ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 minute ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  21 minutes ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  38 minutes ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  about 1 hour ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  about 1 hour ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦਾਸਪੁਰ ਦੇ ਬਹੁਚਰਚਿਤ ਸਾਬਕਾ ਅਕਾਲੀ ਸਰਪੰਚ ਦੇ ਕਤਲ ਮਾਮਲੇ ਵਿਚ ਵਰਤੇ ਗਏ ਹਥਿਆਰ ਪਿਸਤੌਲ ਨੂੰ ਅੱਜ ਬਟਾਲਾ ਪੁਲਿਸ ਵੱਲੋਂ ਅਜਨਾਲਾ ਦੇ ਸੱਕੀ ਨਾਲੇ ਵਿਚੋਂ ਬਰਾਮਦ ਕਰ ਲਿਆ ਗਿਆ। ਉੱਧਰ ਬਟਾਲਾ...
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  about 1 hour ago
ਹੈਦਰਾਬਾਦ, 6 ਦਸੰਬਰ - ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੇ ਨਾਲ ਸਮੂਹਿਕ ਜਬਰ ਜਨਾਹ ਤੇ ਫਿਰ ਸਾੜ ਕੇ ਮਾਰਨ ਦੇ ਮਾਮਲੇ ਵਿਚ ਚਾਰੇ ਦੋਸ਼ੀ ਸ਼ੁੱਕਰਵਾਰ ਸਵੇਰੇ ਐਨਕਾਊਂਟਰ ਵਿਚ ਮਾਰ ਦਿੱਤੇ ਗਏ। ਤੇਲੰਗਾਨਾ ਪੁਲਿਸ ਨੇ ਐਨਕਾਊਂਟਰ...
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  about 1 hour ago
ਖਾਸਾ, 6 ਦਸੰਬਰ (ਗੁਰਨੇਕ ਸਿੰਘ ਪਨੂੰ) - ਅੱਜ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਪੁਲਿਸ ਸੁਰੱਖਿਆ ਪ੍ਰਬੰਧਾਂ ਹੇਠ ਸਵੇਰ 8 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਸ਼ਾਂਤਮਈ ਢੰਗ ਨਾਲ ਮੁਕੰਮਲ ਹੋ...
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  about 2 hours ago
ਸਮਾਣਾ (ਪਟਿਆਲਾ), 6 ਦਸੰਬਰ (ਸਾਹਿਬ ਸਿੰਘ) - ਬੀਤੀ ਰਾਤ ਅਣਪਛਾਤੇ ਲੁਟੇਰੇ ਸਮਾਣਾ ਨੇੜਲੇ ਪਿੰਡ ਗੱਜੂਮਾਜਰਾ ਵਿਚ ਲੱਗੇ ਭਾਰਤੀ ਸਟੇਟ ਬੈਂਕ ਦੇ ਏ.ਟੀ.ਐਮ. ਨੂੰ ਤੋੜ ਕੇ ਨਗਦੀ ਚੋਰੀ ਕਰਕੇ ਲੈ ਗਏ। ਪੁਲਿਸ ਕਪਤਾਨ ਪਟਿਆਲਾ ਹਰਮੀਤ ਸਿੰਘ ਹੁੰਦਲ ਅਤੇ ਪੁਲਿਸ...
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  about 2 hours ago
ਨਾਭਾ, 6 ਦਸੰਬਰ (ਕਰਮਜੀਤ ਸਿੰਘ) - ਯੂਥ ਕਾਂਗਰਸ ਬਲਾਕ ਨਾਭਾ ਦੀ ਚੋਣ ਸਥਾਨਕ ਮਿਲਨ ਪੈਲੇਸ ਵਿਖੇ ਸ਼ਾਂਤੀਪੂਰਵਕ ਸੰਪੰਨ ਹੋਈ। ਪ੍ਰਧਾਨਗੀ ਦੀ ਚੋਣ ਲਈ ਸਾਬਕਾ ਪ੍ਰਧਾਨ ਇੰਦਰਜੀਤ ਚੀਕੂ ਅਤੇ ਹਰਜਿੰਦਰ ਜਿੰਦਰੀ ਲੱਧਾਹੇੜੀ ਉਮੀਦਵਾਰ ਵਜੋਂ ਚੋਣ ਲੜ ਮੈਦਾਨ ਵਿਚ...
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ ਰੋਡ ਬਾਈਪਾਸ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ...
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  about 2 hours ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  about 3 hours ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  about 3 hours ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  about 3 hours ago
ਐੱਸ.ਏ.ਐੱਸ ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ ਮੁਹਾਲੀ ...
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 6 ਦਸੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  about 3 hours ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  about 3 hours ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 4 hours ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 4 hours ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 4 hours ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 4 hours ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 4 hours ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 4 hours ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 5 hours ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 5 hours ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 5 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 5 hours ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  about 5 hours ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 5 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  about 6 hours ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  about 5 hours ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  about 6 hours ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  about 7 hours ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  about 7 hours ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  about 7 hours ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  about 7 hours ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  about 7 hours ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  about 8 hours ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  about 2 hours ago
ਪੁਲਿਸ ਮੁੱਠਭੇੜ 'ਚ ਮਾਰੇ ਗਏ 4 ਦੋਸ਼ੀਆਂ 'ਤੇ ਮਹਿਲਾ ਡਾਕਟਰ ਦੇ ਮਾਪਿਆਂ ਨੇ ਕਿਹਾ- ਹੁਣ ਉਨ੍ਹਾਂ ਦੀ ਬੇਟੀ ਦੀ ਆਤਮਾ ਨੂੰ ਮਿਲੇਗੀ ਸ਼ਾਂਤੀ
. . .  about 9 hours ago
ਅਸੀ ਪਾਕਿਸਤਾਨ ਦੇ ਅੱਤਵਾਦੀ ਸਮੂਹਾਂ ਨੂੰ ਕੀਤਾ ਖ਼ਤਮ : ਕੈਪਟਨ
. . .  about 9 hours ago
ਹੈਦਰਾਬਾਦ : ਮਹਿਲਾ ਡਾਕਟਰ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀ ਪੁਲਿਸ ਮੁੱਠਭੇੜ 'ਚ ਢੇਰ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  about 1 hour ago
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  12 minutes ago
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  about 1 hour ago
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  45 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਤਰਨਤਾਰਨ

ਝਬਾਲ ਵਿਖੇ ਸਿੱਧੂ ਮੂਸੇਵਾਲੇ ਦਾ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਪੁਤਲਾ ਸਾੜਿਆ

ਝਬਾਲ, 22 ਸਤੰਬਰ (ਸਰਬਜੀਤ ਸਿੰਘ)-ਸਿੱਖ ਕੌਮ ਦੀ ਮਹਾਨ ਹਸਤੀ ਬੀਬੀ ਭਾਗ ਕੌਰ ਜੀ ਦੇ ਨਾਂਅ ਦੀ ਪੰਜਾਬੀ ਗਾਣੇ ਵਿਚ ਦੁਰਵਰਤੋਂ ਕਰਨ ਵਾਲੇ ਗਾਇਕ ਸਿੱਧੂ ਮੂਸੇ ਵਾਲੇ ਵਿਰੁੱਧ ਅੱਡਾ ਝਬਾਲ ਵਿਖੇ ਸਿੱਖ ਜਥੇਬੰਦੀਆਂ ਦੇ ਆਗੂਆਂ ਜਿੰਨਾਂ 'ਚ ਭਾਈ ਮਨਜੀਤ ਸਿੰਘ ਝਬਾਲ, ਗੁਰਦੁਆਰਾ ਮਾਤਾ ਭਾਗ ਕੌਰ ਜੀ ਦੇ ਕਮੇਟੀ ਵਲੋਂ ਸਾਬਕਾ ਸਰਪੰਚ ਮਖਤੂਲ ਸਿੰਘ ਸਵਰਗਾਪੁਰੀ, ਗੁਰਪ੍ਰੀਤ ਸਿੰਘ ਬਾਬਾ ਲੰਗਾਹ, ਸਾਬਕਾ ਸਰਪੰਚ ਬਲਵਿੰਦਰ ਸਿੰਘ ਬਾਬਾ ਲੰਗਾਹ, ਗੁਰਨਾਮ ਸਿੰਘ ਬਾਬਾ ਲੰਗਾਹ, ਸ਼ਮਸ਼ੇਰ ਸਿੰਘ ਹਵੇਲੀਆਂ, ਬਲਜੀਤ ਸਿੰਘ ਬਘੇਲ ਸਿੰਘ ਵਾਲਾ, ਤਰਲੋਕ ਸਿੰਘ, ਪਲਵਿੰਦਰਜੀਤ ਸਿੰਘ, ਸਰਬਜੀਤ ਸਿੰਘ ਬਾਬਾ ਲੰਗਾਹ, ਕੁਲਵੰਤ ਸਿੰਘ ਝਬਾਲ, ਰਛਪਾਲ ਸਿੰਘ ਝਬਾਲ, ਬਾਬਾ ਵਰਿਆਮ ਸਿੰਘ ਤੇ ਵੱਡੀ ਗਿਣਤੀ ਵਿਚ ਔਰਤਾਂ ਨੇ ਝਬਾਲ ਚੌਾਕ ਵਿਚ ਸਿੱਧੂ ਮੂਸੇ ਵਾਲੇ ਵਿਰੁੱਧ ਨਾਅਰੇਬਾਜੀ ਕਰਕੇ ਸਿੱਧੂ ਮੂਸੇ ਵਾਲੇ ਦਾ ਪੁਤਲਾ ਸਾੜਿਆ | ਇਸ ਸਮੇਂ ਉਕਤ ਆਗੂਆਂ ਨੇ ਪ੍ਰਸ਼ਾਸ਼ਨ ਕੋਲੋਂ ਮੰਗ ਕੀਤੀ ਕਿ ਮਾਤਾ ਭਾਗ ਕੌਰ ਜੀ ਦੇ ਨਾਂਅ ਦੀ ਦੁਰਵਰਤੋਂ ਕਰਨ ਵਾਲੇ ਇਸ ਗਾਇਕ ਵਿਰੁੱਧ ਕੇਸ ਦਰਜ ਕੀਤਾ ਜਾਵੇ ਨਹੀਂ ਤਾਂ ਸਿੱਖ ਸੰਗਤਾ ਝਬਾਲ ਚੌਾਕ 'ਚ ਫਿਰ ਧਰਨਾ ਦੇਣਗੀਆਂ |

ਅਣਪਛਾਤਿਆਂ ਵਲੋਂ ਇਕ ਵਿਅਕਤੀ ਨਾਲ ਮਾਰਕੁੱਟ

ਤਰਨ ਤਾਰਨ, 22 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਪੱਟੀ ਵਿਖੇ ...

ਪੂਰੀ ਖ਼ਬਰ »

ਨਸ਼ੇ ਦੀਆਂ ਫੜੀਆਂ ਜਾਣ ਵਾਲੀਆਂ ਖੇਪਾਂ ਨੂੰ ਕਰੋੜਾਂ ਵਿਚ ਬਿਆਨਣਾ ਤੁਰੰਤ ਬੰਦ ਕਰੇ ਪੁਲਿਸ-ਡਾ. ਸੋਹਲ

  ਤਰਨ ਤਾਰਨ, 22 ਸਤੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)¸ਸੂਬੇ 'ਚ ਨੌਜਵਾਨਾਂ ਦੇ ਨਸ਼ਿਆਂ ਪ੍ਰਤੀ ਵਧ ਰਹੇ ਰੁਝਾਨ _ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਵਿਕਾਸ ਮੰਚ ਪੰਜਾਬ ਵਲੋਂ ਇਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਤਰਨ ਤਾਰਨ ਵਿਖੇ ਕੀਤੀ ਗਈ | ਇਸ ਮੌਕੇ ਵਿਕਾਸ ਮੰਚ ਦੇ ...

ਪੂਰੀ ਖ਼ਬਰ »

ਅਦਾਲਤ ਵਲੋਂ ਤਿੰਨ ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਵਲੋਂ ਤਿੰਨ ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ਦੱਸਿਆ ਕਿ ਏ.ਐੱਸ.ਆਈ ਕੁਲਵਿੰਦਰ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਮਾਤਾ ਗੇਜੋ ਨੇ ਮਨਾਇਆ ਆਪਣਾ 114ਵਾਂ ਜਨਮ ਦਿਨ

ਪੱਟੀ, 22 ਸਤੰਬਰ (ਅਵਤਾਰ ਸਿੰਘ ਖਹਿਰਾ)-ਅਜੋਕੇ ਸਮੇਂ ਦੌਰਾਨ ਹਵਾ ਪਾਣੀ ਦੂਸ਼ਿਤ ਹੋਣ ਅਤੇ ਖੁਰਾਕ ਜ਼ਹਿਰੀਲੀ ਤੇ ਮਿਲਾਵਟੀ ਹੋਣ ਕਾਰਨ ਜਿੱਥੇ ਇਨਸਾਨ ਦੀ ਉਮਰ 60-65 ਸਾਲ ਦੇ ਅੰਕੜੇ 'ਤੇ ਪਹੁੰਚ ਕੇ ਹੀ ਖਤਮ ਹੋ ਜਾਂਦੀ ਹੈ ਉਥੇ ਹੀ ਪੁਰਾਣੀਆਂ ਸੰਤੁਸ਼ਟ ਖੁਰਾਕਾਂ ਘਿਓ, ...

ਪੂਰੀ ਖ਼ਬਰ »

ਸਿਖ਼ਰ ਦੁਪਹਿਰੇ ਪਿਸਤੌਲ ਦਿਖਾ ਕੇ ਤਿੰਨ ਅਧਿਆਪਕ ਲੁੱਟੇ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

ਭਿੱਖੀਵਿੰਡ, 12 ਸਤੰਬਰ (ਬੌਬੀ)¸ਅੱਜ ਸਿਖ਼ਰ ਦੁਪਹਿਰ ਲੁਟੇਰਿਆਂ ਨੇ ਤਿੰਨ ਅਧਿਆਪਕਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰਕੇ 15000 ਰੁਪਏ ਨਗਦੀ ਅਤੇ ਤਿੰਨ ਮੋਬਾਈਲ ਲੁੱਟ ਲਏ | ਇਸ ਮਸਲੇ 'ਚ ਅਧਿਆਪਕਾਂ ਦੀ ਕੋਈ ਸੁਣਵਾਈ ਨਾ ਕਰਨ ਦੇ ਰੋਸ ਵਿਚ ਦੇਰ ...

ਪੂਰੀ ਖ਼ਬਰ »

ਸੇਵਾ ਕੇਂਦਰ 'ਚੋਂ ਰਾਤ ਸਮੇਂ ਬੈਟਰੀਆਂ ਤੇ ਤਾਰਾਂ ਚੋਰੀ

ਝਬਾਲ, 22 ਸਤੰਬਰ (ਸਰਬਜੀਤ ਸਿੰਘ)¸ਬੀਤੀ ਰਾਤ ਚੋਰਾਂ ਨੇ ਆਪਣੀ ਕਾਰਵਾਈ ਕਰਦਿਆਂ ਪਿੰਡ ਗਿੱਦੜੀ ਬਘਿਆੜੀ ਦੇ ਸੇਵਾ ਕੇਂਦਰ ਵਿਖੇ ਅੰਦਰੋਂ ਬੈਟਰੀਆਂ ਤੇ ਤਾਰਾਂ ਚੋਰੀ ਕਰਨ ਤੋਂ ਇਲਾਵਾ ਅੰਦਰ ਲੱਗੇ ਏ.ਸੀ. ਨੂੰ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਤੇ ਉਹ ਨਾਕਾਮਯਾਬ ਰਹੇ | ...

ਪੂਰੀ ਖ਼ਬਰ »

ਘਰਿਆਲਾ ਵਿਖੇ ਹੋਏ ਕਵੀਸ਼ਰੀ ਦਰਬਾਰ ਵਿਚ ਕਵੀਸ਼ਰ ਜੋਗਾ ਸਿੰਘ ਭਾਗੋਵਾਲੀਆ ਦਾ ਜਥਾ ਪਹਿਲੇ ਸਥਾਨ 'ਤੇ

ਪੱਟੀ, 22 ਸਤੰਬਰ (ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਭਾਈ ਲਖਮੀਰ ਸਿੰਘ ਜੀ ਘਰਿਆਲਾ ਵਿਖੇ ਇਨਾਮੀ ਕਵੀਸ਼ਰੀ ਦਰਬਾਰ ਕਰਵਾਇਆ ਗਿਆ | ਇਹ ਸਮਾਗਮ ਬਾਬਾ ਅਵਤਾਰ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ...

ਪੂਰੀ ਖ਼ਬਰ »

ਮਾਂ-ਬੋਲੀ ਪੰਜਾਬੀ ਨੂੰ ਤਿਲਾਂਜਲੀ ਦੇਣ ਵਾਲੇ ਗੁਰਦਾਸ ਮਾਨ ਦਾ ਫਤਿਆਬਾਦ ਵਿਖੇ ਪੁਤਲਾ ਫੂਕਿਆ

ਫਤਿਆਬਾਦ, 22 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਪੰਜਾਬੀ ਮਾਂ ਬੋਲੀ ਨੂੰ ਤਿਲਾਂਜਲੀ ਦੇ ਕੇ ਇਕ ਦੇਸ਼ ਇਕ ਭਾਸ਼ਾ ਬਿਆਨ ਤੇ ਹਿੰਦੀ ਭਾਸ਼ਾ ਦੀ ਹਮਾਇਤ ਕਰਨ ਵਾਲੇ ਗਾਇਕ ਗੁਰਦਾਸ ਮਾਨ ਦਾ ਪੁਤਲਾ ਕਸਬਾ ਫਤਿਆਬਾਦ ਵਿਖੇ ਭੁਪਿੰਦਰ ਸਿੰਘ ਟੀਟੂ, ਅਮਰਜੀਤ ਸਿੰਘ ਕਾਲਾ, ਡਾ. ...

ਪੂਰੀ ਖ਼ਬਰ »

ਪਿੰਡ ਭੁੱਲਰ ਵਿਖੇ ਬਿਜਲੀ ਦੇ ਸਰਕਟ ਸ਼ਾਰਟ ਹੋਣ ਨਾਲ ਤਿੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਹੋਏ ਅਗਨ ਭੇਟ

ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਭੁੱਲਰ ਵਿਖੇ ਬੀਤੀ ਦੇਰ ਰਾਤ ਨੂੰ ਬਿਜਲੀ ਦੇ ਪੱਖੇ ਦੇ ਸ਼ਾਰਟ ਹੋਣ ਨਾਲ ਲੱਗੀ ਅੱਗ ਦੌਰਾਨ ਲਹਿੰਦੀ ਪੱਤੀ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ, 15 ...

ਪੂਰੀ ਖ਼ਬਰ »

ਰੋੜੇ ਮਾਰ ਕੇ ਜ਼ਖ਼ਮੀ ਕਰਨ 'ਤੇ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਰੋੜੇ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਿਟੀ ਵਿਖੇ ਸਵਰਨ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਕੋਟਾ ਅਤੇ ਕੈਟਾਗਿਰੀ ਛੱਡ ਕੇ ਭਰਤੀ ਲਈ ਉਮਰ ਹੱਦ ਵਧਾਉਣ-ਸਾਬਾ ਖੁਵਾਸਪੁਰ

ਫਤਿਆਬਾਦ, 22 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਪੰਜਾਬੋਂ ਬਾਹਰ ਵੱਸਦੇ ਐੱਨ.ਆਰ.ਆਈ. ਨੌਜਵਾਨਾਂ ਨੇ ਵੀ ਇਸ ਮੁੱਦੇ ਨੂੰ ਬਹੁਤ ਜ਼ੋਰਦਾਰ ਤਰੀਕੇ ਨਾਲ ਚੁੱਕਿਆ ਸੀ ਅਤੇ ਹੁਣ ਸਾਭਾ ਖੁਵਾਸਪੁਰ ਨੇ ਸਾਥੀਆਂ ਸਮੇਤ ਪ੍ਰੈਸ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਸੀ.ਕੇ.ਡੀ. ਕਾਲਜ ਤਰਨ ਤਾਰਨ ਵਿਖੇ ਨਵੇਂ ਵਿਦਿਆਰਥੀਆਂ ਦੇ ਕਰਵਾਏ ਮਾਡਲਿੰਗ ਮੁਕਾਬਲੇ

ਤਰਨ ਤਾਰਨ, 22 ਸਤੰਬਰ (ਲਾਲੀ ਕੈਰੋਂ)¸ਸੀ.ਕੇ.ਡੀ. ਕਾਲਜ ਤਰਨ ਤਾਰਨ ਵਿਖੇ ਨਵੇਂ ਵਿਦਿਆਰਥੀਆਂ ਲਈ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪਾਰਟੀ ਦੀ ਸ਼ੁਰੂਆਤ ਬੱਚਿਆਂ ਦੁਆਰਾ ਸ਼ਬਦ ਗਾਇਨ ਕਰਕੇ ਕੀਤੀ ਗਈ | ਉਸ ਤੋਂ ਬਾਅਦ ਨਵੇਂ ਵਿਦਿਆਰਥੀਆਂ ਦੀ ਮਾਡਲਿੰਗ ...

ਪੂਰੀ ਖ਼ਬਰ »

ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ੍ਹ ਸਾਹਿਬ ਵਿਖੇ ਰਾਜ ਪੱਧਰੀ ਫੈਂਸਿੰਗ ਮੁਕਾਬਲੇ ਸ਼ੁਰੂ

ਝਬਾਲ, 22 ਸਤੰਬਰ (ਸੁਖਦੇਵ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਫੈਂਸਿੰਗ ਐਸੋਸੀਏਸ਼ਨ ਤਰਨ ਤਾਰਨ ਵਲੋਂ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਚਾਰ ਰੋਜ਼ਾ ਰਾਜ ਪੱਧਰੀ ...

ਪੂਰੀ ਖ਼ਬਰ »

ਸੈਂਟਰ ਪੱਧਰੀ ਖੇਡਾਂ 'ਚ ਧੁੰਨ ਸਕੂਲ ਦੇ ਖਿਡਾਰੀਆਂ ਦਾ ਵਧੀਆ ਪ੍ਰਦਰਸ਼ਨ

ਖਾਲੜਾ, 22 ਸਤੰਬਰ (ਜੱਜਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਦਰਸ਼ ਪਬਲਿਕ ਸਕੂਲ ਬਲ੍ਹੇਰ ਵਿਖੇ ਹੋਈਆਂ ਸੈਂਟਰ ਪੱਧਰੀ ਖੇਡਾਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਧੁੰਨ ਦੇ ਖਿਡਾਰੀਆਂ ਨੇ ਵੱਖ ਵੱਖ ਖੇਡਾਂ ਵਿਚ ਚੰਗੇ ਸਥਾਨ ...

ਪੂਰੀ ਖ਼ਬਰ »

ਸਟੇਟ ਐਵਾਰਡ ਮਿਲਣ 'ਤੇ ਹੈੱਡ ਟੀਚਰ ਸੁਖਵਿੰਦਰ ਸਿੰਘ ਧਾਮੀ ਨੂੰ ਸਿਟੀਜ਼ਨ ਕੌਾਸਲ ਨੇ ਕੀਤਾ ਸਨਮਾਨਿਤ

ਤਰਨ ਤਾਰਨ, 22 ਸਤੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)¸ਸੇਵਾ ਸਮਾਜ ਸੇਵਾ ਨੂੰ ਸਮਰਪਿਤ ਸਿਟੀਜ਼ਨ ਕੌਾਸਲ ਤਰਨ ਤਾਰਨ ਦੀ ਵਿਸ਼ੇਸ਼ ਮੀਟਿੰਗ ਕੌਾਸਲ ਦੇ ਸਥਾਨਕ ਦਫ਼ਤਰ ਵਿਖੇ ਪ੍ਰਧਾਨ ਅਵਤਾਰ ਸਿੰਘ ਤਨੇਜਾ ਦੀ ਅਗਵਾਈ ਹੇਠ ਹੋਈ, ਜਿਸ 'ਚ ਕੌਾਸਲ ਦੇ ਮੈਂਬਰਾਂ ਅਤੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਏ.ਆਰ. ਦੀ ਅਗਵਾਈ ਹੇਠ ਜ਼ਿਮਨੀ ਚੋਣਾਂ 'ਚ ਦਾਖਾ ਹਲਕੇ 'ਚ ਲਗਾਈ ਡਿਊਟੀ ਨੂੰ ਵੱਡੇ ਪੱਧਰ 'ਤੇ ਨਿਭਾਵਾਂਗੇ-ਸੰਦੀਪ ਏ.ਆਰ

ਖਡੂਰ ਸਾਹਿਬ, 22 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਦਾ ਡੰਕਾ ਵੱਜਣ ਉਪਰੰਤ ਅਕਾਲੀ ਦਲ ਨੇ ਆਪਣੇ ਆਗੂਆਂ ਦੀਆਂ ਡਿਊਟੀਆਂ ਵੱਖ-ਵੱਖ ਹਲਕਿਆਂ ਵਿਚ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਸੰਗਤਾਂ ਸਮੇਤ ਮਹਿਤਾ ਕਾਲੂ ਜੀ ਸੇਵਾ ਸੁਸਾਇਟੀ ਵਲੋਂ ਕੋਠੀ ਡੇਹਰਾ ਸਾਹਿਬ ਦੇ ਆਲੇ-ਦੁਆਲੇ ਦੀ ਸਫਾਈ

ਫਤਿਆਬਾਦ, 22 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਸਾਰ ਪੱਧਰ 'ਤੇ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ...

ਪੂਰੀ ਖ਼ਬਰ »

ਵਿੱਕੀ ਭਿੰਡਰ ਦੇ ਵਾਈਸ ਚੇਅਰਮੈਨ ਪੰਜਾਬ ਬਣਨ 'ਤੇ ਵੰਡੇ ਲੱਡੂ

ਖਡੂਰ ਸਾਹਿਬ, 22 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੇ ਅਤਿ ਨਜ਼ਦੀਕੀ ਸਾਥੀ ਤੇ ਕਾਂਗਰਸ ਦੇ ਸੀਨੀਅਰ ਆਗੂ ਵਰਿੰਦਰ ਸਿੰਘ ਵਿੱਕੀ ਭਿੰਡਰ ਦੇ ਪੰਜਬ ਰਾਜ ਵਣ ਵਿਕਾਸ ਕਾਰਪੋਰੇਸ਼ਨ ਦਾ ਉਪ ਚੇਅਰਮੈਨ ਅਤੇ ਐਡਵੋਕੇਟ ਰਜਿੰਦਰ ...

ਪੂਰੀ ਖ਼ਬਰ »

ਵਿਰੋਧੀਆਂ ਦੇ ਭਰਮ ਭੁਲੇਖੇ ਕਾਂਗਰਸ ਪਾਰਟੀ ਅਗਲੇ ਮਹੀਨੇ ਹੀ ਕੱਢ ਦਵੇਗੀ-ਵਿੱਕੀ ਚੇਅਰਮੈਨ, ਉਪਦੇਸ਼ ਗਿੱਲ

ਮੀਆਂਵਿੰਡ, 22 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਕਾਂਗਰਸ ਪਾਰਟੀ ਹੀ ਹੈ ਜੋ ਹਰ ਫੈਸਲਾ ਲੋਕਾਂ ਦੇ ਹਿੱਤ ਵਿਚ ਕਰਦੀ ਹੈ ਤੇ ਪੰਜਾਬ ਦੇ ਹਰ ਵਰਗ ਦੇ ਲੋਕ ਪਾਰਟੀ ਕੋਲੋਂ ਪੂਰੀ ਤਰਾਂ ਖੁਸ਼ ਹਨ, ਪਰ ਵਿਰੋਧੀ ਪਾਰਟੀਆਂ ਆਏ ਦਿਨ ਆਪਣੀ ਡੱਫਲੀ ਵਜਾ ਕੇ ਲੋਕਾਂ ਕੋਲ ਆਪਣੇ ਹੀ ...

ਪੂਰੀ ਖ਼ਬਰ »

ਕਾਰ ਸਵਾਰ ਕੋਲੋਂ ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ, ਕੈਪਸੂਲ ਤੇ ਟੀਕੇ ਬਰਾਮਦ

ਅੰਮਿ੍ਤਸਰ, 22 ਸਤੰਬਰ (ਗਗਨਦੀਪ ਸ਼ਰਮਾ)-ਬੀ ਡਵੀਜ਼ਨ ਪੁਲਿਸ ਵਲੋਂ ਕਾਰ ਸਵਾਰ ਕੋਲੋਂ ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ ਟੀਕੇ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਏ. ਐਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਪਾਰਟੀ ਦੇ ਨਾਲ ...

ਪੂਰੀ ਖ਼ਬਰ »

ਹੈਰੋਇਨ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਨੇ ਦੱਸਿਆ ਕਿ ਨਾਰਕੋਟਿਕਸ ਸੈੱਲ ਪੱਟੀ ਦੇ ਐੱਸ.ਆਈ. ਸੁਖਰਾਜ ...

ਪੂਰੀ ਖ਼ਬਰ »

ਨਕਦੀ ਅਤੇ ਮੋਟਰਸਾਈਕਲ ਖੋਹਣ 'ਤੇ 2 ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 22 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ ਨਗਦੀ ਅਤੇ ਮੋਟਰਸਾਈਕਲ ਖੋਹਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਾਰਚ ਕੀਤਾ

ਹਰੀਕੇ ਪੱਤਣ, 22 ਸਤੰਬਰ (ਸੰਜੀਵ ਕੁੰਦਰਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਰੀਕੇ ਬਾਜ਼ਾਰ ਵਿਚ ਮਾਰਚ ਕੀਤਾ ਗਿਆ | ਇਯ ਮੌਕੇ ਤਹਿਸੀਲ ਪ੍ਰਧਾਨ ਅਮਰਜੀਤ ਸਿੰਘ ਤੇ ਜਗਜੀਤ ਸਿੰਘ ਜੋਨੀ ਦੀ ਅਗਵਾਈ ਹੇਠ ਇਕੱਠ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਨਿਵਾਸ ਵਿਖੇ ਬਾਬਾ ਬੁੱਢਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਸਬੰਧੀ ਮੀਟਿੰਗ ਹੋਈ

ਝਬਾਲ, 22 ਸਤੰਬਰ (ਸਰਬਜੀਤ ਸਿੰਘ)¸ਪੂਰਨ ਬ੍ਰਹਮ ਗਿਆਨੀ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਜੋ ਗੁਰਦੁਆਰਾ ਸੰਤ ਨਿਵਾਸ ਅੰਗੀਠਾ ਸਾਹਿਬ ਜੀ ਵਿਖੇ ਬਾਬਾ ਸੰਤੋਖ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਸਦਕਾ 7, 8 ਅਕਤੂਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਜਥੇ. ਜਹਾਂਗੀਰ ਨੇ ਅਕਾਲੀ ਦਲ ਦੀ ਭਰਤੀ ਦਾ ਲਿਆ ਜਾਇਜ਼ਾ ਕਾਂਗਰਸ ਦੇ ਦਿਨ ਪੁਗ ਗਏ ਹੁਣ ਅਕਾਲੀ ਦਲ ਦੇ ਸ਼ੁਰੂ-ਜਹਾਂਗੀਰ

ਖਡੂਰ ਸਾਹਿਬ, 22 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਨੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਖੇ ਅਕਾਲੀ ਦਲ ਦੀ ਭਰਤੀ ਦਾ ਜਾਇਜਾ ਲੈਂਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਿਦੇਸ਼ ਤੋਂ ਪਰਤਦਿਆਂ ਹੀ ਕਰਨਗੇ ਹਲਕੇ ਦੇ ਪਿੰਡਾਂ ਵਿਚ ਮੀਟਿੰਗਾਂ-ਚੇਅਰਮੈਨ, ਹਰਜੀਤ

ਮੀਆਂਵਿੰਡ, 22 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਹਲਕਾ ਬਾਬਾ ਬਕਾਲਾ ਸਾਹਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਿਦੇਸ਼ ਗਏ ਹੋਣ ਕਰਕੇ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਅਤੇ ਮਾਝਾ ਜ਼ੋਨ ਦੇ ਜਰਨਲ ਸਕੱਤਰ ਹਰਜੀਤ ਸਿੰਘ ...

ਪੂਰੀ ਖ਼ਬਰ »

ਕਾਮੇਡੀ ਕਲਾਕਾਰ ਕਾਸ਼ੀ ਰਾਮ ਚੰਨ ਦੀ ਪੰਜਾਬੀ ਫ਼ਿਲਮ 'ਏਜੰਟ' ਰਿਲੀਜ਼

ਗੋਇੰਦਵਾਲ ਸਾਹਿਬ, 22 ਸਤੰਬਰ (ਵਰਿੰਦਰ ਸਿੰਘ ਰੰਧਾਵਾ)¸ਪ੍ਰਸਿੱਧ ਕਾਮੇਡੀ ਕਲਾਕਾਰ ਕਾਸ਼ੀ ਰਾਮ ਚੰਨ ਦੀ ਨਵੀਂ ਆ ਰਹੀ ਪੰਜਾਬੀ ਫ਼ਿਲਮ 'ਏਜੰਟ' ਦਾ ਰਿਲੀਜ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਹਾਸਰਸ ਕਲਾਕਾਰ ਸੁਰਿੰਦਰ ਫਰਿਸ਼ਤਾ ਉਰਫ਼ ...

ਪੂਰੀ ਖ਼ਬਰ »

ਭਾਈ ਲਾਲੋ ਜੀ ਦੇ ਜਨਮ ਦਿਹਾੜੇ ਮੌਕੇ ਪੱਟੀ ਤੋਂ ਵੱਡੀ ਗਿਣਤੀ ਵਿਚ ਸੰਗਤ ਜਾਵੇਗੀ-ਰਣਜੀਤ ਸਿੰਘ ਰਾਣਾ

ਪੱਟੀ, 22 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਭਾਈ ਲਾਲੋ ਜੀ ਦਾ ਜਨਮ ਦਿਹਾੜਾ 24 ਸਤੰਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਮਾਗਮ ਵਿਚ ਪੱਟੀ ਇਲਾਕੇ ਤੋਂ ...

ਪੂਰੀ ਖ਼ਬਰ »

ਭਾਈ ਸੰਤੋਖ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਧਾਰਮਿਕ ਸਮਾਗਮ ਸੰਪੰਨ

ਤਰਨ ਤਾਰਨ, 22 ਸਤੰਬਰ (ਲਾਲੀ ਕੈਰੋਂ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪਿੰਡ ਕਿਲਾ ਕਵੀ ਸੰਤੋਖ ਸਿੰਘ ਨੂਰਦੀ ਵਿਖੇ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਮਹਾਂ ਕਵੀ ਭਾਈ ਸੰਤੋਖ ਸਿੰਘ ਜੀ ਦੇ ਜਨਮ ਨੂੰ ਸਮਰਪਿਤ ਧਾਰਮਿਕ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਧਾਰਮਿਕ ਸਮਾਗਮ ਕਰਵਾਇਆ

ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਤਰਨ ਤਾਰਨ ਵਲੋਂ ਭੰਜਨ ਸੰਧਿਆ ਸੰਪੂਰਨ ਕ੍ਰਾਂਤੀ ਕਰਵਾਇਆ ਗਿਆ | ਜਿਸ ਵਿਚ ਸੰਸਥਾਨ ਦੁਆਰਾ ਸ੍ਰੀ ਆਸ਼ੂਤੋਸ਼ ਮਹਾਰਾਜ ਦੇ ਸਾਧੂ ਸ਼ਿਸ਼ ਤੇ ਆਪਣੀਆਂ ਸ਼ਿਸ਼ਆਵਾਂ ਨੇ ਸੰਗੀਤਮਈ ਸੰਧਿਆ ਨੂੰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਸੂਬਾ ਕੋਰ ਕਮੇਟੀ ਦੀ ਮੀਟਿੰਗ

ਤਰਨ ਤਾਰਨ, 22 ਸਤੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਐਤਵਾਰ ਨੂੰ ਮੁੱਖ ਦਫਤਰ ਸ਼ਹੀਦ ਅੰਗਰੇਜ਼ ਸਿੰਘ ਯਾਦਗਾਰੀ ਭਵਨ ਵਿਖੇ ਸੂਬਾ ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਅੱਜ ਲਗਾਇਆ ਜਾਵੇਗਾ ਮੈਗਾ ਰੁਜ਼ਗਾਰ ਮੇਲਾ-ਡਿਪਟੀ ਡਾਇਰੈਕਟਰ

ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)¸ਸੂਬਾ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰ ਵਲੋਂ ਮੈਗਾ ਰੁਜ਼ਗਾਰ ਮੇਲਾ ਸਰਕਾਰੀ ਆਈ. ਟੀ. ਆਈ., ਲੋਪੋਕੇ ਵਿਖੇ 23 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਰੁਜ਼ਗਾਰ ਅਤੇ ...

ਪੂਰੀ ਖ਼ਬਰ »

ਪੈਨਸ਼ਨ ਸਬੰਧੀ 2004 ਦੇ ਫ਼ੈਸਲੇ 'ਤੇ ਸਰਕਾਰ ਮੁੜ ਵਿਚਾਰ ਕਰੇ : ਪ੍ਰੋ. ਚਾਵਲਾ

ਅੰਮਿ੍ਤਸਰ, 22 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਦੀ ਸਾਬਕਾ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਇਕ ਪੱਤਰ ਲਿਖ ਕੇ 2004 'ਚ ਬਦਲੇ ਗਏ ਪੈਨਸ਼ਨ ਨਿਯਮਾਂ 'ਤੇ ਮੁੜ ਵਿਚਾਰ ਕਰਨ ਤੇ ਸਰਕਾਰੀ ਨੌਕਰੀ ਤੋਂ ਸੇਵਾ ...

ਪੂਰੀ ਖ਼ਬਰ »

ਘੱਟ-ਗਿਣਤੀਆਂ ਨੂੰ ਸੁਰੱਖਿਆ ਦੇਵੇ ਪਾਕਿ ਸਰਕਾਰ : ਲਖਵਿੰਦਰ ਸਿੰਘ

ਅੰਮਿ੍ਤਸਰ, 22 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੇ ਕੀਤੇ ਜਾ ਰਹੇ ਧਰਮ ਪਰਿਵਰਤਨ ਦੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਸਮਾਜ ਸੇਵਕ ਲਖਵਿੰਦਰ ਸਿੰਘ ਨੇ ਪਾਕਿ ਸਰਕਾਰ ਪਾਸੋਂ ਦੋਸ਼ੀ ਵਿਅਕਤੀਆਂ ਨੂੰ ਸਖ਼ਤ ਸਜ਼ਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੁੱਛਲ ਵਿਖੇ ਪੋਸ਼ਣ ਮਾਹ ਮਨਾਇਆ

ਟਾਂਗਰਾ, 22 ਸਤੰਬਰ (ਹਰਜਿੰਦਰ ਸਿੰਘ ਕਲੇਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਛਲ ਵਿਖੇ ਸਰਕਾਰ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਸੁਪਰਵਾਈਜ਼ਰ ਨਰਿੰਦਰ ਕੌਰ ਟਾਂਗਰਾ ਤੇ ਪਿ੍ੰਸੀਪਲ ਦਵਿੰਦਰ ਸਿੰਘ ਦੇ ਸਹਿਯੋਗ ਨਾਲ ਪੋਸ਼ਣ ਅਭਿਆਨ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰਿਆਂ ਨੇ ਵਿਅਕਤੀ ਨੂੰ ਜ਼ਖ਼ਮੀ ਕਰਕੇ ਲੁੱਟਿਆ

ਵੇਰਕਾ, 22 ਸਤੰਬਰ (ਪਰਮਜੀਤ ਸਿੰਘ ਬੱਗਾ)-ਪੁਲਿਸ ਚੌਕੀ ਮਜੀਠਾ ਬਾਈਪਾਸ ਖੇਤਰ 'ਚ ਅੱਜ ਸਵੇਰੇ ਵੇਰਕਾ-ਮਜੀਠਾ ਬਾਈਪਾਸ ਰੋਡ 'ਤੇ ਪੈਂਦੇ ਸੈਲੀਬ੍ਰੇਸ਼ਨ ਰਿਜ਼ੋਰਟ ਨੇੜੇ 4 ਨੌਜਵਾਨਾਂ ਵਲੋਂ ਵਿਆਹ ਸਮਾਗਮਾਂ 'ਚ ਸਜਾਵਟ ਕਰਨ ਵਾਲੇ ਵਿਅਕਤੀ ਨੂੰ ਜ਼ਖ਼ਮੀ ਕਰਕੇ ਸੋਨੇ ਦੀ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਮੁੱਖ ਬੱਸ ਅੱਡੇ ਤੋਂ ਥੋੜੀ ਦੂਰ ਐਕਸਿਸ ਬੈਂਕ ਦੇ ਬਿਲਕੁਲ ਸਾਹਮਣੇ ਸਥਿਤ ਫਰੈਂਡਜ਼ ਸੇਲ ਐਾਡ ਪ੍ਰਚੇਜ ਦੀ ਦੁਕਾਨ ਨੂੰ ਅਚਨਚੇਤ ਅੱਗ ਲੱਗਣ ਕਾਰਨ ਅੰਦਰ ਖੜ੍ਹੇ ਮੋਟਰਸਾਈਕਲਾਂ ਦਾ ਭਾਰੀ ਨੁਕਸਾਨ ਹੋ ਗਿਆ | ਇਸ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ 28 ਸਤੰਬਰ ਤੋਂ 2 ਅਕਤੂਬਰ ਤੱਕ ਹੋਣ ਵਾਲੇ ਸਾਲਾਨਾ ਗੁਰਮਤਿ ਸਮਾਗਮ : ਭਾਈ ਗੁਰਇਕਬਾਲ ਸਿੰਘ

ਅੰਮਿ੍ਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ 28 ਸਤੰਬਰ ਤੋਂ 2 ਅਕਤੂਬਰ ਤੱਕ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਇਸ ਵਾਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ | ਇਹ ਪ੍ਰਗਟਾਵਾ ਅੱਜ ਇੱਥੇ ਟਰੱਸਟ ...

ਪੂਰੀ ਖ਼ਬਰ »

ਨਰੇਗਾ ਦੇ ਫੰਡਾਂ 'ਚ ਗਬਨ ਦੇ ਮਾਮਲੇ 'ਚ ਗ੍ਰਾਮ ਰੋਜ਼ਗਾਰ ਸੇਵਕ ਤੇ ਮੇਟ ਬਰਖ਼ਾਸਤ

ਮਾਨਾਂਵਾਲਾ, 22 ਸਤੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਜਿਲ੍ਹੇ 'ਚ ਮਗਨਰੇਗਾ ਦੇ ਫੰਡਾਂ ਦੀ ਦੁਰਵਰਤੋਂ ਕਰਦਿਆਂ ਗਲਤ ਤਰੀਕੇ ਨਾਲ ਕੀਤੀਆਂ ਗਈਆਂ ਅਦਾਇਗੀਆਂ ਦੇ ਮੱਦੇਨਜ਼ਰ ਇਕ ਗ੍ਰਾਮ ਰੋਜਗਾਰ ਸੇਵਕ ਅਤੇ ਮੇਟ ਨੂੰ ਬਰਖ਼ਾਸਤ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪੰਜਾਬ ਰਾਜ 'ਚ 2 ਕਰੋੜ ਲੋਕਾਂ ਨੂੰ ਮਿਲੇਗਾ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ-ਓਮ ਪ੍ਰਕਾਸ਼ ਸੋਨੀ

ਅੰਮਿ੍ਤਸਰ, 22 ਸਤੰਬਰ (ਜੱਸ)-ਪੰਜਾਬ ਦੇ ਲਗਭਗ 46 ਲੱਖ ਪਰਿਵਾਰਾਂ ਨੂੰ 'ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ' ਯੋਜਨਾ ਤਹਿਤ ਦੂਜੇ ਦਰਜੇ ਅਤੇ ਸਰਜਰੀ ਤੇ ਆਪ੍ਰੇਸ਼ਨ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਈ-ਕਾਰਡਜ਼ ਬਣਾਉਣ ਦਾ ਕੰਮ ਕਾਮਨ ਸਰਵਿਸ ...

ਪੂਰੀ ਖ਼ਬਰ »

ਨਰੇਗਾ ਦੇ ਫੰਡਾਂ 'ਚ ਗਬਨ ਦੇ ਮਾਮਲੇ 'ਚ ਗ੍ਰਾਮ ਰੋਜ਼ਗਾਰ ਸੇਵਕ ਤੇ ਮੇਟ ਬਰਖ਼ਾਸਤ

ਮਾਨਾਂਵਾਲਾ, 22 ਸਤੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਜਿਲ੍ਹੇ 'ਚ ਮਗਨਰੇਗਾ ਦੇ ਫੰਡਾਂ ਦੀ ਦੁਰਵਰਤੋਂ ਕਰਦਿਆਂ ਗਲਤ ਤਰੀਕੇ ਨਾਲ ਕੀਤੀਆਂ ਗਈਆਂ ਅਦਾਇਗੀਆਂ ਦੇ ਮੱਦੇਨਜ਼ਰ ਇਕ ਗ੍ਰਾਮ ਰੋਜਗਾਰ ਸੇਵਕ ਅਤੇ ਮੇਟ ਨੂੰ ਬਰਖ਼ਾਸਤ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਏ ਨੌਜਵਾਨ ਦੀ ਮੌਤ

ਵੇਰਕਾ, 22 ਸਤੰਬਰ (ਪਰਮਜੀਤ ਸਿੰਘ ਬੱਗਾ)- ਅੰਮਿ੍ਤਸਰ-ਦਿੱਲੀ ਰੇਲਵੇ ਮਾਰਗ 'ਤੇ ਪੈਂਦੇ ਵੱਲ੍ਹਾ ਫਾਟਕ ਨੇੜੇ ਅੱਜ ਦੁਪਹਿਰ ਸਮੇਂ ਰੇਲ ਗੱਡੀ ਦੀ ਲਪੇਟ 'ਚ ਆ ਕੇ ਗੰਭੀਰ ਜ਼ਖ਼ਮੀ ਹੋਏ ਇਕ ਨੌਜਵਾਨ ਦੀ ਹਸਪਤਾਲ ਵਿਖੇ ਇਲਾਜ ਦੌਰਾਨ ਜਖ਼ਮਾਂ ਦੀ ਪੀੜ ਨਾ ਸਹਾਰਦਿਆਂ ਮੌਤ ਹੋ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਮੁੱਖ ਬੱਸ ਅੱਡੇ ਤੋਂ ਥੋੜੀ ਦੂਰ ਐਕਸਿਸ ਬੈਂਕ ਦੇ ਬਿਲਕੁਲ ਸਾਹਮਣੇ ਸਥਿਤ ਫਰੈਂਡਜ਼ ਸੇਲ ਐਾਡ ਪ੍ਰਚੇਜ ਦੀ ਦੁਕਾਨ ਨੂੰ ਅਚਨਚੇਤ ਅੱਗ ਲੱਗਣ ਕਾਰਨ ਅੰਦਰ ਖੜ੍ਹੇ ਮੋਟਰਸਾਈਕਲਾਂ ਦਾ ਭਾਰੀ ਨੁਕਸਾਨ ਹੋ ਗਿਆ | ਇਸ ...

ਪੂਰੀ ਖ਼ਬਰ »

ਡੀ.ਐੱਸ.ਪੀ. ਸੁੱਚਾ ਸਿੰਘ ਨੇ ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਝਬਾਲ, 22 ਸਤੰਬਰ (ਸੁਖਦੇਵ ਸਿੰਘ)-ਤਰਨ ਤਾਰਨ ਵਿਖੇ ਤਬਦੀਲ ਹੋ ਕੇ ਆਏ ਡੀ.ਐੱਸ.ਪੀ. ਸੁੱਚਾ ਸਿੰਘ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ | ਮੈਨੇਜਰ ਗੁਰਾ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਸਕੂਲ ਵਿਚ ਮਨਾਇਆ ਗਿਆ ਸਵੱਛਤਾ ਪਖਵਾੜਾ

ਤਰਨ ਤਾਰਨ, 22 ਸਤੰਬਰ (ਪਰਮਜੀਤ ਜੋਸ਼ੀ)-ਨੈਸ਼ਨਲ ਪਬਲਿਕ ਸਕੂਲ ਵਿਖੇ ਸਵੱਛਤਾ ਪਖਵਾੜਾ ਮਨਾਇਆ ਗਿਆ | ਇਸ ਵਿਚ ਅਲੱਗ ਅਲੱਗੀ ਤਰ੍ਹਾਂ ਦੀਆਂ ਕਿਰਿਆਵਾ ਕਰਵਾਈਆਂ ਗਈਆਂ | ਵਿਦਿਆਰਥੀਆਂ ਨੂੰ ਚੰਗੀ ਤਰ੍ਹਾਂ ਆਪਣੀ ਤੇ ਆਸਪਾਸ ਦੀ ਸਫ਼ਾਈ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਕੰਵਲਜੀਤ ਸਿੰਘ ਨੇ ਸਰਕਾਰੀ ਐਲੀਮੈਂਟਰੀ ਸਕੂਲ ਅਕਬਪੁਰਾ ਦੇ ਮੁੱਖ ਅਧਿਆਪਕ ਦਾ ਅਹੁਦਾ ਸੰਭਾਲਿਆ

ਭਿੱਖੀਵਿੰਡ, 22 ਸਤੰਬਰ (ਸੁਰਜੀਤ ਬੌਬੀ)-ਸਰਕਾਰੀ ਐਲੀਮੈਂਟਰੀ ਸਕੂਲ ਭੱਠੇ ਭੈਣੀ ਤੋਂ ਬਦਲ ਕੇ ਆਏ ਕੰਵਲਜੀਤ ਸਿੰਘ ਹੁਰਾਂ ਸਰਕਾਰੀ ਐਲੀਮੈਂਟਰੀ ਸਕੂਲ ਅਕਬਰਪੁਰਾ ਦਾ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲ ਲਿਆ | ਸਕੂਲ ਪੁੱਜਣ 'ਤੇ ਅਧਿਆਪਕਾਂ ਰੁਪਿੰਦਰ ਕੌਰ, ...

ਪੂਰੀ ਖ਼ਬਰ »

ਪਿੰਡ ਆਸਲ ਉਤਾੜ ਵਿਖੇ ਗੁਰੂ ਜੀ ਦੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਵਾਤਾਵਰਨ ਦੀ ਸ਼ੁੱਧਤਾ ਲਈ ਸਮਾਗਮ ਕਰਵਾਇਆ

ਖੇਮਕਰਨ, 22 ਸਤੰਬਰ (ਰਾਕੇਸ਼ ਬਿੱਲਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਆਸਲ ਉਤਾੜ (ਅਧੀਨ ਚੀਫ਼ ਖ਼ਾਲਸਾ ਦੀਵਾਨ) ਵਿਖੇ ਸਕੂਲ ਦੇ ਸਤਿਕਾਰਤ ਮੈਂਬਰ ਇੰਚਾਰਜ ਅਮਰਿੰਦਰ ਸਿੰਘ ਅਤੇ ਮੈਂਬਰ ਇੰਚਾਰਜ ਕੁਲਦੀਪ ਸਿੰਘ ਨੇ ਅੱਜ ਸਕੂਲ ਦੇ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਨੂੰ ਪੂਰੀਆਂ ਤਨਖ਼ਾਹਾਂ ਦੇ ਕੇ ਸਕੂਲਾਂ ਵਿਚ ਰੈਗੂਲਰ ਕੀਤਾ ਜਾਵੇ-ਅਧਿਆਪਕ ਯੂਨੀਅਨ

ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਗੌਰਮਿੰਟ ਸਕੂਨ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਕਾਰਜ ਸਿੰਘ ਕੈਰੋਂ ਅਤੇ ਜਨਰਲ ਸਕੱਤਰ ਨਰਿੰਦਰ ਕੁਮਾਰ ਨੂਰ ਨੇ ਐੱਸ.ਟੀ.ਆਰ., ਈ. ਜੀ. ਐੱਸ. ਆਈ. ਏ. ਈ. ਸਰਵਿਸ ਪ੍ਰੋਵਾਈਡਰ ਅਧਿਆਪਕਾਂ ਦੇ ਸੰਘਰਸ਼ ਦੀ ...

ਪੂਰੀ ਖ਼ਬਰ »

ਆਮ ਲੋਕਾਂ ਦੀ ਕਮਾਈ ਦੀ ਲੁੱਟ ਕਰਨ ਵਾਲਿਆਂ ਵਿਚ 2 ਤੋਂ ਵੱਧ ਪੈਨਸ਼ਨਾਂ ਲੈਣ ਵਾਲੇ ਸਾਰੇ ਵਿਧਾਇਕ ਅਤੇ ਸਾਂਸਦ ਵੀ ਜ਼ਿੰਮੇਵਾਰ- ਜੋਧਬੀਰ ਸ਼ਰਮਾ

ਪੱਟੀ, 22 ਸਤੰਬਰ (ਅਵਤਾਰ ਸਿੰਘ ਖਹਿਰਾ)-ਪੈਨਸ਼ਨਰ ਐਸੋਸੀਏਸ਼ਨ ਪੱਟੀ ਦੀ ਇਕ ਮੀਟਿੰਗ ਬਲਦੇਵ ਸਿੰਘ ਪੂਨੀਆਂ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ਪੈਨਸ਼ਨਰ ਆਗੂਆਂ ਨੇ ਵਿਧਾਇਕਾਂ ਅਤੇ ਸਾਂਸਦਾਂ ਵਲੋਂ ਵਾਰ ਵਾਰ ਆਪਣੀਆਂ ਪੈਨਸ਼ਨਾਂ ਵਧਾਉਣ ਅਤੇ ਹਰ ਟਰਮ ਦੀ ...

ਪੂਰੀ ਖ਼ਬਰ »

ਅਮਰਪੁਰੀ ਸਕੂਲ ਵਿਖੇ ਅਧਿਆਪਕਾਂ ਦੀ ਇਕ ਰੋਜ਼ਾ ਵਰਕਸ਼ਾਪ ਲਗਾਈ

ਗੋਇੰਦਵਾਲ ਸਾਹਿਬ, 22 ਸਤੰਬਰ (ਵਰਿੰਦਰ ਸਿੰਘ ਰੰਧਾਵਾ)¸ਵਿੱਦਿਅਕ ਅਦਾਰੇ ਅਮਰਪੁਰੀ ਪਬਲਿਕ ਸੀਨੀਅਰ ਸੈਕਡੰਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਅਧਿਆਪਕਾਂ ਦੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ, ਜਿਸ ਵਿਚ ਸ੍ਰੀਮਤੀ ਭਵਦੀਪ ਕੌਰ ਕੋਹਲੀ ਮੋਗਾ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪਿੰਦਰਜੀਤ ਸਿੰਘ ਸਰਲੀ ਦੇ ਗ੍ਰਹਿ ਵਿਖੇ ਚੇਅਰਮੈਨ ਵਿੱਕੀ ਭਿੰਡਰ ਦਾ ਸਨਮਾਨ

ਮੀਆਂਵਿੰਡ, 22 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਕਾਂਗਰਸ ਪਾਰਟੀ ਲੋਕਾਂ ਦੀ ਹਮਦਰਦ ਪਾਰਟੀ ਹੈ ਤੇ ਪਾਰਟੀ ਵਲੋਂ ਆਪਣੇ ਮਿਹਨਤੀ ਵਰਕਰਾਂ ਨੂੰ ਹਮੇਸ਼ਾਂ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ | ਇਹ ਸ਼ਬਦ ਸੂਬਾ ਸਕੱਤਰ ਪਿੰਦਰਜੀਤ ਸਿੰਘ ਸਰਲੀ ਨੇ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

ਭਗਤ ਸਿੰਘ ਦੇ ਜਨਮ ਦਿਵਸ 'ਤੇ ਜਲੰਧਰ ਵਿਖੇ 28 ਨੂੰ ਸੂਬਾਈ ਸਮਾਗਮ ਲਈ ਝਬਾਲ ਤੋਂ ਰਵਾਨਾ ਹੋਣਗੇ ਵਿਦਿਆਰਥੀ-ਮਾੜੀ ਮੇਘਾ, ਸੋਹਲ

ਝਬਾਲ, 22 ਸਤੰਬਰ (ਸਰਬਜੀਤ ਸਿੰਘ)¸ਝਬਾਲ ਵਿਖੇ ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ ਬਲਾਕ ਗੰਡੀਵਿੰਡ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਬ ਭਾਰਤ ਨੌਜਵਾਨ ਸਭਾ ਦੇ ਕੁਲ ਹਿੰਦ ਸਾਬਕਾ ਪ੍ਰਧਾਨ ਪਿ੍ਥੀਪਾਲ ਸਿੰਘ ਮਾੜੀਮੇਘਾ ਅਤੇ ਨੌਜਵਾਨ ਸਭਾ ਦੇ ਸੁਬਾਈ ਆਗੂ ...

ਪੂਰੀ ਖ਼ਬਰ »

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪਿੰਡ ਪੰਜਵੜ ਅਤੇ ਪਿੰਡ ਮੂਸੇ ਤੋਂ ਮਹਾਨ ਨਗਰ ਕੀਰਤਨ ਸਜਾਇਆ

ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)¸ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਨਾਲ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪਿੰਡ ਪੰਜਵੜ ਅਤੇ ਪਿੰਡ ਮੂਸੇ ਤੋਂ ਮਹਾਨ ਨਗਰ ਕੀਰਤਨ ਪੰਜਾਂ ਪਿਆਰਿਆ ਦੀ ਅਗਵਾਈ ਅਤੇ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ...

ਪੂਰੀ ਖ਼ਬਰ »

ਤਹਿਸੀਲ ਬਚਾਓ ਐਕਸ਼ਨ ਕਮੇਟੀ ਵਲੋਂ ਐੱਸ.ਡੀ.ਐੱਮ. ਦਫ਼ਤਰ ਅੱਗੇ ਧਰਨਾ 30 ਨੂੰ

ਭਿੱਖੀਵਿੰਡ, 22 ਸਤੰਬਰ (ਬੌਬੀ)-ਭਿੱਖੀਵਿੰਡ ਤਹਿਸੀਲ ਬਚਾਓ ਐਕਸ਼ਨ ਕਮੇਟੀ ਦੀ ਮੀਟਿੰਗ ਭਿੱਖੀਵਿੰਡ ਵਿਖੇ ਸਰਪ੍ਰਸਤ ਸੇਵਾ ਮੁਕਤ ਐੱਸ.ਪੀ. ਕੇਹਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਕਨਵੀਨਰ ਦਿਲਜੀਤ ਸਿੰਘ ਦਿਆਲਪੁਰਾ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX