ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  about 1 hour ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  about 2 hours ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  about 3 hours ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  about 4 hours ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  about 5 hours ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  about 5 hours ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 5 hours ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  about 5 hours ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  about 5 hours ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  about 6 hours ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 6 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 6 hours ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 7 hours ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 7 hours ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 7 hours ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 7 hours ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  1 minute ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 8 hours ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 8 hours ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  about 8 hours ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 8 hours ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  about 8 hours ago
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  about 8 hours ago
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  about 9 hours ago
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  about 9 hours ago
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  about 9 hours ago
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  about 10 hours ago
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  about 10 hours ago
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  about 10 hours ago
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  about 10 hours ago
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  about 8 hours ago
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  about 10 hours ago
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  about 10 hours ago
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  about 10 hours ago
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  about 11 hours ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  about 11 hours ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  about 11 hours ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  about 11 hours ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  about 10 hours ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  about 11 hours ago
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  1 minute ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 12 hours ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 12 hours ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 12 hours ago
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 13 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 13 hours ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਦਿੱਲੀ

ਦਿੱਲੀ ਦੀ ਸਿਆਸਤ

ਕਿਸੇ ਵੀ ਪੰਥਕ ਮਾਮਲੇ 'ਚ ਇਕਜੁੱਟਤਾ ਕਿਉਂ ਨਹੀਂ ਵਿਖਾਉਂਦੇ ਦਿੱਲੀ ਦੇ ਸਿੱਖ ਆਗੂ?

ਜਗਤਾਰ ਸਿੰਘ
ਰਾਜਧਾਨੀ ਦਿੱਲੀ ਦੀਆਂ ਤਕਰੀਬਨ ਸਾਰੀਆਂ ਹੀ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਵਲੋਂ ਸਿੱਖਾਂ ਨਾਲ ਸਬੰਧਿਤ ਕਾਰਜ ਕਰਨ ਜਾਂ ਮਸਲੇ ਹਲ ਕਰਵਾਉਣ ਦੇ ਵੱਡੇ ਵੱਡੇ ਦਾਅਵੇ ਅਕਸਰ ਹੀ ਕੀਤੇ ਜਾਂਦੇ ਹਨ ਪਰ ਜਦੋਂ ਵੀ ਕੋਈ ਮਾਮਲਾ ਸੁਰਖੀਆਂ 'ਚ ਆਉਂਦਾ ਹੈ ਤਾਂ ਤਕਰੀਬਨ ਸਾਰੇ ਹੀ ਸਿੱਖ ਆਗੂ ਇਕਜੁਟਤਾ ਵਿਖਾਉਣ ਦੀ ਬਜਾਏ ਆਪਣੀ ਵੱਖਰੀ ਵੱਖਰੀ ਡਫਲੀ ਵਜਾਉਂਦੇ ਨਜ਼ਰ ਆ ਰਹੇ ਹੁੰਦੇ ਹਨ | ਪਿਛਲੇ ਕੁਝ ਦਿਨਾਂ ਤੋਂ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ 2 ਨਗਰ ਕੀਰਤਨ ਲੈ ਕੇ ਜਾਣ ਦਾ ਵਿਵਾਦ ਸਿੱਖ ਆਗੂਆਂ ਦੀ ਆਪਸੀ ਇਕਜੁਟਤਾ ਦੀਆਂ ਧੱਜੀਆਂ ਉਡਾਉਂਦਾ ਪ੍ਰਤੀਤ ਹੁੰਦਾ ਹੈ | ਹੁਣ ਤਾਜ਼ਾ ਮਾਮਲਾ ਕੇਂਦਰ ਵਲੋਂ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਨਾਲ ਸਬੰਧਤ ਹੈ, ਇਸ ਮਾਮਲੇ ਨੂੰ ਲੈ ਕੇ ਵੀ ਇਕਜੁਟਤਾ ਦੀ ਮਿਸਾਲ ਪੇਸ਼ ਕਰਨ ਦੀ ਬਜਾਏ ਵੱਖਰੀ ਵੱਖਰੀ ਬਿਆਨਬਾਜ਼ੀ ਰਾਹੀਂ ਸਿਰਫ ਖ਼ੁਦ ਨੂੰ ਵੱਡਾ ਪੰਥਕ ਹਿਤੈਸ਼ੀ ਦੱਸਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਹਾਲਾਂਕਿ ਇਨ੍ਹਾਂ ਸਾਰੇ ਮਾਮਲਿਆਂ 'ਚ ਇਕਜੁਟਤਾ ਵਿਖਾ ਕੇ ਸਰਕਾਰਾਂ ਤੇ ਸੰਗਤ ਨੂੰ ਇਕ ਚੰਗਾ ਸੁਨੇਹਾ ਦਿੱਤਾ ਜਾ ਸਕਦਾ ਸੀ |
ਕਾਲੀ ਸੂਚੀ ਖਤਮ ਹੋਣ ਦੇ ਮੁੱਦੇ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਹੋੜ ਲੱਗੀ
ਬੀਤੇ ਦਿਨੀਂ ਗ੍ਰਹਿ ਮੰਤਰਾਲੇ ਵਲੋਂ ਸਿੱਖਾਂ ਦੀ ਕਾਲੀ ਸੂਚੀ 'ਚੋਂ 312 ਨਾਂਅ ਹਟਾਉਣ ਦੇ ਫੈਸਲਾ ਮੀਡੀਆ 'ਚ ਆਉਣ ਤੋਂ ਬਾਅਦ ਕਈ ਸਿੱਖ ਆਗੂਆਂ ਵਿਚਕਾਰ ਉਕਤ ਮਾਮਲੇ ਦਾ ਸਿਹਰਾ ਆਪਣੇ ਜਾਂ ਆਪਣੀ ਪਾਰਟੀ ਦੇ ਸਿਰ ਬੰਨ੍ਹਣ ਦੀ ਰੇਸ ਜਿਹੀ ਲੱਗੀ ਨਜ਼ਰ ਆਈ | ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਨਿਰੰਤਰ ਯਤਨਾਂ ਦਾ ਨਤੀਜੇ ਵੱਜੋਂ ਹੀ ਕਾਲੀ ਸੂਚੀ ਖਤਮ ਹੋਈ ਹੈ ਜਦਕਿ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ 2004 ਤੋਂ ਹੀ ਕਾਲੀ ਸੂਚੀ ਰੱਦ ਕਰਨ ਵਾਸਤੇ ਗੰਭੀਰਤਾ ਨਾਲ ਯਤਨ ਕਰ ਰਹੀ ਸੀ | ਸਰਨਾ ਵਲੋਂ ਪੰਜਾਬ 'ਚ ਬਾਦਲ ਦਲ ਦੀ ਸੱਤਾ ਦੌਰਾਨ ਕਾਲੀ ਸੂਚੀ 'ਚ 175 ਸਿੱਖਾਂ ਦੇ ਨਾਂਅ ਹੋਰ ਜੋੜੇ ਜਾਣ ਦਾ ਦਾਅਵਾ ਵੀ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਮੁਤਾਬਿਕ ਉਨ੍ਹਾਂ ਦੇ ਪ੍ਰਧਾਨਗੀ ਕਾਰਜਕਾਲ ਦੌਰਾਨ ਦਿੱਲੀ ਹਾਈਕੋਰਟ 'ਚ ਕਾਲੀ ਸੂਚੀ ਦੇ ਖਾਤਮੇ ਲਈ 2015 'ਚ ਪਟੀਸ਼ਨ ਵੀ ਦਾਖਲ ਕੀਤੀ ਸੀ ਜਿਸ ਵਿਚ ਸਮੇਂ ਸਮੇਂ ਉੱਤੇ ਸਰਕਾਰ ਵਲੋਂ ਦਾਖਲ ਕੀਤੇ ਗਏ ਜਵਾਬਾਂ 'ਚ ਦੱਸਿਆ ਗਿਆ ਕਿ ਜ਼ਿਆਦਾਤਰ ਨਾਂਅ ਕਾਲੀ ਸੂਚੀ 'ਚੋਂ ਹਟਾ ਦਿੱਤੇ ਹਨ | ਜੇਕਰ ਸਾਰੇ ਆਗੂ ਇਕਜੁਟਤਾ ਨਾਲ ਸਾਂਝਾ ਬਿਆਨ ਜਾਰੀ ਕਰਦੇ ਤਾਂ ਸ਼ਾਇਦ ਇਸ ਦਾ ਚੰਗਾ ਸੁਨੇਹਾ ਜਾਣਾ ਸੀ | ਹਾਲਾਂਕਿ ਚਰਚਾ ਇਸ ਗੱਲ 'ਤੇ ਵੀ ਹੋ ਰਹੀ ਹੈ ਕਿ ਕਾਲੀ ਸੂਚੀ ਖਤਮ ਕਰਨ ਦਾ ਐਲਾਨ ਕਰਨ ਤੋਂ ਪਹਿਲਾਂ ਮੋਦੀ ਸਰਕਾਰ ਵਲੋਂ ਆਪਣੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨੂੰ ਭਣਕ ਕਿਉਂ ਨਹੀਂ ਲੱਗਣ ਦਿੱਤੀ ਗਈ |
ਵਿਰੋਧੀ ਧਿਰ ਨਾਲ ਸਬੰਧਤ ਦਿੱਲੀ ਕਮੇਟੀ ਮੈਂਬਰਾਂ ਦੇ ਫੰਡ ਰੋਕੇ ਜਾਣ ਦੀ ਚਰਚਾ
ਸਿੱਖ ਹਲਕਿਆਂ 'ਚ ਅਜਿਹੀ ਚਰਚਾ ਸੁਣਾਈ ਦੇ ਰਹੀ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਪ੍ਰਬੰਧਕਾਂ ਵਲੋਂ ਵਿਰੋਧੀ ਧਿਰ ਨਾਲ ਸਬੰਧਤ ਦਿੱਲੀ ਕਮੇਟੀ ਮੈਂਬਰਾਂ ਨੂੰ ਦਿੱਤੇ ਜਾਣ ਵਾਲੇ ਫੰਡ ਕੁਝ ਮਹੀਨਿਆਂ ਤੋਂ ਰੋਕੇ ਹੋਏ ਹਨ | ਹਾਲਾਂਕਿ ਦਿੱਲੀ ਕਮੇਟੀ ਵਲੋਂ ਇਸ ਮਾਮਲੇ 'ਚ ਕਿਸੇ ਤਰ੍ਹਾਂ ਪੁਸ਼ਟੀ ਨਹੀਂ ਕੀਤੀ ਗਈ ਪਰ ਕੁਝ ਮੈਂਬਰਾਂ ਨੇ ਦੱਸਿਆ ਕਿ ਪਿਛਲੇ 6 ਮਹੀਨੇ ਤੋਂ ਉਨ੍ਹਾਂ ਦੇ ਫੰਡ ਦੀ ਰਾਸ਼ੀ ਰੋਕੀ ਗਈ ਹੋਈ ਹੈ ਤੇ ਇਸ ਦਾ ਕੋਈ ਕਾਰਨ ਵੀ ਨਹੀਂ ਦੱਸਿਆ ਜਾ ਰਿਹਾ ਹੈ ਜਦਕਿ ਕੁਝ ਮੈਂਬਰਾਂ ਨੂੰ ਕਾਫੀ ਲੰਮੇ ਸਮੇਂ ਤੋਂ ਫੰਡ ਜਾਰੀ ਨਹੀਂ ਕੀਤਾ ਗਿਆ ਹੈ | ਦਿੱਲੀ ਕਮੇਟੀ ਪਾਰਲੀਮੈਂਟ ਤੋਂ ਪਾਸ ਐਕਟ ਮੁਤਾਬਿਕ ਹੋਂਦ 'ਚ ਆਈ ਸੀ ਤੇ ਮਾਹਿਰਾਂ ਮੁਤਾਬਿਕ ਜਿਸ ਤਰ੍ਹਾਂ ਵਿਧਾਨ ਸਭਾ ਜਾਂ ਨਗਰ ਨਿਗਮ 'ਚ ਕਿਸੇ ਵੀ ਵਿਰੋਧੀ ਧਿਰ ਦੇ ਮੈਂਬਰ ਦਾ ਫੰਡ ਨਹੀਂ ਰੋਕਿਆ ਜਾਂਦਾ, ਉਸੇ ਤਰ੍ਹਾਂ ਹੀ ਦਿੱਲੀ ਕਮੇਟੀ ਕਿਸੇ ਵਿਰੋਧੀ ਧਿਰਾਂ ਦੇ ਮੈਂਬਰ ਦਾ ਫੰਡ ਨਹੀਂ ਰੋਕ ਸਕਦੀ | ਜੇਕਰ ਰੋਕਿਆ ਗਿਆ ਹੈ ਤਾਂ ਪ੍ਰਬੰਧਕਾਂ ਨੂੰ ਇਸ ਮਾਮਲੇ ਦਾ ਤੁਰੰਤ ਹਲ ਕੱਢਣਾ ਚਾਹੀਦਾ ਹੈ |

2 ਨਗਰ ਕੀਰਤਨ ਲੈ ਕੇ ਜਾਣ ਦੇ ਆਪਣੇ-ਆਪਣੇ ਦਾਅਵੇ 'ਤੇ ਬਜ਼ਿਦ ਹਨ ਦੋਵੇ ਧਿਰਾਂ
ਦਿੱਲੀ ਸਿੱਖ ਗੁਰਦੁਆਰਾ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੋਵੇਂ ਹੀ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਲੈ ਕੇ ਜਾਣ ਦੇ ਆਪਣੇ ਆਪਣੇ ਦਾਅਵੇ 'ਤੇ ਬਜਿੱਦ ਹਨ ਅਤੇ ਨਗਰ ਕੀਰਤਨ ਦੀ ਪ੍ਰਵਾਨਗੀ ਨੂੰ ਲੈ ਕੇ ਇੱਕ ਦੂਜੇ 'ਤੇ ਸਵਾਲ ਖੜੇ ਕੀਤੇ ਜਾ ਰਹੇ ਹਨ | ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਇਕਜੁੱਟਤਾ ਦਾ ਸੁਨੇਹਾ ਦਿੱਤਾ ਸੀ ਪਰ 2 ਨਗਰ ਕੀਰਤਨ ਲੈ ਕੇ ਜਾਣ ਦਾ ਮਾਮਲਾ, ਸਿੱਧੇ ਰੂਪ 'ਚ ਗੁਰੂ ਸਾਹਿਬ ਦੇ ਸੁਨੇਹੇ ਦੀਆਂ ਧੱਜੀਆਂ ਉਡਾਉਂਦਾ ਪ੍ਰਤੀਤ ਹੁੰਦਾ ਹੈ ਕਿਉਂਕਿ ਇਸ ਮਾਮਲੇ 'ਚ ਇਕਜੁਟਤਾ ਦੀ ਗੰਭੀਰ ਕੋਸ਼ਿਸ਼ ਕਿਧਰੇ ਨਜ਼ਰ ਨਹੀਂ ਆਂਦੀ | ਸਰਨਾ ਦਾ ਦਾਅਵਾ ਹੈ ਕਿ 28 ਅਕਤੂਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਸਰਹਦ ਪਾਰ ਤੱਕ ਲੈ ਕੇ ਜਾਣ ਦੀ ਪ੍ਰਵਾਨਗੀ ਸਿਰਫ ਉਨ੍ਹਾਂ ਦੀ ਪਾਰਟੀ ਨੂੰ ਮਿਲੀ ਹੈ ਅਤੇ ਇਸ ਗੱਲ ਦੀ ਪੁਸ਼ਟੀ ਪਾਕਿਸਤਾਨ ਗੁਰਦੁਆਰਾ ਕਮੇਟੀ ਤੇ ਐਵਕਿਉ ਟਰਸਟ ਵਲੋਂ ਵੀ ਜਨਤਕ ਤੌਰ 'ਤੇ ਕੀਤੀ ਜਾ ਚੁੱਕੀ ਹੈ | ਦੂਜੇ ਪਾਸੇ ਦਿੱਲੀ ਕਮੇਟੀ ਪ੍ਰਧਾਨ ਸਿਰਸਾ ਮੁਤਾਬਿਕ ਦਿੱਲੀ ਕਮੇਟੀ ਵਲੋਂ ਹੋਰਨਾਂ ਕਮੇਟੀਆਂ ਨਾਲ ਰਲ ਕੇ, ਭਾਰਤ ਤੇ ਪਾਕਿਸਤਾਨ ਦਰਮਿਆਨ 1974 ਦੇ ਤੈਅ ਹੋਏ ਪ੍ਰੋਟੋਕੋਲ ਅਨੁਸਾਰ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ 13 ਅਕਤੂਬਰ ਨੂੰ ਸਜਾਇਆ ਜਾਵੇਗਾ | ਸਿੱਖ ਹਲਕਿਆਂ ਮੁਤਾਬਿਕ ਜੇਕਰ ਸਿਰਫ ਇੱਕ ਹੀ ਧਿਰ ਦੇ ਨਗਰ ਕੀਰਤਨ ਨੂੰ ਹੀ ਸਰਹੱਦ ਪਾਰ ਜਾਣ ਦਿੱਤਾ ਗਿਆ ਤੇ ਦੂਜੀ ਧਿਰ ਨੂੰ ਪ੍ਰਵਾਨਗੀ ਨਾ ਮਿਲੀ ਤਾਂ ਦੂਜੀ ਧਿਰ ਦੇ ਅਕਸ ਨੂੰ ਨਿਸ਼ਚਤ ਤੌਰ 'ਤੇ ਵੱਡੀ ਢਾਹ ਲੱਗੇਗੀ ਕਿਉਂਕਿ ਇਸ ਵੇਲੇ ਦੋਵਾਂ ਹੀ ਧਿਰਾਂ ਵਲੋਂ ਇਕ ਦੂਜੇ ਨੂੰ ਗਲਤ ਸਾਬਤ ਕਰਨ 'ਚ ਕੋਈ ਕਸਰ ਨਹੀਂ ਛੱਡੀ ਜਾ ਰਹੀ | ਕਿੰਨਾ ਚੰਗਾ ਹੁੰਦਾ ਜੇਕਰ ਇਕੋ ਹੀ ਨਗਰ ਕੀਰਤਨ ਸਜਾ ਕੇ ਇਕਜੁੱਟਤਾ ਦਾ ਸੁਨੇਹਾ ਦਿੱਤਾ ਜਾਂਦਾ |

ਦਮਦਮੀ ਟਕਸਾਲ ਵਲੋਂ ਗੁਰਦੁਆਰਾ ਨਾਨਕ ਪਿਆਓ ਵਿਖੇ ਕਰਵਾਇਆ ਜਾ ਰਿਹਾ ਗੁਰਬਾਣੀ ਪਾਠ ਬੋਧ ਸਮਾਗਮ ਸਮਾਪਤ

ਨਵੀਂ ਦਿੱਲੀ, 15 ਸਤੰਬਰ (ਜਗਤਾਰ ਸਿੰਘ)-ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ 'ਚ ਦਿੱਲੀ ਦੇ ਗੁ: ਨਾਨਕ ਪਿਆਓ ਵਿਖੇ ਦਿੱਲੀ ਸਿੱਖ ਗੁ: ਕਮੇਟੀ ਦੇ ਸਹਿਯੋਗ ਨਾਲ ਪਿਛਲੇ ਇਕ ਮਹੀਨੇ ਤੋਂ ਕਰਵਾਇਆ ਜਾ ਰਿਹਾ ਗੁਰਬਾਣੀ ਪਾਠ ਬੋਧ ਸਮਾਗਮ ...

ਪੂਰੀ ਖ਼ਬਰ »

ਪੂਰਵੀ ਦਿੱਲੀ ਨਗਰ ਨਿਗਮ 'ਚ 26 ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਭਜਨਪੁਰਾ ਤੋਂ ਕੌਾਸਲਰ ਅਤੇ ਪੂਰਵੀ ਦਿੱਲੀ ਨਗਰ ਨਿਗਮ ਦੀ ਸਥਾਈ ਕਮੇਟੀ ਦੀ ਮੀਤ ਪ੍ਰਧਾਨ ਬੀਬੀ ਗੁਰਜੀਤ ਕੌਰ ਬਾਠ ਨੇ ਨਿਗਮ ਦੀ ਸੀਨੀਅਰ ਕਮਿਸ਼ਨਰ ਅਲਕਾ.ਆਰ. ਸ਼ਰਮਾ ਨੂੰ ਚਿੱਠੀ ਲਿਖ ਕੇ ਦੱਸਿਆ ਕਿ ...

ਪੂਰੀ ਖ਼ਬਰ »

ਥਾਂ-ਥਾਂ 'ਤੇ ਜਾ ਕੇ ਸਿੱਖੀ ਦਾ ਪ੍ਰਚਾਰ ਕਰਨਾ ਜ਼ਰੂਰੀ ਨਾ ਕਿ ਲੈਕਚਰ, ਸੈਮੀਨਾਰ ਤੇ ਕੀਰਤਨ ਦਰਬਾਰ ਕਰਵਾ ਕੇ ਬੈਠ ਜਾਣਾ-ਸੁਰਜੀਤ ਸਿੰਘ ਆਰਟਿਸਟ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਅੱਜ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਪ੍ਰਤੀ ਦੇਸ਼-ਵਿਦੇਸ਼ 'ਚ ਪੂਰੀ ਤਰ੍ਹਾਂ ਨਾਲ ਤਿਆਰੀਆਂ ਚੱਲ ਰਹੀਆਂ ਹਨ ਅਤੇ ਇਸ ਪ੍ਰਤੀ ਕੀਰਤਨ, ਲੰਗਰ, ਨਾਮ ਜਪਣ ਪ੍ਰਤੀ ਕਿੰਨੇ ਹੀ ਪ੍ਰੋਗਰਾਮ ਕੀਤੇ ਜਾ ਰਹੇ ਪਰ ...

ਪੂਰੀ ਖ਼ਬਰ »

29 ਅਕਤੂਬਰ ਤੋਂ ਔਰਤਾਂ ਬੱਸਾਂ 'ਚ ਮੁਫ਼ਤ ਯਾਤਰਾ ਕਰ ਸਕਣਗੀਆਂ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਚੱਲ ਰਹੀਆਂ ਡੀ.ਟੀ.ਸੀ. ਅਤੇ ਕਲਸਟਰ ਬੱਸਾਂ ਵਿਚ ਔਰਤਾਂ ਨੂੰ 29 ਅਕਤੂਬਰ ਤੋਂ ਮੁਫ਼ਤ ਯਾਤਰਾ ਦੀ ਸਹੂਲਤ ਦਿੱਲੀ ਸਰਕਾਰ ਵਲੋਂ ਦਿੱਤੇ ਜਾਣ ਦਾ ਪ੍ਰੋਗਰਾਮ ਬਣ ਚੁੱਕਾ ਹੈ ਅਤੇ ਦਿੱਲੀ ਸਰਕਾਰ ਨੇ ਕੈਬਨਿਟ ਬੈਠਕ ...

ਪੂਰੀ ਖ਼ਬਰ »

ਦਿੱਲੀ ਪੁਸਤਕ ਮੇਲੇ 'ਚੋਂ ਪਾਠਕਾਂ ਨੇ ਮਨ-ਪਸੰਦ ਪੁਸਤਕਾਂ ਦੀ ਖ਼ੂਬ ਕੀਤੀ ਖ਼ਰੀਦਦਾਰੀ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਲੱਗੇ ਦਿੱਲੀ ਪੁਸਤਕ ਮੇਲੇ ਦਾ 16 ਸਤੰਬਰ ਆਖਰੀ ਦਿਨ ਹੈ | ਇਹ ਪੁਸਤਕ ਮੇਲਾ ਪਾਠਕਾਂ ਤੇ ਲੇਖਕਾਂ ਲਈ ਅਹਿਮ ਮੰਨਿਆ ਜਾਂਦਾ ਹੈ, ਜਿਸ ਕਰਕੇ ਪਬਲਿਸ਼ਰ ਹਰ ਤਰ੍ਹਾਂ ਦੀਆਂ ਪੁਸਤਕਾਂ ਇਸ ...

ਪੂਰੀ ਖ਼ਬਰ »

30 ਨਵੰਬਰ ਤੱਕ ਯੂਪਿਕ ਕਾਰਡ ਦੀ ਗ਼ਲਤੀ ਠੀਕ ਕਰਵਾਈ ਜਾ ਸਕਦੀ ਹੈ-ਨਿਗਮ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਉੱਤਰੀ ਦਿੱਲੀ ਨਗਰ ਨਿਗਮ ਦੇ ਖੇਤਰ ਵਿਚ ਤਕਰੀਬਨ 12 ਲੱਖ ਜਾਇਦਾਦਾਂ ਦਾ ਸਰਵੇ ਕਰਵਾਇਆ ਗਿਆ ਹੈ ਅਤੇ ਜਾਇਦਾਦ ਨੂੰ ਯੂਪਿਕ ਕਾਰਡ ਜਾਰੀ ਕਰ ਦਿੱਤੇ ਗਏ ਹਨ | ਨਗਰ ਨਿਗਮ ਦੇ ਅਧਿਕਾਰੀਆਂ ਦਾ ਕਹਿਣਾ ਕਿ ਜੇਕਰ ਯੂਪਿਕ ਕਾਰਡ ...

ਪੂਰੀ ਖ਼ਬਰ »

ਮਾਮਲਾ ਹੈਰੋਇਨ ਤੇ ਡਰੱਗ ਮਨੀ ਦਾ ਭੈਣੀ ਰਾਜਪੂਤਾਂ ਦੇ ਸਰਪੰਚ ਦੇ ਪੁੱਤ ਕੋਲੋਂ ਇਕ ਕਿੱਲੋ ਹੈਰੋਇਨ ਹੋਰ ਬਰਾਮਦ

ਅਟਾਰੀ, 15 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)¸ਅੰਮਿ੍ਤਸਰ ਦਿਹਾਤੀ ਪੁਲਿਸ ਥਾਣਾ ਅਜਨਾਲਾ ਦੇ ਥਾਣੇਦਾਰ ਅਮਨਦੀਪ ਸਿੰਘ ਤੇ ਥਾਣੇਦਾਰ ਅਜੈਪਾਲ ਸਿੰਘ ਬਾਠ ਦੀ ਅਗਵਾਈ ਹੇਠ ਬੀਤੇ ਦਿਨੀਂ ਸਰਹੱਦੀ ਪਿੰਡ ਭੈਣੀ ਰਾਜਪੂਤਾਂ ਦੇ ਸਰਪੰਚ ਨਾਨਕ ਸਿੰਘ ਦੇ ਪੁੱਤਰ ਸ਼ਮਸ਼ੇਰ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਨੇ ਨੰਨ੍ਹੀ ਛਾਂ ਦੀ 11ਵੀਂ ਵਰ੍ਹੇਗੰਢ 550ਵੇਂ ਪ੍ਰਕਾਸ਼ ਪੁਰਬ ਨੂੰ ਕੀਤੀ ਸਮਰਪਿਤ

ਬਠਿੰਡਾ/ਲੰਬੀ 15 ਸਤੰਬਰ (ਕੰਵਲਜੀਤ ਸਿੰਘ ਸਿੱਧੂ/ਸ਼ਿਵਰਾਜ ਸਿੰਘ ਬਰਾੜ)- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ 'ਨੰਨੀ੍ਹ ਛਾਂ ਮੁਹਿੰਮ' ਦੀ 11ਵੀਂ ਵਰ੍ਹੇਗੰਢ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਾ ਨੂੰ ...

ਪੂਰੀ ਖ਼ਬਰ »

ਪੈਟਰੋਲ ਪੰਪਾਂ 'ਤੇ 20 ਫ਼ੀਸਦੀ ਘੱਟ ਗਈ ਡੀਜ਼ਲ ਦੀ ਵਿਕਰੀ

ਸ਼ਿਵ ਸ਼ਰਮਾ ਜਲੰਧਰ, 15 ਸਤੰਬਰ-ਬਾਜ਼ਾਰ 'ਚ ਸੁਸਤੀ ਦਾ ਅਸਰ ਆਟੋ ਬਾਜ਼ਾਰ ਸਮੇਤ ਹੋਰ ਵੀ ਕਈ ਖੇਤਰਾਂ ਵਿਚ ਦੇਖਣ ਨੂੰ ਮਿਲ ਰਿਹਾ ਹੈ ਕਿ ਇਸ ਵਾਰ ਕਈ ਖੇਤਰਾਂ ਵਿਚ ਮੰਦੇ ਦੇ ਦੌਰ 'ਚ ਜ਼ਿਆਦਾ ਮੀਂਹ ਪੈਣ ਕਰਕੇ ਪੈਟਰੋਲ ਪੰਪਾਂ 'ਤੇ ਡੀਜ਼ਲ ਦੀ ਵਿਕਰੀ ਵਿਚ ਪਹਿਲੀ ਵਾਰ 15 ...

ਪੂਰੀ ਖ਼ਬਰ »

ਪੰਜਾਬ ਦੀ ਕਿਸਾਨੀ ਦੇ ਭਲੇ ਲਈ ਸਰਕਾਰ ਖ਼ਸ-ਖ਼ਸ ਖੇਤੀ ਦੀ ਇਜਾਜ਼ਤ ਦੇਵੇ-ਲੱਖੋਵਾਲ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੀ ਕਿਸਾਨੀ ਦੇ ਭਲੇ ਲਈ ਸੂਬੇ ਦੇ ਕਿਸਾਨਾਂ ਨੂੰ ਖ਼ਸ-ਖ਼ਸ ਦੀ ਖੇਤੀ ਕਰਨ ਦੀ ਮਨਜ਼ੂਰੀ ਮਿਲਣਾ ਜ਼ਰੂਰੀ ਹੋ ਗਿਆ ਹੈ ਕਿਉਂਕਿ ਪੰਜਾਬ ਦੀ ਕਿਸਾਨੀ ਹੁਣ ਆਰਥਿਕ ਪੱਖੋਂ ਕੱਖੋਂ ਹੌਲੀ ਹੋ ਚੁੱਕੀ ਹੈ | ਦੇਸ਼ ਦੇ 12 ...

ਪੂਰੀ ਖ਼ਬਰ »

ਗਾਇਕ ਅੰਗਰੇਜ਼ ਅਲੀ ਦੀ ਸ਼ੂਟਿੰਗ ਦੌਰਾਨ ਹਮਲਾਵਰਾਂ ਵਲੋਂ ਹਮਲਾ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਜਗੜ੍ਹ ਅਸਟੇਟ ਨੇੜੇ ਸਥਿਤ ਇਕ ਫਾਰਮ ਹਾਊਸ 'ਚ ਉੱਘੇ ਪੰਜਾਬੀ ਗਾਇਕ ਅੰਗਰੇਜ਼ ਅਲੀ ਦੇ ਗਾਣੇ ਦੀ ਸ਼ੂਟਿੰਗ ਦੌਰਾਨ ਹਮਲਾਵਰਾਂ ਵਲੋਂ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਪੰਜਾਬ 'ਚ ਹਰ ਰੋਜ਼ ਹਜ਼ਾਰਾਂ ਵਿਅਕਤੀ ਨਾਂਅ-ਪਤਾ ਠੀਕ ਕਰਵਾਉਣ ਲਈ ਸੇਵਾ ਕੇਂਦਰਾਂ 'ਚ ਖਾਾਦੇ ਨੇ ਧੱਕੇ

ਕੁੱਪ ਕਲਾਂ, 15 ਸਤੰਬਰ (ਮਨਜਿੰਦਰ ਸਿੰਘ ਸਰੌਦ)- ਪਹਿਲਾਂ ਲੰਘੀ ਅਕਾਲੀ-ਭਾਜਪਾ ਸਰਕਾਰ ਵਲੋਂ ਪੰਜਾਬ ਦੇ 12581 ਪਿੰਡਾਂ ਨੂੰ ਆਧਾਰ ਬਣਾ ਕੇ ਅਤੇ ਹੁਣ ਕਾਂਗਰਸ ਸਰਕਾਰ ਵਲੋਂ ਕਈ ਸੁਵਿਧਾ ਕੇਂਦਰਾਂ ਨੂੰ ਬੰਦ ਕਰਨ ਦੀ ਮਨਸ਼ਾ ਨਾਲ ਕਈ-ਕਈ ਪਿੰਡਾਂ ਦਾ ਇਕ ਕੇਂਦਰ ਬਿੰਦੂ ਬਣਾ ...

ਪੂਰੀ ਖ਼ਬਰ »

ਜਬਰ-ਜਨਾਹ ਦੇ ਵਿਚਾਰ ਅਧੀਨ 1.66 ਲੱਖ ਮਾਮਲਿਆਂ ਦੇ ਨਿਪਟਾਰੇ ਲਈ ਬਣਨਗੀਆਂ 1023 ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ

ਨਵੀਂ ਦਿੱਲੀ, 15 ਸਤੰਬਰ (ਏਜੰਸੀ)-ਕੇਂਦਰ ਸਰਕਾਰ ਦੇਸ਼ ਭਰ 'ਚ ਔਰਤਾਂ ਅਤੇ ਬੱਚਿਆਂ ਿਖ਼ਲਾਫ਼ ਅਪਰਾਧ ਦੇ ਮਾਮਲਿਆਂ ਦੀ ਸੁਣਵਾਈ ਵਿਚ ਤੇਜ਼ੀ ਲਿਆਉਣ ਲਈ ਕੁੱਲ 1,023 ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕਰਨ ਦੀ ਤਿਆਰੀ ਕਰ ਰਹੀ ਹੈ | ਦੇਸ਼ ਵਿਚ ਇਸ ਤਰ੍ਹਾਂ ਦੇ 1.66 ...

ਪੂਰੀ ਖ਼ਬਰ »

ਦੇਸ਼ 'ਚ 'ਸੁਪਰ ਐਮਰਜੈਂਸੀ' ਵਰਗੇ ਹਾਲਾਤ-ਮਮਤਾ

ਕੋਲਕਾਤਾ, 15 ਸਤੰਬਰ (ਪੀ.ਟੀ.ਆਈ.)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਦੇਸ਼ 'ਸੁਪਰ ਐਮਰਜੈਂਸੀ' ਦੇ ਦੌਰ 'ਚੋਂ ਗੁਜ਼ਰ ਰਿਹਾ ਹੈ | ਉਨ੍ਹਾਂ ਸੰਵਿਧਾਨ ਵਲੋਂ ਦਿੱਤੀ ਗਈ ਆਜ਼ਾਦੀ ਤੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਲੋਕਾਂ ਨੂੰ ਅਪੀਲ ਕੀਤੀ | ...

ਪੂਰੀ ਖ਼ਬਰ »

ਨੌਕਰੀ ਨਹੀਂ, ਉੱਤਰ ਭਾਰਤੀਆਂ 'ਚ ਯੋਗਤਾ ਦੀ ਕਮੀ-ਸੰਤੋਸ਼ ਗੰਗਵਾਰ

ਬਰੇਲੀ/ਲਖਨਊ, 15 ਸਤੰਬਰ (ਏਜੰਸੀ)-ਕੇਂਦਰੀ ਕਿਰਤ ਤੇ ਰੁਜ਼ਗਾਰ ਮੰਤਰੀ ਸੰਤੋਸ਼ ਗੰਗਵਾਰ ਨੇ ਸਨਿਚਰਵਾਰ ਨੂੰ ਉੱਤਰ ਭਾਰਤੀਆਂ ਨੂੰ ਲੈ ਕੇ ਵਿਵਾਦਗ੍ਰਸਤ ਬਿਆਨ ਦਿੱਤਾ ਹੈ | ਉਨ੍ਹਾਂ ਕਿਹਾ ਕਿ ਦੇਸ਼ 'ਚ ਨੌਕਰੀਆਂ ਦੀ ਕਮੀ ਨਹੀਂ ਸਗੋਂ ਉੱਤਰ ਭਾਰਤੀਆਂ 'ਚ ਯੋਗਤਾ ਦੀ ਕਮੀ ...

ਪੂਰੀ ਖ਼ਬਰ »

ਮਾਲ ਪਟਵਾਰੀਆਂ ਵਲੋਂ ਕਾਂਗਰਸ ਿਖ਼ਲਾਫ਼ ਰੋਸ ਮੁਜ਼ਾਹਰੇ ਕਰਨ ਦਾ ਐਲਾਨ

ਲੁਧਿਆਣਾ, 15 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ 'ਚ ਤਾਇਨਾਤ ਪਟਵਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਹੈ | ਮਾਲ ਪਟਵਾਰੀਆਂ ਦੀ ਜਥੇਬੰਦੀ 'ਦੀ ਰੈਵਨਿਊ ਪਟਵਾਰ ਯੂਨੀਅਨ' ਪੰਜਾਬ ਦੀ ਅਹਿਮ ਮੀਟਿੰਗ ਜਥੇਬੰਦੀ ਦੇ ਸੂਬਾ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ 'ਚ ਮੋਦੀ ਦੇ ਭਾਸ਼ਨ ਤੋਂ ਪਹਿਲਾਂ ਜਾਣ ਵਾਲੇ ਸਰਬ ਪਾਰਟੀ ਵਫ਼ਦ 'ਚ ਜੈਵੀਰ ਸ਼ੇਰਗਿੱਲ ਵੀ ਸ਼ਾਮਿਲ

ਜਲੰਧਰ, 15 ਸਤੰਬਰ (ਮੇਜਰ ਸਿੰਘ)-ਨਿਊਯਾਰਕ ਵਿਖੇ ਹੋਣ ਵਾਲੇ ਸੰਯੁਕਤ ਰਾਸ਼ਟਰ ਸੰਮੇਲਨ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਨ ਤੋਂ ਪਹਿਲਾਂ ਅਮਰੀਕਾ ਜਾਣ ਵਾਲੇ ਸਰਬ ਭਾਰਤੀ ਵਫਦ ਵਿਚ ਕਾਂਗਰਸ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਵੀ ਸ਼ਾਮਿਲ ਹਨ | ...

ਪੂਰੀ ਖ਼ਬਰ »

ਆਰੰਭਤਾ 21 ਨੂੰ ਟਾਂਡਾ ਵਿਖੇ ਹੋਵੇਗੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ ਇਕੋਤਰੀ ਸਮਾਗਮ-ਬਾਬਾ ਗੁਰਦਿਆਲ ਸਿੰਘ

ਟਾਂਡਾ ਉੜਮੁੜ, 15 ਸਤੰਬਰ (ਦੀਪਕ ਬਹਿਲ)-ਸਾਲਾਨਾ ਇਕੋਤਰੀ ਸਮਾਗਮ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਤ ਬਾਬਾ ਗੁਰਦਿਆਲ ਸਿੰਘ ਵਲੋਂ ਅੱਜ ਪੂਰਨਮਾਸ਼ੀ ਦੇ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ ਇਕੋਤਰੀ ਸਮਾਗਮ-ਬਾਬਾ ਗੁਰਦਿਆਲ ਸਿੰਘ

ਟਾਂਡਾ ਉੜਮੁੜ, 15 ਸਤੰਬਰ (ਦੀਪਕ ਬਹਿਲ)-ਸਾਲਾਨਾ ਇਕੋਤਰੀ ਸਮਾਗਮ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਤ ਬਾਬਾ ਗੁਰਦਿਆਲ ਸਿੰਘ ਵਲੋਂ ਅੱਜ ਪੂਰਨਮਾਸ਼ੀ ਦੇ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਮੁਜ਼ੱਫ਼ਰਪੁਰ ਆਸਰਾ ਘਰ ਮਾਮਲੇ ਦੀ ਇਕ ਪੀੜਤਾ ਨਾਲ ਸਮੂਹਿਕ ਜਬਰ ਜਨਾਹ

ਬੇਤੀਆ (ਬਿਹਾਰ), 15 ਸਤੰਬਰ (ਏਜੰਸੀ)-ਬਿਹਾਰ ਦੇ ਮੁਜ਼ੱਫ਼ਰਪੁਰ ਆਸਰਾ ਘਰ ਮਾਮਲੇ ਦੀ ਇਕ ਪੀੜਤਾ ਨੇ ਆਪਣੇ ਨਾਲ ਸਮੂਹਿਕ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਇਆ ਹੈ | ਪੱਛਮੀ ਚੰਪਾਰਨ ਦੇ ਬੇਤੀਆ ਨਗਰ ਥਾਣੇ ਦੇ ਮੁਖੀ ਸ਼ਸ਼ੀਭੂਸ਼ਨ ਠਾਕੁਰ ਨੇ ਦੱਸਿਆ ਕਿ ਪੀੜਤਾ ਨੂੰ ਇਲਾਜ ...

ਪੂਰੀ ਖ਼ਬਰ »

ਕਸ਼ਮੀਰ ਮੁੱਦੇ ਦਾ ਪ੍ਰਭਾਵ 'ਤਾਪੀ' ਗੈਸ ਪਾਈਪ ਲਾਈਨ 'ਤੇ ਨਹੀਂ ਪਵੇਗਾ-ਪਾਕਿਸਤਾਨ

ਇਸਲਾਮਾਬਾਦ, 15 ਸਤੰਬਰ (ਏਜੰਸੀ)-ਪਾਕਿਸਤਾਨ ਨੇ ਅੱਜ ਤੁਰਕਮੇਨਿਸਤਾਨ ਨੂੰ ਭਰੋਸਾ ਦਿੱਤਾ ਹੈ ਕਿ ਕਸ਼ਮੀਰ ਮਸਲੇ ਕਾਰਨ ਭਾਰਤ ਨਾਲ ਪੈਦਾ ਹੋਏ ਤਣਾਅ ਦਾ ਪ੍ਰਭਾਵ ਤਾਪੀ (ਟੀ.ਏ.ਪੀ.ਆਈ.) ਗੈਸ ਪਾਈਪ ਲਾਈਨ ਪ੍ਰਾਜੈਕਟ 'ਤੇ ਨਹੀਂ ਪਵੇਗਾ | ਜ਼ਿਕਰਯੋਗ ਹੈ ਕਿ ਦੋਵਾਂ ਦੇਸ਼ਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX