾਵੇ, ਭਾਰਤ ਸਰਕਾਰ ਆਰ. ਸੀ. ਈ. ਪੀ. ਸਮਝੌਤੇ 'ਚੋਂ ਬਾਹਰ ਆਵੇ, ਫ਼ਸਲਾਂ ਦੇ ਭਾਅ 50 ਫੀਸਦੀ ਮੁਨਾਫਾ ਜੋੜ ਦਿੱਤੇ ਜਾਣ, ਮੁੱਖ ਸਕੱਤਰ ਅਵਤਾਰ ਸਿੰਘ ਦੇ ਦਸਤਖਤਾਂ ਹੇਠ ਜਾਰੀ ਚਿੱਠੀ ਅਨੁਸਾਰ ਲਿਖਤੀ ਸਮਝੌਤਾ ਲਾਗੁੂ ਕੀਤਾ ਜਾਵੇ, ਕਿਸਾਨਾਂ ਤੇ ਮਜ਼ਦੁੂਰਾਂ ਦਾ ਕਰਜ਼ਾ ਮੁਆਫ਼ ਕਰਕੇ ਸਰਕਾਰਾਂ ਵਲੋਂ ਕੀਤੇ ਵਾਅਦੇ ਨਿਭਾਏ ਜਾਣ, 5 ਏਕੜ ਵਾਲੇ ਕਿਸਾਨਾਂ ਦੀ ਪਰਾਲੀ ਦੀ ਸੰਭਾਲ ਸਰਕਾਰ ਖੁਦ ਕਰੇ ਤੇ 5 ਏਕੜ ਤੋਂ ਵਧ ਜ਼ਮੀਨ ਵਾਲੇ ਕਿਸਾਨਾਂ ਨੂੰ ਸਬਸਿਡੀ 'ਤੇ ਸੰਦ ਦਿੱਤੇ ਜਾਣ | ਉਨ੍ਹਾਂ ਕਿਹਾ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਵਲੋਂ ਪ੍ਰਵਾਨ ਨਹੀਂ ਕੀਤਾ ਜਾਂਦਾ, ਕਿਸਾਨ ਜਥੇਬੰਦੀਆਂ ਵਲੋਂ ਵੱਖ-ਵੱਖ ਸ਼ਹਿਰਾਂ 'ਚ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਧਰਨੇ ਜਾਰੀ ਰੱਖੇ ਜਾਣਗੇ | ਇਸ ਮੌਕੇ ਮੁਖਬੈਨ ਸਿੰਘ ਜੋਧ ਨਗਰੀ, ਚਰਨ ਸਿੰਘ ਕਲੇਰ, ਅਜੀਤ ਸਿੰਘ ਠੱਠੀਆਂ, ਹਰਬਿੰਦਰ ਸਿੰਘ ਭਲਾਈਪੁਰ, ਸੁਖਦੇਵ ਸਿੰਘ ਚਾਟੀਵਿੰਡ, ਰਣਧੀਰ ਸਿੰਘ ਬੁੱਟਰ, ਝਿਰਮੱਲ ਸਿੰਘ, ਟੇਕ ਸਿੰਘ, ਜਗਤਾਰ ਸਿੰਘ, ਕਸ਼ਮੀਰ ਸਿੰਘ, ਸਵਰਨ ਸਿੰਘ, ਸੇਵਾ ਸਿੰਘ ਪੰਧੇਰ, ਗੁਰਦੇਵ ਸਿੰਘ ਵਰਪਾਲ, ਨਿਸ਼ਾਨ ਸਿੰਘ ਚੱਬਾ ਆਦਿ ਹਾਜ਼ਰ ਸਨ |

-ਚੋਗਾਵਾਂ ਪੁਲਿਸ ਸਬ-ਇੰਸਪੈਕਟਰ ਕੁੱਟਮਾਰ ਮਾਮਲਾ-

ਸਬ-ਇੰਸਪੈਕਟਰ ਬਲਦੇਵ ਸਿੰਘ ਦੀ ਕੁੱਟਮਾਰ ਕਰਨ ਵਾਲੇ ਮੁੱਖ ਮੁਲਜ਼ਮ ਸਮੇਤ 6 ਮੁਲਜ਼ਮਾਂ ਨੂੰ ਇਕ ਦਿਨਾ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਕਸਬਾ ਚੋਗਾਵਾਂ ਵਿਖੇ ਸ਼ੱਕੀ ਨਸ਼ਾ ਤਸਕਰਾਂ ਦੇ ਘਰ ਛਾਪੇਮਾਰੀ ਕਰਨ ਪੁੱਜੇ ਸਬ-ਇੰਸਪੈਕਟਰ ਬਲਦੇਵ ਸਿੰਘ ਦੀ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਤੋਂ ਬਾਅਦ ਮੁੱਖ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਗਾਗੋਮਾਹਲ, 15 ਸਤੰਬਰ (ਬਲਵਿੰਦਰ ਸਿੰਘ ਸੰਧੂ)-ਮੋਦੀ ਸਰਕਾਰ ਵਲੋਂ 16 ਦੇਸ਼ਾਂ ਨਾਲ ਕਰ ਮੁਕਤ ਵਪਾਰ ਸ਼ੁਰੂ ਕਰਨ ਲਈ ਨਵੀਂ ਦਿੱਲੀ ਵਿਖੇ ਸਮਝੌਤੇ ਲਈ 16 ਦੇਸ਼ਾਂ ਦੀ ਸੱਦੀ ਮੀਟਿੰਗ ਦੇ ਵਿਰੋਧ 'ਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਪ੍ਰਧਾਨ ਗੁਰੇਦਵ ਸਿੰਘ ਗੱਗੋਮਾਹਲ, ...

ਪੂਰੀ ਖ਼ਬਰ »

ਨਸ਼ੇੜੀ ਪਿਓ ਵਲੋਂ ਆਪਣੀ 8 ਸਾਲਾ ਬਾਲੜੀ ਨਾਲ ਜਬਰ ਜਨਾਹ

ਚੱਬਾ, 15 ਸਤੰਬਰ (ਜੱਸਾ ਅਨਜਾਣ)¸ਪਿੰਡ ਚੱਬਾ ਵਿਖੇ ਇਕ ਨਸ਼ੇੜੀ ਪਿਓ ਵਲੋਂ ਪਿਓ-ਧੀ ਦੇ ਪਵਿੱਤਰ ਰਿਸ਼ਤੇ ਨੂੰ ਤਾਰ-ਤਾਰ ਕਰਦਿਆਂ ਆਪਣੀ ਹੀ 8 ਸਾਲਾ ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਪੁਲਿਸ ਥਾਣਾ ਚਾਟੀਵਿੰਡ ਵਿਖੇ ਦਰਜ ਕਰਵਾਈ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕੀ ਸਿੱਖਾਂ ਵਲੋਂ ਵਾਸ਼ਿੰਗਟਨ ਦੇ ਸ਼ਹਿਰ ਬੈਲੀਗਮ ਵਿਖੇ ਕੀਤੀ ਜਾ ਰਹੀ ਹੈ ਖ਼ਾਲਸਾ ਯੂਨੀਵਰਸਿਟੀ ਦੀ ਸਥਾਪਨਾ- ਡਾ. ਰੂਪ ਸਿੰਘ

ਅੰਮਿ੍ਤਸਰ, 15 ਸਤੰਬਰ (ਜੱਸ)-ਹਾਲ ਹੀ ਵਿਚ ਅਮਰੀਕਾ ਦਾ ਦੌਰਾ ਕਰਕੇ ਵਤਨ ਪਰਤੇ ਉੱਘੇ ਸਿੱਖ ਚਿੰਤਕ ਅਤੇ ਸ਼ੋੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਹੈ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਮਰੀਕੀ ...

ਪੂਰੀ ਖ਼ਬਰ »

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਏ ਗੁਰਮਤਿ ਸਮਾਗਮ 'ਚ ਸਿੰਘ ਸਾਹਿਬਾਨ ਤੇ ਹੋਰ ਧਾਰਮਿਕ ਸਖ਼ਸ਼ੀਅਤਾਂ ਨੇ ਕੀਤੀ ਸ਼ਿਰਕਤ

ਅੰਮਿ੍ਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)¸ਨੌਵੇਂ ਪਾਤਿਸ਼ਾਹ ਨੂੰ ਗੁਰੂ ਵਜੋਂ ਪ੍ਰਗਟ ਕਰਨ ਵਾਲੇ ਗੁਰੂ ਘਰ ਦੇ ਅਨਿੰਨ ਸਿੱਖ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਗੁਰੂ ਸਾਹਿਬ ਦੇ ਸਰੀਰ ਦਾ ਆਪਣੇ ਘਰ 'ਚ ਸਸਕਾਰ ਕਰਨ ਵਾਲੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਅੱਜ ...

ਪੂਰੀ ਖ਼ਬਰ »

ਮੋਬਾਈਲ ਖੋਹੇ ਜਾਣ ਦੇ ਵੱਖ-ਵੱਖ ਮਾਮਲੇ ਦਰਜ

ਅੰਮਿ੍ਤਸਰ, 15 ਸਤੰਬਰ (ਗਗਨਦੀਪ ਸ਼ਰਮਾ)¸ਮੋਬਾਈਲ ਖੋਹੇ ਜਾਣ ਦੇ 2 ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ | ਪਹਿਲਾ ਮਾਮਲਾ ਥਾਣਾ ਰਾਮਬਾਗ ਦੇ ਅਧੀਨ ਪੈਂਦੀ ਬੱਸ ਅੱਡਾ ਪੁਲਿਸ ਚੌਾਕੀ 'ਚ ਗੱਬਰ ਸਿੰਘ ਨਾਮਕ ਵਿਅਕਤੀ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ | ਉਸ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਲੁਟੇਰੇ ਅਰਜਨਟੀਨਾ ਦੀਆਂ ਔਰਤਾਂ ਕੋਲੋਂ ਬੈਗ ਖੋਹ ਕੇ ਫ਼ਰਾਰ

ਅੰਮਿ੍ਤਸਰ, 15 ਸਤੰਬਰ (ਗਗਨਦੀਪ ਸ਼ਰਮਾ)-ਅਰਜਨਟੀਨਾ ਦੀ ਰਹਿਣ ਵਾਲੀਆਂ 2 ਔਰਤਾਂ ਕੋਲੋਂ ਬੈਗ ਖੋਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਰਾਮ ਬਾਗ 'ਚ ਇਹ ਸ਼ਿਕਾਇਤ ਕਾਰਲੋਸ ਹੁਬਰੋਟੋ ਮੁਸਕਰੀ ਨਾਮਕ ਵਿਅਕਤੀ ਨੇ ਦਰਜ ਕਰਵਾਈ ਹੈ | ਉਸ ਨੇ ਦੱਸਿਆ ਕਿ ਬੀਤੀ 13 ਸਤੰਬਰ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ੍ਹ 'ਚ ਹੁਣ ਤੱਕ 1 ਲੱਖ 38 ਹਜ਼ਾਰ ਬੀਮਾ ਕਾਰਡ ਬਣੇ-ਓ. ਪੀ. ਸੋਨੀ

ਅੰਮਿ੍ਤਸਰ, 15 ਸਤੰਬਰ (ਜੱਸ)-ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ ਅੰਮਿ੍ਤਸਰ ਜ਼ਿਲੇ੍ਹ 'ਚ 1 ਲੱਖ 38 ਹਜ਼ਾਰ ਬੀਮਾ ਕਾਰਡ ਵੰਡੇ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਕਾਰ ਦੀ ਟੱਕਰ ਦੌਰਾਨ 3 ਜ਼ਖ਼ਮੀ

ਖ਼ਾਸਾ, 15 ਸਤੰਬਰ (ਗੁਰਨੇਕ ਸਿੰਘ ਪੰਨੂੰ)-ਜੀ. ਟੀ. ਰੋਡ ਅਟਾਰੀ ਤੋਂ ਅੰਮਿ੍ਤਸਰ 'ਤੇ ਸਥਿਤ ਚੌਕ ਇੰਡੀਆ ਗੇਟ ਵਿਖੇ ਇਕ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ 3 ਜਣੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਗੁਰਜੰਟ ਸਿੰਘ, ਉਸ ਦੇ ਪਿਤਾ ...

ਪੂਰੀ ਖ਼ਬਰ »

ਲੁਟੇਰਿਆਂ ਨੇ ਦਿਨ-ਦਿਹਾੜੇ ਹਮਲਾ ਕਰਕੇ ਪਿਓ ਨੂੰ ਜ਼ਖ਼ਮੀ ਕਰਕੇ ਧੀ ਨੂੰ ਲੁੱਟਿਆ

ਟਾਹਲੀ ਸਾਹਿਬ, 15 ਸਤੰਬਰ (ਪਲਵਿੰਦਰ ਸਿੰਘ ਸਰਹਾਲਾ)-ਪੰਜਾਬ ਵਿਚ ਦਿਨੋ-ਦਿਨ ਬਦਤਰ ਹੁੰਦੀ ਜਾ ਰਹੀ ਅਮਨ-ਕਾਨੂੰਨ ਦੀ ਵਿਵਸਥਾ ਤੋਂ ਥਾਣਾ ਮੱਤੇਵਾਲ ਅਧੀਨ ਪੈਂਦਾ ਕਸਬਾ ਟਾਹਲੀ ਸਾਹਿਬ ਵੀ ਅਣਛੂਹਿਆ ਨਹੀਂ ਰਿਹਾ, ਜਿੱਥੇ ਲੁਟੇਰੇ ਦਿਨ-ਦਿਹਾੜੇ ਹਿੱਕ ਦੇ ਜ਼ੋਰ ਨਾਲ ...

ਪੂਰੀ ਖ਼ਬਰ »

ਕੈਪਟਨ ਵਲੋਂ ਵਿਧਾਇਕ ਡੀ. ਸੀ. ਨੂੰ ਦਿੱਤੇ ਸਨਮਾਨ ਨਾਲ ਹਲਕਾ ਅਟਾਰੀ ਦਾ ਮਾਣ ਵਧਿਆ-ਬਸ਼ੰਬਰਪੁਰਾ

ਮਾਨਾਂਵਾਲਾ, 15 ਸਤੰਬਰ (ਗੁਰਦੀਪ ਸਿੰਘ ਨਾਗੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਇਕ ਸ: ਤਰਸੇਮ ਸਿੰਘ ਡੀ. ਸੀ. ਨੂੰ ਰਾਜ ਮੰਤਰੀ ਦਾ ਅਹੁਦਾ ਦਿੱਤੇ ਜਾਣ ਨਾਲ ਹਲਕਾ ਅਟਾਰੀ ਅਤੇ ਇਥੋਂ ਦੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਮਾਣ ਵਧਿਆ ਹੈ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ-ਜਾਣੀਆਂ

ਜੰਡਿਆਲਾ ਗੁਰੂ, 15 ਸਤੰਬਰ (ਰਣਜੀਤ ਸਿੰਘ ਜੋਸਨ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ ਅਤੇ ਪੰਜਾਬ ਦੀ ਜਨਤਾ ਦਾ ਮੋਹ ਹੁਣ ਕਾਂਗਰਸ ਸਰਕਾਰ ਤੋਂ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਮੌਕੇ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਕਬੱਡੀ ਕੱਪ ਕਰਵਾਇਆ

ਛੇਹਰਟਾ, 15 ਸਤੰਬਰ (ਵਡਾਲੀ)-ਇਤਹਾਸਿਕ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਦੇ ਸਮਾਗਮਾਂ ਦੀ ਸਮਾਪਤੀ ਉਪਰੰਤ ਮੈਨੇਜਰ ਭਾਈ ਜਗੀਰ ਸਿੰਘ ਬਘਿਆੜੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਸੈਂਕੜੇ ਪਰਿਵਾਰ ਭਾਜਪਾ 'ਚ ਸ਼ਾਮਿਲ

ਅਜਨਾਲਾ/ਭਿੰਡੀਸੈਦਾਂ, 15 ਸਤੰਬਰ (ਸੁੱਖ ਮਾਹਲ/ਪਿ੍ਤਪਾਲ ਸਿੰਘ ਸੂਫੀ)-ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਮੈਂਬਰਸ਼ਿਪ ਮੁਹਿੰਮ ਦੌਰਾਨ ਸਰਹੱਦੀ ਖੇਤਰ 'ਚ ਵੱਡੀ ਗਿਣਤੀ 'ਚ ਹੋਈ ਮੈਂਬਰਸ਼ਿਪ ਤੋਂ ਬਾਅਦ ਲੋਕਾਂ ਦਾ ਭਾਜਪਾ ਪ੍ਰਤੀ ਰੁਝਾਨ ਵਧ ਗਿਆ ਹੈ, ਜਿਸ ਦੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ ਸਾਬਿਤ ਹੋਈ-ਜੋਧ ਸਿੰਘ ਸਮਰਾ

ਜਗਦੇਵ ਕਲਾਂ, 15 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਪੰਜਾਬ ਦੀ ਕਾਂਗਰਸ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜੋਧ ਸਿੰਘ ਸਮਰਾ ਨੇ ਗੁਰੂ ਕਾ ਬਾਗ ਵਿਖੇ ...

ਪੂਰੀ ਖ਼ਬਰ »

ਨੈਸ਼ਨਲ ਖਿਡਾਰੀ ਐਥਲੀਟ ਗਗਨਦੀਪ ਸਿੰਘ ਨੇ ਦੌੜ ਲਗਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਦਿਨੋ-ਦਿਨ ਵਧ ਰਹੇ ਨਸ਼ਿਆਂ ਸਬੰਧੀ ਜਾਗਰੂਕ ਕਰਨ ਲਈ ਮਜੀਠਾ ਦੇ ਪਿੰਡ ਹਦਾਇਤਪੁਰ ਦੇ ਰਹਿਣ ਵਾਲੇ ਨੌਜਵਾਨ ਐਥਲੀਟ ਸੂਬੇਦਾਰ ਗਗਨਦੀਪ ਸਿੰਘ ਨੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਅੰਦਰ ਦੌੜ ਲਗਾਉਣ ਦੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਮਾਰੀ 20 ਲੱਖ ਰੁਪਏ ਦੀ ਠੱਗੀ

ਬਟਾਲਾ, 15 ਸਤੰਬਰ (ਬੁੱਟਰ)-ਜਗਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਧਰਮਪੁਰਾ ਕਾਲੋਨੀ ਬਟਾਲਾ ਨੇ ਦੱਸਿਆ ਕਿ ਮੈਂ ਆਪਣੇ ਲੜਕੇ ਦਾ ਰਿਸ਼ਤਾ 4 ਅਗਸਤ 2017 ਨੂੰ ਬਲਵਿੰਦਰ ਸਿੰਘ ਪੁੱਤਰ ਚੂਹੜ ਸਿੰਘ ਵਾਸੀ ਦਸਮੇਸ਼ ਨਗਰ ਲੋਲਾ ਜ਼ਿਲ੍ਹਾ ਅੰਮਿ੍ਤਸਰ ਦੀ ਲੜਕੀ ...

ਪੂਰੀ ਖ਼ਬਰ »

ਟਾਹਲੀ ਸਾਹਿਬ ਵਿਖੇ ਚੋਰਾਂ ਨੂੰ ਫੜ ਕੇ ਛੱਡਣ ਦੀ ਚਰਚਾ ਜ਼ੋਰਾਂ 'ਤੇ

ਟਾਹਲੀ ਸਾਹਿਬ, 15 ਸਤੰਬਰ (ਸਰਹਾਲਾ)-ਬੀਤੇ ਦਿਨੀ ਇਕ ਸਥਾਨਕ ਪੈਲੇਸ 'ਚ ਚੋਰੀ ਹੋਣ ਦੇ ਮਾਮਲੇ ਵਿਚ ਚੋਰੀ ਹੋਇਆ ਸਾਮਾਨ ਅਤੇ ਕਥਿਤ ਚੋਰਾਂ ਦੀ ਸ਼ਨਾਖਤ ਦੇ ਬਾਅਦ ਉਨ੍ਹਾਂ ਨੂੰ ਪੁਲਿਸ ਚੌਕੀ ਲਿਆ ਕੇ ਕਥਿਤ ਤੌਰ 'ਤੇ ਛੱਡਣ ਦਾ ਮਾਮਲਾ ਜਿੱਥੇ ਟਾਹਲੀ ਸਾਹਿਬ ਅਤੇ ਆਸ-ਪਾਸ ...

ਪੂਰੀ ਖ਼ਬਰ »

ਪੰਥਕ ਜਥੇਬੰਦੀਆਂ ਨੇ ਡੇਰਾ ਬਿਆਸ ਵਿਰੁੱਧ ਲਗਾਏ ਧਰਨੇ 'ਚ ਕੀਤੀ ਸ਼ਮੂਲੀਅਤ

ਬਿਆਸ, 15 ਸਤੰਬਰ (ਪਰਮਜੀਤ ਸਿੰਘ ਰੱਖੜਾ)-ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਸਿਰਸਾ ਤੇ ਹੋਰਨਾਂ ਲੋਕਾਂ ਵਲੋਂ ਕਥਿਤ ਜ਼ਮੀਨੀ ਵਿਵਾਦ ਦੇ ਚੱਲਦਿਆਂ ਨੇੜਲੇ ਡੇਰੇ ਦੇ ਵਿਰੋਧ 'ਚ ਲਗਾਏ ਗਏ ਧਰਨੇ ਵਿਚ ਐਤਵਾਰ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਸੋਢੀ ਸੁਲਤਾਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਜਾਰੀ

ਅੰਮਿ੍ਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)-ਸੋਢੀ ਸੁਲਤਾਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਵਲੋਂ ਗੁਰੂ ਨਗਰੀ 'ਚ ਚਲਾਈ ਜਾ ਰਹੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜਾੀ ਦੌਰਾਨ ਅੱਜ ਦਾ ਸਮਾਗਮ ਪੰਜਵੀਂ ਤੇ ਛੇਵੀਂ ...

ਪੂਰੀ ਖ਼ਬਰ »

ਲੁਟੇਰਿਆਂ ਤੇ ਗੁਨਾਹਗਾਰਾਂ ਦੀ ਪਨਾਹਗਾਹ ਬਣੀ ਦੋਬੁਰਜੀ-ਖਾਨਕੋਟ ਦੇ ਕੰਢੇ ਉੱਘੀ ਗਾਜਰ ਬੂਟੀ

ਮਾਨਾਂਵਾਲਾ, 15 ਸਤੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਤੋਂ ਪਿੰਡ ਖਾਨਕੋਟ ਨੂੰ ਰਜਬਾਹੇ ਦੇ ਨਾਲ-ਨਾਲ ਬਣੀ ਸੰਪਰਕ ਦੇ ਕੰਢੇ ਉੱਘੀ ਗਾਜਰ-ਬੂਟੀ ਲਟੇਰਿਆਂ ਤੇ ਗੁਨਾਹਗਾਰਾਂ ਦੀ ਪਨਾਹਗਾਹ ਬਣੀ ਹੋਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਇੰਟਰਨੈਸ਼ਨਲ ਫਤਿਹ ਅਕੈਡਮੀ ਜੰਡਿਆਲਾ ਦੇ 2 ਖਿਡਾਰੀਆਂ ਦੀ ਰਾਸ਼ਟਰੀ ਪੱਧਰ ਲਈ ਚੋਣ

ਜੰਡਿਆਲਾ ਗੁਰੂ, 15 ਸਤੰਬਰ (ਰਣਜੀਤ ਸਿੰਘ ਜੋਸਨ)-ਇੰਟਰਨੈਸ਼ਨਲ ਫਤਿਹ ਅਕੈਡਮੀ ਜੰਡਿਆਲਾ ਗੁਰੂ ਦੇ ਬੱਚਿਆਂ ਦੀ ਹਾਕੀ ਟੀਮ ਵਲੋਂ ਰੌੜਕਿਲਾ-ਉੜੀਸਾ ਵਿਖੇ ਕਰਵਾਏ ਗਏ ਰਾਸ਼ਟਰੀ ਪੱਧਰ ਹਾਕੀ ਟੂਰਨਾਮੈਂਟ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਅਕੈਡਮੀ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਪੀ. ਐੱਚ. ਡੀ. ਨਰਸਿੰਗ ਐਾਟਰੈੱਸ ਟੈੱਸਟ 'ਚ ਅੱਵਲ ਆਉਣ 'ਤੇ ਅਕਾਸ਼ਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ

ਚੌਕ ਮਹਿਤਾ, 15 ਸਤੰਬਰ (ਧਰਮਿੰਦਰ ਸਿੰਘ ਸਦਾਰੰਗ)-ਪਿੰਡ ਉਦੋਨੰਗਲ ਦੀ ਅਕਾਸ਼ਪ੍ਰੀਤ ਕੌਰ ਨੇ ਪੀ. ਐੱਚ. ਡੀ. ਨਰਸਿੰਗ ਐਾਟਰੈੱਸ ਟੈੱਸਟ 'ਚ ਪਹਿਲਾ ਸਥਾਨ ਹਾਸਿਲ ਕਰਕੇ ਟਾਪਰ ਰਹਿਣ ਵਾਲੀ ਲੜਕੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਜਰਨਲ ਸਕੱਤਰ ਤੇ ਸਰਪੰਚ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਵਲੋਂ ਚਮਿਆਰੀ 'ਚ ਗਲੀ ਦਾ ਉਦਘਾਟਨ

ਚਮਿਆਰੀ, 15 ਸਤੰਬਰ (ਜਗਪ੍ਰੀਤ ਸਿੰਘ)-ਸਥਾਨਕ ਕਸਬਾ ਚਮਿਆਰੀ ਦੀ ਨਵੀਂ ਬਣੀ ਗਲੀ ਦਾ ਉਦਘਾਟਨ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਕੰਵਰਪ੍ਰਰਤਾਪ ਸਿੰਘ ਅਜਨਾਲਾ ਨੇ ਕੀਤਾ | ਹਰਪ੍ਰਤਾਪ ਸਿੰਘ ਅਜਨਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਵਲੋਂ ਦੇਸ਼ ਨੂੰ ਆਰਥਿਕ ਮੰਦੀ 'ਚ ਧਕੇਲਣ ਲਈ ਮੋਦੀ ਸਰਕਾਰ ਵਿਰੁੱਧ ਸੰਘਰਸ਼ ਕਰਨ ਦਾ ਫ਼ੈਸਲਾ-ਹਰਪ੍ਰਤਾਪ ਅਜਨਾਲਾ

ਅਜਨਾਲਾ, 15 ਸਤੰਬਰ (ਐੱਸ. ਪ੍ਰਸ਼ੋਤਮ)-ਇੱਥੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਹਲਕੇ ਦੇ ਸਰਗਰਮ ਕਾਂਗਰਸ ਆਗੂਆਂ ਤੇ ਅਹੁਦੇਦਾਰਾਂ ਦੀ ਮੀਟਿੰਗ ਬੁਲਾਈ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕਾਂ ਦੇ ਸੁਰੱਖਿਆ ਗਾਰਡਾਂ ਦੀ ਸੂਬਾ ਪੱਧਰੀ ਰੈਲੀ ਅੱਜ-ਡਾ. ਸਤਨਾਮ

ਅਜਨਾਲਾ, 15 ਸਤੰਬਰ (ਐੱਸ. ਪ੍ਰਸ਼ੋਤਮ)- 16 ਸਤੰਬਰ ਨੂੰ ਸੂਬੇ ਭਰ ਦੀਆਂ ਪੰਜਾਬ ਗ੍ਰਾਮੀਣ ਬੈਂਕਾਂ 'ਚ ਤਾਇਨਾਤ ਸੁਰੱਖਿਆ ਗਾਰਡਾਂ ਦੀਆਂ ਤਨਖ਼ਾਹਾਂ 'ਚ ਅਚਨਚੇਤ 33 ਫੀਸਦੀ ਕਟੌਤੀ ਕੀਤੇ ਜਾਣ ਦੇ ਰੋਸ ਵਜੋਂ ਅਤੇ ਘੱਟੋ-ਘੱਟ ਪਹਿਲੀਆਂ ਤਨਖ਼ਾਹਾਂ ਬਹਾਲ ਕਰਵਾਉਣ ਲਈ ਪੰਜਾਬ ...

ਪੂਰੀ ਖ਼ਬਰ »

ਗੁਰਦੁਆਰਾ ਰਾਮ ਟਾਹਲੀ ਪਿੰਡ ਕੱਕੜ ਵਿਖੇ ਜੋੜ ਮੇਲਾ ਸਮਾਪਤ

ਬੱਚੀਵਿੰਡ, 15 ਸਤੰਬਰ (ਬਲਦੇਵ ਸਿੰਘ ਕੰਬੋ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਰਾਮ ਟਾਹਲੀ ਪਿੰਡ ਕੱਕੜ ਵਿਖੇ ਦੋ ਦਿਨਾ ਸਾਲਾਨਾ ਜੋੜ ਮੇਲਾ ਬਹੁਤ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਪਿੰਡ ਜੱਸੜ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ

ਸੁਧਾਰ, 15 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪਿੰਡ ਜੱਸੜ ਵਿਖੇ ਬਾਬਾ ਜੋਤੀ ਸ਼ਾਹ ਦੀ ਦਰਗਾਹ 'ਤੇ 23ਵਾਂ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ, ਜਿਸ 'ਚ ਗਾਇਕ ਜੌੜੀ ਕੁਲਵੰਤ ਬਿੱਲਾ ਅਤੇ ਬੀਬਾ ਕੁਲਵੰਤ ਕੌਰ ਨੇ ਆਪਣੇ ਮਸ਼ਹੂਰ ਗੀਤ ਗਾ ਕੇ ਦਰਸ਼ਕਾਂ ਦਾ ਮਨੋਰੰਜਨ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਬਾਬਾ ਬਕਾਲਾ ਸਾਹਿਬ, 15 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਧਰਮਸ਼ਾਲਾ ਬਾਬਾ ਸ੍ਰੀ ਚੰਦ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ...

ਪੂਰੀ ਖ਼ਬਰ »

ਵਪਾਰਕ ਸੈੱਲ ਪੰਜਾਬ ਬਲਾਕ ਤਰਸਿੱਕਾ ਦੀ ਮੀਟਿੰਗ

ਤਰਸਿੱਕਾ, 15 ਸਤੰਬਰ (ਅਤਰ ਸਿੰਘ ਤਰਸਿੱਕਾ)-ਵਪਾਰਕ ਸੈੱਲ ਪੰਜਾਬ ਦੀ ਬਲਾਕ ਤਰਸਿੱਕਾ ਇਕਾਈ ਦੀ ਇਕ ਅਹਿਮ ਮੀਟਿੰਗ ਸੁਰੇਸ਼ ਕੁਮਾਰ ਟਾਂਗਰੀ ਜਨਰਲ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਪੁਲ ਨਹਿਰ ਤਰਸਿੱਕਾ ਵਿਖੇ ਹੋਈ, ਜਿਸ 'ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੀ ਅਹਿਮ ਮੀਟਿੰਗ

ਬਾਬਾ ਬਾਕਾਲਾ ਸਾਹਿਬ, 15 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਲੋਕ ਇਨਸਾਫ ਪਾਰਟੀ ਦੀ ਇਕ ਅਹਿਮ ਮੀਟਿੰਗ ਹਲਕਾ ਪ੍ਰਧਾਨ ਕਸ਼ਮੀਰ ਸਿੰਘ ਬੁੱਟਰ ਦੇ ਗ੍ਰਹਿ ਬਾਬਾ ਬਕਾਲਾ ਸਾਹਿਬ ਵਿਖੇ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਚਰਨਦੀਪ ਸਿੰਘ ਭਿੰਡਰ, ਗੁਰਮੇਜ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ

ਜੰਡਿਆਲਾ ਗੁਰੂ, 15 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਆਮ ਆਦਮੀ ਪਾਰਟੀ ਦੀ ਇਕ ਜ਼ਰੂਰੀ ਮੀਟਿੰਗ ਇਥੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਭਜਨ ਸਿੰਘ ਈ. ਟੀ. ਓ. ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਆਮ ਆਦਮੀ ਪਾਰਟੀ ਦੇ ਨੈਸ਼ਨਲ ਐਗਜ਼ੈਕਟਿਵ ਕੌਾਸਲ ਦੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਪੋਸ਼ਣ ਤੇ ਚੰਗੀ ਖੁਰਾਕ ਦੀ ਮਹੱਤਤਾ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਅੰਮਿ੍ਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)-ਬੱਚਿਆਂ ਨੂੰ ਪੌਸ਼ਟਿਕ ਖੁਰਾਕ ਦੇਣੀ ਅਤਿ ਜ਼ਰੂਰੀ ਹੈ ਅਤੇ ਆਪਣੇ ਬੱਚਿਆਂ ਨੂੰ ਜ਼ੰਕ ਫੂਡ ਤੋਂ ਦੂਰ ਰੱਖਣਾ ਚਾਹੀਦਾ ਹੈ ਕਿਉਂਕਿ ਇਹ ਬੱਚਿਆਂ 'ਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਫ਼ੈਲਾਉਂਦਾ ਹੈ | ਇਹ ਪ੍ਰਗਟਾਵਾ ਸ੍ਰੀਮਤੀ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਜੰਡਿਆਲਾ ਗੁਰੂ ਹਲਕੇ ਦਾ ਸਰਬਪੱਖੀ ਵਿਕਾਸ ਜਾਰੀ- ਹੇਰ

ਜੰਡਿਆਲਾ ਗੁਰੂ, 15 ਸਤੰਬਰ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਜੰਡਿਆਲਾ ਗੁਰੂ ਹਲਕੇ ਦਾ ਸਰਬਪੱਖੀ ਵਿਕਾਸ ਕਰਕੇ ਇਸ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪਿੰਡਾਂ 'ਚ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ-ਸੁੱਖ ਰੰਧਾਵਾ

ਜਗਦੇਵ ਕਲਾਂ, 15 ਸਤੰਬਰ (ਸ਼ਰਨਜੀਤ ਸਿੰਘ ਗਿੱਲ)¸ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਪੂਰੇ ਜ਼ੋਰਾਂ ਨਾਲ ਚੱਲ ਰਹੇ ਹਨ ਅਤੇ ਲੋਕਾਂ ਨੂੰ ਸਰਕਾਰ ਵਲੋਂ ਬਣਦੀਆਂ ...

ਪੂਰੀ ਖ਼ਬਰ »

ਤਾਲੇ ਤੋੜ ਕੇ ਗਹਿਣੇ ਤੇ ਨਕਦੀ ਚੋਰੀ

ਅੰਮਿ੍ਤਸਰ, 15 ਸਤੰਬਰ (ਗਗਨਦੀਪ ਸ਼ਰਮਾ)-ਘਰ ਦੇ ਤਾਲੇ ਤੋੜ ਕੇ ਗਹਿਣੇ ਤੇ ਨਕਦੀ ਚੋਰੀ ਕਰਕੇ ਲੈ ਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਰਾਹੁਲ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਘਰ ਤੋਂ ਬਾਹਰ ਗਿਆ ਹੋਇਆ ਸੀ | ਘਰ ਵਾਪਿਸ ਪਰਤਣ 'ਤੇ ਤਾਲੇ ਟੁੱਟੇ ...

ਪੂਰੀ ਖ਼ਬਰ »

ਕਸ਼ਮੀਰੀ ਵਿਦਿਆਰਥੀਆਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵਚਨਬੱਧ : ਭਾਈ ਲੌਾਗੋਵਾਲ

ਅੰਮਿ੍ਤਸਰ, 15 ਸਤੰਬਰ (ਸਟਾਫ਼ ਰਿਪੋਰਟਰ)-ਤਲਵੰਡੀ ਸਾਬੋ ਵਿਖੇ ਗੁਰੂ ਕਾਸ਼ੀ ਯੂਨੀਵਰਸਿਟੀ 'ਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਇਨ੍ਹਾਂ ਵਿਦਿਆਰਥੀਆਂ ਨੂੰ ਪਹਿਲਾਂ ਵੀ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਸਾਹਿਬਜ਼ਾਦਾ ਫਤਹਿ ਸਿੰਘ ਸੇਵਕ ਜਥਾ ਵੇਰਕਾ ਵਲੋਂ ਨਸ਼ਾ ਵਿਰੋਧੀ ਸਮਾਗਮ

ਵੇਰਕਾ, 15 ਸਤੰਬਰ (ਪਰਮਜੀਤ ਸਿੰਘ ਬੱਗਾ)-ਸਹਿਬਜ਼ਾਦਾ ਫਤਹਿ ਸਿੰਘ ਸੇਵਕ ਜਥਾ ਵੇਰਕਾ ਵਲੋਂ ਅੱਜ ਇਥੇ ਨਸ਼ਾ ਵਿਰੋਧੀ ਪਹਿਲਾ ਵਿਚਾਰ ਗੋਸ਼ਟੀ ਸਮਾਗਮ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਨਗਰ ਵਾਸੀਆ ਨੇ ਸ਼ਿਰਕਤ ਕੀਤੀ | ਇਸ ਇਕੱਤਰਤਾ 'ਚ ਵਿਸ਼ੇਸ਼ ਸੱਦੇ 'ਤੇ ਪਹੁੰਚੇ ...

ਪੂਰੀ ਖ਼ਬਰ »

ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਚੇਤਨਪੁਰਾ, 15 ਸਤੰਬਰ (ਮਹਾਂਬੀਰ ਸਿੰਘ ਗਿੱਲ)-ਅਕਾਲੀ ਦਲ ਮਾਨ ਵਿਧਾਨ ਸਭਾ ਹਲਕਾ ਹਲਕਾ ਮਜੀਠਾ ਦੇ ਪ੍ਰਧਾਨ ਭਾਈ ਕੁਲਵੰਤ ਸਿੰਘ ਕੋਟਲਾ ਗੁੱਜਰਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਇਲਾਕੇ ਦੇ ਲੋਕਾਂ ਨੇ ਇਕੱਤਰ ਹੋ ਕੇ ਸੜਕ ਦਾ ਉਦਘਾਟਨ ਹੋ ਜਾਣ ਦੇ ਬਾਵਜੂਦ ਨਿਰਮਾਣ ਦੇ ...

ਪੂਰੀ ਖ਼ਬਰ »

ਡਿਸਪੈਂਸਰੀ ਰਈਆ 'ਚ ਜਲਦੀ ਆਵੇਗਾ ਪੱਕੇ ਤੌਰ 'ਤੇ ਡਾਕਟਰ- ਸ਼ਰਮਾ, ਨਿਰਵੈਰ ਸਿੰਘ

ਰਈਆ 15 ਸਤੰਬਰ (ਸ਼ਰਨਬੀਰ ਸਿੰਘ ਕੰਗ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਪੀ. ਏ. ਗੁਰਕੰਵਲ ਮਾਨ ਦੇ ਗ੍ਰਹਿ ਰਈਆ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ, ਜਿਸ 'ਚ ਸੀਨੀਅਰ ਕਾਂਗਰਸ ਆਗੂ ਕੇ. ਕੇ. ਸ਼ਰਮਾ ਅਤੇ ਚੈਅਰਮੈਨ ਬਲਾਕ ਸੰਮਤੀ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 1844 ਕੇਸਾਂ ਦਾ ਨਿਪਟਾਰਾ

ਅੰਮਿ੍ਤਸਰ, 15 ਸਤੰਬਰ (ਰੇਸ਼ਮ ਸਿੰਘ)¸ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸ. ਕਰਮਜੀਤ ਸਿੰਘ ਜ਼ਿਲ੍ਹਾ ਅਤੇ ਸ਼ੈਸ਼ਨਜ ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਅਤੇ ...

ਪੂਰੀ ਖ਼ਬਰ »

ਛੀਨਾ ਨੇ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਉਣ ਲਈ ਮੋਦੀ ਸਰਕਾਰ ਦੀ ਕੀਤੀ ਪ੍ਰਸ਼ੰਸਾ

ਅੰਮਿ੍ਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)-ਭਾਰਤ ਦੀ ਮੋਦੀ ਸਰਕਾਰ ਵਲੋਂ 312 ਵਿਦੇਸ਼ੀ ਸਿੱਖਾਂ ਦੇ ਨਾਂਅ 'ਕਾਲੀ ਸੂਚੀ' 'ਚੋਂ ਹਟਾਉਣ ਦੀ ਪ੍ਰਸ਼ੰਸਾ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਹੈ ਕਿ ਇਹ ਇਕਤਰਫ਼ਾ ਤੇ ਪੱਖਪਾਤੀ ਕਾਲੀ ਸੂਚੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਸਜਾਉਣ ਮੁਕਾਬਲੇ ਕਰਵਾਏ

ਅੰਮਿ੍ਤਸਰ, 15 ਸਤੰਬਰ (ਜੱਸ)-ਸ੍ਰੀ ਗੁਰੂ ਰਾਮਦਾਸ ਸੇਵਕ ਸਭਾ ਲੰਗਰ ਹਾਲ ਸ੍ਰੀ ਦਰਬਾਰ ਸਾਹਿਬ ਵਲੋਂ ਐੱਸ. ਜੇ. ਐੱਮ. ਸੀ: ਸੈ: ਸਕੂਲ ਗੁਰੂਵਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸੁੰਦਰ ਦਸਤਾਰ ਸਜਾਉਣ ਮੁਕਾਬਲੇ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੇਂਦਰ ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਕਰਵਾਇਆ

ਅੰਮਿ੍ਤਸਰ, 15 ਸਤੰਬਰ (ਜੱਸ)¸ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਖ਼ਾਲਸਾ ਕਾਲਜ ਦੇ ਸਾਂਝੇ ਯਤਨਾਂ ਸਦਕਾ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਹਿੱਤ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ 8 ਦਿਨਾ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਕਰਵਾਇਆ

ਬਾਬਾ ਬਕਾਲਾ ਸਾਹਿਬ, 15 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਚਲਾਈ ਗਈ ਅੰਮਿ੍ਤ ਸੰਚਾਰ ਲਹਿਰ ਦੌਰਾਨ ਪੂਰਨਮਾਸ਼ੀ ਦੇ ...

ਪੂਰੀ ਖ਼ਬਰ »

ਜਥੇ. ਅਬਦਾਲ ਵਲੋਂ ਸਿਆਸੀ ਸਕੱਤਰ ਧਾਰੀਵਾਲ ਤੇ ਪ੍ਰਾਸ਼ਰ ਸਨਮਾਨਿਤ

ਜੈਂਤੀਪੁਰ, 15 ਸਤੰਬਰ (ਭੁਪਿੰਦਰ ਸਿੰਘ ਗਿੱਲ)¸ਹਲਕਾ ਮਜੀਠਾ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਚਲਾਈ ਗਈ ਮੈਂਬਰਸ਼ਿਪ ਮੁਹਿੰਮ ਵਿਚ ਹਲਕੇ ਦੇ ਵਰਕਰਾਂ ਤੇ ਵੋਟਰਾਂ 'ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਅਕਾਲੀ ਦਲ ਬਾਦਲ ਨਾਲ ਧੜਾਧੜ ਜੁੜ ਰਹੇ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੀ ਅਹਿਮ ਮੀਟਿੰਗ

ਅਜਨਾਲਾ, 15 ਸਤੰਬਰ (ਸੁੱਖ ਮਾਹਲ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੀ ਇਕ ਅਹਿਮ ਮੀਟਿੰਗ ਯੂਨੀਅਨ ਦੇ ਤਹਿਸੀਲ ਅਜਨਾਲਾ ਦੇ ਪ੍ਰਧਾਨ ਹਰਦੀਪ ਸਿੰਘ ਪਨੂੰ ਦੀ ਅਗਵਾਈ 'ਚ ਹੋਈ, ਜਿਸ 'ਚ ਤਹਿਸੀਲ ਅਜਨਾਲਾ ਨਾਲ ਸਬੰਧਿਤ ਬੇਰੁਜ਼ਗਾਰ ਲਾਈਨਮੈਨਾਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਦਿਲਰਾਜ ਸਰਕਾਰੀਆ ਦੇ ਚੇਅਰਮੈਨ ਬਣਨ 'ਤੇ ਹਲਕਾ ਰਾਜਾਸਾਂਸੀ ਦੇ ਯੂਥ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਰਾਜਾਸਾਂਸੀ, 15 ਸਤੰਬਰ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਸੁੱਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਹੋਣਹਾਰ ਭਤੀਜੇ ਤੇ ਲੋਕ ਸਭਾ ਹਲਕਾ ਅੰਮਿ੍ਤਸਰ ਯੂਥ ਕਾਂਗਰਸ ਦੇ ਪ੍ਰਧਾਨ ਦਿਲਰਾਜ ਸਿੰਘ ਸਰਕਾਰੀਆ ਨੂੰ ਸਮੁੱਚੀ ...

ਪੂਰੀ ਖ਼ਬਰ »

ਅਜਨਾਲਾ ਵਿਖੇ ਕਾਂਗਰਸ ਆਗੂਆਂ ਦੀ ਮੀਟਿੰਗ

ਅਜਨਾਲਾ, 15 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ ਵਿਖੇ ਯੂਥ ਕਾਂਗਰਸ ਤੇ ਕਾਂਗਰਸ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਸੱਦਾ ਦਿੱਤਾ ਕਿ ਹਲਕੇ 'ਚ ਕੈਪਟਨ ਸਰਕਾਰ ਦੀ ਯੋਜਨਾ ਮੁਫ਼ਤ ...

ਪੂਰੀ ਖ਼ਬਰ »

ਗੁਰਬੀਰ ਸਿੰਘ ਸਮਰਾ ਨੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲਿਆ

ਮਜੀਠਾ, 15 ਸਤੰਬਰ (ਮਨਿੰਦਰ ਸਿੰਘ ਸੋਖੀ)-ਬੀਤੇ ਸਮੇਂ ਦੌਰਾਨ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਐਲੀਮੈਂਟਰੀ ਸਕੂਲਾਂ ਦੇ ਸੈਂਟਰ ਮੁੱਖ ਅਧਿਆਪਕ ਅਤੇ ਸਕੂਲ ਮੁੱਖ ਅਧਿਆਪਕਾਂ ਦੀ ਸਿੱਧੀ ਭਰਤੀ ਲਈ ਵਿਭਾਗੀ ਪ੍ਰਤੀਯੋਗਤਾ ਟੈੱਸਟ ਲਏ ਗਏ, ਜਿਸ 'ਚ ਸੈਂਟਰ ਮੁੱਖ ...

ਪੂਰੀ ਖ਼ਬਰ »

ਪੋਸ਼ਣ ਮੁਹਿੰਮ ਨੂੰ ਬਣਾਵਾਂਗੇ ਘਰ-ਘਰ ਦਾ ਹਿੱਸਾ-ਵਿਕਾਸ ਸੋਨੀ

ਅੰਮਿ੍ਤਸਰ, 15 ਸਤੰਬਰ (ਰੇਸ਼ਮ ਸਿੰਘ)-ਜ਼ਿਲੇ੍ਹ ਅੰਦਰ ਇਕ ਸਤੰਬਰ ਤੋਂ ਚਲਾਈ ਜਾ ਰਹੀ ਪੋਸ਼ਣ ਮੁਹਿੰਮ ਸਫ਼ਲਤਾਪੂਰਵਕ ਢੰਗ ਨਾਲ ਚੱਲ ਰਹੀ ਹੈ ਅਤੇ ਇਹ ਮੁਹਿੰਮ ਇਕ ਜਨ ਅੰਦੋਲਨ ਦਾ ਰੂਪ ਲੈ ਰਹੀ ਹੈ | ਇਸ ਮੁਹਿੰਮ 'ਚ ਜ਼ਿਲੇ੍ਹ ਦੀਆਂ ਸਾਰੀਆਂ ਸੰਸਥਾਵਾਂ ਵੀ ਵੱਧ ਚੜ੍ਹ ਕੇ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੇ ਸਾਲਾਨਾ ਜੋੜ ਮੇਲੇ 'ਤੇ ਅੰਤਰਰਾਸ਼ਟਰੀ ਕਬੱਡੀ ਕੱਪ 19 ਨੂੰ

ਰਮਦਾਸ, 15 ਸਤੰਬਰ (ਜਸਵੰਤ ਸਿੰਘ ਵਾਹਲਾ)-ਬਾਬਾ ਬੁੱਢਾ ਸਾਹਿਬ ਸਪੋਰਟਸ ਅਤੇ ਕਬੱਡੀ ਕਲੱਬ ਰਮਦਾਸ ਦੇ ਅਹੁਦੇਦਾਰ ਦੀ ਇਕ ਮੀਟਿੰਗ ਆਰੀਆ ਸਮਾਜ ਵੈਦ ਮੰਦਿਰ ਰਮਦਾਸ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕੀਤੀ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਵਿਸ਼ਵ ਪੱਧਰੀ ਤਕਨੀਕੀ ਸਹੂਲਤਾਂ ਵਾਲੇ ਪੰਜਾਬ ਨਾਟਸ਼ਾਲਾ ਆਡੀਟੋਰੀਅਮ 'ਚ ਬ੍ਰੈਖ਼ਤ ਦੇ ਨਾਟਕ 'ਬਾਲਾ ਕਿੰਗ' ਦੀ ਸਫ਼ਲ ਪੇਸ਼ਕਾਰੀ

ਅੰਮਿ੍ਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)-ਅੱਜ ਸਥਾਨਕ ਪੰਜਾਬ ਨਾਟਸ਼ਾਲਾ ਦੇ ਖ਼ੂਬਸੂਰਤ ਅਤੇ ਆਧੁਨਿਕ ਤੇ ਵਿਸ਼ਵ ਪੱਧਰੀ ਤਕਨੀਕੀ ਸਹੂਲਤਾਂ ਨਾਲ ਲੈਸ ਆਡੀਟੋਰੀਅਮ ਵਿਖੇ ਮੰਚ ਰੰਗਮੰਚ ਅੰਮਿ੍ਤਸਰ ਵਲੋਂ ਵਿਸ਼ਵ ਪ੍ਰਸਿੱਧ ਨਾਟਕਕਾਰ ਬਰਤੋਲਤ ਬ੍ਰੈਖਤ ਦਾ ਲਿਖਿਆ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਵਿਖੇ ਹਿੰਦੀ ਦਿਵਸ ਦਿਵਸ ਮਨਾਇਆ

ਚੱਬਾ, 15 ਸਤੰਬਰ (ਜੱਸਾ ਅਨਜਾਣ)-ਭਾਈ ਗੁਰਦਾਸ ਅਕੈਡਮੀ ਪੰਡੋਰੀ ਰਣਸਿੰਘ ਵਿਖੇ ਬੱਚਿਆਂ 'ਚ ਭਾਸ਼ਾ ਪ੍ਰਤੀ ਜਾਗਰੂਕ ਕਰਨ ਲਈ ਚੇਅਰਮੈਨ ਗਿਆਨੀ ਕੇਵਲ ਸਿੰਘ ਦੀ ਅਗਵਾਈ ਹੇਠ ਰਾਸ਼ਟਰ ਭਾਸ਼ਾ ਦਾ ਗੌਰਵ ਵਧਾਉਣ ਲਈ ਹਿੰਦੀ ਦਿਵਸ ਮਨਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾਣ ਵਾਲੀ 3 ਦਿਨਾ 67ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਹੁਣ 8-10 ਅਕਤੂਬਰ ਦੌਰਾਨ ਹੋਵੇਗੀ : ਨਿਰਮਲ ਸਿੰਘ

ਅੰਮਿ੍ਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ 27 ਤੋਂ 29 ਸਤੰਬਰ ਤੱਕ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਜਾਣ ਵਾਲੀ 3 ਦਿਨਾਂ 67ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਦੀਆਂ ਤਾਰੀਖ਼ਾਂ ਵਿਚ ਤਬਦੀਲੀ ਕਰਦਿਆਂ ਹੁਣ ਇਹ ...

ਪੂਰੀ ਖ਼ਬਰ »

ਭਾਰਤੀ ਖੇਤੀਬਾੜੀ ਨੂੰ ਤਬਾਹ ਕਰਨ ਲਈ ਮੋਦੀ ਸਰਕਾਰ ਪੱਬਾਂ ਭਾਰ-ਕਿਸਾਨ ਆਗੂ

ਹਰਸਾ ਛੀਨਾ, 15 ਸਤੰਬਰ (ਕੜਿਆਲ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਦਾਤਾਰ ਸਿੰਘ ਨੇ ਕਿਹਾ ਕਿ ਦੇਸ਼ ਦੀ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਲਈ ਬਜਿੱਦ ਕੇਂਦਰ ਦੀ ਮੋਦੀ ਸਰਕਾਰ ਨਿੱਤ ਦਿਨ ਕਿਸਾਨ ਵਿਰੋਧੀ ਨੀਤੀਆਂ 'ਤੇ ਕੰਮ ਕਰ ਰਹੀ ਹੈ, ਜਿਸ ਨਾਲ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਹੋਇਆ ਸਰਗਰਮ-2 ਗੱਡੀਆਂ, 3 ਮੋਟਰਸਾਈਕਲ ਤੇ ਇਕ ਐਕਟਿਵਾ ਚੋਰੀ

ਅੰਮਿ੍ਤਸਰ, 15 ਸਤੰਬਰ (ਗਗਨਦੀਪ ਸ਼ਰਮਾ)¸ਸ਼ਹਿਰ 'ਚ ਵਾਹਨ ਚੋਰ ਗਰੋਹ ਸਰਗਰਮ ਹੈ ਜਿਹੜੇ ਰੋਜ਼ਾਨਾ ਕਿਸੇ ਨਾ ਕਿਸੇ ਇਲਾਕੇ 'ਚ ਆਪਣੇ ਇਰਾਦਿਆਂ ਨੂੰ ਅੰਜਾਮ ਦੇ ਕੇ ਰਫ਼ੂ ਚੱਕਰ ਹੋ ਜਾਂਦੇ ਹਨ | ਇਕ ਦਿਨ 'ਚ 2 ਗੱਡੀਆਂ, 3 ਮੋਟਰਸਾਈਕਲ ਅਤੇ ਇਕ ਐਕਟਿਵਾ ਚੋਰੀ ਹੋਣ ਦੇ ਮਾਮਲੇ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਪੈਦਾ ਕਰਨ ਲਈ ਮੈਰਾਥਨ ਦੌੜ ਕਰਵਾਈ

ਅੰਮਿ੍ਤਸਰ, 15 ਸਤੰਬਰ (ਹਰਮਿੰਦਰ ਸਿੰਘ)¸ਨਸ਼ੇ ਦੇ ਿਖ਼ਲਾਫ਼ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਯੂਨੀਵਰਸਲ ਰਨਰਜ਼ ਵਲੋਂ ਅੱਜ ਕਿਲ੍ਹਾ ਗੋਬਿੰਦਗੜ੍ਹ ਤੋਂ ਅੰਮਿ੍ਤਸਰ ਗੇਟ ਮੈਰਾਥਨ ਦੌੜ ਕਰਵਾਈ ਗਈ, ਜਿਸ 'ਚ 1200 ਦੇ ਕਰੀਬ ਪ੍ਰਤੀਯੋਗੀਆਂ ਨੇ ਸ਼ਮੂਲੀਅਤ ਕੀਤੀ | ਇਸ ...

ਪੂਰੀ ਖ਼ਬਰ »

ਮੋਹਾਲੀ ਵਿਖੇ ਕੀਤੇ ਜਾ ਰਹੇ ਮੁਜ਼ਾਹਰੇ 'ਤੇ ਪੰਜਾਬ ਸਰਕਾਰ ਵਲੋਂ ਪਾਬੰਧੀ ਲਗਾਏ ਜਾਣ ਦੀ ਤਰਕਸ਼ੀਲਾਂ ਨੇ ਕੀਤੀ ਨਿਖੇਧੀ

ਅੰਮਿ੍ਤਸਰ, 15 ਸਤੰਬਰ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਨੇ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਕਸ਼ਮੀਰੀ ਲੋਕਾਂ 'ਤੇ ਕੀਤੇ ਜਾ ਰਹੇ ਜਬਰ-ਜ਼ੁਲਮ ਦੇ ਿਖ਼ਲਾਫ਼ ਕਸ਼ਮੀਰ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਸੱਦੇ 'ਤੇ ਮੋਹਾਲੀ ਵਿਖੇ ਕੀਤੇ ਜਾ ਰਹੇ ਵਿਸ਼ਾਲ ਰੋਸ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦਾ ਘਟਦਾ ਪੱਧਰ ਸੂਬੇ ਦੇ ਰੇਗਿਸਤਾਨ ਬਣਨ ਵੱਲ ਵਧਣ ਦਾ ਇਸ਼ਾਰਾ

ਹਰਸਾ ਛੀਨਾ, 15 ਸਤੰਬਰ (ਕੜਿਆਲ)-ਪੰਜ ਦਰਿਆਵਾਂ ਦੀ ਧਰਤੀ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਹਰ ਸਾਲ ਘਟਦੇ ਜਾ ਰਹੇ ਪੱਧਰ ਨੂੰ ਲੈ ਕੇ ਚਿੰਤਤ ਸਰਕਾਰਾਂ ਤੇ ਵਾਤਾਵਰਨ ਪ੍ਰੇਮੀਆਂ ਵਲੋਂ ਪਾਣੀ ਦੀ ਬਰਬਾਦੀ ਰੋਕਣ ਲਈ ਅਨੇਕਾਂ ਯਤਨ ਕੀਤੇ ਜਾਂਦੇ ਹਨ ਪਰ ਫਿਰ ਵੀ ਹਰ ਸਾਲ ...

ਪੂਰੀ ਖ਼ਬਰ »

ਖਾਲਸਾ ਕਾਲਜ ਗਵਰਨਿੰਗ ਕੌਾਸਲ ਦੀਆਂ ਵਿੱਦਿਅਕ ਸੰਸਥਾਵਾਂ ਨੇ ਮਨਾਇਆ 'ਹਿੰਦੀ ਦਿਵਸ'

ਅੰਮਿ੍ਤਸਰ, 15 ਸਤੰਬਰ (ਵਿ. ਪ੍ਰ.)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 'ਹਿੰਦੀ ਦਿਵਸ' ਮਨਾਇਆ ਗਿਆ | ਖ਼ਾਲਸਾ ਕਾਲਜ ਦੇ ਹਿੰਦੀ ਵਿਭਾਗ ਵਲੋਂ ਪਿ੍ੰਸੀਪਲ ਡਾ. ਮਹਿਲ ਸਿੰਘ ਦੀ ਨਿਗਰਾਨੀ ...

ਪੂਰੀ ਖ਼ਬਰ »

ਤਰਸਿੱਕਾ 'ਚ ਪੋਸ਼ਣ ਮਾਹ ਦਿਵਸ ਮਨਾਇਆ

ਤਰਸਿੱਕਾ, 15 ਸਤੰਬਰ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ ਦੇ ਆਂਗਣਵਾੜੀ ਸੈਂਟਰ 'ਚ ਡਾ. ਤਨੂੂਜਾ ਗੋਇਲ ਸੀ. ਡੀ. ਪੀ. ਓ. ਤਰਸਿੱਕਾ ਦੀ ਰਹਿਨੁਮਾਈ ਹੇਠ ਪੋਸ਼ਣ ਅਭਿਆਨ ਤਹਿਤ ਪੋਸ਼ਣ ਮਾਹ ਮਨਾਇਆ ਗਿਆ, ਜਿਸ 'ਚ ਮੈਡਮ ਸੁਰਿੰਦਰ ਕੌਰ 'ਤੇ ਮੈਡਮ ਸਤਵਿੰਦਰ ਕੌਰ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ 'ਚ ਪ੍ਰਾਪਤ ਕੀਤੇ ਵਜੀਫ਼ੇ

ਤਰਸਿੱਕਾ, 15 ਸਤੰਬਰ (ਅਤਰ ਸਿੰਘ ਤਰਸਿੱਕਾ)-ਅੱਜ ਜਦੋਂ ਕਿ ਪੀੜ੍ਹੀ ਆਪਣੇ ਮਾਣਮੱਤੇ ਵਿਰਸੇ ਤੇ ਸਿੱਖੀ ਤੋਂ ਬੇਮੁੱਖ ਹੋ ਕੇ ਦੂਰ ਜਾ ਰਹੀ ਹੈ, ਉੱਥੇ ਓ. ਵੀ. ਐੱਨ. ਖ਼ਾਲਸਾ ਪਬਲਿਕ ਸਕੂਲ ਤਰਸਿੱਕਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸ਼ੋ੍ਰਮਣੀ ਕਮੇਟੀ ਵਲੋਂ ਕਰਵਾਈ ਗਈ ...

ਪੂਰੀ ਖ਼ਬਰ »

ਸ਼ਹੀਦ ਨਾਮਧਾਰੀ ਸਿੱਖਾਂ 'ਚ ਯਾਦ 'ਚ ਮਹਾਨ ਸ਼ਹੀਦੀ ਸਮਾਗਮ ਕਰਵਾਇਆ

ਅੰਮਿ੍ਤਸਰ, 15 ਸਤੰਬਰ (ਵਿ. ਪ੍ਰ.)-ਬਰਤਾਨਵੀ ਹਕੂਮਤ ਵਲੋਂ ਗਊ ਘਾਤ ਲਈ ਖੋਲ੍ਹੇ ਗਏ ਬੁੱਚੜਖ਼ਾਨਿਆਂ ਦਾ ਵਿਰੋਧ ਕਰਨ ਬਦਲੇ ਫ਼ਾਹੇ ਲਾਏ ਗਏ ਨਾਮਧਾਰੀ ਸਿੰਘਾਂ ਦੀ ਯਾਦ 'ਚ ਸਾਲਾਨਾ ਸ਼ਹੀਦੀ ਸਮਾਗਮ ਨਾਮਧਾਰੀ ਪੰਥ ਦੇ ਮੌਜੂਦਾ ਮੁਖੀ ਬਾਬਾ ਉਦੈ ਸਿੰਘ ਦੀ ਹਜ਼ੂਰੀ 'ਚ ਅੱਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX