ਤਾਜਾ ਖ਼ਬਰਾਂ


ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  6 minutes ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  12 minutes ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  19 minutes ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  20 minutes ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ..................................
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  30 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  35 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  44 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  51 minutes ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  53 minutes ago
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ...
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  58 minutes ago
ਨਵੀਂ ਦਿੱਲੀ, 24 ਜਨਵਰੀ - ਵਿਸ਼ੇਸ਼ ਅਦਾਲਤ ਨੇ ਹੌਲੀਡੇ ਗਰੁੱਪ ਦੇ ਸੀ.ਸੀ ਥੰਪੀ ਦਾ ਈ.ਡੀ ਰਿਮਾਂਡ 4 ਦਿਨਾਂ ਲਈ ਵਧਾ ਦਿੱਤਾ ਹੈ। ਰਾਬਰਟ ਵਾਡਰਾ ਨਾਲ ਜੁੜੇ ਮਨੀ ਲਾਂਡਰਿੰਗ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 1 hour ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 1 hour ago
ਮੱਲਾਂਵਾਲਾ, 24 ਜਨਵਰੀ (ਗੁਰਦੇਵ ਸਿੰਘ)- ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਵਲੋਂ ਰਾਜਸਥਾਨ ਫੀਡਰ (ਨਹਿਰ) 'ਚ ਛਾਲ ਮਾਰ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਕਿਸਾਨ ਦੀ ਪਹਿਚਾਣ ਕਸ਼ਮੀਰ ਸਿੰਘ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 1 hour ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 1 hour ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 1 hour ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 2 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 2 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 2 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 2 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 3 hours ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 3 hours ago
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 3 hours ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਬੱਲੇਬਾਜ਼ੀ ਸ਼ੁਰੂ
. . .  about 3 hours ago
ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ : ਭਾਰਤੀ ਦੂਤਘਰ ਨੇ ਬੀਜਿੰਗ 'ਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਕੀਤਾ ਰੱਦ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 4 hours ago
ਨੇਪਾਲ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ
. . .  about 4 hours ago
ਹੱਤਿਆ ਤੋਂ ਬਾਅਦ ਤੇਲ ਪਾ ਕੇ ਸਾੜੀ ਨੌਜਵਾਨ ਦੀ ਲਾਸ਼
. . .  about 4 hours ago
ਬੰਦ ਸਕੂਲ ਦੇ ਮੋਹਰਿਓਂ ਮਿਲੀ ਨੌਜਵਾਨ ਦੀ ਲਾਸ਼
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551

ਬਰਨਾਲਾ

ਅਵਾਰਾ ਪਸ਼ੂਆਂ ਕਾਰਨ ਤਪਾ ਵਾਸੀ ਪ੍ਰੇਸ਼ਾਨ, ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਕਰਦੇ ਹਨ ਉਜਾੜਾ

ਤਪਾ ਮੰਡੀ, 22 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਤਪਾ ਮੰਡੀ 'ਚ ਘੁੰਮ ਰਹੇ ਅਵਾਰਾ ਪਸ਼ੂਆਂ ਕਰਕੇ ਜਿੱਥੇ ਹਰ ਰੋਜ਼ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ ਉੱਥੇ ਇਨ੍ਹਾਂ ਪਸ਼ੂਆਂ ਕਾਰਨ ਕਿਸਾਨ ਵੀ ਡਾਢੇ ਪ੍ਰੇਸ਼ਾਨ ਹੋ ਰਹੇ ਹਨ | ਤਪਾ ਦੇ ਕਿਸਾਨ ਗੁਰਦੀਪ ਸਿੰਘ ਚੱਠਾ, ਜਗਸੀਰ ਸਿੰਘ ਭੱੁਲਰ ਤਾਜੋਕੇ, ਮੇਜਰ ਸਿੰਘ ਘੁੰਨਸ, ਜਗਤਾਰ ਸਿੰਘ ਬਾਸੀ ਆਦਿ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਪੱਕਣ ਨਜ਼ਦੀਕ ਹੈ ਜਦ ਪਸ਼ੂ ਫ਼ਸਲ ਵਿਚ ਦੀ ਲੰਘਦੇ ਹਨ ਤਾਂ ਫ਼ਸਲ ਦਾ ਬਹੁਤ ਜ਼ਿਆਦਾ ਨੁਕਸਾਨ ਹੁੰਦਾ ਕਿਉਂਕਿ ਅਵਾਰਾ ਪਸ਼ੂਆਂ ਵਲੋਂ ਖ਼ਰਾਬ ਕੀਤੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਜਾਂਦੀ ਹੈ ਜਿਸ ਦੀ ਬਾਅਦ ਵਿਚ ਕੰਬਾਈਨ ਵੀ ਕਟਾਈ ਨਹੀਂ ਕਰਦੀ | ਜਿਸ ਕਰ ਕੇ ਕਿਸਾਨਾਂ ਨੂੰ ਇਸ ਦੀ ਚਿੰਤਾ ਹਰ ਰੋਜ਼ ਸਤਾ ਰਹੀ ਹੈ |
ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਗਊ ਸੈਸ ਲਗਾਉਣ ਦੇ ਬਾਵਜੂਦ ਵੀ ਕੋਈ ਹੱਲ ਨਹੀਂ ਕੀਤਾ ਗਿਆ | ਇਸ ਲਈ ਕੈਪਟਨ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਪੱਕੇ ਤੌਰ 'ਤੇ ਕਰੇ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਥਾਣਾ ਇੰਚਾਰਜ ਜਸਵਿੰਦਰ ਸਿੰਘ ਢੀਂਡਸਾ ਨੇ ਗਊਸ਼ਾਲਾ ਦੇ ਪ੍ਰਬੰਧਕਾਂ ਨਾਲ ਆਵਾਰਾ ਪਸ਼ੂਆਂ ਦੇ ਸਬੰਧ 'ਚ ਮੀਟਿੰਗ ਵੀ ਕੀਤੀ ਗਈ ਸੀ |

ਟੱਲੇਵਾਲ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ

ਟੱਲੇਵਾਲ, 22 ਸਤੰਬਰ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਤਗੜ੍ਹ ਵਿਖੇ ਹੋਏ ਜ਼ਿਲ੍ਹਾ ਪੱਧਰ ਦੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ¢ ਇਨ੍ਹਾਂ ਮੁਕਾਬਲਿਆਂ ਵਿਚੋਂ ...

ਪੂਰੀ ਖ਼ਬਰ »

-ਮਾਂਗੇਵਾਲ ਡੇਰਾ ਵਿਵਾਦ- ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਵਲੋਂ ਦੋਸ਼ੀਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਮਹਿਲ ਕਲਾਂ, 22 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਮਾਂਗੇਵਾਲ ਵਿਖੇ ਕਰੀਬ ਪਿਛਲੇ ਇਕ ਸਾਲ ਪਹਿਲਾਂ ਤੋਂ ਡੇਰਾ ਜੋਤਪੁਰੀ ਮਾਂਗੇਵਾਲ ਅਤੇ ਦਲਿਤ ਪਰਿਵਾਰਾਂ ਵਿਚਕਾਰ ਚਲਦੇ ਆ ਰਹੇ ਵਿਵਾਦ ਵਿਚ ਅੱਜ ਸੰਘਰਸ਼ਸ਼ੀਲ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਜਾਗਰੂਕਤਾ ਕੈਂਪ ਲੱਗਾ

ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਸੂਬਾ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਲਈ ਸ਼ੁਰੂ ਕੀਤੀ ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਸੈਂਟਰ ਇੰਚਾਰਜ ਸਾਬਕਾ ਸਰਪੰਚ ਬੀਬੀ ਅਮਰਜੀਤ ਕੌਰ ਮਹਿਲ ਕਲਾਂ ਦੀ ਅਗਵਾਈ ਹੇਠ ਲਗਾਇਆ ...

ਪੂਰੀ ਖ਼ਬਰ »

ਪੰਜਾਬ ਰਾਜ ਫਾਰਮੇਸੀ ਅਫ਼ਸਰ ਜ਼ਿਲ੍ਹਾ ਬਰਨਾਲਾ ਵਲੋਂ ਜਥੇਬੰਦਕ ਕਨਵੈੱਨਸ਼ਨ

ਬਰਨਾਲਾ, 22 ਸਤੰਬਰ (ਰਾਜ ਪਨੇਸਰ)-ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋ: ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਜਥੇਬੰਦਕ ਕਨਵੈੱਨਸ਼ਨ ਡੀਸੈਂਟ ਫੈਮਲੀ ਹੋਟਲ ਬਰਨਾਲਾ ਵਿਖੇ ਸ੍ਰੀ ਸ਼ੀਸ਼ਨ ਕੁਮਾਰ ਦੀ ਪ੍ਰਧਾਨਗੀ ਹੇਠ ਕਰਵਾਈ ਗਈ | ਇਸ ਕਨਵੈੱਨਸ਼ਨ ਸਬੰਧੀ ਗੱਲਬਾਤ ...

ਪੂਰੀ ਖ਼ਬਰ »

ਡੇਂਗੂ ਤੇ ਵਾਇਰਲ ਦੇ ਵਧ ਰਹੇ ਪ੍ਰਕੋਪ ਨੇ ਲੋਕਾਂ ਦੇ ਸਾਹ ਸੂਤੇ

ਧਨੌਲਾ, 22 ਸਤੰਬਰ (ਜਤਿੰਦਰ ਸਿੰਘ ਧਨੌਲਾ)-ਡੇਂਗੂ ਦੇ ਫੈਲਾਅ ਦੇ ਸਹਿਮ ਨਾਲ ਮੰਡੀ ਨਿਵਾਸੀਆਂ ਦੇ ਸਾਹ ਸੂਤੇ ਪਏ ਹਨ | ਸਿਹਤ ਵਿਭਾਗ ਦੇ ਮਾਹਿਰ ਪਲੇਟਲੈਟ ਕਾਊਾਟ ਦੇ ਘਟਣ ਤੋਂ ਪੈਣ ਵਾਲੇ ਮਾਰੂ ਪ੍ਰਭਾਵ ਦੀ ਪ੍ਰਤੱਖ ਪੁਸ਼ਟੀ ਨਹੀਂ ਕਰਦੇ ਜਿਸ ਦੇ ਸਹਿਮ ਕਰ ਕੇ ਲੋਕ ...

ਪੂਰੀ ਖ਼ਬਰ »

ਪੱਖੋ ਕੈਂਚੀਆਂ ਵਿਖੇ ਬੰਦ ਪਈ ਵਰਕਸ਼ਾਪ 'ਚੋਂ ਸਾਮਾਨ ਚੋਰੀ

ਸ਼ਹਿਣਾ, 22 ਸਤੰਬਰ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋ ਕੈਂਚੀਆਂ ਵਿਖੇ ਇਕ ਬੰਦ ਪਈ ਵਰਕਸ਼ਾਪ ਵਿਚੋਂ ਸ਼ਟਰ ਦਾ ਜਿੰਦਾ ਭੰਨ ਕੇ ਅਣਪਛਾਤੇ ਵਿਅਕਤੀ ਲੋਹੇ ਦਾ ਸਾਮਾਨ ਚੋਰ ਕਰ ਕੇ ਲੈ ਗਏ ਜਿਨ੍ਹਾਂ ਵਿਚ ਕੁਝ ਕੀਮਤੀ ਲੋਹੇ ਦੇ ਪੁਰਜ਼ੇ ਵੀ ਸਨ | ਵਰਕਸ਼ਾਪ ਦੇ ਮਾਲਕ ...

ਪੂਰੀ ਖ਼ਬਰ »

ਰੇਲ ਗੱਡੀ 'ਚ ਗ਼ੈਰ-ਕਾਨੂੰਨੀ ਢੰਗ ਨਾਲ ਚਾਹ ਵੇਚਦਾ ਫੜਿਆ ਵੈਂਡਰ

ਬਰਨਾਲਾ, 22 ਸਤੰਬਰ (ਧਰਮਪਾਲ ਸਿੰਘ)-ਪਿਛਲੇ ਡੇਢ ਸਾਲ ਤੋਂ ਧੂਰੀ ਰੇਲਵੇ ਸਟੇਸ਼ਨ ਤੋਂ ਚੱਲਦੀਆਂ ਰੇਲ ਗੱਡੀਆਂ ਵਿਚ ਅਣ-ਅਧਿਕਾਰਤ ਵੈਂਡਰ ਖਾਣ ਪੀਣ ਵਾਲੀਆਂ ਵਸਤੂਆਂ ਵੇਚ ਕੇ ਯਾਤਰੀਆਂ ਦੀ ਲੁੱਟ ਕਰ ਰਹੇ ਹਨ ਤੇ ਰੇਲ ਪ੍ਰਸ਼ਾਸਨ ਜਾਣਬੁੱਝ ਕੇ ਅੱਖਾਂ ਬੰਦ ਕਰ ਕੇ ...

ਪੂਰੀ ਖ਼ਬਰ »

ਚਾਕੂ ਮਾਰ ਕੇ ਜ਼ਖ਼ਮੀ ਕਰਨ ਤੇ ਲੁੱਟ ਦੇ ਦੋਸ਼ 'ਚ ਤਿੰਨ ਵਿਰੁੱਧ ਮਾਮਲਾ ਦਰਜ

ਬਰਨਾਲਾ, 22 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ-2 ਬਰਨਾਲਾ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਵਲੋਂ ਇਕ ਵਿਅਕਤੀ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰਨ ਉਪਰੰਤ ਉਸ ਕੋਲੋਂ 30 ਹਜ਼ਾਰ ਰੁਪਏ ਖੋਹਣ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ...

ਪੂਰੀ ਖ਼ਬਰ »

ਪਿੰਡ ਅਸਪਾਲ ਖ਼ੁਰਦ ਦੇ ਸਰਪੰਚ ਵਿਰੁੱਧ ਲੱਖਾਂ ਰੁਪਏ ਹੜੱਪ ਕਰਨ ਦੇ ਲੱਗੇ ਦੋਸ਼

ਧਨੌਲਾ, 22 ਸਤੰਬਰ (ਜਤਿੰਦਰ ਸਿੰਘ ਧਨੌਲਾ)-ਪਿੰਡ ਅਸਪਾਲ ਖ਼ੁਰਦ ਦੀਆਂ ਮਨਰੇਗਾ ਦੀਆਂ ਕਰਮਚਾਰੀ ਮਜ਼ਦੂਰ ਔਰਤਾਂ ਨੇ ਪਿੰਡ ਦੇ ਸਰਪੰਚ 'ਤੇ ਦੋਸ਼ ਲਾਉਂਦਿਆਂ ਕਿਹਾ ਮੌਜੂਦਾ ਸਰਪੰਚ ਵਲੋਂ ਕਿ ਡੇਢ-ਡੇਢ ਮਹੀਨਾ ਟੋਭੇ ਸਾਫ਼ ਕਰਵਾ ਕੇ ਉਨ੍ਹਾਂ ਦੀ ਬਣਦੀ ਮਜ਼ਦੂਰੀ ਨਹੀਂ ...

ਪੂਰੀ ਖ਼ਬਰ »

ਦੀਵਾਨਾ ਪੰਚਾਇਤ ਨੇ ਨੌਜਵਾਨਾਂ ਲਈ ਖੇਡ ਸਟੇਡੀਅਮ ਦਾ ਕੰਮ ਸ਼ੁਰੂ ਕਰਵਾਇਆ

ਟੱਲੇਵਾਲ, 22 ਸਤੰਬਰ (ਸੋਨੀ ਚੀਮਾ)-ਪਿੰਡ ਦੀਵਾਨਾ ਦੀ ਪੰਚਾਇਤ ਵਲੋਂ ਵਿਕਾਸ ਕਾਰਜਾਂ ਦੀ ਕੜੀ ਤਹਿਤ ਅੱਜ ਪਿੰਡ ਦੀ ਸ਼ਾਮਲਾਟ ਜ਼ਮੀਨ ਵਿਚ ਨੌਜਵਾਨਾਂ ਲਈ ਖੇਡ ਸਟੇਡੀਅਮ ਬਣਾਉਣ ਲਈ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਸਰਪੰਚ ਰਣਧੀਰ ਸਿੰਘ ...

ਪੂਰੀ ਖ਼ਬਰ »

ਪਾਵਰਕਾਮ ਨੇ ਬਿਜਲੀ ਚੋਰੀ ਦੇ ਚਾਰ ਕੇਸ ਫੜੇ

ਸ਼ੇਰਪੁਰ, 22 ਸਤੰਬਰ (ਸੁਰਿੰਦਰ ਚਹਿਲ)-ਬਿਜਲੀ ਚੋਰੀ ਦੀ ਰੋਕਥਾਮ ਲਈ ਪਾਵਰਕਾਮ ਦਫਤਰ ਸ਼ੇਰਪੁਰ ਵਲੋਂ ਅੱਜ ਵੱਖ-ਵੱਖ ਪਿੰਡਾਂ ਵਿਚ ਅਚਾਨਕ ਕੀਤੀ ਚੈਕਿੰਗ ਦੌਰਾਨ ਚਾਰ ਕੇਸ ਬਿਜਲੀ ਚੋਰੀ ਦੇ ਫੜੇ ਗਏ | ਪਾਵਰਕਾਮ ਸ਼ੇਰਪੁਰ ਦੇ ਕਾਰਜ਼ਕਾਰੀ ਐੱਸ ਡੀ ਓ ਸੁਖਚੈਨ ਸਿੰਘ ...

ਪੂਰੀ ਖ਼ਬਰ »

ਮੁਖ਼ਤਿਆਰ ਸਿੰਘ ਨੇ ਟ੍ਰੈਫ਼ਿਕ ਇੰਚਾਰਜ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 22 ਸਤੰਬਰ (ਰਾਜ ਪਨੇਸਰ)-ਐਸ.ਆਈ. ਮੁਖ਼ਤਿਆਰ ਸਿੰਘ ਨੇ ਜ਼ਿਲ੍ਹਾ ਬਰਨਾਲਾ ਦੇ ਟਰੈਫ਼ਿਕ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ | ਗੱਲਬਾਤ ਕਰਦਿਆਂ ਮੁਖ਼ਤਿਆਰ ਸਿੰਘ ਨੇ ਕਿਹਾ ਕਿ ਬਰਨਾਲਾ ਵਿਚ ਜੋ ਵੀ ਟ੍ਰੈਫ਼ਿਕ ਸਬੰਧੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਹੱਲ ...

ਪੂਰੀ ਖ਼ਬਰ »

ਸ਼ਹੀਦ ਸੰਤ ਬਾਬਾ ਜੰਗ ਸਿੰਘ ਮਹਿਲ ਕਲਾਂ ਦੀ ਯਾਦ 'ਚ ਸ਼ਹੀਦੀ ਜੋੜ ਮੇਲਾ-10, 11 ਨੂੰ

ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਦੇ ਜੰਮਪਲ ਤੇ ਦਿੱਲੀ ਵਿਖੇ ਜਬਰ ਦੇ ਵਿਰੁੱਧ ਸ਼ਹਾਦਤ ਦਾ ਜਾਮ ਪੀਣ ਵਾਲੇ ਨਾਨਕਸਰ ਸੰਪਰਦਾਇ ਦੇ ਸ਼੍ਰੋਮਣੀ ਅਮਰ ਸ਼ਹੀਦ ਸੰਤ ਬਾਬਾ ਜੰਗ ਸਿੰਘ ਮਹਿਲ ਕਲਾਂ ਦੀ ਯਾਦ ਵਿਚ 37ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ 10 ...

ਪੂਰੀ ਖ਼ਬਰ »

ਮੇਰਾ ਮੱੁਖ ਮਕਸਦ ਪਿੰਡਾਂ ਦੇ ਵਿਕਾਸ ਕਾਰਜ ਤੇ ਲੋਕ ਭਲਾਈ ਦੇ ਕੰਮ ਕਰਨਾ ਹੈ-ਬੀਬੀ ਰੰਧਾਵਾ

ਹੰਡਿਆਇਆ, 22 ਸਤੰਬਰ (ਗੁਰਜੀਤ ਸਿੰਘ ਖੱੁਡੀ)-ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੇ ਨਵੇਂ ਚੁਣੇ ਗਏ ਚੇਅਰਪਰਸਨ ਬੀਬੀ ਸਰਬਜੀਤ ਕੌਰ ਰੰਧਾਵਾ ਨੇ ਆਪਣੇ ਗ੍ਰਹਿ ਪਿੰਡ ਖੱੁਡੀ ਕਲਾਂ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਮੈ ਜ਼ਿਲ੍ਹੇ ਭਰ ਦੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੀ ਵਿਦਿਆਰਥਣ ਨੇ 7 ਬੈਂਡ ਕੀਤੇ ਹਾਸਲ

ਭਦੌੜ, 22 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਦੌੜ ਵਿਖੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਏ ਦਿਨ ਆਈਲਟਸ ਵਿਚੋਂ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਡਾਇਰੈਕਟਰ ਮੋਹਿਤਪਾਲ ਸਿੰਘ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਬਰਨਾਲਾ, 22 ਸਤੰਬਰ (ਅਸ਼ੋਕ ਭਾਰਤੀ)-ਅੰਬੇਡਕਰਵਾਦੀ ਸਭਿਆਚਾਰਕ ਮੰਚ ਜ਼ਿਲ੍ਹਾ ਬਰਨਾਲਾ ਵਲੋਂ ਸ਼ੋ੍ਰਮਣੀ ਜਰਨੈਲ ਕੁਰਬਾਨੀ ਦੇ ਪੁੰਜ ਰੰਘਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦਾ ਜਨਮ ਦਿਹਾੜਾ ਮਨਾਇਆ | ਸਮਾਗਮ ਦੀ ਪ੍ਰਧਾਨਗੀ ਮੰਚ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਮੁਰਗ਼ੀ ਪਾਲਣ ਸਬੰਧੀ ਨੌਜਵਾਨਾਂ ਨੂੰ ਦਿੱਤੀ ਸਿਖਲਾਈ

ਰੂੜੇਕੇ ਕਲਾਂ, 22 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਕ੍ਰਿਸ਼ੀ ਵਿਗਿਆਨ ਕੇਂਦਰ ਬਰਨਾਲਾ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਪਿਰਥਾ ਪੱਤੀ ਧੂਰਕੋਟ ਦੇ ਨੌਜਵਾਨਾਂ ਨੂੰ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧੂਰਕੋਟ ਦੇ ਸਹਿਯੋਗ ਨਾਲ ਮੁਰਗ਼ੀ ਪਾਲਣ ਸਬੰਧੀ ...

ਪੂਰੀ ਖ਼ਬਰ »

ਚੀਮਾ ਵਲੋਂ ਬੇਰੁਜ਼ਗਾਰ ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦੀ ਨਿੰਦਾ

ਸੰਗਰੂਰ, 22 ਸਤੰਬਰ (ਧੀਰਜ ਪਸ਼ੌਰੀਆ)-ਸੰਗਰੂਰ ਵਿਖੇ ਰੁਜ਼ਗਾਰ ਮੰਗ ਰਹੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ 'ਤੇ ਪੁਲਿਸ ਵਲੋਂ ਵਹਿਸ਼ੀਆਣਾ ਢੰਗ ਨਾਲ ਕੀਤੇ ਗਏ ਲਾਠੀਚਾਰਜ ਦੀ ਜ਼ੋਰਦਾਰ ਨਿੰਦਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX