ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  19 minutes ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  27 minutes ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  42 minutes ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  about 1 hour ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  about 1 hour ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  about 1 hour ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  about 1 hour ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦਾਸਪੁਰ ਦੇ ਬਹੁਚਰਚਿਤ ਸਾਬਕਾ ਅਕਾਲੀ ਸਰਪੰਚ ਦੇ ਕਤਲ ਮਾਮਲੇ ਵਿਚ ਵਰਤੇ ਗਏ ਹਥਿਆਰ ਪਿਸਤੌਲ ਨੂੰ ਅੱਜ ਬਟਾਲਾ ਪੁਲਿਸ ਵੱਲੋਂ ਅਜਨਾਲਾ ਦੇ ਸੱਕੀ ਨਾਲੇ ਵਿਚੋਂ ਬਰਾਮਦ ਕਰ ਲਿਆ ਗਿਆ। ਉੱਧਰ ਬਟਾਲਾ...
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  about 2 hours ago
ਹੈਦਰਾਬਾਦ, 6 ਦਸੰਬਰ - ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੇ ਨਾਲ ਸਮੂਹਿਕ ਜਬਰ ਜਨਾਹ ਤੇ ਫਿਰ ਸਾੜ ਕੇ ਮਾਰਨ ਦੇ ਮਾਮਲੇ ਵਿਚ ਚਾਰੇ ਦੋਸ਼ੀ ਸ਼ੁੱਕਰਵਾਰ ਸਵੇਰੇ ਐਨਕਾਊਂਟਰ ਵਿਚ ਮਾਰ ਦਿੱਤੇ ਗਏ। ਤੇਲੰਗਾਨਾ ਪੁਲਿਸ ਨੇ ਐਨਕਾਊਂਟਰ...
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  about 2 hours ago
ਖਾਸਾ, 6 ਦਸੰਬਰ (ਗੁਰਨੇਕ ਸਿੰਘ ਪਨੂੰ) - ਅੱਜ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਪੁਲਿਸ ਸੁਰੱਖਿਆ ਪ੍ਰਬੰਧਾਂ ਹੇਠ ਸਵੇਰ 8 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਸ਼ਾਂਤਮਈ ਢੰਗ ਨਾਲ ਮੁਕੰਮਲ ਹੋ...
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  about 2 hours ago
ਸਮਾਣਾ (ਪਟਿਆਲਾ), 6 ਦਸੰਬਰ (ਸਾਹਿਬ ਸਿੰਘ) - ਬੀਤੀ ਰਾਤ ਅਣਪਛਾਤੇ ਲੁਟੇਰੇ ਸਮਾਣਾ ਨੇੜਲੇ ਪਿੰਡ ਗੱਜੂਮਾਜਰਾ ਵਿਚ ਲੱਗੇ ਭਾਰਤੀ ਸਟੇਟ ਬੈਂਕ ਦੇ ਏ.ਟੀ.ਐਮ. ਨੂੰ ਤੋੜ ਕੇ ਨਗਦੀ ਚੋਰੀ ਕਰਕੇ ਲੈ ਗਏ। ਪੁਲਿਸ ਕਪਤਾਨ ਪਟਿਆਲਾ ਹਰਮੀਤ ਸਿੰਘ ਹੁੰਦਲ ਅਤੇ ਪੁਲਿਸ...
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  about 3 hours ago
ਨਾਭਾ, 6 ਦਸੰਬਰ (ਕਰਮਜੀਤ ਸਿੰਘ) - ਯੂਥ ਕਾਂਗਰਸ ਬਲਾਕ ਨਾਭਾ ਦੀ ਚੋਣ ਸਥਾਨਕ ਮਿਲਨ ਪੈਲੇਸ ਵਿਖੇ ਸ਼ਾਂਤੀਪੂਰਵਕ ਸੰਪੰਨ ਹੋਈ। ਪ੍ਰਧਾਨਗੀ ਦੀ ਚੋਣ ਲਈ ਸਾਬਕਾ ਪ੍ਰਧਾਨ ਇੰਦਰਜੀਤ ਚੀਕੂ ਅਤੇ ਹਰਜਿੰਦਰ ਜਿੰਦਰੀ ਲੱਧਾਹੇੜੀ ਉਮੀਦਵਾਰ ਵਜੋਂ ਚੋਣ ਲੜ ਮੈਦਾਨ ਵਿਚ...
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ ਰੋਡ ਬਾਈਪਾਸ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ...
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  about 3 hours ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  about 3 hours ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  about 4 hours ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  about 4 hours ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  about 4 hours ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  about 4 hours ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 4 hours ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 5 hours ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 5 hours ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 5 hours ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 5 hours ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 5 hours ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 6 hours ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 6 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 6 hours ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  about 6 hours ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 6 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  about 7 hours ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  about 6 hours ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  about 7 hours ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  about 7 hours ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  about 7 hours ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  about 8 hours ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  about 8 hours ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  about 8 hours ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  about 9 hours ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  about 3 hours ago
ਪੁਲਿਸ ਮੁੱਠਭੇੜ 'ਚ ਮਾਰੇ ਗਏ 4 ਦੋਸ਼ੀਆਂ 'ਤੇ ਮਹਿਲਾ ਡਾਕਟਰ ਦੇ ਮਾਪਿਆਂ ਨੇ ਕਿਹਾ- ਹੁਣ ਉਨ੍ਹਾਂ ਦੀ ਬੇਟੀ ਦੀ ਆਤਮਾ ਨੂੰ ਮਿਲੇਗੀ ਸ਼ਾਂਤੀ
. . .  1 minute ago
ਅਸੀ ਪਾਕਿਸਤਾਨ ਦੇ ਅੱਤਵਾਦੀ ਸਮੂਹਾਂ ਨੂੰ ਕੀਤਾ ਖ਼ਤਮ : ਕੈਪਟਨ
. . .  about 10 hours ago
ਹੈਦਰਾਬਾਦ : ਮਹਿਲਾ ਡਾਕਟਰ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀ ਪੁਲਿਸ ਮੁੱਠਭੇੜ 'ਚ ਢੇਰ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  about 1 hour ago
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  19 minutes ago
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  53 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਜਗਰਾਓਂ

ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ

ਰਾਏਕੋਟ, 22 ਸਤੰਬਰ (ਸੁਸ਼ੀਲ)-ਸਥਾਨਕ ਸ਼ਹਿਰ ਦੇ ਬਰਨਾਲਾ ਚੌਾਕ ਨੇੜੇ ਨਵੀਂ ਈਦਗਾਹ ਦੇ ਨੇੜੇ ਸਥਿਤ ਇਕ ਘਰ 'ਚੋਂ ਦਿਨ ਦਿਹਾੜੇ ਲੱਖਾਂ ਰੁਪਏ ਦੇ ਗਹਿਣੇ ਤੇ ਨਗਦੀ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਮੁਹੰਮਦ ਅਨਵਰ ਨੇ ਦੱਸਿਆ ਕਿ ਉਸ ਦੀ ਪਤਨੀ ਆਪਣੇ ਬੇਟੇ ਤੇ ਨੂੰ ਹ ਨਾਲ ਦੁਪਿਹਰ ਮੌਕੇ ਮਲੇਰਕੋਟਲੇ ਚਲੀ ਗਈ ਸੀ ਤੇ ਉਹ ਵੀ ਦੁਪਹਿਰ ਡੇਢ ਵਜੇ ਦੇ ਕਰੀਬ ਘਰ ਨੂੰ ਤਾਲਾ ਲਗਾ ਕੇ ਲੋਕਲ ਹੀ ਸ਼ਹਿਰ ਵਿਚ ਗਿਆ ਹੋਇਆ ਸੀ, ਸ਼ਾਮ ਛੇ ਵਜੇ ਦੇ ਕਰੀਬ ਉਹ ਜਦ ਵਾਪਸ ਘਰ ਪੁੱਜਾ ਤਾਂ ਦੇਖਿਆ ਕਿ ਘਰ ਦੇ ਮੇਨ ਗੇਟ ਨੂੰ ਲੱਗਾ ਤਾਲਾ ਗਾਇਬ ਸੀ, ਜਦ ਉਸ ਨੇ ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਘਰ ਦੇ ਅੰਦਰੇ ਕਮਰਿਆਂ ਨੂੰ ਲੱਗੇ ਤਾਲੇ ਵੀ ਟੁੱਟੇ ਹੋਏ ਸਨ ਤੇ ਘਰ ਦੀਆਂ ਅਲਮਾਰੀਆਂ 'ਚ ਪਿਆ ਸਮਾਨ ਬਾਹਰ ਖਿਲਰਿਆ ਹੋਇਆ ਸੀ | ਉਨ੍ਹਾਂ ਦੱਸਿਆ ਚੋਰਾਂ ਵਲੋਂ ਘਰ 'ਚ ਪਏ 15-16 ਤੋਲੇ ਸੋਨੇ ਦੇ ਗਹਿਣਆਂ ਤੋਂ ਇਲਾਵਾ ਲਗਭਗ ਢਾਈ ਲੱਖ ਰੁਪਏ ਦੀ ਨਗਦੀ ਜਿਸ 'ਚ ਸਵਾ ਦੋ ਲੱਖ ਦੇ ਕਰੀਬ ਮੰਡੀ ਦੇ ਆੜ੍ਹਤੀਆਂ ਨੂੰ ਦੇਣ ਵਾਲੇ ਪੈਸੇ ਜੋ ਕਿ ਐਤਵਾਰ ਹੋਣ ਕਾਰਨ ਘਰ ਵਿਚ ਹੀ ਰੱਖੇ ਹੋਏ ਸਨ, ਗਾਇਬ ਹਨ | ਚੋਰੀ ਦੀ ਇਸ ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਮੁਖੀ ਸਿਟੀ ਅਮਰਜੀਤ ਸਿੰਘ ਗੋਗੀ ਪੁਲਿਸ ਪਾਰਟੀ ਨਾਲ ਮੌਕੇ 'ਤੇ ਪੁੱਜੇ ਅਤੇ ਸੀ.ਸੀ.ਟੀ.ਵੀ ਫੁਟੇਜ ਦਾ ਵੀ ਜਾਇਜ਼ਾ ਲਿਆ |

ਸਮਰਾਲਾ ਬਾਈਪਾਸ 'ਤੇ ਬਹੁ-ਮਾਰਗੀ ਸੜਕ ਤੇ ਪਿੰਡਾਂ ਲਈ ਲਾਂਘੇ ਨੂੰ ਲੈ ਕੇ ਭੁੱਖ ਹੜਤਾਲ ਜਾਰੀ

ਸਮਰਾਲਾ, 22 ਸਤੰਬਰ (ਸੁਰਜੀਤ ਸਿੰਘ)-ਖਰੜ-ਲੁਧਿਆਣਾ ਲਈ ਸਮਰਾਲਾ ਬਾਈਪਾਸ 'ਤੇ ਬਣ ਰਹੀ ਬਹੁ ਮਾਰਗੀ ਰਾਜ ਮਾਰਗ ਕਾਰਨ ਬਹਿਲੋਲਪੁਰ ਰੋਡ 'ਤੇ ਬੰਦ ਹੋ ਰਹੇ 35-40 ਪਿੰਡਾਂ ਦੇ ਰਸਤਿਆਂ ਦੇ ਵਿਰੋਧ 'ਚ ਲੜੀਵਾਰ ਭੁੱਖ ਹੜਤਾਲ ਬੀਤੇ 20 ਦਿਨਾਂ ਤੋਂ ਜਾਰੀ ਹੈ¢ਅੱਜ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਸ. ਅਜੈਬ ਸਿੰਘ ਸੱਗੂ ਵੈੱਲਫੇਅਰ ਕੌ ਾਸਲ ਵਲੋਂ ਅੱਖਾਂ ਦਾ ਕੈਂਪ

ਜਗਰਾਉਂ, 22 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ. ਅਜੈਬ ਸਿੰਘ ਸੱਗੂ ਵੈੱਲਫੇਅਰ ਕੌਾਸਲ ਜਗਰਾਉਂ ਵਲੋਂ 16ਵਾਂ ਅੱਖਾਂ ਦਾ ਜਾਂਚ ਤੇ ਅਪ੍ਰੇਸ਼ਨ ਕੈਂਪ ਗੁਰਦੁਆਰਾ ਵਿਸ਼ਵਕਰਮਾ ਮੰਦਰ ਅੱਡਾ ਰਾਏਕੋਟ ਵਿਖੇ ਲਗਾਇਆ ਗਿਆ | ਉਦਘਾਟਨ ਵਿਧਾਨ ਸਭਾ ਪੰਜਾਬ ਵਿਰੋਧੀ ਧਿਰ ਦੇ ...

ਪੂਰੀ ਖ਼ਬਰ »

ਹਲਕਾ ਦਾਖਾ ਜ਼ਿਮਨੀ ਚੋਣ! ਇਯਾਲੀ ਦੀ ਚੋਣ ਮੁਹਿੰਮ 'ਚ ਯੂਥ ਤੇ ਦਲਿਤ ਮੋਹਰੀ

ਮੁੱਲਾਂਪੁਰ-ਦਾਖਾ, 22 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਜ਼ਿਮਨੀ ਚੋਣ ਦਾ ਐਲਾਨ ਤੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹਲਕਾ ਦਾਖਾ 'ਚ ਸ਼੍ਰੋਮਣੀ ਅਕਾਲੀ ਦਲ-ਗੱਠਜੋੜ ਦੇ ਸੰਭਾਵੀ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ ਨੇ ਜ਼ੋਰ ਫੜ ਲਿਆ, ਜਦਕਿ ...

ਪੂਰੀ ਖ਼ਬਰ »

ਦਾਖਾ ਵਲੋਂ ਅਨਾਜ ਮੰਡੀ ਜਗਰਾਉਂ ਦੀ ਕਾਇਆ-ਕਲਪ ਲਈ ਚੱਲ ਰਹੇ ਕਾਰਜਾਂ ਦਾ ਨਿਰੀਖਣ

ਜਗਰਾਉਂ, 22 ਸਤੰਬਰ (ਗੁਰਦੀਪ ਸਿੰਘ ਮਲਕ)-ਏਸ਼ੀਆ ਮਹਾਂਦੀਪ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਉਂ ਦੀ 3 ਦਹਾਕਿਆਂ ਬਾਅਦ ਕਾਇਆ ਕਲਪ ਕੀਤੀ ਜਾ ਰਹੀ ਹੈ | ਜੋ ਕਿ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵਲੋਂ ਕੀਤੇ ਉਪਰਾਲੇ ਸਦਕਾ ਸੰਭਵ ਹੋ ਸਕੀ ਹੈ | ਪੰਜਾਬ ਦੀ ਸਭ ਤੋਂ ...

ਪੂਰੀ ਖ਼ਬਰ »

ਰਾਜਗੜ੍ਹ 'ਚ ਉੱਪ ਚੇਅਰਮੈਨ ਰਛੀਨ ਦਾ ਸਨਮਾਨ

ਪੱੱਖੋਵਾਲ/ਸਰਾਭਾ, 22 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਪਿੰਡ ਰਾਜਗੜ੍ਹ 'ਚ ਨਗਰ ਨਿਵਾਸੀਆਂ ਵਲੋਂ ਬਲਾਕ ਸੰਮਤੀ ਪੱਖੋਵਾਲ ਦੇ ਨਵ-ਨਿਯੁਕਤ ਉੱਪ ਚੇਅਰਮੈਨ ਅਮਰਜੀਤ ਸਿੰਘ ਰਛੀਨ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਨ ਉਪਰੰਤ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਦੀ ਹਲਕਾ ਦਾਖ਼ੇ ਦੇ ਲੋਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ-ਨੰਬਰਦਾਰ ਸੋਹੀ

ਚੌਾਕੀਮਾਨ, 22 ਸਤੰਬਰ (ਤੇਜਿੰਦਰ ਸਿੰਘ ਚੱਢਾ)-ਚੋਣ ਕਮਿਸ਼ਨ ਨੇ ਪੰਜਾਬ ਦੀਆਂ 4 ਸੀਟਾਂ 'ਤੇ ਚੋਣਾਂ ਦਾ ਐਲਾਨ ਕਰ ਦਿੱਤਾ ਜਿਸ ਦੀਆਂ ਵੋਟਾਂ ਮਿਤੀ 21 ਅਕਤੂਬਰ ਨੂੰ ਹੋਣੀਆਂ ਹਨ | ਹਲਕੇ ਦਾਖੇ ਵਿਚ ਹੋ ਰਹੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਡਾ: ਕਰਨ ਵੜਿੰਗ ਨੇ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਮੱਥਾ ਟੇਕਿਆ

ਜਗਰਾਉਂ, 22 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਊਰਜਾ ਵਿਕਾਸ ਸੰਸਥਾ ਦੇ ਵਾਇਸ ਚੇਅਰਮੈਨ ਡਾ: ਕਰਨ ਵੜਿੰਗ ਨੇ ਸਾਥੀਆਂ ਸਮੇਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਮੱਥਾ ਟੇਕਿਆ | ਇਥੇ ਇਨ੍ਹਾਂ ਮੱਖ ਦਰਬਾਰ ਵਿਖੇ ਮੱਥਾ ਟਕਣ ਉਪਰੰਤ ਸੰਤ ਬਾਬਾ ...

ਪੂਰੀ ਖ਼ਬਰ »

ਜਗਰਾਉਂ ਦੇ ਆੜ੍ਹਤੀਆਂ ਵਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ 1 ਲੱਖ ਦਾ ਚੈੱਕ ਭੇਟ

ਜਗਰਾਉਂ, 22 ਸਤੰਬਰ (ਪ.ਪ.)-ਪੰਜਾਬ ਮੰਡੀਕਰਨ ਬੋਰਡ ਦੇ ਵਾਈਸ ਚੇਅਰਮੈਨ ਵਿਜੇ ਕਾਲੜਾ ਰਾਹੀਂ ਆੜ੍ਹਤੀਆ ਐਸੋਸੀਏਸ਼ਨ ਜਗਰਾਉਂ ਵਲੋਂ ਪੰਜਾਬ ਦੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ 1 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਲਈ ਭੇਜਿਆ ਗਿਆ ਹੈ | ਇਸ ਸਬੰਧੀ ਜਗਰਾਉਂ ...

ਪੂਰੀ ਖ਼ਬਰ »

ਲੜਕੀ ਨੂੰ ਭਜਾ ਕੇ ਲਿਜਾਣ 'ਤੇ ਮਾਮਲਾ ਦਰਜ

ਜਗਰਾਉਂ, 22 ਸਤੰਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਥਾਣਾ ਸਿਟੀ 'ਚ ਇਕ ਨੌਜਵਾਨ 'ਤੇ ਲੜਕੀ ਨੂੰ ਭਜਾ ਕੇ ਲਿਜਾਣ ਦਾ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਜਗਰਾਉਂ ਦੀ ਰਹਿਣ ਵਾਲੀ ਇਕ ਔਰਤ ਨੇ ਦੱਸਿਆ ਕਿ ਉਸ ਦੀ 20 ਸਾਲਾ ਲੜਕੀ ਨੂੰ ਸ਼ਨੀ ਪੱੁਤਰ ਅੰਗਰੇਜ਼ ਸਿੰਘ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਕਰਵਾਇਆ

ਜਗਰਾਉਂ, 22 ਸਤੰਬਰ (ਜੋਗਿੰਦਰ ਸਿੰਘ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ ਯਾਦ 'ਚ ਕੋਠੇ ਖੰਜੂਰਾਂ ਜਗਰਾਉਂ ਵਿਖੇ ਪਹਿਲਾ ਕੱਬਡੀ ਪਿੰਡ ਵਾਰ ਓਪਨ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ 58 ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

50 ਪੇਟੀਆਂ ਸ਼ਰਾਬ ਬਰਾਮਦ

ਮਲੌਦ, 22 ਸਤੰਬਰ (ਦਿਲਬਾਗ ਸਿੰਘ ਚਾਪੜਾ)-ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਥਾਣਾ ਮਲੌਦ ਵਿਖੇ ਡੀ. ਐੱਸ. ਪੀ. ਹਰਦੀਪ ਸਿੰਘ ਚੀਮਾ ਤੇ ਥਾਣਾ ਮੁਖੀ ਸਬ ਇੰਸਪੈਕਟਰ ਨਛੱਤਰ ਸਿੰਘ ਦੀ ਅਗਵਾਈ 'ਚ ਥਾਣੇਦਾਰ ਤਰਸੇਮ ਕੁਮਾਰ, ਹੌਲਦਾਰ ਗੁਰਮੀਤ ਸਿੰਘ, ਪਰਮਿੰਦਰ ਸਿੰਘ, ...

ਪੂਰੀ ਖ਼ਬਰ »

ਚੋਰੀ ਸਬੰਧੀ 2 ਕਾਬੂ

ਹਠੂਰ, 22 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਚਕਰ ਦੇ ਹਠੁਰ ਨੂੰ ਜਾਂਦੇ ਰਾਹ ਉਪਰ ਸਥਿਤ ਬਾਬਾ ਹਰੀਦਾਸ ਦੀ ਕੁਟੀਆ ਵਿਖੇ ਦੋ ਦਿਨ ਪਹਿਲਾਂ ਕੀਤੀ ਚੋਰੀ ਦੇ ਸਬੰਧ 'ਚ ਪੁਲਿਸ ਥਾਣਾ ਹਠੂਰ ਦੇ ਇੰਚਾਰਜ ਐਸ.ਐਚ.ਓ. ਹਰਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਡੇਹਲੋਂ, 22 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜੋ ਸ਼ਨਾਖ਼ਤ ਲਈ ਸਿਵਲ ਹਸਪਤਾਲ ਡੇਹਲੋਂ ਵਿਖੇ ਰੱਖੀ ਗਈ ਹੈ | ਇਸ ਸੰਬੰਧੀ ਥਾਣੇਦਾਰ ਰਣਜੀਤ ਸਿੰਘ ਨੇ ...

ਪੂਰੀ ਖ਼ਬਰ »

'ਲਿਪ' ਦੀ ਕੋਰ ਕਮੇਟੀ ਮੀਟਿੰਗ 'ਚ ਉਮੀਦਵਾਰ ਦਾ ਐਲਾਨ ਹੋਵੇਗਾ-ਬੈਂਸ

ਮੁੱਲਾਂਪੁਰ-ਦਾਖਾ, 22 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜਿਮਨੀ ਚੋਣ ਦਾ ਬਿਗੁਲ ਵੱਜਦਿਆਂ ਹੀ ਰਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ-ਗਠਜੋੜ ਦੇ ਨਾਲ ਮੁਕਾਬਲੇ ਦੀ ਤੀਸਰੀ ਧਿਰ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ...

ਪੂਰੀ ਖ਼ਬਰ »

ਆਈ.ਏ.ਐਸ. ਮੈਡਮ ਬੀਵਾ ਭੱਲਾ ਦਾ ਸਨਮਾਨ

ਹੰਬੜਾਂ, 22 ਸਤੰਬਰ (ਜਗਦੀਸ਼ ਸਿੰਘ ਗਿੱਲ)-ਸਥਾਨਕ ਕਸਬੇ ਦੀ ਡਾ. ਸੰਤੋਖ ਸਿੰਘ ਯਾਦਗਾਰੀ ਲਾਇਬ੍ਰੇਰੀ 'ਚ ਸਰਪੰਚ ਰਣਜੋਧ ਸਿੰਘ ਜੱਗਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਜਿਸ ਵਿਚ ਇਲਾਕੇ ਦੇ ਸਰਪੰਚਾਂ ਤੇ ਅਤੇ ਪੰਚਾਇਤਾਂ ਨੇ ਵੀ ਸ਼ਮੂਲੀਅਤ ਕੀਤੀ | ਸਮਾਗਮ ਵਿਚ ਜਲ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਥਾ-ਕੀਰਤਨ ਦਰਬਾਰ ਸਜਾਇਆ

ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ 5ਵਾਂ ਮਹਾਨ ਕਥਾ-ਕੀਰਤਨ ਦਰਬਾਰ ਸਜਾਇਆ ਗਿਆ | ਇਸ ਮੌਕੇ ਭਾਈ ਸੁਖਜੀਤ ਸਿੰਘ ਤੇ ਭਾਈ ਗੁਰਚਰਨ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਨੇ ਲੱਖਾਂ ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾ ਕੇ ਗੁਰੂ ਲੜ ਲਗਾਇਆ-ਬਾਬਾ ਘਾਲਾ ਸਿੰਘ ਨਾਨਕਸਰ

ਜਗਰਾਉਂ, 22 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 56ਵੀਂ ਬਰਸੀ ਨਮਿਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਕਰਵਾਏ ਜਾ ਰਹੇ ਸਮਾਗਮ ਤਹਿਤ ਸੁੱਖ ਸਾਗਰ ਵਿਖੇ ਚਲ ਰਹੀਆਂ ਸ੍ਰੀ ਅਖੰਡ ...

ਪੂਰੀ ਖ਼ਬਰ »

ਐਸ.ਜੀ.ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਨੇ ਪੋਸ਼ਣ ਮਹੀਨਾ ਮਨਾਇਆ

ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਐਸ.ਜੀ.ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਦੀ ਰੈੱਡ ਕਰਾਸ ਸੁਸਾਇਟੀ ਵਲੋਂ ਪੋਸ਼ਣ ਮਹੀਨਾ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਸ਼ਿਲਪਾ ਗੋਇਲ ਦੀ ਅਗਵਾਈ ਹੇਠ ਰੈੱਡ ਕਰਾਸ ਦੇ ਇੰਚਾਰਜ ਪ੍ਰੋਫ਼ੈਸਰ ਸ੍ਰੀਮਤੀ ...

ਪੂਰੀ ਖ਼ਬਰ »

ਹਲਕਾ ਗਿੱਲ 'ਚ ਵਿਕਾਸ ਕਾਰਜਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਵੈਦ/ਹੰਬੜਾਂ

ਹੰਬੜਾਂ, 22 ਸਤੰਬਰ (ਜਗਦੀਸ਼ ਸਿੰਘ ਗਿੱਲ)-ਹਲਕਾ ਗਿੱਲ 'ਚ ਵਿਕਾਸ ਕਾਰਜਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਜਿਸ ਲਈ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਦੇਣ ਲਈ ਵੱਡੇ ਵਿਕਾਸ ਕਾਰਜ ਹੋਣਗੇ | ...

ਪੂਰੀ ਖ਼ਬਰ »

ਦਾਖਾ ਜ਼ਿਮਨੀ ਚੋਣ ਦੌਰਾਨ 220 ਪੋਲਿੰਗ ਸਟੇਸ਼ਨਾਂ 'ਤੇ 1,84,306 ਵੋਟਰ ਵੋਟ ਦਾ ਇਸਤੇਮਾਲ ਕਰਨਗੇ-ਅਗਰਵਾਲ

ਸਿੱਧਵਾਂ ਬੇਟ, 22 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਦੀਆਂ ਤਿੰਨ ਹੋਰ ਵਿਧਾਨ ਸਭਾ ਹਲਕਿਆਂ ਦੇ ਨਾਲ ਵਿਧਾਨ ਸਭਾ ਹਲਕਾ ਦਾਖਾ ਦੀ ਜ਼ਿਮਨੀ ਚੋਣ ਦਾ ਐਲਾਨ ਹੋਣ ਉਪਰੰਤ ਜਿਥੇ ਹਲਕੇ ਅੰਦਰ ਚੋਣ ਜਾਬਤਾ ਲਾਗੂ ਹੋ ਗਿਆ ਹੈ, ਉੱਥੇ ਡਿਪਟੀ ਕਮਿਸਨਰ ਲੁਧਿਆਣਾ ਪ੍ਰਦੀਪ ...

ਪੂਰੀ ਖ਼ਬਰ »

ਜਾਂਗਪੁਰ ਬੀਬੀ ਕੁਸ਼ੱਲਿਆ, ਬਾਬਾ ਬੂੜੇ ਸ਼ਾਹ ਮੇਲਾ 12 ਅਕਤੂਬਰ ਤੋਂ

ਮੁੱਲਾਂਪੁਰ-ਦਾਖਾ, 22 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪਿੰਡ ਜਾਂਗਪੁਰ (ਲੁਧਿ:) ਬਾਬਾ ਬੂੜੇ ਸ਼ਾਹ ਮੇਲਾ ਕਮੇਟੀ ਵਲੋਂ ਸਰਪੰਚ-ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਦੇ ਸਹਿਯੋਗ ਨਾਲ ਦਰਬਾਰ ਬੀਬੀ ਕੁਸ਼ੱਲਿਆ, ਦਰਗਾਹ ਬਾਬਾ ਬੂੜੇ ਸ਼ਾਹ ਪਿੰਡ ਜਾਂਗਪੁਰ ਵਿਖੇ ਮਾਲਵੇ ਦਾ ...

ਪੂਰੀ ਖ਼ਬਰ »

ਇੰਸਪੈਕਟਰ ਪ੍ਰੇਮ ਸਿੰਘ ਨੇ ਐੱਸ.ਐੱਚ.ਓ. ਦਾਖਾ ਦਾ ਅਹੁਦਾ ਸੰਭਾਲਿਆ

ਮੁੱਲਾਂਪੁਰ-ਦਾਖਾ, 22 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਵੱਖੋ-ਵੱਖ ਜ਼ਿਲਿ੍ਹਆਂ ਅੰਦਰ ਐੱਸ.ਐੱਚ.ਓ ਅਹੁਦੇ 'ਤੇ ਰਹਿੰਦਿਆਂ ਪੰਜਾਬ ਪੁਲਿਸ ਦੇ ਕੰਮਾਂ ਪ੍ਰਤੀ ਚੰਗਾ ਤਜ਼ਰਬਾ ਅਤੇ ਅਪਰਾਧ ਬਿਰਤੀ ਲੋਕਾਂ 'ਤੇ ਬਾਜ ਅੱਖ ਰੱਖਣ ਵਾਲੇ ਇੰਸਪੈਕਟਰ ਪ੍ਰੇਮ ਸਿੰਘ ਵਲੋਂ ਅੱਜ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ ਡਰੀਮਵਰਲਡ ਇੰਸਟੀਚਿਊਟ ਦਾ ਆਈਲਟਸ ਦਾ ਨਤੀਜਾ ਸ਼ਾਨਦਾਰ

ਮੁੱਲਾਂਪੁਰ-ਦਾਖਾ, 22 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ-ਦਾਖਾ (ਲੁਧਿ:) ਵਿਖੇ ਧਾਲੀਵਾਲ ਕੰਪਲੈਕਸ ਅੰਦਰ ਬਿ੍ਜ ਸਾਹਮਣੇ ਡਰੀਮਵਰਲਡ ਇੰਮੀਗ੍ਰੇਸ਼ਨ ਅੰਦਰ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾ ਕੇ ਚੰਗੇ ਬੈਂਡ ਲੈਣ ਦੇ ਯੋਗ ਬਣਾਇਆ ਜਾ ਰਿਹਾ ...

ਪੂਰੀ ਖ਼ਬਰ »

ਬੈਂਸ ਵਲੋਂ ਵਰਕਰਾਂ ਨਾਲ ਮੀਟਿੰਗ

ਸਿੱਧਵਾਂ ਬੇਟ, 22 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬੀਤੀ ਦੇਰ ਸ਼ਾਮ ਸਥਾਨਕ ਕਸਬੇ ਤੇ ਲਾਗਲੇ ਪਿੰਡ ਖੁਰਸੈਦਪੁਰਾ ਦੇ ਸਰਗਰਮ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਲੰਘੀਆਂ ਲੋਕ ...

ਪੂਰੀ ਖ਼ਬਰ »

ਮੰਗਲੀ ਨੀਚੀ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸਾਹਨੇਵਾਲ, 22 ਸਤੰਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਪਿੰਡ ਨੀਚੀ ਮੰਗਲੀ ਵਿਖੇ ਗੁਰਦੁਆਰਾ ਸਾਹਿਬ ਦੇ ਅੱਗੇ ਪਿੱਛੇ ਸੀਵਰੇਜ ਪਾ ਕੇ ਇੰਟਰਲਾਕ ਟਾਈਲ ਲਗਾਉਣ ਦੇ ਕੰਮਾਂ ਦਾ ਉਦਘਾਟਨ ਸਰਪੰਚ ਸੁਖਮਿੰਦਰ ਸਿੰਘ ਕੂੰਨਰ ਤੇ ਗੁਰਮੁਖ ਸਿੰਘ ...

ਪੂਰੀ ਖ਼ਬਰ »

ਕੰਨਿਆ ਹਾਈ ਸਕੂਲ ਸਿਆੜ ਦੇ 3 ਵਿਦਿਆਰਥੀ ਰਾਜ ਪੱਧਰ ਦੇ ਉਲੰਪਿਅਡ ਮੁਕਾਬਲੇ 'ਚ

ਰਾੜਾ ਸਾਹਿਬ, 22 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਸਰਕਾਰੀ ਕੰਨਿਆ ਹਾਈ ਸਕੂਲ ਸਿਆੜ ਦੇ 3 ਵਿਦਿਆਰਥੀਆਂ ਨੇ ਰਾਜ ਪੱਧਰ ਦੇ ਉਲੰਪਿਅਡ ਮੁਕਾਬਲਿਆਂ 'ਚ ਸਥਾਨ ਬਣਾਇਆ | ਇੰਨਾ ਤਿੰਨਾਂ ਵਿਦਿਆਰਥੀਆ ਨੂੰ ਸਰਕਾਰ ਵਲੋਂ ਪ੍ਰਾਪਤ ਹੋਈ ਇਨਾਮ ਰਾਸ਼ੀ ਦੇ ਚੈੱਕ ਸਕੂਲ 'ਚ ...

ਪੂਰੀ ਖ਼ਬਰ »

ਬਲਾਕ ਖੰਨਾ 1 ਦੀਆਂ ਖੇਡਾਂ ਕਰਵਾਈਆਂ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਬਲਾਕ ਖੰਨਾ 1 ਦੀਆਂ ਪ੍ਰਾਇਮਰੀ ਖੇਡਾਂ 'ਚ ਜਿਮਨਾਸਟਿਕ ਯੋਗਾ, ਰੱਸੀ ਟੱਪਣਾ, ਚੈੱਸ, ਕਰਾਟੇ ਆਦਿ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਖੇਡਾਂ 'ਚ ਵੱਖ-ਵੱਖ ਖਿਡਾਰੀਆਂ ਨੇ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਦੀ ਹੌਾਸਲਾ ਅਫ਼ਜਾਈ ...

ਪੂਰੀ ਖ਼ਬਰ »

ਸਮਰਾਲਾ ਵਿਖੇ ਜਾਂਚ ਕੈਂਪ ਲਗਾਇਆ

ਸਮਰਾਲਾ, 22 ਸਤੰਬਰ (ਸੁਰਜੀਤ ਸਿੰਘ)-ਪੋਸ਼ਣ ਮਾਹ ਤੇ ਤੰਦਰੁਸਤ ਪੰਜਾਬ ਸਕੀਮ ਅਧੀਨ ਸਥਾਨਕ ਸਿਵਲ ਹਸਪਤਾਲ ਦੀ ਐੱਸ. ਐਮ. ਓ. ਡਾ. ਗੀਤਾ ਦੀ ਅਗਵਾਈ ਹੇਠ ਬਾਬਾ ਗੜ੍ਹੀ ਵਾਲਾ ਮੰਦਰ ਵਿਖੇ ਮੈਗਾ ਹੈਲਥ ਜਾਂਚ ਕੈਂਪ ਲਗਾਇਆ ਗਿਆ | ਕੈਂਪ ਵਿਚ ਸ਼ਹਿਰ ਸਮਰਾਲਾ ਤੇ ਲਾਗਲੇ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਮੰਦੀ ਦਾ ਦੌਰ-ਸੁਖਦੀਪ ਸਿੰਘ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਕੇਂਦਰ ਦੀ ਮੋਦੀ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਦੇਸ਼ 'ਚ ਮੰਦੀ ਦਾ ਦੌਰ ਜਾਰੀ ਹੈ, ਛੋਟੇ ਵੱਡੇ ਵਪਾਰੀਆਂ ਤੋਂ ਇਲਾਵਾ ਕਿਸਾਨ, ਮਜ਼ਦੂਰ, ਮੁਲਾਜ਼ਮ ਵਰਗ ਬੇਹਦ ਦੁਖੀ ਹੈ | ਇਹ ਗੱਲ ਅੱਜ ਇੱਥੇ ਖੰਨਾ ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ-ਅੜੈਚਾਂ

ਦੋਰਾਹਾ, 22 ਸਤੰਬਰ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਐਸ.ਸੀ.ਵਿੰਗ ਮਾਲਵਾ ਜ਼ੋਨ 3 ਦੇ ਮੀਡੀਆ ਤੇ ਆਈ.ਟੀ.ਵਿੰਗ ਦੇ ਇੰਚਾਰਜ ਗੁਰਦੀਪ ਸਿੰਘ ਅੜੈਚਾਂ ਨੇ ਗੱਲਬਾਤ ਕਰਨ ਸਮੇਂ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਰਾਜਪੁਰਾ ਦੇ ਆਈ.ਟੀ.ਆਈ. ਚੌਕ ਵਿਖੇ ਸ਼ਰਾਰਤੀ ...

ਪੂਰੀ ਖ਼ਬਰ »

ਅਮਲੋਹ ਰੋਡ ਦੀ ਮੁਰੰਮਤ ਸ਼ੁਰੂ ਨਾ ਹੋਣ 'ਤੇ 2 ਤੋਂ ਲਾਵਾਂਗੇ ਧਰਨਾ-ਯਾਦੂ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਅਮਲੋਹ ਰੋਡ ਦੀ ਖਸਤਾ ਹਾਲਤ ਤੋਂ ਪ੍ਰੇਸ਼ਾਨ ਲੋਕ ਸੜਕ ਦੇ ਨਿਰਮਾਣ ਲਈ ਅਨੇਕਾਂ ਵਾਰ ਹਲਕਾ ਵਿਧਾਇਕ ਤੇ ਨਗਰ ਕੌਾਸਲ ਕੋਲ ਪਹੁੰਚ ਚੁੱਕੇ ਹਨ | ਪਰ ਵਿਧਾਇਕ ਸੜਕ ਦੀ ਹਾਲਤ ਸੁਧਾਰਨ ਲਈ ਸੰਜੀਦਾ ਨਹੀਂ ਹੈ | ਇਹ ਇਲਜ਼ਾਮ ...

ਪੂਰੀ ਖ਼ਬਰ »

ਗੁਰਚਰਨ ਸਿੰਘ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਬਣੇ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਖੰਨਾ ਦੀ ਮੀਟਿੰਗ ਸਤੀਸ਼ ਕੁਮਾਰ ਦੀ ਅਗਵਾਈ ਵਿਚ ਹੋਈ | ਜਿਸ ਵਿਚ ਗੁਰਚਰਨ ਸਿੰਘ ਨੂੰ ਐਸੋਸੀਏਸ਼ਨ ਦਾ ਸੀਨੀਅਰ ਉਪ ਪ੍ਰਧਾਨ ਚੁਣਿਆ ਗਿਆ, ਇਸ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ੂ ...

ਪੂਰੀ ਖ਼ਬਰ »

ਜਗਨਨਾਥ ਰਥ ਯਾਤਰਾ ਦੀਆਂ ਤਿਆਰੀਆਂ ਮੁਕੰਮਲ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਅੰਤਰਰਾਸ਼ਟਰੀ ਸ੍ਰੀ ਕ੍ਰਿਸ਼ਨ ਭਾਵਨਾਮਿ੍ਤ ਸੰਘ ਚੰਡੀਗੜ੍ਹ ਤੇ ਇਸਕਾਨ ਫ਼ੈਸਟੀਵਲ ਕਮੇਟੀ ਖੰਨਾ ਵਲੋਂ 29 ਸਤੰਬਰ ਐਤਵਾਰ ਨੂੰ ਖੰਨਾ ਵਿਚ ਕੱਢੀ ਜਾ ਰਹੀ ਭਗਵਾਨ ਜਗਨਨਾਥ ਰਥ ਯਾਤਰਾ ਨੂੰ ਲੈ ਕੇ ਤਿਆਰੀਆਂ ਮੁਕੰਮਲ ਹਨ | ਇਸੇ ...

ਪੂਰੀ ਖ਼ਬਰ »

ਪੋਸ਼ਣ ਮੁਹਿੰਮ ਤਹਿਤ ਹਾਟ ਬਜ਼ਾਰ ਲਗਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਰਾਏਕੋਟ, 22 ਸਤੰਬਰ (ਸੁਸ਼ੀਲ)-ਮਾਵਾਂ ਅਤੇ ਬੱਚਿਆਂ ਵਿਚੋਂ ਕੁਪੋਸ਼ਣ, ਅਨੀਮੀਆ ਅਤੇ ਹੋਰ ਸਿਹਤ ਨਾਲ ਸਬੰਧਤ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਮੰਤਵ ਨਾਲ ਸਤੰਬਰ ਮਹੀਨੇ ਨੂੰ ਪੋਸ਼ਣ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ | ਇਸ ਸਬੰਧ 'ਚ ਅੱਜ ਸਥਾਨਕ ਜੌਹਲਾਂ ਰੋਡ ...

ਪੂਰੀ ਖ਼ਬਰ »

ਿਲੰਕ ਸੜਕ 'ਤੇ ਵੱਡੀ ਗਿਣਤੀ 'ਚ ਦਰੱਖ਼ਤਾਂ ਨੂੰ ਕੱਟਿਆ

ਮਲੌਦ, 22 ਸਤੰਬਰ (ਸਹਾਰਨ ਮਾਜਰਾ)-ਜਿੱਥੇ ਇੱਕ ਪਾਸੇ ਪੂਰਾ ਦੇਸ਼ ਤੇ ਪੰਜਾਬ ਸੂਬਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਸਤਿਕਾਰ ਨਾਲ ਮਨਾ ਰਹੀ ਹੈ ਤੇ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਸਦਕਾ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ...

ਪੂਰੀ ਖ਼ਬਰ »

ਰਾਮ ਸਰੂਪ ਢੀਂਗਰਾ ਮਲੌਦ ਨੂੰ ਸ਼ਰਧਾਂਜਲੀਆਂ ਭੇਟ

ਮਲੌਦ, 22 ਸਤੰਬਰ (ਦਿਲਬਾਗ ਸਿੰਘ ਚਾਪੜਾ)-ਮਲੌਦ ਸ਼ਹਿਰ ਦੀ ਨਾਮਵਰ ਸ਼ਖ਼ਸੀਅਤ ਸੁਰਿੰਦਰ ਕੁਮਾਰ ਢੀਂਗਰਾ ਤੇ ਵਰਿੰਦਰਪਾਲ ਢੀਂਗਰਾ ਦੇ ਪਿਤਾ ਸਵ. ਰਾਮ ਸਰੂਪ ਢੀਂਗਰਾ ਸੇਵਾ ਮੁਕਤ ਸੀਨੀਅਰ ਪੋਸਟ ਮਾਸਟਰ ਨਮਿਤ ਗਰੁੜ ਪੁਰਾਣ ਜੀ ਦੇ ਭੋਗ ਕਮਿਊਨਿਟੀ ਸੈਂਟਰ ਮਲੌਦ ਵਿਖੇ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਵਿਖੇ 'ਸਵੱਛਤਾ ਪਖਵਾੜਾ' ਮਨਾਇਆ

ਚੌਾਕੀਮਾਨ, 21 ਸਤੰਬਰ (ਤੇਜਿੰਦਰ ਸਿੰਘ ਚੱਢਾ)-ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀ ਐੱਨ.ਐੱਸ.ਐੱਸ. ਯੂਨਿਟ ਵਲੋਂ 'ਸਵੱਛਤਾ ਪਖਵਾੜਾ'-ਜਲ ਸ਼ਕਤੀ ਅਭਿਆਨ ਮਨਾਇਆ ਗਿਆ | ਜਿਸ ਵਿਚ 25 ਐੱਨ.ਅੱੈਸ.ਐੱਸ. ਵਲੰਟੀਅਰ ਅਤੇ 3 ...

ਪੂਰੀ ਖ਼ਬਰ »

ਸਿਹਤ ਵਿਭਾਗ ਵੱਡੇ ਮਗਰ-ਮੱਛਾਂ ਨੂੰ ਹੱਥ ਪਾਉਣ ਦੀ ਹਿੰਮਤ ਨਹੀਂ ਕਰਦਾ-ਜਥੇਬੰਦੀਆਂ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਸਿਹਤ ਵਿਭਾਗ ਤੋਂ ਇਨਸਾਫ਼ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ ਜੋ ਵੱਡੇ ਮਗਰਮੱਛ ਛੱਡ ਕੇ ਛੋਟੇ ਮੋਟੇ ਕੰਮ ਕਰਨ ਵਾਲੀਆਂ ਰੇਹੜੀਆਂ ਤੇ ਦੁਕਾਨਦਾਰਾਂ ਦੇ ਹੀ ਸੈਂਪਲ ਭਰਦੇ ਹਨ | ਸਾਡੀਆਂ ਸਮਾਜਸੇਵੀ ਜਥੇਬੰਦੀਆਂ ਮਿਲਾਵਟਖੋਰਾਂ ...

ਪੂਰੀ ਖ਼ਬਰ »

ਪਟਿਆਲੇ ਤੋਂ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ ਨਗਰ ਕੀਰਤਨ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਪੁੱਜਿਆ

ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ )-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ(ਪਟਿਆਲਾ) ਤੋਂ ਸੁਲਤਾਨਪੁਰ ਲੋਧੀ ਤੱਕ ਵਿਸ਼ਾਲ ਨਗਰ ਕੀਰਤਨ ਖ਼ਾਲਸਾ ਸ਼ਤਾਬਦੀ ਕਮੇਟੀ ਪਟਿਆਲਾ ਵਲੋਂ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹੋ ਨਿਬੜਿਆ ਬਲਵਿੰਦਰ ਸਿੰਘ ਯਾਦਗਾਰੀ ਸਮਾਗਮ

ਜਗਰਾਉਂ, 22 ਸਤੰਬਰ (ਅਜੀਤ ਸਿੰਘ ਅਖਾੜਾ, ਜਸਵਿੰਦਰ ਸਿੰਘ ਛਿੰਦਾ)-ਬਲਵਿੰਦਰ ਸਿੰਘ ਗਰੇਵਾਲ ਯਾਦਗਾਰੀ ਟਰੱਸਟ ਜਗਰਾਉਂ ਤੇ ਪ੍ਰੈਸ ਕਲੱਬ ਜਗਰਾਉਂ ਵਲੋਂ ਮਰਹੂਮ ਪੱਤਰਕਾਰ ਬਲਵਿੰਦਰ ਸਿੰਘ ਗਰੇਵਾਲ ਦੀ ਯਾਦ 'ਚ ਕਰਵਾਇਆ ਸਨਮਾਨ ਸਮਾਗਮ ਅਤੇ ਸੈਮੀਨਾਰ ਪੰਜਾਬੀ ਮਾਂ ...

ਪੂਰੀ ਖ਼ਬਰ »

ਭਰੋਵਾਲ ਕਲਾਂ ਸਕੂਲ ਵਿਖੇ ਵਿਗਿਆਨ ਪ੍ਰਦਰਸ਼ਨੀ ਮੇਲਾ ਕਰਵਾਇਆ

ਭੂੰਦੜੀ, 22 ਸਤੰਬਰ (ਕੁਲਦੀਪ ਸਿੰਘ ਮਾਨ)-ਸਰਕਾਰੀ ਹਾਈ ਸਕੂਲ ਭਰੋਵਾਲ ਕਲਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਾ ਅਨੁਸਾਰ ਅਤੇ ਸਕੂਲ ਮੁੱਖ ਅਧਿਆਪਕ ਦਵਿੰਦਰ ਸਿੰਘ ਤਲਵੰਡੀ, ਬੀ.ਐਮ. ਤੇਜਿੰਦਰਜੀਤ ਸਿੰਘ ਅਤੇ ਵਿਗਿਆਨ ਅਧਿਆਪਕ ਬਾਲਮ ਸਿੰਘ ਅਤੇ ਸਮੂਹ ਸਟਾਫ਼ ਦੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂੂਲ ਕੋਠੇ ਪੋਨਾ ਵਿਖੇ ਹਿੰਦੀ ਦਿਵਸ ਮਨਾਇਆ

ਜਗਰਾਉਂ, 22 ਸਤੰਬਰ(ਜੋਗਿੰਦਰ ਸਿੰਘ)-ਸਰਕਾਰੀ ਹਾਈ ਸਕੂਲ ਕੋਠੇ ਪੋਨਾ ਜ਼ਿਲ੍ਹਾ ਲੁਧਿਆਣਾ ਵਿਖੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਮੁੱਖ ਅਧਿਆਪਕਾ ਮੋਨਿਕਾ ਗਰਗ, ਹਿੰਦੀ ਅਧਿਆਪਕਾ ਨੀਤੂ ਜੈਨ ਦੀ ਅਗਵਾਈ ਵਿਚ ਹਿੰਦੀ ਦਿਵਸ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਭਾਵਾਧਸ ਡਾ: ਭੀਮ ਰਾਓ ਅੰਬੇਡਕਰ ਦੇ ਸਕੂਲ ਦਾਖ਼ਲਾ ਲੈਣ ਸਬੰਧੀ ਦਿਨ ਨੂੰ 'ਖ਼ਾਸ ਦਿਵਸ' ਵਜੋਂ ਮਨਾਏਗੀ-ਧਾਲੀਵਾਲ/ਗਿੱਲ

ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਡਾ: ਭੀਮ ਰਾਓ ਅੰਬੇਡਕਰ ਸਕੂਲ ਦਾਖ਼ਲਾ ਲੈਣ ਨੂੰ ਖਾਸ ਦਿਵਸ ਮਨਾਉਣ ਸਬੰਧੀ ਭਾਵਾਧਸ ਰਾਏਕੋਟ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਭਾਵਾਧਸ ਦੇ ਆਗੂ ਪਵਨ ਧਾਲੀਵਾਲ ਅਤੇ ਅਜੇ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ: ...

ਪੂਰੀ ਖ਼ਬਰ »

ਸੋਹੀਆਂ ਸਕੂਲ ਦੇ ਮੈਡਮ ਰਾਜਿੰਦਰ ਕੌਰ ਪੱਬੀਆਂ ਤੇ ਵਿਦਿਆਰਥਣਾਂ ਸਨਮਾਨਿਤ

ਚੌਾਕੀਮਾਨ, 22 ਸਤੰਬਰ (ਤੇਜਿੰਦਰ ਸਿੰਘ ਚੱਢਾ, ਪ.ਪ.)-ਪਿਛਲੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਖੇਤਰ ਪੱਧਰ ਦੇ ਸਹਿ-ਅਕਾਦਮਿਕ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਨਹਿਰੂ ਗਾਰਡਨ ਜਲੰਧਰ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਸਰਪੰਚ ਬਲਵਿੰਦਰ ਸਿੰਘ ਜੱਸੋਵਾਲ ਨੇ ਜੱਸੋਵਾਲ (ਕੁਲਾਰ) ਵਿਖੇ ਗਲੀਆਂ-ਨਾਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਚੌਾਕੀਮਾਨ, 22 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਗਲੀਆਂ ਨਾਲੀਆਂ ਬਣਾਉਣ ਦਾ ਕੰਮ ਸਰਪੰਚ ਬਲਵਿੰਦਰ ਸਿੰਘ ਜੱਸੋਵਾਲ ਦੀ ਅਗਵਾਈ 'ਚ ਗ੍ਰਾਮ ਪੰਚਾਇਤ ਨੇ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਜੱਸੋਵਾਲ ਨੇ ਕਿਹਾ ਕਿ ਕੁਝ ...

ਪੂਰੀ ਖ਼ਬਰ »

ਗੌਾਸਪੁਰ 'ਚ ਪੰਚਾਇਤ ਵਲੋਂ ਪਿੰਡ 'ਚ ਆਰੰਭੀ ਸਫ਼ਾਈ ਮੁਹਿੰਮ

ਹੰਬੜਾਂ, 22 ਸਤੰਬਰ (ਹਰਵਿੰਦਰ ਸਿੰਘ ਮੱਕੜ)-ਇਥੋਂ ਨਜ਼ਦੀਕੀ ਪਿੰਡ ਗੌਾਸਪੁਰ 'ਚ ਪਿੰਡ ਦੀ ਪੰਚਾਇਤ ਵਲੋਂ ਸਫ਼ਾਈ ਮੁਹਿੰਮ ਅਰੰਭੀ ਗਈ ਜਿਸ ਦੌਰਾਨ ਪਿੰਡ 'ਚ ਅਤੇ ਖਾਲੀ ਥਾਵਾਂ ਤੇ ਘਾਹ-ਬੂਟੀਆਂ ਦੀ ਸਫ਼ਾਈ ਲਈ ਦਵਾਈ ਦੀ ਸਪਰੇਅ ਕੀਤੀ ਗਈ ਅਤੇ ਨਾਲੀਆਂ ਆਦਿ ਥਾਵਾਂ 'ਤੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਤੇ ਫ਼ਸਲਾਂ ਦੀ ਸੁਰੱਖਿਆ ਸਬੰਧੀ ਧਾਰਮਿਕ ਸਮਾਗਮ

ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਸਹਿਬਾਜ਼ਪੁਰਾ ਦੇ ਛੋਟੇ ਦਰਵਾਜੇ ਵਿਖੇ ਸਰਬੱਤ ਦੇ ਭਲੇ ਤੇ ਫ਼ਸਲਾਂ ਦੀ ਸੁਰੱਖਿਆ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਅਖੰਡ ਪਾਠਾਂ ਦੇ ਭੋਗ ਪਾਏ ਤੇ ਗੁਰੂ ਦੇ ਲੰਗਰ ਲਗਾਏ | ਇਸ ਮੌਕੇ ਕਥਾਵਾਚਕ ਭਾਈ ...

ਪੂਰੀ ਖ਼ਬਰ »

30 ਤੱਕ ਪ੍ਰਾਪਰਟੀ ਟੈਕਸ ਭਰਨ ਵਾਲਿਆਂ ਨੂੰ 10 ਪ੍ਰਤੀਸ਼ਤ ਤੱਕ ਛੋਟ ਮਿਲੇਗੀ-ਜਸਵੀਰ ਸਿੰਘ

ਸਮਰਾਲਾ, 22 ਸਤੰਬਰ (ਬਲਜੀਤ ਸਿੰਘ ਬਘੌਰ)- ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਜਸਵੀਰ ਸਿੰਘ ਨੇ ਦੱਸਿਆ ਕਿ ਸਮਰਾਲਾ ਸ਼ਹਿਰ ਦੇ ਵਸਨੀਕਾਂ ਲਈ ਪ੍ਰਾਪਰਟੀ ਟੈਕਸ ਭਰਨ ਦੀ ਆਖ਼ਰੀ ਮਿਤੀ 30 ਸਤੰਬਰ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਮਕਾਨ ਧਾਰਕ ਨੇ ...

ਪੂਰੀ ਖ਼ਬਰ »

ਕਰੋੜਾਂ ਦੀ ਲਾਗਤ ਨਾਲ ਮਾਛੀਵਾੜਾ ਦੇ ਬਿਜਲੀ ਸਪਲਾਈ ਸਿਸਟਮ ਨੂੰ ਨਵੀ ਦਿੱਖ ਦੇਣ ਦੀ ਤਿਆਰੀ

ਮਾਛੀਵਾੜਾ ਸਾਹਿਬ 22 ਸਤੰਬਰ (ਮਨੋਜ ਕੁਮਾਰ)-ਪਾਵਰ ਕਾਮ ਨੇ ਮਾਛੀਵਾੜਾ ਸ਼ਹਿਰ ਲਈ ਬਿਜਲੀ ਸਪਲਾਈ ਦੇ ਖੇਤਰ ਵਿਚ ਨਵੀ ਕ੍ਰਾਂਤੀ ਦਾ ਆਗਾਜ਼ ਕਰਦੇ ਹੋਏ ਲਗਭਗ ਸਾਢੇ ਤਿੰਨ ਕਰੋੜ ਰੁਪਏ ਖ਼ਰਚਣ ਦਾ ਫ਼ੈਸਲਾ ਕੀਤਾ ਹੈ ਤੇ ਇਸ ਦਿਸ਼ਾ 'ਚ ਕੰਮ ਦੀ ਰਸਮੀ ਤੌਰ 'ਤੇ ਸ਼ੁਰੂਆਤ ...

ਪੂਰੀ ਖ਼ਬਰ »

ਰਜਿੰਦਰ ਕੁਮਾਰ ਦਾ ਸੇਵਾ ਮੁਕਤ ਹੋਣ 'ਤੇ ਸਨਮਾਨ

ਅਹਿਮਦਗੜ੍ਹ, 22 ਸਤੰਬਰ (ਪੁਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਗਣਵਾਲ ਵਿਖੇ ਰਾਜਿੰਦਰ ਕੁਮਾਰ ਲੈਕਚਰਾਰ ਅੰਗਰੇਜ਼ੀ ਦੀ ਸੇਵਾ ਮੁਕਤੀ ਹੋਣ 'ਤੇ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਧੀਆ ਸੇਵਾਵਾਂ ਦੇਣ ਬਦਲੇ ਲੈਕਚਰਾਰ ਰਜਿੰਦਰ ਕੁਮਾਰ ਦਾ ਵਿਸ਼ੇਸ਼ ...

ਪੂਰੀ ਖ਼ਬਰ »

ਜੈਨ ਮੂਨੀ ਦੀ ਬਰਸੀ ਮੌਕੇ ਭੰਡਾਰਾ ਵਰਤਾਇਆ

ਅਹਿਮਦਗੜ੍ਹ, 22 ਸਤੰਬਰ (ਪੁਰੀ)-ਮਹਾਨ ਤਪੱਸਵੀ ਜੈਨ ਮੂਨੀ ਸ਼੍ਰੀ ਕੁੰਦਨ ਮੂਨੀ ਮਹਾਰਾਜ ਦੀ ਸਾਲਾਨਾ ਬਰਸੀ ਮੌਕੇ ਜੈਨ ਸਭਾ ਅਹਿਮਦਗੜ੍ਹ ਵਲੋਂ ਭੰਡਾਰਾ ਵਰਤਾਇਆ ਗਿਆ | ਜੈਨ ਸਮਾਧ ਵਿਖੇ ਪ੍ਰਧਾਨ ਸ਼੍ਰੀ ਪ੍ਰੇਮ ਚੰਦ ਜੈਨ ਦੀ ਅਗਵਾਈ 'ਚ ਸਮੂਹ ਬਿਰਾਦਰੀ ਨੇ ਆਮ ਲੋਕਾਂ ...

ਪੂਰੀ ਖ਼ਬਰ »

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨੂੰ ਮਿਲੇ ਬੀ. ਐੱਡ ਫ਼ਰੰਟ ਦੇ ਆਗੂ

ਮਲੌਦ, 22 ਸਤੰਬਰ (ਦਿਲਬਾਗ ਸਿੰਘ ਚਾਪੜਾ)-ਬੀ. ਐੱਡ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਤੇ ਬਲਾਕ ਪ੍ਰਧਾਨ ਸੰਦੀਪ ਕੁਮਾਰ ਮਲੌਦ ਸੈਂਟਰ ਇੰਚਾਰਜ ਦੀ ਅਗਵਾਈ 'ਚ ਅਧਿਆਪਕਾਂ ਦਾ ਵਫ਼ਦ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਰਿੰਦਰ ਕੌਰ ਨੂੰ ਮਿਲਿਆ | ਇਸ ਮੌਕੇ ...

ਪੂਰੀ ਖ਼ਬਰ »

ਮਾਣਕਮਾਜਰਾ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਪਿੰਡ ਮਾਣਕ ਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪਿੰ੍ਰਸੀਪਲ ਸ੍ਰੀਮਤੀ ਅਰੁਣਾ ਗੁਪਤਾ ਦੀ ਰਹਿਨੁਮਾਈ ਅਧੀਨ ਹਿੰਦੀ ਦਿਵਸ ਮਨਾਇਆ ਗਿਆ¢ ਸਮਾਗਮ 'ਚ ਬੱਚਿਆਂ ਦੁਆਰਾ ਭਾਸ਼ਣ ਮੁਕਾਬਲਾ, ਕਵਿਤਾ ਉਚਾਰਣ ...

ਪੂਰੀ ਖ਼ਬਰ »

ਰਾਜੇਵਾਲ ਸਕੂਲ 'ਚ ਵਰਕਸ਼ਾਪ ਲਗਾਈ

ਜੌੜੇਪੁਲ ਜਰਗ, 22 ਸਤੰਬਰ (ਪਾਲਾ ਰਾਜੇਵਾਲੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਨਾਮੀ ਐਨ. ਜੀ. ਓ. ਰਾਊਾਡ ਗਲਾਸ ਫਾੳਾੂਡੇਸ਼ਨ ਵਲੋਂ ਲੜਕੀਆਂ ਦੀ ਸਿਹਤ ਤੇ ਸਫ਼ਾਈ ਵਿਸ਼ੇ ਉਪਰ ਇਕ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਵਿਚ ਸੰਸਥਾ ਦੀ ਕੋਆਰਡੀਨੇਟਰ ...

ਪੂਰੀ ਖ਼ਬਰ »

ਗੇਲ ਇੰਡੀਆ ਵਲੋਂ ਨਸ਼ਾ ਮੁਕਤੀ ਅਤੇ ਕੈਂਸਰ ਸਬੰਧੀ ਮੈਡੀਕਲ ਜਾਗਰੂਕਤਾ ਕਾੈਪ ਲਗਾਇਆ

ਭੂੰਦੜੀ, 22 ਸਤੰਬਰ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬੇ ਦੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਗੇਲ ਇੰਡੀਆ 'ਤੇ ਬੋਕਾਡ ਫਾਊਾਡੇਸ਼ਨ ਵਲੋਂ ਚੇਅਰਮੈਨ ਦਵਿੰਦਰ ਸਿੰਘ ਪੰਜਾਬ ਗੇਲ ਇੰਡੀਆ ਅਤੇ ਸੀਨੀਅਰ ਮੈਨੇਜਰ ਸੁਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪੋਸ਼ਣ ਅਤੇ ਸਾਫ਼-ਸਫ਼ਾਈ ਸਬੰਧੀ ਸਾਈਕਲ ਰੈਲੀ ਕੱਢੀ

ਰਾਏਕੋਟ, 22 ਸਤੰਬਰ (ਸੁਸ਼ੀਲ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਦੀਵਾਲ ਦੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਜਸਵਿੰਦਰ ਕੌਰ ਦੀ ਦੇਖ ਰੇਖ ਹੇਠ ਸਰਕਾਰੀ ਮੁਹਿੰਮ ਪੋਸ਼ਣ ਅਤੇ ਸਾਫ਼ ਸਫ਼ਾਈ ਨੂੰ ਲੈ ਕੇ ਪਿੰਡ ਵਿਚ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ | ਇਹ ਰੈਲੀ ...

ਪੂਰੀ ਖ਼ਬਰ »

ਮਿਲਟਰੀ ਗਰਾੳਾੂਡ 'ਚ ਮਨਾਇਆ ਜਾਵੇਗਾ ਦੁਸਹਿਰਾ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਦਸਹਿਰਾ ਕਮੇਟੀ ਦੀ ਵਿਚ ਫ਼ੈਸਲਾ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖੰਨਾ ਦਾ ਦਸਹਿਰਾ ਗਰਾੳਾੂਡ ਇਸ ਵਾਰ ਵੀ ਸੈਨਿਕਾਂ ਦੇ ਆਉਣ ਕਾਰਨ ਅਮਲੋਹ ਰੋਡ ਦੇ ਨਾਲ ਲੱਗਦੀ ਜਗ੍ਹਾ 'ਤੇ ਹੀ ਰਾਵਣ, ਮੇਘਨਾਥ, ਕੁੰਭਕਰਨ ਦੇ ...

ਪੂਰੀ ਖ਼ਬਰ »

ਨਿੱਤਨੇਮ ਦੀਆਂ ਬਾਣੀਆਂ ਦਾ ਪਾਠ ਬੋਧ ਸਮਾਗਮ 1 ਤੱਕ ਚੱਲਣਗੇ-ਖ਼ਾਲਸਾ

ਖੰਨਾ, 22 ਸਤੰਬਰ (ਪੱਤਰ ਪ੍ਰੇਰਕ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੰਤ ਬਾਬਾ ਨਿਰਗੁਣ ਦਾਸ ਖੰਨਾ ਖ਼ੁਰਦ ਵਿਖੇ ਨਿੱਤਨੇਮ ਦੀਆਂ ਬਾਣੀਆਂ ਦਾ ਵਿਸ਼ੇਸ਼ ਪਾਠ ਬੋਧ ਸਮਾਗਮ ਬੜੀ ਸ਼ਰਧਾ ਪੂਰਵਕ ਚੱਲ ਰਹੇ ਹਨ ...

ਪੂਰੀ ਖ਼ਬਰ »

ਲਵਿਸ਼ ਕੁਮਾਰ ਨੇ ਵਧਾਇਆ ਕਾਨਵੈਂਟ ਸਕੂਲ ਸਾਹਨੇਵਾਲ ਦਾ ਮਾਣ

ਸਾਹਨੇਵਾਲ, 22 ਸਤੰਬਰ (ਹਰਜੀਤ ਸਿੰਘ ਢਿੱਲੋਂ)-ਸੈਕਰਡ ਹਾਰਟ ਕਾਨਵੈਂਟ ਸੀਨੀ. ਸੈਕੰ. ਸਕੂਲ ਸਾਹਨੇਵਾਲ ਦੇ ਪਿ੍ੰਸੀਪਲ ਸਿਸਟਰ ਕਰਿਸਪਨ ਮੇਰੀਆ ਅਨੁਸਾਰ ਸਕੂਲ ਦੇ ਸਰਵੋਤਮ ਫੁੱਟਬਾਲ ਖਿਡਾਰੀਆਂ ਲਵਿਸ਼ ਕੁਮਾਰ ਅਤੇ ਕਵਿਸ਼ ਅਨੇਜਾ ਨੇ ਕਲਕੱਤਾ ਵਿਖੇ ਆਯੋਜਿਤ ਕੀਤੇ ...

ਪੂਰੀ ਖ਼ਬਰ »

ਝੱਮਟ 'ਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਮਲੌਦ, 22 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪਿੰਡ ਝੱਮਟ ਵਿਖੇ ਗ੍ਰਾਮ ਪੰਚਾਇਤ ਦੁਆਰਾ ਕੀਤੇ ਜਾ ਰਹੇ ਵਿਕਾਸ-ਕਾਰਜਾਂ ਦਾ ਜਾਇਜ਼ਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਲੈਂਦਿਆਂ ਕਿਹਾ ਕਿ ਸਬੰਧਿਤ ਅਧਿਕਾਰੀਆਂ ਵਲੋਂ ਕਿਸੇ ਵੀ ਕਿਸਮ ਦੀ ...

ਪੂਰੀ ਖ਼ਬਰ »

ਸਿਰਥਲਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਫ਼ਸਲੀ ਵਿਭਿੰਨਤਾ ਤਹਿਤ ਲਗਾਇਆ ਕੈਂਪ

ਜੌੜੇਪੁਲ ਜਰਗ, 22 ਸਤੰਬਰ (ਪਾਲਾ ਰਾਜੇਵਾਲੀਆ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਬਲਾਕ ਦੋਰਾਹਾ ਵਲੋਂ ਡਾ. ਰਾਜਿੰਦਰਪਾਲ ਸਿੰਘ ਔਲਖ ਬਲਾਕ ਖੇਤੀਬਾੜੀ ਅਫ਼ਸਰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸ਼ਹੀਦ ਮੇਜਰ ਹਰਦੇਵ ਸਿੰਘ ਦੀ ਤਸਵੀਰ ਸਕੂਲ 'ਚ ਲਗਾਉਣ ਲਈ ਭੇਟ

ਈਸੜੂ, 22 ਸਤੰਬਰ (ਬਲਵਿੰਦਰ ਸਿੰਘ)-ਗ੍ਰਾਮ ਪੰਚਾਇਤ ਨਸਰਾਲੀ ਅਤੇ ਪਤਵੰਤੇ ਸੱਜਣਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲੀ ਪਹੁੰਚ ਕੇ ਪਿ੍ੰਸੀਪਲ ਦੇ ਦਫ਼ਤਰ 'ਚ ਸ਼ਹੀਦ ਦੀ ਫ਼ੋਟੋ ਪਿ੍ੰਸੀਪਲ ਮੈਡਮ ਕੁਸਮ ਟਾਂਕ ਤੇ ਸਟਾਫ਼ ਨੂੰ ਦਫ਼ਤਰ 'ਚ ਲਗਾਉਣ ਲਈ ਭੇਟ ...

ਪੂਰੀ ਖ਼ਬਰ »

ਮਾਲਵਾ ਕਾਲਜ ਬੌ ਾਦਲੀ 'ਚ 'ਹਿੰਦੀ ਦਿਵਸ' ਮਨਾਇਆ

ਸਮਰਾਲਾ, 22 ਸਤੰਬਰ (ਬਲਜੀਤ ਸਿੰਘ ਬਘੌਰ)-ਇਲਾਕੇ ਦੀ ਨਾਮੀਂ ਵਿੱਦਿਅਕ ਸੰਸਥਾ ਮਾਲਵਾ ਕਾਲਜ ਬੌਾਦਲੀ ਸਮਰਾਲਾ ਵਿਚ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਦੇ ਸਹਿਯੋਗ ਨਾਲ ਹਿੰਦੀ ਦਿਵਸ ਮਨਾਇਆ ਗਿਆ | ਕਾਲਜ ਦੇ ਵਿਹੜੇ 'ਚ ਕਰਵਾਏ ਸਮਾਗਮ ਦੌਰਾਨ ਹਿੰਦੀ ਦਿਵਸ ਦੇ ਸ਼ੁੱਭ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX