ਤਾਜਾ ਖ਼ਬਰਾਂ


ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  10 minutes ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  25 minutes ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  26 minutes ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  31 minutes ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  40 minutes ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  46 minutes ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 minute ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 1 hour ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 1 hour ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ..................................
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 1 hour ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 1 hour ago
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ...
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 1 hour ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 2 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 2 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 2 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 minute ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 3 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 3 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 3 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 3 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 4 hours ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 4 hours ago
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 4 hours ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551

ਖੰਨਾ / ਸਮਰਾਲਾ

ਬਲਾਕ ਸੰਮਤੀ ਦੋਰਾਹਾ ਦੀ ਚੇਅਰਪਰਸਨ ਦਾਊਮਾਜਰਾ ਤੇ ਉਪ ਚੇਅਰਮੈਨ ਬੁਆਣੀ ਦਾ ਸਨਮਾਨ

ਦੋਰਾਹਾ, 22 ਸਤੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਬਲਾਕ ਸੰਮਤੀ ਦੀ ਨਵ-ਨਿਯੁਕਤ ਚੇਅਰਪਰਸਨ ਸ਼ਿਵਦੀਪ ਕੌਰ ਦਾਊਮਾਜਰਾ ਤੇ ਉਪ ਚੇਅਰਮੈਨ ਸੁਖਦੇਵ ਸਿੰਘ ਬੁਆਣੀ ਦੇ ਸਨਮਾਨ 'ਚ ਪਿੰਡ ਗਿੱਦੜੀ ਵਿਖੇ ਜ਼ਿਲ੍ਹ•ਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਤੇ ਨੰਬਰਦਾਰ ਗੁਰਮੀਤ ਸਿੰਘ ਦੀ ਸਾਂਝੀ ਅਗਵਾਈ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਚੇਅਰਪਰਸਨ ਦਾਊਮਾਜਰਾ, ਉਪ ਚੇਅਰਮੈਨ ਬੁਆਣੀ ਤੋਂ ਇਲਾਵਾ ਯੂਥ ਕਾਂਗਰਸ ਹਲਕਾ ਪਾਇਲ ਦੇ ਪ੍ਰਧਾਨ ਗਗਨਦੀਪ ਸਿੰਘ ਲੰਢਾ, ਮਹਿਲਾ ਕਾਂਗਰਸ ਪ੍ਰਧਾਨ ਸਤਿੰਦਰਦੀਪ ਕੌਰ ਮਾਂਗਟ, ਦਲਜੀਤ ਸਿੰਘ ਰੌਲ, ਰਾਜਿੰਦਰ ਸਿੰਘ ਦੋਬੁਰਜੀ, ਦਰਸ਼ਨ ਸਿੰਘ ਰੌਲ ਅਤੇ ਜਸਵੰਤ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆ ਕਾਂਗਰਸ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਜਸਵੀਰ ਸਿੰਘ ਜੱਸੀ ਦਾਊਮਾਜਰਾ ਨੇ ਕਿਹਾ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ 'ਚ ਬਲਾਕ ਸੰਮਤੀ ਦੋਰਾਹਾ ਅਧੀਨ ਪੈਂਦੇ ਪਿੰਡਾਂ ਦੇ ਚੁਤਰਫ਼ਾ ਵਿਕਾਸ ਲਈ ਆਰੰਭੀ ਗਈ ਵਿਕਾਸ ਕਾਰਜਾਂ ਦੀ ਲੜੀ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਮਹੁੱਈਆਂ ਕਰਵਾਉਣ ਦੇ ਨਾਲ ਨਾਲ ਸ਼ਹਿਰਾਂ ਦੀ ਤਰਜ਼ 'ਤੇ ਸੀਵਰੇਜ, ਸਟਰੀਟ ਲਾਈਟਾਂ, ਸਾਫ਼ ਪੀਣ ਵਾਲਾ ਪਾਣੀ ਸਮੇਤ ਸਿੱਖਿਆ ਤੇ ਸਿਹਤ ਸੇਵਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ | ਸਨਮਾਨਿਤ ਹੋਣ ਤੋਂ ਬਾਅਦ ਉਪ ਚੇਅਰਮੈਨ ਸੁਖਦੇਵ ਸਿੰਘ ਬੁਆਣੀ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਿੰਡ ਵਾਸੀਆਂ ਦੀਆਂ ਭਾਵਨਾਵਾਂ ਅਨੁਸਾਰ ਤੇ ਪੰਚਾਇਤਾਂ ਦੇ ਸਹਿਯੋਗ ਨਾਲ ਪਿੰਡਾਂ ਦੇ ਵਿਕਾਸ ਲਈ ਉਪਰਾਲੇ ਕਰਨਗੇ | ਸਮਾਗਮ 'ਚ ਸਟੇਜ ਸਕੱਤਰ ਦੀ ਭੂਮਿਕਾ ਜਗਪਾਲ ਸ਼ੇਰਾ ਨੇ ਨਿਭਾਈ | ਇਸ ਸਮੇਂ ਅਵਤਾਰ ਸਿੰਘ ਕਾਲਾ ਦੋਬੁਰਜੀ, ਗੁਰਮੀਤ ਸਿੰਘ ਨੰਬਰਦਾਰ, ਧਰਮਿੰਦਰ ਸਿੰਘ ਪੰਚ, ਗੁਰਮੋਹਣ ਸਿੰਘ ਲੱਖਾ, ਬਲਦੇਵ ਸਿੰਘ ਬੇਟ ਵਾਲੇ, ਗੁਰਦੇਵ ਸਿੰਘ, ਧਰਮਜੀਤ ਸਿੰਘ ਸਾਬਕਾ ਪੰਚ, ਜਗਦੇਵ ਸਿੰਘ, ਪ੍ਰੀਤਮ ਸਿੰਘ ਪ੍ਰਧਾਨ, ਹਰਮੇਲ ਸਿੰਘ, ਬਲਦੇਵ ਸਿੰਘ, ਤੇਜ਼ੀ ਕਾਲਾ, ਭਾਂਤੀ, ਅਲੀ, ਸਰਨਾ ਆਦਿ ਹਾਜਰ ਸਨ |

ਕਿ੍ਸ਼ਨ ਭਾਵਨਾਮਿ੍ਤ ਸੰਘ ਤੇ ਇਸਕਾਨ ਫੈਸਟੀਵਲ ਕਮੇਟੀ ਨੇ ਪਹਿਲੀ ਪ੍ਰਭਾਤ ਫੇਰੀ ਕੱਢੀ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਅੰਤਰਰਾਸ਼ਟਰੀ ਸ੍ਰੀ ਕਿ੍ਸ਼ਨ ਭਾਵਨਾਮਿ੍ਤ ਸੰਘ ਚੰਡੀਗੜ੍ਹ ਅਤੇ ਇਸਕਾਨ ਫੈਸਟੀਵਲ ਕਮੇਟੀ ਖੰਨਾ ਵਲੋਂ ਅੱਜ ਪਹਿਲੀ ਪ੍ਰਭਾਤ ਫੇਰੀ ਧੂਮਧਾਮ ਅਤੇ ਸ਼ਰਧਾਪੂਰਵਕ ਕੱਢੀ ਗਈ | ਜਿਸ ਵਿਚ ਹਜ਼ਾਰਾਂ ਸੈਂਕੜਿਆਂ ਦੀ ਸੰਖਿਆ 'ਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਜ਼ਖ਼ਮੀ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਇਕ ਮੋਟਰਸਾਈਕਲ ਸਵਾਰ ਨੌਜਵਾਨ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜ਼ਖ਼ਮੀ ਨੂੰ ਉਸ ਦੇ ਘਰਦਿਆਂ ਨੇ ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵੱਡੇ ਮਗਰਮੱਛਾਂ ਨੂੰ ਹੱਥ ਪਾਉਣ ਦੀ ਹਿੰਮਤ ਨਹੀਂ ਕਰਦਾ-ਜਥੇਬੰਦੀਆਂ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਸਿਹਤ ਵਿਭਾਗ ਤੋਂ ਇਨਸਾਫ਼ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ ਜੋ ਵੱਡੇ ਮਗਰਮੱਛ ਛੱਡ ਕੇ ਛੋਟੇ ਮੋਟੇ ਕੰਮ ਕਰਨ ਵਾਲੀਆਂ ਰੇਹੜੀਆਂ ਤੇ ਦੁਕਾਨਦਾਰਾਂ ਦੇ ਹੀ ਸੈਂਪਲ ਭਰਦੇ ਹਨ | ਸਾਡੀਆਂ ਸਮਾਜਸੇਵੀ ਜਥੇਬੰਦੀਆਂ ਮਿਲਾਵਟਖੋਰਾਂ ...

ਪੂਰੀ ਖ਼ਬਰ »

50 ਪੇਟੀਆਂ ਸ਼ਰਾਬ ਬਰਾਮਦ

ਮਲੌਦ, 22 ਸਤੰਬਰ (ਦਿਲਬਾਗ ਸਿੰਘ ਚਾਪੜਾ)-ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਥਾਣਾ ਮਲੌਦ ਵਿਖੇ ਡੀ. ਐੱਸ. ਪੀ. ਹਰਦੀਪ ਸਿੰਘ ਚੀਮਾ ਤੇ ਥਾਣਾ ਮੁਖੀ ਸਬ ਇੰਸਪੈਕਟਰ ਨਛੱਤਰ ਸਿੰਘ ਦੀ ਅਗਵਾਈ 'ਚ ਥਾਣੇਦਾਰ ਤਰਸੇਮ ਕੁਮਾਰ, ਹੌਲਦਾਰ ਗੁਰਮੀਤ ਸਿੰਘ, ਪਰਮਿੰਦਰ ਸਿੰਘ, ...

ਪੂਰੀ ਖ਼ਬਰ »

ਉਦਯੋਗਪਤੀਆਂ ਨੇ ਆਪਣੀ ਜੇਬ 'ਚੋਂ ਸੜਕ ਠੀਕ ਕਰਵਾਉਣ ਦਾ ਕੀਤਾ ਫ਼ੈਸਲਾ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੀਆਂ ਖਸਤਾ ਹਾਲਤ ਸੜਕਾਂ ਤੋਂ ਪੇ੍ਰਸ਼ਾਨ ਜਨਤਾ ਨੂੰ ਥੱਕ ਹਾਰ ਕੇ ਖ਼ੁਦ ਹੀ ਸੜਕਾਂ ਬਣਵਾਉਣ ਲਈ ਅੱਗੇ ਆਉਣਾ ਪਿਆ | ਇਹ ਦਰਸਾਉਂਦਾ ਹੈ ਕਿ ਕਾਂਗਰਸ ਵਲੋਂ ਲੋਕਾਂ ਦੀ ਇਸ ਵੱਡੀ ਸਮੱਸਿਆ ਦੇ ਹੱਲ ਲਈ ਕੁੱਝ ਨਹੀਂ ਕੀਤਾ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਬਜ਼ੁਰਗ ਜ਼ਖ਼ਮੀ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਮਲੇਰਕੋਟਲਾ ਰੋਡ 'ਤੇ ਹੋਏ ਸੜਕ ਹਾਦਸੇ ਵਿਚ 64 ਸਾਲਾ ਬਜ਼ੁਰਗ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜਿਸ ਨੂੰ ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਮੇਜਰ ਸਿੰਘ ਵਾਸੀ ਖੱਟੜਾ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਡੇਹਲੋਂ, 22 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਬੂਲ ਵਿਖੇ ਸਕਾਈਮੇਟ ਵੈਦਰ ਯੂ. ਐੱਸ. ਏ. ਆਈ. ਡੀ. ਤੇ ਨਬਾਡ ਵਲੋਂ ਸਰਪੰਚ ਅਮਨਦੀਪ ਸਿੰਘ ਦੀ ਅਗਵਾਈ ਹੇਠ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਮੇਂ ਸਟੇਟ ਮੁਖੀ ਅਭਿਸ਼ੇਕ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਡੇਹਲੋਂ, 22 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜੋ ਸ਼ਨਾਖ਼ਤ ਲਈ ਸਿਵਲ ਹਸਪਤਾਲ ਡੇਹਲੋਂ ਵਿਖੇ ਰੱਖੀ ਗਈ ਹੈ | ਇਸ ਸੰਬੰਧੀ ਥਾਣੇਦਾਰ ਰਣਜੀਤ ਸਿੰਘ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਫੋਕਲ ਪੁਆਇੰਟ ਦੇ ਕੋਲ ਬੱਸ 'ਚੋਂ ਉਤਰ ਕੇ ਘਰ ਜਾ ਰਹੇ ਇਕ ਵਿਅਕਤੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ | ਜਿਸ ਵਿਚ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਬੱਸ ਕੰਡਕਟਰ ਤੇ ਹੋਰਨਾਂ ਦੀ ਮਦਦ ਨਾਲ ਉਸ ਨੂੰ ਸਿਵਲ ...

ਪੂਰੀ ਖ਼ਬਰ »

ਸਮਰਾਲਾ ਬਾਈਪਾਸ 'ਤੇ ਬਹੁ ਮਾਰਗੀ ਸੜਕ ਤੇ ਪਿੰਡਾਂ ਲਈ ਲਾਂਘੇ ਨੂੰ ਲੈ ਕੇ ਭੁੱਖ ਹੜਤਾਲ ਜਾਰੀ

ਸਮਰਾਲਾ, 22 ਸਤੰਬਰ (ਸੁਰਜੀਤ ਸਿੰਘ)-ਖਰੜ-ਲੁਧਿਆਣਾ ਲਈ ਸਮਰਾਲਾ ਬਾਈਪਾਸ 'ਤੇ ਬਣ ਰਹੀ ਬਹੁ ਮਾਰਗੀ ਰਾਜ ਮਾਰਗ ਕਾਰਨ ਬਹਿਲੋਲਪੁਰ ਰੋਡ 'ਤੇ ਬੰਦ ਹੋ ਰਹੇ 35-40 ਪਿੰਡਾਂ ਦੇ ਰਸਤਿਆਂ ਦੇ ਵਿਰੋਧ 'ਚ ਲੜੀਵਾਰ ਭੁੱਖ ਹੜਤਾਲ ਬੀਤੇ 20 ਦਿਨਾਂ ਤੋਂ ਜਾਰੀ ਹੈ¢ਅੱਜ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਐਮ. ਟੀ. ਪੀ. ਸਕੂਲ ਮਲੌਦ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਤਗਮੇ ਜਿੱਤੇ

ਮਲੌਦ, 22 ਸਤੰਬਰ (ਸਹਾਰਨ ਮਾਜਰਾ)-ਐਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਮਲੌਦ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਗਤਕਾ ਤੇ ਕੁਸ਼ਤੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਨਾਲ ਤਗਮੇ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਸੁਪਰੀਤ ...

ਪੂਰੀ ਖ਼ਬਰ »

ਸਮਾਜ ਸੇਵਾ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਗਮ

ਅਹਿਮਦਗੜ੍ਹ, 22 ਸਤੰਬਰ (ਪੁਰੀ/ਸੋਢੀ)-ਇਲਾਕੇ ਦੀ ਪ੍ਰਮੁੱਖ ਸਮਾਜ ਸੇਵੀ ਸੁਸਾਇਟੀ ਵਲੋਂ 10ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਪ੍ਰਸਿੱਧ ਸਮਾਜ ਸੇਵਕਾਂ ਸ਼੍ਰੀਮਤੀ ਨਿਧੀ ਨੰਦ ਚਹਿਲ ਦੀ ਅਗਵਾਈ ਹੇਠ ਸੰਸਥਾ ਨੇ 20 ਪਰਿਵਾਰਾਂ ਨੂੰ ਰਾਸ਼ਨ ਵੰਡਿਆ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਜਿਗਰ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਕੈਂਪ

ਅਹਿਮਦਗੜ੍ਹ, 22 ਸਤੰਬਰ (ਪੁਰੀ)-ਸਟੇਟ ਐਵਾਰਡੀ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਡੀ.ਐਮ.ਸੀ.ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਕਾਲੇ ਪੀਲੀਏ ਦੀ ਬਿਮਾਰੀ ਦਾ ਜਾਂਚ ਤੇ ਮੁਫ਼ਤ ਇਲਾਜ ਸਬੰਧੀ ਕੈਂਪ ਲਗਾਇਆ ਗਿਆ | ਕੈਂਪ ਵਿਚ ਪੇਟ ਦੀਆਂ ਬਿਮਾਰੀਆਂ ਦੇ ...

ਪੂਰੀ ਖ਼ਬਰ »

ਦਿੱਲੀ ਦੀ 30 ਦੀ ਕਨਵੈੱਨਸ਼ਨ 'ਚ 100 ਚੌਕੀਦਾਰਾਂ ਦਾ ਜਥਾ ਸ਼ਾਮਿਲ ਹੋਵੇਗਾ-ਪਰਮਜੀਤ ਸਿੰਘ

ਸਮਰਾਲਾ, 22 ਸਤੰਬਰ (ਸੁਰਜੀਤ ਸਿੰਘ)-ਦਿੱਲੀ ਵਿਖੇ 30 ਸਤੰਬਰ ਨੂੰ ਹੋਣ ਵਾਲੀ ਆਲ ਇੰਡੀਆ ਟਰੇਡ ਯੂਨੀਅਨ ਕਨਵੈੱਨਸ਼ਨ ਵਿਚ 100 ਚੌਕੀਦਾਰਾਂ ਦਾ ਜਥਾ ਸ਼ਾਮਲ ਹੋਵੇਗਾ¢ ਇਹ ਐਲਾਨ ਲਾਲ ਝੰਡਾ ਚੌਕੀਦਾਰਾ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਨੇ ਕੀਤਾ¢ ਉਨ੍ਹਾਂ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਧਾਰਮਿਕ ਸਮਾਗਮ ਕਰਵਾਏ

ਬੀਜਾ, 22 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਹਫ਼ਤਾਵਾਰੀ ਦੀਵਾਨਾਂ 'ਚ ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰੀ ਜਥੇ ਭਾਈ ਬਲਵਿੰਦਰ ਸਿੰਘ ਰੌਣੀ, ਭਾਈ ...

ਪੂਰੀ ਖ਼ਬਰ »

'ਕੌਮੀ ਪੁਰਸਕਾਰ' ਦੂਸਰੀ ਵਾਰ ਮਿਲਣ 'ਤੇ ਪਿੰਡ ਦੋਬੁਰਜੀ ਦੀ ਪੰਚਾਇਤ ਦਾ ਸਨਮਾਨ

ਦੋਰਾਹਾ, 22 ਸਤੰਬਰ (ਜਸਵੀਰ ਝੱਜ)-ਪੰਚਾਇਤ ਪਿੰਡ ਦੋਬੁਰਜੀ ਨੂੰ ਸੂਬੇ 'ਚੋਂ ਦੂਸਰੀ ਵਾਰ ਕੌਮੀ ਪੁਰਸਕਾਰ ਪ੍ਰਾਪਤ ਕਰਨ 'ਤੇ ਪਿੰਡ ਵਾਸੀਆਂ ਨੇ ਪੁਰਾਣੀ ਪੰਚਾਇਤ ਨੂੰ ਸਨਮਾਨਿਤ ਕੀਤਾ | ਜਿਸ ਦੇ ਬਾਰੇ ਸ਼੍ਰੋਮਣੀ ਅਕਾਲੀ ਦਲ ਮਾਲਵਾ ਜ਼ੋਨ-3 ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਨਾਰੰਗਵਾਲ ਕਾਲਜ ਵਿਖੇ ਸੈਮੀਨਾਰ

ਅਹਿਮਦਗੜ੍ਹ, 22 ਸਤੰਬਰ (ਪੁਰੀ)-ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਬੱਚੇ ਤੇ ਔਰਤਾਂ ਦੇ ਸਰਬ-ਪੱਖੀ ਵਿਕਾਸ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਡਾ. ਵੰਦਨਾ ਕੰਵਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਇੰਡੀਅਨ ਉਵਰਸੀਜ਼ ਬੈਂਕ ਵਲੋਂ ਸਮਾਰਟ ਸਕੂਲ ਸਿਆੜ੍ਹ ਲਈ ਮਾਲੀ ਮਦਦ

ਮਲੌਦ, 22 ਸਤੰਬਰ (ਸਹਾਰਨ ਮਾਜਰਾ)-ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਸਿਆੜ੍ਹ (ਲੜਕੇ) ਵਿਖੇ ਪਿੰ੍ਰਸੀਪਲ ਜਤਿੰਦਰ ਪਾਲ ਸ਼ਰਮਾ ਦੀ ਅਗਵਾਈ ਹੇਠ ਜਿੱਥੇ ਸਕੂਲ ਦੇ ਪੜ੍ਹਾਈ ਦੇ ਖੇਤਰ ਵਿਚ ਸ਼ਾਨਦਾਰ ਨਤੀਜੇ ਆ ਰਹੇ ਹਨ, ਉੱਥੇ ਹੀ ਉਨ੍ਹਾਂ ਦੀ ਕਾਰਗੁਜ਼ਾਰੀ 'ਤੇ ...

ਪੂਰੀ ਖ਼ਬਰ »

ਗਾਇਕ ਸਿੱਧੂ ਮੂਸੇਵਾਲਾ ਿਖ਼ਲਾਫ਼ ਹੋਵੇ ਕਾਨੂੰਨੀ ਕਾਰਵਾਈ- ਮਾਤਾ ਭਾਗੋ ਦਲ ਢੱਕੀ ਸਾਹਿਬ

ਮਲੌਦ, 22 ਸਤੰਬਰ (ਦਿਲਬਾਗ ਸਿੰਘ ਚਾਪੜਾ)-ਸੰਤ ਬਾਬਾ ਦਰਸ਼ਨ ਸਿੰਘ ਜੀ ਖ਼ਾਲਸਾ ਦੇ ਅਸਥਾਨ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਮਾਤਾ ਭਾਗੋ ਦਲ ਢੱਕੀ ਸਾਹਿਬ ਦੀ ਇਕੱਤਰਤਾ ਹੋਈ | ਜਿਸ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵਲੋਂ ਸਿੱਖ ਕੌਮ ਦੀ ਮਹਾਨ ...

ਪੂਰੀ ਖ਼ਬਰ »

ਬਿ੍ਟਿਸ਼ ਵਰਲਡ ਸਕੂਲ ਨੇ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਜਿੱਤੀ

ਮਲੌਦ, 22 ਸਤੰਬਰ (ਸਹਾਰਨ ਮਾਜਰਾ)-ਬਿ੍ਟਿਸ਼ ਵਰਲਡ ਸਕੂਲ ਮਲੌਦ ਕੁੱਪ ਰੋਡ ਰਾਮਗੜ੍ਹ ਸਰਦਾਰਾਂ ਦੇ ਬੱਚਿਆਂ ਨੇ ਮੈਨੇਜਿੰਗ ਡਾਇਰੈਕਟਰ ਗੁਰਪ੍ਰੀਤ ਸਿੰਘ ਚਹਿਲ ਦੀ ਅਗਵਾਈ ਹੇਠ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਹੁਣ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਪਿੰਡ ਲਹਿਲ 'ਚ ਬੂਟੇ ਲਗਾਏ

ਮਲੌਦ, 22 ਸਤੰਬਰ (ਦਿਲਬਾਗ ਸਿੰਘ ਚਾਪੜਾ)-ਸਬ ਡਵੀਜ਼ਨ ਪਾਇਲ ਦੇ ਸਮੂਹ ਜੀ. ਓ. ਜੀ. ਵਲੋਂ ਬਣਾਈ ਜੀ. ਓ. ਜੀ. ਸੰਸਥਾ ਪਾਇਲ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਪਿੰਡ ਲਹਿਲ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ...

ਪੂਰੀ ਖ਼ਬਰ »

ਕੈਂਬਰਿਜ਼ ਮਾਡਰਨ ਸਕੂਲ ਮਲੌਦ ਦਾ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਮਲੌਦ, 22 ਸਤੰਬਰ (ਸਹਾਰਨ ਮਾਜਰਾ)-ਕੈਂਬਰਿਜ਼ ਮਾਡਰਨ ਹਾਈ ਸਕੂਲ ਮਲੌਦ ਦੀ 10ਵੀਂ ਜਮਾਤ ਦੀ ਵਿਦਿਆਰਥਣ ਸੁਮਨਜੀਤ ਕੌਰ ਪੁੱਤਰੀ ਹਰਦੀਪ ਸਿੰਘ ਮਲੌਦ ਨੇ ਜ਼ਿਲ੍ਹਾ ਪੱਧਰੀ ਅੰਡਰ-18 ਕੁਸ਼ਤੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ ਤੇ ਗੋਲਡ ...

ਪੂਰੀ ਖ਼ਬਰ »

ਪਿੰਡ ਰਾਮਪੁਰ 'ਚ ਸਹਿਕਾਰੀ ਸੁਸਾਇਟੀ ਦੀ ਚੋਣ ਨੂੰ ਲੈ ਕੇ ਮੈਦਾਨ ਭਖਿਆ

ਦੋਰਾਹਾ, 22 ਸਤੰਬਰ (ਮਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਪਾਇਲ ਦੇ ਸਭ ਤੋਂ ਵੱਡੇ ਤੇ ਇਤਿਹਾਸਕ ਪਿੰਡ ਰਾਮਪੁਰ ਵਿਚ ਸਹਿਕਾਰੀ ਖੇਤੀਬਾੜੀ ਸੁਸਾਇਟੀ (ਦੀ ਰਾਮਪੁਰ ਰੂਰਲ ਕੋਆਪਰੇਟਿਵ ਸੁਸਾਇਟੀ) ਦੀ ਪ੍ਰਬੰਧਕੀ ਕਮੇਟੀ ਦੀ ਚੋਣ ਸਬੰਧੀ ਅਜੇ ਨੋਟੀਫ਼ਿਕੇਸ਼ਨ ਹੋਣਾ ...

ਪੂਰੀ ਖ਼ਬਰ »

ਰਾਮ ਸਰੂਪ ਢੀਂਗਰਾ ਮਲੌਦ ਨੂੰ ਸ਼ਰਧਾਂਜਲੀਆਂ ਭੇਟ

ਮਲੌਦ, 22 ਸਤੰਬਰ (ਦਿਲਬਾਗ ਸਿੰਘ ਚਾਪੜਾ)-ਮਲੌਦ ਸ਼ਹਿਰ ਦੀ ਨਾਮਵਰ ਸ਼ਖ਼ਸੀਅਤ ਸੁਰਿੰਦਰ ਕੁਮਾਰ ਢੀਂਗਰਾ ਤੇ ਵਰਿੰਦਰਪਾਲ ਢੀਂਗਰਾ ਦੇ ਪਿਤਾ ਸਵ. ਰਾਮ ਸਰੂਪ ਢੀਂਗਰਾ ਸੇਵਾ ਮੁਕਤ ਸੀਨੀਅਰ ਪੋਸਟ ਮਾਸਟਰ ਨਮਿਤ ਗਰੁੜ ਪੁਰਾਣ ਜੀ ਦੇ ਭੋਗ ਕਮਿਊਨਿਟੀ ਸੈਂਟਰ ਮਲੌਦ ਵਿਖੇ ...

ਪੂਰੀ ਖ਼ਬਰ »

ਪੋਸ਼ਣ ਮੁਹਿੰਮ ਤਹਿਤ ਹਾਟ ਬਜ਼ਾਰ ਲਗਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਰਾਏਕੋਟ, 22 ਸਤੰਬਰ (ਸੁਸ਼ੀਲ)-ਮਾਵਾਂ ਅਤੇ ਬੱਚਿਆਂ ਵਿਚੋਂ ਕੁਪੋਸ਼ਣ, ਅਨੀਮੀਆ ਅਤੇ ਹੋਰ ਸਿਹਤ ਨਾਲ ਸਬੰਧਤ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਮੰਤਵ ਨਾਲ ਸਤੰਬਰ ਮਹੀਨੇ ਨੂੰ ਪੋਸ਼ਣ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ | ਇਸ ਸਬੰਧ 'ਚ ਅੱਜ ਸਥਾਨਕ ਜੌਹਲਾਂ ਰੋਡ ...

ਪੂਰੀ ਖ਼ਬਰ »

ਿਲੰਕ ਸੜਕ 'ਤੇ ਵੱਡੀ ਗਿਣਤੀ 'ਚ ਦਰੱਖ਼ਤਾਂ ਨੂੰ ਕੱਟਿਆ

ਮਲੌਦ, 22 ਸਤੰਬਰ (ਸਹਾਰਨ ਮਾਜਰਾ)-ਜਿੱਥੇ ਇੱਕ ਪਾਸੇ ਪੂਰਾ ਦੇਸ਼ ਤੇ ਪੰਜਾਬ ਸੂਬਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਸਤਿਕਾਰ ਨਾਲ ਮਨਾ ਰਹੀ ਹੈ ਤੇ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਸਦਕਾ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ...

ਪੂਰੀ ਖ਼ਬਰ »

ਈ. ਓ. ਰਣਬੀਰ ਸਿੰਘ ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲ ਵਲ਼ੋਂ 2 ਅਕਤੂਬਰ ਨੂੰ ਮੁੱਖ ਰੱਖਦੇ ਹੋਏ ਚਲਾਈ ਗਈ ਸਵੱਛਤਾ ਮੁਹਿੰਮ ਦੇ ਤਹਿਤ ਈ.ਓ. ਰਣਬੀਰ ਸਿੰਘ ਨੇ ਸ਼ਹਿਰ ਦੇ ਸਮੂਹ ਪਲਾਸਟਿਕ ਵਿਕੇ੍ਰਤਾਵਾਂ ਨਾਲ ਮੀਟਿੰਗ ਕੀਤੀ | ਜਿਸ 'ਚ ਸਾਰੇ ਵਿਕੇ੍ਰਤਾਵਾਂ ਵਲ਼ੋਂ ...

ਪੂਰੀ ਖ਼ਬਰ »

ਜਗਨਨਾਥ ਰਥ ਯਾਤਰਾ ਦੀਆਂ ਤਿਆਰੀਆਂ ਮੁਕੰਮਲ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਅੰਤਰਰਾਸ਼ਟਰੀ ਸ੍ਰੀ ਕ੍ਰਿਸ਼ਨ ਭਾਵਨਾਮਿ੍ਤ ਸੰਘ ਚੰਡੀਗੜ੍ਹ ਤੇ ਇਸਕਾਨ ਫ਼ੈਸਟੀਵਲ ਕਮੇਟੀ ਖੰਨਾ ਵਲੋਂ 29 ਸਤੰਬਰ ਐਤਵਾਰ ਨੂੰ ਖੰਨਾ ਵਿਚ ਕੱਢੀ ਜਾ ਰਹੀ ਭਗਵਾਨ ਜਗਨਨਾਥ ਰਥ ਯਾਤਰਾ ਨੂੰ ਲੈ ਕੇ ਤਿਆਰੀਆਂ ਮੁਕੰਮਲ ਹਨ | ਇਸੇ ...

ਪੂਰੀ ਖ਼ਬਰ »

ਗੁਰਚਰਨ ਸਿੰਘ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਬਣੇ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਖੰਨਾ ਦੀ ਮੀਟਿੰਗ ਸਤੀਸ਼ ਕੁਮਾਰ ਦੀ ਅਗਵਾਈ ਵਿਚ ਹੋਈ | ਜਿਸ ਵਿਚ ਗੁਰਚਰਨ ਸਿੰਘ ਨੂੰ ਐਸੋਸੀਏਸ਼ਨ ਦਾ ਸੀਨੀਅਰ ਉਪ ਪ੍ਰਧਾਨ ਚੁਣਿਆ ਗਿਆ, ਇਸ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ੂ ...

ਪੂਰੀ ਖ਼ਬਰ »

ਅਮਲੋਹ ਰੋਡ ਦੀ ਮੁਰੰਮਤ ਸ਼ੁਰੂ ਨਾ ਹੋਣ 'ਤੇ 2 ਤੋਂ ਲਾਵਾਂਗੇ ਧਰਨਾ-ਯਾਦੂ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਅਮਲੋਹ ਰੋਡ ਦੀ ਖਸਤਾ ਹਾਲਤ ਤੋਂ ਪ੍ਰੇਸ਼ਾਨ ਲੋਕ ਸੜਕ ਦੇ ਨਿਰਮਾਣ ਲਈ ਅਨੇਕਾਂ ਵਾਰ ਹਲਕਾ ਵਿਧਾਇਕ ਤੇ ਨਗਰ ਕੌਾਸਲ ਕੋਲ ਪਹੁੰਚ ਚੁੱਕੇ ਹਨ | ਪਰ ਵਿਧਾਇਕ ਸੜਕ ਦੀ ਹਾਲਤ ਸੁਧਾਰਨ ਲਈ ਸੰਜੀਦਾ ਨਹੀਂ ਹੈ | ਇਹ ਇਲਜ਼ਾਮ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ-ਅੜੈਚਾਂ

ਦੋਰਾਹਾ, 22 ਸਤੰਬਰ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਐਸ.ਸੀ.ਵਿੰਗ ਮਾਲਵਾ ਜ਼ੋਨ 3 ਦੇ ਮੀਡੀਆ ਤੇ ਆਈ.ਟੀ.ਵਿੰਗ ਦੇ ਇੰਚਾਰਜ ਗੁਰਦੀਪ ਸਿੰਘ ਅੜੈਚਾਂ ਨੇ ਗੱਲਬਾਤ ਕਰਨ ਸਮੇਂ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਰਾਜਪੁਰਾ ਦੇ ਆਈ.ਟੀ.ਆਈ. ਚੌਕ ਵਿਖੇ ਸ਼ਰਾਰਤੀ ...

ਪੂਰੀ ਖ਼ਬਰ »

ਬਲਾਕ ਖੰਨਾ 1 ਦੀਆਂ ਖੇਡਾਂ ਕਰਵਾਈਆਂ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਬਲਾਕ ਖੰਨਾ 1 ਦੀਆਂ ਪ੍ਰਾਇਮਰੀ ਖੇਡਾਂ 'ਚ ਜਿਮਨਾਸਟਿਕ ਯੋਗਾ, ਰੱਸੀ ਟੱਪਣਾ, ਚੈੱਸ, ਕਰਾਟੇ ਆਦਿ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਖੇਡਾਂ 'ਚ ਵੱਖ-ਵੱਖ ਖਿਡਾਰੀਆਂ ਨੇ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਦੀ ਹੌਾਸਲਾ ਅਫ਼ਜਾਈ ...

ਪੂਰੀ ਖ਼ਬਰ »

ਸਮਰਾਲਾ ਵਿਖੇ ਜਾਂਚ ਕੈਂਪ ਲਗਾਇਆ

ਸਮਰਾਲਾ, 22 ਸਤੰਬਰ (ਸੁਰਜੀਤ ਸਿੰਘ)-ਪੋਸ਼ਣ ਮਾਹ ਤੇ ਤੰਦਰੁਸਤ ਪੰਜਾਬ ਸਕੀਮ ਅਧੀਨ ਸਥਾਨਕ ਸਿਵਲ ਹਸਪਤਾਲ ਦੀ ਐੱਸ. ਐਮ. ਓ. ਡਾ. ਗੀਤਾ ਦੀ ਅਗਵਾਈ ਹੇਠ ਬਾਬਾ ਗੜ੍ਹੀ ਵਾਲਾ ਮੰਦਰ ਵਿਖੇ ਮੈਗਾ ਹੈਲਥ ਜਾਂਚ ਕੈਂਪ ਲਗਾਇਆ ਗਿਆ | ਕੈਂਪ ਵਿਚ ਸ਼ਹਿਰ ਸਮਰਾਲਾ ਤੇ ਲਾਗਲੇ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਮੰਦੀ ਦਾ ਦੌਰ-ਸੁਖਦੀਪ ਸਿੰਘ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਕੇਂਦਰ ਦੀ ਮੋਦੀ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਦੇਸ਼ 'ਚ ਮੰਦੀ ਦਾ ਦੌਰ ਜਾਰੀ ਹੈ, ਛੋਟੇ ਵੱਡੇ ਵਪਾਰੀਆਂ ਤੋਂ ਇਲਾਵਾ ਕਿਸਾਨ, ਮਜ਼ਦੂਰ, ਮੁਲਾਜ਼ਮ ਵਰਗ ਬੇਹਦ ਦੁਖੀ ਹੈ | ਇਹ ਗੱਲ ਅੱਜ ਇੱਥੇ ਖੰਨਾ ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਗੁਰਦਾਸ ਮਾਨ ਨੇ ਪੰਜਾਬੀਅਤ ਦੇ ਪਿੱਠ 'ਤੇ ਛੁਰਾ ਮਾਰਿਆ-ਬਬਲੂ ਲੋਪੋਂ

ਸਮਰਾਲਾ, 22 ਸਤੰਬਰ (ਬਲਜੀਤ ਸਿੰਘ ਬਘੌਰ)-ਪੰਜਾਬੀ ਸੱਭਿਆਚਾਰਕ ਖੇਤਰ 'ਚ ਲੰਬਾ ਸਮਾਂ ਰਾਜ ਕਰਨ ਵਾਲੇ ਪੰਜਾਬੀ ਗਾਇਕ ਗੁਰਦਾਸ ਮਾਨ ਵਲੋਂ ਕੈਨੇਡਾ ਦੇ ਇਕ ਰੇਡੀਉ ਇੰਟਰਵਿਊ ਦੌਰਾਨ ਪੰਜਾਬੀ ਮਾਂ ਬੋਲੀ 'ਤੇ ਕੀਤੀ ਟਿੱਪਣੀ ਨਿੰਦਣਯੋਗ ਹੈ, ਜਿਸ ਨੂੰ ਪੰਜਾਬੀ ਮਾਂ ਬੋਲੀ ...

ਪੂਰੀ ਖ਼ਬਰ »

ਮੰਗਲੀ ਨੀਚੀ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸਾਹਨੇਵਾਲ, 22 ਸਤੰਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਪਿੰਡ ਨੀਚੀ ਮੰਗਲੀ ਵਿਖੇ ਗੁਰਦੁਆਰਾ ਸਾਹਿਬ ਦੇ ਅੱਗੇ ਪਿੱਛੇ ਸੀਵਰੇਜ ਪਾ ਕੇ ਇੰਟਰਲਾਕ ਟਾਈਲ ਲਗਾਉਣ ਦੇ ਕੰਮਾਂ ਦਾ ਉਦਘਾਟਨ ਸਰਪੰਚ ਸੁਖਮਿੰਦਰ ਸਿੰਘ ਕੂੰਨਰ ਤੇ ਗੁਰਮੁਖ ਸਿੰਘ ...

ਪੂਰੀ ਖ਼ਬਰ »

ਪਟਿਆਲੇ ਤੋਂ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ ਨਗਰ ਕੀਰਤਨ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਪੁੱਜਿਆ

ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ )-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ(ਪਟਿਆਲਾ) ਤੋਂ ਸੁਲਤਾਨਪੁਰ ਲੋਧੀ ਤੱਕ ਵਿਸ਼ਾਲ ਨਗਰ ਕੀਰਤਨ ਖ਼ਾਲਸਾ ਸ਼ਤਾਬਦੀ ਕਮੇਟੀ ਪਟਿਆਲਾ ਵਲੋਂ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹੋ ਨਿਬੜਿਆ ਬਲਵਿੰਦਰ ਸਿੰਘ ਯਾਦਗਾਰੀ ਸਮਾਗਮ

ਜਗਰਾਉਂ, 22 ਸਤੰਬਰ (ਅਜੀਤ ਸਿੰਘ ਅਖਾੜਾ, ਜਸਵਿੰਦਰ ਸਿੰਘ ਛਿੰਦਾ)-ਬਲਵਿੰਦਰ ਸਿੰਘ ਗਰੇਵਾਲ ਯਾਦਗਾਰੀ ਟਰੱਸਟ ਜਗਰਾਉਂ ਤੇ ਪ੍ਰੈਸ ਕਲੱਬ ਜਗਰਾਉਂ ਵਲੋਂ ਮਰਹੂਮ ਪੱਤਰਕਾਰ ਬਲਵਿੰਦਰ ਸਿੰਘ ਗਰੇਵਾਲ ਦੀ ਯਾਦ 'ਚ ਕਰਵਾਇਆ ਸਨਮਾਨ ਸਮਾਗਮ ਅਤੇ ਸੈਮੀਨਾਰ ਪੰਜਾਬੀ ਮਾਂ ...

ਪੂਰੀ ਖ਼ਬਰ »

ਭਰੋਵਾਲ ਕਲਾਂ ਸਕੂਲ ਵਿਖੇ ਵਿਗਿਆਨ ਪ੍ਰਦਰਸ਼ਨੀ ਮੇਲਾ ਕਰਵਾਇਆ

ਭੂੰਦੜੀ, 22 ਸਤੰਬਰ (ਕੁਲਦੀਪ ਸਿੰਘ ਮਾਨ)-ਸਰਕਾਰੀ ਹਾਈ ਸਕੂਲ ਭਰੋਵਾਲ ਕਲਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਾ ਅਨੁਸਾਰ ਅਤੇ ਸਕੂਲ ਮੁੱਖ ਅਧਿਆਪਕ ਦਵਿੰਦਰ ਸਿੰਘ ਤਲਵੰਡੀ, ਬੀ.ਐਮ. ਤੇਜਿੰਦਰਜੀਤ ਸਿੰਘ ਅਤੇ ਵਿਗਿਆਨ ਅਧਿਆਪਕ ਬਾਲਮ ਸਿੰਘ ਅਤੇ ਸਮੂਹ ਸਟਾਫ਼ ਦੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂੂਲ ਕੋਠੇ ਪੋਨਾ ਵਿਖੇ ਹਿੰਦੀ ਦਿਵਸ ਮਨਾਇਆ

ਜਗਰਾਉਂ, 22 ਸਤੰਬਰ(ਜੋਗਿੰਦਰ ਸਿੰਘ)-ਸਰਕਾਰੀ ਹਾਈ ਸਕੂਲ ਕੋਠੇ ਪੋਨਾ ਜ਼ਿਲ੍ਹਾ ਲੁਧਿਆਣਾ ਵਿਖੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਮੁੱਖ ਅਧਿਆਪਕਾ ਮੋਨਿਕਾ ਗਰਗ, ਹਿੰਦੀ ਅਧਿਆਪਕਾ ਨੀਤੂ ਜੈਨ ਦੀ ਅਗਵਾਈ ਵਿਚ ਹਿੰਦੀ ਦਿਵਸ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਭਾਵਾਧਸ ਡਾ: ਭੀਮ ਰਾਓ ਅੰਬੇਡਕਰ ਦੇ ਸਕੂਲ ਦਾਖ਼ਲਾ ਲੈਣ ਸਬੰਧੀ ਦਿਨ ਨੂੰ 'ਖ਼ਾਸ ਦਿਵਸ' ਵਜੋਂ ਮਨਾਏਗੀ-ਧਾਲੀਵਾਲ/ਗਿੱਲ

ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਡਾ: ਭੀਮ ਰਾਓ ਅੰਬੇਡਕਰ ਸਕੂਲ ਦਾਖ਼ਲਾ ਲੈਣ ਨੂੰ ਖਾਸ ਦਿਵਸ ਮਨਾਉਣ ਸਬੰਧੀ ਭਾਵਾਧਸ ਰਾਏਕੋਟ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਭਾਵਾਧਸ ਦੇ ਆਗੂ ਪਵਨ ਧਾਲੀਵਾਲ ਅਤੇ ਅਜੇ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ: ...

ਪੂਰੀ ਖ਼ਬਰ »

ਸੋਹੀਆਂ ਸਕੂਲ ਦੇ ਮੈਡਮ ਰਾਜਿੰਦਰ ਕੌਰ ਪੱਬੀਆਂ ਤੇ ਵਿਦਿਆਰਥਣਾਂ ਸਨਮਾਨਿਤ

ਚੌਾਕੀਮਾਨ, 22 ਸਤੰਬਰ (ਤੇਜਿੰਦਰ ਸਿੰਘ ਚੱਢਾ, ਪ.ਪ.)-ਪਿਛਲੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਖੇਤਰ ਪੱਧਰ ਦੇ ਸਹਿ-ਅਕਾਦਮਿਕ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਨਹਿਰੂ ਗਾਰਡਨ ਜਲੰਧਰ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਸਰਪੰਚ ਬਲਵਿੰਦਰ ਸਿੰਘ ਜੱਸੋਵਾਲ ਨੇ ਜੱਸੋਵਾਲ (ਕੁਲਾਰ) ਵਿਖੇ ਗਲੀਆਂ-ਨਾਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਚੌਾਕੀਮਾਨ, 22 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਗਲੀਆਂ ਨਾਲੀਆਂ ਬਣਾਉਣ ਦਾ ਕੰਮ ਸਰਪੰਚ ਬਲਵਿੰਦਰ ਸਿੰਘ ਜੱਸੋਵਾਲ ਦੀ ਅਗਵਾਈ 'ਚ ਗ੍ਰਾਮ ਪੰਚਾਇਤ ਨੇ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਜੱਸੋਵਾਲ ਨੇ ਕਿਹਾ ਕਿ ਕੁਝ ...

ਪੂਰੀ ਖ਼ਬਰ »

ਗੌਾਸਪੁਰ 'ਚ ਪੰਚਾਇਤ ਵਲੋਂ ਪਿੰਡ 'ਚ ਆਰੰਭੀ ਸਫ਼ਾਈ ਮੁਹਿੰਮ

ਹੰਬੜਾਂ, 22 ਸਤੰਬਰ (ਹਰਵਿੰਦਰ ਸਿੰਘ ਮੱਕੜ)-ਇਥੋਂ ਨਜ਼ਦੀਕੀ ਪਿੰਡ ਗੌਾਸਪੁਰ 'ਚ ਪਿੰਡ ਦੀ ਪੰਚਾਇਤ ਵਲੋਂ ਸਫ਼ਾਈ ਮੁਹਿੰਮ ਅਰੰਭੀ ਗਈ ਜਿਸ ਦੌਰਾਨ ਪਿੰਡ 'ਚ ਅਤੇ ਖਾਲੀ ਥਾਵਾਂ ਤੇ ਘਾਹ-ਬੂਟੀਆਂ ਦੀ ਸਫ਼ਾਈ ਲਈ ਦਵਾਈ ਦੀ ਸਪਰੇਅ ਕੀਤੀ ਗਈ ਅਤੇ ਨਾਲੀਆਂ ਆਦਿ ਥਾਵਾਂ 'ਤੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਤੇ ਫ਼ਸਲਾਂ ਦੀ ਸੁਰੱਖਿਆ ਸਬੰਧੀ ਧਾਰਮਿਕ ਸਮਾਗਮ

ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਸਹਿਬਾਜ਼ਪੁਰਾ ਦੇ ਛੋਟੇ ਦਰਵਾਜੇ ਵਿਖੇ ਸਰਬੱਤ ਦੇ ਭਲੇ ਤੇ ਫ਼ਸਲਾਂ ਦੀ ਸੁਰੱਖਿਆ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਅਖੰਡ ਪਾਠਾਂ ਦੇ ਭੋਗ ਪਾਏ ਤੇ ਗੁਰੂ ਦੇ ਲੰਗਰ ਲਗਾਏ | ਇਸ ਮੌਕੇ ਕਥਾਵਾਚਕ ਭਾਈ ...

ਪੂਰੀ ਖ਼ਬਰ »

ਸਬਜ਼ੀ ਮੰਡੀ ਖੰਨਾ ਦੇ ਪੱਲੇਦਾਰਾਂ ਤੇ ਆੜ੍ਹਤੀਆਂ ਦੀ ਮੀਟਿੰਗ ਕਰਵਾ ਕੇ ਅੱਜ ਦੀ ਹੜਤਾਲ ਕਰਵਾਈ ਮੁਲਤਵੀ-ਰੁਪਾਲੋਂ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਸਬਜ਼ੀ ਮੰਡੀ ਖੰਨਾ ਦੇ ਮਜ਼ਦੂਰਾਂ ਦੀਆਂ ਕਾਫੀ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਸਬਜ਼ੀ ਮੰਡੀ ਪੱਲੇਦਾਰ ਮਜ਼ਦੂਰ ਯੂਨੀਅਨ ਵਲੋਂ 23 ਸਤੰਬਰ ਨੂੰ ਹੜਤਾਲ ਕਰਨੀ ਸੀ ਪਰ ਅੱਜ ਕੁੱਝ ਵਿਅਕਤੀਆਂ ਨੇ ...

ਪੂਰੀ ਖ਼ਬਰ »

ਭਗਵੰਤ ਮਾਨ ਦੀ 29 ਦੀ ਰੈਲੀ ਸਬੰਧੀ 'ਆਪ' ਦੀ ਮੀਟਿੰਗ

ਪਾਇਲ, 22 ਸਤੰਬਰ (ਨਿਜ਼ਾਮਪੁਰ/ਰਾਜਿੰਦਰ ਸਿੰਘ)-ਆਮ ਆਦਮੀ ਪਾਰਟੀ ਹਲਕਾ ਪਾਇਲ ਦੇ ਪਾਰਟੀ ਵਲੰਟੀਅਰਾਂ ਦੀ ਜ਼ਰੂਰੀ ਮੀਟਿੰਗ ਪਿੰਡ ਧਮੋਟ ਵਿਖੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਦੇ ਘਰ ਵਿਖੇ ਹੋਈ | ਭਰਵੀਂ ਮੀਟਿੰਗ ਦੌਰਾਨ ਹਲਕਾ ਪਾਇਲ ਦੇ ਪਿੰਡ ਸਿਹੌੜਾ ਵਿਖੇ 29 ...

ਪੂਰੀ ਖ਼ਬਰ »

ਸੰਜੀਵਨੀ ਟਰੱਸਟ ਵਲੋਂ ਖ਼ੂਨਦਾਨ ਕੈਂਪ

ਰਾਏਕੋਟ, 22 ਸਤੰਬਰ (ਸੁਸ਼ੀਲ)-ਸੰਜੀਵਨੀ ਟਰੱਸਟ ਰਾਏਕੋਟ ਵਲੋਂ ਪ੍ਰਧਾਨ ਦੀਪਕ ਕੁਮਾਰ ਦੀ ਅਗਵਾਈ 'ਚ ਬਲੱਡ ਬੈਂਕ ਲੁਧਿਆਣਾ ਦੇ ਸਹਿਯੋਗ ਨਾਲ ਸਥਾਨਕ ਨਗਰ ਕੌਾਸਲ ਦਫ਼ਤਰ 'ਚ 11ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਲਈ ਬਲੱਡ ਬੈਂਕ ਲੁਧਿਆਣਾ ਵਲੋਂ ਇਕ ਵਿਸ਼ੇਸ਼ ਬੱਸ ...

ਪੂਰੀ ਖ਼ਬਰ »

ਸੜਕਾਂ ਦੀ ਹਾਲਤ ਸੁਧਾਰਨ ਲਈ ਦਿੱਤਾ ਮੰਗ ਪੱਤਰ

ਅਹਿਮਦਗੜ੍ਹ, 22 ਸਤੰਬਰ (ਸੋਢੀ)-ਸਥਾਨਕ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਉਲੀਕੇ ਪੋ੍ਰਗਰਾਮਾਂ ਤਹਿਤ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇ ਨਜ਼ਰ ਸ਼ਹਿਰ ਦੀਆਂ ਮੁੱਖ ਦੀ ਹਾਲਤ ਸੁਧਾਰਨ ਲਈ ਇਕ ਮੰਗ ਪੱਤਰ ਨਗਰ ...

ਪੂਰੀ ਖ਼ਬਰ »

ਸ਼ਹੀਦ ਮੇਜਰ ਹਰਦੇਵ ਸਿੰਘ ਦੀ ਤਸਵੀਰ ਸਕੂਲ 'ਚ ਲਗਾਉਣ ਲਈ ਭੇਟ

ਈਸੜੂ, 22 ਸਤੰਬਰ (ਬਲਵਿੰਦਰ ਸਿੰਘ)-ਗ੍ਰਾਮ ਪੰਚਾਇਤ ਨਸਰਾਲੀ ਅਤੇ ਪਤਵੰਤੇ ਸੱਜਣਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲੀ ਪਹੁੰਚ ਕੇ ਪਿ੍ੰਸੀਪਲ ਦੇ ਦਫ਼ਤਰ 'ਚ ਸ਼ਹੀਦ ਦੀ ਫ਼ੋਟੋ ਪਿ੍ੰਸੀਪਲ ਮੈਡਮ ਕੁਸਮ ਟਾਂਕ ਤੇ ਸਟਾਫ਼ ਨੂੰ ਦਫ਼ਤਰ 'ਚ ਲਗਾਉਣ ਲਈ ਭੇਟ ...

ਪੂਰੀ ਖ਼ਬਰ »

ਮਾਲਵਾ ਕਾਲਜ ਬੌ ਾਦਲੀ 'ਚ 'ਹਿੰਦੀ ਦਿਵਸ' ਮਨਾਇਆ

ਸਮਰਾਲਾ, 22 ਸਤੰਬਰ (ਬਲਜੀਤ ਸਿੰਘ ਬਘੌਰ)-ਇਲਾਕੇ ਦੀ ਨਾਮੀਂ ਵਿੱਦਿਅਕ ਸੰਸਥਾ ਮਾਲਵਾ ਕਾਲਜ ਬੌਾਦਲੀ ਸਮਰਾਲਾ ਵਿਚ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਦੇ ਸਹਿਯੋਗ ਨਾਲ ਹਿੰਦੀ ਦਿਵਸ ਮਨਾਇਆ ਗਿਆ | ਕਾਲਜ ਦੇ ਵਿਹੜੇ 'ਚ ਕਰਵਾਏ ਸਮਾਗਮ ਦੌਰਾਨ ਹਿੰਦੀ ਦਿਵਸ ਦੇ ਸ਼ੁੱਭ ...

ਪੂਰੀ ਖ਼ਬਰ »

ਝੱਮਟ 'ਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਮਲੌਦ, 22 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪਿੰਡ ਝੱਮਟ ਵਿਖੇ ਗ੍ਰਾਮ ਪੰਚਾਇਤ ਦੁਆਰਾ ਕੀਤੇ ਜਾ ਰਹੇ ਵਿਕਾਸ-ਕਾਰਜਾਂ ਦਾ ਜਾਇਜ਼ਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਲੈਂਦਿਆਂ ਕਿਹਾ ਕਿ ਸਬੰਧਿਤ ਅਧਿਕਾਰੀਆਂ ਵਲੋਂ ਕਿਸੇ ਵੀ ਕਿਸਮ ਦੀ ...

ਪੂਰੀ ਖ਼ਬਰ »

ਸਿਰਥਲਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਫ਼ਸਲੀ ਵਿਭਿੰਨਤਾ ਤਹਿਤ ਲਗਾਇਆ ਕੈਂਪ

ਜੌੜੇਪੁਲ ਜਰਗ, 22 ਸਤੰਬਰ (ਪਾਲਾ ਰਾਜੇਵਾਲੀਆ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਬਲਾਕ ਦੋਰਾਹਾ ਵਲੋਂ ਡਾ. ਰਾਜਿੰਦਰਪਾਲ ਸਿੰਘ ਔਲਖ ਬਲਾਕ ਖੇਤੀਬਾੜੀ ਅਫ਼ਸਰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਨਿੱਤਨੇਮ ਦੀਆਂ ਬਾਣੀਆਂ ਦਾ ਪਾਠ ਬੋਧ ਸਮਾਗਮ 1 ਤੱਕ ਚੱਲਣਗੇ-ਖ਼ਾਲਸਾ

ਖੰਨਾ, 22 ਸਤੰਬਰ (ਪੱਤਰ ਪ੍ਰੇਰਕ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੰਤ ਬਾਬਾ ਨਿਰਗੁਣ ਦਾਸ ਖੰਨਾ ਖ਼ੁਰਦ ਵਿਖੇ ਨਿੱਤਨੇਮ ਦੀਆਂ ਬਾਣੀਆਂ ਦਾ ਵਿਸ਼ੇਸ਼ ਪਾਠ ਬੋਧ ਸਮਾਗਮ ਬੜੀ ਸ਼ਰਧਾ ਪੂਰਵਕ ਚੱਲ ਰਹੇ ਹਨ ...

ਪੂਰੀ ਖ਼ਬਰ »

ਲਵਿਸ਼ ਕੁਮਾਰ ਨੇ ਵਧਾਇਆ ਕਾਨਵੈਂਟ ਸਕੂਲ ਸਾਹਨੇਵਾਲ ਦਾ ਮਾਣ

ਸਾਹਨੇਵਾਲ, 22 ਸਤੰਬਰ (ਹਰਜੀਤ ਸਿੰਘ ਢਿੱਲੋਂ)-ਸੈਕਰਡ ਹਾਰਟ ਕਾਨਵੈਂਟ ਸੀਨੀ. ਸੈਕੰ. ਸਕੂਲ ਸਾਹਨੇਵਾਲ ਦੇ ਪਿ੍ੰਸੀਪਲ ਸਿਸਟਰ ਕਰਿਸਪਨ ਮੇਰੀਆ ਅਨੁਸਾਰ ਸਕੂਲ ਦੇ ਸਰਵੋਤਮ ਫੁੱਟਬਾਲ ਖਿਡਾਰੀਆਂ ਲਵਿਸ਼ ਕੁਮਾਰ ਅਤੇ ਕਵਿਸ਼ ਅਨੇਜਾ ਨੇ ਕਲਕੱਤਾ ਵਿਖੇ ਆਯੋਜਿਤ ਕੀਤੇ ...

ਪੂਰੀ ਖ਼ਬਰ »

ਮਿਲਟਰੀ ਗਰਾੳਾੂਡ 'ਚ ਮਨਾਇਆ ਜਾਵੇਗਾ ਦੁਸਹਿਰਾ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਦਸਹਿਰਾ ਕਮੇਟੀ ਦੀ ਵਿਚ ਫ਼ੈਸਲਾ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖੰਨਾ ਦਾ ਦਸਹਿਰਾ ਗਰਾੳਾੂਡ ਇਸ ਵਾਰ ਵੀ ਸੈਨਿਕਾਂ ਦੇ ਆਉਣ ਕਾਰਨ ਅਮਲੋਹ ਰੋਡ ਦੇ ਨਾਲ ਲੱਗਦੀ ਜਗ੍ਹਾ 'ਤੇ ਹੀ ਰਾਵਣ, ਮੇਘਨਾਥ, ਕੁੰਭਕਰਨ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪੋਸ਼ਣ ਅਤੇ ਸਾਫ਼-ਸਫ਼ਾਈ ਸਬੰਧੀ ਸਾਈਕਲ ਰੈਲੀ ਕੱਢੀ

ਰਾਏਕੋਟ, 22 ਸਤੰਬਰ (ਸੁਸ਼ੀਲ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਦੀਵਾਲ ਦੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਜਸਵਿੰਦਰ ਕੌਰ ਦੀ ਦੇਖ ਰੇਖ ਹੇਠ ਸਰਕਾਰੀ ਮੁਹਿੰਮ ਪੋਸ਼ਣ ਅਤੇ ਸਾਫ਼ ਸਫ਼ਾਈ ਨੂੰ ਲੈ ਕੇ ਪਿੰਡ ਵਿਚ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ | ਇਹ ਰੈਲੀ ...

ਪੂਰੀ ਖ਼ਬਰ »

ਗੇਲ ਇੰਡੀਆ ਵਲੋਂ ਨਸ਼ਾ ਮੁਕਤੀ ਅਤੇ ਕੈਂਸਰ ਸਬੰਧੀ ਮੈਡੀਕਲ ਜਾਗਰੂਕਤਾ ਕਾੈਪ ਲਗਾਇਆ

ਭੂੰਦੜੀ, 22 ਸਤੰਬਰ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬੇ ਦੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਗੇਲ ਇੰਡੀਆ 'ਤੇ ਬੋਕਾਡ ਫਾਊਾਡੇਸ਼ਨ ਵਲੋਂ ਚੇਅਰਮੈਨ ਦਵਿੰਦਰ ਸਿੰਘ ਪੰਜਾਬ ਗੇਲ ਇੰਡੀਆ ਅਤੇ ਸੀਨੀਅਰ ਮੈਨੇਜਰ ਸੁਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਾ ...

ਪੂਰੀ ਖ਼ਬਰ »

ਰਾਜੇਵਾਲ ਸਕੂਲ 'ਚ ਵਰਕਸ਼ਾਪ ਲਗਾਈ

ਜੌੜੇਪੁਲ ਜਰਗ, 22 ਸਤੰਬਰ (ਪਾਲਾ ਰਾਜੇਵਾਲੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਨਾਮੀ ਐਨ. ਜੀ. ਓ. ਰਾਊਾਡ ਗਲਾਸ ਫਾੳਾੂਡੇਸ਼ਨ ਵਲੋਂ ਲੜਕੀਆਂ ਦੀ ਸਿਹਤ ਤੇ ਸਫ਼ਾਈ ਵਿਸ਼ੇ ਉਪਰ ਇਕ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਵਿਚ ਸੰਸਥਾ ਦੀ ਕੋਆਰਡੀਨੇਟਰ ...

ਪੂਰੀ ਖ਼ਬਰ »

ਜੈਨ ਮੂਨੀ ਦੀ ਬਰਸੀ ਮੌਕੇ ਭੰਡਾਰਾ ਵਰਤਾਇਆ

ਅਹਿਮਦਗੜ੍ਹ, 22 ਸਤੰਬਰ (ਪੁਰੀ)-ਮਹਾਨ ਤਪੱਸਵੀ ਜੈਨ ਮੂਨੀ ਸ਼੍ਰੀ ਕੁੰਦਨ ਮੂਨੀ ਮਹਾਰਾਜ ਦੀ ਸਾਲਾਨਾ ਬਰਸੀ ਮੌਕੇ ਜੈਨ ਸਭਾ ਅਹਿਮਦਗੜ੍ਹ ਵਲੋਂ ਭੰਡਾਰਾ ਵਰਤਾਇਆ ਗਿਆ | ਜੈਨ ਸਮਾਧ ਵਿਖੇ ਪ੍ਰਧਾਨ ਸ਼੍ਰੀ ਪ੍ਰੇਮ ਚੰਦ ਜੈਨ ਦੀ ਅਗਵਾਈ 'ਚ ਸਮੂਹ ਬਿਰਾਦਰੀ ਨੇ ਆਮ ਲੋਕਾਂ ...

ਪੂਰੀ ਖ਼ਬਰ »

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨੂੰ ਮਿਲੇ ਬੀ. ਐੱਡ ਫ਼ਰੰਟ ਦੇ ਆਗੂ

ਮਲੌਦ, 22 ਸਤੰਬਰ (ਦਿਲਬਾਗ ਸਿੰਘ ਚਾਪੜਾ)-ਬੀ. ਐੱਡ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਤੇ ਬਲਾਕ ਪ੍ਰਧਾਨ ਸੰਦੀਪ ਕੁਮਾਰ ਮਲੌਦ ਸੈਂਟਰ ਇੰਚਾਰਜ ਦੀ ਅਗਵਾਈ 'ਚ ਅਧਿਆਪਕਾਂ ਦਾ ਵਫ਼ਦ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਰਿੰਦਰ ਕੌਰ ਨੂੰ ਮਿਲਿਆ | ਇਸ ਮੌਕੇ ...

ਪੂਰੀ ਖ਼ਬਰ »

ਮਾਣਕਮਾਜਰਾ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)-ਪਿੰਡ ਮਾਣਕ ਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪਿੰ੍ਰਸੀਪਲ ਸ੍ਰੀਮਤੀ ਅਰੁਣਾ ਗੁਪਤਾ ਦੀ ਰਹਿਨੁਮਾਈ ਅਧੀਨ ਹਿੰਦੀ ਦਿਵਸ ਮਨਾਇਆ ਗਿਆ¢ ਸਮਾਗਮ 'ਚ ਬੱਚਿਆਂ ਦੁਆਰਾ ਭਾਸ਼ਣ ਮੁਕਾਬਲਾ, ਕਵਿਤਾ ਉਚਾਰਣ ...

ਪੂਰੀ ਖ਼ਬਰ »

ਰਜਿੰਦਰ ਕੁਮਾਰ ਦਾ ਸੇਵਾ ਮੁਕਤ ਹੋਣ 'ਤੇ ਸਨਮਾਨ

ਅਹਿਮਦਗੜ੍ਹ, 22 ਸਤੰਬਰ (ਪੁਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਗਣਵਾਲ ਵਿਖੇ ਰਾਜਿੰਦਰ ਕੁਮਾਰ ਲੈਕਚਰਾਰ ਅੰਗਰੇਜ਼ੀ ਦੀ ਸੇਵਾ ਮੁਕਤੀ ਹੋਣ 'ਤੇ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਧੀਆ ਸੇਵਾਵਾਂ ਦੇਣ ਬਦਲੇ ਲੈਕਚਰਾਰ ਰਜਿੰਦਰ ਕੁਮਾਰ ਦਾ ਵਿਸ਼ੇਸ਼ ...

ਪੂਰੀ ਖ਼ਬਰ »

30 ਤੱਕ ਪ੍ਰਾਪਰਟੀ ਟੈਕਸ ਭਰਨ ਵਾਲਿਆਂ ਨੂੰ 10 ਪ੍ਰਤੀਸ਼ਤ ਤੱਕ ਛੋਟ ਮਿਲੇਗੀ-ਜਸਵੀਰ ਸਿੰਘ

ਸਮਰਾਲਾ, 22 ਸਤੰਬਰ (ਬਲਜੀਤ ਸਿੰਘ ਬਘੌਰ)- ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਜਸਵੀਰ ਸਿੰਘ ਨੇ ਦੱਸਿਆ ਕਿ ਸਮਰਾਲਾ ਸ਼ਹਿਰ ਦੇ ਵਸਨੀਕਾਂ ਲਈ ਪ੍ਰਾਪਰਟੀ ਟੈਕਸ ਭਰਨ ਦੀ ਆਖ਼ਰੀ ਮਿਤੀ 30 ਸਤੰਬਰ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਮਕਾਨ ਧਾਰਕ ਨੇ ...

ਪੂਰੀ ਖ਼ਬਰ »

ਕਰੋੜਾਂ ਦੀ ਲਾਗਤ ਨਾਲ ਮਾਛੀਵਾੜਾ ਦੇ ਬਿਜਲੀ ਸਪਲਾਈ ਸਿਸਟਮ ਨੂੰ ਨਵੀ ਦਿੱਖ ਦੇਣ ਦੀ ਤਿਆਰੀ

ਮਾਛੀਵਾੜਾ ਸਾਹਿਬ 22 ਸਤੰਬਰ (ਮਨੋਜ ਕੁਮਾਰ)-ਪਾਵਰ ਕਾਮ ਨੇ ਮਾਛੀਵਾੜਾ ਸ਼ਹਿਰ ਲਈ ਬਿਜਲੀ ਸਪਲਾਈ ਦੇ ਖੇਤਰ ਵਿਚ ਨਵੀ ਕ੍ਰਾਂਤੀ ਦਾ ਆਗਾਜ਼ ਕਰਦੇ ਹੋਏ ਲਗਭਗ ਸਾਢੇ ਤਿੰਨ ਕਰੋੜ ਰੁਪਏ ਖ਼ਰਚਣ ਦਾ ਫ਼ੈਸਲਾ ਕੀਤਾ ਹੈ ਤੇ ਇਸ ਦਿਸ਼ਾ 'ਚ ਕੰਮ ਦੀ ਰਸਮੀ ਤੌਰ 'ਤੇ ਸ਼ੁਰੂਆਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX