ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮੋਗਾ ਦੀ ਪੁਰਾਣੀ ਕੋਟਕਪੂਰਾ ਰੋਡ (ਮੁੱਖ ਬਾਜ਼ਾਰ ਵਾਲੀ) ਸੜਕ ਦਾ ਕੰਮ ਆਉਣ ਵਾਲੇ ਦਿਨਾਂ ਵਿਚ ਪੂਰੀ ਤਰ੍ਹਾਂ ਮੁਕੰਮਲ ਹੋ ਜਾਵੇਗਾ ਤੇ ਲੋਕਾਂ ਨੂੰ ਆਉਣ-ਜਾਣ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਇਹ ਜਾਣਕਾਰੀ ਵਿਧਾਇਕ ਡਾ. ਹਰਜੋਤ ਕਮਲ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਮੋਗਾ ਦੀ ਮੁੱਖ ਬਾਜ਼ਾਰ ਵਾਲੀ ਸੜਕ ਨਾ ਬਣਨ ਕਾਰਨ ਖੱਡਿਆਂ ਨਾਲ ਭਰੀ ਹੋਈ ਸੀ ਜਿਸ ਲਈ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਗੱਲ ਕਰਕੇ ਜਲਦ ਤੋਂ ਜਲਦ ਇਸ ਸੜਕ ਦੇ ਨਵੀਨੀਕਰਨ ਦੀ ਮੰਗ ਕੀਤੀ ਸੀ ਜਿਸ ਨੂੰ ਮੰਤਰੀ ਨੇ ਪਾਸ ਕਰ ਦਿੱਤਾ ਸੀ ਪਰ ਪੀ.ਡਬਲਿਯੂ.ਡੀ. ਵਿਭਾਗ ਅਤੇ ਕਾਰਪੋਰੇਸ਼ਨ ਵਿਚ ਆਪਸੀ ਰੇੜਕੇ ਕਾਰਨ ਇਸ ਸੜਕ ਦਾ ਨਿਰਮਾਣ ਰੁਕ ਗਿਆ ਸੀ | ਹੁਣ ਪੀ.ਡਬਲਿਯੂ.ਡੀ.ਵਿਭਾਗ ਵਲੋਂ ਇਸ ਸੜਕ ਨੂੰ ਪ੍ਰਵਾਨਗੀ ਮਿਲ ਗਈ ਹੈ ਅਤੇ ਜਲਦ ਹੀ ਇਹ ਸੜਕ ਬਣ ਕੇ ਤਿਆਰ ਹੋ ਜਾਵੇਗੀ | ਅੱਜ ਇਸ ਸੜਕ 'ਤੇ ਪਏ ਹਏ ਡੂੰਘੇ ਖੱਡਿਆਂ ਨੂੰ ਭਰਨ ਲਈ ਪੈਚ ਵਰਕ ਦੀ ਸ਼ੁਰੂਆਤ ਕੀਤੀ ਗਈ ਅਤੇ ਆਉਣ ਵਾਲੇ ਦਿਨਾਂ ਵਿੱਚ 1 ਕਰੋੜ 98 ਲੱਖ ਰੁਪਏ ਦੀ ਲਾਗਤ ਨਾਲ ਮੋਗਾ ਵਾਸੀਆਂ ਨੂੰ ਚੰਗੀ ਕਆਲਿਟੀ ਦੇ ਮੀਟੀਰੀਅਲ ਨਾਲ ਤਿਆਰ ਕੀਤੀ ਸੜਕ ਪ੍ਰਦਾਨ ਕੀਤੀ ਜਾਵੇਗੀ | ਇਸ ਸਮੇਂ ਸੁਖਦੇਵ ਅਰੋੜਾ, ਭਜਨ ਸਿਤਾਰਾ, ਜੇ.ਈ. ਸੁਖਦੇਵ ਸਿੰਘ, ਨਵੀਨ ਸਿੰਗਲਾ, ਅਸ਼ਵਨੀ ਮੱਟੂ ਆਦਿ ਹਾਜ਼ਰ ਸਨ |
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)- ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ' ਭਗਤਾ ਭਾਈ ਕਾ, ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਹੈ ਜੋ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਪਹਿਲ ਦੇ ਆਧਾਰ 'ਤੇ ਕਦਮ ਵਧਾ ਰਹੀ ਹੈ | ਬੀਤੇ ਦਿਨ ਗੁਰੂੁ ਗੋਬਿੰਦ ਸਿੰਘ ਖਾਲਸਾ ਕਾਲਜ, ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)- ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ' ਭਗਤਾ ਭਾਈ ਕਾ, ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਹੈ ਜੋ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਪਹਿਲ ਦੇ ਆਧਾਰ 'ਤੇ ਕਦਮ ਵਧਾ ਰਹੀ ਹੈ | ਬੀਤੇ ਦਿਨ ਗੁਰੂੁ ਗੋਬਿੰਦ ਸਿੰਘ ਖਾਲਸਾ ਕਾਲਜ, ...
ਮੋਗਾ, 22 ਸਤੰਬਰ (ਜਸਪਾਲ ਸਿੰਘ ਬੱਬੀ)- ਖੱਤਰੀ ਭਵਨ ਮੋਗਾ ਵਿਖੇ ਮੋਗਾ ਦੇ ਜੰਮਪਲ ਖੱਤਰੀ ਸਭਾ ਦੇ ਸਾਬਕਾ ਪ੍ਰਧਾਨ ਸਵ: ਜਗਦੀਸ਼ ਚੰਦਰ ਪੁਰੀ ਦੇ ਪੋਤਰੇ ਤੇ ਖੱਤਰੀ ਸਭਾ ਦੇ ਸਲਾਹਕਾਰ ਸਾਬਕਾ ਕੌਾਸਲਰ ਪਰਸ਼ੋਤਮ ਪੁਰੀ ਦੇ ਪੁੱਤਰ ਰੋਹਿਤ ਪੁਰੀ ਦੇ ਉੱਤਰ ਪ੍ਰਦੇਸ਼ ...
ਕੋਟ ਈਸੇ ਖਾਂ, 22 ਸਤੰਬਰ (ਯਸ਼ਪਾਲ ਗੁਲਾਟੀ)-ਇਲਾਕਾ ਕੋਟ ਈਸੇ ਖਾਂ ਵਿਖੇ ਹੋ ਰਹੀਆਂ ਚੋਰੀਆਂ, ਲੁੱਟਾਂ ਖੋਹਾਂ ਆਦਿ ਦੀਆਂ ਘਟਨਾਵਾਂ ਸਦਕਾ ਆਮ ਮਨੁੱਖ ਦਾ ਚਿੰਤਾਤੁਰ ਹੋਣਾ ਸੁਭਾਵਿਕ ਹੀ ਹੈ | ਇਸੇ ਹੀ ਲੜੀ ਤਹਿਤ ਮੋਗਾ ਜੀ.ਟੀ. ਰੋਡ ਕੰਢਲੇ ਰੌਣਕ ਭਰੇ ਇਲਾਕੇ ਵਾਲੇ ਬੈਂਕ ...
ਕੋਟ ਈਸੇ ਖਾਂ, 22 ਸਤੰਬਰ (ਯਸ਼ਪਾਲ ਗੁਲਾਟੀ)- ਭਾਵੇਂ ਸਰਕਾਰ, ਸਰਕਾਰੀ ਅਧਿਕਾਰੀਆਂ ਵਲੋਂ ਨਿੱਤ ਦਿਨ ਨਸ਼ੇ ਦਾ ਲੱਕ ਤੋੜਨ ਤੇ ਨਸ਼ੇ ਘਟਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਤਸਵੀਰ ਦੇ ਉਲਟੇ ਰੁਖ਼ ਵੱਲ ਤਿਰਛੀ ਨਜ਼ਰ ਮਾਰੀ ਜਾਵੇ ਤਾਂ ਉਕਤ ਦਾਅਵੇ ਨਿਰਮੂਲ ਹੀ ਜਾਪਦੇ ਹਨ | ...
ਮੋਗਾ, 22 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਮੋਗਾ ਤੋਂ ਜ਼ੀਰਾ ਵਾਇਆ ਝਤਰੇ ਸੜਕ ਪੀ.ਡਬਲਿਯੂ. ਡੀ. ਦੇ ਘੇਰੇ ਅਧੀਨ ਆਉਂਦੀ ਹੈ ਜਦੋਂ ਕਿ ਮੋਗਾ ਨਿਵਾਸੀ ਇਸ ਸੜਕ ਨੂੰ ਨਗਰ ਕੌਾਸਲ ਮੋਗਾ ਅਧੀਨ ਸਮਝਦੇ ਹਨ | ਇਸ ਸੜਕ ਦੀ ਹਾਲਤ ਬਹੁਤ ਖ਼ਸਤਾ ਬਣੀ ਹੋਈ ਹੈ ਤੇ ਥਾਂ-ਥਾਂ 'ਤੇ ਟੋਏ ...
ਮੋਗਾ/ਸਮਾਲਸਰ, 22 ਸਤੰਬਰ (ਗੁਰਤੇਜ ਸਿੰਘ/ਕਿਰਨਦੀਪ ਸਿੰਘ ਬੰਬੀਹਾ)- 4 ਨਵੰਬਰ 2015 ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਮੱਲ ਕੇ ਵਿਖੇ ਸਮੁੱਚੇ ਪਿੰਡ ਵਿਚ ਉਸ ਸਮੇਂ ਸਨਸਨੀ ਫੈਲ ਗਈ ਸੀ ਜਦ ਸਵੇਰ ਵੇਲੇ ਗੁਰੂ ਘਰ ਮੱਥਾ ਟੇਕਣ ਲਈ ਜਾ ਰਹੇ ਪਿੰਡ ਦੇ ਲੋਕਾਂ ਨੇ ਗਲੀਆਂ ਵਿਚ ਗੁਰੂ ...
ਕਿਸ਼ਨਪੁਰਾ ਕਲਾਂ, 22 ਸਤੰਬਰ (ਅਮੋਲਕ ਸਿੰਘ ਕਲਸੀ)- ਸ੍ਰੀਮਾਨ 108 ਸੰਤ ਸਿਪਾਹੀ ਬਾਬਾ ਵਿਸਾਖਾ ਸਿੰਘ ਦੀ ਯਾਦ ਨੂੰ ਸਮਰਪਿਤ 51ਵੀਂ ਬਰਸੀ ਦੇ ਮੌਕੇ 'ਤੇ ਸਾਲਾਨਾ 45ਵਾਂ ਗੋਲਡ ਕਬੱਡੀ ਕੱਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਦੇ ਖੇਡ ਸਟੇਡੀਅਮ ਵਿਚ ਬੜੀ ...
n ਕੋਟ ਈਸੇ ਖਾਂ ਦੀ ਚੀਮਾ ਰੋਡ ਵਿਵਾਦਿਤ ਕਾਲੋਨੀ ਵਿਖੇ ਖ਼ਾਲੀ ਪਏ ਕਮਰਿਆਂ ਵਿਚ ਨਸ਼ਈਆਂ ਵਲੋਂ ਸੁੱਟਾਂ ਸਰਿੰਜਾਂ ਤੇ ਹੋਰ ਸਾਮਾਨ ਵਿਖਾ ਨਜ਼ਦੀਕੀ ਕਿਸਾਨ | ਤਸਵੀਰ: ਗੁਲਾਟੀ ਕੋਟ ਈਸੇ ਖਾਂ, 22 ਸਤੰਬਰ (ਯਸ਼ਪਾਲ ਗੁਲਾਟੀ)- ਭਾਵੇਂ ਸਰਕਾਰ, ਸਰਕਾਰੀ ਅਧਿਕਾਰੀਆਂ ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮੋਗਾ ਦੀ ਪੁਰਾਣੀ ਕੋਟਕਪੂਰਾ ਰੋਡ (ਮੁੱਖ ਬਾਜ਼ਾਰ ਵਾਲੀ) ਸੜਕ ਦਾ ਕੰਮ ਆਉਣ ਵਾਲੇ ਦਿਨਾਂ ਵਿਚ ਪੂਰੀ ਤਰ੍ਹਾਂ ਮੁਕੰਮਲ ਹੋ ਜਾਵੇਗਾ ਤੇ ਲੋਕਾਂ ਨੂੰ ਆਉਣ-ਜਾਣ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)- ਮਾਲਵਾ ਖੇਤਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗਿਆਨ ਐਕੋਨ ਅਕੈਡਮੀ ਮੋਗਾ ਜੋ ਕਿ ਮੋਗਾ ਬੱਸ ਸਟੈਂਡ ਦੇ ਸਾਹਮਣੇ ਸ਼ਹੀਦ ਭਗਤ ਸਿੰਘ ਮਾਰਕੀਟ ਵਿਚ ਸਥਿਤ ਹੈ, ਦੇ ਮੈਨੇਜਿੰਗ ਡਾਇਰੈਕਟਰ ਸੰਜੇ ਅਰੋੜਾ ਨੇ ਦੱਸਿਆ ਕਿ ਇਸ ਸਮੇਂ ...
n ਪਿੰਡ ਲੋਪੋ ਵਿਖੇ ਹੈਲਥ ਐਾਡ ਵੈੱਲਨੈਸ ਸੈਂਟਰ ਦੀ ਨੀਂਹ ਰੱਖਦੇ ਹੋਏ ਸਰਪੰਚ ਜਗਸੀਰ ਸਿੰਘ ਸੀਰਾ ਤੇ ਨਾਲ ਪੰਚ ਤੇ ਪਤਵੰਤੇ | ਤਸਵੀਰ: ਸੰਜੀਵ ਕੋਛੜ
ਬੱਧਨੀ ਕਲਾਂ, 22 ਸਤੰਬਰ (ਸੰਜੀਵ ਕੋਛੜ)- ਨੈਸ਼ਨਲ ਹੈਲਥ ਮਿਸ਼ਨ ਭਾਰਤ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਅਤੇ ਜਲਦੀ ...
ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)- ਸਰਕਾਰ ਵਲੋਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਔਲਖ ਤੇ ਜ਼ਿਲ੍ਹਾ ਸਿੱਖਿਆ ਸਹਾਇਕ ਅਫ਼ਸਰ ਇੰਦਰਪਾਲ ਸਿੰਘ ...
ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਚੂਰਾ ਪੋਸਤ ਸਮੇਤ ਮੋਟਰਸਾਈਕਲ ਸਵਾਰ ਇਕ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਏ.ਐਸ.ਆਈ. ਪਹਾੜਾ ਸਿੰਘ ਚੌਕੀ ਇੰਚਾਰਜ ਨੱਥੂਵਾਲਾ ਗਰਬੀ ਵਲੋਂ ਪੁਲਿਸ ਪਾਰਟੀ ਨਾਲ ਮਹਿਤਾਬਗੜ੍ਹ ਚੌਕ ...
ਸਮਾਲਸਰ, 22 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)- ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਸੰਤ ਮੋਹਨ ਦਾਸ ਮੈਮੋ: ਸੀਨੀ: ਸੈਕੰ: ਸਕੂਲ ਕੋਟ ਸੁਖੀਆ ਦੀਆਂ ਖਿਡਾਰਨਾਂ ਨੇ ਆਪਣੇ ਜ਼ੋਨ ਸਕੱਤਰ ਬਸੰਤ ਸਿੰਘ ਦੀ ਯੋਗ ...
ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਆਪ੍ਰੇਟਿਵ ਸੁਸਾਇਟੀ ਦੇ ਮੈਨੇਜਰ ਸਤਨਾਮ ਸਿੰਘ ਬਰਾੜ, ਬਲਵਿੰਦਰ ਸਿੰਘ ਬਰਾੜ ਤੇ ਗੁਰਭੇਜ ਸਿੰਘ ਤੋਤੀ ਬਰਾੜ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਪਿਤਾ ਮਹਾਂ ਸਿੰਘ ਬਰਾੜ ਉਮਰ ...
ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਆਪ੍ਰੇਟਿਵ ਸੁਸਾਇਟੀ ਦੇ ਮੈਨੇਜਰ ਸਤਨਾਮ ਸਿੰਘ ਬਰਾੜ, ਬਲਵਿੰਦਰ ਸਿੰਘ ਬਰਾੜ ਤੇ ਗੁਰਭੇਜ ਸਿੰਘ ਤੋਤੀ ਬਰਾੜ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਪਿਤਾ ਮਹਾਂ ਸਿੰਘ ਬਰਾੜ ਉਮਰ ...
ਕੋਟ ਈਸੇ ਖਾਂ, 22 ਸਤੰਬਰ (ਨਿਰਮਲ ਸਿੰਘ ਕਾਲੜਾ)-ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਹਲਕੇ ਦੇ ਵਿਕਾਸ ਕੰਮ ਨੂੰ ਤੇ ਭੰਗੇਰੀਆਂ ਨੂੰ ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ ਚੇਅਰਮੈਨ ਬਣਨ ਨਾਲ ਲੋਹਗੜ੍ਹ ਦਾ ਸਿਆਸੀ ਕੱਦ ਹੋਰ ਉੱਚਾ ਹੋਇਆ ਹੈ ਤੇ ਧਰਮਕੋਟ ਤੇ ...
ਨਿਹਾਲ ਸਿੰਘ ਵਾਲਾ, 22 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਡਾ: ਜੈ ਸਿੰਘ ਮਠਾੜੂ ਬਲੱਡ ਡੋਨਰਜ਼ ਕਲੱਬ ਦੀਪਗੜ੍ਹ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ 12ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਨੌਜਵਾਨਾਂ ਵਲੋਂ 45 ਯੂਨਿਟ ਖ਼ੂਨਦਾਨ ਕੀਤਾ ਗਿਆ | ਮੁੱਖ ਮਹਿਮਾਨ ...
ਨੱਥੂਵਾਲਾ ਗਰਬੀ, 22 ਸਤੰਬਰ (ਸਾਧੂ ਰਾਮ ਲੰਗੇਆਣਾ)- ਬਾਘਾ ਪੁਰਾਣਾ ਬਲਾਕ ਦੇ ਪਿੰਡ ਨਾਥੇਵਾਲਾ ਦੇ ਇੰੰਟਕ ਨਾਲ ਸਬੰਧਤ ਮਨਰੇਗਾ ਮਜ਼ਦੂਰਾਂ ਨੇ ਇਕ ਵਿਸ਼ੇਸ਼ ਮੀਟਿੰਗ ਪਿੰਡ ਦੇ ਡੇਰਾ ਧੰਨ ਧੰਨ ਬਾਬਾ ਅਤਰ ਦਾਸ ਵਿਖੇ ਕੀਤੀ ਜਿਸ ਵਿਚ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ...
ਨੱਥੂਵਾਲਾ ਗਰਬੀ, 22 ਸਤੰਬਰ (ਸਾਧੂ ਰਾਮ ਲੰਗੇਆਣਾ)- ਪਿੰਡ ਵੱਡਾ ਘਰ ਦੇ ਗੰਦੇ ਪਾਣੀ ਦਾ ਨਿਕਾਸ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਹਲਕਾ ਬਾਘਾ ਪੁਰਾਣਾ ਦੇ ਯਤਨਾਂ ਨਾਲ ਮਨਰੇਗਾ ਸਕੀਮ ਤਹਿਤ 10 ਲੱਖ ਦੇ ਕਰੀਬ ਆਈ ਸਰਕਾਰੀ ਗਰਾਂਟ ਦੇ ਨਾਲ ਪਿੰਡ ਵਿਚ ਜ਼ਮੀਨਦੋਜ਼ ...
ਨਿਹਾਲ ਸਿੰਘ ਵਾਲਾ, 22 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਸ੍ਰੀ ਹਰਗੋਬਿੰਦ ਸਾਹਿਬ ਖੇਡ ਸਟੇਡੀਅਮ ਬਾਘਾ ਪੁਰਾਣਾ ਵਿਚ ਹੋਏ ਜ਼ਿਲ੍ਹਾ ਪੱਧਰੀ ਫੁੱਟਬਾਲ ਅੰਡਰ-17 ਦੇ ਲੜਕਿਆਂ ਦੇ ਮੁਕਾਬਲਿਆਂ ਵਿਚ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦੇ ਵਿਦਿਆਰਥੀ ਖਿਡਾਰੀਆਂ ਨੇ ...
ਕੋਟ ਈਸੇ ਖਾਂ, 22 ਸਤੰਬਰ (ਨਿਰਮਲ ਸਿੰਘ ਕਾਲੜਾ)- ਜ਼ਿਲ੍ਹਾ ਸਕੂਲ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਔਲਖ ਤੇ ਏ. ਈ. ਓ. ਇੰਦਰਪਾਲ ਸਿੰਘ ਢਿੱਲੋਂ ਦੀ ਦੇਖ ਰੇਖ ਤਹਿਤ ਬਾਘਾ ਪੁਰਾਣਾ ਵਿਖੇ ਕਰਵਾਈਆਂ ਗਈਆਂ ਜਿਸ ਵਿਚ ਫੁੱਟਬਾਲ ਅੰਡਰ-14 ਸਾਲ ਸਰਕਾਰੀ ਸੀਨੀਅਰ ...
ਮੋਗਾ, 22 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 65ਵੀਂ ਪੰਜਾਬ ਸਕੂਲ ਖੇਡਾਂ 2019 ਤਾਇਕਵਾਂਡੋਂ ਲੜਕੇ ਤੇ ਲੜਕੀਆਂ 11-14 ਸਾਲ ਵਰਗ ਦੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਮੋਗਾ ਵਿਚ ਸ਼ੁਰੂ ਹੋਈਆਂ | ਇਨ੍ਹਾਂ ਖੇਡਾਂ ਦਾ ...
ਫਤਹਿਗੜ੍ਹ ਪੰਜਤੂਰ, 22 ਸਤੰਬਰ (ਜਸਵਿੰਦਰ ਸਿੰਘ)- ਪਿਛਲੇ ਤਿੰਨ ਦਿਨਾਂ ਤੋਂ ਸੋਸ਼ਲ ਮੀਡੀਏ ਉੱਤੇ ਵਾਇਰਲ ਹੋਈ ਸਰਕਾਰੀ ਪ੍ਰਾਇਮਰੀ ਸਕੂਲ ਫਤਹਿਗੜ੍ਹ ਪੰਜਤੂਰ ਦੇ ਬੱਚੇ ਰਾਜਨ ਸਿੰਘ ਦੇ ਵਾਲ ਕੱਟਣ ਦਾ ਮੁੱਦਾ ਤੂਲ ਫੜ੍ਹਦਾ ਜਾ ਰਿਹਾ ਹੈ | ਇਸ ਸਬੰਧੀ ਗੁਰਮਤਿ ਪ੍ਰਚਾਰ ...
ਫਤਹਿਗੜ੍ਹ ਪੰਜਤੂਰ, 22 ਸਤੰਬਰ (ਜਸਵਿੰਦਰ ਸਿੰਘ)- ਪਿਛਲੇ ਤਿੰਨ ਦਿਨਾਂ ਤੋਂ ਸੋਸ਼ਲ ਮੀਡੀਏ ਉੱਤੇ ਵਾਇਰਲ ਹੋਈ ਸਰਕਾਰੀ ਪ੍ਰਾਇਮਰੀ ਸਕੂਲ ਫਤਹਿਗੜ੍ਹ ਪੰਜਤੂਰ ਦੇ ਬੱਚੇ ਰਾਜਨ ਸਿੰਘ ਦੇ ਵਾਲ ਕੱਟਣ ਦਾ ਮੁੱਦਾ ਤੂਲ ਫੜ੍ਹਦਾ ਜਾ ਰਿਹਾ ਹੈ | ਇਸ ਸਬੰਧੀ ਗੁਰਮਤਿ ਪ੍ਰਚਾਰ ...
ਮੋਗਾ, 22 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਗੁਰਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸ਼ਾਂਤੀ ਨਗਰ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਉਪ ਕਪਤਾਨ ਪੁਲਿਸ (ਸਥਾਨਕ) ਮੋਗਾ ਨੇ ਕੀਤੀ ਤੇ ਇਸ ਪੜਤਾਲ ਦੇ ਆਧਾਰ 'ਤੇ ਸਹਾਇਕ ...
ਕਿਸ਼ਨਪੁਰਾ ਕਲਾਂ, 22 ਸਤੰਬਰ (ਅਮੋਲਕ ਸਿੰਘ ਕਲਸੀ)- ਮਹਾਨ ਤਪੱਸਵੀ ਸੰਤ ਬਾਬਾ ਵਿਸਾਖਾ ਸਿੰਘ ਦੀ 51ਵੀਂ ਬਰਸੀ ਜੋ ਕਿ ਬੀਤੇ ਦਿਨੀਂ ਐਾਨ.ਆਰ.ਆਈ. ਵੀਰਾਂ, ਕਲੱਬਾਂ, ਪਿੰਡ ਵਾਸੀਆਂ, ਗ੍ਰਾਮ ਪੰਚਾਇਤ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪੰਥਕ ਗੁਰਦੁਆਰਾ ...
ਕਿਸ਼ਨਪੁਰਾ ਕਲਾਂ, 22 ਸਤੰਬਰ (ਪਰਮਿੰਦਰ ਸਿੰਘ ਗਿੱਲ)- ਇਸਤਰੀ ਤੇ ਬਾਲ ਵਿਕਾਸ ਅਫ਼ਸਰ ਧਰਮਕੋਟ ਦੇ ਦਿਸ਼ਾ ਨਿਰਦੇਸ਼ਾਂ ਤੇ ਸੁਪਰਵਾਈਜ਼ਰ ਮੈਡਮ ਬਲਵੀਰ ਦੀ ਰਹਿਨੁਮਾਈ ਹੇਠ ਸਰਕਲ ਭਿੰਡਰ ਕਲਾਂ ਦੇ ਆਂਗਣਵਾੜੀ ਸੈਂਟਰ ਵਿੱਚ ਪੋਸ਼ਣ ਮਾਹ ਦਿਵਸ ਮਨਾਇਆ ਗਿਆ ਜਿਸ ਵਿਚ ...
ਨਿਹਾਲ ਸਿੰਘ ਵਾਲਾ, 22 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪਟਿਆਲਾ ਵਿਖੇ ਹਿੰਦੀ ਦਿਵਸ ਦੌਰਾਨ ਪ੍ਰਸਿੱਧ ਆਲੋਚਕ ਵਿਦਵਾਨ ਡਾ: ਤੇਜਵੰਤ ਮਾਨ ਦੀ ਪੰਜਾਬੀ ਵਿਰੋਧੀ ਕਾਲੀਆਂ ਤਾਕਤਾਂ ਵਲੋਂ ਮਾਣਹਾਨੀ ਕਰਨ ਦੀ ਕੋਝੀ ਘਟਨਾ ਨਾਲ ਸਮੁੱਚੇ ਸਾਹਿਤ ਜਗਤ ਅਤੇ ਪੰਜਾਬੀ ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਸੰਸਥਾ ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਸਰਵਉੱਚ ...
n ਨਸ਼ਾ ਮੁਕਤੀ ਦਸਮੇਸ਼ ਗੁਰਮਤਿ ਵਿਦਿਆਲੇ ਵਿਖੇ ਰੁੱਖ ਲਗਾਉਣ ਸਮੇਂ ਪ੍ਰਧਾਨ ਨਿਰਵੈਰ ਸਿੰਘ ਖਾਲਸਾ, ਸੈਕਟਰੀ ਗੁਰਪਾਲ ਸਿੰਘ ਮਰੂਡ ਅਤੇ ਹੋਰ | ਤਸਵੀਰ: ਜਸਵਿੰਦਰ ਸਿੰਘ ਫਤਹਿਗੜ੍ਹ ਪੰਜਤੂਰ, 22 ਸਤੰਬਰ (ਜਸਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਨੂੰ ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)- ਕੈਨੇਡਾ ਦੇ ਸ਼ਹਿਰ ਸਰੀ ਜੋ ਕਿ ਪੰਜਾਬੀਆਂ ਦੀ ਭਰਵੀਂ ਵਸੋਂ ਵਾਲਾ ਇਲਾਕਾ ਹੈ, ਵਿਖੇ ਅਰਜਨ ਸਿੰਘ ਬਾਠ ਦੀ ਯਾਦ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਦੇ ਨਾਂਅ 'ਤੇ ਉੱਥੋਂ ਦੇ ਪ੍ਰਸਿੱਧ ਸਮਾਜ ਸੇਵੀ ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਵਿਚ ਬੇਦਾਗ਼ ਸੇਵਾ ਨਿਭਾਉਣ ਵਾਲੇ ਮੌਜੂਦਾ ਵਿਧਾਇਕ ਡਾ: ਹਰਜੋਤ ਕਮਲ ਦੇ ਪੀ.ਏ. ਰਾਮਪਾਲ ਧਵਨ ਤੇ ਉਸ ਦੇ ਭਰਾਤਾ ਨਿਰੰਜਨ ਧਵਨ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਵਿਚ ਬੇਦਾਗ਼ ਸੇਵਾ ਨਿਭਾਉਣ ਵਾਲੇ ਮੌਜੂਦਾ ਵਿਧਾਇਕ ਡਾ: ਹਰਜੋਤ ਕਮਲ ਦੇ ਪੀ.ਏ. ਰਾਮਪਾਲ ਧਵਨ ਤੇ ਉਸ ਦੇ ਭਰਾਤਾ ਨਿਰੰਜਨ ਧਵਨ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ...
ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)- ਅਗਰਵਾਲ ਸਭਾ ਤੇ ਯੂਥ ਅਗਰਵਾਲ ਸਭਾ ਬਾਘਾ ਪੁਰਾਣਾ ਦੀ ਮੀਟਿੰਗ ਪ੍ਰਧਾਨ ਵਿਜੇ ਬਾਂਸਲ ਤੇ ਯੂਥ ਪ੍ਰਧਾਨ ਪਵਨ ਗੋਇਲ ਦੀ ਅਗਵਾਈ ਹੇਠ ਹੋਈ ਜਿਸ ਵਿਚ 29 ਸਤੰਬਰ ਨੂੰ ਪ੍ਰਾਈਮ ਫਾਰਮ ਮੋਗਾ ਵਿਖੇ ਮਨਾਏ ਜਾ ਰਹੇ ਮਹਾਰਾਜਾ ...
ਕੋਟ ਈਸੇ ਖਾਂ, 22 ਸਤੰਬਰ (ਨਿਰਮਲ ਸਿੰਘ ਕਾਲੜਾ)- ਸਾਬਕਾ ਸਰਪੰਚ ਗੁਰਲਾਲ ਸਿੰਘ ਮਹਿਲ ਦੇ ਮਾਤਾ ਠਤੇ ਜਸਵਿੰਦਰ ਸਿੰਘ ਤੇ ਕਰਮਜੀਤ ਸਿੰਘ ਕੈਨੇਡਾ ਦੇ ਦਾਦੀ ਹਮੀਰ ਕੌਰ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਹਨ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਬਰਜਿੰਦਰ ਸਿੰਘ ...
ਕੋਟ ਈਸੇ ਖਾਂ, 22 ਸਤੰਬਰ (ਨਿਰਮਲ ਸਿੰਘ ਕਾਲੜਾ)- ਗਾਇਕ ਨਵ ਹੀਰਾ ਨੇ ਆਪਣਾ ਨਵਾਂ ਗੀਤ 'ਫ਼ਕੀਰਾਂ ਦੇ' ਦਾਮੰੂਸ਼ਾਹ ਲੁਹਾਰਾ ਦੀ ਮਜ਼ਾਰ 'ਤੇ ਰੀਲੀਜ਼ ਕੀਤਾ | ਗੀਤ ਦਾ ਵਿਸ਼ਾ ਸੰਸਾਰਿਕ ਨਾਸ਼ਵਾਨ ਚੀਜ਼ ਤੋਂ ਉੱਪਰ ਉੱਠ ਕੇ ਰੱਬੀ ਸ਼ੁੱਕਰ ਕਰਨਾ ਤੇ ਪ੍ਰਭੂ ਅਰਾਧਨਾ ਕਰਨਾ ...
ਠੱਠੀ ਭਾਈ, 22 ਸਤੰਬਰ (ਜਗਰੂਪ ਸਿੰਘ ਮਠਾੜੂ)- ਬਾਬਾ ਰੁੱਖੜ ਦਾਸ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਵਿੰਦਰ ਸਿੰਘ ਸਿੱਧੂ ਦੀ ਅਗਵਾਈ 'ਚ ਖ਼ਜ਼ਾਨਚੀ ਇੰਦਰਜੀਤ ਸ਼ਰਮਾ, ਉਪ ਪ੍ਰਧਾਨ ਗੁਰਵੀਰ ਸਿੱਧੂ, ਮਾ: ਹਰਬੰਸ ਸਿੰਘ ਨੰਬਰਦਾਰ, ਸਰਬਜੀਤ ਸਿੰਘ ਨੰਬਰਦਾਰ, ਕਲੱਬ ਪ੍ਰਧਾਨ ...
ਠੱਠੀ ਭਾਈ, 22 ਸਤੰਬਰ (ਜਗਰੂਪ ਸਿੰਘ ਮਠਾੜੂ)- ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਵਿਖੇ ਚੱਲ ਰਿਹਾ ਹੱਡਾ ਰੋੜੀ ਦਾ ਵਿਵਾਦ ਅੱਜ ਤੀਜੇ ਦਿਨ ਵਿਚ ਦਾਖ਼ਲ ਹੋ ਗਿਆ ਜਿਸ ਨੂੰ ਹੱਲ ਕਰਨ ਲਈ ਅੱਜ ਡੇਰਾ ਭੋਰੇ ਵਾਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿੰਨਾਂ ਪੰਚਾਇਤਾਂ ਦਾ ਇਕੱਠ ...
ਮੋਗਾ, 22 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਉਣ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਅਹਿਮ ਯੋਗਦਾਨ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਰਟੀ ਦੇ ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)- ਸਵੀਪ ਤਹਿਤ ਵੋਟਰ ਸੂਚੀ ਨੂੰ ਸੌ ਫ਼ੀਸਦੀ ਸ਼ੁੱਧ ਬਣਾਉਣ ਤੇ ਤਰੁੱਟੀ ਰਹਿਤ ਕਰਨ, ਯੋਗ ਵੋਟਰਾਂ ਦੀ ਵੋਟ ਬਣਾਉਣ ਤੇ ਸੰਭਾਵਿਤ ਵੋਟਰਾਂ ਸਬੰਧੀ ਸੂਚਨਾ ਤਿਆਰ ਕਰਨ ਲਈ ਇਲੈਕਟੋਰਲ ਵੈਰੀਫਿਕੇਸ਼ਨ ਪ੍ਰੋਗਰਾਮ (ਈ.ਵੀ.ਪੀ.) 1 ਸਤੰਬਰ ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਮੋਗਾ ਨੇ ਲੈਫਟ-ਆਊਟ ਮਾਸਟਰ ਕੇਡਰ ਤੋਂ ਲੈਕਚਰਾਰ ਦੀਆਂ ਪ੍ਰਮੋਸ਼ਨਾਂ ਦੇ ਨਾਂਅ ਉੱਪਰ ਸਿੱਖਿਆ ਵਿਭਾਗ ਵਲੋਂ ਪ੍ਰਮੋਸ਼ਨ ਲਿਸਟਾਂ ਦਾ ਰਿਵਿਊ ਕਰਦਿਆਂ ਪਿਛਲੇ ਕਈ ਸਾਲਾਂ ਤੋਂ ...
ਮੋਗਾ, 22 ਸਤੰਬਰ (ਜਸਪਾਲ ਸਿੰਘ ਬੱਬੀ)-ਦੁੱਨੇਕੇ ਵਿਖੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੀ ਦਿਹਾਤੀ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵਿਖੇ ਡਾਇਰੈਕਟਰ ਵਿਕਾਸ ਢਡਵਾਲ, ਫੈਕਲਟੀ ਮੈਂਬਰ ਬੈਂਕ ਅਧਿਕਾਰੀ ਕੰਨਿਕਾ ਗੁਪਤਾ ਕੋਰਸ ਕੋਆਰਡੀਨੇਟਰ ਦੀ ਅਗਵਾਈ ...
ਮੋਗਾ, 22 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਰਵਿੰਦਰ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਮਸੀਤਾਂ, ਉਸ ਦੇ ਭਰਾ ਗੁਰਪ੍ਰੀਤ ਸਿੰਘ ਤੇ ਦਾਦੀ ਜੋਗਿੰਦਰ ਕੌਰ ਦੀ ਜਸਪਾਲ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ, ਕੁਲਵਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ, ਪ੍ਰੇਮ ਸਿੰਘ ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਝੋਨੇ ਦੀ ਕਟਾਈ ਦਾ ਸਮਾਂ ਬਹੁਤ ਨੇੜੇ ਆ ਗਿਆ ਹੈ | ਸਰਕਾਰ ਵਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਫ਼ਸਲਾਂ ਦੀ ਰਹਿੰਦ ਖੰੂਹਦ ਨੂੰ ਜਲਾਉਣ ਨਾ ਕਿਉਂਕਿ ਇਸ ਨਾਲ ਵੱਡੇ ਪੱਧਰ 'ਤੇ ਧੰੂਆ ਫੈਲਦਾ ਹੈ ...
ਕੋਟ ਈਸੇ ਖਾਂ, 22 ਸਤੰਬਰ (ਨਿਰਮਲ ਸਿੰਘ ਕਾਲੜਾ)-ਇੰਟਰਨੈਸ਼ਨਲ ਪਬਲਿਕ ਸਕੂਲ ਕੋਟ ਈਸੇ ਖਾਂ ਜਿੱਥੇ ਵਿੱਦਿਆ ਦੇ ਖੇਤਰ ਵਿਚ ਆਪਣਾ ਵੱਖਰਾ ਨਾ ਬਣਾ ਚੁੱਕਿਆ ਹੈ ਉੱਥੇ ਖੇਡਾਂ ਦੇ ਖੇਤਰ ਵਿਚ ਵੀ ਮੱਲ੍ਹਾਂ ਮਾਰਦਿਆਂ ਇਸ ਸਕੂਲ ਨੇ ਕੋਟ ਈਸੇ ਖਾਂ ਦੀਆਂ ਜ਼ੋਨਲ ਟੇਬਲ ਟੈਨਿਸ ...
ਨਿਹਾਲ ਸਿੰਘ ਵਾਲਾ, 22 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)- 'ਸਵੱਛ ਭਾਰਤ ਮੁਹਿੰਮ' ਤਹਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਸਿੰਘ ਵਾਲਾ ਦੇ ਐਨ.ਸੀ.ਸੀ. ਯੂਨਿਟ ਵਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ 'ਚ ਐਨ.ਸੀ.ਸੀ. ਅਫ਼ਸਰ ਚੇਤ ਰਾਮ ਅਤੇ ਸੰਜੀਵ ਕੁਮਾਰ ਨੇ ...
ਅਜੀਤਵਾਲ, 22 ਸਤੰਬਰ (ਹਰਦੇਵ ਸਿੰਘ ਮਾਨ)- ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਦੇ ਖਿਡਾਰੀ (ਲੜਕੇ ਤੇ ਲੜਕੀਆਂ) ਜ਼ੋਨਲ ਸਕੂਲ ਖੇਡਾਂ (ਜ਼ਿਲ੍ਹਾ ਪੱਧਰ) ਲਈ ਕੋਚ ਸੁਖਚੈਨ ਸਿੰਘ ਦੀ ਅਗਵਾਈ ਹੇਠ ਐਸ.ਬੀ.ਆਰ.ਐਸ. ਗੁਰੂਕੁਲ ਮਹਿਣਾ ਵਿਖੇ ਹੋਏ ...
ਮੋਗਾ, 22 ਸਤੰਬਰ (ਜਸਪਾਲ ਸਿੰਘ ਬੱਬੀ)- ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਸਕੱਤਰ ਜਨਰਲ ਗੁਲਜਾਰ ਸਿੰਘ ਘੱਲ ਕਲਾਂ, ਜ਼ਿਲ੍ਹਾ ...
ਮੋਗਾ, 22 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਯੂਥ ਵਿੰਗ ਦੀ ਇਕਾਈ ਐਸ.ਓ.ਆਈ. ਜਿੱਥੇ ਨੌਜਵਾਨ ਵਰਗ 'ਚ ਪਾਰਟੀ ਦੀ ਮਜ਼ਬੂਤੀ ਲਈ ਨਵਾਂ ਜੋਸ਼ ਭਰ ਰਹੀ ਹੈ, ਉੱਥੇ ਐਸ.ਓ.ਆਈ. ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ...
ਮੋਗਾ, 22 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਯੂਥ ਵਿੰਗ ਦੀ ਇਕਾਈ ਐਸ.ਓ.ਆਈ. ਜਿੱਥੇ ਨੌਜਵਾਨ ਵਰਗ 'ਚ ਪਾਰਟੀ ਦੀ ਮਜ਼ਬੂਤੀ ਲਈ ਨਵਾਂ ਜੋਸ਼ ਭਰ ਰਹੀ ਹੈ, ਉੱਥੇ ਐਸ.ਓ.ਆਈ. ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ...
ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿ ਦੀ ਜੈ ਸਿੰਘ ਵਾਲਾ ਸੜਕ 'ਤੇ ਸਥਿਤ ਗਊਸ਼ਾਲਾ ਵਿਖੇ 1008 ਸੰਤ ਸਵਾਮੀ ਮਹੇਸ਼ ਮੁਨੀ ਬੋਰੇ ਵਾਲੇ ਮਹਾਂਪੁਰਖਾਂ ਨਮਿਤ ਚੱਲ ਰਹੇ ਬਰਸੀ ਸਮਾਗਮ ਦੇ ਸਬੰਧ ਵਿਚ ਅਖੰਡ ਪਾਠ ਦੀ ਆਖ਼ਰੀ ਲੜੀ ਅਰੰਭ ਕਰਨ ਮੌਕੇ ਸੰਤ ਬਾਬਾ ...
ਮੋਗਾ, 22 ਸਤੰਬਰ (ਰਾਜੇਸ਼ ਕੋਛੜ)-ਬੇਜ਼ਬਾਨ ਪੰਛੀਆਂ ਦਾ ਸਹਾਰਾ ਬਣੀ ਸਮਾਈਲ ਇੰਡੀਆ ਐਨ.ਜੀ.ਓ. ਮਹਿਲਾ ਵਿੰਗ ਵਲੋਂ ਪਾਠਸ਼ਾਲਾ ਮੰਦਰ ਦੇ ਬਾਹਰ 300 ਸ਼ਰਧਾਲੂਆਂ ਨੂੰ ਤੁਲਸੀ ਦੇ ਬੂਟੇ ਵੰਡੇ ਗਏ | ਮਹਿਲਾ ਵਿੰਗ ਦੀ ਮੈਂਬਰ ਭਾਵਨਾ ਬਾਂਸਲ ਤੇ ਭੂਮਿਕਾ ਸੱਚਰ ਨੇ ਕਿਹਾ ਕਿ ...
ਕੋਟ ਈਸੇ ਖਾਂ, 22 ਸਤੰਬਰ (ਨਿਰਮਲ ਸਿੰਘ ਕਾਲੜਾ)- ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮੀਟਿੰਗ ਗੁਰਦੁਆਰਾ ਕਲਗੀਧਰ ਸਾਹਿਬ ਕੋਟ ਈਸੇ ਖਾਂ ਵਿਖੇ ਬਲਾਕ ਪ੍ਰਧਾਨ ਸਵਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਵੰਤ ਸਿੰਘ ਬਹਿਰਾਮ ਕੇ ਜਨਰਲ ਸਕੱਤਰ ਪੰਜਾਬ ਸਾਰਜ ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਦੇ ਚੇਅਰਮੈਨ ਜਗਤਾਰ ਸਿੰਘ ਮਖੂ, ਮਹਾਂਸਭਾ ਦੇ ਪ੍ਰਧਾਨ ਬਲਜਿੰਦਰ ਧਾਲੀਵਾਲ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਪ੍ਰੀ-ਮੈਟਿ੍ਕ ਤੇ ...
ਨਿਹਾਲ ਸਿੰਘ ਵਾਲਾ, 22 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸਿੱਖਿਆ ਖੇਤਰ ਦੀ ਨਾਮਵਰ ਸ਼ਖ਼ਸੀਅਤ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਹਸਤੀਆਂ ਦਾ ਵਿਸ਼ੇਸ਼ ਸਨਮਾਨ ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ ਕੀਤਾ ਗਿਆ | ਇਹ ਸਨਮਾਨ ਡਾ. ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਜ਼ਿਲ੍ਹਾ ਇਕਾਈ ਮੋਗਾ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ 'ਤੇ ਇਕ ਮੰਗ ਪੱਤਰ ਜ਼ਿਲ੍ਹਾ ...
ਕਿਸ਼ਨਪੁਰਾ ਕਲਾਂ, 22 ਸਤੰਬਰ (ਪਰਮਿੰਦਰ ਸਿੰਘ ਗਿੱਲ)- ਪਿੰਡ ਤਲਵੰਡੀ ਮੱਲੀਆਂ ਵਿਖੇ ਮਸਜਿਦ ਅਕਸ਼ਾ ਦੀ ਨਵੀਂ ਬਣ ਰਹੀ ਇਮਾਰਤ ਦੀ ਉਸਾਰੀ ਲਈ ਕਾਰੀ ਅਬਦੁਲ ਰਹਿਮਾਨ ਇਮਾਮ ਮਸਜਿਦ ਮੋਗਾ, ਕਾਰੀ ਅਹਿਮਦ ਮੁਮਤਾਜ਼ ਮੁਹੰਮਦ ਅਸਲਮ ਮੋਗਾ, ਡਾ. ਸ਼ੇਰ ਮੁਹੰਮਦ ਕੋਕਰੀ ਕਲਾਂ ...
ਕੋਟ ਈਸੇ ਖਾਂ, 22 ਸਤੰਬਰ (ਨਿਰਮਲ ਸਿੰਘ ਕਾਲੜਾ)- ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਾਤਾਵਰਨ ਨੂੰ ਬਚਾਉਣ, 550 ਸਾਲਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਪਲਾਸਟਿਕ ਮੁਕਤ ਭਾਰਤ ਦੇ ਸਬੰਧ 'ਚ ਅੱਜ ਨਗਰ ਪੰਚਾਇਤ ਦੇ ਕਾਰਜ ਸਾਧਕ ਅਫ਼ਸਰ ਵਿਕਾਸ ਉੱਪਲ ...
ਨਿਹਾਲ ਸਿੰਘ ਵਾਲਾ, 22 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰਾਇਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੰਡੀ ਨਿਹਾਲ ਸਿੰਘ ਵਾਲਾ ਦੀ ਅੰਡਰ-19 ਲੜਕੀਆਂ ਦੀ ਬੈਡਮਿੰਟਨ ਟੀਮ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ 'ਚ ਭਾਗ ਲਿਆ | ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਸਥਾਨਕ ਸ਼ਹਿਰ ਦੇ ਪ੍ਰਸਿੱਧ ਡਾ. ਨਵੀਨ ਸੂਦ ਵਲੋਂ ਥਾਓ ਕੇਅਰ ਕੰਪਨੀ ਦੇ ਸਹਿਯੋਗ ਨਾਲ ਕੇ.ਐਲ. ਪਾਰਕ ਨਿਊ ਟਾਊਨ ਮੋਗਾ ਵਿਖੇ ਵਿਸ਼ੇਸ਼ ਤੌਰ 'ਤੇ ਸੈਰ ਕਰਨ ਲਈ ਆਉਣ ਵਾਲੇ ਲੋਕਾਂ ਲਈ ਮੁਫ਼ਤ ਸ਼ੂਗਰ ਕੈਂਪ ...
ਮੋਗਾ, 22 ਸਤੰਬਰ (ਅਮਰਜੀਤ ਸਿੰਘ ਸੰਧੂ)- ਭਾਈ ਲਾਲੋ ਜੀ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਵਿਸ਼ਵਕਰਮਾ ਭਵਨ ਕੋਟਕਪੂਰਾ ਬਾਈਪਾਸ ਮੋਗਾ ਵਿਖੇ ਪ੍ਰਧਾਨ ਮੁਕੰਦ ਸਿੰਘ ਠੇਕੇਦਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪ੍ਰਧਾਨ ਵਲੋਂ ਆਪਣੀਆਂ ਮਜਬੂਰੀਆਂ ਕਾਰਨ ...
ਕੋਟ ਈਸੇ ਖਾਂ, 22 ਸਤੰਬਰ (ਗੁਰਮੀਤ ਸਿੰਘ ਖਾਲਸਾ)- ਕਰਜ਼ੇ ਦੇ ਬੋਝ ਥੱਲੇ ਦੱਬੇ ਅਤੇ ਮਾੜੀ ਆਰਥਿਕਤਾ ਦੇ ਸ਼ਿਕਾਰ ਹੋਏ ਪਿੰਡ ਮਨਾਵਾਂ ਦੇ ਛਿੰਦਰਪਾਲ ਸਿੰਘ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਲਈ ਸੋਸ਼ਲ ਮੀਡੀਆ 'ਤੇ ਕੀਤੀ ਗਈ ਅਪੀਲ ਤੋਂ ਬਾਅਦ ਏਕ ਜੋਤ ਸੇਵਾ ਸੁਸਾਇਟੀ ...
ਮੋਗਾ, 22 ਸਤੰਬਰ (ਜਸਪਾਲ ਸਿੰਘ ਬੱਬੀ)- ਮੋਗਾ ਜ਼ਿਲ੍ਹੇ ਦੇ ਨੇੜਲੇ ਪਿੰਡ ਤਲਵੰਡੀ ਭੰਗੇਰੀਆਂ ਦੇ ਖਿਡਾਰੀ ਉਂਕਾਰ ਸਿੰਘ ਭੁੱਲਰ ਤੇ ਜਸਕਰਨ ਸਿੰਘ ਭੁੱਲਰ ਨੇ ਥਾਈਲੈਂਡ ਵਿਚ ਆਰਚਰੀ (ਤੀਰ ਅੰਦਾਜ਼ੀ) ਇੰਟਰਨੈਸ਼ਨਲ ਖੇਡ ਮੁਕਾਬਲਿਆਂ ਵਿਚ ਚੌਥਾ ਸਥਾਨ ਹਾਸਲ ਕੀਤਾ ਅਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX