ਚੰਡੀਗੜ੍ਹ, 15 ਸਤੰਬਰ (ਮਨਜੋਤ ਸਿੰਘ ਜੋਤ)-ਜੰਮੂ-ਕਸ਼ਮੀਰ ਵਿਚ ਧਾਰਾ 370 ਹਟਾਉਣ ਿਖ਼ਲਾਫ਼ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਦਲ ਖ਼ਾਲਸਾ ਅਤੇ ਯੂਨਾਈਟਿਡ ਅਕਾਲੀ ਦਲ ਵਲੋਂ ਸਾਂਝੇ ਤੌਰ 'ਤੇ 26 ਸਤੰਬਰ ਨੂੰ ਦਿੱਲੀ ਵਿਖੇ ਮਾਰਚ ਅਤੇ ਇਨਸਾਫ਼ ਰੈਲੀ ਕੱਢੀ ਜਾਏਗੀ | ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਸ਼ਮੀਰ ਅੰਦਰ ਭਾਰਤ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਲਗਾਤਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ, ਫਾਸ਼ੀਵਾਦੀ ਹਕੂਮਤ ਵਲੋਂ ਰਾਜ ਨੂੰ ਮਿਲੇ ਵਿਸ਼ੇਸ਼ ਰੁਤਬੇ ਅਤੇ ਅਧਿਕਾਰਾਾ ਨੂੰ ਤਾਨਾਸ਼ਾਹੀ ਰਵੱਈਏ ਨਾਲ ਖ਼ਤਮ ਕਰ ਦਿੱਤਾ ਗਿਆ ਹੈ, ਅਜਿਹੇ ਹਾਲਾਤ ਵਿਚ ਗੁਆਂਢੀ ਹੋਣ ਕਾਰਨ ਅਤੇ ਸਿਧਾਾਤਿਕ ਸਾਾਝ ਕਾਰਨ ਆਪਣੀ ਜ਼ਿੰਮੇਵਾਰੀ ਸਮਝਦਿਆਂ ਕਸ਼ਮੀਰੀਆਂ ਦੇ ਹੱਕ ਵਿਚ ਪੰਜਾਬ ਤੇ ਤਾਮਿਲ ਨਾਇਡੂ ਦੀਆਂ ਰਾਜਨੀਤਕ ਪਾਰਟੀਆਂ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ ਵਲੋਂ 26 ਸਤੰਬਰ ਨੂੰ ਦਿੱਲੀ ਵਿਖੇ ਇਕ ਇਨਸਾਫ਼ ਰੈਲੀ ਅਤੇ ਮਾਰਚ ਕੱਢਿਆ ਜਾਏਗਾ | ਇਹ ਮਾਰਚ ਗੁਰਦੁਆਰਾ ਬੰਗਲਾ ਸਾਹਿਬ ਤੋ ਆਰੰਭ ਹੋ ਕੇ ਜੰਤਰ-ਮੰਤਰ ਤੱਕ ਜਾਵੇਗਾ ਜਿੱਥੇ ਰੈਲੀ ਕੀਤੀ ਜਾਵੇਗੀ¢ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਤੇ ਦਲ ਖ਼ਾਲਸਾ ਵਲੋਂ ਕੀਤੇ ਜਾਣ ਵਾਲੇ ਇਸ ਜਨਤਕ ਪ੍ਰਦਰਸ਼ਨ ਵਿਚ ਪੰਜਾਬ ਤੋਂ ਯੂਨਾਈਟਿਡ ਅਕਾਲੀ ਦਲ, ਸਿੱਖ ਯੂਥ ਆਫ਼ ਪੰਜਾਬ, ਤਾਮਿਲ ਨਾਇਡੂ ਤੋਂ ਰਾਜਨੀਤਿਕ ਪਾਰਟੀ 'ਨਾਮ ਤਾਮਿਲਰ ਕਾਚੀ' ਅਤੇ ਦਿੱਲੀ ਤੋਂ 'ਕਮੇਟੀ ਫ਼ਾਰ ਦੀ ਰਿਲੀਜ਼ ਆਫ਼ ਪੁਲਿਟੀਕਲ ਪਰੀਜਨਰਸ' ਦੇ ਪ੍ਰਤੀਨਿਧ ਵੀ ਸ਼ਾਮਿਲ ਹੋਣਗੇ¢ ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦੀਆਂ ਸਹਿਯੋਗੀ ਪਾਰਟੀਆਂ ਸਿੱਖ ਯੂਥ ਆਫ਼ ਅਮਰੀਕਾ ਅਤੇ ਆਪਣੇ (ਅਕਾਲੀ ਦਲ (ਅ) ਤੇ ਦਲ ਖ਼ਾਲਸਾ) ਯੂਨਿਟ ਸਿੱਖ ਅਤੇ ਕਸ਼ਮੀਰੀ ਭਾਈਚਾਰੇ ਨਾਲ ਮਿਲ ਕੇ ਨਰਿੰਦਰ ਮੋਦੀ ਦੇ ਸੰਯੁਕਤ ਰਾਸ਼ਟਰ ਅੰਦਰ ਭਾਸ਼ਣ ਮੌਕੇ ਦੁਨੀਆ ਦੀ ਇਸ ਸੰਸਥਾ ਦੇ ਹੈੱਡਕੁਆਟਰ ਮੂਹਰੇ ਕਸ਼ਮੀਰੀਆਂ 'ਤੇ ਹੋ ਰਹੇ ਹਕੂਮਤੀ ਜਬਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕਰਨਗੇ¢ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ 40 ਦਿਨਾਂ ਤੋਂ ਘਾਟੀ ਦੀ ਸਮੁੱਚੀ ਆਬਾਦੀ ਨੂੰ ਕੈਦ ਕਰਕੇ ਰੱਖਿਆ ਹੋਇਆ ਹੈ ਅਤੇ ਉਹ ਇਸ ਅਨਿਆਂ ਵਿਰੁੱਧ ਆਪਣੇ ਨਾਲ ਕਸ਼ਮੀਰ ਅਤੇ ਕਸ਼ਮੀਰੀਆਂ ਨੂੰ ਇਕੋ ਜਿਹਾ ਪਿਆਰ ਕਰਨ ਵਾਲਿਆਂ ਨੂੰ ਨਾਲ ਲੈ ਕੇ ਜੰਤਰ-ਮੰਤਰ ਵਿਖੇ ਕਸ਼ਮੀਰ ਦੇ ਲੋਕਾਂ ਨਾਲ ਇੱਕਜੁੱਟਤਾ ਜ਼ਾਹਿਰ ਕਰਨ ਅਤੇ ਭਾਰਤੀ ਰਾਜ ਵਲੋਂ ਨਿਰੰਤਰ ਕੀਤੀ ਜਾ ਰਹੀ ਮਨੁੱਖੀ ਅਧਿਕਾਰਾਂ ਦੇ ਘਾਣ ਤੇ ਹਕੂਮਤੀ ਧੱਕੇਸ਼ਾਹੀ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨਗੇ¢ ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਇਨਸਾਫ਼ ਰੈਲੀ ਸਪਸ਼ਟ ਤੌਰ 'ਤੇ ਇਹ ਐਲਾਨ ਕਰਨ ਲਈ ਇਕ ਮਹੱਤਵਪੂਰਨ ਬਿੰਦੂ ਵਜੋਂ ਕੰਮ ਕਰੇਗੀ ਕਿ ਕਸ਼ਮੀਰ ਦੀ ਸਮੱਸਿਆ ਇਕ ਅੰਤਰਰਾਸ਼ਟਰੀ ਮਸਲਾ ਹੈ ਨਾ ਕਿ ਭਾਰਤ ਦੀ ਅੰਦਰੂਨੀ ਸੁਰੱਖਿਆ ਮਸਲਾ ਜਿਸ ਤਰ੍ਹਾਂ ਕਿ ਭਾਰਤ ਅਤੇ ਕੁਝ ਭਾਰਤ-ਹਿਤੈਸ਼ੀ ਮੁਲਕਾਂ ਵਲੋਂ ਪੇਸ਼ ਕੀਤਾ ਜਾ ਰਿਹਾ ਹੈ¢ ਇਸ ਮੌਕੇ ਪ੍ਰੋਫੈਸਰ ਮਹਿੰਦਰਪਾਲ ਸਿੰਘ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਦੀਪ ਸਿੰਘ ਬਠਿੰਡਾ, ਹਰਭਜਨ ਸਿੰਘ ਕਸ਼ਮੀਰੀ, ਗੁਰਜੰਟ ਸਿੰਘ ਕੱਟੂ, ਪਰਮਜੀਤ ਸਿੰਘ ਮੰਡ, ਕੰਵਲਪਾਲ ਸਿੰਘ ਬਿੱਟੂ, ਗੁਰਨਾਮ ਸਿੰਘ ਸਿੱਧੂ, ਅਤੇ ਤਾਮਿਲਨਾਡੂ ਤੋਂ ਜਗਤੇਸ਼ਵਰਨ ਮੌਜੂਦ ਸਨ¢
ਚੰਡੀਗੜ੍ਹ, 15 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬੀ ਇੰਜੀਨੀਅਰਸ ਵੈੱਲਫੇਅਰ ਸੋਸਾਇਟੀ (ਪੀ.ਈ.ਡਬਲਿਊ.ਐਸ) ਵਲੋਂ ਅੱਜ ਪੰਜਾਬ ਯੂਨੀਵਰਸਿਟੀ ਦੇ ਲਾਅ ਆਡੀਟੋਰੀਅਮ ਵਿਖੇ 52ਵਾਾ ਇੰਜੀਨੀਅਰਸ ਦਿਵਸ ਮਨਾਇਆ ਗਿਆ¢ ਇਸ ਮੌਕੇ ਐਸ.ਐਸ. ਨਾਹਰ, ਐਡੀਸ਼ਨਲ ਡਾਇਰੈਕਟਰ ਜਨਰਲ, ਸੜਕ, ...
ਚੰਡੀਗੜ੍ਹ, 15 ਸਤੰਬਰ (ਮਨਜੋਤ ਸਿੰਘ ਜੋਤ)-ਪੈਰਾਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਅਤੇ ਮੋਹਾਲੀ ਦੇ ਦੋਧੀਆਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਘਰਸ਼ ਕਰੇਗੀ | ਇਹ ਫ਼ੈਸਲਾ ਅੱਜ ਇੱਥੇ ਸੈਕਟਰ-21 ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ | ਇਸ ਮੌਕੇ ...
ਚੰਡੀਗੜ੍ਹ, 15 ਸਤੰਬਰ (ਐਨ.ਐਸ.ਪਰਵਾਨਾ)-ਹਰਿਆਣਾ ਵਿਚ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਪਾਰਟੀ ਉਮੀਦਵਾਰ ਮੈਦਾਨ ਵਿਚ ਨਿੱਤਰਨੇ ਸ਼ੁਰੂ ਹੋ ਗਏ ਹਨ ਤੇ ਇਸ ਸਬੰਧ ਵਿਚ ਜਨ ਨਾਇਕ ਜਨਤਾ ਪਾਰਟੀ ਨੇ ਅੱਜ ਆਪਣੇ 7 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ...
ਚੰਡੀਗੜ੍ਹ, 15 ਸਤੰਬਰ (ਮਨਜੋਤ ਸਿੰਘ ਜੋਤ)-ਕੇਂਦਰ ਸਰਕਾਰ ਵਲੋਂ ਸਾਕਾ ਨੀਲਾ ਤਾਰਾ ਅਤੇ ਕਨਿਸ਼ਕ ਕਾਂਡ ਦੇ ਤਕਰੀਬਨ ਤਿੰਨ ਦਹਾਕਿਆਂ ਬਾਅਦ 312 ਸਿੱਖਾਂ ਦੇ ਨਾਂਅ ਕਾਲੀ ਸੂਚੀ ਵਿਚੋਂ ਹਟਾਏ ਜਾਣ ਸਬੰਧੀ ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਕਾਲੀ ...
ਚੰਡੀਗੜ੍ਹ, 15 ਸਤੰਬਰ (ਆਰ.ਐਸ.ਲਿਬਰੇਟ)-ਪੰਜਾਬ ਏਕਤਾ ਪਾਰਟੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਭਾਜਪਾ ਨੂੰ ਹਿੰਦੂਤਵ ਦੇ ਨਾਂਅ ਉੱਪਰ ਦੇਸ਼ ਵਿਚ ਜ਼ਹਿਰ ਫੈਲਾਉਣ ਦਾ ਜ਼ਿੰਮੇਵਾਰ ਠਹਿਰਾਉਂਦੇ ਕਿਹਾ ਕਿ ਇਕ ਰਾਸ਼ਟਰ ਇਕ ਭਾਸ਼ਾ ਦਾ ਫ਼ਾਰਮੂਲਾ ਭਾਰਤ ਦੇ ਗੈਰ ਹਿੰਦੀ ...
ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਕੱੁਲ 9 ਛਾਪੇ ਮਾਰ ਕੇ 8 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੰੂ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 2, ਮਾਲ ...
ਚੰਡੀਗੜ੍ਹ, 15 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਦੇ ਜ਼ਿਲ੍ਹਾ ਰੋਪੜ ਦੇ ਸ਼ਹਿਰ ਮੋਰਿੰਡਾ ਦੀ ਵਸਨੀਕ ਸੁਰਿੰਦਰਜੀਤ ਕੌਰ ਭਾਟੀਆ ਪਹਿਲਾਂ ਆਪਣੇ ਜੀਵਨ ਵਿਚ ਪੂਰੇ ਉਤਸ਼ਾਹ ਨਾਲ ਖ਼ੂਨਦਾਨ ਕਰਕੇ ਜ਼ਿੰਦਗੀਆਂ ਬਚਾਉਣ ਵਿਚ ਯੋਗਦਾਨ ਪਾਉਂਦੀ ਰਹੀ ਤੇ ਹੁਣ ਆਪਣੀ ਮੌਤ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਕਾਂਗਰਸ ਹਾਈਕਮਾਂਡ ਵਲੋਂ ਰਾਣਾ ਗਿਆਨ ਸਿੰਘ ਘੰਡੌਲੀ ਸਾਬਕਾ ਸਰਪੰਚ, ਸੰਮਤੀ ਮੈਂਬਰ ਅਤੇ ਜਰਨਲ ਸਕੱਤਰ ਜ਼ਿਲ੍ਹਾਂ ਕਾਂਗਰਸ ਕਮੇਟੀ ਮੁਹਾਲੀ ਨੂੰ ਵਿਧਾਨ ਸਭਾ ਹਲਕਾ ਖਰੜ ਦੇ ਮਾਜਰੀ ਬਲਾਕ ਕਾਂਗਰਸ ਕਮੇਟੀ ਦਾ ਨਵਾਂ ...
ਖਰੜ, 15 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਥਾਣਾ ਬਲੌਾਗੀ ਦੀ ਪੁਲਿਸ ਨੂੰ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਵਲੋਂ ਇਕ ਮੁਲਜ਼ਮ ਨੂੰ 1 ਕਿੱਲੋ ਚਰਸ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ | ਇਸ ਮੁਲਜ਼ਮ ਦੀ ਪਛਾਣ ਓਮ ...
ਖਰੜ, 15 ਸਤੰਬਰ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਵਾਤਾਵਰਨ ਨੂੰ ਸਮਰਪਿਤ ਬੁੰਗਾ ਮਾਤਾ ਗੰਗਾ ਸਾਹਿਬ ਜ਼ੀਰਕਪੁਰ ਤੋਂ ਸੁਲਤਾਨਪੁਰੀ ਲੋਧੀ ਤੱਕ ਸਜਾਏ ਗਏ 'ਵਿਸ਼ਾਲ ਨਗਰ ਕੀਰਤਨ' (ਧਰਤਿ ਬਚਾਓ ਯਾਤਰਾ) ਦਾ ਅੱਜ ...
ਖਰੜ, 15 ਸਤੰਬਰ (ਗੁਰਮੁੱਖ ਸਿੰਘ ਮਾਨ)-ਲਾਇਨਜ਼ ਕਲੱਬ ਖਰੜ ਸਿਟੀ ਦੇ ਪ੍ਰਧਾਨ ਪਰਮਪ੍ਰੀਤ ਸਿੰਘ ਅਤੇ ਫੰਕਸ਼ਨ ਚੇਅਰਮੈਨ ਸੁਭਾਸ਼ ਅਗਰਵਾਲ ਦੀ ਅਗਵਾਈ ਹੇਠ ਸਾਲ 2019-20 ਲਈ ਨਵੇਂ ਚੁਣੇ ਗਏ ਪ੍ਰਧਾਨ ਯਸ਼ਪਾਲ ਬੰਸਲ ਅਤੇ ਬੋਰਡ ਆਫ਼ ਡਾਇਰੈਕਟਰ ਦੀ ਟੀਮ ਦੇ ਅਹੁਦਾ ਸੰਭਾਲਣ ...
ਖਰੜ, 15 ਸਤੰਬਰ (ਗੁਰਮੁੱਖ ਸਿੰਘ ਮਾਨ)-ਝੋਨੇ ਦੀ ਪਰਾਲੀ ਤੇ ਕਣਕ ਦਾ ਨਾੜ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਸਰਕਾਰ ਵਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤੇ ਜਾਣ ਸਦਕਾ ਜ਼ਿਲ੍ਹੇ ਦੇ ਕੁਝ ਕਿਸਾਨਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਨਾ ਸਿਰਫ ਪਰਾਲੀ ਫੂਕਣੀ ਬੰਦ ਕਰ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਭਾਰਤ ਸਰਕਾਰ ਨੇ ਜਿਸ ਤਰ੍ਹਾਂ ਭਾਰਤੀ ਸੰਸਦ ਵਿਚ ਕਸ਼ਮੀਰ ਬਾਰੇ ਫ਼ੈਸਲਾ ਲਿਆ ਹੈ, ਉਹ ਭਾਰਤੀ ਸੰਵਿਧਾਨ ਦਾ ਘਾਣ ਤੇ ਲੋਕਾਂ ਦੇ ਜ਼ਮਹੂਰੀ ਹੱਕਾਂ ਦਾ ਹਨਨ ਹੈ | ਇਹ ਵਿਚਾਰ ਅੱਜ ਮੁਹਾਲੀ ਵਿਖੇ ਪੱਤਰਕਾਰ ਸੰਮੇਲਨ ਨੂੰ ...
ਖਰੜ, 15 ਸਤੰਬਰ (ਜੰਡਪੁਰੀ)-ਖਰੜ ਦੇ ਮਾਇੰਡ ਟ੍ਰੀ ਸਕੂਲ ਵਿਚ ਬੱਚਿਆਂ ਨੇ ਗ੍ਰੈਂਡ ਪੇਰੈਂਟਸ ਡੇਅ ਮਨਾਇਆ | ਇਸ ਮੌਕੇ ਗ੍ਰੈਂਡ ਪੇਰੈਂਟਸ ਦਾ ਸਵਾਗਤ ਸਟੂਡੈਂਟ ਕੌਾਸਲ ਨੇ ਕੀਤਾ | ਬਜੁਰਗ ਹਰ ਘਰ ਵਿਚ ਨਾ ਸਿਰਫ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਸਗੋਂ ਆਪਣੇ ਪੋਤਰੇ, ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਵਰਲਡ ਪੁਲ-ਅੱਪ ਦਿਵਸ ਮੌਕੇ ਮੁਹਾਲੀ ਦੇ ਨੌਜਵਾਨਾਂ 'ਤੇ ਆਧਾਰਿਤ ਇਕ ਗਰੁੱਪ ਵਲੋਂ ਐਮ. ਆਈ. ਜੀ. ਸੁਪਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੌਾਸਲਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਹੇਠ ਵਰਲਡ ਪੁਲ-ਅੱਪ ਮੁਕਾਬਲੇ ਕਰਵਾਏ ਗਏ | ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਸਰ ਮੋਕਸ਼ਾਗੁਨਦਮ ਵਿਸ਼ਵ ਆਰੀਆ ਦਾ ਜਨਮ ਦਿਹਾੜਾ ਭਾਵ ਇੰਜੀਨੀਅਰਿੰਗ ਦਿਵਸ 'ਚੰਦਰਯਾਨ-2' ਦੇ ਬੈਨਰ ਹੇਠ ਮਨਾਇਆ ਗਿਆ | ਇਸ ਮੌਕੇ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦਰਮਿਆਨ ...
ਚੰਡੀਗੜ੍ਹ, 15 ਸਤੰਬਰ (ਆਰ.ਐਸ.ਲਿਬਰੇਟ)-ਅੱਜ ਰਾਮਗੜ੍ਹੀਆ ਭਵਨ ਵਿਚ ਸਾਹਿਤ ਵਿਗਿਆਨ ਕੇਂਦਰ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਕਵੀ ਅਜੀਤ ਸਿੰਘ ਸੰਧੂ ਦੀ ਗ਼ਜ਼ਲਾਂ ਦੀ ਕਿਤਾਬ 'ਗਜ਼ਲਕਾਰੀ' ਲੋਕ ਅਰਪਣ ਕੀਤੀ ਗਈ | ਇਸ ਕਿਤਾਬ ਬਾਰੇ ਤੇਜਾ ਸਿੰਘ ਥੂਹਾ ਅਤੇ ਪਰਮਜੀਤ ਪਰਮ ...
ਮੁੱਲਾਂਪੁਰ ਗਰੀਬਦਾਸ, 15 ਸਤੰਬਰ (ਖੈਰਪੁਰ)-ਕਸਬਾ ਨਵਾਂਗਰਾਉਂ ਵਿਖੇ ਸਿਹਤ ਵਿਭਾਗ ਵਲੋਂ ਸ਼ਿਵਾਲਿਕ ਵਿਹਾਰ ਵਿਖੇ ਡੇਂਗੂ ਸਬੰਧੀ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਮਨਜੀਤ ਸਿੰਘ ਅਤੇ ਐਸ. ਐਮ. ਓ. ਕੁਲਜੀਤ ਕੌਰ ਦੀ ਅਗਵਾਈ ਹੇਠ ਆਈ ...
ਮੁੱਲਾਂਪੁਰ ਗਰੀਬਦਾਸ, 15 ਸਤੰਬਰ (ਖੈਰਪੁਰ)-ਨੇੜਲੇ ਪਿੰਡ ਮਿਲਖ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਾਣਾ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਯੂਥ ਆਗੂ ਸਤਵੀਰ ਸਿੰਘ ਸੱਤੀ ਅਤੇ ਹੋਰਨਾਂ ਨੌਜਵਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ...
ਖਰੜ, 15 ਸਤੰਬਰ (ਗੁਰਮੁੱਖ ਸਿੰਘ ਮਾਨ)-ਖਰੜ-ਲੁਧਿਆਣਾ ਸੜਕ ਦੇ ਨਿਰਮਾਣ ਤੋਂ ਬਾਅਦ ਪਿੰਡ ਭਾਗੂਮਾਜਰਾ ਨੇੜੇ ਬਣਾਏ ਗਏ ਟੋਲ ਪਲਾਜ਼ਾ 'ਤੇ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿਚ ਬੋਰਡ ਲਗਾ ਕੇ ਪੰਜਾਬੀ ਨੂੰ ਵਿਸਾਰਿਆ ਗਿਆ ਹੈ | ਮੌਕੇ ਦਾ ਦੌਰਾ ਕਰਨ 'ਤੇ ਸਾਹਮਣੇ ਆਇਆ ਕਿ ...
ਮੁੱਲਾਂਪੁਰ ਗਰੀਬਦਾਸ, 15 ਸਤੰਬਰ (ਖੈਰਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪੜੌਲ ਵਿਖੇ ਭਲਕੇ 17 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਸਾਗਰ ...
ਖਰੜ, 15 ਸਤੰਬਰ (ਜੰਡਪੁਰੀ)-ਸਪੋਰਟਸ ਕਲੱਬ ਤਿਊੜ ਅਤੇ ਨਿਊਾ ਦਸਮੇਸ਼ ਯੂਥ ਵੈਲਫੇਅਰ ਪਿੰਡ ਸੁਹਾਲੀ ਵਲੋਂ ਨਹਿਰੂ ਯੁਵਾ ਕੇਂਦਰ ਮੁਹਾਲੀ ਦੇ ਸਹਿਯੋਗ ਨਾਲ ਸਵੱਛ ਭਾਰਤ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਕਠਪੁਤਲੀਆਂ ਦਾ ਸ਼ੋਅ ਪਿੰਡ ਸੁਹਾਲੀ ਦੇ ਨਗਰ ਖੇੜੇ ...
ਖਰੜ, 15 ਸਤੰਬਰ (ਜੰਡਪੁਰੀ)-ਨਵ-ਚੇਤਨਾ ਟਰੱਸਟ ਵਲੋਂ ਛੇਵਾਂ ਖ਼ੂਨਦਾਨ ਕੈਂਪ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਵਿਖੇ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਸਿਵਲ ਹਸਪਤਾਲ ਖਰੜ ਦੇ ਐਸ. ਐਮ. ਓ. ਡਾ: ਸੁਰਿੰਦਰ ਸਿੰਘ ਵਲੋਂ ਕੀਤਾ ਗਿਆ, ਜਦਕਿ ਸਾਬਕਾ ਕੈਬਨਿਟ ਮੰਤਰੀ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਮੌਕੇ ਰਾਜਨੀਤੀ ਨੂੰ ਧਰਮ ਦੇ ਖੇਤਰ ਵਿਚ ਨਾ ਲਿਆਂਦਾ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਲਗੀਧਰ ਸੇਵਕ ਜਥਾ ਮੁਹਾਲੀ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੁੱਕਾ) ਦੇ ਪ੍ਰਧਾਨ ਡਾ: ਅੰਸ਼ੂ ਕਟਾਰੀਆ ਵਲੋਂ ਵਪਾਰ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਉਦਯੋਗ ਭਵਨ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ | ਇਸ ਮੌਕੇ ਡਾ: ਕਟਾਰੀਆ ...
ਡੇਰਾਬੱਸੀ, 15 ਸਤੰਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਡੇਰਾਬੱਸੀ ਨੇੜੇ ਸਥਿਤ ਅੱਡਾ ਨਾਮਕ ਕਲੱਬ ਵਿਖੇ ਸ਼ਰੇ੍ਹਆਮ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਪਰ ਇਸ ਦੇ ਬਾਵਜੂਦ ਪੁਲਿਸ ਅਤੇ ਪ੍ਰਸ਼ਾਸਨ ਬੇਖ਼ਬਰ ਹੈ | ਰਾਤ ਦੇ 12 ...
ਚੰਡੀਗੜ੍ਹ, 15 ਸਤੰਬਰ (ਆਰ.ਐਸ.ਲਿਬਰੇਟ)-ਭਗਵਾਨ ਵਾਲਮੀਕਿ ਸੋਭਾ ਯਾਤਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਚਰਨ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ | ਇਹ ਫ਼ੈਸਲਾ ਭਗਵਾਨ ਵਾਲਮੀਕਿ ਸੋਭਾ ਯਾਤਰਾ ਪ੍ਰਬੰਧਕ ਕਮੇਟੀ, ਚੰਡੀਗੜ੍ਹ ਵਲੋਂ ਸੈਕਟਰ 20 ਵਿਚ ਸੱਦੀ ਬੈਠਕ ਦੌਰਾਨ ...
ਚੰਡੀਗੜ੍ਹ, 15 ਸਤੰਬਰ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਚੰਡੀਗੜ੍ਹ ਨੇ ਪਖਾਨਿਆਂ ਦੇ ਸਫ਼ਾਈ ਕਰਮਚਾਰੀਆਂ ਲਈ 'ਕਮਿਊਨਿਟੀ ਸੈਨੀਟੇਸ਼ਨ ਕਰਮਚਾਰੀ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਇਹ ਪੋ੍ਰਗਰਾਮ ਮਾਰਕੀਟ ਖੇਤਰਾਂ, ਗ੍ਰੀਨ ਬੈਲਟਾਂ, ਝੁੱਗੀਆਂ ਅਤੇ ਬਸਤੀਆਂ ...
ਚੰਡੀਗੜ੍ਹ, 15 ਸਤੰਬਰ (ਆਰ.ਐਸ.ਲਿਬਰੇਟ)-ਅੱਜ ਮਹਿਲਾ ਸਸ਼ਕਤੀਕਰਨ ਕਮੇਟੀ ਨਗਰ ਨਿਗਮ ਦੀ ਚੇਅਰਪਰਸਨ ਆਸ਼ਾ ਜਸਵਾਲ ਦੀ ਅਗਵਾਈ ਹੇਠ ਕਮੇਟੀ ਨੇ ਸੈਕਟਰ 19 ਵਿਚ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕੀਤਾ ਅਤੇ ਮੁਫ਼ਤ ਕੱਪੜੇ ਦੇ ਥੈਲੇ ਵੰਡੇ ਅਤੇ ...
ਚੰਡੀਗੜ੍ਹ, 15 ਸਤੰਬਰ (ਅ. ਬ.)-ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਐਸ ਸੀ ਓ 105, ਸਾਹਮਣੇ ਲੇਬਰ ਭਵਨ, ਫੇਜ਼ 10, ਮੁਹਾਲੀ ਵਿਖੇ ਸੋਮਵਾਰ ਅਤੇ ਮੰਗਲਵਾਰ ਨੂੰ ਸਾਰੇ ਸਰੀਰ ਦੇ ਮੁਫ਼ਤ ਟੈਸਟਾਂ ਦਾ ਕੈਂਪ ਲਗਾਇਆ ਜਾ ਰਿਹਾ ਹੈ¢ ਇਹ ਕੈਂਪ ਸਵੇਰੇ 10 ਵਜੇ ਤੋਂ 5 ਵਜੇ ਤੱਕ ...
ਜ਼ੀਰਕਪੁਰ, 15 ਸਤੰਬਰ (ਹੈਪੀ ਪੰਡਵਾਲਾ)-ਜ਼ੀਰਕਪੁਰ ਵਿਖੇ ਆਇਆ ਦਿੱਲੀ ਦਾ ਇਕ ਵਸਨੀਕ ਸ਼ੱਕੀ ਹਾਲਤ ਵਿਚ ਲਾਪਤਾ ਹੋ ਗਿਆ ਹੈ | ਪੁਲਿਸ ਨੇ ਲਾਪਤਾ ਵਿਅਕਤੀ ਦੀ ਪਤਨੀ ਦੀ ਸ਼ਿਕਾਇਤ 'ਤੇ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਮਾਮਲੇ ਬਾਬਤ ਥਾਣਾ ਮੁਖੀ ...
ਖਿਜ਼ਰਾਬਾਦ, 15 ਸਤੰਬਰ (ਰੋਹਿਤ ਗੁਪਤਾ)-ਓਮੈਕਸ ਕੰਪਨੀ ਦੇ ਪ੍ਰਬੰਧਕਾਂ ਵਲੋਂ ਫਲੈਟ ਵੇਚਣ ਸਮੇਂ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਮੁਤਾਬਿਕ ਸਥਾਨਕ ਵਸਨੀਕਾਂ ਨੂੰ ਪੂਰੀਆਂ ਸੁਵਿਧਾਵਾਂ ਨਾ ਦੇਣ ਦੇ ਰੋਸ ਵਜੋਂ ਅੱਜ ਓਮੈਕਸ ਵਾਸੀਆਂ ਦੀ ਸੁਸਾਇਟੀ ਦੀ ਮੀਟਿੰਗ ...
ਖਰੜ, 15 ਸਤੰਬਰ (ਜੰਡਪੁਰੀ)-ਖਰੜ ਨਜ਼ਦੀਕੀ ਪੈਂਦੇ ਪਿੰਡ ਭਾਗੋਮਾਜਰਾ ਨੇੜਿਓਾ ਗੁਜਰਦੀ ਰੇਲਵੇ ਲਾਈਨ 'ਤੇ ਇਕ ਰੇਲ ਗੱਡੀ ਹੇਠ ਆ ਕੇ ਇਕ ਨੌਜਵਾਨ ਵਲੋਂ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ | ਇਸ ਸਬੰਧੀ ਰੇਲਵੇ ਪੁਲਿਸ ਖਰੜ ਦੇ ਇੰਚਾਰਜ ਮਨੋਹਰ ਲਾਲ ਨੇ ਦੱਸਿਆ ਕਿ ਇਕ ...
ਜ਼ੀਰਕਪੁਰ, 15 ਸਤੰਬਰ (ਹੈਪੀ ਪੰਡਵਾਲਾ)-ਚੰਡੀਗੜ੍ਹ-ਅੰਬਾਲਾ ਸੜਕ 'ਤੇ ਪੈਂਦੇ ਮੈਟਰੋ ਸਟੋਰ ਦੇ ਸਾਹਮਣੇ ਬੀਤੀ 13 ਤਰੀਕ ਨੂੰ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਈ ਮੋਟਰਸਾਈਕਲ ਚਾਲਕ ਦੀ ਅੱਜ ਚੰਡੀਗੜ੍ਹ ਦੇਸੈਕਟਰ-32 ਦੇ ਹਸਪਤਾਲ ਵਿਖੇ ਜ਼ੇਰੇ ਇਲਾਜ ਮੌਤ ਹੋ ਗਈ | ਮਿ੍ਤਕ ...
ਡੇਰਾਬੱਸੀ, 15 ਸਤੰਬਰ (ਗੁਰਮੀਤ ਸਿੰਘ)-ਬੀਤੀ ਦੇਰ ਰਾਤ ਮੁਬਾਰਿਕਪੁਰ ਪੁਲਿਸ ਚੌਕੀ 'ਚ ਉਸ ਸਮੇਂ ਮਾਹੌਲ ਖ਼ਰਾਬ ਹੋ ਗਿਆ, ਜਦੋਂ ਇਕ ਪਰਿਵਾਰ ਨੇ ਪੁਲਿਸ 'ਤੇ ਉਨ੍ਹਾਂ ਦੇ 22 ਸਾਲਾ ਲੜਕੇ ਨੂੰ ਗਾਇਬ ਕਰਨ ਦਾ ਦੋਸ਼ ਲਗਾਉਂਦਿਆਂ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ | ਮਾਹੌਲ ...
ਕੁਰਾਲੀ, 15 ਸਤੰਬਰ (ਬਿੱਲਾ ਅਕਾਲਗੜ੍ਹੀਆ)-ਨੇੜਲੇ ਪਿੰਡ ਕਾਲੇਵਾਲ ਅਤੇ ਬਰੌਲੀ ਵਿਚਕਾਰ ਪੈਂਦੇ ਇਕ ਫਾਰਮ ਹਾਊਸ ਨੂੰ ਬੀਤੀ ਦੇਰ ਰਾਤ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ ਮੋਟਰ 'ਤੇ ਲੱਗੇ ਟਰਾਂਸਫਾਰਮਰ ਵਿਚੋਂ ਤੇਲ ਤੇ ਹੋਰ ਸਾਮਾਨ ਕੱਢਣ ਤੋਂ ਇਲਾਵਾ ਮੋਟਰ ਦੇ ਕਮਰੇ ...
ਚੰਡੀਗੜ੍ਹ, 15 ਸਤੰਬਰ (ਔਜਲਾ)-ਸਮਾਜ ਸੇਵੀ ਸੰਸਾਰ ਪ੍ਰਸਿੱਧ ਟੂਰਿਜ਼ਮ ਪ੍ਰੋਮੋਟਰ ਨਰਿੰਦਰ ਸਿੰਘ 'ਇੰਟਰਨੈਸ਼ਨਲ' ਨੇ ਚੰਡੀਗੜ੍ਹ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਚੰਡੀਗੜ੍ਹ ਦੇ ਡਾਇਰੈਕਟਰ ਟੂਰਿਜ਼ਮ ਨੂੰ ਹਦਾਇਤ ਜਾਰੀ ਕਰਨ ...
ਐੱਸ. ਏ. ਐੱਸ. ਨਗਰ, 15 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ 525ਵਾਂ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ...
ਕੁਰਾਲੀ, 15 ਸਤੰਬਰ (ਹਰਪ੍ਰੀਤ ਸਿੰਘ)-ਨੌਜਵਾਨ ਗਾਇਕ ਰੁਪਿੰਦਰ ਸੋਹੀ ਵਲੋਂ ਗਾਏ ਨਵੇਂ ਗੀਤ 'ਫ਼ੌਜੀ ਵੀਰ' ਦਾ ਸਿੰਗਲ ਟਰੈਕ ਜਾਰੀ ਕਰਨ ਸਬੰਧੀ ਇਕ ਪ੍ਰੋਗਰਾਮ ਕਰਵਾਇਆ ਗਿਆ | ਰੋਹਤਾਸ਼ ਮਿਊਜ਼ਿਕ ਕੰਪਨੀ ਦੇ ਬੈਨਰ ਹੇਠ ਫ਼ਿਲਮਾਏ ਗਏ ਇਸ ਸਿੰਗਲ ਟਰੈਕ ਨੂੰ ਉੱਘੇ ...
ਡੇਰਾਬੱਸੀ, 15 ਸਤੰਬਰ (ਸ਼ਾਮ ਸਿੰਘ ਸੰਧੂ)-ਮੈਨੂੰ ਕੋਈ ਅਹੁਦਾ ਨਾ ਵੀ ਮਿਲਦਾ ਤਾਂ ਮੈਨੂੰ ਕੋਈ ਫਰਕ ਨਹੀਂ ਸੀ ਪੈਂਦਾ ਕਿਉਂਕਿ ਕੈਪਟਨ ਪਰਿਵਾਰ ਨਾਲ ਲੱਗਣਾ ਅਤੇ ਉਸ ਪਰਿਵਾਰ ਤੋਂ ਸਤਿਕਾਰ ਲੈਣਾ ਮੈਂ ਸਮਝਦਾ ਹਾਂ ਕਿ ਇਸ ਤੋਂ ਵੱਡੀ ਕੋਈ ਚੀਜ ਹੈਨੀ | ਇਹ ਪ੍ਰਗਟਾਵਾ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਸਭ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਸੂਬੇ ਵਿਚ ਫਿਰਕੂ ਸਦਭਾਵਨਾ ਬਰਕਰਾਰ ਰੱਖਣ ਲਈ ਦਿ੍ੜ ਹੈ | ਉਨ੍ਹਾਂ ਕਿਹਾ ...
ਚੰਡੀਗੜ੍ਹ, 15 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ 'ਸੱਥ' ਵਲੋਂ ਮਨੁੱਖੀ ਹੱਕਾਾ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਯਾਦ ਕਰਦਿਆਂ ''ਝੂਠੇ ਪੁਲਿਸ ਮੁਕਾਬਲੇ ਅਤੇ ਮਨੁੱਖੀ ਹੱਕਾਂ ਦਾ ਘਾਣ'' ਵਿਸ਼ੇ 'ਤੇ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਐੱਸ.ਏ.ਐੱਸ. ਨਗਰ ਵਲੋਂ ਨੌਜਵਾਨਾਂ ਦੀਆਂ ਭਖਦੀਆਂ ਸਮੱਸਿਆਵਾਂ ਨਸ਼ਿਆਂ ਅਤੇ ਐਚ.ਆਈ.ਵੀ./ਏਡਜ਼ ਵਧਣ ਦੇ ...
ਪੰਚਕੂਲਾ, 15 ਸਤੰਬਰ (ਕਪਿਲ)-ਪੰਚਕੂਲਾ ਵਿਚ ਸੁਰੱਖਿਆ ਵਿਵਸਥਾ ਨੂੰ ਹੋਰ ਮਜਬੂਤ ਕਰਨ ਦੇ ਮੰਤਵ ਨਾਲ ਪੰਚਕੂਲਾ ਸ਼ਹਿਰ ਵਿਚ 74 ਨਵੇਂ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ, ਜਿਨ੍ਹਾਂ ਦਾ ਸ਼ੁਭ ਆਰੰਭ ਪੰਚਕੂਲਾ ਦੇ ਵਿਧਾਇਕ ਗਿਆਨਚੰਦ ਗੁਪਤਾ ਨੇ ਕੀਤਾ | ਵਿਧਾਇਕ ਗੁਪਤਾ ਨੇ ...
ਪੰਚਕੂਲਾ, 15 ਸਤੰਬਰ (ਕਪਿਲ)-ਪੰਚਕੂਲਾ ਵਿਚ ਸੁਰੱਖਿਆ ਵਿਵਸਥਾ ਨੂੰ ਹੋਰ ਮਜਬੂਤ ਕਰਨ ਦੇ ਮੰਤਵ ਨਾਲ ਪੰਚਕੂਲਾ ਸ਼ਹਿਰ ਵਿਚ 74 ਨਵੇਂ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ, ਜਿਨ੍ਹਾਂ ਦਾ ਸ਼ੁਭ ਆਰੰਭ ਪੰਚਕੂਲਾ ਦੇ ਵਿਧਾਇਕ ਗਿਆਨਚੰਦ ਗੁਪਤਾ ਨੇ ਕੀਤਾ | ਵਿਧਾਇਕ ਗੁਪਤਾ ਨੇ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਭਾਰਤੀ ਜਨਤਾ ਪਾਰਟੀ ਦੇ ਕਿਸਾਨ ਸੰਘ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਜੋਗਿੰਦਰਪਾਲ ਗੁੱਜਰ ਦੀ ਪ੍ਰਧਾਨਗੀ ਹੇਠ ਪਿੰਡ ਦਾਊਾ ਵਿਚ ਇਕ ਮੀਟਿੰਗ ਹੋਈ | ਇਸ ਮੌਕੇ ਜੋਗਿੰਦਰਪਾਲ ਗੁੱਜਰ ਵਲੋਂ ਕੁਲਦੀਪ ਸਿੰਘ ਮੱਲ੍ਹੀ ਨੂੰ ...
ਚੰਡੀਗੜ੍ਹ, 15 ਸਤੰਬਰ (ਆਰ.ਐਸ.ਲਿਬਰੇਟ)-ਅੱਜ ਆਰਕੀਬਿਲਡ 2019 ਦੀ ਸਮਾਪਤੀ ਦੌਰਾਨ ਮੇਅਰ ਨਗਰ ਨਿਗਮ ਚੰਡੀਗੜ੍ਹ ਸ੍ਰੀ ਰਾਜੇਸ਼ ਕੁਮਾਰ ਵਿਸ਼ੇਸ਼ ਤੌਰ 'ਤੇ ਸੈਕਟਰ 17 ਪਰੇਡ ਗਰਾਊਾਡ ਪਹੁੰਚੇ ਅਤੇ ਪ੍ਰਬੰਧਕਾਂ ਨਾਲ ਲੱਗੀਆਂ ਸਟਾਲਾਂ ਦਾ ਦੌਰਾ ਕੀਤਾ | ਮੇਅਰ ਨੇ ...
ਪੰਚਕੂਲਾ, 15 ਸਤੰਬਰ (ਕਪਿਲ)-ਹਰਿਆਣਾ ਵਿਜੀਲੈਂਸ ਬਿਊਰੋ ਬਿਜਲੀ ਵੰਡ ਨਿਗਮ ਦੇ ਡਾਇਰੈਕਟਰ ਜਨਰਲ ਪ੍ਰਭਾਤ ਰੰਜਨ ਦੇਵ ਦੀ ਅਗਵਾਈ ਹੇਠ ਪੰਚਕੂਲਾ ਵਿਖੇ ਅਧਿਕਾਰੀਆਂ ਦੀ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਡਾਇਰੈਕਟਰ ਜਨਰਲ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ...
ਖਰੜ, 15 ਸਤੰਬਰ (ਗੁਰਮੁੱਖ ਸਿੰਘ ਮਾਨ)-ਮੁਹੱਰਮ ਦੇ ਪਵਿੱਤਰ ਦਿਹਾੜੇ ਮੌਕੇ ਅਫ਼ਗਾਨਿਸਤਾਨ ਦੇ ਵਿਦਿਆਰਥੀਆਂ ਵਲੋਂ ਸਿਵਲ ਹਸਪਤਾਲ ਖਰੜ ਵਿਖੇ ਪਹੁੰਚ ਕੇ ਖ਼ੂਨਦਾਨ ਕੀਤਾ ਗਿਆ | ਇਸ ਕੈਂਪ ਦਾ ਉਦਘਾਟਨ ਸਿਵਲ ਸਰਜਨ ਮੁਹਾਲੀ ਡਾ: ਮਨਜੀਤ ਸਿੰਘ ਵਲੋਂ ਕੀਤਾ ਗਿਆ | ਇਸ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਇੰਦਰਜੀਤ ਸਿੰਘ ਸਰਾਂ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ...
ਖਰੜ, 15 ਸਤੰਬਰ (ਗੁਰਮੁੱਖ ਸਿੰਘ ਮਾਨ)-ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਤਹਿਤ ਵੋਟਰ ਆਪਣੇ ਦਸਤਾਵੇਜ਼ ਦਿਖਾ ਕੇ ਬੀ.ਐਲ.ਓਜ਼. ਕੋਲੋਂ ਆਪਣੀ ਵੋਟ ਦੀ ਵੈਰੀਫਿਕੇਸ਼ਨ ਕਰਵਾਈ ਜਾ ਸਕਦੀ ਹੈ | ਇਸ ਸਬੰਧੀ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਰ 15-10-2019 ਤੱਕ ...
ਚੰਡੀਗੜ੍ਹ, 15 ਸਤੰਬਰ (ਆਰ.ਐਸ.ਲਿਬਰੇਟ)- ਪ੍ਰਾਚੀਨ ਕਲਾ ਕੇਂਦਰ ਵਲੋਂ ਹਰ ਮਹੀਨੇ ਕੀਤੀ ਜਾਂਦੀ ਮਹੀਨਾਵਾਰ ਬੈਠਕ ਤਹਿਤ ਅੱਜ 262ਵੀਂ ਮਹੀਨਾਵਾਰ ਬੈਠਕ 'ਚ ਸ਼ਹਿਰ ਦੀ ਜਾਣ ਪਛਾਣੀ ਸਿਤਾਰ ਵਾਦਕ ਸਰੋਜ ਘੋਸ਼ ਦੇ ਸਿਤਾਰ ਦੀਆਂ ਧੁਨਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ...
ਮੁੱਲਾਂਪੁਰ ਗਰੀਬਦਾਸ, 15 ਸਤੰਬਰ (ਖੈਰਪੁਰ)-ਨਿਹੰਗ ਜਥੇਬੰਦੀ ਬੁੱਢਾ ਦਲ ਵਲੋਂ ਮਾਜਰੀ ਸਰਕਲ ਦੇ ਜਥੇਦਾਰ ਦੀ ਨਿਯੁਕਤੀ ਸਬੰਧੀ ਮਾਜਰੀ ਬਲਾਕ ਸਥਿਤ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ, ਜਿਸ ਦੌਰਾਨ ਬੁੱਢਾ ਦਲ ਦੇ ਜ਼ਿਲ੍ਹਾ ...
ਚੰਡੀਗੜ੍ਹ, 15 ਸਤੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਇੱਕ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਵਿਭਾਗ ਦੇ ਵਿਦਿਆਰਥੀਆਂ ਅਤੇ ਪੰਜਾਬੀ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਪਹਿਲੀ ਸਤੰਬਰ ਤੋਂ 30 ਸਤੰਬਰ ਤੱਕ ਆਂਗਨਵਾੜੀ ਸੈਂਟਰਾਂ ਵਿਚ ਮਨਾਏ ਜਾ ਰਹੇ 'ਰਾਸ਼ਟਰੀ ਪੋਸ਼ਣ ਮਾਹ' ਦੀ ਲੜੀ ਤਹਿਤ ਅੱਜ ਇੱਥੇ ਸੀ.ਡੀ.ਪੀ.ਓ. ਬਲਾਕ ਖਰੜ-2 ਸ੍ਰੀਮਤੀ ਅਰਵਿੰਦਰ ਕੌਰ ਸੰਧਾਵਾਲੀਆ ਦੀ ਅਗਵਾਈ ਹੇਠ ਫ਼ੇਜ਼-2 ਦੇ ...
ਡੇਰਾਬੱਸੀ, 15 ਸਤੰਬਰ (ਸ਼ਾਮ ਸਿੰਘ ਸੰਧੂ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਦੀਪਇੰਦਰ ਸਿੰਘ ਢਿੱਲੋਂ ਵਲੋਂ ਅੱਜ ਨਗਰ ਕੌਾਸਲ ਡੇਰਾਬੱਸੀ ਦੀ ਹਦੂਦ ਅੰਦਰ ਪੈਂਦੀ ਰੇਲਵੇ ਫਾਟਕ ਤੋਂ ਵਾਇਆ ਪਿੰਡ ਈਸਾਪੁਰ ਰੌਣੀ-ਭਾਂਖਰਪੁਰ ਵਾਲੀ ਸੜਕ 'ਤੇ ਪ੍ਰੀਮਿਕਸ ਪਾਉਣ ਦੇ ...
ਖਰੜ, 15 ਸਤੰਬਰ (ਮਾਨ)-ਜੈ ਸ੍ਰੀ ਮਹਾਂਕਾਲ ਕਾਂਵੜ ਸੇਵਾ ਦਲ ਵਲੋਂ ਸ਼ਿਵ ਮੰਦਰ ਮੁਹੱਲਾ ਠਠੇ੍ਹਰਿਆਂ ਖਰੜ ਵਿਖੇ ਬੀਤੀ 2 ਸਤੰਬਰ ਨੂੰ ਸ੍ਰੀ ਗਣੇਸ਼ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ ਗਈ ਸੀ, ਜਿਸ ਨੂੰ ਵਿਸਰਜਨ ਕਰਨ ਲਈ ਲਿਜਾਉਣ ਸਮੇਂ ਮੰਦਰ ਤੋਂ ਸ਼ੋਭਾ ਯਾਤਰਾ ਸਜਾਈ ਗਈ ...
ਚੰਡੀਗੜ੍ਹ, 15 ਸਤੰਬਰ (ਮਨਜੋਤ ਸਿੰਘ ਜੋਤ)-ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਸੈਕਟਰ-41 ਦੇ ਬੱਚਿਆਂ ਵਲੋਂ ਪਲਾਸਟਿਕ ਦੀ ਦੁਰਵਰਤੋਂ ਰੋਕਣ ਲਈ ਜਾਗਰੂਕਤਾ ਰੈਲੀ ਕੱਢੀ ਗਈ | ਸੈਕਟਰ-41 ਵਿਚ ਕੱਢੀ ਜਾਗਰੂਕਤਾ ਰੈਲੀ ਵਿਚ ਬੱਚਿਆਂ ਨੇ ਪਲਾਸਟਿਕ ਤੋਂ ਹੋਣ ਵਾਲੇ ...
ਐੱਸ. ਏ. ਐੱਸ. ਨਗਰ, 15 ਸਤੰਬਰ (ਝਾਂਮਪੁਰ)-ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਵਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਬਾ ਜੀਵਨ ਸਿੰਘ ਮੁਹਾਲੀ ਫੇਸ-3ਏ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਪਹਿਲਾਂ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਖੇਤੀ ਅਤੇ ਕਿਸਾਨ ਭਲਾਈ ਮੰਤਰਾਲਾ ਭਾਰਤ ਸਰਕਾਰ ਵਲੋਂ ਪਰਾਲੀ ਪ੍ਰਬੰਧਨ ਵਿਸ਼ੇ 'ਤੇ ਐਨ. ਏ. ਐਸ. ਸੀ. ਕੰਪਲੈਕਸ ਨਵੀਂ ਦਿੱਲੀ ਵਿਖੇ ਕੌਮੀ ਕਿਸਾਨ ਸੰਮੇਲਨ ਕਰਵਾਇਆ ਗਿਆ, ਜਿਸ ਦੌਰਾਨ ਸੂਬੇ ਦੇ ਉਨ੍ਹਾਂ 10 ਅਗਾਂਹਵਧੂ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਕਾਂਗਰਸ ਸੇਵਾ ਦਲ ਦੀ ਜ਼ਿਲ੍ਹਾ ਪੱਧੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਬਡਾਲੀ ਦੀ ਪ੍ਰਧਾਨਗੀ ਹੇਠ ਸਥਾਨਕ ਸੈਕਟਰ-77 ਵਿਖੇ ਹੋਈ, ਜਿਸ ਦੌਰਾਨ ਬਲਜੀਤ ਕੌਰ ਬੁੱਟਰ ਨੂੰ ਕਾਂਗਰਸ ਸੇਵਾ ਦਲ ਦੀ ਮਹਿਲਾ ਵਿੰਗ ਦੀ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗਿਰੀਸ਼ ਦਿਆਲਨ ਨੇ ਜਾਰੀ ਬਿਆਨ ਕਰਦਿਆਂ ਜ਼ਿਲ੍ਹੇ ਵਿਚਲੇ ਤਿੰਨੇ ਵਿਧਾਨ ਸਭਾ ਚੋਣ ਹਲਕਿਆਂ 52-ਖਰੜ, 53-ਐੱਸ.ਏ.ਐੱਸ. ਨਗਰ, 112-ਡੇਰਾਬੱਸੀ ਦੇ ਵੋਟਰਾਂ ਨੂੰ ਆਪਣੀ ਵੋਟ ਤਸਦੀਕ ਕਰਨ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗਿਰੀਸ਼ ਦਿਆਲਨ ਨੇ ਜਾਰੀ ਬਿਆਨ ਕਰਦਿਆਂ ਜ਼ਿਲ੍ਹੇ ਵਿਚਲੇ ਤਿੰਨੇ ਵਿਧਾਨ ਸਭਾ ਚੋਣ ਹਲਕਿਆਂ 52-ਖਰੜ, 53-ਐੱਸ.ਏ.ਐੱਸ. ਨਗਰ, 112-ਡੇਰਾਬੱਸੀ ਦੇ ਵੋਟਰਾਂ ਨੂੰ ਆਪਣੀ ਵੋਟ ਤਸਦੀਕ ਕਰਨ ...
ਖਰੜ, 15 ਸਤੰਬਰ (ਗੁਰਮੁੱਖ ਸਿੰਘ ਮਾਨ)-ਲਾਇਨਜ਼ ਕਲੱਬ ਖਰੜ ਵਲੋਂ ਪ੍ਰਧਾਨ ਗੋਪਾਲ ਕ੍ਰਿਸ਼ਨ ਕਾਂਸਲ ਦੀ ਰਹਿਨੁਮਾਈ ਵਿਚ ਵਧੀਆ ਸਿੱਖਿਆ ਸੇਵਾਵਾਂ ਦੇਣ ਲਈ ਛੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ ਹੈ | ਗੋਪਾਲ ਕਿ੍ਸ਼ਨ ਕਾਂਸਲ ਨੇ ਦੱਸਿਆ ਕਿ ਸਤਵਿੰਦਰ ਕੌਰ ਬਾਇਓਲੋਜ਼ੀ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਸੋਹਾਣਾ ਹਸਪਤਾਲ ਦੀ ਦੇਖ-ਰੇਖ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ 189 ਯੂਨਿਟ ਖ਼ੂਨ ਇਕੱਤਰ ਕੀਤਾ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਦੇ ਕਰੀਅਰ ਸੈਂਟਰ ਵਿਭਾਗ ਵਲੋਂ ਰਾਸ਼ਟਰੀ ਵਿੱਤੀ ਸਿੱਖਿਆ ਕੇਂਦਰ ਦੇ ਸਹਿਯੋਗ ਨਾਲ 'ਵਿੱਤੀ ਜਾਗਰੂਕਤਾ ਅਤੇ ਗ੍ਰਾਹਕ ਸਿਖਲਾਈ' ਵਿਸ਼ੇ 'ਤੇ ਇਕ ਲੈਕਚਰ ਕਰਵਾਇਆ ਗਿਆ | ਇਸ ਮੌਕੇ ਉਦਯੋਗਪਤੀ ...
ਚੰਡੀਗੜ੍ਹ, 15 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਈਵਨਿੰਗ ਸਟੱਡੀਜ਼ ਵਿਭਾਗ ਅਤੇ ਮਲਟੀ ਡਸਿਪਲਨਰੀ ਰਿਸਰਚ ਸੈਂਟਰ ਦੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਸਾਫ਼ ਮੁਹਿੰਮ ਚਲਾਈ ਗਈ | ਐਨ.ਐਸ.ਐਸ. ਵਲੰਟੀਅਰਾਂ ਵਲੋਂ ਆਪਣੀ ਤੀਜੀ ਗਤੀਵਿਧੀ ਤਹਿਤ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX