ਤਾਜਾ ਖ਼ਬਰਾਂ


ਬੰਦ ਸਕੂਲ ਦੇ ਮੋਹਰਿਓਂ ਮਿਲੀ ਨੌਜਵਾਨ ਦੀ ਲਾਸ਼
. . .  12 minutes ago
ਗੁਰਾਇਆ, 24 ਜਨਵਰੀ (ਬਲਵਿੰਦਰ ਸਿੰਘ)- ਗੁਰਾਇਆ-ਫਗਵਾੜਾ ਹਾਈਵੇਅ 'ਤੇ ਵਿਰਕ ਮੌਲੀ ਗੇਟ ਨੇੜੇ ਬੰਦ ਪਏ ਇੱਕ ਸਕੂਲ ਦੇ ਗੇਟ ਮੋਹਰਿਓਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼...
ਚੀਨ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ
. . .  20 minutes ago
ਬੀਜਿੰਗ, 24 ਜਨਵਰੀ- ਚੀਨ ਦੇ ਵੁਹਾਨ ਸੂਬੇ 'ਚ ਤੇਜ਼ੀ ਨਾਲ ਫੈਲ ਰਹੇ ਜਾਨਲੇਵਾ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ ਅਤੇ ਇਸ ਦੇ ਕਰੀਬ 830 ਮਾਮਲਿਆਂ ਦੀ...
ਜਾਮੀਆ ਹਿੰਸਾ ਦੇ ਮਾਮਲੇ 'ਚ ਐੱਸ. ਆਈ. ਟੀ. ਨੇ ਹਿਰਾਸਤ 'ਚ ਲਿਆ ਇੱਕ ਵਿਅਕਤੀ
. . .  43 minutes ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ (ਐੱਸ. ਆਈ. ਟੀ.) ਜਾਮੀਆ ਹਿੰਸਾ ਦੇ ਮਾਮਲੇ 'ਚ ਇੱਕ ਵਿਅਕਤੀ ਨੂੰ ਹਿਰਾਸਤ 'ਚ...
ਕਪਿਲ ਮਿਸ਼ਰਾ ਦੇ 'ਪਾਕਿਸਤਾਨ' ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਤੋਂ ਮੰਗੀ ਰਿਪੋਰਟ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਭਾਜਪਾ ਨੇਤਾ ਅਤੇ ਉਮੀਦਵਾਰ ਕਪਿਲ ਮਿਸ਼ਰਾ ਵਲੋਂ ਦਿੱਲੀ ਚੋਣਾਂ ਨੂੰ ਲੈ ਕੇ ਦਿੱਤੇ 'ਪਾਕਿਸਤਾਨ' ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ...
ਗੁਰੂਹਰਸਹਾਏ ਪੁਲਿਸ ਨੇ ਤੜਕੇ ਘਰਾਂ 'ਚ ਛਾਪੇਮਾਰੀ ਕਰਕੇ ਦਬੋਚੇ ਕਈ ਨਸ਼ਾ ਤਸਕਰ
. . .  about 1 hour ago
ਗੁਰੂਹਰਸਹਾਏ, 24 ਜਨਵਰੀ (ਕਪਿਲ ਕੰਧਾਰੀ)- ਗੁਰੂਹਰਸਹਾਏ 'ਚ ਵੱਧ ਰਹੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਅੱਜ ਸਵੇਰੇ ਕਰੀਬ 5 ਵਜੇ ਹੀ ਡੀ. ਐੱਸ. ਪੀ. ਗੁਰੂਹਰਸਹਾਏ ਭੁਪਿੰਦਰ ਸਿੰਘ ਵਲੋਂ ਭਾਰੀ ਪੁਲਸ ਫੋਰਸ ਨੂੰ ਨਾਲ...
ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ
. . .  about 2 hours ago
ਆਕਲੈਂਡ, 24 ਜਨਵਰੀ -ਭਾਰਤ ਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਲੜੀ 24 ਜਨਵਰੀ ਤੋਂ ਸ਼ੁਰੂ ਹੋਣ ਜਾ...
ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਲਗਾਈ ਗਈ ਧਾਰਾ 144
. . .  about 3 hours ago
ਰਾਂਚੀ, 24 ਜਨਵਰੀ- ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਸੀ.ਏ.ਏ ਅਤੇ ਐਨ.ਆਰ.ਸੀ ਦੇ ਸਮਰਥਨ 'ਚ ਇਕ ਰੈਲੀ ਕੱਢੀ ਗਈ ਸੀ, ਜਿੱਥੇ ਪਥਰਾਅ ਤੋਂ ਬਾਅਦ ਹਿੰਸਾ ...
ਅੱਜ ਦਾ ਵਿਚਾਰ
. . .  about 3 hours ago
ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 1 hour ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 1 hour ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 1 hour ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 1 hour ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 1 hour ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  19 minutes ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  31 minutes ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  59 minutes ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 1 hour ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551

ਮਾਨਸਾ

ਮੁਹਾਲੀ ਰੈਲੀ 'ਤੇ ਪਾਬੰਦੀ ਲਗਾਉਣ ਦੇ ਵਿਰੋਧ 'ਚ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਮਾਨਸਾ, 15 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕਸ਼ਮੀਰ ਮਸਲੇ ਨੂੰ ਲੈ ਕੇ 8 ਜਨਤਕ ਜਥੇਬੰਦੀਆਂ ਵਲੋਂ ਮੋਹਾਲੀ 'ਚ ਕੀਤੀ ਜਾਣ ਵਾਲੀ ਰੈਲੀ 'ਤੇ ਪੰਜਾਬ ਸਰਕਾਰ ਵਲੋਂ ਲਗਾਈ ਪਾਬੰਦੀ ਦੇ ਮੱਦੇਨਜ਼ਰ 'ਤੇ ਜ਼ਿਲ੍ਹਾ ਪੁਲਿਸ ਵਲੋਂ ਸ਼ਖਤ ਸੁਰੱ ਖਿਆ ਪ੍ਰਬੰਧ ਕੀਤੇ ਹੋਏ ਸਨ ਅਤੇ ਥਾਂ ਥਾਂ 'ਤੇ ਨਾਕੇਬੰਦੀ ਕਰ ਕੇ ਸੰਘਰਸ਼ ਕਾਰੀਆਂ ਨੂੰ ਰਕਿਆ ਜਾ ਰਿਹਾ ਸੀ | ਜਿਉਂ ਹੀ ਇਸ ਰੈਲੀ 'ਚ ਸ਼ਾਮਿਲ ਹੋਣ ਲਈ ਕਿਸਾਨਾਂ ਦਾ ਵੱਡਾ ਕਾਫਲਾ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਦੀ ਅਗਵਾਈ 'ਚ ਮਾਨਸਾ ਕੈਂਚੀਆਂ ਕੋਲ ਬਠਿੰਡਾ-ਪਟਿਆਲਾ ਮੱੁਖ ਸੜਕ 'ਤੇ ਪੱੁਜਿਆ ਤਾਂ ਵੱਡੀ ਗਿਣਤੀ 'ਚ ਹਾਜ਼ਰ ਪੁਲਿਸ ਕਰਮਚਾਰੀਆਂ ਨੇ ਉਨ੍ਹਾਂ ਨੂੰ ਅੱਗੇ ਨਾ ਵਧਣ ਦਿੱਤਾ | ਕਿਸਾਨਾਂ ਨੇ ਉਸੇ ਥਾਂ 'ਤੇ ਹੀ ਧਰਨਾ ਲਗਾ ਲਿਆ | ਸੰਬੋਧਨ ਕਰਦਿਆਂ ਕਿਸਾਨ ਆਗੂ ਭੈਣੀਬਾਘਾ ਨੇ ਕਿਹਾ ਕਿ ਦੋਸ਼ ਲਗਾਇਆ ਕਿ ਮੋਦੀ ਸਰਕਾਰ ਕਸ਼ਮੀਰੀ ਲੋਕਾਂ 'ਤੇ ਤਸੱਦਦ ਢਾਹ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਰਵੱਈਏ ਿਖ਼ਲਾਫ਼ ਸਾਂਤਮਈ ਢੰਗ ਨਾਲ ਸੂਬਾ ਪੱਧਰੀ ਰੈਲੀ ਮੋਹਾਲੀ 'ਚ ਕਰਨੀ ਸੀ ਪਰ ਰੈਲੀ ਤੋਂ ਪਹਿਲਾਂ ਹੀ ਮੋਦੀ ਸਰਕਾਰ ਵਾਂਗ ਕੈਪਟਨ ਹਕੂਮਤ ਵੀ ਤਾਕਤ ਦੇ ਜ਼ੋਰ ਲੋਕਾਂ ਦੀ ਜੁਬਾਨਬੰਦੀ ਕਰਨ ਦੇ ਰਾਹ ਪੈ ਗਈ | ਉਨ੍ਹਾਂ ਕਿਹਾ ਕਿ ਅਫਸੋਸ ਵਾਲੀ ਗੱਲ ਹੈ ਕਿ ਸਰਕਾਰਾਂ ਮਸਲੇ ਹੱਲ ਨਹੀਂ ਕਰਨਾ ਚਾਹੁੰਦੀਆਂ ਪਰ ਜੇਕਰ ਮੰਗਾਂ ਮਸਲਿਆਂ ਨੂੰ ਲੈ ਕੇ ਲੋਕ ਜਾਂ ਜਨਤਕ ਜਥੇਬੰਦੀਆਂ ਸਾਂਤਮਈ ਤਰੀਕੇ ਨਾਲ ਸੰਘਰਸ਼ ਦਾ ਰਾਹ ਅਪਨਾਉਂਦੀਆਂ ਹਨ ਤਾਂ ਉਨ੍ਹਾਂ 'ਤੇ ਪਾਬੰਦੀਆਂ ਮੜ ਦਿੱਤੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵਲੋਂ ਲੋਕ ਹਿੱਤਾਂ ਲਈ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ | ਧਰਨੇ ਨੂੰ ਮਹਿੰਦਰ ਸਿੰਘ ਰੁਮਾਣਾ, ਇੰਦਰਜੀਤ ਸਿੰਘ ਝੱਬਰ, ਜੋਗਿੰਦਰ ਸਿੰਘ ਦਿਆਲਪੁਰਾ, ਜਗਦੇਵ ਸਿੰਘ ਭੈਣੀ ਬਾਘਾ, ਭੋਲਾ ਸਿੰਘ ਮਾਖਾ, ਸਾਧੂ ਸਿੰਘ ਅਲੀਸ਼ੇਰ, ਉੱਤਮ ਸਿੰਘ ਰਾਮਾਂਨੰਦੀ, ਮਲਕੀਤ ਸਿੰਘ ਕੋਟਧਰਮੂ, ਜੱਗਾ ਸਿੰਘ ਜਟਾਣਾ, ਜਰਨੈਲ ਸਿੰਘ, ਟਾਹਲੀਆਂ, ਜਗਸੀਰ ਸਿੰਘ ਦੋਦੜਾ, ਮੇਜਰ ਸਿੰਘ ਗੋਬਿੰਦਪੁਰਾ ਆਦਿ ਨੇ ਸੰਬੋਧਨ ਕੀਤਾ |
ਬੁਢਲਾਡਾ, (ਸੁਨੀਲ ਮਨਚੰਦਾ)- ਕਿਸਾਨ ਜਥੇਬੰਦੀਆਂ ਵਲੋਂ ਜੰਮੂ ਕਸ਼ਮੀਰ ਦੇ ਲੋਕਾ ਦੇ ਹਿੱਤਾ ਦੀ ਰਾਖੀ ਲਈ ਚੰਡੀਗੜ੍ਹ ਵਿਖੇ ਲੱਗਣ ਵਾਲੇ ਧਰਨੇ ਨੂੰ ਪੁਲਿਸ ਨੇ ਉਸ ਸਮੇਂ ਤਾਰਪੀਡੋ ਕਰ ਦਿਤਾ ਜਦੋਂ ਕਿਸਾਨ ਜਥੇਬੰਦੀਆਂ ਨੰੂ ਪਿੰਡ ਦੋਦੜਾ ਵਿਖੇ ਪੁਲਿਸ ਦੇ ਸੈਂਕੜੇ ਕਰਮਚਾਰੀਆਂ ਵੱਲੋਂ ਰੋਕ ਦਿਤਾ ਗਿਆ ਪਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆ ਪੁਲਿਸ ਦੀਆ ਰੋਕਾਂ ਦੇ ਬਾਵਜੂਦ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਮਾਨਸਾ ਵਿਖੇ ਲੱਗੇ ਧਰਨੇ ਵਿਚ ਜਾਣ ਲਈ ਸਫਲ ਹੋ ਗਏ | ਇਕੱਠ ਨੂੰ ਸੰਬੋਧਨ ਕਰਦਿਆ ਜਗਸੀਰ ਸਿੰਘ ਦੋਦੜਾ ਨੇ ਕਿਹਾ ਕਿਹਾ ਕਿ ਪ੍ਰਸ਼ਾਸਨ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਰੋਕ ਕੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ | ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦੇ ਲੋਕਾ ਦੀ ਆਵਾਜ਼ ਅਤੇ ਹੱਕਾਂ ਨੰੂ ਦਿਵਾਉਣ ਲਈ ਜਥੇਬਦੀ ਭਰਾਤਰੀ ਜੱਥੇਬੰਦੀਆ ਦੇ ਸਹਿਯੋਗ ਨਾਲ ਆਵਾਜ਼ ਬੁਲੰਦ ਕਰਦੀ ਰਹੇਗੀ | ਇਸ ਮੌਕੇ ਮੇਜਰ ਸਿੰਘ ਗੋਬਿੰਦਪੁਰਾ, ਜਰਨੈਲ ਸਿੰਘ ਟਹਾਲੀਆ ਆਦਿ ਨੇ ਵੀ ਵਿਚਾਰ ਪੇਸ਼ ਕੀਤੇ |

ਚਾਲੂ ਭੱਠੀ, ਲਾਹਣ, ਅਫ਼ੀਮ, ਨਾਜਾਇਜ਼ ਸ਼ਰਾਬ ਤੇ ਹੋਰ ਨਸ਼ੀਲੀਆਂ ਵਸਤਾਂ ਬਰਾਮਦ

ਮਾਨਸਾ, 15 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਵੱਖ- ਵੱਖ ਨਸ਼ੀਲੇ ਪਦਾਰਥ ਬਰਾਮਦ ਕਰ ਕੇ 7 ਵਿਅਕਤੀਆਂ ਿਖ਼ਲਾਫ਼ ਮੁਕੱਦਮੇ ਦਰਜ ਕੀਤੇ ਹਨ | ਡਾ. ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਜਾਣਕਾਰੀ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦੇ ਦੋਸ਼ਾਂ ਤਹਿਤ ਪਰਚਾ ਦਰਜ

ਸਰਦੂਲਗੜ੍ਹ, 15 ਸਤੰਬਰ (ਜ਼ੈਲਦਾਰ)- ਸਥਾਨਕ ਥਾਣੇ ਦੀ ਪੁਲਿਸ ਨੇ ਸਰਦੂਲਗੜ੍ਹ ਤਹਿਸੀਲ ਦੇ 2 ਮੁਲਾਜ਼ਮਾਂ 'ਤੇ ਭਿ੍ਸ਼ਟਾਚਾਰ ਦੇ ਦੋਸ਼ਾਂ ਤਹਿਤ ਪਰਚਾ ਦਰਜ਼ ਕੀਤਾ ਹੈ | ਥਾਣਾ ਮੁਖੀ ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਕਿਸੇ ਵਾਹਨ ਦੀ ਰਜਿਸਟਰੇਸ਼ਨ ਦੇ ਮਾਮਲੇ 'ਚ ਵਧੀਕ ...

ਪੂਰੀ ਖ਼ਬਰ »

ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੀਆਂ 2 ਔਰਤਾਂ ਸਮੇਤ 4 ਕਾਬੂ

ਬੁਢਲਾਡਾ, 15 ਸਤੰਬਰ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੀ ਇਕ ਕੱਪੜੇ ਦੀ ਦੁਕਾਨ ਦੇ ਮੁਲਾਜ਼ਮ ਦੀ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਰਾਹੀ ਲੱਖਾਂ ਦੀ ਮੰਗ ਕਰਨ ਵਾਲੀ ਔਰਤ, ਉਸ ਦੀ ਸਾਥਣ ਅਤੇ 2 ਹੋਰ ਵਿਅਕਤੀਆਂ ਨੂੰ ਿਖ਼ਲਾਫ਼ ਮਾਮਲਾ ਦਰਜ ਕਰ ਕੇ ਪੁਲਿਸ ਵਲੋ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੰਨ੍ਹੀ ਛਾ ਮੁਹਿੰਮ ਤਹਿਤ ਬੂਟੇ ਲਗਾਏ

ਮਾਨਸਾ, 15 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਚਲਾਈ ਨੰਨ੍ਹੀ ਛਾਂ ਮੁਹਿੰਮ ਦੇ 11 ਵਰੇ੍ਹ ਪੂਰੇ ਹੋਣ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਹੱਲ ਲਈ ਮਾਨਸਾ 'ਚ ਧਰਨਾ ਤੀਜੇ ਦਿਨ ਵੀ ਜਾਰੀ

ਮਾਨਸਾ, 15 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਵਾਰਾ ਪਸ਼ੂ ਸੰਘਰਸ਼ ਕਮੇਟੀ ਵਲੋਂ ਆਵਾਰਾ ਡੰਗਰਾਂ ਦੇ ਹੱਲ ਲਈ ਸਥਾਨਕ ਗੁਰਦੁਆਰਾ ਚੌਾਕ ਨੇੜੇ ਧਰਨਾ ਤੀਜੇ ਦਿਨ ਵੀ ਜਾਰੀ ਰੱਖਿਆ ਗਿਆ | ਅੱਜ ਧਰਨੇ 'ਤੇ ਪਿ੍ਤਪਾਲ ਸਿੰਘ, ਮਨਜੀਤ ਸਿੰਘ ਮੀਹਾਂ, ਰਾਜ ਕੁਮਾਰ ਕਾਮਰੇਡ, ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਕਿਰਤ ਕਾਨੂੰਨਾਂ 'ਚ ਕੀਤੀ ਜਾ ਰਹੀ ਭੰਨ ਤੋੜ ਿਖ਼ਲਾਫ਼ ਨਾਅਰੇਬਾਜ਼ੀ

ਬੁਢਲਾਡਾ, 15 ਸਤੰਬਰ (ਸੁਨੀਲ ਮਨਚੰਦਾ)- ਇੱਥੇ ਲਾਲ ਝੰਡਾ ਮਿਡ ਡੇ ਮੀਲ ਅਤੇ ਸਫ਼ਾਈ ਵਰਕਰ ਯੂਨੀਅਨ ਦੀ ਮੀਟਿੰਗ ਮਨਜੀਤ ਕੌਰ ਰਿਉਂਦ ਖ਼ੁਰਦ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਜ਼ਦੂਰ ਵਿਰੋਧੀ ਨੀਤੀਆਂ ਦੇ ਿਖ਼ਲਾਫ਼ 30 ...

ਪੂਰੀ ਖ਼ਬਰ »

ਕੈਪਟਨ ਨੂੰ ਮੋਦੀ ਸਰਕਾਰ ਦੀ ਚਮਚਾਗੀਰੀ ਸਿਆਸੀ ਤੌਰ 'ਤੇ ਮਹਿੰਗੀ ਪਵੇਗੀ- ਲਿਬਰੇਸ਼ਨ

ਮਾਨਸਾ, 15 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਰਾਜ ਦੀਆਂ 8 ਜਨਤਕ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੀ ਕਸ਼ਮੀਰ ਸਬੰਧੀ ਕੀਤੀ ਗਈ ਮਨਮਾਨੀ, ਫ਼ਿਰਕੂ ਤੇ ਗੈਰ ਜਮਹੂਰੀ ਕਾਰਵਾਈ ਿਖ਼ਲਾਫ਼ ਅਤੇ ਕਸ਼ਮੀਰੀ ਲੋਕਾਂ ਨਾਲ ਇੱਕਜੁੱਟਤਾ ਦਾ ਇਜ਼ਹਾਰ ਕਰਨ ਲਈ ਮੋਹਾਲੀ ਵਿਖੇ ਕੀਤੀ ...

ਪੂਰੀ ਖ਼ਬਰ »

ਵਿੱਦਿਆ ਹੀ ਮਨੁੱਖ ਦੀ ਜ਼ਿੰਦਗੀ 'ਚ ਇਨਕਲਾਬ ਲਿਆ ਸਕਦੀ ਹੈ-ਡਾ. ਲੰਬੀ

ਮਾਨਸਾ, 15 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਵਿੱਦਿਆ ਇੱਕ ਅਜਿਹੀ ਚੀਜ਼ ਹੈ ਜੋ ਮਨੱੁਖ ਦੀ ਜ਼ਿੰਦਗੀ 'ਚ ਇਨਕਲਾਬ ਲਿਆ ਸਕਦੀ ਹੈ | ਇਹ ਵਿਦਿਆਰਥੀਆਂ ਦਾ ਫ਼ਰਜ਼ ਬਣਦਾ ਹੈ ਕਿ ਉਹ ਮਾਪਿਆਂ ਦੇ ਸੁਪਨੇ ਪੂਰੇ ਕਰਨ ਤੇ ਆਪਣੇ ਖ਼ੁਸ਼ਹਾਲ ਜੀਵਨ ਲਈ ਉਚੇਰੀ ਸਿੱਖਿਆ ਹਾਸਲ ...

ਪੂਰੀ ਖ਼ਬਰ »

ਘਰਾਂਗਣਾ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਨਮਾਨ

ਮਾਨਸਾ, 15 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਸਰਕਾਰੀ ਹਾਈ ਸਕੂਲ ਘਰਾਂਗਣਾ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਸਕੂਲ ਦੇ ਖਿਡਾਰੀਆਂ ਨੇ ਨੈੱਟਬਾਲ ਖੇਡਾਂ ਅੰਡਰ-19 ਲੜਕੀਆਂ 'ਚੋਂ ...

ਪੂਰੀ ਖ਼ਬਰ »

ਕਹਾਣੀਕਾਰ ਅਨੇਮਨ ਸਿੰਘ ਦਾ ਦੂਜਾ ਕਹਾਣੀ ਸੰਗ੍ਰਹਿ 'ਨੂਰੀ' ਜਾਰੀ

ਬੋਹਾ, 15 ਸਤੰਬਰ (ਰਮੇਸ਼ ਤਾਂਗੜੀ) - ਪੰਜਾਬੀ ਦੇ ਚਰਚਿਤ ਕਹਾਣੀਕਾਰ ਅਨੇਮਨ ਸਿੰਘ ਦੇ ਦੂਜੇ ਕਹਾਣੀ ਸੰਗ੍ਰਹਿ ਨੂਰੀ ਨੂੰ ਜਾਰੀ ਕਰਨ ਦੀ ਰਸਮ ਉਨ੍ਹਾਂ ਦੇ ਪਿਤਾ ਗਿਆਨੀ ਗੁਰਬਚਨ ਸਿੰਘ ਨੇ ਲੇਖਕਾਂ ਦੀ ਹਾਜ਼ਰੀ ਵਿਚ ਨਿਭਾਈ¢ ਉਨ੍ਹਾਂ ਕਿਹਾ ਕਿ ਅਨੇਮਨ ਬਚਪਨ ਤੋਂ ਹੀ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਜਾਗਰੂਕਤਾ ਲਈ ਕਲੱਬ ਵਲੋਂ ਮੁਹਿੰਮ ਵਿੱਢਣ ਦਾ ਫੈਸਲਾ

ਜੋਗਾ, 15 ਸਤੰਬਰ (ਅਕਲੀਆ)- ਪਿੰਡ ਅਕਲੀਆ ਵਿਖੇ ਮਾਤਾ ਖੀਵੀ ਯੁਵਕ ਭਲਾਈ ਕਲੱਬ ਲੜਕੀਆਂ ਨੇ ਪੋਸ਼ਣ ਅਭਿਆਨ ਤਹਿਤ ਜਾਗਰੂਕਤਾ ਮੁਹਿੰਮ ਵਿੱਢਣ ਲਈ ਇਕੱਤਰਤਾ ਕੀਤੀ | ਪ੍ਰਧਾਨ ਰੁਚੀ ਸ਼ਰਮਾ ਨੇ ਇਕੱਤਰਤਾ ਦੌਰਾਨ ਕਲੱਬ ਮੈਂਬਰਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਰਘਬੀਰ ...

ਪੂਰੀ ਖ਼ਬਰ »

ਮਾਤਾ ਗੁਰਦਿਆਲ ਕੌਰ ਨੂੰ ਸ਼ਰਧਾਂਜਲੀਆਂ

ਬਰੇਟਾ, 15 ਸਤੰਬਰ (ਮੰਡੇਰ)- ਸੇਵਾ ਮੁਕਤ ਪਿ੍ੰਸੀਪਲ ਜਲਾਵਰ ਸਿੰਘ ਦੀ ਮਾਤਾ ਗੁਰਦਿਆਲ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਚੱਕ ਅਲੀਸ਼ੇਰ ਵਿਖੇ ਹੋਇਆ | ਬੁਲਾਰਿਆਂ ਨੇ ਪਰਿਵਾਰ ਦੀ ਹਰ ਖੇਤਰ 'ਚ ਪ੍ਰਫੁੱਲਤਾ ਲਈ ਮਾਤਾ ਜੀ ਦੇ ਯੋਗਦਾਨ ਨੂੰ ਸਲਾਹਿਆ | ਸ਼ਰਧਾਂਜਲੀ ...

ਪੂਰੀ ਖ਼ਬਰ »

ਸੁਖਮਿੰਦਰ ਸਿੰਘ ਸੈਕਟਰੀ ਬੁਰਜ ਢਿਲਵਾਂ ਨੂੰ ਸ਼ਰਧਾਂਜਲੀਆਂ ਭੇਟ

ਜੋਗਾ, 15 ਸਤੰਬਰ (ਮਨਜੀਤ ਸਿੰਘ ਘੜੈਲੀ)ੇ ਯੂਥ ਆਗੂ ਕਰਮਜੀਤ ਸਿੰਘ ਬੁਰਜ ਢਿਲਵਾਂ ਦੇ ਪਿਤਾ ਸੁਖਮਿੰਦਰ ਸਿੰਘ ਸੈਕਟਰੀ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਬੁਰਜ ਢਿਲਵਾਂ ਵਿਖੇ ਹੋਇਆ | ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਲੋਕ ਸੇਵਾ ਕਲੱਬ ਦਲੀਏਵਾਲੀ ਨੇ ਵੱਡੀ ਗਿਣਤੀ 'ਚ ਬੂਟੇ ਲਗਾਏ

ਮਾਨਸਾ, 15 ਸਤੰਬਰ (ਵਿ.ਪ੍ਰਤੀ)- ਲੋਕ ਸੇਵਾ ਕਲੱਬ ਦਲੀਏਵਾਲੀ ਵਲੋਂ ਪਿੰਡ ਦੀਆਂ ਫਿਰਨੀਆਂ 'ਤੇ ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤੇ 'ਤੇ ਵੱਡੀ ਗਿਣਤੀ 'ਚ ਬੂਟੇ ਲਗਾਏ ਗਏ ਹਨ | ਇਸ ਦੇ ਨਾਲ ਹੀ ਲੋਕਾਂ ਨੂੰ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਰੱਖਣ ਲਈ ਪੇ੍ਰਰਿਆ ਵੀ ...

ਪੂਰੀ ਖ਼ਬਰ »

ਸਾਧੂ ਸਿੰਘ ਢਿਲਵਾਂ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਚੁਣੇ

ਮਾਨਸਾ, 15 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਕਿਸਾਨ ਯੂਨੀਅਨ ਬਲਾਕ ਮਾਨਸਾ ਦੀ ਪੁਰਾਣੀ ਕਮੇਟੀ ਭੰਗ ਕਰ ਕੇ ਜਥੇਬੰਦੀ ਦੀ ਨਵੀਂ ਬਲਾਕ ਕਮੇਟੀ ਦੀ ਚੋਣ ਕੀਤੀ ਗਈ | ਇਜਲਾਸ ਮੌਕੇ ਸਰਵਸੰਮਤੀ ਨਾਲ ਸਾਧੂ ਸਿੰਘ ਬੁਰਜ ਢਿਲਵਾਂ ਪ੍ਰਧਾਨ, ਰਣਜੀਤ ਸਿੰਘ ਤਾਮਕੋਟ ਜਨਰਲ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਵਲੋਂ ਬ੍ਰਹਮ ਮਹਿੰਦਰਾ ਦੀ ਸਿਹਤਯਾਬੀ ਲਈ ਧਰਮ ਸਮਾਗਮ ਕਰਵਾਇਆ

ਬੁਢਲਾਡਾ, 15 ਸਤੰਬਰ (ਸੁਨੀਲ ਮਨਚੰਦਾ)- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਦੀ ਸਿਹਤਯਾਬੀ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਵਲੋ ਗੁਰਦੁਆਰਾ ਪਹਿਨ ਸਾਹਿਬ ਸੱਚੀ ਮੰਜੀ ਸਾਹਿਬ ਸੈਦੇਵਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਸੜਕਾਂ ਕਿਨਾਰੇ ਖੜ੍ਹੀ ਗਾਜਰ ਬੂਟੀ ਤੇ ਭੰਗ ਨਸ਼ਟ ਕਰਵਾਉਣ ਦੀ ਮੰਗ

ਬੁਢਲਾਡਾ, 15 ਸਤੰਬਰ (ਨਿ. ਪ. ਪ.)- ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਹੋਰਨਾਂ ਖਾਲੀ ਥਾਵਾਂ 'ਤੇ ਖੜ੍ਹੀ ਗਾਜਰ ਬੂਟੀ ਨੰੂ ਪੁਟਵਾਉਣ ਦੀ ਮੰਗ ਉੱਠੀ ਹੈ ਤਾਂ ਜੋ ਲੋਕ ਅਲਰਜ਼ੀ ਅਤੇ ਹੋਰਨਾਂ ਨਾ-ਮੁਰਾਦ ਬਿਮਾਰੀਆਂ ਤੋਂ ਬਚ ਸਕਣ | ਸਾਉਣ ਦੀਆਂ ਬਰਸਾਤਾਂ ਤੋਂ ਬਾਅਦ ਸੜਕਾਂ ...

ਪੂਰੀ ਖ਼ਬਰ »

ਰਾਜਵਿੰਦਰ ਸਿੰਘ ਭੀਮੜਾ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਬਣੇ

ਬੋਹਾ, 15 ਸਤੰਬਰ (ਰਮੇਸ਼ ਤਾਂਗੜੀ)- ਅੱਜ ਇਥੋਂ ਦੇ ਗੁਰਦੁਆਰਾ ਗਾਦੜਪੱਤੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨਾਲ ਸਬੰਧਿਤ 150 ਦੇ ਕਰੀਬ ਕਿਸਾਨਾਂ ਨੇ ਇਕ ਵਿਸ਼ੇਸ਼ ਬੈਠਕ ਕੀਤੀ ਅਤੇ ਕਿਸਾਨ ਜਥੇਬੰਦੀ ਬਲਾਕ ਬੋਹਾ ਬੁਢਲਾਡਾ ਦੀ ਚੋਣ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਨੇ ਚੇਤਨਾ ਪਰਖ ਪ੍ਰੀਖਿਆ 'ਚੋਂ ਅੱਵਲ ਆਉਣ ਵਾਲੇ ਬੱਚੇ ਸਨਮਾਨੇ

ਮਾਨਸਾ, 15 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਬ੍ਰਹਿਮੰਡ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਗਿਆ | ਸਭਾ ਦੇ ਆਗੂ ਗੁਰਮੇਲ ਸਿੰਘ ਲੁਧਿਆਣਾ ਨੇ ਸੰਬੋਧਨ ਹੰੁਦਿਆਂ ਕਿਹਾ ਜੋ ਚੀਜ਼ ਸਾਨੂੰ ਦਿਖਾਈ ਦਿੰਦੀ ਹੈ, ਉਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX