ਤਾਜਾ ਖ਼ਬਰਾਂ


ਗੁਰੂਹਰਸਹਾਏ ਪੁਲਿਸ ਨੇ ਤੜਕੇ ਘਰਾਂ 'ਚ ਛਾਪੇਮਾਰੀ ਕਰਕੇ ਦਬੋਚੇ ਕਈ ਨਸ਼ਾ ਤਸਕਰ
. . .  7 minutes ago
ਗੁਰੂਹਰਸਹਾਏ, 24 ਜਨਵਰੀ (ਕਪਿਲ ਕੰਧਾਰੀ)- ਗੁਰੂਹਰਸਹਾਏ 'ਚ ਵੱਧ ਰਹੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਅੱਜ ਸਵੇਰੇ ਕਰੀਬ 5 ਵਜੇ ਹੀ ਡੀ. ਐੱਸ. ਪੀ. ਗੁਰੂਹਰਸਹਾਏ ਭੁਪਿੰਦਰ ਸਿੰਘ ਵਲੋਂ ਭਾਰੀ ਪੁਲਸ ਫੋਰਸ ਨੂੰ ਨਾਲ...
ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ
. . .  about 1 hour ago
ਆਕਲੈਂਡ, 24 ਜਨਵਰੀ -ਭਾਰਤ ਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਲੜੀ 24 ਜਨਵਰੀ ਤੋਂ ਸ਼ੁਰੂ ਹੋਣ ਜਾ...
ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਲਗਾਈ ਗਈ ਧਾਰਾ 144
. . .  about 1 hour ago
ਰਾਂਚੀ, 24 ਜਨਵਰੀ- ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਸੀ.ਏ.ਏ ਅਤੇ ਐਨ.ਆਰ.ਸੀ ਦੇ ਸਮਰਥਨ 'ਚ ਇਕ ਰੈਲੀ ਕੱਢੀ ਗਈ ਸੀ, ਜਿੱਥੇ ਪਥਰਾਅ ਤੋਂ ਬਾਅਦ ਹਿੰਸਾ ...
ਅੱਜ ਦਾ ਵਿਚਾਰ
. . .  about 1 hour ago
ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 1 hour ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 1 hour ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  15 minutes ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 1 hour ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 1 hour ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 1 hour ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551

ਰੂਪਨਗਰ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਾ ਨੇ ਸੜਕ 'ਤੇ ਲਗਾਇਆ ਧਰਨਾ

ਰੂਪਨਗਰ, 15 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜੰਮੂ ਕਸ਼ਮੀਰ ਵਿਚੋਂ ਧਾਰਾ 370 ਅਤੇ 35ਏ ਨੂੰ ਹਟਾਏ ਜਾਣ ਦੇ ਵਿਰੋਧ ਵਿਚ ਪੰਜਾਬ ਦੇ ਗਰਵਨਰ ਨੂੰ ਮੰਗ ਪੱਤਰ ਦੇਣ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਾ ਦੇ ਕਿਸਾਨਾਂ ਨੂੰ ਰੋਪੜ ਪੁਲਿਸ ਨੇ ਰੋਪੜ-ਚੰਡੀਗੜ੍ਹ ਮਾਰਗ 'ਤੇ ਪੁਲਿਸ ਲਾਈਨ ਦੇ ਕੋਲ ਰੋਕ ਲਿਆ | ਜਿਸ ਦੇ ਬਾਅਦ ਕਿਸਾਨਾਂ ਨੇ ਸੜਕ ਉੱਤੇ ਟਰੈਫ਼ਿਕ ਜਾਮ ਲਗਾ ਦਿੱਤਾ ਅਤੇ ਕੈਪਟਨ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਾ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੇ ਹੋਰ ਸਾਥੀਆਾ ਦੇ ਨਾਲ ਜੰਮੂ ਕਸ਼ਮੀਰ ਵਿਚ ਧਾਰਾ 370 ਅਤੇ 35 ਏ ਨੂੰ ਹਟਾਏ ਜਾਣ ਦੇ ਵਿਰੋਧ ਅਤੇ ਜੰਮੂ-ਕਸ਼ਮੀਰ ਦੀ ਜਨਤਾ ਦੇ ਹੱਕ ਵਿਚ ਪਾਰਟੀ ਵਲੋਂ ਅੱਜ ਮੋਹਾਲੀ ਵਿਖੇ ਕੀਤੀ ਜਾ ਰਹੀ ਰੈਲੀ ਵਿਚ ਸ਼ਾਮਲ ਹੋਣ ਜਾ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਪੰਜਾਬ ਦੇ ਗਰਵਨਰ ਨੂੰ ਇੱਕ ਮੰਗ ਪੱਤਰ ਦੇਣਾ ਸੀ ਪਰ ਰੋਪੜ ਪੁਲਿਸ ਨੇ ਉਨ੍ਹਾਾ ਨੂੰ ਜਬਰਨ ਪੁਲਿਸ ਲਾਈਨ ਦੇ ਕੋਲ ਰੋਕ ਲਿਆ | ਇਸ ਮੌਕੇ ਲਖਵਿੰਦਰ ਸਿੰਘ, ਰਣਜੀਤ ਸਿੰਘ, ਨਿਸ਼ਾਨ ਸਿੰਘ, ਸੁਰਜੀਤ ਸਿੰਘ, ਕਸ਼ਮੀਰ ਸਿੰਘ ਆਦਿ ਮੌਜੂਦ ਸਨ¢ ਜਦੋਂ ਕਿਸਾਨ ਜੱਥੇਬੰਦੀ ਦੇ ਆਗੂਆਂ ਤੇ ਵਰਕਰਾਂ ਨੂੰ ਪੁਲਿਸ ਨੇ ਅੱਗੇ ਜਾਣ ਤੋਂ ਰੋਕਿਆਂ ਤਾਂ ਉਨ੍ਹਾਂ ਨੇ ਬੱਸਾਂ ਵਿਚੋਂ ਉਤਰ ਕੇ ਸੜਕ 'ਤੇ ਧਰਨਾ ਲਗਾ ਦਿੱਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਇਸ ਦੌਰਾਨ ਟ੍ਰੈਫ਼ਿਕ ਜਾਮ ਲੱਗਣ ਕਰਕੇ ਪੁਲਿਸ ਵਲੋਂ ਟ੍ਰੈਫ਼ਿਕ ਨੂੰ ਦੂਸਰੇ ਰਸਤੇ ਭੇਜਿਆ ਗਿਆ | ਇਸ ਦੌਰਾਨ ਐਸ.ਪੀ. ਸਤਿੰਦਰ ਸਿੰਘ, ਏ.ਐਸ.ਪੀ ਬਲਵਿੰਦਰ ਸਿੰਘ, ਥਾਣਾ ਸਿਟੀ ਇੰਚਾਰਜ ਹਰਕੀਰਤ ਸਿੰਘ, ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਰੋਹਿਤ ਸ਼ਰਮਾ ਆਪਣੀ ਪੁਲਿਸ ਪਾਰਟੀਆਾ ਦੇ ਨਾਲ ਮੌਜੂਦ ਸਨ |

2 ਅਣਪਛਾਤੇ ਲੁਟੇਰੇ ਐਕਟਿਵਾ ਖੋਹ ਕੇ ਫ਼ਰਾਰ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਨਿਕੂਵਾਲ , ਕਰਨੈਲ ਸਿੰਘ)-ਸ਼ਹਿਰ 'ਚ ਦੋ ਅਣਪਛਾਤੇ ਵਿਅਕਤੀਆਂ ਵਲੋਂ ਇਕ ਲੜਕੇ ਕੋਲੋਂ ਐਕਟਿਵਾ ਖੋਹ ਕੇ ਫ਼ਰਾਰ ਹੋ ਜਾਣ ਦੀ ਘਟਨਾ ਵਾਪਰੀ ਹੈ | ਮਨੋਜ ਭੱਟ ਵਾਸੀ ਜਿੰਦਵੜੀ ਜੋ ਅੱਜ ਕਲ ਸਥਾਨਕ ਮੁਹੱਲਾ ਗੁਰਦੁਆਰਾ ਭੋਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਗਿਫਟੀ ਬਣੇ ਸੂਬਾ ਸਕੱਤਰ

ਰੂਪਨਗਰ, 15 ਸਤੰਬਰ (ਚੱਕਲ)-ਇਲਾਕੇ ਦੇ ਪਿੰਡ ਸੈਫਲਪੁਰ ਦੇ ਨੌਜਵਾਨ ਸੁਖਜਿੰਦਰ ਸਿੰਘ ਗਿਫਟੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪਬਲਿਕ ਕੋਆਰਡੀਨੇਸ਼ਨ ਸੈੱਲ ਦਾ ਸਕੱਤਰ ਨਾਮਜ਼ਦ ਕੀਤਾ ਗਿਆ ਹੈ | ਸੁਖਜਿੰਦਰ ਸਿੰਘ ਦੀ ਕਾਂਗਰਸ ਪਾਰਟੀ 'ਚ ਹੋਈ ਇਸ ਨਿਯੁਕਤੀ 'ਤੇ ਭਾਗ ...

ਪੂਰੀ ਖ਼ਬਰ »

ਨਗਰ ਕੌ ਾਸਲ ਨੰਗਲ ਨੇ ਸ਼ਹਿਰ 'ਚੋਂ ਅਵਾਰਾ ਗਊਆਂ ਅਤੇ ਸਾਨ੍ਹਾਂ ਨੂੰ ਫੜਨ ਲਈ ਵਿੱਢੀ ਵਿਸ਼ੇਸ਼ ਮੁਹਿੰਮ

ਨੰਗਲ, 15 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਚੰਡੀਗੜ੍ਹ ਦੀ ਤਰਜ਼ 'ਤੇ ਪਾਣੀਆਂ ਦੇ ਕੰਢੇ ਵਸੇ ਖ਼ੂਬਸੂਰਤੀ ਨਾਲ ਭਰਪੂਰ ਸ਼ਹਿਰ ਨੰਗਲ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਨਗਰ ਕੌਾਸਲ ਨੰਗਲ ਵਲੋਂ ਸ਼ਹਿਰ ਦੀਆਂ ਤਮਾਮ ਸੜਕਾਂ 'ਤੇ ਘੁੰਮਦੀਆਂ ਆਵਾਰਾ ਗਊਆਂ ਅਤੇ ਸਾਨ੍ਹਾ ...

ਪੂਰੀ ਖ਼ਬਰ »

ਕਮੇਟੀਆਂ ਤੇ ਕਬੂਤਰਬਾਜ਼ੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਕੇ ਧੋਖਾਧੜੀ ਕਰਨ ਵਾਲੇ ਪਤੀ-ਪਤਨੀ ਵਿਰੁਧ ਮਾਮਲਾ ਦਰਜ

ਰੂਪਨਗਰ/ ਨੂਰਪੁਰ ਬੇਦੀ, 15 ਸਤੰਬਰ (ਸਟਾਫ਼ ਰਿਪੋਰਟਰ, ਪੱਤਰ ਪ੍ਰੇਰਕ)-ਸਥਾਨਕ ਪੁਲਿਸ ਨੇ ਦੋ ਵਿਅਕਤੀਆਂ ਦੀ ਸ਼ਿਕਾਇਤ ਦੇ ਆਧਾਰ 'ਤੇ ਭੋਲੇ-ਭਾਲੇ ਲੋਕਾਂ ਨੂੰ ਬੁੱਧੂ ਬਣਾ ਕੇ ਲੱਖਾਂ ਰੁਪਿਆਂ ਦੀਆਂ ਕਮੇਟੀਆਂ ਪਾ ਕੇ ਠੱਗਣ ਤੇ ਕਬੂਤਰਬਾਜੀ ਕਰਕੇ ਧੋਖਾਧੜੀ ਕਰਨ ਦੇ ...

ਪੂਰੀ ਖ਼ਬਰ »

ਨਿਕੜਿਆਂ ਨੂੰ ਪਿਲਾਈਆਂ ਪੋਲੀਓ ਰੋਧਕ ਬੂੰਦਾਂ

ਸ੍ਰੀ ਚਮਕੌਰ ਸਾਹਿਬ, 15 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਡਾ. ਹਰਬੰਸ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ 5 ਸਾਲ ਤੱਕ ਦੇ ਕੁੱਲ 479 ਬੱਚਿਆਂ ਨੂੰ ਪੋਲੀਓ ਰੋਧਕ ਬੂਦਾਂ ...

ਪੂਰੀ ਖ਼ਬਰ »

ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ-ਰਾਣਾ ਕੇ. ਪੀ.

ਸੁਖਸਾਲ, 15 ਸਤੰਬਰ (ਧਰਮ ਪਾਲ)-ਵਿਧਾਨ ਸਭਾ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਨਾਲ ਜੋ ਵਾਅਦੇ ਅਸੀਂ ਕੀਤੇ ਹਨ ਉਹ ਹਰ ਹੀਲੇ ਸਾਰੇ ਹੀ ਪੂਰੇ ਕੀਤੇ ਜਾਣਗੇ | ਇਹ ਪ੍ਰਗਟਾਵਾ ਹਲਕਾ ਵਿਧਾਇਕ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ ਸਿੰਘ ਨੇ ਸਥਾਨਕ ਪਿੰਡ ...

ਪੂਰੀ ਖ਼ਬਰ »

ਅਚਾਨਕ ਅੱਗ ਲੱਗਣ ਨਾਲ ਕਾਰ ਸੜੀ

ਰੂਪਨਗਰ, 15 ਸਤੰਬਰ (ਮਨਜਿੰਦਰ ਸਿੰਘ ਚੱਕਲ)-ਆਈ. ਆਈ. ਟੀ. ਰੂਪਨਗਰ ਦੇ ਨੇੜੇ ਸਥਿਤ ਚੌਧਰੀ ਫਾਰਮ ਦੇ ਸਾਹਮਣੇ ਇੱਕ ਕਾਰ ਨੂੰ ਅਚਾਨਕ ਅੱਗ ਲੱਗ ਗਈ | ਹਾਲਾਂਕਿ ਕਾਰ 'ਚ ਸਵਾਰ ਦੋ ਨੌਜਵਾਨ ਕਾਰ ਵਿਚੋਂ ਸਮੇਂ ਰਹਿੰਦੇ ਬਾਹਰ ਨਿਕਲ ਆਏ ਅਤੇ ਜਾਨੀ ਨੁਕਸਾਨ ਹੋਣੋਂ ਬਚਾਅ ਹੋ ...

ਪੂਰੀ ਖ਼ਬਰ »

ਸਫ਼ਰ-ਏ-ਸ਼ਹਾਦਤ ਮਾਰਗ ਦੀ ਖਸਤਾ ਹਾਲਤ ਸਬੰਧੀ ਇਲਾਕੇ ਦੇ ਸਰਪੰਚਾਂ ਦੀ ਇਕੱਤਰਤਾ

ਘਨੌਲੀ, 15 ਸਤੰਬਰ (ਜਸਵੀਰ ਸਿੰਘ ਸੈਣੀ)-ਇਤਿਹਾਸਕ ਗੁਰਦੁਆਰਾ ਕੁੰਮਾ ਮਾਸ਼ਕੀ ਸਾਹਿਬ ਚੱਕਢੇਰਾ ਨੂੰ ਜਾਂਦੀ ਸਫ਼ਰ ਏ ਸ਼ਹਾਦਤ ਮਾਰਗ ਦੀ ਭੈੜੀ ਦੁਰਦਸ਼ਾ ਸਬੰਧੀ ਲੋਦੀਮਾਜਰਾ ਵਿਖੇ ਇਲਾਕੇ ਦੇ ਸਰਪੰਚਾਂ-ਪੰਚਾਂ ਦੀ ਇਕੱਤਰਤਾ ਹੋਈ | ਇਸ ਮੌਕੇ ਇਕੱਤਰ ਹੋਏ ਸਰਪੰਚਾਂ ...

ਪੂਰੀ ਖ਼ਬਰ »

ਸਾਲਾਨਾ ਛਿੰਝ ਮੇਲਾ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)- ਨੇੜਲੇ ਪਿੰਡ ਮûਰਾ ਵਿਖੇ ਚੌਥਾ ਛਿੰਝ ਮੇਲਾ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਕਾਂਗਰਸੀ ਆਗੂ ਸਰਪੰਚ ਸੰਜੀਵਨ ਰਾਣਾ ਅਤੇ ਮੈਂਬਰ ਬਲਾਕ ਸੰਮਤੀ ਰਾਮ ਪ੍ਰਕਾਸ਼ ਨੰਬਰਦਾਰ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਪ੍ਰਸਿੱਧ ਮੰਦਰ ਮਾਤਾ ਜਾਲਫਾ ਦੇਵੀ ਨੂੰ ਜਾਣ ਵਾਲੀ ਸੜਕ ਦੀ ਹਾਲਤ ਤਰਸਯੋਗ

ਨੰਗਲ, 15 ਸਤੰਬਰ (ਪ੍ਰੋ: ਅਵਤਾਰ ਸਿੰਘ)-ਕਈ ਸਰਕਾਰਾਂ ਆਈਆਂ ਤੇ ਕਈ ਗਈਆਂ ਪਰ ਮਿੰਨੀ ਚੰਡੀਗੜ੍ਹ ਦੇ ਨਾਂਅ ਤੋਂ ਅਖਵਾਉਣ ਵਾਲੇ ਨੰਗਲ ਦੇ ਨਾਲ ਲਗਦੇ ਕੁਝ ਪਿੰਡ ਹਾਲੇ ਵੀ ਸਮੱਸਿਆਵਾਂ ਨਾਲ ਜੂਝ ਰਹੇ ਹਨ | ਜੇਕਰ ਅੱਜ ਨੰਗਲ ਦੇ ਪਿੰਡ ਹੰਬੇਵਾਲ ਦੀ ਗੱਲ ਕਰੀਏ ਤਾਂ ਉਕਤ ...

ਪੂਰੀ ਖ਼ਬਰ »

ਤੇਜ਼ ਮੀਂਹ ਤੇ ਹਨੇਰੀ ਕਾਰਨ ਹਜ਼ਾਰਾਂ ਰੁਪਏ ਦੇ ਮਿੱਟੀ ਦੇ ਭਾਂਡੇ ਟੁੱਟੇ

ਨੰਗਲ, 15 ਸਤੰਬਰ (ਪ੍ਰੋ: ਅਵਤਾਰ ਸਿੰਘ)-ਬੀਤੇ ਕੱਲ੍ਹ ਰਾਤ ਤੇਜ਼ ਮੀਂਹ ਅਤੇ ਹਨੇਰੀ ਕਾਰਨ ਇਕ ਗਰੀਬ ਘੁਮਿਆਰ 'ਤੇ ਵੀ ਕਹਿਰ ਟੁੱਟਿਆ | ਘੁਮਿਆਰ ਦੇ ਹਜ਼ਾਰਾਂ ਰੁਪਏ ਦੇ ਮਿੱਟੀ ਦੇ ਭਾਂਡੇ, ਗੰਦੇ ਨਾਲੇ ਦੀ ਇਕ ਸਾਈਡ ਟੁੱਟਣ ਕਾਰਨ ਟੁੱਟ ਗਏ | ਜਿਸ ਬਾਰੇ ਸ਼ਾਮ ਲਾਲ ਪੁੱਤਰ ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਸਮਾਗਮ ਕੱਲ੍ਹ

ਢੇਰ, 15 ਸਤੰਬਰ (ਕਾਲੀਆ)-ਇਲਾਕੇ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਪਿੰਡ ਦੜੋਲੀ (ਉਪਰਲੀ) ਵਿਖੇ ਸਲਾਨਾ ਸੈਰ ਦਾ ਮੇਲਾ 17 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ | ਇਸ ਮੌਕੇ 'ਤੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਖਸਤਾ ਹਾਲਤ ਸੜਕ ਤੋਂ ਦੁਖੀ ਨੌਜਵਾਨਾਂ ਨੇ ਪ੍ਰਸ਼ਾਸਨ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਘਨੌਲੀ, 15 ਸਤੰਬਰ (ਜਸਵੀਰ ਸਿੰਘ ਸੈਣੀ)-ਗੁਰੁੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਅਤੇ ਅੰਬੂਜਾ ਸੀਮੈਂਟ ਫ਼ੈਕਟਰੀ ਵਰਗੇ ਪੰਜਾਬ ਦੇ ਦੋ ਵੱਡੇ ਅਦਾਰਿਆਂ ਦੇ ਵਿਚ ਵਸੇ ਪਿੰਡ ਰਤਨਪੁਰਾ ਅਤੇ ਨੂੰ ਹਾੋ ਤੋਂ ਘਨੌਲੀ ਬੈਰੀਅਰ ਤੱਕ ਜਾਣ ਵਾਲੀ ਖਸਤਾ ਹਾਲਤ ਸੜਕ ਨੂੰ ਲੈ ਕੇ ...

ਪੂਰੀ ਖ਼ਬਰ »

ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਗਸਟਾਈਨ ਜਾਰਜ ਮਸੀਹ ਵਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਨੰਗਲ ਦਾ ਨਿਰੀਖਣ

ਨੰਗਲ, 15 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਗਸਟਾਈਨ ਜਾਰਜ ਮਸੀਹ ਵਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਨੰਗਲ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਨੰਗਲ ਅਦਾਲਤ ਦੀ ਬਣਨ ਵਾਲੀ ਨਵੀਂ ਇਮਾਰਤ ਬਾਰੇ ਅਤੇ ਵਕੀਲ ਭਾਈਚਾਰੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਵਲੋਂ ਸਾਲਾਨਾ ਪੁਰਾਤਨ ਛਿੰਝ ਮੇਲਾ ਕਰਵਾਇਆ

ਮੋਰਿੰਡਾ, 15 ਸਤੰਬਰ (ਪਿ੍ਤਪਾਲ ਸਿੰਘ)-ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਢੋਲਣ ਮਾਜਰਾ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਪੁਰਾਤਨ ਛਿੰਝ ਮੇਲਾ ਕਰਵਾਇਆ ਗਿਆ | ਜਿਸ ਵਿਚ ਵੱਖ-ਵੱਖ ਰਾਜਾਂ ਤੇ ਦੂਰ-ਦੁਰਾਡੇ ਤੋਂ 300 ਤੋਂ ਵੱਧ ਪਹਿਲਵਾਨਾਂ ...

ਪੂਰੀ ਖ਼ਬਰ »

ਦੰਗਲ ਕਮੇਟੀ ਵਲੋਂ 50 ਖਿਡਾਰਨਾਂ ਨੂੰ ਕਿੱਟ ਬੈਗ ਵੰਡੇ

ਘਨੌਲੀ, 15 ਸਤੰਬਰ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਪਹਿਲਵਾਨ ਦੰਗਲ ਕਮੇਟੀ ਘਨੌਲੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਦੇ ਖੇਡ ਮੈਦਾਨ ਵਿਚ ਫੁੱਟਬਾਲ ਖੇਡਣ ਵਾਲੀਆਂ 50 ਲੜਕੀਆਂ ਨੂੰ ਜਿੱਥੇ ...

ਪੂਰੀ ਖ਼ਬਰ »

ਸਾਂਝਾ ਚੇਤਨਾ ਮੰਚ ਦੀ ਜ਼ਿਲ੍ਹਾ ਪੱਧਰੀ ਅਹਿਮ ਮੀਟਿੰਗ ਹੋਈ

ਘਨੌਲੀ, 15 ਸਤੰਬਰ (ਜਸਵੀਰ ਸਿੰਘ ਸੈਣੀ)-ਘੱਟ ਰਕਮ ਲਗਾ ਕੇ ਵੱਧ ਵਿਆਜ ਦਾ ਲਾਲਚ ਦੇ ਕੇ ਲੋਕਾਂ ਨੂੰ ਠੱਗਣ ਵਾਲੀਆਂ ਫ਼ਰਜ਼ੀ ਕੰਪਨੀਆਂ ਦਾ ਸ਼ਿਕਾਰ ਹੋਏ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਐਨ. ਜੀ. ਓ. ਸਾਂਝਾ ਚੇਤਨਾ ਮੰਚ ਇਕਾਈ ਰੂਪਨਗਰ ਦੀ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਹੁਨਰ ਖੋਜ ਟੋਹ ਮੁਕਾਬਲੇ ਕਰਵਾਏ

ਨੂਰਪੁਰ ਬੇਦੀ, 15 ਸਤੰਬਰ (ਢੀਂਡਸਾ, ਚੌਧਰੀ)-ਡੀ. ਐਸ. ਏ. ਇੰਟਰਨੈਸ਼ਨਲ ਸਕੂਲ ਸਸਕੌਰ ਵਿਖੇ ਅੱਜ ਹੁਨਰੀ ਟੋਹ ਮੁਕਾਬਲੇ ਕਰਵਾਏ ਗਏ ਅਤੇ ਸੰਘ ਸੰਗਠਨ 2019-20 ਮਨਾਇਆ ਗਿਆ | ਜਿਸ ਦੌਰਾਨ ਸਕੂਲ ਦੇ ਹੈੱਡ ਬੁਆਏ ਅਤੇ ਹੈੱਡ ਗਰਲ ਦੀ ਚੋਣ ਵੀ ਕੀਤੀ ਗਈ | ਜਿਸ ਵਿਚ ਸਾਹਿਲ ਕੁਮਾਰ ਤੇ ...

ਪੂਰੀ ਖ਼ਬਰ »

ਬੀ. ਜੇ. ਐੱਸ ਸਕੂਲ ਸਮੁੰਦੜੀਆਂ ਦੀਆਂ ਖਿਡਾਰਨਾਂ ਨੇ ਪੰਜਾਬ ਦੀ ਝੋਲੀ ਪਾਏ ਤਿੰਨ ਤਗਮੇ

ਕਾਹਨਪੁਰ ਖੂਹੀ, 15 ਸਤੰਬਰ (ਗੁਰਬੀਰ ਵਾਲੀਆ)-ਸੰਗਰੂਰ ਵਿਖੇ ਚੱਲ ਰਹੀ 31ਵੀਂ ਨਾਰਥ ਇੰਡੀਆ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਬੀ.ਜੇ. ਐੱਸ ਸਕੂਲ ਸਮੁੰਦੜੀਆਂ ਦੀਆਂ ਖਿਡਾਰਨਾਂ ਨੇ ਤਿੰਨ ਤਗ਼ਮੇ ਪ੍ਰਾਪਤ ਕੀਤੇ ਹਨ | ਇਨ੍ਹਾਂ ਵਿਚ ਨੈਸ਼ਨਲ ਰਿਕਾਰਡ ਹੋਲਡਰ ਜੈਸਮੀਨ ਕੌਰ ...

ਪੂਰੀ ਖ਼ਬਰ »

ਸਾਬਕਾ ਸਪੀਕਰ ਰਵੀਇੰਦਰ ਸਿੰਘ ਵਲੋਂ ਹੜ੍ਹ ਪੀੜਤਾਂ ਦੀ ਮਾਲੀ ਮਦਦ

ਨੂਰਪੁਰ ਬੇਦੀ, 15 ਸਤੰਬਰ (ਢੀਂਡਸਾ, ਝਾਂਡੀਆਂ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਦੁੱਮਣਾ ਵਲੋਂ ਪਿਛਲੇ ਦਿਨੀਂ ਆਏ ਹੜ੍ਹ ਕਾਰਨ ਪੀੜਤ ਲੋਕਾਂ ਦੀ ਮਾਲੀ ਮਦਦ ਕੀਤੀ ਗਈ | ਉਨ੍ਹਾਂ ਵਲੋਂ ਸਾਬਕਾ ਐਸ. ਜੀ. ਪੀ. ਸੀ ਮੈਂਬਰ ਹਰਬੰਸ ਸਿੰਘ ਕੰਧੋਲਾ ਦੀ ...

ਪੂਰੀ ਖ਼ਬਰ »

ਪੰਚਾਇਤਾਂ ਦੇ ਕੰਮਕਾਰ 'ਚ ਸਿਆਸੀ ਦਖ਼ਲਅੰਦਾਜ਼ੀ ਕਰ ਕੇ ਪ੍ਰਬੰਧਕ ਲਗਵਾਉਣ ਵਾਲਿਆਂ ਨੂੰ ਹਾਈਕੋਰਟ 'ਚ ਕਰਾਰਾ ਝਟਕਾ

ਨੂਰਪੁਰ ਬੇਦੀ, 15 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅਕਸਰ ਪਿੰਡਾਂ 'ਚ ਸਿਆਸੀ ਦਖ਼ਲ ਅੰਦਾਜ਼ੀ ਕਾਰਨ ਚੁਣੇ ਹੋਏ ਸਰਪੰਚਾਂ ਦੀ ਥਾਂ 'ਤੇ ਕੰਮ ਕਰਨ ਲਈ ਪ੍ਰਬੰਧਕ ਲਗਵਾਉਣ ਦੇ ਰਿਵਾਜ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਕਰਾਰਾ ਝਟਕਾ ਲੱਗਿਆ ਹੈ | ਇਸ ...

ਪੂਰੀ ਖ਼ਬਰ »

ਧਰਮ ਯੁੱਧ ਮੋਰਚੇ ਦੇ 34 ਸ਼ਹੀਦ ਸਿੰਘਾਂ ਦੀ ਯਾਦ 'ਚ ਜੋੜ ਮੇਲਾ

ਨੂਰਪੁਰ ਬੇਦੀ, 15 ਸਤੰਬਰ (ਰਾਜੇਸ਼ ਚੌਧਰੀ)-1982 'ਚ ਧਰਮ ਯੁੱਧ ਮੋਰਚੇ ਦੇ 34 ਸਿੰਘ ਸ਼ਹੀਦਾਂ ਤੇ ਬਾਬਾ ਸਵਰਨ ਸਿੰਘ ਦੀ ਯਾਦ 'ਚ ਗੁਰਦੁਆਰਾ 34 ਸਿੰਘ ਸ਼ਹੀਦਾਂ ਸਰਾਂਏ ਪੱਤਣ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲਾ ਕਰਵਾਇਆ ਗਿਆ | ਇਸ ਦੌਰਾਨ ਭਾਈ ਸੁਖਪ੍ਰੀਤ ਸਿੰਘ ਸਭਰਾਵਾਂ ...

ਪੂਰੀ ਖ਼ਬਰ »

ਮਹਾਰਿਸ਼ੀ ਵਾਲਮੀਕਿ ਸਭਾ ਦੇ ਮੁੜ ਮੰਗਲ ਪ੍ਰਕਾਸ਼ ਬਣੇ ਪ੍ਰਧਾਨ

ਰੂਪਨਗਰ, 15 ਸਤੰਬਰ (ਮਨਜਿੰਦਰ ਸਿੰਘ ਚੱਕਲ)-ਮਹਾਰਿਸ਼ੀ ਵਾਲਮੀਕਿ ਮੰਦਰ ਵਿਖੇ ਮਹਾਂਰਿਸ਼ੀ ਵਾਲਮੀਕਿ ਸਭਾ ਦੀ ਮੀਟਿੰਗ ਹੋਈ ਜਿਸ ਵਿਚ ਪ੍ਰਧਾਨ ਮੰਗਲ ਪ੍ਰਕਾਸ਼ ਭੱਟੀ ਵਲੋਂ ਆਪਣੇ ਪਿਛਲੇ ਤਿੰਨ ਸਾਲ ਦਾ ਲੇਖਾ ਜੋਖਾ ਸਮਾਜ ਦੇ ਸਾਹਮਣੇ ਰੱਖਿਆ ਗਿਆ ਅਤੇ ਸਮਾਜ ਵਲੋਂ ...

ਪੂਰੀ ਖ਼ਬਰ »

ਲਾਸਕਰ ਇੰਪਲਾਈਜ਼ ਯੂਨੀਅਨ ਸਾਥੀਆਂ ਸਮੇਤ ਕਰਮਚਾਰੀ ਦਲ (ਭ) ਅਤੇ ਮੁਲਾਜ਼ਮ ਵਿੰਗ ਵਿਚ ਸ਼ਾਮਿਲ

ਰੂਪਨਗਰ, 15 ਸਤੰਬਰ (ਮਨਜਿੰਦਰ ਸਿੰਘ ਚੱਕਲ)-ਕਰਮਚਾਰੀ ਦਲ ਪੰਜਾਬ (ਭ) ਮੁਲਾਜ਼ਮ ਵਿੰਗ ਪੰਜਾਬ ਅਤੇ ਮੁਲਾਜ਼ਮ ਫਰੰਟ, ਪੰਜਾਬ ਦੀ ਮੀਟਿੰਗ ਸਤਬੀਰ ਸਿੰਘ ਖੱਟੜਾ, ਕੌਮੀ ਸੀਨੀਅਰ ਵਾਇਸ ਪ੍ਰਧਾਨ, ਮੁਲਾਜ਼ਮ ਵਿੰਗ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਸਿੱਖ ਸਟੂਡੈਂਟ ਫੈਡਰੇਸ਼ਨਾਂ ਆਪਣਾ ਅਸਲ ਮੰਤਵ ਭੁੱਲ ਕੇ ਸਿਆਸੀ ਲੋਕਾਂ ਦੀਆਂ ਪਿੱਠੂ ਬਣੀਆਂ-ਬਜਰੂੜ

ਨੂਰਪੁਰ ਬੇਦੀ, 15 ਸਤੰਬਰ (ਢੀਂਡਸਾ, ਚੌਧਰੀ)-ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਕੌਮੀ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਬਜਰੂੜ ਨੇ ਫੈਡਰੇਸ਼ਨ ਦੀ ਵਰੇ੍ਹਗੰਢ ਨੂੰ ਲੈ ਕੇ ਵਿਸ਼ੇਸ਼ ਟਿੱਪਣੀ ਕਰਦਿਆਂ ਕਿਹਾ ਕਿ ਸਿੱਖ ਸਟੂਡੈਂਟ ਫੈਡਰੇਸ਼ਨਾਂ ...

ਪੂਰੀ ਖ਼ਬਰ »

ਚੋਰਾਂ ਨੇ ਸ਼ਮਸ਼ਾਨਘਾਟ ਨੂੰ ਵੀ ਨਹੀਂ ਬਖ਼ਸ਼ਿਆ

ਰੂਪਨਗਰ, 15 ਸਤੰਬਰ (ਮਨਜਿੰਦਰ ਸਿੰਘ ਚੱਕਲ)-ਨਜ਼ਦੀਕੀ ਪਿੰਡ ਕੋਟਲਾ ਨਿਹੰਗ ਦੇ ਸ਼ਮਸ਼ਾਨਘਾਟ ਨੂੰ ਵੀ ਚੋਰਾਂ ਨੇ ਨਹੀਂ ਬਖ਼ਸ਼ਿਆ | ਜਾਣਕਾਰੀ ਅਨੁਸਾਰ ਪਿੰਡ ਦੇ ਸਮਸ਼ਾਨਘਾਟ ਵਿਖੇ ਬੀਤੇ ਦਿਨੀਂ ਹੋਏ ਸਸਕਾਰ ਤੋਂ ਬਾਅਦ ਜਦੋਂ ਫੁੱਲ ਚੁਗਣ ਲਈ ਲੋਕ ਪੁੱਜੇ ਤਾਂ ...

ਪੂਰੀ ਖ਼ਬਰ »

-ਮਾਮਲਾ ਪੰਜਾਬ ਸਰਕਾਰ ਦੀ ਨਵੀਂ ਡਰੱਗ ਪਾਲਿਸੀ ਦਾ-

15 ਅਕਤੂਬਰ ਤੱਕ ਕੈਮਿਸਟਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 16 ਨੂੰ ਕਰਨਗੇ ਇਕ ਦਿਨਾਂ ਹੜਤਾਲ

ਨੰਗਲ, 15 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਜਾ ਰਹੀ ਨਵੀਂ ਡਰੱਗ ਪਾਲਿਸੀ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦੇਵੇਗੀ ਕਿਉਂਕਿ ਸੂਬਾ ਸਰਕਾਰ ਦੀ ਇਸ ਪਾਲਿਸੀ ਨਾਲ ਪੰਜਾਬ ਦੇ 24000 ਕੈਮਿਸਟਾਂ ਨੂੰ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 15 ਸਤੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਇਤਿਹਾਸਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਹਸਪਤਾਲ ਸਬੰਧੀ ਢਿੱਲੋਂ ਦੀ ਅਗਵਾਈ 'ਚ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ

ਨੂਰਪੁਰ ਬੇਦੀ, 15 ਸਤੰਬਰ (ਝਾਂਡੀਆਂ, ਢੀਂਡਸਾ)- ਅੱਜ ਕਾਂਗਰਸ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਤੇ ਮੁੱਖ ਬੁਲਾਰੇ ਪੰਜਾਬ ਕਾਂਗਰਸ ਬਰਿੰਦਰ ਸਿੰਘ ਢਿੱਲੋਂ ਤੇ ਹਲਕਾ ਬਲਾਚੌਰ ਤੋਂ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਅਗਵਾਈ 'ਚ ਵਫ਼ਦ ਪੰਜਾਬ ਦੇ ਸਿਹਤ ...

ਪੂਰੀ ਖ਼ਬਰ »

ਫੂਲ ਕਲਾਂ ਦੇ ਚਾਰ ਹੜ੍ਹ ਪੀੜਤਾਂ ਨੂੰ ਗਊਆਂ ਦਿੱਤੀਆਂ

ਪੁਰਖਾਲੀ, 15 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਨਿਰਮਲ ਡੇਰਾ ਚੰਗਰ ਹਿਰਦਾਪੁਰ ਖੇੜੀ ਵਲੋਂ ਪਿੰਡ ਫੂਲ ਕਲਾਂ ਦੇ ਹੜ੍ਹ ਪੀੜਤਾਂ ਨੂੰ ਗਾਵਾਂ ਭੇਟ ਕੀਤੀਆਂ ਗਈਆਂ¢ ਇਹ ਗਾਵਾਂ ਪੀੜਤ ਪਰਿਵਾਰਾਂ ਨੂੰ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਬਾਬਾ ਹਰਪ੍ਰੀਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਝਾਂਡੀਆਂ ਕਲਾਂ ਦੇ ਮੁਢਲੇ ਸਿਹਤ ਕੇਂਦਰ ਦਾ ਉਦਘਾਟਨ ਕੱਲ੍ਹ

ਨੂਰਪੁਰ ਬੇਦੀ, 15 ਸਤੰਬਰ (ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਝਾਂਡੀਆਂ ਕਲਾਂ ਵਿਖੇ ਭੂਰੀਵਾਲੀ ਸੰਪਰਦਾ ਦੇ ਮੌਜੂਦਾ ਗੱਦੀਨਸ਼ੀਨ ਆਚਾਰੀਆ ਚੇਤਨਾ ਨੰਦ ਦੇ ਜਨਮ ਦਿਵਸ ਮੌਕੇ 17 ਸਤੰਬਰ ਨੂੰ ਪਿੰਡ ਝਾਂਡੀਆਂ ਕਲਾਂ ਵਿਖੇ ਨਵੇਂ ਮੁੱਢਲੇ ਸਿਹਤ ਕੇਂਦਰ ਦਾ ...

ਪੂਰੀ ਖ਼ਬਰ »

ਅਚਾਰੀਆ ਚੇਤਨਾ ਨੰਦ ਭੂਰੀਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਸੰਤ ਸਮਾਗਮ ਆਰੰਭ

ਟੱਪਰੀਆਂ ਖ਼ੁਰਦ/ਨੂਰਪੁਰ ਬੇਦੀ, 15 ਸਤੰਬਰ (ਸ਼ਾਮ ਸੁੰਦਰ ਮੀਲੂ, ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੀ ਸੰਗਤ ਵੱਲੋਂ ਮਨਾਏ ਜਾ ਰਹੇ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX