ਤਾਜਾ ਖ਼ਬਰਾਂ


ਗੁਰੂਹਰਸਹਾਏ ਪੁਲਿਸ ਨੇ ਤੜਕੇ ਘਰਾਂ 'ਚ ਛਾਪੇਮਾਰੀ ਕਰਕੇ ਦਬੋਚੇ ਕਈ ਨਸ਼ਾ ਤਸਕਰ
. . .  14 minutes ago
ਗੁਰੂਹਰਸਹਾਏ, 24 ਜਨਵਰੀ (ਕਪਿਲ ਕੰਧਾਰੀ)- ਗੁਰੂਹਰਸਹਾਏ 'ਚ ਵੱਧ ਰਹੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਅੱਜ ਸਵੇਰੇ ਕਰੀਬ 5 ਵਜੇ ਹੀ ਡੀ. ਐੱਸ. ਪੀ. ਗੁਰੂਹਰਸਹਾਏ ਭੁਪਿੰਦਰ ਸਿੰਘ ਵਲੋਂ ਭਾਰੀ ਪੁਲਸ ਫੋਰਸ ਨੂੰ ਨਾਲ...
ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ
. . .  about 1 hour ago
ਆਕਲੈਂਡ, 24 ਜਨਵਰੀ -ਭਾਰਤ ਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਲੜੀ 24 ਜਨਵਰੀ ਤੋਂ ਸ਼ੁਰੂ ਹੋਣ ਜਾ...
ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਲਗਾਈ ਗਈ ਧਾਰਾ 144
. . .  about 1 hour ago
ਰਾਂਚੀ, 24 ਜਨਵਰੀ- ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਸੀ.ਏ.ਏ ਅਤੇ ਐਨ.ਆਰ.ਸੀ ਦੇ ਸਮਰਥਨ 'ਚ ਇਕ ਰੈਲੀ ਕੱਢੀ ਗਈ ਸੀ, ਜਿੱਥੇ ਪਥਰਾਅ ਤੋਂ ਬਾਅਦ ਹਿੰਸਾ ...
ਅੱਜ ਦਾ ਵਿਚਾਰ
. . .  about 2 hours ago
ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 1 hour ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 1 hour ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 1 hour ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  22 minutes ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 1 hour ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 1 hour ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 1 hour ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551

ਮੋਗਾ

ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਦੇ ਸਿਰ ਸਜਿਆ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਦਾ ਤਾਜ

ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ
ਮੋਗਾ, 15 ਸਤੰਬਰ-ਅੱਜ ਬਾਅਦ ਦੁਪਹਿਰ ਡੀ.ਸੀ. ਕੰਪਲੈਕਸ ਦੇ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ ਵਿਖੇ ਰਿਟਰਨਿੰਗ ਅਫ਼ਸਰ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੀ ਦੇਖ-ਰੇਖ ਹੇਠ ਹੋਈ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਵਿਚ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਧੜੇ ਦੇ ਮੈਂਬਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਆਪਣੇ ਨਿਕਟ ਵਿਰੋਧੀ ਜਗਰੂਪ ਸਿੰਘ ਤਖ਼ਤੂਪੁਰਾ ਨੂੰ ਹਰਾ ਕੇ ਚੇਅਰਮੈਨ ਦੀ ਚੋਣ ਜਿੱਤ ਗਏ ਜਦਕਿ ਜਗਰੂਪ ਸਿੰਘ ਤਖ਼ਤੂਪੁਰਾ ਨੂੰ ਵਿਧਾਇਕ ਮੋਗਾ ਡਾ: ਹਰਜੋਤ ਕਮਲ ਤੇ ਵਿਧਾਇਕ ਬਾਘਾ ਪੁਰਾਣਾ ਦਰਸ਼ਨ ਸਿੰਘ ਬਰਾੜ ਦੀ ਪੂਰਨ ਹਮਾਇਤ ਹਾਸਲ ਸੀ | ਕੁੱਲ 20 ਮੈਂਬਰਾਂ 'ਚੋਂ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਨੂੰ 12 ਵੋਟਾਂ ਪਈਆਂ ਜਦਕਿ ਜਗਰੂਪ ਸਿੰਘ ਤਖ਼ਤੂਪੁਰਾ ਨੂੰ 8 ਵੋਟਾਂ ਪਈਆਂ | ਇਸ ਦੇ ਨਾਲ ਹੀ ਉਪ ਚੇਅਰਮੈਨ ਦੀ ਹੋਈ ਚੋਣ ਵਿਚ ਪਰਮਜੀਤ ਕੌਰ ਰਣਸੀਂਹ ਨੇ ਆਪਣੇ ਨਿਕਟ ਵਿਰੋਧੀ ਬਬਲਜੀਤ ਕੌਰ ਨੂੰ ਹਰਾ ਕੇ ਉਪ ਚੇਅਰਮੈਨ ਦੀ ਕੁਰਸੀ 'ਤੇ ਕਬਜ਼ਾ ਕਰ ਲਿਆ | ਪਰਮਜੀਤ ਕੌਰ ਨੂੰ ਰਣਸੀਂਹ 14 ਵੋਟਾਂ ਪਈਆਂ ਜਦ ਕਿ ਬਬਲਜੀਤ ਕੌਰ ਨੂੰ 6 ਵੋਟਾਂ ਹੀ ਨਸੀਬ ਹੋਈਆਂ | ਇਸ ਚੋਣ ਨੂੰ ਲੈ ਕੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਸਨ ਉੱਥੇ ਪੁਲਿਸ ਪ੍ਰਸ਼ਾਸਨ ਵਲੋਂ ਵੀ ਡੀ.ਸੀ. ਕੰਪਲੈਕਸ ਦੇ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ ਕੀਤੀ ਗਈ ਸੀ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ | ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਦੀ ਚੋਣ ਨੂੰ ਲੈ ਕੇ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਤੇ ਜਗਰੂਪ ਸਿੰਘ ਤਖ਼ਤੂਪੁਰਾ ਵਿਚਾਲੇ ਸਖ਼ਤ ਮੁਕਾਬਲਾ ਬਣਿਆ ਹੋਇਆ ਸੀ ਅਤੇ ਤਿੰਨੋਂ ਵਿਧਾਇਕ ਆਪੋ-ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਸਨ | ਇੱਥੋਂ ਤੱਕ ਕਿ ਮੈਂਬਰਾਂ ਨੂੰ ਆਪਣੇ ਹੱਕ 'ਚ ਭੁਗਤਾਉਣ ਲਈ ਹਾਈਜੈਕ ਕਰਨ ਦੇ ਸਮਾਚਾਰ ਵੀ ਮਿਲੇ ਹਨ | ਅੱਜ ਜਿਉਂ ਹੀ ਸ਼ਾਮ 4 ਵਜੇ ਚੇਅਰਮੈਨ ਚੋਣ ਦੀ ਪ੍ਰਕਿਰਿਆ ਸ਼ੁਰੂ ਹੋਈ ਤਾਂ ਦੋਵਾਂ ਧਿਰਾਂ ਦੇ ਹਮਾਇਤੀ ਬੜੀ ਉਤਸੁਕਤਾ ਨਾਲ ਚੋਣ ਦਾ ਇੰਤਜ਼ਾਰ ਕਰ ਰਹੇ ਸਨ ਤੇ ਆਪਣੇ ਸਮਰਥਕਾਂ ਨੂੰ ਫ਼ੋਨ 'ਤੇ ਜਿੱਤ ਹਾਰ ਬਾਰੇ ਪਤਾ ਲਗਾ ਰਹੇ ਸਨ | ਜਿਉਂ ਹੀ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਨੂੰ ਜੇਤੂ ਐਲਾਨਿਆ ਗਿਆ ਤਾਂ ਉਨ੍ਹਾਂ ਦੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਤੇ ਸਮਰਥਕ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਤੇ ਸਾਬਕਾ ਵਿਧਾਇਕ ਰਾਜਵਿੰਦਰ ਕੌਰ ਨੂੰ ਵਧਾਈਆਂ ਦੇਣ ਦੇ ਨਾਲ-ਨਾਲ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ | ਇਸ ਚੋਣ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਭਾਵੇਂ ਤਿੰਨੋਂ ਵਿਧਾਇਕ ਆਪੋ-ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਜ਼ੋਰ ਲਗਾ ਰਹੇ ਸਨ ਪਰ ਇਕੋ ਮੰਚ 'ਤੇ ਬੈਠੇ ਪਾਰਟੀ ਦੀ ਇੱਕਜੁੱਟਤਾ ਦਾ ਸਬੂਤ ਵੀ ਦੇ ਰਹੇ ਸਨ ਤੇ ਉਨ੍ਹਾਂ ਦਾ ਕਹਿਣਾ ਸੀ ਕਿ ਭਾਵੇਂ ਕਿਸੇ ਧੜੇ ਦਾ ਚੇਅਰਮੈਨ ਬਣੇ ਪਰ ਬਣਨਾ ਤਾਂ ਕਾਂਗਰਸ ਪਾਰਟੀ ਦਾ ਹੀ ਹੈ | ਤਿੰਨਾਂ
ਵਿਧਾਇਕਾਂ ਵਿਚ ਸਦਭਾਵਨਾ ਦਾ ਮਾਹੌਲ ਵੀ ਵੇਖਣ ਨੂੰ ਮਿਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਲੋਹਗੜ੍ਹ ਨੇ ਜਿੱਤ ਦਾ ਸਿਹਰਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਤੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਦਿੱਤਾ ਅਤੇ ਉਨ੍ਹਾਂ ਚੇਅਰਮੈਨ ਤੇ ਉਪ ਚੇਅਰਮੈਨ ਨੂੰ ਜਿੱਥੇ ਵਧਾਈ ਦਿੱਤੀ ਉੱਥੇ ਉਨ੍ਹਾਂ ਸਮੁੱਚੇ ਮੈਂਬਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਬਹੁਤ ਵੱਡੀ ਜਿੱਤ ਹੈ ਅਤੇ ਉਨ੍ਹਾਂ ਆਸ ਪ੍ਰਗਟ ਕੀਤੀ ਕਿ ਨਵੇਂ ਚੁਣੇ ਗਏ ਚੇਅਰਮੈਨ ਤੇ ਉਨ੍ਹਾਂ ਦੀ ਸਮੁੱਚੀ ਟੀਮ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦੇਵੇਗੀ | ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਨੇ ਸਮੁੱਚੇ ਮੈਂਬਰਾਂ ਦਾ ਜਿੱਥੇ ਧੰਨਵਾਦ ਕੀਤਾ ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਜਿੱਥੇ ਘਰ-ਘਰ ਪਹੁੰਚਾਉਣਗੇ ਉੱਥੇ ਜ਼ਿਲ੍ਹਾ ਮੋਗਾ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਬਾਕੀ ਨਹੀਂ ਛੱਡਣਗੇ | ਉਨ੍ਹਾਂ ਆਪਣੀ ਜਿੱਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿਸ਼ੇਸ਼ ਤੌਰ 'ਤੇ ਸੁਖਜੀਤ ਸਿੰਘ ਲੋਹਗੜ੍ਹ ਵਿਧਾਇਕ ਧਰਮਕੋਟ, ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ ਤੇ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਤੇ ਵਾਈਸ ਚੇਅਰਮੈਨ ਪਰਮਜੀਤ ਕੌਰ ਨੂੰ ਵਧਾਈ ਦੇਣ ਵਾਲਿਆਂ ਤੇ ਵਿਧਾਇਕ ਲੋਹਗੜ੍ਹ ਤੇ ਸਾਬਕਾ ਵਿਧਾਇਕ ਭਾਗੀਕੇ ਦਾ ਧੰਨਵਾਦ ਕਰਨ ਵਾਲਿਆਂ ਵਿਚ ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ-ਕੌਾਸਲ ਧਰਮਕੋਟ, ਮਿਹਰ ਸਿੰਘ ਰਾਏ ਸਾਬਕਾ ਕੌਾਸਲਰ, ਕੌਾਸਲਰ ਮਨਜੀਤ ਸਿੰਘ ਧਰਮਕੋਟ, ਗੁਰਬੀਰ ਸਿੰਘ ਗੋਗਾ ਸਾਬਕਾ ਵਾਈਸ ਚੇਅਰਮੈਨ, ਵਿਜੇ ਧੀਰ ਕੋਟ ਈਸੇ ਖਾਂ ਸਾਬਕਾ ਚੇਅਰਮੈਨ, ਹਰਨੇਕ ਸਿੰਘ ਰਾਮੂੰਵਾਲਾ ਵਾਈਸ ਚੇਅਰਮੈਨ, ਕ੍ਰਿਸ਼ਨ ਤਿਵਾੜੀ ਸੂਬਾ ਸਕੱਤਰ, ਬਲਰਾਮ ਸ਼ਰਮਾ ਬੱਬੀ ਸੀਨੀਅਰ ਆਗੂ, ਬਿੱਟੂ ਮਲਹੋਤਰਾ ਸੀਨੀਅਰ ਆਗੂ, ਜਸਮਤ ਸਿੰਘ ਮੱਤਾ ਸਰਪੰਚ, ਗੁਰਮੁਖ ਸਿੰਘ ਗਲੋਟੀ, ਰਣਜੀਤ ਸਿੰਘ ਸਰਪੰਚ ਮਹਿਣਾ, ਭੁਪਿੰਦਰ ਸਿੰਘ ਮਹਿਣਾ, ਲਖਵੀਰ ਸਿੰਘ ਸਰਪੰਚ, ਰੁਪਿੰਦਰ ਸਿੰਘ ਦੀਨਾ ਪੀ.ਏ., ਅਵਤਾਰ ਸਿੰਘ ਪੀ.ਏ. ਵਿਧਾਇਕ ਲੋਹਗੜ੍ਹ, ਗੁਰਇਕਬਾਲ ਸਿੰਘ ਮਹਿਣਾ ਸਮੇਤ ਵੱਡੀ ਗਿਣਤੀ ਵਿਚ ਸਮਰਥਕ ਸ਼ਾਮਲ ਹਨ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਧੀਕ ਡਿਪਟੀ ਕਮਿਸ਼ਨਰ ਰਜਿੰਦਰ ਬਤਰਾ, ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ, ਜੀ.ਏ. ਟੂ ਡੀ.ਸੀ. ਕੁਮਾਰ ਵਿਸ਼ਵਾਸ ਬੈਂਸ, ਡੀ.ਐਸ.ਪੀ. ਪਰਮਜੀਤ ਸਿੰਘ ਸੰਧੂ, ਥਾਣਾ ਸਿਟੀ ਇਕ ਦੇ ਐਸ.ਐਚ.ਓ. ਗੁਰਪ੍ਰੀਤ ਸਿੰਘ, ਥਾਣਾ ਸਿਟੀ ਸਾਊਥ ਦੇ ਐਸ.ਐਚ.ਓ. ਸੁਰਜੀਤ ਸਿੰਘ ਸਮੇਤ ਜ਼ਿਲ੍ਹੇ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |

ਆਵਾਜਾਈ ਠੱਪ ਕਰਕੇ ਫੂਕਿਆ ਕੈਪਟਨ ਸਰਕਾਰ ਦਾ ਪੁਤਲਾ

ਨਿਹਾਲ ਸਿੰਘ ਵਾਲਾ, 15 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਕਸ਼ਮੀਰੀਆਂ ਨੂੰ ਸਵੈ-ਨਿਰਣੇ ਦਾ ਹੱਕ ਦਿਵਾਉਣ ਲਈ 11 ਜਥੇਬੰਦੀਆਂ ਵਲੋਂ ਅੱਜ ਚੰਡੀਗੜ੍ਹ ਵਿਖੇ ਕੀਤੇ ਜਾਣ ਵਾਲੇ ਵਿਸ਼ਾਲ ਰੋਸ ਧਰਨੇ ਤੇ ਰੋਹ ਭਰਪੂਰ ਮੁਜ਼ਾਹਰੇ ਵਿਚ ਪਹੰੁਚਣ ਤੋਂ ਰੋਕਣ 'ਤੇ ਅੱਜ ਵੱਖ-ਵੱਖ ...

ਪੂਰੀ ਖ਼ਬਰ »

ਕਿਸਾਨਾਂ ਦੇ ਸੂਬਾ ਪੱਧਰੀ ਧਰਨੇ ਨੂੰ ਲੈ ਕੇ ਡੀ.ਐਸ.ਪੀ. ਤੇ ਥਾਣਾ ਮੁਖੀ ਵਲੋਂ ਦਿਨ-ਰਾਤ ਨਾਕਾਬੰਦੀ

ਬਾਘਾ ਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਮੋਹਾਲੀ ਵਿਖੇ ਸੂਬਾ ਪੱਧਰੀ ਧਰਨਾ ਲਾਉਣ ਨੂੰ ਲੈ ਕੇ ਸਰਗਰਮ ਹੋਈਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਧਰਨੇ ਵਿਚ ਜਾਣ ਤੋਂ ਰੋਕਣ ਲਈ ਡੀ.ਐਸ.ਪੀ. ...

ਪੂਰੀ ਖ਼ਬਰ »

ਧਮਕੀਆਂ ਤੋਂ ਬਾਅਦ ਖ਼ਰੀਦਣ ਦੀ ਕੀਤੀ ਕੋਸ਼ਿਸ਼ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਮਾਮਲੇ ਸਬੰਧੀ ਮੁੱਖ ਗਵਾਹ ਨੇ ਕੀਤੇ ਨਵੇਂ ਖ਼ੁਲਾਸੇ

ਸਮਾਲਸਰ, 15 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)- ਕਰੀਬ ਚਾਰ ਸਾਲ ਪਹਿਲਾਂ 4 ਨਵੰਬਰ, 2015 ਨੂੰ ਸਵੇਰ ਵੇਲੇ ਪਿੰਡ ਮੱਲਕੇ (ਮੋਗਾ) ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੈਂਚੀ ਦੇ ਪੱਤਰੇ ਪਿੰਡ ਦੀਆਂ ਗਲੀਆਂ 'ਚ ਖਿਲਾਰਣ ਉਪਰੰਤ ਪਰਚਾ ਦਰਜ ਕਰ ਲਿਆ ਗਿਆ ਸੀ | ਕੇਸ ਵਿਚ ਪੁਲਿਸ ਨੇ ...

ਪੂਰੀ ਖ਼ਬਰ »

ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਮਾਮਲੇ ਸਬੰਧੀ ਮੁੱਖ ਗਵਾਹ ਨੇ ਕੀਤੇ ਨਵੇਂ ਖ਼ੁਲਾਸੇ

ਸਮਾਲਸਰ, 15 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)- ਕਰੀਬ ਚਾਰ ਸਾਲ ਪਹਿਲਾਂ 4 ਨਵੰਬਰ, 2015 ਨੂੰ ਸਵੇਰ ਵੇਲੇ ਪਿੰਡ ਮੱਲਕੇ (ਮੋਗਾ) ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੈਂਚੀ ਦੇ ਪੱਤਰੇ ਪਿੰਡ ਦੀਆਂ ਗਲੀਆਂ 'ਚ ਖਿਲਾਰਣ ਉਪਰੰਤ ਪਰਚਾ ਦਰਜ ਕਰ ਲਿਆ ਗਿਆ ਸੀ | ਕੇਸ ਵਿਚ ਪੁਲਿਸ ਨੇ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਮੋਗਾ, 15 ਸਤੰਬਰ (ਪੱਤਰ ਪੇ੍ਰਰਕਾਂ ਰਾਹੀਂ)- ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਦੀ ਯੋਗ ਰਹਿਨੁਮਾਈ ਹੇਠ ਬਲਾਕ ਮੋਗਾ-1 ਵਲੋਂ ਜਲ ਸ਼ਕਤੀ ਅਭਿਆਨ ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ...

ਪੂਰੀ ਖ਼ਬਰ »

ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਮਿੰਨੀ ਬੱਸ 'ਤੇ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ

ਬਾਘਾ ਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਸਾਹਮਣੇ ਸੂਬਾ ਪੱਧਰੀ ਧਰਨਾ ਦੇਣ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਜਿੱਥੇ ਪੰਜਾਬ ਦੇ ਕੋਨੇ-ਕੋਨੇ ਤੋਂ ਕਿਸਾਨ ਜਥੇਬੰਦੀਆਂ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਮੋਗਾ ਵਲੋਂ ਪਰਾਲੀ ਨਾ ਸਾੜਨ ਵਾਲੇ 10 ਕਿਸਾਨ ਸਨਮਾਨਿਤ ਜਲ ਸ਼ਕਤੀ ਅਭਿਆਨ ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਮੋਗਾ, 15 ਸਤੰਬਰ (ਪੱਤਰ ਪੇ੍ਰਰਕਾਂ ਰਾਹੀਂ)- ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਦੀ ਯੋਗ ਰਹਿਨੁਮਾਈ ਹੇਠ ਬਲਾਕ ਮੋਗਾ-1 ਵਲੋਂ ਜਲ ਸ਼ਕਤੀ ਅਭਿਆਨ ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ...

ਪੂਰੀ ਖ਼ਬਰ »

ਭਗਵੰਤ ਮਾਨ ਦੀ 18 ਦੀ ਰੈਲੀ ਲਈ ਵਰਕਰਾਂ 'ਚ ਭਾਰੀ ਉਤਸ਼ਾਹ-ਬਿਲਾਸਪੁਰ

ਅਜੀਤਵਾਲ, 15 ਸਤੰਬਰ (ਹਰਦੇਵ ਸਿੰਘ ਮਾਨ)- ਆਮ ਆਦਮੀ ਪਾਰਟੀ ਹਲਕਾ ਨਿਹਾਲ ਸਿੰਘ ਵਾਲਾ ਦੀ ਅਹਿਮ ਮੀਟੰਗ ਪਾਰਟੀ ਆਗੂ ਗੁਰਪ੍ਰੀਤ ਸਿੰਘ ਭਜੀ ਚੂਹੜਚੱਕ ਦੇ ਗ੍ਰਹਿ ਵਿਖੇ ਹੋਈ ਜਿਸ 'ਚ ਪਾਰਟੀ ਦੇ ਅਬਜ਼ਰਵਰ ਐਡਵੋਕੇਟ ਕੀਰਤ ਸਿੰਗਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਪਿੰਡ ਖਾਈ ਵਿਖੇ ਨਸ਼ਾ ਕਰਦੇ ਦੋ ਗਿ੍ਫ਼ਤਾਰ

ਨਿਹਾਲ ਸਿੰਘ ਵਾਲਾ, 15 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਚੌਕੀ ਦੀਨਾ ਦੀ ਪੁਲਿਸ ਨੇ ਪਿੰਡ ਖਾਈ ਦੇ ਨਜ਼ਦੀਕ ਬੰਦ ਪਏ ਪੈਟਰੋਲ ਪੰਪ ਦੇ ਬੇ-ਆਬਾਦ ਕਮਰੇ ਵਿਚ ਨਸ਼ਾ ਕਰਦੇ ਦੋ ਨੌਜਵਾਨਾਂ ਨੰੂ ਕਾਬੂ ਕੀਤਾ ਹੈ¢ ਪੁਲਿਸ ਸੂਤਰਾਂ ਅਨੁਸਾਰ ਗਸ਼ਤ ਕਰਦੀ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਜਥੇਬੰਦੀ ਹੜ੍ਹ ਪੀੜਤਾਂ ਲਈ ਕੈਂਪ ਲਗਾਵੇਗੀ-ਪ੍ਰਧਾਨ ਖੋਟੇ

ਬਾਘਾ ਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ: ਧੰਨਾ ਮੱਲ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਹਰ ਜ਼ਿਲ੍ਹੇ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਦੀ ਮਹੀਨਾਵਾਰ ਇਕੱਤਰਤਾ

ਬਾਘਾ ਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਸੂਬੇਦਾਰ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਵਿਸ਼ਵਕਰਮਾ ਵਿਖੇ ਹੋਈ ਜਿਸ ਵਿਚ ਸਾਬਕਾ ਸੈਨਿਕਾਂ ਲਈ ...

ਪੂਰੀ ਖ਼ਬਰ »

ਸ੍ਰੀ ਬ੍ਰਾਹਮਣ ਸਭਾ ਪੰਜਾਬ ਜ਼ਿਲ੍ਹਾ ਮੋਗਾ ਦੀ ਵਿਸ਼ੇਸ਼ ਮੀਟਿੰਗ 'ਚ ਕੀਤੀ ਨਵੇਂ ਅਹੁਦੇਦਾਰਾਂ ਦੀ ਚੋਣ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸ੍ਰੀ ਬ੍ਰਾਹਮਣ ਸਭਾ ਪੰਜਾਬ ਜ਼ਿਲ੍ਹਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਸਭਾ ਦੇ ਸੀਨੀਅਰ ਮੈਂਬਰ ਕੇ.ਆਰ. ਜੋਸ਼ੀ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰਦੀਪ ਭਾਰਤੀ ਦੀ ਪ੍ਰਧਾਨਗੀ ਹੇਠ ਅਤੇ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਸੁਖਦੇਵ ਕੌਰ ਦਾ ਆਸਟੇ੍ਰਲੀਆ ਦਾ ਵੀਜ਼ਾ ਲਗਵਾਇਆ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ-ਮਾਲਵੇ ਿਖ਼ੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਨੇ ਬਲਦੇਵ ਸਿੰਘ ਵਾਸੀ ਬਾਘਾ ਪੁਰਾਣਾ ਦਾ ਆਸਟੇ੍ਰਲੀਆ ਦਾ ਵੀਜ਼ਾ ਲਗਵਾ ਕੇ ਦਿੱਤਾ | ਐਮ. ਡੀ. ਸੁਭਾਸ਼ ਪਲਤਾ ਅਤੇ ਸਨੀ ਢੰਡ ਨੇ ਵੀਜ਼ਾ ਸੌਾਪਦਿਆਂ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)- ਦੇਸ਼ ਭਗਤ ਕਾਲਜ ਮੋਗਾ ਵਿਖੇ ਚੱਲ ਰਹੇ ਬੀ.ਐਸ.ਸੀ. ਫ਼ੈਸ਼ਨ ਟੈਕਨੋਲਜੀ ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ 'ਚ ਜੈਸਮੀਨ ਕੌਰ ਨੇ 8.71 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ, ਰਾਜਵੀਰ ਕੌਰ ਨੇ 8.63 ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਤੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਹੋਈ ਮੀਟਿੰਗ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਪ੍ਰਾਈਵੇਟ ਬੱਸ ਤੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਨਰੋਤਮ ਪੁਰੀ ਦੀ ਪ੍ਰਧਾਨਗੀ ਹੇਠ ਪੁਰੀ ਕੰਪਲੈਕਸ ਵਿਖੇ ਹੋਈ ਜਿੱਥੇ ਬੱਸ ਅਪਰੇਟਰ ਤੇ ਮਿੰਨੀ ਬੱਸ ਅਪਰੇਟਰਾਂ ਨੂੰ ਆ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਅਜੀਤਵਾਲ 'ਚ ਸਵੱਛ ਭਾਰਤ ਮੁਹਿੰਮ ਤਹਿਤ ਸੈਮੀਨਾਰ

ਅਜੀਤਵਾਲ, 15 ਨਵੰਬਰ (ਹਰਦੇਵ ਸਿੰਘ ਮਾਨ)- ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਪਿ੍ੰ: ਸਾਕਸ਼ੀ ਗੁਲੇਰੀਆ ਦੀ ਰਹਿਨੁਮਾਈ ਹੇਠ ਸਵੈ-ਸਫਾਈ ਬਾਰੇ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਅਧਿਆਪਕਾਂ ਵਲੋਂ ਬੱਚਿਆਂ ਨੂੰ ਨਹੁੰ ...

ਪੂਰੀ ਖ਼ਬਰ »

ਮੋਗਾ ਦੇ ਮੇਜਰ ਪ੍ਰਦੀਪ ਕੁਮਾਰ ਨੇ ਰਾਸ਼ਟਰੀ ਪੱਧਰ ਦਾ ਸਿਖਲਾਈ ਪ੍ਰੋਗਰਾਮ ਸਫ਼ਲਤਾਪੂਰਵਕ ਚਲਾਇਆ

ਮੋਗਾ, 15 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਕੇਂਦਰ ਸਰਕਾਰ ਦੇ ਅਦਾਰੇ ਡੀ.ਓ.ਪੀ.ਟੀ. ਜੋ ਕਿ ਦੇਸ਼ ਭਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਸਿਖਲਾਈ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ ਵਲੋਂ ਰਾਸ਼ਟਰੀ ਪੱਧਰ ਦੇ ਡਾਇਰੈਕਟ ਸਿਖਲਾਈ ਸਕਿਲਜ ਪੋ੍ਰਗਰਾਮ ਨੂੰ ਚਲਾਉਣ ਦੀ ...

ਪੂਰੀ ਖ਼ਬਰ »

12ਵਾਂ ਸ੍ਰੀ ਗਣਪਤੀ ਮਹਾਂ ਉਤਸਵ ਧੂਮਧਾਮ ਨਾਲ ਸਮਾਪਤ

ਬਾਘਾ ਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਸ੍ਰੀ ਗਣਪਤੀ ਸੇਵਾ ਮੰਡਲ ਬਾਘਾ ਪੁਰਾਣਾ ਵਲੋਂ ਸ੍ਰੀ ਗਣਪਤੀ ਦਾ 12ਵਾਂ ਮਹਾਂ ਉਤਸਵ ਸਥਾਨਕ ਸ਼ਹਿਰ ਦੀ ਸੁਭਾਸ਼ ਦਾਣਾ ਮੰਡੀ ਵਿਚ ਬਹੁਤ ਹੀ ਧੂਮਧਾਮ ਨਾਲ ਕਰਵਾਇਆ ਗਿਆ | ਆਖ਼ਰੀ ਦਿਨ ਸਵੇਰੇ ਸਭ ਤੋਂ ਪਹਿਲਾਂ ਪੂਜਨ ਕੀਤਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਉਤਸਵ ਦੇ ਸਬੰਧਾਂ ਵਿਚ ਵਿਚਾਰ ਗੋਸ਼ਟੀ ਤੇ ਧਾਰਮਿਕ ਸਮਾਗਮ

ਮੋਗਾ, 15 ਸਤੰਬਰ (ਨਿਰਮਲ ਸਿੰਘ ਕਾਲੜਾ)- ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਖੋਸਾ ਪਾਂਡੋ ਵਿਖੇ ਵਾਤਾਵਰਨ ਪ੍ਰੇਮੀ ਸੰਤ ਗੁਰਮੀਤ ਸਿੰਘ ਦੀ ਅਗਵਾਈ ਹੇਠ ਵਿਚਾਰ ਗੋਸ਼ਟੀ ਤੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਕਰੀਬ 550 ਕਲੱਬ ਦੀ ...

ਪੂਰੀ ਖ਼ਬਰ »

ਗੁਰੂ ਸਾਹਿਬ ਦਾ ਸੰਦੇਸ਼ ਮਨੁੱਖਤਾ ਦੀ ਭਲਾਈ ਲਈ-ਜਤਿੰਦਰ ਸਿੰਘ ਪੰਨੂ 550 ਸਾਲਾ ਪ੍ਰਕਾਸ਼ ਉਤਸਵ ਦੇ ਸਬੰਧਾਂ ਵਿਚ ਵਿਚਾਰ ਗੋਸ਼ਟੀ ਤੇ ਧਾਰਮਿਕ ਸਮਾਗਮ

ਮੋਗਾ, 15 ਸਤੰਬਰ (ਨਿਰਮਲ ਸਿੰਘ ਕਾਲੜਾ)- ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਖੋਸਾ ਪਾਂਡੋ ਵਿਖੇ ਵਾਤਾਵਰਨ ਪ੍ਰੇਮੀ ਸੰਤ ਗੁਰਮੀਤ ਸਿੰਘ ਦੀ ਅਗਵਾਈ ਹੇਠ ਵਿਚਾਰ ਗੋਸ਼ਟੀ ਤੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਕਰੀਬ 550 ਕਲੱਬ ਦੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ 'ਚ ਮਾਹਿਰ-ਡੱਲਾ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀਂ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 16 ਦੇਸ਼ਾਂ ਨਾਲ ਕਰ ਮੁਕਤ ਸਮਝੌਤੇ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਫ਼ਤਿਹਗੜ੍ਹ ਪੰਜਤੂਰ, 15 ਸਤੰਬਰ (ਜਸਵਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਮੋਗਾ ਦੇ ਕਸਬਾ ਫ਼ਤਿਹਗੜ੍ਹ ਪੰਜਤੂਰ ਵਿਚ ਸੈਂਕੜੇ ਦੀ ਤਾਦਾਦ ਵਿਚ ਆਏ ਪਿੰਡਾਂ ਵਿਚੋਂ ਕਿਸਾਨਾਂ, ਮਜ਼ਦੂਰ ਨੇ ਸ਼ਹਿਰ ਦੇ ਮੇਨ ਧਰਮਕੋਟ ...

ਪੂਰੀ ਖ਼ਬਰ »

ਨਗਰ ਟਰੱਸਟ ਸੁਧਾਰ ਮੋਗਾ ਦੇ ਚੇਅਰਮੈਨ ਵਿਨੋਦ ਬਾਂਸਲ ਦਾ ਫਤਿਹਗੜ੍ਹ ਪੰਜਤੂਰ ਪਹੁੰਚਣ 'ਤੇ ਭਰਵਾਂ ਸਵਾਗਤ

ਫ਼ਤਿਹਗੜ੍ਹ ਪੰਜਤੂਰ, 15 ਸਤੰਬਰ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਜੰਮ ਪਲ ਅਤੇ ਕਾਂਗਰਸ ਪਾਰਟੀ ਦੇ ਥੰਮ ਜਾਣੇ ਜਾਂਦੇ ਆਗੂ ਵਿਨੋਦ ਬਾਂਸਲ ਜਿਨ੍ਹਾਂ ਨੇ ਸਮਾਜਿਕ, ਰਾਜਨੀਤਕ ਖੇਤਰ ਦੀ ਸ਼ੁਰੂਆਤ ਕਸਬਾ ਫਤਹਿਗੜ੍ਹ ਪਜੰਤੂਰ ਤੋਂ ਕਰਦਿਆਂ ਆਪਣੀਆਂ ਮੰਜ਼ਿਲਾਂ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ ਬੁਰੀ ਤਰ੍ਹਾਂ ਗਲੀ ਹੋਈ ਲਾਸ਼ ਬਰਾਮਦ

ਬਾਘਾ ਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਬਾਘਾ ਪੁਰਾਣਾ ਪੁਲਿਸ ਵਲੋਂ ਬਾਘਾ ਪੁਰਾਣਾ ਤੋਂ ਮੁਦਕੀ ਵਾਲੀ ਸੜਕ 'ਤੇ ਸਥਿਤ ਪੀਰ ਨਿਗਾਹੇ ਤੋਂ ਥੋੜ੍ਹੀ ਦੂਰ ਸੜਕ ਦੇ ਖਤਾਨਾਂ ਦੀ ਝਾੜੀ ਤੇ ਘਾਹ-ਫੂਸ ਵਿਚ ਸੁੱਟੀ ਹੋਈ ਇਕ ਅਣਪਛਾਤੀ ਗਲੀ ਸੜੀ ਲਾਸ਼ ...

ਪੂਰੀ ਖ਼ਬਰ »

ਰੰਜਸ਼ ਨੂੰ ਲੈ ਕੇ ਗਊਸ਼ਾਲਾ ਅੱਗੇ ਕੀਤੀ ਫਾਇਰਿੰਗ

ਬਾਘਾ ਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਰੰਜਸ਼ ਨੂੰ ਲੈ ਕੇ ਸਥਾਨਕ ਸ਼ਹਿਰ ਦੀ ਜੈ ਸਿੰਘ ਵਾਲਾ ਸੜਕ 'ਤੇ ਸਥਿਤ ਗਊਸ਼ਾਲਾ ਅੱਗੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਵਲੋਂ ਪੁਲਿਸ ਥਾਣਾ ਬਾਘਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਧਰਨਾ

ਕਿਸ਼ਨਪੁਰਾ ਕਲਾਂ, 15 ਸਤੰਬਰ (ਅਮੋਲਕ ਸਿੰਘ ਕਲਸੀ)- ਅੱਜ ਭਾਰਤੀ ਕਿਸਾਨ ਯੂਨੀਅਨ ਵਲੋਂ ਕਸ਼ਮੀਰੀ ਲੋਕਾਂ ਨਾਲ ਹੋਏ ਧੱਕੇ ਿਖ਼ਲਾਫ਼ ਹਾਅ ਦਾ ਨਾਅਰਾ ਮਾਰਨ ਮੋਹਾਲੀ ਵਿਖੇ 11 ਜਥੇਬੰਦੀਆਂ ਵਲੋਂ ਦੁਸਹਿਰਾ ਗਰਾੳਾੂਡ ਮੋਹਾਲੀ ਵਿਖੇ ਰੈਲੀ ਕਰਕੇ ਉਪ ਰਾਜਪਾਲ ਨੂੰ ਮੰਗ ...

ਪੂਰੀ ਖ਼ਬਰ »

ਮਾਤਾ ਰਛਪਾਲ ਕੌਰ ਖੰਭੇ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫ਼ੁੱਲ ਭੇਟ

n ਸਵਰਗੀ ਮਾਤਾ ਰਛਪਾਲ ਕੌਰ ਦੇ ਸ਼ਰਧਾਂਜਲੀ ਸਮਾਗਮ 'ਤੇ ਰਾਗੀ ਜਥਾ ਕੀਰਤਨ ਕਰਦਾ ਹੋਇਆ | ਤਸਵੀਰ: ਜਸਵਿੰਦਰ ਸਿੰਘ ਫ਼ਤਿਹਗੜ੍ਹ ਪੰਜਤੂਰ, 15 ਸਤੰਬਰ (ਜਸਵਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਨਿਧੜਕ ਨੌਜਵਾਨ ਆਗੂ ਤੇ ਬਲਾਕ ਫ਼ਤਿਹਗੜ੍ਹ ਪੰਜਤੂਰ ਦੇ ਪ੍ਰਧਾਨ ਜਰਨੈਲ ...

ਪੂਰੀ ਖ਼ਬਰ »

ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਨੇ ਇਕ ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਮੋਗਾ ਨੂੰ ਇਕ ਮੰਗ ਪੱਤਰ ਦਿੱਤਾ ਜਿਸ ਵਿਚ ਪੰਜ ਸੌ ਯੂਨਿਟ ਬਿਜਲੀ ਮੁਆਫ਼ੀ, ਮੁਫ਼ਤ ਬੱਸ ਪਾਸ, ਟੋਲ-ਪਲਾਜ਼ਾ ਤੋਂ ਛੋਟ, ...

ਪੂਰੀ ਖ਼ਬਰ »

ਪਿੰਡ ਭਿੰਡਰ ਕਲਾਂ ਵਿਖੇ ਖੂਨਦਾਨ ਕੈਂਪ ਲਗਾਇਆ

ਕਿਸ਼ਨਪੁਰਾ ਕਲਾਂ, 15 ਸਤੰਬਰ (ਪਰਮਿੰਦਰ ਸਿੰਘ ਗਿੱਲ)- ਸੰਤ ਬਾਬਾ ਖਜਾਨ ਸਿੰਘ ਦੇ ਬਰਸੀ ਸਮਾਗਮ 'ਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ, ਨਿਊ ਸਰਾਂ ਕਲੀਨਕ ਅਤੇ ਸਮੂਹ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਭਿੰਡਰ ਕਲਾਂ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ...

ਪੂਰੀ ਖ਼ਬਰ »

ਪਿੰਡ ਰੌਲੀ ਵਿਖੇ ਸੰਤ ਬਾਬਾ ਮਾਨ ਦਾਸ ਦੀ ਬਰਸੀ ਮਨਾਈ

ਮੋਗਾ, 15 ਸਤੰਬਰ (ਅਮਰਜੀਤ ਸਿੰਘ ਸੰਧੂ)-ਇੱਥੋਂ ਨਜ਼ਦੀਕ ਪਿੰਡ ਰੌਲੀ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਮਾਨ ਦਾਸ ਦੀ 71ਵੀਂ ਬਰਸੀ ਡੇਰਾ ਬਾਬਾ ਮਾਨ ਦਾਸ ਬਾਬਾ ਬਿਸ਼ਨ ਦਾਸ ਵਿਖੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਰਛਪਾਲ ਸਿੰਘ ਤੇ ਕੈਪਟਨ ਗੁਰਚਰਨ ਸਿੰਘ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਸੰਤ ਬਾਬਾ ਸਰਦਾਰਾ ਸਿੰਘ ਤੇ ਮਾਤਾ ਕਰਮ ਕੌਰ ਨਮਿਤ ਬਰਸੀ ਸਮਾਗਮ

n ਬਰਸੀ ਸਮਾਗਮ ਮੌਕੇ ਬਾਬਾ ਭਾਈ ਸੁਖਦੇਵ ਸਿੰਘ ਕੱਕਣ ਤੇ ਗੋਬਿੰਦਰ ਸਿੰਘ ਜਿੰਦੀ ਸੰਤਾਂ ਨੂੰ ਸਨਮਾਨਿਤ ਕਰਦੇ ਹੋਏ | (ਸੱਜੇ) ਬਰਸੀ ਸਮਾਗਮ ਵਿਚ ਪੁੱਜੀ ਸੰਗਤ | ਤਸਵੀਰਾਂ: ਬਲਰਾਜ ਸਿੰਗਲਾ ਬਾਘਾ ਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਬ੍ਰਹਮ ਗਿਆਨੀ ਸੰਤ ਬਾਬਾ ...

ਪੂਰੀ ਖ਼ਬਰ »

ਇਨਸਾਫ਼ ਮਿਲਣ ਦੀ ਆਸ ਲਈ ਬੈਠਾ ਹੈ ਪੀੜਤ ਪਰਿਵਾਰ

ਮੋਗਾ, 15 ਸਤੰਬਰ (ਗੁਰਤੇਜ ਸਿੰਘ)- ਥਾਣਾ ਕੋਟ ਈਸੇ ਖਾਂ ਅਧੀਨ ਆਉਂਦੇ ਪਿੰਡ ਚੂਹੜਚੱਕ ਵਿਖੇ ਇਕ ਮਕਾਨ ਨੂੰ ਢਾਹ ਕੇ ਉਸ ਵਿਚੋਂ ਦੀ ਧਰਮਸ਼ਾਲਾ ਨੂੰ ਧੱਕੇ ਨਾਲ ਰਸਤਾ ਕੱਢ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ ਤੇ ਪਰਿਵਾਰਿਕ ਮੈਂਬਰਾਂ ਵਿਚ ਭਿੰਦਰ ਸਿੰਘ ਪੁੱਤਰ ਗੁਰਚਰਨ ...

ਪੂਰੀ ਖ਼ਬਰ »

ਅੱਖਾਂ ਦੇ ਕੈਂਪ ਦੌਰਾਨ 570 ਮਰੀਜ਼ਾਂ ਦੀ ਮੁਫ਼ਤ ਜਾਂਚ

ਫਤਹਿਗੜ੍ਹ ਪੰਜਤੂਰ, 15 ਸਤੰਬਰ (ਜਸਵਿੰਦਰ ਸਿੰਘ)- ਇਲਾਕੇ ਦੇ ਅੰਦਰ ਧਾਰਮਿਕ ਅਤੇ ਸਮਾਜ ਸੇਵੀ ਕੰਮਾਂ ਨੂੰ ਸਮਰਪਿਤ ਦਸਮੇਸ਼ ਗੁਰਮਤਿ ਪ੍ਰਚਾਰ ਲਹਿਰ ਤੇ (ਨਸ਼ਾ ਮੁਕਤੀ) ਦਸਮੇਸ਼ ਗੁਰਮਤਿ ਵਿਦਿਆਲੇ ਇਲਾਕਾ ਫਤਹਿਗੜ ਪੰਜਤੂਰ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ...

ਪੂਰੀ ਖ਼ਬਰ »

107 ਮਰੀਜ਼ਾਂ ਦੇ ਅਪਰੇਸ਼ਨ ਹੋਣਗੇ ਅੱਖਾਂ ਦੇ ਕੈਂਪ ਦੌਰਾਨ 570 ਮਰੀਜ਼ਾਂ ਦੀ ਮੁਫ਼ਤ ਜਾਂਚ

ਫਤਹਿਗੜ੍ਹ ਪੰਜਤੂਰ, 15 ਸਤੰਬਰ (ਜਸਵਿੰਦਰ ਸਿੰਘ)- ਇਲਾਕੇ ਦੇ ਅੰਦਰ ਧਾਰਮਿਕ ਅਤੇ ਸਮਾਜ ਸੇਵੀ ਕੰਮਾਂ ਨੂੰ ਸਮਰਪਿਤ ਦਸਮੇਸ਼ ਗੁਰਮਤਿ ਪ੍ਰਚਾਰ ਲਹਿਰ ਤੇ (ਨਸ਼ਾ ਮੁਕਤੀ) ਦਸਮੇਸ਼ ਗੁਰਮਤਿ ਵਿਦਿਆਲੇ ਇਲਾਕਾ ਫਤਹਿਗੜ ਪੰਜਤੂਰ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX