ਤਾਜਾ ਖ਼ਬਰਾਂ


ਗੁਰੂਹਰਸਹਾਏ ਪੁਲਿਸ ਨੇ ਤੜਕੇ ਘਰਾਂ 'ਚ ਛਾਪੇਮਾਰੀ ਕਰਕੇ ਦਬੋਚੇ ਕਈ ਨਸ਼ਾ ਤਸਕਰ
. . .  8 minutes ago
ਗੁਰੂਹਰਸਹਾਏ, 24 ਜਨਵਰੀ (ਕਪਿਲ ਕੰਧਾਰੀ)- ਗੁਰੂਹਰਸਹਾਏ 'ਚ ਵੱਧ ਰਹੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਅੱਜ ਸਵੇਰੇ ਕਰੀਬ 5 ਵਜੇ ਹੀ ਡੀ. ਐੱਸ. ਪੀ. ਗੁਰੂਹਰਸਹਾਏ ਭੁਪਿੰਦਰ ਸਿੰਘ ਵਲੋਂ ਭਾਰੀ ਪੁਲਸ ਫੋਰਸ ਨੂੰ ਨਾਲ...
ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ
. . .  about 1 hour ago
ਆਕਲੈਂਡ, 24 ਜਨਵਰੀ -ਭਾਰਤ ਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਲੜੀ 24 ਜਨਵਰੀ ਤੋਂ ਸ਼ੁਰੂ ਹੋਣ ਜਾ...
ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਲਗਾਈ ਗਈ ਧਾਰਾ 144
. . .  about 1 hour ago
ਰਾਂਚੀ, 24 ਜਨਵਰੀ- ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਸੀ.ਏ.ਏ ਅਤੇ ਐਨ.ਆਰ.ਸੀ ਦੇ ਸਮਰਥਨ 'ਚ ਇਕ ਰੈਲੀ ਕੱਢੀ ਗਈ ਸੀ, ਜਿੱਥੇ ਪਥਰਾਅ ਤੋਂ ਬਾਅਦ ਹਿੰਸਾ ...
ਅੱਜ ਦਾ ਵਿਚਾਰ
. . .  about 1 hour ago
ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 1 hour ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 1 hour ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  16 minutes ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 1 hour ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 1 hour ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 1 hour ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551

ਜਲੰਧਰ

ਆਨਲਾਈਨ ਇਕ ਲੱਖ ਤੱਕ ਬਿੱਲ ਨਾ ਬਣਾਉਣ ਦੀ ਸਹੂਲਤ ਲਈ ਜਾਰੀ ਹੋਵੇਗਾ ਨਵਾਂ ਨੋਟੀਫ਼ਿਕੇਸ਼ਨ

ਜਲੰਧਰ, 15 ਸਤੰਬਰ (ਸ਼ਿਵ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਐਮ. ਪੀ. ਚੌਧਰੀ ਸਿੰਘ ਨੂੰ ਭਰੋਸਾ ਦਿੱਤਾ ਹੈ ਕਿ ਸੂਬੇ 'ਚ ਹੀ ਸਾਮਾਨ ਭੇਜਣ ਲਈ ਇਕ ਲੱਖ ਰੁਪਏ ਤੱਕ ਦਾ ਆਨਲਾਈਨ ਬਿੱਲ ਬਣਾਉਣ ਲਈ ਜਿਹੜੀ ਨੋਟੀਫ਼ਿਕੇਸ਼ਨ ਦਾ ਸਮਾਂ ਖ਼ਤਮ ਹੋ ਗਿਆ ਸੀ, ਉਸ ਨੂੰ ਅਗਲੇ 6 ਮਹੀਨੇ ਲਾਗੂ ਰੱਖਣ ਲਈ ਦੁਬਾਰਾ ਨੋਟੀਫ਼ਿਕੇਸ਼ਨ ਜਾਰੀ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ | ਕਾਰੋਬਾਰੀਆਂ ਦੇ ਇਕ ਵਫ਼ਦ ਨੇ ਐਮ. ਪੀ. ਚੌਧਰੀ ਸੰਤੋਖ ਸਿੰਘ ਨੂੰ ਮਿਲ ਕੇ ਇਹ ਮਸਲਾ ਉਠਾਇਆ ਸੀ ਕਿ ਇਹ ਸਹੂਲਤ ਖ਼ਤਮ ਹੋਣ ਨਾਲ ਹੁਣ ਕਾਰੋਬਾਰੀਆਂ ਨੂੰ ਦੁਬਾਰਾ ਬਿੱਲ ਬਣਾਉਣੇ ਪੈਣਗੇ | ਐਮ. ਪੀ. ਦੇ ਨਿਵਾਸ 'ਤੇ ਕਾਰੋਬਾਰੀਆਂ ਨੇ ਐਮ. ਪੀ. ਕੋਲ ਪਟੇਲ ਹਸਪਤਾਲ ਜ਼ਮੀਨ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਨਿਗਮ ਦੇ ਕਮਿਸ਼ਨਰ ਇਹ ਮਸਲਾ ਹੱਲ ਨਹੀਂ ਕਰਵਾ ਰਹੇ ਹਨ | ਆਪ ਮਸਲਾ ਹੱਲ ਕਰਨ ਦੀ ਜਗ੍ਹਾ ਉਹ ਦੂਜੇ ਅਧਿਕਾਰੀਆਂ ਕੋਲ ਭਟਕ ਰਹੇ ਹਨ | ਐਮ. ਪੀ. ਨੇ ਦ ਦੱਸਿਆ ਕਿ ਇਹ ਮਸਲਾ ਜਲਦੀ ਹੱਲ ਕਰਵਾ ਦਿੱਤਾ ਜਾਵੇਗਾ | ਇਸ ਮੌਕੇ ਰਵਿੰਦਰ ਧੀਰ, ਬਲਜੀਤ ਸਿੰਘ ਆਹਲੂਵਾਲੀਆ, ਨਰਿੰਦਰ ਸਿੰਘ ਸੱਗੂ, ਅਮਿੱਤ ਸਹਿਗਲ, ਅਰੁਣ ਬਜਾਜ, ਸੁਰੇਸ਼ ਗੁਪਤਾ, ਰਾਕੇਸ਼ ਗੁਪਤਾ, ਵਿਪਨ ਪਰਿੰਜਾ, ਵਿਜੇ ਧੀਰ, ਪ੍ਰੇਮ ਉੱਪਲ, ਨੰਦ ਕਿਸ਼ੋਰ ਸਭਰਵਾਲ, ਅਮਰਦੀਪ ਸੱਗੂ, ਪੁਨੀਤ ਮਦਾਨ, ਮੁਨੀਸ਼ ਚੋਪੜਾ, ਅਮਨਪ੍ਰੀਤ ਸਿੰਘ, ਗੌਰਵ ਸਲਗੋਤਰਾ ਤੇ ਹੋਰ ਹਾਜ਼ਰ ਸਨ |
ਕਾਰੋਬਾਰੀ ਆਗ ਬਲਜੀਤ ਸਿੰਘ ਆਹਲੂਵਾਲੀਆ ਨੇ ਐਮ. ਪੀ. ਕੋਲ ਬੀਤੇ ਦਿਨੀਂ ਸ਼ਹਿਰ 'ਚ ਬੰਦ ਦੌਰਾਨ ਦੁਕਾਨਦਾਰਾਂ ਦੇ ਕੀਤੇ ਗਏ ਨੁਕਸਾਨ ਦਾ ਮੁੱਦਾ ਉਠਾਇਆ ਕਿ ਉਨ੍ਹਾਂ ਦੀ ਪ੍ਰਸ਼ਾਸਨ ਨੇ ਕੋਈ ਬਾਂਹ ਨਹੀਂ ਫੜੀ ਹੈ | ਇਕ ਤਾਂ ਦੁਕਾਨਦਾਰ ਬੰਦ ਦਾ ਸਮਰਥਨ ਕਰ ਕੇ ਦੁਕਾਨਾਂ ਬੰਦ ਕਰਦੇ ਹਨ ਪਰ ਜੇਕਰ ਅੱਗੇ ਤੋਂ ਇਸ ਤਰਾਂ ਨਾਲ ਦੁਕਾਨਦਾਰਾਂ ਨਾਲ ਸ਼ਰਾਰਤਬਾਜ਼ੀ ਹੋਈ ਤਾਂ ਉਹ ਬਾਜ਼ਾਰ ਖੱੁਲ੍ਹਵਾ ਦੇਣਗੇ |

14 ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਫਿਲੌਰ/ਅੱਪਰਾ, 15 ਸਤੰਬਰ (ਸੁਰਜੀਤ ਸਿੰਘ ਬਰਨਾਲਾ)-ਪੁਲਿਸ ਨੇ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਏ. ਐਸ. ਆਈ. ਪਰਮਜੀਤ ਸਿੰਘ ਚੌਕੀ ਇੰਚਾਰਜ ਲਸਾੜਾ ਨੇ ਦੱਸਿਆ ਕਿ ਲਸਾੜਾ ਪੁਲਿਸ ਨੇ ਨਹਿਰ ਪੁਲ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਲਈ ਜਾਗਰੂਕਤਾ ਰੈਲੀ ਰਵਾਨਾ

ਜਲੰਧਰ, 15 ਸਤੰਬਰ (ਐੱਮ. ਐੱਸ. ਲੋਹੀਆ)-0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵਲੋਂ 15 ਤੋਂ 17 ਸਤੰਬਰ ਤੱਕ ਸ਼ੁਰੂ ਕੀਤੀ ਜਾ ਰਹੀ ਪੋਲੀਓ ਮੁਹਿੰਮ ਸਬੰਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਸਿਹਤ ...

ਪੂਰੀ ਖ਼ਬਰ »

ਚੋਰੀ ਦੇ ਸਿਲੰਡਰਾਂ ਤੇ ਮੋਟਰਸਾਈਕਲ ਸਮੇਤ 3 ਕਾਬੂ

ਜਲੰਧਰ, 15 ਸਤੰਬਰ (ਸ਼ੈਲੀ)-ਥਾਣਾ 3 ਦੀ ਪੁਲਿਸ ਨੇ ਸਿਲੰਡਰ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਦਿਵ ਬਹਾਦਰ ਪੁੱਤਰ ਜੀਤ ਬਹਾਦਰ ਨਿਵਾਸੀ ਕਿਰਾਏਦਾਰ ਬਸਤੀ ਬਾਵਾਖੇਲ, ਕ੍ਰਿਸ਼ਨ ਪ੍ਰਸਾਦ ਪੁੱਤਰ ਜੀਤ ਬਹਾਦਰ ...

ਪੂਰੀ ਖ਼ਬਰ »

ਬੱਸ ਥੱਲੇ ਆਏ ਸਾਈਕਲ ਸਵਾਰ ਬਜ਼ੁਰਗ ਦੀ ਮੌਤ

ਚੁਗਿੱਟੀ/ਜੰਡੂਸਿੰਘਾ, 15 ਸਤੰਬਰ (ਨਰਿੰਦਰ ਲਾਗੂ)-ਜਲੰਧਰ-ਅੰਮਿ੍ਤਸਰ ਮਾਰਗ 'ਤੇ ਗੁਰੂ ਗੋਬਿੰਦ ਸਿੰਘ ਐਵੇਨਿਊ ਨੇੜੇ ਅੱਜ ਸਵੇਰੇ 5 ਕੁ ਵਜੇ ਦੇ ਕਰੀਬ ਬੱਸ ਥੱਲੇ ਆਏ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਗਿਆਨ ਦੇਵ ਸ਼ਰਮਾ (85) ਪੁੱਤਰ ਰਾਮ ਰੱਖਾ ...

ਪੂਰੀ ਖ਼ਬਰ »

ਖਹਿਰਾ-ਯੂਨੀਅਨ ਵਿਵਾਦ ਖ਼ਤਮ, ਅੱਜ ਤੋਂ ਵਾਰਡ 'ਚ ਹੋਵੇਗੀ ਸਫ਼ਾਈ

ਜਲੰਧਰ, 15 ਸਤੰਬਰ (ਸ਼ਿਵ ਸ਼ਰਮਾ)-ਨੰਗਲ ਸ਼ਾਮਾਂ ਸਥਿਤ ਡਾਗ ਪੌਾਡ ਨੂੰ ਤਾਲਾ ਮਾਰਨ ਵਾਲੇ ਕਾਂਗਰਸੀ ਕੌਾਸਲਰ ਸ਼ਮਸ਼ੇਰ ਸਿੰਘ ਖਹਿਰਾ ਤੇ ਸਫ਼ਾਈ ਯੂਨੀਅਨ ਵਿਚਕਾਰ ਸਮਝੌਤਾ ਹੋ ਗਿਆ ਹੈ ਤੇ ਸਫ਼ਾਈ ਸੇਵਕਾਂ ਨੇ ਖਹਿਰਾ ਵਲੋਂ ਤਾਲੇ ਲਗਾਉਣ ਤੋਂ ਬਾਅਦ ਉਨ੍ਹਾਂ ਦੇ 8 ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਲਾਂਬੜਾ 15 ਸਤੰਬਰ (ਕੁਲਜੀਤ ਸਿੰਘ ਸੰਧੂ)-ਲਾਂਬੜਾ ਬਾਜ਼ਾਰ 'ਚ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਗੱਡੀ ਦੀ ਫੇਟ ਵੱਜਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਵੇਰੇ ਅਮਰੀਕ ਸਿੰਘ ਵਾਸੀ ਕਲਿਆਣਪੁਰ ਆਪਣੇ ਮੋਟਰਸਾਈਕਲ 'ਤੇ ਸੜਕ ਕਿਨਾਰੇ ਆਪਣੇ ...

ਪੂਰੀ ਖ਼ਬਰ »

ਪੈਦਲ ਜਾ ਰਹੇ ਵਿਅਕਤੀ ਕੋਲੋ ਹੈਰੋਇਨ ਬਰਾਮਦ

ਜੰਡਿਆਲਾ ਮੰਜਕੀ, 15 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਮੁਲਾਜ਼ਮਾਂ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਚੌਕੀ ਇੰਚਾਰਜ ਸਬ ਇੰਸਪੈਕਟਰ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ...

ਪੂਰੀ ਖ਼ਬਰ »

ਜਲੰਧਰ ਨੂੰ ਭਿਖਾਰੀ ਮੁਕਤ ਕਰਨ ਲਈ ਫਿਕਰ-ਏ-ਹੋਂਦ ਨੇ ਚੁੱਕਿਆ ਬੀੜਾ

ਜਲੰਧਰ, 15 ਸਤੰਬਰ (ਹਰਵਿੰਦਰ ਸਿੰਘ ਫੁੱਲ)-ਫਿਕਰ-ਏ-ਹੋਂਦ ਸੰਸਥਾ ਜੋ ਪਿਛਲੇ ਲੰਬੇ ਸਮੇਂ ਤੋਂ ਸਮਾਜਿਕ ਭਲਾਈ ਦੇ ਕੰਮ ਕਰਦੀ ਆ ਰਹੀ ਹੈ ਵਲੋਂ ਪਿਛਲੇ ਦੋ ਮਹੀਨੇ ਤੋਂ ਇਕ ਮੁਹਿੰਮ ਚਲਾਈ ਗਈ ਹੈ ਕਿ ਆਓ ਰਲ ਕੇ ਜਲੰਧਰ ਸਮਾਰਟ ਸਿਟੀ ਨੂੰ ਭਿਖਾਰੀ ਮੁਕਤ ਬਣਾਈਏ | ਜਿਸ ਵਿਚ ...

ਪੂਰੀ ਖ਼ਬਰ »

ਡਾ: ਸ਼ੰਗਾਰਾ ਸਿੰਘ ਨੂੰ ਵੱਡੀ ਗਿਣਤੀ 'ਚ ਡਾਕਟਰ, ਰਾਜਨੀਤਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਜਲੰਧਰ, 15 ਸਤੰਬਰ (ਐੱਮ. ਐੱਸ. ਲੋਹੀਆ)-ਸ਼ਹਿਰ ਦੇ ਸੀਨੀਅਰ ਸਰਜਨ ਡਾ: ਸ਼ੰਗਾਰਾ ਸਿੰਘ ਨਮਿਤ ਅੱਜ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ, ਜਲੰਧਰ ਵਿਖੇ ਹੋਈ | ਇਸ ਮੌਕੇ ਵੱਡੀ ਗਿਣਤੀ 'ਚ ਪਹੁੰਚੇ ਡਾਕਟਰ, ਰਾਜਨੀਤਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ...

ਪੂਰੀ ਖ਼ਬਰ »

ਹਾਜੀ ਆਬਿਦ ਸਲਮਾਨੀ ਨੇ ਕਰਵਾਇਆ ਕੁਰਾਨ ਦਾ ਪਾਠ

ਜਲੰਧਰ, 15 ਸਤੰਬਰ (ਹਰਵਿੰਦਰ ਸਿੰਘ ਫੁੱਲ)-ਪਵਿੱਤਰ ਧਰਤੀ ਮੱਕਾ ਮਦੀਨਾ ਦਾ 30 ਵਾਰ ਸਫ਼ਰ ਕਰ ਚੁੱਕੇ ਹਜਰਤ ਮੌਲਾਨਾ ਨਿਸਾਰ ਅਹਿਮਦ ਮਜਾਰੀ ਦੇ ਆਉਣ ਦੀ ਖੁਸ਼ੀ 'ਚ ਹਾਜੀ ਆਬਿਦ ਸਲਮਾਨੀ ਦੇ ਨਿਵਾਸ 'ਤੇ ਪਵਿੱਤਰ ਕੁਰਾਨ ਦਾ ਪਾਠ ਕਰਵਾਇਆ ਗਿਆ | ਜਿਸ 'ਚ ਸਹਾਰਨਪੁਰ ਦੇ ਹਜਰਤ ...

ਪੂਰੀ ਖ਼ਬਰ »

ਜਤਿੰਦਰਪਾਲ ਸਿੰਘ ਮਠਾੜੂ ਨੇ ਇਕ ਮਿੰਟ 'ਚ 73 ਬਾਰ ਡੰਡ ਬੈਠਕਾਂ ਲਗਾ ਕੇ ਲਿਮਕਾ ਬੁੱਕ 'ਚ ਦਰਜ ਕਰਵਾਇਆ ਆਪਣਾ ਨਾਂਅ

ਜਲੰਧਰ, 15 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ਼ੌਕ ਦਾ ਕੋਈ ਮੁੱਲ ਨਹੀਂ ਹੁੰਦਾ ਪਰ ਜਦੋਂ ਸ਼ੌਕ ਜਨੂੰਨ ਬਣ ਜਾਵੇ ਤਾਂ ਆਦਮੀ ਨੂੰ ਆਪਣੀ ਮੰਜਿਲ ਸਾਹਮਣੇ ਨਜ਼ਰ ਆਉਣ ਲੱਗ ਪੈਂਦੀ ਹੈ ਅਜਿਹੇ ਜਨੂੰਨੀ ਵਿਅਕਤੀ ਹਨ ਜਤਿੰਦਰਪਾਲ ਸਿੰਘ ਮਠਾੜੂ (ਐਡਵੋਕੇਟ) ਜਿਨ੍ਹਾਂ ਨੇ ਇਕ ...

ਪੂਰੀ ਖ਼ਬਰ »

ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਬਸ਼ੀਰਪੁਰਾ ਵਿਖੇ ਕਰਵਾਇਆ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ, 15 ਸਤੰਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਬਸ਼ੀਰਪੁਰਾ 'ਚ ਸਥਿਤ ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ ਐਤਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸੰਤ ਬਾਬਾ ਲਾਲ ਸਿੰਘ ਦੀ ਨਿੱਘੀ ਯਾਦ 'ਚ 3 ਦਿਨਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇਖਣਯੋਗ ਹੋਵੇਗੀ-ਅੰਮਿ੍ਤ ਖੋਸਲਾ

ਜਲੰਧਰ, 15 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸਿਟੀ ਵਾਲਮੀਕਿ ਸਭਾ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ 12 ਅਕਤੂਬਰ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਸਬੰਧ ਮੁਹੱਲਾ ਕਿਸ਼ਨਪੁਰਾ ਵਿਖੇ ਵਿਸ਼ੇਸ਼ ਮੀਟਿੰਗ ਹੋਈ | ਜਿਸ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਵਿਭਾਗ ਵਲੋਂ ਫਰੈਸ਼ਰ ਪਾਰਟੀ ਕਰਵਾਈ

ਜਲੰਧਰ, 15 ਸਤੰਬਰ (ਜਤਿੰਦਰ ਸਾਬੀ)-ਲਾਇਲਪੁਰ ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਦੇ ਇੰਜ ਵਿਭਾਗ ਵਲੋਂ ਫਰੈਸ਼ਰ ਪਾਰਟੀ ਕਰਵਾਈ ਗਈ | ਇਸ ਮੌਕੇ ਵਿਦਿਆਰਥੀਆਂ ਅਸ਼ੀਰਵਾਦ ਸਰਦਾਰਨੀ ਬਲਵੀਰ ਕੌਰ ਪ੍ਰਧਾਨ ਗਵਰਨਿੰਗ ਕੌਾਸਲ ਵਲੋਂ ਦਿੱਤਾ ਗਿਆ ਤੇ ਇਸ ਮੌਕੇ ਡਾਇਰੈਕਟਰ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਦੇ ਖਿਡਾਰੀਆਂ ਵਲੋਂ ਜ਼ੋਨਲ ਅਥਲੈਟਿਕਸ ਮੀਟ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 15 ਸਤੰਬਰ (ਜਤਿੰਦਰ ਸਾਬੀ)-ਸਟੇਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵਲੋਂ ਕਰਵਾਈ ਜ਼ੋਨਲ ਅਥਲੈਟਿਕਸ ਮੀਟ 'ਚੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਰੀਆ, ਰਜਨੀ, ਪ੍ਰਭਪ੍ਰੀਤ ਕੌਰ, ਨਮਰਤਾ ਨੇ ਤਗਮੇ ਜਿੱਤੇ ਤੇ ਜੇਤੂ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ ਫਰੈਸ਼ਰ ਪਾਰਟੀ ਕਰਵਾਈ

ਜਲੰਧਰ, 15 ਸਤੰਬਰ (ਜਤਿੰਦਰ ਸਾਬੀ)-ਲਾਇਲਪੁਰ ਖ਼ਾਲਸਾ ਕਾਲਜ ਦੇ ਪੀ. ਜੀ. ਵਿਭਾਗ ਦੇ ਮੈਥ ਦੇ ਵਿਦਿਆਰਥੀਆਂ ਵਲੋਂ ਪਹਿਲੇ ਸਮੈਸਟਰ ਦੇ ਨਵੇਂ ਆਏ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ ਤੇ ਇਸ ਮੌਕੇ ਬਤੌਰ ਮੁੱਖ ਮਹਿਮਾਨ ਪਿ੍ੰਸੀਪਲ ਡਾ: ਗੁਰਪਿੰਦਰ ...

ਪੂਰੀ ਖ਼ਬਰ »

ਮੇਹਰ ਚੰਦ ਪੋਲੀਟੈਕਨਿਕ ਵਿਖੇ ਇੰਡਸਟਰੀ ਡੇ ਮਨਾਇਆ

ਜਲੰਧਰ, 15 ਸਤੰਬਰ (ਜਤਿੰਦਰ ਸਾਬੀ)-ਮੇਹਰ ਚੰਦ ਪੋਲੀਟੈਕਨਿਕ ਵਿਖੇ ਇੰਡਸਟਰੀ ਡੇ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਜਗਰੂਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ | ਇਸ ਮੌਕੇ ਸਿਵਲ, ਇਲੈਕਟਰੀਕਲ, ਈ. ਸੀ. ਈ., ਕੰਪਿਊਟਰ, ਫਾਰਮੇਸੀ ਦੇ ਹੋਰ ਵਿਭਾਗਾਂ ਦੇ ...

ਪੂਰੀ ਖ਼ਬਰ »

ਬੋਲੀਨਾ ਦੋਆਬਾ ਵਿਖੇ ਕਰਵਾਇਆ ਗੁਰਮਤਿ ਸਮਾਗਮ

ਚੁਗਿੱਟੀ/ਜੰਡੂ ਸਿੰਘਾ, 15 ਸਤੰਬਰ (ਨਰਿੰਦਰ ਲਾਗੂ)-ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਬੋਲੀਨਾ ਦੋਆਬਾ ਵਿਖੇ ਸੰਤ ਗਿਆਨ ਚੰਦ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜੌਹਲਾਂ ਵਾਲੀਆਂ ਬੀਬੀਆਂ ਵਲੋਂ ...

ਪੂਰੀ ਖ਼ਬਰ »

ਚੰਨਪ੍ਰੀਤ ਸਿੰਘ ਭਾਟੀਆ ਦੀ ਯਾਦ 'ਚ ਲਗਾਇਆ ਮੈਡੀਕਲ ਕੈਂਪ

ਜਲੰਧਰ, 15 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਤੇ ਵਾਰਡ ਨੰਬਰ 45 ਦੀ ਕੌਾਸਲਰ ਬੀਬੀ ਜਸਪਾਲ ਕੌਰ ਭਾਟੀਆ ਦੇ ਸਵ. ਸਪੁੱਤਰ ਕਾਕਾ ਚਨਪ੍ਰੀਤ ਸਿੰਘ ਭਾਟੀਆ (ਚੰਨੀ) ਦੀ 8ਵੀ ਬਰਸੀ 'ਤੇ ਚਨਪ੍ਰੀਤ ਮੈਮੋਰੀਅਲ ਚੈਰੀਟੇਬਲ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਦੇ ਸਰੀਰਕ ਸਿੱਖਿਆ ਅਧਿਆਪਕਾਂ ਦੀ ਖੇਡ ਨੀਤੀ ਸਬੰਧੀ ਟ੍ਰੇਨਿੰਗ ਅੱਜ ਤੋਂ-ਹਰਿੰਦਰ ਪਾਲ ਸਿੰਘ

ਜਲੰਧਰ, 15 ਸਤੰਬਰ (ਜਤਿੰਦਰ ਸਾਬੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਾਲ 2018 ਦੀ ਬਣਾਈ ਗਈ ਖੇਡ ਨੀਤੀ ਨੂੰ ਲਾਗੂ ਕਰਨ ਸਬੰਧੀ ਜ਼ਿਲ੍ਹਾ ਜਲੰਧਰ ਦੇ ਸਰੀਰਕ ਸਿੱਖਿਆ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ ਜਾ ਰਹੀ ਹੈ | ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫਸਰ ਜਲੰਧਰ ਹਰਿੰਦਰ ...

ਪੂਰੀ ਖ਼ਬਰ »

ਇੰਨੋਕਿਡਜ਼ ਨੇ ਹਿੰਦੀ ਦਿਵਸ ਮੌਕੇ ਸੁਣਾਈਆਂ ਕਹਾਣੀਆਂ

ਜਲੰਧਰ, 15 ਸਤੰਬਰ (ਰਣਜੀਤ ਸਿੰਘ ਸੋਢੀ)-ਇੰਨੋਸੈਂਟ ਹਾਰਟਸ ਦੇ ਇੰਨੋਕਿਡਜ਼ ਗਰੀਨ ਮਾਡਲ ਟਾਊਨ, ਲੁਹਾਰਾਂ, ਕੈਂਟ ਜੰਡਿਆਲਾ ਰੋਡ ਤੇ ਰਾਇਲ ਵਰਲਡ ਸਕੂਲਾਂ 'ਚ 'ਹਿੰਦੀ ਦਿਵਸ' ਉਤਸ਼ਾਹ ਨਾਲ ਮਨਾਇਆ ਗਿਆ | ਕੇ. ਜੀ. 1 'ਚ ਹਿੰਦੀ ਸੁਲੇਖ ਮੁਕਾਬਲੇ ਤੇ ਕੇ. ਜੀ. 2 'ਚ ਵਿਦਿਆਰਥੀਆਂ ...

ਪੂਰੀ ਖ਼ਬਰ »

ਜਲੰਧਰ ਵਿਖੇ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ

ਜਲੰਧਰ, 15 ਸਤੰਬਰ (ਰਣਜੀਤ ਸਿੰਘ ਸੋਢੀ)-ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ 'ਚ 11ਵੀਂ ਤੇ 12ਵੀਂ ਜਮਾਤਾਂ ਨੂੰ ਇਤਿਹਾਸ ਪੜ੍ਹਾਉਣ ਵਾਲੇ ਲੈਕਚਰਾਰਾਂ ਦਾ ਸਿਖਲਾਈ ਸੈਮੀਨਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ ਦੀ ਅਗਵਾਈ 'ਚ ਲਗਾਇਆ ਗਿਆ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਚਿੱਟੀ 'ਚ ਕਬੱਡੀ ਦੇ ਜ਼ਿਲ੍ਹਾ ਪੱਧਰੀ ਮੁਕਬਾਲੇ ਕਰਵਾਏ

ਲਾਂਬੜਾ, 15 ਸਤੰਬਰ (ਕੁਲਜੀਤ ਸਿੰਘ ਸੰਧੂ)-ਪਿੰਡ ਚਿੱਟੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਕਬੱਡੀ ਨੈਸ਼ਨਲ ਸਟਾਈਲ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਅਨਿਲ ਅਵਸਥੀ ਉਪ ਸਿੱਖਿਆ ਅਫ਼ਸਰ, ਇਕਬਾਲ ਸਿੰਘ ਰੰਧਾਵਾ ਜਨਰਲ ਸਕੱਤਰ ਡੀ.ਟੀ.ਸੀ. ਜਲੰਧਰ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟ ਦੇ ਰਾਇਲ ਵਰਲਡ ਸਕੂਲ ਦਾ ਜ਼ੋਨਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 15 ਸਤੰਬਰ (ਜਤਿੰਦਰ ਸਾਬੀ)-ਇੰਨੋਸੈਂਟ ਹਾਰਟ ਗਰੁੱਪ ਵਲੋਂ ਚਲਾਏ ਜਾ ਰਹੇ ਰਾਇਲ ਵਰਲਡ ਇੰਟਰਨੈਸ਼ਨਲ ਸਕੂਲ ਨੇ ਜ਼ੋਨ ਨੰਬਰ 7 ਦੇ ਵਿਚ ਕਰਵਾਈਆਂ ਗਈਆਂ ਜ਼ੋਨਲ ਖੇਡਾਂ ਦੇ ਵੱਖ-ਵੱਖ ਖੇਡ ਮੁਕਾਬਲਿਆਂ ਦੇ 'ਚੋਂ 22 ਸੋਨ, 35 ਚਾਂਦੀ ਤੇ 22 ਕਾਂਸੀ ਦੇ ਤਗਮੇ ਜਿੱਤ ਕੇ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਇੰਸਪੈਕਟਰਜ਼ ਐਸੋਸੀਏਸ਼ਨ ਦਾ ਸੂਬਾਈ ਇਜਲਾਸ 21 ਨੂੰ

ਜਲੰਧਰ, 15 ਸਤੰਬਰ (ਜਸਪਾਲ ਸਿੰਘ)-ਕੋਆਪ੍ਰੇਟਿਵਲ ਇੰਸਪੈਕਟਰਜ਼ ਐਸੋਸੀਏਸ਼ਨ ਜਲੰਧਰ ਡਵੀਜ਼ਨ ਦੀ ਇਕ ਅਹਿਮ ਮੀਟਿੰਗ ਸਥਾਨਕ ਸਹਿਕਾਰਤਾ ਭਵਨ ਵਿਖੇ ਹੋਈ, ਜਿਸ 'ਚ ਅੰਮਿ੍ਤਸਰ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਤੇ ਸ਼ਹੀਦ ਭਗਤ ...

ਪੂਰੀ ਖ਼ਬਰ »

ਤਰਤੀਬ ਨਾਲ ਚੱਲਣਗੇ ਸ਼ਹਿਰ 'ਚ ਆਟੋ-ਏ. ਡੀ. ਸੀ. ਪੀ. ਟ੍ਰੈਫਿਕ

ਜਲੰਧਰ, 15 ਸਤੰਬਰ (ਐੱਮ. ਐੱਸ. ਲੋਹੀਆ)-ਏ. ਡੀ. ਸੀ. ਪੀ. ਟ੍ਰੈਫਿਕ ਗਗਨੇਸ਼ ਕੁਮਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਸ਼ਹਿਰ ਦੇ ਟ੍ਰੈਫਿਕ ਦਾ ਜਾਇਜ਼ਾ ਲਿਆ ਤੇ ਫੈਸਲਾ ਕੀਤਾ ਕਿ ਸ਼ਹਿਰ ਅੰਦਰ ਚੱਲ ਰਹੇ ਆਟੋ ਚਾਲਕਾਂ ਨੂੰ ਹਦਾਇਤ ਕੀਤੀ ਜਾਵੇਗੀ ਕਿ ਉਹ ਸੜਕ 'ਤੇ ਇਕ ਤਰਤੀਬ ਦੇ ...

ਪੂਰੀ ਖ਼ਬਰ »

ਕਰਾੜੀ 'ਚ ਸੁਰੀਲਾ ਗੋਤ ਜਠੇਰਿਆਂ ਦਾ ਜੋੜ ਮੇਲਾ ਮਨਾਇਆ

ਕਿਸ਼ਨਗੜ੍ਹ, 15 ਸਤੰਬਰ (ਹਰਬੰਸ ਸਿੰਘ ਹੋਠੀ)-ਪਿੰਡ ਕਰਾੜੀ ਵਿਖੇ ਸੁਰੀਲਾ ਗੋਤ ਜਠੇਰਿਆਂ ਦੇ ਪਾਵਨ ਅਸਥਾਨ 'ਤੇ ਸੁਰੀਲਾ ਗੋਤਰ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਇਸ ਸਬੰਧੀ ਸ੍ਰੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਸਕੂਲ ਨੇ ਬੂਟੇ ਲਗਾਏ

ਜਮਸ਼ੇਰ ਖਾਸ, 15 ਸਤੰਬਰ (ਜਸਬੀਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਅਤੇ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ਮਹਾਰਾਜ ਦੀ ਬਾਣੀ 'ਤੇ ਅਮਲ ਦੇ ਇਕ ਛੋਟੇ ਜਿਹੇ ਉਪਰਾਲੇ ਤਹਿਤ ਚੇਅਰਮੈਨ, ਸਕੂਲ ਪ੍ਰਬੰਧਕ ਕਮੇਟੀ, ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਵਿਖੇ ਸਾਲਾਨਾ ਕੀਰਤਨ ਦਰਬਾਰ ਕਰਵਾਉਣ ਸਬੰਧੀ ਪ੍ਰਬੰਧਕਾਂ ਵਲੋਂ ਬੈਠਕ

ਚੁਗਿੱਟੀ/ਜੰਡੂ ਸਿੰਘਾ, 15 ਸਤੰਬਰ (ਨਰਿੰਦਰ ਲਾਗੂ)-ਕੀਰਤਨ ਦਰਬਾਰ ਸੇਵਾ ਸੁਸਾਇਟੀ ਵਲੋਂ ਸਥਾਨਕ ਗੁਰੂ ਨਾਨਕਪੁਰਾ ਵਿਖੇ 23 ਨਵੰਬਰ ਨੂੰ ਕਰਵਾਏ ਜਾ ਰਹੇ ਸਾਲਾਨਾ 21ਵੇਂ ਕੀਰਤਨ ਦਰਬਾਰ ਸਬੰਧੀ ਪ੍ਰਬੰਧਕਾਂ ਵਲੋਂ ਇਕ ਬੈਠਕ ਸੁਸਾਇਟੀ ਦੇ ਚੇਅਰਮੈਨ ਕੌਾਸਲਰ ਮਨਜਿੰਦਰ ...

ਪੂਰੀ ਖ਼ਬਰ »

ਡਾ: ਸਤੀਸ਼ ਠੁਕਰਾਲ ਸੋਨੀ ਦੀ ਪਸਤਕ 'ਸੁਲਗਦਾ ਸਮੰਦਰ' ਜਾਰੀ

ਜਲੰਧਰ, 15 ਸਤੰਬਰ (ਹਰਵਿੰਦਰ ਸਿੰਘ ਫੁੱਲ)-'ਅਦਬੀ ਲੋਕ ਜਲੰਧਰ' ਨਾਮੀ ਸੰਸਥਾ ਵਲੋਂ ਸਥਾਨਕ ਪੰਜਾਬ ਪ੍ਰੈੱਸ ਕਲੱਬ ਵਿਖੇ ਕਰਵਾਏ ਇਕ ਸਾਦਾ ਤੇ ਪਭਾਵਸ਼ਾਲੀ ਸਮਾਗਮ ਦੌਰਾਨ ਡਾ: ਸਤੀਸ਼ ਠੁਕਰਾਲ ਸੋਨੀ (ਮੱਖੂ) ਦੀ ਨਵੀਂ ਪੁਸਤਕ 'ਸੁਲਗਦਾ ਸਮੁੰਦਰ' ਨੂੰ ਸਾਹਿਤ ਜਗਤ ਦੀਆਂ ...

ਪੂਰੀ ਖ਼ਬਰ »

ਆਪਣੇ ਖ਼ਰਚੇ ਨਾਲ ਕੌ ਾਸਲਰ ਲੁਬਾਣਾ ਨੇ 1000 ਫੁੱਟ ਪਾਣੀ ਦੀ ਪਾਈਪ ਪੁਆਈ

ਮਕਸੂਦਾਂ, 15 ਸਤੰਬਰ (ਲਖਵਿੰਦਰ ਪਾਠਕ)-ਵਾਰਡ ਨੰ. 5 ਦੀ ਕੌਾਸਲਰ ਬਲਜਿੰਦਰ ਕੌਰ ਲੁਬਾਣਾ ਨੇ ਨਗਰ ਨਿਗਮ ਤੋਂ ਕੋਈ ਮਦਦ ਨਾ ਮਿਲਣ ਦੇ ਚੱਲਦਿਆਂ ਹਰਿਗੋਬਿੰਦ ਨਗਰ-ਨੂਰਪੁਰ ਕਾਲੋਨੀ 'ਚ 1000 ਫੁੱਟ ਦੇ ਕਰੀਬ ਪਾਣੀ ਦੀ ਪਾਈਪ ਆਪਣੇ ਖ਼ਰਚੇ ਨਾਲ ਪਾ ਕੇ ਲੋਕਾਂ ਦੀ ਸਮੱਸਿਆ ਨੂੰ ...

ਪੂਰੀ ਖ਼ਬਰ »

60ਵਾਂ ਬਾਬਰਾ ਸੰਗੀਤ ਸੰਮੇਲਨ 22 ਨੂੰ

ਜਲੰਧਰ, 15 ਸਤੰਬਰ (ਹਰਵਿੰਦਰ ਸਿੰਘ ਫੁੱਲ)-ਉੱਘੇ ਸੰਗੀਤ ਪ੍ਰੇਮੀ ਡਾ: ਜੇ. ਐਸ. ਬਾਬਰਾ ਦੀ ਯਾਦ ਸੰਗੀਤ ਕਲਾ ਮੰਚ ਵਲੋਂ 60ਵਾਂ ਬਾਬਰਾ ਸੰਗੀਤ ਸੰਮੇਲਨ 22 ਸਤੰਬਰ ਨੂੰ ਕੇ. ਐਲ. ਸਹਿਗਲ ਮੈਮੋਰੀਅਲ ਹਾਲ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਹੋਏ ਮੰਚ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਕੱਲ੍ਹ ਮਨਾਇਆ ਜਾਵੇਗਾ

ਜਲੰਧਰ, 15 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਨਿਰਮਲ ਕੁਟੀਆ ਅਰਜਨ ਨਗਰ ਐਸ. ਡੀ. ਕਾਲਜ ਰੋਡ ਜਲੰਧਰ ਵਿਖੇ 17 ਸਤੰਬਰ ਦਿਨ ਮੰਗਲਵਾਰ ਨੂੰ ਸੰਗਰਾਂਦ ਦੇ ਵਿਸ਼ੇਸ਼ ਦੀਵਾਨ ਸਵੇਰੇ 8 ਤੋਂ 9.30 ਵਜੇ ਤੱਕ ਸਜਣਗੇ | ਇਸ ਮੌਕੇ ...

ਪੂਰੀ ਖ਼ਬਰ »

ਨਿੱਕੂ ਪਾਰਕ 'ਚ ਬੱਚਿਆਂ ਦੇ ਮਨੋਰੰਜਨ ਲਈ ਲਗਾਏ ਨਵੇਂ ਸਪਰਿੰਕਿੰਗ ਕਾਰ ਝੂਲੇ

ਜਲੰਧਰ, 15 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ਼ਹਿਰ ਦੇ ਮਾਡਲ ਟਾਊਨ ਵਿਖੇ ਸਥਿਤ ਖੂਬਸੁਰਤ ਨਿੱਕੂ ਪਾਰਕ ਨੂੰ ਹੋਰ ਵੀ ਆਕਰਸ਼ਕ ਬਣਾਉਣ ਦੇ ਮਕਸਦ ਨਾਲ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਦੇ ਮਨੋਰੰਜਨ ਲਈ 5 ਨਵੇਂ ਸਪਰਿੰਕਿੰਗ ਕਾਰ ਝੂਲੇ ਲਗਾਏ ਗਏ ਹਨ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਕੌਮਾਂਤਾਰੀ ਜੂਡੋ ਖਿਡਾਰੀ ਜਸਲੀਨ ਸਿੰਘ ਸੈਣੀ ਦੀ ਤਾਸ਼ਕੰਦ ਵਿਖੇ ਚੋਣ ਹੋਣ 'ਤੇ ਸਨਮਾਨ

ਜਲੰਧਰ, 15 ਸਤੰਬਰ (ਜਤਿੰਦਰ ਸਾਬੀ)-ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਜੂਡੋ ਖੇਡ 'ਚ ਭਾਰਤ ਦਾ ਨਾਂਅ ਰੌਸ਼ਨ ਕਰਨ ਵਾਲੇ ਜੂਡੋ ਖਿਡਾਰੀ ਜਸਲੀਨ ਸਿੰਘ ਸੈਣੀ ਦੀ ਉਲੰਪਿਕ 2020 'ਚ ਟੋਕੀਓ ਵਿਖੇ 66 ਕਿੱਲੋ ਭਾਰ ਵਰਗ 'ਚ ਹਾਜ਼ਰੀ ਯਕੀਨੀ ਬਣਾਉਣ ਲਈ ਕੌਮਾਂਤਰੀ ਟੂਰਨਾਮੈਂਟ ...

ਪੂਰੀ ਖ਼ਬਰ »

ਰੈਲੀ 'ਤੇ ਪਾਬੰਦੀਆਂ ਲਗਾਉਣ ਵਿਰੁੱਧ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਨਕੋਦਰ, 15 ਸਤੰਬਰ (ਗੁਰਵਿੰਦਰ ਸਿੰਘ)-ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਪੰਜਾਬ ਵਲੋਂ ਕਸ਼ਮੀਰੀ ਲੋਕਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਨ ਲਈ ਮੁਹਾਲੀ ਵਿਖੇ ਰੱਖੇ ਪ੍ਰੋਗਰਾਮ ਤੇ ਰੈਲੀ 'ਤੇ ਪਾਬੰਦੀ ਲਗਾ ਕੇ ਅਤੇ ਥਾਂ-ਥਾਂ 'ਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ...

ਪੂਰੀ ਖ਼ਬਰ »

ਪੱਤੜ ਕਲਾਂ 'ਚ ਮੈਡੀਕਲ ਕੈਂਪ ਦੌਰਾਨ 132 ਮਰੀਜ਼ਾਂ ਦੀ ਜਾਂਚ

ਕਰਤਾਰਪੁਰ, 15 ਸਤੰਬਰ (ਭਜਨ ਸਿੰਘ ਧੀਰਪੁਰ, ਵਰਮਾ)-ਗੁਰਦੁਆਰਾ ਬਾਬਾ ਫਗੂੜਾ ਸਾਹਿਬ ਪੱਤੜ ਕਲਾਂ 'ਚ ਅਪੈਕਸ ਹਸਪਤਾਲ ਜਲੰਧਰ ਵਲੋਂ ਮੁਫ਼ਤ ਮੈਡੀਕਲ ਕੈਂਪ ਸਿੱਖ ਜੁਡੀਸ਼ਲ ਕਮਿਸ਼ਨ ਦੇ ਮੈਂਬਰ ਦਲਬੀਰ ਸਿੰਘ ਮਾਹਲ ਅਤੇ ਪਰਮਜੀਤ ਸਿੰਘ ਪੱਤੜ ਦੇ ਵਿਸ਼ੇਸ਼ ਸਹਿਯੋਗ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ 'ਚ ਐੱਸ.ਐਮ.ਓ. ਨੂੰ ਦਿੱਤਾ ਬੇਨਤੀ ਪੱਤਰ

ਸ਼ਾਹਕੋਟ, 15 ਸਤੰਬਰ (ਸੁਖਦੀਪ ਸਿੰਘ)- ਦਿਹਾਤੀ ਮਜ਼ਦੂਰ ਸਭਾ ਵੱਲੋਂ ਜ਼ਿਲ੍ਹਾ ਪ੍ਰਧਾਨ ਕਾ. ਨਿਰਮਲ ਸਿੰਘ ਸਹੋਤਾ ਮਲਸੀਆਂ ਦੀ ਅਗਵਾਈ 'ਚ ਅੱਜ ਪੱਤੀ ਲਕਸੀਆਂ ਕਲੌਨੀ (ਮਲਸੀਆਂ) ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਦੀ ਵਜ੍ਹਾ ਕਰਕੇ ਫੈਲ ਰਹੀਆਂ ਬਿਮਾਰੀਆਂ ਸਬੰਧੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ-ਸਕੂਲ ਢੰਡੋਵਾਲ ਵਿਖੇ ਰਾਸ਼ਟਰੀ ਹਿੰਦੀ ਦਿਵਸ ਮਨਾਇਆ

ਸ਼ਾਹਕੋਟ, 15 ਸਤੰਬਰ (ਬਾਂਸਲ)-ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫਾਰ ਵਿਮੈਨ ਤੇ ਸੀਨੀ: ਸੈਕੰ: ਸਕੂਲ ਢੰਡੋਵਾਲ, ਸ਼ਾਹਕੋਟ ਵਿਖੇ 'ਰਾਸ਼ਟਰੀ ਹਿੰਦੀ ਦਿਵਸ' ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਸੁਰਜੀਤ ਕੌਰ, ਸਕੂਲ ਪਿ੍ੰਸੀਪਲ ਸੰਤੋਖ ਸਿੰਘ, ਵਾਈਸ ਪਿ੍ੰਸੀਪਲ ...

ਪੂਰੀ ਖ਼ਬਰ »

ਕਾਂਗਰਸ ਵਲੋਂ ਬਲਾਕ ਸੰਮਤੀ ਚੇਅਰਮੈਨ ਸਮਝੌਤੇ ਤੋਂ ਉਲਟ ਚੁਣਨ 'ਤੇ ਬਸਪਾ ਆਗੂ ਨਿਰਾਸ਼

ਬਿਲਗਾ, 15 ਸਤੰਬਰ (ਰਾਜਿੰਦਰ ਸਿੰਘ ਬਿਲਗਾ)-ਹਲਕਾ ਨਕੋਦਰ ਦੀਆਂ ਦੋ ਬਲਾਕ ਸੰਮਤੀਆਂ ਦੇ ਚੇਅਰਮੈਨਾਂ ਦੀ ਚੋਣ ਸਮੇਂ ਕਾਂਗਰਸ ਵਲੋਂ ਬਸਪਾ ਨਾਲ ਵਾਅਦਾ ਿਖ਼ਲਾਫ਼ੀ ਕਰਨ ਤੇ ਬਸਪਾ ਆਗੂ ਨਿਰਾਸ਼ਾ ਦੇ ਆਲਮ 'ਚ ਹੈ | ਸਿਆਸਤ 'ਚ ਕੌਣ ਕਿਸੇ ਨੂੰ ਕਦੋ ਠਿੱਬੀ ਲਗਾ ਦੇਵੇਗਾ ਕੋਈ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਸੈਮੀਨਾਰ ਕਰਵਾਇਆ

ਫਿਲੌਰ, 15 ਸਤੰਬਰ (ਸੁਰਜੀਤ ਸਿੰਘ ਬਰਨਾਲਾ)-ਸਥਾਨਕ ਡੀ. ਆਰ. ਵੀ. ਡੀ. ਏ. ਵੀ. ਪਬਲਿਕ ਸਕੂਲ ਫਿਲੌਰ ਵਿਖੇ ਸੈਂਟਰ ਫ਼ਾਰ ਅਕੈਡਮਿਕ ਐਕਸੀਲੈਂਸ ਰਿਜਨਲ ਟਰੇਨਿੰਗ ਸੈਂਟਰ ਪੰਜਾਬ ਦੇ ਅੰਤਰਗਤ ਇਕ ਦਿਨ ਦੀ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਵਰਕਸ਼ਾਪ ਡਾ: ਰਸ਼ਮੀ ਵਿਚ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਤਹਿਤ 250 ਲੋਕਾਂ ਦੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਏ

ਫਿਲੌਰ, 15 ਸਤੰਬਰ (ਸੁਰਜੀਤ ਸਿੰਘ ਬਰਨਾਲਾ)-ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਫਿਲੌਰ ਦੇ ਕਮਿਊਨਿਟੀ ਹਾਲ ਵਿਚ ਇਕ ਸਮਾਗਮ ਦੌਰਾਨ ਸੰਬੋਧਨ ਕਰਦੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ | ਬੀਤੇ ...

ਪੂਰੀ ਖ਼ਬਰ »

ਮਹਿਤਪੁਰ ਦੀ ਛਿੰਝ 'ਚ ਦੋਵੇਂ ਪਟਕੇ ਦੀ ਕੁਸ਼ਤੀਆਂ ਬਰਾਬਰ ਰਹੀਆਂ

ਮਹਿਤਪੁਰ, 15 ਸਤੰਬਰ (ਮਿਹਰ ਸਿੰਘ ਰੰਧਾਵਾ)-ਖ਼ਾਲਸਾ ਦੰਗਲ ਕਮੇਟੀ ਮਹਿਤਪੁਰ ਵਲੋਂ ਐਨ. ਆਰ. ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਈ ਗਈ ਸਾਲਾਨਾ ਛਿੰਝ 'ਚ ਪਟਕੇ ਦੀਆਂ ਦੋਵੇਂ ਕੁਸ਼ਤੀਆਂ ਜਿਹੜੀਆਂ ਕਮਲ ਡੂੰਮਛੇੜੀ ਤੇ ਪਰਮਿੰਦਰ ਕੁਹਾਲੀ ਅਤੇ ...

ਪੂਰੀ ਖ਼ਬਰ »

ਘੁੜਕਾ ਤੋਂ ਸੰਗ ਢੇਸੀਆਂ ਸੜਕ 'ਤੇ ਲਗਾਏ ਬੂਟੇ

ਗੁਰਾਇਆ, 15 ਸਤੰਬਰ (ਬਲਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਆਵਲ ਲਹਿਰ ਤਹਿਤ 550 ਰੁੱਖ ਲਾਉਣ ਦੀ ਲੜੀ ਤਹਿਤ ਪਿੰਡ ਘੁੜਕਾ ਤੋਂ ਸੰਗ ਢੇਸੀਆਂ ਸੜਕ 'ਤੇ 213 ਬੂਟੇ ਪਿੰਡ ਦੇ ਪਤਵੰਤੇ ਸੱਜਣਾਂ, ਯੂਥ ਕਲੱਬ ਪਿੰਡ ਘੁੜਕਾ ਤੇ ...

ਪੂਰੀ ਖ਼ਬਰ »

ਐਸ. ਬੀ. ਆਈ. ਅੰਦਰ ਵੜਿਆ ਵਿਅਕਤੀ ਕਾਬੂ

ਫਿਲੌਰ, 15 ਸਤੰਬਰ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਵਿਖੇ ਅੰਬੇਡਕਰ ਚੌਕ ਨਜ਼ਦੀਕੀ ਸਥਿਤ ਸਟੇਟ ਬੈਂਕ ਆਫ਼ ਇੰਡੀਆ 'ਚ ਵੜਿਆ ਵਿਅਕਤੀ ਸਕਿਉਰਿਟੀ ਵਲੋਂ ਕਾਬੂ ਕੀਤਾ ਗਿਆ | ਜਾਣਕਾਰੀ ਮੁਤਾਬਿਕ ਅੱਜ ਸਵੇਰੇ ਤੜਕਸਾਰ 4 ਵਜੇ ਦੇ ਕਰੀਬ ਇਕ ਵਿਅਕਤੀ ਸ਼ਟਰ ਤੇ ਪੌੜੀਆਂ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਅੱਜ ਤੋਂ ਹੜਤਾਲ 'ਤੇ

ਭੋਗਪੁਰ, 15 ਸਤੰਬਰ (ਕਮਲਜੀਤ ਸਿੰਘ ਡੱਲੀ)-ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਦੇ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ, ਜਿਸ ਵਿਚ ਸਾਰੇ ਬਲਾਕਾਂ ਤੋਂ ਵੱਖ-ਵੱਖ ਯੂਨੀਅਨ ਦੇ ...

ਪੂਰੀ ਖ਼ਬਰ »

ਅਰੋੜਾ ਮਹਾਂ ਸਭਾ ਪੰਜਾਬ ਵਲੋਂ 29 ਨੂੰ ਮੋਗਾ 'ਚ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ-ਪ੍ਰਧਾਨ ਜੋਗੀ

ਸ਼ਾਹਕੋਟ, 15 ਸਤੰਬਰ (ਸਚਦੇਵਾ)-ਅਰੋੜਾ ਮਹਾਂ ਸਭਾ ਸ਼ਾਹਕੋਟ ਦੀ ਵਿਸ਼ਾਲ ਮੀਟਿੰਗ ਫਰੈੱਸ਼ ਫੂਡ ਰੈਸਟੋਰੈਂਟ ਸ਼ਾਹਕੋਟ ਵਿਖੇ ਸਭਾ ਦੇ ਪ੍ਰਧਾਨ ਬੌਬੀ ਗਰੋਵਰ, ਜਨਰਲ ਸਕੱਤਰ ਪ੍ਰੋ: ਕਰਤਾਰ ਸਿੰਘ ਸਚਦੇਵਾ ਤੇ ਜਤਿੰਦਰ ਕੁਮਾਰ ਚਾਵਲਾ (ਸ਼ੈਂਟੀ) ਪ੍ਰਧਾਨ ਯੂਥ ਵਿੰਗ ਦੀ ...

ਪੂਰੀ ਖ਼ਬਰ »

ਮਤਰੇਏ ਪਿਉ ਵਲੋਂ ਬੇਟੀ ਨਾਲ ਅਸ਼ਲੀਲ ਹਰਕਤਾਂ, ਮੁਕੱਦਮਾ ਦਰਜ-ਦੋਸ਼ੀ ਗਿ੍ਫ਼ਤਾਰ

ਭੋਗਪੁਰ, 15 ਸਤੰਬਰ (ਕੁਲਦੀਪ ਸਿੰਘ ਪਾਬਲਾ)-ਪੁਲਿਸ ਥਾਣਾ ਭੋਗਪੁਰ ਅਧੀਨ ਆਉਂਦੇ ਪਿੰਡ ਭਟਨੂਰਾ ਲੁਬਾਣਾ ਵਿਖੇ ਕੁਝ ਦਿਨ ਪਹਿਲਾਂ ਇਕ ਬਜ਼ੁਰਗ ਵਲੋਂ ਛੋਟੀ ਬੱਚੀ ਨਾਲ ਅਸ਼ਲੀਲ ਹਰਕਤਾਂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਕ ਵਾਰ ਫਿਰ ਇਸੇ ਪਿੰਡ 'ਚ ਇਕ ...

ਪੂਰੀ ਖ਼ਬਰ »

ਆਕਸਫੋਰਡ ਸ਼ਾਈਨ ਸਕੂਲ ਵਿਖੇ ਕਵਿਤਾ ਤੇ ਭਾਸ਼ਨ ਮੁਕਾਬਲੇ ਕਰਵਾਏ

ਫਿਲੌਰ/ਅੱਪਰਾ, 15 ਸਤੰਬਰ (ਸੁਰਜੀਤ ਸਿੰਘ ਬਰਨਾਲਾ)-ਅੱਪਰਾ, ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਵਿਖੇ ਜੂਨੀਅਰ ਸ਼ੈਕਸ਼ਨ ਦੇ ਵਿਦਿਆਰਥੀਆਂ ਦੇ ਕਵਿਤਾ ਤੇ ਸੰਖੇਪ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਡਾਇਰੈਕਟਰ ਸੰਦੀਪ ਰਾਣਾ ਨੇ ਕਿਹਾ ਕਿ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਪਿੰਡ ਥਲਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਫਿਲੌਰ, 15 ਸਤੰਬਰ (ਸੁਰਜੀਤ ਸਿੰਘ ਬਰਨਾਲਾ)-ਨਜ਼ਦੀਕੀ ਪਿੰਡ ਥਲਾਂ ਵਿਖੇ ਗੁਰਦੁਆਰਾ ਸ਼ਹੀਦਾਂ ਸਿੰਘਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਬਾਬਾ ਸੰਤੋਖ ਸਿੰਘ ਧਰਮ ਪ੍ਰਚਾਰਕ ਸਕੱਤਰ ਨਿਰਮਲ ਸੰਤ ਮੰਡਲ ਪੰਜਾਬ ਨੇ ਕਥਾ ...

ਪੂਰੀ ਖ਼ਬਰ »

ਜੇ. ਐਨ. ਵੀ. 'ਚ 6ਵੀਂ ਜਮਾਤ ਦੇ ਦਾਖਲੇ ਲਈ ਫਾਰਮ ਭਰਨ ਦੀ ਤਰੀਕ 'ਚ 30 ਸਤੰਬਰ ਤੱਕ ਦਾ ਵਾਧਾ

ਮਲਸੀਆਂ, 15 ਸਤੰਬਰ (ਸੁਖਦੀਪ ਸਿੰਘ)-ਭਾਰਤ ਸਰਕਾਰ ਦੇ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਵਲੋਂ ਚਲਾਏ ਜਾ ਰਹੇ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ (ਜਲੰਧਰ) 'ਚ 6ਵੀਂ ਜਮਾਤ ਦੇ ਦਾਖਲੇ ਲਈ 'ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ-2020' ਜ਼ਿਲ੍ਹਾ ਜਲੰਧਰ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX