ਤਾਜਾ ਖ਼ਬਰਾਂ


ਕੋਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੇ ਪਿੰਡ 'ਚ ਦਾਖਲ ਹੋਣ 'ਤੇ 10 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
. . .  10 minutes ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 621 ਹੋਈ
. . .  15 minutes ago
ਕੈਲਗਰੀ 29 ਮਾਰਚ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵੱਧਦੀ ਦੇਖ ਕੇ ਲੋਕਾਂ ਵਿੱਚ ਸਹਿਮ ਪੈਦਾ ਹੋ ਰਿਹਾ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਅਲਬਰਟਾ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਨਵੇਂ ਕੇਸ 79 ਆਉਣ ਨਾਲ ਹੁਣ ਗਿਣਤੀ 621...
ਅੱਜ ਦਾ ਵਿਚਾਰ
. . .  18 minutes ago
ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਧਾਰੀਵਾਲ, 28 ਮਾਰਚ (ਰਮੇਸ਼ ਕੁਮਾਰ)- ਥਾਣਾ ਧਾਰੀਵਾਲ ਦੀ ਪੁਲਿਸ ਨੇ ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਸਰਕਾਰੀ ਮੁਲਾਜ਼ਮ ਵਿਰੁੱਧ ਕੇਸ ਦਰਜ ਕਰ ਲਿਆ। ਐੱਸ.ਐੱਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)ਕੁੱਝ ਦਿਨ ਪਹਿਲਾਂ ਸਿਵਲ ਹਸਪਤਾਲ ਅਜਨਾਲਾ 'ਚ ਆਏ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ...
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਫ਼ਿਰੋਜ਼ਪੁਰ 28 ਮਾਰਚ (ਗੁਰਿੰਦਰ ਸਿੰਘ)- ਵਿਸ਼ਵ ਭਰ ਵਿਚ ਦਹਿਸ਼ਤ ਮਚਾ ਰਹੇ ਕਰੋਨਾ ਵਾਇਰਸ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਜੇਲ੍ਹਾਂ ਵਿਚ ਕੈਦੀਆਂ ਦੀ ਗਿਣਤੀ ਘਟਾਉਣ ਦੇ ਲਏ ਫ਼ੈਸਲੇ ...
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਜਲੰਧਰ 28 ਮਾਰਚ { ਚਿਰਾਗ਼ ਸ਼ਰਮਾ } - ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਜ਼ਿਲ੍ਹੇ ਵੱਲ ਸਹਾਇਤਾ ਦਾ ਹੱਥ ਵਧਾਉਂਦਿਆਂ ਲੋਕ ਸਭਾ ਮੈਂਬਰ ਜਲੰਧਰ ਚੌਧਰੀ ਸੰਤੋਖ ਸਿੰਘ ਵੱਲੋਂ ਐੱਮ.ਪੀ.ਲੈਡ ਵਿਚੋਂ 25 ਲੱਖ ਰੁਪਏ ਦੇਣ ਦੀ ...
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਬਠਿੰਡਾ, 28 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਰਾਜ ਦੇ ਜ਼ਿਲਿਆਂ ਵਿਚ ਕੋਵਿਡ 19 ਬਿਮਾਰੀ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ 70 ਕਰੋੜ ਰੁਪਏ ਦੀ ...
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਕਾਲਗੜ੍ਹ ਦੀ ਪੰਚਾਇਤ ਅਤੇ ਨੌਜਵਾਨਾਂ ਨੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਨੂੰ ਆਉਣ ਵਾਲੇ ਸਾਰੇ ਰਸਤੇ ਬੰਦ ਕਰਕੇ ਸੀਲ ਕਰ ...
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਸ਼ਾਹਕੋਟ, 28 ਮਾਰਚ (ਏ.ਐੱਸ. ਸਚਦੇਵਾ)- ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਬਲਾਕ ਸ਼ਾਹਕੋਟ ਅਤੇ ਲੋਹੀਆਂ 'ਚ 3 ਮਰੀਜ਼ ਸ਼ੱਕੀ ਪਾਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀ ਪ੍ਰਸ਼ਾਸਨ ਪੂਰੀ ਤਰਾਂ ਚੌਕਸ ...
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਰਾਏਕੋਟ , 28 ਮਾਰਚ (ਸੁਸ਼ੀਲ) ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਲੋਕਸਭਾ ਹਲਕਾ ਫਤਿਹਗੜ੍ਹ ਸਾਹਿਬ ...
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ) - ਪਿਛਲੀ 22 ਮਾਰਚ ਤੋਂ ਦੇਸ਼ ਭਰ ਅੰਦਰ ਲਾਗੂ ਕੀਤੀ ਤਾਲਾਬੰਦੀ ਅਤੇ ਪੰਜਾਬ ਅੰਦਰ ਕਰਫਿਊ ਦੇ ਚਲਦਿਆਂ ਜਿਥੇ ਇਸ ਖੇਤਰ ਦੇ ਕੁਝ ਲੋਕ ਪੰਜਾਬ ਦੇ ਹੋਰਨਾਂ ਸ਼ਹਿਰਾਂ ਤੇ ਹੋਰਨਾਂ ਸੂਬਿਆਂ ...
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਗੁਰੂ ਹਰਸਹਾਏ, 28 ਮਾਰਚ (ਕਪਿਲ ਕੰਧਾਰੀ)- ਦੇਸ਼ ਭਰ 'ਚ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਚੱਲਦਿਆਂ 31 ਮਾਰਚ ਤੱਕ ਕਰਫ਼ਿਊ ਦਾ ਐਲਾਨ
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਅੰਮ੍ਰਿਤਸਰ 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਭਾਵੇਂ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਹਰੇਕ ਲੋੜਵੰਦ ਤੱਕ ਪਹੁੰਚਣ ਦੀ ਕੋਸ਼ਿਸ਼ ...
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਮਹਿਲ ਕਲਾਂ, 28 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਕਰੋਨਾ ਵਾਇਰਸ ਦੇ ਖ਼ਤਰਨਾਕ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ....
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  1 day ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  1 day ago
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  1 day ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  1 day ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  1 day ago
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  1 day ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  1 day ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  1 day ago
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  1 day ago
ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  1 day ago
ਸ਼ਾਹਕੋਟ 'ਚ ਪ੍ਰਵਾਸੀ ਭਾਰਤੀਆਂ ਨੇ ਕਰੀਬ 300 ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ
. . .  1 day ago
ਜਲੰਧਰ ਜ਼ਿਲ੍ਹੇ ’ਚ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਲਏ ਗਏ ਸੈਂਪਲ
. . .  1 day ago
ਧਰਮਸੋਤ ਨੇ ਪੰਜਾਬ ਦੇ ਨਿਵੇਕਲੇ ਪਿੰਡ ਅਗੇਤਾ ਦਾ ਕੀਤਾ ਦੌਰਾ ਪਿੰਡ ਵਾਸੀਆਂ ਨੇ ਆਪਣੇ ਤੌਰ ਤੇ ਪੂਰੇ ਪਿੰਡ ਨੂੰ ਕੀਤਾ ਲਾਕਡਾਊਨ
. . .  1 day ago
ਜ਼ਿਲ੍ਹੇ ਦੀ ਪ੍ਰਮੁੱਖ ਸਬਜ਼ੀ ਮੰਡੀ ਵਿਚ ਕੱਲ ਤੱਕ ਆਮ ਵਾਂਗ ਹੋਵੇਗੀ ਸਪਲਾਈ
. . .  1 day ago
ਜ਼ਿਲ੍ਹਾ ਜਲੰਧਰ ’ਚ ਆਮ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਨਵੀਆਂ ਹਦਾਇਤਾਂ ਜਾਰੀ
. . .  1 day ago
ਰਾਧਾ ਸੁਆਮੀ ਸਤਸੰਗ ਘਰ ਤੋਂ ਲੰਗਰ ਬਣਾਉਣ ਦੀ ਸੇਵਾ ਹੋਈ ਸ਼ੁਰੂ
. . .  1 day ago
ਵਿੱਤ ਮੰਤਰੀ ਦੇ ਹੁਕਮਾਂ 'ਤੇ ਫਲ ਸਬਜੀ ਦੀ ਵਿਕਰੀ ਲਈ ਰੇਟ ਲਿਸਟ ਹੋਈ ਜਾਰੀ
. . .  1 day ago
ਚੰਡੀਗੜ੍ਹ ਦੇ ਕਰਫ਼ਿਊ ’ਚ ਰੋਜ਼ਾਨਾ ਢਿੱਲ ਨੂੰ ਚੁਣੌਤੀ, ਨੋਟਿਸ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਤੇ ਆਸ ਪਾਸ ਕਰਵਾਇਆ ਜਾ ਰਹੀ ਹੈ ਸੈਨੇਟਾਇਜ਼ਰ ਸਪਰੇਅ
. . .  1 day ago
ਉੱਘੇ ਗਾਇਕ ਰਣਜੀਤ ਬਾਵਾ ਨੇ ਲੋੜਵੰਦਾਂ ਨੂੰ ਵੰਡੀਆਂ ਰਸਦਾਂ
. . .  1 day ago
ਪੁਲਿਸ ਵਲੋਂ ਫ਼ੈਕਟਰੀ ਮਜ਼ਦੂਰਾਂ ਦੀ 95 ਲੱਖ ਦੀ ਅਦਾਇਗੀ ਨੂੰ ਯਕੀਨੀ ਬਣਾਇਆ
. . .  1 day ago
ਬੰਗਾ 'ਚ ਇੱਕ ਸੌ ਵੀਹ ਕੇਸ ਨੈਗੇਟਿਵ ਆਏ
. . .  1 day ago
ਉੱਚ ਅਧਿਕਾਰੀਆਂ ਨੇ ਰਜਿੰਦਰਾਂ ਹਸਪਤਾਲ ’ਚ ਕੋਰੋਨਾਵਾਇਰਸ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਲੋੜਵੰਦਾਂ ਨੂੰ ਲੰਗਰ ਵਰਤਾਉਣ ਪੁੱਜੇ ਲੌਂਗੋਵਾਲ
. . .  1 day ago
ਦਿਹਾਤੀ ਖੇਤਰ ਦੇ ਡੀਜ਼ਲ ਅਤੇ ਪੈਟਰੋਲ ਬੰਦ ਹੋਣ ਕਰਕੇ ਕਿਸਾਨਾਂ ਲਈ ਬਣੀ ਵੱਡੀ ਮੁਸ਼ਕਿਲ
. . .  1 day ago
ਬਲਬੀਰ ਸਿੰਘ ਸਿੱਧੂ ਵੱਲੋਂ ਨਵਾਂਸ਼ਹਿਰ ’ਚ ਮੀਟਿੰਗ
. . .  1 day ago
ਬੰਦ ਏ.ਟੀ.ਐਮੱ ਬਣੇ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ
. . .  1 day ago
ਕਰਫਿਊ ਚ ਮਿਲੀ ਢਿੱਲ ਦੇ ਚੱਲਦਿਆਂ ਲੋਕਾਂ ਦੀ ਵੱਡੀ ਭੀੜ ਮੈਡੀਕਲ ਸਟੋਰਾਂ ਤੇ ਲੱਗੀ
. . .  1 day ago
ਮਾਹਿਲਪੁਰ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 16 ਹੋਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551

ਫਰੀਦਕੋਟ / ਮੁਕਤਸਰ

ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਸਬੰਧੀ ਸੂਫ਼ੀ ਸ਼ਾਮ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 22 ਸਤੰਬਰ-(ਜਸਵੰਤ ਸਿੰਘ ਪੁਰਬਾ)-ਬੀਤੀ ਰਾਤ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੇ ਸਬੰਧ ਵਿਚ ਇਥੋਂ ਦੀ ਦਾਣਾ ਮੰਡੀ ਦੇ ਪੰਡਾਲ ਵਿਖੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਕਵਾਲ ਸਾਬਰੀ ਬ੍ਰਦਰਜ਼ ਵਲੋਂ ਦੇਰ ਰਾਤ ਤੱਕ ਵੱਖ-ਵੱਖ ਮਕਬੂਲ ਕਲਾਮਾਂ ਰਾਹੀਂ ਫ਼ਨ ਦਾ ਮੁਜ਼ਾਹਰਾ ਕੀਤਾ | ਇਸ ਸਮਾਗਮ ਵਿਚ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸਾਂਸਦ ਮੁਹੰਮਦ ਸਦੀਕ, ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਤੇ ਮੁੱਖ ਮੰਤਰੀ ਦੇ ਓ. ਐੱਸ. ਡੀ. ਸੰਦੀਪ ਸਿੰਘ ਸੰਨੀ ਬਰਾੜ ਬਾਬਾ ਫ਼ਰੀਦ ਯੂਨੀਵਰਸਿਟੀ ਤੇ ਉਪ ਕੁਲਪਤੀ ਡਾ. ਰਾਜ ਬਹਾਦਰ, ਜਯੋਤੀ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖਸੀਅਤਾਂ ਤੇ ਆਮ ਲੋਕਾਂ ਨੇ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਸਾਬਰੀ ਬ੍ਰਦਰਜ਼ ਵਲੋਂ ਬਾਬਾ ਨਾਨਕ ਦੀ ਬਾਣੀ ਅੱਵਲ ਅੱਲਾ ਨੂਰ ਉਪਾਇਆ ਕੁਦਰਤ ਕੇ ਸਭ ਬੰਦੇ ਨਾਲ ਕੀਤੀ ਗਈ | ਇਸ ਉਪਰੰਤ ਉਨ੍ਹਾਾ ਨੇ ਆਪਣੀਆਂ ਮਕਬੂਲ ਕੱਵਾਲੀਆਂ, ਕਲਾਮਾਂ ਅਤੇ ਸੰਸਾਰ ਪ੍ਰਸਿੱਧ ਗੀਤ ਸਮੇਤ ਵੱਡੀ ਗਿਣਤੀ ਵਿਚ ਮਕਬੂਲ ਕਵਾਲੀਆਂ ਰਾਹੀਂ ਆਪਣੀ ਹਾਜ਼ਰੀ ਲਵਾਈ | ਇਸ ਮੌਕੇ ਪ੍ਰਸਿੱਧ ਕਵਾਲ ਉਸਤਾਦ ਫ਼ਰੀਦ ਸਾਬਰੀ ਨੇ ਦੱਸਿਆ ਕਿ ਉਹ 33 ਸਾਲ ਮਗਰੋਂ ਫ਼ਰੀਦਕੋਟ ਵਿਖੇ ਆਏ ਹਨ ਤੇ ਉਨ੍ਹਾਂ ਨੂੰ ਬਾਬਾ ਫ਼ਰੀਦ ਜੀ ਦੀ ਨਗਰੀ ਵਿਚ ਦਰਸ਼ਨ ਕਰਕੇ ਅਤੇ ਇੱਥੋਂ ਦੇ ਮਿਲਾਪੜੇ ਲੋਕਾਂ ਨੂੰ ਮਿਲ ਕੇ ਬੇਹੱਦ ਖੁਸ਼ੀ ਤੇ ਮਾਣ ਮਹਿਸੂਸ ਹੋ ਰਿਹਾ ਹੈ | ਇਸ ਮੌਕੇ ਫ਼ਰੀਦਕੋਟ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਦੇ ਪ੍ਰਧਾਨ ਅਤੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਇਸ ਸੂਫ਼ੀ ਸ਼ਾਮ ਵਿਚ ਸ਼ਿਰਕਤ ਕਰਨ 'ਤੇ ਸਾਬਰੀ ਬ੍ਰਦਰਜ਼ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਸੁਸਾਇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਸੰਸਾ ਪੱਤਰ ਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਵੀ ਕੀਤਾ | ਦੇਰ ਰਾਤ ਤੱਕ ਵੱਡੀ ਗਿਣਤੀ ਵਿਚ ਸਰੋਤਿਆਾ ਨੇ ਸਾਬਰੀ ਬ੍ਰਦਰਜ਼ ਦੀਆਂ ਕਵਾਲੀਆਂ ਦਾ ਅਨੰਦ ਮਾਣਿਆ | ਮੰਚ ਸੰਚਾਲਨ ਜਸਬੀਰ ਜੱਸੀ ਵਲੋਂ ਕੀਤਾ ਗਿਆ | ਇਸ ਮੌਕੇ ਪਰਮਦੀਪ ਸਿੰਘ ਐੱਸ. ਡੀ. ਐੱਮ. ਫ਼ਰੀਦਕੋਟ, ਬਲਵਿੰਦਰ ਸਿੰਘ, ਐੱਸ.ਡੀ.ਐਮ. ਕੋਟਕਪੂਰਾ, ਰਾਮ ਸਿੰਘ ਐੱਸ.ਡੀ.ਐੱਮ. ਜੈਤੋ, ਜਗਜੀਤ ਸਿੰਘ ਚਾਹਲ, ਪਰਮਜੀਤ ਸਿੰਘ ਤਹਿਸੀਲਦਾਰ , ਲਵਪ੍ਰੀਤ ਕੌਰ ਤਹਿਸੀਲਦਾਰ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਤੇ ਸਰੋਤੇ ਹਾਜ਼ਰ ਸਨ |

ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 'ਤੇ ਬੀੜ ਨੇ ਲਗਾਈ ਫ਼ੋਟੋ ਪ੍ਰਦਰਸ਼ਨੀ

ਫ਼ਰੀਦਕੋਟ, 22 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੌਰਾਨ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡਜ਼ ਸੁਸਾਇਟੀ ਬੀੜ ਨੇ ਪੰਛੀ ਬਚਾਓ ਫ਼ਰਜ਼ ਨਿਭਾਓ ਮੁਹਿੰਮ ਤਹਿਤ ਫ਼ਰੀਦਕੋਟ ਦੇ ਪੰਛੀਆਂ ਅਤੇ ਪੇਂਡੂ ਸੱਭਿਆਚਾਰ ਨਾਲ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 'ਤੇ ਕਰਵਾਇਆ ਕਬੱਡੀ ਕੱਪ ਸਮਾਪਤ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 'ਤੇ ਬਾਬਾ ਸ਼ੇਖ਼ ਫ਼ਰੀਦ ਸਪੋਰਟਸ ਕਬੱਡੀ ਕਲੱਬ ਫ਼ਰੀਦਕੋਟ ਵਲੋਂ 8ਵਾਂ ਕਬੱਡੀ ਕੱਪ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ 19-20 ਸਤੰਬਰ ਨੂੰ ਕਰਵਾਇਆ ਗਿਆ¢ ਇਸ ਮੌਕੇ ਕਬੱਡੀ ਕਲੱਬ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਮੇਲੇ ਦੇ 5ਵੇਂ ਦਿਨ ਪੁਰਾਤਨ ਖੇਡਾਂ ਰਹੀਆਂ ਖਿੱਚ ਦਾ ਕੇਂਦਰ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਸਾਲਾਨਾ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਮੇਲੇ ਦੇ 5ਵੇਂ ਦਿਨ ਨਹਿਰੂ ਸਟੇਡੀਅਮ ਵਿਖੇ ਪੇਂਡੂ ਖੇਡ ਮੇਲਾ ਅਤੇ ਸਭਿਆਚਾਰਕ ਪੋ੍ਰਗਰਾਮ ਕਰਵਾਇਆ ਗਿਆ | ਖੇਡ ਮੇਲੇ ਦੌਰਾਨ ਜਿਥੇ ਅਲੋਪ ਹੋ ਰਹੀਆਂ ਪੁਰਾਤਨ ਖੇਡਾਂ ਵਿਸ਼ੇਸ਼ ...

ਪੂਰੀ ਖ਼ਬਰ »

ਬਾਬਾ ਫ਼ਰੀਦ ਬਾਸਕਿਟਬਾਲ ਔਰਤਾਂ ਦੇ ਮੁਕਾਬਲੇ ਸ਼ੁਰੂ

ਫ਼ਰੀਦਕੋਟ, 22 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਅੱਜ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਔਰਤਾਂ ਦੇ ਬਾਸਕਬਾਲ ਮੁਕਾਬਲੇ ਸ਼ੁਰੂ ਹੋਏ | ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਸੀ੍ਰਮਤੀ ਜੋਤੀ ਰਾਜ ਪਤਨੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਕੀਤਾ ਅਤੇ ਖਿਡਾਰੀਆਂ ਨਾਲ ਜਾਣ ...

ਪੂਰੀ ਖ਼ਬਰ »

ਆਗਮਨ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਟਿੱਲਾ ਬਾਬਾ ਫ਼ਰੀਦ ਵਿਖੇ ਆਰੰਭ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)- ਹਰ ਸਾਲ ਦੀ ਤਰ੍ਹਾਾ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਸਬੰਧੀ ਸ੍ਰੀ ਆਖੰਡ ਪਾਠ ਸਾਹਿਬ ਦਾ ਆਰੰਭ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸਵੇਰੇ 09:00 ਵਜੇ ਕੀਤਾ ਗਿਆ¢ ਇਸ ਮੌਕੇ ਬਾਬਾ ਅਮੀਰ ਸਿੰਘ ਜਵੱਦੀ ਟਕਸਾਲ ਨੇ ਕਥਾ ਦੀ ...

ਪੂਰੀ ਖ਼ਬਰ »

ਸੜਕ ਕਿਨਾਰਿਆਂ 'ਤੇ ਲੱਗੇ ਕੂੜੇ ਦੇ ਢੇਰਾਂ ਨੂੰ ਚੁਕਵਾ ਕੇ ਪਿੰਡ ਦੀ ਦਿੱਖ ਸੰਵਾਰੀ

ਕੋਟਕਪੂਰਾ, 22 ਸਤੰਬਰ (ਮੇਘਰਾਜ)-ਪਿੰਡ ਬਾਹਮਣਵਾਲਾ ਵਿਖੇ ਕੋਟਕਪੂਰਾ ਨੂੰ ਜਾਂਦੀ ਮੁੱਖ ਸੜਕ ਦੇ ਕਿਨਾਰਿਆਂ 'ਤੇ ਕਾਫ਼ੀ ਸਮੇਂ ਤੋਂ ਲੱਗੇ ਰੂੜੀਆਂ ਦੇ ਢੇਰਾਂ ਨੇ ਪਿੰਡ ਅਤੇ ਸੜਕ ਦੀ ਦਿੱਖ ਵਿਗਾੜੀ ਹੋਈ ਸੀ ਅਤੇ ਬਿਮਾਰੀਆਂ ਫ਼ੈਲਣ ਦਾ ਖਦਸ਼ਾ ਬਣਿਆ ਹੋਇਆ ਸੀ | ਪਿੰਡ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਅਰਸ਼ਦੀਪ ਕੌਰ ਵਾਸੀ ਮੱਤਾ ਦਾ ਕੈਨੇਡਾ ਸਟੱਡੀ ਵੀਜ਼ਾ ਸਿਰਫ਼ 10 ਦਿਨਾਂ ਵਿਚ ਲਗਵਾਇਆ ਹੈ | ਅਰਸ਼ਦੀਪ ਕੌਰ ਨੇ ਦੱਸਿਆ ਕਿ ਉਸਦੇ ਇਕ ਮਡਿਉਲ ਵਿਚ 5.5 ਬੈਂਡ ਤੇ ਓਅਰਆਲ 6.0 ਬੈਂਡ 'ਤੇ ...

ਪੂਰੀ ਖ਼ਬਰ »

6ਵਾਂ ਗਤਕਾ ਗੋਲਡ ਕੱਪ ਮੀਰੀ ਪੀਰੀ ਗਤਕਾ ਅਖਾੜਾ ਤੇ ਭਾਈ ਬਚਿੱਤਰ ਸਿੰਘ ਗਤਕਾ ਅਖਾੜਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਫ਼ਰੀਦਕੋਟ, 22 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਪੰਜਾਬ ਗਤਕਾ ਐਸੋਸੀਏਸ਼ਨ ਰਜਿ. ਦੀ ਅਗਵਾਈ ਹੇਠ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 6ਵਾਂ ਗਤਕਾ ਗੋਲਡ ਕੱਪ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ 'ਚ ਕਰਵਾਇਆ ...

ਪੂਰੀ ਖ਼ਬਰ »

ਮੱਲ੍ਹਾ ਵਿਖੇ ਕੁਪੋਸ਼ਣ ਨੂੰ ਖ਼ਤਮ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ

ਬਾਜਾਖਾਨਾ, 22 ਸਤੰਬਰ (ਜਗਦੀਪ ਸਿੰਘ ਗਿੱਲ)- ਸਰਕਾਰੀ ਹਾਈ ਸਕੂਲ ਮੱਲ੍ਹਾਂ ਵਿਖੇ ਡਾ. ਮੁਰਾਰੀ ਲਾਲ ਸੀਨੀਅਰ ਮੈਡੀਕਲ ਅਫ਼ਸਰ ਸੀ. ਐੱਚ. ਸੀ. ਬਾਜਾਖਾਨਾ ਦੀ ਅਗਵਾਈ ਵਿਚ ਪੋਸ਼ਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਧਰਮਵੀਰ ਸਿੰਘ ...

ਪੂਰੀ ਖ਼ਬਰ »

ਮਿੰਨੀ ਕੰਬੋਜ ਫ਼ਿਰੋਜ਼ਪੁਰ ਤੇ ਅੰਮਿ੍ਤਸਰ ਕਿ੍ਕਟ ਕਲੱਬ ਦੀਆਂ ਟੀਮਾਂ ਫ਼ਾਈਨਲ 'ਚ ਪਹੁੰਚੀਆਂ

ਫ਼ਰੀਦਕੋਟ, 22 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਕਰਵਾਏ ਜਾ ਰਹੇ ਕਿ੍ਕਟ ਟੂਰਨਾਮੈਂਟ ਦੌਰਾਨ ਮਿੰਨੀ ਕੰਬੋਜ਼ ਫ਼ਿਰੋਜ਼ਪੁਰ ਤੇ ਅੰਮਿ੍ਤਸਰ ਕਿ੍ਕਟ ਕਲੱਬ ਦੀਆਂ ਟੀਮਾਂ ਆਪਣੀਆਂ ਵਿਰੋਧੀ ਟੀਮਾਂ ਨੂੰ ਹਰਾ ਕੇ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਕੋਟਕਪੂਰਾ, 22 ਸਤੰਬਰ (ਮੋਹਰ ਸਿੰਘ ਗਿੱਲ)-ਵੱਡੇ ਡੇਰੇ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਪਿੰਡ ਢੁੱਡੀ ਵਿਖੇ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਜੀ ਦਾ ਜਨਮ ਦਿਹਾੜਾ ਸੰਗਤ ਵਲੋਂ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ...

ਪੂਰੀ ਖ਼ਬਰ »

ਭਾਈ ਸਿੱਧੂ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸ਼ੁਰੂ ਕਰਵਾਈ

ਕੋਟਕਪੂਰਾ, 22 ਸਤੰਬਰ (ਮੋਹਰ ਸਿੰਘ ਗਿੱਲ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਭਾਈ ਰਾਹੁਲ ਸਿੰਘ ਸਿੱਧੂ ਵਲੋਂ ਪਿੰਡ ਫ਼ਿੱਡੇ ਕਲਾਂ ਦੇ ਸਰਕਾਰੀ ਸਕੂਲ ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਕੈਂਪ ਲਗਵਾਉਣ ਦੀ ...

ਪੂਰੀ ਖ਼ਬਰ »

ਬੈਂਕ ਅੱਗਿਓਾ ਸਪਲੈਂਡਰ ਮੋਟਰਸਾਈਕਲ ਚੋਰੀ

ਕੋਟ ਈਸੇ ਖਾਂ, 22 ਸਤੰਬਰ (ਯਸ਼ਪਾਲ ਗੁਲਾਟੀ)-ਇਲਾਕਾ ਕੋਟ ਈਸੇ ਖਾਂ ਵਿਖੇ ਹੋ ਰਹੀਆਂ ਚੋਰੀਆਂ, ਲੁੱਟਾਂ ਖੋਹਾਂ ਆਦਿ ਦੀਆਂ ਘਟਨਾਵਾਂ ਸਦਕਾ ਆਮ ਮਨੁੱਖ ਦਾ ਚਿੰਤਾਤੁਰ ਹੋਣਾ ਸੁਭਾਵਿਕ ਹੀ ਹੈ | ਇਸੇ ਹੀ ਲੜੀ ਤਹਿਤ ਮੋਗਾ ਜੀ.ਟੀ. ਰੋਡ ਕੰਢਲੇ ਰੌਣਕ ਭਰੇ ਇਲਾਕੇ ਵਾਲੇ ਬੈਂਕ ...

ਪੂਰੀ ਖ਼ਬਰ »

ਆਕਲੀਆ ਕਾਲਜ 'ਚ ਸੈਮੀਨਾਰ ਕਰਵਾਇਆ

ਜੈਤੋ, 22 ਸਤੰਬਰ (ਭੋਲਾ ਸ਼ਰਮਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਕਲੀਆ ਕਾਲਜ ਵਿਚ ਸੈਮੀਨਾਰ ਕਰਵਾਇਆ ਗਿਆ | ਪਿ੍ੰਸੀਪਲ ਪਰਮਦੀਪ ਕੌਰ ਦੀ ਅਗਵਾਈ ਵਿਚ ਹੋਏ ਇਸ ਸੈਮੀਨਾਰ ਵਿਚ ਡਾ. ਕਰਨਜੀਤ ਸਿੰਘ ਨੇ ...

ਪੂਰੀ ਖ਼ਬਰ »

ਸੰਗਤਾਂ ਦੀ ਸਹਾਇਤਾ ਲਈ ਫਸਟਏਡ ਦਾ ਪ੍ਰਬੰਧ ਕੀਤਾ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਸਬੰਧੀ ਆਉਣ ਵਾਲੀਆਂ ਸੰਗਤਾਂ ਦੀ ਸਹਾਇਤਾ ਲਈ ਸਿਵਲ ਹਸਪਤਾਲ ਫ਼ਰੀਦਕੋਟ ਵਲੋਂ ਤੇ ਪੰਜਾਬ ਪੁਲਿਸ ਵਲੋਂ ਸਹਾਇਤਾ ਕੇਂਦਰ ਕਿਲ੍ਹਾ ਮੁਬਾਰਕ ਚੌਕ ਵਿਖੇ ਖੋਲਿ੍ਹਆ ਗਿਆ | ਸੰਗਤਾਂ ਲਈ ...

ਪੂਰੀ ਖ਼ਬਰ »

ਰਾਜ ਕੁਮਾਰ ਮਚਾਕੀ ਦੇ ਪਰਿਵਾਰ ਦਾ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸਨਮਾਨ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਲੋੜਵੰਦ ਪਰਿਵਾਰਾਂ ਲਈ ਮੁਫ਼ਤ ਦਵਾਈਆਂ ਦੀ ਜੋ ਡਿਸਪੈਂਸਰੀ ਖੋਲ੍ਹੀ ਗਈ ਹੈ, ਜਿਸ ਵਿਚ ਨਿਸ਼ਕਾਮ ਸੇਵਾ ਕਰ ਰਹੀ ਡਾ. ਸਾਰੂ ਢੀਂਗਰਾ ਦੇ ਪਰਿਵਾਰ ਨੂੰ ਆਗਮਨ ਪੁਰਬ ਦੌਰਾਨ ...

ਪੂਰੀ ਖ਼ਬਰ »

ਪਤਨੀ ਦੀ ਕੁੱਟਮਾਰ ਕਰਨ 'ਤੇ ਪਤੀ ਿਖ਼ਲਾਫ਼ ਪਰਚਾ ਦਰਜ

ਸਾਦਿਕ, 22 ਸਤੰਬਰ (ਗੁਰਭੇਜ ਸਿੰਘ ਚੌਹਾਨ)-ਥਾਣਾ ਸਾਦਿਕ ਦੇ ਮੁੱਖ ਅਫ਼ਸਰ ਵਕੀਲ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਪਤੀ ਵਲੋਂ ਆਪਣੀ ਘਰਵਾਲੀ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ 'ਤੇ ਮੁਕੱਦਮਾਂ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵੀਰਪਾਲ ਕੌਰ ...

ਪੂਰੀ ਖ਼ਬਰ »

ਇਤਿਹਾਸਕ ਨਗਰ ਕੀਰਤਨ ਅੱਜ- ਮਹੀਪ ਇੰਦਰ ਸਿੰਘ

ਸੇਵਾਦਾਰ ਮਹੀਪ ਇੰਦਰ ਸਿੰਘ ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲ੍ਹੇ ਦਾ ਮਾਣ ਸਮਝਿਆ ਜਾਣ ਵਾਲਾ ਬਾਬਾ ਫ਼ਰੀਦ ਆਗਮਨ ਪੁਰਬ ਪਹਿਲੀ ਵਾਰ ਸਾਲ 1969 ਵਿਚ ਮਨਾਇਆ ਗਿਆ | ਉਸ ਸਮੇਂ ਇਸ ਆਗਮਨ ਪੁਰਬ ਨੂੰ ਮਨਾਉਣ ਦੀ ਪਹਿਲ ਕਦਮੀ ਵਿਚ ਮੁੱਖ ...

ਪੂਰੀ ਖ਼ਬਰ »

ਗੁਰਦੁਆਰਾ ਗੋਦੜੀ ਸਾਹਿਬ 'ਚ ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ, 22 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਸਥਾਨਕ ਕੋਟਕਪੂਰਾ ਰੋਡ 'ਤੇ ਗੁਰਦੁਆਰਾ ਗੋਦੜੀ ਸਾਹਿਬ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਗੁਰਨੇਕ ਸਿੰਘ ਸੰਗਰਾਹੂਰ ਤੇ ਭਾਈ ਬਲਦੇਵ ਸਿੰਘ ਪਾਉਂਟਾ ਸਾਹਿਬ ...

ਪੂਰੀ ਖ਼ਬਰ »

ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ ਦੇ ਸੈਮੀਫ਼ਾਈਨਲ ਮੈਚ ਹੋਏ

ਫ਼ਰੀਦਕੋਟ, 22 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਆਗਮਨ ਪੁਰਬ 'ਤੇ ਬਾਬਾ ਫ਼ਰੀਦ ਫੁੱਟਬਾਲ ਕਲੱਬ ਵਲੋਂ ਕਰਵਾਏ ਜਾ ਰਹੇ 27ਵੇਂ ਬਾਬਾ ਫ਼ਰੀਦ ਫੁੱਟਬਾਲ ਟੂਰਨਾਮੈਂਟ ਦੇ ਤੀਜੇ ਦਿਨ ਸੈਮੀਫ਼ਾਈਨਲ ਮੈਚ ਕਰਵਾਏ ਗਏ, ਜਿਸ ਵਿਚ ਪਹਿਲਾ ਸੈਮੀਫ਼ਾਈਨਲ ਮੈਚ ...

ਪੂਰੀ ਖ਼ਬਰ »

ਗੁਰੁ ਤੇਗ਼ ਬਹਾਦਰ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ 'ਚ ਰਿਹਾ ਮੋਹਰੀ

ਸਾਦਿਕ, 22 ਸਤੰਬਰ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)- ਗੁਰੁ ਤੇਗ਼ ਬਹਾਦਰ ਸਕੂਲ ਮਹਿਮੂਆਣਾ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮੋਹਰੀ ਰਿਹਾ ਹੈ | ਇਸ ਮੌਕੇ ਸਕੂਲ ਦੇ ਡਾਇਰੈਕਟਰ ਤੇ ਪਿ੍ੰਸੀਪਲ ਸੁਖਵੀਰ ਕੌਰ ਬਰਾੜ ਨੇ ਦੱਸਿਆ ਕਿ ਬੀਤੇ ਦਿਨ ਹੋਈਆਂ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਸੂਰੇਵਾਲੀਆ ਦੇ ਕਲਮੀ ਚਿੱਤਰ 'ਅਦਬੀ ਚਿਹਰੇ' ਰਿਲੀਜ਼

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਚ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਤੇ ਕਾਲਮਨਵੀਸ ਹਰਜਿੰਦਰ ਸਿੰਘ ਸੂਰੇਵਾਲੀਆ ਦੇ ਕਲਮੀ ਚਿੱਤਰਾਂ ਦੀ ਪੁਸਤਕ 'ਅਦਬੀ ਚਿਹਰੇ' ਰੀਲੀਜ਼ ਕੀਤੀ ਗਈ | ਇਸ ਪੁਸਤਕ ਵਿਚ ਪੋ੍ਰ. ...

ਪੂਰੀ ਖ਼ਬਰ »

ਮੋਟਰਸਾਈਕਲ ਚਾਲਕ ਨੂੰ ਬਚਾਉਂਦਿਆਂ ਪਲਟਿਆ ਟਰੱਕ, ਤਿੰਨ ਗੰਭੀਰ ਜ਼ਖ਼ਮੀ

ਜੈਤੋ, 22 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਬਾਜਾਖਾਨਾ ਰੋਡ 'ਤੇ ਇਕ ਟਰੱਕ ਸੁਤੰਲਨ ਵਿਗੜਣ ਕਰਕੇ ਪਲਟ ਗਿਆ, ਜਿਸ ਨਾਲ ਤਿੰਨ ਜਾਣਿਆ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦੀ ਖ਼ਬਰ ਹੈੈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਬਾਜਾਖਾਨਾ ਤੋਂ ਜੈਤੋ ਵੱਲ ਨੂੰ ਆ ਰਹੇ ...

ਪੂਰੀ ਖ਼ਬਰ »

ਗੁਰਦੁਆਰਾ ਗੋਦੜੀ ਸਾਹਿਬ ਬਾਬਾ ਫ਼ਰੀਦ ਵਿਖੇ ਧਾਰਮਿਕ ਸਮਾਗਮ ਕਰਵਾਏ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਸੂਫ਼ੀ ਸੰਤ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਦੇ ਸ਼ੁੱਭ ਦਿਹਾੜੇ 'ਤੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਸੇਵਾਦਾਰ ਬਾਬਾ ਫ਼ਰੀਦ ਸੁਸਾਇਟੀ ਗੁਰਜਾਪ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਸ਼ੁੱਭ ...

ਪੂਰੀ ਖ਼ਬਰ »

ਨਾਬਾਲਗ ਨਾਲ ਗ਼ਲਤ ਹਰਕਤਾਂ ਕਰਨ ਵਾਲੇ ਬਾਪ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 22 ਸਤੰਬਰ (ਮੋਹਰ ਸਿੰਘ)-ਇਕ ਪਿਤਾ ਵਲੋਂ ਹੀ ਆਪਣੀ ਨਾਬਾਲਗ ਲੜਕੀ ਨਾਲ ਗ਼ਲਤ ਹਰਕਤਾਂ ਕਰਨ ਦੇ ਮਾਮਲੇ 'ਚ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਲੜਕੀ ਦੇ ਬਿਆਨ ਨੂੰ ਆਧਾਰ ਬਣਾ ਕੇ ਉਸਦੇ ਪਿਤਾ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ...

ਪੂਰੀ ਖ਼ਬਰ »

ਜੀ. ਟੀ. ਬੀ. ਸਕੂਲ 'ਚ ਸੈਮੀਨਾਰ ਕਰਵਾਇਆ

ਸਾਦਿਕ, 22 ਸਤੰਬਰ (ਗੁਰਭੇਜ ਸਿੰਘ ਚੌਹਾਨ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਸਾਦਿਕ ਵਲੋਂ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਮਹਿਮੂਆਣਾ ਵਿਖੇ ਸੁਚੱਜਾ ਅਧਿਆਪਨ, ਕਾਰਜਸ਼ੈਲੀ ਤੇ ਜ਼ਿੰਮੇਵਾਰੀਆਂ ਵਿਸ਼ੇ 'ਤੇ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਸਕੂਲ ਦੇ 35 ...

ਪੂਰੀ ਖ਼ਬਰ »

ਰੇਲਵੇ ਸੰਘਰਸ਼ ਸੰਮਤੀ ਦੀ ਬੈਠਕ 'ਚ ਹੋਈਆਂ ਅਹਿਮ ਵਿਚਾਰਾਂ

ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ, ਮੇਘਰਾਜ)-ਸਥਾਨਕ ਰੇਲਵੇ ਸੰਘਰਸ਼ ਸੰਮਤੀ ਅਤੇ ਹਲਕਾ ਨਿਵਾਸੀਆਂ ਦੇ ਸੰਘਰਸ਼ ਦੀ ਬਦੌਲਤ ਰੇਲਵੇ ਵਿਭਾਗ ਵਲੋਂ ਫ਼ਿਰੋਜ਼ਪੁਰ ਤੋਂ ਨਾਂਦੇੜ ਸਾਹਿਬ ਅਤੇ ਹਿਸਾਰ ਤੋਂ ਸੁਲਤਾਨਪੁਰ ਲੋਧੀ ਲਈ ਨਵੀਆਂ ਰੇਲਾਂ ਚਲਾਉਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਰੋਸ ਧਰਨਾ ਦੇਣ ਦੀ ਚਿਤਾਵਨੀ

ਕੋਟਕਪੂਰਾ, 22 ਸਤੰਬਰ (ਮੋਹਰ ਸਿੰਘ ਗਿੱਲ)- ਡੇਂਗੂ ਸਰਵੇ ਟੀਮ ਨਾਲ ਪੈਲੇਸ ਮਾਲਕ ਵਲੋਂ ਦੁਰਵਿਹਾਰ ਕਰਨ ਤੇ ਰਜਿਸਟਰ ਪਾੜਨ ਦੇ ਮਾਮਲੇ ਵਿਚ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਦਰਜ ਮਾਮਲੇ ਦੇ ਮੁਲਜ਼ਮ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਸਿਹਤ ਕਰਮਚਾਰੀਆਂ ...

ਪੂਰੀ ਖ਼ਬਰ »

ਮ ਨਰੇਗਾ ਕਰਮਚਾਰੀ ਦੀ ਕਲਮ ਛੋੜ ਹੜਤਾਲ 5ਵੇਂ ਦਿਨ ਵੀ ਰਹੀ ਜਾਰੀ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰਦੇ ਆ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਚੱਲ ਰਹੀ ਕਲਮ ਛੋੜ ਹੜਤਾਲ ਅੱਜ 5ਵੇਂ ਦਿੜਨ ਵੀ ਜਾਰੀ ਰਹੀ | ਭਾਵੇਂ ਕਿ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਤੇ ਗੁਰਮੁਖ਼ੀ ਲਿੱਪੀ ਪੰਜਾਬ ਤੇ ਸਮੁੱਚੇ ਪੰਜਾਬੀਆਂ ਦੀ ਸਾਹ ਰਗ਼

ਫ਼ਰੀਦਕੋਟ, 22 ਸਤੰਬਰ (ਸਰਬਜੀਤ ਸਿੰਘ)- ਕਾਲਮ ਨਵੀਸ ਮੰਚ ਪੰਜਾਬ ਵਲੋਂ ਭਾਸ਼ਾ ਵਿਭਾਗ ਪਟਿਆਲਾ ਵਲੋਂ ਕਰਵਾਏ ਗਏ ਹਿੰਦੀ ਦਿਵਸ ਸਮਾਗਮ ਮੌਕੇ ਕੁਝ ਲੋਕਾਂ ਵਲੋਂ ਪੰਜਾਬੀ ਭਾਸ਼ਾ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੂੁਰਬ ਨੂੰ ਸਮਰਪਿਤ ਕਰਵਾਏ ਸ਼ਬਦ ਗਾਇਨ ਮੁਕਾਬਲੇ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)- ਸਿੱਖਿਆ ਵਿਭਾਗ ਫ਼ਰੀਦਕੋਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰੂ ਸਾਹਿਬ ਦੀ ਬਾਣੀ 'ਤੇ ਆਧਾਰਿਤ ਬਲਾਕ ਪੱਧਰੀ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਕੋਟਕਪੂਰਾ, 22 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਰਾਜਨ ਹਸਪਤਾਲ ਐਾਡ ਹਾਰਟ ਸੈਂਟਰ ਵਲੋਂ ਪੀ. ਬੀ. ਜੀ. ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਡਾ. ਰਾਜਨ ਸਿੰਗਲਾ ਦੇ ਪਿਤਾ ਪਿ੍ੰਸੀਪਲ ਕਸਤੂਰੀ ਲਾਲ ਸਿੰਗਲਾ ਦੀ ਯਾਦ 'ਚ ਲਾਏ ਗਏ ਖ਼ੂਨਦਾਨ ਕੈਂਪ 'ਚ ਸਥਾਨਕ ਬਾਬਾ ਦਿਆਲ ...

ਪੂਰੀ ਖ਼ਬਰ »

ਜਸਮੀਨ ਕੌਰ ਨੇ ਆਈਲੈਟਸ 'ਚੋਂ 8 ਬੈਂਡ ਪ੍ਰਾਪਤ ਕੀਤੇ

ਕੋਟਕਪੂਰਾ, 22 ਸਤੰਬਰ (ਮੋਹਰ ਸਿੰਘ ਗਿੱਲ)-ਸਥਾਨਕ ਦੇਵੀਵਾਲਾ ਸੜਕ 'ਤੇ ਸਥਿਤ ਵਿੰਗਸ ਐਬਰੋਡ ਦੀ ਵਿਦਿਆਰਥਣ ਜਸਮੀਨ ਕੌਰ ਨੇ ਆਈਲੈਟਸ 'ਚੋਂ 8 ਬੈਂਡ ਪ੍ਰਾਪਤ ਕੀਤੇ | ਸੈਂਟਰ ਦੀ ਸੰਚਾਲਕ ਗੁਰਅੰਸ਼ ਬਰਾੜ ਨੇ ਦੱਸਿਆ ਕਿ ਸੈਂਟਰ ਵਿਚ ਵਿਦਿਆਰਥੀਆਂ ਨੂੰ ਵਿਦੇਸ਼ੀ ਤਕਨੀਕ ...

ਪੂਰੀ ਖ਼ਬਰ »

ਕਾਲਜ 'ਚ ਸੈਮੀਨਾਰ ਹੋਇਆ

ਜੈਤੋ, 22 ਸਤੰਬਰ (ਭੋਲਾ ਸ਼ਰਮਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਆਕਲੀਆ ਕਾਲਜ ਵਿਚ ਹੋਇਆ | ਪਿ੍ੰਸੀਪਲ ਪਰਮਦੀਪ ਕੌਰ ਦੀ ਅਗਵਾਈ ਵਿਚ ਹੋਏ ਇਸ ਸੈਮੀਨਾਰ ਵਿਚ ਡਾ. ਕਰਨਜੀਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX