ਤਾਜਾ ਖ਼ਬਰਾਂ


ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  4 minutes ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  10 minutes ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  17 minutes ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  18 minutes ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ..................................
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  28 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  33 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  42 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  49 minutes ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  51 minutes ago
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ...
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  56 minutes ago
ਨਵੀਂ ਦਿੱਲੀ, 24 ਜਨਵਰੀ - ਵਿਸ਼ੇਸ਼ ਅਦਾਲਤ ਨੇ ਹੌਲੀਡੇ ਗਰੁੱਪ ਦੇ ਸੀ.ਸੀ ਥੰਪੀ ਦਾ ਈ.ਡੀ ਰਿਮਾਂਡ 4 ਦਿਨਾਂ ਲਈ ਵਧਾ ਦਿੱਤਾ ਹੈ। ਰਾਬਰਟ ਵਾਡਰਾ ਨਾਲ ਜੁੜੇ ਮਨੀ ਲਾਂਡਰਿੰਗ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 1 hour ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 1 hour ago
ਮੱਲਾਂਵਾਲਾ, 24 ਜਨਵਰੀ (ਗੁਰਦੇਵ ਸਿੰਘ)- ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਵਲੋਂ ਰਾਜਸਥਾਨ ਫੀਡਰ (ਨਹਿਰ) 'ਚ ਛਾਲ ਮਾਰ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਕਿਸਾਨ ਦੀ ਪਹਿਚਾਣ ਕਸ਼ਮੀਰ ਸਿੰਘ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 1 hour ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 1 hour ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 1 hour ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 2 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 2 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 2 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 2 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 3 hours ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 3 hours ago
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 3 hours ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਬੱਲੇਬਾਜ਼ੀ ਸ਼ੁਰੂ
. . .  about 3 hours ago
ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ : ਭਾਰਤੀ ਦੂਤਘਰ ਨੇ ਬੀਜਿੰਗ 'ਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਕੀਤਾ ਰੱਦ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 4 hours ago
ਨੇਪਾਲ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ
. . .  about 4 hours ago
ਹੱਤਿਆ ਤੋਂ ਬਾਅਦ ਤੇਲ ਪਾ ਕੇ ਸਾੜੀ ਨੌਜਵਾਨ ਦੀ ਲਾਸ਼
. . .  about 4 hours ago
ਬੰਦ ਸਕੂਲ ਦੇ ਮੋਹਰਿਓਂ ਮਿਲੀ ਨੌਜਵਾਨ ਦੀ ਲਾਸ਼
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551

ਬਠਿੰਡਾ /ਮਾਨਸਾ

ਬਠਿੰਡਾ ਵਿਚ ਪਈ 22 ਐਮ.ਐਮ ਬੇਮੌਸਮੀ ਬਰਸਾਤ ਨੇ ਮੁੜ ਜਲ ਥਲ ਕੀਤਾ ਬਠਿੰਡਾ

-ਕੰਵਲਜੀਤ ਸਿੰਘ ਸਿੱਧੂ-
ਬਠਿੰਡਾ, 22 ਸਤੰਬਰ- ਬਠਿੰਡਾ ਵਿਚ ਅੱਜ ਪਈ 22 ਐਮ.ਐਮ ਦੀ ਬੇਮੌਸਮੀ ਬਰਸਾਤ ਨਾਲ ਬਠਿੰਡਾ ਦੇ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ | ਬਠਿੰਡਾ ਦੇ ਪ੍ਰਮੁੱਖ ਇਲਾਕੇ ਪਾਵਰ ਹਾਊਸ ਰੋਡ ਸਿਰਕੀ ਬਾਜ਼ਾਰ, ਪਰਸਰਾਮ ਨਗਰ, ਮਾਲ ਰੋਡ ਤੇ ਜਮ੍ਹਾ ਹੋਏ ਕਈ-ਕਈ ਫ਼ੁੱਟ ਬਰਸਾਤੀ ਪਾਣੀ ਨੇ ਬਠਿੰਡਾ ਸ਼ਹਿਰ ਦੇ ਉਕਤ ਇਲਾਕਿਆਂ ਨੂੰ ਬਰਸਾਤੀ ਪਾਣੀ ਤੋਂ ਬਚਾਉਣ ਦੇ ਸਰਕਾਰੀ ਦਾਅਵਿਆਂ ਦੀ ਫ਼ੂਕ ਕੱਢ ਦਿੱਤੀ ਹੈ | ਬਰਸਾਤ ਕਾਰਨ ਬਠਿੰਡਾ ਵਿਚ ਹੜ੍ਹਾਂ ਵਰਗੀ ਸਥਿਤੀ ਬਣ ਗਈ ਅਤੇ ਸਾਰਾ ਸ਼ਹਿਰ ਬਰਸਾਤੀ ਪਾਣੀ ਦੀ ਮਾਰ ਹੇਠ ਆ ਗਿਆ | ਬੇਮੌਸਮੀ ਬਰਸਾਤ ਕਾਰਨ ਬਠਿੰਡਾ ਦੀਆਂ ਸਾਰੀਆਂ ਸੜਕਾਂ ਬਰਸਾਤੀ ਪਾਣੀ ਨਾਲ ਜਲ ਥਲ ਹੋ ਗਈਆਂ ਜਿਸ ਨਾਲ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ | ਕੇਵਲ ਘੰਟਾ ਕੁ ਪਈ ਬਰਸਾਤ ਨੇ ਕਾਂਗਰਸੀ ਆਗੂਆਂ ਵਲੋਂ ਨਗਰ ਨਿਗਮ ਬਠਿੰਡਾ ਦੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਲੱਖਾਂ ਰੁਪਏ ਨਾਲ ਕੀਤੇ ਸਾਰੇ ਪ੍ਰਬੰਧਾਂ ਤੇ ਦਾਅਵਿਆਂ ਦੀ ਮੁੜ ਫ਼ੂਕ ਕੱਢ ਦਿੱਤੀ | ਬਰਸਾਤ ਕਾਰਨ ਸ਼ਹਿਰ ਦੇ ਮੁੱਖ ਮਾਰਗਾਂ ਸਮੇਤ ਉਥੇ ਹੀ ਵੀਆਈ ਪੀ ਇਲਾਕੇ ਵੀ ਜਲ-ਥਲ ਹੋ ਗਏ | ਸੜਕਾਂ ਤੋਂ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਪਾਣੀ ਪੈਣ ਕਾਰਨ ਵਾਹਨ ਸੜ੍ਹਕਾਂ ਵਿਚਕਾਰ ਹੀ ਬੰਦ ਹੋ ਕੇ ਰਹਿ ਗਏ ਜਿਸ ਕਾਰਨ ਲੋਕਾਂ ਨੂੰ ਇਥੋ ਗੁਜ਼ਰਨ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਬਰਸਾਤ ਕਾਰਨ ਕਈਆਂ ਦੁਕਾਨਦਾਰਾਂ ਦੀਆਂ ਦੁਕਾਨਾਂ ਵਿਚ ਵੀ ਪਾਣੀ ਦਾਖਲ ਹੋਣ ਦੀਆਂ ਰਿਪੋਰਟਾਂ ਹਨ | ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਅੱਜ 22 ਮਿਲੀਮੀਟਰ ਬਰਸਾਤ ਨੋਟ ਕੀਤੀ ਗਈ ਹੈ | ਇਸ ਭਾਰੀ ਬਰਸਾਤ ਕਾਰਨ ਬਣੀ ਹੜ੍ਹਾਂ ਵਰਗੀ ਸਥਿਤੀ ਨੇ ਦਰਜਨਾਂ ਇਲਾਕੇ ਬਠਿੰਡਾ ਸ਼ਹਿਰ ਨਾਲੋਂ ਕੱਟੇ ਗਏ ਹਨ | ਪਰਸ ਰਾਮ ਨਗਰ, ਪ੍ਰਤਾਪ ਨਗਰ, ਜੋਗੀ ਨਗਰ, ਪਾਵਰ ਹਾਊਸ ਰੋਡ, ਜੀ.ਟੀ ਰੋਡ, ਮਾਲ ਰੋਡ, ਸਿਵਲ ਲਾਈਨ ਇਲਾਕਾ, ਅਮਰੀਕ ਸਿੰਘ ਰੋਡ, ਅੰਡਰ ਬਿ੍ਜ ਪੁਲ, ਸੁਰਖਪੀਰ ਰੋਡ, ਹੰਸ ਨਗਰ, ਸਿਰਕੀ ਬਾਜ਼ਾਰ, ਮਿੰਨੀ ਸਕੱਤਰੇਤ ਨਜ਼ਦੀਕ ਮਹਿਲਾ ਥਾਣਾ, ਇਨਕਮ ਟੈਕਸ ਦਫ਼ਤਰ, ਰੈੱਡ ਕਰਾਸ ਦਫ਼ਤਰ ਦੇ ਅੱਗੇ ਪਾਣੀ ਭਰ ਗਿਆ ਹੈ | ਭਾਵੇਂ ਨਗਰ   ਨਿਗਮ ਦੇ ਮੁਲਾਜ਼ਮਾਂ ਨੇ ਪਾਣੀ ਨੂੰ ਜਲਦ ਕੱਢਣ ਲਈ ਆਪਣੀਆਂ ਮੋਟਰਾਂ ਚਲਾ ਦਿੱਤੀਆਂ ਹਨ ਪਰ ਜਲਦ ਪਾਣੀ ਨਿਕਲਣ ਦੇ ਵੀ ਕੋਈ ਅਸਾਰ ਦਿਖਾਈ ਨਹੀਂ ਦਿੰਦੇ | ਕੁੱਲ ਮਿਲਾ ਕੇ ਇਸ ਵਾਰ ਵੀ ਨਿਗਮ ਦੇ ਅਧਿਕਾਰੀਆਂ ਵਲੋਂ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਦੇ ਠੋਸ ਦਾਅਵੇ ਵੀ ਖੋਖਲੇ ਹੀ ਸਿੱਧ ਹੋਏ ਹਨ | ਉੱਧਰ ਇਸ ਬੇਮੌਸਮੀ ਬਰਸਾਤ ਕਾਰਨ ਭਾਵਾੇ ਅਜੇ ਤੱਕ ਪੱਕਣ ਵੱਲ ਜਾ ਰਹੀ ਨਰਮੇ ਅਤੇ ਝੋਨੇ ਦੀ ਫ਼ਸਲ ਨੂੰ ਕੋਈ ਜ਼ਿਆਦਾ ਨੁਕਸਾਨ ਨਹੀਂ ਹੋਇਆ ਪਰ ਅਗਰ ਇਸ ਪ੍ਰਕਾਰ ਦੀ ਬੇਮੌਸਮੀ ਬਰਸਾਤ ਮੁੜ ਪੈ ਜਾਂਦੀ ਹੈ ਤਾਂ ਫ਼ਸਲ ਦਾ ਭਾਰੀ ਨੁਕਸਾਨ ਹੋਣ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ |

ਮੀਂਹ ਝੱਖੜ ਨੇ ਕਿਸਾਨਾਂ ਦਾ ਤੋੜਿਆ ਲੱਕ, ਝੋਨੇ ਦੀ ਪੱਕੀ ਫ਼ਸਲ ਡਿੱਗ ਕੇ ਜ਼ਮੀਨ ਤੇ ਵਿਛੀ

ਮਹਿਮਾ ਸਰਜਾ, 22 ਸਤੰਬਰ (ਬਲਦੇਵ ਸੰਧੂ)- ਖੇਤਰ ਦੇ ਕਿਸਾਨਾਂ ਦਾ ਮੀਂਹ ਝੱਖੜ ਨੇ ਤੋੜਿਆ ਲੱਕ, ਝੋਨੇ ਦੀ ਪੱਕੀ ਫ਼ਸਲ ਡਿੱਗ ਕੇ ਜ਼ਮੀਨ ਤੇ ਵਿਛੀ | ਭਾਵੇਂ ਸੂਬੇ ਵਿਚ ਕਿਸਾਨੀ ਪਹਿਲਾ ਹੀ ਕਰਜ਼ੇ ਕਾਰਨ ਡਾਵਾ ਡੋਲ ਹੈ ਤੇ ਉੱਤੋਂ ਕੁਦਰਤੀ ਮਾਰ ਪੈ ਰਹੀ ਹੈ | ਅੱਜ ਸ਼ਾਮੀ ਆਏ ...

ਪੂਰੀ ਖ਼ਬਰ »

ਪਿੰਡ ਸ਼ੇਖਪੁਰਾ 'ਚ ਦੋ ਮੱਝਾਂ ਚੋਰੀ

ਤਲਵੰਡੀ ਸਾਬੋ, 22 ਸਤੰਬਰ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਸ਼ੇਖਪੁਰਾ ਵਿਚ ਇਕ ਕਿਸਾਨ ਦੀਆਂ ਦੋ ਮੱਝਾਂ ਚੋਰੀ ਹੋ ਗਈਆਂ ਹਨ | ਮੱਝਾਂ ਚੋਰੀ ਕਰਦੇ ਹੋਏ ਚੋਰਾਂ ਦੀ ਪੂਰੀ ਵੀਡੀਓ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਈ ਹੈ | ਪੀੜਤ ਚਰਨਜੀਤ ਸਿੰਘ ਨੇ ਦੱਸਿਆ ਕਿ ਕੱਲ੍ਹ ...

ਪੂਰੀ ਖ਼ਬਰ »

60 ਬੋਤਲਾਂ ਹਰਿਆਣਾ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਤਲਵੰਡੀ ਸਾਬੋ, 22 ਸਤੰਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ 60 ਬੋਤਲਾਂ ਹਰਿਆਣਾ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਨੂੰ ਲੈ ਕੇ ਕੀਤੇ ਹਮਲੇ 'ਚ ਇਕ ਜ਼ਖ਼ਮੀ, ਦੋ ਜਣੇ ਨਾਮਜ਼ਦ

ਗੋਨਿਆਣਾ, 22 ਸਤੰਬਰ (ਬਰਾੜ ਆਰ.ਸਿੰਘ/ਲਛਮਣ ਦਾਸ ਗਰਗ)- ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਹਰਰਾਏਪੁਰ ਵਿਖੇ ਇਕ ਵਿਅਕਤੀ ਬੂਟਾ ਸਿੰਘ ਪੁੱਤਰ ਗੁਰਬਖ਼ਸ਼ ਸਿੰਘ 'ਤੇ ਪੁਰਾਣੀ ਰੰਜ਼ਿਸ ਦੇ ਚੱਲਦਿਆਂ ਬੀਤੇ ਦਿਨੀਂ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਮਾਮਲਾ ਦਰਜ ਕਰ ...

ਪੂਰੀ ਖ਼ਬਰ »

ਗੱਡੀ 'ਤੇ ਜਾਅਲੀ ਨੰਬਰ ਲਗਾ ਕੇ ਸ਼ਰਾਬ ਵੇਚਣ ਵਾਲਾ ਕਾਬੂ

ਤਲਵੰਡੀ ਸਾਬੋ, 22 ਸਤੰਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪੁਲਿਸ ਨੇ ਇਕ ਅਜਿਹੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜੋ ਗੱਡੀਆਂ 'ਤੇ ਜਾਅਲੀ ਨੰਬਰ ਲਗਾ ਕੇ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ | ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਕਿਸਾਨ ਦੀ ਮੌਤ

ਰਾਮਾਂ ਮੰਡੀ, 22 ਸਤੰਬਰ (ਤਰਸੇਮ ਸਿੰਗਲਾ)- ਨੇੜਲੇ ਪਿੰਡ ਬਾਘਾ ਦੇ ਇਕ ਕਿਸਾਨ ਬਲਵੰਤ ਸਿੰਘ (70) ਪੁੱਤਰ ਬਹਾਲ ਸਿੰਘ ਦੀ ਖੇਤ ਵਿਚ ਕੰਮ ਕਰਦੇ ਸਮੇਂ ਅਚਾਨਕ ਸੱਪ ਦੇ ਡੰਗਣ ਨਾਲ ਇਲਾਜ ਦੌਰਾਨ ਮੌਤ ਹੋ ਜਾਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ | ਪਿੰਡ ਦੇ ਸਰਪੰਚ ਨਾਇਬ ਸਿੰਘ, ...

ਪੂਰੀ ਖ਼ਬਰ »

119 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਚਾਰ ਕਾਬੂ

ਸੀਂਗੋ ਮੰਡੀ, 22 ਸਤੰਬਰ (ਲੱਕਵਿੰਦਰ ਸ਼ਰਮਾ)- ਪੰਜਾਬ ਪੁਲਿਸ ਨੇ ਨਸ਼ੇ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਵੱਖ-ਵੱਖ ਤਿੰਨ ਮਾਮਲਿਆਂ ਵਿਚ ਚਾਰ ਲੋਕਾਂ ਨੂੰ ਹਰਿਆਣਾ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ...

ਪੂਰੀ ਖ਼ਬਰ »

ਪਿੰਡ ਗਹਿਲੇਵਾਲਾ ਤੋਂ ਗਲੀ ਸੜੀ ਲਾਸ਼ ਬਰਾਮਦ

ਸੀਂਗੋ ਮੰਡੀ, 22 ਸਤੰਬਰ (ਲੱਕਵਿੰਦਰ ਸ਼ਰਮਾ)- ਪਿੰਡ ਕੌਰੇਆਣਾਂ-ਗਹਿਲੇਵਾਲਾ ਦੇ ਰਜਵਾਹੇ 'ਚ ਅੱਧ ਗਲੀ ਸੜੀ ਇਕ ਲਾਸ਼ ਬਰਾਮਦ ਕੀਤੀ ਗਈ ਹੈ | ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਸਹਾਇਕ ਥਾਣੇਦਾਰ ਧਰਮਵੀਰ ਸਿੰਘ ਨੂੰ ਇਤਲਾਹ ...

ਪੂਰੀ ਖ਼ਬਰ »

ਬੇ ਮੌਸਮੀ ਬਾਰਿਸ਼ ਅਤੇ ਝੱਖੜ ਕਾਰਨ ਸਮੁੱਚੇ ਖੇਤਰ ਦੇ ਨਰਮਾ ਅਤੇ ਝੋਨਾ ਉਤਪਾਦਕ ਮੁਸੀਬਤ 'ਚ

ਗੋਨਿਆਣਾ, 22 ਸਤੰਬਰ (ਬਰਾੜ ਆਰ.ਸਿੰਘ)- ਗੋਨਿਆਣਾ ਦੇ ਆਲੇ ਦੁਆਲੇ ਪਿੰਡਾਂ ਵਿਚ ਅੱਜ ਬਾਅਦ ਦੁਪਹਿਰ ਡੇਢ ਵਜੇ ਸ਼ੁਰੂ ਹੋਈ ਬਾਰਿਸ਼ ਦੇ ਨਾਲ ਤੇਜ਼ ਝੱਖੜ ਆਉਣ ਕਾਰਨ ਸਮੁੱਚੇ ਖੇਤਰ ਦੇ ਕਿਸਾਨਾਂ ਨੂੰ ਕੁਦਰਤੀ ਕਰੋਪੀ ਨੇ ਇਕ ਵਾਰ ਫਿਰ ਝੰਜੋੜ ਕੇ ਰੱਖ ਦਿੱਤਾ ਅਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦੀ ਤਸਕਰੀ ਦੇ ਦੋਸ਼ਾਂ 'ਚੋਂ ਇਕ ਬਰੀ

ਬਠਿੰਡਾ, 22 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਅਮਿਤ ਥਿੰਦ ਦੀ ਅਦਾਲਤ ਨੇ ਨਸ਼ੀਲੀਆਂ ਗੋਲੀਆਂ ਦੀ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਨੂੰ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ...

ਪੂਰੀ ਖ਼ਬਰ »

ਬਠਿੰਡਾ ਜੇਲ੍ਹ 'ਚ ਕੈਦ ਗੈਂਗਸਟਰ ਵਲੋਂ ਸਹਾਇਕ ਸੁਪਰਡੰਟ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ

ਬਠਿੰਡਾ ਛਾਉਣੀ, 22 ਸਤੰਬਰ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਜੇਲ੍ਹ ਵਿਚ ਕੈਦ ਕੱਟ ਰਹੇ ਖ਼ਤਰਨਾਕ ਗੈਂਗਸਟਰ ਵਲੋਂ ਸਹਾਇਕ ਸੁਪਡੰਟ ਜੇਲ੍ਹ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ | ਐਨਾ ਹੀ ਨਹੀਂ, ਸਗੋਂ ਗੈਂਗਸਟਰ ਵਲੋਂ ਜੇਲ੍ਹ ਦੇ ਮੁਲਾਜ਼ਮਾਂ ...

ਪੂਰੀ ਖ਼ਬਰ »

ਪਾਣੀ ਦੇ ਝਗੜੇ ਨੂੰ ਲੈ ਕੇ ਦੋ ਪੰਚਾਂ ਅਤੇ ਪੁਲਿਸ ਮੁਲਾਜ਼ਮ ਸਮੇਤ ਸੱਤ ਿਖ਼ਲਾਫ਼ ਮਾਮਲਾ ਦਰਜ

ਤਲਵੰਡੀ ਸਾਬੋ, 22 ਸਤੰਬਰ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਲੇਲੇਵਾਲਾ ਵਿਖੇ ਖੇਤ ਵਿਚ ਪਾਣੀ ਲਗਾਉਣ ਨੂੰ ਲੈ ਕੇ ਹੋਈ ਲੜਾਈ ਵਿਚ ਦੋ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਦਾਖਲਾ ਦਿਵਾਉਣ ਦੇ ਨਾਂਅ 'ਤੇ 10 ਲੱਖ ਦੀ ਠੱਗੀ

ਬਠਿੰਡਾ, 22 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਬੀ.ਐਸ.ਸੀ. ਐਗਰੀਕਲਚਰ ਵਿਚ ਇਕ ਲੜਕੀ ਨੂੰ ਦਾਖਲਾ ਦਿਵਾਉਣ ਦੇ ਨਾਂਅ 'ਤੇ 10 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਇਸ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰੂ ਕਾਸ਼ੀ ਸਾਹਿਤ ਸਭਾ ਕਰਵਾਏਗੀ ਕਵੀਸ਼ਰੀ ਤੇ ਕਵੀ ਦਰਬਾਰ

ਤਲਵੰਡੀ ਸਾਬੋ, 22 ਸਤੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਵੰਜਾ ਕਵੀਆਂ ਨੂੰ ਸਮਰਪਿਤ ਗੁਰੂ ਕਾਸ਼ੀ ਸਾਹਿਤ ਸਭਾ (ਰਜਿ:) ਤਲਵੰਡੀ ਸਾਬੋ ਵਲੋਂ ਆਉਂਦੇ ਦਿਨਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ...

ਪੂਰੀ ਖ਼ਬਰ »

ਨਸ਼ਾ ਛੱਡਣ ਵਾਲੇ ਦਾ ਮੁਫ਼ਤ ਇਲਾਜ ਅਤੇ ਵੇਚਣ ਵਾਲੇ ਨੂੰ ਗੋਬਿੰਦਪੁਰਾ ਜੇਲ੍ਹ 'ਚ ਬੰਦ ਕਰਾਂਗੇ- ਏ. ਐਸ. ਆਈ ਜਸਕਰਨ ਸਿੰਘ

ਰਾਮਾਂ ਮੰਡੀ, 22 ਸਤੰਬਰ (ਤਰਸੇਮ ਸਿੰਗਲਾ, ਅਮਰਜੀਤ ਸਿੰਘ ਲਹਿਰੀ )- ਨੇੜਲੇ ਪਿੰਡ ਮਾਨਵਾਲਾ ਵਿਖੇ ਗਰਾਮ ਪੰਚਾਇਤ ਵਲੋਂ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਅਤੇ ਸਮਾਜਸੇਵੀ ਕਲੱਬਾਂ ਦੇ ਸਹਿਯੋਗ ਨਾਲ ਪਿੰਡ ਦੇ ਗੁਰੂਘਰ ਦੇ ਬਾਹਰ ਨਸ਼ਿਆਂ ਵਿਰੁੱਧ ਜਾਗਰੂਕਤਾ ...

ਪੂਰੀ ਖ਼ਬਰ »

ਵਿਧਾਇਕ ਨੇ ਪਿੰਡ ਹਰਰਾਏਪੁਰ ਵਿਖੇ ਲਿੰਕ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਗੋਨਿਆਣਾ, 22 ਸਤੰਬਰ (ਲਛਮਣ ਦਾਸ ਗਰਗ)- ਵਿਧਾਨ ਸਭਾ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਅੱਜ ਨਜ਼ਦੀਕੀ ਪਿੰਡ ਹਰਰਾਏਪੁਰ ਵਿਖੇ ਸੂਬਾ ਸਰਕਾਰ ਵਲੋਂ ਆਈ ਗ੍ਰਾਂਟ ਵਿਚੋਂ ਪਾਰਟੀ ਵਰਕਰਾਂ ਦੀ ਹਾਜ਼ਰੀ ਵਿਚ ਰੀਬਨ ਕੱਟ ਕੇ ਪਿੰਡ ਦੀਆਂ ਲਿੰਕ ਸੜਕਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੁਟੀ ਕਿਸ਼ਨਪੁਰਾ 'ਚ ਵਣ ਵਿਭਾਗ ਨੇ ਬਣਾਈ ਹਰਬਲ ਬਗੀਚੀ

ਸੰਗਤ ਮੰਡੀ, 22 ਸਤੰਬਰ (ਅੰਮਿ੍ਤਪਾਲ ਸ਼ਰਮਾ)- ਵਣ ਵਿਭਾਗ ਪੰਜਾਬ ਦੇ ਵਿਸਥਾਰ ਵਿੰਗ ਵਲੋਂ ਪਿੰਡ ਪੰਚਾਇਤ ਅਤੇ ਸਕੂਲ ਸਟਾਫ਼ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਟੀ ਕਿਸ਼ਨਪੁਰਾ ਵਿਖੇ ਹਰਬਲ ਬਗੀਚੀ ਬਣਾਈ ਗਈ ਹੈ, ਜਿਸ ਦਾ ਰਸਮੀ ਉਦਘਾਟਨ ਵਣ ਮੰਡਲ ...

ਪੂਰੀ ਖ਼ਬਰ »

ਭੁੱਚੋ ਯੂਥ ਵੈੱਲਫੇਅਰ ਸੁਸਾਇਟੀ ਵਲੋਂ ਪਹਿਲਾ ਸਾਲਾਨਾ ਸਮਾਗਮ ਕਰਵਾਇਆ

ਭੁੱਚੋ ਮੰਡੀ, 22 ਸਤੰਬਰ (ਬਿੱਕਰ ਸਿੰਘ ਸਿੱਧੂ)- ਪਿੰਡ ਭੁੱਚੋ ਕਲਾਂ ਵਿਖੇ ਇਕ ਸਾਲ ਪਹਿਲਾਂ ਸਮਾਜ ਸੇਵੀ ਨੌਜਵਾਨਾਂ ਵਲੋਂ ਬਣਾਈ ਗਈ ਸਮਾਜ ਸੇਵੀ ਸੰਸਥਾ ਦਾ ਅੱਜ ਪਹਿਲਾ ਸਾਲਾਨਾ ਸਮਾਗਮ ਸਰਕਾਰੀ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ | ਇਸ ਸਮਾਗਮ ਦਾ ਉਦਘਾਟਨ ...

ਪੂਰੀ ਖ਼ਬਰ »

ਖੇਡਾਂ 'ਚ ਸਤਿਗੁਰ ਪਬਲਿਕ ਸਕੂਲ ਕਲਾਲਵਾਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਸੀਂਗੋ ਮੰਡੀ, 22 ਸਤੰਬਰ (ਪਿ੍ੰਸ ਸੌਰਭ ਗਰਗ)- ਪਿਛਲੇ ਦਿਨੀਂ ਹੋਈਆਂ ਜ਼ੋਨ ਪੱਧਰੀ ਖੇਡਾਂ 'ਚ ਸਤਿਗੁਰ ਪਬਲਿਕ ਸਕੂਲ ਕਲਾਲਵਾਲਾ ਦੇ ਵਿਦਿਆਰਥੀਆਂ ਨੇ ਚੰਗੀਆਂ ਪੁਜੀਸ਼ਨਾਂ ਹਾਸਿਲ ਕਰਕੇ ਮਾਪਿਆਂ ਅਤੇ ਸਕੂਲ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਸੜਕ ਬਣਾਉਣ ਦੇ ਰੁਕੇ ਕੰਮ ਤੋਂ ਪਿੰਡ ਚੱਕ ਬਖਤੂ ਤੇ ਲਹਿਰਾ ਮੁਹੱਬਤ ਦੇ ਲੋਕ ਡਾਢੇ ਪ੍ਰੇਸ਼ਾਨ

ਭੁੱਚੋ ਮੰਡੀ, 22 ਸਤੰਬਰ (ਬਿੱਕਰ ਸਿੰਘ ਸਿੱਧੂ)- ਪਿੰਡ ਚੱਕ ਬਖਤੂ ਤੋਂ ਲਹਿਰਾ ਮੁਹੱਬਤ ਨੂੰ ਜਾਂਦੀ ਸੜਕ ਦਾ ਕੰਮ ਕਈ ਮਹੀਨਿਆਂ ਤੋਂ ਅੱਧ ਵਿਚਕਾਰ ਲਟਕਣ ਤੋਂ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਵਾਸੀਆਂ ਦਾ ...

ਪੂਰੀ ਖ਼ਬਰ »

ਸੰਤ ਮਹੇਸ਼ ਮੁਨੀ ਯਾਦਗਾਰੀ ਕੈਂਪ ਦੌਰਾਨ 182 ਯੂਨਿਟ ਖ਼ੂਨ ਦਾਨ

ਭਗਤਾ ਭਾਈਕਾ, 22 ਸਤੰਬਰ (ਸੁਖਪਾਲ ਸਿੰਘ ਸੋਨੀ)- ਸਥਾਨਕ ਸ਼ਹਿਰ ਵਿਖੇ ਸੰਤ ਮਹੇਸ਼ ਮੁਨੀ ਬੋਰੇ ਵਾਲਿਆ ਦੀ 14ਵੀਂ ਸਾਲਾਨਾ ਬਰਸੀਂ ਮੌਕੇ 10ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਖ਼ੂਨ ਦਾਨ ਕੈਂਪ ਦਾ ਉਦਘਾਟਨ ਜਰਨੈਲ ਸਿੰਘ ਭਗਤਾ ਪ੍ਰਧਾਨ ਗਊਸ਼ਾਲਾ ਕਮੇਟੀ ਭਗਤਾ ਭਾਈਕਾ ...

ਪੂਰੀ ਖ਼ਬਰ »

ਡਾ. ਖੇਮ ਸਿੰਘ ਗਿੱਲ ਦੇ ਅਕਾਲ ਚਲਾਣੇ 'ਤੇ ਸੰਪ੍ਰਦਾਇ ਮਸਤੂਆਣਾ ਵਲੋਂ ਦੁੱਖ ਦਾ ਪ੍ਰਗਟਾਵਾ

ਤਲਵੰਡੀ ਸਾਬੋ, 22 ਸਤੰਬਰ (ਰਣਜੀਤ ਸਿੰਘ ਰਾਜੂ)- ਕਲਗ਼ੀਧਰ ਟਰੱਸਟ ਬੜੂੰ ਸਾਹਿਬ ਦੇ ਉਪ ਪ੍ਰਧਾਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ.ਖੇਮ ਸਿੰਘ ਗਿੱਲ ਦੇ ਬੀਤੇ ਦਿਨ ਅਕਾਲ ਚਲਾਣਾ ਕਰ ਜਾਣ ਤੇ ਸੰਪ੍ਰਦਾਇ ਮਸਤੂਆਣਾ ਦੇ ਨਾਲ-ਨਾਲ ਗੁ: ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 87 ਵਾਂ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 22 ਸਤੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਗੁਰਮਤਿ ਪ੍ਰਚਾਰ ਲਹਿਰ ਅਤੇ ਹਫ਼ਤਾਵਾਰੀ ...

ਪੂਰੀ ਖ਼ਬਰ »

ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ 'ਚ ਮਾਰੂ ਨਸ਼ੇ ਤੇਜ਼ੀ ਨਾਲ ਵੱਧ ਰਹੇ ਹਨ-ਪੰਜਾਬ ਕਿਸਾਨ ਸੰਘਰਸ਼ ਕਮੇਟੀ

ਰਾਮਾਂ ਮੰਡੀ, 22 ਸਤੰਬਰ (ਤਰਸੇਮ ਸਿੰਗਲਾ)- ਪੰਜਾਬ ਕਿਸਾਨ ਸੰਘਰਸ਼ ਕਮੇਟੀ ਵਲੋਂ ਮੈਡੀਕਲ ਪ੍ਰੈਕਟੀਸ਼ਨਰ ਐਸੋ.(ਰਜਿ.) ਦੇ ਅਹੁਦੇਦਾਰਾਂ ਨਾਲ ਇਕ ਮੀਟਿੰਗ ਨੇੜਲੇ ਪਿੰਡ ਗਿਆਨਾ ਦੇ ਗੁਰੂਘਰ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਖੇਤੀ ਦੀ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਤੇ ਕਾਂਗਰਸ ਨੇ ਗ਼ਰੀਬਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ- ਡਾ. ਜੁਗਿੰਦਰ ਸਿੰਘ

ਭਗਤਾ ਭਾਈਕਾ, 22 ਸਤੰਬਰ (ਸੁਖਪਾਲ ਸਿੰਘ ਸੋਨੀ)-ਬਹੁਜਨ ਸਮਾਜ ਪਾਰਟੀ ਹਲਕਾ ਰਾਮਪੁਰਾ ਫੂਲ ਦੀ ਇਕ ਅਹਿਮ ਮੀਟਿੰਗ ਸਥਾਨਕ ਸ਼ਹਿਰ ਵਿਖੇ ਡਾ. ਜੋਗਿੰਦਰ ਸਿੰਘ ਬਠਿੰਡਾ ਜ਼ਿਲ੍ਹਾ ਪ੍ਰਧਾਨ ਬਸਪਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੂਬਾ ਕਮੇਟੀ ਮੈਂਬਰ ਜਗਦੀਪ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ. ਐੱਡ. ਟੈੱਟ ਪਾਸ ਅਧਿਆਪਕਾਂ ਨੇ ਰੋਸ ਮਾਰਚ ਉਪਰੰਤ ਵਿੱਤ ਮੰਤਰੀ ਦੇ ਓ. ਐਸ. ਡੀ. ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬੇਰੁਜ਼ਗਾਰ ਬੀ.ਐਡ. ਟੈਟ ਪਾਸ ਅਧਿਆਪਕਾਂ ਨੇ ਸਥਾਨਕ ਟੀਚਰਜ਼ ਹੋਮ ਵਿਖੇ ਇਕੱਠ ਕਰਨ ਉਪਰੰਤ ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ਦਾ ਘਿਰਾਉ ਕਰਨ ਲਈ ਰੋਸ ਮਾਰਚ ਕੱਢਿਆ | ਪ੍ਰੰਤੂ ਪੁਲਿਸ ਨੇ ਅਧਿਆਪਕਾਂ ਦੇ ਮਾਰਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਹਲਕਾ ਪੱਧਰੀ ਮੀਟਿੰਗ ਮਲੂਕਾ ਵਿਖੇ ਭਲਕੇ

ਭਗਤਾ ਭਾਈਕਾ, 22 ਸਤੰਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਲੋਂ ਹਲਕਾ ਪੱਧਰੀ ਅਹਿਮ ਮੀਟਿੰਗ 24 ਸਤੰਬਰ ਨੂੰ ਗੁਰਦੁਆਰਾ ਸ੍ਰੀ ਤਾਰੂਆਣਾ ਸਾਹਿਬ ਮਲੂਕਾ ਵਿਖੇ ਸਵੇਰੇ 11 ਵਜੇ ਬੁਲਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਮਾਲਵਾ ਸਕੂਲ ਦਾ ਐਥਲੈਟਿਕਸ 'ਚ ਜ਼ੋਨ ਦੀਆਂ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਸੀਂਗੋ ਮੰਡੀ, 22 ਸਤੰਬਰ (ਲੱਕਵਿੰਦਰ ਸ਼ਰਮਾ)- ਪਿੰਡ ਨੰਗਲਾ ਦੇ ਮਾਲਵਾ ਸਕੂਲ ਦਾ ਜ਼ੋਨ ਪੱਧਰ 'ਤੇ ਗੁਰੂ ਕਾਂਸ਼ੀ ਯੂਨੀਵਰਸਿਟੀ 'ਚ ਹੋਈਆਂ ਜ਼ੋਨ ਪੱਧਰੀ ਐਥਲੈਟਿਕ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਕੂਲ ਪਹੁੰਚਣ ਤੇ ਸਨਮਾਨ ਕੀਤਾ ਹੈ | ਸਕੂਲ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੇ ਤੀਸਰੇ ਦਿਨ 645 ਨੌਜਵਾਨਾਂ ਨੂੰ ਦਿੱਤਾ ਗਿਆ ਰੁਜ਼ਗਾਰ

ਬਠਿੰਡਾ, 22 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ 20 ਸਤੰਬਰ ਤੋਂ ਸ਼ੁਰੂ ਹੋਏ ਤਿੰਨ ਦਿਨਾਂ ਮੈਗਾ ਰੁਜ਼ਗਾਰ ਮੇਲੇ ਦੇ ਅੱਜ ਤੀਜੇ ਤੇ ਆਖ਼ਰੀ ਦਿਨ 944 ਨੌਜਵਾਨਾਂ ਵਿਚੋਂ 645 ਨੌਜਵਾਨ ਲੜਕੇ-ਲੜਕੀਆਂ ਨੂੰ ੂ ...

ਪੂਰੀ ਖ਼ਬਰ »

ਮੋਫਰ ਦੇ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਨ 'ਤੇ ਤਲਵੰਡੀ ਦੇ ਕਾਂਗਰਸੀਆਂ ਨੇ ਪ੍ਰਗਟਾਈ ਖੁਸ਼ੀ

ਤਲਵੰਡੀ ਸਾਬੋ, 22 ਸਤੰਬਰ (ਰਣਜੀਤ ਸਿੰਘ ਰਾਜੂ)- ਸੂਬੇ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਰਿਸ਼ਤੇਦਾਰ ਅਤੇ ਹਲਕਾ ਸਰਦੂਲਗੜ੍ਹ ਦੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਦੇ ਪੁੱਤਰ ਬਿਕਰਮ ਸਿੰਘ ਮੋਫਰ ਦੇ ਬੀਤੇ ਦਿਨ ਮਾਨਸਾ ਜ਼ਿਲ੍ਹਾ ਪ੍ਰੀਸ਼ਦ ਦਾ ...

ਪੂਰੀ ਖ਼ਬਰ »

ਮੁੰਡਿਆਂ 'ਚ ਜਰਖੜ, ਪੀ.ਆਈ.ਐਸ. ਮੁਹਾਲੀ, ਸਪੋਰਟਸ ਸਕੂਲ ਘੁੱਦਾ ਨੇ ਕੀਤਾ ਸੈਮੀਫਾਈਨਲ 'ਚ ਪ੍ਰਵੇਸ਼

ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 65ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਅੰਡਰ-14 ਲੜਕੇ/ਲੜਕੀਆਂ) ਤਹਿਤ ਚੱਲ ਰਹੇ ਹਾਕੀ ਮੈਚਾਂ ਦੌਰਾਨ ਪੀ.ਆਈ.ਐਸ. ਬਠਿੰਡਾ, ਹੁਸ਼ਿਆਰਪੁਰ, ਖ਼ਾਲਸਾ ਵਿੰਗ ਸ੍ਰੀ ਅੰਮਿ੍ਤਸਰ ਸਾਹਿਬ ਤੇ ਪੀ.ਆਈ.ਐਸ. ਮੋਹਾਲੀ ਦੀਆਂ ਲੜਕੀਆਂ ...

ਪੂਰੀ ਖ਼ਬਰ »

ਕੇਂਦਰੀ ਐਨ. ਸੀ. ਡੀ. ਸੀ ਸਿਹਤ ਵਿਭਾਗ ਦੀ ਟੀਮ ਵਲੋਂ ਪੀਲੀਏ ਦੀ ਲਪੇਟ 'ਚ ਆਏ ਪਿੰਡ ਰਾਮਾਂ ਦਾ ਦੌਰਾ

ਰਾਮਾਂ ਮੰਡੀ, 22 ਸਤੰਬਰ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)- ਸਥਾਨਕ ਸ਼ਹਿਰ ਦੇ ਜਲ ਘਰ ਤੋਂ ਸਪਲਾਈ ਹੁੰਦੇ ਦੂਸ਼ਿਤ ਪੀਣ ਵਾਲੇ ਪਾਣੀ ਕਾਰਨ ਪਿੰਡ ਰਾਮਾਂ ਵਿਚ ਫੈਲੀ ਪੀਲੀਏ ਦੀ ਬਿਮਾਰੀ ਨੂੰ ਲੈ ਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ...

ਪੂਰੀ ਖ਼ਬਰ »

• 45 ਦੇ ਕਰੀਬ ਪੀਲੀਏ ਨਾਲ ਪੀੜਤ ਮਰੀਜ਼, 1 ਦੀ ਹੋਈ ਮੌਤ • ਦੂਸ਼ਿਤ ਪਾਣੀ ਪੀਣ ਤੇ ਦੂਸ਼ਿਤ ਖਾਣਾ ਖਾਣ ਨਾਲ ਫੈਲਦੀ ਹੈ ਪੀਲੀਏ ਦੀ ਬਿਮਾਰੀ-ਡਾ. ਹੇਮਾ ਗੋਗੀਆ
ਕੇਂਦਰੀ ਐਨ. ਸੀ. ਡੀ. ਸੀ ਸਿਹਤ ਵਿਭਾਗ ਦੀ ਟੀਮ ਵਲੋਂ ਪੀਲੀਏ ਦੀ ਲਪੇਟ 'ਚ ਆਏ ਪਿੰਡ ਰਾਮਾਂ ਦਾ ਦੌਰਾ

ਰਾਮਾਂ ਮੰਡੀ, 22 ਸਤੰਬਰ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)- ਸਥਾਨਕ ਸ਼ਹਿਰ ਦੇ ਜਲ ਘਰ ਤੋਂ ਸਪਲਾਈ ਹੁੰਦੇ ਦੂਸ਼ਿਤ ਪੀਣ ਵਾਲੇ ਪਾਣੀ ਕਾਰਨ ਪਿੰਡ ਰਾਮਾਂ ਵਿਚ ਫੈਲੀ ਪੀਲੀਏ ਦੀ ਬਿਮਾਰੀ ਨੂੰ ਲੈ ਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ...

ਪੂਰੀ ਖ਼ਬਰ »

ਬੀ. ਐਫ. ਜੀ. ਆਈ. ਵਿਖੇ ਬਾਬਾ ਸ਼ੇਖ਼ ਫ਼ਰੀਦ ਦਾ ਆਗਮਨ ਪੁਰਬ ਸ਼ਰਧਾਪੂਰਵਕ ਮਨਾਇਆ

ਬਠਿੰਡਾ, 22 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਦੇ ਸੰਬੰਧ ਵਿਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ. ਐਫ. ਜੀ. ਆਈ.) ਵਿਖੇ ਬਾਬਾ ਸ਼ੇਖ਼ ਫ਼ਰੀਦ ਜੀ ਦੇ ਜੀਵਨ, ਰਚਨਾ ਅਤੇ ਸਿੱਖਿਆਵਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ...

ਪੂਰੀ ਖ਼ਬਰ »

ਗੁਆਂਢਣ ਵਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵਲੋਂ ਬਰਾਮਦ

ਬਠਿੰਡਾ ਛਾਉਣੀ, 22 ਸਤੰਬਰ (ਪਰਵਿੰਦਰ ਸਿੰਘ ਜੌੜਾ)- ਗੁਆਂਢਣ ਵਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਨੇ ਬਰਾਮਦ ਕਰ ਲਏ ਹਨ | ਔਰਤ ਵਲੋਂ ਆਪਣੇ ਸਾਥੀ ਨਾਲ ਮਿਲ ਕੇ ਰੰਜਿਸ਼ ਤਹਿਤ ਗੁਆਂਢੀਆਂ ਦੇ ਦੋ ਮਾਸੂਮ ਬੱਚਿਆਂ ਨੂੰ ਮਾਰ ਦੇਣ ਦੀ ਨੀਅਤ ਨਾਲ ...

ਪੂਰੀ ਖ਼ਬਰ »

ਬਾਬਾ ਪ੍ਰੀਤਮ ਨਾਥ ਦੀ 57ਵੀਂ ਬਰਸੀ ਸਬੰਧੀ 3 ਰੋਜ਼ਾ ਜੋੜ ਮੇਲਾ ਸਮਾਪਤ

ਚਾਉਕੇ, 22 ਸਤੰਬਰ (ਮਨਜੀਤ ਸਿੰਘ ਘੜੈਲੀ)- ਪਿੰਡ ਘੜੈਲੀ ਦੇ ਡੇਰਾ ਸਿੱਧ ਬਾਬਾ ਪ੍ਰੀਤਮ ਨਾਥ ਵਿਖੇ ਨਾਥ ਸੰਪ੍ਰਦਾਇ ਦੇ ਮਹਾਨ ਤਪੱਸਵੀ ਸਿੱਧ ਬਾਬਾ ਪ੍ਰੀਤਮ ਨਾਥ ਦੀ 57ਵੀਂ ਬਰਸੀ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਈ ਗਈ | ਇਸ ...

ਪੂਰੀ ਖ਼ਬਰ »

ਪੰਜਾਬ ਦੇ ਮਾੜੇ ਹਾਲਾਤ ਨੂੰ ਬਦਲਣ ਲਈ ਪੰਜਾਬ ਹਿਤੈਸ਼ੀ ਲੋਕ ਇਕ ਪਲੇਟਫ਼ਾਰਮ 'ਤੇ ਜੁੜਨ-ਡਾ. ਸਰਦਾਰਾ ਸਿੰਘ ਜੌਹਲ

ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿੰਡ ਖੋਸਾ ਪਾਂਡੋ ਤੋਂ ਸ਼ੁਰੂ ਕੀਤੀ ਗਈ ਲੋਕ ਅਧਿਕਾਰ ਲਹਿਰ ਦਾ ਸੰਦੇਸ਼ ਲੈ ਕੇ ਡਾ. ਸਰਦਾਰਾ ਸਿੰਘ ਜੌਹਲ ਉੱਘੇ ਅਰਥ ਸ਼ਾਸਤਰੀ ਤੇ ਖੇਤੀ ਮਾਹਿਰ ਅੱਜ ਸਥਾਨਕ ਟੀਚਰਜ਼ ਹੋਮ ਵਿਖੇ ਬਠਿੰਡਾ ਵਾਸੀਆਂ ਦੇ ਰੂ-ਬਰੂ ਹੋਏ | ...

ਪੂਰੀ ਖ਼ਬਰ »

ਲੁੱਟ-ਖੋਹ ਦੇ ਦੋਸ਼ ਤਹਿਤ ਮਾਮਲਾ ਦਰਜ

ਨਥਾਣਾ, 22 ਸਤੰਬਰ (ਗੁਰਦਰਸ਼ਨ ਲੁੱਧੜ)- ਮਾਈਕਰੋ ਕੈਪੀਟਲ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਸੰਦੀਪ ਕੁਮਾਰ ਵਾਸੀ ਅਸਫਗੜ੍ਹ ਜ਼ਿਲ੍ਹਾ ਸਹਾਰਨਪੁਰ ਨੇ ਥਾਣਾ ਨਥਾਣਾ ਵਿਖੇ ਇਤਲਾਹ ਦਰਜ ਕਰਵਾਈ ਕਿ ਉਹ ਕੱਲ੍ਹ ਸ਼ਾਮ ਦੇ ਮੌਕੇ ਇਲਾਕੇ ਦੇ ਪਿੰਡਾਂ ਵਿਚੋਂ ਫਾਈਨਾਂਸ ਕੰਪਨੀ ...

ਪੂਰੀ ਖ਼ਬਰ »

48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਸੀਂਗੋ ਮੰਡੀ, 22 ਸਤੰਬਰ (ਪਿ੍ੰਸ ਸੌਰਭ ਗਰਗ)- ਪੁਲਿਸ ਪ੍ਰਸ਼ਾਸਨ ਵਲੋਂ ਸਥਾਨਕ ਮੰਡੀ ਲਾਗੇ 48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਸੂਤਰਾਂ ਅਨੁਸਾਰ ਹੌਲਦਾਰ ਸਤਨਾਮ ਸਿੰਘ ਨੇ ਪਿੰਡ ਸੀਂਗੋ ਲਾਗੇ ਮੋਟਰ-ਸਾਈਕਲ ਸਵਾਰ ਦੋ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਘਰ-ਘਰ ਨੌਕਰੀ ਇਕ ਡਰਾਮਾ-ਕੋਟ ਫੱਤਾ

ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਦੇਣ ਲਈ ਚਲਾਈ ਮੁਹਿੰਮ ਇਕ ਡਰਾਮਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਦਰਸ਼ਨ ਸਿੰਘ ਕੋਟ ਫੱਤਾ ਸਾਬਕਾ ਵਿਧਾਇਕ ਬਠਿੰਡਾ ਦਿਹਾਤੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਹਰਬੰਸ ਸਿੰਘ ਮਹਿਤੋ ਏਕਤਾ ਵੈੱਲਫੇਅਰ ਸੁਸਾਇਟੀ ਦੇ ਬਣੇ ਨਵੇਂ ਪ੍ਰਧਾਨ

ਬਠਿੰਡਾ, 22 ਸਤੰਬਰ (ਨਿੱਜੀ ਪੱਤਰ ਪ੍ਰੇਰਕ)- ਏਕਤਾ ਵੈੱਲਫੇਅਰ ਸੁਸਾਇਟੀ ਰਜਿ: ਮੁਲਤਾਨੀਆਂ ਰੋਡ, ਗੁਰੂ ਨਾਨਕ ਨਗਰ, ਬਠਿੰਡਾ ਦੇ ਮੀਤ ਪ੍ਰਧਾਨ ਅਤੇ ਸੈਕਟਰੀ ਦੀ ਅਗਵਾਈ ਵਿਚ ਇਕੱਤਰ ਹੋਏ ਬਹੁ ਗਿਣਤੀ ਮੈਂਬਰਾਂ ਦੀ ਹਾਜ਼ਰੀ 'ਚ ਪੁਰਾਣੇ ਪ੍ਰਧਾਨ ਅਸਤੀਫ਼ਾ ਸਵੀਕਾਰ ਕਰਨ ...

ਪੂਰੀ ਖ਼ਬਰ »

ਪੰਜਾਬ ਦੇ ਮਾੜੇ ਹਾਲਾਤ ਨੂੰ ਬਦਲਣ ਲਈ ਪੰਜਾਬ ਹਿਤੈਸ਼ੀ ਲੋਕ ਇਕ ਪਲੇਟਫ਼ਾਰਮ 'ਤੇ ਜੁੜਨ-ਡਾ. ਸਰਦਾਰਾ ਸਿੰਘ ਜੌਹਲ

ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿੰਡ ਖੋਸਾ ਪਾਂਡੋ ਤੋਂ ਸ਼ੁਰੂ ਕੀਤੀ ਗਈ ਲੋਕ ਅਧਿਕਾਰ ਲਹਿਰ ਦਾ ਸੰਦੇਸ਼ ਲੈ ਕੇ ਡਾ. ਸਰਦਾਰਾ ਸਿੰਘ ਜੌਹਲ ਉੱਘੇ ਅਰਥ ਸ਼ਾਸਤਰੀ ਤੇ ਖੇਤੀ ਮਾਹਿਰ ਅੱਜ ਸਥਾਨਕ ਟੀਚਰਜ਼ ਹੋਮ ਵਿਖੇ ਬਠਿੰਡਾ ਵਾਸੀਆਂ ਦੇ ਰੂ-ਬਰੂ ਹੋਏ | ...

ਪੂਰੀ ਖ਼ਬਰ »

ਸੰਤ ਮਹੇਸ਼ ਮੁਨੀ ਬੋਰੇ ਵਾਲਿਆਂ ਦੀ 14ਵੀਂ ਸਾਲਾਨਾ ਬਰਸੀ ਮਨਾਈ

ਭਗਤਾ ਭਾਈਕਾ, 22 ਸਤੰਬਰ (ਸੁਖਪਾਲ ਸਿੰਘ ਸੋਨੀ)- ਸਥਾਨਕ ਸ਼ਹਿਰ ਦੀ ਗਊਸ਼ਾਲਾ ਵਿਖੇ ਬ੍ਰਹਮਲੀਨ ਸੰਤ ਮਹੇਸ਼ ਮੁਨੀ ਬੋਰੇ ਵਾਲਿਆਂ 14ਵੀਂ ਸਾਲਾਨਾ ਬਰਸੀ ਸੰਤ ਬਲਵੀਰ ਸਿੰਘ ਜੀ ਸੁਖਾਨੰਦ ਵਾਲਿਆਂ ਦੀ ਅਗਵਾਈ ਹੇਠ ਮਨਾਈ ਗਈ | ਬਰਸੀ ਦੌਰਾਨ ਪਿਛਲੇ ਦਿਨਾਂ ਤੋਂ ਆਰੰਭ ਸ੍ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX