ਤਾਜਾ ਖ਼ਬਰਾਂ


ਚੀਨ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ
. . .  3 minutes ago
ਬੀਜਿੰਗ, 24 ਜਨਵਰੀ- ਚੀਨ ਦੇ ਵੁਹਾਨ ਸੂਬੇ 'ਚ ਤੇਜ਼ੀ ਨਾਲ ਫੈਲ ਰਹੇ ਜਾਨਲੇਵਾ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ ਅਤੇ ਇਸ ਦੇ ਕਰੀਬ 830 ਮਾਮਲਿਆਂ ਦੀ...
ਜਾਮੀਆ ਹਿੰਸਾ ਦੇ ਮਾਮਲੇ 'ਚ ਐੱਸ. ਆਈ. ਟੀ. ਨੇ ਹਿਰਾਸਤ 'ਚ ਲਿਆ ਇੱਕ ਵਿਅਕਤੀ
. . .  26 minutes ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ (ਐੱਸ. ਆਈ. ਟੀ.) ਜਾਮੀਆ ਹਿੰਸਾ ਦੇ ਮਾਮਲੇ 'ਚ ਇੱਕ ਵਿਅਕਤੀ ਨੂੰ ਹਿਰਾਸਤ 'ਚ...
ਕਪਿਲ ਮਿਸ਼ਰਾ ਦੇ 'ਪਾਕਿਸਤਾਨ' ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਤੋਂ ਮੰਗੀ ਰਿਪੋਰਟ
. . .  48 minutes ago
ਨਵੀਂ ਦਿੱਲੀ, 24 ਜਨਵਰੀ- ਭਾਜਪਾ ਨੇਤਾ ਅਤੇ ਉਮੀਦਵਾਰ ਕਪਿਲ ਮਿਸ਼ਰਾ ਵਲੋਂ ਦਿੱਲੀ ਚੋਣਾਂ ਨੂੰ ਲੈ ਕੇ ਦਿੱਤੇ 'ਪਾਕਿਸਤਾਨ' ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ...
ਗੁਰੂਹਰਸਹਾਏ ਪੁਲਿਸ ਨੇ ਤੜਕੇ ਘਰਾਂ 'ਚ ਛਾਪੇਮਾਰੀ ਕਰਕੇ ਦਬੋਚੇ ਕਈ ਨਸ਼ਾ ਤਸਕਰ
. . .  about 1 hour ago
ਗੁਰੂਹਰਸਹਾਏ, 24 ਜਨਵਰੀ (ਕਪਿਲ ਕੰਧਾਰੀ)- ਗੁਰੂਹਰਸਹਾਏ 'ਚ ਵੱਧ ਰਹੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਅੱਜ ਸਵੇਰੇ ਕਰੀਬ 5 ਵਜੇ ਹੀ ਡੀ. ਐੱਸ. ਪੀ. ਗੁਰੂਹਰਸਹਾਏ ਭੁਪਿੰਦਰ ਸਿੰਘ ਵਲੋਂ ਭਾਰੀ ਪੁਲਸ ਫੋਰਸ ਨੂੰ ਨਾਲ...
ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ
. . .  about 2 hours ago
ਆਕਲੈਂਡ, 24 ਜਨਵਰੀ -ਭਾਰਤ ਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਲੜੀ 24 ਜਨਵਰੀ ਤੋਂ ਸ਼ੁਰੂ ਹੋਣ ਜਾ...
ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਲਗਾਈ ਗਈ ਧਾਰਾ 144
. . .  about 2 hours ago
ਰਾਂਚੀ, 24 ਜਨਵਰੀ- ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਸੀ.ਏ.ਏ ਅਤੇ ਐਨ.ਆਰ.ਸੀ ਦੇ ਸਮਰਥਨ 'ਚ ਇਕ ਰੈਲੀ ਕੱਢੀ ਗਈ ਸੀ, ਜਿੱਥੇ ਪਥਰਾਅ ਤੋਂ ਬਾਅਦ ਹਿੰਸਾ ...
ਅੱਜ ਦਾ ਵਿਚਾਰ
. . .  about 3 hours ago
ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 1 hour ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 1 hour ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  2 minutes ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  14 minutes ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  42 minutes ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 1 hour ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਸਿੱਖ ਫੈੱਡਰੇਸ਼ਨ ਯੂ. ਕੇ. ਵਲੋਂ ਸਾਲਾਨਾ ਕਨਵੈਨਸ਼ਨ

ਵੱਡੀ ਗਿਣਤੀ 'ਚ ਸਿੱਖ ਸੰਗਤਾਂ ਵਲੋਂ ਸ਼ਮੂਲੀਅਤ

ਲੰਡਨ, 15 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਸਭ ਤੋਂ ਵੱਡੀ ਰਾਜਨੀਤਕ ਸਰਗਰਮ ਜਥੇਬੰਦੀ ਸਿੱਖ ਫੈਡਰੇਸ਼ਨ ਯੂ. ਕੇ. ਦੀ 36ਵੀਂ ਸਾਲਾਨਾ ਕਨਵੈਨਸ਼ਨ 'ਚ ਤਿੰਨ ਦਿਨ ਚੱਲੇ ਸਮਾਗਮਾਂ 'ਚ ਦੇਸ਼ ਵਿਦੇਸ਼ ਤੋਂ ਹਜ਼ਾਰਾਂ ਸਿੱਖ ਸੰਗਤ ਨੇ ਹਿੱਸਾ ਲਿਆ | ਗੁਰੂ ਨਾਨਕ ਗੁਰਦੁਆਰਾ ਸਮਾਦਿਕ ਵਿਖੇ ਰੱਖੇ ਸਮਾਗਮ ਦੌਰਾਨ ਭੋਗ ਉਪਰੰਤ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਤੋਂ ਇਲਾਵਾ ਰਾਗੀ ਢਾਡੀ ਜਥਿਆਂ ਨੇ ਸੂਰਮੇ ਸਿੰਘਾਂ ਦੇ ਇਤਿਹਾਸ ਨੂੰ ਸੰਗਤ ਸਾਹਮਣੇ ਪੇਸ਼ ਕੀਤਾ | ਵੁਲਵਰਹੈਂਪਟਨ ਦੇ ਬੱਚਿਆਂ ਨੇ ਸ਼ਬਦ ਗਾਇਨ ਕਰਕੇ ਕਾਨਫ਼ਰੰਸ ਦੀ ਆਰੰਭਤਾ ਕੀਤੀ | ਸਿੱਖ ਫੈਡਰੇਸ਼ਨ ਯੂ. ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ, ਨਰਿੰਦਰਜੀਤ ਸਿੰਘ ਥਾਂਦੀ, ਦਬਿੰਦਰਜੀਤ ਸਿੰਘ ਸਿੱਧੂ, ਕੁਲਦੀਪ ਸਿੰਘ ਚਹੇੜੂ, ਹਰਦੀਸ਼ ਸਿੰਘ, ਕੁਲਵੰਤ ਸਿੰਘ ਮੁਠੱਡਾ, ਗੁਰਦਿਆਲ ਸਿੰਘ ਲਾਲੀ ਜਰਮਨੀ, ਰਘਬੀਰ ਸਿੰਘ ਫਰਾਂਸ, ਗੁਰਪ੍ਰੀਤ ਸਿੰਘ ਜੌਹਲ ਸਮੇਤ ਸਿੱਖ ਫੈਡਰੇਸ਼ਨ ਯੂ. ਕੇ. ਦੀਆਂ ਵੱਖ-ਵੱਖ ਸ਼ਹਿਰਾਂ ਦੀਆਂ ਬਰਾਂਚਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਅੱਜ ਸਿੱਖ ਕੌਮ ਆਪਣੀ ਹੋਂਦ ਅਤੇ ਹੱਕਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ | ਇਸ ਮੌਕੇ ਯੂ. ਕੇ. ਦੀ 2021 ਦੀ ਮਰਦਮਸ਼ੁਮਾਰੀ 'ਚ ਸਿੱਖਾਂ ਦੀ ਵੱਖਰੀ ਗਿਣਤੀ ਲਈ ਕਾਨੂੰਨੀ ਕਾਰਵਾਈ ਤੋਂ ਜਾਣੂ ਕਰਵਾਇਆ | ਸਾਬਕਾ ਮੰਤਰੀ ਜੌਹਨ ਸਪੈਲਰ ਨੇ ਸਿੱਖਾਂ ਦੇ ਬਰਤਾਨੀਆ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ | ਐਮ. ਪੀ. ਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਸਾਨੂੰ ਆਪਣੇ ਹੱਕ ਸਰਕਾਰ ਤੋਂ ਮੰਗਣੇ ਚਾਹੀਦੇ ਹਨ | ਉਨ੍ਹਾਂ ਜਨਗਣਨਾ, ਜੱਗੀ ਜੌਹਲ ਅਤੇ ਹੋਰ ਸਿੱਖ ਮਸਲਿਆਂ ਸਬੰਧੀ ਸਰਕਾਰ ਨਾਲ ਚੱਲ ਰਹੀਆਂ ਗੱਲਾਂ ਤੋਂ ਵੀ ਜਾਣੂ ਕਰਵਾਇਆ | ਸਟੇਜ ਦੀ ਕਾਰਵਾਈ ਭਾਈ ਨਰਿੰਦਰਜੀਤ ਸਿੰਘ ਥਾਂਦੀ ਅਤੇ ਦਬਿੰਦਰਜੀਤ ਸਿੰਘ ਨੇ ਨਿਭਾਈ |

ਭਾਰਤੀ ਕੌਾਸਲ ਜਨਰਲ ਵਲੋਂ ਘਟਨਾ ਸਥਾਨ ਦਾ ਦੌਰਾ

ਬਰੇਸ਼ੀਆ (ਇਟਲੀ), 15 ਸਤੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਦੇ ਜ਼ਿਲ੍ਹਾ ਪਵੀਆ 'ਚ ਡੇਅਰੀ ਫਾਰਮ ਤੇ ਚਾਰ ਭਾਰਤੀ ਨੌਜਵਾਨਾਂ ਦੀ ਬੇਵਕਤੀ ਮੌਤ ਦੇ ਕਾਰਨਾਂ ਦੀ ਸਚਾਈ ਜਾਣਨ ਤੇ ਮਾਮਲੇ ਦੀ ਪੂਰੀ ਤਹਿ ਤੱਕ ਜਾਣ ਲਈ ਭਾਰਤੀ ਕੌਾਸਲੇਟ ਜਨਰਲ, ਮਿਲਾਨ ਦੇ ਕੌਾਸਲ ਜਨਰਲ ...

ਪੂਰੀ ਖ਼ਬਰ »

ਕਸ਼ਮੀਰ 'ਚ ਬੱਚਿਆਂ ਦਾ ਸਕੂਲ ਜਾਣਾ ਯਕੀਨੀ ਬਣਾਇਆ ਜਾਵੇ-ਮਲਾਲਾ

ਲੰਡਨ, 15 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਨੋਬਲ ਸ਼ਾਂਤੀ ਪੁਰਸਕਾਰ ਜੇਤੂ ਅਤੇ ਔਰਤਾਂ ਦੀ ਸਿੱਖਿਆ ਅਧਿਕਾਰ ਕਾਰਕੁਨ ਮਲਾਲਾ ਯੂਸਫਜ਼ਈ ਨੇ ਸੰਯੁਕਤ ਰਾਸ਼ਟਰ ਨੂੰ ਕਸ਼ਮੀਰ 'ਚ ਸ਼ਾਂਤੀ ਲਿਆਉਣ ਅਤੇ ਬੱਚਿਆਂ ਨੂੰ ਮੁੜ ਸਕੂਲ ਭੇਜਣ 'ਚ ਮਦਦ ਕਰਨ ਦੀ ਦਿਸ਼ਾ 'ਚ ਕੰਮ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਸਿੱਖ ਖੇਡਾਂ ਕਰਵਾਉਣ ਲਈ ਵਿਸ਼ੇਸ਼ ਇਕੱਤਰਤਾ

ਆਕਲੈਂਡ, 15 ਸਤੰਬਰ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ 'ਚ ਪੈਂਦੇ ਪੁਲਮਨ ਪਾਰਕ ਟਾਕਾਨੀਨੀ ਵਿਖੇ 30 ਨਵੰਬਰ ਅਤੇ 1 ਦਸੰਬਰ ਨੂੰ ਹੋਣ ਜਾ ਰਹੀਆਂ ਪਹਿਲੀਆਂ ਨਿਊਜ਼ੀਲੈਂਡ ਸਿੱਖ ਖੇਡਾਂ ਸਬੰਧੀ ਅਹਿਮ ਮੀਟਿੰਗ ਕੀਤੀ ਗਈ, ਜਿਸ 'ਚ ਪ੍ਰਬੰਧਕਾਂ ...

ਪੂਰੀ ਖ਼ਬਰ »

ਮੈਨੀਟੋਬਾ ਲਿਬਰਲਜ਼ ਨੇ ਅਧਿਕਾਰਿਤ ਪਾਰਟੀ ਵਜੋਂ ਗਵਾਇਆ ਰੁਤਬਾ

ਵਿਨੀਪੈਗ, 15 ਸਤੰਬਰ (ਸਰਬਪਾਲ ਸਿੰਘ)-ਕੈਨੇਡਾ ਦੀ ਫੈਡਰਲ ਸੱਤਾ 'ਤੇ ਕਾਬਜ਼ ਹੋਣ ਦੇ ਬਾਵਜੂਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਮੈਨੀਟੋਬਾ ਸੂਬਾਈ ਚੋਣ ਵਿਚ ਸਿਰਫ਼ ਤਿੰਨ ਸੀਟਾਂ ਤੱਕ ਹੀ ਸਿਮਟ ਕੇ ਰਹਿ ਗਈ, ਬਾਵਜੂਦ ਇਸ ਦੇ ਲਿਬਰਲ ਪਾਰਟੀ ਦੇ ਸੂਬਾ ...

ਪੂਰੀ ਖ਼ਬਰ »

ਭਾਰਤੀ ਕੌਾਸਲੇਟ ਦਫ਼ਤਰ ਮਿਲਾਨ ਨੇ ਕਰੇਮੋਨਾ ਵਿਖੇ ਲਗਾਇਆ ਪਾਸਪੋਰਟ ਕੈਂਪ

ਬਰੇਸ਼ੀਆ (ਇਟਲੀ), 15 ਸਤੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਭਾਰਤੀ ਕੌਾਸਲੇਟ ਦਫ਼ਤਰ, ਮਿਲਾਨ ਵਲੋਂ ਕੌਾਸਲ ਜਨਰਲ ਸ੍ਰੀ ਬਿਨੋਏ ਜੌਰਜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉੱਤਰੀ ਇਟਲੀ 'ਚ ਵਸਦੇ ਭਾਰਤੀਆਂ ਨੂੰ ਬਿਹਤਰ ਸਹੂਲਤਾਂ ਦੇਣ ਹਿਤ ਵੱਖ-ਵੱਖ ਸ਼ਹਿਰਾਂ 'ਚ ਵਿਸ਼ੇਸ਼ ...

ਪੂਰੀ ਖ਼ਬਰ »

ਸਿਆਟਲ ਦੇ ਸਮਾਜ ਸੇਵੀ ਸਨੀਲ ਚੌਧਰੀ ਦੀ ਬਰਸੀ ਮਨਾਈ

ਸਿਆਟਲ, 15 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸੱਚਾ ਮਾਰਗ ਐਮਰਨ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਥੇ ਭਾਈ ਕੁਲਵਿੰਦਰ ਸਿੰਘ, ਭਾਈ ਮੋਹਣ ਸਿੰਘ ਤੇ ਭਾਈ ਮਨਿੰਦਰ ਸਿੰਘ ਨੇ ਰਸਭਿੰਨਾ ਕੀਰਤਨ ਕਰਕੇ ਸਿਆਟਲ ਦੇ ...

ਪੂਰੀ ਖ਼ਬਰ »

ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਡੇਵਿਡ ਕੈਮਰਨ ਵਲੋਂ ਬ੍ਰੈਗਜ਼ਿਟ ਜਨਮਤ ਕਰਵਾਉਣ 'ਤੇ ਅਫ਼ਸੋਸ ਪ੍ਰਗਟ

ਲੰਡਨ, 15 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਡੇਵਿਡ ਕੈਮਰਨ ਨੇ ਬ੍ਰੈਗਜ਼ਿਟ 'ਤੇ ਕਰਵਾਏ ਜਨਮਤ ਨੂੰ ਲੈ ਕੇ ਅਫ਼ਸੋਸ ਪ੍ਰਗਟਾਇਆ ਹੈ | ਜ਼ਿਕਰਯੋਗ ਹੈ ਕਿ ਕੈਮਰਨ ਨੇ ਬ੍ਰੈਗਜ਼ਿਟ 'ਤੇ ਰਾਏਸ਼ੁਮਾਰੀ ਕਰਾਈ ਸੀ, ਜਿਸ 'ਚ ਲੋਕਾਂ ਨੇ ...

ਪੂਰੀ ਖ਼ਬਰ »

'ਅਸ਼ਲੀਲਤਾ ਫੈਲਾਉਣ ਤੇ ਮਾਰ-ਧਾੜ ਵਾਲੇ ਗੀਤ ਗਾਉਣ ਵਾਲੇ ਗਾਇਕਾਂ ਦਾ ਬਾਈਕਾਟ ਕਰੋ'

ਪੰਜਾਬੀ ਸਭਿਆਚਾਰ ਮੰਚ ਸਿਆਟਲ ਨੇ ਕੀਤੀ ਪੰਜਾਬ ਸਰਕਾਰ ਤੋਂ ਮੰਗ

ਸਿਆਟਲ, 15 ਸਤੰਬਰ (ਹਰਮਨਪ੍ਰੀਤ ਸਿੰਘ)-ਪੰਜਾਬੀ ਸੱਭਿਆਚਾਰ ਦੇ ਨਾਂਅ 'ਤੇ ਅਸ਼ਲੀਲਤਾ, ਨੰਗੇਜ਼ਬਾਦ, ਬੰਦੂਕਾਂ, ਗੰਡਾਸਿਆਂ ਵਾਲੇ ਗੀਤ ਤੇ ਨੌਜਵਾਨ ਪੀੜ੍ਹੀ ਨੂੰ ਗਲਤ ਰਾਹਾਂ 'ਤੇ ਪਾਉਣ ਵਾਲੇ ਗਾਇਕਾਂ, ਗੀਤਕਾਰਾਂ ਤੇ ਖ਼ਾਸ ਕਰ ਵੀਡੀਓ ਨਿਰਦੇਸ਼ਕਾਂ ਦਾ ਪੰਜਾਬੀ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਦੇ ਸਾਬਕਾ ਡਾਇਰੈਕਟਰ ਚੇਤਨ ਸਿੰਘ ਦਾ ਕੈਲਗਰੀ 'ਚ ਸਨਮਾਨ

ਕੈਲਗਰੀ, 15 ਸਤੰਬਰ (ਹਰਭਜਨ ਸਿੰਘ ਢਿੱਲੋਂ)-ਚੇਤਨ ਸਿੰਘ ਸਾਬਕਾ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਅੱਜ ਕੱਲ੍ਹ ਆਪਣੀ ਪਤਨੀ ਨਾਲ ਕੈਨੇਡਾ ਦੇ ਪਰਿਵਾਰਕ ਦੌਰੇ 'ਤੇ ਹਨ | ਇਸੇ ਲੜੀ 'ਚ ਉਹ ਕੈਨੇਡਾ ਦੇ ਖੂਬਸੂਰਤ ਸ਼ਹਿਰ ਕੈਲਗਰੀ ਵੀ ਪਹੁੰਚੇ | ਕੈਲਗਰੀ 'ਚ ਉਨ੍ਹਾਂ ਨੇ ਕਈ ...

ਪੂਰੀ ਖ਼ਬਰ »

60 ਸਾਲ ਦਾ ਹੋਇਆ ਦੂਰਦਰਸ਼ਨ

ਨਵੀਂ ਦਿੱਲੀ, 15 ਸਤੰਬਰ (ਏਜੰਸੀਆਂ)-ਸੰਚਾਰ ਅਤੇ ਡਿਜੀਟਲ ਕ੍ਰਾਂਤੀ ਦੇ ਇਸ ਯੁੱਗ 'ਚ ਜਿਊਣ ਵਾਲੀ ਅੱਜ ਦੀ ਨੌਜਵਾਨ ਪੀੜੀ ਨੂੰ ਸ਼ਾਇਦ ਦੂਰਦਰਸ਼ਨ ਦਾ ਮਤਲਬ ਵੀ ਪਤਾ ਨਹੀਂ ਹੋਵੇਗਾ ਪਰ ਪਿਛਲੀ ਪੀੜੀ ਦਾ ਦੂਰਦਰਸ਼ਨ ਦੇ ਨਾਲ ਬੜਾ ਡੂੰਘਾ ਸਬੰਧ ਸੀ | 15 ਸਤੰਬਰ 1959 ਨੂੰ ...

ਪੂਰੀ ਖ਼ਬਰ »

ਓਮਾਨ 'ਚ ਸੜਕ ਹਾਦਸੇ 'ਚ ਬੱਚੇ ਸਮੇਤ ਭਾਰਤੀ ਜੋੜੇ ਦੀ ਮੌਤ

ਦੁਬਈ, 15 ਸਤੰਬਰ (ਏਜੰਸੀਆਂ)-ਓਮਾਨ 'ਚ ਇਕ ਹੋਰ ਵਾਹਨ ਨਾਲ ਕਾਰ ਟਕਰਾ ਜਾਣ ਕਾਰਨ ਇਕ ਭਾਰਤੀ ਜੋੜੇ ਅਤੇ ਉਨ੍ਹਾਂ ਦੇ 8 ਮਹੀਨੇ ਦੇ ਬੇਟੇ ਦੀ ਮੌਤ ਹੋ ਗਈ ਜਦੋਂਕਿ ਇਕ ਹੋਰ ਬੱਚਾ ਜ਼ਖ਼ਮੀ ਹੋ ਗਿਆ | ਅਧਿਕਾਰੀਆਂ ਨੇ ਐਤਵਾਰ ਨੂੰ ਉਕਤ ਜਾਣਕਾਰੀ ਦਿੱਤੀ | ਦੁਬਈ 'ਚ ਭਾਰਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX