ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  about 1 hour ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  about 2 hours ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  about 2 hours ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  about 4 hours ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  about 4 hours ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  about 4 hours ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 5 hours ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  about 5 hours ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  about 5 hours ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  about 5 hours ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 6 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 6 hours ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 6 hours ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 6 hours ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 7 hours ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 7 hours ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 7 hours ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 7 hours ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 7 hours ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  about 7 hours ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 8 hours ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  about 8 hours ago
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  about 8 hours ago
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  about 9 hours ago
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  about 9 hours ago
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  about 9 hours ago
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  about 9 hours ago
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  about 9 hours ago
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  about 9 hours ago
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  about 10 hours ago
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  about 8 hours ago
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  about 10 hours ago
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  about 10 hours ago
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  about 10 hours ago
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  about 10 hours ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  1 minute ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  1 minute ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  about 11 hours ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  about 10 hours ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  about 11 hours ago
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 11 hours ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 11 hours ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 12 hours ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 12 hours ago
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 12 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 12 hours ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਬਰਨਾਲਾ

ਮੋਹਾਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਬਰਨਾਲਾ, 15 ਸਤੰਬਰ (ਧਰਮਪਾਲ ਸਿੰਘ)-ਕਸ਼ਮੀਰੀ ਕੌਮੀ ਸੰਘਰਸ਼ ਕਮੇਟੀ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਹੋਰ ਜਨਤਕ ਜਥੇਬੰਦੀਆਂ ਵਲੋਂ ਕਸ਼ਮੀਰੀ ਲੋਕਾਂ ਦੇ ਸਵੈ-ਨਿਰਨੇ ਦੇ ਹੱਕ ਲਈ ਮੋਹਾਲੀ ਵਿਖੇ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਬਰਨਾਲਾ ਪੁਲਿਸ ਨੇ ਰਸਤੇ ਵਿਚ ਹੀ ਰੋਕ ਲਿਆ | ਰੋਹ ਵਿਚ ਆਏ ਕਿਸਾਨਾਂ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਬਰਨਾਲਾ ਰਾਏਕੋਟ ਸੇਖਾ ਕੈਂਚੀਆਂ ਵਿਖੇ ਸੜਕ ਜਾਮ ਕਰ ਕੇ ਕੇਂਦਰ ਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਮਹਿਲ ਕਲਾਂ ਦੇ ਜਨਰਲ ਸਕੱਤਰ ਕੁਲਜੀਤ ਸਿੰਘ ਵਜੀਦਕੇ ਕਲਾਂ ਨੇ ਦੱਸਿਆ ਕਿ 5 ਅਗਸਤ ਨੂੰ ਕੌਮ ਦੇ ਸਵੈ ਨਿਰਨੈ ਦੇ ਹੱਕ ਨੂੰ ਬੁਲੰਦ ਕਰਨ ਵਾਲੀ ਧਾਰਾ 370 ਤੇ 35 ਏ ਜੋ ਕਸ਼ਮੀਰੀ ਲੋਕਾਂ ਦੀਆਂ ਜ਼ਮੀਨਾਂ ਜਾਇਦਾਦਾਂ 'ਤੇ ਹੱਕ ਰੱਖਦੀ ਸੀ ਉਸ ਨੂੰ ਮੋਦੀ ਸਰਕਾਰ ਨੇ ਖ਼ਤਮ ਕਰ ਕੇ ਲੋਕਾਂ ਦਾ ਗਲਾ ਘੁੱਟਿਆ ਹੈ | ਉਨ੍ਹਾਂ ਦੱਸਿਆ ਕਿ ਸੰਘਰਸ਼ ਕਮੇਟੀ ਦੇ ਸੱਦੇ 'ਤੇ ਜਨਤਕ ਜਥੇਬੰਦੀਆਂ ਵਲੋਂ ਕਸ਼ਮੀਰੀ ਲੋਕਾਂ ਦੇ ਹੱਕ ਲਈ ਮੋਹਾਲੀ ਵਿਖੇ ਦਿੱਤੇ ਜਾ ਰਹੇ ਧਰਨੇ 'ਤੇ ਜਾ ਰਹੇ ਸਨ ਪ੍ਰੰਤੂ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ੂ ਰੋਕ ਲਿਆ | ਉਨ੍ਹਾਂ ਕਿਹਾ ਕਿ ਉਹ ਕਸ਼ਮੀਰੀ ਲੋਕਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦੇ ਰਹਿਣਗੇ | ਇਸ ਮੌਕੇ ਮਹਿੰਦਰ ਸਿੰਘ, ਚਰਨ ਸਿੰਘ, ਮਾਨ ਸਿੰਘ ਗੁਰਮ, ਗੁਰਦੀਪ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸਿੰਘ ਕਾਲਾਬੂਲਾ, ਨਾਹਰ ਸਿੰਘ ਗੁੰਮਟੀ, ਨਾਜ਼ਰ ਸਿੰਘ ਠੁੱਲੀਵਾਲ, ਦਰਸ਼ਨ ਸਿੰਘ ਗੰਗੋਹਰ, ਕੁਲਦੀਪ ਸਿੰਘ, ਬਲਰਾਜ ਸਿੰਘ, ਗੁਰਮੀਤ ਸਿੰਘ, ਅਮਰਜੀਤ ਸਿੰਘ, ਨਛੱਤਰ ਸਿੰਘ, ਕਰਮ ਸਿੰਘ ਆਦਿ ਹਾਜ਼ਰ ਸਨ |

ਰੂੜੇਕੇ ਕਲਾਂ ਪੁਲਿਸ ਨੇ ਭਗੌੜਾ ਕੀਤਾ ਕਾਬੂ

ਰੂੜੇਕੇ ਕਲਾਂ, 15 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ ਪਿਛਲੇ ਕਈ ਸਾਲਾਂ ਤੋਂ ਭਗੌੜਾ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ...

ਪੂਰੀ ਖ਼ਬਰ »

ਕਮਲਪ੍ਰੀਤ ਸਿੰਘ ਬਹੁ-ਮੰਤਵੀ ਸਭਾ ਮਹਿਲ ਕਲਾਂ ਦੇ ਪ੍ਰਧਾਨ ਬਣੇ

ਮਹਿਲ ਕਲਾਂ, 15 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਬਹੁ-ਮੰਤਵੀ ਖੇਤੀਬਾੜੀ ਸਭਾ ਮਹਿਲ ਕਲਾਂ ਦੀ ਬੀਤੇ ਦਿਨੀਂ ਚੁਣੀ ਗਈ ਪ੍ਰਬੰਧਕ ਕਮੇਟੀ ਵਿਚ ਅਹੁਦੇਦਾਰਾਂ ਦੀ ਵੰਡ ਅੱਜ ਸੀਨੀਅਰ ਕਾਂਗਰਸੀ ਆਗੂ ਹਰਭੁਪਿੰਦਰ ਸਿੰਘ ਲਾਡੀ ਮਹਿਲ ਕਲਾਂ ਦੀ ਅਗਵਾਈ ਹੇਠ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਪੁਲਿਸ ਨੇ ਜੂਆ ਖੇਡਦੇ ਸੱਤ ਜਣਿਆਂ ਿਖ਼ਲਾਫ਼ ਮਾਮਲਾ ਕੀਤਾ ਦਰਜ

ਬਰਨਾਲਾ, 15 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਅਤੇ ਥਾਣਾ ਸਿਟੀ-2 ਪੁਲਿਸ ਵਲੋਂ ਵੱਖ-ਵੱਖ ਕੇਸਾਂ ਵਿਚ ਜੂਆ ਖੇਡਦੇ 7 ਜਣਿਆ ਨੂੰ 10520 ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲੇ ਦਰਜ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕਰਮਜੀਤ ਸਿੰਘ ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ ਦੇ ਮਾਮਲੇ 'ਚ ਪਤੀ, ਸੱਸ ਤੇ ਸਹੁਰੇ ਸਮੇਤ ਅੱਠ ਿਖ਼ਲਾਫ਼ ਪਰਚਾ ਦਰਜ

ਬਰਨਾਲਾ, 15 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ -1 ਪੁਲਿਸ ਵਲੋਂ ਦਾਜ ਲਈ ਤੰਗ ਕਰਨ ਵਾਲੇ ਸੱਸ, ਸਹੁਰਾ, ਪਤੀ ਸਮੇਤ 8 ਜਣਿਆ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕਾ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਇਕ ਨੰਬਰੀ ਦਰਖ਼ਾਸਤ ਆਈ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਧਾਰਾ 370 ਬਹਾਲ ਕਰਾਉਣ ਤੇ ਕਸ਼ਮੀਰੀ ਲੋਕਾਂ ਦੇ ਸਵੈ-ਨਿਰਣੇ ਦੇ ਹੱਕ 'ਚ ਆਵਾਜ਼ ਬੁਲੰਦ ਕਰਨ ਦੀ ਲੋੜ-ਕੰਵਲਜੀਤ ਖੰਨਾ

ਬਰਨਾਲਾ, 15 ਸਤੰਬਰ (ਅਸ਼ੋਕ ਭਾਰਤੀ)-ਹਿੰਦੁਤਵੀ ਫਾਸੀਵਾਦੀ ਫੋਰਮ ਪੰਜਾਬ ਵਲੋਂ ਤਰਕਸ਼ੀਲ ਭਵਨ ਬਰਨਾਲਾ ਵਿਖੇ ਕਨਵੈੱਨਸ਼ਨ ਕਰਨ ਤੋਂ ਬਾਅਦ ਸ਼ਹਿਰ 'ਚ ਮਾਰਚ ਕਰਦਿਆਂ ਡੀ.ਸੀ. ਦਫ਼ਤਰ ਬਰਨਾਲਾ ਪੁੱਜ ਕੇ ਰਾਸ਼ਟਰਪਤੀ ਦੇ ਨਾਂਅ ਡੀ. ਸੀ. ਬਰਨਾਲਾ ਨੂੰ ਤਹਿਸੀਲਦਾਰ ਮਹਿਲ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਏ ਜਾਣ ਸਬੰਧੀ ਮੀਟਿੰਗ

ਬਰਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਗਾਾਧਾ ਸਿੰਘ ਜੀ ਬਰਨਾਲਾ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਬਰਨਾਲਾ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਪਹੁੰਚਣ ਮੌਕੇ ...

ਪੂਰੀ ਖ਼ਬਰ »

ਪਿੰਡ ਸੇਖਾ ਦੀਆਂ ਸਮੱਸਿਆਵਾਂ ਸਬੰਧੀ ਏ. ਡੀ. ਸੀ. (ਜ) ਦਿੱਤਾ ਮੰਗ-ਪੱਤਰ

ਬਰਨਾਲਾ, 15 ਸਤੰਬਰ (ਧਰਮਪਾਲ ਸਿੰਘ)-ਨੇੜਲੇ ਪਿੰਡ ਸੇਖਾ ਵਿਖੇ ਪਿੰਡ ਦੀਆਂ ਸਮੱਸਿਆਵਾਂ ਸਬੰਧੀ ਭਾਕਿਯੂ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਮਹਿੰਦਰ ਸਿੰਘ ਵੜੈਚ ਅਤੇ ਸਰਪੰਚ ਸੁਰਜੀਤ ਸਿੰਘ ਦੀ ਅਗਵਾਈ ਹੇਠ ਨਗਰ ਨਿਵਾਸੀਆਂ ਵਲੋਂ ਏ.ਡੀ.ਸੀ. (ਜ) ਨੂੰ ਪਿੰਡ ਦੇ ਪਾਰਕ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲਿਆਂ 'ਚ ਦੋ ਵਿਅਕਤੀਆਂ ਨੂੰ ਦੋ-ਦੋ ਸਾਲ ਦੀ ਸਜ਼ਾ

ਬਰਨਾਲਾ, 15 ਸਤੰਬਰ (ਧਰਮਪਾਲ ਸਿੰਘ)-ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਮਰਿੰਦਰਪਾਲ ਸਿੰਘ ਦੀ ਅਦਾਲਤ ਨੇ ਇਕ ਚੈੱਕ ਬਾਉਂਸ ਦੇ ਕੇਸ ਦਾ ਨਿਪਟਾਰਾ ਕਰਦਿਆਂ ਕੇਸ ਵਿਚ ਨਾਮਜ਼ਦ ਯੋਗਰਾਜ ਗਰਗ ਵਾਸੀ ਬਰਨਾਲਾ ਨੂੰ ੂ ਦੋ ਸਾਲ ਦੀ ਸਜ਼ਾ ਤੇ ਤਿੰਨ ਲੱਖ ਰੁਪਏ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ

ਰੂੜੇਕੇ ਕਲਾਂ, 15 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਲਾਗਲੇ ਪਿੰਡ ਧੂਰਕੋਟ ਦੇ ਇਕ ਮਜ਼ਦੂਰ ਵਲੋਂ ਮਾਨਸਿਕ ਪ੍ਰੇਸ਼ਾਨੀ ਕਰ ਕੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਬੀਤੇ ਦਿਨੀਂ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਮਜ਼ਦੂਰ ਮਾਘਾ ਸਿੰਘ ਪੁੱਤਰ ...

ਪੂਰੀ ਖ਼ਬਰ »

ਪਿੰਡ ਧਨੇਰ ਦੇ ਜੰਮਪਲ ਮਿੰਟੂ ਸੰਧੂ ਨੇ ਕੈਨੇਡਾ 'ਚ ਵਿਧਾਇਕ ਬਣ ਕੇ ਸਿਰਜਿਆ ਇਤਿਹਾਸ

ਮਹਿਲ ਕਲਾਂ, 15 ਸਤੰਬਰ (ਅਵਤਾਰ ਸਿੰਘ ਅਣਖੀ)-ਹਲਕਾ ਮਹਿਲ ਕਲਾਂ ਦੇ ਪਿੰਡ ਧਨੇਰ ਦੇ ਜੰਮਪਲ ਸੁਖਜਿੰਦਰਪਾਲ ਸਿੰਘ ਮਿੰਟੂ ਸੰਧੂ ਦੇ ਮੈਪਲਜ਼, ਵਿਨੀਪੈਗ (ਕੈਨੇਡਾ) ਤੋਂ ਵਿਧਾਇਕ ਬਣਨ 'ਤੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 1 ਮਈ 1972 'ਚ ਮਾਤਾ ...

ਪੂਰੀ ਖ਼ਬਰ »

ਦੀਵਾਨਾ ਦੇ ਡੇਰਾ ਬਾਬਾ ਭਜਨ ਸਿੰਘ ਵਿਖੇ ਮਹਿਫ਼ਲ ਮਸਤਾਂ ਦੀ ਪਹਿਲੀ ਨੂੰ

ਟੱਲੇਵਾਲ, 15 ਸਤੰਬਰ (ਸੋਨੀ ਚੀਮਾ)-ਪਿੰਡ ਦੀਵਾਨਾ ਦੇ ਪ੍ਰਸਿੱਧ ਡੇਰਾ ਬਾਬਾ ਭਜਨ ਸਿੰਘ ਵਿਖੇ ਡੇਰੇ ਦੇ ਮੱੁਖ ਸੇਵਾਦਾਰ ਅਤੇ ਗੱਦੀ ਨਸੀਨ ਬਾਬਾ ਜੰਗ ਸਿੰਘ ਦੀਵਾਨਾ ਦੀ ਅਗਵਾਈ ਵਿਚ ਸਮੂਹ ਨਗਰ ਨਿਵਾਸੀ ਅਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 10ਵਾਂ ਸਾਲਾਨਾ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਟੱਲੇਵਾਲ, 15 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਨੈਸ਼ਨਲ ਹਾਈਵੇ 'ਤੇ ਸਥਿਤ ਗੁਰਦੁਆਰਾ ਬਾਬਾ ਸ਼ਹੀਦਾਂ ਵਿਖੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਅਤੇ ਅੰਮਿ੍ਤਪਾਲ ਸਿੰਘ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਗੋਲਡਨ ਕਾਰਡ ਵੰਡੇ

ਭਦੌੜ, 15 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਭਦੌੜ ਵਿਖੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਲਾਭਪਾਤਰੀਆਂ ਨੂੰ ਪੰਜ ਲੱਖ ਦਾ ਸਿਹਤ ਮੁਫ਼ਤ ਇਲਾਜ ਕਰਵਾਉਣ ਲਈ ਸੀ.ਐਸ.ਸੀ. ਬਾਂਸਲ ਕੰਪਿਊਟਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਬੱਚਿਆਂ ਦੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਬਰਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਲਾਇਨਜ਼ ਕਲੱਬ ਬਰਨਾਲਾ ਵਲੋਂ ਗੂੰਗੇ-ਬਹਿਰੇ ਸਕੂਲ ਦੇ ਬੱਚਿਆਂ ਦੇ ਦੰਦਾਂ ਲਈ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਕਲੱਬ ਦੇ ਪ੍ਰਧਾਨ ਸੰਜੇ ਗਰਗ ਅਤੇ ਸਕੱਤਰ ਬਲਵਿੰਦਰ ਸ਼ਰਮਾ ਨੇ ਦੱਸਿਆ ਕਿ ਕੈਂਪ ਦੌਰਾਨ ਦੰਦਾਂ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਡਕੌਾਦਾ ਵਲੋਂ ਪੱਕੇ ਮੋਰਚੇ ਲਈ ਰਾਸ਼ਨ ਇਕੱਠਾ ਕਰਨ ਦੀ ਮੁਹਿੰਮ ਸ਼ੁਰੂ

ਸ਼ਹਿਣਾ, 15 ਸਤੰਬਰ (ਸੁਰੇਸ਼ ਗੋਗੀ)-ਕਿਸਾਨ ਯੂਨੀਅਨ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਸਜ਼ਾ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਪਟਿਆਲਾ ਵਿਖੇ 20 ਸਤੰਬਰ ਨੂੰ ਲਾਏ ਜਾ ਰਹੇ ਪੱਕੇ ਮੋਰਚੇ ਦੇ ਸਬੰਧ ਵਿਚ ਪਿੰਡਾਂ ਵਿਚੋਂ ਰਾਸ਼ਨ ਇਕੱਤਰ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਸੱਭਿਆਚਾਰ ਮੰਚ ਵਲੋਂ ਨਵੀਂ ਕੌਮੀ ਸਿੱਖਿਆ ਨੀਤੀ-2019 ਵਿਸ਼ੇ 'ਤੇ ਸੈਮੀਨਾਰ

ਬਰਨਾਲਾ, 15 ਸਤੰਬਰ (ਅਸ਼ੋਕ ਭਾਰਤੀ)-ਕ੍ਰਾਂਤੀਕਾਰੀ ਸਭਿਆਚਾਰਕ ਮੰਚ (ਕਸਮ) ਵਲੋਂ ਤਰਕਸ਼ੀਲ ਭਵਨ ਬਰਨਾਲਾ ਵਿਖੇ ਨਵੀਂ ਕੌਮੀ ਸਿੱਖਿਆ ਨੀਤੀ 2019 ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਮੁੱਖ ਬੁਲਾਰੇ ਕਾਮਰੇਡ ਤਹੀਨ ਦੇਵ, ਜਨਰਲ ਸਕੱਤਰ ਕ੍ਰਾਂਤੀਕਾਰੀ ...

ਪੂਰੀ ਖ਼ਬਰ »

ਸੂਰਿਆਵੰਸ਼ੀ ਖੱਤਰੀ ਸਭਾ ਨੇ ਸਨਮਾਨ ਸਮਾਰੋਹ ਕਰਵਾਇਆ

ਬਰਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੂਰਿਆਵੰਸ਼ੀ ਖੱਤਰੀ ਸਭਾ ਵਲੋਂ ਨਿਵੇਕਲੀ ਪਹਿਲ ਕਰਦਿਆਂ ਸਮਾਜ ਸੇਵੀ ਖੱਤਰੀ ਪਰਿਵਾਰਾਂ ਦਾ ਸਨਮਾਨ ਕਰਨ ਲਈ ਸਥਾਨਕ ਹਿਮਾਂਸ਼ੂ ਦਾਨੀਆ ਯਾਦਗਾਰੀ ਸਿਲਾਈ ਸੈਂਟਰ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਸਭਾ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ 'ਚ ਆਯੁਰਵੈਦਿਕ ਦਵਾਈ ਵਧੇਰੇ ਅਸਰਦਾਰ-ਸਿੱਧੂ

ਜਲੰਧਰ, 15 ਸਤੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਕਿਹਾ ਕਿ ਗੋਡਿਆਂ ਦੇ ਇਲਾਜ ਲਈ ਹੁਣ ਆਪ੍ਰੇਸ਼ਨ ਦੀ ਲੋੜ ਨਹੀਂ ਹੈ ਤੇ ਗੋਡਿਆਂ ਦੀ ਪੁਰਾਣੀ ਤੋਂ ਪੁਰਾਣੀ ਬੀਮਾਰੀ ਆਯੁਰਵੈਦਿਕ ਦਵਾਈ ਨਾਲ ਠੀਕ ਕੀਤੀ ਜਾ ਸਕਦੀ ...

ਪੂਰੀ ਖ਼ਬਰ »

ਰੈਲੀ 'ਤੇ ਜਾ ਰਹੇ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਪੁਲਿਸ ਨੇ ਰੋਕਿਆ

ਧਨੌਲਾ, 15 ਸਤੰਬਰ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਪੰਜਾਬ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ ਦੁਆਰਾ ਮੋਹਾਲੀ (ਚੰਡੀਗੜ੍ਹ) ਵਿਖੇ ਜੰਮੂ-ਕਸ਼ਮੀਰ ਸੰਘਰਸ਼ ਹਮਾਇਤੀ ਕਮੇਟੀ ਪੰਜਾਬ ਦੇ ਸੱਦੇ 'ਤੇ ਬੁਲਾਈ ਗਈ ਰੈਲੀ ਵਿਚ ਜਾ ਰਹੇ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ...

ਪੂਰੀ ਖ਼ਬਰ »

ਲਵਪ੍ਰੀਤ ਸਿੰਘ ਦੇ ਪਰਿਵਾਰ ਨੂੰ ਸਿੱਖ ਵੈੱਲਫੇਅਰ ਕੌ ਾਸਲ ਲੁਧਿਆਣਾ ਵਲੋਂ ਚੈੱਕ ਭੇਟ

ਟੱਲੇਵਾਲ, 15 ਸਤੰਬਰ (ਸੋਨੀ ਚੀਮਾ)-ਪਿਛਲੇ ਦਿਨੀਂ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਵਾਲੇ ਪਰਿਵਾਰ ਵਿਚੋਂ ਪੰਜਵੀਂ ਪੀੜ੍ਹੀ ਦੇ ਨੌਜਵਾਨ ਲਵਪ੍ਰੀਤ ਸਿੰਘ ਨੂੰ ਭਾਵੇਂ ਅਜੇ ਤੱਕ ਸਰਕਾਰ ਜਾਂ ਕਿਸੇ ਹੋਰ ਸਿਆਸੀ ਪਾਰਟੀ ਦੇ ਆਗੂ ਨੇ ਆਰਥਿਕ ਤੌਰ 'ਤੇ ਸਹਿਯੋਗ ...

ਪੂਰੀ ਖ਼ਬਰ »

ਸੁੱਤੇ ਪਏ ਬਜ਼ੁਰਗ 'ਤੇ ਹਮਲਾ ਕਰਕੇ ਕੀਤਾ ਜ਼ਖ਼ਮੀ, ਐਸ. ਐਸ. ਪੀ. ਤੋਂ ਕੀਤੀ ਕਾਰਵਾਈ ਦੀ ਮੰਗ

ਰੂੜੇਕੇ ਕਲਾਂ, 15 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਲਾਗਲੇ ਪਿੰਡ ਧੂਰਕੋਟ ਦੇ ਗਰੀਬ ਪਰਿਵਾਰ ਨਾਲ ਸਬੰਧਿਤ ਬਜ਼ੁਰਗ ਲੀਲਾ ਖ਼ਾਨ ਪੁੱਤਰ ਇਲਮਦੀਨ ਉਮਰ 72 ਸਾਲ ਨੇ ਦੋਸ਼ ਲਾਉਂਦੇ ਹੋਏ ਦੱਸਿਆ ਕਿ ਮੈਂ ਪਿੰਡ ਧੌਲ਼ਾ ਦੇ ਕਬਰਸਤਾਨ ਵਿਖੇ ਲਗਾਏ ਗਏ ਬੂਟਿਆਂ ਦੀ ਸੇਵਾ ...

ਪੂਰੀ ਖ਼ਬਰ »

ਭੋਲਾ ਸਿੰਘ ਕਲਾਲ ਮਾਜਰਾ ਨੂੰ ਸਦਮਾ, ਭੈਣ ਦਾ ਦਿਹਾਂਤ

ਮਹਿਲ ਕਲਾਂ, 15 ਸਤੰਬਰ (ਅਵਤਾਰ ਸਿੰਘ ਅਣਖੀ)-ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਭੈਣ ਜਸਵੀਰ ਕੌਰ (43) ਪਤਨੀ ਜਗਮੋਹਣ ਸਿੰਘ ਦਾ ਦਿਹਾਂਤ ਹੋ ਗਿਆ | ਉਹ ਪਿਛਲੇ ਕਈ ਮਹੀਨਿਆਂ ਤੋਂ ...

ਪੂਰੀ ਖ਼ਬਰ »

ਡਾ: ਮਾਲਵਾ ਦੇ ਪਿਤਾ ਮੋਹਰ ਸਿੰਘ ਫੂਲਕਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮਹਿਲ ਕਲਾਂ, 15 ਸਤੰਬਰ (ਅਵਤਾਰ ਸਿੰਘ ਅਣਖੀ)-ਮਾਲਵਾ ਹਸਪਤਾਲ ਮਹਿਲ ਕਲਾਂ ਦੇ ਮਾਲਕ ਡਾਕਟਰ ਗੁਰਨਿੰਦਰ ਸਿੰਘ ਦੇ ਪਿਤਾ ਅਤੇ ਦੰਦਾਂ ਦੇ ਮਾਹਿਰ ਡਾਕਟਰ ਗੁਰਵਿੰਦਰ ਕੌਰ ਦੇ ਸਹੁਰਾ ਸ: ਮੋਹਰ ਸਿੰਘ ਫੂਲਕਾ ਸੇਵਾ ਮੁਕਤ ਐਕਸੀਅਨ ਬਿਜਲੀ ਬੋਰਡ ਦਾ ਦਿਹਾਂਤ ਹੋ ਗਿਆ | ਉਹ 70 ...

ਪੂਰੀ ਖ਼ਬਰ »

ਨੌਜਵਾਨ ਕਿਸਾਨਾਂ ਦੀ ਮੌਤ ਲਈ ਕੈਪਟਨ ਸਰਕਾਰ ਜ਼ਿੰਮੇਵਾਰ-ਛੀਨੀਵਾਲ

ਸ਼ਹਿਣਾ, 15 ਸਤੰਬਰ (ਸੁਰੇਸ਼ ਗੋਗੀ)-ਪਿੰਡਾਂ ਵਿਚ ਲਗਾਤਾਰ ਨੌਜਵਾਨ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਜਿਨ੍ਹਾਂ ਦੀ ਮੌਤ ਲਈ ਕੈਪਟਨ ਸਰਕਾਰ ਪੂਰੀ ਤਰ੍ਹਾਂ ਜ਼ੰੁਮੇਵਾਰ ਹੈ | ਇਹ ਸ਼ਬਦ ਜਗਸੀਰ ਸਿੰਘ ਸੀਰਾ ਛੀਨੀਵਾਲ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਰਣਜੀਤ ਮੰਡੇਰ ਚੰਨਣਵਾਲ ਨੰੂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਮਹਿਲ ਕਲਾਂ, 15 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਮੰਡੇਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਗੁਪਤਸਰ ਸਾਹਿਬ ਪਿੰਡ ਚੰਨਣਵਾਲ ਵਿਖੇ ਹੋਇਆ | ਇਸ ਸਮੇਂ ਭਾਈ ਰੂਪ ਸਿੰਘ ਦੇ ...

ਪੂਰੀ ਖ਼ਬਰ »

ਧਾਰਮਿਕ ਸਥਾਨ ਲਈ ਲੱਕੜ ਵੱਢਣ ਸਮੇਂ ਕੀਤੀ ਕੱੁਟਮਾਰ ਦਾ ਮਾਮਲਾ ਉਲਝਿਆ

ਟੱਲੇਵਾਲ, 15 ਸਤੰਬਰ (ਸੋਨੀ ਚੀਮਾ)-ਪਿੰਡ ਚੰੂਘਾਂ ਬਖਤਗੜ੍ਹ ਨੂੰ ਜਾਂਦੀ ਿਲੰਕ ਸੜਕ 'ਤੇ ਬੰਦ ਪਏ ਇਕ ਭੱਠੇ ਤੋਂ ਲੱਕੜ ਚੋਰੀ ਕਰ ਕੇ ਲਿਜਾਣ ਸਮੇਂ ਇਕ ਗਰੀਬ ਵਿਅਕਤੀ ਦੀ ਕੱੁਟਮਾਰ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਕਈ ਦਿਨਾਂ ਤੋਂ ਕਾਨੂੰਨੀ ਕਾਰਵਾਈ ਨਾ ਹੋਣ ਕਾਰਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਆਗੂਆਂ ਨੇ ਰਸਦ ਇਕੱਤਰ ਕੀਤੀ

ਟੱਲੇਵਾਲ, 15 ਸਤੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਸਜ਼ਾ ਬਹਾਲੀ ਲਈ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ 20 ਸਤੰਬਰ ਨੂੰ ਪਟਿਆਲਾ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਵਿਚ ਪਹੰੁਚਣ ਵਾਲੇ ਲੋਕਾਂ ਲਈ ਲੰਗਰ ਦੇ ...

ਪੂਰੀ ਖ਼ਬਰ »

ਸ੍ਰੀਮਤੀ ਪੂਨਮ ਕਾਂਗੜਾ ਦਾ ਪ੍ਰਧਾਨ ਗੁਰਦੀਪ ਸਿੰਘ ਦੀਵਾਨਾ ਨੇ ਕੀਤਾ ਵਿਸ਼ੇਸ਼ ਸਨਮਾਨ

ਟੱਲੇਵਾਲ, 15 ਸਤੰਬਰ (ਸੋਨੀ ਚੀਮਾ)-ਸ੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ. ਕਮਿਸ਼ਨ ਪੰਜਾਬ ਦਾ ਪਿੰਡ ਦੀਵਾਨਾ ਦੇ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਦੀਵਾਨਾ ਵਲੋਂ ਉਚੇਚੇ ਤੌਰ 'ਤੇ ਗੁਲਦਸਤਾ ਭੇਟ ਕਰ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਦੀਪ ਸਿੰਘ ਦੀਵਾਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX